ਸੰਗਰੂਰ, 27 ਨਵੰਬਰ (ਅਮਨਦੀਪ ਸਿੰਘ ਬਿੱਟਾ) - ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ 27 ਡਿਪੂਆਂ ਦੇ ਅੱਗੇ ਗੇਟ ਰੈਲੀਆਂ ਕਰਨ ਦੇ ਸੱਦੇ ਦੇ ਮੱਦੇਨਜ਼ਰ ਸੰਗਰੂਰ ਡਿਪੂ ਅੱਗੇ ਸੂਬਾਈ ਆਗੂ ਜਤਿੰਦਰ ਸਿੰਘ ਦੀਦਾਰਗੜ੍ਹ, ਡਿਪੂ ਚੇਅਰਮੈਨ ਲਖਵਿੰਦਰ ਸਿੰਘ ਬਿੱਟੂ, ਸੈਕਟਰੀ ਸੁਖਜਿੰਦਰ ਸਿੰਘ ਧਾਲੀਵਾਲ, ਅਵਤਾਰ ਸਿੰਘ ਚੀਮਾ ਨੇ ਦੱਸਿਆ ਕਿ ਇਸ ਮੌਕੇ ਡੀਪੂ ਪ੍ਰਧਾਨ ਜਸਵਿੰਦਰ ਸਿੰਘ ਜੱਸੀ, ਰਣਦੀਪ ਸਿੰਘ ਬਾਵਾ, ਰਮਨਦੀਪ ਸਿੰਘ, ਹਰਪ੍ਰੀਤ ਸਿੰਘ ਗਰੇਵਾਲ, ਰਣਜੀਤ ਸਿੰਘ, ਪਰਮਿੰਦਰ ਸਿੰਘ, ਗਗਨਦੀਪ ਸਿੰਘ ਭੁੱਲਰ, ਅਮਨਦੀਪ ਸਿੰਘ ਬੜੀ ਆਦਿ ਆਗੂ ਮੌਜੂਦ ਸਨ |
ਛਾਜਲੀ, 27 ਨਵੰਬਰ (ਕੁਲਵਿੰਦਰ ਸਿੰਘ ਰਿੰਕਾ) -ਇੱਥੇ ਭਾਰਤੀ ਕਿਸਾਨ ਜਥੇਬੰਦੀ (ਡਕੋਦਾ) ਦੇ ਆਗੂ ਸੰਤ ਰਾਮ ਛਾਜਲੀ ਬਲਾਕ ਪ੍ਰਧਾਨ ਅਤੇ ਗੁਰਬਿਆਸ ਸਿੰਘ ਖੰਗੂੜਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਹੁਣ ਕਣਕ ਦੀ ਬਿਜਾਈ ਮੁਕੰਮਲ ਹੋ ਚੁੱਕੀ ਹੈ ਪਰੰਤੂ ਹੁਣ ਖੇਤਾਂ ਨੂੰ ...
ਧੂਰੀ, 27 ਨਵੰਬਰ (ਸੰਜੇ ਲਹਿਰੀ) - ਨੇੜਲੇ ਪਿੰਡ ਕੌਲਸੇੜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਝਿੜਾ ਸਾਹਿਬ ਬਣਾਉਣ ਦਾ ਉਪਰਾਲਾ ਚਤਿੰਨ ਸਿੰਘ ਕੋਲਸੇੜੀ, ਉਨ੍ਹਾਂ ਦੇ ਸਪੁੱਤਰਾਨ ਗੁਰਦੀਪ ਸਿੰਘ ...
ਸੰਗਰੂਰ, 27 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸਥਾਨਕ ਜ਼ਿਲ੍ਹਾ ਜੇਲ੍ਹ ਵਿਚ ਉਸ ਸਮੇਂ ਹੰਗਾਮਾ ਹੋ ਗਿਆ ਜਦ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਨੇ ਫ਼ੋਨ ਕਰਨ ਦੇ ਮਾਮਲੇ ਉੱਤੇ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ | ਸਥਾਨਕ ਥਾਣਾ ਸਿਟੀ - 1 ਵਿਚ ਦਰਜ ਰਿਪੋਰਟ ਅਨੁਸਾਰ ਕਿ ...
ਸੰਗਰੂਰ, 27 ਨਵੰਬਰ (ਅਮਨਦੀਪ ਸਿੰਘ ਬਿੱਟਾ) - ਆਮ ਆਦਮੀ ਪਾਰਟੀ ਪੰਜਾਬ ਦੇ ਵਪਾਰ ਵਿੰਗ ਦੇ ਜੁਆਇੰਟ ਸਕੱਤਰ ਡਾਕਟਰ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੇਜਰੀਵਾਲ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕੇਜਰੀਵਾਲ ਬਣਨ ...
ਸੁਨਾਮ ਊਧਮ ਸਿੰਘ ਵਾਲਾ, 27 ਨਵੰਬਰ (ਭੁੱਲਰ, ਧਾਲੀਵਾਲ) - ਸੁਨਾਮ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਦੇ ਹੱਕ ਵਿਚ ਬਹੁਜਨ ਸਮਾਜ ਪਾਰਟੀ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ | ਪਾਰਟੀ ਦੇ ...
ਦਿੜ੍ਹਬਾ ਮੰਡੀ, 27 ਨਵੰਬਰ (ਹਰਬੰਸ ਸਿੰਘ ਛਾਜਲੀ) - ਲਾਲ ਕਾਪੀਆਂ ਬਣਾਉਣ ਲਈ ਲੋਕ ਦਿਨ ਚੜ੍ਹਨ ਤੋਂ ਪਹਿਲਾਂ ਹੀ ਸੇਵਾ ਕੇਂਦਰ ਅੱਗੇ ਇਕੱਠੇ ਹੋ ਜਾਂਦੇ ਹਨ | ਲੋਕ ਆਪਣੀ ਸੁਰੱਖਿਆ ਦੀ ਪ੍ਰਵਾਹ ਵੀ ਨਹੀਂ ਕਰਦੇ ਹਨੇਰੇ ਵਿਚ ਸੇਵਾ ਕੇਂਦਰ ਅੱਗੇ ਲਾਇਨ ਲਗਾ ਕੇ ਖੜ ਜਾਂਦੇ ਹਨ ...
ਸੰਗਰੂਰ, 27 ਨਵੰਬਰ (ਧੀਰਜ ਪਸ਼ੋਰੀਆ) - ਸਹਿਕਾਰਤਾ ਵਿਭਾਗ ਸੰਗਰੂਰ ਵਲੋਂ ਪਨਕੋਫੈਡ/ਡੀ.ਸੀ.ਯੂ. ਸੰਗਰੂਰ ਦੇ ਸਹਿਯੋਗ ਨਾਲ ਪੀ.ਏ.ਡੀ.ਬੀ. ਸੰਗਰੂਰ ਵਿਖੇ 68ਵੇਂ ਸਹਿਕਾਰੀ ਸਪਤਾਹ ਅਧੀਨ ਜਾਗਰੂਕਤਾ ਕੈਂਪ ਲਗਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਸ੍ਰੀ ਅਨਿਲ ਕੁਮਾਰ ...
ਨਦਾਮਪੁਰ ਚੰਨੋ, 27 ਨਵੰਬਰ (ਹਰਜੀਤ ਸਿੰਘ ਨਿਰਮਾਣ)-ਇਕ ਪਾਸੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਅਨੇਕਾਂ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪ੍ਰੰਤੂ ਦੂਜੇ ਪਾਸੇ ਆਮ ਜਨਤਾ ਦੀ ਸਹੂਲਤ ਲਈ ਖੁੱਲ੍ਹੇ ਸੇਵਾ ਕੇਂਦਰਾਂ 'ਚ ਲੋਕਾਂ ਨੂੰ ਭਾਰੀ ਖੱਜਲ ਖ਼ੁਆਰੀ ਝੱਲਣੀ ...
ਬਰਨਾਲਾ, 27 ਨਵੰਬਰ (ਰਾਜ ਪਨੇਸਰ)-'ਆਪ' ਪਾਰਟੀ ਦੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਬੀਤੇ ਦਿਨੀਂ ਦਿੱਤੇ ਗਏ ਬਿਆਨ ਵਿਚ ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ 1 ਹਜ਼ਾਰ ਦੇਣ ਦੇ ਐਲਾਨ ਨਾਲ ਔਰਤਾਂ, ਮਾਤਾ, ਭੈਣਾਂ ਦਾ ਮਜ਼ਾਕ ਉਡਾਇਆ ਹੈ | ਇਨ੍ਹਾਂ ...
ਤਪਾ ਮੰਡੀ, 27 ਨਵੰਬਰ (ਵਿਜੇ ਸ਼ਰਮਾ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਤਪਾ ਫੇਰੀ ਤੋਂ ਪਹਿਲਾਂ ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦੇ ਪ੍ਰਧਾਨ ਰਾਜ ਸਿੰਘ ਭੈਣੀ ਦੀ ਅਗਵਾਈ ਵਿਚ ਸਾਬਕਾ ਸਲਾਹਕਾਰ ਸੰਦੀਪ ਸੰਧੂ ਨੂੰ ਨੰਬਰਦਾਰਾਂ ਦੀਆਂ ਪਿਛਲੇ ਲੰਬੇ ...
ਤਪਾ ਮੰਡੀ, 27 ਨਵੰਬਰ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਜੈਮਲ ਸਿੰਘ ਵਾਲਾ ਦੇ ਸੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ ਵਿਚ ਚੌਥੀ ਤੋਂ ਲੈ ਕੇ ਸੱਤਵੀਂ ਤੱਕ ਦੇ ਬੱਚਿਆ ਨੇ ਭਾਗ ਲਿਆ | ਇਸ ਮੌਕੇ ਬੱਚਿਆਂ ਤੋਂ ਇੰਗਲਿਸ਼, ਸਾਇੰਸ, ਮੈਥ, ...
ਤਪਾ ਮੰਡੀ, 27 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪੰਜਾਬ ਦੀਆਂ ਕਾਡਰ ਆਧਾਰਤ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਸੂਬਾ ਪੱਧਰ 'ਤੇ ਡੀ.ਟੀ.ਐੱਫ. ਵਿਚ ਕੀਤੇ ਰਲੇਵੇਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਅਤੇ ਬਲਾਕਾਂ ਦੀਆਂ ਕਮੇਟੀਆਂ ਦੀ ਮਜ਼ਬੂਤੀ ਲਈ ਜਥੇਬੰਦਕ ...
ਟੱਲੇਵਾਲ, 27 ਨਵੰਬਰ (ਸੋਨੀ ਚੀਮਾ)-ਟੱਲੇਵਾਲ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਅਧੀਨ ਆਉਂਦੇ ਪਿੰਡਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬੀਬੀ ਸਰਬਜੀਤ ਕੌਰ ਖੁੱਡੀ ਦੇ ਯਤਨਾਂ ਸਦਕਾ ਸਰਕਾਰ ਵਲੋਂ ਭੇਜੀ ਹੁਣ ਤੱਕ 30 ਲੱਖ ਦੀ ਗ੍ਰਾਂਟ ਵੰਡੀ ਜਾ ਚੁੱਕੀ ਹੈ | ਇਹ ਸ਼ਬਦ ...
ਤਪਾ ਮੰਡੀ, 27 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਜੋ ਤਪਾ ਵਿਖੇ 6 ਦਸੰਬਰ ਨੂੰ ਅੰਦਰਲੀ ਅਨਾਜ ਮੰਡੀ ਵਿਖੇ ਪਹੁੰਚ ਰਹੇ ਹਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ...
ਬਰਨਾਲਾ, 27 ਨਵੰਬਰ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਲਾਇਆ ਧਰਨਾ 423ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ...
ਅਹਿਮਦਗੜ੍ਹ, 27 ਨਵੰਬਰ (ਪੁਰੀ) - ਪੰਜਾਬ ਬਿਜਲੀ ਬੋਰਡ ਇੰਜ. ਐਸ਼ੋ. ਨੇ ਵੀ ਹੁਣ ਸੰਘਰਸ਼ ਦਾ ਬਿਗੁਲ ਬਜਾ ਦਿੱਤਾ | ਐਸ਼ੋ. ਵਲੋਂ ਸੀ.ਐਮ.ਡੀ. ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾ ਜੋ ਮੰਨੀਆਂ ਗਈਆਂ ਸਨ ਨੂੰ ਪੂਰੀ ਤਰ੍ਹਾਂ ਲਾਗੂ ਨਾ ਕੀਤੇ ...
ਕੁੱਪ ਕਲਾਂ, 27 ਨਵੰਬਰ (ਮਨਜਿੰਦਰ ਸਿੰਘ ਸਰੌਦ) -ਪਿਛਲੇ ਦੌਰ ਅੰਦਰ ਜਿਸ ਸਮੇਂ ਪੰਜਾਬ ਰਾਜ ਬਿਜਲੀ ਬੋਰਡ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ ਦੀ ਗੱਲ ਚੱਲੀ ਸੀ ਤਾਂ ਉਸ ਸਮੇਂ ਪੰਜਾਬ ਦੇ ਵਾਸੀਆਂ ਨੇ ਸ਼ਾਇਦ 'ਕੱਛਾਂ ਵਜਾਈਆਂ' ਸਨ ਕਿ ਹੁਣ ਪੰਜਾਬ ਦੀ ਬਿਜਲੀ ਦੇ 'ਦਿਨ ...
ਸੰਗਰੂਰ, 27 ਨਵੰਬਰ (ਅਮਨਦੀਪ ਸਿੰਘ ਬਿੱਟਾ) - ਭਾਰਤੀ ਜਨਤਾ ਪਾਰਟੀ ਦੀ ਸੂਬਾ ਕਾਰਜਕਾਰਨੀ ਮੈਂਬਰ ਸਤਵੰਤ ਸਿੰਘ ਪੂਨੀਆ, ਕਿਸਾਨ ਮੋਰਚੇ ਦੇ ਸੂਬਾ ਸਹਿ ਇੰਚਾਰਜ ਅਮਨਦੀਪ ਸਿੰਘ ਪੂਨੀਆ ਦੀ ਅਗਵਾਈ ਹੇਠ ਭਾਜਪਾ ਦੇ ਸਰਗਰਮ ਆਗੂਆਂ ਦੀ ਮੀਟਿੰਗ ਹੋਈ | ਪ੍ਰਧਾਨ ਮੰਤਰੀ ਸ੍ਰੀ ...
ਸ਼ਹਿਣਾ, 27 ਨਵੰਬਰ (ਸੁਰੇਸ਼ ਗੋਗੀ)-ਪਿੰਡ ਜੰਡਸਰ ਨਾਲ ਸਬੰਧਿਤ ਪੁਲਿਸ ਮੁਲਾਜ਼ਮ ਕਰਮਜੀਤ ਸਿੰਘ ਵਾਸੀ ਜੰਡਸਰ ਜੋ ਕਿ ਪੁਲਿਸ ਵਿਭਾਗ ਵਿਚ ਨੌਕਰੀ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦਾ ਗੰਨਮੈਨ ਸੀ ਅਤੇ ਪਿਛਲੇ ਸਮੇਂ ਤੋਂ ਬਿਮਾਰ ਹੋਣ ਕਾਰਨ ਸਦੀਵੀ ...
ਰੂੜੇਕੇ ਕਲਾਂ, 27 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਤਪਾ ਵਿਖੇ ਕੀਤੇ ਗਏ ਪ੍ਰੋਗਰਾਮ ਦੌਰਾਨ ਅਨੇਕਾਂ ਕੰਮ ਕਰਵਾਉਣ ਅਤੇ ਫ਼ਰਿਆਦਾਂ ਲੈ ਕੇ ਪਹੁੰਚੇ ਸਥਾਨਕ ਇਲਾਕੇ ਦੇ ਲੋਕਾਂ ਨੂੰ ਖੱਜਲ-ਖੁਆਰੀ ਉਪਰੰਤ ...
ਸ਼ਹਿਣਾ, 27 ਨਵੰਬਰ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਦੀ ਟਿਕਟ ਪ੍ਰਾਪਤੀ ਲਈ ਬਲਾਕ ਸੰਮਤੀ ਸ਼ਹਿਣਾ ਦੇ ਚੇਅਰਮੈਨ ਪਰਮਜੀਤ ਸਿੰਘ ਮੌੜ ਪੂਰੀ ਸਰਗਰਮੀ ਨਾਲ ਪਿੰਡਾਂ ਵਿਚ ਰਾਬਤਾ ਕਾਇਮ ਕਰ ਰਹੇ ਹਨ | ਇਸ ਮੁਹਿੰਮ ਨੂੰ ਜਾਰੀ ਰੱਖਦਿਆਂ ਪਿੰਡ ਸੰਤਪੁਰਾ ਤੇ ਸੁਖਪੁਰਾ ...
ਸੰਗਰੂਰ, 27 ਨਵੰਬਰ (ਅਮਨਦੀਪ ਸਿੰਘ ਬਿੱਟਾ) - ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ ਸੂਬੇਦਾਰ ਧਨ ਸਿੰਘ ਦੀ ਅਗਵਾਈ ਹੇਠ ਹੋਈ ਇੰਜ ਗੁਰਜਿੰਦਰ ਸਿੰਘ ਸਿੱਧੂ ਕੌਮੀ ਪ੍ਰਧਾਨ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਹਾਜ਼ਰੀਨ ...
ਸੰਗਰੂਰ, 27 ਨਵੰਬਰ (ਅਮਨਦੀਪ ਸਿੰਘ ਬਿੱਟਾ) - ਡੈਮੋਕਰੇਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਨਿਰਭੈ ਸਿੰਘ, ਜਨਰਲ ਸਕੱਤਰ ਅਮਨ ਵਿਸ਼ਿਸ਼ਟ, ਪ੍ਰੈੱਸ ਸਕੱਤਰ ਕਰਮਜੀਤ ਨਦਾਮਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਿਕਟਸ ਸੋਸਾਇਟੀ ਅਧੀਨ ਰੈਗੂਲਰ ਤੌਰ ...
ਮਹਿਲਾਂ ਚੌਂਕ, 27 ਨਵੰਬਰ (ਸੁਖਵੀਰ ਸਿੰਘ ਢੀਂਡਸਾ) - ਗੁਰੂ ਤੇਗ਼ ਬਹਾਦਰ ਨੌਜਵਾਨ ਕਲੱਬ ਖਡਿਆਲ ਵਲੋਂ ਕਲੱਬ ਸਰਪ੍ਰਸਤ ਹਰਪਾਲ ਸਿੰਘ ਖਡਿਆਲ ਅਤੇ ਪ੍ਰਧਾਨ ਸਤਗੁਰ ਸਿੰਘ ਸੱਤੂ ਦੀ ਸਰਪ੍ਰਸਤੀ ਹੇਠ ਨੌਜਵਾਨਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਬੱਡੀ ਕੱਪ ਕਰਾਉਣ ...
ਸੰਗਰੂਰ, 27 ਨਵੰਬਰ (ਅਮਨਦੀਪ ਸਿੰਘ ਬਿੱਟਾ)-ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਣਧੀਰ ਸਿੰਘ ਧੀਮਾਨ, ਸੰਗਰੂਰ ਦੇ ਪ੍ਰਧਾਨ ਸੰਜੀਵ ਕਾਕੜਾ ਨੇ ਕਿਹਾ ਕਿ ਠੇਕੇਦਾਰੀ ਪ੍ਰਣਾਲੀ ਰਾਹੀਂ ਭਰਤੀ ਨੌਜਵਾਨ ਆਰਥਿਕ ਅਤੇ ਮਾਨਸਿਕ ਤੌਰ 'ਤੇ ਤਸੀਹੇ ਝੱਲ ...
ਸੰਗਰੂਰ, 27 ਨਵੰਬਰ (ਧੀਰਜ ਪਸ਼ੌਰੀਆ) -ਅਗਰਵਾਲ ਸਮਾਜ ਦੇ ਵੱਡੀ ਗਿਣਤੀ ਨੌਜਵਾਨਾਂ ਨੇ ਇਕੱਠੇ ਹੋ ਕੇ ਇਕ ਸੁਰ ਵਿਚ ਕਿਹਾ ਕਿ ਵੈਸੇ ਤਾਂ ਉਹ ਸਾਰੀਆਂ ਰਾਜਨੀਤਿਕ ਪਾਰਟੀਆਂ ਤੋਂ ਮੰਗ ਕਰਦੇ ਹਨ ਕਿ 2017 ਵਾਂਗ ਅਗਰਵਾਲ ਸਮਾਜ ਨੂੰ ਮਾਣ ਬਖਸ਼ਿਆ ਜਾਵੇ ਪਰ ਉਹ ਆਮ ਆਦਮੀ ...
ਸੰਗਰੂਰ, 27 ਨਵੰਬਰ (ਅਮਨਦੀਪ ਸਿੰਘ ਬਿੱਟਾ) - ਪੰਜਾਬ ਟਰੇਡਰਜ਼ ਬੋਰਡ ਦੇ ਉੱਪ ਚੇਅਰਮੈਨ ਸੀਨੀਅਰ ਕਾਂਗਰਸ ਆਗੂ ਅਮਰਜੀਤ ਸਿੰਘ ਟੀਟੂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਪੰਜਾਬ ਦਾ ਦੌਰਾ ...
ਸੰਦੌੜ, 27 ਨਵੰਬਰ (ਗੁਰਪ੍ਰੀਤ ਸਿੰਘ ਚੀਮਾ) - ਨਜ਼ਦੀਕੀ ਇਤਿਹਾਸਕ ਪਿੰਡ ਕੁਠਾਲਾ ਵਿਖੇ ਸੁਆਮੀ ਮਨੀਸ਼ਾ ਨੰਦ ਦੀ ਯਾਦ ਨੂੰ ਸਮਰਪਿਤ 8ਵਾਂ ਕਿ੍ਕਟ ਕੱਪ ਸ਼ਹੀਦ ਬਾਬਾ ਸੁੱਧਾ ਸਿੰਘ ਕਿ੍ਕਟ ਕਲੱਬ ਪਿੰਡ ਕੁਠਾਲਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ 1 ਦਸੰਬਰ ਤੋਂ 5 ਦਸੰਬਰ ...
ਧੂਰੀ, 27 ਨਵੰਬਰ (ਸੁਖਵੰਤ ਸਿੰਘ ਭੁੱਲਰ)-ਆਮ ਆਦਮੀ ਪਾਰਟੀ ਦੇ ਹਲਕਾ ਧੂਰੀ ਤੋਂ ਸੀਨੀਅਰ ਆਗੂਆਂ ਦੀ ਅਹਿਮ ਮੀਟਿੰਗ 'ਆਪ' ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਸੀਨੀਅਰ ਆਗੂ ਜਸਵੀਰ ਸਿੰਘ ਜੱਸੀ ਸੇਖੋਂ, ਸ਼ਿਆਮ ...
ਸੁਨਾਮ ਊਧਮ ਸਿੰਘ ਵਾਲਾ, 27 ਨਵੰਬਰ (ਰੁਪਿੰਦਰ ਸਿੰਘ ਸੱਗੂ)-ਸਥਾਨਕ ਰੋਟਰੀ ਕੰਪਲੈਕਸ ਵਿਖੇ ਸ. ਜਗਜੀਤ ਸਿੰਘ ਜੌੜਾ ਰੋਟਰੀ ਕਲੱਬ ਪ੍ਰਧਾਨ ਦੀ ਅਗਵਾਈ 'ਚ ਰੋਟਰੀ ਕਲੱਬ ਵਲੋਂ ਆਉਣ ਵਾਲੇ ਸਮੇਂ 'ਚ ਲਗਾਏ ਜਾਣ ਵਾਲੇ ਵੈੱਲਫੇਅਰ ਪ੍ਰਾਜੈਕਟਾਂ ਨੂੰ ਲੈ ਕੇ ...
ਸੰਗਰੂਰ, 27 ਨਵੰਬਰ (ਧੀਰਜ ਪਸ਼ੌਰੀਆ) - ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਅਤੇ ਵੱਖ-ਵੱਖ ਤਹਿਸੀਲਾਂ ਦੇ ਪ੍ਰਧਾਨਾਂ ਅਤੇ ਆਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ...
ਸੰਦੌੜ, 27 ਨਵੰਬਰ (ਜਸਵੀਰ ਸਿੰਘ ਜੱਸੀ) - ਪੰਜਾਬ ਅੰਦਰ ਸੜਕ ਕਿਨਾਰੇ ਖੜ੍ਹੇ ਸੁੱਕਾ ਦਰਖਤਾਂ ਦਾ ਮਸਲਾ ਦਿਨੋ ਦਿਨ ਗੰਭੀਰ ਹੁੰਦਾ ਜਾ ਰਿਹਾ ਹੈ ਅਤੇ ਇਹਨਾਂ ਕਰ ਕੇ ਆਏ ਦਿਨ ਸੜਕੀ ਹਾਦਸੇ ਹੁੰਦੇ ਰਹਿੰਦੇ ਹਨ, ਇਸ ਤਰ੍ਹਾਂ ਹੀ ਪੰਜਾਬ ਦੇ ਨਵੇਂ ਬਣੇ ਜ਼ਿਲ੍ਹਾ ...
ਸੰਗਰੂਰ, 27 ਨਵੰਬਰ (ਧੀਰਜ ਪਸ਼ੋਰੀਆ)-ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਪੰਜਾਬ ਦੇ ਸੱਦੇ 'ਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਜੇ.ਈ./ਏ.ਈ. ਅਤੇ ਪ-ਉੱਨਤ ਉੱਪ ਮੰਡਲ ਇੰਜੀਨੀਅਰ ਆਪਣੀਆਂ ਮੰਗਾਂ ਲਈ 2 ਦਸੰਬਰ ਨੂੰ ਚੰਡੀਗੜ੍ਹ ਵਿਖੇ ਇਕ ਮਹਾਂ ਰੈਲੀ ...
ਭਵਾਨੀਗੜ੍ਹ, 27 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਕਰਵਾਏ ਗੁਰਮਤਿ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਦੇ ਬੱਚੇ ਪਹਿਲੀਆਂ ਪੁਜ਼ੀਸ਼ਨਾਂ ਲੈ ਕੇ ਅਵੱਲ ਰਹੇ | ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਕਰਮਜੀਤ ...
ਜਖੇਪਲ, 27 ਨਵੰਬਰ (ਮੇਜਰ ਸਿੰਘ ਸਿੱਧੂ) - ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਦੀਆਂ ਖਿਡਾਰਨਾਂ ਨੇ ਪੰਜਾਬੀ ਯੂਨੀਵਰਸਿਟੀ ਦੀ ਸਾਲਾਨਾ ਅਥਲੈਟਿਕਸ ਮੀਟ ਵਿਚ ਤਗਮੇ ਜਿੱਤ ਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਇਸ ਅਥਲੈਟਿਕਸ ਮੀਟ ਵਿਚ 50 ...
ਸੁਨਾਮ ਊਧਮ ਸਿੰਘ ਵਾਲਾ, 27 ਨਵੰਬਰ (ਧਾਲੀਵਾਲ, ਭੁੱਲਰ) - ਸਥਾਨਕ ਸਾਹਿਤਕਾਰਾਂ ਵਲੋਂ ਸ਼ਹੀਦ ਊਧਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਸੁਨਾਮ ਵਿਖੇ ਇਤਿਹਾਸਕਾਰ ਰਾਕੇਸ਼ ਕੁਮਾਰ ਦਾ ਨਵਾਂ ਲਿਖਿਆ ਕਿਤਾਬਚਾ ''ਗ਼ਦਰੀ ਸ਼ਹੀਦ ਊਧਮ ਸਿੰਘ'' ਭਾਰਤ ਦੀ ਆਜ਼ਾਦੀ ਦਾ ...
ਤਪਾ ਮੰਡੀ, 27 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਕਾਂਗਰਸ ਸਰਕਾਰ ਦਾ ਮੁੱਖ ਟੀਚਾ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਦੇ ਨਾਲ-ਨਾਲ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇਣਾ ਹੈ | ਇਹ ਪ੍ਰਗਟਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਪਾ ਵਿਖੇ ਭਾਰੀ ਇਕੱਠ ਨੂੰ ...
ਟੱਲੇਵਾਲ-ਪਿੰਡ ਟੱਲੇਵਾਲ ਦੇ ਢਿੱਲੋਂ ਪਰਿਵਾਰ ਦੇ ਨਿਧੜਕ ਆਗੂ ਸਾਬਕਾ ਸਰਪੰਚ ਕਾਮਰੇਡ ਚੰਦ ਸਿੰਘ ਢਿੱਲੋਂ ਦਾ ਜਨਮ 1946 ਨੂੰ ਪਿਤਾ ਸ: ਭਾਗ ਸਿੰਘ ਅਤੇ ਮਾਤਾ ਸੌਧਾ ਕੌਰ ਦੇ ਗ੍ਰਹਿ ਵਿਖੇ ਪਿੰਡ ਟੱਲੇਵਾਲ ਵਿਖੇ ਹੋਇਆ | 4 ਭੈਣਾਂ ਦੇ ਇਕਲੌਤੇ ਭਰਾ ਚੰਦ ਸਿੰਘ ਢਿੱਲੋਂ ...
ਸ਼ਹਿਣਾ, 27 ਨਵੰਬਰ (ਸੁਰੇਸ਼ ਗੋਗੀ)-ਪਿੰਡ ਗਿੱਲ ਕੋਠੇ ਨਾਲ ਸਬੰਧਤ ਜੱਗਾ ਸਿੰਘ ਯੂ.ਐਸ.ਏ. ਦੀ ਮਾਤਾ ਦਾ ਦਿਹਾਂਤ ਹੋ ਜਾਣ 'ਤੇ ਅੰਤਿਮ ਸੰਸਕਾਰ ਮੌਕੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਨੇ ਮਿ੍ਤਕ ਦੇਹ 'ਤੇ ਸਨਮਾਨ ਵਜੋਂ ਦੁਸ਼ਾਲੇ ਭੇਟ ਕੀਤੇ | ਜ਼ਿਕਰਯੋਗ ਹੈ ...
ਲਹਿਰਾਗਾਗਾ, 27 ਨਵੰਬਰ (ਅਸ਼ੋਕ ਗਰਗ)-ਸ੍ਰੀ ਹਨੂੰਮਤ ਧਾਮ ਵੈੱਲਫੇਅਰ ਸੇਵਾ ਸੁਸਾਇਟੀ ਅਤੇ ਜੈ ਸ੍ਰੀ ਮਾਂ ਨੈਣੀ ਦੇਵੀ ਸੰਕੀਰਤਨ ਮੰਡਲ ਲਹਿਰਾਗਾਗਾ ਵਲੋਂ 9ਵੀਂ ਪੈਦਲ ਅਖੰਡ ਝੰਡਾ ਯਾਤਰਾ ਸ੍ਰੀ ਹਨੂੰਮਤ ਧਾਮ ਲਹਿਰਾਗਾਗਾ ਤੋਂ ਸ੍ਰੀ ਸਾਲਾਸਰ ਧਾਮ ਤੋਂ ਰਵਾਨਾ ਹੋਈ ...
ਸੰਗਰੂਰ, 27 ਨਵੰਬਰ (ਧੀਰਜ਼ ਪਸ਼ੌਰੀਆ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨੇ ਖੇਤੀ ਕਾਨੰੂਨਾਂ ਨੰੂ ਰੱਦ ਕਰਨ ਦੇ ਕੀਤੇ ਐਲਾਨ ਤੋਂ ਬਾਅਦ ਹੁਣ ਕੈਬਨਿਟ ਵਿਚੋਂ ਮਨਜ਼ੂਰੀ ਮਿਲਣ ਦਾ ਸਵਾਗਤ ਕਰਦਿਆਂ ਭਾਜਪਾ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਸਤਵੰਤ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX