ਤਾਜਾ ਖ਼ਬਰਾਂ


ਜੰਮੂ-ਕਸ਼ਮੀਰ : ਪਿੰਡ ਵਾਸੀਆਂ ਨੇ ਹਥਿਆਰਾਂ ਸਮੇਤ ਫੜੇ ਲਸ਼ਕਰ ਦੇ 2 ਅੱਤਵਾਦੀ, ਮਿਲੇਗਾ 2 ਲੱਖ ਰੁਪਏ ਇਨਾਮ
. . .  3 minutes ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਪੈਂਦੇ ਪਿੰਡ ਤੁਕਸਾਨ ਦੇ ਵਾਸੀਆਂ ਨੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਤੋਂ 24 ਏ.ਕੇ. ਰਾਈਫ਼ਲਜ਼, 7 ਗਰਨੇਡ...
ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ
. . .  29 minutes ago
ਪਟਨਾ, 3 ਜੁਲਾਈ - ਬਿਹਾਰ 'ਚ ਭਾਰੀ ਬਰਸਾਤ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਾਰਨ 4 ਦਿਨਾਂ 'ਚ 35 ਮੌਤਾਂ ਹੋ ਚੁੱਕੀਆਂ ਹਨ। ਮੌਸਮ ਵਿਭਾਗ ਨੇ ਅੱਜ ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ
. . .  about 1 hour ago
ਮੁੰਬਈ, 3 ਜੁਲਾਈ - ਏਕਨਾਥ ਸ਼ਿੰਦੇ ਦੇ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ...
ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਹੋਰ ਵਿਧਾਇਕਾਂ ਨਾਲ ਪਹੁੰਚੇ ਮਹਾਰਾਸ਼ਟਰ ਵਿਧਾਨ ਸਭਾ
. . .  38 minutes ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਸਾਥੀ ਵਿਧਾਇਕਾਂ ਨਾਲ ਵਿਧਾਨ ਸਭਾ ਪਹੁੰਚ ਗਏ ਹਨ। ਏਕਨਾਥ ਸ਼ਿੰਦੇ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ...
ਉਦੈਪੁਰ ਪ੍ਰਸ਼ਾਸਨ ਵਲੋਂ ਕਰਫ਼ਿਊ 'ਚ 10 ਘੰਟੇ ਢਿੱਲ
. . .  about 1 hour ago
ਜੈਪੁਰ, 3 ਜੁਲਾਈ - ਉਦੈਪੁਰ ਹੱਤਿਆਕਾਂਡ ਤੋਂ ਬਾਅਦ ਰਾਜਸਥਾਨ ਦੇ ਉਦੈਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕਰਫ਼ਿਊ 'ਚ ਢਿੱਲ ਦਿੱਤੀ ਹੈ। ਦੁਕਾਨਦਾਰ ਦਰਜੀ ਕਨ੍ਹੱਈਆ ਲਾਲ ਦੀ ਹੱਤਿਆ ਤੋਂ ਬਾਅਦ ਪੂਰੇ ਰਾਜਸਥਾਨ 'ਚ ਧਾਰਾ 144 ਲਾਗੂ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16103 ਨਵੇਂ ਮਾਮਲੇ, 31 ਮੌਤਾਂ
. . .  about 1 hour ago
ਨਵੀਂ ਦਿੱਲੀ, 3 ਜੁਲਾਈ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16103 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 13929 ਠੀਕ ਹੋਏ ਹਨ ਤੇ 31 ਲੋਕਾਂ ਦੀ ਮੌਤ ਹੋਈ...
ਉਜ਼ਬੇਕਿਸਤਾਨ ਵਲੋਂ ਪ੍ਰਦਰਸ਼ਨ ਪ੍ਰਭਾਵਿਤ ਕਰਾਕਲਪਕਸਤਾਨ 'ਚ ਐਮਰਜੈਂਸੀ ਦੀ ਘੋਸ਼ਣਾ
. . .  about 1 hour ago
ਨਵੀਂ ਦਿੱਲੀ, 3 ਜੁਲਾਈ - ਉਜ਼ਬੇਕਿਸਤਾਨ ਵਲੋਂ ਪ੍ਰਦਰਸ਼ਨ ਪ੍ਰਭਾਵਿਤ ਕਰਾਕਲਪਕਸਤਾਨ 'ਚ ਐਮਰਜੈਂਸੀ ਦੀ ਘੋਸ਼ਣਾ ਕੀਤੀ ਗਈ...
ਡੀ.ਐਮ.ਯੂ. ਟਰੇਨ ਦੇ ਇੰਜਨ ਨੂੰ ਲੱਗੀ ਅੱਗ
. . .  about 1 hour ago
ਪਟਨਾ, 3 ਜੁਲਾਈ - ਬਿਹਾਰ ਦੇ ਭੇਲਵਾ ਰੇਲਵੇ ਸਟੇਸ਼ਨ ਨੇੜੇ ਅੱਜ ਸਵੇਰੇ ਡੀ.ਐਮ.ਯੂ. ਟਰੇਨ ਦੇ ਇੰਜਨ ਨੂੰ ਅੱਗ ਲੱਗ ਗਈ।ਟਰੇਨ ਰਕਸੌਲ ਤੋਂ ਨਰਕਟਿਆਗੰਜ ਜਾ ਰਹੀ ਸੀ। ਇੰਜਨ ਤੋਂ ਅੱਗ ਨਹੀਂ ਫੈਲੀ ਤੇ...
ਮਿਆਂਮਾਰ 'ਚ ਆਇਆ ਜ਼ਬਰਦਸਤ ਭੂਚਾਲ
. . .  about 2 hours ago
ਨਯਪੀਡਾਵ, 3 ਜੁਲਾਈ - ਮਿਆਂਮਾਰ ਦੇ ਯਵਾਂਗਨ ਦੇ 260 ਕਿੱਲੋਮੀਟਰ ਦੱਖਣ-ਪੱਛਮ 'ਚ ਅੱਜ ਸਵੇਰੇ 7.56 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਕਰਾਂਗੇ ਚਰਚਾ - ਨੂਪੁਰ ਸ਼ਰਮਾ ਉੱਪਰ ਸੁਪਰੀਮ ਕੋਰਟ ਦੀ ਟੱਪਣੀ 'ਤੇ ਕਿਰਨ ਰਿਜਿਜੂ
. . .  about 2 hours ago
ਨਵੀਂ ਦਿੱਲੀ, 3 ਜੁਲਾਈ - ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ iਖ਼ਲਾਫ਼ ਸੁਪਰੀਮ ਕੋਰਟ ਵਲੋਂ ਕੀਤੀ ਗਈ ਟਿੱਪਣੀ 'ਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਚਰਚਾ ਕੀਤੀ...
ਪ੍ਰਧਾਨ ਮੰਤਰੀ ਮੋਦੀ ਅੱਜ ਹੈਦਰਾਬਾਦ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ
. . .  about 3 hours ago
ਨਵੀਂ ਦਿੱਲੀ, 3 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੇ ਹੈਦਰਾਬਾਦ 'ਚ ਜਨ ਸਭਾ ਨੂੰ ਸੰਬੋਧਨ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553

ਰੂਪਨਗਰ

ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਨੰਗਲ ਡਿਪੂ ਵਿਖੇ ਭਰਵੀਂ ਗੇਟ ਰੈਲੀ

ਨੰਗਲ, 27 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਨੰਗਲ ਡਿੱਪੂ ਵਲੋਂ ਭਰਵੀਂ ਗੇਟ ਰੈਲੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਜਨਰਲ ਸਕੱਤਰ ਸੁਖਰਾਜ ਸਿੰਘ ਅਤੇ ਅਮਰਜੀਤ ਭੱਟੀ ਨੇ ਕਿਹਾ ਕਿ ਸੱਤਾ ਹਾਸਿਲ ਕਰਨ ਵਾਲੀ ਕਾਂਗਰਸ ਸਰਕਾਰ ਪਹਿਲੀ ਕੈਬਨਿਟ ਮੀਟਿੰਗ ਵਿਚ ਠੇਕੇ 'ਤੇ ਕੰਮ ਕਰ ਰਹੇ ਮੁਲਾਜ਼ਮ ਪੱਕੇ ਕਰਨ ਵਾਲੀ ਸਰਕਾਰ ਅੱਜ ਵੀ ਲਾਰੇ ਲੱਪੇ ਲਗਾ ਕੇ ਟਾਈਮ ਟਪਾਊ ਨੀਤੀ ਵਰਤ ਰਹੀ ਹੈ | ਜਿਸ ਦੇ ਰੋਸ ਵਜੋਂ ਪਨਬੱਸ ਅਤੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਵਲੋਂ 23 ਨਵੰਬਰ ਦੀ ਅਣਮਿਥੇ ਸਮੇਂ ਦੀ ਹੜਤਾਲ ਦੇ ਨੋਟਿਸ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਨੂੰ ਦਿੱਤੇ ਗਏ ਸਨ | ਜਿਸ ਦੇ ਸਿੱਟੇ ਵਜੋਂ ਟਰਾਂਸਪੋਰਟ ਮੰਤਰੀ ਪੰਜਾਬ ਨਾਲ 22 ਨਵੰਬਰ ਨੂੰ ਮੀਟਿੰਗ ਪਨਬੱਸ, ਪੀ. ਆਰ. ਟੀ. ਸੀ. ਦੇ ਮੁੱਖ ਨੁਮਾਇੰਦਿਆਂ ਨਾਲ ਹੋਈ | ਜਿਸ ਵਿਚ ਸਰਕਾਰ ਅਤੇ ਯੂਨੀਅਨ ਵਿਚ ਸਹਿਮਤੀ ਬਣ ਗਈ ਸੀ ਕਿ ਆਉਣ ਵਾਲੀ ਪਹਿਲੀ ਕੈਬਨਿਟ ਮੀਟਿੰਗ ਵਿਚ ਤੁਹਾਡੀਆਂ ਜਾਇਜ਼ ਮੰਗਾ ਦਾ ਹੱਲ ਕਰ ਦਿੱਤਾ ਜਾਵੇਗਾ | ਜੋ ਨਵੇਂ ਬਣ ਰਹੇ ਟਾਈਮ ਟੇਬਲ ਮਾਣਯੋਗ ਟਰਾਂਸਪੋਰਟ ਮੰਤਰੀ ਵਲੋਂ ਬਾਰ ਬਾਰ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਸ ਵਿਚ ਟਰਾਂਸਪੋਰਟ ਮਾਫ਼ੀਆ ਬਿਨਾ ਵਜਾ ਅੜਿੱਕਾ ਡਾਹ ਰਿਹਾ ਹੈ ਅਤੇ ਸਰਕਾਰੀ ਟਰਾਂਸਪੋਰਟ ਖ਼ਤਮ ਕਰਨ ਲਈ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ | ਯੂਨੀਅਨ ਮੰਗ ਕਰਦੀ ਹੈ ਕਿ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ. ਆਰ. ਟੀ. ਸੀ. ਦੇ 60-40 ਦੀ ਰੇਸ਼ੋ ਮੁਤਾਬਿਕ ਟਾਈਮ ਟੇਬਲ ਬਣਾ ਕੇ ਚਲਾਏ ਜਾਣ | ਮੀਟਿੰਗ ਦੌਰਾਨ ਹੋਏ ਫ਼ੈਸਲੇ ਤੇ ਸਰਕਾਰ ਪੂਰਾ ਨਾ ਉਤਰੀ ਤਾਂ ਤੁਰੰਤ ਯੂਨੀਅਨ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਨੂੰ ਸਟੈਂਡ ਕੀਤਾ ਜਾਵੇਗਾ ਜਿਸ ਦੇ ਨੋਟਿਸ ਪਹਿਲਾਂ ਹੀ ਸਰਕਾਰ ਨੇ ਦਿੱਤੇ ਹੋਏ ਹਨ | ਇਸ ਹੜਤਾਲ 'ਚ ਹੋਣ ਵਾਲੇ ਨੁਕਸਾਨ ਦੀ ਜਿਮੇਦਾਰ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਹੋਵੇਗੀ | ਇਸ ਮੌਕੇ ਅਮਰਜੀਤ ਬੈਂਸ, ਲਖਵੀਰ ਸਿੰਘ, ਹਰਪਾਲ ਸਿੰਘ, ਮੋਹਿੰਦਰ ਸਿੰਘ, ਬਲਵਿੰਦਰ ਸਿੰਘ, ਮੰਗਲ ਸਿੰਘ, ਪਵਨ ਕੁਮਾਰ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਸੁਖਵਿੰਦਰ ਕੁਮਾਰ, ਦੀਪਕ ਕੁਮਾਰ, ਅਮਨਦੀਪ ਗੌਤਮ ਅਤੇ ਗੁਰਪਾਲ ਸਿੰਘ ਹਾਜ਼ਰ ਸਨ |

ਠੇਕਾ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੀਤਾ ਪ੍ਰਦਰਸ਼ਨ

ਨੰਗਲ, 27 ਨਵੰਬਰ (ਪ੍ਰੀਤਮ ਸਿੰਘ ਬਰਾਰੀ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਇੱਥੇ ਨੰਗਲ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟ੍ਰੈੱਕਟ ਵਰਕਰ ਯੂਨੀਅਨ ਵਲੋਂ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦੇ ਠੇਕਾ ...

ਪੂਰੀ ਖ਼ਬਰ »

ਘੱਟ ਗਿਣਤੀ ਵਰਗਾਂ ਲਈ ਸਿੱਖਿਆ ਅਤੇ ਰੋਜ਼ਗਾਰ ਲਈ ਭਲਾਈ ਸਕੀਮਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ- ਲਾਲਪੁਰਾ

ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ) - ਘੱਟ ਗਿਣਤੀ ਵਰਗਾਂ ਵਿਚ ਸਮਾਨਤਾ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਅਤੇ ਰੁਜ਼ਗਾਰ ਨਾਲ ਸਬੰਧਿਤ ਭਲਾਈ ਸਕੀਮਾਂ ਨੂੰ ਉਤਸ਼ਾਹਿਤ ਕਰਨ ਦੀ ਅਜੇ ਵੀ ਲੋੜ ਹੈ | ਇਹ ਪ੍ਰਗਟਾਵਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ...

ਪੂਰੀ ਖ਼ਬਰ »

ਆਊਟਸੋਰਸਿੰਗ ਜਲ-ਸਪਲਾਈ ਵਰਕਰ ਯੂਨੀਅਨ ਕਜੌਲੀ ਵਲੋਂ ਮੁੱਖ ਮੰਤਰੀ ਦੀ ਫੂਕੀ ਅਰਥੀ

ਮੋਰਿੰਡਾ, 27 ਨਵੰਬਰ (ਕੰਗ) - ਅੱਜ ਆਊਟਸੋਰਸਿੰਗ ਜਲ-ਸਪਲਾਈ ਵਰਕਰ ਯੂਨੀਅਨ ਕਜੌਲੀ ਵਲੋਂ ਮਾਣ-ਭੱਤਾ ਕੱਚਾ ਕੰਟਰੈਕਟ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਮੁੱਖ ਮੰਤਰੀ ਪੰਜਾਬ ਦੀ ਰੋਸ ਵਜੋਂ ਅਰਥੀ ਫੂਕੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਊਟਸੋਰਸਿੰਗ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਕਾਂਗਰਸ ਰੂਪਨਗਰ ਦੇ ਪ੍ਰਧਾਨ ਹਰੀਪੁਰ ਵਲੋਂ ਘਾੜ ਇਲਾਕੇ ਦਾ ਦੌਰਾ

ਪੁਰਖਾਲੀ, 27 ਨਵੰਬਰ (ਬੰਟੀ) - ਜ਼ਿਲ੍ਹਾ ਯੂਥ ਕਾਂਗਰਸ ਰੂਪਨਗਰ ਦੇ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਨੂੰ ਘਰ ਘਟ ਪੁਜਾਉਣ ਅਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਜਾਨਣ ਲਈ ...

ਪੂਰੀ ਖ਼ਬਰ »

66 ਕੇ.ਵੀ. ਸਬ ਸਟੇਸ਼ਨ ਨੰਗਲ ਵਿਖੇ ਬਿਜਲੀ ਮੁਲਾਜ਼ਮਾਂ ਨੇ ਕੀਤੀ ਰੋਸ ਰੈਲੀ

ਨੰਗਲ, 27 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਬਿਜਲੀ ਮੁਲਾਜ਼ਮਾਂ ਵਲੋਂ 66 ਕੇਵੀ ਸਬ ਸਟੇਸ਼ਨ ਨੰਗਲ ਵਿਖੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਸਮੂਹ ...

ਪੂਰੀ ਖ਼ਬਰ »

ਪਾਵਰਕਾਮ ਮੈਨੇਜਮੈਂਟ ਦੇ ਮਾੜੇ ਰਵੱਈਏ ਕਾਰਨ ਪੰਜਾਬ 'ਚ ਬਲੈਕ ਆਊਟ ਦਾ ਖ਼ਤਰਾ-ਇੰਜੀਨੀਅਰ ਐਸੋਸੀਏਸ਼ਨ

ਘਨੌਲੀ, 27 ਨਵੰਬਰ (ਜਸਵੀਰ ਸਿੰਘ ਸੈਣੀ)-ਪੀ. ਐਸ. ਈ. ਬੀ. ਈ. ਏ. ਦੀ ਕਾਰਜਕਾਰਨੀ ਕਮੇਟੀ ਦੀ ਅਹਿਮ ਨੂੰ ਹੋਂ ਕਲੋਨੀ ਵਿਖੇ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਹੋਏ ਕਿਹਾ ਕਿ ਪਾਵਰ ਸੈਕਟਰ ਮੁਲਾਜ਼ਮਾਂ ਨੂੰ ਉਹ ਲਾਭ ਜੋ ਪਹਿਲਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਵਿਖੇ ਜਨਰਲ ਕੈਟਾਗਰੀ ਵਲੋਂ ਦੂਜੇ ਦਿਨ ਵੀ ਜਾਰੀ ਰਹੀ ਭੁੱਖ ਹੜਤਾਲ

ਸ਼੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ) - ਪੰਜਾਬ ਦੇ ਜਨਰਲ ਕੈਟਾਗਰੀ ਦੇ ਲੋਕਾਂ ਵਲ਼ੋਂ ਜਨਰਲ ਕੈਟਾਗਰੀ ਫੈਡਰੇਸ਼ਨ ਪੰਜਾਬ (ਰਜਿ) ਦੀ ਅਗਵਾਈ ਵਿਚ ਜਨਰਲ ਕੈਟਾਗਰੀ ਕਮਿਸ਼ਨ ਅਤੇ ਜਨਰਲ ਕੈਟਾਗਰੀ ਭਲਾਈ ਬੋਰਡ ਬਣਾਉਣ ਲਈ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਨਿਯਮਾਂ ਦੀ ਉਲੰਘਣਾ ਕਰਕੇ ਦੋਪਹੀਆ ਵਾਹਨ ਚਾਲਕਾਂ ਲਈ ਮੁਸੀਬਤ ਬਣ ਰਹੇ ਨੇ ਓਵਰਲੋਡ ਵਾਹਨ

ਭਰਤਗੜ੍ਹ, 27 ਨਵੰਬਰ (ਜਸਬੀਰ ਸਿੰਘ ਬਾਵਾ) - ਭਾਵੇਂ ਕਿ ਭਰਤਗੜ੍ਹ 'ਚ ਕੌਮੀ ਮਾਰਗ 'ਤੇ ਪੁਲਿਸ ਵਿਭਾਗ ਵਲੋਂ ਵਾਹਨ ਆਵਾਜਾਈ ਨੂੰ ਸੁਚਾਰੂ ਰੂਪ 'ਚ ਬਹਾਲ ਕਰਨ ਦੇ ਮੰਤਵ ਨਾਲ ਨਿਯਮਾਂ ਨੂੰ ਅਪਣਾਉਣ ਲਈ ਬੋਰਡ ਲਗਾ ਕੇ ਸੰਭਾਵੀ ਹਾਦਸਿਆਂ ਤੋਂ ਸੁਚੇਤ ਕੀਤਾ ਹੋਇਆ ਹੈ, ਪਰ ...

ਪੂਰੀ ਖ਼ਬਰ »

ਮਾ. ਭੁਪਿੰਦਰ ਸਿੰਘ ਨੇ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੋਰਿੰਡਾ ਦਾ ਅਹੁਦਾ ਸੰਭਾਲਿਆ

ਮੋਰਿੰਡਾ, 27 ਨਵੰਬਰ (ਪਿ੍ਤਪਾਲ ਸਿੰਘ)-ਅਧਿਆਪਕ ਭੁਪਿੰਦਰ ਸਿੰਘ ਨੇ ਦਫ਼ਤਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੋਰਿੰਡਾ ਵਿਖੇ ਬਤੌਰ ਬੀ. ਪੀ. ਈ. ਓ ਦਾ ਅਹੁਦਾ ਸੰਭਾਲ ਲਿਆ ਹੈ | ਅਧਿਆਪਕ ਭੁਪਿੰਦਰ ਸਿੰਘ ਇਸ ਤੋਂ ਪਹਿਲਾਂ ਸੈਂਟਰ ਹੈੱਡ ਟੀਚਰ ਸਰਕਾਰੀ ਐਲੀਮੈਂਟਰੀ ...

ਪੂਰੀ ਖ਼ਬਰ »

ਸਿੱਖਾਂ ਨੂੰ ਬਦਨਾਮ ਕਰਨ ਵਾਲੇ ਡਿਜੀਟਲ ਅਪਰਾਧੀਆਂ ਵਿਰੁੱਧ ਠੋਸ ਕਾਰਵਾਈ ਹੋਵੇ

ਨੰਗਲ, 27 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ) - ਇਲਾਕੇ ਦੀਆਂ ਵੱਖ- ਵੱਖ ਸੰਸਥਾਵਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈਿ ਕ ਸੋਸ਼ਲ ਮੀਡੀਆ 'ਤੇ ਸਿੱਖ ਭਾਈਚਾਰੇ ਨੂੰ ਇੱਕ ਵੱਡੀ ਸਾਜ਼ਿਸ਼ ਅਧੀਨ ਬਦਨਾਮ ਕਰਨ ਵਾਲੇ ਡਿਜੀਟਲ ਅਪਰਾਧੀਆਂ ਨੂੰ ਸਖ਼ਤ ਸਜਾ ਦਿੱਤੀ ਜਾਵੇ | ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਦਾ ਸਨਮਾਨ

ਨੂਰਪੁਰ ਬੇਦੀ, 27 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ) - ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਮਾਜਰਾ (ਝਾਂਡੀਆਂ ਕਲਾਂ) ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਜਿਨ੍ਹਾਂ ਦਾ ਸਕੂਲ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸੁਖਸਾਲ, 27 ਨਵੰਬਰ (ਧਰਮ ਪਾਲ)-ਪਿੰਡ ਮਹਿਲਵਾ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਨੇ ਵੱਧ-ਚੜ੍ਹ ਕੇ ਹਾਜ਼ਰੀਆਂ ਲਗਵਾਈਆਂ | ਰਾਗੀ ਜੱਥਾ ਸੰਤ ਬਾਬਾ ਸਰੂਪ ਸਿੰਘ ...

ਪੂਰੀ ਖ਼ਬਰ »

ਨਿਧੀ ਚੰਦੇਲ ਅਤੇ ਹਰਮਨ ਨੇ ਚਮਕਾਇਆ ਸਕੂਲ ਦਾ ਨਾਂਅ

ਨੰਗਲ, 27 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ) - ਸਿੱਖਿਆ ਵਿਭਾਗ ਵਲੋਂ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ 'ਚ ਸਰਕਾਰੀ ਐਲੀਮੈਂਟਰੀ ਸਕੂਲ ਈ. ਈ. ਬਲਾਕ ਦੀ ਵਿਦਿਆਰਥਣ ਨਿਧੀ ਚੰਦੇਲ ਨੇ ਕਵਿਤਾ ਗਾਇਣ ਮੁਕਾਬਲੇ 'ਚ ਬਲਾਕ 'ਚੋਂ ਪਹਿਲਾ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ

ਕਾਹਨਪੁਰ ਖੂਹੀ, 27 ਨਵੰਬਰ (ਗੁਰਬੀਰ ਸਿੰਘ ਵਾਲੀਆ)-ਪੰਜਾਬੀ ਮਾਂ ਬੋਲੀ ਨੂੰ ਪ੍ਰਫੁਲਿਤ ਕਰਨ ਦੇ ਮਕਸਦ ਨਾਲ, ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ, ਨੋਡਲ ਅਫ਼ਸਰ ਪਿ੍ੰਸੀਪਲ ਅਨਿਲ ਕੁਮਾਰ ਜੋਸ਼ੀ ਅਤੇ ਤਜਿੰਦਰ ਸਿੰਘ ਬੀ. ਐੱਮ. ਦੀ ਅਗਵਾਈ ਹੇਠ, ...

ਪੂਰੀ ਖ਼ਬਰ »

ਬੇਲਾ ਕਾਲਜ ਦੇ ਖਿਡਾਰੀਆਂ ਨੇ ਜਿੱਤੀ ਅੰਤਰ ਕਾਲਜ ਹਾਕੀ ਚੈਂਪੀਅਨਸ਼ਿਪ

ਬੇਲਾ, 27 ਨਵੰਬਰ (ਮਨਜੀਤ ਸਿੰਘ ਸੈਣੀ) - ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੀ ਹਾਕੀ ਟੀਮ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ ਕਾਲਜ ਮੁਕਾਬਲਿਆਂ ਵਿਚ ਹਾਕੀ ਚੈਂਪੀਅਨਸ਼ਿਪ ਜਿੱਤ ਕੇ ਕਾਲਜ ਦਾ ਨਾਮ ਸੁਨਹਿਰੀ ਅੱਖਰਾਂ ...

ਪੂਰੀ ਖ਼ਬਰ »

ਸ.ਸ.ਸ.ਸ. ਸਕੂਲ ਗਰਦਲੇ ਵਿਖੇ ਬਲਾਕ ਪੱਧਰੀ ਭਾਸ਼ਨ ਤੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ

ਬੁੰਗਾ ਸਾਹਿਬ, 27 ਨਵੰਬਰ (ਸੁਖਚੈਨ ਸਿੰਘ ਰਾਣਾ) - ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਮਨਾਏ ਜਾ ਰਹੇ ਸਪਤਾਹ ਦੌਰਾਨ ਬਲਾਕ ਸ੍ਰੀ ਕੀਰਤਪੁਰ ਸਾਹਿਬ ਦੇ ਸੀਨੀਅਰ ਸੈਕੰਡਰੀ ਅਤੇ ਮਿਡਲ ਸਕੂਲਾਂ ...

ਪੂਰੀ ਖ਼ਬਰ »

ਮਹਾਰਾਣੀ ਸਤਿੰਦਰ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬੇਲਾ ਦੀਆਂ ਵਿਦਿਆਰਥਣਾਂ ਨੇ ਗਰੁੱਪ ਡਾਂਸ 'ਚ ਜਿੱਤਿਆ ਇਨਾਮ

ਬੇਲਾ, 27 ਨਵੰਬਰ (ਮਨਜੀਤ ਸਿੰਘ ਸੈਣੀ) - ਮਹਾਰਾਣੀ ਸਤਿੰਦਰ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਗਰੁੱਪ ਡਾਂਸ ਵਿਚ ਇਨਾਮ ਜਿੱਤਿਆ | ਸਕੂਲ ਦੇ ਪਿ੍ੰਸੀਪਲ ਅਮਰਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਕਲਾ ਮੰਚ (ਰਜਿ) ...

ਪੂਰੀ ਖ਼ਬਰ »

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਇੰਟਰ ਹਾਊਸ ਮੁਕਾਬਲੇ ਆਰੰਭ

ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ) - ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੋਪੜ ਵਿਖੇ ਇੰਟਰ ਹਾਊਸ ਦੋ ਰੋਜ਼ਾ ਸਾਲਾਨਾ ਖੇਡਾਂ ਦਾ ਆਗਾਜ਼ ਕੀਤਾ | ਖੇਡ ਸਮਾਗਮ ਦਾ ਆਰੰਭ ਸੰਤ ਬਾਬਾ ਅਵਤਾਰ ਸਿੰਘ ਕੋਟ ਪੁਰਾਣ ਹੈੱਡ ਦਰਬਾਰ ਵਲੋਂ ਕੀਤਾ ਗਿਆ | ਝੰਡਾ ਲਹਿਰਾਉਣ ਦੀ ਰਸਮ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਸਪੋਰਟਸ ਅਤੇ ਵੈੱਲਫੇਅਰ ਕਲੱਬ ਖੇੜੀ ਸਲਾਬਤਪੁਰ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ) - ਸ੍ਰੀ ਗੁਰੂ ਨਾਨਕ ਸਪੋਰਟਸ ਅਤੇ ਵੈੱਲਫੇਅਰ ਕਲੱਬ ਪਿੰਡ ਖੇੜੀ ਸਲਾਬਤਪੁਰ ਦੀ ਇੱਕ ਅਹਿਮ ਮੀਟਿੰਗ ਬੀਤੇ ਦਿਨ ਗੁਰੂ ਨਾਨਕ ਸਟੇਡੀਅਮ ਵਿਚ ਹੋਈ ਜਿਸ ਵਿਚ 59ਵਾਂ ਗੁਰੂ ਨਾਨਕ ਟੂਰਨਾਮੈਂਟ ਕਰਵਾਉਣ ਸਬੰਧੀ ...

ਪੂਰੀ ਖ਼ਬਰ »

ਡਾ. ਭੀਮ ਰਾਓ ਜਾਗਿ੍ਤੀ ਮੰਚ ਨੇ ਮਨਾਇਆ ਸੰਵਿਧਾਨ ਦਿਵਸ

ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ) - ਬਾਬਾ ਸਾਹਿਬ ਡਾਕਟਰ ਭੀਮ ਰਾਓ ਜਾਗਿ੍ਤੀ ਮੰਚ ਵਲੋਂ ਸੰਵਿਧਾਨ ਦਿਵਸ ਮੰਚ ਦੇ ਪ੍ਰਧਾਨ ਰਾਜੇਸ਼ ਬੱਗਣ ਦੀ ਅਗਵਾਈ ਹੇਠ ਮਨਾਇਆ ਗਿਆ ਜਿਸ ਵਿਚ ਸ਼ਾਮਿਲ ਬਨ੍ਹਵਾਰੀ ਲਾਲ ਮੱਟੂ, ਮਾਸਟਰ ਜਗਦੀਸ਼ ਸਿੰਘ ਹਵੇਲੀ, ਬਨ੍ਹਵਾਰੀ ਲਾਲ ...

ਪੂਰੀ ਖ਼ਬਰ »

ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਕਰਵਾਏ ਮੁਕਾਬਲਿਆਂ 'ਚ ਸ੍ਰੀ ਚਮਕੌਰ ਸਾਹਿਬ ਸੈਂਟਰ ਦੀ ਝੰਡੀ

ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਬੀ. ਪੀ. ਈ. ਓ. ਦਵਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਅੱਜ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਹਿ-ਵਿੱਦਿਅਕ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਕੂਲ ਸ੍ਰੀ ਚਮਕੌਰ ...

ਪੂਰੀ ਖ਼ਬਰ »

ਗੜ੍ਹੀ ਚਮਕੌਰ ਦੇ ਸ਼ਹੀਦਾਂ ਦੀ ਯਾਦ 'ਚ ਸ੍ਰੀ ਚਮਕੌਰ ਸਾਹਿਬ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਚੇਤਨਾ ਮਾਰਚ ਅੱਜ

ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ) - ਗੜ੍ਹੀ ਚਮਕੌਰ ਦੇ ਸ਼ਹੀਦਾਂ ਦੀ ਯਾਦ ਵਿਚ ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ 28 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਗੁ: ਸ੍ਰੀ ...

ਪੂਰੀ ਖ਼ਬਰ »

ਗਰੀਨਵੇਜ਼ ਸਕੂਲ ਰੁੜਕੀ ਹੀਰਾਂ ਵਿਖੇ ਲਗਾਈ ਵਿਗਿਆਨ ਪ੍ਰਦਰਸ਼ਨੀ

ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ) - ਨੇੜਲੇ ਪਿੰਡ ਰੁੜਕੀਹੀਰਾਂ ਦੇ ਗਰੀਨਵੇਜ਼ ਸਕੂਲ ਵਿਖੇ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ 50 ਦੇ ਕਰੀਬ ਮਾਡਲ ਪ੍ਰਦਰਸ਼ਿਤ ਕੀਤੇ ਗਏ | ਇਸ ਪ੍ਰਦਰਸ਼ਨੀ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ਗੁਰਮੁੱਖ ...

ਪੂਰੀ ਖ਼ਬਰ »

ਇਲਾਕੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦਿੱਤੀਆਂ ਜਾਣਗੀਆਂ-ਚੈੜੀਆਂ

ਪੁਰਖਾਲੀ, 27 ਨਵੰਬਰ (ਬੰਟੀ) - ਪੀ. ਆਰ. ਟੀ. ਸੀ. ਦੇ ਚੇਅਰਮੈਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਕਿਹਾ ਕਿ ਸਰਕਾਰ ਵਲੋਂ ਇਲਾਕੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦਿੱਤਾ ਜਾਵੇਗਾ | ਪਿੰਡ ਹਿਰਦਾ ਪੁਰ ਵਿਖੇ ਇੱਕ ਸਮਾਗਮ ਦੌਰਾਨ ਉਨ੍ਹਾਂ ਬੋਲਦਿਆਂ ਕਿਹਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਪੀ. ਜੀ. ਰਾਜਨੀਤੀ ਸ਼ਾਸਤਰ ਵਿਭਾਗ ਨੇ ਮਨਾਇਆ ਸੰਵਿਧਾਨ ਦਿਵਸ

ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ (ਕਰਨੈਲ ਸਿੰਘ) - ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਪੀ. ਜੀ. ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਬੜੇ ਹੀ ਉਤਸ਼ਾਹ ਨਾਲ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਵਿਭਾਗ ਵਲੋਂ ਭਾਰਤੀ ਸੰਵਿਧਾਨ ਦੇ ਬੁਨਿਆਦੀ ਸਿਧਾਂਤ' ...

ਪੂਰੀ ਖ਼ਬਰ »

ਕਰਮਚਾਰੀ ਦਲ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ (ਨਿੱਕੂਵਾਲ)-ਹਰਮੇਸ਼ ਸਿੰਘ ਜਨਰਲ ਸਕੱਤਰ ਕਰਮਚਾਰੀ ਦਲ, ਪੰਜਾਬ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਹੋਈ ਜਿਸ ਵਿਚ ਪਿੰਡ ਭੈਣੀ ਥਾਨਾ ਨੂਰਪੁਰ ਬੇਦੀ ਵਿਖੇ ਨਜਾਇਜ਼ ਮਾਈਨਿੰਗ ਕਰਨ ਵਾਲੇ ਅਨਸਰਾਂ ਵਲੋਂ ਜਲ ਨਿਕਾਸ ਕਮ ਮਾਈਨਿੰਗ ...

ਪੂਰੀ ਖ਼ਬਰ »

ਚਮਕੌਰ ਸਾਹਿਬ ਦੀ ਯਾਤਰਾ ਲਈ ਸੰਗਤਾਂ ਦਾ ਜਥਾ ਹੋਇਆ ਰਵਾਨਾ

ਨੂਰਪੁਰ ਬੇਦੀ, 27 ਨਵੰਬਰ (ਹਰਦੀਪ ਸਿੰਘ ਢੀਂਡਸਾ)-ਸ੍ਰੀ ਚਮਕੌਰ ਸਾਹਿਬ ਦੀ ਯਾਤਰਾ ਲਈ ਇੱਕ ਵਿਸ਼ੇਸ਼ ਜਥਾ ਨੂਰਪੁਰ ਬੇਦੀ ਬਲਾਕ ਤੋਂ ਰਵਾਨਾ ਹੋਇਆ | ਕਾਂਗਰਸ ਦੇ ਓਬੀਸੀ ਸੈੱਲ ਦੇ ਚੇਅਰਮੈਨ ਗੁਰਿੰਦਰਪਾਲ ਸਿੰਘ ਬਿੱਲਾ ਦੀ ਅਗਵਾਈ ਵਿਚ ਇਸ ਜਥੇ ਨੇ ਚਮਕੌਰ ਸਾਹਿਬ ਦੇ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਕੰਪਿਊਟਰ ਅਧਿਆਪਕਾਂ 'ਤੇ ਕੀਤੇ ਅੰਨ੍ਹੇਵਾਹ ਲਾਠੀਚਾਰਜ ਦੀ ਨਿਖੇਧੀ

ਨੂਰਪੁਰ ਬੇਦੀ, 27 ਨਵੰਬਰ (ਹਰਦੀਪ ਸਿੰਘ ਢੀਂਡਸਾ) - ਮਾਸਟਰ ਕਾਡਰ ਯੂਨੀਅਨ ਦੇ ਸੂਬਾਈ ਆਗੂਆਂ ਵਾਸ਼ਿੰਗਟਨ ਸਿੰਘ ਸਮੀਰੋਵਾਲ, ਮਹਿੰਦਰ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ, ਬਲਜਿੰਦਰ ਸਿੰਘ ਸ਼ਾਂਤਪੁਰੀ ਜਨਰਲ ਸਕੱਤਰ, ਭਵਨ ਸਿੰਘ ਨੇ ਅੱਜ ਪ੍ਰੈੱਸ ਨੋਟ ਜਾਰੀ ਕਰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਵੀਪ ਗਤੀਵਿਧੀਆਂ ਅਧੀਨ ਮੁਕਾਬਲੇ ਕਰਵਾਏ

ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ) - ਜ਼ਿਲ੍ਹਾ ਰੂਪਨਗਰ ਦੇ ਤਿੰਨ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ, ਅਨੰਦਪੁਰ ਸਾਹਿਬ ਅਤੇ ਰੂਪਨਗਰ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਜ਼ਿਲ੍ਹਾ ਪੱਧਰ ਦੇ ਸਵੀਪ ਗਤੀਵਿਧੀਆਂ ਅਧੀਨ ਮੁਕਾਬਲੇ ਸਰਕਾਰੀ ਕੰਨਿਆ ਸੀ.ਸੈਕ. ਸਕੂਲ ...

ਪੂਰੀ ਖ਼ਬਰ »

ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰ ਨੇ ਸਪੀਕਰ ਰਾਣਾ ਕੇ.ਪੀ. ਨਾਲ ਪ੍ਰਗਟਾਇਆ ਦੁੱਖ

ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ)-ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰ ਅਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਨਾਲ ਉਨ੍ਹਾਂ ਦੀ ਮਾਤਾ ਸਵ. ਰਾਜ ਰਾਣੀ ਦਾ ਦੇਹਾਂਤ ਹੋਣ ਕਰਕੇ ਦੁੱਖ ਸਾਂਝਾ ਕੀਤਾ | ਵੱਖ-ਵੱਖ ...

ਪੂਰੀ ਖ਼ਬਰ »

ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਕਰਵਾਇਆ ਧਾਰਮਿਕ ਸਮਾਗਮ

ਮੋਰਿੰਡਾ, 27 ਨਵੰਬਰ (ਕੰਗ)-ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਧਾਰਮਿਕ ਸਮਾਗਮ ਆਯੋਜਿਤ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨਵਜੀਤ ਸਿੰਘ ਨਵੀ ਮੁੱਖ ਮਹਿਮਾਨ ...

ਪੂਰੀ ਖ਼ਬਰ »

ਆਊਟ ਸੋਰਸਿੰਗ ਕਰਮਚਾਰੀ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਵਲੋਂ ਐਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ

ਸ੍ਰੀ ਚਮਕੌਰ ਸਾਹਿਬ, 27 ਨਵੰਬਰ (ਜਗਮੋਹਣ ਸਿੰਘ ਨਾਰੰਗ) - ਅੱਜ ਆਊਟ ਸੋਰਸਿੰਗ ਕਰਮਚਾਰੀ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਵਲੋਂ ਸਥਾਨਕ ਐਸ. ਡੀ. ਐਮ. ਪਰਮਜੀਤ ਸਿੰਘ ਰਾਹੀਂ ਇੱਕ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭੇਜਿਆ ਗਿਆ ਜਿਸ ...

ਪੂਰੀ ਖ਼ਬਰ »

ਮਾਂ ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਸਹਿ ਵਿੱਦਿਅਕ ਮੁਕਾਬਲੇ ਕਰਵਾਏ

ਨੂਰਪੁਰ ਬੇਦੀ, 27 ਨਵੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਨੂਰਪੁਰ ਬੇਦੀ ਵਿਖੇ ਬੀ.ਪੀ.ਈ.ਓ. ਗੁਰਨਾਮ ਚੰਦ, ਬੀ. ਐੱਮ. ਟੀ. ਰਕੇਸ਼ ਭੰਡਾਰੀ ਤੇ ਬੀ. ਐੱਮ. ਟੀ. ਸੰਜੀਵ ਕੁਮਾਰ ਦੀ ਅਗਵਾਈ ਹੇਠ ਬਲਾਕ ਪੱਧਰੀ ਸਹਿ ਵਿੱਦਿਅਕ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਪਿੰਡ ਚਲਾਕੀ ਵਿਖੇ ਪ੍ਰਬੰਧਕ ਕਮੇਟੀ ਨੇ ਨਵੇਂ ਗੁਰਦੁਆਰਾ ਸਾਹਿਬ ਦਾ ਕੀਤਾ ਉਦਘਾਟਨ

ਮੋਰਿੰਡਾ, 27 ਨਵੰਬਰ (ਪਿ੍ਤਪਾਲ ਸਿੰਘ) - ਮੋਰਿੰਡਾ ਨੇੜੇ ਪਿੰਡ ਚਲਾਕੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਵੇਂ ਗੁਰਦੁਆਰਾ ਸਾਹਿਬ ਦਾ ਉਦਘਾਟਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਅਸੈਸਮੈਂਟ ਕੈਂਪ ਲਗਾਇਆ

ਮੋਰਿੰਡਾ, 27 ਨਵੰਬਰ (ਕੰਗ) - ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਡਿਪਟੀ ਕਮਿਸ਼ਨਰ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵਲੋਂ ਅਲਿਮਕੋ ਦੇ ਸਹਿਯੋਗ ਨਾਲ ਅਸੈਸਮੈਂਟ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਸੈਂਟਰ ਸਕੂਲ ਕਲਵਾਂ ਵਿਖੇ ਵਿੱਦਿਅਕ ਮੁਕਾਬਲੇ ਕਰਵਾਏ ਗਏ

ਕਾਹਨਪੁਰ ਖੂਹੀ, 27 ਨਵੰਬਰ (ਗੁਰਬੀਰ ਸਿੰਘ ਵਾਲੀਆ) - ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਜਰਨੈਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਨਜ਼ਦੀਕੀ ਪਿੰਡ ਕਲਵਾਂ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ, ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਵਿਖੇ ਦੋ ਦਿਨਾ ਵਿਗਿਆਨ ਮੇਲਾ ਕਰਵਾਇਆ

ਮੋਰਿੰਡਾ, 27 ਨਵੰਬਰ (ਕੰਗ)-ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਵਿਖੇ ਦੋ ਦਿਨਾ ਵਿਗਿਆਨ ਮੇਲਾ ਆਯੋਜਿਤ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮੇਂਟਰ ਪ੍ਰਦੀਪ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਵਿਗਿਆਨ ਮੇਲੇ ਵਿਚ ਪਹਿਲੇ ਦਿਨ ਛੇਵੀਂ ਤੋਂ ਅੱਠਵੀਂ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਸੋਸ਼ਲ ਵੈੱਲਫੇਅਰ ਕਮੇਟੀ ਵਲੋਂ ਡਾਕਟਰ ਵਨੀਤ ਸ਼ਰਮਾ ਸਨਮਾਨਿਤ

ਨੰਗਲ, 27 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸਿਵਲ ਹਸਪਤਾਲ ਨੰਗਲ ਵਿਖੇ ਮਰੀਜ਼ਾਂ ਨੂੰ ਆਪਣੀਆਂ ਬਿਹਤਰ ਸੇਵਾਵਾਂ ਪ੍ਰਦਾਨ ਕਰ ਰਹੇ ਮੈਡੀਸਨ ਸਪੈਸ਼ਲਿਸਟ ਡਾ. ਵਨੀਤ ਸ਼ਰਮਾ ਨੂੰ ਸੋਸ਼ਲ ਵੈੱਲਫੇਅਰ ਕਮੇਟੀ ਨਵਾਂ ਨੰਗਲ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਰਾਊਾਡ ਗਲਾਸ ਫਾਊਾਡੇਸ਼ਨ ਵਲੋਂ ਘਨੌਲੀ ਫੁੱਟਬਾਲ ਸਿਖਲਾਈ ਕੇਂਦਰ ਵਿਖੇ 10 ਰੋਜ਼ਾ ਫੁੱਟਬਾਲ ਸਿਖਲਾਈ ਕੈਂਪ ਸ਼ੁਰੂ

ਘਨੌਲੀ, 27 ਨਵੰਬਰ (ਜਸਵੀਰ ਸਿੰਘ ਸੈਣੀ)-ਰਾਊਾਡ ਗਲਾਸ ਫਾਊਾਡੇਸ਼ਨ ਦੇ ਅਧੀਨ ਚੱਲ ਰਹੇ ਘਨੌਲੀ ਫੁੱਟਬਾਲ ਸਿਖਲਾਈ ਕੇਂਦਰ ਵਿਖੇ ਫਾਊਾਡੇਸ਼ਨ ਦੇ ਅਹੁਦੇਦਾਰਾਂ ਵਲੋਂ 10 ਰੋਜ਼ਾ ਫੁੱਟਬਾਲ ਸਿਖਲਾਈ ਕੈਂਪ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ...

ਪੂਰੀ ਖ਼ਬਰ »

ਪੀ. ਡਬਲਿਯੂ. ਡੀ. ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਨੂਰਪੁਰ ਬੇਦੀ ਵਿਖੇ ਝੰਡਾ ਮਾਰਚ ਦੀ ਤਿਆਰੀਆਂ ਸਬੰਧੀ ਮੀਟਿੰਗ

ਨੂਰਪੁਰ ਬੇਦੀ, 27 ਨਵੰਬਰ (ਵਿੰਦਰ ਪਾਲ ਝਾਂਡੀਆ)-ਪੀ. ਡਬਲਿਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਨੂਰਪੁਰ ਬੇਦੀ ਵਿਖੇ ਅੱਜ ਝੰਡਾ ਮਾਰਚ ਦੀਆਂ ਤਿਆਰੀਆਂ ਸਬੰਧੀ ਅਹਿਮ ਮੀਟਿੰਗ ਜ਼ੋਨ ਪ੍ਰਧਾਨ ਕਰਮ ਸਿੰਘ ਜੇਤੇਵਾਲ ਤੇ ਮਹੇਸ਼ ਕੁਮਾਰ ਝੱਜ ਦੀ ਅਗਵਾਈ 'ਚ ...

ਪੂਰੀ ਖ਼ਬਰ »

ਐਸ. ਸੀ. ਵਿਭਾਗ ਪੰਜਾਬ ਕਾਂਗਰਸ ਵਲੋਂ ਸਨਮਾਨ ਯਾਤਰਾ ਕੱਢੀ

ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਕਾਂਗਰਸ ਐਸ. ਸੀ. ਡਿਪਾਰਟਮੈਂਟ ਚੰਡੀਗੜ੍ਹ ਦੇ ਚੇਅਰਮੈਨ ਰਾਜ ਕੁਮਾਰ ਚਬਰੇਵਾਲ ਵਲੋਂ ਉਲੀਕੇ ਗਏ ਪ੍ਰੋਗਰਾਮ 'ਸਨਮਾਨ' ਯਾਤਰਾ ਰੋਪੜ ਵਿਖੇ ਚੌਧਰੀ ਰਵਿੰਦਰ ਰੋਜ਼ੀ ਅਬਜ਼ਰਵਰ ਦੀ ਪ੍ਰਧਾਨਗੀ ਹੇਠ ਕੱਢੀ ਗਈ ਇਸ ਮੌਕੇ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਸਾਹ ਰੋਗਾਂ ਸੰਬੰਧੀ ਜਾਂਚ ਕੈਂਪ ਲਗਾਇਆ

ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ (ਜੇ. ਐਸ. ਨਿੱਕੂਵਾਲ) - ਰੋਟਰੀ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਫੋਰਟਿਸ ਹਸਪਤਾਲ ਮੁਹਾਲੀ ਦੇ ਸਹਿਯੋਗ ਨਾਲ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਮਲਟੀ ਸਪੈਸ਼ਲਿਟੀ ਹਸਪਤਾਲ ਵਿਖੇ ਸਾਹ ਅਤੇ ਛਾਤੀ ਦੇ ਰੋਗਾਂ ਦਾ ਮੁਫ਼ਤ ਜਾਂਚ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਦਾ ਮਿਹਨਤਾਂ ਦੇਣ ਦੀ ਮੰਗ

ਬੇਲਾ, 27 ਨਵੰਬਰ (ਮਨਜੀਤ ਸਿੰਘ ਸੈਣੀ)-ਪੰਜਾਬ ਸਰਕਾਰ ਰੋਜ਼ਾਨਾ ਵੱਡੇ-ਵੱਡੇ ਐਲਾਨ ਕਰ ਰਹੀ ਹੈ ਪ੍ਰੰਤੂ ਜਿਹੜੇ ਪਹਿਲਾਂ ਐਲਾਨ ਕੀਤੇ ਹਨ ਉਹ ਪੂਰੇ ਨਹੀਂ ਹੋ ਰਹੇ | ਨੇੜਲੇ ਪਿੰਡ ਸਲਾਹਪੁਰ ਦੇ ਮਨਰੇਗਾ ਮਜ਼ਦੂਰਾਂ ਨੂੰ ਆਪਣੇ ਕੀਤੀ ਮਿਹਨਤ ਦਾ ਮਿਹਨਤਾਂ ਨਾ ਮਿਲਣ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਨੇ ਅਲਿਮਕੋ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਮਸ਼ੀਨਾਂ ਦੇਣ ਲਈ ਕੈਂਪ ਲਗਾਇਆ

ਰੂਪਨਗਰ, 27 ਨਵੰਬਰ (ਸਤਨਾਮ ਸਿੰਘ ਸੱਤੀ) - ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵਲੋਂ ਅਲਿਮਕੋ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਨੂੰ ਟਰਾਈਸਾਈਕਲ, ਵੀਲ ਚੇਅਰਜ, ਕੈਲੀਪਰਜ, ਨਕਲੀ ਅੰਗ, ਫੌੜੀਆਂ, ਕੰਨਾਂ ਦੀਆਂ ਸੁਣਨ ਵਾਲੀਆਂ ਮਸ਼ੀਨਾਂ ਮੁਫ਼ਤ ਪ੍ਰਦਾਨ ਕਰਨ ਲਈ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਰੈਲੀ ਸਬੰਧੀ ਕੀਤਾ ਲਾਮਬੰਦ

ਨੂਰਪੁਰ ਬੇਦੀ, 27 ਨਵੰਬਰ (ਵਿੰਦਰ ਪਾਲ ਝਾਂਡੀਆਂ) - ਹਲਕਾ ਰੂਪਨਗਰ ਤੋਂ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਬੀ.ਸੀ. ਵਿੰਗ ਦੇ ਨਵ ਨਿਯੁਕਤ ਆਬਿਆਣਾ ਸਰਕਲ ਦੇ ਪ੍ਰਧਾਨ ਤੇ ਪਾਰਟੀ ਦੇ ਸੀਨੀਅਰ ਆਗੂ ਚੌਧਰੀ ਧਰਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX