ਬਟਾਲਾ, 28 ਨਵੰਬਰ (ਕਾਹਲੋਂ)-ਕੱਚੇ ਤੇ ਮਾਣਭੱਤਾ, ਕੰਟਰੈਕਟ ਮੁਲਾਜ਼ਮ ਮੋਰਚਾ ਪੰਜਾਬ ਦੇ ਸੱਦੇ 'ਤੇ ਕੁਲਬੀਰ ਕÏਰ, ਕਾਂਤਾ ਦੇਵੀ ਭੁੱਲਰ ਅਤੇ ਆਂਚਲ ਮੱਟੂ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਅਤੇ ਹੈਲਪਰਾਂ ਨੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮਸਲੇ ਦਾ ਹੱਲ ਨਹੀਂ ਕਰਨ ਵਿਰੁੱਧ ਪ੍ਰਦਰਸ਼ਨ ਕਰ ਕੇ ਫੁਹਾਰਾ ਚੌਕ ਵਿਖੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫ਼ੂਕ ਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ | ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਾਂਤਾ ਦੇਵੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ 24 ਨਵੰਬਰ ਨੂੰ ਮੀਟਿੰਗ ਦਾ ਲਿਖਤੀ ਸਮਾਂ ਦੇਣ ਦੇ ਬਾਵਜੂਦ ਵੀ ਕੱਚੇ ਤੇ ਮਾਣਭੱਤੇ ਦੇ ਆਗੂਆਂ ਨੂੰ ਖੱਜਲ-ਖ਼ੁਆਰ ਕੀਤਾ | ਮੁਲਾਜ਼ਮ ਮੋਰਚੇ ਵਲੋਂ ਲਗਾਤਾਰ ਸੰਘਰਸ਼ ਕਰਨ ਦੀ ਲੜੀ ਵਿਚ 5 ਦੰਸਬਰ ਨੂੰ ਪੰਜਾਬ ਦੇ ਹਜ਼ਾਰਾਂ ਕੱਚੇ ਮੁਲਾਜ਼ਮਾਂ ਵਲੋਂ ਜਲੰਧਰ ਵਿਖੇ ਮਹਾਂ ਰੈਲੀ ਕੀਤੀ ਜਾ ਰਹੀ ਹੈ |¢ਇਸ ਮÏਕੇ ਡੈਮੋਕ੍ਰੇਟਿਕ ਮੁਲਾਜ਼ਮ ਫ਼ੈਡਰੇਸ਼ਨ ਦੇ ਜਰਨਲ ਸਕੱਤਰ ਸ੍ਰੀ ਅਮਰਜੀਤ ਸ਼ਾਸਤਰੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ 36000 ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕਰ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਜਦੋਂ ਕਿ ਅਜੇ ਤੱਕ ਕੋਈ ਲਿਖਤੀ ਘੋਸ਼ਣਾ ਨਹੀਂ ਕੀਤੀ ਗਈ, ਪੱਕੇ ਤੇ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਆਰਥਿਕ ਮਸਲੇ ਹੱਲ ਕਰਨ ਦੀ ਬਜਾਏ ਸੜਕਾਂ 'ਤੇ ਉਤਰਨ ਲਈ ਮਜਬੂਰ ਕੀਤਾ ਜਾ ਰਿਹਾ | ਇਸ ਮÏਕੇ ਸੁਖਵਿੰਦਰ ਕÏਰ, ਨਿਰਮਲਾ ਦੇਵੀ, ਕਮਲੇਸ਼ ਕੁਮਾਰੀ, ਨਰਿੰਦਰ ਕÏਰ, ਹਰਦੀਪ ਕÏਰ, ਆਸ਼ਾ ਰਾਣੀ, ਪਿੰਕੀ ਬਾਲਾ, ਗੁਰਮੀਤ ਕÏਰ, ਕਰਮਜੀਤ ਕÏਰ ਸਰਬਜੀਤ ਕÏਰ ਹਾਜ਼ਰ ਸਨ |
ਗੁਰਦਾਸਪੁਰ, 28 ਨਵੰਬਰ (ਆਰਿਫ਼)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਦੀ ਮੀਟਿੰਗ ਸ਼ਹੀਦ ਕਾਮਰੇਡ ਅਮਰੀਕ ਸਿੰਘ ਯਾਦਗਾਰ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਜੋਗਿੰਦਰਪਾਲ ਪਨਿਆੜ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਇਫਟੂ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਰਮੇਸ਼ ...
ਪੁਰਾਣਾ ਸ਼ਾਲਾ, 28 ਨਵੰਬਰ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਝੂਠਾ ਪਰਚਾ ਦਰਜ ਕਰਨ ਦੀਆਂ ਜਿਹੜੀਆਂ ਰਣਨੀਤੀਆਂ ਬਣਾਈਆਂ ਜਾ ਰਹੀਆਂ ਹਨ, ਉਸ ਨੰੂ ਯੂਥ ਆਗੂ ਬਰਦਾਸ਼ਤ ਨਹੀਂ ਕਰਨਗੇ | ਇੱਥੋਂ ਤੱਕ ਕਿ ਪੰਜਾਬ ...
ਕਲਾਨੌਰ, 28 ਨਵੰਬਰ (ਪੁਰੇਵਾਲ)-ਕੌਮੀ ਸ਼ਾਹ ਮਾਰਗ 354 ਤੋਂ ਸਰਹੱਦੀ ਖੇਤਰ ਰੁਡਿਆਣਾਂ ਨੂੰ ਜਾਣ ਵਾਲੀ ਸੜਕ 'ਤੇ ਸਥਿਤ ਇਕ ਕਿਸਾਨ ਦੇ ਡੇਰੇ ਨੂੰ ਸੰਨ੍ਹ ਲਗਾ ਕੇ ਚੋਰਾਂ ਵਲੋਂ ਖੇਤੀ ਦੇ ਸੰਦਾਂ ਸਮੇਤ ਕਿਸਾਨ ਦਾ ਲੱਖਾਂ ਰੁਪਏ ਦਾ ਸਮਾਨ ਚੋਰੀ ਕਰਨ ਦੀ ਖ਼ਬਰ ਹੈ | ਇਸ ...
ਧਾਰੀਵਾਲ, 28 ਨਵੰਬਰ (ਜੇਮਸ ਨਾਹਰ)-ਸਕੂਲ ਦੇ ਸਾਹਮਣੇ ਖੜੇ ਇਕ ਮੋਟਰਸਾਈਕਲ ਦੇ ਚੋਰੀ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਰਜੇਸ਼ ਮਸੀਹ ਪੁੱਤਰ ਮੁਰਾਜ਼ ਮਸੀਹ ਪਿੰਡ ਸ਼ਾਹਪੁਰ ਰਜ਼ਾਦਾ ਨੇ ਦੱਸਿਆ ਕਿ ਉਸਦਾ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ.06 ਐਨ. 0566 ...
ਬਟਾਲਾ, 28 ਨਵੰਬਰ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਕਾਦੀਆਂ ਤੋਂ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਮਾਹਲ ਦੇ ਪੁੱਤਰ ਗੁਰਇਕਬਾਲ ਸਿੰਘ ਮਾਹਲ ਕੌਮੀ ਜਥੇਬੰਦਕ ਸਕੱਤਰ ਅਤੇ ਮੈਂਬਰ ਪੀ.ਏ.ਸੀ. ਨੂੰ ਪਾਰਟੀ ਉਮੀਦਵਾਰ ਬਣਾਇਆ ਗਿਆ ਹੈ | ਮਾਹਲ ਪਰਿਵਾਰ ਨੂੰ ...
ਬਟਾਲਾ, 28 ਨਵੰਬਰ (ਕਾਹਲੋਂ)-ਮਿਡ-ਡੇ-ਮੀਲ ਤੇ ਸਫਾਈ ਵਰਕਰ ਟਰੇਡ ਆਫ ਪੰਜਾਬ ਦੇ ਆਗੂਆਂ ਦੀ ਇਕ ਬੈਠਕ ਯੂਨੀਅਨ ਦੀ ਜ਼ਿਲ੍ਹਾ ਸਕੱਤਰ ਜਨਰਲ ਕਾਮਰੇਡ ਸਤਿੰਦਰ ਕÏਰ, ਸੋਨੀਆ, ਰਚਨਾ ਦੇਵੀ, ਪਰਮੀਤ ਕÏਰ ਬਟਾਲਾ ਦੀ ਅਗਵਾਈ ਹੇਠ ਹੋਈ, ਜਿਸ 'ਚ ਪਹੁੰਚੇ ਆਗੂ ਜ਼ਿਲ੍ਹਾ ਆਗੂ ...
ਬਟਾਲਾ, 28 ਨਵੰਬਰ (ਕਾਹਲੋਂ)-ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨ ਵਾਪਸ ਲੈਣ ਅਤੇ ਐੱਮ.ਐੱਸ.ਪੀ. ਨੂੰ ਕਾਨੂੰਨੀ ਸ਼ਕਲ ਦੇਣ ਲਈ ਕਮੇਟੀ ਬਣਾਈ ਜਾਣ 'ਤੇ ਪਿਛਲੇ 1 ਸਾਲ ਤੋਂ ਸੰਘਰਸ਼ ਕਰ ਰਹੇ ਕਿਸਾਨ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਸੰਸਦ ਮਾਰਚ ਮੁਲਤਵੀ ...
ਬਟਾਲਾ, 28 ਨਵੰਬਰ (ਕਾਹਲੋਂ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰ ਦੀ ਵਾਗਡੋਰ ਸੰਭਾਲਦਿਆਂ ਹੀ ਕੀਤੇ ਜਾ ਰਹੇ ਕੰਮ ਸ਼ਾਲਾਘਾਯੋਗ ਹਨ ਤੇ ਉਨ੍ਹਾਂ ਨੇ ਹੁਣ ਤੱਕ ਜੋ ਵੀ ਐਲਾਨ ਕੀਤੇ ਹਨ, ਉਨ੍ਹਾਂ ਵਿਚ ਲੋਕਾਂ ਤੇ ਮੁਲਾਜ਼ਮਾਂ ਨੂੰ ਵੱਡੀਆਂ ਸਹੂਲਤਾਂ ...
ਬਟਾਲਾ, 28 ਨਵੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਰਾਜਨਬੀਰ ਸਿੰਘ ਘੁਮਾਣ ਨੂੰ ਅਕਾਲੀ ਦਲ ਵਲੋਂ ਉਮੀਦਵਾਰ ਬਣਾਏ ਜਾਣ 'ਤੇ ਵਰਕਰਾਂ ਨੇ ਖੁਸ਼ੀ ਵਿਚ ਲੱਡੂ ਵੰਡੇ | ਇਸ ਮੌਕੇ ਰਾਜਨਬੀਰ ਸਿੰਘ ਘੁਮਾਣ ਦੇ ਮੀਡੀਆ ਸਲਾਹਕਾਰ ਡਾ. ਜਸਬੀਰ ਸਿੰਘ ...
ਬਟਾਲਾ, 27 ਨਵੰਬਰ (ਕਾਹਲੋਂ)-ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੀ ਆ ਰਹੀ ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ, ਸ਼ਿਵ ਸੈਨਾ ਬਾਲ ਠਾਕਰੇ ਦੇ ਸੀਨੀਅਰ ਮੀਤ ਪ੍ਰਧਾਨ ਰਮੇਸ਼ ਨਈਅਰ ਅਤੇ ਲੋਕ ਇਨਸਾਫ਼ ਪਾਰਟੀ ਹਲਕਾ ...
ਬਟਾਲਾ, 28 ਨਵੰਬਰ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ (ਰਾਖਵਾਂ) ਤੋਂ ਅਕਾਲੀ ਦਲ ਵਲੋਂ ਰਾਜਨਬੀਰ ਸਿੰਘ ਘੁਮਾਣ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਰਾਜਨਬੀਰ ਸਿੰਘ ਘੁਮਾਣ ਪਾਰਟੀ ਦੇ ਜਨਰਲ ਸਕੱਤਰ ਵੀ ਹਨ ਅਤੇ ਯੂਥ ਅਕਾਲੀ ਦਲ ਦੇ ਸੰਯੁਕਤ ਸਕੱਤਰ ਵੀ ਰਹਿ ਚੁੱਕੇ ਹਨ ...
ਘੁਮਾਣ, 28 ਨਵੰਬਰ (ਬੰਮਰਾਹ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਰਾਜਨਬੀਰ ਸਿੰਘ ਘੁਮਾਣ ਅਤੇ ਹਲਕਾ ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ ਨੂੰ ਟਿਕਟ ਦੇ ਕੇ ਪਾਰਟੀ ਹਾਈਕਮਾਂਡ ਨੇ ਵਰਕਰਾਂ ਦਾ ਦਿਲ ਜਿੱਤਿਆ ਹੈ | ਇਨ੍ਹਾਂ ਸ਼ਬਦਾਂ ਦਾ ...
ਧਾਰੀਵਾਲ, 28 ਨਵੰਬਰ (ਸਵਰਨ ਸਿੰਘ)-ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਪ੍ਰਧਾਨ ਅਸ਼ਵਨੀ ਦੁੱਗਲ ਦੀ ਪ੍ਰਧਾਨਗੀ ਅਤੇ ਕਾਰਜ ਸਾਧਕ ਅਫ਼ਸਰ ਅਰੁਣ ਕੁਮਾਰ ਦੀ ਅਗਵਾਈ ਵਿਚ ਕੌਸਲਰਾਂ ਦੀ ਮੀਟਿੰਗ ਹੋਈ, ਜਿਸ ਵਿਚ ਐੱਸ.ਐੱਮ.ਓ. ਧਾਰੀਵਾਲ ਡਾ. ਲਵ ਕੁਮਾਰ ਹੰਸ ਅਤੇ ਏ.ਐੱਫ.ਐੱਸ.ਓ. ...
ਗੁਰਦਾਸਪੁਰ, 28 ਨਵੰਬਰ (ਆਰਿਫ਼)- ਪੰਜਾਬ ਸਿਹਤ ਵਿਭਾਗ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ: ਹਰਭਜਨ ਦੀ ਅਗਵਾਈ ਹੇਠ 'ਮੋਤੀਆ ਮੁਕਤ ਪੰਜਾਬ ਅਭਿਆਨ' 26 ਨਵੰਬਰ ਤੋਂ 31 ਦਸੰਬਰ ਤੱਕ ਜ਼ਿਲੇ੍ਹ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸਿਵਲ ...
ਗੁਰਦਾਸਪੁਰ, 28 ਨਵੰਬਰ (ਆਰਿਫ਼)-2022 ਦੀਆਂ ਵਿਧਾਨ ਸਭਾ ਚੋਣਾਂ ਨੰੂ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਹਾਈ ਕਮਾਂਡ ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਅਕਾਲੀ-ਬਸਪਾ ਗੱਠਜੋੜ ਦੇ ਜਿਸ ਵੀ ਉਮੀਦਵਾਰ ਨੰੂ ਟਿਕਟ ਨਾਲ ਨਿਵਾਜੇਗੀ, ਉਸ ਨੰੂ ਵੱਡੀ ਗਿਣਤੀ ਤੇ ਭਾਰੀ ਬਹੁਮਤ ਨਾਲ ...
ਧਾਰੀਵਾਲ, 28 ਨਵੰਬਰ (ਸਵਰਨ ਸਿੰਘ)-ਪੈਨਸ਼ਨਰਜ ਐਸੋਸੀਏਸ਼ਨ ਪੰਜਾਬ ਸਟੇਟ ਪਾਵਰਕਾਮ ਤੇ ਟਰਾਂਮਿਸ਼ਨ ਕਾਰਪੋਰੇਸ਼ਨ ਲਿਮਟਿਡ ਸਰਕਲ ਵਰਕਿੰਗ ਕਮੇਟੀ ਦੀ ਮੀਟਿੰਗ ਹਜ਼ਾਰਾ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਸਥਾਨਕ ਬਿਜਲੀ ਘਰ ਵਿਖੇ ਹੋਈ | ਮੀਟਿੰਗ 'ਚ ਪਾਵਰਕਾਮ ਦੇ ...
ਗੁਰਦਾਸਪੁਰ, 28 ਨਵੰਬਰ (ਆਰਿਫ਼)-ਵੱਖ-ਵੱਖ ਇਮਤਿਹਾਨਾਂ ਦੀ ਕੋਚਿੰਗ ਦੇਣ ਵਿਚ ਮਾਹਿਰ ਸੰਸਥਾ ਗਿਆਨਮ ਕੋਚਿੰਗ ਸੈਂਟਰ ਤੋਂ ਕੋਚਿੰਗ ਲੈਣ ਵਾਲੇ ਗੁਰਦਾਸਪੁਰ ਦੇ 4 ਵਿਦਿਆਰਥੀਆਂ ਨੇ ਪੰਜਾਬ ਪੁਲਿਸ ਦੀ ਪ੍ਰਵੇਸ਼ ਪ੍ਰੀਖਿਆ ਪਾਸ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ ...
ਧਾਰੀਵਾਲ, 28 ਨਵੰਬਰ (ਸਵਰਨ ਸਿੰਘ)-ਸਥਾਨਕ ਸ਼ਹਿਬਜਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਪ੍ਰਬੰਧਕੀ ਕਮੇਟੀ ਪ੍ਰਧਾਨ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਿ੍ੰਸੀਪਲ ਗਗਨਜੀਤ ਕੌਰ ...
ਹਰਚੋਵਾਲ, 28 ਨਵੰਬਰ (ਭਾਮ/ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਰਾਜਨਬੀਰ ਸਿੰਘ ਘੁਮਾਣ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ ਹੈ, ਜਿਸ ਕਾਰਨ ਹਲਕੇ ਦੇ ਅਕਾਲੀ ਆਗੂਆਂ ਵਿਚ ਖੁਸ਼ੀ ਦੀ ਲਹਿਰ ...
ਗੁਰਦਾਸਪੁਰ, 28 ਨਵੰਬਰ (ਆਰਿਫ਼)-ਬੀ.ਐਮ.ਐਸ.ਐਮ ਗਰੁੱਪ ਆਫ਼ ਇੰਸਟੀਚਿਊਟ ਨਾਲ ਸਬੰਧਿਤ ਗਗਨ ਇੰਟਰਨੈਸ਼ਨਲ ਸਕੂਲ ਤੇ ਗਗਨ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਪੁਰਾਣਾ ਸ਼ਾਲਾ ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ | ਜਿਸ ਦੀ ਪ੍ਰਧਾਨਗੀ ਸੰਸਥਾ ਦੇ ਚੇਅਰਮੈਨ ਇੰਜੀ: ...
ਸ੍ਰੀ ਹਰਿਗੋਬਿੰਦਪੁਰ, 28 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਮਾਰਕੀਟਿ ਕਮੇਟੀ ਦੇ ਉਪ ਚੇਅਰਮੈਨ, ਸੰਮਤੀ ਮੈਂਬਰ ਅਤੇ ਪਿੰਡ ਵਿੱਠਵਾਂ ਦੇ ਸਰਪੰਚ ਅੰਗਰੇਜ਼ ਸਿੰਘ ਨੇ ਕਿਹਾ ਕਿ ਕਾਦੀਆਂ ਤੋਂ ਵਿਧਾਇਕ ਸ: ਫ਼ਤਹਿਜੰਗ ਸਿੰਘ ਬਾਜਵਾ ਵਲੋਂ 2 ਦਸੰਬਰ ...
ਬਟਾਲਾ, 28 ਨਵੰਬਰ (ਕਾਹਲੋਂ)-ਸੂਬੇ ਦੇ ਪਸ਼ੂ ਪਾਲਣ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਅੱਜ ਬਟਾਲਾ ਸ਼ਹਿਰ ਵਿਖੇ ਗਊਸ਼ਾਲਾ ਦੇ ਨਵੇਂ ਸ਼ੈੱਡ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਸ਼ੈੱਡ ਦੀ ਉਸਾਰੀ ਉੱਪਰ ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਖਰਚ ਕੀਤੇ ਜਾ ਰਹੇ ...
ਬਟਾਲਾ, 28 ਨਵੰਬਰ (ਹਰਦੇਵ ਸਿੰਘ ਸੰਧੂ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਪੁਰਬ ਸ੍ਰੀ ਗੁਰੂ ਰਾਮਦਾਸ ਜੀ ਨਿਸ਼ਕਾਮ ਸੇਵਾ ਸੰਸਥਾ (ਰਜਿ.) ਵਲੋਂ ਗੁਰਦੁਆਰਾ ਸ੍ਰੀ ਸਿੰਘ ਸਭਾ ਹਰਨਾਮ ਨਗਰ ਬਟਾਲਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਸ੍ਰੀ ਅਖੰਡ ...
ਕਾਦੀਆਂ, 28 ਨਵੰਬਰ (ਯਾਦਵਿੰਦਰ ਸਿੰਘ)-ਹਲਕਾ ਵਿਧਾਇਕ ਕਾਦੀਆਂ ਫਤਹਿਜੰਗ ਸਿੰਘ ਬਾਜਵਾ ਦਾ ਸੀਨੀਅਰ ਕਾਂਗਰਸੀ ਆਗੂ ਪ੍ਰੋ. ਦਰਸ਼ਨ ਸਿੰਘ ਬਸਰਾ ਦੇ ਗ੍ਰਹਿ ਪਿੰਡ ਤੁਗਲਵਾਲਾ ਪੁੱਜਣ 'ਤੇ ਪ੍ਰੋ. ਦਰਸ਼ਨ, ਪਰਮਿੰਦਰ ਸਿੰਘ ਬਸਰਾ ਉਪ ਚੇਅਰਮੈਨ ਲੈਂਡ ਬੈਂਕ ਕਾਹਨੂੰਵਾਨ ...
ਵਡਾਲਾ ਬਾਂਗਰ, 28 ਨਵੰਬਰ (ਭੁੰਬਲੀ)-ਇਸ ਇਲਾਕੇ ਦੇ ਪਿੰਡ ਕੋਟਲਾ ਚਾਹਲ ਦੇ 6 ਪਰਿਵਾਰ ਅਕਾਲੀ ਦਲ ਬ ਛੱਡ ਕੇ ਉਦੇਵੀਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਾਂਗਰਸ ਵਿਚ ਸ਼ਾਮਲ ਹੋ ਗਏ | ਉਨ੍ਹਾਂ ਦਾ ਪਾਰਟੀ ਵਿਚ ਆਉਣ 'ਤੇ ਉਦੇਵੀਰ ਸਿੰਘ ਰੰਧਾਵਾ ਵਲੋਂ ਨਿੱਘਾ ਸਵਾਗਤ ਕੀਤਾ ...
ਊਧਨਵਾਲ, 28 ਨਵੰਬਰ (ਪਰਗਟ ਸਿੰਘ)-ਬਲਾਕ ਕਾਦੀਆਂ ਅਧੀਨ ਆਉਂਦੇ ਪਿੰਡ ਕੰਡੀਲਾ ਤੋਂ ਲੀਲ ਕਲਾਂ ਪਿੰਡ ਨੂੰ ਜੋੜਦੀ ਿਲੰਕ ਸੜਕ ਦੀ ਉਸਾਰੀ ਦਾ ਕੰਮ ਸਰਪੰਚ ਤੇਜਿੰਦਰ ਸਿੰਘ ਬੱਬੂ ਅਤੇ ਸਮੁੱਚੀ ਪੰਚਾਇਤ ਦੇ ਮੈਂਬਰਾਂ ਨੇ ਸ਼ੁਰੂ ਕਰਵਾਇਆ | ਇਸ ਸਬੰੰਧੀ ਸਰਪੰਚ ਤੇਜਿੰਦਰ ...
ਵਡਾਲਾ ਬਾਂਗਰ, 28 ਨਵੰਬਰ (ਭੁੰਬਲੀ)-ਇਸ ਇਲਾਕੇ 'ਚ ਪ੍ਰਸਿੱਧ ਪੁਰਾਤਨ ਸੰਤ ਥੌਮਸ ਸਕੂਲ ਮਸਤਕੋਟ ਵਲੋਂ ਆਪਣਾ ਗੋਲਡਨ ਜੁਬਲੀ ਪ੍ਰੋਗਰਾਮ ਪੂਰੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਮੈਨੇਜਰ ਫਾਦਰ ਸੀਰੀਅਕ ਜਾਰਜ ਤੇ ਪਿ੍ੰਸੀਪਲ ਸਿਸਟਰ ...
ਧਾਰੀਵਾਲ, 28 ਨਵੰਬਰ (ਸਵਰਨ ਸਿੰਘ)-ਮਿਲਨ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਚ 1976 ਵਿਚ ਦਸਵੀਂ ਪਾਸ ਕਰਨ ਵਾਲੇ ਜਮਾਤੀਆਂ ਦੀ 45 ਸਾਲ ਬਾਅਦ ਮਾਤਾ ਕੁਲਵੰਤ ਕੌਰ ਯਾਦਗਿਰੀ ਆਸ਼ਰਮ ਤੇ ਸਰੱਹਦੀ ਖ਼ਾਲਸਾ ਆਈ.ਟੀ.ਆਈ. ਬਾਜਵਾ ਕਾਲੋਨੀ ਲੇਹਲ ਵਿਖੇ ਐਡੋਵਕੇਟ ...
ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਲੋਕ ਭਲਾਈ ਪਾਰਟੀ ਦੇ ਪ੍ਰਧਾਨ, ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ...
ਕਲਾਨੌਰ, 28 ਨਵੰਬਰ (ਪੁਰੇਵਾਲ)-ਨੌਜਵਾਨਾਂ ਲਈ ਪ੍ਰੇਰਣਾਂਸ਼ੋ੍ਰਤ ਸਥਾਨਕ ਕਸਬਾ ਵਾਸੀ ਮੋਹਿਤ ਸ਼ਰਮਾ ਦੇ ਯਤਨਾਂ ਸਦਕਾ ਸਥਾਨਕ ਕਸਬੇ 'ਚ ਸ਼ੁਰੂ ਹੋਏ ਦਾ ਪੰਜਾਬ ਜਿੰਮ ਦਾ ਇੰਸਪੈਕਟਰ ਸੁਖਪਾਲ ਸਿੰਘ ਗੋਰਾਇਆ ਅਤੇ ਐਸ.ਐਚ.ਓ. ਕਲਾਨੌਰ ਸ: ਸਰਬਜੀਤ ਸਿੰਘ ਜਫਰਵਾਲ ਵਲੋਂ ...
ਗੁਰਦਾਸਪੁਰ, 28 ਨਵੰਬਰ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਸਮੁੱਚੇ ਕਿਸਾਨਾਂ ਵਲੋਂ ਲੜੇ ਸ਼ਾਂਤਮਈ ਲੰਮੇ ਸੰਘਰਸ਼ ਤੋਂ ਬਾਅਦ ਕੇਂਦਰ ਵਲੋਂ ਤਿੰਨ ਕਾਲੇ ਕਾਨੰੂਨ ...
ਹਰਚੋਵਾਲ, 28 ਨਵੰਬਰ (ਭਾਮ/ਢਿੱਲੋਂ)-ਚੱਡਾ ਖੰਡ ਮਿੱਲ ਕੀੜੀ ਅਫਗਾਨਾ ਵਲੋਂ ਅੱਜ 12ਵੇਂ ਗੰਨਾਂ ਪਿੜਾਈ ਸੀਜ਼ਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਮਿੱਲ ਦੇ ਮਾਲਕ ਮੈਡਮ ਜਸਦੀਪ ਕੌਰ ਚੱਡਾ ...
ਗੁਰਦਾਸਪੁਰ, 28 ਨਵੰਬਰ (ਆਰਿਫ਼)-ਪਿੰਡ ਪੰਧੇਰ ਦੇ ਨੌਜਵਾਨਾਂ ਵਲੋਂ ਪਿੰਡ ਦੀ ਗਰਾਉਂਡ ਵਿਖੇ ਪਹਿਲਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਯੂਥ ਅਕਾਲੀ ਦਲ ਦੇ ਆਗੂ ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਟੂਰਨਾਮੈਂਟ ਦਾ ...
ਦੋਰਾਂਗਲਾ, 28 ਨਵੰਬਰ (ਚੱਕਰਾਜਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਤਿੰਨ ਕਾਲੇ ਕਾਨੰੂਨ ਵਾਪਸ ਲੈਣ ਦੇ ਕੀਤੇ ਐਲਾਨ ਤੋਂ ਬਾਅਦ ਸੰਘਰਸ਼ ਤੋਂ ਪਰਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਦਾ ਅੱਜ ਪਿੰਡ ਸੁਲਤਾਨੀ ਦੇ ਵਾਸੀਆਂ ਵਲੋਂ ਸਿਰੋਪੇ ਪਾ ਕੇ ਵਿਸ਼ੇਸ਼ ...
ਘੁਮਾਣ, 28 ਨਵੰਬਰ (ਬੰਮਰਾਹ)-ਸ਼ੋ੍ਰਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਰਾਜਨਬੀਰ ਸਿੰਘ ਘੁਮਾਣ ਨੂੰ ਟਿਕਟ ਦੇ ਉਪਰੰਤ ਉਨ੍ਹਾਂ ਦੇ ਗ੍ਰਹਿ ਵਿਖੇ ਵਰਕਰਾਂ ਨੇ ਪਹੁੰਚ ਕੇ ਵਧਾਈ ਦਿੱਤੀ | ਇਸਮ ੌਕੇ ਵਰਕਰਾਂ ਨੇ ਲੱਡੂ ਵੰਡੇ ਅਤੇ ...
ਡੇਰਾ ਬਾਬਾ ਨਾਨਕ, 28 ਨਵੰਬਰ (ਵਿਜੇ ਸ਼ਰਮਾ)-2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 30 ਨਵੰਬਰ ਦੀ ਫੇਰੀ ਦੌਰਾਨ ਆਈ ਤਬਦੀਲੀ ਨੂੰ ਲੈ ਕੇ ਪਾਰਟੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਜਥੇ. ਅਮਰੀਕ ਸਿੰਘ ...
ਪੁਰਾਣਾ ਸ਼ਾਲਾ, 28 ਨਵੰਬਰ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਕਾਂਗਰਸ ਦੀ ਫੁੱਟ ਪਾਰਟੀ ਨੰੂ ਲੈ ਬੈਠੇਗੀ ਤੇ 2022 ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਬਣੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੋਮਰਾਜ ਸ਼ਰਮਾ ਨੇ ਤਿੱਬੜੀ ...
ਗੁਰਦਾਸਪੁਰ, 28 ਨਵੰਬਰ (ਆਰਿਫ਼)-ਆਈ.ਬੀ.ਟੀ ਇੰਸਟੀਚਿਊਟ ਨੇ ਪੰਜਾਬ ਪੁਲਿਸ ਸਿਪਾਹੀ ਦੀ ਲਿਖਤੀ ਪ੍ਰੀਖਿਆ ਦੇ ਨਤੀਜਿਆਂ 'ਚ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ | ਇੰਸਟੀਚਿਊਟ ਦੇ 73 ਦੇ ਕਰੀਬ ਵਿਦਿਆਰਥੀਆਂ ਨੇ ਟੈੱਸਟ ਪਾਸ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ...
ਘੁਮਾਣ, 28 ਨਵੰਬਰ (ਬੰਮਰਾਹ)-ਪੇਰੋਸ਼ਾਹ ਤੋਂ ਭੋਮਾ ਤੱਕ ਕੱਚਾ ਰਸਤਾ ਲਗਪਗ 1 ਕਿਲੋਮੀਟਰ ਲੰਬਾ ਹੋਣ ਕਾਰਨ ਪੇਰੋਸ਼ਾਹ ਅਤੇ ਕੋਟਲਾ ਸੂਬਾ ਸਿੰਘ ਦੇ ਨਿਵਾਸੀਆਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਕਿਉਂਕਿ ਇਲਾਕੇ ਦਾ ਸੀਨੀਅਰ ਸੈਕੰਡਰੀ ਸਕੂਲ ...
ਫ਼ਤਹਿਗੜ੍ਹ ਚੂੜੀਆਂ, 28 ਨਵੰਬਰ (ਐਮ.ਐਸ. ਫੁੱਲ)-ਸਕੂਲ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫਤਹਿਗੜ੍ਹ ਚੂੜੀਆਂ ਬਲਾਕ ਦਾ ਮਿਡਲ ਪੱਧਰੀ ਸਾਇੰਸ ਮੇਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ...
ਗੁਰਦਾਸਪੁਰ, 28 ਨਵੰਬਰ (ਪੰਕਜ ਸ਼ਰਮਾ)-ਸ੍ਰੀ ਸੱਤਿਆ ਸਾਈਾ ਬਾਬਾ ਦਾ 96ਵਾਂ ਜਨਮ-ਦਿਵਸ ਸ਼ਰਧਾਲੂਆਂ ਵਲੋਂ ਕੇਕ ਕੱਟ ਕੇ ਮਨਾਇਆ ਗਿਆ | ਸਾਈਾ ਪਰਿਵਾਰ ਤੇ ਸੱਤਿਆ ਸਾਈਾ ਸੇਵਾ ਸਮਿਤੀ ਵਲੋਂ ਸ਼ਿਵਾਲਾ ਮੰਦਿਰ ਵਿਖੇ ਸੁੰਦਰ ਕਾਂਡ ਦੇ ਪਾਠ ਤੋਂ ਬਾਅਦ ਭਜਨ ਕੀਰਤਨ ਕੀਤਾ ...
ਕੋਟਲੀ ਸੂਰਤ ਮੱਲ੍ਹੀ, 28 ਨਵੰਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਮੰਮਣ ਵਿਖੇ ਭਾਰਤੀ ਕਿਸਾਨ ਯੂਨੀਅਨ ਦੀ ਹੋਈ ਇਕ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਸਵਿੰਦਰ ਸਿੰਘ ਚੰਦੂਸੂਜਾ ਨੇ ਕਿਹਾ ਕਿ ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਸੰਘਰਸ਼ ...
ਕੋਟਲੀ ਸੂਰਤ ਮੱਲ੍ਹੀ, 28 ਨਵੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਰਾਜ ਪਾਵਰਕਾਮ ਦੀ ਸਬ ਡਵੀਜਨ ਕੋਟਲੀ ਸੂਰਤ ਮੱਲ੍ਹੀ ਵਿਖੇ ਬਿਜਲੀ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਸ਼ੁਰੂ ਕੀਤੇ ਗਏ ਸੰਘਰਸ਼ ਦੌਰਾਨ ਵੱਡੀ ਗਿਣਤੀ 'ਚ ਸਬ ਡਵੀਜਨ ਕੋਟਲੀ ਸੂਰਤ ਮੱਲ੍ਹੀ ...
ਕਲਾਨੌਰ, 28 ਨਵੰਬਰ (ਪੁਰੇਵਾਲ)-ਸਥਾਨਕ ਇਤਿਹਾਸਕ ਕਸਬਾ 'ਚ ਸ਼ੁਰੂ ਕਰਵਾਏ ਗਏ ਵਿਕਾਸੀ ਪ੍ਰਾਜੈਕਟਾਂ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਨ ਲਈ ਉਪ ਮੁੱਖ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਵਲੋਂ ਵਿਸ਼ੇਸ਼ ਦੌਰਾ ਕੀਤਾ ਗਿਆ | ਇਸ ਮੌਕੇ 'ਤੇ ਸ: ਰੰਧਾਵਾ ਵਲੋਂ ਸਥਾਨਕ ...
ਭੈਣੀ ਮੀਆਂ ਖਾਂ, 28 ਨਵੰਬਰ (ਜਸਬੀਰ ਸਿੰਘ ਬਾਜਵਾ)-ਸਥਾਨਕ ਕਸਬੇ ਵਿਚ ਤਰਕਸ਼ੀਲ ਸੁਸਾਇਟੀ ਦੇ ਜ਼ੋਨ ਧਾਰੀਵਾਲ ਭੋਜਾ ਦੀ ਮੀਟਿੰਗ ਹੋਈ | ਇਸ ਮੌਕੇ ਪਿ੍ੰ. ਸੰਦੀਪ ਧਾਰੀਵਾਲ ਭੋਜਾ ਨੇ ਦੱਸਿਆ ਕਿ ਉਨ੍ਹਾਂ ਦੀ ਸੁਸਾਇਟੀ ਵਲੋਂ ਹਰ ਸਾਲ ਸਕੂਲ ਵਿਦਿਆਰਥੀਆਂ ਵਿਚ ਵਿਗਿਆਨਕ ...
ਕਲਾਨੌਰ, 28 ਨਵੰਬਰ (ਪੁਰੇਵਾਲ)-30 ਨਵੰਬਰ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਆ ਰਹੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਸਵਾਗਤ ਲਈ ਸਰਹੱਦੀ ਪਿੰਡ ਚੌੜਾ ਕਲਾਂ 'ਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੀ ਗਈ ਮੀਟਿੰਗ 'ਚ ਵਿਸ਼ੇਸ਼ ਤੌਰ ...
ਕਾਦੀਆਂ, 28 ਨਵੰਬਰ (ਯਾਦਵਿੰਦਰ ਸਿੰਘ)-ਬਜ਼ੁਰਗ ਕਾਂਗਰਸੀ ਆਗੂ ਪ੍ਰੋਫ਼ੈਸਰ ਦਰਸ਼ਨ ਸਿੰਘ ਅਤੇ ਮਾਰਗੇਂਜ ਲੈਂਡ ਬੈਂਕ ਕਾਹਨੂੰਵਾਨ ਦੇ ਉਪ-ਚੇਅਰਮੈਨ ਪਰਮਿੰਦਰ ਸਿੰਘ ਬਸਰਾ ਵਲੋਂ ਡਾ. ਹਰਲੀਨ ਕੌਰ ਨੂੰ ਪਿੰਡ ਤੁਗਲਵਾਲ ਪਹੁੰਚਣ 'ਤੇ ਉਨ੍ਹਾਂ ਦੇ ਨਾਨਾ ਪ੍ਰੋ. ਦਰਸ਼ਨ ...
ਧਾਰੀਵਾਲ, 28 ਨਵੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੁੰਡਾ ਵਿਖੇ ਬਲਾਕ ਪੱਧਰੀ ਹੋਏ ਸਾਇੰਸ ਮੇਲਾ ਦੌਰਾਨ ਅੱਠਵੀਂ ਜਮਾਤ ਦੇ ਵਿਦਿਆਰਥੀ ਮਨਪ੍ਰੀਤ ਸਿੰਘ ਚਾਹਲ ਵਲੋਂ ਚੰਗਾ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ...
ਪੰਜਗਰਾਈਆਂ, 28 ਨਵੰਬਰ (ਬਲਵਿੰਦਰ ਸਿੰਘ)-ਪੰਜਾਬ ਅੰਦਰ ਚੱਲ ਰਹੀਆਂ ਚੋਣ ਸਰਗਰਮੀਆਂ ਦÏਰਾਨ ਕੇਂਦਰ ਸਰਕਾਰ ਵਲੋਂ ਤਿੰਨੋਂ ਖੇਤੀ ਕਾਨੂੰਨ ਰੱਦ ਕਰਨੇ, ਗੁਰੂ ਨਾਨਕ ਸਾਹਿਬ ਦੇ 552ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਦਾ ਲਾਂਘਾ ਖੋਲ੍ਹ ਦੇਣ ਨਾਲ ਪਿੰਡ ...
ਘੁਮਾਣ, 28 ਨਵੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਹਲਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਖ-ਵੱਖ ਪਿੰਡਾਂ ਵਿਚ ਨਵੇਂ ਸਰਕਾਰੀ ਡੀਪੂ ਅਲਾਟ ਕੀਤੇ ਗਏ ਹਨ | ਇਸੇ ਤਹਿਤ ਹੀ ਪਿੰਡ ਗੰਢੇਕੇ ਦੇ ਨਵੇਂ ਡੀਪੂ ਹੋਲਡਰ ...
ਗੁਰਦਾਸਪੁਰ, 28 ਨਵੰਬਰ (ਪੰਕਜ ਸ਼ਰਮਾ)-ਬੀਤੇ ਦਿਨੀਂ ਪਠਾਨਕੋਟ ਦੇ ਆਰਮੀ ਕੈਂਪ ਦੇ ਗੇਟ 'ਤੇ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਪਠਾਨਕੋਟ ਜ਼ਿਲ੍ਹੇ ਅੰਦਰ ਅਲਰਟ ਜਾਰੀ ਕਰ ਦਿੱਤਾ ਗਿਆ ਸੀ | ਜਿਸ ਤੋਂ ਬਾਅਦ ਬਾਕੀ ਜ਼ਿਲਿ੍ਹਆਂ ਅੰਦਰ ਵੀ ਪੁਲਿਸ ਵਲੋਂ ਸੁਰੱਖਿਆ ਲਈ ਕੜੇ ...
ਬਟਾਲਾ, 28 ਨਵੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਰਾਜਨਬੀਰ ਸਿੰਘ ਘੁਮਾਣ ਨੂੰ ਅਕਾਲੀ ਦਲ ਵਲੋਂ ਉਮੀਦਵਾਰ ਬਣਾਏ ਜਾਣ 'ਤੇ ਵਰਕਰਾਂ ਨੇ ਖੁਸ਼ੀ ਵਿਚ ਲੱਡੂ ਵੰਡੇ | ਇਸ ਮੌਕੇ ਰਾਜਨਬੀਰ ਸਿੰਘ ਘੁਮਾਣ ਦੇ ਮੀਡੀਆ ਸਲਾਹਕਾਰ ਡਾ. ਜਸਬੀਰ ਸਿੰਘ ...
ਧਾਰੀਵਾਲ, 28 ਨਵੰਬਰ (ਜੇਮਸ ਨਾਹਰ)-ਸਕੂਲ ਦੇ ਸਾਹਮਣੇ ਖੜੇ ਇਕ ਮੋਟਰਸਾਈਕਲ ਦੇ ਚੋਰੀ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਰਜੇਸ਼ ਮਸੀਹ ਪੁੱਤਰ ਮੁਰਾਜ਼ ਮਸੀਹ ਪਿੰਡ ਸ਼ਾਹਪੁਰ ਰਜ਼ਾਦਾ ਨੇ ਦੱਸਿਆ ਕਿ ਉਸਦਾ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ.06 ਐਨ. 0566 ...
ਗੁਰਦਾਸਪੁਰ, 28 ਨਵੰਬਰ (ਆਰਿਫ਼)- ਪੰਜਾਬ ਸਿਹਤ ਵਿਭਾਗ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ: ਹਰਭਜਨ ਦੀ ਅਗਵਾਈ ਹੇਠ 'ਮੋਤੀਆ ਮੁਕਤ ਪੰਜਾਬ ਅਭਿਆਨ' 26 ਨਵੰਬਰ ਤੋਂ 31 ਦਸੰਬਰ ਤੱਕ ਜ਼ਿਲੇ੍ਹ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸਿਵਲ ...
ਗੁਰਦਾਸਪੁਰ, 28 ਨਵੰਬਰ (ਆਰਿਫ਼)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਦੀ ਮੀਟਿੰਗ ਸ਼ਹੀਦ ਕਾਮਰੇਡ ਅਮਰੀਕ ਸਿੰਘ ਯਾਦਗਾਰ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਜੋਗਿੰਦਰਪਾਲ ਪਨਿਆੜ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਇਫਟੂ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਰਮੇਸ਼ ...
ਬਟਾਲਾ, 28 ਨਵੰਬਰ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ (ਰਾਖਵਾਂ) ਤੋਂ ਅਕਾਲੀ ਦਲ ਵਲੋਂ ਰਾਜਨਬੀਰ ਸਿੰਘ ਘੁਮਾਣ ਨੂੰ ਉਮੀਦਵਾਰ ਐਲਾਨਿਆ ਗਿਆ ਹੈ | ਰਾਜਨਬੀਰ ਸਿੰਘ ਘੁਮਾਣ ਪਾਰਟੀ ਦੇ ਜਨਰਲ ਸਕੱਤਰ ਵੀ ਹਨ ਅਤੇ ਯੂਥ ਅਕਾਲੀ ਦਲ ਦੇ ਸੰਯੁਕਤ ਸਕੱਤਰ ਵੀ ਰਹਿ ਚੁੱਕੇ ਹਨ ...
ਗੁਰਦਾਸਪੁਰ, 28 ਨਵੰਬਰ (ਆਰਿਫ਼)-2022 ਦੀਆਂ ਵਿਧਾਨ ਸਭਾ ਚੋਣਾਂ ਨੰੂ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਹਾਈ ਕਮਾਂਡ ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਅਕਾਲੀ-ਬਸਪਾ ਗੱਠਜੋੜ ਦੇ ਜਿਸ ਵੀ ਉਮੀਦਵਾਰ ਨੰੂ ਟਿਕਟ ਨਾਲ ਨਿਵਾਜੇਗੀ, ਉਸ ਨੰੂ ਵੱਡੀ ਗਿਣਤੀ ਤੇ ਭਾਰੀ ਬਹੁਮਤ ਨਾਲ ...
ਕਲਾਨੌਰ, 28 ਨਵੰਬਰ (ਪੁਰੇਵਾਲ)-ਕੌਮੀ ਸ਼ਾਹ ਮਾਰਗ 354 ਤੋਂ ਸਰਹੱਦੀ ਖੇਤਰ ਰੁਡਿਆਣਾਂ ਨੂੰ ਜਾਣ ਵਾਲੀ ਸੜਕ 'ਤੇ ਸਥਿਤ ਇਕ ਕਿਸਾਨ ਦੇ ਡੇਰੇ ਨੂੰ ਸੰਨ੍ਹ ਲਗਾ ਕੇ ਚੋਰਾਂ ਵਲੋਂ ਖੇਤੀ ਦੇ ਸੰਦਾਂ ਸਮੇਤ ਕਿਸਾਨ ਦਾ ਲੱਖਾਂ ਰੁਪਏ ਦਾ ਸਮਾਨ ਚੋਰੀ ਕਰਨ ਦੀ ਖ਼ਬਰ ਹੈ | ਇਸ ...
ਪਠਾਨਕੋਟ, 28 ਨਵੰਬਰ (ਸੰਧੂ)-ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ 30 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਲੈ ਕੇ 10 ਵਜੇ ਸਮਾਗਮ ਕਰਵਾਇਆ ਜਾਵੇਗਾ | ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਕਤ ਜਾਣਕਾਰੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ...
ਸ਼ਾਹਪੁਰ ਕੰਢੀ, 28 ਨਵੰਬਰ (ਰਣਜੀਤ ਸਿੰਘ)-ਸਮਾਜ ਸੇਵੀ ਸੰਸਥਾ ਯੁਵਾ ਵਿਕਾਸ ਮੰਚ ਵਲੋਂ ਪ੍ਰਧਾਨ ਦਿਨੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਨੰੂ ਸਮਰਪਿਤ ਰਣਜੀਤ ਸਾਗਰ ਡੈਮ ਦੀ ਸਟਾਫ਼ ਕਾਲੋਨੀ ਵਿਖੇ ਸਫ਼ਾਈ ਅਭਿਆਨ ਚਲਾਇਆ ਗਿਆ | ਪ੍ਰਧਾਨ ਦਿਨੇਸ਼ ...
ਪਠਾਨਕੋਟ, 28 ਨਵੰਬਰ (ਸੰਧੂ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਸੁਰਿੰਦਰ ਸਿੰਘ ਕਨਵਰ ਮਿੰਟੂ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਵਿਸ਼ੇਸ਼ ਤੌਰ ...
ਸ਼ਾਹਪੁਰ ਕੰਢੀ, 28 ਨਵੰਬਰ (ਰਣਜੀਤ ਸਿੰਘ)-ਖਾਦੀ ਅਤੇ ਪੇਂਡੂ ਉਦਯੋਗ ਵਿਭਾਗ ਚੰਡੀਗੜ੍ਹ ਵਲੋਂ ਪ੍ਰਧਾਨ ਮੰਤਰੀ ਰੁਜ਼ਗਾਰ ਯੋਜਨਾ ਦੀ ਜਾਣਕਾਰੀ ਦੇਣ ਦੇ ਮੰਤਵ ਨਾਲ ਸਥਾਨਿਕ ਵਿਵੇਕਾਨੰਦ ਆਈ.ਟੀ.ਆਈ ਕੋਟ ਵਿਖੇ ਪਿ੍ੰਸੀਪਲ ਅੰਜੂ ਸੈਣੀ ਦੀ ਅਗਵਾਈ ਹੇਠ ਸੈਮੀਨਾਰ ...
ਡਮਟਾਲ, 28 ਨਵੰਬਰ (ਰਾਕੇਸ਼ ਕੁਮਾਰ)-ਪਠਾਨਕੋਟ ਦੇ ਵਿਧਾਇਕ ਅਮਿਤ ਵਿੱਜ ਅਤੇ ਕਾਂਗਰਸ ਦੇ ਸੀਨੀਅਰ ਆਗੂ ਅਸੀਸ ਵਿੱਜ ਵਲੋਂ ਪਿੰਡ ਦੇ ਸਰਪੰਚਾਂ ਨਾਲ ਮਿਲ ਕੇ ਚੱਕ ਚਿਮਨਾ ਦੇ ਕਮਿਊਨਿਟੀ ਹਾਲ ਵਿਖੇ ਨੌਜਵਾਨਾਂ ਨੰੂ ਖੇਡਾਂ ਦਾ ਸਮਾਨ ਵੰਡਿਆ ਗਿਆ | ਇਸ ਮੌਕੇ ਵਿਧਾਇਕ ...
ਧਾਰ ਕਲਾਂ, 28 ਨਵੰਬਰ (ਨਰੇਸ਼ ਕੁਮਾਰ)-ਅੱਜ ਦੁਨੇਰਾ ਝਿਕਲਾ ਦੇ ਜਿਮਣੀ ਮੁਹੱਲਾ ਵਾਸੀਆਂ ਵਲੋਂ ਘਰਾਂ ਦੇ ਬਾਹਰ ਲਟਕਦੀਆਂ ਬਿਜਲੀ ਦੀਆਂ ਤਾਰਾਂ ਨੰੂ ਲੈ ਕੇ ਬਿਜਲੀ ਵਿਭਾਗ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ ਗਿਆ | ਇਸ ਸਬੰਧੀ ਹਰਿੰਦਰ ਦੇਵ ਨੇ ਦੱਸਿਆ ਕਿ ਪਿਛਲੇ ਕਈ ...
ਪਠਾਨਕੋਟ, 28 ਨਵੰਬਰ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਦੁਆਰਾ ਸਿੰਘ ਸਭਾ ਲਮੀਨੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX