ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਸਰਹੱਦ ਤੋਂ 3 ਕਿੱਲੋ ਹੈਰੋਇਨ, ਇਕ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਹੋਏ ਬਰਾਮਦ
. . .  1 day ago
ਅਟਾਰੀ, 24 ਜੂਨ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਬੀ.ਐਸ.ਐਫ. ਨੇ ਹੈਰੋਇਨ ਦੇ 3 ਪੈਕੇਟ, ਇਕ ਪਿਸਤੌਲ, 30 ਬੋਰ ਸਮੇਤ ਮੈਗਜ਼ੀਨ ਅਤੇ 5 ਜ਼ਿੰਦਾ ਕਾਰਤੂਸ ...
ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ 6 ਥਾਵਾਂ ’ਤੇ ਐਨ. ਆਈ. ਏ. ਦੀ ਛਾਪੇਮਾਰੀ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ)- ਜਲਾਲਾਬਾਦ ਪੰਜਾਬ ਨੈਸ਼ਨਲ ਬੈਂਕ ਦੇ ਬਾਹਰ ਬੀਤੇ ਸਾਲ ਹੋਏ ਮੋਟਰਸਾਈਕਲ ਧਮਾਕੇ ਮਾਮਲੇ ਵਿਚ ਐਨ.ਆਈ.ਏ. ਵਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਫ਼ਾਜ਼ਿਲਕਾ, ਫਿਰੋਜ਼ਪੁਰ...
ਵਿਧਾਇਕ ਗਿਆਸਪੁਰਾ ਨੇ ਮਲੌਦ ਆਈ. ਟੀ.ਆਈ. ਦਾ ਮੁੱਦਾ ਵਿਧਾਨ ਸਭਾ 'ਚ ਚੁੱਕਿਆ
. . .  1 day ago
ਮਲੌਦ, 24 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਚੱਲ ਰਹੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਸ਼ਹੀਦ ਬਾਬਾ ਮਹਾਰਾਜ ਸਿੰਘ ...
ਮਹਾਰਾਸ਼ਟਰ ਦੇ ਸਾਰੇ ਥਾਣਿਆਂ ਚ ਹਾਈ ਅਲਰਟ , ਵੱਡੀ ਗਿਣਤੀ 'ਚ ਸ਼ਿਵ ਸੈਨਿਕਾਂ ਦੇ ਸੜਕ 'ਤੇ ਉਤਰਨ ਦੀ ਸੰਭਾਵਨਾ
. . .  1 day ago
ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਹਥਿਆਰ ਸਪਲਾਈ ਕਰਨ ਵਾਲਾ ਕਬੱਡੀ ਖਿਡਾਰੀ ਗ੍ਰਿਫ਼ਤਾਰ
. . .  1 day ago
ਲੁਧਿਆਣਾ ,24 ਜੂਨ (ਪਰਮਿੰਦਰ ਸਿੰਘ ਆਹੂਜਾ)- ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਹਥਿਆਰ ਸਪਲਾਈ ਕਰਨ ਵਾਲੇ ਕਬੱਡੀ ਖਿਡਾਰੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ . ...
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸਮਾਪਤ , ਕੱਲ੍ਹ ਸਵੇਰੇ 9 30 ਵਜੇ ਹੋਵੇਗੀ ਸ਼ੁਰੂ
. . .  1 day ago
ਪੰਜਾਬ ਕੈਬਨਿਟ ਦੇ ਅਹਿਮ ਫ਼ੈਸਲੇ
. . .  1 day ago
ਪੰਜਾਬ ਖੇਤੀਬਾੜੀ ਉਪਜ, ਮੰਡੀਆਂ ਐਕਟ-1961 ਵਿਚ ਸੋਧ ਨੂੰ ਵੀ ਦਿਖਾਈ ਹਰੀ ਝੰਡੀ
. . .  1 day ago
ਰਾਜ ਦੀਆਂ ਅਧੀਨ ਅਦਾਲਤਾਂ ਲਈ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਦੀਆਂ 25 ਅਤੇ ਸਿਵਲ ਜੱਜਾਂ ਦੀਆਂ 80 ਅਸਾਮੀਆਂ ਸਮੇਤ ਕੁੱਲ 810 ਅਸਾਮੀਆਂ ਨੂੰ ਵੀ ਮਨਜ਼ੂਰੀ
. . .  1 day ago
ਪੰਜਾਬ ਵਿਚ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕ ਸਿਹਤਮੰਦ ਪੰਜਾਬ ਲਈ ਕ੍ਰਾਂਤੀਕਾਰੀ ਕਦਮ ਸਾਬਤ ਹੋਣਗੇ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 24 ਜੂਨ - ਸੂਬੇ ਦੀ ਆਪ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਤਹਿਤ 15 ਅਗਸਤ ਤੋਂ ਪੰਜਾਬ ਭਰ ਵਿਚ ਮੁਹੱਲਾ ਕਲੀਨਿਕ ਖੋਲ੍ਹਣ ਦੀ...
ਕੇਰਲ : ਵਾਇਨਾਡ 'ਚ ਕਾਂਗਰਸ ਸਾਂਸਦ ਰਾਹੁਲ ਗਾਂਧੀ ਦੇ ਦਫ਼ਤਰ 'ਚ ਕੀਤੀ ਗਈ ਭੰਨਤੋੜ
. . .  1 day ago
ਮਹਾਰਾਸ਼ਟਰ ਦੇ ਸਿਆਸੀ ਸੰਕਟ 'ਤੇ ਕਿਹਾ ਕਿ ਜੈ ਰਾਮ ਠਾਕੁਰ ਸਰਕਾਰ ਦਾ ਭਵਿੱਖ ਲੰਬਾ ਨਹੀਂ ਹੈ
. . .  1 day ago
ਸ਼ਿਮਲਾ, 24 ਜੂਨ - ਮਹਾਰਾਸ਼ਟਰ ਦੇ ਸਿਆਸੀ ਸੰਕਟ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਇਹ ਪਹਿਲੇ ਦਿਨ ਤੋਂ ਹੀ ਲਗਦਾ ਸੀ ਕਿ ਇਹ ਗਠਜੋੜ ਵਿਚਾਰਧਾਰਕ ਤੌਰ 'ਤੇ ਉਲਟ ਹਾਲਾਤ ਦਾ ...
ਪੰਜਾਬ ਕੈਬਨਿਟ ਵਲੋਂ ਮੌਜੂਦਾ ਸਨਅਤੀ ਇਕਾਈਆਂ ਦੇ ਵਿਸਤਾਰ ਵਿਚ ਸਹਿਯੋਗ ਲਈ ‘ਪੰਜਾਬ ਰਾਈਟ ਟੂ ਬਿਜ਼ਨਸ ਰੂਲਜ਼, 2020’ ਵਿਚ ਸੋਧ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 24 ਜੂਨ - ਸੂਬੇ ਵਿਚ ਸਨਅਤੀ ਵਿਕਾਸ ਨੂੰ ਇਕ ਹੋਰ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੌਜੂਦਾ ਸਨਅਤੀ ਇਕਾਈਆਂ (ਐਮ.ਐਸ.ਐਮ.ਈਜ਼.) ਦੇ ਵਿਸਤਾਰ...
ਇੰਟੈਲੀਜੈਂਸ ਬਿਊਰੋ ਦੇ ਨਵੇਂ ਮੁਖੀ ਬਣੇ ਤਪਨ ਕੁਮਾਰ ਦੇਕਾ
. . .  1 day ago
ਨਵੀਂ ਦਿੱਲੀ, 24 ਜੂਨ - ਇੰਟੈਲੀਜੈਂਸ ਬਿਊਰੋ (ਆਈ. ਬੀ.) ਨੂੰ ਨਵਾਂ ਮੁਖੀ ਮਿਲ ਗਿਆ ਹੈ। ਨਿਯੁਕਤੀਆਂ ਬਾਰੇ ਕੈਬਨਿਟ ਕਮੇਟੀ ਨੇ ਤਪਨ ਕੁਮਾਰ ਦੇਕਾ ਜੋ ਮੌਜੂਦਾ ਸਮੇਂ ਵਿਚ ਸਪੈਸ਼ਲ ਡਾਇਰੈਕਟਰ ਹਨ, ਨੂੰ ਤਰੱਕੀ...
ਡਾ: ਸਸਮਿਤ ਪਾਤਰਾ ਦਰੋਪਦੀ ਮੁਰਮੂ ਨੂੰ ਮਿਲੇ
. . .  1 day ago
ਨਵੀਂ ਦਿੱਲੀ, 24 ਜੂਨ - ਬੀਜੂ ਜਨਤਾ ਦਲ ਦੇ ਸੰਸਦ ਮੈਂਬਰ ਡਾ.ਸਸਮਿਤ ਪਾਤਰਾ ਨੇ ਨਾਮਜ਼ਦਗੀ ਤੋਂ ਬਾਅਦ ਐਨ.ਡੀ.ਏ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਤੇ ਵਧਾਈ ਦਿੱਤੀ ।
ਨਵੀਂ ਦਿੱਲੀ : ਪਰਮੇਸ਼ਵਰਨ ਅਈਅਰ ਨੀਤੀ ਆਯੋਗ ਦੇ ਹੋਣਗੇ ਨਵੇਂ ਸੀ.ਈ.ਓ.
. . .  1 day ago
ਪੰਜਾਬੀਆਂ ਦੇ ਇਕ-ਇਕ ਪੈਸੇ ਦਾ ਹਿਸਾਬ ਲਵਾਂਗੇ - ਭਗਵੰਤ ਮਾਨ
. . .  1 day ago
ਚੰਡੀਗੜ੍ਹ : ਪਿਛਲੀਆਂ ਸਰਕਾਰਾਂ ਵਲੋਂ ਪੰਜਾਬ ਦੇ ਖ਼ਜ਼ਾਨੇ ਦੇ ਪੂਰੇ ਲੇਖੇ-ਜੋਖੇ ‘ਤੇ ਵ੍ਹਾਈਟ-ਪੇਪਰ ਲਿਆਵੇਗੀ ਮਾਨ ਸਰਕਾਰ
. . .  1 day ago
ਭਾਰਤ ਨੇ ਉੜੀਸ਼ਾ ਤੱਟ ਤੋਂ ਭਾਰਤੀ ਜਲ ਸੈਨਾ ਦੇ ਜਹਾਜ਼ ਤੋਂ ਵੀ. ਐੱਲ.-ਐੱਸ. ਆਰ. ਐੱਸ. ਏ. ਐਮ.ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ
. . .  1 day ago
ਮਹਾਰਾਸ਼ਟਰ ਸੰਕਟ: ਐਨ.ਸੀ.ਪੀ. ਨੇਤਾ ਸ਼ਾਮ 6.30 ਵਜੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਮਿਲਣ ਜਾਣਗੇ
. . .  1 day ago
ਰਿਸਰਚ ਐਂਡ ਐਨਾਲਿਸਿਸ ਵਿੰਗ ਦੇ ਮੁਖੀ ਸਾਮੰਤ ਗੋਇਲ, 1984 ਬੈਚ ਦੇ ਪੰਜਾਬ ਕੇਡਰ ਦੇ ਆਈ.ਪੀ.ਐੱਸ. ਅਧਿਕਾਰੀ ਦਾ ਮੌਜੂਦਾ ਕਾਰਜਕਾਲ ਤੋਂ 30 ਜੂਨ, 2023 ਤੱਕ ਵਧਾਇਆ
. . .  1 day ago
ਓ.ਪੀ. ਸੋਨੀ ਦਾ ਬਿਆਨ,ਮੇਰੇ ਖ਼ਿਲਾਫ਼ ਘੁਟਾਲੇ ਦੀਆਂ ਖ਼ਬਰਾਂ ਗਲਤ
. . .  1 day ago
ਚੰਡੀਗੜ੍ਹ, 24 ਜੂਨ-ਸਾਬਕਾ ਡਿਪਟੀ ਸੀ.ਐੱਮ. ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਕਰਦਿਆਂ ਉਨ੍ਹਾਂ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਮੇਰੇ ਖ਼ਿਲਾਫ਼ ਘੁਟਾਲੇ ਦੀਆਂ ਖ਼ਬਰਾਂ ਗਲਤ ਹੈ। ਉਨ੍ਹਾਂ ਕਿਹਾ ਕਿ 200 ਕਰੋੜ ਦੇ ਘਪਲੇ...
ਸੈਸ਼ਨ 'ਚ ਹੰਗਾਮਾ: ਕਾਂਗਰਸ ਤੇ ਬੀ.ਜੇ.ਪੀ. ਨੇ ਕੀਤਾ ਵਾਕਆਊਟ
. . .  1 day ago
ਚੰਡੀਗੜ੍ਹ, 24 ਜੂਨ-ਸੈਸ਼ਨ 'ਚ ਹੰਗਾਮਾ: ਕਾਂਗਰਸ ਤੇ ਬੀ.ਜੇ.ਪੀ. ਨੇ ਕੀਤਾ ਵਾਕਆਊਟ
ਵਿਧਾਨ ਸਭਾ ਸੈਸ਼ਨ 'ਚ ਹੰਗਾਮਾ, ਵਿਰੋਧੀ ਧਿਰਾਂ ਕਰ ਰਹੀਆਂ ਪ੍ਰਦਰਸ਼ਨ
. . .  1 day ago
ਚੰਡੀਗੜ੍ਹ, 24 ਜੂਨ-ਵਿਧਾਨ ਸਭਾ ਸੈਸ਼ਨ 'ਚ ਹੰਗਾਮਾ, ਵਿਰੋਧੀ ਧਿਰਾਂ ਕਰ ਰਹੀਆਂ ਪ੍ਰਦਰਸ਼ਨ
ਬਜਟ ਸੈਸ਼ਨ ਦੀ ਕਾਰਵਾਈ ਜਾਰੀ, ਸਿੱਖਿਆ ਮੰਤਰੀ ਮੀਤ ਹੇਅਰ ਨੇ ਖਾਲੀ ਅਸਾਮੀਆਂ ਭਰਨ ਦੀ ਕੀਤੀ ਗੱਲ
. . .  1 day ago
ਚੰਡੀਗੜ੍ਹ, 24 ਜੂਨ- 16 ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਸਵੇਰੇ 11 ਵਜੇ ਸ਼ੁਰੂ ਹੋਇਆ। ਪਹਿਲੇ ਦਿਨ ਸਦਨ 'ਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਸਦਨ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਮੁੜ ਤੋਂ ਸ਼ੁਰੂ ਹੋਈ ਬਜਟ ਸੈਸ਼ਨ ਦੀ ਕਾਰਵਾਈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮੱਘਰ ਸੰਮਤ 553

ਫਿਰੋਜ਼ਪੁਰ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ 30 ਨੂੰ ਥਾਣਾ ਗੁਰੂਹਰਸਹਾਏ ਅੱਗੇ ਧਰਨਾ, ਤਿਆਰੀਆਂ ਮੁਕੰਮਲ

ਗੁਰੂਹਰਸਹਾਏ, 27 ਨਵੰਬਰ (ਹਰਚਰਨ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲੰਮੇ ਸਮੇਂ ਤੋਂ ਮੰਨੀਆਂ ਮੰਗਾਂ 'ਤੇ ਕਾਰਵਾਈ ਨਾ ਕਰਨ ਕਰਕੇ 30 ਨਵੰਬਰ ਨੂੰ ਥਾਣਾ ਗੁਰੂਹਰਸਹਾਏ ਅੱਗੇ ਪੱਕਾ ਮੋਰਚੇ ਦਾ ਐਲਾਨ ਕੀਤਾ ਹੋਇਆ ਹੈ | ਇਸ ਦੀਆਂ ਮੁਕੰਮਲ ਤਿਆਰੀਆਂ 'ਤੇ ਆਗੂਆਂ ਦੀ ਡਿਊਟੀ ਸਬੰਧੀ ਵਿਉਂਤਬੰਦੀ ਬਾਰੇ ਮੀਟਿੰਗ ਧਰਮ ਸਿੰਘ ਸਿੱਧੂ ਜ਼ੋਨ ਪ੍ਰਧਾਨ ਦੀ ਅਗਵਾਈ 'ਚ ਗੁਰਦੁਆਰਾ ਸੰਗਤਸਰ ਮਾਦੀ ਕੇ ਵਿਖੇ ਹੋਈ, ਜਿਸ ਵਿਚ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਅਤੇ ਰਣਬੀਰ ਸਿੰਘ ਰਾਣਾ ਉਚੇਚੇ ਤੌਰ 'ਤੇ ਪੱੁਜੇ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਮੰਗਲ ਸਿੰਘ ਅਤੇ ਗੁਰਬਖ਼ਸ਼ ਸਿੰਘ ਨੇ ਕਿਹਾ ਕਿ ਪਿਛਲੇ ਇਕ-ਡੇਢ ਸਾਲ ਤੋਂ ਥਾਣਾ ਗੁਰੂਹਰਸਹਾਏ ਅਤੇ ਲੱਖੋਂ ਕੇ ਬਹਿਰਾਮ ਨਾਲ ਸਬੰਧਿਤ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਐੱਸ.ਐੱਸ.ਪੀ. ਅਤੇ ਡੀ.ਐੱਸ.ਪੀ. ਨਾਲ ਅਨੇਕਾਂ ਮੀਟਿੰਗਾਂ ਦੌਰਾਨ ਸਹਿਮਤੀ ਬਣੀ ਸੀ ਅਤੇ ਜਥੇਬੰਦੀ ਦੇ ਆਗੂਆਂ ਨੂੰ ਇਹ ਮਸਲੇ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ ਸੀ, ਪਰ ਅੱਜ ਤੱਕ ਮਿਤੀ 8/11/21 ਨੂੰ ਯਾਦ ਪੱਤਰ ਦੇਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਰਕੇ 30/11/21 ਨੂੰ ਥਾਣੇ ਮੂਹਰੇ ਪੱਕਾ ਮੋਰਚਾ ਮਸਲੇ ਹੱਲ ਤੱਕ ਜਾਰੀ ਰਹੇਗਾ | ਇਸ ਮੌਕੇ ਮੇਜਰ ਸਿੰਘ, ਗੁਰਮੇਲ ਸਿੰਘ, ਪ੍ਰੀਤਮ ਸਿੰਘ, ਅਵਤਾ ਸਿੰਘ, ਦਰਬਾਰਾ ਸਿੰਘ, ਬੋਹੜ ਸਿੰਘ, ਦਰਸ਼ਨ ਸਿੰਘ, ਸਤਨਾਮ ਸੰਧਾ, ਫੱੁਮਣ ਸਿੰਘ, ਮਹਿੰਦਰ ਸਿੰਘ, ਅੰਗਰੇਜ਼ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ |

ਤਨਖ਼ਾਹਾਂ ਨਾ ਮਿਲਣ ਕਾਰਨ ਆਦਰਸ਼ ਸਕੂਲ ਹਰਦਾਸਾ ਦੇ ਅਧਿਆਪਕਾਂ ਵਲੋਂ ਕਲਮਛੋੜ ਹੜਤਾਲ

ਜ਼ੀਰਾ, 27 ਨਵੰਬਰ (ਮਨਜੀਤ ਸਿੰਘ ਢਿੱਲੋਂ)-ਆਪਣੀਆਂ ਮਹੀਨਾਵਾਰ ਤਨਖ਼ਾਹਾਂ ਨਾ ਮਿਲਣ ਕਾਰਨ ਆਦਰਸ਼ ਸਕੂਲ ਹਰਦਾਸਾ ਦੇ ਅਧਿਆਪਕਾਂ ਨੇ ਸੰਘਰਸ਼ ਵਿੱਢਦਿਆਂ ਕਲਮਛੋੜ ਹੜਤਾਲ ਕਰਕੇ ਸੂਬਾ ਸਰਕਾਰ ਵਿਰੁੱਧ ਧਰਨਾ ਦੇ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ...

ਪੂਰੀ ਖ਼ਬਰ »

ਸਿਟੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਖ਼ਿਲਾਫ਼ ਵੱਡੀ ਕਾਰਵਾਈ

ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)- ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਵੱਖ-ਵੱਖ ਮਾਰਕਾ ਦੀਆਂ ਸੈਂਕੜੇ ਬੋਤਲਾਂ ਸਮੇਤ ਕਾਬੂ ਕਰਕੇ ਉਸ ਦੀ ਐਕਟਿਵਾ ਸਕੂਟਰੀ ਕਬਜ਼ੇ ਵਿਚ ਲੈ ਲਿਆ ਹੈ | ...

ਪੂਰੀ ਖ਼ਬਰ »

ਧਰਨੇ ਦੀ ਆੜ ਹੇਠ ਨਿੱਜੀ ਰੰਜਸ਼ ਕੱਢਣ ਲਈ ਕਿਸਾਨ ਆਗੂ ਉੱਪਰ ਨਜਾਇਜ਼ ਪਰਚਾ ਦਰਜ

ਗੁਰੂਹਰਸਹਾਏ, 27 ਨਵੰਬਰ (ਹਰਚਰਨ ਸਿੰਘ ਸੰਧੂ)- ਬੀਤੇ ਦਿਨੀਂ ਹਲਕਾ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਰਾਜਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਆਮਦ ਮੌਕੇ ਵੱਖ-ਵੱਖ ਮੁਲਾਜ਼ਮ ਅਤੇ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਵਲੋਂ ਰੋਸ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਕੈਦੀ ਕੋਲੋਂ ਮੋਬਾਈਲ ਫ਼ੋਨ ਬਰਾਮਦ

ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)- ਕੇਂਦਰੀ ਜੇਲ੍ਹ ਅੰਦਰੋਂ ਤਲਾਸ਼ੀ ਦੌਰਾਨ ਕੈਦੀ ਕੋਲੋਂ ਤਲਾਸ਼ੀ ਦੌਰਾਨ ਇਕ ਮੋਬਾਈਲ ਫ਼ੋਨ ਬਰਾਮਦ ਹੋਣ 'ਤੇ ਥਾਣਾ ਸਿਟੀ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ਭੇਜੇ ਪੱਤਰ ਨੰਬਰ 9177 ਵਿਚ ਕੇਂਦਰੀ ਜੇਲ੍ਹ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਹਵਾਲਾਤੀ ਦੇ ਘਰੋਂ ਆਏ ਸਾਮਾਨ 'ਚੋਂ ਨਸ਼ੀਲੀਆਂ ਗੋਲੀਆਂ ਤੇ ਤੰਬਾਕੂ ਬਰਾਮਦ

ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)- ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਦੇ ਘਰੋਂ ਆਏ ਕੱਪੜਿਆਂ ਵਿਚੋਂ ਨਸ਼ੀਲੀਆਂ ਗੋਲੀਆਂ ਅਤੇ ਤੰਬਾਕੂ ਬਰਾਮਦ ਹੋਣ 'ਤੇ ਜੇਲ੍ਹ ਅਧਿਕਾਰੀਆਂ ਦੀ ਸੂਚਨਾ ਦੇ ਆਧਾਰ 'ਤੇ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਹਵਾਲਾਤੀ ਤੇ ਉਸ ਦੀ ...

ਪੂਰੀ ਖ਼ਬਰ »

ਚੋਰਾਂ ਨੇ ਘਰ ਨੂੰ ਨਿਸ਼ਾਨਾ ਬਣਾਉਂਦੇ ਨਕਦੀ ਤੇ ਚਾਂਦੀ ਦੇ ਗਹਿਣੇ ਕੀਤੇ ਚੋਰੀ

ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਖੇਤਰ ਬੈਂਕ ਕਾਲੋਨੀ ਵਿਖੇ ਚੋਰਾਂ ਵਲੋਂ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਜ਼ਾਰਾਂ ਰੁਪਏ ਦੇ ਨਗਦੀ ਤੇ ਚਾਂਦੀ ਦੇ ਗਹਿਣੇ ਚੋਰੀ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ਸਦਰ ...

ਪੂਰੀ ਖ਼ਬਰ »

'ਆਪ' ਆਗੂ ਅੰਮਿ੍ਤਪਾਲ ਸੋਢੀ ਨੇ ਦੁਕਾਨਦਾਰਾਂ ਨੂੰ ਦਿੱਤਾ ਦਿੱਲੀ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਪ੍ਰੋਗਰਾਮ ਦਾ ਖੁੱਲ੍ਹਾ ਸੱਦਾ

ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਦੇ ਵਪਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਸੁਣਨ ਲਈ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵਿਸ਼ੇਸ਼ ਤੌਰ 'ਤੇ 30 ਨਵੰਬਰ ਨੂੰ ਫ਼ਿਰੋਜ਼ਪੁਰ ਆ ਰਹੇ ਹਨ, ਜਿਸ ...

ਪੂਰੀ ਖ਼ਬਰ »

ਚੇਅਰਪਰਸਨ ਬਾਲ ਭਲਾਈ ਕਮੇਟੀ ਐਡਵੋਕੇਟ ਢੀਂਗਰਾ ਦੀ ਅਗਵਾਈ 'ਚ ਮਨਾਇਆ ਬਾਲ ਸਪਤਾਹ

ਫ਼ਿਰੋਜ਼ਪੁਰ, 27 ਨਵੰਬਰ (ਰਾਕੇਸ਼ ਚਾਵਲਾ)- ਸਰਕਾਰ ਵਲੋਂ ਬੱਚਿਆਂ ਦੀ ਭਲਾਈ ਲਈ ਬਣਾਈ ਗਈ ਬਾਲ ਭਲਾਈ ਕਮੇਟੀ ਦੇ ਚੇਅਰਪਰਸਨ ਸੀਨੀਅਰ ਐਡਵੋਕੇਟ ਹਰੀਸ਼ ਢੀਂਗਰਾ ਦੀ ਅਗਵਾਈ ਵਿਚ ਵੱਖ-ਵੱਖ ਸਕੂਲਾਂ ਅੰਦਰ ਬਾਲ ਦਿਵਸ ਮਨਾਇਆ ਗਿਆ, ਜਿਸ ਵਿਚ ਬੱਚਿਆਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਸਿ੍ਸ਼ਟੀਕਰਤਾ ਵਾਲਮੀਕਿ ਦਯਾਵਾਨ ਅਨੰਤ ਭਵਨ ਲਈ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦਿੱਤਾ 16 ਲੱਖ ਦਾ ਚੈੱਕ

ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਉਸ ਸਮੇਂ ਕੀਤਾ ਗਿਆ, ਜਦੋਂ ਉਹ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ 'ਚ ਹੋ ਰਹੇ ਯੁਵਕ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਤਲਵੰਡੀ ਭਾਈ, 27 ਨਵੰਬਰ (ਰਵਿੰਦਰ ਸਿੰਘ ਬਜਾਜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਜਾ ਰਹੇ ਯੂਥ ਐਂਡ ਹੈਰੀਟੇਜ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਕੀਤੀ ਮੀਟਿੰਗ

ਗੁਰੂਹਰਸਹਾਏ, 27 ਨਵੰਬਰ (ਹਰਚਰਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਵਿਖੇ ਹੋਈ, ਜਿਸ ਵਿਚ ਕਿਸਾਨ ਆਗੂਆਂ ਵਲੋਂ ਵਿਚਾਰ-ਚਰਚਾ ਕਰਦੇ ਹੋਏ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ...

ਪੂਰੀ ਖ਼ਬਰ »

ਐਨ.ਸੀ.ਸੀ ਦਿਵਸ ਮੌਕੇ ਦੇਵ ਸਮਾਜ ਕਾਲਜ 'ਚ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ ਅਤੇ ਕੱਢੀ ਰੈਲੀ

ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਦੇ ਐਨ.ਸੀ.ਸੀ ਵਿੰਗ ਵਲੋਂ ਐਨ.ਸੀ.ਸੀ ਦਿਵਸ ਮੌਕੇ 'ਸੇ ਨੋ ਟੂ ਪਲਾਸਟਿਕ' ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲੇ ਅਤੇ ਜਾਗਰੂਕਤਾ ਰੈਲੀ ਕੱਢੀ ਗਈ | ਆਜ਼ਾਦੀ ਦੀ 75ਵੀਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਕੀਤੀ ਮੀਟਿੰਗ

ਗੁਰੂਹਰਸਹਾਏ, 27 ਨਵੰਬਰ (ਹਰਚਰਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਵਿਖੇ ਹੋਈ, ਜਿਸ ਵਿਚ ਕਿਸਾਨ ਆਗੂਆਂ ਵਲੋਂ ਵਿਚਾਰ-ਚਰਚਾ ਕਰਦੇ ਹੋਏ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜੀ ਸਕੂਲ ਦੀ ਸਾਲਾਨਾ ਅਥਲੈਟਿਕਸ ਮੀਟ

ਤਲਵੰਡੀ ਭਾਈ, 27 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਵਿਦਿਆਰਥੀਆਂ ਨੂੰ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਵੱਲ ਰੁਚਿਤ ਕਰਨ ਦੇ ਮਕਸਦ ਨਾਲ ਤਲਵੰਡੀ ਭਾਈ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ, ਜੋ ਵਿਦਿਆਰਥੀਆਂ ਦੇ ਉਤਸ਼ਾਹ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿੱਦਿਅਕ ਤੇ ਸਹਿ ਵਿੱਦਿਅਕ ਮੁਕਾਬਲੇ ਦੇ ਜੇਤੂ ਬੱਚਿਆਂ ਦਾ ਸਨਮਾਨ ਕੀਤਾ

ਗੁਰੂਹਰਸਹਾਏ, 27 ਨਵੰਬਰ (ਹਰਚਰਨ ਸਿੰਘ ਸੰਧੂ)- ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਅਫ਼ਸਰ ਟ੍ਰੇਨਰ ਰਮਨ ਸੇਠੀ, ਰਮਨ ਬੱਬਰ, ਸੈਂਟਰ ਮੁਖੀ ਬਲਦੇਵ ਸਿੰਘ, ਮਨਪ੍ਰੀਤ ਕੌਰ, ਰਾਜ ਕੁਮਾਰ, ਸੁਖਦੇਵ ਸਿੰਘ ਅਤੇ ਵਿਨੈ ...

ਪੂਰੀ ਖ਼ਬਰ »

'ਨਿਰਭਉ ਨਿਰਵੈਰੁ' ਸੇਵਾ ਸੁਸਾਇਟੀ ਕੁੱਲਗੜ੍ਹੀ ਨੇ ਗੋਲਡਨ ਹੱਟ ਦੇ ਮਾਲਕ ਰਾਮ ਸਿੰਘ ਰਾਣਾ ਦਾ ਕੀਤਾ ਸਨਮਾਨ

ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿਚ ਚੱਲ ਰਹੇ ਸੰਘਰਸ਼ 'ਚ ਬਹੁਤ ਸਾਰੇ ਲੋਕਾਂ ਨੇ ਯੋਗਦਾਨ ਪਾਇਆ | ਦੇਸ਼ ਭਰ ਕਿਸਾਨਾਂ ਮਜ਼ਦੂਰਾਂ ਦੇ ਨਾਲ-ਨਾਲ ਕਿਸਾਨ ਹਿਤੈਸ਼ੀ ਵਪਾਰੀਆਂ ਨੇ ਵੀ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸ਼ਰੀਂਹ ਵਾਲਾ ਸਕੂਲ 'ਚ ਕਰਵਾਏ ਵਿੱਦਿਅਕ ਮੁਕਾਬਲੇ

ਗੁਰੂਹਰਸਹਾਏ, 27 ਨਵੰਬਰ (ਹਰਚਰਨ ਸਿੰਘ ਸੰਧੂ)- ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਛਾਬੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਮੀਤ ਸਿੰਘ ਦੀ ਅਗਵਾਈ ਵਿਚ ਬਲਾਕ ਪੱਧਰੀ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਫ਼ਿਰੋਜ਼ਸ਼ਾਹ ਦੀ ਵਿਦਿਆਰਥਣ ਨੇ ਭਾਸ਼ਨ ਮੁਕਾਬਲੇ 'ਚ ਕੀਤਾ ਪਹਿਲਾ ਸਥਾਨ ਪ੍ਰਾਪਤ

ਫ਼ਿਰੋਜ਼ਸ਼ਾਹ, 27 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)- ਸਕੂਲ ਸਿੱਖਿਆ ਵਿਭਾਗ ਵਲੋਂ ਮਨਾਏ ਜਾ ਰਹੇ ਪੰਜਾਬੀ ਮਾਹ ਦੇ ਬਲਾਕ ਪੱਧਰੀ ਭਾਸ਼ਣ ਮੁਕਾਬਲੇ ਵਿਚ ਸ.ਸ.ਸ.ਸ. ਫ਼ਿਰੋਜ਼ਸ਼ਾਹ ਨੇ ਉੱਚ ਵਰਗ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਬਲਾਕ ਘੱਲ ਖ਼ੁਰਦ ਦੇ ਮੁਕਾਬਲਿਆਂ ...

ਪੂਰੀ ਖ਼ਬਰ »

ਕੇਰਾ ਖੇੜਾ ਦੇ ਹਾਈ ਸਕੂਲ 'ਚ ਮਨਾਇਆ ਮਹਿਮਾਨ ਦਿਵਸ

ਬੱਲੂਆਣਾ, 27 ਨਵੰਬਰ (ਜਸਮੇਲ ਸਿੰਘ ਢਿੱਲੋਂ)- ਹਲਕੇ ਦੇ ਪਿੰਡ ਕੇਰਾ ਖੇੜਾ ਦੇ ਸਰਕਾਰੀ ਹਾਈ ਸਕੂਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਹਿਮਾਨ ਦਿਵਸ ਮਨਾਇਆ ਗਿਆ | ਜਿਸ ਤਹਿਤ ਹੋਰਟੀ ਕਲਚਰ ਵਿਭਾਗ ਵਿਖੇ ਕੰਮ ਕਰ ਰਹੇ ਰਾਹੁਲ ਕੰਬੋਜ ਅਤੇ ਭੀਮ ਚੰਦ ਵਲੋਂ ...

ਪੂਰੀ ਖ਼ਬਰ »

ਕੰਨਿਆ ਸਕੂਲ ਦੀ ਖ਼ੁਸ਼ੀ ਵਰਮਾ ਨੂੰ ਸੂਬਾ ਪੱਧਰ 'ਤੇ ਸਨਮਾਨਿਤ ਕੀਤਾ

ਅਬੋਹਰ, 27 ਨਵੰਬਰ (ਵਿਵੇਕ ਹੂੜੀਆ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਵਰਮਾ ਨੂੰ ਸੂਬਾ ਪੱਧਰ 'ਤੇ ਸਨਮਾਨਿਤ ਕੀਤਾ ਗਿਆ | ਜਾਣਕਾਰੀ ਦਿੰਦਿਆਂÐਸਕੂਲ ਦੇ ਮੀਡੀਆ ਇੰਚਾਰਜ ਅਧਿਆਪਕ ਅਮਿੱਤ ਬਤਰਾ ਨੇ ਦੱਸਿਆ ਕਿ ਸਿੱਖਿਆ ...

ਪੂਰੀ ਖ਼ਬਰ »

ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਕੁੱਲਗੜ੍ਹੀ, 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਹਲਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੇ ਬਲਾਕ ਘੱਲ ਖੁਰਦ ਦੇ ਅਧੀਨ ਪਿੰਡ ਚੰਗਾਲੀ ਕਦੀਮ ਵਿਖੇ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ ਹੈ | ਇਹ ਸੜਕ ਚੰਗਾਲੀ ਕਦੀਮ ਤੋਂ ਬਸਤੀ ਗੁਰਦਿਆਲ ਸਿੰਘ ਵਾਲੀ ਨੂੰ ਜੋੜਦੀ ਹੈ | ਇਹ ...

ਪੂਰੀ ਖ਼ਬਰ »

ਮਿ੍ਤਕ ਆਸ਼ਰਿਤ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਾਲ ਮੁਲਾਕਾਤ

ਜ਼ੀਰਾ, 27 ਨਵੰਬਰ (ਮਨਜੀਤ ਸਿੰਘ ਢਿੱਲੋਂ)- ਬਿਜਲੀ ਬੋਰਡ ਵਿਭਾਗ ਅੰਦਰ ਨੌਕਰੀ ਕਰਦੇ ਮਿ੍ਤਕ ਮੁਲਾਜ਼ਮਾਂ ਦੇ ਆਸ਼ਰਿਤਾਂ (ਵਾਰਿਸਾਂ) ਨੂੰ ਸਰਕਾਰੀ ਨੌਕਰੀ ਦੇਣ ਦਿੱਤੇ ਜਾਣ ਦੀ ਮੰਗ ਸਬੰਧੀ ਮਿ੍ਤਕ ਆਸ਼ਰਿਤ ਸੰਘਰਸ਼ ਕਮੇਟੀ ਦੇ ਆਗੂਆਂ ਦੇ ਇਕ ਵਫ਼ਦ ਵਲੋਂ ਹਲਕਾ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ 'ਚ ਵਿੱਦਿਅਕ ਮੁਕਾਬਲੇ ਕਰਵਾਏ

ਮੁੱਦਕੀ, 27 ਨਵੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਬਲਾਕ ਘੱਲ ਖ਼ੁਰਦ ਦੇ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੇ ਮੁੱਖ ਪ੍ਰਬੰਧਕ ਅਤੇ ਸਕੂਲ ਮੁਖੀ ਵਿਵੇਕਾਨੰਦ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਲੋਕ 'ਆਪ' ਦੀ ਸਰਕਾਰ ਬਣਾਉਣ ਲਈ ਉਤਾਵਲੇ

ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਦੀਆਂ ਰਵਾਇਤੀ ਪਾਰਟੀਆਂ ਦੀਆਂ ਲੋਕ ਮਾਰੂ ਨੀਤੀਆਂ ਤੋਂ ਪ੍ਰੇਸ਼ਾਨ ਹੋਣ ਕਾਰਨ ਸੂਬਾ ਵਾਸੀ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਤੋਂ ਕਿਨਾਰਾ ਕਰਦੇ ਹੋਏ ਸੂਬੇ ਵਿਚ ਸਿਆਸੀ ਬਦਲਾਅ ਚਾਹੁੰਦੇ ਹਨ, ਜਿਸ ...

ਪੂਰੀ ਖ਼ਬਰ »

ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੀ ਫ਼ਿਰੋਜ਼ਪੁਰ ਫੇਰੀ ਨਾਲ ਵਰਕਰਾਂ ਦਾ ਵਧੇਗਾ ਮਨੋਬਲ- ਐਡਵੋਕੇਟ ਭੁੱਲਰ

ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)- ਸੂਬੇ ਅੰਦਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਵਲੋਂ ਸਰਗਰਮੀਆਂ ਦੀ ਰਫ਼ਤਾਰ ਤੇਜ਼ ਕਰ ਦਿੱਤੀ ਹੈ, ਜਿਸ ਤਹਿਤ ਪਾਰਟੀ ਆਗੂਆਂ ਵਲੋਂ ਪਾਰਟੀ ਵਰਕਰ ਮਿਲਣੀਆਂ, ਸਿਆਸੀ ਰੈਲੀਆਂ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX