ਤਾਜਾ ਖ਼ਬਰਾਂ


ਚੀਮਾ ਨੇ ਕੀਤੀ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਦੀ ਗ੍ਰਿਫ਼ਤਾਰੀ ਦੀ ਮੰਗ
. . .  10 minutes ago
ਸੰਗਰੂਰ 24 ਜਨਵਰੀ (ਧੀਰਜ ਪਸ਼ੋਰੀਆ) ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਹੈ ਕਿ ਕਾਂਗਰਸ ....
ਆਬੂ ਧਾਬੀ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਨੂੰ ਰੋਕਿਆ ਗਿਆ - ਯੂ.ਏ.ਈ
. . .  15 minutes ago
ਦੁਬਈ, 24 ਜਨਵਰੀ - ਆਬੂ ਧਾਬੀ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਨੂੰ ਰੋਕਿਆ ਗਿਆ....
ਡਰੱਗਜ਼ ਮਾਮਲਾ : ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਐਨ.ਡੀ.ਪੀ.ਐੱਸ. ਮਾਮਲੇ 'ਚ ਸੁਣਵਾਈ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਹੋਵੇਗੀ
. . .  29 minutes ago
ਚੰਡੀਗੜ੍ਹ, 24 ਜਨਵਰੀ (ਅੰਕੁਰ ਤਾਂਗੜੀ) ਡਰੱਗਜ਼ ਮਾਮਲਾ : ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਐਨ.ਡੀ.ਪੀ.ਐੱਸ. ਮਾਮਲੇ 'ਚ ਸੁਣਵਾਈ ਅੱਜ ਪੰਜਾਬ....
ਇਕ ਟਰੱਕ ,ਇਕ ਕਾਰ ਅਤੇ ਦੋ ਮੋਟਰਸਾਈਕਲਾਂ ਵਿਚ ਟੱਕਰ, ਪੰਜ ਲੋਕਾਂ ਦੀ ਮੌਤ ,ਪੰਜ ਜ਼ਖ਼ਮੀ
. . .  35 minutes ago
ਮਹਾਰਾਸ਼ਟਰ, 24 ਜਨਵਰੀ - ਪੁਣੇ-ਅਹਿਮਦਨਗਰ ਰੋਡ 'ਤੇ ਕੱਲ੍ਹ ਸ਼ਾਮ ਇਕ ਟਰੱਕ ਅਤੇ ਇਕ ਕਾਰ ਅਤੇ ਦੋ ਮੋਟਰਸਾਈਕਲਾਂ ਵਿਚ ਟੱਕਰ ਹੋਣ ਕਾਰਨ ਪੰਜ ਲੋਕਾਂ ਦੀ ਮੌਤ....
ਮੁੰਬਈ 'ਚ ਅੱਜ ਤੋਂ ਪਹਿਲੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਮੁੜ ਖੁਲੇ
. . .  42 minutes ago
ਮਹਾਰਾਸ਼ਟਰ, 24 ਜਨਵਰੀ - ਮੁੰਬਈ ਵਿਚ ਅੱਜ ਤੋਂ ਪਹਿਲੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3,06,064 ਨਵੇਂ ਕੋਰੋਨਾ ਮਾਮਲੇ ਆਏ, 439 ਮੌਤਾਂ
. . .  49 minutes ago
ਨਵੀਂ ਦਿੱਲੀ, 24 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,06,064 ਨਵੇਂ ਕੋਰੋਨਾ....
ਅਮਰੀਕਾ ਨੇ ਯੂਕਰੇਨ ਅਤੇ ਰੂਸ 'ਚ ਆਪਣੇ ਦੂਤਾਵਾਸਾਂ ਦੇ ਪਰਿਵਾਰਾਂ ਨੂੰ ਦੇਸ਼ ਛੱਡਣ ਦਾ ਹੁਕਮ ਦਿੱਤਾ
. . .  about 1 hour ago
ਵਾਸ਼ਿੰਗਟਨ, 24 ਜਨਵਰੀ - ਰੂਸ ਅਤੇ ਯੂਕਰੇਨ ਵਿਚਾਲੇ ਵਧਦੇ ਤਣਾਅ ਅਤੇ ਜੰਗ ਦੀ ਸਥਿਤੀ ਦੇ ਮੱਦੇਨਜ਼ਰ ਅਮਰੀਕੀ ਵਿਦੇਸ਼ ਵਿਭਾਗ ਨੇ ਦੋਵਾਂ ਦੇਸ਼ਾਂ 'ਚ ਅਮਰੀਕੀ ਦੂਤਾਵਾਸਾਂ ਨੂੰ .....
ਪ੍ਰਧਾਨ ਮੰਤਰੀ ਮੋਦੀ ਅੱਜ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕਰਨਗੇ
. . .  about 1 hour ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਮੋਦੀ ਅੱਜ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ .....
ਹਿਮਾਚਲ ਪ੍ਰਦੇਸ਼: ਭਾਰੀ ਬਰਫ਼ਬਾਰੀ ਕਾਰਨ 4 ਰਾਸ਼ਟਰੀ ਰਾਜ ਮਾਰਗਾਂ ਸਮੇਤ 731 ਸੜਕਾਂ ਬੰਦ
. . .  54 minutes ago
ਹਿਮਾਚਲ ਪ੍ਰਦੇਸ਼, 24 ਜਨਵਰੀ - ਭਾਰੀ ਬਰਫ਼ਬਾਰੀ ਕਾਰਨ 4 ਰਾਸ਼ਟਰੀ ਰਾਜ ਮਾਰਗਾਂ ਸਮੇਤ 731 ਸੜਕਾਂ ਬੰਦ। 1365 ਬਿਜਲੀ ਸਪਲਾਈ ਸਕੀਮਾਂ ਵਿਘਨ, 102 ਜਲ ਸਪਲਾਈ ਸਕੀਮਾਂ ਵਿਘਨ, ਅਤੇ 3220 ਬਿਜਲੀ ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਜਗਰਾਓਂ

ਟਰੈਕਟਰ-ਟਰਾਲੀ ਦੀ ਫੇਟ ਵੱਜਣ ਨਾਲ ਐਕਟਿਵਾ ਸਵਾਰ ਜ਼ਖ਼ਮੀ-ਹਾਲਤ ਗੰਭੀਰ

ਹੰਬੜਾਂ, 22 ਅਕਤੂਬਰ (ਮੇਜਰ ਹੰਬੜਾਂ)-ਲੁਧਿਆਣਾ-ਸਿੱਧਵਾਂ ਬੇਟ ਸੜਕ 'ਤੇ ਆਲੀਵਾਲ ਨੇੜੇ ਟਰੈਕਟਰ-ਟਰਾਲੀ ਅਤੇ ਐਕਟਿਵਾ ਦੀ ਟੱਕਰ 'ਚ ਐਕਟਿਵਾ ਸਵਾਰ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ |
ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨਸਾਰ ਐਕਟਿਵਾ ਸਵਾਰ ਜਗਦੇਵ ਸਿੰਘ ਜੱਗਾ ਵਲੀਪੁਰ ਖੁਰਦ ਹੰਬੜਾਂ ਪਾਸੇ ਤੋਂ ਜਾ ਰਿਹਾ ਸੀ ਅਤੇ ਟਰੈਕਟਰ ਜਿਸ ਮਗਰ ਪਾਈ ਟਰਾਲੀ ਜੋ ਕਿ ਰੇਤੇ ਨਾਲ ਭਰੀ ਹੋਈ ਸੀ, ਹੰਬੜਾਂ ਵੱਲ ਨੂੰ ਆ ਰਹੇ ਸਨ ਜਿਸ ਵੱਲੋਂ ਫੇਟ ਮਾਰਨ ਨਾਲ ਅੇਕਟਿਵਾ ਸਵਾਰ ਜਗਦੇਵ ਸਿੰਘ ਜੱਗਾ ਗਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜਦੋਂ ਕਿ ਟੈਰਕਟਰ ਸਵਾਰ ਆਪਣਾ ਟਰੈਕਟਰ-ਟਰਾਲੀ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ | ਐਕਟਿਵਾ ਸਵਾਰ ਜ਼ਖ਼ਮੀ ਹਾਲਤ 'ਚ ਸੜਕ ਉੱਪਰ ਪਿਆ ਰਿਹਾ ਕਿਸੇ ਵੀ ਰਾਹਗਿਰੀ ਵੱਲੋਂ ਉਸ ਨੂੰ ਹਸਪਤਾਲ ਪਹੁੰਚਾਉਣ ਦੀ ਖੇਚਲ ਨਹੀਂ ਕੀਤੀ ਤੇ ਜ਼ਖ਼ਮੀ ਜਗੇਦਵ ਸਿੰਘ ਸੜਕ 'ਤੇ ਤੜਫ਼ਦਾ ਰਿਹਾ | ਮੌਕੇ 'ਤੇ ਪੁੱਜੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਪੀ.ਏ ਸਰਜੀਤ ਸਿੰਘ ਆਲੀਵਾਲ, ਕਮਲ ਭੂੰਦੜੀ, ਬਲਜੀਤ ਸਿੰਘ ਸਿੱਧਵਾਂ ਬੇਟ ਅਤੇ ਪੱਤਰਕਾਰ ਜਸਵੰਤ ਸਿੰਘ ਸਲੇਮਪੁਰੀ ਵੱਲੋਂ ਐਕਟਿਵਾ ਸਵਾਰ ਨੂੰ ਪ੍ਰੀਤ ਨਰਸਿੰਗ ਹਸਪਤਾਲ ਹੰਬੜਾਂ 'ਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਕਤ ਵਿਆਕਤੀ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡੀ.ਐੱਮ.ਸੀ ਹਸਪਤਾਲ ਲੁਧਿਆਣਾ ਵਿਖੇ ਭੇਜ ਦਿੱਤਾ ਗਿਆ | ਘਟਨਾ ਸਥਾਨ 'ਤੇ ਪੁੱਜੇ ਜੱਥੇ: ਗੁਰਮੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਓਵਰਲੋਡ ਵਾਹਨ ਹਾਦਸਿਆਂ ਦਾ ਕਾਰਨ ਬਣ ਰਹੇ ਹਨ, ਜਿਨ੍ਹਾਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਨੂੰ ਸਖ਼ਤੀ ਵਰਤਣੀ ਚਾਹੀਦੀ ਹੈ | ਉਨ੍ਹਾਂ ਜ਼ਖ਼ਮੀ ਵਿਅਕਤੀ ਨੂੰ ਜੋ ਕਿ ਮੇਰੇ ਆਪਣੇ ਪਿੰਡ ਵਲੀਪੁਰ ਖੁਰਦ ਦਾ ਰਹਿਣ ਵਾਲਾ ਸੀ, ਨੂੰ ਹਸਪਤਾਲ ਪੁੱਜਦਾ ਕਰਨ ਵਾਲਿਆਂ ਦੀ ਪ੍ਰਸੰਸਾ ਕੀਤੀ ਜਿਨ੍ਹਾਂ ਕਾਰਨ ਉਕਤ ਨੌਜਵਾਨ ਦੀ ਜਾਨ ਬਚ ਸਕੀ ਹੈ |

ਰੇਲ ਪਾਰਕ ਦਾ ਧਰਨਾ 387ਵੇਂ ਦਿਨ 'ਚ ਦਾਖ਼ਲ

ਜਗਰਾਉ, 22 ਅਕਤੂਬਰ (ਜੋਗਿੰਦਰ ਸਿੰਘ)-387ਵੇਂ ਦਿਨ 'ਚ ਦਾਖ਼ਲ ਹੋਏ ਸਥਾਨਕ ਰੇਲ ਪਾਰਕ ਕਿਸਾਨੀ ਮੋਰਚੇ 'ਚ ਸੱਭ ਤੋਂ ਪਹਿਲਾਂ ਆਜ਼ਾਦੀ ਸੰਗਰਾਮ ਦੇ ਸ਼ਹੀਦ ਅਸ਼ਫਾਕ ਉੱਲਾ ਨੂੰ ਜਨਮ ਦਿਨ 'ਤੇ ਨਮਨ ਕੀਤਾ ਗਿਆ ਉਪਰੰਤ ਅਨਾਜ ਮੰਡੀਆਂ 'ਚ ਝੋਨੇ ਦੀ ਖ਼ਰੀਦ ਸਬੰਧੀ ਨਮੀ ਦਾ ...

ਪੂਰੀ ਖ਼ਬਰ »

ਕਾਂਗਰਸ ਦੀ ਕੁੱਕੜ ਲੜਾਈ ਨੇ ਆਮ ਲੋਕਾਂ ਦੀ ਸਰਕਾਰ ਦਾ ਅਸਲੀ ਚਿਹਰਾ ਨੰਗਾ ਕੀਤਾ-ਵਿਧਾਇਕ ਇਯਾਲੀ

ਸਿੱਧਵਾਂ ਬੇਟ, 22 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਜਿਸ ਤਰ੍ਹਾਂ ਅੱਜ-ਕੱਲ੍ਹ ਕਾਂਗਰਸ ਪਾਰਟੀ ਦੇ ਆਗੂਆਂ ਵਿਚ ਕੁੱਕੜ ਲੜਾਈ ਚੱਲ ਰਹੀ ਹੈ, ਪਾਰਟੀ ਦੇ ਆਗੂ ਇਕ ਦੂਜੇ 'ਤੇ ਇਲਜਾਮ ਲਗਾਉਣ ਦੇ ਨਾਲ-ਨਾਲ ਪਾਰਟੀ ਦੇ ਸੂਬਾ ਪ੍ਰਧਾਨ ਆਪਣੀ ਹੀ ਸਰਕਾਰ ਨੂੰ ਕਟਹਿਰੇ ਵਿਚ ...

ਪੂਰੀ ਖ਼ਬਰ »

ਡੀ.ਏ.ਪੀ ਖਾਦ ਦੀ ਕਮੀ ਨੂੰ ਜਲਦੀ ਪੂਰਾ ਕੀਤਾ ਜਾਵੇ-ਪ੍ਰਧਾਨ ਮੋਰਕਰੀਮਾਂ, ਮਾ: ਬੋਪਾਰਾਏ

ਚੌਂਕੀਮਾਨ, 22 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ ਤਿੰਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਦੀ ਮੋਦੀ ਸਰਕਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਚੌਂਕੀਮਾਨ, 22 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪੰਚਾਇਤੀ ਗੁਰਦੁਆਰਾ ਸਾਹਿਬ ਪਿੰਡ ਤਲਵੰਤੀ ਖੁਰਦ ਵਿਖੇ ਗੁਰਦੁਆਰਾ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ...

ਪੂਰੀ ਖ਼ਬਰ »

ਵੱਖ-ਵੱਖ ਧਾਰਮਿਕ ਅਸਥਾਨਾਂ 'ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਚੌਥੇ ਪਾਤਸ਼ਾਹੀਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵੱਖ-ਵੱਖ ਧਾਰਮਿਕ ਅਸਥਾਨਾਂ 'ਤੇ ਸਮਾਗਮ ਕਰਵਾਏ ਗਏ | ਇਸ ਮੌਕੇ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਅਤੇ ਗੁਰਦੁਆਰਾ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਵਲੋਂ ਬਿਜਲੀ, ਪਾਣੀ ਬਿੱਲ ਮੁਆਫ਼ ਕਰਨ ਤੇ ਲਾਲ ਡੋਰੇ ਸਕੀਮ ਦਾ ਮਹਿਲਾ ਕਾਂਗਰਸ ਆਗੂਆਂ ਵਲੋਂ ਪੁਰਜ਼ੋਰ ਸਵਾਗਤ

ਗੁਰੂਸਰ ਸੁਧਾਰ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਹਿਲਾ ਕਾਂਗਰਸ ਨਾਲ ਸਬੰਧਿਤ ਆਗੂਆਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕਮਲਜੀਤ ਕੌਰ ਹਿੱਸੋਵਾਲ, ਜਰਨਲ ਸਕੱਤਰ ਲੁਧਿਆਣਾ ਦਿਹਾਤੀ ਤਜਿੰਦਰ ਕੌਰ ਰਕਬਾ, ਤੇਜਿੰਦਰ ਕੌਰ ਢਿੱਲੋਂ ਪ੍ਰਧਾਨ ਮਹਿਲਾ ਮੰਡਲ, ਕਾਂਗਰਸ ...

ਪੂਰੀ ਖ਼ਬਰ »

ਚੌਂਕੀਮਾਨ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ 10 ਫੁੱਟੀ ਸੜਕ ਦਾ ਚੇਅਰਮੈਨ ਕਾਕਾ ਗਰੇਵਾਲ ਤੇ ਪ੍ਰਭਮਹੇ ਸੰਧੂ ਨੇ ਰੱਖਿਆ ਨੀਂਹ ਪੱਥਰ

ਚੌਂਕੀਮਾਨ, 22 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਂਕੀਮਾਨ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ 10 ਫੁੱਟੀ ਸੜਕ ਦਾ ਨੀਂਹ ਪੱਥਰ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਦੇ ਪੁੱਤਰ ਪ੍ਰਭਮਹੇ ਸੰਧੂ ਤੇ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਚੇਅਰਮੈਨ ...

ਪੂਰੀ ਖ਼ਬਰ »

ਬੀਕੇਯੂ (ਡਕੌਂਦਾ) ਦਾ ਵਫ਼ਦ ਕਿਸਾਨੀ ਮਸਲਿਆਂ ਸੰਬੰਧੀ ਐੱਸ.ਡੀ.ਐੱਮ. ਰਾਏਕੋਟ ਨੂੰ ਮਿਲਿਆ

ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਾ. ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਦਾਣਾ ਮੰਡੀਆਂ ਵਿੱਚ ਕਿਸਾਨਾਂ ਦੀ ਹੋ ਰਹੀ ਖੱਜ਼ਲ-ਖੁਆਰੀ ਸਬੰਧੀ ਕਿਸਾਨਾਂ ਦਾ ਵਫ਼ਦ ਐੱਸ.ਡੀ.ਐੱਮ ...

ਪੂਰੀ ਖ਼ਬਰ »

ਅਰਬ ਦੇਸ਼ਾਂ 'ਚ ਨਸ਼ੇ ਦੇ ਕਾਰੋਬਾਰ ਨਾਲ ਜੁੜਿਆ ਰਿਹਾ ਸਮੱਗਲਰ ਇਕ ਹੋਰ ਸਾਥੀ ਸਮੇਤ ਜਗਰਾਉਂ ਪੁਲਿਸ ਵਲੋਂ ਕਾਬੂ

ਜਗਰਾਉਂ, 22 ਅਕਤੂਬਰ (ਜੋਗਿੰਦਰ ਸਿੰਘ)-ਅਰਬ ਦੇਸ਼ਾਂ 'ਚ ਨਸ਼ੇ ਦਾ ਕਾਰੋਬਾਰ ਕਰਨ ਕਰਕੇ ਜੇਲ੍ਹ ਦੀ ਹਵਾ ਖਾ ਚੁੱਕਾ ਸਮੱਗਲਰ ਅਵਤਾਰ ਸਿੰਘ ਮਤਾਰੀ ਹੁਣ ਪੰਜਾਬ ਆ ਕੇ ਵੀ ਹੈਰੋਇਨ ਦੀ ਸਮੱਗਲਿੰਗ ਕਰਨ ਦੋ ਦੋਸ਼ ਹੇਠ ਆਪਣੇ ਇਕ ਹੋਰ ਸਾਥੀ ਸਮੇਤ ਜਗਰਾਉਂ ਪੁਲਿਸ ਦੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੁੱਲਾਂਪੁਰ ਬਰਾਂਚ ਰਾਹੀਂ ਨਵਜੋਤ ਨੇ 6.5 ਬੈਂਡ ਲਏ

ਮੁੱਲਾਂਪੁਰ-ਦਾਖਾ, 22 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਆਈਲੈਟਸ ਦੀ ਕੋਚਿੰਗ ਅਤੇ ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਦੇਣ ਵਿਚ ਨਾਮਣਾ ਖੱਟਣ ਵਾਲੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੇ ਐੱਮ.ਡੀ ਗੁਰਮਿਲਾਪ ਸਿੰਘ ਡੱਲਾ ਦੀ ਅਗਵਾਈ ਵਾਲੀ ਮੈਕਰੋ ਗਲੋਬਲ ...

ਪੂਰੀ ਖ਼ਬਰ »

ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ, ਰਾਏਕੋਟ ਵਿਖੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜਗਰਾਉਂ, 22 ਅਕਤੂਬਰ (ਜੋਗਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਜੀ.ਐੱਚ.ਜੀ. ਅਕੈਡਮੀ ਕੋਠੇ ਬੱਗੂ, ਜਗਰਾਉਂ ਵਿਖੇ ਮਨਾਇਆ ਗਿਆ | ਇਸ ਮੌਕੇ 'ਤੇ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ ਭਾਸ਼ਣ ਰਾਹੀਂ ਗੁਰੂ ਰਾਮਦਾਸ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ...

ਪੂਰੀ ਖ਼ਬਰ »

ਸਰਦਾਰ ਭਰਪੂਰ ਸਿੰਘ ਸਕੂਲ 'ਚ ਦੋ ਰੋਜ਼ਾ ਖੇਡ ਮੁਕਾਬਲੇ ਕਰਵਾਏ

ਰਾਏਕੋਟ, 22 ਅਕਤੂਬਰ (ਸੁਸ਼ੀਲ)-ਕਰੀਬੀ ਪਿੰਡ ਤਲਵੰਡੀ ਰਾਏ ਵਿਖੇ ਸਥਿੱਤ ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਵਿੱਚ ਦੋ ਰੋਜ਼ਾ ਸਾਲਾਨਾ ਖੇਡ ਟੂਰਨਾਮੈਂਟ ਪਿ੍ੰਸੀਪਲ ਮਨਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਇਸ ਟੂਰਨਾਮੈਂਟ ਦੌਰਾਨ ਸਕੂਲ ਦੇ ...

ਪੂਰੀ ਖ਼ਬਰ »

ਯੂਕਰੇਨ 'ਚ ਹੋਏ ਕੌਮਾਂਤਰੀ ਸੱਭਿਆਚਾਰਕ ਮੇਲੇ 'ਚ ਸੁਰਤਾਲ ਕਲੱਬ ਦੀ ਭੰਗੜਾ ਟੀਮ ਰਹੀ ਜੇਤੂ

ਰਾਏਕੋਟ, 22 ਅਕਤੂਬਰ (ਸੁਸ਼ੀਲ)-ਸੁਰਤਾਲ ਸੱਭਿਆਚਾਰਕ ਅਤੇ ਸਮਾਜ ਭਲਾਈ ਕਲੱਬ ਦੇ ਬੈਨਰ ਹੇਠ ਪ੍ਰਧਾਨ ਅਤੇ ਭੰਗੜਾ ਕੋਚ ਪਵਨ ਸ਼ਰਮਾ ਦੀ ਅਗਵਾਈ 'ਚ ਗਈ ਭੰਗੜਾ ਟੀਮ ਨੇ ਯੂਕਰੇਨ ਦੇ ਸ਼ਹਿਰ ਲਵਿਵ ਵਿਖੇ 14 ਅਕਤੂਬਰ ਤੋਂ 18 ਅਕਤੂਬਰ ਤੱਕ ਕਰਵਾਏ ਗਏ ਕੌਮਾਂਤਰੀ ਸੱਭਿਆਚਾਰਕ ...

ਪੂਰੀ ਖ਼ਬਰ »

'ਟਿੱਲਾ ਮਾਣਕ ਦਾ' ਪਿੰਡ ਜਲਾਲਦੀਵਾਲ ਵਿਖੇ ਇੰਟਰਲਾਕ ਟਾਇਲਾਂ ਲਗਾਉਣ ਦਾ ਕੀਤਾ ਉਦਘਾਟਨ

ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੀ ਯਾਦ ਵਿਚ ਸਥਾਪਿਤ 'ਟਿੱਲਾ ਮਾਣਕ ਦਾ' ਪਿੰਡ ਜਲਾਲਦੀਵਾਲ ਵਿਖੇ ਇੰਟਰਲਾਕ ਟਾਇਲਾਂ ਲਗਾਉਣ ਦਾ ਉਦਘਾਟਨ ਬੀਬੀ ਸਰਬਜੀਤ ਮਾਣਕ ਅਤੇ ਲੋਕ ਗਾਇਕ ਯੁੱਧਵੀਰ ਮਾਣਕ ਨੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਮੁਸਲਮਾਨ ਭਾਈਚਾਰੇ ਵਲੋਂ ਵਿਸ਼ੇਸ਼ ਮੀਟਿੰਗ

ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸਥਾਨਕ ਥਾਣਾ ਬਜ਼ਾਰ ਵਿਖੇ ਸਥਿਤ ਜਾਮਾ ਮਸਜਿਦ ਵਿੱਚ ਰਾਏਕੋਟ ਦੇ ਮੁਸਲਮਾਨ ਭਾਈਚਾਰੇ ਵਲੋਂ ਇੱਕ ਵਿਸ਼ੇਸ ਮੀਟਿੰਗ ਠੇਕੇਦਾਰ ਮਨਸ਼ਾ ਖਾਂ ਅਤੇ ਮੁਹੰਮਦ ਇਮਰਾਨ ਦੀ ਅਗਵਾਈ ਹੇਠ ਕੀਤੀ ਗਈ | ਜਿਸ ਦੌਰਾਨ ਮੁਸਲਮਾਨ ...

ਪੂਰੀ ਖ਼ਬਰ »

ਰਾਇਲ ਫੁੱਟਬਾਲ ਕਲੱਬ ਵਲੋਂ 3 ਰੋਜ਼ਾ ਟੂਰਨਾਮੈਂਟ ਸ਼ੁਰੂ

ਮੁੱਲਾਂਪੁਰ-ਦਾਖਾ, 22 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਰਾਇਲ ਫੁੱਟਬਾਲ ਐਂਡ ਵੈਲਫੇਅਰ ਕਲੱਬ ਮੰਡੀ ਮੁੱਲਾਂਪੁਰ ਵਲੋਂ ਹਾਈਟੈਕ ਖੇਡ ਗਰਾਊਾਡ-ਕਮ ਪਾਰਕ ਦਾਖਾ ਵਿਖੇ ਤਿੰਨ ਰੋਜ਼ਾ ਪਿੰਡ ਵਾਰ ਓਪਨ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਜੋਨਲ ਏ.ਆਈ.ਜੀ (ਸੀ.ਆਈ.ਡੀ) ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਮੁੱਲਾਂਪੁਰ-ਦਾਖਾ, 22 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਈਸੇਵਾਲ (ਲੁਧਿ:) ਵਿਦਿਆਰਥੀਆਂ ਲਈ ਦਾਨੀ ਸੱਜਣਾ ਦੇ ਸਹਿਯੋਗ ਨਾਲ ਵਰਦੀਆਂ, ਕੋਟੀਆਂ ਦੇਣ ਸਮੇਂ ਸਕੂਲ ਪਿ੍ੰਸੀਪਲ ਸੁਰਿੰਦਰ ਸਿੰਘ, ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਮਨਾਇਆ 'ਵਿਸ਼ਵ ਭੋਜਨ ਦਿਵਸ'

ਗੁਰੂਸਰ ਸੁਧਾਰ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਗੁਰੂ ਹਰਿਗੋਬਿੰਦ ਸਾਹਿਬ ਜੀ ਖ਼ਾਲਸਾ ਕਾਲਜ ਵਿਖੇ ਪਿਛਲੇ ਸਾਲਾਂ ਤੋਂ ਚੱਲ ਰਹੇ ਫੂਡ ਪ੍ਰੋਸੈਸਿੰਗ ਤੇ ਕੁਆਲਿਟੀ ਪ੍ਰਬੰਧਕੀ ਵਿਭਾਗ ਦੇ ਵਿਦਿਆਰਥੀਆਂ ਨੇ ਵਿਭਾਗ ਮੁਖੀ ਪ੍ਰੋ: ਮਨਮੀਤ ਕੌਰ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਮੁਫ਼ਤ ਹੋਮਿਓਪੈਥਿਕ ਕੈਂਪ ਲਗਾਇਆ

ਜਗਰਾਉਂ, 22 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਦੇ ਜੋੜਾ ਘਰ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ | ਇਹ ਕੈਂਪ ਜ਼ਿਲ੍ਹਾ ਹੋਮਿਓੁਪੈਥਿਕ ਅਫ਼ਸਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜਗਰਾਉਂ, 22 ਅਕਤੂਬਰ (ਜੋਗਿੰਦਰ ਸਿੰਘ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਅੱਜ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਮਨਾਇਆ ਅਤੇ ਗੁਰੂ ਸਾਹਿਬ ਦੇ ਜੀਵਨ ਬਾਰੇ ਸਾਰੀ ਜਾਣਕਾਰੀ ਸਾਂਝੀ ਕੀਤੀ | ਅਧਿਆਪਕ ਸਾਹਿਬਾਨਾਂ ਨੇ ਗੁੁਰੂ ਜੀ ਦਾ ਅੰਮਿ੍ਤਸਰ ਨਗਰ ...

ਪੂਰੀ ਖ਼ਬਰ »

ਤਿੰਨ ਰੋਜ਼ਾ ਸਿਕਸ-ਏ-ਸਾਈਡ ਡੇਅ-ਨਾਈਟ ਹਾਕੀ ਟੂਰਨਾਮੈਂਟ ਸ਼ੂਰੂ

ਰਾਏਕੋਟ, 22 ਅਕਤੂਬਰ (ਸੁਸ਼ੀਲ)-ਸਵ: ਰਵਿੰਦਰ ਸਿੰਘ ਪੰਨੂ (ਜਲਾਲਦੀਵਾਲ) ਅਤੇ ਸਵ: ਹਰਿੰਦਰ ਸਿੰਘ ਹੈਪੀ ਦੀ ਯਾਦ 'ਚ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕਰਵਾਏ ਜਾ ਰਹੇ ਪੰਜਵੇ ਸਲਾਨਾ ਤਿੰਨ ਰੋਜ਼ਾ ਸਿਕਸ-ਏ-ਸਾਈਡ ਡੇਅ-ਨਾਈਟ ਹਾਕੀ ਟੂਰਨਾਮੈਂਟ ਦਾ ਉਦਘਾਟਨ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ 'ਪੁਲਿਸ ਹੈਲਪ ਲਾਈਨ' ਬਾਰੇ ਜਾਗਰੂਕ ਕੀਤਾ

ਸਿੱਧਵਾਂ ਬੇਟ, 22 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸਮਾਜ ਵਿਚ ਲੜਕੀਆਂ ਖਾਸ ਕਰਕੇ ਔਰਤਾਂ ਪ੍ਰਤੀ ਵਧ ਰਿਹਾ ਸੋਸ਼ਣ ਅਤੇ ਅਪਰਾਧਿਕ ਘਟਨਾਵਾਂ ਸਮੁੱਚੇ ਸਮਾਜ ਲਈ ਚਿੰਤਾ ਦਾ ਵਿਸ਼ਾ ਹਨ | ਇਸੇ ਮੁੱਦੇ ਨੂੰ ਕੇਂਦਰਤ ਕਰਦੇ ਹੋਏ ਰਾਜਬਚਨ ਸਿੰਘ ਐੱਸ.ਐੱਸ.ਪੀ. ਲੁਧਿਆਣਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਚੌਂਕੀਮਾਨ, 22 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਸੂਜਾਪੁਰ ਵਿਖੇ ਵਾਲਮੀਕਿ ਸਭਾ ਵੱਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ | ਇਸ ਮੌਕੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX