ਵੇਰਕਾ, 25 ਨਵੰਬਰ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਸ਼ਹਿਰੀ ਖੇਤਰ ਅੰਦਰ ਚੱਲ ਰਹੀਆਂ ਬੀ. ਆਰ. ਟੀ. ਐੱਸ. ਪ੍ਰਾਜੈਕਟਰ ਤਹਿਤ ਮੈਟਰੋ ਬੱਸਾਂ ਦੇ ਚਾਲਕਾਂ ਵਲੋਂ ਤਨਖ਼ਾਹਾਂ ਵਧਾਉਣ ਅਤੇ ਪੱਕਿਆਂ ਕੀਤੇ ਜਾਣ ਦੀ ਮੰਗ ਨੂੰ ਲੈ ਕੇ 14 ਨਵੰਬਰ ਤੋਂ ਮੈਟਰੋ ਬੱਸਾਂ ਦਾ ਅਣਮਿੱਥੇ ਸਮੇਂ ਲਈ ਮੈਟਰੋ ਬੱਸ ਡੀਪੂ ਦੇ ਗੇਟ ਮੂਹਰੇ ਦਿੱਤਾ ਜਾ ਰਿਹਾ ਲੜੀਵਾਰ ਰੋਸ ਧਰਨਾ ਅੱਜ ਗਿਆਰ੍ਹਵੇਂ ਦਿਨ ਵੀ ਜ਼ਾਰੀ ਰਿਹਾ, ਜਿਸ ਦੌਰਾਨ ਸਮੂਹ ਬੱਸ ਚਾਲਕਾਂ ਵਲੋਂ ਸੂਬਾ ਸਰਕਾਰ ਤੇ ਬੀ. ਆਰ. ਟੀ. ਐੱਸ. ਕੰਪਨੀ ਦੇ ਅਧਿਕਾਰੀ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ | ਬੀ. ਆਰ. ਟੀ. ਐੱਸ. ਇੰਪਲਾਈਜ਼ ਏਕਤਾ ਯੂਨੀਅਨ ਦੇ ਬੈਨਰ ਹੇਠ ਦਿੱਤੇ ਜਾ ਰਹੇ ਰੋਸ ਧਰਨੇ ਦੌਰਾਨ ਲੰਘੇ ਦਿਨੀ ਕਾਂਗਰਸ ਪਾਰਟੀ ਵਲੋਂ ਬੀਬੀ ਜਗੀਰ ਕੌਰ ਔਜਲਾ, ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਲਾਲਜੀਤ ਸਿੰਘ ਭੁੱਲਰ, ਹਲਕਾ ਖਡੂਰ ਸਾਹਿਬ ਦੇ ਜਨ: ਸਕੱਤਰ ਮਨਜਿੰਦਰ ਸਿੰਘ ਲਾਲਪੁਰਾ ਤੋਂ ਇਲਾਕਾ ਅੱਜ ਏਟਕ ਯੂਨੀਅਨ ਦੇ ਪ੍ਰਧਾਨ ਅਮਰਜੀਤ ਸਿੰਘ ਆਂਸਲ ਨੇ ਧਰਨੇ ਦੌਰਾਨ ਪਹੁੰਚੇ ਸਮਰਥਨ ਦਿੰਦਿਆਂ ਮੈਟਰੋ ਬੱਸ ਚਾਲਕਾਂ ਵਲੋਂ ਦਿੱਤੇ ਜਾ ਰਹੇ ਧਰਨੇ ਨੂੰ ਜਾਇਜ਼ ਕਰਾਰ ਦਿੰਦਿਆਂ ਬਿਨ੍ਹਾਂ ਦੇਰੀ ਸਰਕਾਰ ਤੇ ਕੰਪਨੀ ਦੇ ਅਧਿਕਾਰੀਆਂ ਨੂੰ ਮੰਗਾਂ ਪ੍ਰਵਾਨ ਕਰਨ ਦੀ ਅਪੀਲ ਕੀਤੀ | ਯੂਨੀਅਨ ਪ੍ਰਧਾਨ ਦਵਿੰਦਰ ਸਿੰਘ ਕਲੇਰ ਨੇ ਅੱਜ ਮੁੜ ਦੁਹਰਾਇਆ ਕਿ ਜਿੰਨਾਂ ਚਿਰ ਬੱਸ ਚਾਲਕਾਂ ਦੀਆਂ ਤਨਖ਼ਾਹਾਂ 'ਚ ਵਾਧਾ ਤੇ ਪੱਕਿਆਂ ਨਹੀਂ ਕੀਤਾ ਜਾਂਦਾ ਮੈਟਰੋ ਬੱਸ ਸੇਵਾਵਾਂ ਇਸੇ ਤਰ੍ਹਾਂ ਠੱਪ ਰਹਿਣਗੀਆਂ ਤੇ ਰੋਸ ਧਰਨਾ ਨਿਰੰਤਰ ਜਾਰੀ ਰੱਖਿਆ ਜਾਵੇਗਾ | ਇਸ ਧਰਨੇ ਦੌਰਾਨ ਰਵਿੰਦਰ ਸਿੰਘ, ਬਲਦੇਵ ਸਿੰਘ, ਮਹਿਤਾਬ ਸਿੰਘ, ਸੁਖਜਿੰਦਰ ਸਿੰਘ, ਉਂਕਾਰ ਸਿੰਘ, ਸਕੱਤਰ ਸਿੰਘ, ਹਰਜੀਤ ਸਿੰਘ, ਸ਼ਮਸ਼ੇਰ ਸਿੰਘ, ਹਰਪਾਲ ਸਿੰਘ, ਗੁਰਵਿੰਦਰ ਸਿੰਘ, ਗਗਨਦੀਪ ਸਿੰਘ, ਸਰਬਜੀਤ ਸਿੰਘ, ਜਗੀਰ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ, ਗੁਰਭੇਜ਼ ਸਿੰਘ ਆਦਿ ਹਾਜ਼ਰ ਸਨ |
ਅੰਮਿ੍ਤਸਰ, 25 ਨਵੰਬਰ (ਹਰਮਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਦੀਆਂ 2022 ਦੀਆਂ ਚੋਣਾਂ ਦੇ ਨੋਟੀਫਿਕੇਸ਼ਨ ਤੋਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਪੰਜਾਬ ਸਰਕਾਰ ਵਲੋਂ ਆਪਣੇ ਕਾਰਜਾਂ ਅਤੇ ਐਲਾਨਾਂ ਦੀਆਂ ਝੜੀਆਂ ਲਗਾ ਦਿੱਤੀਆਂ ਹਨ ਤੇ ਨਿੱਤ ਦਿਨ ਨਵੇ ਤੋਂ ਨਵੇਂ ...
ਅੰਮਿ੍ਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜੁਆਇੰਟ ਫੋਰਮ ਦੇ ਸੱਦੇ 'ਤੇ ਪਿਛਲੇ 12 ਦਿਨਾਂ ਤੋਂ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਕਾਰਨ ਪਾਵਰਕਾਮ ਦਾ ਤਾਣਾ ਬਾਣਾ ਵਿਗੜ ਗਿਆ ਹੈ ਜਿਸਦਾ ਖਮਿਆਜ਼ਾ ਖਪਤਕਾਰਾਂ ਨੂੰ ਭੁਗਤਣਾ ਪੈ ਰਿਹਾ ਹੈ | ਮਿਲੀ ਜਾਣਕਾਰੀ ...
ਅੰਮਿ੍ਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਬੰਦੀ ਸਿੰਘ ਰਿਹਾਈ ਮੋਰਚਾ ਪੰਜਾਬ ਨੇ ਅੱਜ ਇਥੇ ਅਕਾਲ ਤਖ਼ਤ ਸਕੱਤਰੇਤਰ ਵਿਖੇ ਜਥੇਦਾਰ ਦੇ ਨਾਂਅ ਮੰਗ ਪੱਤਰ ਸੌਂਪ ਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਲੁਧਿਆਣਾ ਦੇ ਆਤਮ ਨਗਰ ਹਲਕੇ ਤੋਂ ਹਰੀਸ਼ ਢਾਂਡਾ ਨਾਂਅ ਦੇ ਇਕ ਆਗੂ ਨੂੰ ...
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਪੱਟੀ ਵਿਖੇ ਕੀਤੀ ਗਈ ਭਗਵੰਤ ਮਾਨ ਦੀ ਰੈਲੀ ਵਿਚ ਸ਼ਾਮਿਲ ਹੋਣ ਲਈ ਤਰਨ ਤਾਰਨ ਤੋਂ ਜਾ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸਰਹਾਲੀ ਰੋਡ ਟੀ. ਪੁਆਇੰਟ 'ਤੇ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ | ਆਮ ਆਦਮੀ ...
ਅਟਾਰੀ, 25 ਨਵੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪਿੰਡ ਅਚਿੰਤਕੋਟ ਦੇ ਰਹਿਣ ਵਾਲੇ ਮੰਗਲ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਗੁਰਪ੍ਰੀਤ ਸਿੰਘ ਪੁੱਤਰ ਗੁਰਮੇਜ ਸਿੰਘ ਜਿਸ ਦੀ ਉਮਰ 30 ਸਾਲ ਹੈ, ਜਿਸਦਾ ਵਿਆਹ 2 ਅਪ੍ਰੈਲ 2021 ਨੂੰ ਕਰਮਬੀਰ ਕੌਰ ਪੁੱਤਰੀ ਮੇਹਰ ਸਿੰਘ ...
ਅੰਮਿ੍ਤਸਰ, 25 ਨਵੰਬਰ (ਰੇਸ਼ਮ ਸਿੰਘ)-ਇਥੇ ਭਾਵੇਂ ਨਿੱਤ ਦਿਨ ਵੀ.ਆਈ.ਪੀ. ਸ਼ਖ਼ਸੀਅਤਾਂ ਦੀ ਆਮਦ ਰਹਿੰਦੀ ਹੈ ਤੇ ਸ਼ਹਿਰ 'ਚ ਸਰਕਾਰ ਕਈ ਮੰਤਰੀਆਂ ਤੇ ਵਿਧਾਇਕਾਂ ਦੀ ਰਿਹਾਇਸ਼ ਵੀ ਹੈ ਪਰ ਇਸਦੇ ਬਾਵਜੂਦ ਵੀ ਇਥੇ ਲੁੱਟਾਂ ਖੋਹਾਂ ਤੇ ਚੋਰੀਆਂ ਚਕਾਰੀ ਦੀਆਂ ਵਾਰਦਾਤਾਂ 'ਚ ...
ਅੰਮਿ੍ਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹਾੜੀ ਸੀਜਨ ਦੌਰਾਨ ਫਸਲਾਂ ਦੀ ਬਿਜਾਈ ਲਈ ਲੋੜੀਂਦੀਆਂ ਖਾਦਾਂ ਯੂਰੀਆ ਤੇ ਡੀ. ਏ. ਪੀ. ਆਦਿ ਦੀ ਜ਼ਿਲ੍ਹਾ ਅੰਮਿ੍ਤਸਰ 'ਚ ਕੋਈ ਕਿੱਲਤ ਨਹੀਂ ਹੈ, ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ...
ਅੰਮਿ੍ਤਸਰ, 25 ਨਵੰਬਰ (ਰੇਸ਼ਮ ਸਿੰਘ)-ਸਰਕਾਰ ਵਲੋਂ ਜੁਲਾਈ 2021 ਤੋਂ ਆਸ਼ੀਰਵਾਦ ਸਕੀਮ ਤਹਿਤ ਲੜਕੀ ਦੇ ਵਿਆਹ ਲਈ ਲਾਭਪਾਤਰੀਆਂ ਨੂੰ 51 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ ਤੇ ਇਸੇ ਹੀ ਤਹਿਤ ਇਸੇ ਸਾਲ ਜੁਲਾਈ ਤੋਂ ਅਕਤੂਬਰ ਤੱਕ 1686 ਲਾਭਪਾਤਰੀਆਂ ਨੂੰ 8.59 ...
ਅੰਮਿ੍ਤਸਰ, 25 ਨਵੰਬਰ (ਰੇਸ਼ਮ ਸਿੰਘ)-ਜਲੰਧਰ ਰੋਡ ਤੋਂ ਅੰਮਿ੍ਤਸਰ ਦਾਖਲ ਹੁੰਦੇ ਸਮੇਂ ਜਹਾਜ਼ਗੜ੍ਹ ਜੀ. ਟੀ. ਰੋਡ 'ਤੇ ਰੇਤ ਦੇ ਢੇਰ ਤੇ ਟਰਾਲੀਆਂ ਆਦਿ ਨਾ ਖੜੇ ਕੀਤੇ ਜਾਣ ਦੇ ਇਕ ਮਹੀਨਾ ਪਹਿਲਾਂ ਡੀ.ਸੀ. ਵਲੋਂ ਜਾਰੀ ਕੀਤੇ ਹੁਕਮਾਂ ਦੀ ਕਿਸੇ ਨੇ ਪ੍ਰਵਾਹ ਨਹੀਂ ਕੀਤੀ, ...
ਸੁਲਤਾਨਵਿੰਡ, 25 ਨਵੰਬਰ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੇ ਮੇਨ ਬਾਜ਼ਾਰ ਗਲੀ ਚੂੜਿਆਂ ਵਾਲੀ ਛੇ ਵਾਰਡ ਪੰਡੋਰਾ ਵਿਖੇ ਇਕ ਨੰਗੀਆਂ ਤਾਰਾਂ ਵਾਲੇ ਮੀਟਰ ਬਾਕਸ ਅੱਗੇ ਸਫਾਈ ਸੇਵਕਾਂ ਵਲੋਂ ਨਾਲੀਆਂ ਦਾ ਗੰਦਾ ਕੂੜਾ ਸੁੱਟਿਆ ਜਾ ਰਿਹਾ ਜਿਸ ਨਾਲ ਇਲਾਕੇ ਦੇ ਲੋਕ ...
ਅੰਮਿ੍ਤਸਰ, 25 ਨਵੰਬਰ (ਵਿ.ਪ੍ਰ.)-ਫ਼ੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਦੇ ਮੈਂਬਰਾਂ ਦਾ ਜਥਾ ਦਿੱਲੀ ਬਾਰਡਰਾਂ 'ਤੇ ਚਲ ਰਹੇ ਅੰਦੋਲਨ 'ਚ ਸ਼ਾਮਿਲ ਹੋਣ ਲਈ ਸੰਘਰਸ਼ਸ਼ੀਲ ਕਿਸਾਨਾਂ ਲਈ ਕੰਬਲ, ਖੇਸੀਆਂ, ਕਿਤਾਬਾਂ ਤੇ ਰਸਾਲਿਆਂ ਦੀ ਸਮੱਗਰੀ ਲੈ ਕੇ ਰਵਾਨਾ ਹੋਇਆ | ਇਸ ...
ਅੰਮਿ੍ਤਸਰ, 25 ਨਵੰਬਰ (ਜੱਸ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਫ਼ਰਵਰੀ 2021 'ਚ ਲਈ ਗਈ ਧਾਰਮਿਕ ਪ੍ਰੀਖਿਆ ਦੇ ਮੈਰਿਟ ਵਿਚ ਆਏ 20 ਵਿਦਿਆਰਥੀਆਂ ਅਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਵਿਚੋਂ ਅੱਵਲ ਆਏ ਸਿੱਖਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ...
ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਚੱਕ ਕਮਾਲ ਖਾਂ ਦੇ ਬਾਹਰ 12 ਡੇਰਿਆਂ ਵਾਲਿਆਂ ਵਲੋਂ ਆਪਣੇ ਖ਼ਰਚੇ 'ਤੇ ਪਿੰਡ ਤੋਂ ਬਾਬਾ ਬੂਬੇ ਸ਼ਾਹ ਦੀ ਦਰਗਾਹ ਤੱਕ ਰਸਤੇ ਨੂੰ ਪੱਕਾ ਕਰ ਕੇ ਬਣਾਇਆ ਜਾ ਰਿਹਾ ਹੈ | ਇਸ ...
ਵੇਰਕਾ, 25 ਨਵੰਬਰ (ਪਰਮਜੀਤ ਸਿੰਘ ਬੱਗਾ)-ਵਿਧਾਨ ਸਭਾ ਹਲਕਾ ਅਟਾਰੀ ਤੋਂ ਅਕਾਲੀ-ਬਸਪਾ ਗੱਠਜੋੜ ਵਲੋਂ ਉਮੀਦਵਾਰ ਐਲਾਨੇ ਗਏ ਐੱਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਅਕਾਲੀ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਆਖਿਆ ਕਿ ਪੰਜਾਬ ਦੇ ਲੋਕਾਂ ਨੂੰ ਝੂਠੇ ...
ਛੇਹਰਟਾ, 25 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਸ਼੍ਰੋਮਣੀ ਅਕਾਲੀ ਦਲ ਦੇ 14 ਦਸੰਬਰ ਨੂੰ ਸਥਾਪਨਾ ਦਿਵਸ 'ਤੇ ਪਿੰਡ ਕਿੱਲੀ ਚਹਿਲ ਮੋਗਾ ਵਿਖੇ ਮਹਾਂ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਲੱਖਾਂ ਦੀ ਗਿਣਤੀ ਵਿਚ ਇਕੱਠ ਹੋਵੇਗਾ | ਇਸ ਰੈਲੀ ਵਿਚ 117 ਵਿਧਾਨ ਸਭਾ ਹਲਕਿਆਂ ਤੋਂ ...
ਅੰਮਿ੍ਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਸ਼ਹੀਦ ਬਾਬਾ ਜੀਵਨ ਸਿੰਘ ਵਿਦਿਅਕ ਤੇ ਭਲਾਈ ਟਰੱਸਟ ਚੰਡੀਗੜ ਦੇ ਇੱਕ ਵਫ਼ਦ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ, ਸ਼ੋ੍ਰਮਣੀ ਕਮੇਟੀ ਪ੍ਰਧਾਨ ਤੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਚਮਕੌਰ ਦੀ ਗੜ੍ਹੀ ਵਿਚ ਸ਼ਹੀਦ ...
ਅੰਮਿ੍ਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਵਿਧਾਨ ਸਭਾ ਹਲਕਾ ਅੰਮਿ੍ਤਸਰ ਦੱਖਣੀ 'ਚ ਜੋ ਵੀ ਵਿਕਾਸ ਕਾਰਜ ਹੋਏ ਹਨ ਸ਼ੋ੍ਰਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੀ ਹੋਏ ਹਨ ਤੇ ਕਾਂਗਰਸ ਸਰਕਾਰ ਜਾਂ ਕਾਂਗਰਸੀ ਵਿਧਾਇਕ ਨੇ ਇਸ ਹਲਕੇ ਦੇ ਵਿਕਾਸ ਲਈ ਕੱਖ ਭੰਨ ਕੇ ਦੂਹਰਾ ...
ਅੰਮਿ੍ਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੂਬੇ ਦੇ ਮੁਲਾਜ਼ਮਾਂ, ਮਜ਼ਦੂਰਾਂ, ਕਿਸਾਨਾਂ ਅਤੇ ਹੋਰ ਮਿਹਨਤਕਸ਼ ਵਰਗ ਵਲੋਂ 'ਕਾਰਪੋਰੇਟ ਭਜਾਓ, ਪੰਜਾਬ ਬਚਾਓ, ਦੇਸ਼ ਬਚਾਓ' ਦੇ ਸਲੋਗਨ ਹੇਠ 28 ਨਵੰਬਰ ਦਿਨ ਐਤਵਾਰ ਨੂੰ ਦਾਣਾ ਮੰਡੀ, ਗਿੱਲ ਰੋਡ ਲੁਧਿਆਣਾ ਵਿਖੇ ...
ਅੰਮਿ੍ਤਸਰ, 25 ਨਵੰਬਰ (ਹਰਮਿੰਦਰ ਸਿੰਘ)-ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਭਾਜਪਾ ਆਗੂਆਂ ਦੇ ਕੀਤੇ ਗਏ ਵਿਰੋਧ ਦੌਰਾਨ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਕਿਸਾਨਾਂ ਵਲੋਂ ਦਿੱਤਾ ਜਾਣ ਵਾਲਾ ਧਰਨਾ ਅਜੇ ...
ਮਜੀਠਾ, 25 ਨਵੰਬਰ (ਮਨਿੰਦਰ ਸਿੰਘ ਸੋਖੀ)-'ਦੀ ਰੈਵੀਨਿਊ ਪਟਵਾਰ ਯੂਨੀਅਨ' ਪੰਜਾਬ ਤੇ 'ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ' ਪੰਜਾਬ ਦੀ ਇਕ ਅਹਿਮ ਮੀਟਿੰਗ ਹੋਈ | ਜਿਸ ਵਿਚ ਸੰਦੀਪ ਕੁਮਾਰ ਨਾਇਬ ਤਹਿਸੀਲਦਾਰ ਮਾਹਿਲਪੁਰ, ਹੁਸ਼ਿਆਰਪੂਰ ਨਾਲ ਡੀ. ਐੱਸ. ਪੀ. ਵਿਜੀਲੈਂਸ ...
ਅੰਮਿ੍ਤਸਰ, 25 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਆਰਥਿਕ ਰਾਜਧਾਨੀ ਕਰਾਚੀ ਦੇ ਚਿੜੀਆਘਰ 'ਚ ਜਾਨਵਰ ਭੁੱਖ ਨਾਲ ਤੜਫ਼ ਰਹੇ ਹਨ | ਜਾਣਕਾਰੀ ਅਨੁਸਾਰ 2017 'ਚ ਗ਼ੈਰ-ਕਾਨੂੰਨੀ ਤੌਰ 'ਤੇ ਕਰਾਚੀ ਲਿਆਂਦੇ ਦੋ ਚਿੱਟੇ ਸ਼ੇਰਾਂ 'ਚੋਂ ਇਕ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ, ...
ਅੰਮਿ੍ਤਸਰ, 25 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਆਰਥਿਕ ਰਾਜਧਾਨੀ ਕਰਾਚੀ ਦੇ ਚਿੜੀਆਘਰ 'ਚ ਜਾਨਵਰ ਭੁੱਖ ਨਾਲ ਤੜਫ਼ ਰਹੇ ਹਨ | ਜਾਣਕਾਰੀ ਅਨੁਸਾਰ 2017 'ਚ ਗ਼ੈਰ-ਕਾਨੂੰਨੀ ਤੌਰ 'ਤੇ ਕਰਾਚੀ ਲਿਆਂਦੇ ਦੋ ਚਿੱਟੇ ਸ਼ੇਰਾਂ 'ਚੋਂ ਇਕ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ, ...
ਅੰਮਿ੍ਤਸਰ, 25 ਨਵੰਬਰ (ਰੇਸ਼ਮ ਸਿੰਘ)-ਕਰਨਲ ਪਰਮਿੰਦਰ ਸਿੰਘ ਬਾਜਵਾ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਦੱਸਿਆ ਕਿ ਇਸ ਦਫਤਰ ਵਿਖੇ ਆਰਮੀ ਵਿਚ ਭਰਤੀ ਹੋਣ ਲਈ ਚਾਹਵਾਨ ਉਮੀਦਵਾਰਾਂ ਨੂੰ ਟੇ੍ਰਨਿੰਗ ਦਿੱਤੀ ਜਾਂਦੀ ਹੈ | ਜਿਨ੍ਹਾਂ ਉਮੀਦਵਾਰਾਂ ਵਲੋਂ ...
ਅੰਮਿ੍ਤਸਰ, 25 ਨਵੰਬਰ (ਰੇਸ਼ਮ ਸਿੰਘ)-ਜਲਿ੍ਹਆਂਵਾਲਾ ਬਾਗ ਸ਼ਹੀਦੀ ਯਾਦਗਾਰੀ ਹਸਪਤਾਲ ਜੋ ਆਮ ਤੇ ਮੱਧ ਵਰਗੀ ਲੋਕਾਂ ਲਈ ਜੱਚਾ-ਬੱਚਾ ਹਸਪਤਾਲ ਦੇ ਨਾਮ ਨਾਲ ਵੀ ਜਾਣਿਆਂ ਜਾਂਦਾ ਹੈ ਖੁਦ ਗਾਇਨੀ ਡਾਕਟਰਾਂ ਦੀ ਕਮੀਂ ਨਾਲ ਜੂਝ ਰਿਹਾ ਹੈ ਜਿਥੇ ਲੋੜੀਂਦੇ ਡਾਕਟਰਾਂ ਦੀ ...
ਅੰਮਿ੍ਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਅਤੇ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਵਿਚ ਚੱਲ ਰਹੇ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਬਰਾਂਚ-2), ਤਰਨ ਤਾਰਨ ਰੋਡ ਵਿਖੇ ਪ੍ਰਬੰਧਕਾਂ, ਸਟਾਫ ਤੇ ਵਿਦਿਆਰਥੀਆਂ ...
ਅੰਮਿ੍ਤਸਰ, 25 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਖੱਤਰੀ/ਅਰੋੜਾ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਲੱਖਨਪਾਲ ਅੱਜ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਣ ਪਹੁੰਚੇ | ਇਸ ਦੌਰਾਨ ਉਨ੍ਹਾਂ ਨਾਲ ਬੋਰਡ ਦੇ ਮੈਂਬਰ ਪਿਆਰੇ ਲਾਲ ਸੇਠ ਅਤੇ ਹੋਰ ਮੌਜੂਦ ਸਨ | ਇਸ ਦੌਰਾਨ ...
ਅੰਮਿ੍ਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਦੇ ਸਾਬਕਾ ਪਿ੍ੰਸੀਪਲ ਡਾਇਰੈਕਟਰ ਤੇ ਉੱਘੇ ਲੇਖਕ ਕਰਨਲ ਡਾ: ਦਲਵਿੰਦਰ ਸਿੰਘ ਗਰੇਵਾਲ ਜੋ ਨੂੰ ਹੋਲਾ ਮਹੱਲਾ ਮੌਕੇ ਵਿਸ਼ੇਸ਼ ...
ਅੰਮਿ੍ਤਸਰ, 25 ਨਵੰਬਰ (ਰੇਸ਼ਮ ਸਿੰਘ)-ਮਾਹਿਲਪੁਰ ਦੇ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਨੂੰ ਭਿ੍ਸ਼ਟਾਚਾਰ ਦੇ ਮਾਮਲੇ 'ਚ ਵਿਜੀਲੈਂਸ ਪੁਲਿਸ ਵਲੋਂ ਗਿ੍ਫਤਾਰ ਕੀਤੇ ਜਾਣ ਦੇ ਖਿਲਾਫ ਰੈਵਨਿਊ ਅਫਸਰ ਐਸੋਸੀਏਸ਼ਨ ਦੀ ਹੜਤਾਲ ਕਾਰਨ ਜ਼ਿਲ੍ਹੇ ਭਰ 'ਚ ਮਾਲ ਵਿਭਾਗ ਦਾ ਕੰਮ ...
ਮਾਨਾਂਵਾਲਾ, 25 ਨਵੰਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ ਕਾਲਜਿਜ਼ (ਏਜੀਸੀ), ਅੰਮਿ੍ਤਸਰ ਦੇ 2022 'ਚ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਲਗਾਤਾਰ ਵੱਖ-ਵੱਖ ਕੰਪਨੀਆਂ ਸ਼ਾਨਦਾਰ ਪੈਕੇਜ ਨਾਲ ਨÏਕਰੀਆਂ ਮਿਲਣਾ ਸਾਬਤ ਕਰਦਾ ਹੈ ਕਿ ਅੰਮਿ੍ਤਸਰ ਗਰੁੱਪ ਆਫ ...
ਅੰਮਿ੍ਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਹਿਲਾ ਪੁਰਸ਼ਾਂ ਦੇ 3 ਰੋਜ਼ਾ ਏ ਤੇ ਬੀ ਡਵੀਜ਼ਨ ਇੰਟਰ ਕਾਲਜ ਹੈਂਡਬਾਲ ਮੁਕਾਬਲੇ ਅੱਜ ਸ਼ੁਰੂ ਹੋ ਗਏ | ਅੱਧੀ ਦਰਜਨ ਦੇ ਕਰੀਬ ਜ਼ਿਲਿ੍ਹਆਂ ਦੇ ਸਰਕਾਰੀ ਤੇ ਗ਼ੈਰ ਸਰਕਾਰੀ ...
ਅੰਮਿ੍ਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੀ ਅਗਵਾਈ ਵਿਚ ਚੱਲ ਰਹੇ ਬੀਬੀ ਕੌਲ਼ਾਂ ਜੀ ਪਬਲਿਕ ਸਕੂਲ਼ (ਬ੍ਰਾਂਚ-1) ਤਰਨ ਤਾਰਨ ਰੋਡ ਵਿਖੇ ਭਾਈ ਗੁਰਇਕਬਾਲ ਸਿੰਘ ਦੀ ਪ੍ਰੇਰਣਾ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਦਿਹਾੜਾ ...
ਅੰਮਿ੍ਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 2 ਰੋਜਾ ਬੀ-ਡਵੀਜ਼ਨ ਇੰਟਰਕਾਲਜ ਫੁੱਟਬਾਲ ਮੁਕਾਬਲੇ ਦੇ ਪੁਰਸ਼ ਵਰਗ 'ਚ ਖ਼ਾਲਸਾ ਕਾਲਜ ਡੁਮੇਲੀ ਕਪੂਰਥਲਾ ਅਤੇ ਮਹਿਲਾ ਵਰਗ 'ਚ ਡੀ.ਏ.ਵੀ. ਕਾਲਜ ਅੰਮਿ੍ਤਸਰ ਦੀ ਟੀਮ ਨੇ ਪਹਿਲਾ ...
ਅੰਮਿ੍ਤਸਰ, 25 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਬਲਡ ਡੋਨਰ ਐਸੋਸੀਏਸ਼ਨ ਵਲੋਂ ਕੇ. ਵੀ. ਆਈ. ਬਲੈਡ ਬੈਂਕ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਪ੍ਰੋਗਰਾਮ ਵਿਚ ਐੱਨ. ਸੀ. ਸੀ. ਤੇ ਐੱਨ. ਐੱਸ. ਐੱਸ. ਦੇ ਕੈਡੇਟ ਵੀ ਸ਼ਾਮਿਲ ਹੋਏ | ...
ਛੇਹਰਟਾ, 25 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਕੀ ਟਾਊਨ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਗੁਰੂ ਅਮਰਦਾਸ ਕਲੋਨੀ ਨਰਾਇਣਗੜ੍ਹ ਵਿਖੇ ਇੱਕ ਘਰ ਵਿਚੋਂ 35 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ | ਮੌਕੇ 'ਤੇ ਮਿਲੀ ਜਾਣਕਾਰੀ ਅਨੁਸਾਰ ਗੁਆਂਢ ਵਿਚ ਰਹਿੰਦੇ ਲੋਕਾਂ ...
ਮਜੀਠਾ, 25 ਨਵੰਬਰ (ਮਨਿੰਦਰ ਸਿੰਘ ਸੋਖੀ)-'ਦੀ ਰੈਵੀਨਿਊ ਪਟਵਾਰ ਯੂਨੀਅਨ' ਪੰਜਾਬ ਤੇ 'ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ' ਪੰਜਾਬ ਦੀ ਇਕ ਅਹਿਮ ਮੀਟਿੰਗ ਹੋਈ | ਜਿਸ ਵਿਚ ਸੰਦੀਪ ਕੁਮਾਰ ਨਾਇਬ ਤਹਿਸੀਲਦਾਰ ਮਾਹਿਲਪੁਰ, ਹੁਸ਼ਿਆਰਪੂਰ ਨਾਲ ਡੀ. ਐੱਸ. ਪੀ. ਵਿਜੀਲੈਂਸ ...
ਅਟਾਰੀ, 25 ਨਵੰਬਰ (ਗੁਰਦੀਪ ਸਿੰਘ ਅਟਾਰੀ)-ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਕਾਉਂਕੇ ਵਿਖੇ ਅਕਾਲੀ ਆਗੂ ਤਰਸੇਮ ਸਿੰਘ ਦੋਧੀ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਪਹੁੰਚੇ ...
ਜਗਦੇਵ ਕਲਾਂ, 25 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਬੰਧ ਅਧੀਨ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਸੈਂਸਰਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਹਿਜ ਪਾਠ ਸੇਵਾ ਸੁਸਾਇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਅਤੇ ਰਣਯੋਧ ਸਿੰਘ ...
ਅਟਾਰੀ, 25 ਨਵੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸੀਮਾ ਸੁਰੱਖਿਆ ਬਲ ਦੇ 57ਵੇਂ ਸਥਾਪਨਾ ਦਿਵਸ ਦੇ ਮੌਕੇ 144ਵੀਂ ਬਟਾਲੀਅਨ (ਖਾਸਾ) ਜੇ.ਸੀ.ਪੀ. ਅਟਾਰੀ ਵਲੋਂ ਹਾਫ ਮੈਰਾਥਨ ਦੌੜ ਕਰਵਾਈ ਗਈ ਜਿਸ ਵਿਚ ਸੀਮਾ ਸੁਰੱਖਿਆ ਬਲ ਤੇ ਓਲੰਪੀਅਨ ਸ਼ਮਸ਼ੇਰ ਸਿੰਘ ਸਰਕਾਰੀ ਸੀਨੀਅਰ ...
ਅਟਾਰੀ, 25 ਨਵੰਬਰ (ਗੁਰਦੀਪ ਸਿੰਘ ਅਟਾਰੀ, ਸੁਖਵਿੰਦਰਜੀਤ ਸਿੰਘ ਘਰਿੰਡਾ)-ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਮੌਕੇ 81 ਪ੍ਰਾਣੀ ਅੰਮਿ੍ਤ ਦੀ ਦਾਤ ...
ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਰਾਜਾਸਾਂਸੀ ਤੋਂ ਰਮਦਾਸ ਤੱਕ ਬਣਾਏ ਜਾ ਰਹੇ ਚਾਰ ਮਾਰਗੀ ਹਾਈਵੇ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦੇ ਭਾਅ ਘੱਟ ਮਿਲਣ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਅੱਜ ਮਾਰਕੀਟ ਕਮੇਟੀ ਅਜਨਾਲਾ ਦੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ...
ਜੈਂਤੀਪੁਰ, 25 ਨਵੰਬਰ (ਭੁਪਿੰਦਰ ਸਿੰਘ ਗਿੱਲ)-ਕਸਬਾ ਦੇ ਨਜ਼ਦੀਕੀ ਪੈਂਦੇ ਪਿੰਡ ਚਾਚੋਵਾਲੀ ਵਿਖੇ ਬੀਤੀ ਸ਼ਾਮ ਇਕ ਗਰੀਬ ਪਰਿਵਾਰ ਦਾ ਘਰੇਲੂ ਗੈਸ ਦਾ ਸਿਲੰਡਰ ਫਟਣ ਕਾਰਨ ਘਰ ਦਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ | ਜਿਸ ਵਿਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਇਸ ...
ਹਰਸ਼ਾ ਛੀਨਾ, 25 ਨਵੰਬਰ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁੱਕੜਾਂਵਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਮੁੱਖ ਦਫ਼ਤਰ ਤੋਂ ਕਿਸਾਨਾਂ ਦਾ ਇਕ ਵੱਡਾ ਜਥਾ ਕਿਸਾਨ ਆਗੂ ਅਵਤਾਰ ਸਿੰਘ ਛੀਨਾ, ਕਾਬਲ ਸਿੰਘ ਛੀਨਾ ਤੇ ਹਰਪਾਲ ਸਿੰਘ ਛੀਨਾ ਦੀ ਸਾਂਝੀ ...
ਤਰਸਿੱਕਾ, 25 ਨਵੰਬਰ (ਅਤਰ ਸਿੰਘ ਤਰਸਿੱਕਾ)-ਪਿੰਡ ਤਰਸਿੱਕਾ 'ਚ ਅੱਜ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਝਟਕਾ ਲੱਗਾ ਜਦ ਪਿੰਡ ਦੇ ਟਕਸਾਲੀ ਅਕਾਲੀ ਆਗੂ ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਿਧਾਇਕ ਹਲਕਾ ਜੰਡਿਆਲਾ ਗੁਰੂ ...
ਮਜੀਠਾ, 25 ਨਵੰਬਰ (ਜਗਤਾਰ ਸਿੰਘ ਸਹਿਮੀ)-ਬਿਜਲੀ ਘਰ ਮਜੀਠਾ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਅਰਬਨ ਸਰਕਲ ਅੰਮਿ੍ਤਸਰ ਦੀ ਮੀਟਿੰਗ ਪ੍ਰਧਾਨ ਮਲਕੀਅਤ ਸਿੰਘ ਸੈਂਸਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੀ ਜਾਣਕਾਰੀ ਦਿੰਦਿਆਂ ਸਕੱਤਰ ਕਿ੍ਸ਼ਨ ਸਿੰਘ ਜੇਠੂਵਾਲ ਨੇ ...
ਬਾਬਾ ਬਕਾਲਾ ਸਾਹਿਬ/ਖਿਲਚੀਆਂ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ/ਕਰਮਜੀਤ ਸਿੰਘ ਮੁੱਛਲ)-ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਸੀਨੀਅਰ ਕਪਤਾਨ ਪੁਲਿਸ, ਰਾਕੇਸ਼ ਕੌਸ਼ਲ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਸਬ-ਡਵੀਜ਼ਨ ਬਾਬਾ ਬਕਾਲਾ ...
ਰਈਆ, 25 ਨਵੰਬਰ (ਸ਼ਰਨਬੀਰ ਸਿੰਘ ਕੰਗ)-ਅੱਜ ਰਈਆ ਵਿਖੇ ਫੇਰੂਮਾਨ ਰੋਡ ਸਥਿੱਤ ਵਾਰਡ ਨੰ: 6 ਵਿਚ ਇੱਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਇਸ ਮੌਕੇ ਵਿਧਾਇਕ ਭਲਾਈਪੁਰ ਨੇ ਆਪਣੇ ਸੰਬੋਧਨ ਵਿਚ ਕਿਹਾ ...
ਓਠੀਆਂ, 25 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਲਗਾਏ ਗਏ ਦਿੱਲੀ ਵਿਚ ਧਰਨੇ ਨੂੰ ਇੱਕ ਸਾਲ ਹੋਣ 'ਤੇ ਕਿਸਾਨਾਂ ਵਲੋਂ ਖੇਤੀ ਕਾਨੂੰਨੀ ਬਿੱਲ ਰੱਦ ਹੋਣ 'ਤੇ ਖੁਸ਼ੀ ਮਨਾਈ | ਅਜ਼ਾਦ ਕਿਸਾਨ ਸੰਘਰਸ਼ ਦੇ ਪ੍ਰਧਾਨ ਅਵਤਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX