ਤਾਜਾ ਖ਼ਬਰਾਂ


ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕਫੈੱਡ ਦੁਆਰਾ ਤਿਆਰ ਕੀਤੇ ਗਏ Corn Flakes ਲਾਂਚ
. . .  1 day ago
ਚੰਡੀਗੜ੍ਹ, 2 ਜੁਲਾਈ - ਅੱਜ ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਮਾਰਕਫੈੱਡ ਵਲੋਂ ਤਿਆਰ ਕੀਤੇ ਗਏ Corn Flakes ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਾਰਕਫੈੱਡ ਦੇ ਪਦਾਰਥਾਂ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  1 day ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  1 day ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਮੁਹੰਮਦ ਜ਼ੁਬੈਰ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖ਼ਾਰਿਜ, ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿੱਜੀ ਚੈਨਲ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਮੁਹੰਮਦ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਜੀ.ਆਰ.ਪੀ. ਦੇ ਏ.ਆਈ.ਜੀ. ਵਲੋਂ ਰੇਲਵੇ ਸਟੇਸ਼ਨ ਦੀ ਚੈਕਿੰਗ
. . .  1 day ago
ਅੰਮ੍ਰਿਤਸਰ, 2 ਜੁਲਾਈ (ਗਗਨਦੀਪ ਸ਼ਰਮਾ)-ਜੀ.ਆਰ.ਪੀ. ਦੇ ਏ.ਆਈ.ਜੀ. ਅਜੇ ਮਲੂਜਾ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਇਸ ਦੌਰਾਨ ਯਾਤਰੀਆਂ ਦੇ ਸਾਮਾਨ ਨੂੰ ਵੀ ਚੈੱਕ ਕੀਤਾ ਗਿਆ।
ਬਰਗਾੜੀ ਬੇਅਦਬੀ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਖ ਆਗੂਆਂ ਨੂੰ ਸੌਂਪੀ ਜਾਂਚ ਰਿਪੋਰਟ
. . .  1 day ago
ਅਜਨਾਲਾ, 2 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿੱਖ ਆਗੂਆਂ ਨੂੰ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਸੌਂਪ ਦਿੱਤੀ ਹੈ। ਇਸ ਸੰਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਮੀਤ ਵਿਦਿਆਲਾ ਦਮਦਮੀ ਟਕਸਾਲ...
ਜਬਰ ਜਨਾਹ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦਾ ਭਰਾ ਗ੍ਰਿਫ਼ਤਾਰ
. . .  1 day ago
ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਨੇ ਅੱਜ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਜੁਆਇੰਟ ਪੁਲਿਸ ਕਮਿਸ਼ਨਰ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੁਲਿਸ ਸੁਰੱਖਿਆ ਨੂੰ ਚਕਮਾ ਦੇ ਈ.ਟੀ.ਟੀ. ਅਧਿਆਪਕ ਬੀ.ਐਸ.ਐਨ.ਐਲ. ਟਾਵਰ 'ਤੇ ਚੜਿ੍ਹਆ

ਚੰਡੀਗੜ੍ਹ, 27 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ) - ਚੰਡੀਗੜ੍ਹ ਸੈਕਟਰ ਚਾਰ ਵਿਚ ਪੈਂਦੇ ਵਿਧਾਇਕਾਂ ਦੇ ਫਲੈਟਾਂ ਸਾਹਮਣੇ ਪੰਜਾਬ ਦਾ ਇਕ ਈ.ਟੀ.ਟੀ. ਅਧਿਆਪਕ ਸੋਹਣ ਸਿੰਘ ਆਪਣੀਆਂ ਮੰਗਾਂ ਨੂੰ ਲੈ ਕੇ ਬੀ.ਐਸ.ਐਨ.ਐਲ. ਦੇ ਟਾਵਰ 'ਤੇ ਚੜ ਗਿਆ | ਇਸ ਸੈਕਟਰ ਵਿਚ ਪੁਲਿਸ ਦੀ ਸਖ਼ਤ ਸੁਰੱਖਿਆ ਹੋਣ ਦੇ ਬਾਵਜੂਦ ਕਿਸੇ ਨੂੰ ਪਤਾ ਨਹੀਂ ਲੱਗਿਆ ਕਿ ਕਿਸ ਸਮੇਂ ਅਧਿਆਪਕ ਟਾਵਰ ਉੱਪਰ ਜਾ ਬੈਠਾ | ਸਵੇਰੇ 9 ਵਜੇ ਦੇ ਕਰੀਬ ਕਿਸੇ ਨੇ ਜਦ ਨੇ ਇਸ ਦੀ ਜਾਣਕਾਰੀ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਤਾਂ ਪੁਲਿਸ ਨੂੰ ਹੱਥਾਂ ਪੈਰਾ ਦੀ ਪੈ ਗਈ | ਸਥਾਨਕ ਪੁਲਿਸ ਸਮੇਤ, ਫਾਇਰ ਬ੍ਰੀਗੇਡ ਅਤੇ ਸਿਵਲ ਡਿਫੈਂਸ ਦੇ ਕਰਮਚਾਰੀ ਮੌਕੇ 'ਤੇ ਪਹੁੰਚ ਗਏ | ਸੀਨੀਅਰ ਡਿਫੈਂਸ ਅਧਿਕਾਰੀ ਸੰਜੀਵ ਕੋਹਲੀ ਵਲੋਂ ਹਾਈਡਰੋਲਿਕ ਪੌੜੀ ਦੀ ਮਦਦ ਨਾਲ ਅਧਿਆਪਕ ਨੂੰ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਨੇ ਟਾਵਰ ਤੋਂ ਉੱਤਰਨ ਤੋਂ ਇਨਕਾਰ ਕਰ ਦਿੱਤਾ | ਇਲਾਕਾ ਡੀ.ਐਸ.ਪੀ. ਸ. ਚਰਨਜੀਤ ਸਿੰਘ ਚੰਨੀ ਨੇ ਮੌਕੇ 'ਤੇ ਪਹੁੰਚ ਕੇ ਅਧਿਆਪਕ ਦੀ ਗੱਲ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨਾਲ ਕਰਵਾਈ ਅਤੇ ਅਧਿਆਪਕ ਨੂੰ ਇਹ ਭਰੋਸਾ ਦਿੱਤਾ ਗਿਆ ਕਿ ਉਸ ਦੀਆਂ ਮੰਗਾਂ ਨੂੰ ਮੰਨ ਲਿਆ ਜਾਵੇਗਾ | ਇਸ ਦੌਰਾਨ ਜਦ ਟੀਮਾਂ ਨੇ ਅਧਿਆਪਕ ਨੂੰ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਖ਼ੁਦ 'ਤੇ ਤੇਲ ਪਾ ਕੇ ਅੱਗ ਲਗਾਉਣ ਦੀ ਧਮਕੀ ਵੀ ਦਿੱਤੀ | ਇਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਲੀਡਰ ਸ. ਬਿਕਰਮ ਸਿੰਘ ਮਜੀਠੀਆ ਨੇ ਵੀ ਮੌਕੇ 'ਤੇ ਪਹੁੰਚ ਕੇ ਅਧਿਆਪਕ ਨਾਲ ਗੱਲ ਕੀਤੀ | ਅਧਿਆਪਕ ਸੋਹਣ ਸਿੰਘ ਨੇ ਦੱਸਿਆ ਕਿ ਪੰਜ ਸਾਲ ਦੀ ਨੌਕਰੀ ਤੋਂ ਬਾਅਦ 180 ਈ.ਟੀ.ਟੀ. ਅਧਿਆਪਕਾਂ ਨੂੰ ਪੱਕਾ ਕਰਨ ਲਈ ਤਿੰਨ ਸਾਲ ਦੇ ਪ੍ਰੋਬੇਸ਼ਨ ਪੀਰੀਅਡ ਵਿਚ ਭੇਜ ਭੇਜ ਕੇ ਉਨ੍ਹਾਂ ਦੀ ਤਨਖ਼ਾਹ ਨੂੰ 65 ਹਜ਼ਾਰ ਰੁਪਏ ਤੋਂ ਘਟਾ ਕੇ 25 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ | ਸੋਹਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਫਾਈਲ ਫਾਈਨਾਂਸ ਸੈਕਟਰੀ ਕੋਲ ਪਈ ਹੋਈ ਹੈ ਜਿੱਥੇ ਸਿਰਫ਼ ਇਕ ਦਸਤਖ਼ਤ ਹੋਣੇ ਬਾਕੀ ਹਨ ਜਦਕਿ ਸਰਕਾਰ ਪਹਿਲਾ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਚੁੱਕੀ ਹੈ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਹ ਟਾਵਰ ਤੋਂ ਹੇਠਾਂ ਨਹੀਂ ਉੱਤਰਨਗੇ |

ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਨਵੀਂ ਪ੍ਰਧਾਨ ਬਲਵੀਰ ਕੌਰ ਰਾਣੀ ਸੋਢੀ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ, 27 ਨਵੰਬਰ (ਅਜੀਤ ਬਿਊਰੋ) - ਪੰਜਾਬ ਪ੍ਰਦੇਸ਼ ਮਹਿਲਾਂ ਕਾਂਗਰਸ ਦੀ ਨਵੀਂ ਪ੍ਰਧਾਨ ਬਲਵੀਰ ਕੌਰ ਰਾਣੀ ਸੋਢੀ ਦਾ ਤਾਜਪੋਸ਼ੀ ਸਮਾਰੋਹ ਸੈਕਟਰ 15 ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਹੋਇਆ | ਇਸ ਦੌਰਾਨ ਮਹਿਲਾਂ ਕਾਂਗਰਸ ਵਰਕਰਾਂ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਕੈਪਟਨ ਨਰਿੰਦਰ ਸਿੰਘ ਦੀ ਪੁਸਤਕ 'ਵਾਈਬ੍ਰੈਂਟ ਕਲਰਜ਼ ਆਫ਼ ਪੰਜਾਬ' ਦਾ ਲੋਕ ਅਰਪਣ ਸਮਾਰੋਹ ਕਰਵਾਇਆ

ਚੰਡੀਗੜ੍ਹ, 27 ਨਵੰਬਰ (ਅਜਾਇਬ ਸਿੰਘ ਔਜਲਾ) - ਸਥਾਨਕ ਲਾਅ ਭਵਨ ਵਿਖੇ ਅੱਜ ਬਹੁਪੱਖੀ ਸ਼ਖ਼ਸੀਅਤ ਕੈਪਟਨ ਨਰਿੰਦਰ ਸਿੰਘ ਸਾਬਕਾ ਆਈ.ਏ.ਐਸ ਵਲੋਂ ਲਿਖੀ ਪੁਸਤਕ 'ਵਾਈਬ੍ਰੈਂਟ ਕਲਰਜ਼ ਆਫ਼ ਪੰਜਾਬ' ਦਾ ਲੋਕ ਅਰਪਣ ਸਮਾਰੋਹ ਕਰਵਾਇਆ ਗਿਆ ਜੋ ਸਰੋਤਿਆਂ ਵਲੋਂ ਰੀਝ ਨਾਲ ਮਾਣਿਆ ...

ਪੂਰੀ ਖ਼ਬਰ »

ਸਿੱਖ ਐਜੂਕੇਸ਼ਨਲ ਸੁਸਾਇਟੀ ਨੇ ਟੌਹੜਾ ਯਾਦਗਾਰੀ ਐਵਾਰਡ ਸਮਾਰੋਹ ਕਰਵਾਇਆ

ਚੰਡੀਗੜ੍ਹ, 27 ਨਵੰਬਰ (ਪ੍ਰੋ. ਅਵਤਾਰ ਸਿੰਘ)- ਸਿੱਖ ਐਜੂਕੇਸ਼ਨਲ ਸੋਸਾਇਟੀ ਵੱਲੋਂ ਸਾਲਾਨਾ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਐਵਾਰਡ ਸਮਾਗਮ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ 26 ਚੰਡੀਗੜ੍ਹ ਵਿਖੇ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਉੱਘੇ ...

ਪੂਰੀ ਖ਼ਬਰ »

ਡਰਾਮਾ ਨਾ ਕਰਨ ਸਿੱਧੂ ਮਰਨ ਵਰਤ 'ਤੇ ਬੈਠਣ-ਮਜੀਠੀਆ

ਚੰਡੀਗੜ੍ਹ, 27 ਨਵੰਬਰ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਮਰਨ ਵਰਤ 'ਤੇ ਬੈਠਣ ਦਾ ਸਿਰਫ਼ ਡਰਾਮਾ ਹੀ ਰਚ ਰਹੇ ਹਨ, ...

ਪੂਰੀ ਖ਼ਬਰ »

ਖ਼ਰਾਬ ਏ.ਸੀ. ਨੂੰ ਠੀਕ ਕਰਕੇ ਵਾਪਸ ਨਾ ਕਰਨ ਦੇ ਮਾਮਲੇ 'ਚ ਖਪਤਕਾਰ ਅਦਾਲਤ ਨੇ ਲਾਇਆ ਹਰਜਾਨਾ

ਚੰਡੀਗੜ੍ਹ, 27 ਨਵੰਬਰ (ਬਿ੍ਜੇਂਦਰ ਗੌੜ) - ਮੁਹਾਲੀ ਫੇਜ਼-7 ਦੇ ਕਬੀਰ ਇਲੈਕਟੋ੍ਰਨਿਕਸ ਤੋਂ ਖ਼ਰੀਦੇ 34,200 ਰੁਪਏ ਦੇ ਇਕ ਡੇਢ ਟਨ ਦੇ ਏਅਰ ਕੰਡੀਸ਼ਨਰ (ਏ.ਸੀ) ਦੇ ਵਰੰਟੀ ਪੀਰੀਅਡ ਵਿਚ ਬਾਰ-ਬਾਰ ਖ਼ਰਾਬ ਹੋਣ ਕਰਕੇ ਸ਼ਿਕਾਇਤਕਰਤਾ ਨੂੰ ਆਪਣੀ ਬੇਟੀ ਦੀ ਰਿੰਗ ਸੈਰੇਮਨੀ ...

ਪੂਰੀ ਖ਼ਬਰ »

¸ ਰਾਜਧਾਨੀ 'ਚ ਡਟਿਆ ਅਕਾਲੀ ਦਲ ¸ ਸੁਖਬੀਰ ਸਿੰਘ ਬਾਦਲ ਵਲੋਂ ਚੰਡੀਗੜ੍ਹ ਮਿਊਾਸਪਲ ਕਾਰਪੋਰੇਸ਼ਨ ਚੋਣਾਂ ਲਈ ਪਾਰਟੀ ਦੇ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ

ਚੰਡੀਗੜ੍ਹ, 27 ਨਵੰਬਰ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਚੰਡੀਗੜ੍ਹ ਦੇ ਅਬਜ਼ਰਵਰ ਡਾ. ਦਲਜੀਤ ਸਿੰਘ ਚੀਮਾ, ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਤੇ ਸਾਬਕਾ ਸੀਨੀਅਰ ਡਿਪਟੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਸੈਕਟਰ-42 ਦੀਆਂ ਵਿਦਿਆਰਥਣਾਂ ਨੇ ਯੂਥ ਫ਼ੈਸਟੀਵਲ 'ਚ ਮਾਰੀਆਂ ਮੱਲਾਂ

ਚੰਡੀਗੜ੍ਹ, 27 ਨਵੰਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਬੀ ਜੌਨ ਦਾ ਯੂਥ ਫ਼ੈਸਟੀਵਲ ਜੋ ਗੁਰੂ ਗੋਬਿੰਦ ਸਿੰਘ ਕਾਲਜ ਫ਼ਾਰ ਵੁਮੈਨ ਝਾੜ ਸਾਹਿਬ ਵਿਖੇ ਹੋਇਆ, ਇਸ ਵਿਚ ਪੋਸਟ ਗਰੈਜੂਏਟ ਸਰਕਾਰੀ ਕਾਲਜ (ਲੜਕੀਆਂ) ਸੈਕਟਰ 42 ਦੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

'ਆਪ' ਵਿਧਾਇਕ ਜਗਤਾਰ ਸਿੰਘ ਜੱਗਾ ਨੇ ਤੀਸਰੀ ਵਾਰ ਪਾਰਟੀ ਬਦਲੀ

ਚੰਡੀਗੜ੍ਹ, 27 ਨਵੰਬਰ (ਐਨ.ਐਸ.ਪਰਵਾਨਾ) - ਤੁਸੀਂ ਮੰਨੋ ਜਾਂ ਨਾ ਪਰ ਇਹ ਇਕ ਸੱਚਾਈ ਹੈ ਕਿ ਹਲਕਾ ਰਾਏਕੋਟ ਜ਼ਿਲ੍ਹਾ ਲੁਧਿਆਣਾ ਨੇ ਪੰਜਾਬ ਵਿਧਾਨ ਸਭਾ ਦੇ ਹਲਕਾ ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਜੱਗਾ ਨੇ ਪਿਛਲੇ 4 ਸਾਲਾਂ 'ਚ ਤਿੰਨ ਪਾਰਟੀਆਂ ਬਦਲੀਆਂ ਹਨ | ਉਹ ਪੌਣੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਪਰਗਟ ਸਿੰਘ ਅਤੇ ਪੰਜਾਬ ਕਲਾ ਪਰਿਸ਼ਦ ਵਲੋਂ ਮੋਹਨ ਭੰਡਾਰੀ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 27 ਨਵੰਬਰ (ਅਜਾਇਬ ਸਿੰਘ ਔਜਲਾ)-ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਵਲੋਂ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਕਹਾਣੀਕਾਰ ਮੋਹਨ ਭੰਡਾਰੀ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਆਪਣੇ ਸ਼ੋਕ ਸੰਦੇਸ਼ ਵਿਚ ਪਰਗਟ ...

ਪੂਰੀ ਖ਼ਬਰ »

ਸੁਤੰਤਰਤਾ ਸੈਨਾਨੀ ਰਨਬੀਰ ਦੀ 107ਵੀਂ ਜੈਅੰਤੀ ਮਨਾਈ

ਚੰਡੀਗੜ੍ਹ, 27 ਨਵੰਬਰ (ਐਨ.ਐਸ.ਪਰਵਾਨਾ) - ਅਣਵੰਡੇ ਭਾਰਤ ਦੇ ਮਹਾਨ ਸੁਤੰਤਰਤਾ ਸੈਨਾਨੀ ਚੌਧਰੀ ਰਨਬੀਰ ਸਿੰਘ ਹੁੱਡਾ ਦੀ 107ਵੀਂ ਜੈਯੰਤੀ ਰੋਹਤਕ ਵਿਚ ਮਨਾਈ ਗਈ | ਇਸ ਮੌਕੇ 'ਤੇ ਪਿੰਡ ਖੇੜੀ ਸਾਧ 'ਤੇ ਸ਼ਰਧਾਂਜਲੀ ਸਮਾਗਮ ਹੋਇਆ, ਜਿਸ ਵਿਚ ਹੁੱਡਾ, ਕਈ ਵਿਧਾਇਕ, ਗਾਂਧੀ ਵਾਦੀ ...

ਪੂਰੀ ਖ਼ਬਰ »

ਏ.ਟੀ.ਐਫ.ਐਲ. ਹਰਮਨ ਸਿਟੀ ਅੰਬਾਲਾ ਕੈਂਟ 'ਚ ਵਾਜਿਬ ਕੀਮਤ 'ਤੇ ਖਰੀਦੋ ਆਪਣੇ ਸੁਪਨਿਆਂ ਦਾ ਘਰ- ਮੋਂਗਾ ਇੰਫਰਾਟੈਕਸ

ਚੰਡੀਗੜ੍ਹ, 27 ਨਵੰਬਰ (ਅ.ਬ)-ਅੰਬਾਲਾ ਕੈਂਟ, ਸੈਕਟਰ 42 ਵਿਖੇ ਏ.ਟੀ.ਐਫ.ਐਲ. ਹਰਮਨ ਸਿਟੀ, ਜਗਾਧਰੀ ਰੋਡ (ਨੈਸ਼ਨਲ ਹਾਈਵੇ) 'ਤੇ 50 ਏਕੜ 'ਚ ਫੈਲੀ ਹਰਿਆਣਾ ਸਰਕਾਰ ਦੁਆਰਾ ਮੰਜ਼ੂਰਸ਼ੁਦਾ ਦੀਨ ਦਿਆਲ ਜਨ ਆਵਾਸ ਯੋਜਨਾ ਦੇ ਅਧੀਨ ਪਹਿਲੀ ਪਲਾਨਡ ਟਾਉਨਸ਼ਿਪ ਹੈ | ਇਸ ਵਿਚ ਪੂਰੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦਾ 62ਵਾਂ ਚਾਰ ਰੋਜ਼ਾ ਯੁਵਕ ਤੇ ਵਿਰਾਸਤੀ ਮੇਲਾ ਸ਼ੁਰੂ

ਚੰਡੀਗੜ੍ਹ, 27 ਨਵੰਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਜੌਨ-ਏ ਦਾ 62ਵਾਂ ਚਾਰ ਰੋਜ਼ਾ ਯੁਵਕ ਅਤੇ ਵਿਰਾਸਤੀ ਮੇਲਾ ਅੱਜ ਇੱਥੇ ਪੋਸਟ ਗਰੈਜੂਏਟ ਸਰਕਾਰੀ ਕਾਲਜ ਸੈਕਟਰ 46 ਵਿਖੇ ਸ਼ੁਰੂ ਹੋਇਆ, ਜਿਸ ਦਾ ਉਦਘਾਟਨ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੇ ...

ਪੂਰੀ ਖ਼ਬਰ »

ਵੂਮੈਨ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ ਡਬਲਿਊ.ਆਈ.ਸੀ.ਸੀ.ਆਈ. ਵਲੋਂ ਕਰਵਾਏ ਸਾਲਾਨਾ ਮੇਲੇ 'ਚ ਲੱਗੀਆਂ ਰੌਣਕਾਂ

ਚੰਡੀਗੜ੍ਹ, 27 ਨਵੰਬਰ (ਅਜਾਇਬ ਸਿੰਘ ਔਜਲਾ) - ਵੂਮੈਨਜ਼ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਡਬਲਿਊ.ਆਈ.ਸੀ.ਸੀ.ਆਈ.) ਦੀ ਚੰਡੀਗੜ੍ਹ ਇਕਾਈ ਨੇ ਸੀ.ਆਈ.ਆਈ., ਉੱਤਰੀ ਜ਼ੋਨ, ਸੈਕਟਰ 31 ਚੰਡੀਗੜ੍ਹ ਵਿਖੇ ਸਾਲ 2021 ਲਈ ਆਪਣੀ ਸਾਲਾਨਾ ਮੇਲਾ ਕਰਵਾਇਆ ਗਿਆ | ਇਹ ਇਵੈਂਟ ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਸਰਕਾਰ ਦੀ ਅਰਥੀ ਫੂਕੀ

ਖਰੜ, 27 ਨਵੰਬਰ (ਗੁਰਮੁੱਖ ਸਿੰਘ ਮਾਨ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫ਼ੈਸਲੇ ਮੁਤਾਬਿਕ ਖਰੜ-ਚੰਡੀਗੜ੍ਹ ਹਾਈਵੇਅ 'ਤੇ ਠੇਕਾ ਮੁਲਾਜ਼ਮਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ...

ਪੂਰੀ ਖ਼ਬਰ »

ਚੋਣਾਂ ਦੇ ਕੰਮਾਂ ਸੰਬੰਧੀ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਮੀਟਿੰਗ

ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਵਲੋਂ ਜ਼ਿਲ੍ਹੇ ਦੇ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕਰਦੇ ਚੋਣਾਂ ਸੰਬੰਧੀ ਕੰਮਾਂ ਦਾ ਜਾਇਜ਼ਾ ਲਿਆ ਗਿਆ ਅਤੇ ਹਦਾਇਤ ਕੀਤੀ ਕਿ ਚੋਣਾਂ ਲਈ ...

ਪੂਰੀ ਖ਼ਬਰ »

ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਧਰਨਾ ਜਾਰੀ

ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)-ਐੱਨ. ਐੱਚ. ਐੱਮ. ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਹਸਪਤਾਲ ਮੁਹਾਲੀ ਵਿਖੇ ਸਰਕਾਰ ਖ਼ਿਲਾਫ਼ ਅੱਜ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਪੁਰਾਣੀ ਮੋਰਿੰਡਾ ਸੜਕ ਕੀਤੀ ਜਾਮ

ਖਰੜ, 27 ਨਵੰਬਰ (ਗੁਰਮੁੱਖ ਸਿੰਘ ਮਾਨ)-ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵਲੋਂ ਰੋਸ ਰੈਲੀ ਕੱਢਦੇ ਹੋਏ ਪੁਰਾਣੀ ਮੋਰਿੰਡਾ ਸੜਕ ਜਾਮ ਰੱਖੀ ਗਈ | ਇਸ ਮੌਕੇ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੌਲਾ ਨੇ ...

ਪੂਰੀ ਖ਼ਬਰ »

20 ਕਰੋੜ ਦੀ ਲਾਗਤ ਨਾਲ ਬੱਸ ਸਟੈਂਡ ਬਣਾਉਣ ਦੀਆਂ ਤਿਆਰੀਆਂ ਸ਼ੁਰੂ

ਡੇਰਾਬੱਸੀ, 27 ਨਵੰਬਰ (ਗੁਰਮੀਤ ਸਿੰਘ/ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਸ਼ਹਿਰ ਨੂੰ ਇਕ ਆਧੁਨਿਕ ਬੱਸ ਸਟੈਂਡ ਦੇਣ ਦੀ ਤਿਆਰੀ ਸ਼ੁਰੂ ਹੋ ਚੁੱਕੀ ਹੈ ਅਤੇ ਬੱਸ ਸਟੈਂਡ ਦਾ ਨਕਸ਼ਾ ਬਣਾਉਣ ਲਈ ਦਿੱਲੀ ਦੀ ਇਕ ਕੰਪਨੀ ਨੂੰ ਹਾਇਰ ਕੀਤਾ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਚਲਦੀ ਕਾਰ ਨੂੰ ਅਚਾਨਕ ਲੱਗੀ ਅੱਗ-ਜਾਨੀ ਨੁਕਸਾਨ ਤੋਂ ਬਚਾਅ

ਜ਼ੀਰਕਪੁਰ, 27 ਨਵੰਬਰ (ਅਵਤਾਰ ਸਿੰਘ)-ਜ਼ੀਰਕਪੁਰ-ਅੰਬਾਲਾ ਸੜਕ 'ਤੇ ਸਥਿਤ ਮੋਤੀਆ ਰਾਇਲ ਸਿਟੀ ਸੁਸਾਇਟੀ ਲਾਗੇ ਚਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ, ਪਰ ਜਾਨੀ ਨੁਕਸਾਨ ਤੋਂ ਬਚਾਓ ਹੋ ਗਿਆ | ਸੂਚਨਾ ਮਿਲਣ 'ਤੇ ਜ਼ੀਰਕਪੁਰ ...

ਪੂਰੀ ਖ਼ਬਰ »

ਬਸਪਾ ਤੇ ਅਕਾਲੀ ਦਲ ਵਲੋਂ ਖਰੜ ਹਲਕੇ 'ਚ ਚੋਣ ਰਣਨੀਤੀ ਬਾਰੇ ਮੀਟਿੰਗ

ਖਰੜ, 27 ਨਵੰਬਰ (ਗੁਰਮੁੱਖ ਸਿੰਘ ਮਾਨ) - ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਸਪਾ ਦੇ ਖਰੜ-ਚੰਡੀਗੜ੍ਹ ਮੁੱਖ ਮਾਰਗ 'ਤੇ ਸਥਿਤ ਸ਼ਹੀਦੀ ਸਮਾਰਕ ਵਿਖੇ ਬਸਪਾ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਸਾਂਝੇ ਤੌਰ 'ਤੇ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਖਰੜ ਹਲਕੇ ...

ਪੂਰੀ ਖ਼ਬਰ »

ਵਿੱਦਿਆ ਵੈਲੀ ਸਕੂਲ ਖਰੜ ਵਿਖੇ ਸੰਵਿਧਾਨ ਦਿਵਸ ਮਨਾਇਆ

ਖਰੜ, 27 ਨਵੰਬਰ (ਗੁਰਮੁੱਖ ਸਿੰਘ ਮਾਨ) - ਵਿੱਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਜਿਥੇ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਪਾਲਣਾ ਕਰਨ ਦੀ ਸਹੁੰ ਚੁਕਾਈ ਗਈ, ਉਥੇ ਹੀ ਸੰਵਿਧਾਨ ਦੀ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਕੇਜਰੀਵਾਲ ਦੀ ਸਾਜਿਸ਼ ਦਾ ਸ਼ਿਕਾਰ ਹਰਗਿਜ਼ ਨਹੀਂ ਹੋਣਗੇ-ਬੀਰਦਵਿੰਦਰ ਸਿੰਘ

ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ) - ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਪੰਜਾਬ ਵਿਚ ਕਿਸ ਆਧਾਰ ਤੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨ 'ਤੇ ਖਰੜ ਹਲਕੇ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਾਂਗੇ-ਗਿੱਲ

ਖਰੜ, 27 ਨਵੰਬਰ (ਗੁਰਮੁੱਖ ਸਿੰਘ ਮਾਨ)-ਆਗਾਮੀ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਬਸਪਾ ਗੱਠਜੋੜ ਦੇ ਸੱਤਾ 'ਤੇ ਕਾਬਜ਼ ਹੋਣ ਉਪਰੰਤ ਵਿਧਾਨ ਸਭਾ ਹਲਕਾ ਖਰੜ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਈਆਂ ਜਾਣਗੀਆਂ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ-ਬਸਪਾ ...

ਪੂਰੀ ਖ਼ਬਰ »

ਮੰਗਾਂ ਨਾ ਮੰਨੀਆਂ ਤਾਂ ਮੁਸਲਿਮ ਵਰਕਰ ਪਾਰਟੀ ਨੂੰ ਅਲਵਿਦਾ ਆਖਣ ਲਈ ਤਿਆਰ - ਡਾ. ਅਨਵਰ ਹੁਸੈਨ

ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ) - ਪੰਜਾਬ ਦੇ ਮੁਸਲਮਾਨਾਂ ਦੀ ਕਾਂਗਰਸ ਪ੍ਰਤੀ ਨਾਰਾਜ਼ਗੀ ਨੂੰ ਦੇਖਦੇ ਹੋਏ ਘੱਟ ਗਿਣਤੀਆਂ ਕਾਂਗਰਸ ਸੈੱਲ ਜ਼ਿਲ੍ਹਾ ਮੁਹਾਲੀ ਦੇ ਚੇਅਰਮੈਨ ਡਾ. ਅਨਵਰ ਹੁਸੈਨ ਦੇ ਮੁਹਾਲੀ ਸਥਿਤ ਦਫ਼ਤਰ ਵਿਖੇ ਧਾਰਮਿਕ/ਸਮਾਜਿਕ ਅਤੇ ...

ਪੂਰੀ ਖ਼ਬਰ »

ਦਹੇਜ ਲਈ ਕੁੱਟਮਾਰ ਕਰਨ ਦੇ ਦੋਸ਼ ਹੇਠ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ

ਡੇਰਾਬੱਸੀ, 27 ਨਵੰਬਰ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਨੇੜੇ ਪੈਂਦੇ ਪਿੰਡ ਖੇੜੀ ਜੱਟਾਂ ਦੀ ਰਹਿਣ ਵਾਲੀ ਇਕ ਔਰਤ ਨੇ ਆਪਣੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਦਹੇਜ ਲਈ ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰਵਾਇਆ ਹੈ | ਪੁਲਿਸ ਨੇ ਤਿੰਨਾਂ ਖ਼ਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਸਰਕਾਰ ਬਣਨ 'ਤੇ ਵਪਾਰੀਆਂ ਦੀਆਂ ਸਾਰੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਣਗੀਆਂ-ਵਿਧਾਇਕ ਸ਼ਰਮਾ

ਲਾਲੜੂ, 27 ਨਵੰਬਰ (ਰਾਜਬੀਰ ਸਿੰਘ)-ਅੱਜ ਸ਼ਾਮ ਲਾਲੜੂ ਮੰਡੀ ਵਿਖੇ ਵਪਾਰੀਆਂ ਦੀ ਇਕ ਮੀਟਿੰਗ ਹੋਈ, ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਡੇਰਾਬੱਸੀ ਦੇ ਵਿਧਾਇਕ ਐਨ. ਕੇ. ਸ਼ਰਮਾ ਨੇ ਅਕਾਲੀ ਦਲ ਦੇ ਵਪਾਰ ਮੰਡਲ ਦਾ ਪੁਨਰ ਗਠਨ ਕਰਦਿਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 13 ਪੇਟੀਆਂ ਸਮੇਤ ਦੋ ਵਿਅਕਤੀ ਕਾਬੂ

ਕੁਰਾਲੀ, 27 ਨਵੰਬਰ (ਬਿੱਲਾ ਅਕਾਲਗੜ੍ਹੀਆ) - ਸਥਾਨਕ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਦੀਆਂ ਕਰੀਬ 13 ਪੇਟੀਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐਸ. ਐਚ. ਓ. ਮਲਕੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਈਸਾਂਪੁਰ ਨੇੜੇ ਵਗਦੇ ਗੰਦੇ ਨਾਲੇ 'ਚੋਂ ਮਿਲੀ ਲਾਸ਼

ਡੇਰਾਬੱਸੀ, 27 ਨਵੰਬਰ (ਗੁਰਮੀਤ ਸਿੰਘ/ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਦੇ ਨਜ਼ਦੀਕੀ ਪਿੰਡ ਈਸਾਂਪੁਰ ਨੇੜੇ ਵਗਦੇ ਗੰਦੇ ਪਾਣੀ ਦੇ ਨਾਲੇ ਵਿਚੋਂ ਇਕ ਗਲੀ-ਸੜੀ ਲਾਸ਼ ਮਿਲਣ ਕਾਰਨ ਖੇਤਰ 'ਚ ਦਹਿਸ਼ਤ ਫੈਲ ਗਈ | ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜੇ. ਸੀ. ...

ਪੂਰੀ ਖ਼ਬਰ »

ਵਿਅਕਤੀ ਦਾ ਗੁਪਤ ਅੰਗ ਕੱਟਣ ਵਾਲਾ ਰਹਿਮ ਦਾ ਹੱਕਦਾਰ ਨਹੀਂ- ਹਾਈਕੋਰਟ

ਚੰਡੀਗੜ੍ਹ, 27 ਨਵੰਬਰ (ਬਿ੍ਜੇਂਦਰ ਗੌੜ)- ਹਾਈਕੋਰਟ ਨੇ ਇਕ ਅਹਿਮ ਫ਼ੈਸਲੇ ਵਿਚ ਕਿਹਾ ਹੈ ਕਿ ਕਿਸੇ ਵਿਅਕਤੀ ਦਾ ਗੁਪਤ ਅੰਗ ਕੱਟਣ ਵਰਗਾ ਕੰਮ ਕਰਨ ਵਾਲਾ ਮੁਲਜ਼ਮ ਰਹਿਮ ਦਾ ਹੱਕਦਾਰ ਨਹੀਂ | ਮੌਜੂਦਾ ਮਾਮਲੇ ਵਿਚ ਦੋਸ਼ ਮੁਤਾਬਕ ਮੁਲਜ਼ਮ (ਪਟੀਸ਼ਨਰ) ਨੇ ਇਕ ਨੌਜਵਾਨ ਦਾ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ 'ਚ ਚੱਲ ਰਹੀ ਲੜੀਵਾਰ ਭੁੱਖ ਹੜਤਾਲ 175ਵੇਂ ਦਿਨ 'ਚ ਦਾਖ਼ਲ

ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ) - ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ 'ਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਦਰਸ਼ਨੀ ਡਿਊਢੀ ਦੇ ਨੇੜੇ ਪੁਆਧ ਇਲਾਕੇ (ਮੁਹਾਲੀ) ਦੇ ਸਹਿਯੋਗ ਨਾਲ ਜਾਰੀ ਲੜੀਵਾਰ ਭੁੱਖ ਹੜਤਾਲ ਅੱਜ 175ਵੇਂ ਦਿਨ 'ਚ ਦਾਖ਼ਲ ਹੋ ਗਈ | ਅੱਜ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ

ਮਾਜਰੀ, 27 ਨਵੰਬਰ (ਕੁਲਵੰਤ ਸਿੰਘ ਧੀਮਾਨ) - ਪਿੰਡ ਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੀ. ਪੀ. ਈ. ਓ. ਨੀਨਾ ਰਾਣੀ ਦੀ ਅਗਵਾਈ ਹੇਠ ਸਿੱਖਿਆ ਬਲਾਕ ਮਾਜਰੀ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ...

ਪੂਰੀ ਖ਼ਬਰ »

ਡੇਰਾਬੱਸੀ ਦੇ ਉਦਯੋਗਿਕ ਫੋਕਲ ਪੁਆਇੰਟ ਦਾ ਵਿਕਾਸ ਡੇਢ ਸਾਲ ਬਾਅਦ ਵੀ ਅਧੂਰਾ 16 ਕਰੋੜ ਰੁ. ਦੇ ਵਿਕਾਸ ਕਾਰਜਾਂ ਦਾ ਰੱਖਿਆ ਗਿਆ ਸੀ ਨੀਂਹ ਪੱਥਰ

ਡੇਰਾਬੱਸੀ, 27 ਨਵੰਬਰ (ਰਣਬੀਰ ਸਿੰਘ)-ਪੰਜਾਬ ਸਰਕਾਰ ਵਲੋਂ ਲਘੂ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਫੋਕਲ ਪੁਆਇੰਟਾਂ ਦੇ ਵਿਸਥਾਰ ਸੰਬੰਧੀ ਮਾਰੇ ਜਾਂਦੇ ਦਮਗਜ਼ੇ ਡੇਰਾਬੱਸੀ ਦੇ ਉਦਯੋਗਿਕ ਫੋਕਲ ਪੁਆਇੰਟ ਵਿਚ ਝੂਠੇ ਸਾਬਤ ਹੋ ਰਹੇ ਹਨ | ਇਥੇ ਕਾਂਗਰਸ ਸਰਕਾਰ ਬਣਨ ...

ਪੂਰੀ ਖ਼ਬਰ »

ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੀ ਜ਼ਿਲ੍ਹਾ ਮੋਹਾਲੀ ਇਕਾਈ ਦੀ ਹੋਈ ਮੀਟਿੰਗ

ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ) - ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੀ ਜ਼ਿਲ੍ਹਾ ਮੁਹਾਲੀ ਇਕਾਈ ਨੇ ਪੂਰੀ ਤਰ੍ਹਾਂ ਕਮਰਕੱਸੇ ਕਰ ਲਏ ਹਨ | ਇਸ ਉਦੇਸ਼ ਤਹਿਤ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਹਲਕਾ ਇੰਚਾਰਜ ਸੰਜੀਵ ਵਸ਼ਿਸ਼ਟ ...

ਪੂਰੀ ਖ਼ਬਰ »

ਨਿਗਮ ਅਧਿਕਾਰੀਆਂ ਤੋਂ ਸੈਕਟਰ 53 ਪਾਰਕ ਦੀ ਸਫ਼ਾਈ ਯਕੀਨੀ ਬਣਾਉਣ ਤੇ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਹੱਲ ਕਰਨ ਦੀ ਮੰਗ

ਚੰਡੀਗੜ੍ਹ, 27 ਨਵੰਬਰ (ਨਵਿੰਦਰ ਸਿੰਘ)-ਨਗਰ ਨਿਗਮ ਚੰਡੀਗੜ੍ਹ ਦੇ ਸੈਕਟਰ 53 'ਚ ਪੈਂਦੇ ਪਾਰਕ ਗਾਰਡਨ ਆਫ਼ ਸਪਰਿੰਗਜ ਵਿਚ ਸਫ਼ਾਈ ਦੀ ਘਾਟ ਦੇ ਚੱਲਦਿਆਂ ਰੋਜ਼ਾਨਾ ਸੈਰ ਕਰਨ ਵਾਲੇ ਲੋਕ ਪੇ੍ਰਸ਼ਾਨ ਹੋ ਰਹੇ ਹਨ ਪਰ ਨਗਰ ਨਿਗਮ ਦੇ ਅਧਿਕਾਰੀਆਂ ਇਸ ਪਾਰਕ ਦੀ ਸਫ਼ਾਈ ਵੱਲ ...

ਪੂਰੀ ਖ਼ਬਰ »

ਸਰਵ-ਸਿੱਖਿਆ ਅਭਿਆਨ ਦਫ਼ਤਰੀ ਕਾਮਿਆਂ ਨੇ ਰੋਸ ਰੈਲੀ ਕਰ ਕੇ ਏਅਰਪੋਰਟ ਰੋਡ ਕੀਤਾ ਜਾਮ

ਐੱਸ. ਏ. ਐੱਸ. ਨਗਰ, 27 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਰਵ-ਸਿੱਖਿਆ ਅਭਿਆਨ ਦੇ ਕਰਮਚਾਰੀਆ ਵਲੋਂ ਸਿੱਖਿਆ ਭਵਨ ਦੇ ਬਾਹਰ ਪੰਜ ਦਿਨਾਂ ਤੋਂ ਪੱਕਾ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਅੱਜ ਰੋਸ ਰੈਲੀ ਕਰਨ ਉਪਰੰਤ ਕੱਚੇ ਮੁਲਾਜ਼ਮਾਂ ਵਲੋਂ ਏਅਰਪੋਰਟ ਰੋਡ ਤੱਕ ਮਾਰਚ ...

ਪੂਰੀ ਖ਼ਬਰ »

ਪਿੰਡ ਕੁੰਭੜਾ ਦੇ ਵਸਨੀਕਾਂ ਵਲੋਂ ਸਰਕਾਰ ਅਤੇ ਨਗਰ ਨਿਗਮ ਖ਼ਿਲਾਫ਼ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ)-ਪਿੰਡ ਕੁੰਭੜਾ ਦੇ ਵਾਰਡ ਨੰ. 28 ਨੇੜੇ ਨੀਮ ਨਾਥ ਮੰਦਰ ਦੇ ਵਸਨੀਕਾਂ ਵਲੋਂ ਪੰਜਾਬ ਸਰਕਾਰ, ਨਗਰ ਨਿਗਮ ਮੁਹਾਲੀ ਅਤੇ ਪਿੰਡ ਦੇ ਕੌਂਸਲਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਵਾਰਡ ਨੰ. 28 ਦੇ ਵਸਨੀਕਾਂ ਨੇ ਗਲੀਆਂ ਅਤੇ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਨੇ ਆਰੰਭ ਕਰਵਾਏ 2 ਕਰੋੜ ਰੁ. ਦੇ ਵਿਕਾਸ ਕਾਰਜ

ਐੱਸ. ਏ. ਐੱਸ. ਨਗਰ, 27 ਨਵੰਬਰ (ਕੇ. ਐੱਸ. ਰਾਣਾ) - ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਅੱਜ 2 ਕਰੋੜ ਰੁਪਏ ਦੇ ਵਿਕਾਸ ਕਾਰਜ ਆਰੰਭ ਕਰਵਾਏ ਗਏ | ਇਨ੍ਹਾਂ 'ਚ 1 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ...

ਪੂਰੀ ਖ਼ਬਰ »

ਰਵਿੰਦਰ ਸਿੰਘ ਰਵੀ ਭਾਂਖਰਪੁਰ ਤੀਜੀ ਵਾਰ ਬਣੇ ਯੂਥ ਅਕਾਲੀ ਦਲ ਡੇਰਾਬੱਸੀ ਦੇ ਦਿਹਾਤੀ ਪ੍ਰਧਾਨ

ਡੇਰਾਬੱਸੀ, 27 ਨਵੰਬਰ (ਰਣਬੀਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਯੂਥ ਅਕਾਲੀ ਦਲ ਦੇ ਢਾਂਚੇ ਦਾ ਵਿਸਥਾਰ ਕੀਤਾ ਗਿਆ ਹੈ, ਜਿਸ ਦੌਰਾਨ ਵਿਧਾਨ ਸਭਾ ਹਲਕਾ ਡੇਰਾਬੱਸੀ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਖਰੜ ਤੋਂ ਭਾਜਪਾ ਆਗੂ ਖੁਸ਼ਵੰਤ ਰਾਏ ਗੀਗਾ ਨੂੰ ਟਿਕਟ ਦੇਣ ਦੀ ਮੰਗ

ਖਰੜ, 27 ਨਵੰਬਰ (ਗੁਰਮੁੱਖ ਸਿੰਘ ਮਾਨ) - ਖਰੜ ਵਿਖੇ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਭਾਜਪਾ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਹੋਈ, ਜਿਸ ਵਿਚ ਭਾਜਪਾ ਆਗੂਆਂ ਨੇ ਪਾਰਟੀ ਹਾਈਕਮਾਂਡ ਤੋਂ ਮੰਗ ਕੀਤੀ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਖਰੜ ...

ਪੂਰੀ ਖ਼ਬਰ »

'ਆਪ' ਦੇ ਹਲਕਾ ਇੰਚਾਰਜ ਰੰਧਾਵਾ ਤੇ ਉਨ੍ਹਾਂ ਦੀ ਟੀਮ ਵਲੋਂ ਗਤੀਵਿਧੀਆਂ ਤੇਜ਼

ਲਾਲੜੂ, 27 ਨਵੰਬਰ (ਰਾਜਬੀਰ ਸਿੰਘ)-ਆਮ ਆਦਮੀ ਪਾਰਟੀ ਸੰਯੋਜਕ ਅਰਵਿੰਦ ਕੇਜਰੀਵਾਲ ਵਲੋਂ 'ਮਿਸ਼ਨ ਪੰਜਾਬ' ਤਹਿਤ ਤਿੰਨ ਨਵੀਂਆਂ ਗਰੰਟੀਆਂ ਦੇਣ ਤੋਂ ਬਾਅਦ ਆਪ ਦੇ ਹਲਕਾ ਡੇਰਾਬੱਸੀ ਦੇ ਇੰਚਾਰਜ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਆਪ ਆਗੂਆਂ ਵਲੋਂ ਹਲਕੇ 'ਚ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਪਹਿਲੀ ਵਰੇ੍ਹਗੰਢ ਮੌਕੇ ਜਿੱਤ ਦੇ ਜਸ਼ਨ ਵਜੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ

ਲਾਲੜੂ, 27 ਨਵੰਬਰ (ਰਾਜਬੀਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਰੰਭੇ ਸੰਘਰਸ਼ ਦੀ ਪਹਿਲੀ ਵਰੇ੍ਹਗੰਢ ਨੂੰ ਜਿੱਤ ਦੇ ਜਸ਼ਨ ਵਜੋਂ ਮਨਾਉਂਦੇ ਹੋਏ ਅੱਜ ਦੱਪਰ ਟੋਲ ਪਲਾਜ਼ਾ 'ਤੇ ਕਿਸਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX