ਤਾਜਾ ਖ਼ਬਰਾਂ


ਮੁੱਖ ਮੰਤਰੀ ਭਗਵੰਤ ਮਾਨ ਨੇ ਮਸਤੂਆਣਾ ਸਾਹਿਬ ਵਿਖੇ ਬਣਨ ਜਾ ਰਹੇ ਨਵੇਂ ਮੈਡੀਕਲ ਕਾਲਜ ਵਾਲੀ ਜਗ੍ਹਾ ਦਾ ਕੀਤਾ ਦੌਰਾ
. . .  14 minutes ago
ਸੰਗਰੂਰ, 21 ਮਈ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਮਸਤੂਆਣਾ ਸਾਹਿਬ ਨੇੜੇ ਬਣਨ ਵਾਲੇ ਮੈਡੀਕਲ ਕਾਲਜ ਦੀ ਜਗ੍ਹਾ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਮੈਡੀਕਲ ਕਾਲਜ ਦਾ ਨਿਰਮਾਣ ਕਾਰਜ ਸ਼ੁਰੂ ਕਰਨ ਜਾ ਰਹੇ ਹਾਂ। ਇਹ ਪੰਜਾਬ ਦੀਆਂ ਸਿਹਤ ਸੇਵਾਵਾਂ 'ਚ ਕ੍ਰਾਂਤੀ ਦੀ ਸ਼ੁਰੂਆਤ ਹੈ।
ਫਰੀਦਾਬਾਦ 'ਚ ਬੈਟਰੀ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਅੱਗ, 3 ਲੋਕਾਂ ਦੀ ਮੌਤ
. . .  37 minutes ago
ਫਰੀਦਾਬਾਦ, 21 ਮਈ-ਫਰੀਦਾਬਾਦ ਦੇ ਸੈਕਟਰ 37 ਨੇੜੇ ਅਨੰਗਪੁਰ ਡੇਅਰੀ 'ਚ ਬੈਟਰੀ ਸੈੱਲ ਬਣਾਉਣ ਵਾਲੀ ਕੰਪਨੀ 'ਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਦੀ ਸੂਚਨਾ...
ਵਿਧਾਇਕ ਰਜਨੀਸ਼ ਦਹੀਆ ਪੰਜਾਬ ਵਿਧਾਨ ਸਭਾ ਵਲੋਂ ਭਲਾਈ ਕਮੇਟੀ ਦੇ ਮੈਂਬਰ ਨਿਯੁਕਤ
. . .  47 minutes ago
ਫਿਰੋਜ਼ਪੁਰ, 21 ਮਈ (ਕੁਲਬੀਰ ਸਿੰਘ ਸੋਢੀ)-ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਦਿਹਾਤੀ ਤੋਂ ਵਿਧਾਇਕ ਰਜਨੀਸ਼ ਦਹੀਆ ਨੂੰ ਪੰਜਾਬ ਵਿਧਾਨ ਸਭਾ ਵਲੋਂ ਭਲਾਈ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ...
ਕੈਬਨਿਟ ਮੰਤਰੀ ਵਲੋਂ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ 5 ਕਿਸਾਨਾਂ ਦੇ ਵਾਰਸਾਂ ਨੂੰ 25 ਲੱਖ ਦੇ ਚੈੱਕ ਭੇਟ
. . .  52 minutes ago
ਮਾਨਸਾ, 21 ਮਈ-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕ ਹਿਤੈਸ਼ੀ ਫ਼ੈਸਲੇ ਲੈ ਕੇ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕਰਨ ਲਈ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ...
ਕਸਬਾ ਲੋਪੋਕੇ 'ਚ ਚੋਰਾਂ ਨੇ 22 ਤੋਲੇ ਸੋਨੇ ਦੇ ਗਹਿਣਿਆਂ ਸਮੇਤ ਲੱਖਾਂ ਦੀ ਨਕਦੀ ਤੇ ਕੀਤਾ ਹੱਥ ਸਾਫ਼
. . .  about 1 hour ago
ਲੋਪੋਕੇ, 21 ਮਈ (ਗੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਦੇ ਇਕ ਘਰ 'ਚ ਚੋਰ ਵਲੋਂ ਦਾਖ਼ਲ ਹੋ ਕੇ 22 ਤੋਲੇ ਸੋਨੇ ਦੇ ਗਹਿਣਿਆਂ ਸਮੇਤ 2 ਲੱਖ ਨਕਦੀ ਚੋਰੀ ਕਰਨ ਦੀ ਖ਼ਬਰ ਹੈ। ਇਸ ਸੰਬੰਧੀ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਗੁਰਮੇਜ ਸਿੰਘ...
ਓਮ ਪ੍ਰਕਾਸ਼ ਚੋਟਾਲਾ ਦੋਸ਼ੀ ਕਰਾਰ,26 ਮਈ ਨੂੰ ਸਜ਼ਾ 'ਤੇ ਹੋਵੇਗੀ ਬਹਿਸ
. . .  about 1 hour ago
ਨਵੀਂ ਦਿੱਲੀ, 21 ਮਈ-ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ 'ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਦਿੱਲੀ ਦੀ ਰੋਜ਼ ਐਵੇਨਿਊ ਅਦਾਲਤ ਨੇ ਦੋਸ਼ੀ ਕਰਾਰ ਦੇ ਦਿੱਤਾ ਹੈ। ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ 'ਤੇ ਫ਼ੈਸਲਾ, 26 ਮਈ ਨੂੰ ਸੁਣਾਇਆ ਜਾਵੇਗਾ।
ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਤੋਂ ਮੂੰਗੀ ਖ਼ਰੀਦੇਗੀ ਕੇਂਦਰ ਸਰਕਾਰ
. . .  about 1 hour ago
ਚੰਡੀਗੜ੍ਹ, 21 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੁਝ ਦਿਨ ਪਹਿਲਾਂ ਮੂੰਗੀ 'ਤੇ ਐੱਮ.ਐੱਸ.ਪੀ.ਦੇਣ ਦੀ ਗਾਰੰਟੀ ਦਿੱਤੀ ਸੀ। ਇਸੇ ਬਾਬਤ ਉਨ੍ਹਾਂ ਨੇ ਕੇਂਦਰ ਨੂੰ ਚਿੱਠੀ ਵੀ ਲਿਖੀ ਸੀ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ...
ਬਿਆਨ 'ਤੇ ਸਿਆਸਤ ਭੱਖਣ ਤੋਂ ਬਾਅਦ ਕਾਂਗਰਸੀ ਆਗੂ ਅਧੀਨ ਰੰਜਨ ਚੌਧਰੀ ਨੇ ਦਿੱਤਾ ਸਪੱਸ਼ਟੀਕਰਨ
. . .  about 2 hours ago
ਨਵੀਂ ਦਿੱਲੀ, 21 ਮਈ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅਧੀਰ ਰੰਜਨ ਚੌਧਰੀ ਵਲੋਂ ਰਾਜੀਵ ਗਾਂਧੀ ਦੀ ਬਰਸੀ ਮੌਕੇ ਕੀਤੇ ਗਏ ਟਵੀਟ 'ਤੇ ਇਤਰਾਜ਼ ਜ਼ਾਹਿਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਅਧੀਰ ਰੰਜਨ ਦੇ ਖ਼ਿਲਾਫ਼ ਮੁਕੱਦਮਾ ਦਰਜ ਹੋਣਾ ਚਾਹੀਦਾ...
ਦਿੱਲੀ ਮੌਸਮ ਖ਼ਰਾਬ ਹੋਣ ਕਾਰਣ 17 ਉਡਾਣਾਂ ਨੂੰ ਅੰਮ੍ਰਿਤਸਰ ਉਤਾਰਿਆ
. . .  about 2 hours ago
ਰਾਜਾਸਾਂਸੀ, 21 ਮਈ (ਹਰਦੀਪ ਸਿੰਘ ਖੀਵਾ)-ਬੀਤੀ ਰਾਤ ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੌਸਮ ਖ਼ਰਾਬ ਹੋਣ ਕਾਰਣ ਕਰੀਬ ਵੱਖ-ਵੱਖ 17 ਉਡਾਣਾਂ ਨੂੰ ਅੰਮ੍ਰਿਤਸਰ ਹਵਾਈ ਅੱਡਾ ਰਾਜਾਸਾਂਸੀ ਵਿਖੇ ਉਤਾਰਿਆ ਗਿਆ। ਦਿੱਲੀ 'ਚ ਮੌਸਮ ਸਾਫ਼ ਹੋਣ ਤੋਂ ਬਾਅਦ ਉਕਤ ਸਾਰੀਆਂ...
ਸਿਵਲ ਹਸਪਤਾਲ ਦੀ ਪਾਰਕਿੰਗ ਨੇੜਿਓਂ ਦਰਖਤ ਨਾਲ ਲਟਕਦੀ ਔਰਤ ਦੀ ਲਾਸ਼ ਬਰਾਮਦ
. . .  1 minute ago
ਰਾਜਪੁਰਾ, 21 ਮਈ (ਰਣਜੀਤ ਸਿੰਘ)-ਅੱਜ ਸਵੇਰੇ ਸਿਵਲ ਹਸਪਤਾਲ ਦੀ ਪਾਰਕਿੰਗ ਨੇੜਿਓਂ ਦਰਖਤ ਨਾਲ ਲਟਕਦੀ ਨਾ-ਮਾਲੂਮ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਏ.ਐੱਸ.ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪਛਾਣ ਲਈ ਸਿਵਲ...
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ,ਦੁੱਧ ਉਤਪਾਦਕਾਂ ਲਈ ਸਰਕਾਰ ਦੀ ਵੱਡੀ ਸੌਗਾਤ
. . .  about 3 hours ago
ਚੰਡੀਗੜ੍ਹ, 21 ਮਈ (ਲਲਿਤਾ)- ਪੰਜਾਬ ਦੀ ਮਾਨ ਸਰਕਾਰ ਨੇ ਦੁੱਧ ਉਤਪਾਦਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਮਿਲਕਫੈੱਡ ਨੇ ਦੁੱਧ ਦੀ ਖ਼ਰੀਦ ਕੀਮਤ 'ਚ ਵਾਧਾ ਕੀਤਾ ਹੈ। ਇਹ ਵਾਧਾ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਕੀਤਾ ਗਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ...
ਸਬ-ਡਿਵੀਜ਼ਨ ਤਪਾ 'ਚ ਕਿਸਾਨ ਕਰਨ ਲੱਗੇ ਝੋਨੇ ਦੀ ਸਿੱਧੀ ਬਿਜਾਈ
. . .  about 3 hours ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਣੀ ਦੇ ਘੱਟ ਰਹੇ ਪੱਧਰ ਨੂੰ ਲੈ ਕੇ ਚਿੰਤਾ ਜਤਾਈ ਹੈ, ਜਿਸ ਕਰਕੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ। ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਸਰਕਾਰ ਵਲੋਂ ਪ੍ਰਤੀ ਏਕੜ ...
11 ਦੇਸ਼ਾਂ 'ਚ ਮਿਲੇ 80 ਮਾਮਲੇ, ਹੋਰ ਵੀ ਆ ਸਕਦੇ ਹਨ ਮਾਮਲੇ: ਡਬਲਿਊ.ਐੱਚ.ਓ. ਦਾ ਰਿਸਰਚ ਜਾਰੀ
. . .  about 4 hours ago
ਨਵੀਂ ਦਿੱਲੀ, 21 ਮਈ-ਵਿਸ਼ਵ ਸਿਹਤ ਸੰਗਠਨ ( ਡਬਲਿਊ.ਐੱਚ.ਓ.) ਨੇ 11 ਦੇਸ਼ਾਂ 'ਚ ਬਾਂਦਰਪੌਕਸ ਦੇ 80 ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਸੰਸਥਾ ਇਸ ਨਵੀਂ ਬਿਮਾਰੀ 'ਤੇ ਰਿਸਰਚ ਕਰ ਰਹੀ ਹੈ ਤਾਂ ਜੋ ਇਸ ਦੇ ਪਿੱਛੇ ਕਾਰਨਾਂ ਦੇ ਨਾਲ-ਨਾਲ ਖ਼ਤਰਿਆਂ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਗੋਬਿੰਦਘਾਟ ਤੋਂ ਹੋਈ ਸ਼ੁਰੂ
. . .  about 4 hours ago
ਰਿਸ਼ੀਕੇਸ਼, 21 ਮਈ-ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਗੋਬਿੰਦਘਾਟ ਤੋਂ ਹੋਈ ਸ਼ੁਰੂ
ਕੁਝ ਸਮੇਂ ਤੱਕ ਆਪਣੀ ਸੰਗਰੂਰ ਰਿਹਾਇਸ਼ ਵਿਖੇ ਪਹੁੰਚਣਗੇ ਮੁੱਖ ਮੰਤਰੀ ਭਗਵੰਤ ਮਾਨ
. . .  about 4 hours ago
ਸੰਗਰੂਰ, 21 ਮਈ (ਦਮਨਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਥੋੜੇ ਸਮੇਂ ਤੱਕ ਆਪਣੀ ਸੰਗਰੂਰ ਸਥਿਤ ਰਿਹਾਇਸ਼ ਵਿਖੇ ਪਹੁੰਚ ਰਹੇ ਹਨ। ਮਾਨ ਦੀ ਆਮਦ ਨੂੰ ਲੈ ਕੇ ਪੁਲਿਸ ਵਲੋਂ ਸੰਗਰੂਰ ਦੀ ਡਰੀਮ ਲੈਂਡ ਕਲੋਨੀ ਵਿਖੇ...
ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 21 ਮਈ-ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਅੱਜ ਪਹਿਲੀ ਵਾਰ ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰ ਆਗੂ ਵੀ ਮੌਜੂਦ ਸਨ।
ਕਰਨਾਟਕ : ਕਾਰ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ
. . .  about 5 hours ago
ਬੇਂਗਲੁਰੂ (ਕਰਨਾਟਕ), 21 ਮਈ - ਕਰਨਾਟਕ ਦੇ ਕੈਥਰੀਗੁੱਪੇ ਸਰਕਲ ਦੇ ਨੇੜੇ ਬਨਸ਼ੰਕਰੀ ਥਾਣਾ ਖੇਤਰ ਵਿਚ ਫੁੱਟਪਾਥ 'ਤੇ ਪੈਦਲ ਜਾ ਰਹੇ ਸਨ, ਇਕ ਕਾਰ ਦੀ ...
ਵਿਧਾਇਕ ਭਰਾਜ ਪੰਜਾਬ ਵਿਧਾਨ ਸਭਾ ਵੱਲੋਂ ਵਿਸ਼ੇਸ਼ ਅਧਿਕਾਰ ਕਮੇਟੀ ਅਤੇ ਪਟੀਸ਼ਨ ਕਮੇਟੀ ਦੇ ਮੈਂਬਰ ਨਿਯੁਕਤ
. . .  about 6 hours ago
ਸੰਗਰੂਰ, 21 ਮਈ (ਧੀਰਜ ਪਸ਼ੋਰੀਆ ) - ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਪੰਜਾਬ ਵਿਧਾਨ ਸਭਾ ਵਲੋਂ ਵਿਸ਼ੇਸ਼ ਅਧਿਕਾਰ ਕਮੇਟੀ ਅਤੇ ਪਟੀਸ਼ਨ ਕਮੇਟੀ ਦੇ...
ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਜਥੇ: ਤੋਤਾ ਸਿੰਘ ਦੇ ਚਲਾਣੇ 'ਤੇ ਦੁੱਖ ਪ੍ਰਗਟਾਇਆ
. . .  about 6 hours ago
ਅੰਮ੍ਰਿਤਸਰ, 21 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ, ਉੱਘੇ ਅਕਾਲੀ ਆਗੂ ਤੇ ਸਾਬਕਾ ਮੰਤਰੀ ਜਥੇਦਾ...
ਜਥੇਦਾਰ ਤੋਤਾ ਸਿੰਘ ਦੇ ਦਿਹਾਂਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਦਾ ਪ੍ਰਗਟਾਵਾ
. . .  about 6 hours ago
ਚੰਡੀਗੜ੍ਹ, 21 ਮਈ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ‘ਤੇ ਮੁੱਖ ਮੰਤਰੀ...
ਸ਼ਿਕਾਗੋ ਦੇ ਡਾਊਨਟਾਊਨ 'ਚ ਇਕ ਸਮੂਹਿਕ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਅਤੇ ਅੱਠ ਹੋਰ ਜ਼ਖ਼ਮੀ
. . .  about 7 hours ago
ਸੈਕਰਾਮੈਂਟੋ, 21 ਮਈ (ਹੁਸਨ ਲੜੋਆ ਬੰਗਾ) - ਵੀਰਵਾਰ ਦੇਰ ਰਾਤ ਸ਼ਿਕਾਗੋ ਦੇ ਡਾਊਨਟਾਊਨ ਵਿਚ ਇਕ ਸਮੂਹਿਕ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਅਤੇ ਅੱਠ ਹੋਰ ਜ਼ਖ਼ਮੀ ਹੋਣ ਤੋਂ ਬਾਅਦ...
ਕਰਨਾਟਕ ਵਿਚ ਬੀਤੀ ਰਾਤ 7 ਲੋਕਾਂ ਦੀ ਮੌਤ
. . .  about 7 hours ago
ਕਰਨਾਟਕ, 21 ਮਈ - ਕਰਨਾਟਕ ਵਿਚ ਬੀਤੀ ਰਾਤ ਨਿਗਾੜੀ, ਧਾਰਵਾੜ ਵਿਚ ਇਕ ਦਰੱਖ਼ਤ ਨਾਲ ਟਕਰਾਉਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ। 10 ਲੋਕ ਜ਼ਖ਼ਮੀ ਹੋ ਗਏ...
ਕੰਪਰੈੱਸਡ ਨੈਚੁਰਲ ਗੈਸ ਦੀ ਕੀਮਤ 2 ਰੁਪਏ ਪ੍ਰਤੀ ਕਿੱਲੋਗ੍ਰਾਮ ਵਧਾਈ ਗਈ
. . .  about 8 hours ago
ਨਵੀਂ ਦਿੱਲੀ, 21 ਮਈ - ਇੰਦਰਪ੍ਰਸਥ ਗੈਸ ਲਿਮਿਟੇਡ ਨੇ ਦਿੱਲੀ ਵਿਚ ਕੰਪਰੈੱਸਡ ਨੈਚੁਰਲ ਗੈਸ ਦੀ ਕੀਮਤ 2 ਰੁਪਏ ਪ੍ਰਤੀ ਕਿੱਲੋਗ੍ਰਾਮ ਵਧਾ ਕੇ 75.61 ਰੁਪਏ ਪ੍ਰਤੀ ਕਿਲੋਗ੍ਰਾਮ ਕਰ ਦਿੱਤੀ...
ਜਥੇਦਾਰ ਤੋਤਾ ਸਿੰਘ ਦਾ ਦਿਹਾਂਤ
. . .  about 7 hours ago
ਬੁਢਲਾਡਾ, 21 ਮਈ (ਸਵਰਨ ਸਿੰਘ ਰਾਹੀ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਕੈਬਨਿਟ ਮੰਤਰੀ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...
⭐ਮਾਣਕ - ਮੋਤੀ⭐
. . .  about 9 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਕੱਤਕ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਵਿਭਾਗ ਦੀ ਨਾਲਾਇਕੀ ਕਾਰਨ ਮਾਈਨਰ ਦੇ ਪਾਣੀ ਨੇ ਨਰਮੇ ਤੇ ਝੋਨੇ ਦੀ ਫ਼ਸਲ ਦਾ ਕੀਤਾ ਭਾਰੀ ਨੁਕਸਾਨ

ਲੰਬੀ, 20 ਅਕਤੂਬਰ (ਮੇਵਾ ਸਿੰਘ)- ਬਲਾਕ ਲੰਬੀ ਦੇ ਪਿੰਡ ਫੁੱਲੂਖੇੜਾ ਤੋਂ ਭਾਈਕਾ ਕੇਰਾ ਨੂੰ ਜਾਂਦੀ ਿਲੰਕ ਸੜਕ ਤੋਂ ਲੰਘਦੇ ਫੁੱਲੂਖੇੜਾ ਮਾਈਨਰ ਜੋ ਕਿ ਪਿੱਛੋਂ ਸੁਖਚੈਨ ਮਾਈਨਰ 'ਚੋਂ ਨਿਕਲਦਾ ਹੈ, ਦਾ ਪਾਣੀ ਕੁਝ ਸਮਾਂ ਪਹਿਲਾਂ ਟੁੱਟ ਕੇ ਪਏ ਪਾੜ੍ਹ ਵਿਚਕਾਰਦੀ ਲੰਘਦਾ ਹੋਇਆ ਅੱਜ ਸਵੇਰੇ-ਸਵੇਰੇ ਇਕ ਦਰਮਿਆਨੇ ਕਿਸਾਨ ਜਗਸੀਰ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਫੁੱਲੁੂਖੇੜਾ ਦੇ ਕਰੀਬ ਸਵਾ 2 ਏਕੜ ਰਕਬੇ ਜਿਸ ਵਿਚ ਡੇਢ ਏਕੜ ਝੋਨਾ ਅਤੇ ਪੌਣਾ ਕੁ ਏਕੜ ਨਰਮੇ ਦੀ ਫ਼ਸਲ ਹੈ, ਵਿਚ ਭਰ ਗਿਆ, ਜਿਸ ਨਾਲ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਦੱਸਿਆ ਜਾ ਰਿਹਾ | ਕਿਸਾਨ ਜਗਸੀਰ ਸਿੰਘ ਤੇ ਉਸ ਦੇ ਨਾਲ ਖੇਤ ਵਿਚ ਮੌਜੂਦ ਕਿਸਾਨਾਂ ਕੁਲਵਿੰਦਰ ਸਿੰਘ, ਪਹਾੜੀ ਸਿੰਘ, ਦਵਿੰਦਰ ਸਿੰਘ ਤੇ ਲਖਵੀਰ ਸਿੰਘ ਨੇ ਦੱਸਿਆ ਕਿ ਕੁਝ ਚਿਰ ਪਹਿਲਾਂ ਫੁੱਲੂਖੇੜਾ ਮਾਈਨਰ ਟੁੱਟਣ ਕਾਰਨ ਇਸ ਵਿਚ ਪਾੜ ਪਿਆ ਹੋਇਆ ਸੀ | ਉਨ੍ਹਾਂ ਵਲੋਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪਾੜ ਨੂੰ ਪੂਰਨ ਲਈ ਬਹੁਤ ਵਾਰ ਆਖਿਆ ਗਿਆ ਪਰ ਅਧਿਕਾਰੀਆਂ ਨੇ ਉਨ੍ਹਾਂ ਦੀ ਇਕ ਨਾ ਸੁਣੀ | ਕਿਸਾਨਾਂ ਦੱਸਿਆ ਕਿ ਸੁਖਚੈਨ ਮਾਈਨਰ ਜਿਹੜਾ ਕਿ ਸਰਹੰਦ ਨਹਿਰ ਮਾਹੂਆਣਾ ਤੋਂ ਚੱਲ ਕੇ ਦਿਉਣਖੇੜਾ ਤੇ ਫੁੱਲੂਖੇੜਾ ਪਿੰਡਾਂ ਕੋਲੋਂ ਅੱਗੇ ਲੰਘਦਾ ਹੈ, ਬੀਤੀ 5 ਅਕਤੂਬਰ ਤੋਂ ਸੁਖਚੈਨ ਮਾਈਨਰ ਵਿਚ ਬੰਦੀ ਸੀ, ਜਦੋਂ ਸੁਖਚੈਨ ਮਾਈਨਰ 'ਚ ਕਰੀਬ 2 ਕੁ ਦਿਨ ਪਹਿਲਾਂ ਪਾਣੀ ਛੱਡਿਆ ਗਿਆ ਤੇ ਪਾਣੀ ਸੁਖਚੈਨ ਮਾਈਨਰ 'ਚੋਂ ਅੱਗੇ ਫੁੱਲੂਖੇੜਾ ਮਾਈਨਰ ਵਿਚ ਪਹੁੰਚਿਆ, ਅੱਗੋਂ ਪਾਣੀ ਮਾਈਨਰ ਦੇ ਪਾੜ 'ਚੋਂ ਹੁੰਦਾ ਹੋਇਆ ਸਿੱਧੇ ਕਿਸਾਨ ਜਗਸੀਰ ਸਿੰਘ ਦੇ ਖੇਤ ਵਿਚ ਪਹੁੰਚ ਗਿਆ ਤੇ ਉਸ ਦੀ ਫ਼ਸਲ ਡਬੋ ਦਿੱਤੀ | ਜਗਸੀਰ ਸਿੰਘ ਦਾ ਕਹਿਣਾ ਹੈ ਕਿ ਉਸਦੀ ਪੁੱਤਾਂ ਵਾਂਗ ਪਾਲੀ ਫ਼ਸਲ ਦੇ ਨੁਕਸਾਨ ਲਈ ਨਹਿਰ ਵਿਭਾਗ ਜ਼ਿੰਮੇਵਾਰ ਹੈ | ਇਸ ਲਈ ਉਹ ਸਰਕਾਰ ਤੋਂ ਮੰਗ ਕਰਦਾ ਹੈ ਕਿ ਉਸ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ | ਜਦ ਇਸ ਸਬੰਧੀ ਨਹਿਰ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਵਾਰ-ਵਾਰ ਫ਼ੋਨ ਕਰਨ 'ਤੇ ਵੀ ਫ਼ੋਨ ਨਹੀਂ ਚੁੱਕਿਆ |

ਸ਼ਹਿਰ ਵਾਸੀਆਂ ਵਲੋਂ ਨਗਰ ਕੌਂਸਲ ਨੂੰ ਕੂੜੇ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਧੀਰ ਸਿੰਘ ਸਾਗੂ)- ਸ੍ਰੀ ਮੁਕਤਸਰ ਸਾਹਿਬ ਦੀ ਹਰੇਕ ਗਲੀ-ਮੁਹੱਲੇ ਵਿਚ ਕਿਤੇ ਗੰਦਗੀ ਦੇ ਢੇਰ ਹਨ, ਕਿਤੇ ਸੀਵਰੇਜ ਦੀ ਸਮੱਸਿਆ ਹੈ ਅਤੇ ਕਿਤੇ ਰੇਤੇ ਉੱਪਰ ਹੀ ਇੰਟਰਲਾਕ ਟਾਈਲਾਂ ਚਿਣੀਆਂ ਜਾਂਦੀਆਂ ਹਨ | ਹਰੇਕ ਮੁਹੱਲੇ ਦੀ ਇਹੀ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਵਲੋਂ ਭਗਵਾਨ ਵਾਲਮੀਕਿ ਜੈਅੰਤੀ ਮਨਾਈ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵਲੋਂ ਭਗਵਾਨ ਵਾਲਮੀਕਿ ਜੈਯੰਤੀ ਮਨਾਈ ਗਈ | ਸਥਾਨਕ ਸਿਟੀ ਹੋਟਲ ਵਿਖੇ ਮਿਸ਼ਨ ਦੇ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਤੇ ਪ੍ਰਧਾਨ ਜਗਦੀਸ਼ ਰਾਏ ...

ਪੂਰੀ ਖ਼ਬਰ »

ਬੀਬੀ ਹਰਸਿਮਰਤ ਕੌਰ ਬਾਦਲ ਨੂੰ ਕੀਤਾ ਗਿਆ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੇ ਸ੍ਰੀ ਮੁਕਤਸਰ ਸਾਹਿਬ ਦੌਰੇ ਸਮੇਂ ਐਡਵਾਂਸ ਲਰਨਿੰਗ ਪਲੇਵੇਅ ਸਕੂਲ ਵਲੋਂ ਚੇਅਰਮੈਨ ਸ਼ਮਿੰਦਰ ਸਿੰਘ ਠਾਕੁਰ ਨੇ ਬੀਬੀ ਬਾਦਲ ਨੂੰ ਸਨਮਾਨਿਤ ਕੀਤਾ | ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਡੋਡਾਂਵਾਲੀ ਨੇ ਕੱਢੀ ਜਾਗਰੂਕਤਾ ਰੈਲੀ

ਮੰਡੀ ਬਰੀਵਾਲਾ, 20 ਅਕਤੂਬਰ (ਨਿਰਭੋਲ ਸਿੰਘ)- ਜ਼ਿਲ੍ਹਾ ਕਾਨੂੰਨੀ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹੀਦ ਭਗਤ ਸਿੰਘ ਲੀਗਲ ਲਿਟਰੇਸੀ ਕਲੱਬ ਹਾਈ ਸਕੂਲ ਡੋਡਾਂਵਾਲੀ ਵਲੋਂ ਮੁੱਖ ਅਧਿਆਪਕ ਯਾਦਵਿੰਦਰ ਸਿੰਘ ਦੀ ਅਗਵਾਈ ਵਿਚ ਸਕੂਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ 2 ਕਾਬੂ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਹਰਮਹਿੰਦਰ ਪਾਲ)- ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਮਨੀਸ਼ ਕਥੂਰੀਆ ਆਬਕਾਰੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਦੇ ਆਗੂਆਂ ਵਲੋਂ ਖ਼ਰੀਦ ਕੇਂਦਰਾਂ ਦੇ ਦੌਰੇ

ਮੰਡੀ ਬਰੀਵਾਲਾ, 20 ਅਕਤੂਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਬਰੀਵਾਲਾ ਦੇ ਪ੍ਰਧਾਨ ਜਸਵੀਰ ਸਿੰਘ ਸਰਾਏਨਾਗਾ ਅਤੇ ਬਲਾਕ ਦੇ ਅਹੁਦੇਦਾਰਾਂ ਦੀ ਸਮੱੁਚੀ ਟੀਮ ਨੇ ਮਾਰਕਿਟ ਕਮੇਟੀ ਬਰੀਵਾਲਾ ਅਧੀਨ ਆਉਂਦੇ ਖ਼ਰੀਦ ਕੇਂਦਰਾਂ ਦੇ ਦੌਰੇ ...

ਪੂਰੀ ਖ਼ਬਰ »

ਟਰੈਕਟਰ ਟਰਾਲੀ ਨੂੰ ਅਚਾਨਕ ਲੱਗੀ ਅੱਗ

ਮਲੋਟ, 20 ਅਕਤੂਬਰ (ਪਾਟਿਲ)- ਅੱਜ ਸ਼ਾਮ ਪਿੰਡ ਰਾਣੀਵਾਲਾ ਤੋਂ ਅਸਪਾਲਾਂ ਰੋਡ 'ਤੇ ਇਕ ਟਰੈਕਟਰ-ਟਰਾਲੀ ਨੂੰ ਅਚਾਨਕ ਅੱਗ ਲੱਗ ਗਈ, ਜਿਸ ਦੀ ਸੂਚਨਾ ਚੰਦਨ ਧੂੜੀਆ ਨੇ ਫਾਇਰ ਬਿ੍ਗੇਡ ਮਲੋਟ ਨੂੰ ਦਿੱਤੀ | ਸੂਚਨਾ ਮਿਲਦਿਆਂ ਹੀ ਗੁਰਸ਼ਰਨ ਸਿੰਘ ਬਿੱਟੂ ਫਾਇਰ ਅਫ਼ਸਰ ਨੇ ...

ਪੂਰੀ ਖ਼ਬਰ »

ਪੁਲਿਸ ਨਾਕੇ ਨੇੜਿਓਾ ਹੀ ਮਹਿਲਾ ਪੁਲਿਸ ਅਧਿਕਾਰੀ ਦੀ ਕਾਰ 'ਚੋਂ 40 ਹਜ਼ਾਰ ਦੀ ਨਕਦੀ ਚੋਰੀ

ਮਲੋਟ, 20 ਅਕਤੂਬਰ (ਪਾਟਿਲ)- ਤਹਿਸੀਲ ਰੋਡ ਮਲੋਟ ਸਥਿਤ ਪੁਲਿਸ ਨਾਕੇ ਦੇ ਨੇੜਿਓਾ ਅੱਜ ਦਿਨ ਦਿਹਾੜੇ 2 ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਮਹਿਲਾ ਪੁਲਿਸ ਅਧਿਕਾਰੀ ਦੀ ਕਾਰ 'ਚੋਂ 40 ਹਜ਼ਾਰ ਰੁਪਏ ਦੀ ਨਕਦੀ ਤੇ ਜ਼ਰੂਰੀ ਦਸਤਾਵੇਜ਼ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਕਲੀਨ ਇੰਡੀਆ ਮੁਹਿੰਮ ਤਹਿਤ ਤਹਿਸੀਲ ਰੋਡ ਮਲੋਟ ਤੇ ਕੋਰਟ ਰੋਡ 'ਤੇ ਸਫ਼ਾਈ ਕੀਤੀ

ਮਲੋਟ, 20 ਅਕਤੂਬਰ (ਪਾਟਿਲ)- ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਮਲੋਟ ਦੇ ਵਲੰਟੀਅਰ ਪਿ੍ੰਸ ਬਾਂਸਲ (ਐਂਟੀ ਕ੍ਰਾਈਮ ਸਪੈਸ਼ਲ ਵਲੰਟੀਅਰ ਕਲੱਬ) ਅਤੇ ਬਲਾਕ ਲੰਬੀ ਤੋਂ ਵਲੰਟੀਅਰ ਰੱਖਵਿੰਦਰ ਕੌਰ ਦੀ ਅਗਵਾਈ ਹੇਠ 'ਕਲੀਨ ਇੰਡੀਆ' ਮੁਹਿੰਮ ਤਹਿਤ ਅੱਜ ...

ਪੂਰੀ ਖ਼ਬਰ »

29 ਨੂੰ ਮੋਰਿੰਡਾ 'ਚ ਸੂਬਾਈ ਰੈਲੀ ਸੰਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਧੀਰ ਸਿੰਘ ਸਾਗੂ)- ਖੇਤ ਮਜ਼ਦੂਰ ਆਗੂਆਂ ਵਲੋਂ ਪਿੰਡਾਂ 'ਚ ਮੀਟਿੰਗਾਂ ਕਰਕੇ ਲੋਕਾਂ ਨੂੰ ਰੈਲੀ ਤੇ ਮੁਜ਼ਾਹਰੇ ਸਬੰਧੀ ਲਾਮਬੱਧ ਕੀਤਾ ਜਾ ਰਿਹਾ ਹੈ | ਇਸ ਸਬੰਧੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਅੱਜ ਪਿੰਡ ਲੰਡੇਰੋਡੇ ਤੇ ...

ਪੂਰੀ ਖ਼ਬਰ »

ਰੁਪਾਣਾ ਦੇ ਬੱਸ ਸਟੈਂਡ 'ਤੇ ਕੋਈ ਸਹੂਲਤ ਨਾ ਹੋਣ ਕਰਕੇ ਸਕੂਲ ਵਿਦਿਆਰਥੀ ਤੇ ਸਵਾਰੀਆਂ ਪ੍ਰੇਸ਼ਾਨ

ਰੁਪਾਣਾ, 20 ਅਕਤੂਬਰ (ਜਗਜੀਤ ਸਿੰਘ)-ਪਿੰਡ ਰੁਪਾਣਾ ਦੇ ਬੱਸ ਸਟੈਂਡ 'ਤੇ ਕੋਈ ਸਹੂਲਤ ਨਾ ਹੋਣ ਕਰਕੇ ਲੋਕ ਪ੍ਰੇਸ਼ਾਨ ਹਨ | ਜਾਣਕਾਰੀ ਅਨੁਸਾਰ ਪਿੰਡ ਰੁਪਾਣਾ ਦੇ ਨਾਲ ਆਸਪਾਸ ਦੇ 10-12 ਪਿੰਡ ਜੁੜੇ ਹੋਏ ਹਨ | ਇਸ ਤੋਂ ਇਲਾਵਾ ਵੱਖ-ਵੱਖ ਦੋ ਸੀਨੀਅਰ ਸੈਕੰਡਰੀ ਤੇ ਪ੍ਰਾਈਵੇਟ ...

ਪੂਰੀ ਖ਼ਬਰ »

ਕਿਸਾਨਾਂ ਦਾ ਧਰਨਾ 377ਵੇਂ ਦਿਨ ਵੀ ਜਾਰੀ

ਗਿੱਦੜਬਾਹਾ, 20 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਜਾਰੀ ਸੰਘਰਸ਼ ਤਹਿਤ ਭਾਰਤੀ ਕਿਸਾਨ ਯੂਨੀਅਨ ਮਾਨਸਾ (ਇਕਾਈ ਗਿੱਦੜਬਾਹਾ) ਪਿਉਰੀ ਰੇਲਵੇ ਫਾਟਕ ਨੇੜੇ ਗੁਰਦੁਆਰਾ ਸਾਹਿਬ ਸਾਹਮਣੇ ...

ਪੂਰੀ ਖ਼ਬਰ »

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ

ਮਲੋਟ, 20 ਅਕਤੂਬਰ (ਪਾਟਿਲ)- ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਅੱਜ ਭਗਵਾਨ ਵਾਲਮੀਕਿ ਮੰਦਰ ਧਰਮਸ਼ਾਲਾ ਪ੍ਰਬੰਧਕ ਕਮੇਟੀ ਬੁਰਜ਼ਾ ਰੋਡ ਮਲੋਟ ਵਿਖੇ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਵੇਰੇ ਪਾਠ ਦਾ ਭੋਗ ਪਾਇਆ ਗਿਆ ਅਤੇ ਵਿਦਵਾਨਾਂ ਨੇ ਭਗਵਾਨ ਵਾਲਮੀਕਿ ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਮਲੋਟ, 20 ਅਕਤੂਬਰ (ਅਜਮੇਰ ਸਿੰਘ ਬਰਾੜ)- ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਦਾਨੇਵਾਲਾ ਮਲੋਟ ਵਿਖੇ ਅੱਜ ਕੱਤਕ ਮਹੀਨੇ ਦੀ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੀਬੀਆਂ ਦੇ ਜਥੇ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਗਿੱਦੜਬਾਹਾ, 20 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਮਹਾਰਿਸ਼ੀ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਗਿੱਦੜਬਾਹਾ ਵਿਖੇ ਬੜੀ ਸ਼ਰਧਾ ਭਾਵ ਨਾਲ ਮਨਾਇਆ ਗਿਆ | ਇਸ ਸਬੰਧੀ ਪੂਰੇ ਗਿੱਦੜਬਾਹਾ ਸ਼ਹਿਰ ਵਿਚ ਸ਼ੋਭਾ ਯਾਤਰਾ ਵੀ ਕੱਢੀ ਗਈ | ਇਸ ਮੌਕੇ ਭਗਵਾਨ ਵਾਲਮੀਕਿ ਦੇ ਮੰਦਰ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਵਲੋਂ ਪਿ੍ੰਸੀਪਲ ਸਕੱਤਰ (ਸਿਹਤ) ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਦੀ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਅਗਵਾਈ ਵਿਚ 18 ਮੈਂਬਰੀ ਸੂਬਾ ਕਮੇਟੀ ਦੀ ਮੀਟਿੰਗ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਹਾਂਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ 'ਤੇ ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਥਾਨਕ ਕੱਚਾ ਥਾਂਦੇਵਾਲਾ ਰੋਡ ਸਥਿਤ ਬਾਬਾ ਨਾਮਦੇਵ ਭਵਨ ਵਿਖੇ ...

ਪੂਰੀ ਖ਼ਬਰ »

ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਕਨਵੈੱਨਸ਼ਨ ਹੋਈ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਧੀਰ ਸਿੰਘ ਸਾਗੂ)- ਮਨਿਸਟਰੀਅਲ ਸਰਵਿਸਜ ਯੂਨੀਅਨ (ਵੰਡ) ਪੱਛਮ ਜੋਨ ਬਠਿੰਡਾ ਵਲੋਂ ਕਨਵੈੱਨਸ਼ਨ ਕੀਤੀ ਗਈ | ਜ਼ੋਨ ਪੱਧਰੀ ਕਨਵੈੱਨਸ਼ਨ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਸਾਬਕਾ ਪ੍ਰਧਾਨ ਤੇ ਸਾਥੀ ਹਰਭਜਨ ਸਿੰਘ ਨੇ ਹਾਜ਼ਰ ...

ਪੂਰੀ ਖ਼ਬਰ »

ਸਕੂਲ ਵਿਖੇ ਸਾਇੰਸ ਮੇਲਾ ਕਰਵਾਇਆ

ਗਿੱਦੜਬਾਹਾ, 20 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ ਐੱਮ.ਡੀ. ਹਰਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਬੀਤੇ ਦਿਨੀਂ ਸਾਇੰਸ ਮੇਲਾ ਕਰਵਾਇਆ ਗਿਆ | ਮੇਲੇ ਵਿਚ ਸਕੂਲ ਦੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਵਿਚ ਮਾਡਲ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਵਾਲਮੀਕਿ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਸਿ੍ਸ਼ਟੀ ਕਰਤਾ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸਥਾਨਕ ਤਿਲਕ ਨਗਰ ਵਿਖੇ ਮਨਾਇਆ ਗਿਆ | ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ...

ਪੂਰੀ ਖ਼ਬਰ »

ਸਵਾਮੀ ਕਮਲਾਨੰਦ ਗਿਰੀ ਵਲੋਂ ਸ੍ਰੀ ਰਾਮਾਇਣ ਪਾਠ ਕਰਨ ਵਾਲੀਆਂ ਔਰਤਾਂ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਟਿੱਬੀ ਸਾਹਿਬ ਰੋਡ ਸਥਿਤ ਸ੍ਰੀ ਰਾਮ ਭਵਨ ਵਿਖੇ ਦੇਵਭੂਮੀ ਹਰਿਦੁਆਰ ਦੇ ਅਨੰਤ ਸ੍ਰੀ ਵਿਭੂਸ਼ਿਤ 1008 ਮਹਾਂਮੰਡਲੇਸ਼ਵਰ ਸਵਾਮੀ ਕਮਲਾਨੰਦ ਗਿਰੀ ਜੀ ਨੇ ਸ੍ਰੀ ਰਮਾਇਣ ਪਾਠ ਕਰਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX