ਤਾਜਾ ਖ਼ਬਰਾਂ


ਅਮਰੀਕਾ ਨੇ ਯੂਕਰੇਨ ਅਤੇ ਰੂਸ 'ਚ ਆਪਣੇ ਦੂਤਾਵਾਸਾਂ ਦੇ ਪਰਿਵਾਰਾਂ ਨੂੰ ਦੇਸ਼ ਛੱਡਣ ਦਾ ਹੁਕਮ ਦਿੱਤਾ
. . .  31 minutes ago
ਵਾਸ਼ਿੰਗਟਨ, 24 ਜਨਵਰੀ - ਰੂਸ ਅਤੇ ਯੂਕਰੇਨ ਵਿਚਾਲੇ ਵਧਦੇ ਤਣਾਅ ਅਤੇ ਜੰਗ ਦੀ ਸਥਿਤੀ ਦੇ ਮੱਦੇਨਜ਼ਰ ਅਮਰੀਕੀ ਵਿਦੇਸ਼ ਵਿਭਾਗ ਨੇ ਦੋਵਾਂ ਦੇਸ਼ਾਂ 'ਚ ਅਮਰੀਕੀ ਦੂਤਾਵਾਸਾਂ ਨੂੰ .....
ਪ੍ਰਧਾਨ ਮੰਤਰੀ ਮੋਦੀ ਅੱਜ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕਰਨਗੇ
. . .  36 minutes ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਮੋਦੀ ਅੱਜ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ .....
ਹਿਮਾਚਲ ਪ੍ਰਦੇਸ਼: ਭਾਰੀ ਬਰਫ਼ਬਾਰੀ ਕਾਰਨ 4 ਰਾਸ਼ਟਰੀ ਰਾਜ ਮਾਰਗਾਂ ਸਮੇਤ 731 ਸੜਕਾਂ ਬੰਦ
. . .  2 minutes ago
ਹਿਮਾਚਲ ਪ੍ਰਦੇਸ਼, 24 ਜਨਵਰੀ - ਭਾਰੀ ਬਰਫ਼ਬਾਰੀ ਕਾਰਨ 4 ਰਾਸ਼ਟਰੀ ਰਾਜ ਮਾਰਗਾਂ ਸਮੇਤ 731 ਸੜਕਾਂ ਬੰਦ। 1365 ਬਿਜਲੀ ਸਪਲਾਈ ਸਕੀਮਾਂ ਵਿਘਨ, 102 ਜਲ ਸਪਲਾਈ ਸਕੀਮਾਂ ਵਿਘਨ, ਅਤੇ 3220 ਬਿਜਲੀ ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਅਮਨ ਦੀ ਉਸਾਰੀ ਭਾਵੇਂ ਜਿੰਨੀ ਵੀ ਨੀਰਸ ਹੋਵੇ, ਜਾਰੀ ਰਹਿਣੀ ਚਾਹੀਦੀ ਹੈ। -ਜੋਨ ਐਫ. ਕੈਨੇਡੀ

ਖੇਡ ਸੰਸਾਰ

ਆਸਟ੍ਰੇਲੀਆ ਨੇ ਦੱਖਣੀ ਅਫਰੀਕਾ ਨੂੰ 5 ਵਿਕਟਾਂ ਨਾਲ ਹਰਾਇਆ

ਅਬੂ ਧਾਬੀ, 23 ਅਕਤੂਬਰ (ਏਜੰਸੀ)-ਆਸਟ੍ਰੇਲੀਆ ਨੇ ਸ਼ੁਰੂਆਤੀ ਝਟਕਿਆਂ ਦੇ ਬਾਅਦ ਸਨਿਚਰਵਾਰ ਨੂੰ ਇੱਥੇ ਆਈ.ਸੀ.ਸੀ. ਟੀ-20 ਵਿਸ਼ਵ ਕੱਪ ਦੇ ਸੁਪਰ 12 ਗਰੁੱਪ ਇਕ ਦੇ ਸ਼ੁਰੂਆਤੀ ਮੈਚ 'ਚ ਦੱਖਣੀ ਅਫਰੀਕਾ ਨੂੰ ਦੋ ਗੇਂਦ ਰਹਿੰਦਿਆਂ ਪੰਜ ਵਿਕਟਾਂ ਨਾਲ ਹਰਾ ਕੇ 2 ਅੰਕ ਆਪਣੇ ਖਾਤੇ 'ਚ ਪਾਏ | ਦੱਖਣੀ ਅਫਰੀਕਾ ਦੀ ਟੀਮ ਸਿਖਰ ਕ੍ਰਮ ਡਗਮਗਾਉਣ ਨਾਲ ਬੱਲੇਬਾਜ਼ੀ ਦਾ ਸੱਦਾ ਮਿਲਣ ਦੇ ਬਾਅਦ 9 ਵਿਕਟਾਂ 'ਤੇ 118 ਦੌੜਾਂ ਹੀ ਬਣਾ ਸਕੀ | ਦੱਖਣੀ ਅਫਰੀਕਾ ਦੇ ਬੱਲੇਬਾਜ਼ ਐਡਨ ਮਾਰਕ੍ਰਮ ਨੇ ਟੀਮ ਲਈ ਸਭ ਤੋਂ ਵੱਧ 40 ਦੌੜਾਂ ਬਣਾਈਆਂ | ਬਾਕੀ ਦੇ ਖਿਡਾਰੀ ਮੈਦਾਨ 'ਚ ਟਿਕ ਨਾ ਸਕੇ | ਟੀਚੇ ਦਾ ਪਿੱਛਾ ਕਰਨ ਉੱਤਰੀ ਆਸਟ੍ਰੇਲੀਆਈ ਟੀਮ ਦੀ ਵੀ ਸ਼ੁਰੂਆਤ ਚੰਗੀ ਨਹੀਂ ਸੀ | ਪਰ ਮਾਰਕਸ ਸਟੋਏਨਿਸ (ਨਾਬਾਦ 24) ਅਤੇ ਮੈਥਯ ਵੈਡ (ਨਾਬਾਦ 15) ਨੇ 6ਵੀਂ ਵਿਕਟ ਲਈ ਨਾਬਾਦ 40 ਦੌੜਾਂ ਜੋੜ ਕੇ 19.4 ਓਵਰਾਂ 'ਚ 5 ਵਿਕਟਾਂ 'ਤੇ 121 ਦੌੜਾਂ ਬਣਾ ਕੇ ਟੀਮ ਨੂੰ ਜਿੱਤ ਦਿਵਾਈ | ਸਟੀਵ ਸਮਿਥ ਨੇ ਸਭ ਤੋਂ ਵੱਧ 35 ਦੌੜਾਂ ਬਣਾਈਆਂ | ਡੇਵਿਡ ਵਾਰਨਰ 14 ਦੌੜਾਂ ਹੀ ਬਣਾ ਸਕੇ | ਆਸਟੇ੍ਰਲੀਆ ਨੇ ਦੂਸਰੀ ਵਿਕਟ 20 ਦੌੜਾਂ 'ਤੇ ਗਵਾਈ | ਆਸਟ੍ਰੇਲੀਆ ਨੂੰ ਤੀਸਰਾ ਝਟਕਾ ਮਿਸ਼ੇਲ ਮਾਰਸ਼ (11) ਦੇ ਰੂਪ 'ਚ ਲੱਗਾ | ਆਸਟ੍ਰੇਲੀਆ ਦੇ ਜੋਸ਼ ਹੇਜ਼ਲਵੁੱਡ ਨੇ 4 ਓਵਰਾਂ 'ਚ 19 ਦੌੜਾਂ ਦੇ ਕੇ 2 ਵਿਕਟਾਂ ਲਈਆਂ | ਐਡਮ ਜੰਪਾ ਤੇ ਮਿਸ਼ੇਲ ਸਟਾਰਕ ਨੇ ਵੀ 2-2 ਵਿਕਟਾਂ ਲਈਆਂ | ਜੋਸ਼ ਹੇਜ਼ਲਵੁੱਡ ਮੈਨ ਆਫ ਦਾ ਮੈਚ ਬਣੇ |

ਇੰਗਲੈਂਡ ਦੀ ਜਿੱਤ ਨਾਲ ਚਮਕੇ ਆਦਿਲ ਰਾਸ਼ਿਦ

ਅਬੂ ਧਾਬੀ, 23 ਅਕਤੂਬਰ (ਏਜੰਸੀ)-ਆਪਣੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਜੋਸ਼ ਬਟਲਰ ਦੀਆਂ ਨਾਬਾਦ 24 ਦੌੜਾਂ ਦੀ ਬਦੌਲਤ ਇੰਗਲੈਂਡ ਨੇ ਆਈ.ਸੀ.ਸੀ. ਟੀ-20 ਵਿਸ਼ਵ ਕੱਪ 2021 ਦੇ ਸੁਪਰ 12 ਦੇ ਦੂਸਰੇ ਮੈਚ 'ਚ ਵੈਸਟ ਇੰਡੀਜ਼ ਨੂੰ 6 ਵਿਕਟਾਂ ਨਾਲ ਹਰਾਇਆ | ਵੈਸਟ ...

ਪੂਰੀ ਖ਼ਬਰ »

38ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਸ਼ੁਰੂ

ਜਲੰਧਰ, 23 ਅਕਤੂਬਰ (ਜਤਿੰਦਰ ਸਾਬੀ)-ਪੰਜਾਬ ਪੁਲਿਸ ਨੇ ਰੇਲ ਕੋਚ ਫੈਕਟਰੀ ਕਪੂਰਥਲਾ ਨੂੰ 1-0 ਦੇ ਫਰਕ ਨਾਲ ਹਰਾ ਕੇ 38ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ 'ਚ ਜੇਤੂ ਸੁਰੂਆਤ ਕਰਦੇ ਹੋਏ ਤਿੰਨ ਅੰਕ ਹਾਸਲ ਕੀਤੇ | ਜਲੰਧਰ ਕੈਂਟ ਦੇ ਕਟੋਚ ਐਸਟਰੋਟਰਫ ਹਾਕੀ ...

ਪੂਰੀ ਖ਼ਬਰ »

ਇੰਗਲੈਂਡ ਅਤੇ ਭਾਰਤ ਦਾ 5ਵਾਂ ਟੈਸਟ ਮੈਚ ਜੁਲਾਈ 2022 'ਚ ਖੇਡਿਆ ਜਾਵੇਗਾ

ਲੰਡਨ, 23 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬੀਤੇ ਮਹੀਨੇ ਕੋਰੋਨਾ ਕਾਰਨ ਰੱਦ ਹੋਇਆ ਇੰਗਲੈਂਡ ਅਤੇ ਭਾਰਤ ਦਾ ਪੰਜਵਾਂ ਆਖਰੀ ਟੈਸਟ ਮੈਚ ਜੁਲਾਈ 2022 'ਚ ਖੇਡਿਆ ਜਾਵੇਗਾ | ਇਹ ਮੈਚ ਹੁਣ ਓਲਡ ਟਰੈਫਫੋਰਡ ਮਾਨਚੈਸਟਰ ਦੀ ਥਾਂ ਐਜ਼ਬਾਸਟਨ ਬਰਮਿੰਘਮ ਦੇ ਕਿ੍ਕਟ ...

ਪੂਰੀ ਖ਼ਬਰ »

ਟੋਕੀਓ ਹਾਕੀ ਸਟਾਰ ਰੁਪਿੰਦਰਪਾਲ ਤੇ ਲਾਕੜਾ ਪ੍ਰਧਾਨ ਮੰਤਰੀ ਮੋਦੀ ਤੋਂ ਪ੍ਰਸੰਸਾ ਪੱਤਰ ਲੈ ਕੇ ਖ਼ੁਸ਼

ਨਵੀਂ ਦਿੱਲੀ, 23 ਅਕਤੂਬਰ (ਏਜੰਸੀ)- ਉਲੰਪਿਕ ਕਾਂਸੀ ਤਗਮਾ ਜੇਤੂ ਹਾਕੀ ਖਿਡਾਰੀ ਰੁਪਿੰਦਰਪਾਲ ਸਿੰਘ ਤੇ ਬੀਰੇਂਦਰ ਲਾਕੜਾ ਨੇ ਸਨਿਚਰਵਾਰ ਨੂੰ ਕਿਹਾ ਕਿ ਸੰਨਿਆਸ ਲੈਣ ਦੇ ਬਾਅਦ ਪ੍ਰਧਾਨ ਮੰਤਰੀ ਮੋਦੀ ਤੋਂ ਮਿਲੀ ਪ੍ਰਸੰਸਾ ਤੋਂ ਉਹ ਖੁਸ਼ ਹਨ | ਦੋਵਾਂ ਨੇ ਖੇਡਾਂ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX