ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਸਰਹੱਦ ਤੋਂ 3 ਕਿੱਲੋ ਹੈਰੋਇਨ, ਇਕ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਹੋਏ ਬਰਾਮਦ
. . .  1 day ago
ਅਟਾਰੀ, 24 ਜੂਨ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਬੀ.ਐਸ.ਐਫ. ਨੇ ਹੈਰੋਇਨ ਦੇ 3 ਪੈਕੇਟ, ਇਕ ਪਿਸਤੌਲ, 30 ਬੋਰ ਸਮੇਤ ਮੈਗਜ਼ੀਨ ਅਤੇ 5 ਜ਼ਿੰਦਾ ਕਾਰਤੂਸ ...
ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ 6 ਥਾਵਾਂ ’ਤੇ ਐਨ. ਆਈ. ਏ. ਦੀ ਛਾਪੇਮਾਰੀ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ)- ਜਲਾਲਾਬਾਦ ਪੰਜਾਬ ਨੈਸ਼ਨਲ ਬੈਂਕ ਦੇ ਬਾਹਰ ਬੀਤੇ ਸਾਲ ਹੋਏ ਮੋਟਰਸਾਈਕਲ ਧਮਾਕੇ ਮਾਮਲੇ ਵਿਚ ਐਨ.ਆਈ.ਏ. ਵਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਫ਼ਾਜ਼ਿਲਕਾ, ਫਿਰੋਜ਼ਪੁਰ...
ਵਿਧਾਇਕ ਗਿਆਸਪੁਰਾ ਨੇ ਮਲੌਦ ਆਈ. ਟੀ.ਆਈ. ਦਾ ਮੁੱਦਾ ਵਿਧਾਨ ਸਭਾ 'ਚ ਚੁੱਕਿਆ
. . .  1 day ago
ਮਲੌਦ, 24 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਚੱਲ ਰਹੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਸ਼ਹੀਦ ਬਾਬਾ ਮਹਾਰਾਜ ਸਿੰਘ ...
ਮਹਾਰਾਸ਼ਟਰ ਦੇ ਸਾਰੇ ਥਾਣਿਆਂ ਚ ਹਾਈ ਅਲਰਟ , ਵੱਡੀ ਗਿਣਤੀ 'ਚ ਸ਼ਿਵ ਸੈਨਿਕਾਂ ਦੇ ਸੜਕ 'ਤੇ ਉਤਰਨ ਦੀ ਸੰਭਾਵਨਾ
. . .  1 day ago
ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਹਥਿਆਰ ਸਪਲਾਈ ਕਰਨ ਵਾਲਾ ਕਬੱਡੀ ਖਿਡਾਰੀ ਗ੍ਰਿਫ਼ਤਾਰ
. . .  1 day ago
ਲੁਧਿਆਣਾ ,24 ਜੂਨ (ਪਰਮਿੰਦਰ ਸਿੰਘ ਆਹੂਜਾ)- ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਹਥਿਆਰ ਸਪਲਾਈ ਕਰਨ ਵਾਲੇ ਕਬੱਡੀ ਖਿਡਾਰੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ . ...
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸਮਾਪਤ , ਕੱਲ੍ਹ ਸਵੇਰੇ 9 30 ਵਜੇ ਹੋਵੇਗੀ ਸ਼ੁਰੂ
. . .  1 day ago
ਪੰਜਾਬ ਕੈਬਨਿਟ ਦੇ ਅਹਿਮ ਫ਼ੈਸਲੇ
. . .  1 day ago
ਪੰਜਾਬ ਖੇਤੀਬਾੜੀ ਉਪਜ, ਮੰਡੀਆਂ ਐਕਟ-1961 ਵਿਚ ਸੋਧ ਨੂੰ ਵੀ ਦਿਖਾਈ ਹਰੀ ਝੰਡੀ
. . .  1 day ago
ਰਾਜ ਦੀਆਂ ਅਧੀਨ ਅਦਾਲਤਾਂ ਲਈ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਦੀਆਂ 25 ਅਤੇ ਸਿਵਲ ਜੱਜਾਂ ਦੀਆਂ 80 ਅਸਾਮੀਆਂ ਸਮੇਤ ਕੁੱਲ 810 ਅਸਾਮੀਆਂ ਨੂੰ ਵੀ ਮਨਜ਼ੂਰੀ
. . .  1 day ago
ਪੰਜਾਬ ਵਿਚ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕ ਸਿਹਤਮੰਦ ਪੰਜਾਬ ਲਈ ਕ੍ਰਾਂਤੀਕਾਰੀ ਕਦਮ ਸਾਬਤ ਹੋਣਗੇ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 24 ਜੂਨ - ਸੂਬੇ ਦੀ ਆਪ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਤਹਿਤ 15 ਅਗਸਤ ਤੋਂ ਪੰਜਾਬ ਭਰ ਵਿਚ ਮੁਹੱਲਾ ਕਲੀਨਿਕ ਖੋਲ੍ਹਣ ਦੀ...
ਕੇਰਲ : ਵਾਇਨਾਡ 'ਚ ਕਾਂਗਰਸ ਸਾਂਸਦ ਰਾਹੁਲ ਗਾਂਧੀ ਦੇ ਦਫ਼ਤਰ 'ਚ ਕੀਤੀ ਗਈ ਭੰਨਤੋੜ
. . .  1 day ago
ਮਹਾਰਾਸ਼ਟਰ ਦੇ ਸਿਆਸੀ ਸੰਕਟ 'ਤੇ ਕਿਹਾ ਕਿ ਜੈ ਰਾਮ ਠਾਕੁਰ ਸਰਕਾਰ ਦਾ ਭਵਿੱਖ ਲੰਬਾ ਨਹੀਂ ਹੈ
. . .  1 day ago
ਸ਼ਿਮਲਾ, 24 ਜੂਨ - ਮਹਾਰਾਸ਼ਟਰ ਦੇ ਸਿਆਸੀ ਸੰਕਟ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਇਹ ਪਹਿਲੇ ਦਿਨ ਤੋਂ ਹੀ ਲਗਦਾ ਸੀ ਕਿ ਇਹ ਗਠਜੋੜ ਵਿਚਾਰਧਾਰਕ ਤੌਰ 'ਤੇ ਉਲਟ ਹਾਲਾਤ ਦਾ ...
ਪੰਜਾਬ ਕੈਬਨਿਟ ਵਲੋਂ ਮੌਜੂਦਾ ਸਨਅਤੀ ਇਕਾਈਆਂ ਦੇ ਵਿਸਤਾਰ ਵਿਚ ਸਹਿਯੋਗ ਲਈ ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ ਵਿਚ ਸੋਧ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 24 ਜੂਨ - ਸੂਬੇ ਵਿਚ ਸਨਅਤੀ ਵਿਕਾਸ ਨੂੰ ਇਕ ਹੋਰ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੌਜੂਦਾ ਸਨਅਤੀ ਇਕਾਈਆਂ (ਐਮ.ਐਸ.ਐਮ.ਈਜ਼.) ਦੇ ਵਿਸਤਾਰ...
ਇੰਟੈਲੀਜੈਂਸ ਬਿਊਰੋ ਦੇ ਨਵੇਂ ਮੁਖੀ ਬਣੇ ਤਪਨ ਕੁਮਾਰ ਦੇਕਾ
. . .  1 day ago
ਨਵੀਂ ਦਿੱਲੀ, 24 ਜੂਨ - ਇੰਟੈਲੀਜੈਂਸ ਬਿਊਰੋ (ਆਈ. ਬੀ.) ਨੂੰ ਨਵਾਂ ਮੁਖੀ ਮਿਲ ਗਿਆ ਹੈ। ਨਿਯੁਕਤੀਆਂ ਬਾਰੇ ਕੈਬਨਿਟ ਕਮੇਟੀ ਨੇ ਤਪਨ ਕੁਮਾਰ ਦੇਕਾ ਜੋ ਮੌਜੂਦਾ ਸਮੇਂ ਵਿਚ ਸਪੈਸ਼ਲ ਡਾਇਰੈਕਟਰ ਹਨ, ਨੂੰ ਤਰੱਕੀ...
ਡਾ: ਸਸਮਿਤ ਪਾਤਰਾ ਦਰੋਪਦੀ ਮੁਰਮੂ ਨੂੰ ਮਿਲੇ
. . .  1 day ago
ਨਵੀਂ ਦਿੱਲੀ, 24 ਜੂਨ - ਬੀਜੂ ਜਨਤਾ ਦਲ ਦੇ ਸੰਸਦ ਮੈਂਬਰ ਡਾ.ਸਸਮਿਤ ਪਾਤਰਾ ਨੇ ਨਾਮਜ਼ਦਗੀ ਤੋਂ ਬਾਅਦ ਐਨ.ਡੀ.ਏ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਤੇ ਵਧਾਈ ਦਿੱਤੀ ।
ਨਵੀਂ ਦਿੱਲੀ : ਪਰਮੇਸ਼ਵਰਨ ਅਈਅਰ ਨੀਤੀ ਆਯੋਗ ਦੇ ਹੋਣਗੇ ਨਵੇਂ ਸੀ.ਈ.ਓ.
. . .  1 day ago
ਪੰਜਾਬੀਆਂ ਦੇ ਇਕ-ਇਕ ਪੈਸੇ ਦਾ ਹਿਸਾਬ ਲਵਾਂਗੇ - ਭਗਵੰਤ ਮਾਨ
. . .  1 day ago
ਚੰਡੀਗੜ੍ਹ : ਪਿਛਲੀਆਂ ਸਰਕਾਰਾਂ ਵਲੋਂ ਪੰਜਾਬ ਦੇ ਖ਼ਜ਼ਾਨੇ ਦੇ ਪੂਰੇ ਲੇਖੇ-ਜੋਖੇ ‘ਤੇ ਵ੍ਹਾਈਟ-ਪੇਪਰ ਲਿਆਵੇਗੀ ਮਾਨ ਸਰਕਾਰ
. . .  1 day ago
ਭਾਰਤ ਨੇ ਉੜੀਸ਼ਾ ਤੱਟ ਤੋਂ ਭਾਰਤੀ ਜਲ ਸੈਨਾ ਦੇ ਜਹਾਜ਼ ਤੋਂ ਵੀ. ਐੱਲ.-ਐੱਸ. ਆਰ. ਐੱਸ. ਏ. ਐਮ.ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ
. . .  1 day ago
ਮਹਾਰਾਸ਼ਟਰ ਸੰਕਟ: ਐਨ.ਸੀ.ਪੀ. ਨੇਤਾ ਸ਼ਾਮ 6.30 ਵਜੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਮਿਲਣ ਜਾਣਗੇ
. . .  1 day ago
ਰਿਸਰਚ ਐਂਡ ਐਨਾਲਿਸਿਸ ਵਿੰਗ ਦੇ ਮੁਖੀ ਸਾਮੰਤ ਗੋਇਲ, 1984 ਬੈਚ ਦੇ ਪੰਜਾਬ ਕੇਡਰ ਦੇ ਆਈ.ਪੀ.ਐੱਸ. ਅਧਿਕਾਰੀ ਦਾ ਮੌਜੂਦਾ ਕਾਰਜਕਾਲ ਤੋਂ 30 ਜੂਨ, 2023 ਤੱਕ ਵਧਾਇਆ
. . .  1 day ago
ਓ.ਪੀ. ਸੋਨੀ ਦਾ ਬਿਆਨ,ਮੇਰੇ ਖ਼ਿਲਾਫ਼ ਘੁਟਾਲੇ ਦੀਆਂ ਖ਼ਬਰਾਂ ਗਲਤ
. . .  1 day ago
ਚੰਡੀਗੜ੍ਹ, 24 ਜੂਨ-ਸਾਬਕਾ ਡਿਪਟੀ ਸੀ.ਐੱਮ. ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਕਰਦਿਆਂ ਉਨ੍ਹਾਂ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਮੇਰੇ ਖ਼ਿਲਾਫ਼ ਘੁਟਾਲੇ ਦੀਆਂ ਖ਼ਬਰਾਂ ਗਲਤ ਹੈ। ਉਨ੍ਹਾਂ ਕਿਹਾ ਕਿ 200 ਕਰੋੜ ਦੇ ਘਪਲੇ...
ਸੈਸ਼ਨ 'ਚ ਹੰਗਾਮਾ: ਕਾਂਗਰਸ ਤੇ ਬੀ.ਜੇ.ਪੀ. ਨੇ ਕੀਤਾ ਵਾਕਆਊਟ
. . .  1 day ago
ਚੰਡੀਗੜ੍ਹ, 24 ਜੂਨ-ਸੈਸ਼ਨ 'ਚ ਹੰਗਾਮਾ: ਕਾਂਗਰਸ ਤੇ ਬੀ.ਜੇ.ਪੀ. ਨੇ ਕੀਤਾ ਵਾਕਆਊਟ
ਵਿਧਾਨ ਸਭਾ ਸੈਸ਼ਨ 'ਚ ਹੰਗਾਮਾ, ਵਿਰੋਧੀ ਧਿਰਾਂ ਕਰ ਰਹੀਆਂ ਪ੍ਰਦਰਸ਼ਨ
. . .  1 day ago
ਚੰਡੀਗੜ੍ਹ, 24 ਜੂਨ-ਵਿਧਾਨ ਸਭਾ ਸੈਸ਼ਨ 'ਚ ਹੰਗਾਮਾ, ਵਿਰੋਧੀ ਧਿਰਾਂ ਕਰ ਰਹੀਆਂ ਪ੍ਰਦਰਸ਼ਨ
ਬਜਟ ਸੈਸ਼ਨ ਦੀ ਕਾਰਵਾਈ ਜਾਰੀ, ਸਿੱਖਿਆ ਮੰਤਰੀ ਮੀਤ ਹੇਅਰ ਨੇ ਖਾਲੀ ਅਸਾਮੀਆਂ ਭਰਨ ਦੀ ਕੀਤੀ ਗੱਲ
. . .  1 day ago
ਚੰਡੀਗੜ੍ਹ, 24 ਜੂਨ- 16 ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਸਵੇਰੇ 11 ਵਜੇ ਸ਼ੁਰੂ ਹੋਇਆ। ਪਹਿਲੇ ਦਿਨ ਸਦਨ 'ਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਸਦਨ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਮੁੜ ਤੋਂ ਸ਼ੁਰੂ ਹੋਈ ਬਜਟ ਸੈਸ਼ਨ ਦੀ ਕਾਰਵਾਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553

ਪਟਿਆਲਾ

ਬੀਬੀ ਲੂੰਬਾ ਦੀ ਅਗਵਾਈ 'ਚ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਪਾਤੜਾਂ 'ਚ ਇਕੱਤਰਤਾਵਾਂ

ਪਾਤੜਾਂ, 27 ਨਵੰਬਰ (ਜਗਦੀਸ਼ ਸਿੰਘ ਕੰਬੋਜ) - ਹਲਕਾ ਸ਼ੁਤਰਾਣਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਇਕ ਬੈਠਕ ਪਾਤੜਾਂ ਵਿਖੇ ਹੋਈ ਅਕਾਲੀ-ਬਸਪਾ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਸਾਬਕਾ ਵਿਧਾਇਕਾ ਹਲਕਾ ਸ਼ੁਤਰਾਣਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨਾਂ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਜਾ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਬੰਧ ਵਿਚ ਵੱਧ ਤੋਂ ਵੱਧ ਸੰਗਤ ਨੂੰ ਲਿਆਉਣ ਲਈ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ | ਇਸ ਮੀਟਿੰਗ ਦੌਰਾਨ ਬੀਬੀ ਵਨਿੰਦਰ ਕੌਰ ਲੂੰਬਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਨਵੇਂ ਖੇਤੀ ਕਾਨੂੰਨ ਬਣਾ ਕੇ ਦੇਸ਼ ਦੇ ਹਰ ਵਰਗ ਲਈ ਵੱਡੀ ਮੁਸ਼ਕਲ ਖੜ੍ਹੀ ਕਰ ਦਿੱਤੀ ਸੀ | ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ 1 ਸਾਲ ਤੋਂ ਧਰਨਿਆਂ ਵਿਚ ਬੈਠੇ ਕਿਸਾਨਾਂ ਵਿਚੋਂ ਸੈਂਕੜੇ ਹੀ ਕਿਸਾਨ ਸ਼ਹੀਦ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਇਸ ਕਿਸਾਨੀ ਸੰਘਰਸ਼ ਵਿਚ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਰੱਖੇ ਜਾ ਰਹੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 1 ਦਸੰਬਰ ਨੂੰ ਅਰਦਾਸ ਵਿਚ ਸ਼ਾਮਿਲ ਹੋਣ ਵਾਸਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਸਮੇਤ ਹੋਰ ਬਹੁਤ ਸਾਰੇ ਆਗੂ ਪੁੱਜ ਰਹੇ ਹਨ | ਇਸ ਮੌਕੇ ਮਹਿੰਦਰ ਸਿੰਘ ਲਾਲਵਾ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਊ, ਗੁਰਦੀਪ ਸਿੰਘ ਡਰੋਲੀ, ਬਲਿਹਾਰ ਸਿੰਘ ਹਰਿਆਊ, ਸਰਕਲ ਪ੍ਰਧਾਨਾਂ 'ਚ ਗੁਰਦੀਪ ਸਿੰਘ ਖਾਂਗ, ਗੋਬਿੰਦ ਸਿੰਘ ਸਿੰਘ ਵਿਰਦੀ, ਸੁਖਵਿੰਦਰ ਸਿੰਘ ਬਰਾਸ, ਰਣਜੀਤ ਸਿੰਘ ਸ਼ਾਹੀ, ਜੋਗਿੰਦਰ ਸਿੰਘ ਬਾਵਾ, ਗੁਰਮੁਖ ਸਿੰਘ, ਤਰਲੋਕ ਸਿੰਘ ਚੁਪਕੀ, ਗੁਰਿੰਦਰ ਸਿੰਘ ਭੰਗੂ, ਡਾ. ਮੁਕੇਸ਼ ਕੁਮਾਰ, ਬੀ.ਸੀ. ਵਿੰਗ ਦੇ ਅਹੁਦੇਦਾਰਾਂ 'ਚ ਅਮਰੀਕ ਸਿੰਘ ਠੇਕੇਦਾਰ, ਐੱਸ.ਸੀ. ਵਿੰਗ ਦੇ ਅਹੁਦੇਦਾਰਾਂ 'ਚ ਕਰਿਸ਼ਨ ਸਿੰਘ ਦੁਗਾਲ, ਯੂਥ ਅਕਾਲੀ ਦਲ ਦੇ ਹਲਕਾ ਮੁਖੀ ਕੁਲਦੀਪ ਸਿੰਘ ਕਕਰਾਲਾ, ਬੰਟੀ ਘੱਗਾ, ਐੱਸ.ਓ.ਆਈ. ਦੇ ਮੁਖੀ ਬਿੱਟੂ ਘੱਗਾ, ਬਸਪਾ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਘੱਗਾ, ਹਲਕਾ ਸ਼ੁਤਰਾਣਾ ਇੰਚਾਰਜ ਸਤਵੀਰ ਸਿੰਘ ਨਾਈਵਾਲਾ ਅਤੇ ਮੀਤ ਪ੍ਰਧਾਨ ਸਰਦੀਪ ਸਿੰਘ ਗਾਗਟ ਕੌਂਸਲਰ ਸੋਨੀ ਜਲੂਰ, ਵਰੁਣ ਕੁਮਾਰ ਕਾਂਸਲ ਆਦਿ ਮੌਜੂਦ ਸਨ |

ਕਿਸਾਨੀ ਸੰਘਰਸ਼ ਦੀ ਜਿੱਤ ਦੀ ਖ਼ੁਸ਼ੀ 'ਚ ਧਾਰਮਿਕ ਸਮਾਰੋਹ ਕਰਵਾਇਆ

ਰਾਜਪੁਰਾ, 27 ਨਵੰਬਰ (ਜੀ.ਪੀ. ਸਿੰਘ) - ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਸਰਪ੍ਰਸਤ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ 3 ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ 1 ਸਾਲ ਤੋਂ ਸੰਘਰਸ਼ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਸੁਰਜੀਤ ਸਿੰਘ ਰੱਖੜਾ ਦੇ ਸਿਆਸੀ ਕੱਦ ਨੂੰ ਲੱਗੀ ਢਾਹ

ਧਰਮਿੰਦਰ ਸਿੰਘ ਸਿੱਧੂ ਪਟਿਆਲਾ, 27 ਨਵੰਬਰ-ਪਿਛਲੇ 15 ਸਾਲਾਂ ਤੋਂ ਜ਼ਿਲੇ੍ਹ ਵਿਚ ਸ਼੍ਰੋਮਣੀ ਅਕਾਲੀ ਦਲ 'ਚ ਇਕ ਛਤਰ ਰਾਜ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਦੇ ਸਿਆਸੀ ਕੱਦ ਨੂੰ ਹੁਣ ਵੱਡੀ ਢਾਹ ਲੱਗਦੀ ਨਜ਼ਰ ਆ ਰਹੀ ਹੈ | ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਜਾਨਲੇਵਾ ਹਮਲਾ ਕਰਨ ਤੇ ਚੋਰੀ ਕਾਰਨ ਸਬੰਧੀ ਮਾਮਲਾ ਦਰਜ

ਨਾਭਾ, 27 ਨਵੰਬਰ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਨਾਭਾ ਵਿਚ ਰਾਜ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਬਾਂਸਾਂ ਸਟਰੀਟ ਨਾਭਾ ਦੀ ਸ਼ਿਕਾਇਤ 'ਤੇ ਚਰਨਜੀਤ ਕੌਰ ਪਤਨੀ ਵਿਜੇ ਕੁਮਾਰ, ਮਨਪ੍ਰੀਤ ਕੌਰ ਪੁੱਤਰੀ ਸ਼ਿੰਗਾਰਾ ਸਿੰਘ, ਵਾਸੀਆਨ ਆਦਰਸ਼ ਕਾਲੋਨੀ ਬੈਕਸਾਈਡ ਥਾਪਰ ...

ਪੂਰੀ ਖ਼ਬਰ »

ਵਿਧਵਾ ਔਰਤ ਤੇ ਉਸ ਦੀ ਲੜਕੀ ਦੀ ਜ਼ਮੀਨ ਦੇ ਬਿਆਨੇ ਦੇ ਫ਼ਰਜ਼ੀ ਕਾਗ਼ਜ਼ ਤਿਆਰ ਕਰਨ ਦੇ ਮਾਮਲੇ 'ਚ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਪਾਤੜਾਂ, 27 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਿੰਡ ਮੌਲਵੀਵਾਲਾ ਦੀ ਇਕ ਔਰਤ ਦੀ ਜ਼ਮੀਨ ਦਾ ਫ਼ਰਜ਼ੀ ਬਿਆਨਾਂ ਕਰਕੇ ਉਸ ਦੇ ਘਰ ਅਤੇ ਜ਼ਮੀਨ 'ਤੇ ਕਬਜ਼ਾ ਕੀਤੇ ਜਾਣ ਦੇ ਦੋਸ਼ ਵਿਚ 5 ਵਿਅਕਤੀਆਂ ਦੇ ਖ਼ਿਲਾਫ਼ ਧੋਖਾਧੜੀ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ...

ਪੂਰੀ ਖ਼ਬਰ »

ਚੰਡੀਗੜ੍ਹ ਪੁਲਿਸ ਵਲੋਂ ਅਧਿਆਪਕਾਂ 'ਤੇ ਸ਼ਕਤੀ ਬਲ ਵਰਤਣਾ ਨਿੰਦਣਯੋਗ- ਰੱਖੜਾ

ਪਟਿਆਲਾ, 27 ਨਵੰਬਰ (ਗੁਰਪ੍ਰੀਤ ਸਿੰਘ ਚੱਠਾ) - ਬੀਤੇ ਦਿਨੀਂ ਆਪਣੀਆਂ ਮੰਗਾਂ ਲਈ ਚੰਡੀਗੜ੍ਹ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਵੱਲ ਜਾ ਰਹੇ ਅਧਿਆਪਕ ਜਥੇਬੰਦੀਆਂ ਦੇ ਕਾਰਕੁਨਾਂ 'ਤੇ ਚੰਡੀਗੜ੍ਹ ਪੁਲਿਸ ਵਲੋਂ ਸ਼ਕਤੀ ਬਲ ਦੀ ਵਰਤੋਂ ਕੀਤੀ ਗਈ | ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਨੇ ਦੋ ਵਾਹਨਾਂ 'ਚੋਂ ਵੱਡੀ ਮਾਤਰਾ 'ਚ ਅਲਕੋਹਲ ਫੜੀ

ਬਨੂੜ, 27 ਨਵੰਬਰ (ਭੁਪਿੰਦਰ ਸਿੰਘ)-ਐਕਸਾਈਜ਼ ਵਿਭਾਗ ਨੇ ਬੀਤੀ ਰਾਤ ਬਨੂੜ ਤੋਂ ਰਾਜਪੁਰਾ ਨੂੰ ਜਾਂਦੇ ਕੌਮੀ ਮਾਰਗ 'ਤੇ ਪਿੰਡ ਜੰਗਪੁਰਾ ਨੇੜਿਉਂ ਦੋ ਕਾਰਾਂ 'ਚੋਂ 17 ਕੈਨੀਆਂ ਸਪਰਿਟ/ਅਲਕੋਹਲ ਦੀਆਂ ਬਰਾਮਦ ਕੀਤੀਆਂ ਹਨ | ਉਨ੍ਹਾਂ ਮੌਕੇ ਤੋਂ ਚਾਰ ਵਿਅਕਤੀਆਂ ਨੂੰ ਵੀ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰਨ ਸੰਬੰਧੀ ਮਾਮਲਾ ਦਰਜ

ਨਾਭਾ, 27 ਨਵੰਬਰ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਨਾਭਾ ਵਿਚ ਰਵੀ ਬੱਤਰਾ ਪੁੱਤਰ ਚੰਦਰ ਪ੍ਰਕਾਸ਼ ਵਾਸੀ ਬਠਿੰਡੀਆਂ ਮੁਹੱਲਾ ਦੀ ਸ਼ਿਕਾਇਤ 'ਤੇ ਅਜੈਬ ਖਾਂ ਪੁੱਤਰ ਮੈਂਗਲ ਖਾਨ, ਇਕਬਾਲ ਖਾਨ ਪੁੱਤਰ ਅਜੈਬ ਖਾਨ, ਬਾਲ ਮੁਹੰਮਦ ਪੁੱਤਰ ਅਜੈਬ ਖਾਨ, ਵਾਸੀ 40 ਨੰਬਰ ਫਾਟਕ ...

ਪੂਰੀ ਖ਼ਬਰ »

ਹਲਕੇ ਦੇ ਪਿੰਡਾਂ ਨੂੰ ਸਾਫ਼ ਸੁਥਰੇ ਪਾਣੀ ਦੀ ਸਪਲਾਈ ਦੇ ਪ੍ਰੋਜੈਕਟ ਕਾਰਨ ਬਚੇਗੀ ਲੱਖਾਂ ਲੋਕਾਂ ਦੀ ਜਾਨ-ਵਿਧਾਇਕ ਕੰਬੋਜ

ਰਾਜਪੁਰਾ, 27 ਨਵੰਬਰ (ਰਣਜੀਤ ਸਿੰਘ)-ਹਲਕੇ ਦੇ ਪਿੰਡਾਂ ਨੂੰ ਸਾਫ਼ ਸੁਥਰਾ ਨਹਿਰੀ ਪਾਣੀ ਦੀ ਸਪਲਾਈ ਦੇ ਪੋ੍ਰਜੈਕਟ ਲੱਗਣ ਕਾਰਨ ਹਲਕੇ ਦੇ ਲੱਖਾਂ ਹੀ ਲੋਕਾਂ ਦੀ ਜਾਨ ਅਣ ਆਈ ਮੌਤ ਦੇ ਮੂੰਹ ਪੈਣ ਤੋਂ ਬਚ ਜਾਵੇਗੀ ਅਤੇ ਅੱਧੇ ਤੋਂ ਵੱਧ ਬਿਮਾਰੀਆਂ ਤਾਂ ਬਿਨਾਂ ਕਿਸੇ ਵੀ ...

ਪੂਰੀ ਖ਼ਬਰ »

ਕੁੰਵਰ ਵਿਜੈ ਪ੍ਰਤਾਪ ਅਤੇ ਪਠਾਣਮਾਜਰਾ ਨੇ ਵਪਾਰੀਆਂ ਨਾਲ ਬੈਠਕ ਕਰਕੇ ਸਮੱਸਿਆਵਾਂ ਸੁਣੀਆਂ

ਭੁੱਨਰਹੇੜੀ, 27 ਨਵੰਬਰ (ਧਨਵੰਤ ਸਿੰਘ) - ਆਮ ਆਦਮੀ ਪਾਰਟੀ ਵਲੋਂ ਭੁੱਨਰਹੇੜੀ ਵਿਖੇ ਇਕ ਨਿੱਜੀ ਪੈਲਿਸ ਵਿਚ ਛੋਟੇ ਕਾਰੋਬਾਰੀਆਂ ਅਤੇ ਵਪਾਰੀਆਂ ਦੀ ਅਹਿਮ ਬੈਠਕ ਕੀਤੀ ਗਈ | ਜਿਸ ਵਿਚ ਕੁੰਵਰ ਵਿਜੇ ਪ੍ਰਤਾਪ ਨੇ ਵਪਾਰੀਆਂ ਨੂੰ ਦਰਪੇਸ਼ ਆਉਂਦੇ ਮਸਲਿਆਂ ਸਬੰਧੀ ਵਿਚਾਰ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਅਕਾਲੀ ਦਲ ਤੇ 'ਆਪ' ਨੂੰ ਮੂੰਹ ਨਹੀਂ ਲਾਉਣਗੇ-ਮੋਹਿਤ ਮਹਿੰਦਰਾ

ਭਾਦਸੋਂ, 27 ਨਵੰਬਰ (ਪ੍ਰਦੀਪ ਦੰਦਰਾਲਾ)-ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਸਪੁੱਤਰ ਤੇ ਮੀਤ ਪ੍ਰਧਾਨ ਯੂਥ ਕਾਂਗਰਸ ਪੰਜਾਬ ਮੋਹਿਤ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਰਕਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਵੇਖਦਿਆਂ 2022 ਦੀਆਂ ਵਿਧਾਨ ...

ਪੂਰੀ ਖ਼ਬਰ »

ਹਲਕਾ ਘਨੌਰ ਦੇ ਕਈ ਦਰਜਨ ਕਾਂਗਰਸੀ ਪਰਿਵਾਰਾਂ ਨੇ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਕੀਤਾ ਐਲਾਨ

ਪਟਿਆਲਾ, 27 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਹਲਕਾ ਘਨੌਰ 'ਚ ਅਕਾਲੀ ਦਲ ਨੂੰ ਉਸ ਸਮੇਂ ਜ਼ਬਰਦਸਤ ਹੁੰਗਾਰਾ ਮਿਲਿਆ ਜਦੋਂ ਕਈ ਦਰਜ਼ਨ ਪਰਿਵਾਰਾਂ ਨੇ ਜਗਤਾਰ ਸਿੰਘ, ਦਵਿੰਦਰ ਸਿੰਘ, ਹਰਚੰਦ ਸਿੰਘ ਨਰੜੂ, ਜਗਦੀਸ਼ ਸਿੰਘ ਨੰਬਰਦਾਰ, ਦੀ ਪ੍ਰੇਰਨਾ ਸਦਕਾ ਕਾਂਗਰਸ ਨੂੰ ...

ਪੂਰੀ ਖ਼ਬਰ »

ਪਬਲਿਕ ਕਾਲਜ ਸਮਾਣਾ 'ਚ ਕਿਸਾਨੀ ਅੰਦੋਲਨ ਵਿਸ਼ੇ 'ਤੇ ਸੈਮੀਨਾਰ

ਸਮਾਣਾ, 27 ਨਵੰਬਰ (ਗੁਰਦੀਪ ਸ਼ਰਮਾ)-ਸਥਾਨਕ ਪਬਲਿਕ ਕਾਲਜ ਸਮਾਣਾ ਦੇ ਇਕਨਾਮਿਕਸ ਵਿਭਾਗ ਵਲੋਂ ਕਾਲਜ ਪਿ੍ੰਸੀਪਲ ਡਾ. ਜਤਿੰਦਰ ਦੇਵ ਦੀ ਅਗਵਾਈ ਹੇਠ ਕਿਸਾਨ ਅੰਦੋਲਨ ਅਤੇ ਪੰਜਾਬ ਦੀ ਆਰਥਿਕਤਾ ਦਾ ਭਵਿੱਖ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ 'ਚ ...

ਪੂਰੀ ਖ਼ਬਰ »

ਪ੍ਰਾਚੀਨ ਮੰਦਰ ਮਾਤਾ ਹਿੰਗਲਾਜ ਵਿਖੇ ਵਿਸ਼ਾਲ ਜਾਗਰਣ ਕਰਵਾਇਆ

ਭਾਦਸੋਂ, 27 ਨਵੰਬਰ (ਪ੍ਦੀਪ ਦੰਦਰਾਲਾ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਿੱਧ ਪੀਠ ਪ੍ਰਾਚੀਨ ਮੰਦਿਰ ਮਾਤਾ ਹਿੰਗਲਾਜ ਦੰਦਰਾਲਾ ਖਰੌਡ ਵਿਖੇ ਸਮੂਹ ਨਗਰ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ 33ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ ਜਿਸ 'ਚ ਮੁੱਖ ਮਹਿਮਾਨ ਦੇ ...

ਪੂਰੀ ਖ਼ਬਰ »

ਬੂਟਾ ਸਿੰਘ ਵਾਲਾ ਸਕੂਲ 'ਚ ਪੰਜਾਬੀ ਜ਼ੁਬਾਨ ਨੂੰ ਸਰਮਪਿਤ ਭਾਸ਼ਨ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਬਨੂੜ, 27 ਨਵੰਬਰ (ਭੁਪਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਾਇਸ ਪਿ੍ੰਸੀਪਲ ਪਰਮਜੀਤ ਕੌਰ ਦੀ ਅਗਵਾਈ ਦੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਟਾ ਸਿੰਘ ਵਾਲਾ ਵਿਖੇ ਬਲਾਕ ਪੱਧਰੀ ਪੰਜਾਬੀ ਜ਼ੁਬਾਨ ਨੂੰ ਸਮਰਪਿਤ ਮੁਕਾਬਲੇ ...

ਪੂਰੀ ਖ਼ਬਰ »

ਪਿੰਡ ਇਸਲਾਮਪੁਰ ਵਿਖੇ ਮੁਫ਼ਤ ਹੋਮਿਓਪੈਥਿਕ ਸਿਹਤ ਨਿਰੀਖਣ ਕੈਂਪ ਲਗਾਇਆ

ਰਾਜਪੁਰਾ, 27 ਨਵੰਬਰ (ਜੀ.ਪੀ. ਸਿੰਘ)-ਅੱਜ ਰਾਜਪੁਰਾ ਦੇ ਵਾਰਡ ਨੰਬਰ 22 'ਚ ਪੈਂਦੇ ਪਿੰਡ ਇਸਲਾਮਪੁਰ ਦੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿਖੇ ਕੌਂਸਲਰ ਬਲਵਿੰਦਰ ਸਿੰਘ ਸਰਾਓ ਅਤੇ ਨਿਸ਼ਕਾਮ ਸੇਵਾ ਸੁਸਾਇਟੀ ਦੇ ਪ੍ਰਧਾਨ ਅਤੇ ਸੇਵਾਮੁਕਤ ਚੀਫ਼ ਬੈਂਕ ਮੈਨੇਜਰ ਪਾਲ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸਰਕਲ ਭੁੱਨਰਹੇੜੀ ਦੀ ਵਿਸ਼ੇਸ਼ ਬੈਠਕ

ਭੁੱਨਰਹੇੜੀ, 27 ਨਵੰਬਰ (ਧਨਵੰਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਕ ਵਿਸ਼ੇਸ਼ ਬੈਠਕ ਭੁਨਰਹੇੜੀ 'ਚ ਬੁਲਾਈ ਗਈ | ਜਿਸ ਦੀ ਪ੍ਰਧਾਨਗੀ ਸਰਕਲ ਪ੍ਰਧਾਨ ਗੁਰਜੀਤ ਸਿੰਘ ਉਪਲੀ ਨੇ ਕੀਤੀ | ਜਿਸ ਵਿਚ ਵੱਧ ਵੱਧ ਪਿੰਡਾਂ ਤੋਂ ਅਕਾਲੀ ਵਰਕਰ ਸ਼ਾਮਲ ਹੋਏ | ਇਸ ਮੌਕੇ ਹਲਕਾ ...

ਪੂਰੀ ਖ਼ਬਰ »

ਨਿਊ ਪੰਜਾਬੀ ਬਾਗ਼ ਸਮਾਣਾ ਵਿਖੇ ਸਮਾਗਮ

ਸਮਾਣਾ, 27 ਨਵੰਬਰ (ਪ੍ਰੀਤਮ ਸਿੰਘ ਨਾਗੀ)-ਪੰਜਾਬ 'ਚ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪੰਜਾਬ 'ਚ ਚੱਲ ਰਹੇ ਵਿਕਾਸ ਦੇ ਕੰਮਾਂ 'ਚ ਕਾਫੀ ਤੇਜ਼ੀ ਆਈ ਹੈ ਤੇ ਲੋਕ ਚੰਨੀ ਸਰਕਾਰ ਤੋਂ ਕਾਫੀ ਖ਼ੁਸ਼ ਹਨ ਤੇ ਪੰਜਾਬ 'ਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਹੀ ...

ਪੂਰੀ ਖ਼ਬਰ »

ਨੌਜਵਾਨਾਂ ਦੀ ਸ਼ਮੂਲੀਅਤ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤਾ ਵੱਡਾ ਹੁੰਗਾਰਾ-ਸਿਮਰਨਜੀਤ ਸਿੰਘ ਚੰਦੂਮਾਜਰਾ

ਪਟਿਆਲਾ, 27 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਹਲਕਾ ਸਨੌਰ ਅਤੇ ਘਨੌਰ ਦੇ ਵੱਡੀ ਗਿਣਤੀ 'ਚ ਜੁੜੇ ਨੌਜਵਾਨਾਂ ਦੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ 'ਚ ਵਿਸ਼ੇਸ਼ ਤੌਰ 'ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਪੁੱਤਰ ਐਡਵੋਕੇਟ ਸਿਮਰਨਜੀਤ ਸਿੰਘ ...

ਪੂਰੀ ਖ਼ਬਰ »

ਬਜ਼ੁਰਗ ਔਰਤ ਤੋਂ ਮੋਬਾਇਲ ਖੋਹ ਕੇ ਫ਼ਰਾਰ

ਸਮਾਣਾ, 27 ਨਵੰਬਰ (ਸਾਹਿਬ ਸਿੰਘ)-ਦਰਦੀ ਕਲੋਨੀ ਸਮਾਣਾ ਵਿਖੇ ਦੋ ਅਣਪਛਾਤੇ ਮੋਟਰਸਾਇਕਲ ਸਵਾਰ ਨੌਜਵਾਨ ਇਕ ਬਜ਼ੁਰਗ ਔਰਤ ਤੋਂ ਮੋਬਾਇਲ ਖੋਹ ਕੇ ਫ਼ਰਾਰ ਹੋ ਗਏ ਹਨ | ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

47 ਬੋਤਲਾਂ ਸ਼ਰਾਬ ਸਮੇਤ ਦੋ ਕਾਬੂ

ਨਾਭਾ, 27 ਨਵੰਬਰ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਵੱਖ-ਵੱਖ ਮਾਮਲਿਆਂ 'ਚ 47 ਬੋਤਲਾਂ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ | ਪੁਲਿਸ ਅਨੁਸਾਰ ਪਿੰਡ ਬਨੇਰਾ ਕਲਾਂ ਦੀ ਅਨਾਜ ਮੰਡੀ ਲਾਗੇ ਗਸ਼ਤ ਕਰ ਰਹੀ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਮੌਕੇ ਸਜਾਇਆ ਜਾਵੇਗਾ ਨਗਰ ਕੀਰਤਨ

ਪਟਿਆਲਾ, 27 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੀ ਜਾਇਦਾਦ ਸਬ ਕਮੇਟੀ ਵੱਲੋਂ ਨਗਰ ਕੀਰਤਨ ਅਤੇ ਮਹਾਨ ਗੁਰਮਤਿ ਸਮਾਗਮ ਕਰਵਾਉਣ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਵੈ-ਰੋਜ਼ਗਾਰ ਲੋਨ ਮੇਲਾ ਕਰਵਾਇਆ

ਪਟਿਆਲਾ, 27 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਸਵੈ ਰੋਜ਼ਗਾਰ ਖੋਲ੍ਹਣ ਦੇ ਚਾਹਵਾਨ ਨੌਜਵਾਨਾਂ ਲਈ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਸਵੈ ਰੋਜ਼ਗਾਰ ਲੋਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ 'ਚ 432 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX