ਤਾਜਾ ਖ਼ਬਰਾਂ


ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਕਰਾਂਗੇ ਚਰਚਾ - ਨੂਪੁਰ ਸ਼ਰਮਾ ਉੱਪਰ ਸੁਪਰੀਮ ਕੋਰਟ ਦੀ ਟੱਪਣੀ 'ਤੇ ਕਿਰਨ ਰਿਜਿਜੂ
. . .  21 minutes ago
ਨਵੀਂ ਦਿੱਲੀ, 3 ਜੁਲਾਈ - ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ iਖ਼ਲਾਫ਼ ਸੁਪਰੀਮ ਕੋਰਟ ਵਲੋਂ ਕੀਤੀ ਗਈ ਟਿੱਪਣੀ 'ਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਚਰਚਾ ਕੀਤੀ...
ਪ੍ਰਧਾਨ ਮੰਤਰੀ ਮੋਦੀ ਅੱਜ ਹੈਦਰਾਬਾਦ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ
. . .  31 minutes ago
ਨਵੀਂ ਦਿੱਲੀ, 3 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੇ ਹੈਦਰਾਬਾਦ 'ਚ ਜਨ ਸਭਾ ਨੂੰ ਸੰਬੋਧਨ...
⭐ਮਾਣਕ - ਮੋਤੀ⭐
. . .  40 minutes ago
⭐ਮਾਣਕ - ਮੋਤੀ⭐
ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕਫੈੱਡ ਦੁਆਰਾ ਤਿਆਰ ਕੀਤੇ ਗਏ Corn Flakes ਲਾਂਚ
. . .  1 day ago
ਚੰਡੀਗੜ੍ਹ, 2 ਜੁਲਾਈ - ਅੱਜ ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਮਾਰਕਫੈੱਡ ਵਲੋਂ ਤਿਆਰ ਕੀਤੇ ਗਏ Corn Flakes ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਾਰਕਫੈੱਡ ਦੇ ਪਦਾਰਥਾਂ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  1 day ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  1 day ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਮੁਹੰਮਦ ਜ਼ੁਬੈਰ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖ਼ਾਰਿਜ, ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿੱਜੀ ਚੈਨਲ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਮੁਹੰਮਦ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਕੱਤਕ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕਰਵਾ-ਚੌਥ ਮੌਕੇ ਸੁਹਾਗਣਾਂ ਨੇ ਪਤੀ ਦੀ ਸਲਾਮਤੀ ਤੇ ਲੰਮੀ ਉਮਰ ਦੀ ਮੰਗੀ ਦੁਆ

ਚੰਡੀਗੜ੍ਹ, 24 ਅਕਤੂਬਰ (ਅਜਾਇਬ ਸਿੰਘ ਔਜਲਾ)-ਕਰਵਾਚੌਥ ਦੇ ਤਿਉਹਾਰ ਮੌਕੇ ਅੱਜ ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ 'ਚ ਰੁਕ-ਰੁਕ ਪੈਂਦੀ ਭਾਰੀ ਬਾਰਿਸ਼ ਦੇ ਬਾਵਜੂਦ ਸੁਹਾਗਣਾਂ ਔਰਤਾਂ 'ਚ ਇਸ ਤਿਉਹਾਰ ਨੂੰ ਮਨਾਉਣ 'ਚ ਉਤਸ਼ਾਹ ਬਰਾਬਰ ਰਿਹਾ | ਦੂਜੇ ਪਾਸੇ ਸਥਾਨਕ ਮੰਦਰਾਂ 'ਚ ਸ਼ਰਧਾ ਤੇ ਉਤਸ਼ਾਹ ਨਾਲ ਪੂਜਾ ਅਰਚਨਾ ਵੀ ਕੀਤੀ ਗਈ | ਇਸੇ ਦੌਰਾਨ ਔਰਤਾਂ ਵਲੋਂ ਭੁੱਖੇ-ਪਿਆਸੇ ਰਹਿ ਕੇ ਆਪਣੇ ਪਤੀ ਦੀ ਸਲਾਮਤੀ ਤੇ ਲੰਮੀ ਉਮਰ ਦੀਆ ਦੁਆਵਾਂ ਵੀ ਕੀਤੀਆਂ ਗਈਆਂ | ਔਰਤਾਂ ਦੇ ਨਾਲ-ਨਾਲ ਮੁਟਿਆਰਾਂ ਵਲੋਂ ਵੀ ਨਵੇਂ ਕੱਪੜੇ ਤੇ ਹਾਰ ਸ਼ਿੰਗਾਰ ਲਾ ਕੇ ਜਿਥੇ ਸ਼ਹਿਰ ਦੇ ਬਾਜ਼ਾਰਾਂ 'ਚ ਵਿਚਰੀਆਂ, ਉਥੇ ਕੋਰੋਨਾ ਮਹਾਂਮਾਰੀ ਤੋਂ ਲੰਬੇ ਸਮੇਂ ਤੋਂ ਬੰਦ ਪਏ ਤੇ ਪਿੱਛੇ ਜਿਹੇ ਹਦਾਇਤਾਂ ਮੁਤਾਬਕ ਖੁੱਲ੍ਹੇ ਸਿਨੇਮੇ ਘਰਾਂ ਆਪਣੇ ਦਿਨ ਦੇ ਸਮੇਂ ਨੂੰ ਚੰਗੇ ਤੇ ਖ਼ੁਸ਼ੀ ਭਰੇ ਲਹਿਜੇ 'ਚ ਮਨਾਉਣ ਲਈ ਵੱਡੀ ਗਿਣਤੀ ਪੁੱਜੀਆਂ | ਖ਼ਾਸ ਕਰਕੇ ਅੱਜ ਸਿਨੇਮਾ ਘਰਾਂ 'ਚ ਔਰਤਾਂ ਤੇ ਮੁਟਿਆਰਾਂ ਦੀ ਹਾਜ਼ਰੀ ਵਧੇਰੇ ਰਹੀ | ਚੰਡੀਗੜ੍ਹ ਸੈਕਟਰ 20 ਸਥਿਤ 100 ਤੋਂ ਵੱਧ ਔਰਤਾਂ ਨੇ ਇਕੱਠੇ ਬੈਠ ਕੇ ਧਾਰਮਿਕ ਰਸਮਾਂ ਅਦਾ ਕੀਤੀਆਂ | ਸੈਕਟਰ 22 ਦੇ ਸਨਾਤਨ ਧਰਮ ਮੰਦਰ 'ਚ ਔਰਤਾਂ ਵਲੋਂ ਕਹਾਣੀ ਸੁਣਨ ਦੇ ਨਾਲ-ਨਾਲ ਥਾਲੀ ਵਟਾਉਣ ਦੀਆਂ ਰਸਮਾਂ ਵੀ ਨਿਭਾਈਆਂ ਗਈਆਂ | ਚੰਡੀਗੜ੍ਹ ਦੀ ਸੁਖਨਾ ਝੀਲ 'ਤੇ ਵੀ ਮੀਂਹ ਦੇ ਬਾਵਜੂਦ ਕਾਫ਼ੀ ਚਹਿਲ-ਪਹਿਲ ਰਹੀ | ਇਥੇ ਮੋਬਾਈਲ ਫ਼ੋਨਾਂ 'ਤੇ ਸੰਗੀਤਕ ਧੁੰਨ ਤੇ ਗੀਤਾਂ ਦੇ ਬੋਲ ਤੇ ਥਰਕਦੀਆਂ ਹੋਈਆਂ ਮੁਟਿਆਰਾਂ ਨੇ ਖ਼ੂਬ ਰੌਣਕਾਂ ਲਾਈਆਂ | ਦੂਜੇ ਪਾਸੇ ਸ਼ਹਿਰ ਦੇ ਦੁਕਾਨਦਾਰਾਂ 'ਚ ਮਾਯੂਸੀ ਦਾ ਆਲਮ ਸੀ | ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਕੋਰੋਨਾ ਮਹਾਂਵਾਰੀ ਦੇ ਕਾਰਨ ਆਰਥਿਕ ਤੌਰ 'ਤੇ ਝੰਬੇ ਗਏ ਲੋਕਾਂ ਨੂੰ ਅਜੇ ਪਹਿਲਾਂ ਵਾਲੀ ਸਥਿਤੀ 'ਚ ਲੰਮਾ ਸਮਾਂ ਲੱਗੇਗਾ | ਉਨ੍ਹਾਂ ਕਿਹਾ ਕਿ ਕੁਝ ਦੇਰ ਮੀਂਹ ਦੇ ਰੁਕਣ ਤੇ ਬਜ਼ਾਰਾਂ 'ਚ ਰੌਣਕ ਪਰਤੀ ਪਰ ਖ਼ਰੀਦਦਾਰੀ ਬਹੁਤ ਘੱਟ ਰਹੀ | ਕੱਪੜਿਆਂ, ਬਿਊਟੀ ਪਾਰਲਰ ਤੇ ਸ਼ਰਾਫ਼ਾਂ ਦੀਆਂ ਦੁਕਾਨਾਂ ਵਾਲਿਆਂ ਦੇ ਚਿਹਰਿਆਂ 'ਤੇ ਜ਼ਰੂਰ ਖ਼ੁਸ਼ੀ ਦੀ ਝਲਕ ਪੈਂਦੀ ਸੀ |

ਸਾਰੀਆਂ ਰਾਜਸੀ ਪਾਰਟੀਆਂ ਸਿਰਫ਼ 'ਆਪ' ਨੂੰ ਰੋਕਣ 'ਚ ਲੱਗੀਆਂ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 24 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਸਮੇਤ ਸਾਰੀਆਂ ਰਾਜਸੀ ਪਾਰਟੀਆਂ ਸਿਰਫ਼ ਤੇ ਸਿਰਫ਼ ਆਮ ਆਦਮੀ ਪਾਰਟੀ ਨੂੰ ਰੋਕਣ 'ਚ ਲੱਗੀਆਂ ਹੋਈਆਂ ਹਨ, ਪਰ ਪੰਜਾਬ ਦੇ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਗਾਉਣਗੇ | ਇਹ ਵਿਚਾਰ ...

ਪੂਰੀ ਖ਼ਬਰ »

ਸੋਲਰ ਪਾਵਰ ਪਲਾਂਟ ਲਾਉਣ ਵਾਲੀ ਬਲੈਕ ਲਿਸਟ ਹੋਈ ਕੰਪਨੀ ਨੂੰ ਖਪਤਕਾਰ ਅਦਾਲਤ ਨੇ ਲਾਇਆ ਹਰਜਾਨਾ

ਚੰਡੀਗੜ੍ਹ, 24 ਅਕਤੂਬਰ (ਬਿ੍ਜੇਂਦਰ ਗੌੜ)-ਜ਼ਿਲ੍ਹਾ ਖਪਤਕਾਰ ਅਦਾਲਤ ਨੇ ਕਰੈਸਟ ਵਲੋਂ ਬਲੈਕਲਿਸਟ ਕੀਤੀ ਸੋਲਰ ਪਾਵਰ ਪਲਾਂਟ ਲਾਉਣ ਵਾਲੀ ਇਕ ਕੰਪਨੀ ਨੂੰ 7 ਹਜ਼ਾਰ ਰੁਪਏ ਹਰਜਾਨਾ ਭਰਨ ਦੇ ਆਦੇਸ਼ ਦਿੱਤੇ ਹਨ | ਸੈਕਟਰ 32 ਦੇ ਅਮਰੀਕ ਸਿੰਘ ਨੇ ਐਲ. ਬੀ. ਡਬਲਿਊ. ਐਸ. ...

ਪੂਰੀ ਖ਼ਬਰ »

ਆਿਖ਼ਰਕਾਰ ਕਾਂਗਰਸ ਨੇ ਮੰਨਿਆ ਕਿ ਉਹੀ ਤਿੰਨੋਂ ਵਿਵਾਦਗ੍ਰਸਤ ਖੇਤੀ ਕਾਨੂੰਨ ਤਿਆਰ ਕਰਨ ਪਿੱਛੇ ਸੀ-ਅਕਾਲੀ ਦਲ

ਚੰਡੀਗੜ੍ਹ, 24 ਅਕਤੂਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਿਖ਼ਰਕਾਰ ਕਾਂਗਰਸ ਪਾਰਟੀ ਨੇ ਇਹ ਮੰਨ ਲਿਆ ਹੈ ਕਿ ਉਹ ਹੀ ਉਨ੍ਹਾਂ ਵਿਵਾਦਗ੍ਰਸਤ ਤਿੰਨ ਖੇਤੀ ਕਾਨੂੰਨ ਤਿਆਰ ਕਰਨ ਪਿੱਛੇ ਮੁੱਖ ਧਿਰ ਸੀ ਜਿਸ ਦਾ ਵਿਰੋਧ ਪਿਛਲੇ ਇਕ ਸਾਲ ਤੋਂ ਦੇਸ਼ ਦੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਖੇ ਰਾਸ਼ਟਰੀ ਸਾਈਬਰ ਸੁਰੱਖਿਆ ਬਾਰੇ ਵੈਬੀਨਾਰ

ਚੰਡੀਗੜ੍ਹ, 24 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਵਿਖੇ ਫਲੋਰੈਂਸ ਨਾਈਟਿੰਗੇਲ ਗਰਲਜ਼ ਹੋਸਟਲ ਨੰਬਰ 8 ਤੇ ਈਵਨਿੰਗ ਸਟੱਡੀਜ਼ ਵਿਭਾਗ ਵਲੋਂ ਸਾਈਬਰ ਅਪਰਾਧ ਦੇ ਖ਼ਤਰੇ ਕਮਜ਼ੋਰੀਆਂ ਤੇ ਸੁਰੱਖਿਆ ਬਾਰੇ ਇਕ ਵੈਬੀਨਾਰ ਕਰਵਾਇਆ ਗਿਆ, ਜਿਸ 'ਚ ਮੁੱਖ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਤੇ ਗੜੇਮਾਰੀ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਤੁਰੰਤ ਮੁਆਵਜ਼ਾ ਦੇਵੇ ਸਰਕਾਰ-ਸੰਧਵਾਂ

ਚੰਡੀਗੜ੍ਹ, 24 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ 'ਚ ਹੋਈ ਭਾਰੀ ਬਾਰਿਸ਼ ਤੇ ਗੜ੍ਹੇਮਾਰੀ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਸੌ ਫੀਸਦੀ ਮੁਆਵਜ਼ਾ ਤੁਰੰਤ ਪੰਜਾਬ ਪੰਜਾਬ ਸਰਕਾਰ ਦੇਵੇ ਤੇ ਮੀਂਹ ਕਾਰਨ ਝੋਨੇ ਦੀ ਫ਼ਸਲ 'ਚ ਵਧੀ ਨਮੀ ਨੂੰ ਦੇਖਦਿਆਂ ਫ਼ਸਲ ਵਿਚਲੀ ਨਮੀ ਦੀ ...

ਪੂਰੀ ਖ਼ਬਰ »

ਪਿਛਲੇ 4.5 ਸਾਲ ਦੌਰਾਨ ਦੁਨੀਆ ਭਰ ਦੇ ਨਿਵੇਸ਼ਕਾਂ ਨੇ ਪੰਜਾਬ 'ਚ 99000 ਕਰੋੜ ਦਾ ਕੀਤਾ ਨਿਵੇਸ਼-ਕੋਟਲੀ

ਚੰਡੀਗੜ੍ਹ, 24 ਅਕਤੂਬਰ (ਅਜੀਤ ਬਿਊਰੋ)-ਉਦਯੋਗ ਤੇ ਵਣਜ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਮਜ਼ਬੂਤ ਵਾਤਾਵਰਨ ਪ੍ਰਣਾਲੀ, ਕਾਰੋਬਾਰ ਅਨੁਕੂਲ ਨੀਤੀਆਂ ਤੇ ਉਤਪਾਦਨ ਦੇ ਉੱਤਮ ਮਾਹੌਲ ਕਾਰਨ, ਪੰਜਾਬ ਪਿਛਲੇ ਕੁਝ ਸਾਲਾਂ 'ਚ ਵਿਸ਼ਵ ਪੱਧਰ ਦੀਆਂ ਕੰਪਨੀਆਂ ਲਈ ...

ਪੂਰੀ ਖ਼ਬਰ »

ਸਾਹਿਤ ਵਿਗਿਆਨ ਕੇਂਦਰ ਵਲੋਂ ਪੰਜਾਬੀ ਨੂੰ ਮਾਈਨਰ ਵਿਸ਼ੇ 'ਚ ਰੱਖਣ ਦੀ ਨਿਖੇਧੀ

ਚੰਡੀਗੜ੍ਹ, 24 ਅਕਤੂਬਰ (ਔਜਲਾ)-ਸਾਹਿਤ ਵਿਗਿਆਨ ਕੇਂਦਰ ਦੀ ਵਿਸ਼ੇਸ਼ ਇਕੱਤਰਤਾ ਸਰਪ੍ਰਸਤ ਡਾ. ਅਵਤਾਰ ਸਿੰਘ ਪਤੰਗ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੀ. ਬੀ. ਐਸ. ਸੀ. ਵਲੋਂ ਪੰਜਾਬੀ ਵਿਸ਼ੇ ਨੂੰ ਮਾਈਨਰ ਵਿਸ਼ੇ 'ਚ ਰੱਖਣ ਦੀ ਨਿਖੇਧੀ ਕੀਤੀ ਗਈ | ਉਨ੍ਹਾਂ ਕਿਹਾ ਕਿ ਖੇਤਰੀ ...

ਪੂਰੀ ਖ਼ਬਰ »

ਪੰਜਾਬ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਾਫ਼-ਸੁਥਰੇ ਅਕਸ਼ ਵਾਲੇ ਲੀਡਰਸ਼ਿਪ ਲਿਆਉਣ ਦੀ ਲੋੜ-ਰਵੀਇੰਦਰ

ਚੰਡੀਗੜ੍ਹ, 24 ਅਕਤੂਬਰ (ਅਜੀਤ ਬਿਊਰੋ)-ਅਕਾਲੀ ਦਲ 1920 ਦੇ ਪ੍ਰਧਾਨ ਤੇ ਸਾਬਕਾ ਸਪੀਕਰ ਸ. ਰਵੀਇੰਦਰ ਸਿੰਘ ਨੇ ਮੌਜੂਦਾ ਬਣੇੇ ਸਿਆਸੀ ਹਲਾਤਾਂ ਨੂੰ ਸੁਧਾਰਨ ਲਈ ਸਾਫ਼-ਸੁਥਰੇ ਅਕਸ਼ ਵਾਲੇ ਤੇ ਇਮਾਨਦਾਰ ਲੀਡਰਾਂ ਨੂੰ ਸੱਤਾ 'ਚ ਲਿਆਉਣ ਦੀ ਲੋੜ ਦੀ ਗੱਲ ਕੀਤੀ ਹੈ | ਸਾਬਕਾ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 2 ਨਵੇਂ ਮਾਮਲੇ

ਚੰਡੀਗੜ੍ਹ, 24 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤਯਾਬ ਹੋਣ ਤੋਂ ਬਾਅਦ ਇਕ ਮਰੀਜ਼ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਦੀ 28 ਹੋ ਗਈ ਹੈ | ਅੱਜ ਆਏ ਨਵੇਂ ...

ਪੂਰੀ ਖ਼ਬਰ »

ਪੀ.ਜੀ.ਆਈ.'ਚ ਐਡਵਾਂਸਡ ਐਂਡੋਸਕੋਪੀ ਸੈਂਟਰ ਦਾ ਉਦਘਾਟਨ

ਚੰਡੀਗੜ੍ਹ, 24 ਅਕਤੂਬਰ (ਮਨਜੋਤ ਸਿੰਘ ਜੋਤ)-ਪੀ. ਜੀ. ਆਈ. ਦੇ ਗੈਸਟ੍ਰੋਐਂਟਰੋਲਾਜੀ ਵਿਭਾਗ ਵਿਚ ਐਡਵਾਂਸਡ ਐਂਡੋਸਕੋਪੀ ਸੈਂਟਰ ਦਾ ਉਦਘਾਟਨ ਪਦਮ ਭੂਸ਼ਣ ਡਾ. ਡੀ. ਐਨ. ਰੈਡੀ ਵਲੋਂ ਕੀਤਾ ਗਿਆ | ਇਸ ਮੌਕੇ ਵਿਭਾਗ ਦੇ ਮੁਖੀ ਪ੍ਰੋ. ਊਸ਼ਾ ਦੱਤਾ ਨੇ ਦੱਸਿਆ ਕਿ ਇਸ ਨਵੇਂ ...

ਪੂਰੀ ਖ਼ਬਰ »

ਅਕਤੂਬਰ ਮਹੀਨੇ 'ਚ 10 ਸਾਲ ਬਾਅਦ ਰਿਕਾਰਡ ਤੋੜ ਮੀਂਹ

ਚੰਡੀਗੜ੍ਹ, 24 ਅਕਤੂਬਰ (ਮਨਜੋਤ ਸਿੰਘ ਜੋਤ)-ਪਹਾੜਾਂ 'ਚ ਹੋਈ ਬਰਫਬਾਰੀ ਤੋਂ ਬਾਅਦ ਚੰਡੀਗੜ੍ਹ 'ਚ ਵੀ ਮੌਸਮ ਨੇ ਕਰਵਟ ਬਦਲ ਲਈ ਹੈ | ਮੌਸਮ ਵਿਭਾਗ ਅਨੁਸਾਰ ਪਿਛਲੇ 10 ਸਾਲਾਂ ਵਿਚ ਅਕਤੂਬਰ ਮਹੀਨੇ 'ਚ ਇਹ ਰਿਕਾਰਡ ਤੋੜ ਮੀਂਹ ਪਿਆ ਹੈ | ਸ਼ਹਿਰ 'ਚ ਕਰੀਬ 27.2 ਐਮ. ਐਮ. ਮੀਂਹ ਦਰਜ ...

ਪੂਰੀ ਖ਼ਬਰ »

ਪਿੰਡ ਹੁਸ਼ਿਆਰਪੁਰ ਦਾ ਕਬੱਡੀ ਮੇਲਾ ਮੀਂਹ ਦੀ ਭੇਟ ਚੜਿ੍ਹਆ

ਮੁੱਲਾਂਪੁਰ ਗਰੀਬਦਾਸ, 24 ਅਕਤੂਬਰ (ਖੈਰਪੁਰ)-ਨੇੜਲੇ ਪਿੰਡ ਹੁਸ਼ਿਆਰਪੁਰ ਵਿਖੇ ਅੱਜ ਕਰਵਾਇਆ ਜਾਣ ਵਾਲਾ 8ਵਾਂ ਕਬੱਡੀ ਕੱਪ ਮੀਂਹ ਦੀ ਭੇਟ ਚੜ੍ਹ ਗਿਆ | ਦਸਮੇਸ਼ ਵੈਲਫੇਅਰ ਕਲੱਬ ਦੇ ਪ੍ਰਧਾਨ ਜਗਤਾਰ ਸਿੰਘ ਸਿੱਧੂ ਤੇ ਉੱਪ ਪ੍ਰਧਾਨ ਬਿੱਟੂ ਢਿੱਲੋਂ, ਰੱਬੀ ਸੋਹੀ ਨੇ ...

ਪੂਰੀ ਖ਼ਬਰ »

ਚੰਨੀ ਸਰਕਾਰ ਕੇਜਰੀਵਾਲ ਸਰਕਾਰ ਵਾਂਗ ਕਿਸਾਨਾਂ ਨੂੰ ਖ਼ਰਾਬ ਫ਼ਸਲਾਂ ਦਾ 100 ਫ਼ੀਸਦੀ ਮੁਆਵਜ਼ਾ ਦੇਵੇ-ਅਨਮੋਲ ਗਗਨ ਮਾਨ

ਖਰੜ, 24 ਅਕਤੂਬਰ (ਜੰਡਪੁਰੀ)-ਆਮ ਆਦਮੀ ਪਾਰਟੀ (ਆਪ) ਪੰਜਾਬ ਯੂਥ ਵਿੰਗ ਦੀ ਸੂਬਾ ਪ੍ਰਧਾਨ ਤੇ ਹਲਕਾ ਖਰੜ ਤੋਂ ਇੰਚਾਰਜ ਅਨਮੋਲ ਗਗਨ ਮਾਨ ਨੇ ਦੋਸ਼ ਲਗਾਇਆ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਕਦੇ ਵੀ ਪੂਰੇ ਨਹੀਂ ਕੀਤੇ | ਉਨ੍ਹਾਂ ਨੇ ਚੰਨੀ ਸਰਕਾਰ ਤੋਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਕਰਨ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 24 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਅਗਵਾ ਕਰਨ ਵਾਲੇ ਇਕ ਅਣਪਛਾਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਨਾਬਾਲਗ ਲੜਕੀ ਦੀ ਮਾਂ ਨੇ ਥਾਣਾ ਸੋਹਾਣਾ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ...

ਪੂਰੀ ਖ਼ਬਰ »

ਡੇਰਾਬੱਸੀ 'ਚ ਡੇਂਗੂ ਤੇ ਪੇਚਿਸ਼ ਨੇ ਵਰ੍ਹਾਇਆ ਕਹਿਰ

ਡੇਰਾਬੱਸੀ, 24 ਅਕਤੂਬਰ (ਗੁਰਮੀਤ ਸਿੰਘ)-ਕਰਵਾਚੌਥ ਵਾਲੇ ਦਿਨ ਡੇਰਾਬੱਸੀ ਵਿਖੇ ਦੋ ਸੁਹਾਗਣਾਂ ਦੇ ਸੁਹਾਗ ਉਜੜ ਗਏ | ਇਕ ਮੌਤ ਪਿੰਡ ਕਾਰਕੌਰ ਦੇ ਵਸਨੀਕ ਕਾਂਗਰਸ ਪਾਰਟੀ ਤੋਂ ਬਲਾਕ ਸੰਮਤੀ ਮੈਂਬਰ ਧਰਮਿੰਦਰ ਸਿੰਘ ਕਾਰਕੌਰ ਤੇ ਦੂਜੀ ਮੌਤ ਗੁਲਾਬਗੜ੍ਹ ਦੀ ਪ੍ਰੀਤ ...

ਪੂਰੀ ਖ਼ਬਰ »

ਪਾਣੀ ਦੀ ਟੈਂਕੀ 'ਤੇ ਚੜ੍ਹੀ ਬੇਰੁਜ਼ਗਾਰ ਅਧਿਆਪਕਾ ਸਿੱਪੀ ਸ਼ਰਮਾ ਨੇ ਟੈਂਕੀ 'ਤੇ ਹੀ ਰੱਖਿਆ ਕਰਵਾ ਚੌਥ ਦਾ ਵਰਤ

ਐੱਸ. ਏ. ਐੱਸ. ਨਗਰ, 24 ਅਕਤੂਬਰ (ਕੇ. ਐੱਸ. ਰਾਣਾ)-ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕਾਂ ਨੇ ਪਿਛਲੇ 11 ਦਿਨਾਂ ਤੋਂ ਮੁਹਾਲੀ ਸੋਹਾਣਾ ਟੈਂਕੀ ਉੱਪਰ ਧਰਨਾ ਜਾਰੀ ਰਿਹਾ | ਇਸ ਦੌਰਾਨ ਸਿੱਪੀ ਸ਼ਰਮਾ ਮਾਨਸਾ ਜੋ ਕਿ ਮਰਨ ਵਰਤ 'ਤੇ ਬੈਠੀ ਨੇ ਟੈਂਕੀ 'ਤੇ ਹੀ ਆਪਣਾ ਕਰਵਾਚੌਥ ਦਾ ਵਰਤ ...

ਪੂਰੀ ਖ਼ਬਰ »

ਪੇਅ ਕਮਿਸ਼ਨ ਦੀ ਸੋਧੀ ਹੋਈ ਨੋਟੀਫਿਕੇਸ਼ਨ ਜਾਰੀ ਨਾ ਹੋਣ ਕਾਰਨ ਪੈਨਸ਼ਨਰਾਂ 'ਚ ਭਾਰੀ ਰੋਸ-ਸੀਨੀਅਰ ਵੈਟਸ ਐਸੋਸੀਏਸ਼ਨ

ਐੱਸ. ਏ. ਐੱਸ. ਨਗਰ, 24 ਅਕਤੂਬਰ (ਕੇ. ਐੱਸ. ਰਾਣਾ)-ਸੀਨੀਅਰ ਵੈਟਸ ਐਸੋਸੀਏਸ਼ਨ ਪੰਜਾਬ ਦੀ ਹੰਗਾਮੀ ਮੀਟਿੰਗ ਹੋਈ, ਜਿਸ 'ਚ ਡਾ. ਬਿਮਲ ਸ਼ਰਮਾ ਜੁਆਇੰਟ ਡਾਇਰੈਕਟਰ, ਡਾ. ਨਿਤਿਨ ਕੁਮਾਰ ਡਿਪਟੀ ਡਾਇਰੈਕਟਰ (ਸੇਵਾ ਮੁਕਤ) ਡਾ. ਗੁਰਿੰਦਰ ਵਾਲੀਆ ਜੁਆਇੰਟ ਡਾਇਰੈਕਟਰ (ਸੇਵਾ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ, ਝੋਨੇ ਦੀ ਕਟਾਈ ਰੁਕੀ

ਲਾਲੜੂ, 24 ਅਕਤੂਬਰ (ਰਾਜਬੀਰ ਸਿੰਘ)-ਰੁਕ-ਰੁਕ ਕੇ ਹੋ ਰਹੀ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ | ਬਰਸਾਤ ਕਾਰਨ ਜਿਥੇ ਝੋਨੇ ਦੀ ਕਟਾਈ ਰੁਕ ਗਈ ਹੈ, ਉਥੇ ਹੀ ਦਾਣਾ ਮੰਡੀ ਲਾਲੜੂ ਸਮੇਤ ਇਸ ਦੀਆਂ ਸਹਾਇਕ ਮੰਡੀਆਂ 'ਚ ਖੁੱਲੇ੍ਹ ਆਸਮਾਨ ਥੱਲੇ ...

ਪੂਰੀ ਖ਼ਬਰ »

ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫਸਲ 'ਤੇ ਪਈ ਕੁਦਰਤ ਦੀ ਮਾਰ

ਕੁਰਾਲੀ, 24 ਅਕਤੂਬਰ (ਬਿੱਲਾ ਅਕਾਲਗੜੀਆ)-ਸਥਾਨਕ ਸ਼ਹਿਰ ਤੇ ਇਲਾਕੇ 'ਚ ਅੱਜ ਤੜਕਸਾਰ ਤੋਂ ਹੋ ਰਹੀ ਭਾਰੀ ਬਾਰਿਸ਼ ਤੇ ਗੜ੍ਹੇਮਾਰੀ ਨਾਲ ਜਿਥੇ ਤਾਪਮਾਨ ਵਿਚ ਇਕਦਮ ਗਿਰਾਵਟ ਆਈ ਹੈ, ਉਥੇ ਹੀ ਇਸ ਬਾਰਸਾਤ ਨੇ ਅਨਾਜ ਮੰਡੀ 'ਚ ਝੋਨੇ ਦੀ ਫ਼ਸਲ ਸੁੱਟਣ ਆਏ ਕਿਸਾਨਾਂ ਦੇ ...

ਪੂਰੀ ਖ਼ਬਰ »

ਡੇਂਗੂ ਨਾਲ ਹਮਾਂਯੂਪੁਰ ਅਤੇ ਤਸਿੰਬਲੀ 'ਚ ਮਰਨ ਵਾਲਿਆਂ ਦੀ ਗਿਣਤੀ 15 ਹੋਈ

ਲਾਲੜੂ, 24 ਅਕਤੂਬਰ (ਰਾਜਬੀਰ ਸਿੰਘ)-ਪਿੰਡ ਹਮਾਂਯੂਪੁਰ ਤੇ ਤਸਿੰਬਲੀ ਵਿਖੇ ਡੇਂਗੂ ਬੁਖਾਰ ਨਾਲ ਮਰਨ ਵਾਲਿਆਂ ਦਾ ਸਿਲਸਿਲਾ ਹਾਲੇ ਵੀ ਜਾਰੀ ਹੈ, ਇਸ ਬਿਮਾਰੀ ਨਾਲ ਦੋ ਹਫਤਿਆਂ ਦੇ ਅੰਦਰ-ਅੰਦਰ 15 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ | ਪਿੰਡ ਵਾਸੀ ਦਲਬੀਰ ਸਿੰਘ ...

ਪੂਰੀ ਖ਼ਬਰ »

ਬੇਮੌਸਮੇ ਮੀਂਹ ਨੇ ਇਲਾਕੇ ਦੇ ਪਿੰਡਾਂ 'ਚ ਫਸਲਾਂ ਦਾ ਕੀਤਾ ਭਾਰੀ ਨੁਕਸਾਨ

ਮੁੱਲਾਂਪੁਰ ਗਰੀਬਦਾਸ, 24 ਅਕਤੂਬਰ (ਦਿਲਬਰ ਖੈਰਪੁਰ)-ਬੇਮੌਸਮੇ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰ ਕੇ ਰੱਖ ਦਿੱਤਾ ਹੈ | ਪੱਕੀ ਪਕਾਈ ਜੀਰੀ ਦੀ ਫਸਲ ਦੇ ਭਾਰੀ ਮੀਂਹ 'ਤੇ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਨੇ ਅੰਨਦਾਤੇ ਨੂੰ ਇਹ ਰੱਬ ਨੂੰ ਉਲਾਂਭਾ ਦੇਣ ਲਈ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਚੋਰੀ ਦੇ ਤਿੰਨ ਮਾਮਲਾ ਦਰਜ

ਚੰਡੀਗੜ੍ਹ, 24 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਪੁਲਿਸ ਨੇ ਚੋਰੀ ਦੇ ਤਿੰਨ ਮਾਮਲੇ ਦਰਜ ਕੀਤੇ ਹਨ | ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ-36/ਬੀ ਦੇ ਰਹਿਣ ਵਾਲੇ ਸੁਰਿੰਦਰ ਪਾਲ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ 'ਚ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ

ਜ਼ੀਰਕਪੁਰ, 24 ਅਕਤੂਬਰ (ਹੈਪੀ ਪੰਡਵਾਲਾ)-ਨੇੜਲੇ ਪਿੰਡ ਭਬਾਤ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਭਾਈ ਸੁਖਵਿੰਦਰ ਸਿੰਘ ਹਜੂਰੀ ਰਾਗੀ ਪਿੰਡ ਭਬਾਤ ਅਤੇ ਭਾਈ ਮਨਿੰਦਰ ...

ਪੂਰੀ ਖ਼ਬਰ »

ਬਰਾਇਟ ਵੇ ਕੰਸਲਟੈਂਸੀ ਕੰਪਨੀ ਪ੍ਰਬੰਧਕਾਂ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 24 ਅਕਤੂਬਰ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਦੇ ਹੁਕਮਾਂ 'ਤੇ ਡੀ. ਐਸ. ਪੀ. ਸਿਟੀ-2 ਤੇ ਥਾਣਾ ਫੇਜ਼-11 ਦੀ ਪੁਲਿਸ ਵਲੋਂ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਹੋ ਰਹੀ ਧੋਖਾਧੜੀ ਦੇ ਸੰਬੰਧ 'ਚ ਫੇਜ਼-11 ਵਿਖੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਐੱਸ. ਏ. ਐੱਸ. ਨਗਰ, 24 ਅਕਤੂਬਰ (ਕੇ. ਐੱਸ. ਰਾਣਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਪਿੰਡ ਬਠਲਾਣਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਨੂੰ 11 ਮਹੀਨੇ ਪੂਰੇ ਹੋਣ 'ਤੇ ਬੜੌਦੀ ਟੋਲ ਪਲਾਜ਼ਾ 'ਤੇ ਰੋਸ ਸਮਾਗਮ ਭਲਕੇ

ਮਾਜਰੀ, 24 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਕਿਸਾਨੀ ਅੰਦੋਲਨ ਨੂੰ 26 ਅਕਤੂਬਰ ਨੂੰ 11 ਮਹੀਨੇ ਪੂਰੇ ਹੋਣ 'ਤੇ ਬੜੌਦੀ ਟੋਲ ਪਲਾਜ਼ਾਂ 'ਤੇ ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਵਲੋਂ ਰੋਸ ਦਿਵਸ ਵਜੋਂ ਮਨਾਉਣ ਦਾ ਮੀਟਿੰਗ ਕਰ ਕੇ ਫੈਸਲਾ ਕੀਤਾ ਗਿਆ ਹੈ | ਇਸ ਸੰਬੰਧੀ ਰਵਿੰਦਰ ...

ਪੂਰੀ ਖ਼ਬਰ »

ਗੜੇ੍ਹਮਾਰੀ ਤੇ ਮੀਂਹ ਨਾਲ ਹੋਈਆਂ ਫਸਲਾਂ ਦਾ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਵੇ-ਨਰਿੰਦਰ ਸਿੰਘ ਰਾਣਾ

ਖਰੜ, 24 ਅਕਤੂਬਰ (ਗੁਰਮੁੱਖ ਸਿੰਘ ਮਾਨ)-ਪੰਜਾਬ 'ਚ ਦੋ ਦਿਨਾਂ ਤੋਂ ਹੋ ਰਹੀ ਬਾਰਿਸ਼ ਤੇ ਗੜੇਮਾੜੀ ਕਾਰਨ ਖ਼ਰਾਬ ਹੋਈਆਂ ਫਸਲਾਂ ਦੀ ਸਪੈਸ਼ਲ ਗਿਰਦਵਾਰੀ ਕਰਵਾਈ ਤੇ ਖਰਾਬ ਹੋਈਆਂ ਫਸਲਾਂ ਦਾ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ | ਇਹ ਮੰਗ ਭਾਜਪਾ ਦੇ ਸੀਨੀਅਰ ...

ਪੂਰੀ ਖ਼ਬਰ »

ਵਿਧਾਇਕ ਬਲਬੀਰ ਸਿੰਘ ਸਿੱਧੂ ਵਲੋਂ ਮੁੰਡੀ ਕੰਪਲੈਕਸ ਦੇ ਵਸਨੀਕਾਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 24 ਅਕਤੂਬਰ (ਕੇ. ਐੱਸ. ਰਾਣਾ)-ਮੁਹਾਲੀ ਦੇ ਸੈਕਟਰ 70 ਵਿਚ ਸਥਿਤ ਮੁੰਡੀ ਕੰਪਲੈਕਸ ਵਿਖੇ ਸਾਬਕਾ ਸਿਹਤ ਮੰਤਰੀ ਪੰਜਾਬ ਤੇ ਮੌਜੂਦਾ ਵਿਧਾਇਕ ਮੁਹਾਲੀ ਬਲਬੀਰ ਸਿੰਘ ਸਿੱਧੂ ਨੇ ਮੀਟਿੰਗ ਕਰਕੇ ਇਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ...

ਪੂਰੀ ਖ਼ਬਰ »

ਸਮਾਜ ਸੇਵੀ ਪ੍ਰਵੀਨ ਕੁਮਾਰ ਵਲੋਂ ਬਾਬਾ ਰਾਮ ਦੇਵ ਨਾਲ ਮੁਲਾਕਾਤ

ਖਰੜ, 24 ਅਕਤੂਬਰ (ਗੁਰਮੁੱਖ ਸਿੰਘ ਮਾਨ)-ਖਰੜ ਇਲਾਕੇ ਦੇ ਸਮਾਜ ਸੇਵੀ ਤੇ ਅੰਬਿਕਾ ਗਰੁੱਪ ਦੇ ਨਿਰਦੇਸ਼ਕ ਪ੍ਰਵੀਨ ਕੁਮਾਰ ਵਲੋਂ ਯੋਗ ਗੁਰੂ ਬਾਬਾ ਰਾਮ ਦੇਵ ਦੇ ਸੱਦੇ 'ਤੇ ਉਨ੍ਹਾਂ ਨਾਲ ਪਤੰਯਲੀ ਯੋਗਪੀਠ ਸ੍ਰੀ ਹਰਿਦੁਆਰ ਵਿਖੇ ਮੁਲਾਕਾਤ ਕੀਤੀ | ਬਾਬਾ ਰਾਮ ਦੇਵ ਵਲੋਂ ...

ਪੂਰੀ ਖ਼ਬਰ »

ਪਲਾਟ ਦੀ ਖਰੀਦੋ ਫਰੋਖਤ ਨੂੰ ਲੈ ਕੇ 53 ਲੱਖ 87 ਹਜ਼ਾਰ ਦੀ ਮਾਰੀ ਠੱਗੀ-3 ਖਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 24 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਪਲਾਟ ਦੀ ਖਰੀਦੋ ਫਰੋਖਤ ਨੂੰ ਲੈ ਕੇ 53 ਲੱਖ 87 ਹਜ਼ਾਰ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ 3 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਦਲਜਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਡੀ.ਏ.ਪੀ. ਖਾਦ ਦੀ ਕਿੱਲਤ ਕਰਕੇ ਕਿਸਾਨਾਂ ਨੂੰ ਹੋ ਰਹੀ ਪ੍ਰੇਸ਼ਾਨੀ ਨੂੰ ਹੱਲ ਕਰੇ ਕੇਂਦਰ ਤੇ ਸੂਬਾ ਸਰਕਾਰ-ਬੱਬੀ ਬਾਦਲ

ਐੱਸ. ਏ. ਐੱਸ. ਨਗਰ, 24 ਅਕਤੂਬਰ (ਕੇ. ਐੱਸ. ਰਾਣਾ)-ਕੇਂਦਰ ਤੇ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਕਿਸਾਨਾਂ ਨੂੰ ਅੱਜ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨਾਂ ਨੂੰ ਹੁਣ ਡੀ. ਏ. ਪੀ. ਖਾਦ ਨਾ ਮਿਲਣ ਕਰ ਕੇ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਸ ਲਈ ...

ਪੂਰੀ ਖ਼ਬਰ »

ਅਕਾਲੀ ਦਲ ਮੁਹਾਲੀ 'ਚ 650 ਕਰੋੜ ਨਾਲ ਬਣਨ ਵਾਲੇ ਵਿਸ਼ਵ ਪੱਧਰੀ ਹਸਪਤਾਲ ਲਈ ਜ਼ਮੀਨ ਦੇਣ ਲਈ ਅੜਿੱਕੇ ਡਾਹ ਕੇ ਪੂੰਜੀਕਾਰਾਂ ਨੂੰ ਭਜਾਉਣਾ ਚਾਹੁੰਦੈ-ਸਿੱਧੂ

ਐੱਸ. ਏ. ਐੱਸ. ਨਗਰ, 24 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਦੇ ਸਾਬਕਾ ਸਿਹਤ ਮੰਤਰੀ ਤੇ ਮੁਹਾਲੀ ਹਲਕੇ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ 'ਚ ਪੂੰਜੀ ਨਿਵੇਸ਼ ਲਈ 26-27 ਅਕਤੂਬਰ ਤੋਂ ਐਨ ...

ਪੂਰੀ ਖ਼ਬਰ »

ਮਾਸਟਰ ਗੁਰਦੀਪ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਲਾਲੜੂ, 24 ਅਕਤੂਬਰ (ਰਾਜਬੀਰ ਸਿੰਘ)-ਲਾਲੜੂ 'ਚ ਕਾਂਗਰਸ ਨੂੰ ਅੱਜ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਸੀਨੀਅਰ ਕਾਂਗਰਸੀ ਆਗੂ ਮੁਕੇਸ਼ ਰਾਣਾ ਦੀ ਪ੍ਰੇਰਣਾ ਸਦਕਾ ਵਾਰਡ ਨੰ. 11 ਦੇ ਨੌਜਵਾਨ ਆਗੂ ਮਾਸਟਰ ਗੁਰਦੀਪ ਸਿੰਘ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ ਹੋ ਗਏ | ਮਾਸਟਰ ...

ਪੂਰੀ ਖ਼ਬਰ »

ਬਿਘੰਡੀ ਦੇ ਪ੍ਰਾਇਮਰੀ ਸਕੂਲ 'ਚ ਅਧਿਆਪਕਾਂ ਦੀ ਘਾਟ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਹੋ ਰਿਹੈ ਨੁਕਸਾਨ

ਮਾਜਰੀ, 24 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਤੇ ਸਕੂਲਾਂ 'ਚ ਲੋੜੀਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਵੱਡੇ-ਵੱਡੇ ਦਾਅਵੇ ਕਰਨ ਦੇ ਬਾਵਜੂਦ ਸਿੱਖਿਆ ਵਿਭਾਗ ਦੇ ਉੱਚ ...

ਪੂਰੀ ਖ਼ਬਰ »

ਨਵੇਂ ਸਵਾਗਤੀ ਬੋਰਡ ਨੂੰ ਸਾਬਕਾ ਮੰਤਰੀ ਕੰਗ ਨੇ ਕੀਤਾ ਅਰਪਣ

ਕੁਰਾਲੀ, 24 ਅਕਤੂਬਰ (ਹਰਪ੍ਰੀਤ ਸਿੰਘ)-ਸ਼ਹਿਰ ਦੀ ਸਿਸਵਾਂ ਮਾਰਗ 'ਤੇ ਪਿੰਡ ਦਸਾਰਨਾ ਨੇੜੇ ਸ਼ਹਿਰ ਦੀ ਹੱਦ 'ਚ ਸਥਾਨਕ ਨਗਰ ਕੌਂਸਲ ਵਲੋਂ ਮਹਿੰਦਰਾ ਐਂਡ ਮਹਿੰਦਰਾ ਸਵਰਾਜ ਡਮੀਜਨ ਫਾਊਾਡਰੀ ਦੇ ਸਹਿਯੋਗ ਨਾਲ ਨਵੇਂ ਲਗਾਏ ਸਵਾਗਤੀ ਬੋਰਡ ਨੂੰ ਸਾਬਕਾ ਮੰਤਰੀ ਜਗਮੋਹਨ ...

ਪੂਰੀ ਖ਼ਬਰ »

ਨਿਸ਼ਾਂਤ ਕਪੂਰਥਲਾ ਵਲੋਂ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਆਤਮਹੱਤਿਆ ਕਰਨ ਦੀ ਧਮਕੀ

ਐੱਸ. ਏ. ਐੱਸ. ਨਗਰ, 24 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਦੇ ਸਰਕਾਰੀ ਸਕੂਲਾਂ 'ਚ 6000 ਰੁ. ਉੱਤੇ ਕੰਮ ਕਰ ਰਹੇ ਈ. ਜੀ. ਐਸ. ਅਧਿਆਪਕਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਨਾਲ ਰਾਬਤਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੌਰਾਨ 22 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਪੈਨ ਇੰਡੀਆ ਅਵੈਰਨੈਸ ਮੁਹਿੰਮ ਤਹਿਤ ਪਿੰਡਾਂ 'ਚ ਮੁਫਤ ਕਾਨੂੰਨੀ ਸੇਵਾਵਾਂ ਲਈ ਸੈਮੀਨਾਰ

ਖਰੜ, 24 ਅਕਤੂਬਰ (ਗੁਰਮੁੱਖ ਸਿੰਘ ਮਾਨ)-ਜ਼ਿਲ੍ਹਾ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਵਲੋਂ ਜੱਜ ਰਾਜਿੰਦਰ ਸਿੰਘ ਰਾਏ, ਕਾਨੂੰਨੀ ਸੇਵਾਵਾ ਅਥਾਰਟੀ ਦੇ ਮੈਂਬਰ ਗੁਪਤਾ ਤੇ ਸਕੱਤਰ ਬਲਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੈਨ ਇੰਡੀਆ ...

ਪੂਰੀ ਖ਼ਬਰ »

ਬਿਜਲੀ ਚੋਰੀ ਦੇ 4558 ਮਾਮਲੇ ਫੜ ਕੇ 16.41 ਕਰੋੜ ਦਾ ਜੁਰਮਾਨਾ ਲਗਾਇਆ

ਚੰਡੀਗੜ੍ਹ, 24 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਦੱਖਣ ਹਰਿਆਣਾ ਬਿਜਲੀ ਵੰਡ ਨੇ ਬਿਜਲੀ ਚੋਰੀ ਕਰਨ ਵਾਲਿਆਂ ਦੇ ਵਿਰੁੱਧ ਚਲਾਏ ਗਈ ਮੁਹਿੰਮ ਦੇ ਤਹਿਤ ਪਿਛਲੇ ਮਹੀਨੇ ਸਤੰਬਰ ਦੌਰਾਨ ਬਿਜਲੀ ਚੋਰੀ ਦੇ 4558 ਮਾਮਲੇ ਫੜ ਕੇ ਦੋਸ਼ੀ ਖਪਤਕਾਰਾਂ ਤੇ 16.41 ਕਰੋੜ ਰੁਪਏ ਦਾ ਜੁਰਮਾਨਾ ...

ਪੂਰੀ ਖ਼ਬਰ »

ਚੰਡੀਗੜ੍ਹ ਵਿਚ ਡੇਂਗੂ ਦੇ 34 ਨਵੇਂ ਮਾਮਲੇ

ਚੰਡੀਗੜ੍ਹ, 24 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ | ਸ਼ਹਿਰ 'ਚ ਅੱਜ ਡੇਂਗੂ ਦੇ 34 ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤ ਵਿਭਾਗ ਅਨੁਸਾਰ ਸੈਕਟਰ-40 'ਚ 1, ਸੈਕਟਰ-45 'ਚ 2, ਸੈਕਟਰ-46 'ਚ 6, ਸੈਕਟਰ-56 'ਚ 5, ਬਾਪੂਧਾਮ ...

ਪੂਰੀ ਖ਼ਬਰ »

10 ਹਜ਼ਾਰ ਰਿਸ਼ਵਤ ਮਾਮਲੇ 'ਚ ਮੁਲਜ਼ਮ ਸਬ ਇੰਸਪੈਕਟਰ ਦੀ ਜ਼ਮਾਨਤ ਅਰਜ਼ੀ ਖ਼ਾਰਜ

ਚੰਡੀਗੜ੍ਹ, 24 ਅਕਤੂਬਰ (ਬਿ੍ਜੇਂਦਰ)-10 ਹਜ਼ਾਰ ਰੁਪਏ ਰਿਸ਼ਵਤ ਮਾਮਲੇ ਵਿਚ ਸੀ. ਬੀ. ਆਈ. ਵਲੋਂ ਫੜੀ ਗਈ ਚੰਡੀਗੜ੍ਹ ਪੁਲਿਸ ਦੀ ਮਹਿਲਾ ਸਬ ਇੰਸਪੈਕਟਰ ਸਰਬਜੀਤ ਕੌਰ ਦੀ ਜ਼ਮਾਨਤ ਅਰਜ਼ੀ ਨੂੰ ਸੁਣਵਾਈ ਦੌਰਾਨ ਸੀ. ਬੀ. ਆਈ. ਅਦਾਲਤ ਨੇ ਖ਼ਾਰਜ ਕਰ ਦਿੱਤਾ | ਬੀਤੇ 6 ਅਕਤੂਬਰ ...

ਪੂਰੀ ਖ਼ਬਰ »

ਦੀ ਰਿਟਾ. ਰੈਵੀਨਿਊ ਕਾਨੂੰਨਗੋ-ਪਟਵਾਰੀ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੇ ਅਹੁਦੇਦਾਰਾਂ ਦੀ ਚੋਣ

ਖਰੜ, 24 ਅਕਤੂਬਰ (ਗੁਰਮੁੱਖ ਸਿੰਘ ਮਾਨ)-ਦੀ ਰਿਟਾ. ਰੈਵੀਨਿਊ ਕਾਨੂਨੰਗੋ-ਪਟਵਾਰੀ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਅਹਿਮ ਮੀਟਿੰਗ ਹੋਈ, ਜਿਸ 'ਚ ਸੇਵਾ-ਮੁਕਤ ਕਾਨੂੰਨਗੋ ਤੇ ਪਟਵਾਰੀ ਸ਼ਾਮਿਲ ਹੋਏ | ਮੀਟਿੰਗ 'ਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਵਿੱਦਿਆ ਵੈਲੀ ਸਕੂਲ 'ਚ ਮਨਾਇਆ ਆਈ.ਐਨ.ਏ. ਸਥਾਪਨਾ ਦਿਵਸ

ਖਰੜ, 24 ਅਕਤੂਬਰ (ਗੁਰਮੁੱਖ ਸਿੰਘ ਮਾਨ)-ਵਿੱਦਿਆ ਵੈਲੀ ਸਕੂਲ ਸੰਨੀ ਇਨਕਲੇਵ ਖਰੜ ਵਿਖੇ ਆਈ. ਐਨ. ਏ. ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲੀ ਬੱਚਿਆਂ ਨੇ ਆਜ਼ਾਦ ਹਿੰਦ ਸਰਕਾਰ ਦੇ ਗਠਨ ਦੀ ਵਰੇ੍ਹਗੰਢ 'ਚ ਭਾਗ ਲੈਂਦਿਆਂ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਕੀਤੀਆਂ | ਇਸ ...

ਪੂਰੀ ਖ਼ਬਰ »

ਆਨਲਾਈਨ ਸ਼ਾਪਿੰਗ ਵੈੱਬਸਾਈਟ ਨੂੰ ਵੱਧ ਵਸੂਲੀ ਰਕਮ ਵਾਪਸ ਕਰਨ ਤੇ ਮੁਆਵਜ਼ਾ ਭਰਨ ਦੇ ਆਦੇਸ਼

ਚੰਡੀਗੜ੍ਹ, 24 ਅਕਤੂਬਰ (ਬਿ੍ਜੇਂਦਰ ਗੌੜ)-ਜ਼ਿਲ੍ਹਾ ਖਪਤਕਾਰ ਅਦਾਲਤ ਨੇ ਇਕ ਮਾਮਲੇ 'ਚ ਏਜਿਓ ਨਾਂਅ ਦੀ ਆਨਲਾਈਨ ਸ਼ਾਪਿੰਗ ਵੈੱਬਸਾਈਟ ਨੂੰ ਸ਼ਿਕਾਇਤਕਰਤਾ ਤੋਂ ਵਸੂਲੀ ਵਾਧੂ ਰਕਮ ਵਾਪਸ ਕਰਨ ਤੇ ਮੁਆਵਜ਼ਾ ਭਰਨ ਦੇ ਆਦੇਸ਼ ਦਿੱਤੇ ਹਨ | ਸੈਕਟਰ 33 ਦੀ ਸ਼ੋਭਿਤਾ ਸਿੰਘ ਨੇ ...

ਪੂਰੀ ਖ਼ਬਰ »

ਮਹੇਂਦਰਗੜ੍ਹ ਜ਼ਿਲੇ੍ਹ ਦੇ ਇਤਿਹਾਸਿਕ ਸਥਾਨਾਂ ਨੂੰ ਸੈਰ-ਸਪਾਟਾ ਖੇਤਰ ਵਜੋਂ ਵਿਕਸਿਤ ਕੀਤਾ ਜਾਵੇਗਾ-ਖੱਟਰ

ਚੰਡੀਗੜ੍ਹ, 24 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਮਹੇਂਦਰਗੜ੍ਹ ਜ਼ਿਲੇ੍ਹ ਦੇ ਇਤਿਹਾਸਿਕ ਸਥਾਨਾਂ ਨੂੰ ਸੈਰ-ਸਪਾਟਾ ਖੇਤਰ ਵਜੋ ਵਿਕਸਿਤ ਕੀਤਾ ਜਾਵੇਗਾ | ਰਾਜ ਸਰਕਾਰ ਇਸ ਦੇ ਲਈ ਯੋਜਨਾਬੱਧ ਢੰਗ ਨਾਲ ਕਾਰਜ ਕਰ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕਰਨ ਦਾ ਐਲਾਨ

ਐੱਸ. ਏ. ਐੱਸ. ਨਗਰ/ਖਰੜ, 24 ਅਕਤੂਬਰ (ਕੇ. ਐੱਸ. ਰਾਣਾ/ਤਰਸੇਮ ਸਿੰਘ ਜੰਡਪੁਰੀ)-ਪੇਂਡੂ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਖਰੜ ਬਲਾਕ ਦੇ 35 ਪਿੰਡਾਂ 'ਚ ਵਿਕਾਸ ਕਾਰਜਾਂ ਲਈ 68 ਕਰੋੜ ਰੁਪਏ ਖਰਚਣ ਦਾ ਐਲਾਨ ਕੀਤਾ | ...

ਪੂਰੀ ਖ਼ਬਰ »

ਢੋਸੀ ਪਹਾੜ ਨੂੰ ਤੀਰਥ ਸਥਾਨ ਵਜੋਂ ਵਿਕਸਿਤ ਕੀਤਾ ਜਾਵੇਗਾ-ਖੱਟਰ

ਚੰਡੀਗੜ੍ਹ, 24 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਢੋਸੀ ਪਹਾੜ ਨੂੰ ਤੀਰਥ ਸਥਾਨ ਵਜੋਂ ਵਿਕਸਿਤ ਕੀਤਾ ਜਾਵੇਗਾ | ਤੀਰਥ ਯਾਤਰੀ ਇਥੇ ਆਸਾਨੀ ਨਾਲ ਪਹੁੰਚ ਸਕਣ ਇਸ ਲਈ ਸੜਕ ਮਾਰਗ ਬਣਾਇਆ ਜਾਵੇਗਾ | ਸੜਕ ਬਣਨ ਦੇ ...

ਪੂਰੀ ਖ਼ਬਰ »

ਪੰਜਾਬ ਦੇ ਮਸਲੇ ਹੱਲ ਕਰਨ ਦੇ ਦਾਅਵੇ ਕਰਨ ਵਾਲੀ ਚੰਨੀ ਸਰਕਾਰ ਨੂੰ ਪਰਮਿੰਦਰ ਸਿੰਘ ਢੀਂਡਸਾ ਨੇ ਘੇਰਿਆ

ਐੱਸ. ਏ. ਐੱਸ. ਨਗਰ, 24 ਅਕਤੂਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਨੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ 'ਤੇ ਸੂਬੇ ਦੇ ਅਸਲ ਮਸਲਿਆਂ ਤੋਂ ਭੱਜਣ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗੱਠਜੋੜ ਸਰਕਾਰ ਬਣਨ 'ਤੇ ਕਾਂਗਰਸੀਆਂ ਵਲੋਂ ਹੜੱਪੀਆਂ ਸਾਰੀਆਂ ਸ਼ਾਮਲਾਟ ਜ਼ਮੀਨਾਂ ਵਾਪਸ ਦੁਆਈਆਂ ਜਾਣਗੀਆਂ-ਸੁਖਬੀਰ

ਐੱਸ. ਏ. ਐੱਸ. ਨਗਰ, 24 ਅਕਤੂਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਮੁਹਾਲੀ ਦੇ ਪਿੰਡ ਬੜੀ ਵਿਖੇ 90 ਕਰੋੜ ਰੁਪਏ ਕੀਮਤ ਦੀ 7.5 ਏਕੜ ਬੇਸ਼ਕੀਮਤੀ ਜ਼ਮੀਨ ਧੱਕੇ ਨਾਲ ਹਥਿਆਕੇ ...

ਪੂਰੀ ਖ਼ਬਰ »

ਸੜਕਾਂ 'ਤੇ ਹੁਣ ਨਾਜਾਇਜ਼ ਵਾਹਨ ਨਹੀਂ ਖੜ੍ਹੇ ਕਰ ਸਕਣਗੇ ਲੋਕ, ਟ੍ਰੈਫਿਕ ਪੁਲਿਸ ਕਰੇਗੀ ਕਰਵਾਈ

ਖਰੜ, 24 ਅਕਤੂਬਰ (ਗੁਰਮੁੱਖ ਸਿੰਘ ਮਾਨ)-ਟ੍ਰੈਫਿਕ ਪੁਲਿਸ ਖਰੜ ਵਲੋਂ ਸੜਕਾਂ 'ਤੇ ਖੜ੍ਹਦੀਆਂ ਨਾਜਾਇਜ਼ ਕਾਰਾਂ ਤੇ ਹੋਰ ਵਾਹਨਾਂ ਨੂੰ ਕਰੇਨ ਨਾਲ ਚੱੁਕਣਾ ਸ਼ੁਰੂ ਕਰ ਦਿੱਤਾ ਹੈ | ਤਿਉਹਾਰਾਂ ਕਾਰਨ ਭਾਵੇ ਖਰੜ ਸ਼ਹਿਰ 'ਚ ਖਰੀਦੋ ਫਰੋਖਤ ਲਈ ਭੀੜ ਜ਼ਿਆਦਾ ਹੋਣ ਲੱਗੀ ਹੈ ...

ਪੂਰੀ ਖ਼ਬਰ »

ਮੋਟਰਸਾਈਕਲ ਖੜ੍ਹਾ ਕਰਨ ਨੂੰ ਲੈ ਕੇ ਹੋਇਆ ਝਗੜਾ, ਮਾਮਲਾ ਦਰਜ

ਮਾਜਰੀ, 24 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਮੋਟਰਸਾਈਕਲ ਖੜ੍ਹਾ ਕਰਨ ਨੂੰ ਲੈ ਕੇ ਹੋਏ ਝਗੜੇ ਕਾਰਨ ਤੇਜਿੰਦਰ ਸਿੰਘ ਵਾਸੀ ਪਿੰਡ ਚੰਦੋ ਮਾਜਰਾ ਖ਼ਿਲਾਫ਼ ਪੁਲਿਸ ਥਾਣਾ ਮੁੱਲਾਂਪੁਰ ਗਰੀਬਦਾਸ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਸ਼ਿਕਾਇਤਕਰਤਾ ਨੀਰਜ ਪਤਨੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਲਈ ਲੱਖਾਂ ਰੁਪਏ ਠੱਗਣ ਵਾਲੀ 'ਰਿਦਮ ਓਵਰਸੀਜ਼' ਦੇ ਪ੍ਰਬੰਧਕਾਂ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 24 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਐਨ. ਆਰ. ਆਈ. ਮੁਹਾਲੀ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲੀ 'ਰਿਦਮ ਓਵਰਸੀਜ਼' ਨਾਂਅ ਦੀ ਕੰਪਨੀ ਦੇ 2 ਪ੍ਰਬੰਧਕਾਂ ਖ਼ਿਲਾਫ਼ ਧਾਰਾ-420, 406, ਦੇ ਤਹਿਤ 2 ਵੱਖ-ਵੱਖ ਮਾਮਲੇ ਦਰਜ ਕੀਤੇ ਹਨ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX