ਤਾਜਾ ਖ਼ਬਰਾਂ


ਆਬੂ ਧਾਬੀ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਨੂੰ ਰੋਕਿਆ ਗਿਆ - ਯੂ.ਏ.ਈ
. . .  5 minutes ago
ਦੁਬਈ, 24 ਜਨਵਰੀ - ਆਬੂ ਧਾਬੀ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਨੂੰ ਰੋਕਿਆ ਗਿਆ....
ਡਰੱਗਜ਼ ਮਾਮਲਾ : ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਐਨ.ਡੀ.ਪੀ.ਐੱਸ. ਮਾਮਲੇ 'ਚ ਸੁਣਵਾਈ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਹੋਵੇਗੀ
. . .  19 minutes ago
ਚੰਡੀਗੜ੍ਹ, 24 ਜਨਵਰੀ (ਅੰਕੁਰ ਤਾਂਗੜੀ) ਡਰੱਗਜ਼ ਮਾਮਲਾ : ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਐਨ.ਡੀ.ਪੀ.ਐੱਸ. ਮਾਮਲੇ 'ਚ ਸੁਣਵਾਈ ਅੱਜ ਪੰਜਾਬ....
ਇਕ ਟਰੱਕ ,ਇਕ ਕਾਰ ਅਤੇ ਦੋ ਮੋਟਰਸਾਈਕਲਾਂ ਵਿਚ ਟੱਕਰ, ਪੰਜ ਲੋਕਾਂ ਦੀ ਮੌਤ ,ਪੰਜ ਜ਼ਖ਼ਮੀ
. . .  25 minutes ago
ਮਹਾਰਾਸ਼ਟਰ, 24 ਜਨਵਰੀ - ਪੁਣੇ-ਅਹਿਮਦਨਗਰ ਰੋਡ 'ਤੇ ਕੱਲ੍ਹ ਸ਼ਾਮ ਇਕ ਟਰੱਕ ਅਤੇ ਇਕ ਕਾਰ ਅਤੇ ਦੋ ਮੋਟਰਸਾਈਕਲਾਂ ਵਿਚ ਟੱਕਰ ਹੋਣ ਕਾਰਨ ਪੰਜ ਲੋਕਾਂ ਦੀ ਮੌਤ....
ਮੁੰਬਈ 'ਚ ਅੱਜ ਤੋਂ ਪਹਿਲੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਮੁੜ ਖੁਲੇ
. . .  32 minutes ago
ਮਹਾਰਾਸ਼ਟਰ, 24 ਜਨਵਰੀ - ਮੁੰਬਈ ਵਿਚ ਅੱਜ ਤੋਂ ਪਹਿਲੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3,06,064 ਨਵੇਂ ਕੋਰੋਨਾ ਮਾਮਲੇ ਆਏ, 439 ਮੌਤਾਂ
. . .  39 minutes ago
ਨਵੀਂ ਦਿੱਲੀ, 24 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 3,06,064 ਨਵੇਂ ਕੋਰੋਨਾ....
ਅਮਰੀਕਾ ਨੇ ਯੂਕਰੇਨ ਅਤੇ ਰੂਸ 'ਚ ਆਪਣੇ ਦੂਤਾਵਾਸਾਂ ਦੇ ਪਰਿਵਾਰਾਂ ਨੂੰ ਦੇਸ਼ ਛੱਡਣ ਦਾ ਹੁਕਮ ਦਿੱਤਾ
. . .  about 1 hour ago
ਵਾਸ਼ਿੰਗਟਨ, 24 ਜਨਵਰੀ - ਰੂਸ ਅਤੇ ਯੂਕਰੇਨ ਵਿਚਾਲੇ ਵਧਦੇ ਤਣਾਅ ਅਤੇ ਜੰਗ ਦੀ ਸਥਿਤੀ ਦੇ ਮੱਦੇਨਜ਼ਰ ਅਮਰੀਕੀ ਵਿਦੇਸ਼ ਵਿਭਾਗ ਨੇ ਦੋਵਾਂ ਦੇਸ਼ਾਂ 'ਚ ਅਮਰੀਕੀ ਦੂਤਾਵਾਸਾਂ ਨੂੰ .....
ਪ੍ਰਧਾਨ ਮੰਤਰੀ ਮੋਦੀ ਅੱਜ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕਰਨਗੇ
. . .  about 1 hour ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਮੋਦੀ ਅੱਜ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ .....
ਹਿਮਾਚਲ ਪ੍ਰਦੇਸ਼: ਭਾਰੀ ਬਰਫ਼ਬਾਰੀ ਕਾਰਨ 4 ਰਾਸ਼ਟਰੀ ਰਾਜ ਮਾਰਗਾਂ ਸਮੇਤ 731 ਸੜਕਾਂ ਬੰਦ
. . .  44 minutes ago
ਹਿਮਾਚਲ ਪ੍ਰਦੇਸ਼, 24 ਜਨਵਰੀ - ਭਾਰੀ ਬਰਫ਼ਬਾਰੀ ਕਾਰਨ 4 ਰਾਸ਼ਟਰੀ ਰਾਜ ਮਾਰਗਾਂ ਸਮੇਤ 731 ਸੜਕਾਂ ਬੰਦ। 1365 ਬਿਜਲੀ ਸਪਲਾਈ ਸਕੀਮਾਂ ਵਿਘਨ, 102 ਜਲ ਸਪਲਾਈ ਸਕੀਮਾਂ ਵਿਘਨ, ਅਤੇ 3220 ਬਿਜਲੀ ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਅਮਨ ਦੀ ਉਸਾਰੀ ਭਾਵੇਂ ਜਿੰਨੀ ਵੀ ਨੀਰਸ ਹੋਵੇ, ਜਾਰੀ ਰਹਿਣੀ ਚਾਹੀਦੀ ਹੈ। -ਜੋਨ ਐਫ. ਕੈਨੇਡੀ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਕਾਂਗਰਸੀ ਵਿਧਾਇਕਾਂ ਦੇ ਘਰਾਂ ਅੱਗੇ ਭੁੱਖ ਹੜਤਾਲ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਬਲਾਕ ਫ਼ਿਰੋਜ਼ਪੁਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਮਨਜੀਤ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਸ਼ੀਲਾ ਰਾਣੀ ਅਤੇ ਆਂਗਣਵਾੜੀ ਵਰਕਰ ਅਤੇ ਹੈਲਪਰਾਂ ਦੀ ਅਗਵਾਈ ਹੇਠ ਕਾਂਗਰਸ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਘਰ ਅੱਗੇ ਭੁੱਖ ਹੜਤਾਲ ਰੱਖੀ ਅਤੇ ਉੱਥੇ ਬੈਠ ਕੇ ਸੁਖਮਨੀ ਸਾਹਿਬ ਦਾ ਪਾਠ ਕੀਤਾ | ਇਸ ਦੌਰਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਕੋਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪਹਿਲਾਂ ਬਹੁਤ ਸਾਰੇ ਧਰਨੇ ਮੁਜ਼ਾਹਰੇ ਕੀਤੇ ਹਨ, ਪਰ ਸਾਡੀ ਕੋਈ ਵੀ ਮੰਗ ਨਹੀਂ ਮੰਨੀ ਗਈ, ਜਿਸ ਕਰਕੇ ਹੁਣ ਕਾਂਗਰਸੀ ਵਿਧਾਇਕ ਦੀ ਆਤਮਾ ਨੂੰ ਜਗਾਉਣ ਵਾਸਤੇ ਸੁਖਮਨੀ ਸਾਹਿਬ ਦਾ ਪਾਠ ਉਨ੍ਹਾਂ ਦੇ ਘਰਾਂ ਅੱਗੇ ਕੀਤਾ ਗਿਆ ਹੈ | ਯੂਨੀਅਨ ਆਗੂਆਂ ਨੇ ਕਿਹਾ ਕਿ ਜਥੇਬੰਦੀ ਵਲੋਂ ਠੇਕੇਦਾਰੀ ਸਿਸਟਮ ਦਾ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਯੂਨੀਅਨ ਆਗੂਆਂ ਨੇ ਵਿਧਾਇਕ ਰਾਹੀਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਨਾਂਅ ਮੰਗ ਪੱਤਰ ਵੀ ਦਿੱਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ੀਲਾ ਰਾਣੀ, ਮਨਜੀਤ ਕੌਰ ਬਲਾਕ ਪ੍ਰਧਾਨ, ਰਾਜ ਕੌਰ ਬਲਾਕ ਪ੍ਰਧਾਨ ਘੱਲ ਖ਼ੁਰਦ, ਜੋਗਿੰਦਰ ਕੌਰ ਸਰਕਲ ਪ੍ਰਧਾਨ, ਗੁਰਪ੍ਰੀਤ ਕੌਰ ਸਰਕਲ ਪ੍ਰਧਾਨ, ਰਾਜਵੰਤ ਕੌਰ, ਪਰਮਿੰਦਰ ਕੌਰ ਸ਼ੇਰਖਾਂ, ਦਲਜੀਤ ਕੌਰ, ਗੁਰਮੀਤ ਕੌਰ ਸਰਕਲ ਪ੍ਰਧਾਨ ਕੁੱਲਗੜ੍ਹੀ ਆਦਿ ਵਰਕਰਾਂ ਤੇ ਹੈਲਪਰਾਂ ਹਾਜ਼ਰ ਸਨ |
ਵਿਧਾਇਕ ਰਾਣਾ ਸੋਢੀ ਦੇ ਘਰ ਅੱਗੇ ਰੱਖੀ ਭੁੱਖ ਹੜਤਾਲ
ਗੁਰੂਹਰਸਹਾਏ, (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਗੁਰੂਹਰਸਹਾਏ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਕੁਲਜੀਤ ਕੌਰ ਦੀ ਅਗਵਾਈ ਹੇਠ ਕਾਂਗਰਸ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰ ਅੱਗੇ ਕੋਠੀ ਰਾਜਗੜ੍ਹ ਮੋਹਨ ਕੇ ਉਤਾੜ ਵਿਖੇ ਦੁਪਹਿਰ 2 ਵਜੇ ਤੱਕ ਭੁੱਖ ਹੜਤਾਲ ਰੱਖੀ ਅਤੇ ਉੱਥੇ ਬੈਠ ਕੇ ਯੂਨੀਅਨ ਦੇ 21 ਮੈਂਬਰੀ ਵਫ਼ਦ ਨੇ ਸੁਖਮਨੀ ਸਾਹਿਬ ਦਾ ਪਾਠ ਕੀਤਾ | ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਕੋਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪਹਿਲਾਂ ਬਹੁਤ ਸਾਰੇ ਧਰਨੇ ਮੁਜ਼ਾਹਰੇ ਕੀਤੇ ਹਨ ਤੇ ਨਾਅਰੇਬਾਜ਼ੀ ਕੀਤੀ ਹੈ, ਪਰ ਹੁਣ ਕਾਂਗਰਸੀ ਵਿਧਾਇਕਾਂ ਦੀ ਆਤਮਾ ਨੂੰ ਜਗਾਉਣ ਵਾਸਤੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਹਨ | ਆਂਗਣਵਾੜੀ ਵਰਕਰਾਂ ਵਲੋਂ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਪੀ.ਏ. ਮਨਿੰਦਰ ਸਿੰਘ ਮਿੰਟੂ ਬਰਾੜ ਦਫ਼ਤਰ ਇੰਚਾਰਜ ਗੁਰੂਹਰਸਹਾਏ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਮ ਮੰਗ ਪੱਤਰ ਵੀ ਸੌਂਪਿਆ | ਇਸ ਮੌਕੇ ਕੌਰ, ਸ਼ੀਲਾ ਦੇਵੀ, ਆਸ਼ਾ ਰਾਣੀ, ਕੁਲਜੀਤ ਕੌਰ ਬਲਾਕ ਪ੍ਰਧਾਨ ਗੁਰੂਹਰਸਹਾਏ, ਲਛਮੀ ਬਾਈ, ਪੁਸ਼ਪਾ ਰਾਣੀ, ਸਰਬਜੀਤ ਕੌਰ ਮਾੜੇ ਕਲਾਂ, ਕਸ਼ਮੀਰ ਕੌਰ ਸਰਕਲ ਪ੍ਰਧਾਨ ਗੁਰੂਹਰਸਹਾਏ, ਪਾਸ਼ ਰਾਣੀ ਚੱਪਾ ਅੜਿੱਕੀ, ਰੇਖਾ ਰਾਣੀ, ਮਨਜੀਤ ਕੌਰ, ਰਚਨਾ ਰਾਣੀ, ਰੇਨੂ ਬਾਲਾ, ਸੀਮਾ ਰਾਣੀ, ਲਾਲ ਦੇਵੀ, ਸੁਮਿੱਤਰਾ ਰਾਣੀ, ਸੀਮਾ ਰਾਣੀ ਸਰਕਲ ਪ੍ਰਧਾਨ ਕੋਹਰ ਸਿੰਘ ਵਾਲਾ, ਸੁਨੀਤਾ ਰਾਣੀ ਖੈਰੇ ਕੇ ਉਤਾੜ, ਸੋਮਾ ਰਾਣੀ ਸਰਕਲ ਪ੍ਰਧਾਨ ਅਮੀਰ ਖ਼ਾਸ, ਸੁਦੇਸ਼ ਰਾਣੀ, ਸੁਰਜੀਤ ਰਾਣੀ ਬਸਤੀ ਡੇਰਿਆਂ ਵਾਲੀ, ਸੰਤੋਸ਼ ਕੁਮਾਰੀ ਪੰਜੇ ਕੇ ਉਤਾੜ, ਕੁਲਵਿੰਦਰ ਕੌਰ, ਆਸ਼ਾ ਰਾਣੀ ਮੇਘਾ ਪੰਜ ਗਰਾਈਾ, ਕਰਮਜੀਤ ਕੌਰ ਨੌਂ ਬਹਿਰਾਮ ਸ਼ੇਰ ਸਿੰਘ, ਪ੍ਰਵੀਨ ਰਾਣੀ ਹੈਲਪਰ, ਰਾਜਪ੍ਰੀਤ ਕੌਰ ਹੈਲਪਰ ਆਦਿ ਹਾਜ਼ਰ ਸਨ |
ਆਂਗਣਵਾੜੀ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਕੋਠੀ ਅੱਗੇ ਰੱਖੀ ਭੁੱਖ ਹੜਤਾਲ
ਜ਼ੀਰਾ, (ਮਨਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਵਰਕਰਾਂ ਨੂੰ ਪ੍ਰਾਇਮਰੀ ਅਧਿਆਪਕ ਦਾ ਦਰਜ਼ ਦੇਣ ਅਤੇ ਸਰਕਾਰੀ ਸਕੂਲਾਂ ਵਿਚ ਭੇਜੇ 3 ਤੋਂ 6 ਸਾਲ ਤੱਕ ਦੇ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਵਿਚ ਭੇਜਣ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਤੇਜ਼ ਕਰਦਿਆਂ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਕੋਠੀ ਅੱਗੇ ਧਰਨਾ ਦਿੰਦਿਆਂ ਭੁੱਖ ਹੜਤਾਲ ਰੱਖੀ | ਜ਼ੀਰਾ ਬਲਾਕ ਦੀ ਪ੍ਰਧਾਨ ਕੁਲਵਿੰਦਰ ਕੌਰ ਸ਼ਾਹਵਾਲਾ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਭੁੱਖ ਹੜਤਾਲ ਦੌਰਾਨ ਵਰਕਰਾਂ ਤੇ ਹੈਲਪਰਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ ਅਤੇ ਕਿਹਾ ਕਿ ਉਹ ਸਰਕਾਰ ਕੋਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਵਿਧਾਇਕਾਂ ਦੀ ਆਤਮਾ ਨੂੰ ਜਗਾਉਣ ਲਈ ਭੁੱਖ ਹੜਤਾਲ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰ ਰਹੀਆਂ ਹਨ ਹੈ | ਅੰਤ ਵਿਚ ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ 'ਤੇ ਮਾਣ ਭੱਤਾ ਦਿੱਤਾ ਜਾਵੇ, ਪੀ. ਐੱਮ.ਵੀ.ਵਾਈ ਦੇ 2017 ਤੋਂ ਪੈਂਡਿੰਗ ਪਏ ਪੈਸੇ ਰਿਲੀਜ਼ ਕੀਤੇ ਜਾਣ ਲਾਭਪਾਤਰੀਆਂ ਲਈ ਰਾਸ਼ਨ ਪਹਿਲਾ ਵਾਂਗ ਹੀ ਵਰਕਰਾਂ ਨੂੰ ਸੈਂਟਰਾਂ ਵਿਚ ਦਿੱਤਾ ਜਾਵੇ, ਉਤਸ਼ਾਹ ਵਰਧਕ ਰਾਸ਼ੀ ਵਰਕਰ ਨੂੰ 500 ਰੁਪਏ ਤੇ ਹੈਲਪਰ ਨੂੰ 250 ਰੁਪਏ ਦਿੱਤੀ ਜਾਵੇ, ਆਂਗਣਵਾੜੀ ਸੈਂਟਰਾਂ ਦਾ ਰਾਸ਼ਨ ਠੇਕੇਦਾਰੀ ਸਿਸਟਮ ਰਾਹੀਂ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ 'ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਰਾਸ਼ਨ ਬਣਾਉਣ ਲਈ ਦਿੱਤੇ ਜਾਂਦੇ ਪੈਸੇ ਪ੍ਰਤੀ ਲਾਭਪਾਤਰੀ ਚਾਲੀ ਪੈਸੇ ਦੀ ਥਾਂ ਇੱਕ ਰੁਪਏ ਦਿੱਤਾ ਜਾਵੇ | ਇਸ ਮੌਕੇ ਯੂਨੀਅਨ ਦੇ ਵਫ਼ਦ ਨੇ ਮੰਗਾਂ ਸਬੰਧੀ ਪੱਤਰ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ੂ ਮੁੱਖ ਮੰਤਰੀ ਪੰਜਾਬ ਦੇ ਨਾਮ ਸੌਂਪਿਆ | ਇਸ ਮੌਕੇ ਬਲਾਕ ਪ੍ਰਧਾਨ ਕੁਲਵਿੰਦਰ ਕੌਰ ਸ਼ਾਹਵਾਲਾ, ਸਰਕਲ ਪ੍ਰਧਾਨ ਜਸਵੀਰ ਕੌਰ, ਮੀਤ ਪ੍ਰਧਾਨ ਪਰਮਜੀਤ ਕੌਰ ਖੋਸਾ ਦਲ ਸਿੰਘ, ਸਰਕਲ ਪ੍ਰਧਾਨ ਸਿਮਰਜੀਤ ਕੌਰ ਝੰਡਾ ਬੱਗਾ ਪੁਰਾਣਾ, ਸਰਕਲ ਪ੍ਰਧਾਨ ਸਰਬਜੀਤ ਕੌਰ ਹਰਦਾਸਾ, ਸਰਕਲ ਪ੍ਰਧਾਨ ਜਸਵਿੰਦਰ ਕੌਰ ਸ਼ਾਹਵਾਲਾ, ਰਮਨਦੀਪ ਕੌਰ, ਸੁਰਜੀਤ ਕੌਰ ਜ਼ੀਰਾ, ਸੁਖਵਿੰਦਰ ਕੌਰ ਜ਼ੀਰਾ ਆਦਿ ਹਾਜ਼ਰ ਸਨ |

ਕਰਵਾ ਚੌਥ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ 'ਚ ਚਹਿਲ-ਪਹਿਲ

ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਕਰਵਾ ਚੌਥ ਦੇ ਵਰਤ ਦਾ ਹਰ ਸੁਹਾਗਣ ਨੂੰ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਰਹਿੰਦਾ ਹੈ, ਸੁਹਾਗਣਾਂ ਆਪਣੇ ਪਤੀ ਦੀ ਲੰਮੀ ਉਮਰ ਦੀ ਕਾਮਨਾ ਕਰਦੇ ਹੋਏ ਇਹ ਵਰਤ ਰੱਖਦੀਆਂ ਹਨ ਤੇ ਵਰਤ ਮੌਕੇ ਮਹਿਲਾਵਾਂ ਵਲੋਂ ਬਾਜ਼ਾਰਾਂ ਵਿਚ ...

ਪੂਰੀ ਖ਼ਬਰ »

ਭਾਰੀ ਗੜੇਮਾਰੀ ਤੇ ਮੀਂਹ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਵਧੀਆਂ

ਗੁਰੂਹਰਸਹਾਏ, 23 ਅਕਤੂਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਅਤੇ ਆਸ-ਪਾਸ ਇਲਾਕੇ 'ਚ ਸ਼ਾਮ ਵੇਲੇ ਹੋਈ ਭਾਰੀ ਗੜੇਮਾਰੀ ਅਤੇ ਮੀਂਹ ਨਾਲ ਝੋਨੇ ਦੀ ਕਟਾਈ ਦਾ ਕੰਮ ਰੁਕ ਗਿਆ ਹੈ ਤੇ ਮੰਡੀਆਂ 'ਚ ਪਿਆ ਝੋਨਾ ਭਿੱਜ ਗਿਆ, ਮੀਂਹ ਤੇ ਗੜੇਮਾਰੀ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ...

ਪੂਰੀ ਖ਼ਬਰ »

ਚਾਲੂ ਭੱਠੀ ਤੇ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰੇਸ਼ਮ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਢਾਣੀ ਰਾਜ ...

ਪੂਰੀ ਖ਼ਬਰ »

ਡੱਬੇ ਸਮੇਤ ਮਠਿਆਈ ਤੋਲੀ ਤਾਂ ਦੁਕਾਨਦਾਰਾਂ ਨੂੰ ਹੋਵੇਗਾ ਜੁਰਮਾਨਾ

ਗੁਰੂਹਰਸਹਾਏ, 23 ਅਕਤੂਬਰ (ਹਰਚਰਨ ਸਿੰਘ ਸੰਧੂ)-ਹੁਣ ਦੀਵਾਲੀ ਦੇ ਤਿਉਹਾਰ ਤੇ ਮਠਿਆਈ ਵਿਕਰੇਤਾ ਗਾਹਕ ਨੂੰ ਚੂਨਾ ਨਹੀਂ ਲਗਾ ਸਕਣਗੇ, ਕਿਉਂਕਿ ਆਮ ਤੌਰ 'ਤੇ ਮਠਿਆਈ ਵਿਕਰੇਤਾ ਗਾਹਕਾਂ ਨੂੰ ਡੱਬੇ ਸਮੇਤ ਮਠਿਆਈ ਤੋਲ ਕੇ ਦਿੰਦੇ ਹਨ, ਤਿਉਹਾਰਾਂ ਦੇ ਦਿਨਾਂ ਵਿਚ ਮਠਿਆਈ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਬਾਹਰੀ ਥਰੋਅ ਰਾਹੀਂ ਸੁੱਟੀ ਗੇਂਦ 'ਚੋਂ ਅਫੀਮ ਬਰਾਮਦ

ਫ਼ਿਰੋਜ਼ਪੁਰ, 23 ਅਕਤੂਬਰ (ਗੁਰਿੰਦਰ ਸਿੰਘ)- ਸਥਾਨਕ ਕੇਂਦਰੀ ਜੇਲ੍ਹ ਵਿਚੋਂ ਬਾਹਰੀ ਥਰੋਅ ਰਾਹੀਂ ਸੁੱਟੇ ਗੇਂਦ ਵਿਚ ਅਫੀਮ ਬਰਾਮਦ ਹੋਣ 'ਤੇ ਜੇਲ੍ਹ ਅਧਿਕਾਰੀਆਂ ਦੀ ਸੂਚਨਾ ਦੇ ਆਧਾਰ 'ਤੇ ਥਾਣਾ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਾਉਣ ਲਈ ਉਤਾਵਲੇ- ਰੋਹਿਤ ਵੋਹਰਾ

ਫ਼ਿਰੋਜ਼ਪੁਰ, 23 ਅਕਤੂਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰੋਹਿਤ ਵੋਹਰਾ ਵਲੋਂ ਅੱਜ ਸ਼ਹਿਰੀ ਹਲਕੇ ਅਧੀਨ ਪੈਂਦੇ ਪਿੰਡ ਸਾਬੂਆਣਾ, ਭੱਦਰੂ, ਪੱਧਰੀ, ਗਿੱਲ, ਰੱਖੜੀ, ਭੇਡੀਆਂ ਆਦਿ ਪਿੰਡਾਂ ਦੇ ਦੌਰੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਗੁਰੂਹਰਸਹਾਏ ਵਿਖੇ ਜਲਾਲਾਬਾਦ ਦੇ ਕਾਂਗਰਸੀ ਵਿਧਾਇਕ ਆਂਵਲਾ ਦੇ ਘਰ ਅੱਗੇ ਰੱਖੀ ਭੁੱਖ ਹੜਤਾਲ

ਗੁਰੂਹਰਸਹਾਏ, 23 ਅਕਤੂਬਰ (ਹਰਚਰਨ ਸਿੰਘ ਸੰਧੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਬਲਾਕ ਜਲਾਲਾਬਾਦ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਗੁਰੂ ਰਾਮਦਾਸ ਬੀ.ਐੱਡ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਜਲਾਲਾਬਾਦ, 23 ਅਕਤੂਬਰ (ਕਰਨ ਚੁਚਰਾ)-ਸਥਾਨਕ ਗੁਰੂ ਰਾਮ ਦਾਸ ਬੀ.ਐੱਡ ਕਾਲਜ ਦੇ ਚੇਅਰਮੈਨ ਜਸਨੀਕ ਸਿੰਘ ਕੁੱਕੜ ਦੀ ਸਰਪ੍ਰਸਤੀ ਅਤੇ ਪਿੰ੍ਰਸੀਪਲ ਮੈਡਮ ਸਰਬਜੀਤ ਕੌਰ ਦੀ ਯੋਗ ਅਗਵਾਈ ਹੇਠ ਚੱਲ ਰਹੇ ਬੀ.ਐੱਡ ਕੋਰਸ ਸੈਸ਼ਨ 2020-22 ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ...

ਪੂਰੀ ਖ਼ਬਰ »

ਮਮਦੋਟ ਨਾਲ ਸਬੰਧਿਤ 1300 ਖਪਤਕਾਰਾਂ ਨੇ ਬਿੱਲ ਮੁਆਫ਼ੀ ਦੇ ਫਾਰਮ ਭਰੇ

ਮਮਦੋਟ, 23 ਅਕਤੂਬਰ (ਸੁਖਦੇਵ ਸਿੰਘ ਸੰਗਮ)- ਪੰਜਾਬ ਸਰਕਾਰ ਦੇ ਬਿਜਲੀ ਬਿੱਲ ਬਕਾਇਆ ਰਾਸ਼ੀ ਮੁਆਫ਼ ਕਰਨ ਦੀ ਯੋਜਨਾ ਦਾ ਲਾਭ ਲੈਣ ਲਈ ਸਬ ਡਵੀਜ਼ਨ ਪਾਵਰਕਾਮ ਮਮਦੋਟ ਵਿਖੇ ਪਿਛਲੇ ਚਾਰ ਦਿਨਾਂ ਤੋਂ ਖਪਤਕਾਰਾਂ ਵਲੋਂ ਫਾਰਮ ਭਰੇ ਜਾ ਰਹੇ ਹਨ | ਇਸ ਸਬੰਧੀ ਵਧੇਰੇ ਜਾਣਕਾਰੀ ...

ਪੂਰੀ ਖ਼ਬਰ »

ਕਮਲਜੀਤ ਸਿੰਘ ਢੋਲੇਵਾਲਾ ਨੂੰ ਯੂਥ ਅਕਾਲੀ ਦਲ ਕੌਮੀ ਮੀਤ ਪ੍ਰਧਾਨ ਬਣਾਉਣ ਦਾ ਕੀਤਾ ਸਵਾਗਤ

ਕੁੱਲਗੜ੍ਹੀ, 23 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਪਾਰਟੀ ਦੀ ਮਜ਼ਬੂਤੀ ਲਈ ਮਿਹਨਤੀ ਵਰਕਰਾਂ ਨੂੰ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ ਤਾਂ ਜੋ ਪਾਰਟੀ ਦਾ ਪ੍ਰਚਾਰ ਅਤੇ ਪ੍ਰਸਾਰ ਹੇਠਲੇ ...

ਪੂਰੀ ਖ਼ਬਰ »

ਚੋਰੀ ਦੀਆਂ ਸਕੂਟਰੀਆਂ ਸਮੇਤ ਤਿੰਨ ਗਿ੍ਫ਼ਤਾਰ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)-ਥਾਣਾ ਸਿਟੀ ਪੁਲਿਸ ਨੇ ਚੋਰੀ ਦੀਆਂ ਦੋ ਸਕੂਟਰੀਆਂ ਸਣੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਅਤੇ ਪੁਲਿਸ ਪਾਰਟੀ ਨੂੰ ਸੂਚਨਾ ਮਿਲ ...

ਪੂਰੀ ਖ਼ਬਰ »

ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਛਾਈਆਂ

ਅਬੋਹਰ, 23 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਤਿੰਨ ਮੁਕਾਬਲੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਲੋਗਨ ਲੇਖ ਮੁਕਾਬਲਿਆਂ ਵਿਚ ਸਕੂਲ ਦੀ ਦਸਵੀਂ ਜਮਾਤ ਦੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ 'ਚ ਮਨਾਇਆ ਸੰਯੁਕਤ ਰਾਸ਼ਟਰ ਦਿਵਸ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫ਼ਿਰੋਜ਼ਪੁਰ ਵਿਖੇ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮਿਸ ਏਕਤਾ ਉਪਲ ਸੀ.ਜੀ.ਐੱਮ.-ਕਮ-ਸਕੱਤਰ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਪ੍ਰਾਪਤ ਆਦੇਸ਼ਾਂ ਅਨੁਸਾਰ ਸਕੂਲ ਵਿਖੇ ...

ਪੂਰੀ ਖ਼ਬਰ »

11 ਕੇ.ਵੀ. ਹਾਈ ਵੋਲਟੇਜ ਢਿੱਲੀਆਂ ਤਾਰਾਂ ਸੰਬੰਧੀ 10 ਮਹੀਨੇ ਪਹਿਲਾਂ ਮਿਲੀ ਸੀ ਸ਼ਿਕਾਇਤ

ਜ਼ੀਰਾ, 23 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਭਾਵੇਂ ਕਿ ਲੋਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਅਤੇ ਪਾਵਰਕਾਮ ਵਿਭਾਗ ਵਲੋਂ ਕਈ ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਫਿਰ ਵੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਅਣਗਹਿਲੀ ਕਾਰਨ ਕਈ ਸਮੱਸਿਆਵਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਖ਼ਿਲਾਫ਼ ਪੁਲਸੀਆਂ ਕਾਰਵਾਈ, ਡੇਢ ਸੌ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਫ਼ਿਰੋਜ਼ਪੁਰ, 23 ਅਕਤੂਬਰ (ਗੁਰਿੰਦਰ ਸਿੰਘ)-ਨਜਾਇਜ਼ ਸ਼ਰਾਬ ਦੇ ਧੰਦੇ ਵਿਚ ਲਿਪਤ ਸ਼ਰਾਬ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਡੇਢ ਸੌ ਦੇ ਕਰੀਬ ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰਕੇ ...

ਪੂਰੀ ਖ਼ਬਰ »

ਸੂਬੇ ਵਿਚ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ-ਬਲਦੇਵ ਸਿੰਘ

ਆਰਿਫ਼ ਕੇ, 23 ਅਕਤੂਬਰ (ਬਲਬੀਰ ਸਿੰਘ ਜੋਸਨ)-ਲੋਕਾਂ ਦਾ ਰਿਵਾਇਤੀ ਪਾਰਟੀਆਂ ਤੋਂ ਮੌਂਹ ਭੰਗ ਹੋ ਚੁੱਕਾ ਹੈ ਤੇ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ...

ਪੂਰੀ ਖ਼ਬਰ »

ਰੋਟਰੀ ਕਲੱਬ ਤਲਵੰਡੀ ਭਾਈ ਵਲੋਂ ਖ਼ੂਨਦਾਨ ਕੈਂਪ

ਤਲਵੰਡੀ ਭਾਈ, 23 ਅਕਤੂਬਰ (ਰਵਿੰਦਰ ਸਿੰਘ ਬਜਾਜ)-ਰੋਟਰੀ ਕਲੱਬ ਤਲਵੰਡੀ ਭਾਈ ਵਲੋਂ ਸਾਂਝ ਬਲੱਡ ਸੇਵਾ ਸੁਸਾਇਟੀ ਮੁੱਦਕੀ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਸਹਿਯੋਗ ਨਾਲ ਸਨਾਤਨ ਧਰਮਸ਼ਾਲਾ ਤਲਵੰਡੀ ਭਾਈ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਸੁਵਿਧਾ ਕੈਂਪ 28 ਅਤੇ 29 ਨੂੰ - ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)-ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ 'ਤੇ 28 ਅਤੇ 29 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਸੁਵਿਧਾ ਕੈਂਪ ਲਗਾਏ ਜਾਣਗੇ | ਡਿਪਟੀ ਕਮਿਸ਼ਨਰ ਵਨੀਤ ...

ਪੂਰੀ ਖ਼ਬਰ »

ਬਿਰਧ ਆਸ਼ਰਮ ਦੀ ਸਾਂਭ-ਸੰਭਾਲ ਲਈ ਵਿਧਾਇਕ ਪਿੰਕੀ ਵਲੋਂ 10 ਲੱਖ ਚੈੱਕ ਆਸ਼ਰਮ ਕਮੇਟੀ ਨੂੰ ਸੌਂਪਿਆ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)- ਬਜ਼ੁਰਗਾਂ ਦੀ ਸੇਵਾ ਲਈ ਛਾਉਣੀ ਦੇ ਰਾਮਬਾਗ ਵਿਚ ਬਣੇ ਬਿਰਧ ਆਸ਼ਰਮ ਦੇ ਵਿਸਥਾਰ ਨੂੰ ਵਧਾਉਣ ਲਈ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ 10 ਲੱਖ ਰੁਪਏ ਦੀ ਗਰਾਂਟ ਜਾਰੀ ਕਰਕੇ ਆਸ਼ਰਮ ਕਮੇਟੀ ਨੂੰ ਚੈੱਕ ਸੌਂਪਿਆ | ਜਾਣਕਾਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਚਾਵਲ ਉਦਯੋਗਿਕ ਇਕਾਈ ਦਾ ਕੀਤਾ ਦੌਰਾ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)-ਵਿਵੇਕਾਨੰਦ ਵਰਲਡ ਸਕੂਲ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਪਿੰਡ ਮਾਨਾ ਸਿੰਘ ਵਾਲਾ ਵਿਖੇ ਖੇਤਰ ਦੀ ਸਭ ਤੋਂ ਵੱਡੀ ਚਾਵਲ ਉਦਯੋਗਿਕ ਇਕਾਈ ਭਗਵਤੀ ਲੈਕਟੋ ਵੈਜੀਟੇਰੀਅਨ ਐਕਸਪੋਰਟ ਦਾ ਦੌਰਾ ਕਰਵਾਇਆ ਗਿਆ | ਸਕੂਲ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ. ਬੋਰਡ ਵਲੋਂ ਪੰਜਾਬੀ ਵਿਸ਼ਾ ਬੰਦ ਕਰਨਾ ਮੰਦਭਾਗਾ- ਲਾਇਲਪੁਰੀ

ਫ਼ਿਰੋਜ਼ਪੁਰ, 23 ਅਕਤੂਬਰ (ਤਪਿੰਦਰ ਸਿੰਘ)-ਪੰਜਾਬ ਵਿਚ ਸਰਕਾਰੀ ਸਕੂਲਾਂ ਦੇ ਬਰਾਬਰ ਹੀ ਬਹੁਤ ਸਾਰੇ ਪ੍ਰਾਈਵੇਟ ਸਕੂਲ ਹਨ, ਜੋ ਸੀ.ਬੀ.ਐੱਸ.ਈ. ਬੋਰਡ ਨਾਲ ਜੁੜੇ ਹੋਏ ਹਨ ਤੇ ਉਨ੍ਹਾਂ ਵਿਚ ਪੰਜਾਬੀਆਂ ਦੇ ਲੱਖਾਂ ਬੱਚੇ ਪੜ੍ਹਦੇ ਹਨ | ਸੀ.ਬੀ.ਐੱਸ.ਸੀ. ਬੋਰਡ ਵਲੋਂ ਦਸਵੀਂ, ...

ਪੂਰੀ ਖ਼ਬਰ »

ਲੋਕ ਕਾਂਗਰਸ ਦੇ ਡਰਾਮੇ ਤੋਂ ਪੂਰੀ ਤਰ੍ਹਾਂ ਹੋ ਚੱੁਕੇ ਹਨ ਜਾਣੂ-ਵਰਦੇਵ ਮਾਨ

ਗੁਰੂਹਰਸਹਾਏ, 23 ਅਕਤੂਬਰ (ਹਰਚਰਨ ਸਿੰਘ ਸੰਧੂ)- ਆਗਾਮੀ ਵਿਧਾਨ ਸਭਾ ਚੋਣਾਂ ਲਈ ਲੋਕਾਂ ਨੂੰ ਫਿਰ ਤੋਂ ਗੁੰਮਰਾਹ ਕਰਨ ਲਈ ਕਾਂਗਰਸ ਨੇ ਨਵੇਂ ਝੂਠ ਫ਼ਰੇਬ ਤਿਆਰ ਕਰ ਲਏ ਗਏ ਹਨ ਅਤੇ ਲੋਕਾਂ ਨੂੰ ਫਿਰ ਤੋਂ ਗੁੰਮਰਾਹ ਕਰਨ ਲਈ ਝੂਠੀ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਝੂਠੇ ...

ਪੂਰੀ ਖ਼ਬਰ »

ਪੈਰਾ ਲੀਗਲ ਵਲੰਟੀਅਰਾਂ ਵਲੋਂ 550 ਪਿੰਡਾਂ 'ਚ ਲਗਾਏ ਜਾ ਰਹੇ ਹਨ ਸੈਮੀਨਾਰ-ਏਕਤਾ ਉੱਪਲ

ਫ਼ਿਰੋਜ਼ਪੁਰ, 23 ਅਕਤੂਬਰ (ਰਾਕੇਸ਼ ਚਾਵਲਾ)-ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਅਰੁਣ ਗੁਪਤਾ ਦੇ ਦਿਸ਼ਾ-ਨਿਰਦੇਸਾਂ ਦੀ ਪਾਲਨਾ ਕਰਦੇ ਹੋਏ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ...

ਪੂਰੀ ਖ਼ਬਰ »

ਉੱਚ ਪੁਲਿਸ ਅਫ਼ਸਰਾਂ ਵਲੋਂ ਆਤਮ ਹੱਤਿਆ ਕਰਨ ਵਾਲੇ ਵਿਅਕਤੀ ਦੇ ਪਰਿਵਾਰ ਨੂੰ ਵਿਸ਼ਵਾਸ ਦਿਵਾਉਣ 'ਤੇ ਧਰਨਾ ਸਮਾਪਤ

ਮਖੂ, 23 ਅਕਤੂਬਰ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- 19 ਅਕਤੂਬਰ ਨੂੰ ਆਤਮ ਹੱਤਿਆ ਕਰਨ ਵਾਲੇ ਮਿ੍ਤਕ ਲਖਵੀਰ ਸਿੰਘ ਨੇ ਆਪਣੇ ਆਤਮ ਹੱਤਿਆ ਨੋਟ ਵਿਚ ਦੋਸ਼ੀਆਂ ਦੇ ਨਾਮ ਲਿਖ ਕਿ ਮਖੂ ਨਜ਼ਦੀਕ ਸਰਹਿੰਦ ਨਹਿਰ ਵਿਚ ਬੰਗਾਲੀ ਪੁਲ 'ਤੇ ਨਹਿਰ ਵਿਚ ਛਾਲ ਮਾਰ ਦਿੱਤੀ ਸੀ ਤੇ ...

ਪੂਰੀ ਖ਼ਬਰ »

ਝੂਠੇ ਲਾਰੇ ਅਤੇ ਵਾਅਦਿਆਂ ਨਾਲ ਲੋਕਾਂ ਨੂੰ ਵਰਗ਼ਲਾ ਨਹੀਂ ਸਕਣਗੇ ਕਾਂਗਰਸੀ-ਜਨਮੇਜਾ ਸਿੰਘ ਸੇਖੋਂ

ਜ਼ੀਰਾ, 23 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਸਰਕਾਰ ਵਿਚ ਘਮਾਸਾਨ ਤੋਂ ਬਾਅਦ ਸੱਤਾ ਦੀ ਕੁਰਸੀ ਉੱਪਰ ਬੈਠੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਏ ਦਿਨ ਨਵੇਂ ਐਲਾਨ ਕੀਤੇ ਜਾ ਰਹੇ, ਪਰ ਅਫ਼ਸੋਸ ਕਿ ਸਰਕਾਰ ਵਲੋਂ ਇਨ੍ਹਾਂ ਐਲਾਨਾਂ ਨੂੰ ਅਮਲੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਹਰ ਵਰਗ ਦੇ ਜੀਵਨ ਨੂੰ ਉੱਚਾ ਚੁੱਕਣ ਲਈ ਯੋਜਨਾਵਾਂ ਉਲੀਕੀਆਂ-ਐਡ. ਰਜਨੀਸ਼ ਦਹੀਯਾ

ਜ਼ੀਰਾ, 23 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)-ਆਮ ਆਦਮੀ ਪਾਰਟੀ ਇਕ ਧਰਮ ਨਿਰਪੱਖ ਪਾਰਟੀ ਹੈ, ਜਿਸ ਨੇ ਹਮੇਸ਼ਾ ਦੇਸ਼ ਅਤੇ ਸੂਬੇ ਦੀ ਭਲਾਈ ਲਈ ਕੰਮ ਕੀਤਾ ਹੈ, ਜਿਸ ਕਰਕੇ ਦਿੱਲੀ ਵਾਸੀਆਂ ਨੇ ਪਾਰਟੀ ਨੂੰ ਦੁਬਾਰਾ ਸੱਤਾ ਸੌਂਪ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ...

ਪੂਰੀ ਖ਼ਬਰ »

ਵਿਧਾਇਕ ਰਾਣਾ ਸੋਢੀ ਦੀ ਪਤਨੀ ਨੇ ਲੋਕਾਂ ਦੀ ਪਿਛਲੇ ਵੀਹ ਸਾਲਾਂ ਦੀ ਮੰਗ ਨੂੰ ਕੀਤਾ ਪੂਰਾ

ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਹਲਕੇ ਦੇ ਲੋਕਾਂ ਦੇ ਨਾਲ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਦੇ ਸੱਤਾ 'ਚ ਆਉਂਦਿਆਂ ਹੀ ਹਲਕੇ ਦਾ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਣੇ ਕਮਲਜੀਤ ਸਿੰਘ ਢੋਲੇਵਾਲਾ ਦਾ ਬੰਟੀ ਰੋਮਾਣਾ ਨੇ ਕੀਤਾ ਸਨਮਾਨ

ਫ਼ਿਰੋਜ਼ਪੁਰ, 23 ਅਕਤੂਬਰ (ਗੁਰਿੰਦਰ ਸਿੰਘ)- ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਣੇ ਕਮਲਜੀਤ ਸਿੰਘ ਢੋਲੇਵਾਲਾ ਆਪਣੀ ਜ਼ਿੰਮੇਵਾਰੀ ਸੰਭਾਲਣ ਉਪਰੰਤ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮਿਲੇ | ਇਸ ਮੌਕੇ ਉਨ੍ਹਾਂ ਨਾਲ ਯੂਥ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX