ਤਾਜਾ ਖ਼ਬਰਾਂ


ਇਕ ਟਰੱਕ ,ਇਕ ਕਾਰ ਅਤੇ ਦੋ ਮੋਟਰਸਾਈਕਲਾਂ ਵਿਚ ਟੱਕਰ, ਪੰਜ ਲੋਕਾਂ ਦੀ ਮੌਤ ,ਪੰਜ ਜ਼ਖ਼ਮੀ
. . .  5 minutes ago
ਮਹਾਰਾਸ਼ਟਰ, 24 ਜਨਵਰੀ - ਪੁਣੇ-ਅਹਿਮਦਨਗਰ ਰੋਡ 'ਤੇ ਕੱਲ੍ਹ ਸ਼ਾਮ ਇਕ ਟਰੱਕ ਅਤੇ ਇਕ ਕਾਰ ਅਤੇ ਦੋ ਮੋਟਰਸਾਈਕਲਾਂ ਵਿਚ ਟੱਕਰ ਹੋਣ ਕਾਰਨ ਪੰਜ ਲੋਕਾਂ ਦੀ ਮੌਤ....
ਮੁੰਬਈ 'ਚ ਅੱਜ ਤੋਂ ਪਹਿਲੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਮੁੜ ਖੁਲੇ
. . .  12 minutes ago
ਮਹਾਰਾਸ਼ਟਰ, 24 ਜਨਵਰੀ - ਮੁੰਬਈ ਵਿਚ ਅੱਜ ਤੋਂ ਪਹਿਲੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3,06,064 ਨਵੇਂ ਕੋਰੋਨਾ ਮਾਮਲੇ ਆਏ, 439 ਮੌਤਾਂ
. . .  19 minutes ago
ਨਵੀਂ ਦਿੱਲੀ, 24 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,06,064 ਨਵੇਂ ਕੋਰੋਨਾ....
ਅਮਰੀਕਾ ਨੇ ਯੂਕਰੇਨ ਅਤੇ ਰੂਸ 'ਚ ਆਪਣੇ ਦੂਤਾਵਾਸਾਂ ਦੇ ਪਰਿਵਾਰਾਂ ਨੂੰ ਦੇਸ਼ ਛੱਡਣ ਦਾ ਹੁਕਮ ਦਿੱਤਾ
. . .  53 minutes ago
ਵਾਸ਼ਿੰਗਟਨ, 24 ਜਨਵਰੀ - ਰੂਸ ਅਤੇ ਯੂਕਰੇਨ ਵਿਚਾਲੇ ਵਧਦੇ ਤਣਾਅ ਅਤੇ ਜੰਗ ਦੀ ਸਥਿਤੀ ਦੇ ਮੱਦੇਨਜ਼ਰ ਅਮਰੀਕੀ ਵਿਦੇਸ਼ ਵਿਭਾਗ ਨੇ ਦੋਵਾਂ ਦੇਸ਼ਾਂ 'ਚ ਅਮਰੀਕੀ ਦੂਤਾਵਾਸਾਂ ਨੂੰ .....
ਪ੍ਰਧਾਨ ਮੰਤਰੀ ਮੋਦੀ ਅੱਜ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕਰਨਗੇ
. . .  58 minutes ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਮੋਦੀ ਅੱਜ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ .....
ਹਿਮਾਚਲ ਪ੍ਰਦੇਸ਼: ਭਾਰੀ ਬਰਫ਼ਬਾਰੀ ਕਾਰਨ 4 ਰਾਸ਼ਟਰੀ ਰਾਜ ਮਾਰਗਾਂ ਸਮੇਤ 731 ਸੜਕਾਂ ਬੰਦ
. . .  24 minutes ago
ਹਿਮਾਚਲ ਪ੍ਰਦੇਸ਼, 24 ਜਨਵਰੀ - ਭਾਰੀ ਬਰਫ਼ਬਾਰੀ ਕਾਰਨ 4 ਰਾਸ਼ਟਰੀ ਰਾਜ ਮਾਰਗਾਂ ਸਮੇਤ 731 ਸੜਕਾਂ ਬੰਦ। 1365 ਬਿਜਲੀ ਸਪਲਾਈ ਸਕੀਮਾਂ ਵਿਘਨ, 102 ਜਲ ਸਪਲਾਈ ਸਕੀਮਾਂ ਵਿਘਨ, ਅਤੇ 3220 ਬਿਜਲੀ ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਅਮਨ ਦੀ ਉਸਾਰੀ ਭਾਵੇਂ ਜਿੰਨੀ ਵੀ ਨੀਰਸ ਹੋਵੇ, ਜਾਰੀ ਰਹਿਣੀ ਚਾਹੀਦੀ ਹੈ। -ਜੋਨ ਐਫ. ਕੈਨੇਡੀ

ਜਗਰਾਓਂ

-ਮਾਮਲਾ ਕਿਸਾਨਾਂ ਦੇ ਝੋਨੇ ਨੂੰ ਖਰੀਦਣ 'ਚ ਖੱਜਲ-ਖੁਆਰ ਕਰਨ ਦਾ-

ਦਾਣਾ ਮੰਡੀ ਰਾਏਕੋਟ ਵਿਖੇ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸੰਧੂ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਰਾਏਕੋਟ, 23 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਤੇ ਪੰਜਾਬ ਸਰਕਾਰ ਦੀ ਮਿਲੀਭੁਗਤ ਕਾਰਨ ਸੈੱਲਰ ਮਾਲਕ, ਆੜ੍ਹਤੀਆ ਭਾਈਚਾਰਾ ਅਤੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵੇਚਣ ਲਈ ਖੱਜ਼ਲ-ਖੁਆਰ ਹੋਣਾ ਪੈ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਦਾਣਾ ਮੰਡੀ ਰਾਏਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਦੌਰਾ ਕਰਨ ਸਮੇਂ ਕੀਤਾ | ਇਸ ਮੌਕੇ ਬਲਵਿੰਦਰ ਸਿੰਘ ਸੰਧੂ ਨੇ ਆਖਿਆ ਕਿ ਭਾਜਪਾ ਸਰਕਾਰ ਤਾਂ ਕਿਸਾਨ ਵਿਰੋਧੀ ਹੈ ਪ੍ਰੰਤੂ ਸੂਬੇ ਦੀ ਕਾਂਗਰਸ ਸਰਕਾਰ ਵੀ ਉਨ੍ਹਾਂ ਨਾਲ ਮਿਲ ਕੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ | ਉਨ੍ਹਾਂ ਆਖਿਆ ਕਿ ਸਰਕਾਰ ਵਲੋਂ 17 ਫ਼ੀਸਦੀ ਨਮੀ ਤੋਂ ਵੱਧ ਵਾਲਾ ਝੋਨਾ ਖਰੀਦਣ 'ਤੇ ਆੜ੍ਹਤੀਏ ਅਤੇ ਸ਼ੈੱਲਰ ਮਾਲਕ ਦਾ ਲਾਇਸੰਸ ਰੱਦ ਕਰਨ ਦੀ ਨਿਖੇਧੀ ਵੀ ਕੀਤੀ | ਇਸ ਮੌਕੇ ਬਲਵਿੰਦਰ ਸਿੰਘ ਸੰਧੂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਝੋਨੇ ਦਾ ਇਕ-ਇਕ ਦਾਣਾ ਖਰੀਦਿਆ ਜਾਵੇ | ਇਸ ਮੌਕੇ ਸਾਬਕਾ ਕੌਸਲਰ ਡਾ. ਹਰਪਾਲ ਸਿੰਘ ਗਰੇਵਾਲ, ਬਾਵਾ ਚੋਪੜਾ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ, ਡਾ. ਅਸ਼ੋਕ ਸ਼ਰਮਾ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ, ਯਸਪਾਲ ਬਿੱਟੂ ਜੈਨ ਕੌਮੀ ਮੀਤ ਪ੍ਰਧਾਨ ਵਪਾਰ ਮੰਡਲ ਅਕਾਲੀ ਦਲ, ਪਵਨ ਧਾਲੀਵਾਲ ਐਸ.ਸੀ ਐਡਵਾਇਜਰੀ ਕਮੇਟੀ ਮੈਂਬਰ, ਗਗਨਪ੍ਰੀਤ ਸਿੰਘ ਛੰਨਾਂ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ, ਸੁਰਿੰਦਰ ਕੁਮਾਰ ਚੋਪੜਾ, ਮੱਖਣ ਸਿੰਘ, ਸਿਕੰਦਰ ਧਾਲੀਵਾਲ, ਗੁਰਜੀਤ ਸਿੰਘ ਆਦਿ ਹਾਜ਼ਰ ਸਨ |

ਕਿਸਾਨ ਜਥੇਬੰਦੀ ਵਲੋਂ ਐੱਫ.ਸੀ.ਆਈ. ਦੀਆਂ ਵਿਜੀਲੈਂਸ ਟੀਮਾਂ ਦਾ ਵਿਰੋਧ ਸ਼ੁਰੂ

ਮੁੱਲਾਂਪੁਰ-ਦਾਖਾ, 23 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਮਾਰਕੀਟ ਕਮੇਟੀ ਦਾਖਾ ਦੇ ਮੁੱਖ ਯਾਰਡ ਦਾਣਾ ਮੰਡੀ ਰਕਬਾ ਤੇ ਇਕ ਦਰਜਨ ਹੋਰ ਖ਼ਰੀਦ ਕੇਂਦਰਾਂ ਵਿਚ ਪੰਜਾਬ ਸਰਕਾਰ ਦੀਆਂ ਖ਼ਰੀਦ ਏਜੰਸੀਆਂ ਨਿਰਵਿਘਨ ਝੋਨਾ ਖ਼ਰੀਦ ਰਹੀਆਂ, ਪਰ ਭਾਰਤੀ ਖੁਰਾਕ ਨਿਗਮ ...

ਪੂਰੀ ਖ਼ਬਰ »

ਕਿਸਾਨ ਕਣਕ-ਝੋਨੇ ਦੇ ਫ਼ਸਲੀ ਚੱਕਰ ਤੋਂ ਮੁਕਤ ਹੋ ਕੇ ਤੇਲ ਬੀਜ ਫ਼ਸਲਾਂ ਅਪਣਾਉਣ

ਰਾਏਕੋਟ, 23 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਬੇਸ਼ੱਕ ਝੋਨੇ ਦੀ ਫ਼ਸਲ ਦੀ ਕਟਾਈ ਪੂਰੇ ਜ਼ੋਬਨ 'ਤੇ ਚੱਲ ਰਹੀ ਹੈ, ਪ੍ਰੰਤੂ ਅਗਾਂਹਵਧੂ ਕਿਸਾਨਾਂ ਵਲੋਂ ਇਸ ਵਾਰ ਕਣਕ ਦੀ ਫ਼ਸਲ ਦੇ ਨਾਲ-ਨਾਲ ਹਾੜੀ ਦੀ ਫ਼ਸਲ ਸਰੋਂ (ਤੇਲ ਬੀਜ) ਦੀ ਬਿਜਾਈ ਰਾਏਕੋਟ ਇਲਾਕੇ ਵਿਚ ਵੱਡੇ ਪੱਧਰ ...

ਪੂਰੀ ਖ਼ਬਰ »

ਨਿੱਜੀ ਹਸਪਤਾਲਾਂ ਨੇ ਆਯੁਸ਼ਮਾਨ ਬੀਮਾ ਧਾਰਕਾਂ ਦਾ ਮੁਫ਼ਤ ਇਲਾਜ ਕੀਤਾ ਬੰਦ

ਜਗਰਾਉਂ, 23 ਅਕਤੂਬਰ (ਗੁਰਦੀਪ ਸਿੰਘ ਮਲਕ)-ਪੰਜਾਬ ਸਰਕਾਰ ਨੂੰ ਵਾਰ-ਵਾਰ ਅਪੀਲਾਂ ਕਰਨ ਦੇ ਬਾਵਜੂਦ ਬੀਮਾ ਕੰਪਨੀ ਦੀ ਧੱਕੇਸ਼ਾਹੀ ਖ਼ਿਲਾਫ ਅੱਜ ਪੰਜਾਬ ਦੇ ਕਰੀਬ 300 ਨਿੱਜੀ ਹਸਪਤਾਲਾਂ ਵਲੋਂ ਸਖ਼ਤ ਫ਼ੈਸਲਾ ਲੈਂਦਿਆਂ ਆਯੂਸ਼ਮਾਨ ਬੀਮਾ ਸਕੀਮ ਦੇ ਅਧੀਨ ਕੀਤੇ ਜਾਂਦੇ ...

ਪੂਰੀ ਖ਼ਬਰ »

ਕਿਸਾਨਾਂ ਦੀ ਡੀ.ਏ.ਪੀ. ਖਾਦ ਦੀ ਕਿੱਲਤ ਦਿਖਾ ਕੇ ਕੀਤੀ ਜਾ ਰਹੀ ਲੁੱਟ ਲਈ ਸਰਕਾਰ ਜ਼ਿੰਮੇਵਾਰ-ਚੱਕ

ਜਗਰਾਉਂ, 23 ਅਕਤੂਬਰ (ਜੋਗਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸ: ਸੁਖੇਦਵ ਸਿੰਘ ਚੱਕ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਰਾਜ ਦੇ ਕਿਸਾਨਾਂ ਲਈ ਲੋੜੀਂਦੀ ਡੀ.ਏ.ਪੀ. ਖਾਦ ਦੀ ਘਾਟ ਤੁਰੰਤ ਪੂਰੀ ਕੀਤੀ ਜਾਵੇ | ...

ਪੂਰੀ ਖ਼ਬਰ »

ਮਲਕਪੁਰ ਬੇਟ ਬਾਈਪਾਸ ਲਾਡੋਵਾਲ ਨੂੰ ਜੋੜਦੇ ਕੱਚੇ ਰਸਤੇ ਕਰਕੇ ਲੋਕ ਪ੍ਰੇਸ਼ਾਨ! ਪ੍ਰਸ਼ਾਸਨ ਬੇਖਬਰ

ਹੰਬੜਾਂ, 23 ਅਕਤੂਬਰ (ਮੇਜਰ ਹੰਬੜਾਂ)-ਮਲਕਪੁਰ ਬੇਟ ਲਾਡੋਵਾਲ ਬਾਈਪਾਸ ਨਾਲ ਜੋੜਦੀ ਸੜਕ ਦਾ ਕੱਚਾ ਟੋਟਾ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆਂ ਹੈ, ਪਰ ਪ੍ਰਸ਼ਾਸਨ ਬੇਖ਼ਬਰ ਦਿਖਾਈ ਦੇ ਰਿਹਾ ਹੈ | ਸਾਬਕਾ ਸਰਪੰਚ ਕਰਮਜੀਤ ਸਿੰਘ ਮਲਕਪੁਰ, ਪ੍ਰਧਾਨ ਦਰਸ਼ਨ ...

ਪੂਰੀ ਖ਼ਬਰ »

ਬੀ.ਕੇ.ਯੂ. ਉਗਰਾਹਾਂ ਦੀ ਅਗਵਾਈ ਹੇਠ ਮੋਰਿੰਡਾ ਰੋਸ ਰੈਲੀ ਲਈ ਕਾਫ਼ਲਾ ਰਵਾਨਾ

ਪੱਖੋਵਾਲ/ਸਰਾਭਾ, 23 ਅਕਤੂਬਰ (ਕਿਰਨਜੀਤ ਕੌਰ ਗਰੇਵਾਲ)-ਵੱਖ-ਵੱਖ ਵਿਭਾਗਾਂ 'ਚ ਠੇਕਾ ਅਧਾਰ 'ਤੇ ਸੇਵਾਵਾਂ ਦੇ ਰਹੇ ਮੁਲਾਜ਼ਮਾਂ ਵਲੋ ਮੋਰਿੰਡਾ ਵਿਖੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਕੀਤੇ ਜਾ ਰਹੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੀ ਹਮਾਇਤ ਕਰਦਿਆਂ ਅੱਜ ...

ਪੂਰੀ ਖ਼ਬਰ »

ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ

ਰਾਏਕੋਟ, 23 ਅਕਤੂਬਰ (ਸੁਸ਼ੀਲ)-ਸਿਵਲ ਸਰਜਨ ਲੁਧਿਆਣਾ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਿਹਤ ਵਿਭਾਗ ਦੀ ਟੀਮ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਕਰੀਬੀ ਪਿੰਡ ਸੀਲੋਆਣੀ ਦੇ ਪੰਚਾਇਤ ਘਰ ਵਿਖੇ ਡੇਂਗੂ ਅਤੇ ਮਲੇਰੀਆ ਦੇ ਬਚਾਅ ...

ਪੂਰੀ ਖ਼ਬਰ »

405 ਨਸ਼ੀਲੀਆਂ ਗੋੋਲੀਆਂ ਸਮੇਤ ਇਕ ਗਿ੍ਫ਼ਤਾਰ

ਸਿੱਧਵਾਂ ਬੇਟ, 23 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਰਾਜਬਚਨ ਸਿੰਘ ਵਲੋਂ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਅਤੇ ਡੀ.ਐੱਸ.ਪੀ. ਜਗਰਾਉਂ ਦਲਜੀਤ ਸਿੰਘ ਖੱਖ ਦੇ ਦਿਸ਼ਾ ਨਿਰੇਦਸ਼ 'ਤੇ ਥਾਣਾ ...

ਪੂਰੀ ਖ਼ਬਰ »

ਦਰਿਆ ਸਤਲੁਜ ਵਿਚੋਂ ਨਾਜਾਇਜ਼ ਕੱਕਾ ਰੇਤਾ ਭਰਨ ਦੇ ਦੋਸ਼ ਹੇਠ ਦੋ ਲੋਕਾਂ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 23 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਵਿਖੇ ਤਾਇਨਾਤ ਥਾਣੇਦਾਰ ਤੀਰਥ ਸਿੰਘ ਨੇ ਦਰਿਆ ਸਤਲੁਜ ਨਜ਼ਦੀਕ ਬਣਾਏ ਗਏ ਹਾਈਜੈੱਕ ਨਾਕੇ 'ਤੇ ਕਿਸੇ ਖਾਸ ਮੁਖਬਰ ਵਲੋਂ ਦਿੱਤੀ ਗਈ ਇਲਤਾਹ 'ਤੇ ਦਰਿਆ ...

ਪੂਰੀ ਖ਼ਬਰ »

ਜਗਰਾਉਂ 'ਚ ਤਿੰਨ ਰੋਜ਼ਾ ਨਾਟ ਫੈਸਟੀਵਲ ਅੱਜ ਤੋਂ

ਜਗਰਾਉਂ, 23 ਅਕਤੂਬਰ (ਜੋਗਿੰਦਰ ਸਿੰਘ)-ਨਾਟ ਕਲਾ ਕੇਂਦਰ ਜਗਰਾਉਂ ਵਲੋਂ 24 ਤੋਂ 26 ਅਕਤੂਬਰ ਤੱਕ ਤਿੰਨ ਰੋਜ਼ਾ ਨਾਟ ਫੈਸਟੀਵਲ ਡਾ: ਬੀ.ਆਰ. ਅੰਬੇਡਕਰ ਭਵਨ ਜਗਰਾਉਂ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਾਟ ਕਲਾ ਕੇਂਦਰ ਜਗਰਾਉਂ ਦੇ ਡਾਇਰੈਕਟਰ ...

ਪੂਰੀ ਖ਼ਬਰ »

'ਆਪ' ਦੇ ਸੀਨੀਅਰ ਆਗੂ ਮਨਜੀਤ ਸਿੰਘ ਰਾਏਕੋਟ ਨੂੰ ਹਲਕੇ 'ਚੋਂ ਮਿਲ ਰਿਹਾ ਭਾਰੀ ਸਮਰਥਨ

ਰਾਏਕੋਟ, 23 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਲੋਕਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਹਲਕਾ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਜੀਤ ਸਿੰਘ ਰਾਏਕੋਟ ਵਲੋਂ ਪਿੰਡ-ਪਿੰਡ ਪੱਧਰ 'ਤੇ ਲੋਕਾਂ ...

ਪੂਰੀ ਖ਼ਬਰ »

ਜੀ.ਐੱਚ.ਜੀ. ਕਾਲਜ ਆਫ਼ ਫ਼ਾਰਮੇਸੀ ਦਾ ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 23 ਅਕਤੂਬਰ (ਸੁਸ਼ੀਲ)-ਜੀ.ਐੱਚ.ਜੀ. ਕਾਲਜ ਆਫ਼ ਫਾਰਮੇਸੀ ਦਾ ਡੀ. ਫਾਰਮੇਸੀ (ਆਯੁਰਵੈਦਿਕ) ਭਾਗ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਕਾਲਜ ਪਿ੍ੰਸੀਪਲ ਪ੍ਰੋ. ਰਮਨੀਕ ਦਿਉਲ ਨੇ ਦੱਸਿਆ ਕਿ ਡੀ.ਫਾਰਮੇਸੀ ਭਾਗ ਦੂਜਾ ਦੇ ਐਲਾਨੇ ਗਏ ਨਤੀਜੇ ਵਿਚ ਕਾਲਜ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ 'ਤੇ ਸ਼ੋਭਾ ਯਾਤਰਾ ਕੱਢੀ

ਮਾਛੀਵਾੜਾ ਸਾਹਿਬ, 23 ਅਕਤੂਬਰ (ਸੁਖਵੰਤ ਸਿੰਘ ਗਿੱਲ)-ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ 'ਤੇ ਭਾਰਤੀਯ ਵਾਲਮੀਕੀ ਧਰਮ ਸਮਾਜ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਵਾਲਮੀਕੀ ਮੰਦਿਰ ਵਿਖੇ ਪੂਜਾ-ਅਰਚਨਾ ਕਰਨ ਉਪਰੰਤ ਸ਼ੋਭਾ ਯਾਤਰਾ ਕੱਢੀ ਗਈ ਤੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਦੀ ਸਾਂਝੀ ਸਰਕਾਰ ਬਣਨ 'ਤੇ 13 ਨੁਕਾਤੀ ਪ੍ਰੋਗਰਾਮਾਂ ਨੂੰ ਹਰ ਘਰ ਦੀ ਦਹਿਲੀਜ਼ ਤੱਕ ਪੁੱਜਦਾ ਕੀਤਾ ਜਾਵੇਗਾ-ਡਾ. ਬੀਜਾ

ਮਲੌਦ, 23 ਅਕਤੂਬਰ (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਨੇ ਦਾਅਵਾ ਕੀਤਾ ਕਿ ਹਲਕਾ ਪਾਇਲ ਵਿਚ ਕਾਂਗਰਸ ਪਾਰਟੀ ਦੀ ਸਥਿਤੀ ਕਾਫ਼ੀ ਡਾਵਾਂ ਡੋਲ ਹੋਈ ਪਈ ਹੈ ਨਿੱਤ ਦਿਨ ਕਾਂਗਰਸੀ ਵਰਕਰ ਉਨ੍ਹਾਂ ਦੇ ਸੰਪਰਕ ਵਿਚ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਡਾ: ਬੀਜਾ ਵਲੋਂ ਪਿੰਡਾਂ 'ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

ਮਲੌਦ, 23 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਪਾਇਲ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ: ਜਸਪ੍ਰੀਤ ਸਿੰਘ ਬੀਜਾ ਨੇ ਸਾਬਕਾ ਚੇਅਰਮੈਨ ਵਰਿੰਦਰਜੀਤ ਸਿੰਘ ਵਿੱਕੀ ਬੇਰਕਲਾਂ, ਪੀ. ਏ. ਸੀ. ਮੈਂਬਰ ...

ਪੂਰੀ ਖ਼ਬਰ »

ਗੁੱਜਰਵਾਲ ਵਿਖੇ ਬਿਜਲੀ ਬਿੱਲਾਂ ਦੀ ਬਕਾਇਆ ਮੁਆਫ਼ੀ ਰਾਸ਼ੀ ਦੇ ਫਾਰਮ ਭਰੇ

ਜੋਧਾਂ, 23 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਪੰਜਾਬ ਸਰਕਾਰ ਵਲੋਂ ਬਿਜਲੀ ਖਪਤਕਾਰਾਂ ਦੇ 2 ਕਿੱਲੋਵਾਟ ਦੇ ਬਕਾਇਆ ਬਿੱਲਾਂ ਦੀ ਮੁਆਫ਼ੀ ਦੇ ਫਾਰਮ ਭਰਨ ਸਬੰਧੀ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਕੱਤਰਤਾ ਪੰਚ ਕੁਲਦੀਪ ਸਿੰਘ ...

ਪੂਰੀ ਖ਼ਬਰ »

ਵਾਰਡ ਨੰਬਰ 10'ਚ ਕਾਮਿਲ ਬੋਪਾਰਾਏ ਨੇ ਸ਼ੁਰੂ ਕਰਵਾਇਆ ਨਵੀਂ ਮੋਟਰ ਲਗਾਉਣ ਦਾ ਕੰਮ

ਰਾਏਕੋਟ, 23 ਅਕਤੂਬਰ (ਸੁਸ਼ੀਲ)-ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਸੀਵਰੇਜ ਅਤੇ ਵਾਟਰ ਸਪਲਾਈ ਵਿਭਾਗ ਵਲੋਂ ਸ਼ਹਿਰ ਦੇ ਵਾਰਡ ਨੰਬਰ 10 'ਚ ਪੈਂਦੇ ਇਲਾਕੇ ਖੇਲਾ ਖੰਗੂੜਾ ਪੱਤੀ ਨੇੜੇ ਪਾਣੀ ਵਾਲੀ ਵੱਡੀ ਮੋਟਰ ਲਗਾਵਾਈ ਜਾ ਰਹੀ ...

ਪੂਰੀ ਖ਼ਬਰ »

ਆਜ਼ਾਦ ਗਰੁੱਪ ਵੈੱਲਫੇਅਰ ਸੁਸਾਇਟੀ ਨੇ ਲੜਕੀ ਦੇ ਵਿਆਹ ਲਈ ਸਹਾਇਤਾ ਭੇਜੀ

ਮੁੱਲਾਂਪੁਰ-ਦਾਖਾ, 23 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਕੋਵਿਡ-19 ਦੌਰਾਨ ਲੋੜਵੰਦਾਂ ਅਤੇ ਮਰੀਜ਼ਾਂ ਦੀ ਸਹਾਇਤਾ ਵਾਲੇ ਨੌਜਵਾਨ ਵਰਗ ਵਲੋਂ ਸਮਾਜ ਸੇਵਾ ਨੂੰ ਜ਼ਿੰਦਗੀ ਦਾ ਇਕ ਹਿੱਸਾ ਬਣਾਉਣ ਲਈ ਅਜ਼ਾਦ ਗਰੁੱਪ ਵੈੱਲਫੇਅਰ ਸੁਸਾਇਟੀ ਦੇ ਗਠਨ ਬਾਅਦ ਪ੍ਰਧਾਨ ਕਮਲਦੀਪ ...

ਪੂਰੀ ਖ਼ਬਰ »

ਕਾਂਗਰਸ ਦੇ ਆਪਸੀ ਕਾਟੋ-ਕਲੇਸ਼ ਕਾਰਨ ਪੰਜਾਬ ਦੀ ਅਮਨ ਤੇ ਕਾਨੂੰਨ ਦੀ ਸਥਿਤੀ ਹੋਈ ਭੰਗ-ਇਯਾਲੀ

ਭੰੂਦੜੀ, 23 ਅਕੂਬਰ (ਕੁਲਦੀਪ ਸਿੰਘ ਮਾਨ)-ਪੰਜਾਬ ਵਿਚ ਮੌਜੂਦਾ ਸੱਤਾਧਾਰੀ ਕਾਂਗਰਸ ਪਾਰਟੀ ਦੀ ਆਪਸੀ ਖਿੱਚੋਤਾਣ ਵਿਚ ਸੂਬੇ ਦੀ ਅਮਨ ਤੇ ਕਾਨੂੰਨ ਦੀ ਸਥਿਤੀ ਕਾਬੂ ਤੋਂ ਬਾਹਰ ਹੋਈ ਪਈ ਹੈ, ਇਹ ਪ੍ਰਗਟਾਵਾ ਬੀਤੇ ਦਿਨ ਪਠਾਨਕੋਟ ਵਿਚ ਕਾਂਗਰਸ ਦੇ ਵਿਧਾਇਕ ਵਲੋਂ ਆਪਣੇ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਵਲੋਂ ਲਏ ਲੋਕਪੱਖੀ ਫ਼ੈਸਲਿਆਂ ਨੇ ਜਿੱਤਿਆ ਆਵਾਮ ਦਾ ਦਿੱਲ-ਬੀਰਮੀ

ਭੰੂਦੜੀ, 23 ਅਕੂਬਰ (ਕੁਲਦੀਪ ਸਿੰਘ ਮਾਨ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਦਿਨ-ਰਾਤ ਇਕ ਕਰਕੇ ਕੀਤੀ ਜਾ ਰਹੀ ਲੋਕ ਸੇਵਾ ਅਤੇ ਲਏ ਜਾ ਰਹੇ ਲੋਕ ਪੱਖੀ ਫ਼ੈਸਲਿਆਂ ਨੇ ਅਵਾਮ ਦਾ ਦਿਲ ਜਿੱਤ ਲਿਆ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ ਬਲਾਕ ਪੱਖੋਵਾਲ ਦੀਆਂ ਦਾਣਾ ਮੰਡੀਆਂ ਦਾ ਦੌਰਾ

ਜੋਧਾਂ, 23 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਇਕਾਈ ਦੇ ਆਗੂਆਂ ਨੇ ਬਲਾਕ ਪੱਖੋਵਾਲ ਅਧੀਨ ਪੈਂਦੀਆਂ ਦਾਣਾ ਮੰਡੀਆਂ ਦਾ ਦੌਰਾ ਕਰਦਿਆਂ ਝੋਨੇ ਦੀ ਨਮੀ ਦੀ ਜਾਂਚ ਕੀਤੀ | ਇਸੇ ਦੌਰਾਨ ਗੁੱਜਰਵਾਲ ਦਾਣਾ ਮੰਡੀ ਵਿਚ ਝੋਨੇ ਦੀ ਨਮੀ ਦੀ ...

ਪੂਰੀ ਖ਼ਬਰ »

ਦਾਖਾ ਦੇ ਪੁੱਤਰ ਜਸਵੀਰ ਸਿੰਘ ਗੋਗੀ ਦਾ ਬਿਲਾਸਪੁਰ ਵਿਖੇ ਸਸਕਾਰ

ਰਾੜਾ ਸਾਹਿਬ/ਦੋਰਾਹਾ, 23 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ/ਜਸਵੀਰ ਝੱਜ)-ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੇ ਪੁੱਤਰ ਜਸਵੀਰ ਸਿੰਘ ਗੋਗੀ ਦਾ ਅੰਤਿਮ ਸੰਸਕਾਰ ਪਿੰਡ ਬਿਲਾਸਪੁਰ ਵਿਖੇ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੀ ਮਿ੍ਤਕ ਦੇਹ ਤੇ ਜਿੱਥੇ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ 2 ਦਹਾਕਿਆਂ ਤੋਂ ਦਰਦ ਨਾਲ ਪੀੜਤ ਬਜ਼ੁਰਗ ਮਾਤਾ ਦੇ ਗੋਡੇ ਦਾ ਜੋੜ ਬਦਲ ਕੇ ਜ਼ਿੰਦਗੀ ਹੀ ਬਦਲ ਦਿੱਤੀ

ਬੀਜਾ, 23 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਦੀ ਅਗਵਾਈ ਵਿਚ ਕਈ ਦਹਾਕਿਆਂ ਤੋਂ ਸਫਲਤਾਪੂਰਵਕ ਨਾਲ ਚੱਲ ਰਹੇ ਅਰਥੋ ਵਿਭਾਗ ਦੇ ਮੁਖੀ ਡਾਕਟਰ ਦੀਪਕ ਮਹਿਤਾ ...

ਪੂਰੀ ਖ਼ਬਰ »

ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੇ ਸਪੁੱਤਰ ਗੋਗੀ ਦੇ ਦਿਹਾਂਤ 'ਤੇ ਆਗੂਆਂ ਵਲੋਂ ਦੁੱਖ ਪ੍ਰਗਟ

ਹੰਬੜਾਂ, 23 ਅਕਤੂਬਰ (ਮੇਜਰ ਹੰਬੜਾਂ)-ਜ਼ਿਲ੍ਹਾ ਪਲੈਨਿੰਗ ਬੋਰਡ ਲੁਧਿਆਣਾ ਦੇ ਚੇਅਰਮੈਨ ਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੇ ਸਪੁੱਤਰ ਜਸਵੀਰ ਸਿੰਘ ਗੋਗੀ (47) ਦੇ ਦਿਹਾਂਤ ਨਾਲ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਇਸ ਦੁੱਖ ਦੀ ਘੜੀ ਵਿਚ ਸ. ਦਾਖਾ ਨਾਲ ...

ਪੂਰੀ ਖ਼ਬਰ »

ਅਗਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਦੇਣ ਲਈ ਹਰਿਆਵਲ ਲਹਿਰ ਨੂੰ ਸਮਰਪਿਤ ਹੈ ਸਤਪਾਲ ਸਿੰਘ ਦੇਹੜਕਾ

ਜਗਰਾਉਂ, 23 ਅਕਤੂਬਰ (ਜੋਗਿੰਦਰ ਸਿੰਘ)-ਪ੍ਰਦੂਸ਼ਿਤ ਹੋ ਰਹੇ ਵਾਤਵਰਨ ਨੂੰ ਸ਼ੁੱਧ ਬਣਾਉਣ ਲਈ ਨੌਜਵਾਨ ਵਾਤਾਵਰਨ ਪ੍ਰੇਮੀ ਸਤਪਾਲ ਸਿੰਘ ਦੇਹੜਕਾ ਨੇ ਪਿੰਡ-ਪਿੰਡ ਹੋਕਾ ਦੇ ਕੇ ਅਗਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਦੇਣ ਦਾ ਸੰਕਲਪ ਦਿ੍ੜ ਕੀਤਾ ਹੈ | ਸਤਪਾਲ ...

ਪੂਰੀ ਖ਼ਬਰ »

ਸਨਮਤੀ ਸਕੂਲ 'ਚ ਮਹਿੰਦੀ ਮੁਕਾਬਲਾ ਕਰਵਾਇਆ

ਜਗਰਾਉਂ, 23 ਅਕਤੂਬਰ (ਵਿ.ਪ੍ਰ.)-ਸਨਮਤੀ ਵਿਮਲ ਜੈਨ ਸਕੂਲ ਵਿਖੇ ਤਿਉਹਾਰਾਂ ਨੂੰ ਵੇਖਦੇ ਕਰਵਾ ਚੌਥ ਮਨਾਉਣ ਲਈ ਨੌਂਵੀ ਅਤੇ ਦਸਵੀਂ ਜਮਾਤ ਦੇ ਵਿਦਿਆਰਥੀ ਵਿਚਕਾਰ ਮਹਿੰਦੀ ਮੁਕਾਬਲਾ ਕਰਵਾਇਆ | ਇਸ ਮੁਕਾਬਲੇ 'ਚ 45 ਵਿਦਿਆਰਥੀਆਂ ਨੇ ਹਿੱਸਾ ਲੈ ਕੇ ਭਾਰਤੀ ਪਰੰਪਰਾ ਨੂੰ ...

ਪੂਰੀ ਖ਼ਬਰ »

ਬਜਾਜ ਕਾਲਜ ਚੌਂਕੀਮਾਨ ਵਿਖੇ ਜੀਵਨ ਹੁਨਰ ਵਿਸ਼ੇ 'ਤੇ ਸੈਮੀਨਾਰ

ਚੌਂਕੀਮਾਨ, 23 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਬਜਾਜ ਕਾਲਜ ਚੌਂਕੀਮਾਨ (ਲੁਧਿਆਣਾ) ਵਿਖੇ ਕਾਲਜ ਦੇ ਡਾਇਰੈਕਟਰ ਮੈਡਮ ਐਨੀ ਬਜਾਜ ਦੀ ਅਗਵਾਈ ਵਿਚ 'ਜੀਵਨ ਹੁਨਰ' ਵਿਸ਼ੇ 'ਤੇ ਸੈਮੀਨਾਰ ਕਰਵਾਇਆ, ਜਿਸ ਵਿਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਤੋਂ ਜੀਵਨ ਹੁਨਰ ਦੇ ...

ਪੂਰੀ ਖ਼ਬਰ »

ਪਿੰਡ ਮੰਡਿਆਣੀ ਵਿਖੇ ਕੈਪਟਨ ਸੰਦੀਪ ਸੰਧੂ ਵਲੋਂ 75 ਲੱਖ ਦੇ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ

ਚੌਂਕੀਮਾਨ, 23 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਮੰਡਿਆਣੀ ਵਿਖੇ ਸਰਪੰਚ ਬੀਬੀ ਗੁਰਪ੍ਰੀਤ ਕੌਰ ਮੰਡਿਆਣੀ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਵਲੋਂ ਕਰਵਾਏ ਗਏ 75 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਵਲੋਂ ...

ਪੂਰੀ ਖ਼ਬਰ »

ਪਿੰਡ ਕੁਲਾਰ ਵਿਖੇ 63 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ ਸੜਕ ਦਾ ਨੀਂਹ ਪੱਥਰ ਪ੍ਰਭਮੇਹ ਸੰਧੂ ਤੇ ਚੇਅਰਮੈਨ ਕਾਕਾ ਗਰੇਵਾਲ ਨੇ ਰੱਖਿਆ

ਚੌਂਕੀਮਾਨ, 23 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਕੁਲਾਰ ਵਿਖੇ ਸਰਪੰਚ ਹਰਜੀਤ ਸਿੰਘ ਕੁਲਾਰ ਤੇ ਬਲਾਕ ਸੰਮਤੀ ਸੁਧਾਰ ਦੇ ਵਾਈਸ ਚੇਅਰਮੈਨ ਹਰਮਨਦੀਪ ਸਿੰਘ ਕੁਲਾਰ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਵਲੋਂ ਰੱਖੇ ਉਦਘਾਟਨੀ ਸਮਾਰੋਹ ਵਿਚ ਹਲਕਾ ਦਾਖਾ ਦੇ ਇੰਚਾਰਜ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ਪ੍ਰੀ-ਨਰਸਰੀ ਕਲਾਸ ਦੇ ਦਾਖ਼ਲੇ ਸ਼ੁਰੂ

ਰਾਏਕੋਟ, 23 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪੇਂਡੂ ਤੇ ਸ਼ਹਿਰੀ ਖੇਤਰ ਦੇ ਲੜਕੇ ਅਤੇ ਲੜਕੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਅਤੇ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣ ਵਿਚ ਅਹਿਮ ਰੋਲ ਅਦਾ ਕਰ ਰਹੀ ਇਲਾਕੇ ਦੀ ਨਾਮਵਰ ਸੀ.ਬੀ.ਐੱਸ.ਈ. ਬੋਰਡ ਤੋਂ ਮਾਨਤਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX