ਤਾਜਾ ਖ਼ਬਰਾਂ


ਸਰਕਾਰ ਵੱਲੋਂ ਸੈਸ਼ਨ ਬੁਲਾਉਣ ਦੀ ਗੱਲ ਕਹਿਣਾ ਹੀ ਕਿਸਾਨ ਮੋਰਚੇ ਦੀ ਵੱਡੀ ਪ੍ਰਾਪਤੀ ਹੈ - ਜਗਜੀਤ ਡੱਲੇਵਾਲ
. . .  6 minutes ago
ਚੰਡੀਗੜ੍ਹ, 23 ਮਈ (ਲਲਿਤਾ) - ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕਿਸਾਨਾਂ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਨਾਲ ਕਾਰਵਾਈ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਕਿਸਾਨਾਂ ਨਾਲ ਮੀਟਿੰਗ ਖ਼ਤਮ
. . .  24 minutes ago
ਚੰਡੀਗੜ੍ਹ, 23 ਮਈ (ਅਜੀਤ ਬਿਉਰੋ) - ਕਿਸਾਨਾਂ ਦੀ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਖ਼ਤਮ ਹੋ ਗਈ ਹੈ। ਇਸ ਮੌਕੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ...
'ਆਪ' ਵਿਧਾਇਕ ਡਾ. ਬਲਬੀਰ ਸਿੰਘ ਸਮੇਤ 4 ਨੂੰ 3 ਸਾਲ ਦੀ ਸਜ਼ਾ, ਮਿਲੀ ਜ਼ਮਾਨਤ
. . .  25 minutes ago
ਰੂਪਨਗਰ, 23 ਮਈ (ਸਤਨਾਮ ਸਿੰਘ ਸੱਤੀ) - ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ ਸਮੇਤ 4 ਨੂੰ ਰੂਪਨਗਰ ਦੀ ਅਦਾਲਤ ਨੇ 3 ਸਾਲ ਦੀ ਸਜ਼ਾ ਤੇ 16 ਹਜ਼ਾਰ...
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 30 ਨੂੰ
. . .  58 minutes ago
ਬੁਢਲਾਡਾ, 23 ਮਈ (ਸਵਰਨ ਸਿੰਘ ਰਾਹੀ): ਸੂਬਾ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸਾਖਾ) ਵੱਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ...
ਅਮਰਨਾਥ ਯਾਤਰਾ : ਆਨਲਾਈਨ ਹੈਲੀਕਾਪਟਰ ਟਿਕਟ ਬੁਕਿੰਗ 'ਤੇ ਹਾਈਕੋਰਟ ਵੱਲੋਂ ਕੇਂਦਰ ਤੇ ਸ਼ਰਾਇਨ ਬੋਰਡ ਨੂੰ ਨੋਟਿਸ
. . .  about 1 hour ago
ਨਵੀਂ ਦਿੱਲੀ, 23 ਮਈ - ਅਮਰਨਾਥ ਯਾਤਰਾ ਦੌਰਾਨ ਆਨਲਾਈਨ ਹੈਲੀਕਾਪਟਰ ਬੁਕਿੰਗ 'ਤੇ ਦਿੱਲੀ ਹਾਈਕੋਰਟ ਨੇ ਕੇਂਦਰ ਸਰਕਾਰ ਤੇ ਸ਼ਰਾਇਨ ਬੋਰਡ ਨੂੰ ਨੋਟਿਸ...
ਧੌਲਾਧਾਰ ਦੇ ਉਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ
. . .  about 1 hour ago
ਧਰਮਸ਼ਾਲਾ, 23 ਮਈ - ਹਿਮਾਚਲ ਪ੍ਰਦੇਸ਼ ਦੇ ਧੌਲਾਧਾਰ ਦੇ ਉਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ...
ਭਾਰਤ ਸਰਕਾਰ ਨੇ 3 ਪਾਕਿਸਤਾਨੀ ਕੈਦੀ ਕੀਤੇ ਰਿਹਾਅ
. . .  about 1 hour ago
ਅਟਾਰੀ,23 ਮਈ (ਗੁਰਦੀਪ ਸਿੰਘ ਅਟਾਰੀ) ਭਾਰਤ ਸਰਕਾਰ ਨੇ 3 ਪਾਕਿਸਤਾਨੀ ਨਾਗਰਿਕ ਕੈਦੀਆਂ ਨੂੰ ਰਿਹਾਅ ਕੀਤਾ ਹੈ। ਮੁਹੰਮਦ ਸੈਫ ਅਲੀ ਪੁੱਤਰ ਇਲਾਹੀ ਬਖ਼ਸ਼ ਅਤੇ ਮੁਹੰਮਦ ਲਤੀਫ ਪੁੱਤਰ ਮਸ਼ੂਕ ਅਲੀ ਓਕਾਰਾ....
ਪੰਜਾਬ ਦੇ ਕੈਮਿਸਟਾਂ ਨੇ ਥਰਮਾਮੀਟਰ ਆਦਿ ਦੀ ਕੀਤੀ ਵਿਕਰੀ ਬੰਦ
. . .  about 2 hours ago
ਸੰਗਰੂਰ, 23 ਮਈ (ਧੀਰਜ ਪਸ਼ੋਰੀਆ) - ਦਵਾਈਆਂ ਦੇ ਕਾਰੋਬਾਰ 'ਤੇ ਨਾਪ ਤੋਲ ਵਿਭਾਗ ਦੇ ਨਿਯਮ ਥੋਪੇ ਜਾਣ ਦੇ ਖ਼ਿਲਾਫ਼ ਪੰਜਾਬ ਦੇ...
ਜਾਪਾਨ ਪਹੁੰਚੇ ਹੋਏ ਹਨ ਪ੍ਰਧਾਨ ਮੰਤਰੀ ਮੋਦੀ,ਜਾਪਾਨੀ ਕੰਪਨੀਆਂ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  about 2 hours ago
ਟੋਕੀਓ (ਜਾਪਾਨ),23 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਵਿਚ ਜਾਪਾਨੀ ਵਪਾਰਕ ਨੇਤਾਵਾਂ ਨਾਲ ਮੁਲਾਕਾਤ ਕੀਤੀ | ਪ੍ਰਧਾਨ ਮੰਤਰੀ ਮੋਦੀ ਨੇ 30 ਤੋਂ ਵੱਧ ਜਾਪਾਨੀ ਕੰਪਨੀਆਂ ਦੇ ...
ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰਹੇਗੀ - ਟਰਾਂਸਪੋਰਟ ਮੰਤਰੀ ਭੁੱਲਰ
. . .  about 3 hours ago
ਹਰੀਕੇ ਪੱਤਣ, 23 ਮਈ( ਸੰਜੀਵ ਕੁੰਦਰਾ) - ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸਰਕਾਰ ਵਲੋਂ ਬੰਦ ਨਹੀਂ ਕੀਤੀ ਜਾ ਰਹੀ ਅਤੇ ਪਹਿਲਾਂ ਦੀ ਤਰ੍ਹਾਂ ਹੀ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ....
ਮੁਹਾਲੀ ਤੋਂ ਕੈਨੇਡਾ-ਅਮਰੀਕਾ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ
. . .  about 3 hours ago
ਚੰਡੀਗੜ੍ਹ, 23 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਦੇ ਸਿਵਲ ਐਵੀਏਸ਼ਨ ਵਿਭਾਗ ਨੂੰ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਖ਼ਾਸ ਕਰਕੇ ਕੈਨੇਡਾ, ਅਮਰੀਕਾ ਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੇ ਏਅਰਪੋਰਟ ਅਥਾਰਟੀ ਆਫ਼ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਮੌਤ
. . .  about 3 hours ago
ਮਾਨਸਾ, 23 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਪੀੜਤ ਮੱਖਣ ਸਿੰਘ ਸਰਕਾਰੀ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ....
ਉੱਚ ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 23 ਮਈ - ਉੱਚ ਅਧਿਕਾਰੀਆਂ ਦੇ ਹੋਏ ...
ਹੱਜ ਨੂੰ ਲੈ ਕੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ
. . .  about 4 hours ago
ਨਵੀਂ ਦਿੱਲੀ, 23 ਮਈ - ਸੁਪਰੀਮ ਕੋਰਟ ਨੇ ਸੋਮਵਾਰ ਨੂੰ ਅਲ ਇਸਲਾਮ ਟੂਰ ਕਾਰਪੋਰੇਸ਼ਨ ਦੁਆਰਾ ਸਾਲ 2022 ਵਿਚ ਹੱਜ ਲਈ ਪ੍ਰਾਈਵੇਟ ਟੂਰ ਆਪਰੇਟਰਾਂ ਵਜੋਂ ਵਿਚਾਰ ਕਰਨ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਗੈਂਗਸਟਰ ਤੇ ਅੱਤਵਾਦੀ ਕੋਲੋਂ ਮਿਲੇ ਮੋਬਾਈਲ ਫੋਨ
. . .  about 4 hours ago
ਫ਼ਿਰੋਜ਼ਪੁਰ 23 ਮਈ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਚੱਕੀਆਂ 'ਚ ਬੰਦ ਅੱਤਵਾਦੀ ਤੇ ਗੈਂਗਸਟਰ ਕੋਲੋਂ ਦੋ ਮੋਬਾਈਲ ਫੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਏ ...
ਮੰਤਰੀਆਂ ਦੀ ਡੇਅਰੀ ਕਿਸਾਨਾਂ ਨਾਲ ਬੈਠਕ ਸਮਾਪਤ, ਕੱਲ੍ਹ ਦੀ ਬੈਠਕ 'ਤੇ ਟਿੱਕੀਆਂ ਨਜ਼ਰਾਂ
. . .  about 5 hours ago
ਚੰਡੀਗੜ੍ਹ, 23 ਮਈ - ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਦੀ ਡੇਅਰੀ ਕਿਸਾਨਾਂ ਨਾਲ ਬੈਠਕ ਸਮਾਪਤ ਹੋ ਗਈ ਹੈ | ਡੇਅਰੀ ਕਿਸਾਨਾਂ...
ਹੁਸ਼ਿਆਰਪੁਰ : ਬੋਰਵੈੱਲ ਦੇ ਮਾਲਕ 'ਤੇ ਪਰਚਾ ਹੋਇਆ ਦਰਜ
. . .  about 5 hours ago
ਹੁਸ਼ਿਆਰਪੁਰ,23 ਮਈ - ਹੁਸ਼ਿਆਰਪੁਰ ਦੇ ਗੜਦੀਵਾਲਾ ਥਾਣੇ ਅਧੀਨ ਆਉਂਦੇ ਪਿੰਡ ਦੇ ਛੇ ਸਾਲਾ ਰਿਤਿਕ ਦੀ ਬੋਰਵੈੱਲ ਵਿਚ ਡਿੱਗਣ ਕਾਰਨ ਮੌਤ ਹੋ ਗਈ ਸੀ, ....
ਮੁੱਖ ਮੰਤਰੀ ਭਗਵੰਤ ਮਾਨ ਦੀ ਹਵਾਈ ਅੱਡਿਆਂ ਨੂੰ ਲੈਕੇ ਅਫ਼ਸਰਾਂ ਨਾਲ ਬੈਠਕ
. . .  about 6 hours ago
ਚੰਡੀਗੜ੍ਹ, 23 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਤੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ...
ਹਰ ਸਿੱਖ ਕਾਨੂੰਨੀ ਤਰੀਕੇ ਨਾਲ ਲਾਇਸੈਂਸੀ ਹਥਿਆਰ ਰੱਖੇ - ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
. . .  about 6 hours ago
ਅੰਮ੍ਰਿਤਸਰ, 23 ਮਈ - ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਹਰ ਸਿੱਖ ਕਾਨੂੰਨੀ ਤਰੀਕੇ ਨਾਲ ਲਾਇਸੈਂਸੀ ਮਾਡਰਨ ਹਥਿਆਰ ਰੱਖਣ ...
ਦੰਗਾਕਾਰੀਆਂ ਨੂੰ ਭਜਾਉਣ ਲਈ ਦੰਗਾ ਵਿਰੋਧੀ ਮਸ਼ਕ ਦਾ ਆਯੋਜਨ
. . .  about 6 hours ago
ਅੰਮ੍ਰਿਤਸਰ, 23 ਮਈ (ਸੁਰਿੰਦਰ ਕੋਛੜ) - ਭੀੜ ਨੂੰ ਕਾਬੂ ਕਰਨ ਅਤੇ ਦੰਗਾਕਾਰੀਆਂ ਨੂੰ ਭਜਾਉਣ ਲਈ ਪੁਲਿਸ ਫੋਰਸ ਦੀ ਸਮਰੱਥਾ ਨੂੰ ਵਧਾਉਣ ਲਈ ਪੁਲਿਸ ਲਾਈਨ ...
ਸ੍ਰੀ ਅਕਾਲ ਤਖ਼ਤ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਦਾ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ ਗੁਰਿਆਈ ਪੁਰਬ
. . .  about 6 hours ago
ਅੰਮ੍ਰਿਤਸਰ, 23 ਮਈ (ਜਸਵੰਤ ਸਿੰਘ ਜੱਸ) - ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਿਆਈ ਪੁਰਬ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਤਸ਼ਾਹ ਸਹਿਤ ਮਨਾਇਆ ਜਾ ...
ਨਵਜੋਤ ਸਿੰਘ ਸਿੱਧੂ ਨੂੰ ਚੈਕਅੱਪ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਆਂਦਾ
. . .  about 7 hours ago
ਪਟਿਆਲਾ, 23 ਮਈ - ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਕਰਵਾਉਣ ਦੇ ਲਈ ਪਟਿਆਲਾ ਦੇ ਰਾਜਿੰਦਰ ਹਸਪਤਾਲ...
ਤੇਜ ਤੁਫਾਨ ਨੇ ਹਲਕਾ ਦਿੜਬਾ ਵਿਚ ਕੀਤਾ ਭਾਰੀ ਨੁਕਸਾਨ
. . .  about 8 hours ago
ਕੌਹਰੀਆਂ(ਸੰਗਰੂਰ), 23 ਮਈ - (ਮਾਲਵਿੰਦਰ ਸਿੰਘ ਸਿੱਧੂ) - ਬੀਤੀ ਰਾਤ ਸੂਬੇ ਵਿਚ ਧੂੜ ਭਰੀ ਹਨੇਰੀ ਅਤੇ ਭਰਵੀਂ ਬਰਸਾਤ ਹੋਈ।ਜਿਸ ਨਾਲ ਬਿਜਲੀ ਦੇ ਖੰਭੇ....
ਟਰੱਕ ਪਲਟਨ ਕਾਰਨ ਅੱਠ ਮਜ਼ਦੂਰਾਂ ਦੀ ਮੌਤ
. . .  about 8 hours ago
ਪਟਨਾ, 23 ਮਈ - ਬਿਹਾਰ ਦੇ ਪੂਰਨੀਆ ਦੇ ਜਲਾਲਗੜ੍ਹ ਥਾਣਾ ਖੇਤਰ ਵਿਚ ਅੱਜ ਸਵੇਰੇ ਸਕਰੈਪ ਨਾਲ ਲੱਦਿਆ ਇਕ ਟਰੱਕ ਸੰਤੁਲਨ ਗੁਆ ਕੇ ਪਲਟ ਜਾਣ ਕਾਰਨ...
ਪ੍ਰਧਾਨ ਮੰਤਰੀ ਮੋਦੀ ਕਵਾਡ ਲੀਡਰਜ਼ ਸਮਿਟ ਵਿਚ ਹਿੱਸਾ ਲੈਣ ਲਈ ਪਹੁੰਚੇ
. . .  about 8 hours ago
ਨਵੀਂ ਦਿੱਲੀ, 23 ਮਈ - ਏ.ਐਫ.ਪੀ. ਦੀ ਰਿਪੋਰਟ ਮੁਤਾਬਿਕ ਐਂਥਨੀ ਅਲਬਾਨੀਜ਼ ਨੇ ਆਸਟ੍ਰੇਲੀਆ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553

ਤਰਨਤਾਰਨ

ਅਚਾਨਕ ਅੱਗ ਲੱਗਣ ਨਾਲ ਗਰੀਬ ਪਰਿਵਾਰ ਦਾ ਘਰ ਸੜ ਕੇ ਸੁਆਹ

ਖੇਮਕਰਨ, 28 ਨਵੰਬਰ (ਰਾਕੇਸ਼ ਬਿੱਲਾ)-ਪੰਜਾਬ ਪਾਵਰਕਾਮ ਦੇ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਦਾ ਬੜਾ ਵੱਡਾ ਖਮਿਆਜ਼ਾ ਖੇਮਕਰਨ ਦੇ ਗ਼ਰੀਬ ਪਰਿਵਾਰ ਨੂੰ ਭੁਗਤਣਾ ਪੈ ਗਿਆ ਹੈ, ਇਸ ਸਰਹੱਦੀ ਇਲਾਕੇ 'ਚ ਬੀਤੇ 24 ਘੰਟਿਆਂ ਤੋਂ ਨੁਕਸ ਕਾਰਨ ਹੋਈ ਲਗਾਤਾਰ ਬਿਜਲੀ ਸਪਲਾਈ ਠੱਪ ਕਾਰਨ ਇਕ ਹੀ ਬਹੁਤ ਹੀ ਗਰੀਬ ਪਰਿਵਾਰ ਦਾ ਘਰ ਮੋਮਬੱਤੀ ਨਾਲ ਲੱਗੀ ਅੱਗ ਨਾਲ ਸੜ ਕੇ ਸੁਆਹ ਹੋ ਗਿਆ ਹੈ | ਇਸ ਘਟਨਾ ਸੰਬੰਧੀ ਪੀੜਤ ਰਾਜ ਮਸੀਹ ਪੁੱਤਰ ਖੁੁੁਸ਼ੀ ਮਸੀਹ ਵਾਸੀ ਵਾਰਡ ਨੰਬਰ-6 ਨੇ ਦੱਸਿਆ ਕਿ ਉਸ ਦੀ ਅਪਾਹਜ ਘਰ ਵਾਲੀ ਬੀਬੀ ਆਸ਼ਾ ਅਚਾਨਕ ਰਾਤ ਨੂੰ ਜ਼ਿਆਦਾ ਬਿਮਾਰ ਹੋ ਗਈ, ਉਸ ਨੂੰ 108 ਐਬੂਲੈਂਸ ਰਾਹੀਂ ਇਲਾਜ ਲਈ ਸਰਕਾਰੀ ਹਸਪਤਾਲ ਸੁਰ ਸਿੰਘ ਹਸਪਤਾਲ ਦੇਰ ਰਾਤ ਲੈ ਕੇ ਗਏ ਕਿਉਂਕਿ ਖੇਮਕਰਨ ਹਸਪਤਾਲ 'ਚ ਕੋਈ ਡਾਕਟਰ ਨਹੀਂ ਹੈ | ਉਹ ਆਪਣੇ ਬੱਚਿਆਂ ਨੂੰ ਵੀ ਛੋਟੇ ਹੋਣ ਕਾਰਨ ਨਾਲ ਹੀ ਲੈ ਗਏ ਤੇ ਪਿੱਛੇ ਘਰ 'ਚ ਕੋਈ ਨਹੀਂ ਸੀ ਤੇ ਬਿਜਲੀ ਠੱਪ ਹੋਣ ਕਾਰਨ ਇਨਵਰਟਰ ਬੰਦ ਹੋ ਗਿਆ ਅਤੇ ਘਰ 'ਚ ਗ਼ਲਤੀ ਨਾਲ ਬੱਚਿਆਂ ਤੋਂ ਮੋਮਬੱਤੀ ਜਗਦੀ ਰਹਿ ਗਈ, ਜਿਸ ਨਾਲ ਲੱਗੀ ਭਿਆਨਕ ਅੱਗ ਲਈ ਨਾਲ ਸਾਮਾਨ ਸਮੇਤ ਘਰ ਸੜ ਕੇ ਸੁਆਹ ਹੋ ਗਿਆ ਹੈ | ਆਸ-ਪਾਸ ਦੇ ਗੁਆਢੀਆਂ ਨੇ ਨਜ਼ਦੀਕੀ ਜਨਰੇਟਰ ਨਾਲ ਸਬਮਰਸੀਬਲ ਮੋਟਰ ਚਲਾ ਕੇ ਪਾਣੀ ਪਾ ਕੇ ਸਵੇਰੇ 7 ਵਜੇ ਤੱਕ ਅੱਗ ਨੂੰ ਬੁਝਾਇਆ | ਅਜੇ ਉਹ ਹਸਪਤਾਲ ਪੁੱਜੇ ਹੀ ਸਨ ਕਿ ਪਿਛੋਂ ਫੋਨ ਆ ਗਿਆ ਕਿ ਤੁਹਾਡੇ ਘਰ ਨੂੰ ਅੱਗ ਲੱਗ ਗਈ ਹੈ, ਜਦ ਉਹ ਵਾਪਸ ਆਏ ਸਾਡਾ ਘਰ ਸੁਆਹ ਹੋਇਆ ਪਿਆ ਸੀ | ਉਸ ਅਨੁਸਾਰ ਘਰ 'ਚ ਸਾਮਾਨ ਫਰਿੱਜ, ਐੱਲ. ਸੀ. ਡੀ., ਵਾਸ਼ਿੰਗ ਮਸ਼ੀਨ, ਇਨਵਰਟਰ, ਪੱਖੇ, ਰਸੋਈ ਦਾ ਸਾਰਾ ਸਾਮਾਨ, ਬਿਸਤਰੇ, ਕੱਪੜੇ ਤੇ ਪੇਟੀ 'ਚ ਬੱਚਤ ਕੀਤੀ ਨਕਦੀ ਤੇ ਕੁਝ ਸੋਨਾ ਵੀ ਸੜ ਗਿਆ ਹੈ | ਅੱਗ ਨਾਲ ਕਮਰੇ ਦੀ ਛੱਤ ਡਿੱਗ ਪਈ ਹੈ | ਇਸ ਤਰ੍ਹਾਂ ਉਸ ਦਾ ਲੱਖਾਂ ਦਾ ਨੁਕਸਾਨ ਹੋ ਗਿਆ ਹੈ | ਇਸ ਘਟਨਾ ਦਾ ਸਾਰੇ ਸ਼ਹਿਰ ਨਿਵਾਸੀਆਂ ਨੇ ਪੰਜਾਬ ਸਰਕਾਰ ਤੇ ਸਮਾਜ ਸੇਵੀ ਸੰਸਥਾਵਾਂ ਤੋਂ ਇਸ ਪੀੜਤ ਪਰਿਵਾਰ ਦੀ ਮਦਦ ਕਰਨ ਦੀ ਮੰਗ ਕੀਤੀ ਹੈ | ਖੇਮਕਰਨ 'ਚ ਇਕ ਗ਼ਰੀਬ ਪਰਿਵਾਰ ਦਾ ਘਰ ਅੱਗ ਨਾਲ ਸੜ ਜਾਣ ਦੀ ਘਟਨਾ ਦਾ ਪਤਾ ਲੱਗਣ 'ਤੇ ਹਲਕਾ ਖੇਮਕਰਨ ਦੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਵਰਕਰਾਂ ਸਮੇਤ ਪੀੜਤ ਪਰਿਵਾਰ ਨਾਲ ਆ ਕੇ ਮੁਲਾਕਾਤ ਕੀਤੀ ਤੇ ਘਟਨਾ ਬਾਰੇ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਜਿੱਥੇ ਖੁਦ ਪੀੜਤ ਪਰਿਵਾਰ ਦੀ ਮਦਦ ਕਰਨ ਦਾ ਭਰੋਸਾ ਦਿੱਤਾ, ਉੱਥੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਤੁਰੰਤ ਇਸ ਘਟਨਾ ਦਾ ਜਾਇਜ਼ਾ ਲੈ ਕੇ ਪੀੜਤ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ | ਇਸ ਮੌਕੇ ਸਾਬਕਾ ਪ੍ਰਧਾਨ ਪ੍ਰਮਜੀਤ ਸਿੰਘ ਸੰਧੂ, ਬਲਦੇਵ ਸਿੰਘ ਮਨਾਵਾ, ਰਿੰਕੂ ਧਵਨ ਐੱਮ.ਸੀ. ਭਿੱਖੀਵਿੰਡ, ਸਾਬਕਾ ਸਰਪੰਚ ਹਰਜੀਤ ਸਿੰਘ ਬਲੇਅਰ, ਰਣਜੀਤ ਸਿੰਘ ਰਾਣਾ ਭਲਵਾਨ, ਤੇਜਿੰਦਰ ਗੋਰਖਾ, ਗੋਲਡੀ ਬਾਜਵਾ ਆਦਿ ਹਾਜ਼ਰ ਸਨ |

'ਆਪ' ਵਲੋਂ ਝਬਾਲ ਵਿਖੇ ਜਨ ਸਭਾ 29 ਨੂੰ -ਡਾ. ਸੋਹਲ

ਝਬਾਲ, 28 ਨਵੰਬਰ (ਸੁਖਦੇਵ ਸਿੰਘ)-ਆਮ ਆਦਮੀ ਪਾਰਟੀ ਵਲੋਂ ਝਬਾਲ ਵਿਖੇ ਲਾਲ ਗੇਟ ਦੇ ਨਜ਼ਦੀਕ 29 ਨਵੰਬਰ ਨੂੰ ਜਨ ਸਭਾ ਕੀਤੀ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਲਕਾ ਤਰਨ ਤਾਰਨ ਦੇ ਇੰਚਾਰਜ ਡਾ. ਕਸ਼ਮੀਰ ਸਿੰਘ ਸੋਹਲ ਨੇ ਦੱਸਿਆ ਕਿ ਇਸ ਜਨ ਸਭਾ ਨੂੰ ਪੰਜਾਬ ...

ਪੂਰੀ ਖ਼ਬਰ »

'ਆਪ' ਆਗੂ ਦੇ ਪੁੱਤਰ ਸਣੇ ਇਕ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 28 ਨਵੰਬਰ (ਪਰਮਜੀਤ ਜੋਸ਼ੀ)-ਪੱਟੀ ਵਿਖੇ ਇਕ ਰੈਲੀ 'ਚ ਸ਼ਾਮਿਲ ਹੋਣ ਲਈ ਜਾ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਪੱਟੀ ਤੋਂ ਪੱਤਰਕਾਰ ਲਵਪ੍ਰੀਤ ਕੁਮਾਰ ਅਤੇ ਉਸ ਦੇ ਦੋ ਭਰਾਵਾਂ ਦੀ ਕਥਿਤ ਤੌਰ 'ਤੇ ਬਿਨ੍ਹਾ ਵਜ੍ਹਾ ਕੱੁਟਮਾਰ ਕਰਕੇ ਗੰਭੀਰ ਸੱਟਾਂ ਲਗਾਉਣ ...

ਪੂਰੀ ਖ਼ਬਰ »

ਟਿਊਬਵੈੱਲ ਮੋਟਰ ਤੋਂ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

ਸੁਰ ਸਿੰਘ, 28 ਨਵੰਬਰ (ਧਰਮਜੀਤ ਸਿੰਘ)-ਪਿੰਡ ਬੈਂਕਾ ਖ਼ੁਰਦ ਵਿਖੇ ਇਕ ਕਿਸਾਨ ਦੀ ਟਿਊਬਵੈੱਲ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਕਿਸਾਨ ਪਲਵਿੰਦਰ ਸਿੰਘ (37) ਦੇ ਪਿਤਾ ਪਰਗਟ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਪੁੱਤਰ ਸਵੇਰੇ ...

ਪੂਰੀ ਖ਼ਬਰ »

'ਆਪ' ਵਲੋਂ ਕੀਤੀ ਜਨ ਸਭਾ 'ਚ ਪਹੁੰਚੇ ਵਿਧਾਇਕ ਮੀਤ ਹੇਅਰ

ਭਿੱਖੀਵਿੰਡ, 28 ਨਵੰਬਰ (ਸੁਰਜੀਤ ਬੌਬੀ)-ਹਲਕਾ ਭਿੱਖੀਵਿੰਡ 'ਚ ਇਕ ਜਨ ਸਭਾ 'ਚ ਹਾਜ਼ਰੀ ਭਰਦਿਆਂ ਯੂਥ ਵਿੰਗ ਪੰਜਾਬ ਪ੍ਰਧਾਨ ਵਿਧਾਇਕ ਬਰਨਾਲਾ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਇੰਚਾਰਜ ਸਰਵਨ ਸਿੰਘ ਧੁੰਨ, ਲਾਲਜੀਤ ਸਿੰਘ ਭੁੱਲਰ, ਕਸ਼ਮੀਰ ਸਿੰਘ ਸੋਹਲ, ਬਲਜੀਤ ...

ਪੂਰੀ ਖ਼ਬਰ »

ਵਿਧਾਇਕ ਗਿੱਲ ਨੇ ਕਿਰਤੋਵਾਲ ਖੁਰਦ ਵਿਖੇ ਨਵੀਂ ਸੜਕ ਦੇ ਨਿਰਮਾਣ ਦਾ ਰੱਖਿਆ ਨੀਂਹ ਪੱਥਰ

ਪੱਟੀ, 28 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਹਲਕੇ ਦੇ ਪਿੰਡ ਕਿਰਤੋਵਾਲ ਖੁਰਦ ਵਿਖੇ ਇਕ ਕਿੱਲੋਮੀਟਰ ਨਵੀਂ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਵਿਧਾਇਕ ...

ਪੂਰੀ ਖ਼ਬਰ »

ਅੰਗਹੀਣ ਤੇ ਬਲਾਈਾਡ ਯੂਨੀਅਨ ਦਾ ਵਫ਼ਦ ਮੁੱਖ ਮੰਤਰੀ ਚੰਨੀ ਨੂੰ ਮਿਲਿਆ

ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਅੰਗਹੀਣ ਅਤੇ ਬਲਾਈਾਡ ਯੂਨੀਅਨ ਦਾ ਵਫ਼ਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਦੀ ਅਗਵਾਈ 'ਚ ਮਿਲਿਆ, ਜਿਸ ਵਿਚ ਉਨ੍ਹਾਂ ਮੁੱਖ ਮੰਤਰੀ ਚੰਨੀ ਨੂੰ ਮਿਲਣ ਉਪਰੰਤ ਅੰਗਹੀਣ ਬਲਾਈਾਡ ਯੂਨੀਅਨ ...

ਪੂਰੀ ਖ਼ਬਰ »

ਨਿੱਜੀ ਰੰਜਿਸ਼ ਕਾਰਨ ਕਾਰ ਸਵਾਰ 'ਤੇ ਕੀਤੇ ਫਾਇਰ

ਸਰਹਾਲੀ ਕਲਾਂ, 28 ਨਵੰਬਰ (ਅਜੈ ਸਿੰਘ ਹੁੰਦਲ)-ਥਾਣਾ ਸਰਹਾਲੀ ਦੇ ਪਿੰਡ ਸਹਾਬਪੁਰਾ ਵਿਖੇ ਨਿੱਜੀ ਰੰਜਿਸ਼ ਕਾਰਨ ਕਾਰ ਸਵਾਰ 'ਤੇ ਫਾਇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਥਾਣਾ ਸਰਹਾਲੀ ਵਿਖੇ ਸੂਚਨਾ ਦਿੰਦਿਆਂ ਸਹਾਬਪੁਰਾ ਵਾਸੀ ਲਵਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਟਿਊਬਵੈੱਲ ਮੋਟਰ ਤੋਂ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

ਸੁਰ ਸਿੰਘ, 28 ਨਵੰਬਰ (ਧਰਮਜੀਤ ਸਿੰਘ)-ਪਿੰਡ ਬੈਂਕਾ ਖ਼ੁਰਦ ਵਿਖੇ ਇਕ ਕਿਸਾਨ ਦੀ ਟਿਊਬਵੈੱਲ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਕਿਸਾਨ ਪਲਵਿੰਦਰ ਸਿੰਘ (37) ਦੇ ਪਿਤਾ ਪਰਗਟ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਪੁੱਤਰ ਸਵੇਰੇ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੀ 70 ਹਜ਼ਾਰ ਰੁਪਏ ਨਕਦੀ ਤੇ ਮੋਬਾਈਲ ਚੋਰੀ

ਫਤਿਆਬਾਦ, 28 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਫਤਿਆਬਾਦ ਅਤੇ ਆਸ-ਪਾਸ ਦੇ ਇਲਾਕੇ 'ਚ ਲੁੱਟਾਂ-ਖੋਹਾਂ ਦਾ ਬੋਲਬਾਲਾ ਹੈ ਅਤੇ ਲਗਾਤਾਰ ਚੋਰੀਆਂ ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ 'ਚ ਵਾਧਾ ਹੋਣ ਕਾਰਨ ਲੋਕਾਂ ਦਾ ਘਰਾਂ ਵਿਚੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ | ...

ਪੂਰੀ ਖ਼ਬਰ »

ਸਰਕਾਰ ਨੇ ਮੰਨੀਆਂ ਮੰਗਾਂ, ਡਿਊਟੀ 'ਤੇ ਪਰਤੇ ਬਿਜਲੀ ਮੁਲਾਜ਼ਮ

ਜੀਓਬਾਲਾ, 28 ਨਵੰਬਰ (ਰਜਿੰਦਰ ਸਿੰਘ ਰਾਜੂ)-ਲੰਘੀ 15 ਨਵੰਬਰ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਚੱਲ ਰਹੇ ਬਿਜਲੀ ਮੁਲਾਜਮਾਂ ਦੀਆਂ ਮੰਗਾਂ 'ਚੋਂ ਕੁਝ ਮੰਗਾਂ ਪੰਜਾਬ ਸਰਕਾਰ ਨੇ ਮੰਨ ਲਈਆਂ ਹਨ, ਜਿਸ ਮਗਰੋਂ ਬਿਜਲੀ ਮੁਲਾਜਮ ਹੜਤਾਲ ਖ਼ਤਮ ਕਰਕੇ ...

ਪੂਰੀ ਖ਼ਬਰ »

ਸੱਟਾਂ ਮਾਰ ਕੇ ਜ਼ਖ਼ਮੀ ਕਰਨ ਵਾਲੇ 3 ਵਿਅਕਤੀਆਂ ਸਮੇਤ 12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਥਾਣਾ ਭਿੱਖੀਵਿੰਡ ਵਿਖੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਕਾਰਵਾਈ ਕਰਦਿਆਂ ਪੁਲਿਸ ਨੇ 3 ਵਿਅਕਤੀਆਂ ਸਮੇਤ 12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਕਾਰਵਾਈ ...

ਪੂਰੀ ਖ਼ਬਰ »

'ਆਪ' ਵਲੋਂ ਝਬਾਲ ਵਿਖੇ ਜਨ ਸਭਾ 29 ਨੂੰ -ਡਾ. ਸੋਹਲ

ਝਬਾਲ, 28 ਨਵੰਬਰ (ਸੁਖਦੇਵ ਸਿੰਘ)-ਆਮ ਆਦਮੀ ਪਾਰਟੀ ਵਲੋਂ ਝਬਾਲ ਵਿਖੇ ਲਾਲ ਗੇਟ ਦੇ ਨਜ਼ਦੀਕ 29 ਨਵੰਬਰ ਨੂੰ ਜਨ ਸਭਾ ਕੀਤੀ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਲਕਾ ਤਰਨ ਤਾਰਨ ਦੇ ਇੰਚਾਰਜ ਡਾ. ਕਸ਼ਮੀਰ ਸਿੰਘ ਸੋਹਲ ਨੇ ਦੱਸਿਆ ਕਿ ਇਸ ਜਨ ਸਭਾ ਨੂੰ ਪੰਜਾਬ ...

ਪੂਰੀ ਖ਼ਬਰ »

ਲੋਕ ਗਾਇਕਾ ਗੁਰਮੀਤ ਬਾਵਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕੱਲ੍ਹ

ਅੰਮਿ੍ਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)-ਬੁਲੰਦ ਤੇ ਸੁਰੀਲੀ ਆਵਾਜ਼ ਤੇ ਲੰਮੀ ਹੇਕ ਵਾਲੀ ਵਿਸ਼ਵ ਪ੍ਰਸਿੱਧ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ, ਜੋ ਕੁੱਝ ਦਿਨ ਪਹਿਲਾਂ ਸੰਖੇਪ ਬਿਮਾਰੀ ਉਪਰੰਤ ਇਸ ਜਹਾਨ ਨੂੰ ਸਦਾ ਲਈ ਅਲਵਿਦਾ ਆਖ ਗਏ ਸਨ, ਨਮਿਤ ਬਾਵਾ ਪਰਿਵਾਰ ...

ਪੂਰੀ ਖ਼ਬਰ »

ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਨਾ ਕਿਸਾਨ ਸੰਘਰਸ਼ ਦੀ ਇਤਿਹਾਸਕ ਜਿੱਤ- ਪਿੰਦੂ ਭਰੋਵਾਲ

ਤਰਨ ਤਾਰਨ, 28 ਨਵੰਬਰ (ਵਿਕਾਸ ਮਰਵਾਹਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਿਛਲੇ ਸਾਲ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨ ਜੋ ਕਿ ਕਿਸਾਨੀ ਕਿੱਤੇ ਨੂੰ ਤਬਾਹ ਕਰਨ ਵਾਲੇ ਸਨ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਉਸ ਸਮੇਂ ਤੋਂ ਹੀ ਸੰਘਰਸ਼ ਕੀਤਾ ਜਾ ਰਿਹਾ ਸੀ ਅਤੇ ਕਿਸਾਨਾਂ ...

ਪੂਰੀ ਖ਼ਬਰ »

ਬਲਾਕ ਗੰਡੀਵਿੰਡ ਦੇ ਵਿੱਦਿਅਕ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸਮਾਪਤ

ਸਰਾਏ ਅਮਾਨਤ ਖਾਂ, 28 ਨਵੰਬਰ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਦੇ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਅਤੇ ਅਧਿਆਪਕਾਂ ਦੇ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੰਧੂ ਨੇ ਅਕਾਲੀ ਵਰਕਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਸਰਾਏ ਅਮਾਨਤ ਖਾਂ, 28 ਨਵੰਬਰ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਮਾਣਕਪੁਰ ਵਿਖੇ ਹਰਮਨਬੀਰ ਸਿੰਘ ਤੇ ਸਲਾਹਕਾਰ ਜਸਬੀਰ ਸਿੰਘ ਦੇ ਗ੍ਰਹਿ ਵਿਖੇ ਸਾਬਕਾ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਅਕਾਲੀ ਵਰਕਰਾਂ ਦੀਆਂ ਮੁਸ਼ਕਿਲਾਂ ਸੁਣੀਆਂ | ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਾਲਾਨਾ ਜੋੜ ਮੇਲਾ ਮਨਾਇਆ

ਪੱਟੀ, 28 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਜਨਮ ਦਿਹਾੜੇ ਦੇ ਸੰਬੰਧ 'ਚ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ...

ਪੂਰੀ ਖ਼ਬਰ »

ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ 'ਬੈਸਟ ਸਟੂਡੈਂਟ ਆਫ਼ ਦਿ ਯੀਅਰ' ਪੁਰਸਕਾਰ ਨਾਲ ਸਨਮਾਨ

ਤਰਨ ਤਾਰਨ, 28 ਨਵੰਬਰ (ਪਰਮਜੀਤ ਜੋਸ਼ੀ)¸ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ 'ਬੈਸਟ ਸਟੂਡੈਂਟ ਆਫ਼ ਦਿ ਯੀਅਰ' ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਬੱਚਿਆਂ ਨੂੰ ਸਿੱਖਿਆ ਦੇ ਅਲੱਗ-ਅਲੱਗ ਖੇਤਰਾਂ ਵਿਚ ਸਨਮਾਨਿਤ ਕੀਤਾ ਗਿਆ | ਅਕਾਦਮਿਕ 'ਚ ਏਮਾਨਜੀਤ ਸਿੰਘ, ...

ਪੂਰੀ ਖ਼ਬਰ »

ਅਨੇਕਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ

ਖੇਮਕਰਨ, 28 ਨਵੰਬਰ (ਰਾਕੇਸ਼ ਬਿੱਲਾ)-ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਅੱਜ ਖੇਮਕਰਨ ਕਸਬੇ ਦਾ ਦੌਰਾ ਕੀਤਾ ਤੇ ਪੁਰਾਣੀ ਮੰਡੀ 'ਚ ਉੱਥੋਂ ਦੇ ਵਾਸੀ ਦਲਿਤ ਤੇ ਰਾਅ ਸਿੱਖ ਬਿਰਾਦਰੀ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਇਸ ਮੰਡੀ 'ਚ ਵੱਸ ਰਹੇ ਪਰਿਵਾਰਾਂ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਦੀ ਵਰ੍ਹੇਗੰਢ ਮਨਾਉਣ ਲਈ ਬਲਾਕ ਗੰਡੀਵਿੰਡ ਤੋਂ ਕਾਫ਼ਲਾ ਦਿੱਲੀ ਪਹੁੰਚਿਆ

ਸਰਾਏ ਅਮਾਨਤ ਖਾਂ, 28 ਨਵੰਬਰ (ਨਰਿੰਦਰ ਸਿੰਘ ਦੋਦੇ)-ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ 'ਤੇ ਚੱਲ ਰਹੇ ਕਿਸਾਨੀ ਅੰਦੋਲਨ 'ਚ ਹਿੱਸਾ ਲੈਣ ਲਈ ਸਰਹੱਦੀ ਇਲਾਕੇ ਸਰਾਏ ਅਮਾਨਤ ਖਾਂ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਗੰਡੀਵਿੰਡ ਰਾਜੇਵਾਲ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਮੀਰੀ-ਪੀਰੀ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਹਰ ਸਾਲ ਦੀ ਤਰ੍ਹਾਂ 28 ਨਵੰਬਰ ਐਤਵਾਰ ਨੂੰ ਗੁ: ਸ੍ਰੀ ਮੀਰੀ ਪੀਰੀ ਸਾਹਿਬ ਗੰਗਾ ਸਿੰਘ ਨਗਰ ਤਰਨ ਤਾਰਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਸਮੂਹ ਗੰਗਾ ਸਿੰਘ ਨਗਰ ਦੀਆਂ ਸੰਗਤਾਂ, ਮੱਲ੍ਹੀ ਪਰਿਵਾਰ ਤੇ ...

ਪੂਰੀ ਖ਼ਬਰ »

ਖ਼ਾਲਸਾ ਵਿੱਦਿਅਕ ਸੰਸਥਾਵਾਂ ਸਰਹਾਲੀ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਸਰਹਾਲੀ ਕਲਾਂ, 28 ਨਵੰਬਰ (ਅਜੈ ਸਿੰਘ ਹੁੰਦਲ)-ਗੁਰੂ ਗੋਬਿੰਦ ਸਿੰਘ ਵਿੱਦਿਅਕ ਸੰਸਥਾਵਾਂ ਸਰਹਾਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਏ ਗਏ | ਸੰਸਥਾਵਾਂ ਦੇ ਗੁਰਦੁਆਰਾ ਸਾਹਿਬ ਵਿਚ ਵਿਦਿਆਰਥੀਆਂ ਵਲੋਂ ਇਸ ...

ਪੂਰੀ ਖ਼ਬਰ »

ਵਿਧਾਇਕ ਗਿੱਲ ਨੇ ਬੰਗਲਾ ਰਾਏ 'ਚ ਬਹਿਕਾਂ ਦੇ ਰਸਤੇ 'ਤੇ 2 ਕਿੱਲੋਮੀਟਰ ਲੰਬੀ ਸੜਕ ਬਣਾਉਣ ਲਈ ਨੀਂਹ ਪੱਥਰ ਰੱਖਿਆ

ਪੱਟੀ, 28 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਹਲਕੇ ਦੇ ਪਿੰਡ ਬੰਗਲਾ ਰਾਏ ਵਿਖੇ 2 ਕਿੱਲੋਮੀਟਰ ਲੰਮੀ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਵਿਧਾਇਕ ਗਿੱਲ ਨੇ ਕਿਹਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਤੋਂ ਬਚਾਅ ਲਈ ਹੁਣ ਤੱਕ 6,22,553 ਲਾਭਪਾਤਰੀਆਂ ਨੂੰ ਲਗਾਈ ਵੈਕਸੀਨ-ਡੀ. ਸੀ.

ਤਰਨ ਤਾਰਨ, 28 ਨਵੰਬਰ (ਵਿਕਾਸ ਮਰਵਾਹਾ)-ਜ਼ਿਲ੍ਹਾ ਤਰਨ ਤਾਰਨ 'ਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,22,553 ਲਾਭਪਾਤਰੀਆਂ ਨੂੰ 8,51,389 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ...

ਪੂਰੀ ਖ਼ਬਰ »

ਚੰਨੀ ਸਾਹਿਬ ਤੁਹਾਡੇ ਵਲੋਂ ਕੀਤੇ ਗਏ ਕਦੋਂ ਤੱਕ ਹੋਣਗੇ ਪੂਰੇ...?

ਖਡੂਰ ਸਾਹਿਬ, 28 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਕਾਂਗਰਸ ਸਰਕਾਰ ਦੇ ਵਿਧਾਇਕਾਂ ਨੇ ਜਿਨ੍ਹਾਂ ਮੁੱਦਿਆਂ ਨੂੰ ਲੈ ਕਿ ਕੈਪਟਨ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕੀਤਾ, ਕੀ ਅੱਜ ਤੱਕ ਉਹ ਸਾਰੇ ਮੁੱਦੇ ਹੱਲ ਹੋ ਗਏ ਹਨ ਜਾਂ ਫਿਰ ਕਾਂਗਰਸ ਸਰਕਾਰ ਵਲੋਂ ਸਿਰਫ਼ ਤੇ ...

ਪੂਰੀ ਖ਼ਬਰ »

ਐੱਸ. ਸੀ. ਐੱਸ. ਟੀ. ਕਰਮਚਾਰੀ ਭਲਾਈ ਐਸੋਸੀਏਸ਼ਨ ਨੇ ਸੰਵਿਧਾਨ ਦਿਵਸ ਮਨਾਇਆ

ਗੋਇੰਦਵਾਲ ਸਾਹਿਬ, 28 ਨਵੰਬਰ (ਸਕੱਤਰ ਸਿੰਘ ਅਟਵਾਲ)-ਅੱਜ ਬੀ. ਐੱਚ. ਈ. ਐੱਲ. ਐੱਸ. ਸੀ. ਐੱਸ. ਟੀ. ਕਰਮਚਾਰੀ ਭਲਾਈ ਐਸੋਸੀਏਸ਼ਨ ਗੋਇੰਦਵਾਲ ਸਾਹਿਬ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ, ਜਿਸ 'ਚ ਕੇਵਲ ਸਿੰਘ ਐੱਸ. ਐੱਚ. ਓ. ਗੋਇੰਦਵਾਲ ਸਾਹਿਬ ਨੇ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸ਼ਹੀਦ ਸੁਖਬੀਰ ਸਿੰਘ ਰੰਧਾਵਾ ਦੀ ਬਰਸੀ ਮਨਾਈ

ਫਤਿਆਬਾਦ, 28 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਪਿੰਡ ਖਵਾਸਪੁਰ ਦੇ ਸ਼ਹੀਦ ਸੁਖਬੀਰ ਸਿੰਘ ਰੰਧਾਵਾ ਦੀ ਪਹਿਲੀ ਬਰਸੀ ਮਨਾਈ ਗਈ | ਸੁਖਬੀਰ ਸਿੰਘ ਰੰਧਾਵਾ 27 ਨਵੰਬਰ 2020 ਨੂੰ ਰਜ਼ੌਰੀ ਵਿਖੇ ਦੇਸ਼ ਦੀ ਰਾਖੀ ਕਰਦਿਆਂ ਦੁਸ਼ਮਣਾਂ ਨਾਲ ਮੁਕਾਬਲਾ ਕਰਦਿਆਂ ਸ਼ਹੀਦ ਹੋ ਗਿਆ ਸੀ, ...

ਪੂਰੀ ਖ਼ਬਰ »

'ਆਪ' ਵਲੋਂ ਮਹਿਲਾਵਾਂ ਦਾ ਸ਼ਕਤੀਕਰਨ ਕਰਨ 'ਤੇ ਵਿਰੋਧੀ ਆਗੂਆਂ ਨੂੰ ਹੋਇਆ ਸਿਆਸੀ ਬੁਖਾਰ-ਭੁੱਲਰ

ਪੱਟੀ, 28 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)¸ਦੇਸ਼ ਦੀ ਵੰਡ ਤੋਂ ਬਾਅਦ ਪੰਜਾਬ ਦੀ ਰਾਜ ਸੱਤਾ 'ਤੇ ਕਾਬਜ਼ ਭਾਵੇਂ ਕਾਂਗਰਸੀ ਰਹੇ ਜਾਂ ਅਕਾਲੀ ਇਨ੍ਹਾਂ ਨੇ ਕਦੇ ਵੀ ਲੋਕਾਂ ਦਾ ਭਲਾ ਨਹੀਂ ਸੋਚਿਆ, ਸਗੋਂ ਹੱਕ ਮੰਗਦੇ ਕਿਸਾਨਾਂ-ਮਜ਼ਦੂਰਾਂ ...

ਪੂਰੀ ਖ਼ਬਰ »

ਸਿਟੀਜ਼ਨ ਕੌਂਸਲ ਦੀ ਮੀਟਿੰਗ

ਤਰਨ ਤਾਰਨ, 28 ਨਵੰਬਰ (ਵਿਕਾਸ ਮਰਵਾਹਾ)-ਸਿਟੀਜ਼ਨ ਕੌਂਸਲ ਤਰਨ ਤਾਰਨ ਦੇ ਜਨਰਲ ਹਾਊਸ ਦੀ ਇਕ ਪ੍ਰਭਾਵਸ਼ਾਲੀ ਮੀਟਿੰਗ ਸੁਖਵੰਤ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸਥਾਨਕ ਅਰੋੜਾ ਸਵੀਟਸ ਵਿਖੇ ਹੋਈ | ਮੀਟਿੰਗ ਦੇ ਆਰੰਭ 'ਚ ਕੌਂਸਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਪਲਾਸੌਰ ...

ਪੂਰੀ ਖ਼ਬਰ »

ਆਸਲ ਉਤਾੜ ਤੋਂ ਪੱਟੀ ਤੱਕ ਖ਼ੂਨੀ ਸੜਕ ਦੇ ਨਾਂਅ ਨਾਲ ਜਾਂਦੀ ਸੜਕ ਵੱਲ ਧਿਆਨ ਕਦੋਂ ਦੇਵੇਗੀ ਸਰਕਾਰ...?

ਅਮਰਕੋਟ, 28 ਨਵੰਬਰ (ਗੁਰਚਰਨ ਸਿੰਘ ਭੱਟੀ)-ਸਰਹੱਦੀ ਖੇਤਰ ਖੇਮਕਰਨ ਤੋਂ ਅੰਮਿ੍ਤਸਰ ਤੇ ਤਰਨ ਤਾਰਨ ਜਾਂਦੀਆ ਦੋਵਾਂ ਸੜਕਾਂ ਜਿੱਥੇ ਨਵੀਆਂ ਬਣ ਕੇ ਲੋਕਾਂ ਦਾ ਸਫਰ ਦੌਰਾਨ ਸਹੂਲਤ ਦੇਣ ਵਾਲੀਆਂ ਸਨ, ਉੱਥੇ ਇਹ ਦੋਵੇਂ ਵੱਡੀਆਂ ਸੜਕਾਂ ਲੋਕਾਂ ਸ਼ਰਾਪ ਬਣ ਗਈਆਂ ਹਨ | ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਤਰਨ ਤਾਰਨ, 28 ਨਵੰਬਰ (ਹਰਿੰਦਰ ਸਿੰਘ)-ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਧੰਨ ਧੰਨ ਬਾਬਾ ਜੀਵਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸ੍ਰੀ ਗੁਰੁੂ ਅਰਜਨ ਦੇਵ ਸਰਾਂ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਸਰਕਾਰ ਦੀ ਨਾਕਾਮੀ ਕਾਰਨ ਕਈ ਸਹੂਲਤਾਂ ਤੋਂ ਵਾਂਝੇ ਹੋਏ ਲੋਕ

ਮੀਆਂਵਿੰਡ, 29 ਨਵੰਬਰ-2012 'ਚ ਅਕਾਲੀ ਦਲ ਦੀ ਸਰਕਾਰ ਵਲੋਂ ਸ਼ਹਿਰਾਂ ਦੀ ਤਰਜ 'ਤੇ ਲੋਕਾਂ ਨੂੰ ਇਕੋ ਛੱਤ ਹੇਠ ਅਨੇਕਾਂ ਸਹੂਲਤਾਂ ਦੇਣ ਲਈ ਪਿੰਡਾਂ ਵਿਚ ਸੇਵਾ ਕੇਂਦਰ ਬਣਾਏ ਗਏ ਸਨ ਤਾਂ ਜੋ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਦੂਰ ਨਾ ਜਾਣਾ ਪਵੇ | ਜੋ 2017 'ਚ ਸਰਕਾਰ ਬਦਲਦਿਆਂ ...

ਪੂਰੀ ਖ਼ਬਰ »

ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ

ਅੰਮਿ੍ਤਸਰ, 28 ਨਵੰਬਰ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਧਰਮ ਪ੍ਰਚਾਰ ਲਹਿਰ ਵਿਚ ਸਹਿਯੋਗ ਕਰਨ ਵਾਲੇ ਗ੍ਰੰਥੀ ਸਿੰਘਾਂ ਦਾ ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਸਨਮਾਨ

ਅੰਮਿ੍ਤਸਰ, 28 ਨਵੰਬਰ (ਜੱਸ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਆਰੰਭ ਕੀਤੀ ਗਈ 'ਘਰਿ ਘਰਿ ਅੰਦਰਿ ਧਰਮਸਾਲ' ਲਹਿਰ ਵਿਚ ਸਹਿਯੋਗ ਕਰਨ ਵਾਲੇ ਗ੍ਰੰਥੀ ਸਿੰਘਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪ੍ਰਧਾਨ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਨੌਜਵਾਨ ਕਾਬੂ

ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਖੇਤਰ ਦੀ ਪੁਲਿਸ ਚੌਕੀ ਮੂਧਲ ਦੀ ਪੁਲਿਸ ਨੇ ਮੁਖ਼ਬਰ ਖਾਸ ਦੁਆਰਾ ਦਿੱਤੀ ਜਾਣਕਾਰੀ ਦੌਰਾਨ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਵਲੋਂ ਚੋਰੀ ਕੀਤਾ ਮੋਟਰਸਾਈਕਲ ਬਰਾਮਦ ਕਰਨ ਉਪਰੰਤ ਮਾਮਲਾ ਦਰਜ ...

ਪੂਰੀ ਖ਼ਬਰ »

ਕਾਰ ਵਲੋਂ ਮਾਰੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲ੍ਹਾ ਖੇਤਰ 'ਚ ਲੰਘੀ ਦੇਰ ਰਾਤ ਤੇਜ਼ ਰਫ਼ਤਾਰ ਕਾਰ ਚਾਲਕ ਵਲੋਂ ਅੱਗੇ ਜਾ ਰਹੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੇ ਜਾਣ ਨਾਲ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ 25 ਸਾਲਾ ਦੀਪਕ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 'ਏ' ਜ਼ੋਨ ਜ਼ੋਨਲ ਯੂਥ ਫੈਸਟੀਵਲ ਯਾਦਗਾਰੀ ਪਲਾਂ ਨਾਲ ਹੋਇਆ ਸਮਾਪਤ

ਅੰਮਿ੍ਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 'ਏ' ਜ਼ੋਨ ਜ਼ੋਨਲ ਯੁਵਕ ਮੇਲੇ ਦੀ 'ਏ' ਡਵੀਜ਼ਨ ਦੀ ਓਵਰਆਲ ਚੈਂਪੀਅਨ ਟਰਾਫੀ ਖ਼ਾਲਸਾ ਕਾਲਜ ਅੰਮਿ੍ਤਸਰ ਤੇ 'ਬੀ' ਡਵੀਜ਼ਨ ਦੀ ਓਵਰਆਲ ਚੈਂਪੀਅਨ ਟਰਾਫੀ ਐੱਸ. ਡੀ. ਐੱਸ. ਪੀ. ਐੱਮ. ...

ਪੂਰੀ ਖ਼ਬਰ »

ਰਾਮੂਵਾਲੀਆ ਵਲੋਂ ਬੀਬੀ ਕਿਰਨਜੋਤ ਕੌਰ ਨੂੰ ਐਸ.ਜੀ.ਪੀ.ਸੀ. ਦਾ ਪ੍ਰਧਾਨ ਬਣਾਉਣ ਦੀ ਅਪੀਲ

ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਲੋਕ ਭਲਾਈ ਪਾਰਟੀ ਦੇ ਪ੍ਰਧਾਨ, ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ...

ਪੂਰੀ ਖ਼ਬਰ »

ਸੁਸਾਇਟੀ ਨੇ ਇਲਾਜ ਲਈ ਦਿੱਤੀ ਆਰਥਿਕ ਸਹਾਇਤਾ

ਪੱਟੀ, 28 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)-ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਸਮੇਂ-ਸਮੇਂ 'ਤੇ ਲੋੜਵੰਦਾਂ ਦੀ ਮਦਦ ਲਈ ਆਪਣਾ ਯੋਗਦਾਨ ਪਾਉਂਦੀ ਆ ਰਹੀ ਹੈ | ਇਸੇ ਲੜੀ ਤਹਿਤ ਦਰਸ਼ਨ ਕੌਰ ਉਮਰ 60 ਸਾਲ ਜੋ ਸਰੀਰਕ ਤੌਰ 'ਤੇ ਬਿਮਾਰ ...

ਪੂਰੀ ਖ਼ਬਰ »

ਪਿੰਡ ਸ਼ੇਖ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਕੀਰਤਨ ਦਰਬਾਰ

ਜੀਓਬਾਲਾ, 28 ਨਵੰਬਰ (ਰਜਿੰਦਰ ਸਿੰਘ ਰਾਜੂ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ 'ਚ ਪੈਂਦੇ ਪਿੰਡ ਸ਼ੇਖ ਦੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਸਜਾਇਆ ਗਿਆ, ਜਿਸ 'ਚ ਵੱਖ-ਵੱਖ ਕੀਰਤਨੀ ...

ਪੂਰੀ ਖ਼ਬਰ »

ਵੱਖ ਵੱਖ ਵਿਭਾਗਾਂ 'ਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਾਂਗੇ-ਗੰਡੀਵਿੰਡ

ਤਰਨ ਤਾਰਨ, 28 ਨਵੰਬਰ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ ਦਾਣਾ ਮੰਡੀ ਲੁਧਿਆਣਾ ਵਿਚ ਕਾਰਪੋਰੇਟ ਭਜਾਓ, ਪੰਜਾਬ ਬਚਾਓ ਮਹਾਂ ਰੈਲੀ 'ਚ ਹਿੱਸਾ ਲੈਣ ਲਈ ਸਥਾਨਕ ਜ਼ਿਲ੍ਹੇ ਤੋਂ ਏਟਕ ਜਥੇਬੰਦੀ ਦੇ ਆਗੂ ਅਤੇ ਵਰਕਰਾਂ ਨੇ ਗੁਰਪ੍ਰੀਤ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਨੇ ਨਗਰ ਕੀਰਤਨ ਸਜਾਇਆ

ਗੋਇੰਦਵਾਲ ਸਾਹਿਬ, 28 ਨਵੰਬਰ (ਸਕੱਤਰ ਸਿੰਘ ਅਟਵਾਲ)-ਇਲਾਕੇ ਦੀ ਨਾਮਵਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੌਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX