ਤਾਜਾ ਖ਼ਬਰਾਂ


ਸਰਕਾਰ ਨੇ 31 ਤੱਕ ਮੂੰਗੀ ਦੀ ਫ਼ਸਲ ਤੋਂ ਆੜ੍ਹਤ ਖ਼ਤਮ ਕਰਨ ਦਾ ਫ਼ੈਸਲਾ ਵਾਪਸ ਨਾ ਲਿਆ ਤਾਂ ਆੜ੍ਹਤੀਏ ਕਰਨਗੇ ਸੰਘਰਸ਼
. . .  1 day ago
ਬੁਢਲਾਡਾ ,28 ਮਈ (ਸਵਰਨ ਸਿੰਘ ਰਾਹੀ)-ਬੀਤੇ ਦਿਨੀਂ ਮੂੰਗੀ ਦੀ ਫ਼ਸਲ ਤੋਂ ਆੜ੍ਹਤ ਖ਼ਤਮ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਤੋਂ ਖ਼ਫ਼ਾ ਸੂਬੇ ਦੇ ਆੜ੍ਹਤੀਆਂ ਵਲੋਂ ਸਰਕਾਰ ਖ਼ਿਲਾਫ਼ ਮੋਰਚਾ ...
ਰਾਜ ਸਭਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਿਕਰਮਜੀਤ ਸਿੰਘ ਸਾਹਨੀ ਮਿਲੇ ਅਰਵਿੰਦ ਕੇਜਰੀਵਾਲ ਨੂੰ
. . .  1 day ago
ਉੱਤਰਾਖੰਡ : ਚੰਪਾਵਤ ਉਪ ਚੋਣ ਦੇ ਮੱਦੇਨਜ਼ਰ ਭਾਰਤ-ਨੇਪਾਲ ਸਰਹੱਦ ਸੀਲ, 31 ਮਈ ਨੂੰ ਵੋਟਿੰਗ
. . .  1 day ago
ਬਿਹਾਰ ਵਿਚ ਨਕਸਲੀਆਂ ਖ਼ਿਲਾਫ਼ ਮੁਹਿੰਮ ਦੌਰਾਨ 10 ਵਾਕੀ ਟਾਕੀਜ਼ ਤੇ ਡੈਟੋਨੇਟਰ ਬਰਾਮਦ
. . .  1 day ago
ਪਟਨਾ, 28 ਮਈ - ਬਿਹਾਰ ਦੇ ਮੁੰਗੇਰ ਜ਼ਿਲ੍ਹੇ 'ਚ ਨਕਸਲੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ 10 ਵਾਕੀ ਟਾਕੀਜ਼, ਡੈਟੋਨੇਟਰ, ਤਾਰਾਂ ਅਤੇ ਨਕਸਲੀ ਸਾਹਿਤ ਸਮੇਤ ਕਈ ਅਪਰਾਧਕ ਵਸਤੂਆਂ ਬਰਾਮਦ ...
ਯੋਗੀ ਸਰਕਾਰ ਦਾ ਵੱਡਾ ਹੁਕਮ, ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਔਰਤਾਂ ਕੰਮ ਨਹੀਂ ਕਰਨਗੀਆਂ
. . .  1 day ago
ਡੇਢ ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਰਾਜਪੁਰਾ 28 ਮਈ (ਰਣਜੀਤ ਸਿੰਘ) - ਸੀ.ਆਈ.ਏ ਸਟਾਫ਼ ਰਾਜਪੁਰਾ ਦੇ ਇੰਚਾਰਜ ਕਰਨੈਲ ਸਿੰਘ ਨੇ ਸਮੇਤ ਪੁਲਸ ਪਾਰਟੀ ਇਕ ਵਿਅਕਤੀ ਦੀ ਫੀਡ ਦੀ ਫ਼ੈਕਟਰੀ ਵਿਚੋਂ ਇਕ ਕਿੱਲੋ 700 ਗ੍ਰਾਮ ਅਫ਼ੀਮ...
ਉੜੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਮਿਲੇ ਸੋਨੂੰ ਸੂਦ
. . .  1 day ago
ਭੁਵਨੇਸ਼ਵਰ, 28 ਮਈ - ਫ਼ਿਲਮੀ ਅਦਾਕਾਰ ਸੋਨੂੰ ਸੂਦ ਨੇ ਉੜੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨਾਲ ਉਨ੍ਹਾਂ ਦੀ ਰਿਹਾਇਸ਼...
ਜੈਕਲੀਨ ਫਰਨਾਂਡਿਜ਼ ਨੂੰ ਵਿਦੇਸ਼ ਜਾਣ ਦੀ ਇਜਾਜ਼ਤ
. . .  1 day ago
ਨਵੀਂ ਦਿੱਲੀ, 28 ਮਈ - ਮਨੀ ਲਾਂਡਰਿੰਗ ਮਾਮਲੇ 'ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡਿਜ਼ ਨੂੰ ਦਿੱਲੀ ਦੀ ਅਦਾਲਤ ਵਲੋਂ ਆਈਫਾ ਐਵਾਰਡ 2022 ਵਿਚ ਸ਼ਾਮਿਲ ਹੋਣ ਲਈ ਆਬੂਧਾਬੀ ਜਾਣ ਦੀ ਇਜਾਜ਼ਤ ਮਿਲ...
ਪਤੀ-ਪਤਨੀ ਵਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮੰਡੀ ਗੋਬਿੰਦਗੜ੍ਹ 28 ਮਈ (ਮੁਕੇਸ਼ ਘਈ) - ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੇ ਅੰਬੇ ਮਾਜਰਾ ਇਲਾਕੇ ਵਿਚ ਇਕ ਪਤੀ ਪਤਨੀ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  1 day ago
ਲੌਂਗੋਵਾਲ, 28 ਮਈ (ਸ.ਸ.ਖੰਨਾ,ਵਿਨੋਦ) - ਜ਼ਿਲ੍ਹਾ ਸੰਗਰੂਰ ਦੇ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਹਲਕਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦਿਆਂ...
ਹਾਕੀ ਏਸ਼ੀਆ ਕੱਪ 2022 'ਚ ਭਾਰਤ ਨੇ ਹਰਾਇਆ ਜਪਾਨ
. . .  1 day ago
ਜਕਾਰਤਾ, 28 - ਇੰਡੋਨੇਸ਼ੀਆ ਦੇ ਜਕਾਰਤਾ ਵਖੇ ਚੱਲ ਰਹੇ ਹਾਕੀ ਏਸ਼ੀਆ ਕੱਪ 2022 ਦੇ ਸੁਪਰ-4 ਪੂਲ ਮੈਚ ਵਿਚ ਭਾਰਤ ਦੀ ਟੀਮ ਨੇ ਜਪਾਨ ਦੀ...
ਤੇਜ਼ ਮੀਂਹ ਨਾਲ ਤਾਪਮਾਨ ’ਚ ਗਿਰਾਵਟ ਦਰਜ
. . .  1 day ago
ਸੂਲਰ ਘਰਾਟ (ਸੰਗਰੂਰ),ਸਮਾਣਾ (ਪਟਿਆਲਾ), 28 ਮਈ (ਜਸਵੀਰ ਸਿੰਘ ਔਜਲਾ, ਸਾਹਿਬ ਸਿੰਘ) - ਸ਼ਨੀਵਾਰ ਦੀ ਸ਼ਾਮ ਚੱਲੀ ਤੇਜ਼ ਹਨੇਰੀ ਦੇ ਨਾਲ ਪਏ ਤੇਜ਼ ਮੀਂਹ ਨਾਲ ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਦੇ ਤਾਪਮਾਨ...
ਮੁੱਠਭੇੜ 'ਚ 2 ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 28 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨਾਲ ਮੁੱਠਭੇੜ 'ਚ 2 ਅੱਤਵਾਦੀ ਢੇਰ ਹੋ ਗਏ। ਕਸ਼ਮੀਰ ਜ਼ੋਨ ਪੁਲਿਸ ਮੁਤਾਬਿਕ ਮਾਰੇ ਗਏ ਅੱਤਵਾਦੀਆਂ ਤੋਂ ਹਥਿਆਰ, ਗੋਲਾ ਬਾਰੂਦ ਸਮੇਤ ਹੋਰ...
ਸਿਹਤ ਵਿਭਾਗ ਵਲੋਂ ਬੱਚਿਆਂ ਦੀ ਸਿਹਤ ਨੂੰ ਲੈ ਕੇ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ
. . .  1 day ago
ਸੰਗਰੂਰ, 28 ਮਈ (ਧੀਰਜ ਪਸ਼ੋਰੀਆ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਦੱਸਿਆ ਹੈ ਕਿ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਟੀਕਾਕਰਨ ਨੂੰ ਲੈ ਕੇ ਸਿਹਤ ਵਿਭਾਗ...
ਤੇਜ਼ ਮੀਂਹ ਨੇ ਮੌਸਮ ਕੀਤਾ ਸੁਹਾਵਣਾ
. . .  1 day ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸ਼ਾਮ ਸਮੇਂ ਤੇਜ਼ ਹਨੇਰੀ ਝੱਖੜ ਤੋਂ ਬਾਅਦ ਆਏ ਭਰਵੇਂ ਮੀਂਹ ਨੇ ਸਰਹੱਦੀ ਖੇਤਰ ਵਿਚ ਮੌਸਮ ਨੂੰ ਸੁਹਾਵਣਾ ਕਰ ਦਿੱਤਾ ਹੈ। ਇਸ ਮੀਂਹ ਨਾਲ ਜਿੱਥੇ ਆਮ...
ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਪਹੁੰਚੇ ਟਿਕੈਤ ਤੇ ਹੋਰ ਰਾਸ਼ਟਰੀ ਆਗੂ
. . .  1 day ago
ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚਾ (ਭਾਰਤ) ਦਾ ਹਿੱਸਾ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ ਮੁੱਲਾਂਪੁਰ ਗੁਰਸ਼ਰਨ ਕਲਾ ਭਵਨ ਵਿਖੇ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਚਾਰ...
ਜੰਗਲ ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਬੀਣੇਵਾਲ, 28 ਮਈ (ਬੈਜ ਚੌਧਰੀ) - ਪਿੰਡ ਬੀਣੇਵਾਲ ਦੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜੰਗਲ ਵਿਚ ਪਿੰਡ ਸਿੰਗਾ (ਹਿਮਾਚਲ ਪ੍ਰਦੇਸ਼) ਨੂੰ ਜਾਂਦੀ ਸੜਕ ਨੇੜਓ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ...
ਹੁਣ ਸੰਸਦ ਤੱਕ ਪਹੁੰਚੇਗੀ ਵਾਤਾਵਰਨ ਸਮੇਤ ਪੰਜਾਬ ਦੇ ਹੋਰਨਾਂ ਮਸਲਿਆਂ ਦੀ ਆਵਾਜ਼ - ਸੰਤ ਬਲਬੀਰ ਸਿੰਘ ਸੀਚੇਵਾਲ
. . .  1 day ago
ਸੁਲਤਾਨਪੁਰ ਲੋਧੀ, 28 ਮਈ - ਆਮ ਆਦਮੀ ਪਾਰਟੀ ਵਲੋਂ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਨਾਮਜ਼ਦ ਕਰਨ ਉਪਰੰਤ ਸੰਤ ਬਲਬੀਰ ਸਿੰਘ ਸੀਚੇਵਾਲ...
ਨਿਹੰਗ ਸਿੰਘ ਦੇ ਬਾਣੇ 'ਚ ਸ਼ੱਕੀ ਕਾਬੂ
. . .  1 day ago
ਪਠਾਨਕੋਟ, 28 ਮਈ (ਸੰਧੂ) - ਪਠਾਨਕੋਟ ਦੇ ਗੁਰਦੁਆਰਾ ਰੇਲਵੇ ਰੋਡ ਤੋਂ ਨਿਹੰਗ ਸਿੰਘ ਦੇ ਬਾਣੇ 'ਚ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਗੁਰਦੁਆਰਾ ਸਾਹਿਬ ਦੇ ਹੈੱਡਗ੍ਰੰਥੀ ਭਾਈ ਸੰਤੋਖ ਸਿੰਘ ਨੇ ਜਦੋਂ ਨਿਹੰਗ ਸਿੰਘ ਦੇ ਬਾਣੇ ਵਿਚ...
'ਆਪ' ਵਲੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਾਹਨੀ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ
. . .  1 day ago
ਚੰਡੀਗੜ੍ਹ, 28 ਮਈ - ਆਮ ਆਦਮੀ ਪਾਰਟੀ ਵਲੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਾਹਨੀ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ ਕੀਤੇ ਗਏ...
ਸੜਕ ਹਾਦਸੇ 'ਚ ਪਿਤਾ ਦੀ ਮੌਤ, ਪੁੱਤਰ ਜ਼ਖਮੀ
. . .  1 day ago
ਰਾਜਪੁਰਾ, 28 ਮਈ (ਰਣਜੀਤ ਸਿੰਘ) ਰਾਜਪੁਰਾ-ਪਟਿਆਲਾ ਜੀ.ਟੀ ਰੋਡ 'ਤੇ ਪਿੰਡ ਖਡੌਲੀ ਮੋੜ ਨੇੜੇ ਸਰਕਾਰੀ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਪਿਤਾ ਦੀ ਮੌਤ ਹੋ ਗਈ ਜਦਕਿ ਪੁੱਤਰ ਗੰਭੀਰ ਰੂਪ 'ਚ ਜ਼ਖਮੀ...
ਸੰਤ ਸੀਚੇਵਾਲ ਜਾਣਗੇ ਰਾਜ ਸਭਾ 'ਚ ! ਫ਼ੈਸਲਾ ਤਕਰੀਬਨ ਤੈਅ
. . .  1 day ago
ਲੋਹੀਆਂ ਖਾਸ, 28 ਮਈ ( ਗੁਰਪਾਲ ਸਿੰਘ ਸ਼ਤਾਬਗੜ੍ਹ) - ਜ਼ਿਲ੍ਹਾ ਜਲੰਧਰ ਦੇ ਲੋਹੀਆਂ ਬਲਾਕ ਦੇ ਪਿੰਡ ਸੀਚੇਵਾਲ ਦੇ ਜੰਮਪਲ ਅਤੇ ਵਿਸ਼ਵ-ਪ੍ਰਸਿੱਧ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ,...
ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਫ਼ਿਰੋਜ਼ਪੁਰ,ਆਰਿਫ਼ ਕੇ - 28 ਮਈ (ਬਲਬੀਰ ਸਿੰਘ ਜੋਸਨ) - ਸੂਬੇ ਵਿਚ ਨਸ਼ਿਆਂ ਦਾ ਵਗ ਰਿਹਾ ਦਰਿਆ ਥੰਮ੍ਹਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੁਲਿਸ ਥਾਣਾ ...
ਲੁਟੇਰੇ ਆਏ ਕਾਬੂ, 32 ਬੋਰ ਦਾ ਪਿਸਤੌਲ, 2 ਜਿੰਦਾ ਰੌਂਦ ਅਤੇ ਚੋਰੀ ਦਾ ਮੋਟਰਸਾਈਕਲ ਬਰਾਮਦ
. . .  1 day ago
ਜੰਡਿਆਲਾ ਗੁਰੂ, 28 ਮਈ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ) - ਬੀਤੇ ਦਿਨ ਜੰਡਿਆਲਾ ਗੁਰੂ ਦੇ ਜੀ.ਟੀ ਰੋਡ 'ਤੇ ਸਥਿਤ ਗਿੱਲ ਐਂਡ ਕੰਪਨੀ ਦੇ ਪੈਟਰੋਲ ਪੰਪ 'ਤੇ ਤਿੰਨ ਮੋਟਰਸਾਈਕਲ ਸਵਾਰਾਂ ਨੇ ...
ਈ - ਗਵਰਨੈਂਸ ਵੱਲ ਵੱਧਦਾ ਪੰਜਾਬ
. . .  1 day ago
ਚੰਡੀਗੜ੍ਹ, 28 ਮਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਅੱਜ ਸ਼ਾਸਨ ਸੁਧਾਰ ਦੇ ਅਫ਼ਸਰਾਂ ਨਾਲ ਮੀਟਿੰਗ ਦੌਰਾਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਕੱਤਕ ਸੰਮਤ 553

ਕਪੂਰਥਲਾ / ਫਗਵਾੜਾ

ਜਵਾਹਰ ਨਵੋਦਿਆ ਵਿਦਿਆਲਿਆ 'ਚ ਕਰਵਾਇਆ ਗਏ ਪੰਜਾਬ ਕਲੱਸਟਰ-2 ਦਾ ਕਲਾ ਉਤਸਵ

ਕਪੂਰਥਲਾ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਨਵੋਦਿਆ ਵਿਦਿਆਲਿਆ ਦੇ ਖੇਤਰੀ ਦਫ਼ਤਰ ਚੰਡੀਗੜ੍ਹ ਵਲੋਂ ਪੰਜਾਬ ਕਲੱਸਟਰ-2 ਦਾ ਕਲਾ ਉਤਸਵ ਜੋ ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ ਵਿਚ ਕਰਵਾਇਆ ਗਿਆ ਜਿਸ ਵਿਚ ਜਲੰਧਰ, ਅੰਮਿ੍ਤਸਰ, ਤਰਨਤਾਰਨ, ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਫ਼ਾਜ਼ਿਲਕਾ, ਫਰੀਦਕੋਟ, ਨਵਾਂਸ਼ਹਿਰ ਤੇ ਕਪੂਰਥਲਾ ਦੇ ਸੰਗੀਤ ਅਧਿਆਪਕਾਂ ਦੀ ਅਗਵਾਈ ਵਿਚ ਗਾਇਨ ਵਾਦਨ, ਡਾਂਸ, ਕਲਾਸੀਕਲ, ਲੋਕ ਗੀਤ, ਲੋਕ ਸਾਜ਼ ਦੇ ਲੜਕੇ ਤੇ ਲੜਕੀਆਂ ਦੇ ਆਨਲਾਈਨ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ ਦੇ ਸੰਗੀਤ ਅਧਿਆਪਕ ਬਲਜਿੰਦਰ ਸਿੰਘ ਵਲੋਂ ਤਿਆਰ ਕੀਤੇ ਗਏ ਵਿਦਿਆਰਥੀਆਂ 'ਚੋਂ ਸੰਗੀਤ ਗਾਇਨ ਕਲਾਸੀਕਲ ਵਿਚ ਮਾਸਟਰ ਅਜੇ ਪਾਲ ਸਿੰਘ, ਲੋਕ ਗੀਤ ਗਾਇਨ ਵਿਚ ਕੁਮਾਰੀ ਪਵਨੀਤ ਕੌਰ, ਇਨਸੁਟੂਮੈਂਟਲ ਕਲਾਸੀਕਲ ਲੋਕ ਨਾਚ ਕੈਟਾਗਰੀ ਵਿਚ ਕੁਮਾਰੀ ਮਾਨਸੀ ਨੇ ਪਹਿਲਾ ਸਥਾਨ ਹਾਸਲ ਕੀਤਾ ਤੇ ਉਨ੍ਹਾਂ ਨੂੰ ਖੇਤਰੀ ਪੱਧਰ 'ਤੇ ਹੋਣ ਵਾਲੇ ਮੁਕਾਬਲਿਆਂ ਲਈ ਚੁਣਿਆ ਗਿਆ | ਇਸੇ ਤਰ੍ਹਾਂ ਕਲਾਸੀਕਲ ਗਾਇਨ ਲੜਕੀਆਂ ਦੇ ਮੁਕਾਬਲੇ ਵਿਚ ਕੁਮਾਰੀ ਸਵਿੱਤਰੀ ਨੇ ਦੂਜਾ, ਲੋਕ ਨਾਚ ਲੜਕਿਆਂ ਦੇ ਮੁਕਾਬਲੇ ਵਿਚ ਮਾਸਟਰ ਸਿਮਰਨਜੀਤ ਸਿੰਘ ਨੇ ਦੂਜਾ, ਲੋਕ ਗਾਇਨ ਵਿਚ ਕੰਵਰਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜਵਾਹਰ ਨਵੋਦਿਆ ਵਿਦਿਆਲਿਆ ਬੱਚਿਆਂ ਦੀ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਦੇ ਪਿ੍ੰਸੀਪਲ ਰਜੇਸ਼ ਕੁਮਾਰ ਨਿਰਵਾਲ ਨੇ ਸੰਗੀਤ ਅਧਿਆਪਕ ਬਰਜਿੰਦਰ ਸਿੰਘ, ਜੇਤੂ ਵਿਦਿਆਰਥੀਆਂ ਤੇ ਸਮੂਹ ਸਟਾਫ਼ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਵਿਚ ਬੱਚਿਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ |

ਬੱਲੋਚੱਕ 'ਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਹਾੜਾ ਮਨਾਇਆ

ਬੇਗੋਵਾਲ, 20 ਅਕਤੂਬਰ (ਸੁਖਜਿੰਦਰ ਸਿੰਘ)-ਇੱਥੋਂ ਨੇੜਲੇ ਪਿੰਡ ਬੱਲੋਚੱਕ ਦੇ ਵਾਲਮੀਕਿ ਮੰਦਰ 'ਚ ਭਗਵਾਨ ਵਾਲਮੀਕਿ ਮਹਾਰਾਜ ਦਾ ਪ੍ਰਗਟ ਦਿਵਸ ਸੰਬੰਧੀ ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ 'ਚ ਸਾਬਕਾ ਚੇਅਰਮੈਨ ਤੇ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਭਲਕੇ

ਨਡਾਲਾ, 20 ਅਕਤੂਬਰ (ਮਾਨ) - ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਆਗਮਨ ਪੁਰਬ ਦੀ ਖ਼ੁਸ਼ੀ 'ਚ ਮੀਰੀ ਪੀਰੀ ਸੇਵਕ ਸਭਾ ਨਡਾਲਾ ਵਲੋਂ ਵਿਚ ਸੱਤਵਾਂ ਮਹਾਨ ...

ਪੂਰੀ ਖ਼ਬਰ »

ਜ਼ਿਲ੍ਹੇ ਤੇ ਸਬ ਡਵੀਜ਼ਨ ਪੱਧਰ 'ਤੇ ਵਿਸ਼ੇਸ਼ ਸੁਵਿਧਾ ਕੈਂਪ 26 ਨੂੰ

ਕਪੂਰਥਲਾ, 20 ਅਕਤੂਬਰ (ਵਿ.ਪ੍ਰ.)-ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਹੇਠਲੇ ਪੱਧਰ 'ਤੇ ਪਹੁੰਚਾਉਣ ਲਈ ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ 'ਤੇ ਵਿਸ਼ੇਸ਼ ਸੁਵਿਧਾ ਕੈਂਪ 26 ਅਕਤੂਬਰ ਨੂੰ ਲਗਾਏ ਜਾ ਰਹੇ ਹਨ | ਦੀਪਤੀ ਉੱਪਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਧਾਲੀਵਾਲ ਵਲੋਂ ਸੜਕ ਦਾ ਉਦਘਾਟਨ

ਫਗਵਾੜਾ, 20 ਅਕਤੂਬਰ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਵਾਰਡ ਨੰਬਰ 6 'ਚ 24 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ ਕੀਤਾ | ਇਸ ਮੌਕੇ ਕਾਂਗਰਸੀ ਕੌਂਸਲਰ ਦਰਸ਼ਨ ਲਾਲ ਧਰਮਸ਼ੋਤ ਨੇ ਦੱਸਿਆ ਕਿ ਵਿਧਾਇਕ ਧਾਲੀਵਾਲ ਵਲੋਂ ...

ਪੂਰੀ ਖ਼ਬਰ »

ਦੂਲੋਵਾਲ ਵਲੋਂ ਕਾਂਗਰਸ ਵਿਧਾਇਕ, 'ਆਪ' ਦੇ ਹਲਕਾ ਇੰਚਾਰਜ ਤੇ ਅਕਾਲੀ ਉਮੀਦਵਾਰ ਖ਼ਿਲਾਫ਼ ਦੋਸ਼

ਸੁਲਤਾਨਪੁਰ ਲੋਧੀ, 20 ਅਕਤੂਬਰ (ਨਰੇਸ਼ ਹੈਪੀ, ਥਿੰਦ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਲੋਕ ਇਨਸਾਫ਼ ਪਾਰਟੀ ਦੇ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਦੂਲੋਵਾਲ ਨੇ ਸੁਲਤਾਨਪੁਰ ਲੋਧੀ ਵਿਖੇ ਸਾਥੀਆਂ ਸਮੇਤ ਪ੍ਰੈੱਸ ਕਾਨਫ਼ਰੰਸ ਕਰਕੇ ਸੁਲਤਾਨਪੁਰ ...

ਪੂਰੀ ਖ਼ਬਰ »

ਹਾਦਸਿਆਂ ਦਾ ਕਾਰਨ ਬਣ ਰਿਹੈ ਆਰ.ਸੀ.ਐਫ. ਦੀ ਬੋਗੀ ਸ਼ਾਪ 'ਚ ਗੈਰ ਮਿਆਰੀ ਸਾਮਾਨ

ਕਪੂਰਥਲਾ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਆਰ.ਸੀ.ਐਫ. ਦੀ ਬੋਗੀ ਸ਼ਾਪ 'ਚ ਪਿਛਲੇ ਦਿਨਾਂ ਦੌਰਾਨ ਵਾਪਰੇ ਵੱਖ-ਵੱਖ ਹਾਦਸਿਆਂ ਬਾਰੇ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ 'ਤੇ ਆਰਥਿਕ ਸਹਾਇਤਾ ਭੇਟ

ਸੁਲਤਾਨਪੁਰ ਲੋਧੀ, 20 ਅਕਤੂਬਰ (ਨਰੇਸ਼ ਹੈਪੀ, ਥਿੰਦ)-ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਪਿ੍ੰਸ ਦੇ ਪ੍ਰਧਾਨ ਕੁਲਜੀਤ ਸਿੰਘ ਦੀ ਅਗਵਾਈ ਹੇਠ ਕਰੀਬੀ ਪਿੰਡ ਸਰਾਏ ਜੱਟਾਂ ਦੇ ਇਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ 'ਤੇ ਆਰਥਿਕ ਸਹਾਇਤਾ ਦਿੱਤੀ ਗਈ | ਲੜਕੀ ਦੇ ਪਰਿਵਾਰ ...

ਪੂਰੀ ਖ਼ਬਰ »

ਲਾਪਤਾ ਹੋਇਆ ਬੱਚਾ ਪੁਲਿਸ ਨੇ ਵਾਰਸਾਂ ਨੂੰ ਸੌਂਪਿਆ

ਡਡਵਿੰਡੀ, 20 ਅਕਤੂਬਰ (ਦਿਲਬਾਗ ਸਿੰਘ ਝੰਡ)-ਬੀਤੇ ਕੱਲ੍ਹ ਡਡਵਿੰਡੀ ਅੱਡੇ 'ਤੇ ਇੱਕ 7 ਸਾਲ ਦਾ ਬੱਚਾ ਦੁਕਾਨਦਾਰਾਂ ਨੂੰ ਲਾਵਾਰਿਸ ਹਾਲਤ ਵਿਚ ਮਿਲਿਆ, ਜਿਸ ਨੂੰ ਮੋਠਾਂਵਾਲ ਚੌਂਕੀ ਦੀ ਪੁਲਿਸ ਵਲੋਂ ਅੱਜ ਉਸ ਦੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ | ਇਸ ਸੰਬੰਧੀ ਪੁਲਿਸ ...

ਪੂਰੀ ਖ਼ਬਰ »

ਪਿੰਡ ਬਿੱਲਪੁਰ 'ਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਹਾੜਾ ਮਨਾਇਆ

ਨਡਾਲਾ, 20 ਅਕਤੂਬਰ (ਮਾਨ)-ਪਿੰਡ ਬਿੱਲਪੁਰ 'ਚ ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਕਾਸ਼ ਉਤਸਵ ਮੌਕੇ ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਭੁਲੱਥ ਨੇ ਸ਼ਿਰਕਤ ਕੀਤੀ ਅਤੇ ਸਮੂਹ ਭਗਵਾਨ ਵਾਲਮੀਕਿ ਨਾਮ ਲੇਵਾ ਸੰਗਤਾਂ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ | ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਨੇ ਕਰਵਾਏ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਦੇ ਮੁਕਾਬਲੇ

ਕਪੂਰਥਲਾ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਬੱਚਿਆਂ 'ਚ ਛੁਪੀ ਪ੍ਰਤਿਭਾ ਨੂੰ ਹੋਰ ਨਿਖਾਰਨ ਤੇ ਉਨ੍ਹਾਂ ਦੀ ਸਾਹਿਤ ਵਿਚ ਦਿਲਚਸਪੀ ਹੋਰ ਵਧਾਉਣ ਦੇ ਮਨੋਰਥ ਨਾਲ ਭਾਸ਼ਾ ਵਿਭਾਗ ਪੰਜਾਬ ਵਲੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਨਾਲ ਬਿਮਾਰ ਪਏ ਮਰੀਜ਼ਾਂ ਦਾ ਜਰਨੈਲ ਨੰਗਲ ਨੇ ਪੁੱਛਿਆ ਹਾਲ ਚਾਲ

ਫਗਵਾੜਾ, 20 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਲੋਕ ਇਨਸਾਫ਼ ਪਾਰਟੀ ਦੇ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਅਤੇ ਦੋਆਬਾ ਜ਼ੋਨ ਇੰਚਾਰਜ ਜਰਨੈਲ ਨੰਗਲ ਵਲੋਂ ਸਿਵਲ ਹਸਪਤਾਲ ਵਿਖੇ ਪੀਣ ਵਾਲੇ ਪਾਣੀ ਨਾਲ ਬਿਮਾਰ ਪਏ ਮੁਹੱਲਾ ਸ਼ਿਵਪੁਰੀ ਉਂਕਾਰ ਨਗਰ ਅਤੇ ਸ਼ਾਮ ਨਗਰ ਦੇ ...

ਪੂਰੀ ਖ਼ਬਰ »

ਸਕੂਲ ਸਹੋਦਿਆ ਪ੍ਰਤੀਯੋਗਤਾ 'ਚ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤੀਜੇ ਸਥਾਨ 'ਤੇ

ਕਪੂਰਥਲਾ, 20 ਅਕਤੂਬਰ, (ਅ.ਬ.)-ਸਹੋਦਿਆ ਗਰੁੱਪ ਵਲੋਂ ਇੰਟਰ ਸਕੂਲ ਪਾਵਰ ਪੁਆਇੰਟ ਪ੍ਰਤੀਯੋਗਤਾ ਕਰਵਾਈ ਗਈ, ਜੋ ਨਿਊ ਇੰਡੀਆ ਡਿਜੀਟਲ ਇੰਡੀਆ ਵਿਸ਼ੇ ਨਾਲ ਸੰਬੰਧਿਤ ਰਹੀ | ਇਸ ਦੌਰਾਨ 18 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਜਿਸ ਵਿਚ ਰੇਲ ਕੋਚ ਫ਼ੈਕਟਰੀ ਸਾਹਮਣੇ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਸੁਲਤਾਨਪੁਰ ਲੋਧੀ, 20 ਅਕਤੂਬਰ, (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਵਿਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਕੋਮਲ ਵਾਲੀਆ ਤੇ ਪੰਕਜ ਵਾਲੀਆ ਸਮਾਗਮ 'ਚ ਬਤੌਰ ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚੋਂ 9 ਮੋਬਾਈਲ ਫ਼ੋਨ ਤੇ 8 ਸਿੰਮ ਕਾਰਡ ਬਰਾਮਦ

ਕਪੂਰਥਲਾ, 20 ਅਕਤੂਬਰ (ਸਡਾਨਾ)-ਮਾਡਰਨ ਜੇਲ੍ਹ 'ਚ ਬੰਦ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਮਾਮਲੇ ਦੇ ਤਫ਼ਤੀਸ਼ੀ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਤੋਂ ਮਿਲੀ ਸ਼ਿਕਾਇਤ ...

ਪੂਰੀ ਖ਼ਬਰ »

ਦਿਨ ਦਿਹਾੜੇ ਚੋਰ ਘਰ 'ਚੋਂ ਨਕਦੀ ਲੈ ਕੇ ਫ਼ਰਾਰ

ਭੁਲੱਥ, 20 ਅਕਤੂਬਰ (ਰਤਨ, ਮੁਲਤਾਨੀ)-ਕਸਬਾ ਭੁਲੱਥ ਦੇ ਇਕ ਘਰ 'ਚੋਂ ਚੋਰ ਦਿਨ ਦਿਹਾੜੇ ਹੀ ਨਕਦੀ ਲੈ ਕੇ ਫ਼ਰਾਰ ਹੋ ਗਏ | ਇਸ ਸੰਬੰਧੀ ਘਰ ਦੇ ਮਾਲਕ ਸੁਖਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਨੇ ਦੱਸਿਆ ਕਿ ਉਹ ਮੇਨ ਬਾਜ਼ਾਰ ਦੀ ਇਕ ਗਲੀ ਵਿਚ ਰਹਿੰਦੇ ਹਨ ਅਤੇ ਉਹ ਕੱਪੜੇ ਦੀ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 3 ਲੱਖ 93 ਹਜ਼ਾਰ ਮੀਟਿ੍ਕ ਟਨ ਤੋਂ ਵੱਧ ਝੋਨੇ ਦੀ ਖ਼ਰੀਦ

ਕਪੂਰਥਲਾ, 20 ਅਕਤੂਬਰ (ਅਮਰਜੀਤ ਕੋਮਲ)-ਜ਼ਿਲ੍ਹੇ ਦੀਆਂ ਮੰਡੀਆਂ 'ਚ ਅੱਜ ਤੱਕ 3 ਲੱਖ 93 ਹਜ਼ਾਰ 840 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਹੋਈ ਹੈ ਤੇ ਖ਼ਰੀਦੇ ਗਏ ਝੋਨੇ ਦੀ ਕਿਸਾਨਾਂ ਨੂੰ 607.37 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਦੀਪਤੀ ਉੱਪਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਵਿਖੇ ਮਹਿੰਦਰ ਸਿੰਘ ਆਹਲੀ ਸਨਮਾਨਿਤ

ਫਗਵਾੜਾ, 20 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਨੇਕ ਅਤੇ ਯੋਗ ਪਿ੍ੰਸੀਪਲ ਵਿੱਦਿਅਕ ਅਦਾਰਿਆਂ ਦੀ ਨੁਹਾਰ ਬਦਲਣ ਦੇ ਸਮਰੱਥ ਹੁੰਦੇ ਹਨ ਇਹ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਗੈਰ ਰਸਮੀ ਦੌਰੇ ਦੌਰਾਨ ਸੰਤ ਬਾਬਾ ...

ਪੂਰੀ ਖ਼ਬਰ »

ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਨਾਰੀ ਨਿਕੇਤਨ ਦਾ ਦੌਰਾ

ਜਲੰਧਰ, 20 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਆਪਣੇ ਜਲੰਧਰ ਦੌਰੇ ਦੌਰਾਨ ਵਿਸ਼ੇਸ਼ ਤੌਰ 'ਤੇ ਨਾਰੀ ਨਿਕੇਤਨ ਪੁੱਜੇ | ਉਨ੍ਹਾਂ ਨਾਰੀ ਨਿਕੇਤਨ ਦੇ ਸੰਸਥਾਪਕ ਏ. ਐਨ. ਗੁਜਰਾਲ ਅਤੇ ਪੁਸ਼ਪਾ ਗੁਜਾਰਲ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ

ਕਪੂਰਥਲਾ, 20 ਅਕਤੂਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ 57 ਸਾਲਾ ਵਿਅਕਤੀ ਆਰ.ਸੀ.ਐਫ. ਤੇ 67 ਸਾਲਾ ਵਿਅਕਤੀ ਵਾਸੀ ਕਪੂਰਥਲਾ ਸ਼ਾਮਿਲ ਹਨ | ਜ਼ਿਲ੍ਹੇ ਵਿਚ ਮਰੀਜ਼ਾਂ ਦੀ ਗਿਣਤੀ ਵੱਧ ਕੇ 17849 ਹੋ ਗਈ ਹੈ | ਜਿਨ੍ਹਾਂ 'ਚੋਂ 9 ...

ਪੂਰੀ ਖ਼ਬਰ »

ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਨਾਰੀ ਨਿਕੇਤਨ ਦਾ ਦੌਰਾ

ਜਲੰਧਰ, 20 ਅਕਤੂਬਰ (ਹਰਵਿੰਦਰ ਸਿੰਘ ਫੁੱਲ)- ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਆਪਣੇ ਜਲੰਧਰ ਦੌਰੇ ਦੌਰਾਨ ਵਿਸ਼ੇਸ਼ ਤੌਰ 'ਤੇ ਨਾਰੀ ਨਿਕੇਤਨ ਪੁੱਜੇ | ਉਨ੍ਹਾਂ ਨਾਰੀ ਨਿਕੇਤਨ ਦੇ ਸੰਸਥਾਪਕ ਏ. ਐਨ. ਗੁਜਰਾਲ ਅਤੇ ਪੁਸ਼ਪਾ ਗੁਜਾਰਲ ...

ਪੂਰੀ ਖ਼ਬਰ »

ਇਕ ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਕੇ ਲੋਕਾਂ ਤੋਂ ਕਰ ਰਿਹਾ ਹੈ ਪੈਸਿਆਂ ਦੀ ਮੰਗ

ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ)-ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ.ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਸ਼ੁਕਲਾ ਮਨੀ ਚੇਂਜਰ ਵਾਲਿਆਂ ਨੂੰ ਫ਼ੋਨ ਕਰਕੇ ਕਿਹਾ ਕਿ ਉਹ ...

ਪੂਰੀ ਖ਼ਬਰ »

ਫਗਵਾੜਾ ਵਿਖੇ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਦੀ ਮੀਟਿੰਗ

ਫਗਵਾੜਾ, 20 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਦੀ ਮੀਟਿੰਗ ਐਸ. ਓ. ਆਈ. ਦੋਆਬਾ ਜ਼ੋਨ ਦੇ ਪ੍ਰਧਾਨ ਗੁਰਿੰਦਰ ਸਿੰਘ ਸੋਨੂੰ ਬੈਨਾ ਪੁਰ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਕਾਲਜ ਸੁਖਚੈਨਆਣਾ ਦੇ ਗੁਰੂ ...

ਪੂਰੀ ਖ਼ਬਰ »

ਨਿਸ਼ਾਨ ਸਾਹਿਬ ਦੀ ਸੇਵਾ ਕਰ ਕੇ ਪ੍ਰਕਾਸ਼ ਦਿਹਾੜਾ ਮਨਾਇਆ

ਨਡਾਲਾ '20 ਅਕਤੂਬਰ (ਮਾਨ)-ਨਡਾਲਾ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਸੰਬੰਧੀ ਨਡਾਲਾ ਦੇ ਵਾਰਡ ਨੰ 1 ਵਿਖੇ ਭਗਵਾਨ ਵਾਲਮੀਕਿ ਮੰਦਰ ਵਿਖੇ ਸੰਗਤਾਂ ਨੇ ਸ਼ਮੂਲੀਅਤ ਕੀਤੀ ਤੇ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਰਵਿੰਦਰ ਰੌਕੀ ਨੇ 43ਵੀਂ ਸਟੇਟ ਮਾਸਟਰ ਅਥਲੈਟਿਕਸ ਮੀਟ 'ਚ ਦੋ ਸੋਨ ਤਗਮੇ ਜਿੱਤੇ

ਸੁਲਤਾਨਪੁਰ ਲੋਧੀ, 20 ਅਕਤੂਬਰ (ਥਿੰਦ, ਹੈਪੀ)-ਮਾਸਟਰ ਅਥਲੈਟਿਕਸ ਐਸੋਸੀਏਸ਼ਨ ਚੰਡੀਗੜ੍ਹ ਵਲੋਂ ਕਰਵਾਈ ਗਈ 43 ਵੀਂ ਸਟੇਟ ਮਾਸਟਰ ਅਥਲੈਟਿਕਸ ਮੀਟ 'ਚ 50 ਸਾਲ ਤੋਂ ਉੱਪਰ ਉਮਰ ਵਰਗ ਵਿਚ ਉੱਘੇ ਅਥਲੀਟ ਰਵਿੰਦਰ ਸਿੰਘ ਰੌਕੀ ਨੇ 100 ਅਤੇ 200 ਦੌੜ ਵਿਚ ਸੋਨੇ ਦੇ ਤਗਮੇ ਜਿੱਤ ਕੇ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਫਗਵਾੜਾ, 20 ਅਕਤੂਬਰ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ)-ਭਾਈ ਘਨੱਈਆ ਜੀ ਦੀ ਯਾਦ ਵਿਚ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਅਸਥਾਨ ਦੇ ਮੁੱਖ ਸੰਚਾਲਕ ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਵਲੋਂ ਗੁਰਮਤਿ ਸਮਾਗਮ ਕਰਵਾਏ ਗਏ | ਇਸ ਦੌਰਾਨ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮ ਆਰੰਭ

ਡਡਵਿੰਡੀ, 20 ਅਕਤੂਬਰ (ਦਿਲਬਾਗ ਸਿੰਘ ਝੰਡ)-ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮ ਅਖੰਡ ਪਾਠ ਦੇ ਆਰੰਭ ਹੋਣ ਨਾਲ ਸ਼ੁਰੂ ਹੋ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਪੁੱਛਿਆ ਸਿਵਲ ਹਸਪਤਾਲ ਫਗਵਾੜਾ 'ਚ ਦਾਖਲ ਮਰੀਜ਼ਾਂ ਦਾ ਹਾਲ

ਫਗਵਾੜਾ, 20 ਅਕਤੂਬਰ (ਚਾਨਾ)-ਫਗਵਾੜਾ ਦੇ ਮੁਹੱਲਾ ਸ਼ਿਵਪੁਰੀ, ਸ਼ਾਮ ਨਗਰ ਅਤੇ ਪੀਪਾਰੰਗੀ 'ਚ ਪੀਣ ਵਾਲੇ ਦੂਸ਼ਿਤ ਪਾਣੀ ਦੀ ਸਪਲਾਈ ਨਾਲ ਬਿਮਾਰ ਹੋਏ ਦਰਜਨਾਂ ਲੋਕਾਂ ਦਾ ਹਾਲ ਪੁੱਛਣ ਲਈ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਵਰਕਰਾਂ ਨੇ ਸਿਵਲ ਹਸਪਤਾਲ ਫਗਵਾੜਾ ਦਾ ਦੌਰਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX