ਤਾਜਾ ਖ਼ਬਰਾਂ


ਬੈਡਮਿੰਟਨ ਖਿਡਾਰੀਆਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ
. . .  22 minutes ago
ਨਵੀਂ ਦਿੱਲੀ, 22 ਮਈ-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਬੈਡਮਿੰਟਨ ਖ਼ਿਡਾਰੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਖ਼ਿਡਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਪਣੇ ਅਨੁਭਵ ਸਾਂਝੇ ਕੀਤੇ।
ਸੰਗਰੂਰ ਸਾਈਕਲ ਰੈਲੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ
. . .  37 minutes ago
ਸੰਗਰੂਰ, 22 ਮਈ-ਸੰਗਰੂਰ ਸਾਈਕਲ ਰੈਲੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਤੱਕ ਤੁਹਾਡੀ ਸਰਕਾਰ ਰੁਕੇਗੀ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਗਰੂਰ ਵਿਖੇ ਸਾਈਕਲ ਰੈਲੀ ਨੂੰ ਕੀਤਾ ਰਵਾਨਾ
. . .  1 minute ago
ਸੰਗਰੂਰ, 22 ਮਈ-ਅੱਜ ਸਵੇਰੇ ਸੰਗਰੂਰ ਵਿਖੇ ਪੜ੍ਹਦਾ ਪੰਜਾਬ, ਖੇਡਦਾ ਪੰਜਾਬ, ਤੰਦਰੁਸਤ ਪੰਜਾਬ ਦਾ ਸੁਨੇਹਾ ਦਿੰਦਿਆਂ ਰੱਖੀ ਗਈ ਸਾਈਕਲ ਰੈਲੀ ਨੂੰ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਨੇ ਰਵਾਨਗੀ ਦਿੱਤੀ। ਇਸ ਮੌਕੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਆਈ.ਪੀ.ਐੱਲ.2022 : ਮੁੰਬਈ ਨੇ ਦਿੱਲੀ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਫ਼ੌਜ ਦੀ ਜਾਣਕਾਰੀ ਲੀਕ ਕਰਨ ਦੇ ਦੋਸ਼ 'ਚ ਭਾਰਤੀ ਫ਼ੌਜ ਦਾ ਜਵਾਨ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 21 ਮਈ - ਜਾਣਕਾਰੀ ਦਿੰਦੇ ਹੋਏ ਪੁਲਿਸ ਡਾਇਰੈਕਟਰ ਜਨਰਲ (ਇੰਟੈਲੀਜੈਂਸ) ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਭਾਰਤੀ ਫ਼ੌਜ ਦੀ ਸੰਵੇਦਨਸ਼ੀਲ ਰੈਜੀਮੈਂਟ ਜੋਧਪੁਰ 'ਚ ਕੰਮ ਕਰਨ ਵਾਲਾ ਪ੍ਰਦੀਪ ਕੁਮਾਰ ਲਗਾਤਾਰ ...
ਆਈ.ਪੀ.ਐੱਲ.2022 : ਦਿੱਲੀ ਨੇ ਮੁੰਬਈ ਨੂੰ 160 ਦੌੜਾਂ ਦਾ ਦਿੱਤਾ ਟੀਚਾ
. . .  1 day ago
ਆਮ ਆਦਮੀ ਪਾਰਟੀ ਦੇ ਆਗੂ ਨੇ ਦੋਸਤ ਨੂੰ ਮਾਰੀ ਗੋਲੀ
. . .  1 day ago
ਮਹਿਲ ਕਲਾਂ, 21 ਮਈ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਇਕ ਆਗੂ ਵਲੋਂ ਆਪਣੇ ਕਰੀਬੀ ਦੋਸਤ ਦੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਹਿਲ ਕਲਾਂ ਵਿਖੇ ...
ਟਾਂਡਾ ਨੇੜੇ ਦਰਿਆ ਬਿਆਸ ਵਿਚ ਦੋ ਨੌਜਵਾਨ ਨਹਾਉਂਦੇ ਸਮੇਂ ਰੁੜ੍ਹੇ
. . .  1 day ago
ਟਾਂਡਾ ਉੜਮੁੜ , 21 ਮਈ (ਦੀਪਕ ਬਹਿਲ)-ਅੱਜ ਦੇਰ ਸ਼ਾਮ ਟਾਂਡਾ ਦੇ ਨੇੜੇ ਪੈਂਦੇ ਪਿੰਡ ਅਬਦੁਲਾਪੁਰ ਵਿਖੇ ਦਰਿਆ ਬਿਆਸ ਦੇ ਕੰਡੇ ਨਹਾਉਂਦੇ ਸਮੇਂ ਜੀਜਾ ਸਾਲਾ ਦਰਿਆ ਦੇ ਤੇਜ਼ ਵਹਾਅ ਦੇ ...
ਆਈ.ਪੀ.ਐੱਲ.2022: ਮੁੰਬਈ ਨੇ ਜਿੱਤਿਆ ਟਾਸ ਪਹਿਲਾਂ ਗੇਂਦਬਾਜ਼ੀ ਕਰਨਾ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 21 ਮਈ-ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ) 2022 ਦਾ 69ਵਾਂ ਮੈਚ ਅੱਜ ਦਿੱਲੀ ਕੈਪੀਟਲਜ਼ (ਡੀ. ਸੀ.) ਤੇ ਮੁੰਬਈ ਇੰਡੀਅਨਜ਼ (ਐੱਮ. ਆਈ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ ਕੀਤਾ ਹੈ।
ਕੇਂਦਰ ਸਰਕਾਰ ਨੇ ਘਟਾਈ ਐਕਸਾਈਜ਼ ਡਿਊਟੀ, ਪੈਟਰੋਲ 9.50,ਡੀਜ਼ਲ 7 ਰੁਪਏ ਤੇ ਗੈਸ ਸਿਲੰਡਰ 200 ਰੁਪਏ ਸਸਤਾ
. . .  1 day ago
ਨਵੀਂ ਦਿੱਲੀ, 21 ਮਈ-ਕੇਂਦਰ ਸਰਕਾਰ ਨੇ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ। ਸਰਕਾਰ ਖ਼ਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡੀ ਪੱਧਰ 'ਤੇ ਕਟੌਤੀ ਕੀਤੀ। ਇਸ ਸੰਬੰਧੀ ਜਾਣਕਾਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ...
ਦੁੱਧ ਦੇ ਰੇਟ 'ਚ ਵਾਧੇ ਨਾਲ ਪਸ਼ੂ ਪਾਲਕਾਂ ਦੀ ਆਮਦਨ 'ਚ ਹੋਵੇਗਾ ਵਾਧਾ- ਚੀਮਾ
. . .  1 day ago
ਸੰਗਰੂਰ, 21 ਮਈ (ਧੀਰਜ ਪਸ਼ੋਰੀਆ)- ਪੰਜਾਬ ਦੇ ਵਿੱਤ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ। ਇੱਥੇ ਕਿਹਾ ਕਿ ਮਿਲਕਫੈੱਡ ਵਲੋਂ ਦੁੱਧ ਦੇ ਰੇਟ 'ਚ 21 ਮਈ ਤੋਂ 20 ਰੁਪਏ ਪ੍ਰਤੀ ਕਿਲੋ ਫੈਟ ਦੇ ਵਾਧੇ ਨਾਲ ਪਸ਼ੂ ਪਾਲਕਾਂ ਨੂੰ ਗਾਂ ਦੇ ਦੁੱਧ...
ਬੇਕਾਬੂ ਕਾਰ ਕਿੱਕਰ 'ਚ ਵੱਜੀ, ਇਕ ਦੀ ਮੌਤ, ਦੋ ਜ਼ਖ਼ਮੀ
. . .  1 day ago
ਮਮਦੋਟ, 21 ਮਈ (ਸੁਖਦੇਵ ਸਿੰਘ ਸੰਗਮ)- ਫਿਰੋਜ਼ਪੁਰ ਜਲਾਲਾਬਾਦ ਮੁੱਖ ਮਾਰਗ 'ਤੇ ਅੱਡਾ ਜੰਗਾਂ ਵਾਲਾ ਮੋੜ ਵਿਖੇ ਇਕ ਕਾਰ ਹਾਦਸੇ 'ਚ ਇਕ ਦੀ ਮੌਤ ਤੇ ਦੋ ਜਣਿਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਫਿਰੋਜ਼ਪੁਰ ਸਾਈਡ ਤੋਂ ਆ ਰਹੀ ਸਵਿਫ਼ਟ...
ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਦਿੱਤੀ ਯੂਕਰੇਨ ਨੂੰ 40 ਅਰਬ ਡਾਲਰ ਦੇ ਪੈਕੇਜ ਨੂੰ ਦੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 21 ਮਈ-ਅਮਰੀਕਾ ਯੂਕਰੇਨ ਨੂੰ ਫ਼ੌਜ ਸਹਾਇਤਾ ਦੇ ਨਾਲ-ਨਾਲ ਆਰਥਿਕ ਸਹਾਇਤਾ ਵੀ ਕਰ ਰਹੇ ਹਨ। ਰੂਸ ਨਾਲ ਯੁੱਧ ਦੇ ਕਾਰਨ ਯੂਕਰੇਨ ਦੀ ਅਮਰੀਕਾ ਹਰ ਪੱਧਰ 'ਤੇ ਮਦਦ ਕਰ ਰਿਹਾ ਹੈ...
ਹਲਕਾ ਵਿਧਾਇਕ ਉਗੋਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹੋਏ ਨਤਮਸਤਕ
. . .  1 day ago
ਤਪਾ ਮੰਡੀ, 21 ਮਈ (ਪ੍ਰਵੀਨ ਗਰਗ)-ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਆਪਣੇ ਸਾਥੀਆਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਪਾਰਟੀ ਦੀ ਚੜ੍ਹਦੀ ਕਲਾ ਅਤੇ ਇਲਾਕੇ...
ਮੁੱਖ ਮੰਤਰੀ ਭਗਵੰਤ ਮਾਨ ਨੇ ਮਸਤੂਆਣਾ ਸਾਹਿਬ ਵਿਖੇ ਬਣਨ ਜਾ ਰਹੇ ਨਵੇਂ ਮੈਡੀਕਲ ਕਾਲਜ ਵਾਲੀ ਜਗ੍ਹਾ ਦਾ ਕੀਤਾ ਦੌਰਾ
. . .  1 day ago
ਸੰਗਰੂਰ, 21 ਮਈ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਮਸਤੂਆਣਾ ਸਾਹਿਬ ਨੇੜੇ ਬਣਨ ਵਾਲੇ ਮੈਡੀਕਲ ਕਾਲਜ ਦੀ ਜਗ੍ਹਾ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਮੈਡੀਕਲ ਕਾਲਜ ਦਾ ਨਿਰਮਾਣ ਕਾਰਜ ਸ਼ੁਰੂ ਕਰਨ ਜਾ ਰਹੇ ਹਾਂ। ਇਹ ਪੰਜਾਬ ਦੀਆਂ ਸਿਹਤ ਸੇਵਾਵਾਂ 'ਚ ਕ੍ਰਾਂਤੀ ਦੀ ਸ਼ੁਰੂਆਤ ਹੈ।
ਫਰੀਦਾਬਾਦ 'ਚ ਬੈਟਰੀ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 3 ਲੋਕਾਂ ਦੀ ਮੌਤ
. . .  1 day ago
ਫਰੀਦਾਬਾਦ, 21 ਮਈ-ਫਰੀਦਾਬਾਦ ਦੇ ਸੈਕਟਰ 37 ਨੇੜੇ ਅਨੰਗਪੁਰ ਡੇਅਰੀ 'ਚ ਬੈਟਰੀ ਸੈੱਲ ਬਣਾਉਣ ਵਾਲੀ ਕੰਪਨੀ 'ਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਦੀ ਸੂਚਨਾ...
ਵਿਧਾਇਕ ਰਜਨੀਸ਼ ਦਹੀਆ ਪੰਜਾਬ ਵਿਧਾਨ ਸਭਾ ਵਲੋਂ ਭਲਾਈ ਕਮੇਟੀ ਦੇ ਮੈਂਬਰ ਨਿਯੁਕਤ
. . .  1 day ago
ਫਿਰੋਜ਼ਪੁਰ, 21 ਮਈ (ਕੁਲਬੀਰ ਸਿੰਘ ਸੋਢੀ)-ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਦਿਹਾਤੀ ਤੋਂ ਵਿਧਾਇਕ ਰਜਨੀਸ਼ ਦਹੀਆ ਨੂੰ ਪੰਜਾਬ ਵਿਧਾਨ ਸਭਾ ਵਲੋਂ ਭਲਾਈ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ...
ਕੈਬਨਿਟ ਮੰਤਰੀ ਵਲੋਂ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ 5 ਕਿਸਾਨਾਂ ਦੇ ਵਾਰਸਾਂ ਨੂੰ 25 ਲੱਖ ਦੇ ਚੈੱਕ ਭੇਟ
. . .  1 day ago
ਮਾਨਸਾ, 21 ਮਈ-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕ ਹਿਤੈਸ਼ੀ ਫ਼ੈਸਲੇ ਲੈ ਕੇ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕਰਨ ਲਈ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ...
ਕਸਬਾ ਲੋਪੋਕੇ 'ਚ ਚੋਰਾਂ ਨੇ 22 ਤੋਲੇ ਸੋਨੇ ਦੇ ਗਹਿਣਿਆਂ ਸਮੇਤ ਲੱਖਾਂ ਦੀ ਨਕਦੀ ਤੇ ਕੀਤਾ ਹੱਥ ਸਾਫ਼
. . .  1 day ago
ਲੋਪੋਕੇ, 21 ਮਈ (ਗੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਦੇ ਇਕ ਘਰ 'ਚ ਚੋਰ ਵਲੋਂ ਦਾਖ਼ਲ ਹੋ ਕੇ 22 ਤੋਲੇ ਸੋਨੇ ਦੇ ਗਹਿਣਿਆਂ ਸਮੇਤ 2 ਲੱਖ ਨਕਦੀ ਚੋਰੀ ਕਰਨ ਦੀ ਖ਼ਬਰ ਹੈ। ਇਸ ਸੰਬੰਧੀ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਗੁਰਮੇਜ ਸਿੰਘ...
ਓਮ ਪ੍ਰਕਾਸ਼ ਚੋਟਾਲਾ ਦੋਸ਼ੀ ਕਰਾਰ,26 ਮਈ ਨੂੰ ਸਜ਼ਾ 'ਤੇ ਹੋਵੇਗੀ ਬਹਿਸ
. . .  1 day ago
ਨਵੀਂ ਦਿੱਲੀ, 21 ਮਈ-ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ 'ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਦਿੱਲੀ ਦੀ ਰੋਜ਼ ਐਵੇਨਿਊ ਅਦਾਲਤ ਨੇ ਦੋਸ਼ੀ ਕਰਾਰ ਦੇ ਦਿੱਤਾ ਹੈ। ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ 'ਤੇ ਫ਼ੈਸਲਾ, 26 ਮਈ ਨੂੰ ਸੁਣਾਇਆ ਜਾਵੇਗਾ।
ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਤੋਂ ਮੂੰਗੀ ਖ਼ਰੀਦੇਗੀ ਕੇਂਦਰ ਸਰਕਾਰ
. . .  1 day ago
ਚੰਡੀਗੜ੍ਹ, 21 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੁਝ ਦਿਨ ਪਹਿਲਾਂ ਮੂੰਗੀ 'ਤੇ ਐੱਮ.ਐੱਸ.ਪੀ.ਦੇਣ ਦੀ ਗਾਰੰਟੀ ਦਿੱਤੀ ਸੀ। ਇਸੇ ਬਾਬਤ ਉਨ੍ਹਾਂ ਨੇ ਕੇਂਦਰ ਨੂੰ ਚਿੱਠੀ ਵੀ ਲਿਖੀ ਸੀ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ...
ਬਿਆਨ 'ਤੇ ਸਿਆਸਤ ਭੱਖਣ ਤੋਂ ਬਾਅਦ ਕਾਂਗਰਸੀ ਆਗੂ ਅਧੀਨ ਰੰਜਨ ਚੌਧਰੀ ਨੇ ਦਿੱਤਾ ਸਪੱਸ਼ਟੀਕਰਨ
. . .  1 day ago
ਨਵੀਂ ਦਿੱਲੀ, 21 ਮਈ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅਧੀਰ ਰੰਜਨ ਚੌਧਰੀ ਵਲੋਂ ਰਾਜੀਵ ਗਾਂਧੀ ਦੀ ਬਰਸੀ ਮੌਕੇ ਕੀਤੇ ਗਏ ਟਵੀਟ 'ਤੇ ਇਤਰਾਜ਼ ਜ਼ਾਹਿਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਅਧੀਰ ਰੰਜਨ ਦੇ ਖ਼ਿਲਾਫ਼ ਮੁਕੱਦਮਾ ਦਰਜ ਹੋਣਾ ਚਾਹੀਦਾ...
ਦਿੱਲੀ ਮੌਸਮ ਖ਼ਰਾਬ ਹੋਣ ਕਾਰਣ 17 ਉਡਾਣਾਂ ਨੂੰ ਅੰਮ੍ਰਿਤਸਰ ਉਤਾਰਿਆ
. . .  1 day ago
ਰਾਜਾਸਾਂਸੀ, 21 ਮਈ (ਹਰਦੀਪ ਸਿੰਘ ਖੀਵਾ)-ਬੀਤੀ ਰਾਤ ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੌਸਮ ਖ਼ਰਾਬ ਹੋਣ ਕਾਰਣ ਕਰੀਬ ਵੱਖ-ਵੱਖ 17 ਉਡਾਣਾਂ ਨੂੰ ਅੰਮ੍ਰਿਤਸਰ ਹਵਾਈ ਅੱਡਾ ਰਾਜਾਸਾਂਸੀ ਵਿਖੇ ਉਤਾਰਿਆ ਗਿਆ। ਦਿੱਲੀ 'ਚ ਮੌਸਮ ਸਾਫ਼ ਹੋਣ ਤੋਂ ਬਾਅਦ ਉਕਤ ਸਾਰੀਆਂ...
ਸਿਵਲ ਹਸਪਤਾਲ ਦੀ ਪਾਰਕਿੰਗ ਨੇੜਿਓਂ ਦਰਖਤ ਨਾਲ ਲਟਕਦੀ ਔਰਤ ਦੀ ਲਾਸ਼ ਬਰਾਮਦ
. . .  1 day ago
ਰਾਜਪੁਰਾ, 21 ਮਈ (ਰਣਜੀਤ ਸਿੰਘ)-ਅੱਜ ਸਵੇਰੇ ਸਿਵਲ ਹਸਪਤਾਲ ਦੀ ਪਾਰਕਿੰਗ ਨੇੜਿਓਂ ਦਰਖਤ ਨਾਲ ਲਟਕਦੀ ਨਾ-ਮਾਲੂਮ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਏ.ਐੱਸ.ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪਛਾਣ ਲਈ ਸਿਵਲ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਕੱਤਕ ਸੰਮਤ 553

ਜਲੰਧਰ

ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਨਾਰੀ ਨਿਕੇਤਨ ਦਾ ਦੌਰਾ

ਜਲੰਧਰ, 20 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਆਪਣੇ ਜਲੰਧਰ ਦੌਰੇ ਦੌਰਾਨ ਵਿਸ਼ੇਸ਼ ਤੌਰ 'ਤੇ ਨਾਰੀ ਨਿਕੇਤਨ ਪੁੱਜੇ | ਉਨ੍ਹਾਂ ਨਾਰੀ ਨਿਕੇਤਨ ਦੇ ਸੰਸਥਾਪਕ ਏ. ਐਨ. ਗੁਜਰਾਲ ਅਤੇ ਪੁਸ਼ਪਾ ਗੁਜਾਰਲ ਨੂੰ ਸਰਧਾਂਜਲੀ ਭੇਟ ਕਰਦੇ ਹੋਏ ਨਾਰੀ ਨਿਕੇਤਨ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਜਾਣਕਾਰੀ ਹਾਸਲ ਕੀਤੀ | ਇਸ ਤੋਂ ਪਹਿਲਾ ਸੀ. ਈ. ਓ. ਨਵਿਤਾ ਜੋਸ਼ੀ, ਜਨਰਲ ਸਕੱਤਰ ਮੈਡਮ ਗੁਰਜੋਤ ਕੌਰ (ਸੀਨੀਅਰ ਐਗਜ਼ੈਕਟਿਵ 'ਅਜੀਤ' ਪ੍ਰਕਾਸ਼ਨ ਸਮੂਹ), ਸਮੂਹ ਸਟਾਫ਼ ਅਤੇ ਬੱਚਿਆਂ ਵਲੋਂ ਬੀਬਾ ਬਾਦਲ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਨਾਰੀ ਨਿਕੇਤਨ ਦੀਆਂ ਬੱਚੀਆਂ ਵਲੋਂ ਇਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਬੀਬੀ ਬਾਦਲ ਨੇ ਬੱਚਿਆਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨੂੰ ਮਠਿਆਈਆਂ ਤੇ ਤੋਹਫ਼ੇ ਦਿੱਤੇ | ਉਨ੍ਹਾਂ ਨਾਰੀ ਨਿਕੇਤਨ ਦੀਆਂ ਬੱਚੀਆਂ ਦੀ ਪ੍ਰਤਿਭਾ ਨੂੰ ਦੇਖਦੇ ਹੋਏ ਇਕ ਸਾਊਾਡ ਸਿਸਟਮ ਦੇਣ ਦਾ ਐਲਾਨ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਕੁਲਵੰਤ ਸਿੰਘ ਮੰਨਣ, ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਪਰਮਿੰਦਰ ਕੌਰ ਪੰਨੂੰ, ਐਸ. ਸੀ. ਵਿੰਗ ਦੇ ਪ੍ਰਧਾਨ ਭਜਨ ਲਾਲ ਚੋਪੜਾ, ਮੀਡੀਆ ਇੰਚਾਰਜ ਚਰਨਜੀਵ ਸਿੰਘ ਲਾਲੀ, ਰਣਜੀਤ ਸਿੰਘ ਰਾਣਾ, ਸੁਭਾਸ਼ ਸੋਂਧੀ, ਬਲਬੀਰ ਸਿੰਘ ਬਿੱਟੂ, ਕਮਲਜੀਤ ਸਿੰਘ ਭਾਟੀਆ, ਗੁਰਦੇਵ ਸਿੰਘ ਭਾਟੀਆ, ਸੁਖਮਿੰਦਰ ਸਿੰਘ ਰਾਜਪਾਲ, ਕਮਲੇਸ਼ ਧੰਨੋਵਾਲੀ, ਐਡਵੋਕੇਟ ਸੁਨੀਲ, ਅਵਤਾਰ ਸਿੰਘ ਘੁੰਮਣ, ਅਮਰਪ੍ਰੀਤ ਸਿੰਘ ਮੌਂਟੀ, ਸਤਿੰਦਰ ਸਿੰਘ ਪੀਤਾ, ਰਵਿੰਦਰ ਸਿੰਘ ਸਵੀਟੀ, ਰਾਜਵੰਤ ਸਿੰਘ ਸੁੱਖਾ, ਗੁਰਪ੍ਰੀਤ ਸਿੰਘ ਖ਼ਾਲਸਾ, ਗੁਰਵਿੰਦਰ ਸਿੰਘ ਜੱਜ, ਪੱਛਮੀ ਹਲਕੇ ਤੋਂ ਬਸਪਾ ਦੇ ਉਮੀਦਵਾਰ ਅਨਿਲ ਮੀਨੀਆ, ਬਸਪਾ ਸ਼ਹਿਰੀ ਪ੍ਰਧਾਨ ਵਿਜੇ ਯਾਦਵ, ਜਸਵੰਤ ਰਾਏ, ਅਰਜਨ ਸਿੰਘ ਤੇ ਹੋਰ ਹਾਜ਼ਰ ਸਨ |

ਤਿਉਹਾਰੀ ਸੀਜ਼ਨ 'ਚ ਬਾਜ਼ਾਰਾਂ 'ਚ ਵਧਣ ਲੱਗੀਆਂ ਰੌਣਕਾਂ

ਜਲੰਧਰ, 20 ਅਕਤੂਬਰ (ਸ਼ਿਵ ਸ਼ਰਮਾ)- ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਬਾਜ਼ਾਰਾਂ 'ਚ ਤਿਉਹਾਰੀ ਸੀਜ਼ਨ 'ਚ ਦੁਕਾਨਾਂ 'ਤੇ ਗਾਹਕਾਂ ਦੀ ਆਮਦ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਕੋਰੋਨਾ ਮਹਾਂਮਾਰੀ ਦੌਰਾਨ ਪਿਛਲੇ ਸਾਲ ਤਾਂ ਦੁਕਾਨਦਾਰਾਂ ਨੂੰ ਭਾਰੀ ਮੰਦੀ ਦਾ ਸਾਹਮਣਾ ...

ਪੂਰੀ ਖ਼ਬਰ »

ਈ.ਟੀ.ਟੀ./ਟੈੱਟ ਪਾਸ ਅਧਿਆਪਕ (6505) ਨੇ ਕੀਤਾ ਰੋਸ ਪ੍ਰਦਰਸ਼ਨ

ਜਲੰਧਰ, 20 ਅਕਤੂਬਰ (ਰਣਜੀਤ ਸਿੰਘ ਸੋਢੀ)-ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ 6505 ਵਲੋਂ ਬਦਲੀਆਂ ਵਾਲੇ ਮਸਲੇ ਦੇ ਹੱਲ ਲਈ ਸੰਘਰਸ਼ ਕਰ ਰਹੀ ਹੈ, ਜਿਸ ਤਹਿਤ ਜਥੇਬੰਦੀ ਵਲੋਂ ਪੰਜਾਬ ਪ੍ਰਧਾਨ ਅਮਰਜੀਤ ਸਿੰਘ ਕੰਬੋਜ ਦੀ ਅਗਵਾਈ ਵਿਚ ਸਿੱਖਿਆ ਮੰਤਰੀ ਦੇ ਸ਼ਹਿਰ ਜਲੰਧਰ ...

ਪੂਰੀ ਖ਼ਬਰ »

ਭੋਡੇ ਸਪਰਾਏ ਵਿਖੇ ਸਜਾਈ ਸ਼ੋਭਾ ਯਾਤਰਾ

ਜਮਸ਼ੇਰ ਖ਼ਾਸ, 20 ਅਕਤੂਬਰ (ਅਵਤਾਰ ਤਾਰੀ)-ਪਿੰਡ ਭੋਡੇ ਸਪਰਾਏ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਸ਼ੋਭਾ ਯਾਤਰਾ ਸਜਾਈ ਗਈ | ਇਹ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਮੰਦਰ ਭੋਡੇ ਸਪਰਾਏ ਤੋਂ ਸ਼ੁਰੂ ਹੋਈ ਅਤੇ ਵੱਖ-ਵੱਖ ਪੜਾਵਾਂ 'ਤੇ ਸ਼ੋਭਾ ਯਾਤਰਾ ਦਾ ...

ਪੂਰੀ ਖ਼ਬਰ »

ਬੱਚਿਆਂ ਤੋਂ ਮਾਤ ਭਾਸ਼ਾ ਖੋਹਣ ਦਾ ਕੰਮ 'ਕੌਮੀ ਸਿੱਖਿਆ ਨੀਤੀ 2020' ਨੂੰ ਲਾਗੂ ਕਰਨ ਵੱਲ ਇਕ ਚਿੰਤਾਜਨਕ ਕਦਮ-ਚਾਹਲ

ਜਲੰਧਰ, 20 ਅਕਤੂਬਰ (ਰਣਜੀਤ ਸਿੰਘ ਸੋਢੀ)- ਪੰਜਾਬ 'ਚ ਮਾਤ ਭਾਸ਼ਾ ਪੰਜਾਬੀ ਨੂੰ ਬੱਚਿਆਂ ਤੋਂ ਦੂਰ ਕਰਨ ਦਾ ਕੰਮ 'ਕੌਮੀ ਸਿੱਖਿਆ ਨੀਤੀ 2020' ਤਹਿਤ ਲਾਗੂ ਕਰਨ ਲਈ ਸੀ. ਬੀ. ਐੱਸ. ਈ. ਬੋਰਡ ਵਲੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ 'ਚੋਂ ਬਾਹਰ ਕੱਢ ਕੇ ਮਾਤ ਭਾਸ਼ਾ ਨਾਲ ...

ਪੂਰੀ ਖ਼ਬਰ »

ਬੇਰੀ, ਮੇਅਰ, ਸੇਠੀ ਵਲੋਂ ਗੁਲਾਬ ਪਾਰਕ ਦੀਆਂ ਸੜਕਾਂ ਦਾ ਉਦਘਾਟਨ

ਜਲੰਧਰ, 20 ਅਕਤੂਬਰ (ਸ਼ਿਵ)- ਲਾਜਪਤ ਨਗਰ ਨੇੜੇ ਗੁਲਾਬ ਪਾਰਕ ਦੀਆਂ ਸੜਕਾਂ ਦਾ ਉਦਘਾਟਨ ਵਿਧਾਇਕ ਰਜਿੰਦਰ ਬੇਰੀ, ਮੇਅਰ ਜਗਦੀਸ਼ ਰਾਜਾ, ਪੰਜਾਬ ਪ੍ਰਦੇਸ਼ ਕਾਂਗਰਸ ਦੀ ਬੁਲਾਰਾ ਅਤੇ ਮਹਿਲਾ ਕਾਂਗਰਸ ਦੀ ਪ੍ਰਧਾਨ ਅਤੇ ਵਾਰਡ ਨੰਬਰ 20 ਦੀ ਕੌਂਸਲਰ ਡਾ. ਜਸਲੀਨ ਸੇਠੀ ਵੱਲੋਂ ...

ਪੂਰੀ ਖ਼ਬਰ »

ਮੇਅਰ ਤੇ ਵਿਧਾਇਕ ਸਮਾਰਟ ਸਿਟੀ ਦਾ ਇਕ ਪ੍ਰਾਜੈਕਟ ਵੀ ਸਿਰੇ ਨਹੀਂ ਚੜ੍ਹਾ ਸਕੇ-ਜੋਤੀ

ਜਲੰਧਰ, 20 ਅਕਤੂਬਰ (ਸ਼ਿਵ)- ਸਮਾਰਟ ਸਿਟੀ ਦੇ ਪ੍ਰਾਜੈਕਟਾਂ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੇਅਰ ਸੁਨੀਲ ਜੋਤੀ ਨੇ ਸ਼ਬਦੀ ਹਮਲਾ ਕਰਦਿਆਂ ਕਿਹਾ ਹੈ ਕਿ ਮੇਅਰ ਜਗਦੀਸ਼ ਰਾਜਾ ਅਤੇ ਕਾਂਗਰਸ ਦੇ ਵਿਧਾਇਕ ਪਿਛਲੇ ਪੰਜ ਸਾਲਾਂ ਵਿਚ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਵਲੋਂ ਪੰਜਾਬੀ ਨੂੰ ਮੁੱਖ ਵਿਸ਼ਿਆਂ 'ਚੋਂ ਬਾਹਰ ਕਰਨਾ ਮੰਦਭਾਗਾ-ਸਿੱਖ ਤਾਲਮੇਲ ਕਮੇਟੀ

ਜਲੰਧਰ, 20 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਸੀ.ਬੀ.ਐਸ.ਈ. ਵਲੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਤੋਂ ਬਾਹਰ ਕਰਨ ਦੇ ਫ਼ੈਸਲੇ ਦੀ ਸਿੱਖ ਤਾਲਮੇਲ ਕਮੇਟੀ ਨੇ ਜ਼ੋਰਦਾਰ ਨਿੰਦਾ ਕੀਤੀ ਹੈ | ਕਮੇਟੀ ਆਗੂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਸਤਪਾਲ ਸਿੰਘ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਵਲੋਂ ਸੂਬਾ ਪੱਧਰੀ ਸੈਮੀਨਾਰ

ਜਲੰਧਰ, 20 ਅਕਤੂਬਰ (ਜਸਪਾਲ ਸਿੰਘ)-ਜਨਵਾਦੀ ਇਸਤਰੀ ਸਭਾ ਪੰਜਾਬ ਵਲੋਂ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸਭਾ ਦੀ ਪ੍ਰਤੀਬੱਧ ਕਾਰਕੁਨ ਮਰਹੂਮ ਬੀਬੀ ਤਿ੍ਪਤਾ ਦੇਵੀ ਗੌਤਮ ਦੇ ਜਨਮ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਸੂਬਾਈ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ ਇਕ ਕਾਬੂ

ਲਾਂਬੜਾ, 20 ਅਕਤੂਬਰ (ਪਰਮੀਤ ਗੁਪਤਾ)- ਥਾਣਾ ਲਾਂਬੜਾ ਦੀ ਪੁਲਿਸ ਵਲੋਂ ਦੜਾ-ਸੱਟਾ ਲਗਾਉਦਿਆਂ ਹੋਇਆਂ ਵਿਅਕਤੀ ਨੂੰ ਕਾਬੂ ਕਰ ਉਸ ਪਾਸੋਂ 460 ਰੁਪਏ ਬਰਾਮਦ ਕਰਦਿਆਂ ਹੋਇਆਂ ਗਿ੍ਫ਼ਤਾਰ ਕਰ ਲਿਆ ਗਿਆ | ਇਸ ਸਬੰਧੀ ਥਾਣਾ ਮੁਖੀ ਸਬ ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

¸ 43ਵੀਂ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ¸ ਜਲੰਧਰ ਦੇ ਤਿੰਨ ਵੈਟਰਨ ਅਥਲੀਟਾਂ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 20 ਅਕਤੂਬਰ (ਸਾਬੀ)-ਮਾਸਟਰ ਅਥਲੈਟਿਕਸ ਐਸੋਸੀਏਸ਼ਨ ਚੰਡੀਗੜ੍ਹ ਵਲੋਂ 43ਵੀਂ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਮਰਹੂਮ ਮਿਲਖਾ ਸਿੰਘ ਤੇ ਮਾਤਾ ਮਾਨ ਕੌਰ ਦੀ ਯਾਦ 'ਚ ਕਰਵਾਈ ਗਈ, ਜਿਸ ਵਿਚ ਜਲੰਧਰ ਦੇ ਤਿੰਨ ਵੈਟਰਨ ਅਥਲੀਟਾਂ ਨੇ ਹਿੱਸਾ ਲਿਆ ਤੇ ਸ਼ਾਨਦਾਰ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਖਾਣ ਕਾਰਨ ਔਰਤ ਦੀ ਮੌਤ

ਲਾਂਬੜਾ, 20 ਅਕਤੂਬਰ (ਪਰਮੀਤ ਗੁਪਤਾ)- ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਤਾਜਪੁਰ ਕਾਲੋਨੀ ਵਿਖੇ ਔਰਤ ਵਲੋਂ ਭੁਲੇਖੇ ਨਾਲ ਜ਼ਹਿਰੀਲੀ ਦਵਾਈ ਖਾਣ ਕਾਰਨ ਮੌਤ ਹੋ ਗਈ, ਜਿਸ ਸਬੰਧੀ ਥਾਣਾ ਲਾਂਬੜਾ ਮੁਖੀ ਸਬ ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਤਾਜਪੁਰ ਕਾਲੋਨੀ ...

ਪੂਰੀ ਖ਼ਬਰ »

ਇਕ ਹੋਰ ਕੋਰੋਨਾ ਪਾਜ਼ੀਵਿਟ ਕੇਸ

ਜਲੰਧਰ, 20 ਅਕਤੂਬਰ (ਐੱਮ. ਐੱਸ. ਲੋਹੀਆ) - ਅੱਜ ਸਰਕਾਰੀ ਛੁੱਟੀ ਹੋਣ ਕਰਕੇ ਕੁਝ ਹੀ ਟੀਕਾਕਰਨ ਕੇਂਦਰਾਂ 'ਤੇ ਕੋਰੋਨਾ ਰੋਕੂ ਟੀਕੇ ਲਗਾਏ ਜਾਣ ਕਰਕੇ ਕੇਵਲ 1300 ਵਿਅਕਤੀਆਂ ਨੇ ਹੀ ਆਪਣਾ ਟੀਕਾਕਰਨ ਕਰਵਾਇਆ ਹੈ | ਅਧਿਕਾਰੀਆਂ ਅਨੁਸਾਰ ਉਨ੍ਹਾਂ ਕੋਲ ਟੀਕਿਆਂ ਦਾ ਸਟਾਕ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਜਲੰਧਰ ਫੇਰੀ ਦੌਰਾਨ ਧਾਰਮਿਕ ਸਥਾਨਾਂ 'ਤੇ ਹੋਏ ਨਤਮਸਤਕ

ਜਲੰਧਰ, 20 ਅਕਤੂਬਰ (ਜਸਪਾਲ ਸਿੰਘ, ਪਵਨ ਖਰਬੰਦਾ)- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਆਪਣੀ ਜਲੰਧਰ ਫੇਰੀ ਦੌਰਾਨ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਏ | ਇਸ ਦੌਰਾਨ ਉਨ੍ਹਾਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਵੱਖ-ਵੱਖ ਥਾਈਾ ਕਰਵਾਏ ਗਏ ...

ਪੂਰੀ ਖ਼ਬਰ »

ਧੰਨੋਵਾਲੀ ਰੇਲਵੇ ਫਾਟਕ 'ਤੇ ਓਵਰ ਜਾਂ ਅੰਡਰ ਬਿ੍ਜ ਬਣਵਾਉਣ ਲਈ ਹਰ ਯਤਨ ਕਰਾਂਗੀ-ਬੀਬੀ ਬਾਦਲ

ਛਾਉਣੀ, 20 ਅਕਤੂਬਰ (ਪਵਨ ਖਰਬੰਦਾ)- ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੇ ਜਲੰਧਰ ਦੌਰੇ ਦੌਰਾਨ ਬੀਤੇ ਇਕ ਦਿਨ ਪਹਿਲਾਂ ਥਾਣੇਦਾਰ ਦੀ ਤੇਜ਼ ਰਫ਼ਤਾਰ ਗੱਡੀ ਦੀ ਲਪੇਟ 'ਚ ਆ ਕੇ ਮਾਰੀ ਗਈ ਨਵਜੋਤ ਕੌਰ ਦੇ ਘਰ ਜਾ ਕੇ ਉਸ ਦੇ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਚੋਣਾਂ ਕਰਕੇ ਧੀਮੀ ਗਤੀ ਨਾਲ ਚੱਲੇਗਾ 525 ਕਰੋੜ ਦਾ ਨਹਿਰੀ ਪਾਣੀ ਪ੍ਰਾਜੈਕਟ

ਜਲੰਧਰ, 20 ਅਕਤੂਬਰ (ਸ਼ਿਵ)- ਅਗਲੇ ਸਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਕਰਕੇ ਅਤੇ ਸੜਕਾਂ ਟੁੱਟਣ ਨਾਲ ਲੋਕਾਂ ਦੇ ਵਿਰੋਧ ਹੁਣ ਸ਼ਹਿਰ 'ਚ 525 ਕਰੋੜ ਦੇ ਨਹਿਰੀ ਪਾਣੀ ਪ੍ਰਾਜੈਕਟ ਦੇ ਤਹਿਤ ਪਾਈਪਾਂ ਪੈਣ ਦਾ ਕੰਮ ਧੀਮੀ ਗਤੀ ਨਾਲ ਅਗਲੇ ਸਾਲ ਮਾਰਚ ਤੱਕ ਚੱਲਦਾ ਰਹੇਗਾ ਕਿਉਂਕਿ ...

ਪੂਰੀ ਖ਼ਬਰ »

ਲੁਬਾਣਾ ਟਰੱਸਟ ਨੇ ਹੋਣਹਾਰ ਵਿਦਿਆਰਥਣ ਦੀ ਫ਼ੀਸ ਦਿੱਤੀ

ਜਲੰਧਰ, 20 ਅਕਤੂਬਰ (ਜਸਪਾਲ ਸਿੰਘ)- ਬਾਬਾ ਮੱਖਣ ਸ਼ਾਹ ਲੁਬਾਣਾ ਟਰੱਸਟ ਵਲੋਂ ਆਪਣੀਆਂ ਸਮਾਜਿਕ ਗਤੀਵਿਧੀਆਂ ਨੂੰ ਜਾਰੀ ਰੱਖਦੇ ਹੋਏ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜਨਮ ਦਿਨ 'ਤੇ ਹੋਣਹਾਰ ਵਿਦਿਆਰਥਣ ਪਰਮਜੀਤ ਕੌਰ ਜੋ ਸੰਤ ਮਾਲਾ ਸਿੰਘ ਕਰਮਜੋਤ ਲੜਕੀਆਂ ਦੇ ...

ਪੂਰੀ ਖ਼ਬਰ »

ਰਾਜਪਾਲ ਦੀ ਅਗਵਾਈ ਹੇਠ ਹਰਸਿਮਰਤ ਕੌਰ ਬਾਦਲ ਦਾ ਸਵਾਗਤ

ਜਲੰਧਰ, 20 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ਦੀ ਅਗਵਾਈ ਹੇਠ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦਾ ਜਲੰਧਰ ਆਉਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਉੱਤਰੀ ਹਲਕੇ ਦੇ ਭਗਵਾਨ ਵਾਲਮੀਕਿ ਮੰਦਰਾਂ 'ਚ ਨਸਮਸਤਕ ਹੋਏ ਹੈਨਰੀ

ਜਲੰਧਰ, 20 ਅਕਤੂਬਰ (ਸ਼ਿਵ)- ਭਗਵਾਨ ਬਾਲਮੀਕ ਮਹਾਰਾਜ ਦੇ ਪ੍ਰਕਾਸ਼ ਉਤਸਵ ਮੌਕੇ ਉੱਤਰੀ ਖੇਤਰ ਦੇ ਵਿਧਾਇਕ ਬਾਵਾ ਹੈਨਰੀ ਖੇਤਰ ਸਥਿਤ ਭਗਵਾਨ ਵਾਲਮੀਕਿ ਮੰਦਰ ਰੇਰੂ ਪਿੰਡ, ਜਿੰਦਾ, ਪਿੰਡ, ਨੀਲਾਮਹਿਲ, ਕਿਸ਼ਨਪੁਰਾ, ਗਾਜੀਗੁੱਲਾ, ਲੰਬਾ ਪਿੰਡ, ਨਾਗਰਾ ਪਿੰਡ, ਸੰਗਰਾਂ ...

ਪੂਰੀ ਖ਼ਬਰ »

ਪ੍ਰਗਟ ਉਤਸਵ ਮੌਕੇ ਰਾਣਾ ਰੰਧਾਵਾ ਭਗਵਾਨ ਵਾਲਮੀਕਿ ਮੰਦਰ 'ਚ ਨਤਮਸਤਕ

ਜਲੰਧਰ ਛਾਉਣੀ, 20 ਅਕਤੂਬਰ (ਪਵਨ ਖਰਬੰਦਾ)- ਲੋਕ ਭਗਵਾਨ ਵਾਲਮੀਕਿ ਵਲੋਂ ਦਿੱਤੀਆਂ ਗਈਆਂ ਸਿੱਖਿਆਵਾਂ 'ਤੇ ਚੱਲਦੇ ਹੋਏ ਸਮਾਜ 'ਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਲਈ ਯਤਨਸ਼ੀਲ ਹੋਣ ਤੇ ਇਸ ਦੇ ਨਾਲ ਹੀ ਸਮਾਜ ਦੇ ਲੋੜਵੰਦ ਤੇ ਆਰਥਿਕ ਪੱਖੋਂ ਕਮਜ਼ੋਰ ਵਰਗ ਦੇ ਲੋਕਾਂ ...

ਪੂਰੀ ਖ਼ਬਰ »

ਕੁਲਵਿੰਦਰ ਸਿੰਘ ਬਣੇ ਕਾਂਗਰਸ ਵਰਕਰਜ਼ ਕਮੇਟੀ ਦੁਆਬਾ ਜ਼ੋਨ ਦੇ ਪ੍ਰਧਾਨ

ਜਲੰਧਰ, 20 ਅਕਤੂਬਰ (ਜਸਪਾਲ ਸਿੰਘ)-ਕੁਲ ਹਿੰਦ ਕਾਂਗਰਸ ਵਰਕਰਜ਼ ਕਮੇਟੀ (ਏ. ਆਈ. ਸੀ. ਡਬਲਿਊ.ਸੀ.) ਦੇ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪ੍ਰਧਾਨ ਬਲਰਾਮ ਸਿੰਘ ਵਲੋਂ ਪਾਰਟੀ ਦੇ ਸਰਗਰਮ ਆਗੂ ਕੁਲਵਿੰਦਰ ਸਿੰਘ ਨੂੰ ਦੁਆਬਾ ਜ਼ੋਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਆਪਣੀ ...

ਪੂਰੀ ਖ਼ਬਰ »

ਮੋਹਯਾਲ ਸਭਾ ਦੇ ਨਵੇਂ ਪ੍ਰਧਾਨ ਦਾ ਐਲਾਨ ਅਗਲੀ ਮੀਟਿੰਗ ਤੱਕ ਮੁਲਤਵੀ

ਜਲੰਧਰ, 20 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਮੋਹਯਾਲ ਸਭਾ ਜਲੰਧਰ ਦੇ ਨਵੇਂ ਪ੍ਰਧਾਨ ਦੇ ਐਲਾਨ ਨੂੰ ਅਗਲੀ ਮੀਟਿੰਗ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਦਿੰਦੇ ਹੋਏ ਸਭਾ ਦੇ ਚੇਅਰਮੈਨ ਗੁਲਸ਼ਨ ਦੱਤਾ, ਬਲਦੇਵ ਰਾਜ ਮਹਿਤਾ ਅਤੇ ਸਾਬਕਾ ਪ੍ਰਧਾਨ ਸਤੀਸ਼ ...

ਪੂਰੀ ਖ਼ਬਰ »

ਲੰਮਾ ਪਿੰਡ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸੰਬੰਧੀ ਸਮਾਗਮ

ਚੁਗਿੱਟੀ/ਜੰਡੂਸਿੰਘਾ, 20 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਲੰਮਾ ਪਿੰਡ ਵਿਖੇ ਸੰਗਤਾਂ ਵਲੋਂ ਭਗਵਾਨ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਸਮਾਗਮ ਦੀ ਆਰੰਭਤਾ ਪ੍ਰਬੰਧਕਾਂ ਵਲੋਂ ਵਿਧੀਪੂਰਵਕ ਪੂਜਾ-ਪਾਠ ਕਰ ਕੇ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX