ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ : ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਗਿਆ ਜ਼ਿਲ੍ਹਾ ਨਾਰਕੰਡਾ
. . .  19 minutes ago
ਸ਼ਿਮਲਾ,6 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦਾ ਨਾਰਕੰਡਾ ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਹੋਇਆ...
ਟੈਸਟ 'ਚ ਭਾਰਤ ਦੀ ਸਭ ਤੋਂ ਵੱਡੀ ਜਿੱਤ, ਦੂਜੇ ਟੈਸਟ 'ਚ ਨਿਊਜ਼ੀਲੈਂਡ ਨੂੰ 372 ਦੌੜਾਂ ਨਾਲ ਹਰਾਇਆ
. . .  7 minutes ago
ਮੁੰਬਈ, 6 ਦਸੰਬਰ - ਭਾਰਤੀ ਟੀਮ ਨੇ ਦੂਜੇ ਟੈਸਟ ਮੈਚ 'ਚ ਨਿਊਜ਼ੀਲੈਂਡ ਨੂੰ 372 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਸੀਰੀਜ਼ ਜਿੱਤ ਲਈ ਹੈ। ਟੀਮ ਇੰਡੀਆ ਨੇ ਮੁੰਬਈ ਟੈਸਟ ਦੇ ਚੌਥੇ ਦਿਨ ਇਕ ਘੰਟੇ ਤੋਂ ਵੀ ਘੱਟ ਸਮੇਂ ਵਿਚ ਨਿਊਜ਼ੀਲੈਂਡ ਦੀਆਂ ਪੰਜ ਵਿਕਟਾਂ ਝਟਕਾਈਆਂ...
ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ ਸ਼ਾਹ
. . .  37 minutes ago
ਨਵੀਂ ਦਿੱਲੀ, 6 ਦਸੰਬਰ - ਅਮਿਤ ਸ਼ਾਹ ਅੱਜ ਸਰਦ ਰੁੱਤ ਸੈਸ਼ਨ ਜੋ ਚੱਲ ਰਿਹਾ ਹੈ ਉਸ ਵਿਚ ਨਾਗਾਲੈਂਡ ਗੋਲੀਬਾਰੀ ਦੀ ਘਟਨਾ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਬਿਆਨ ਦੇਣਗੇ...
ਤੇਲੰਗਾਨਾ ਦੇ ਮੈਡੀਕਲ ਕਾਲਜ 'ਚ ਕੋਰੋਨਾ ਧਮਾਕਾ, 43 ਵਿਦਿਆਰਥੀ ਮਿਲੇ ਸੰਕਰਮਿਤ
. . .  57 minutes ago
ਨਵੀਂ ਦਿੱਲੀ, 06 ਦਸੰਬਰ - ਦੇਸ਼ 'ਚ ਕੋਰੋਨਾ ਵਾਇਰਸ ਦੇ ਓਮੀਕਰੋਨ ਵੈਰੀਐਂਟ ਕਾਰਨ ਲੋਕ ਦਹਿਸ਼ਤ 'ਚ ਹਨ। ਇਸ ਦੇ ਨਾਲ ਹੀ ਤੇਲੰਗਾਨਾ ਦੇ ਬੋਮਕਲ 'ਚ ਸਥਿਤ ਚਲਾਮੇਡਾ....
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ 'ਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਦਾ ਸਵਾਗਤ ਕੀਤਾ
. . .  about 1 hour ago
ਨਵੀਂ ਦਿੱਲੀ, 6 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁਸ਼ਮਾ ਸਵਰਾਜ ਭਵਨ ਵਿਚ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ....
ਬਸਪਾ ਮੁਖੀ ਮਾਇਆਵਤੀ ਨੇ ਲਖਨਊ 'ਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਉੱਤਰ ਪ੍ਰਦੇਸ਼, 6 ਦਸੰਬਰ - ਬਸਪਾ ਮੁਖੀ ਮਾਇਆਵਤੀ ਨੇ ਲਖਨਊ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਬਰਸੀ 'ਤੇ ਉਨ੍ਹਾਂ ਨੂੰ ....
ਭਾਰਤ ਪਾਕਿ ਸਰਹੱਦ 'ਤੇ ਮੁੜ ਰਾਤ 2 ਵਾਰ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ,6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ. ਪੁਰਾਣੀ ਸੁੰਦਰਗੜ੍ਹ ਵਿਖੇ ਰਾਤ ਸਮੇਂ ਬੀ.ਐੱਸ.ਐਫ. ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ....
ਸਿਮਰਨ ਗਾਬਾ ਦੀ ਸੜਕ ਹਾਦਸੇ 'ਚ ਹੋਈ ਮੌਤ
. . .  about 1 hour ago
ਗੁਰੂ ਹਰਸਹਾਏ, 6 ਦਸੰਬਰ (ਕਪਿਲ ਕੰਧਾਰੀ) ਗੁਰੂ ਹਰਸਹਾਏ ਸ਼ਹਿਰ ਨਿਵਾਸੀ ਸਿਮਰਨ ਗਾਬਾ ਪੁੱਤਰ ਜਸਰਾਜ ਗਾਬਾ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾ.....
ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ ਅਤੇ ਹੋਰ ਸੰਸਦ ਮੈਂਬਰਾਂ ਨੇ ਅੱਜ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਲੋਕ ਸਭਾ ਰਾਜ ਸਭਾ.....
ਕੇਂਦਰੀ ਕਾਨੂੰਨ ਮੰਤਰੀ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ (ਸੇਵਾ ਦੀਆਂ ਤਨਖ਼ਾਹਾਂ ਅਤੇ ਸ਼ਰਤਾਂ) ਸੋਧ ਬਿੱਲ, 2021 ਪੇਸ਼ ਕਰਨਗੇ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਅੱਜ ਲੋਕ ਸਭਾ ਵਿਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਜੱਜ.....
ਭਾਰਤ ਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ 'ਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ
. . .  about 2 hours ago
ਨਵੀਂ ਦਿੱਲੀ, 6 ਦਸੰਬਰ - ਭਾਰਤ ਅਤੇ ਰੂਸ ਅੱਜ ਆਪਣੀ ਪਹਿਲੀ 2+2 ਫਾਰਮੈਟ ਗੱਲਬਾਤ ਵਿਚ ਮੁੱਖ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਚਰਚਾ ਕਰਨਗੇ। ਜਿਸ ਵਿਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫ਼ਗ਼ਾਨਿਸਤਾਨ .....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਪੁਤਿਨ ਦੀ ਯਾਤਰਾ ਦੌਰਾਨ ਭਾਰਤ, ਰੂਸ ਏ.ਕੇ.-203 ਅਸਾਲਟ ਰਾਈਫਲ ਸੌਦੇ ਨੂੰ ਅੰਤਿਮ ਰੂਪ ਦੇਣਗੇ, ਐੱਸ.-400 ਮਾਡਲ ਭਾਰਤ ਨੂੰ ਤੋਹਫੇ ਵਜੋਂ ਦਿੱਤਾ ਜਾਵੇਗਾ
. . .  1 day ago
ਓਮੀਕਰੋਨ ਵਾਇਰਸ ਦਾ ਵਧਦਾ ਕਹਿਰ ,ਜੈਪੁਰ 'ਚ 9 ਲੋਕ ਪਾਜ਼ੀਟਿਵ
. . .  1 day ago
ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁੰਬਈ ਏਅਰਪੋਰਟ 'ਤੇ ਵਿਦੇਸ਼ ਜਾਣ ਤੋਂ ਰੋਕਿਆ
. . .  1 day ago
ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ, 2 ਜ਼ਖਮੀ
. . .  1 day ago
ਚਿਤੂਰ, 5 ਦਸੰਬਰ - ਆਂਧਰਾ ਪ੍ਰਦੇਸ਼ ਦੇ ਚਿਤੂਰ 'ਚ ਚੰਦਰਗਿਰੀ ਜ਼ੋਨ ਨੇੜੇ ਪੁਥਲਾਪੱਟੂ-ਨਾਇਡੂਪੇਟਾ ਰੋਡ 'ਤੇ ਹੋਏ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਬੀ.ਵੀ. ਸ਼੍ਰੀਨਿਵਾਸ ਨੇ ...
ਮਹਾਰਾਸ਼ਟਰ ਵਿਚ ਓਮੀਕਰੋਨ ਵਾਇਰਸ ਦੇ 7 ਹੋਰ ਮਾਮਲੇ ਆਏ ਸਾਹਮਣੇ ,ਕੁੱਲ ਕੇਸ 8
. . .  1 day ago
ਹਿਮਾਚਲ ਪ੍ਰਦੇਸ਼: ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕ ਲਾਪਤਾ
. . .  1 day ago
ਧਰਮਸ਼ਾਲਾ, 5 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਟਰੈਕਿੰਗ ਕਰਨ ਗਏ ਦੋ ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐੱਸ.ਪੀ. ਕਾਂਗੜਾ ਨੇ ਦੱਸਿਆ ਕਿ ਅਸੀਂ ਇੱਥੋਂ ਪੁਲਿਸ ਦੀ ਟੀਮ..
ਬੇਅਦਬੀ 'ਤੇ ਰਾਜਨੀਤੀ ਕਰਨਾ ਮੰਦਭਾਗਾ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
. . .  1 day ago
ਗੜ੍ਹਸ਼ੰਕਰ, 5ਦਸੰਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਗੜ੍ਹਸ਼ੰਕਰ ਪਹੁੰਚੇ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ....
ਯੂ.ਪੀ:ਮੁੱਖ ਮੰਤਰੀ ਨੂੰ ਮੀਮੋ ਦੇਣ ਗਏ ਸਪਾ ਕਾਰਜਕਰਤਾਵਾਂ ਅਤੇ ਪੁਲਸ 'ਚ ਧੱਕਾ-ਮੁੱਕੀ
. . .  1 day ago
ਚੰਦੌਲੀ, 5 ਦਸੰਬਰ- ਉੱਤਰ ਪ੍ਰਦੇਸ਼ ਦੇ ਚੰਦੌਲੀ ਦੇ ਐੱਸ.ਸੀ. ਅੰਕੁਰ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 'ਸਪਾ ਕਾਰਜਕਰਤਾਵਾਂ ਵਲੋਂ ਅੱਜ ਮੁੱਖ ਮੰਤਰੀ ਨੂੰ ਮੀਮੋ ਦੇਣ ਦੀ ਯੋਜਨਾ ਸੀ। ਕਾਰਜਕਰਤਾਵਾਂ..
ਤੇਜ਼ ਰਫ਼ਤਾਰ ਮੋਟਰਸਾਈਕਲ ਡਿਵਾਈਡਰ ਨਾਲ ਟਕਰਾਉਣ ਕਾਰਨ ਦੋ ਨੌਜਵਾਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 5 ਦਸੰਬਰ (ਨਰਿੰਦਰ ਸਿੰਘ ਦੋਦੇ)-ਬੀਤੀ ਦੇਰ ਸ਼ਾਮ ਤੇਜ਼ ਰਫ਼ਤਾਰ ਦੋ ਮੋਟਰਸਾਈਕਲ ਸਵਾਰ ਨੌਜਵਾਨ ਸੜਕ ਕਿਨਾਰੇ ਲੱਗੇ ਡਿਵਾਈਡਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖ਼ਮੀ...
ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ 2023 'ਚ ਦੋ ਤਿਹਾਈ ਬਹੁਮਤ ਨਾਲ ਰਾਜਸਥਾਨ 'ਚ ਬਣੇਗੀ ਭਾਜਪਾ ਸਰਕਾਰ: ਅਮਿਤ ਸ਼ਾਹ
. . .  1 day ago
ਜੈਪੁਰ, 05 ਦਸੰਬਰ- ਜੈਪੁਰ 'ਚ ਜਨਤਾ ਨੂੰ ਸੰਬੋਧਨ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਤੁਹਾਡਾ ਸਾਰਿਆਂ ਦਾ ਉਤਸ਼ਾਹ, ਉਮੰਗ ਅਤੇ ਜੋਸ਼ ਦੇਖ ਕੇ ਮੈਨੂੰ ਵਿਸ਼ਵਾਸ ਹੋ ਗਿਆ ਹੈ ਕਿ ਸਾਲ 2023 'ਚ ਦੋ..
ਪੰਜਾਬ ਸਰਕਾਰ ਬਿਕਰਮ ਮਜੀਠੀਆ ਨੂੰ ਜੇਲ੍ਹ 'ਚ ਭੇਜਣ ਲਈ ਰਚ ਰਹੀ ਹੈ ਸਾਜ਼ਿਸ਼: ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ.ਦਲਜੀਤ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ...
ਭਾਜਪਾ ਵਲੋਂ 'ਆਪ' ਦੇ ਲੀਡਰ ਖ਼ਰੀਦਣ 'ਤੇ ਰਾਘਵ ਚੱਢਾ ਨੇ ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 5 ਦਸੰਬਰ-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਵਲੋਂ ਭਾਜਪਾ 'ਤੇ 'ਆਪ' ਦੇ ਲੀਡਰ ਖ਼ਰੀਦਣ ਦੇ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਸਾਡੇ...
ਨਾਗਾਲੈਂਡ ਦੀ ਘਟਨਾ 'ਤੇ ਬੋਲੇ ਰਾਹੁਲ ਗਾਂਧੀ, ਦੇਸ਼ 'ਚ ਨਾ ਨਾਗਰਿਕ ਸੁਰੱਖਿਅਤ ਨਾ ਸੁਰੱਖਿਆ ਕਰਮਚਾਰੀ
. . .  1 day ago
ਨਵੀਂ ਦਿੱਲੀ, 5 ਦਸੰਬਰ- ਨਾਗਾਲੈਂਡ ਦੇ ਮੋਨ ਜ਼ਿਲ੍ਹੇ 'ਚ ਉਗਰਵਾਦ ਰੋਧੀ ਮੁਹਿੰਮ ਦੌਰਾਨ ਕਈ ਆਮ ਲੋਕਾਂ ਦੀ ਮੌਤ ਹੋਣ ਦੀ ਘਟਨਾ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ 'ਤੇ ਹਮਲਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਮੱਘਰ ਸੰਮਤ 553
ਿਵਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। ਜਾਹਨ ਐਫ. ਕੈਨੇਡੀ

ਫ਼ਤਹਿਗੜ੍ਹ ਸਾਹਿਬ

ਬਸਪਾ-ਯੂਥ ਅਕਾਲੀ ਦਲ ਦੀ ਮੀਟਿੰਗ

ਬਸੀ ਪਠਾਣਾਂ, 24 ਨਵੰਬਰ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਬੂਥ ਫ਼ਤਹਿ ਮੁਹਿੰਮ ਤਹਿਤ ਯੂਥ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਸਾਂਝੀ ਮੀਟਿੰਗ ਬਸੀ ਪਠਾਣਾਂ ਵਿਖੇ ਯੂਥ ਅਕਾਲੀ ਆਗੂ ਗੁਰਸ਼ਰਨ ਸਿੰਘ ਬਾਜਵਾ ਹਲਕਾ ਪ੍ਰਧਾਨ ਦੀ ਅਗਵਾਈ ਹੇਠ ਹੋਈ | ਜਿਸ 'ਚ ਬਸਪਾ ਦੇ ਉਮੀਦਵਾਰ ਐਡ. ਸ਼ਿਵ ਕੁਮਾਰ ਕਲਿਆਣ ਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ 'ਤੇ ਸਟੇਜ ਸਕੱਤਰ ਦੀ ਭੂਮਿਕਾ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਪਰਵਿੰਦਰ ਸਿੰਘ ਸੋਮਲ ਹਿੰਮਤਪੁਰਾ ਨੇ ਨਿਭਾਈ | ਮੀਟਿੰਗ 'ਚ ਕੁਲਵੰਤ ਸਿੰਘ, ਗੁਰਮੀਤ ਸਿੰਘ ਸੋਨੂੰ ਚੀਮਾ, ਸੰਜੀਵ ਸਚਦੇਵਾ, ਰਾਜੀਵ ਅਹੂਜਾ, ਬਲਜਿੰਦਰ ਸਿੰਘ ਭੂਚੀ ਸਰਪੰਚ, ਮਨਦੀਪ ਸਿੰਘ ਕਿੱਕੀ ਘੁਮੰਡਗੜ੍ਹ, ਗੁਰਦੀਪ ਸਿੰਘ ਨੌਲਖਾ, ਮਨਪ੍ਰੀਤ ਸਿੰਘ ਕੌਂਸਲਰ, ਹਰਕੰਵਲ ਸਿੰਘ, ਪ੍ਰਦੀਪ ਸਿੰਘ, ਲਾਡੀ ਭਾਮੀਆਂ, ਸੰਦੀਪ ਸਿੰਘ ਬਾਜਵਾ, ਸਰਬਜੀਤ ਸਿੰਘ ਮੈਣਮਾਜਰੀ, ਰਣਧੀਰ ਸਿੰਘ, ਅਮਨਦੀਪ ਸਿੰਘ ਮਾਵੀ, ਰਾਜਵਿੰਦਰ ਸਿੰਘ, ਹਰਨੇਕ ਸਿੰਘ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਮਨਪ੍ਰੀਤ ਸਿੰਘ ਮੈੜਾਂ, ਹਰਬੰਸ ਲਾਲ, ਦਿਲਵਰ ਸਿੰਘ, ਸਿਮਰਜੀਤ ਸਿੰਘ, ਪਰਵਿੰਦਰ ਸਿੰਘ, ਸੁਪਿੰਦਰ ਸਿੰਘ, ਜਗਤਾਰ ਸਿੰਘ, ਭਰਪੂਰ ਸਿੰਘ, ਗੁਰਜਿੰਦਰ ਸਿੰਘ ਅਤੇ ਜਸਬੀਰ ਸਿੰਘ ਆਦਿ ਸ਼ਾਮਿਲ ਸਨ |

ਵਿੱਦਿਅਕ ਮੁਕਾਬਲਿਆਂ 'ਚ ਸੈਫਲਪੁਰ ਸਕੂਲ ਦੇ ਬੱਚਿਆਂ ਨੇ ਮਾਰੀ ਬਾਜ਼ੀ

ਜਖਵਾਲੀ, 24 ਨਵੰਬਰ (ਨਿਰਭੈ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਪੰਜੋਲੀ ਕਲਾਂ 'ਚ ਸੈਂਟਰ ਇੰਚਾਰਜ ਸੰਦੀਪ ਕੌਰ ਦੀ ਅਗਵਾਈ ਹੇਠ ਸੈਂਟਰ ਛਲੇੜੀ ਕਲਾਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ | ਜਿਸ 'ਚ ਸੈਂਟਰ ਅਧੀਨ ਆਉਣ ਵਾਲੇ ਸਾਰੇ ਸਕੂਲਾਂ ਨੇ ਵੱਖ-ਵੱਖ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਨੇ ਵਿਗਿਆਨ ਪ੍ਰਦਰਸ਼ਨੀ 'ਚ ਹਾਸਲ ਕੀਤਾ ਪਹਿਲਾ ਸਥਾਨ

ਅਮਲੋਹ, 24 ਨਵੰਬਰ (ਪੱਤਰ ਪ੍ਰੇਰਕ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਲੜਕੇ ਵਿਚ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ, ਜਿਸ 'ਚ ਬਲਾਕ ਦੇ ਸਾਰੇ ਸਕੂਲਾਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ 'ਚ ਸਰਕਾਰੀ ਮਿਡਲ ਸਕੂਲ ਕੰਜਾਰੀ ਦੀ ਅੱਠਵੀਂ ਜਮਾਤ ਦੀ ...

ਪੂਰੀ ਖ਼ਬਰ »

ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

ਬਸੀ ਪਠਾਣਾਂ, 24 ਨਵੰਬਰ (ਮੌਦਗਿਲ, ਗੌਤਮ)-ਸਿਹਤ ਵਿਭਾਗ ਵਲੋਂ ਭਾਰਤ ਵਿਕਾਸ ਪ੍ਰੀਸ਼ਦ ਤੇ ਸਾਡੀ ਸਾਂਝ ਸੰਸਥਾ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਬਸੀ ਪਠਾਣਾਂ ਵਿਖੇ ਪੰਜਾਬ ਸਰਕਾਰ ਦੀ ਮੋਤੀਆ ਬਿੰਦ ਮੁਕਤ ਪੰਜਾਬ ਮੁਹਿੰਮ ਤਹਿਤ ਅੱਖਾਂ ਦਾ ਚੈੱਕਅਪ ਤੇ ਆਪ੍ਰੇਸ਼ਨ ...

ਪੂਰੀ ਖ਼ਬਰ »

ਸੰਯੁਕਤ ਮੋਰਚਾ ਬਲਾਕ ਖਮਾਣੋਂ ਦੀ ਮੀਟਿੰਗ

ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਸੰਯੁਕਤ ਮੋਰਚਾ ਬਲਾਕ ਖਮਾਣੋਂ ਦੇ ਆਗੂਆਂ ਦੀ ਮੀਟਿੰਗ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਹੋਈ | ਜਾਣਕਾਰੀ ਦਿੰਦਿਆਂ ਕਿਰਪਾਲ ਸਿੰਘ ਬਦੇਸ਼ ਕਲਾਂ ਨੇ ਬਲਾਕ ਖਮਾਣੋਂ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ...

ਪੂਰੀ ਖ਼ਬਰ »

ਸ੍ਰੀ ਬ੍ਰਾਹਮਣ ਸਭਾ ਪੰਜਾਬ ਵਲੋਂ ਭਾਈਚਾਰੇ ਨੂੰ 14.4 ਫ਼ੀਸਦੀ ਰਾਖਵਾਂਕਰਨ ਦੀ ਮੰਗ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਰਵਿੰਦਰ ਮੌਦਗਿਲ)-ਪੰਜਾਬ ਦੇ 40 ਲੱਖ ਮਜ਼ਬੂਤ ਬ੍ਰਾਹਮਣ ਭਾਈਚਾਰੇ ਦੀ ਨੁਮਾਇੰਦਾ ਜਥੇਬੰਦੀ ਤੇ ਪਿਛਲੇ 60 ਸਾਲਾਂ ਤੋਂ ਸਮਾਜ ਦੀ ਸੇਵਾ ਕਰ ਰਹੀ ਸ੍ਰੀ ਬ੍ਰਾਹਮਣ ਸਭਾ ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਫ਼ੋਨ ...

ਪੂਰੀ ਖ਼ਬਰ »

ਖਮਾਣੋਂ ਸੈਂਟਰਲ ਕੋਆਪਰੇਟਿਵ ਬੈਂਕ ਵਿਖੇ ਸਹਿਕਾਰੀ ਸਪਤਾਹ ਮਨਾਇਆ

ਖਮਾਣੋਂ, 24 ਨਵੰਬਰ (ਮਨਮੋਹਨ ਸਿੰਘ ਕਲੇਰ)-ਦੀ ਖਮਾਣੋਂ ਸੈਂਟਰਲ ਕੋਆਪਰੇਟਿਵ ਬੈਂਕ ਲਿਮ: ਖਮਾਣੋਂ ਵਿਖੇ 68ਵਾਂ ਸਹਿਕਾਰੀ ਸਪਤਾਹ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਰਕੇਸ਼ ਕੁਮਾਰ ਗੋਇਲ ਜ਼ਿਲ੍ਹਾ ਮੈਨੇਜਰ ਫ਼ਤਹਿਗੜ੍ਹ ਸਾਹਿਬ ਨੇ ਸੰਬੋਧਨ ...

ਪੂਰੀ ਖ਼ਬਰ »

ਤਿੰਨੇ ਖੇਤੀ ਕਾਨੂੰਨ ਕਿਸਾਨ ਏਕਤਾ ਕਾਰਨ ਵਾਪਸ ਹੋਏ-ਬਾਬਾ ਰਣਜੀਤ ਸਿੰਘ, ਜੱਸੀ ਧਨੌਲਾ

ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਬਾਬਾ ਰਣਜੀਤ ਸਿੰਘ ਬਾਉਲੀ ਸਾਹਿਬ ਵਾਲੇ ਤੇ ਪੰਜਾਬੀ ਗਾਇਕ ਜੱਸੀ ਧਨੌਲਾ ਜੋ ਕੇ ਕਿਸਾਨ ਸੰਘਰਸ਼ ਦੇ ਸ਼ੁਰੂ ਤੋਂ ਹੀ ਇਸ ਸੰਘਰਸ਼ ਨਾਲ ਜੁੜੇ ਹੋਏ ਹਨ, ਨੇ ਇਲਾਕੇ ਭਰ ਦੇ ਕਿਸਾਨਾਂ, ਮਜ਼ਦੂਰਾਂ ਤੇ ਹੋਰ ਵਰਗ ਨੂੰ ਅਪੀਲ ਕੀਤੀ ਕਿ 26 ...

ਪੂਰੀ ਖ਼ਬਰ »

ਪਾਈਨ ਗਰੋਵ ਪਬਲਿਕ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ

ਬਸੀ ਪਠਾਣਾਂ, 24 ਨਵੰਬਰ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਾਈਨ ਗਰੋਵ ਪਬਲਿਕ ਸਕੂਲ ਵਿਖੇ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਸਮਾਗਮ ਦਾ ਆਰੰਭ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਨਾਲ ਹੋਇਆ | ਵਿਦਿਆਰਥੀਆਂ ਨੇ ਜਿੱਥੇ ...

ਪੂਰੀ ਖ਼ਬਰ »

ਜੀ.ਪੀ.ਸੀ ਦੀ ਬੀ.ਏ 'ਚ ਮੁਸਕਾਨ ਸਿੰਘ ਤੇ ਐਮ.ਏ 'ਚ ਪਿ੍ਆ ਪਾਰਿਕ ਨੇ ਮਾਰੀ ਬਾਜ਼ੀ

ਮੰੰਡੀ ਗੋਬਿੰਦਗੜ੍ਹ, 24 ਨਵੰਬਰ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ ਦੇ ਵਿਦਿਆਰਥੀਆਂ ਨੇ ਮਈ 21 'ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਲਈਆਂ ਗਈਆਂ ਬੀ.ਏ-4 ਤੇ ਐਮ.ਏ (ਅੰਗਰੇਜ਼ੀ)-4 ਸਮੈਸਟਰ ਦੀਆਂ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ...

ਪੂਰੀ ਖ਼ਬਰ »

46ਵੀਂ ਅਥਲੈਟਿਕ ਚੈਂਪੀਅਨਸ਼ਿਪ 'ਚ ਦੂਜਾ ਸਥਾਨ ਪ੍ਰਾਪਤ ਕਰਨ 'ਤੇ ਸਿੱਖਿਆ ਪ੍ਰੋਵਾਈਡਰ ਦਾ ਸਨਮਾਨ

ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਬਲਾਕ ਸਿੱਖਿਆ ਦਫ਼ਤਰ ਖਮਾਣੋਂ ਵਿਖੇ ਬਲਜੀਤ ਕੌਰ ਸਿੱਖਿਆ ਪ੍ਰੋਵਾਈਡਰ ਸਰਕਾਰੀ ਐਲੀਮੈਂਟਰੀ ਸਕੂਲ ਮੰਡੇਰਾਂ ਨੂੰ ਨਵ-ਨਿਯੁਕਤ ਬਲਾਕ ਸਿੱਖਿਆ ਅਫ਼ਸਰ ਜਗਜੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਉਸ ਨੂੰ ਬੀਤੇ ...

ਪੂਰੀ ਖ਼ਬਰ »

ਏਡਿਡ ਸਕੂਲ ਇੰਪਲਾਈਜ਼ ਐਸੋਸੀਏਸ਼ਨ ਵਲੋਂ ਵਿਧਾਇਕ ਜੀ.ਪੀ ਨੂੰ ਮੰਗ ਪੱਤਰ

ਸੰਘੋਲ, 24 ਨਵੰਬਰ (ਗੁਰਨਾਮ ਸਿੰਘ ਚੀਨਾ)-ਏਡਿਡ ਸਕੂਲ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਇਕਾਈ ਵਲੋਂ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ 'ਚ ਕੰਮ ਕਰਦੇ ਕਰਮਚਾਰੀਆਂ ਨੂੰ ਸਰਕਾਰੀ ਕਰਮਚਾਰੀਆਂ ਵਾਂਗ ਪੰਜਾਬ ਸਰਕਾਰ ਦੇ 6ਵੇਂ ਪੇ ...

ਪੂਰੀ ਖ਼ਬਰ »

ਡੇਰਾ ਹੰਸਾਲੀ ਸਾਹਿਬ ਵਲੋਂ ਗਊਸ਼ਾਲਾ ਬਸੀ ਪਠਾਣਾਂ ਨੂੰ ਆਰਥਿਕ ਸਹਿਯੋਗ ਭੇਟ

ਬਸੀ ਪਠਾਣਾਂ, 24 ਨਵੰਬਰ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਡੇਰਾ ਹੰਸਾਲੀ ਸਾਹਿਬ ਦੇ ਸੇਵਾਦਾਰ ਸਾਧੂ ਰਾਮ ਭੱਟਮਾਜਰਾ ਵਲੋਂ ਬਸੀ ਪਠਾਣਾਂ ਵਿਖੇ ਸਥਿਤ ਗਊਸ਼ਾਲਾ ਦਾ ਦੌਰਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਡੇਰਾ ਹੰਸਾਲੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਪਰਮਜੀਤ ...

ਪੂਰੀ ਖ਼ਬਰ »

ਕੱਲ੍ਹ ਸਮੂਹ ਕਿਸਾਨ ਤੇ ਮਜ਼ਦੂਰ ਵੱਡੀ ਗਿਣਤੀ 'ਚ ਦਿੱਲੀ ਪਹੁੰਚਣ-ਕਿਸਾਨ ਆਗੂ

ਨੰਦਪੁਰ ਕਲੌੜ, 24 ਨਵੰਬਰ (ਜਰਨੈਲ ਸਿੰਘ ਧੁੰਦਾ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਹਰਮੇਲ ਸਿੰਘ ਭਟੇੜੀ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਸਰਪ੍ਰਸਤ ਕਰਨੈਲ ਸਿੰਘ ਡਡਿਆਣਾ, ਕਿਸਾਨ ਆਗੂ ਮਹਿੰਦਰ ਸਿੰਘ ਰਾਇਲੋਂ ਤੇ ਜਸਪਾਲ ...

ਪੂਰੀ ਖ਼ਬਰ »

ਸਿੱਖ ਕੌਮ 28 ਨੂੰ ਬਰਗਾੜੀ ਇਕੱਠ 'ਚ ਪਹੁੰਚੇ-ਮਾਨ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਰਵਿੰਦਰ ਮੌਦਗਿਲ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਇਨਸਾਫ਼ ਪ੍ਰਾਪਤੀ ਦੇ ਮੋਰਚੇ ਨੂੰ ਮੁੱਖ ਰੱਖ ਕੇ 28 ਨਵੰਬਰ ਨੂੰ 'ਪੰਥ ਗ੍ਰੰਥ' ਤੇ 'ਕਿਸਾਨ ਬਚਾਓ' ...

ਪੂਰੀ ਖ਼ਬਰ »

ਜੂਨੀਅਰ ਇੰਜੀਨੀਅਰਾਂ ਦੀ ਭੁੱਖ ਹੜਤਾਲ 7ਵੇਂ ਦਿਨ 'ਚ ਦਾਖ਼ਲ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਮਨਪ੍ਰੀਤ ਸਿੰਘ)-ਪਾਵਰਕਾਮ ਦੇ ਜੂਨੀਅਰ ਇੰਜੀਨੀਅਰਜ਼ ਦੀਆਂ ਮੰਗਾਂ ਸਬੰਧੀ ਪੀ. ਐਸ.ਪੀ.ਸੀ.ਐਲ ਦੇ ਮੁੱਖ ਦਫ਼ਤਰ ਵਿਖੇ ਕੀਤੀ ਜਾ ਰਹੀ ਲੜੀਵਾਰ ਭੁੱਖ ਹੜਤਾਲ ਅੱਜ 7ਵੇਂ ਦਿਨ 'ਚ ਦਾਖ਼ਲ ਹੋ ਗਈ, ਜਿਸ 'ਚ ਸਰਕਲ ਖੰਨਾ ਯੂਨਿਟ ਦੇ 5 ਮੈਂਬਰਾਂ ...

ਪੂਰੀ ਖ਼ਬਰ »

ਸਵੈ ਰੁਜ਼ਗਾਰ-ਕਮ-ਪਲੇਸਮੈਂਟ ਕੈਂਪ 29 ਨੂੰ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਰਵਿੰਦਰ ਮੌਦਗਿਲ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਫ਼ਤਹਿਗੜ੍ਹ ਸਾਹਿਬ ਵਲੋਂ 29 ਨਵੰਬਰ ਨੂੰ ਗੁਰਦੁਆਰਾ ਸਾਹਿਬ, ਗੰਢੂਆਂ ਵਿਖੇ ਸਵੈ ਰੁਜ਼ਗਾਰ-ਕਮ-ਪਲੇਸਮੈਂਟ ਕੈਂਪ ...

ਪੂਰੀ ਖ਼ਬਰ »

ਪੰਜਾਬ ਦੇ ਸਮੂਹ ਪਟਵਾਰੀ ਤੇ ਕਾਨੂੰਗੋ ਕੱਲ੍ਹ ਤੱਕ ਸਮੂਹਿਕ ਛੁੱਟੀ 'ਤੇ ਰਹਿਣਗੇ

ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਮਾਹਿਲਪੁਰ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਨਾਲ ਡੀ.ਐਸ.ਪੀ. ਵਿਜੀਲੈਂਸ ਵਲੋਂ ਕੀਤੀ ਗਈ ਧੱਕੇਸ਼ਾਹੀ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਪਟਵਾਰੀ ਤੇ ਕਾਨੂੰਗੋ 24 ਤੋਂ 26 ਨਵੰਬਰ ਤੱਕ ਸਮੂਹਿਕ ਛੁੱਟੀ 'ਤੇ ਰਹਿਣਗੇ | ਇਹ ...

ਪੂਰੀ ਖ਼ਬਰ »

ਸਵੱਛਤਾ ਮੁਹਿੰਮ ਦੇ ਦੂਸਰੇ ਦਿਨ ਵਾਰਡ ਨੰ-5 ਵਿਖੇ ਸਫ਼ਾਈ ਮੁਹਿੰਮ ਆਰੰਭੀ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਲੋਂ ਸਵੱਛਤਾ ਮੁਹਿੰਮ ਤਹਿਤ ਮਨਾਏ ਜਾ ਰਹੇ, ਪੰਦ੍ਹਰਵਾੜੇ ਦੌਰਾਨ ਅੱਜ ਵਾਰਡ ਨੰ-5 ਵਿਖੇ ਸਫ਼ਾਈ ਕਰਵਾਈ ਗਈ, ਜਿਸ ਦੀ ਸ਼ੁਰੂਆਤ ਨਗਰ ਕੌਂਸਲ ਦੇ ਪ੍ਰਧਾਨ ਅਸ਼ੋਕ ਸੂਦ ਤੇ ...

ਪੂਰੀ ਖ਼ਬਰ »

ਸ਼ਹੀਦੀ ਸਭਾ ਦੌਰਾਨ ਪੁਰਾਤਨ ਸਥਾਨ (ਥੇਹ) ਤੋਂ ਪੁਲਿਸ ਪ੍ਰਸ਼ਾਸਨ ਨੂੰ ਹਟਾਉਣ ਲਈ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਰਵਿੰਦਰ ਮੌਦਗਿਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਸ਼ਰਧਾਲੂਆਂ ਦਾ ਵਫ਼ਦ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਰਿਕਾਰਡ ਕੀਪਰ ਹਰਮਨਜੀਤ ਸਿੰਘ ਨੂੰ ਮਿਲਿਆ | ਬਲਜੀਤ ਸਿੰਘ ...

ਪੂਰੀ ਖ਼ਬਰ »

ਕੁਦਰਤੀ ਆਫ਼ਤਾਂ ਆਉਣ ਸਮੇਂ ਬਚਾਅ ਕਾਰਜਾਂ ਲਈ ਸਾਨੂੰ ਸਾਰਿਆਂ ਨੂੰ ਜਾਗਰੂਕ ਹੋਣਾ ਚਾਹੀਦਾ ਹੈ-ਦਰਸ਼ੀ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਰਵਿੰਦਰ ਮੌਦਗਿਲ)-ਵਧੀਕ ਡਿਪਟੀ ਕਮਿਸ਼ਨਰ ਜਨਰਲ ਅਨੀਤਾ ਦਰਸ਼ੀ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਫ਼ਤਹਿਗੜ੍ਹ ਸਾਹਿਬ ਵਿਖੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਤੇ ਜ਼ਿਲ੍ਹਾ ਅਧਿਕਾਰੀਆਂ ਦੀ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ...

ਪੂਰੀ ਖ਼ਬਰ »

ਰੈਵੇਨਿਊ ਪਟਵਾਰ ਯੂਨੀਅਨ ਵਲੋਂ ਸਮੂਹਿਕ ਛੁੱਟੀ 'ਤੇ ਜਾਣ ਦਾ ਮਤਾ ਐਸ.ਡੀ.ਐਮ. ਨੂੰ ਸੌਂਪਿਆ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਰਵਿੰਦਰ ਮੌਦਗਿਲ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਤਹਿਸੀਲ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਪਟਵਾਰੀਆਂ ਤੇ ਕਾਨੰੂਗੋਆਂ ਵਲੋਂ ਸਮੂਹਿਕ ਛੁੱਟੀ 'ਤੇ ਜਾਣ ਦਾ ਮਤਾ ਹਿਮਾਂਸ਼ੂ ਗੁਪਤਾ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਨੂੰ ਸੌਂਪਿਆ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੀ ਤਿਆਰੀ ਸ਼ੁਰੂ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਰਵਿੰਦਰ ਮੌਦਗਿਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਤੱਕ ਮਨਾਈ ਜਾ ਰਹੀ ਸ਼ਹੀਦੀ ਸਭਾ ...

ਪੂਰੀ ਖ਼ਬਰ »

ਐਨ.ਪੀ.ਐਸ. ਮੁਲਾਜ਼ਮਾਂ ਨੇ ਫੂਕੀ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ

ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਅੱਜ ਖਮਾਣੋਂ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਬਲਾਕ ਖਮਾਣੋਂ ਦੇ ਐਨ.ਪੀ.ਐਸ. ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਕਨਵੀਨਰ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਕਰਮਚਾਰੀਆਂ ਨੇ ਸੂਬਾ ਸਰਕਾਰ ਦੀ ਅਰਥੀ ਫੂਕੀ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਰਵਿੰਦਰ ਮੌਦਗਿਲ)-ਪੰਜਾਬ ਸਰਕਾਰ ਤੋਂ ਪੱਕੇ ਹੋਣ ਦੀ ਮੰਗ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ ਕਰਮਚਾਰੀਆਂ ਦਾ ਰੋਸ ਵਿਖਾਵਾ ਲਗਾਤਾਰ ਨੌਵੇਂ ਦਿਨ ਵੀ ਜਾਰੀ ਰਿਹਾ | ਰਮਨਪ੍ਰੀਤ ਕੌਰ, ਅਮਰਜੀਤ ਸਿੰਘ ਤੇ ਅਮਰਜੀਤ ਸਿੰਘ ਆਦਿ ਆਗੂਆਂ ਨੇ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਮਹਿੰਦਰ ਸਿੰਘ ਦਾ ਸਨਮਾਨ

ਚੁੰਨ੍ਹੀ, 24 ਨਵੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਬਲਾਕ ਵਿਕਾਸ ਪੰਚਾਇਤ ਅਫ਼ਸਰ ਖੇੜਾ ਬੀ.ਡੀ.ਪੀ.ਓ. ਮਹਿੰਦਰ ਸਿੰਘ ਨੂੰ ਬਲਾਕ ਦੇ ਪਿੰਡਾਂ ਦਾ ਵਿਕਾਸ ਸੁਚੱਜੇ ਢੰਗ ਨਾਲ ਕਰਵਾਉਣ 'ਤੇ ਵੱਖ-ਵੱਖ ਪੰਚਾਇਤਾਂ ਨੇ ਸਨਮਾਨਿਤ ਕੀਤਾ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਿਹਾਰ ...

ਪੂਰੀ ਖ਼ਬਰ »

ਪੰਜਾਬ ਵਾਸੀ ਬੈਲਟ ਪੇਪਰਾਂ ਰਾਹੀਂ ਚੋਣ ਕਰਵਾਏ ਜਾਣ ਦੀ ਕਰਨ ਮੰਗ-ਮਾਜਰੀ

ਖਮਾਣੋਂ, 24 ਨਵੰਬਰ (ਮਨਮੋਹਣ ਸਿੰਘ ਕਲੇਰ)-ਸਰਪੰਚ ਐਸੋਸੀਏਸ਼ਨ ਬਲਾਕ ਖਮਾਣੋਂ ਦੇ ਸਰਪ੍ਰਸਤ ਤੇ ਸੀਨੀਅਰ ਕਿਸਾਨ ਆਗੂ ਦਵਿੰਦਰ ਸਿੰਘ ਮਾਜਰੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਕਿਸਾਨੀ ਸੰਘਰਸ਼ ਨੂੰ ਪੰਜਾਬ ਵਾਸੀਆਂ ਨੇ ਆਪਣੇ ਸਹਿਯੋਗ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸਿਹਤ ਕੇਂਦਰ 'ਚ ਸਹੂਲਤਾਂ ਦਾ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਰਵਿੰਦਰ ਮੌਦਗਿਲ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਹਰਵਿੰਦਰ ਸਿੰਘ ਵਲੋਂ ਪੀ.ਐਚ.ਸੀ. ਨੰਦਪੁਰ ਕਲੌੜ ਦਾ ਅਚਨਚੇਤ ਦੌਰਾ ਕੀਤਾ ਗਿਆ | ਜਿਸ ਦੌਰਾਨ ਉਨ੍ਹਾਂ ਸਰਕਾਰ ਵਲੋਂ ਲੋਕਾਂ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ...

ਪੂਰੀ ਖ਼ਬਰ »

¸ ਮਾਮਲਾ ਪਿੰਡ ਜੱਲ੍ਹਾ ਤੇ ਤਰਖਾਣ ਮਾਜਰਾ 'ਚ ਵਾਪਰੀਆਂ ਬੇਅਦਬੀਆਂ ਦੀਆਂ ਘਟਨਾਵਾਂ ਦਾ ¸ ਇਨਸਾਫ਼ ਦੀ ਪ੍ਰਾਪਤੀ ਲਈ ਚੱਲ ਰਿਹਾ ਰੋਸ ਧਰਨਾ 94ਵੇਂ ਦਿਨ 'ਚ ਦਾਖ਼ਲ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਰਵਿੰਦਰ ਮੌਦਗਿਲ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਪਿੰਡ ਜੱਲ੍ਹਾ ਤੇ ਤਰਖਾਣ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਚ ਬੀਤੇ ਸਾਲ 12 ਅਕਤੂਬਰ ਨੂੰ ਇਕ ਸਿਰਫਿਰੇ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਸਰਕਾਰ ਦਾ ਸੋਸ਼ਲ ਮੀਡੀਆ 'ਤੇ ਘਿਰਾਓ

ਖਮਾਣੋਂ, 24 ਨਵੰਬਰ (ਜੋਗਿੰਦਰ ਪਾਲ)-ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਪਰਦੀਪ ਮਲੂਕਾ ਤੇ ਸਕੱਤਰ ਗੁਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਵਲੋਂ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX