

-
ਗਡਵਾਸੂ ਦੇ ਵਿਦਿਆਰਥੀਆਂ ਵਲੋਂ ਕੈਬਨਿਟ ਮੰਤਰੀ ਧਾਲੀਵਾਲ ਦਾ ਘਿਰਾਓ
. . . 10 minutes ago
-
ਲੁਧਿਆਣਾ, 20 ਮਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਯੂਨੀਵਰਸਿਟੀ ਪੁੱਜਣ 'ਤੇ ਘਿਰਾਓ...
-
ਰਜਨੀਸ਼ ਮਿੱਤਲ ਸ਼ੈਂਟੀ ਨੇ ਨਗਰ ਕੌਂਸਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ
. . . 25 minutes ago
-
ਨਾਭਾ, 20 ਮਈ (ਕਰਮਜੀਤ ਸਿੰਘ)- ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ਮਿੱਤਲ ਸ਼ੈਂਟੀ ਨੇ ਅੱਜ ਆਪਣੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਅਸਤੀਫ਼ੇ ਦਾ ਕਾਰਨ ਆਪਣੀਆਂ ਪਰਿਵਾਰਕ ਸੰਬੰਧੀ ਰੁਝੇਵਿਆਂ ਨੂੰ ਦੱਸਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਅਤੇ ਕੌਂਸਲ ਦੇ ਕੌਂਸਲਰ ਹਾਜ਼ਰ ਸਨ।
-
ਪੰਚਾਇਤੀ ਜ਼ਮੀਨਾਂ 'ਤੇ ਬਣੇ ਘਰਾਂ ਨੂੰ ਤੋੜਨ ਦੀ ਬਜਾਏ ਪੈਸੇ ਵਸੂਲੇ ਜਾਣਗੇ-ਧਾਲੀਵਾਲ
. . . about 1 hour ago
-
ਲੁਧਿਆਣਾ, 20 ਮਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਜਿਹੜੇ ਪਿੰਡਾਂ 'ਚ ਪੰਚਾਇਤੀ ਜ਼ਮੀਨਾਂ 'ਤੇ ਕਬਜ਼ੇ ਹੋਏ ਹਨ, ਉਨ੍ਹਾਂ ਕਬਜ਼ਿਆਂ ਨੂੰ ਛੁਡਾਉਣ ਲਈ...
-
ਪੰਜਾਬ ਦੇ ਪਿੰਡ-ਪਿੰਡ ਡੇਅਰੀ ਧੰਦੇ ਨੂੰ ਪ੍ਰਫੁੱਲਿਤ ਕਰਾਂਗੇ-ਧਾਲੀਵਾਲ
. . . about 1 hour ago
-
ਲੁਧਿਆਣਾ, 20 ਮਈ (ਪੁਨੀਤ ਬਾਵਾ)ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸ ਯੂਨੀਵਰਸਿਟੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿਚ ਡੇਅਰੀ ਫਾਰਮ ਧੰਦੇ ਨੂੰ ਪ੍ਰਫੁੱਲਿਤ...
-
ਸੁੰਡਰਾ ਅਗਨੀ ਕਾਂਡ ਦੇ ਭੇਟ ਚੜ੍ਹੀ ਬੱਚੀ ਨੂੰ ਇਨਸਾਫ਼ ਦਿਵਾਉਣ ਲਈ ਬਸਪਾ ਨੇ ਲਾਇਆ ਧਰਨਾ
. . . about 1 hour ago
-
ਡੇਰਾਬਸੀ, 20 ਮਈ (ਗੁਰਮੀਤ ਸਿੰਘ)-ਡੇਰਾਬਸੀ ਦੇ ਪਿੰਡ ਸੁੰਡਰਾ ਵਿਖੇ ਖੇਤਾਂ 'ਚ ਨਾੜ ਨੂੰ ਲਾਈ ਅੱਗ ਦੀ ਲਪੇਟ 'ਚ ਆ ਕੇ ਸੜ ਕੇ ਮਰੀ ਡੇਢ ਸਾਲ ਦੀ ਬੱਚੀ ਦੀ ਮੌਤ ਦਾ ਮਾਮਲਾ ਠੰਢਾ ਹੋਣ ਦਾ ਨਾਂਅ ਨਹੀਂ ਲੈ ਰਿਹਾ। ਇਸ ਮਾਮਲੇ 'ਚ ਇਕ ਆਗੂ ਖ਼ਿਲਾਫ਼ ਕਾਰਵਾਈ ਨੂੰ...
-
ਪੈਗਾਸਸ ਮਾਮਲੇ ਵਿਚ ਰਿਪੋਰਟ ਪੇਸ਼ ਕਰਨ ਲਈ ਮੰਗਿਆ ਗਿਆ ਹੋਰ ਸਮਾਂ
. . . about 2 hours ago
-
ਨਵੀਂ ਦਿੱਲੀ, 20 ਮਈ - ਪੈਗਾਸਸ ਮਾਮਲੇ ਵਿਚ ਸੁਪਰੀਮ ਕੋਰਟ ਦੁਆਰਾ ਨਿਯੁਕਤ ਤਕਨੀਕੀ ਕਮੇਟੀ ਨੇ ਪੈਗਾਸਸ ਜਾਂਚ 'ਤੇ ਰਿਪੋਰਟ ਪੇਸ਼ ਕਰਨ ਲਈ ਸੁਪਰੀਮ ਕੋਰਟ ਤੋਂ ਹੋਰ ਸਮਾਂ...
-
ਸਕੂਟਰੀ ਤੇ ਤੂੜੀ ਵਾਲੇ ਟਰੈਕਟਰ ਦੀ ਟੱਕਰ 'ਚ ਨੌਜਵਾਨ ਦੀ ਮੌਤ
. . . about 2 hours ago
-
ਕੋਟਫ਼ਤੂਹੀ, 20 ਮਈ (ਅਵਤਾਰ ਸਿੰਘ ਅਟਵਾਲ) - ਬੀਤੀ ਦੇਰ ਰਾਤ ਸਥਾਨਕ ਪਟਰੋਲ ਪੰਪ ਦੇ ਕਰੀਬ ਇਕ ਸਕੂਟਰੀ ਤੇ ਤੂੜੀ ਵਾਲੇ ਟਰੈਕਟਰ ਦੀ ਟੱਕਰ 'ਚ ਇਕ ਨੌਜਵਾਨ ਦੀ ਮੌਤ ...
-
ਭਾਸ਼ਾਵਾਂ ਦੇ ਆਧਾਰ 'ਤੇ ਵਿਵਾਦ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . . about 2 hours ago
-
ਨਵੀਂ ਦਿੱਲੀ, 20 ਮਈ - ਪ੍ਰਧਾਨ ਮੰਤਰੀ ਮੋਦੀ ਵਲੋਂ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਪਿਛਲੇ ਕੁਝ ਦਿਨਾਂ ਵਿਚ ਅਸੀਂ ਦੇਖਿਆ ਹੈ ਕਿ ਭਾਸ਼ਾਵਾਂ ਦੇ ਆਧਾਰ 'ਤੇ...
-
1988 ਰੋਡ ਰੇਜ ਮਾਮਲਾ : ਨਵਜੋਤ ਸਿੰਘ ਸਿੱਧੂ ਨੇ ਸਰੰਡਰ ਕਰਨ ਲਈ ਮਾਣਯੋਗ ਅਦਾਲਤ ਕੋਲੋਂ ਇਕ ਹਫ਼ਤੇ ਦਾ ਸਮਾਂ ਮੰਗਿਆ
. . . about 2 hours ago
-
ਚੰਡੀਗੜ੍ਹ, 20 ਮਈ -1988 ਰੋਡ ਰੇਜ ਮਾਮਲੇ ਵਿਚ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਵਕੀਲ ਸੀਨੀਅਰ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਨੇ ਕੁਝ "ਮੈਡੀਕਲ ਹਾਲਤ " ਦਾ ਹਵਾਲਾ...
-
ਜਲੰਧਰ - ਇਕ ਘਰ ਦੇ ਅੰਦਰ ਅਚਾਨਕ ਲੱਗੀ ਅੱਗ,ਦੋ ਦੀ ਮੌਤ
. . . about 2 hours ago
-
ਜਲੰਧਰ, 20 ਮਈ - ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਸਥਿਤ ਸਰਕਾਰੀ ਸਕੂਲ ਦੇ ਕੋਲ ਅੱਗ ਲੱਗਣ ਕਾਰਨ ਇਕ ਬੱਚੇ ਸਮੇਤ ਇਕ ਵਿਅਕਤੀ ਦੀ ਮੌਤ ਹੋ,...
-
ਦਿੱਲੀ - ਕੱਟੜਾ ਐਕਸਪ੍ਰੈਸ ਵੇਅ ਲਈ ਧੱਕੇ ਨਾਲ ਕਬਜ਼ਾ ਕਰਨ ਪਹੁੰਚੇ ਅਧਿਕਾਰੀਆਂ ਨੂੰ ਕਿਸਾਨਾਂ ਨੇ ਬੇਰੰਗ ਮੋੜਿਆ
. . . about 3 hours ago
-
ਘੁਮਾਣ, 20 ਮਈ (ਬੰਮਰਾਹ) - ਘੁਮਾਣ ਦੇ ਨਜ਼ਦੀਕ ਪਿੰਡ ਪੁਰਾਣਾ ਬੱਲੜਵਾਲ ਵਿਖੇ ਦਿੱਲੀ ਕੱਟੜਾ ਐਕਸਪ੍ਰੈਸ ਵੇਅ ਲਈ ਧੱਕੇ ਨਾਲ ਕਬਜ਼ਾ ਕਰਨ ਤੋਂ ਰੋਕਣ ਲਈ ਕਿਸਾਨ...
-
328 ਸਰੂਪਾਂ ਦੇ ਸੰਬੰਧੀ ਸਿੱਖ ਜਥੇਬੰਦੀਆਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਨੂੰ ਹੋਇਆ ਰਵਾਨਾ
. . . 46 minutes ago
-
ਸੁਲਤਾਨਵਿੰਡ, 20 ਮਈ (ਗੁਰਨਾਮ ਸਿੰਘ ਬੁੱਟਰ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ, ਅਤੇ ਚੋਰੀ ਹੋਏ ਸਰੂਪ ਬਾਰੇ ਅੱਜ ਦਮਦਮੀ ਟਕਸਾਲ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਹੇਠ ਸੈਕੜਿਆਂ ਦੀ ਗਿਣਤੀ 'ਚ ਵੱਖ-ਵੱਖ ਸਿੱਖ ਜਥੇਬੰਦੀਆਂ...
-
ਹੁਣ ਜੇਲ੍ਹ ਜਾਣਗੇ ਨਵਜੋਤ ਸਿੰਘ ਸਿੱਧੂ
. . . about 4 hours ago
-
ਪਟਿਆਲਾ, 20 ਮਈ - ਨਵਜੋਤ ਸਿੰਘ ਸਿੱਧੂ ਨੂੰ ਮਿਲਣ ਲਈ ਕਈ ਸਾਬਕਾ ਵਿਧਾਇਕ ਪਹੁੰਚ ਰਹੇ ਹਨ | ਨਵਜੋਤ ਸਿੰਘ ਸਿੱਧੂ ਹੁਣ ਜੇਲ੍ਹ ਜਾਣਗੇ...
-
ਵਿਦਿਆਰਥੀਆਂ ਅਤੇ ਮੁਲਾਜ਼ਮਾਂ ਦੀ ਮੰਗ ਨੂੰ ਦੇਖਦਿਆਂ ਨਵੀਂ ਸੰਗਰੂਰ -ਪਟਿਆਲਾ ਬੱਸ ਸਰਵਿਸ ਸ਼ੁਰੂ
. . . 43 minutes ago
-
ਸੰਗਰੂਰ, 20 ਮਈ (ਧੀਰਜ ਪਸ਼ੋਰੀਆ) - ਰੋਜ਼ਾਨਾ ਸੰਗਰੂਰ ਤੋਂ ਪਟਿਆਲਾ ਜਾਣ ਵਾਲੇ ਵਿਦਿਆਰਥੀਆਂ ਅਤੇ ਮੁਲਾਜਮਾਂ ਦੀ ਮੰਗ ਨੂੰ ਪੂਰਾ ਕਰਦਿਆਂ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ...
-
ਨਵੇਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਨੇਤਾ ਦੀ ਚੋਣ ਤੱਕ ਜੇਸਨ ਕੈਨੀ ਹੀ ਨੇਤਾ ਵਜੋਂ ਨਿਭਾਉਣਗੇ ਸੇਵਾਵਾਂ
. . . about 4 hours ago
-
ਕੈਲਗਰੀ, 20 ਮਈ (ਜਸਜੀਤ ਸਿੰਘ ਧਾਮੀ) - ਜੇਸਨ ਕੈਨੀ ਉਦੋਂ ਤੱਕ ਅਲਬਰਟਾ ਦੇ ਪ੍ਰੀਮੀਅਰ ਬਣੇ ਰਹਿਣਗੇ ਜਦੋਂ ਤੱਕ ਦੁਆਰਾ ਨਵੇਂ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਨੇਤਾ ਦੀ ਚੋਣ...
-
ਪੁਣੇ 'ਚ ਡੁੱਬਣ ਦੀਆਂ ਦੋ ਘਟਨਾਵਾਂ 'ਚ 8 ਮੌਤਾਂ
. . . about 4 hours ago
-
ਪੁਣੇ (ਮਹਾਰਾਸ਼ਟਰ) 20 ਮਈ - ਪੁਣੇ ਜ਼ਿਲ੍ਹੇ ਵਿਚ ਵੀਰਵਾਰ ਨੂੰ ਦੋ ਵੱਖ-ਵੱਖ ਘਟਨਾਵਾਂ ਵਿਚ ਡੁੱਬਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਅੱਠ ...
-
ਕੈਨੇਡਾ 5ਜੀ, 4ਜੀ ਨੈੱਟਵਰਕ ਰਾਹੀਂ ਹੁਆਵੇਈ, ਜ਼ੈਡ.ਟੀ.ਈ. 'ਤੇ ਲਗਾਵੇਗਾ ਪਾਬੰਦੀ
. . . about 5 hours ago
-
ਟੋਰਾਂਟੋ [ਕੈਨੇਡਾ], 20 ਮਈ - ਕੈਨੇਡੀਅਨ ਸਰਕਾਰ ਚੀਨੀ ਦੂਰਸੰਚਾਰ ਦਿੱਗਜ ਕੰਪਨੀਆਂ ਹੁਆਵੇਈ ਅਤੇ ਜ਼ੈਡ.ਟੀ.ਈ. ਨੂੰ ਇਸਦੇ 5ਜੀ ਅਤੇ 4ਜੀ ਵਾਇਰਲੈਸ ਨੈਟਵਰਕਸ 'ਤੇ ਪਾਬੰਦੀ ਲਗਾਵੇਗੀ...
-
ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਡਿੱਗਣ ਕਾਰਨ 10 ਮਜ਼ਦੂਰ ਲਾਪਤਾ
. . . about 4 hours ago
-
ਸ੍ਰੀਨਗਰ, 20 ਮਈ - ਰਾਮਬਨ ਦੇ ਮੇਕਰਕੋਟ ਖੇਤਰ ਵਿਚ ਖੂਨੀ ਨਾਲਾ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੁਰੰਗ ਦੇ ਡਿੱਗਣ ਕਾਰਨ 10 ਮਜ਼ਦੂਰ ਲਾਪਤਾ ਹੋ...
-
⭐ਮਾਣਕ - ਮੋਤੀ⭐
. . . about 5 hours ago
-
⭐ਮਾਣਕ - ਮੋਤੀ⭐
-
ਆਈ.ਪੀ.ਐੱਲ.2022 : ਬੈਂਗਲੌਰ ਨੇ ਗੁਜਰਾਤ ਨੂੰ 8 ਵਿਕਟਾਂ ਨਾਲ ਹਰਾਇਆ
. . . 1 day ago
-
-
ਫਰਾਂਸ : ਅਨੁਰਾਗ ਠਾਕੁਰ ਨੇ ਭਾਰਤ-ਬੰਗਲਾਦੇਸ਼ ਸਹਿ-ਨਿਰਮਿਤ ਬਾਇਓਪਿਕ 'ਮੁਜੀਬ: ਦਿ ਮੇਕਿੰਗ ਆਫ਼ ਏ ਨੇਸ਼ਨ' ਦੇ ਟ੍ਰੇਲਰ ਕੀਤਾ ਲਾਂਚ
. . . 1 day ago
-
-
ਦਿੱਲੀ ਪੁਲਿਸ ਨੇ 3 ਸ਼ਾਰਪਸ਼ੂਟਰਾਂ ਨੂੰ ਕੀਤਾ ਗ੍ਰਿਫ਼ਤਾਰ
. . . 1 day ago
-
ਨਵੀਂ ਦਿੱਲੀ, 19 ਮਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੱਸਿਆ ਕਿ ਦਿੱਲੀ 'ਚ ਹੋਈ ਗੋਲੀਬਾਰੀ ਤੋਂ ਬਾਅਦ 3 ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੋਂ ਨੀਰਜ ਬਵਾਨਾ, ਟਿੱਲੂ ਤਾਜਪੁਰੀ ਅਤੇ ਪਰਵੇਸ਼ ਮਾਨ ...
-
ਆਈ.ਪੀ.ਐੱਲ.2022 : ਗੁਜਰਾਤ ਨੇ ਬੈਂਗਲੌਰ ਨੂੰ 169 ਦੌੜਾਂ ਦਾ ਦਿੱਤਾ ਟੀਚਾ
. . . 1 day ago
-
-
ਕਾਂਗਰਸ ਨੇ ਮੇਰਾ ਦਿਲ ਤੋੜਿਆ - ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀਅਤ ਦੇ ਜਜ਼ਬਾਤ ਨੂੰ ਸਮਝਿਆ ਤੇ ਸਤਿਕਾਰਿਆ - ਸੁਨੀਲ ਜਾਖੜ
. . . 1 day ago
-
-
ਅਫਗਾਨਿਸਤਾਨ : ਚਿਹਰਾ ਢੱਕ ਕੇ ਪੜ੍ਹੇਗੀ ਟੀ.ਵੀ. ਐਂਕਰ, ਤਾਲਿਬਾਨ ਦਾ ਨਵਾਂ ਫ਼ਰਮਾਨ
. . . 1 day ago
-
- ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮੱਘਰ ਸੰਮਤ 553
ਰਾਸ਼ਟਰੀ-ਅੰਤਰਰਾਸ਼ਟਰੀ
ਜੋਹਾਨਸਬਰਗ, 25 ਨਵੰਬਰ (ਇੰਟ.)-ਅੰਟਾਰਟਿਕਾ ਦੀ ਬਰਫ਼ 'ਤੇ ਪਹਿਲੀ ਵਾਰ ਏਅਰ ਬੱਸ ਏ-340 ਜਹਾਜ਼ ਉਤਾਰਿਆ ਗਿਆ | ਸੈਲਾਨੀ ਖੇਤਰ ਵਿਚ ਕੰਮ ਕਰਨ ਵਾਲੇ ਇਕ ਕੰਪਨੀ ਸਮੂਹ ਨੇ ਏਅਰ ਬੱਸ ਏ-340 ਨੂੰ ਅੰਟਾਰਟਿਕਾ ਵਿਚ ਸੁਰੱਖਿਅਤ ਲੈਂਡਿੰਗ ਕਰਵਾਉਣ ਦਾ ਇਤਿਹਾਸ ਰਚਿਆ ਹੈ | 'ਹਾਈ ਫਲਾਈ' ਨਾਂਅ ਦੀ ਇਕ ਏਵੀਏਸ਼ਨ ਕੰਪਨੀ ਨੇ ਇਸ ਉਡਾਣ ਨੂੰ ਅੰਜ਼ਾਮ ਦਿੱਤਾ | 'ਹਾਈ ਫਲਾਈ 801' ਨਾਂਅ ਦੀ ਇਸ ਉਡਾਣ ਨੇ ਦੱਖਣੀ ਅਫ਼ਰੀਕਾ ਦੇ ਕੈਪ ਟਾਊਨ ਤੋਂ ਉਡਾਣ ਭਰੀ ਸੀ ਅਤੇ ਪੰਜ ਘੰਟਿਆਂ ਦਾ ਸਫ਼ਰ ਕਰਨ ਤੋਂ ਬਾਅਦ ਅੰਟਰਾਟਿਕਾ ਵਿਚ ਉਤਰੀ | ਉਸ ਉਡਾਣ ਵਿਚ ਸਟਾਫ ਸਮੇਤ ਕੁੱਲ 23 ਜਣੇ ਸਵਾਰ ਸਨ | ਕੰਪਨੀ ਨੇ ਉਡਾਣ ਦਾ ਇਕ ਵੀਡੀਓ ਵੀ ਜਾਰੀ ਕੀਤਾ ਹੈ | ਅੰਟਾਰਟਿਕਾ ਵਿਚ ਸਾਲ ਭਰ ਕਈ ਮੀਟਰ ਬਰਫ ਜੰਮੀ ਰਹਿੰਦੀ ਹੈ ਅਤੇ ਬਰਫ 'ਤੇ ਹੀ ਰਨਵੇਅ ਬਣਾਇਆ ਗਿਆ ਹੈ ਜੋ ਕਿ 3000 ਫੁੱਟ ਲੰਬਾ ਹੈ | ਇਸ ਉਡਾਣ ਨੂੰ ਉਤਾਰਨ ਤੋਂ ਪਹਿਲਾਂ 2019 ਅਤੇ 2020 ਦੌਰਾਨ ਲਗਪਗ 6 ਟਰਾਇਲ ਕੀਤੇ ਗਏ ਸਨ |
ਨਵੀਂ ਦਿੱਲੀ, 25 ਨਵੰਬਰ (ਏਜੰਸੀ)-ਇਕ ਅਧਿਕਾਰੀ ਨੇ ਦੱਸਿਆ ਕਿ ਐਨ. ਆਈ. ਏ. ਨੇ ਕੈਨੇਡਾ ਦੇ ਇਕ ਖਾੜਕੂ ਖ਼ਿਲਾਫ਼ ਪਾਕਿਸਤਾਨ ਤੋਂ ਹਥਿਆਰ ਅਤੇ ਗੋਲਾ ਬਾਰੂਦ ਦੀ ਵਿਵਸਥਾ ਕਰਨ ਦੇ ਬਾਅਦ ਭਾਰਤ 'ਚ ਹਮਲੇ ਕਰਨ ਦੀ ਸਾਜ਼ਿਸ਼ 'ਚ ਸ਼ਾਮਿਲ ਹੋਣ ਲਈ ਵੀਰਵਾਰ ਨੂੰ ਇਥੇ ਇਕ ਵਿਸ਼ੇਸ਼ ...
ਪੂਰੀ ਖ਼ਬਰ »
ਓਟਾਵਾ, 25 ਨਵੰਬਰ (ਏਜੰਸੀ)-ਕੈਂਪੇਨ 2000 ਵਲੋਂ ਜਾਰੀ ਇਕ ਸਾਲਾਨਾ ਰਿਪੋਰਟ ਅਨੁਸਾਰ ਕੈਨੇਡਾ ਦੇ 13 ਲੱਖ ਤੋਂ ਵੱਧ ਜਾਂ 17.7 ਫੀਸਦੀ ਬੱਚੇ ਗਰੀਬੀ ਵਿਚ ਜਾਣ ਲਈ ਮਜ਼ਬੂਰ ਹਨ | ਇਹ ਉਨ੍ਹਾਂ ਬੱਚਿਆਂ ਦੀ ਇਕ ਬਹੁਤ ਵੱਡੀ ਗਿਣਤੀ ਹੈ ਜਿਨ੍ਹਾਂ ਕੋਲ ਪਹਿਨਣ ਲਈ ਕੱਪੜੇ ਨਹੀਂ ਹਨ ...
ਪੂਰੀ ਖ਼ਬਰ »
ਐਬਟਸਫੋਰਡ, 25 ਨਵੰਬਰ (ਗੁਰਦੀਪ ਸਿੰਘ ਗਰੇਵਾਲ)-ਗੁਰਦੁਆਰਾ ਕੈਨੇਡੀਅਨ ਸਿੰਘ ਸਭਾ ਸਰੀ ਵਿਖੇ ਕੈਨੇਡੀਅਨ ਗਦਰੀ ਯੋਧਿਆਂ ਨੂੰ ਸਮਰਪਿਤ ਗੈਲਰੀ ਦਾ ਉਦਘਾਟਨ ਹੋਇਆ | ਇਹ ਗੈਲਰੀ ਉਨ੍ਹਾਂ ਕੈਨੇਡੀਅਨ ਗਦਰੀ ਯੋਧਿਆਂ ਦੀ ਯਾਦ ਨੂੰ ਸਮਰਪਿਤ ਹੈ ਜਿਨ੍ਹਾਂ ਨੇ ਕੈਨੇਡਾ ਤੋਂ ...
ਪੂਰੀ ਖ਼ਬਰ »
ਲੈਸਟਰ (ਇੰਗਲੈਂਡ), 25 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਗੈਰ-ਕਾਨੂੰਨੀ ਪ੍ਰਵਾਸ ਦੇ ਮਾਮਲੇ 'ਚ ਬੀਤੇ ਦਿਨ ਇਕ ਦਰਦਨਾਕ ਘਟਨਾ ਵਿਚ ਇੰਗਲਿਸ਼ ਚੈਨਲ ਨੂੰ ਪਾਰ ਕਰਕੇ ਫਰਾਂਸ ਤੋਂ ਯੂ. ਕੇ. ਦਾਖਲ ਹੋਣ ਸਮੇਂ ਮਰਨ ਵਾਲਿਆਂ ਵਿਚ ਤਿੰਨ ਔਰਤਾਂ, ਇਕ ਗਰਭਵਤੀ ਔਰਤ ਸ਼ਾਮਿਲ ਹੈ | ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 