ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼: ਭਾਰੀ ਬਰਫ਼ਬਾਰੀ ਕਾਰਨ 4 ਰਾਸ਼ਟਰੀ ਰਾਜ ਮਾਰਗਾਂ ਸਮੇਤ 731 ਸੜਕਾਂ ਬੰਦ
. . .  6 minutes ago
ਹਿਮਾਚਲ ਪ੍ਰਦੇਸ਼, 24 ਜਨਵਰੀ - ਭਾਰੀ ਬਰਫ਼ਬਾਰੀ ਕਾਰਨ 4 ਰਾਸ਼ਟਰੀ ਰਾਜ ਮਾਰਗਾਂ ਸਮੇਤ 731 ਸੜਕਾਂ ਬੰਦ। 1365 ਬਿਜਲੀ ਸਪਲਾਈ ਸਕੀਮਾਂ ਵਿਘਨ, 102 ਜਲ ਸਪਲਾਈ ਸਕੀਮਾਂ ਵਿਘਨ, ਅਤੇ 3220 ਬਿਜਲੀ ...
⭐ਮਾਣਕ - ਮੋਤੀ⭐
. . .  24 minutes ago
⭐ਮਾਣਕ - ਮੋਤੀ⭐
ਦੱਖਣੀ ਅਫਰੀਕਾ – ਭਾਰਤ : ਤੀਜੇ ਮੈਚ 'ਚ ਵੀ ਟੀਮ ਇੰਡੀਆ ਦੀ ਹਾਰ, ਦੱਖਣੀ ਅਫਰੀਕਾ ਨੇ 4 ਦੌੜਾਂ ਨਾਲ ਹਰਾਇਆ
. . .  1 day ago
ਵਨਡੇ ਸੀਰੀਜ਼ ਦੇ ਆਖਰੀ ਮੈਚ 'ਚ ਨਜ਼ਰ ਆਈ ਅਨੁਸ਼ਕਾ ਸ਼ਰਮਾ ਤੇ ​ਵਿਰਾਟ ਕੋਹਲੀ ਦੀ ਲਾਡਲੀ ਵਾਮਿਕਾ
. . .  1 day ago
ਕੇਪਟਾਊਨ, 23 ਜਨਵਰੀ -ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਕੇਪਟਾਊਨ 'ਚ ਖੇਡਿਆ ਜਾ ਰਿਹਾ ਹੈ। ਵਿਰਾਟ ਕੋਹਲੀ ਨੂੰ ਚੀਅਰ ਕਰਨ ਲਈ ਉਨ੍ਹਾਂ ਦੀ ...
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ ,11 ਮਰੀਜ਼ਾਂ ਦੀ ਮੌਤ ,932 ਨਵੇਂ ਮਾਮਲੇ
. . .  1 day ago
ਲੁਧਿਆਣਾ,23 ਜਨਵਰੀ {ਸਲੇਮਪੁਰੀ} - ਲੁਧਿਆਣਾ ਵਿਚ ਅੱਜ 14ਵੇਂ ਦਿਨ ਵੀ ਕੋਰੋਨਾ ਦਾ ਕਹਿਰ ਜਾਰੀ ਰਿਹਾ ਹੈ, ਪਰ ਅੱਜ ਪਿਛਲੇ ਦਿਨਾਂ ਦੇ ਮੁਕਾਬਲੇ ਕੋਰੋਨਾ ਕਾਰਨ ਸੱਭ ਤੋਂ ਜ਼ਿਆਦਾ ਗਿਣਤੀ ਵਿਚ 11 ਮਰੀਜ਼ਾਂ ...
ਚੰਡੀਗੜ੍ਹ : ਚਾਰ ਤਹਿਸੀਲਦਾਰਾਂ ਨੂੰ ਮਿਲੀ ਨਵੀਂ ਪੋਸਟਿੰਗ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਪਿੰਡ ਕੱਲੇਵਾਲ ਤੋਂ 25 ਕੱਟੜ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕੱਲੇਵਾਲ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 25 ਕੱਟੜ ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ..
ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਮਰੀਕ ਸਿੰਘ ਸ਼ਾਹਪੁਰ ਵੀ ਆਏ ਰਵੀਕਰਨ ਸਿੰਘ ਕਾਹਲੋਂ ਦੀ ਹਮਾਇਤ 'ਤੇ
. . .  1 day ago
ਡੇਰਾ ਬਾਬਾ ਨਾਨਕ, 23 ਜਨਵਰੀ (ਅਵਤਾਰ ਸਿੰਘ ਰੰਧਾਵਾ)-ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਉਦੋਂ ਹੋਰ ਮਜ਼ਬੂਤ ਹੋ ਗਈ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਅਮਰੀਕ ਸਿੰਘ ..
ਸੰਯੁਕਤ ਸਮਾਜ ਮੋਰਚੇ ਵਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)- ਸੰਯੁਕਤ ਸਮਾਜ ਮੋਰਚੇ ਵਲੋਂ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਮੋਰਚੇ ਵਲੋਂ ਬਾਬਾ ਚਮਕੌਰ ਸਿੰਘ ਨੂੰ ਬਠਿੰਡਾ ਰੂਰਲ, ਰਾਜ ਕੁਮਾਰ ਮਾਹਿਲ ਖੁਰਦ ਨੂੰ ਬੰਗਾ, ਰਸ਼ਪਾਲ ਸਿੰਘ ਰਾਜੂ ਨੂੰ ਚੱਬੇਵਾਲ...
ਅਰੁਣ ਬਾਲੀ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖ਼ਲ
. . .  1 day ago
ਮੁੰਬਈ, 23 ਜਨਵਰੀ- ਦਿੱਗਜ ਅਭਿਨੇਤਾ ਅਰੁਣ ਬਾਲੀ '3 ਇਡੀਅਟਸ', 'ਕੇਦਾਰਨਾਥ', 'ਪਾਨੀਪਤ' ਵਿਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਮਸ਼ਹੂਰ ਅਦਾਕਾਰ ਅਰੁਣ ਬਾਲੀ ਨੂੰ ਇੱਕ ਦੁਰਲੱਭ ਲੰਬੇ ਸਮੇਂ ਦੀ ਨਿਊਰੋਮਸਕੁਲਰ ਬਿਮਾਰੀ ਮਾਈਸਥੇਨੀਆ ਗ੍ਰੇਵਿਸ ਦਾ ਪਤਾ ਲੱਗਿਆ...
ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ- ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁਖੀ ਬਾਬਾ ਅਮਰੀਕ ਸਿੰਘ, ਸਰਪੰਚਾਂ ਸਮੇਤ ਆਏ ਹਮਾਇਤ 'ਤੇ
. . .  1 day ago
ਨਿੱਕੇ ਘੁੰਮਣ, 23 ਜਨਵਰੀ (ਸਤਬੀਰ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਦੀ ਚੋਣ ਮੁਹਿੰਮ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ...
ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ
. . .  1 day ago
ਕਲਾਨੌਰ, 23 ਜਨਵਰੀ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਵੱਡਾ ਆਧਾਰ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਵਲੋਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਨਾਲ ਕਾਂਗਰਸ...
ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਮੋਦੀ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਕਰਨਗੇ ਉਦਘਾਟਨ
. . .  1 day ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 6 ਵਜੇ ਇੰਡੀਆ ਗੇਟ 'ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਹੋਲੋਗ੍ਰਾਮ ਮੂਰਤੀ ਦਾ ਉਦਘਾਟਨ ਕਰਨਗੇ...
ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰੇ ਕੇਜਰੀਵਾਲ-ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਚੰਡੀਗੜ੍ਹ, 23 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੁਰੰਤ ਮਨਜ਼ੂਰ ਕਰਨ। ਉਨ੍ਹਾਂ ਕਿਹਾ ਕਿ...
ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 23 ਜਨਵਰੀ-ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ...
ਭਾਜਪਾ ਆਪਣੇ ਮਨਸੂਬਿਆਂ 'ਚ ਸਫਲ ਨਹੀਂ ਹੋਵੇਗੀ: ਸਿਮਰਨਜੀਤ ਸਿੰਘ ਮਾਨ
. . .  1 day ago
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਬਾਂਹ ਮਰੋੜ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ 'ਚ ਸ਼ਾਮਿਲ ਕਰਕੇ ਵਿਧਾਨ ਸਭਾ ਚੋਣਾਂ 'ਚ ਸਫਲਤਾ ਹਾਸਲ ਕਰਕੇ ਪੰਜਾਬ 'ਚ ਭਾਜਪਾ
ਪੀਵੀ ਸਿੰਧੂ ਨੇ ਫਾਈਨਲ ਵਿਚ ਮਾਲਵਿਕਾ ਬੰਸੌਦ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਨਵੀਂ ਦਿੱਲੀ, 23 ਜਨਵਰੀ- ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਸੈਯਦ ਮੋਦੀ ਇੰਟਰਨੈਸ਼ਨਲ ਬੈਡਮਿੰਟਨ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ ਹੈ। ਸਾਬਕਾ ਵਿਸ਼ਵ ਚੈਂਪੀਅਨ ਸਿੰਧੂ ਨੇ ਐਤਵਾਰ ਨੂੰ ਫਾਈਨਲ ’ਚ ਹਮਵਤਨ ਮਾਲਵਿਕਾ ਬੰਸੋਦ...
ਸੜਕ ਸੰਘਰਸ਼ ਕਮੇਟੀ ਨੇ ਡਰੋਨ ਰਾਹੀਂ ਸਰਵੇ ਕਰ ਰਹੇ ਮੁਲਾਜ਼ਮਾਂ ਦੀ ਕੀਤੀ ਘੇਰਾਬੰਦੀ
. . .  1 day ago
ਸ਼ਹਿਣਾ/ਬਰਨਾਲਾ, 23 ਜਨਵਰੀ (ਸੁਰੇਸ਼ ਗੋਗੀ)-ਸ਼ਹਿਣਾ ਨੇੜੇ ਪਿੰਡ ਲੀਲੋਕੋਠੇ ਨੇੜੇ ਨਿਕਲ ਰਹੀ ਨੈਸ਼ਨਲ ਹਾਈਵੇਅ ਦੇ ਵਿਰੋਧ 'ਚ ਸੜਕ ਸੰਘਰਸ਼ ਕਮੇਟੀ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਰੋਨ ਰਾਹੀਂ ਸਰਵੇ ਕਰ ...
ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਹੋਇਆ ਧਮਾਕਾ, 174 ਨਵੇਂ ਕੇਸ ਆਏ ਸਾਹਮਣੇ
. . .  1 day ago
ਪਠਾਨਕੋਟ, 23 ਜਨਵਰੀ (ਸੰਧੂ)- ਪਠਾਨਕੋਟ ਵਿਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ। ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਮੁਤਾਬਿਕ 174 ਨਵੇਂ ਕੋਰੋਨਾ ਦੇ ਕੇਸ ਆਏ ਹਨ ਤੇ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲ੍ਹਾ ਪਠਾਨਕੋਟ ਵਿਚ..
ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸਜਾਏ ਨਗਰ ਕੀਰਤਨ
. . .  1 day ago
ਅਟਾਰੀ, 23 ਜਨਵਰੀ(ਗੁਰਦੀਪ ਸਿੰਘ ਅਟਾਰੀ) ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ....
ਕਾਂਗਰਸ ਦੀ ਫੁੱਟ: ਕਾਂਗਰਸ ਦੇ ਇਕ ਧੜੇ ਵਲੋਂ ਆਪਣੀ ਹੀ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਤੇ ਉਸ ਦੇ ਸਾਥੀ ਖ਼ਿਲਾਫ਼ ਕਰਵਾਇਆ ਕੇਸ ਦਰਜ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ) - ਮਹਿਲਾ ਕਾਂਗਰਸ ਦੇ ਗਰੁੱਪ ਦੇ ਲੀਕ ਹੋਏ ਮੈਸੇਜ ਨੂੰ ਹੋਰ ਗਰੁੱਪਾਂ 'ਚ ਪਾਉਣ ਤੇ ਮਾੜੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਕਾਂਗਰਸ ਦੇ ਇਕ ਧੜੇ....
ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਅਮਰਿੰਦਰ ਸਿੰਘ ਨੇ ਜਾਰੀ ਕੀਤੀ 22 ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਚੰਡੀਗੜ੍ਹ, 23 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ 22 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਤੇ ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ...
ਫਗਵਾੜਾ: ਬੇਕਾਬੂ ਹੋਈ ਰਿਕਵਰੀ ਵੈੱਨ ਨਾਲ ਇਕ ਵਿਅਕਤੀ ਦੀ ਮੌਤ, ਦੋ ਕਾਰਾਂ ਨੁਕਸਾਨੀਆਂ
. . .  1 day ago
ਫਗਵਾੜਾ, 23 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਇੱਥੇ ਮੁਹੱਲਾ ਸੰਤੋਖਪੁਰਾ ਲਾਗੇ ਬੇਕਾਬੂ ਹੋਈ ਰਿਕਵਰੀ ਵੈਨ ਦੇ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਕਾਰਾਂ ਨੁਕਸਾਨੀਆਂ ਗਈਆਂ। ਮ੍ਰਿਤਕ ਵਿਅਕਤੀ ਦੀ ਪਛਾਣ...
ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਨੇ ਕੀਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ
. . .  1 day ago
ਲੁਧਿਆਣਾ 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਜਬਰ-ਜਨਾਹ ਦੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਲਈ ਪੀੜਤ ਔਰਤ ਵਲੋਂ ਚੋਣ..
ਹੋਰ ਖ਼ਬਰਾਂ..
ਜਲੰਧਰ : ਐਤਵਾਰ 8 ਕੱਤਕ ਸੰਮਤ 553
ਿਵਚਾਰ ਪ੍ਰਵਾਹ: ਅਮਨ ਦੀ ਉਸਾਰੀ ਭਾਵੇਂ ਜਿੰਨੀ ਵੀ ਨੀਰਸ ਹੋਵੇ, ਜਾਰੀ ਰਹਿਣੀ ਚਾਹੀਦੀ ਹੈ। -ਜੋਨ ਐਫ. ਕੈਨੇਡੀ

ਰਾਸ਼ਟਰੀ-ਅੰਤਰਰਾਸ਼ਟਰੀ

ਮੈਕਸੀਕੋ 'ਚ ਗੋਲੀਬਾਰੀ 'ਚ ਮਾਰੇ ਗਏ ਲੋਕਾਂ 'ਚ ਹਿਮਾਚਲ ਦੀ ਯਾਤਰਾ ਬਲਾਗਰ ਸ਼ਾਮਿਲ

ਲਾਸ ਏਾਜਲਸ, 23 ਅਕਤੂਬਰ (ਏਜੰਸੀ)- ਮੈਕਸੀਕੋ ਦੇ ਤੁਲੁਮ ਕੈਰੀਬੀਆਈ ਰੈਸਟੋਰੈਂਟ 'ਚ ਗੋਲੀਬਾਰੀ 'ਚ ਮਾਰੇ ਗਏ ਦੋ ਵਿਦੇਸ਼ੀ ਸੈਲਾਨੀਆਂ 'ਚੋਂ ਭਾਰਤ 'ਚ ਜਨਮੀ ਕੈਲੀਫੋਰਨੀਆ ਦੀ ਇਕ ਮਹਿਲਾ ਸ਼ਾਮਿਲ ਹੈ | ਕਿਵੰਟਾਨਾ ਰਾਜ 'ਚ ਅਧਿਕਾਰੀਆਂ ਨੇ ਦੱਸਿਆ ਕਿ ਮਾਰੀਆਂ ਗਈਆਂ ਔਰਤਾਂ 'ਚ ਇਕ ਅੰਜਲੀ ਰਿਆਟ ਸੀ | ਰਿਆਟ ਦੇ ਇੰਸਟਾਗ੍ਰਾਮ ਅਕਾਊਾਟ 'ਤੇ ਉਨ੍ਹਾਂ ਨੂੰ ਕੈਲੀਫੋਰਨੀਆ 'ਚ ਰਹਿਣ ਵਾਲੀ ਭਾਰਤ ਦੇ ਹਿਮਾਚਲ ਪ੍ਰਦੇਸ਼ ਦੀ ਇਕ ਯਾਤਰਾ ਬਲਾਗਰ ਦੱਸਿਆ ਗਿਆ ਹੈ | ਫੇਸ ਬੁੱਕ ਪੇਜ਼ 'ਤੇ ਦੱਸਿਆ ਗਿਆ ਹੈ ਕਿ ਉਹ ਕੈਲੀਫੋਰਨੀਆ ਦੇ ਸੈਨ ਜੋਸ 'ਚ ਰਹਿੰਦੀ ਸੀ | ਜ਼ਿਕਰਯੋਗ ਹੈ ਕਿ ਤੁਲੁਮ 'ਚ ਸੜਕ ਕਿਨਾਰੇ ਬਣੇ ਰੈਸਟੋਰੈਂਟ 'ਚ ਬੀਤੀ ਦੇਰ ਰਾਤ ਨੂੰ ਗੋਲੀਬਾਰੀ 'ਚ ਤਿੰਨ ਹੋਰ ਵਿਦੇਸ਼ੀ ਸੈਲਾਨੀ ਜ਼ਖਮੀ ਹੋ ਗਏ ਸਨ |

ਹੱਤਿਆ ਦੇ ਦੋਸ਼ੀ ਸਮਿਥ ਨੂੰ ਲਾਇਆ ਜ਼ਹਿਰ ਦਾ ਟੀਕਾ

ਸੈਕਰਾਮੈਂਟੋ, 23 ਅਕਤੂਬਰ (ਹੁਸਨ ਲੜੋਆ ਬੰਗਾ)- ਬੇਰਹਿਮੀ ਨਾਲ 30 ਸਾਲ ਪਹਿਲਾਂ ਹੋਈ ਹੱਤਿਆ ਦੇ ਦੋਸ਼ੀ ਵਿਲੀ ਬੀ ਸਮਿਥ ਨੂੰ ਜ਼ਹਿਰ ਦਾ ਟੀਕਾ ਲਾ ਕੇ ਮੌਤ ਦੀ ਸਜ਼ਾ ਦਿੱਤੀ ਗਈ | ਸੁਪਰੀਮ ਕੋਰਟ ਵਲੋਂ ਦੋਸ਼ੀ ਦੁਆਰਾ ਆਖਰੀ ਪਲਾਂ ਵਿਚ ਆਪਣੀ ਮੌਤ ਦੀ ਸਜ਼ਾ ਵਿਰੁੱਧ ਦਾਇਰ ...

ਪੂਰੀ ਖ਼ਬਰ »

ਭਾਰਤੀ-ਅਮਰੀਕੀ ਨੀਤੀ ਮਾਹਰ ਨੀਰਾ ਟੰਡਨ ਵਾਈਟ ਹਾਊਸ ਦੀ ਸਟਾਫ਼ ਸਕੱਤਰ ਨਾਮਜ਼ਦ

ਵਾਸ਼ਿੰਗਟਨ, 23 ਅਕਤੂਬਰ (ਏਜੰਸੀ)-ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਵਿਸ਼ਵਾਸਯੋਗ ਸਹਿਯੋਗੀ ਮੰਨੀ ਜਾਂਦੀ ਭਾਰਤੀ ਅਮਰੀਕੀ ਨੀਤੀ ਮਾਹਿਰ ਨੀਰਾ ਟੰਡਨ ਨੂੰ ਵਾਈਟ ਹਾਊਸ ਦੀ ਸਟਾਫ਼ ਸਕੱਤਰ ਨਾਮਜ਼ਦ ਕੀਤਾ ਗਿਆ ਹੈ | 8 ਮਹੀਨੇ ਪਹਿਲਾਂ ਰਿਪਬਲਿਕਨ ਪਾਰਟੀ ਦੇ ਸੰਸਦਾਂ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਕਾਰਨ ਅਮਰੀਕਾ ਦੇ ਬੈਨਟਨ ਹਾਰਬਰ ਸ਼ਹਿਰ 'ਚ ਹੰਗਾਮੀ ਸਥਿਤੀ ਐਲਾਨੀ

ਸੈਕਰਾਮੈਂਟੋ, 23 ਅਕਤੂਬਰ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਮਿਸ਼ੀਗਨ ਸੂਬੇ ਦੇ ਸ਼ਹਿਰ ਬੈਨਟਨ ਹਾਰਬਰ 'ਚ ਪਾਣੀ ਦੀਆਂ ਪਾਈਪਾਂ ਵਿਚ ਦੂਸ਼ਿਤ ਪਾਣੀ ਆਉਣ ਕਾਰਨ ਅਧਿਕਾਰੀਆਂ ਨੂੰ ਹੰਗਾਮੀ ਸਥਿਤੀ ਦਾ ਐਲਾਨ ਕਰਨਾ ਪਿਆ ਹੈ। ਮੇਅਰ ਮਾਰਕਸ ਮੁਹੰਮਦ ਨੇ ਕਿਹਾ ਹੈ ਕਿ ਇਹ ਕਦਮ ਇਸ ...

ਪੂਰੀ ਖ਼ਬਰ »

ਮਹਾਰਾਜਾ ਦਲੀਪ ਸਿੰਘ ਦੀ 128ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ

ਲੰਡਨ, 23 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਮਹਾਰਾਜਾ ਦਲੀਪ ਸਿੰਘ ਦੀ 128ਵੀਂ ਬਰਸੀ ਮੌਕੇ ਸੇਂਟ ਐਂਡਰਿਊ ਐਂਡ ਸੇਂਟ ਪੈਟਰਿਕ ਚਰਚ ਐਲਵੀਡਨ ਵਿਖੇ ਐਂਗਲੋ ਪੰਜਾਬ ਹੈਰੀਟੇਜ਼ ਫਾਊਾਡੇਸ਼ਨ ਵਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਥੈਟਫੋਰਡ ਦੇ ਮੇਅਰ ...

ਪੂਰੀ ਖ਼ਬਰ »

ਫਾਈਜ਼ਰ ਕੋਵਿਡ ਵੈਕਸੀਨ 5 ਤੋਂ 11 ਸਾਲ ਦੇ ਬੱਚਿਆਂ ਲਈ 90 ਫੀਸਦੀ ਅਸਰਦਾਰ-ਐਫ.ਡੀ.ਏ.

ਵਾਸ਼ਿੰਗਟਨ, 23 ਅਕਤੂਬਰ (ਏਜੰਸੀ)- ਫਾਈਜ਼ਰ ਤੇ ਉਸ ਦੇ ਸਹਿਯੋਗੀ ਬਾਇਓਟੈੱਕ ਨੇ ਕਿਹਾ ਕਿ ਉਨ੍ਹਾਂ ਦੀ ਕੋਰੋਨਾ ਵੈਕਸੀਨ ਸੁਰੱਖਿਅਤ ਹੈ ਅਤੇ 5 ਤੋਂ 11 ਸਾਲ ਦੇ ਬੱਚਿਆਂ 'ਚ ਕੋਰੋਨਾ ਦੇ ਲੱਛਣਾਂ ਦੇ ਖ਼ਿਲਾਫ਼ 90.7 ਫੀਸਦੀ ਪ੍ਰਭਾਵੀ ਹੈ | ਕੰਪਨੀਆਂ ਨੇ 26 ਅਕਤੂਬਰ ਨੂੰ ਹੋਣ ...

ਪੂਰੀ ਖ਼ਬਰ »

ਕੈਨੇਡਾ 'ਚ ਪੁਲਿਸ ਵਲੋਂ ਪੰਜਾਬੀ ਨੌਜਵਾਨ ਦੇ ਕਾਤਲ ਗਿ੍ਫ਼ਤਾਰ ਕਰਨ ਦਾ ਦਾਅਵਾ

ਟੋਰਾਂਟੋ, 23 ਅਕਤੂਬਰ (ਸਤਪਾਲ ਸਿੰਘ ਜੌਹਲ) -ਕੈਨੇਡਾ ਦੇ ਪ੍ਰਾਂਤ ਨੋਵਾ ਸਕੋਸ਼ੀਆ 'ਚ ਟਰੂਰੋ ਵਿਖੇ ਬੀਤੇ ਮਹੀਨੇ (ਸਤੰਬਰ 5 ਨੂੰ) ਪੰਜਾਬੀ ਨੌਜਵਾਨ ਪ੍ਰਭਜੋਤ ਸਿੰਘ ਕਤਰੀ (23) ਦੇ ਕਤਲ 'ਚ ਪੁਲਿਸ ਨੇ ਦੋ ਸ਼ੱਕੀ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ਅਤੇ ਉਨ੍ਹਾਂ ਦੇ ਇਕ ...

ਪੂਰੀ ਖ਼ਬਰ »

ਸਿੰਗਾਪੁਰ ਨੇ ਭਾਰਤ ਤੇ 5 ਹੋਰ ਏਸ਼ੀਆਈ ਦੇਸ਼ਾਂ ਨੂੰ ਯਾਤਰਾ ਮਨਾਹੀ ਵਾਲੀ ਸੂਚੀ ਚੋਂ ਹਟਾਇਆ

ਸਿੰਗਾਪੁਰ, 23 ਅਕਤੂੂਬਰ (ਏਜੰਸੀ)-ਸਿੰਗਾਪੁਰ ਨੇ ਭਾਰਤ ਤੇ 5 ਹੋਰ ਏਸ਼ੀਆਈ ਦੇਸ਼ਾਂ ਨੂੰ ਯਾਤਰਾ ਮਨਾਹੀ ਵਾਲੀ ਸੂਚੀ ਚੋਂ ਹਟਾ ਦਿੱਤਾ ਹੈ | ਕੋਵਿਡ ਕਾਰਨ ਵਿਭਿੰਨ ਦੇਸ਼ਾਂ 'ਤੇ ਯਾਤਰਾ ਪਾਬੰਦੀਆਂ ਲਗਾਈਆਂ ਗਈਆਂ ਸਨ | ਪਿਛਲੇ 14 ਦਿਨਾਂ 'ਚ ਭਾਰਤ, ਬੰਗਲਾਦੇਸ਼, ਮਿਆਮਾਂ, ...

ਪੂਰੀ ਖ਼ਬਰ »

ਬਾਲੀਵੁਡ ਅਦਾਕਾਰਾ ਮੀਨੂ ਮੁਮਤਾਜ਼ ਦਾ ਕੈਨੇਡਾ 'ਚ ਦਿਹਾਂਤ

ਟੋਰਾਂਟੋ, 23 ਅਕਤੂਬਰ (ਸਤਪਾਲ ਸਿੰਘ ਜੌਹਲ)- ਸਦਾਬਹਾਰ ਅਦਾਕਾਰ ਸਵ. ਮਹਿਮੂਦ ਦੀ ਭੈਣ ਤੇ ਬਾਲੀਵੁੱਡ ਫਿਲਮਾਂ ਦੀ ਡਾਂਸਰ (1950ਵਿਆਂ ਦੌਰਾਨ) ਰਹੀ ਮੀਨੂ ਮੁਮਤਾਜ਼ (ਅਸਲੀ ਨਾਮ ਮਲਿਕਉਨਸੀਆ) ਦਾ ਕੈਂਸਰ ਨਾਲ ਬੀਤੇ ਕੱਲ੍ਹ ਟੋਰਾਂਟੋ 'ਚ ਦਿਹਾਂਤ ਹੋਣ ਦੀ ਖਬਰ ਹੈ | ਉਹ ਲਗਪਗ 80 ...

ਪੂਰੀ ਖ਼ਬਰ »

ਆਰੀਅਨ ਖ਼ਾਨ ਨਾਲ ਜੁੜੇ ਦਸਤਾਵੇਜ਼ ਜਮ੍ਹਾਂ ਕਰਾਉਣ ਐਨ.ਸੀ.ਬੀ. ਦਫ਼ਤਰ ਪੁੱਜੀ ਸ਼ਾਹਰੁਖ਼ ਦੀ ਮੈਨੇਜਰ

ਮੁੰਬਈ, 23 ਅਕਤੂਬਰ (ਏਜੰਸੀ)-ਬਾਲੀਵੁੱਡ ਅਭਿਨੇਤਾ ਸ਼ਾਹਰੁਖ਼ ਖ਼ਾਨ ਦੀ ਪ੍ਰਬੰਧਕ ਪੂਜਾ ਦਦਲਾਨੀ ਸਨਿਚਰਵਾਰ ਸਵੇਰੇ ਐਨ.ਸੀ.ਬੀ. ਦੇ ਦਫ਼ਤਰ ਪੁੱਜੀ | ਮੀਡੀਆ ਰਿਪੋਰਟਾਂ ਮੁਤਾਬਿਕ ਪੂਜਾ ਦਦਲਾਨੀ ਦੱਖਣੀ ਮੁੰਬਈ ਦੇ ਬੈਲਾਰਡ ਅਸਟੇਟ ਸਥਿਤ ਏਜੰਸੀ ਦੇ ਦਫ਼ਤਰ ਸਵੇਰੇ 10 ...

ਪੂਰੀ ਖ਼ਬਰ »

ਨਰਿੰਦਰਜੀਤ ਸਿੰਘ ਥਾਂਦੀ ਨੂੰ ਗ੍ਰੇਵਸ਼ੈਮ ਕੌਂਸਲ ਵਲੋਂ ਉਮਰ ਭਰ ਦੀਆਂ ਪ੍ਰਾਪਤੀਆਂ ਪੁਰਸਕਾਰ

ਲੰਡਨ, 23 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗ੍ਰੇਵਸ਼ੈਮ ਕੌਂਸਲ ਵਲੋਂ ਸਿਵਿਕ ਐਵਾਰਡ 2021 ਮੌਕੇ ਸਿੱਖ ਆਗੂ ਅਤੇ ਸਾਬਕਾ ਮੇਅਰ ਨਰਿੰਦਰਜੀਤ ਸਿੰਘ ਥਾਂਦੀ ਨੂੰ ਉਨ੍ਹਾਂ ਦੀਆਂ ਕੌਂਸਲ, ਭਾਈਚਾਰੇ ਅਤੇ ਸਮਾਜ ਨੂੰ ਦਿੱਤੀਆਂ ਸੇਵਾਵਾਂ ਲਈ ਉਮਰ ਭਰ ਦੀਆਂ ...

ਪੂਰੀ ਖ਼ਬਰ »

ਕੈਰੀਅਰ ਸਟਰਾਈਕ ਗਰੁੱਪ ਦੀ ਮੁੰਬਈ ਫੇਰੀ ਯੂ.ਕੇ. ਦੇ ਇੰਡੋ-ਪੈਸੀਫਿਕ ਖੇਤਰ ਵੱਲ ਝੁਕਾਅ ਦਾ ਪ੍ਰਤੀਕ- ਵਿਦੇਸ਼ ਮੰਤਰਾਲਾ

ਲੰਡਨ, 23 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਵਿਦੇਸ਼ ਮੰਤਰੀ ਲਿਜ਼ ਟ੍ਰਸ ਨੇ ਕਿਹਾ ਕਿ ਹਵਾਈ ਜਹਾਜ਼ਾਂ ਦੀ ਵਰਤੋਂ ਵਾਲਾ ਬੇੜਾ (ਏਅਰਕ੍ਰਾਫਟ ਕੈਰੀਅਰ) ਐਚ.ਐਮ.ਐਸ. ਮਹਾਰਾਣੀ ਐਲਿਜ਼ਾਬੈਥ ਦੀ ਅਗਵਾਈ 'ਚ ਮੁੰਬਈ ਦੀ ਮੁੱਖ ਬੰਦਰਗਾਹ ਦੀ ਯਾਤਰਾ ...

ਪੂਰੀ ਖ਼ਬਰ »

ਐਨ.ਸੀ.ਆਰ.ਟੀ. ਦੀਆਂ ਨਵੀਆਂ ਨੀਤੀਆਂ ਦੀ ਯੂ.ਕੇ. ਦੇ ਸਿੱਖਾਂ ਵਲੋਂ ਨਿੰਦਾ

ਲੰਡਨ, 23 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਐਨ.ਸੀ.ਆਰ.ਟੀ. ਵਲੋਂ ਜਾਰੀ ਨਵੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਗੁਰਮੇਲ ਸਿੰਘ ਮੱਲ੍ਹੀ ਅਤੇ ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ ਨੇ ਕਿਹਾ ਹੈ ਕਿ ਇਹ ਪੰਜਾਬੀ ਸਮੇਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX