ਬਟਾਲਾ, 27 ਨਵੰਬਰ (ਕਾਹਲੋਂ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ 'ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਠੇਕਾ ਵਰਕਰ ਯੂਨੀਅਨ ਬਟਾਲਾ ਵਲੋਂ ਮੁਕਤਸਰ ਵਿਖੇ ਠੇਕਾ ਮੁਲਾਜ਼ਮਾਂ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬੁਰਾ ਵਿਵਹਾਰ ਕਰਨ ਦੇ ਰੋਸ ਵਜੋਂ ਅਰਥੀ ਫੂਕ ਮੁਜ਼ਾਹਰਾ ਕੀਤਾ ਤੇ ਇਸ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ | ਯੂਨੀਅਨ ਆਗੂਆਂਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਸਬੰਧੀ 2021 ਐਕਟ ਬਣਾਇਆ ਗਿਆ ਹੈ, ਉਸ ਵਿਚ ਸਾਨੂੰ ਸਰਕਾਰੀ ਮੁਲਾਜ਼ਮ ਨਹੀਂ ਮੰਨਿਆ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਇਸ ਐਕਟ ਤਹਿਤ ਸਾਨੂੰ ਨਿਰਾਸ਼ਾ ਦਾ ਮੂੰਹ ਵੇਖਣਾ ਪੈ ਰਿਹਾ ਹੈ ਤੇ ਅਸੀਂ ਸੰਘਰਸ਼ ਕਰਨ ਲਈ ਮਜਬੂਰ ਹਾਂ | ਉਨ੍ਹਾਂ ਕਿਹਾ ਕਿ ਸਾਨੂੰ ਪੱਕਾ ਕਰਨ ਲਈ ਕਾਨੂੰਨ ਬਣਾਇਆ ਜਾਵੇ | ਇਸ ਮੌਕੇ ਪ੍ਰਧਾਨ ਮਨਦੀਪ ਸਿੰਘ ਖੱਖ, ਉਪ ਪ੍ਰਧਾਨ ਗੁਲਾਬ ਸਿੰਘ, ਕੁਲਦੀਪ ਸਿੰਘ, ਪ੍ਰੈੱਸ ਸਕੱਤਰ ਜਗਤਾਰ ਸਿੰਘ, ਅਜੈ ਅੱਤਰੀ, ਰਾਜਿੰਦਰਪਾਲ ਸਿੰਘ, ਨਿਸ਼ਾਨ ਸਿੰਘ, ਜਸਪਾਲ ਸਿੰਘ, ਜਤਿੰਦਰ ਸਿੰਘ, ਭੁਪਿੰਦਰ ਸਿੰਘ, ਹਰਜਿੰਦਰ ਸਿੰਘ, ਰਣਜੋਧ ਸਿੰਘ, ਮੁਕੇਸ਼ ਸਿੰਘ, ਮਹਿੰਦਰ ਸਿੰਘ, ਸੁਖਜਿੰਦਰ ਸਿੰਘ, ਸ਼ਸ਼ੀਕਰਨ ਆਦਿ ਹਾਜ਼ਰ ਸਨ |
ਗੁਰਦਾਸਪੁਰ, 26 ਨਵੰਬਰ (ਆਰਿਫ਼)-ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਚੱਲ ਰਹੇ 1 ਅਕਤੂਬਰ 2020 ਤੋਂ ਦੇਰ ਰਾਤ ਦੇ ਸਥਾਈ ਧਰਨੇ ਉੱਪਰ ਅੱਜ ਜਿੱਥੇ ਦਿੱਲੀ ਦੇ ਸਿੰਘੂ ਟਿਕਰੀ ਅਤੇ ਗਾਜ਼ੀਪੁਰ ਆਦਿ ਮੋਰਚਿਆਂ ਉਪਰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਬੈਠੇ ਮਜ਼ਦੂਰਾਂ, ...
ਪੁਰਾਣਾ ਸ਼ਾਲਾ, 27 ਨਵੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ ਤੋਂ ਮੁਕੇਰੀਆਂ ਨੂੰ ਰੇਲਵੇ ਲਾਈਨ ਨਾਲ ਜੋੜਨ ਦੀ ਮੰਗ ਦਿਨੋਂ-ਦਿਨ ਜ਼ੋਰ ਫੜ ਰਹੀ ਹੈ ਅਤੇ ਜੇਕਰ ਇਹ ਕਾਰਜ ਸਫਲ ਹੋ ਜਾਂਦਾ ਹੈ ਤਾਂ ਤਿੱਬੜੀ ਕੈਂਟ ਨੰੂ ਬਹੁਤ ਵੱਡਾ ਲਾਭ ਪੁੱਜੇਗਾ ਅਤੇ ਆਰਮੀ ਦਾ ਖਰਚਾ ਵੀ ...
ਗੁਰਦਾਸਪੁਰ, 27 ਨਵੰਬਰ (ਪੰਕਜ ਸ਼ਰਮਾ)-ਅੱਜ ਦੁਪਹਿਰ ਸੰਗਲਪੁਰਾ ਰੋਡ ਵਿਖੇ ਕਾਰ-ਬੱਸ ਵਿਚ ਹੋਈ ਟੱਕਰ ਵਿਚ ਕਾਰ ਚਾਲਕ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਹਿਤ ਗੁਪਤਾ ਪੁੱਤਰ ਰਾਮ ਗੁਪਤਾ ਨੇ ਦੱਸਿਆ ...
ਦੀਨਾਨਗਰ, 27 ਨਵੰਬਰ (ਸੰਧੂ, ਸ਼ਰਮਾ)-ਆਮ ਆਦਮੀ ਪਾਰਟੀ ਵਲੋਂ ਦੀਨਾਨਗਰ ਦੇ ਪਿੰਡ ਪਨਿਆੜ ਵਿਖੇ ਪਾਰਟੀ ਦੇ ਸਥਾਪਨਾ ਦਿਵਸ ਦੇ ਮੌਕੇ ਇਕ ਵਿਸ਼ਾਲ ਰੈਲੀ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਰੂਪ ਨਗਰ ਦੇ ਵਿਧਾਇਕ ਅਮਰਜੀਤ ਸਿੰਘ ਸੰਧੋਆ ...
ਗੁਰਦਾਸਪੁਰ, 27 ਨਵੰਬਰ (ਆਰਿਫ਼)-ਨਗਰ ਕੌਂਸਲ ਗੁਰਦਾਸਪੁਰ ਨੇ ਮਾਤਰ ਚਾਰ ਸਾਲ ਵਿਚ 3498 ਰੈਂਕ ਅੱਗੇ ਵੱਧਦੇ ਹੋਏ ਸਵੱਛਤਾ ਵਿਚ 50ਵਾਂ ਰੈਂਕ ਹਾਸਲ ਕਰ ਲਿਆ ਹੈ | ਇਹ ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੱਸਿਆ ...
ਬਟਾਲਾ, 27 ਨਵੰਬਰ (ਕਾਹਲੋਂ)-ਉੱਪ ਮੰਡਲ 26 ਨੰਬਰ ਬਟਾਲਾ ਵਿਖੇ ਪੰਜਾਬ ਰਾਜ ਪਾਵਰਕਾਮ ਦੀਆਂ ਸਮੂਹ ਜਥੇਬੰਦੀਆਂ, ਜੁਆਇੰਟ ਫ਼ੋਰਮ, ਏਕਤਾ ਮੰਚ, ਟੀ.ਅੱੈਸ.ਯੂ. ਅਤੇ ਉਪ ਮੰਡਲ ਯੂਨੀਅਨਾਂ ਵਲੋਂ 13ਵੇਂ ਦਿਨ ਵੀ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਤੇ ਪਾਵਰਕਾਮ ਦੇ ਖ਼ਿਲਾਫ਼ ...
ਬਟਾਲਾ, 27 ਨਵੰਬਰ (ਕਾਹਲੋਂ)-ਪਿਛਲੇ 25 ਸਾਲਾਂ ਤੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੀ ਆ ਰਹੀ ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ, ਸ਼ਿਵ ਸੈਨਾ ਬਾਲ ਠਾਕਰੇ ਦੇ ਸੀਨੀਅਰ ਮੀਤ ਪ੍ਰਧਾਨ ਰਮੇਸ਼ ਨਈਅਰ ਅਤੇ ਲੋਕ ...
ਕਲਾਨੌਰ, 27 ਨਵੰਬਰ (ਪੁਰੇਵਾਲ, ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ 30 ਨਵੰਬਰ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਆਮਦ ਨੂੰ ਲੈ ਕੇ ਅਕਾਲੀ ਵਰਕਰ ਪੂਰੀ ਤਰ੍ਹਾਂ ਪੱਬਾਂਭਾਰ ਹੋਏ ਹਨ ਅਤੇ ਸ: ਬਾਦਲ ਦਾ ਵਰਕਰਾਂ ਵਲੋਂ ...
ਦੀਨਾਨਗਰ, 27 ਨਵੰਬਰ (ਸੰਧੂ, ਸ਼ਰਮਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵਲੋਂ ਦੀਨਾਨਗਰ ਵਿਖੇ ਪੰਜਾਬ ਸਰਕਾਰ ਵਿਰੁੱਧ ਅਰਥੀ ਫ਼ੂਕ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਠੇਕਾ ਮੁਲਾਜ਼ਮ ...
ਬਟਾਲਾ, 27 ਨਵੰਬਰ (ਕਾਹਲੋਂ)-ਪੰਜਾਬ ਅੰਦਰ 2022 ਦੇ ਸ਼ੁਰੂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਨੀਤਕ ਪਾਰਟੀਆਂ ਪੰਜਾਬ ਦੇ ਲੋਕਾਂ ਨੂੰ ਰਿਆਇਤਾਂ ਦੇਣ ਦੀ ਦੌੜ ਵਿਚ ਗੁੰਮਰਾਹ ਕਰ ਰਹੀਆਂ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ...
ਡੇਹਰੀਵਾਲ ਦਰੋਗਾ, 27 ਨਵੰਬਰ (ਹਰਦੀਪ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਗਾਰੰਟੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਲਕਾ ਕਾਦੀਆਂ ਵਿਚ ਪ੍ਰਚਾਰ ਕੀਤਾ ...
ਪੁਰਾਣਾ ਸ਼ਾਲਾ, 27 ਨਵੰਬਰ (ਅਸ਼ੋਕ ਸ਼ਰਮਾ)-ਪੂਰੇ ਪੰਜਾਬ ਅੰਦਰ ਵੱਖ ਵੱਖ ਮਹਿਕਮਿਆਂ ਵਿਚ ਦਰਜਾ ਚਾਰ ਕਰਮਚਾਰੀਆਂ ਦੀ ਘਾਟ ਨਾਲ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ | ਜਿਸ ਨਾਲ ਕਈ ਵਾਰ ਛੋਟੇ ਮੋਟੇ ਕੰਮ ਵੀ ਅਧਿਕਾਰੀਆਂ ਨੂੰ ਆਪ ਹੀ ਕਰਨੇ ਪੈਂਦੇ ਹਨ | ਇਸ ...
ਗੁਰਦਾਸਪੁਰ, 27 ਨਵੰਬਰ (ਆਰਿਫ਼)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਮੁਹੰਮਦ ਇਸ਼ਫਾਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਿਤੀ 01 ਨਵੰਬਰ 2021 ਤੋਂ ਨਵੀਆਂ ਵੋਟਾਂ ਬਣਵਾਉਣ/ਕੱਟਵਾਉਣ/ਸੋਧ ਕਰਵਾਉਣ ਸਬੰਧੀ ਦਾਅਵੇ/ਇਤਰਾਜ਼ ...
ਧਾਰੀਵਾਲ, 27 ਨਵੰਬਰ (ਰਮੇਸ਼ ਨੰਦਾ)-ਮਨੁੱਖਤਾ ਦੀ ਸੇਵਾ ਕਰਦੀ ਆ ਰਹੀ ਸਮਾਜਿਕ ਸੰਸਥਾ ਸਿੱਖ ਵੈਲਫੇਅਰ ਫਾਉਂੇਸ਼ਨ ਧਾਰੀਵਾਲ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਫਾਉਂਾਡੇਸ਼ਨ ਦੇ ਆਗੂ ...
ਵਡਾਲਾ ਬਾਂਗਰ, 27 ਨਵੰਬਰ (ਭੁੰਬਲੀ)-ਪਿੰਡ ਕਲੇਰ ਕਲਾਂ ਦੀ ਵਿਧਵਾ ਨਰਿੰਦਰ ਕੌਰ ਪਤਨੀ ਯਾਦਵਿੰਦਰ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦਾ 27 ਸਾਲਾ ਲੜਕਾ ਉਂਕਾਰ ਸਿੰਘ ਪੁੱਤਰ ਯਾਦਵਿੰਦਰ ਸਿੰਘ ਪਿਛਲੇ ਕੁਝ ਦਿਨਾਂ ਤੋਂ ਭੇਦਭਰੀ ਹਾਲਤ ਵਿਚ ਗੁੰਮ ਹੋ ਗਿਆ ਹੈ | ...
ਘੁਮਾਣ, 27 ਨਵੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਘੁਮਾਣ ਦੇ ਬਰਿਆਰ ਪੈਲੇਸ 'ਚ ਵਿਸ਼ਾਲ ਮੀਟਿੰਗ ਕਰਵਾਈ, ਜਿਸ ਵਿਚ ਤਲਵੰਡੀ ਸਾਬੋ ਤੋਂ ਵਿਧਾਇਕਾ ਬਲਜਿੰਦਰ ਕੌਰ ਨੇ ਸ਼ਮੂਲੀਅਤ ...
ਕਾਦੀਆਂ, 27 ਨਵੰਬਰ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਲਾਇਬਰੇਰੀ ਵਿਭਾਗ ਦੇ ਮੁਖੀ ਪ੍ਰੋਫ਼ੈਸਰ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਨੂੰ ਸਮਰਪਿਤ ਇਕ ਪੁਸਤਕ ਪ੍ਰਦਰਸ਼ਨੀ ਲਾਇਬਰੇਰੀ ਹਾਲ ਅੰਦਰ ਲਗਾਈ ਗਈ, ਜਿਸ ਦਾ ਉਦਘਾਟਨ ਕਾਲਜ ਦੇ ...
ਬਟਾਲਾ, 27 ਨਵੰਬਰ (ਕਾਹਲੋਂ)-ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦੇ ਪਿ੍ੰ. ਡਾ. ਮੰਜੁਲਾ ਉੱਪਲ ਦੀ ਅਗਵਾਈ ਅਤੇ ਇਕਨਾਮਿਕਸ ਵਿਭਾਗ ਦੇ ਮੁਖੀ ਡਾ. ਮੁਨੀਸ਼ ਯਾਦਵ ਤੇ ਪੋਲੀਟੀਕਲ ਸਾਇੰਸ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਸਿੰਘ ਦੀ ਦੇਖ-ਰੇਖ ਵਿਚ ਸੰਵਿਧਾਨ ਦਿਵਸ ...
ਬਟਾਲਾ, 27 ਨਵੰਬਰ (ਕਾਹਲੋਂ)-ਗੁਰੂ ਨਾਨਕ ਕਾਲਜ ਬਟਾਲਾ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਪ੍ਰੋ. ਆਸਥਾ ਦੁਆਰਾ ਸੰਵਿਧਾਨ ਦੀ ਜਾਣਕਾਰੀ ਦੇ ਕੇ ਕੀਤੀ ਗਈ | ਕਾਲਜ ਦੇ ਪ੍ਰੋ. ਬਚਿੱਤਰ ਸਿੰਘ ਨੇ ਸੰਵਿਧਾਨ ਦੇ ਸਿਧਾਂਤਾਂ ਤੇ ਨਿਰਦੇਸ਼ਾਂ ...
ਘੁਮਾਣ, 27 ਨਵੰਬਰ (ਬੰਮਰਾਹ)-ਅੱਜ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੇ ਬਲਾਕ ਪ੍ਰਧਾਨ ਹਰਭਿੰਦਰ ਸਿੰਘ ਖਾਨਪੁਰ ਤੇ ਸਾਥੀਆਂ ਨੇ ਮੁਹਾਲੀ ਸੂਬਾ ਪੱਧਰੀ ਚੱਲ ਰਹੇ ਸੰਘਰਸ਼ 'ਚ ਜਾਣ ਸਮੇਂ ਕਿਹਾ ਕਿ ਕੱਚੇ ਸਿੱਖਿਆ ਪ੍ਰੋਵਾਈਡਰ ਅਧਿਆਪਕ ਪਿਛਲੇ 14 ਸਾਲਾਂ ਤੋਂ ...
ਜੌੜਾ ਛੱਤਰਾਂ, 27 ਨਵੰਬਰ (ਪਰਮਜੀਤ ਸਿੰਘ ਘੁੰਮਣ)-ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿਚ ਰਸੋਈ ਖਰਚਾ ਨਾਂਅ ਦੀ ਸਰਕਾਰੀ ਸਕੀਮ ਦੀ ਅਵਫਾਹ ਫੈਲਾ ਕੇ ਕੁਝ ਕੈਫੇ ਆਨਲਾਈਨ ਕੰਪਿਊਟਰ ਦੀਆਂ ਦੁਕਾਨਾਂ ਵਾਲੇ ਵੱਡੀ ਪੱਧਰ 'ਤੇ ਭੋਲੇ ਭਾਲੇ ਲੋਕਾਂ ...
ਸ੍ਰੀ ਹਰਿਗੋਬਿੰਦਪੁਰ, 27 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਲੱਕੀ ਪੈਲੇਸ ਵਿਖੇ ਸ੍ਰੀ ਹਰਿਗੋਬਿੰਦਪੁਰ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਅਹਿਮ ਬੈਠਕ ਕਾਦੀਆਂ ਤੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਅਤੇ ਹਲਕਾ ਵਿਧਾਇਕ ...
ਪੁਰਾਣਾ ਸ਼ਾਲਾ, 27 ਨਵੰਬਰ (ਅਸ਼ੋਕ ਸ਼ਰਮਾ)-ਜੰਗ ਸਟਾਰ ਸਪੋਰਟਸ ਕਲੱਬ (ਚਾਵਾ) ਨਵਾਂ ਨੌਸ਼ਹਿਰਾ ਵਲੋਂ ਸ਼ਹੀਦ ਫ਼ੌਜੀ ਹਰੀ ਸਿੰਘ ਅਤੇ ਸਲਵਾਨ ਸਿੰਘ ਮਿਨਹਾਸ ਦੀ ਯਾਦ ਨੂੰ ਸਮਰਪਿਤ ਦੋ ਰੋਜ਼ਾ ਕ੍ਰਿਕਟ ਟੂਰਨਾਮੈਂਟ 29 ਤੋਂ 30 ਨਵੰਬਰ ਤੱਕ ਸ਼ਹੀਦ ਇੰਦਰਜੀਤ ਸਿੰਘ ...
ਗੁਰਦਾਸਪੁਰ, 27 ਅਕਤੂਬਰ (ਆਰਿਫ਼)-ਜਿਨ੍ਹਾਂ ਵਿਦਿਆਰਥੀਆਂ ਨੇ +2 ਕੀਤੀ ਹੋਈ ਹੈ ਅਤੇ ਆਈਲੈਟਸ ਵਿਚੋਂ ਓਵਰਆਲ 6 ਬੈਂਡ ਹਨ, ਭਾਵੇਂ ਇਕ ਮਡਿਊਲ ਵਿਚੋਂ ਉਨ੍ਹਾਂ ਦੇ 5.5 ਬੈਂਡ ਹਨ, ਉਹ ਵਿਦਿਆਰਥੀ ਕੈਨੇਡਾ ਦੇ ਅਗਲੇ ਇਨਟੇਕ ਲਈ ਜਲਦ ਤੋਂ ਜਲਦ ਅਪਲਾਈ ਕਰਨ ਕਿਉਂਕਿ ਦਾਖ਼ਲੇ ...
ਗੁਰਦਾਸਪੁਰ, 27 ਨਵੰਬਰ (ਪੰਕਜ ਸ਼ਰਮਾ)-ਕੱਚੇ ਤੇ ਮਾਣ ਭੱਤਾ, ਕੰਟਰੈਕਟ ਮੁਲਾਜ਼ਮ ਮੋਰਚਾ ਪੰਜਾਬ ਦੇ ਸੱਦੇ 'ਤੇ ਸੂਬਾ ਕਨਵੀਨਰ ਜਸਵਿੰਦਰ ਕੌਰ ਧਾਲੀਵਾਲ ਪ੍ਰਧਾਨ ਸਟਾਫ਼ ਨਰਸਿੰਗ ਐਸੋਸੀਏਸ਼ਨ, ਬਲਬੀਰ ਕੌਰ ਰਾਵਲਪਿੰਡੀ ਪ੍ਰਚਾਰ ਸਕੱਤਰ ਡੀ.ਐਮ.ਐਫ. ਪੰਜਾਬ ਅਤੇ ...
ਕਾਹਨੂੰਵਾਨ, 27 ਨਵੰਬਰ (ਜਸਪਾਲ ਸਿੰਘ ਸੰਧੂ)-ਸਥਾਨਕ ਕਸਬੇ ਦੇ ਨਜ਼ਦੀਕ ਪੈਂਦੇ ਪਿੰਡ ਬਲੱਗਣ ਦੇ ਸ: ਜੋਗਿੰਦਰ ਸਿੰਘ ਦੀ ਪਿਛਲੇ ਦਿਨੀਂ ਅਚਾਨਕ ਮੌਤ ਹੋ ਗਈ ਸੀ ਅਤੇ ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 30 ਨਵੰਬਰ ਨੂੰ ਪੈਣਗੇ | ਇਸ ਸਬੰਧੀ ਜਾਣਕਾਰੀ ...
ਬਟਾਲਾ, 27 ਨਵੰਬਰ (ਕਾਹਲੋਂ)-ਬੀਤੇ ਦਿਨੀਂ ਸ਼ੋ੍ਰ. ਗੁ. ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਗੁਰੂ ਨਾਨਕ ਦੇਵ ਅਕੈਡਮੀ ਜਲੰਧਰ ਰੋਡ ਬਟਾਲਾ ਵਿਖੇ ਧੰਨ-ਧੰਨ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਵਿਦਿਆਰਥੀਆਂ ਅਤੇ ...
ਧਾਰੀਵਾਲ, 27 ਨਵੰਬਰ (ਜੇਮਸ ਨਾਹਰ)-ਪ੍ਰਭੂ ਯਿਸੂ ਮਸੀਹ ਜੀ ਦੀ ਮਹਿਮਾ, ਉਸਤਤਿ ਤੇ ਵਡਿਆਈ ਲਈ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਮੁਨੱਵਰ ਮਸੀਹ ਦੀ ਅਗਵਾਈ ਹੇਠ 2, 3, 4, 5 ਦਸੰਬਰ ਨੂੰ ਗੁਰਦਾਸਪੁਰ ਵਿਖੇ ਸਾਂਝਾ ਮਸੀਹ ਸੰਮੇਲਨ ਮਨਾਉਣ ਸਬੰਧੀ ਆਲ ...
ਦੀਨਾਨਗਰ, 27 ਨਵੰਬਰ (ਸੋਢੀ, ਸੰਧੂ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਕਾਲਜ ਦੇ ਪੋਸਟ ਗਰੈਜੂਏਸ਼ਨ ਰਾਜਨੀਤਿਕ ਵਿਭਾਗ ਵਲੋਂ ਔਰਤਾਂ 'ਤੇ ਹੋਣ ਵਾਲੀ ਹਿੰਸਾ ਦਾ ਖ਼ਾਤਮਾ ਵਿਸ਼ੇ 'ਤੇ ਕਾਲਜ ਦੀ ਪਿ੍ੰਸੀਪਲ ਰੀਨਾ ਤਲਵਾਰ ਦੀ ਪ੍ਰਧਾਨਗੀ ਵਿਚ ਵੈਬੀਨਾਰ ਕਰਵਾਇਆ ...
ਕਲਾਨੌਰ, 27 ਨਵੰਬਰ (ਪੁਰੇਵਾਲ)-ਸਥਾਨਕ ਕਸਬੇ 'ਚ ਸ਼ੋ੍ਰਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਨੁਮਾਇੰਦਿਆਂ ਵਲੋਂ ਕਰਵਾਈ ਵਰਕਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ 30 ...
ਕੋਟਲੀ ਸੂਰਤ ਮੱਲ੍ਹੀ, 27 ਨਵੰਬਰ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸ: ਰਵੀਕਰਨ ਸਿੰਘ ਕਾਹਲੋਂ ਦੇ ਹੱਕ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ 30 ਨਵੰਬਰ ਨੂੰ ਕਸਬਾ ...
ਡੇਰਾ ਬਾਬਾ ਨਾਨਕ, 27 ਨਵੰਬਰ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਮੁਹਾਲ ਨੰਗਲ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ...
ਧਾਰੀਵਾਲ, 27 ਨਵੰਬਰ (ਜੇਮਸ ਨਾਹਰ)-ਲੁਧਿਆਣਾ ਮੁਹੱਲਾ ਵਿਖੇ ਸਥਿਤ ਸੁੱਖ ਸਾਗਰ ਚਰਚ ਵਲੋਂ ਕਰਵਾਏ ਗਏ ਤਿੰਨ ਰੋਜ਼ਾ 17ਵੇਂ ਮਸੀਹ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਕੌਂਸਲਰ ਇੰਦਰਆਸ ਹੰਸ ਨੂੰ ਪਾਸਟਰ ਪ੍ਰਵੇਜ਼ ਮਸੀਹ ਮੱਟੂ ਅਤੇ ਸੱਤਪਾਲ ਮੱਟੂ ਵਲੋਂ ਸਨਮਾਨਿਤ ...
ਧਾਰੀਵਾਲ, 27 ਨਵੰਬਰ (ਰਮੇਸ਼ ਨੰਦਾ)-ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਧਾਰੀਵਾਲ-1 ਦੇ ਸਮੂਹ ਸਕੂਲਾਂ ਵਲੋਂ ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਧਾਰੀਵਾਲ-1 ਦੀ ਦੇਖ ਰੇਖ ਹੇਠ ਕਰਵਾਏ ਗਏ, ਜਿਸ ਦੌਰਾਨ ਜ਼ਿਲ੍ਹਾ ਸਿੱਖਿਆ ...
ਧਾਰੀਵਾਲ, 27 ਨਵੰਬਰ (ਰਮੇਸ਼ ਨੰਦਾ)-ਦਮਦਲੀ ਟਕਸਾਲ ਰਣਜੀਤ ਅਖਾੜਾ ਗੁਰਮਤਿ ਵਿਦਿਆਲਾ ਅਤੇ ਸੰਗੀਤ ਅਕੈਡਮੀ ਵਲੋਂ ਵਡਾਲਾ ਗ੍ਰੰਥੀਆਂ ਵਿਖੇ ਕਰਵਾਏ ਗਏ ਸਾਲਾਨਾ ਗੁਰਮਤਿ ਸਮਾਗਮ ਵਿਚ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਦੇ ਵਿਦਿਆਰਥੀਆਂ ਨੇ ਚੰਗੀਆਂ ...
ਬਟਾਲਾ, 27 ਨਵੰਬਰ (ਕਾਹਲੋਂ)-ਬੀ.ਐੱਮ.ਐੱਸ.ਐੱਮ. ਗਰੁੱਪ ਆਫ ਇੰਸਟੀਚਿਊਟ ਦੇ ਕਲਾਨÏਰ ਕੈਂਪਸ ਗਗਨ ਇੰਟਰਨੈਸ਼ਨਲ ਸਕੂਲ ਕਲਾਨÏਰ 'ਚ 7ਵਾਂ ਸਾਲਾਨਾ ਖੇਡ ਦਿਵਸ ਕਰਵਾਇਆ ਗਿਆ | ਖੇਡਾਂ ਦਾ ਆਗ਼ਾਜ਼ ਇੰਜੀਨੀਅਰ ਕੁਲਵਿੰਦਰ ਸਿੰਘ ਵਲੋਂ ਗੁਬਾਰੇ ਛੱਡ ਕੇ ਕੀਤਾ ਗਿਆ | ਇਸ ਤੋਂ ...
ਕਾਲਾ ਅਫਗਾਨਾ, 27 ਨਵੰਬਰ (ਅਵਤਾਰ ਸਿੰਘ ਰੰਧਾਵਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਰਟ ਸਕੂਲ ਵੀਲਾ ਤੇਜਾ ਦੀ ਵਿਦਿਆਰਥਣ ਨੇ ਮਾਤ ਭਾਸ਼ਾ ਵਿਸ਼ੇ ਤੇ ਭਾਸ਼ਣ ਮੁਕਾਬਲੇ 'ਚ ਬਲਾਕ ਪੱਧਰ 'ਤੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ | ਇਸ ਮੌਕੇ ਪਿ੍ੰ. ਬਲਵਿੰਦਰ ਸਿੰਘ ਨੇ ...
ਊਧਨਵਾਲ, 27 ਨਵੰਬਰ (ਪਰਗਟ ਸਿੰਘ)-ਪਿੰਡ ਖੁਜਾਲਾ ਦੇ ਸ.ਸ.ਸ. ਸਕੂਲ ਵਿਖੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਬਲਾਕ ਕਾਦੀਆਂ (1) ਦੇ ਵੱਖ-ਵੱਖ ਸਕੂਲਾਂ ਵਿਚ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਲਈ ਪੰਜਾਬੀ ਮਾਂ ਬੋਲੀ ਦੇ ਵਿਸ਼ਿਆਂ ਉੱਤੇ ...
ਧਾਰੀਵਾਲ, 27 ਨਵੰਬਰ (ਸਵਰਨ ਸਿੰਘ)-ਬਾਬਾ ਅਜੈ ਸਿੰਘ ਖ਼ਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਵਿਖੇ ਅੰਤਰ ਹਾਊਸ ਬੈਡਮਿੰਟਨ ਖੇਡ ਦੇ ਫਾਈਨਲ ਮੈਚ ਕਰਵਾਏ, ਜਿਸ ਦੇ ਅੰਡਰ-14 ਫਾਈਨਲ ਮੈਚ ਲੜਕਿਆਂ ਦਾ ਕਰਤਾਰ ਸਿੰਘ ਹਾਊਸ ਅਤੇ ਗਿਆਨੀ ਦਿੱਤ ਸਿੰਘ ਹਾਊਸ ਵਿਚਕਾਰ ਹੋਇਆ, ਜਿਸ ...
ਕਲਾਨੌਰ, 27 ਨਵੰਬਰ (ਪੁਰੇਵਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵਲੋਂ ਜ਼ਿਲ੍ਹੇ ਭਰ ਦੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਸਥਾਨਕ ਕਸਬੇ ਦੇ ਬਾਬਾ ਕਾਰ ਜੀ ਸਟੇਡੀਅਮ ਵਿਖੇ 'ਚ ਜ਼ਿਲ੍ਹਾ ਪੱਧਰੀ ...
ਫਤਹਿਗੜ੍ਹ ਚੂੜੀਆਂ, 27 ਨਵੰਬਰ (ਫੁੱਲ, ਬਾਠ)-ਸਥਾਨਕ ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਫਾਰ ਗਰਲਜ਼ ਵਿਖੇ ਪਿ੍ੰਸੀਪਲ ਪ੍ਰਦੀਪ ਕੌਰ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ...
ਧਾਰੀਵਾਲ, 27 ਨਵੰਬਰ (ਜੇਮਸ ਨਾਹਰ)-'ਸਟੈਪਿੰਗ ਸਟੋਨਜ਼' ਪਲੇਅ ਸਕੂਲ ਵਿਖੇ ਚੇਅਰਮੈਨ ਜਸਬੀਰ ਕੌਰ ਅਤੇ ਸਕੂਲ ਪਿੰ੍ਰਸੀਪਲ ਗਰਿਮਾ ਮਲਿਕ ਦੀ ਅਗਵਾਈ ਵਿਚ ਸਮੂਹ ਸਟਾਫ਼ ਵਲੋਂ ਨੰਨ੍ਹੇ-ਮੁੰਨ੍ਹੇ ਵਿੱਦਿਆਰਥੀਆਂ ਦੀਆਂ ਰਲੇਅ ਦੌੜਾਂ ਦੇ ਮੁਕਾਬਲੇ ਕਰਵਾਏ ਗਏ | ਇਸ ਤੋਂ ...
ਬਟਾਲਾ, 27 ਨਵੰਬਰ (ਬੁੱਟਰ)-ਆਗਿਆਵੰਤੀ ਮਰਵਾਹਾ ਦੇ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਪਿ੍ੰ. ਅੰਜੂ ਵਰਮਾ ਦੀ ਅਗਵਾਈ ਵਿਚ ਸੁਰੱਖਿਆ ਸਬੰਧੀ ਸੈਮੀਨਾਰ ਲਗਾਇਆ ਗਿਆ | ਇਸ ਵਿਚ ਸਿਵਲ ਪੁਲਿਸ ਬਟਾਲਾ ਦੀ ਏ.ਐਸ.ਆਈ. ਰਾਜਿੰਦਰ ਕੌਰ, ਸੀਨੀਅਰ ਕਾਂਸਟੇਬਲ ਭੁਪਿੰਦਰ ਕੌਰ, ...
ਊਧਨਵਾਲ, 27 ਨਵੰਬਰ (ਪਰਗਟ ਸਿੰਘ)-ਪੰਜਾਬ ਅੰਦਰ 2017 ਵਿਚ ਬਣੀ ਕਾਂਗਰਸ ਸਰਕਾਰ ਨੇ ਪੂਰੇ ਪੰਜ ਸਾਲ ਸੂਬੇ ਦੇ ਲੋਕਾਂ ਨਾਲ ਝੂਠੇ ਲਾਰੇ ਲਾ ਕੇ ਦਿਨ ਲੰਘਾਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਜਥੇ. ਠਾਕਰ ਸਿੰਘ ਊਧਨਵਾਲ ਨੇ ਕੀਤਾ | ਜਥੇ. ਠਾਕਰ ਸਿੰਘ ...
ਬਟਾਲਾ, 27 ਨਵੰਬਰ (ਬੁੱਟਰ)-ਅਰਬਨ ਅਸਟੇਟ ਬਟਾਲਾ ਦੇ ਅਧੂਰੇ ਰਹਿੰਦੇ ਵਿਕਾਸ ਕਾਰਜ ਜਲਦੀ ਮੁਕੰਮਲ ਕੀਤੇ ਜਾਣ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਜਰਨੈਲ ਸਿੰਘ ਮੱਲ੍ਹੀ, ਚੀਫ਼ ਪੈਟਰਨ ਕਸ਼ਮੀਰ ਸਿੰਘ ਬੋਪਾਰਾਏ, ਪ੍ਰੋ. ਤਰਲੋਚਨ ਸਿੰਘ, ਜਸਵੰਤ ...
ਕਲਾਨੌਰ, 27 ਨਵੰਬਰ (ਪੁਰੇਵਾਲ)-ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਓਨਟੀ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਲਖਵਿੰਦਰ ਸਿੰਘ ਅਠਵਾਲ ਵਲੋਂ ਐਚ.ਆਈ.ਵੀ. ਏਡਜ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਖੇਤਰ 'ਚ ਪ੍ਰਚਾਰ ਲਈ ਰਵਾਨਾ ਕੀਤਾ ਗਿਆ | ਡਾ. ...
ਡੇਰਾ ਬਾਬਾ ਨਾਨਕ, 27 ਨਵੰਬਰ (ਵਿਜੇ ਸ਼ਰਮਾ)-ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਕਰਵਾਏ ਜਾ ਰਹੇ ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ਸਹਿ ਵਿਦਿਅਕ ਮੁਕਾਬਲੇ ਅੱਜ ਡੀ.ਈ.ਓ. ਹਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰੁਪਿੰਦਰਜੀਤ ...
ਊਧਨਵਾਲ, 27 ਨਵੰਬਰ (ਪਰਗਟ ਸਿੰਘ)-ਪੰਜਾਬ ਅੰਦਰ 2017 ਵਿਚ ਬਣੀ ਕਾਂਗਰਸ ਸਰਕਾਰ ਨੇ ਪੂਰੇ ਪੰਜ ਸਾਲ ਸੂਬੇ ਦੇ ਲੋਕਾਂ ਨਾਲ ਝੂਠੇ ਲਾਰੇ ਲਾ ਕੇ ਦਿਨ ਲੰਘਾਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਜਥੇ. ਠਾਕਰ ਸਿੰਘ ਊਧਨਵਾਲ ਨੇ ਕੀਤਾ | ਜਥੇ. ਠਾਕਰ ਸਿੰਘ ...
ਬਟਾਲਾ, 27 ਨਵੰਬਰ (ਕਾਹਲੋਂ)-ਸੀ.ਬੀ.ਐਸ.ਈ. ਦਿੱਲੀ ਬੋਰਡ ਵਲੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਵਿਖੇ ਚੇਅਰਪਰਸਨ ਜਸਵੰਤ ਕੌਰ ਅਤੇ ਪਿ੍ੰ. ਰੇਖਾ ਸ਼ਰਮਾ ਦੀ ਅਗਵਾਈ ਵਿਚ ਭਾਰਤੀ ਸੰਵਿਧਾਨ ਦੀ 72ਵੀਂ ਵਰੇਗੰਢ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ...
ਪੁਰਾਣਾ ਸ਼ਾਲਾ, 27 ਨਵੰਬਰ (ਅਸ਼ੋਕ ਸ਼ਰਮਾ)-ਮਰਹੂਮ ਸਵਤੰਤਰਾ ਸੈਨਾਨੀ ਅਮਰ ਸਿੰਘ ਪਠਾਨੀਆ ਦੇ ਨਾਂਅ 'ਤੇ ਪਿੰਡ ਚਾਵਾ ਤੋਂ ਕਰਾਲ ਨੰੂ ਜਾਣ ਵਾਲੀ ਸੰਪਰਕ ਸੜਕ 'ਤੇ ਇਲਾਕੇ ਦੇ ਪੰਚਾਂ, ਸਰਪੰਚਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਗੇਟ ਬਣਾਉਣ ਦੀ ਮੰਗ ਕੀਤੀ ਹੈ | ਸਰਪੰਚ ...
ਵਡਾਲਾ ਗ੍ਰੰਥੀਆਂ, 27 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਬਣਾਉਣ ਸਮੇਤ ਰਾਸ਼ਟਰੀ-ਅੰਤਰਰਾਸ਼ਟਰੀ ਮਾਣ-ਸਨਮਾਨ ਹਾਸਲ ਪੰਜਾਬੀ ਲੋਕ ਗਾਇਕੀ ਦਾ ਥੰਮ ਪ੍ਰਸਿੱਧ ਗਾਇਕਾ ਗੁਰਮੀਤ ਬਾਵਾ ਦੇ ਸਦੀਵੀ ਵਿਛੋੜਾ ਦੇ ਜਾਣ ਨਾਲ ਸੰਗੀਤ ਤੇ ...
ਜੌੜਾ ਛੱਤਰਾਂ, 27 ਨਵੰਬਰ (ਪਰਮਜੀਤ ਸਿੰਘ ਘੁੰਮਣ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੌੜਾ ਛੱਤਰਾਂ ਦੇ ਦੋ ਵਿਦਿਆਰਥੀਆਂ ਨੇ ਬੀਤੇ ਦਿਨ ਬਲਾਕ ਪੱਧਰ 'ਤੇ ਚੱਲ ਰਹੇ ਮਾਂ ਬੋਲੀ ਨੰੂ ਸਮਰਪਿਤ ਮੁਕਾਬਲਿਆਂ ਵਿਚ ਭਾਗ ਲਿਆ | ਜਿਸ ਵਿਚ ਸਕੂਲ ਦੇ ਹੋਣਹਾਰ ਵਿਦਿਆਰਥੀ ...
ਪੁਰਾਣਾ ਸ਼ਾਲਾ, 27 ਨਵੰਬਰ (ਅਸ਼ੋਕ ਸ਼ਰਮਾ)-ਸਿਵਲ ਸਰਜਨ ਡਾ: ਵਿਜੇ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਵਿਚ 100 ਫੀਸਦੀ ਟੀਕਾਕਰਨ ਦੇ ਟੀਚੇ ਨੰੂ ਪ੍ਰਾਪਤ ਕਰਨ ਦੇ ਮੰਤਵ ਨਾਲ ਹਰ ਘਰ ਦਸਤਕ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਤਹਿਤ ਜ਼ਿਲ੍ਹਾ ਟੀਕਾਕਰਨ ਅਫ਼ਸਰ ...
ਪੰਜਗਰਾਈਆਂ, 27 ਨਵੰਬਰ (ਬਲਵਿੰਦਰ ਸਿੰਘ)-ਨਗਰ ਪੰਜਗਰਾਈਆਂ ਦੀ ਸੰਗਤ ਵਲੋਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਦੇ ਲੈਂਟਰ ਪਾਏ ਗਏ |¢ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕਸ਼ਮੀਰ ਸਿੰਘ ਫ਼ੌਜੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ...
ਅੱਚਲ ਸਾਹਿਬ, 27 ਨਵੰਬਰ (ਗੁਰਚਰਨ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸੀਨੀਅਰ ਅਕਾਲੀ ਆਗੂ ਰਾਜਨਬੀਰ ਸਿੰਘ ਘੁਮਾਣ ਵਲੋਂ ਹਲਕੇ ਦੇ ਪਿੰਡਾਂ 'ਚ ਵਰਕਰਾਂ ਨਾਲ ਮੀਟਿੰੰਗਾਂ ਦਾ ਸਿਲਸਿਲਾ ਤੇਜ ਕਰ ਦਿੱਤਾ ਹੈ | ਇਸੇ ਲੜੀ ਤਹਿਤ ਪਿੰਡ ਨਸੀਰਪੁਰ 'ਚ ਅਕਾਲੀ ...
ਗੁਰਦਾਸਪੁਰ, 27 ਨਵੰਬਰ (ਆਰਿਫ਼)-ਹਲਕਾ ਵਿਧਾਇਕ ਗੁਰਦਾਸਪੁਰ ਬਰਿੰਦਰਮੀਤ ਸਿੰਘ ਪਾਹੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦਾ ...
ਕਿਲ੍ਹਾ ਲਾਲ ਸਿੰਘ, 27 ਨਵੰਬਰ (ਬਲਬੀਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸੈਸ਼ਨ 2020-21 ਵਿਚੋਂ ਪੰਜਾਬ ਪੱਧਰ 'ਤੇ ਸਕੂਲ ਕਾਲਜਾਂ ਦੀ ਧਾਰਮਿਕ ਪ੍ਰੀਖਿਆ ਕਰਵਾਈ ਗਈ, ਜਿਸ ਵਿਚ ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਸ ਦੀ ਵਿਦਿਆਰਥਣ ...
ਸ੍ਰੀ ਹਰਿਗੋਬਿੰਦਪੁਰ, 27 ਨਵੰਬਰ (ਕੰਵਲਜੀਤ ਸਿੰਘ ਚੀਮਾ)-ਨੌਜਵਾਨ ਕਾਂਗਰਸੀ ਆਗੂ ਸਚਿਨ ਕਾਲੀਆ ਨੇ ਕਿਹਾ ਕਿ ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਜੋ ਪਹਿਲੀ ਵਾਰ ਸ਼ਹਿਰ ਦੇ ਪ੍ਰਧਾਨ ਬਣੇ ਹਨ, ਉਨ੍ਹਾਂ ਨੇ ਨਗਰ ਕੌਂਸਲ ਕਮੇਟੀ ਦਾ ਕੰਮ ਕਾਰਜ ਸੰਭਾਲਣ ਉਪਰੰਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX