ਪਟਿਆਲਾ, 28 ਨਵੰਬਰ (ਅ.ਸ. ਆਹਲੂਵਾਲੀਆ)-ਲੰਘੇ ਦਿਨੀਂ ਪੁਲਿਸ ਭਰਤੀ ਲਈ ਦਿੱਤੇ ਇਮਤਿਹਾਨਾਂ ਤੋਂ ਬਾਅਦ ਆਏ ਨਤੀਜਿਆਂ 'ਚ ਆਪਣੇ ਨਾਮ ਨਾ ਦੇਖ ਕੇ ਕੁਝ ਨੌਜਵਾਨ ਮੁੰਡੇ ਕੁੜੀਆਂ ਵਲੋਂ ਬੱਸ ਅੱਡੇ ਨੇੜੇ ਬੱਤੀਆਂ ਵਾਲੇ ਚੌਂਕ ਕੋਲ ਆਵਾਜਾਈ ਰੋਕ ਕੇ ਪ੍ਰਦਰਸ਼ਨ ਕੀਤਾ ਗਿਆ | ਇਨ੍ਹਾਂ ਦੇ ਹੱਥਾਂ ਵਿਚ ਘੱਟ ਪ੍ਰਤੀਸ਼ਤ ਵਾਲਿਆਂ ਨੂੰ ਨੌਕਰੀ ਤੇ ਵੱਧ ਪ੍ਰਤੀਸ਼ਤ ਅੰਕ ਲੈਣ ਵਾਲਿਆਂ ਨੂੰ ਨੌਕਰੀ ਦੇ ਬੋਰਡ ਫੜੇ ਹੋਏ ਸਨ | ਇਨ੍ਹਾਂ ਨੌਜਵਾਨਾਂ ਨੇ ਲੰਬਾ ਸਮਾਂ ਇੱਥੇ ਆਵਾਜਾਈ ਰੋਕੀ ਰੱਖੀ | ਇਸ ਮੌਕੇ ਵੱਡੀ ਗਿਣਤੀ ਵਿਚ ਲੜਕੀਆਂ ਵੀ ਸ਼ਾਮਲ ਸਨ | ਆਵਾਜਾਈ ਰੋਕਣ ਦੌਰਾਨ ਪੁਲਿਸ ਅਧਿਕਾਰੀਆਂ ਨਾਲ ਇਨ੍ਹਾਂ ਦੀ ਕਾਫੀ ਬਹਿਸ ਹੁੰਦੀ ਵੀ ਦੇਖੀ ਗਈ | ਇੱਥੇ ਕੁੱਝ ਅਜਿਹੀਆਂ ਪ੍ਰਦਰਸ਼ਨਕਾਰੀ ਵੀ ਦੇਖੀਆਂ ਗਈਆਂ ਜਿਨ੍ਹਾਂ ਨੇ ਆਪਣੇ ਗੋਦੀ 'ਚ ਛੋਟੇ ਬੱਚੇ ਵੀ ਚੁੱਕੇ ਹੋਏ ਸਨ | ਇਨ੍ਹਾਂ ਦੇ ਕਹਿਣ ਮੁਤਾਬਿਕ ਜੇ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਸੰਘਰਸ਼ ਤੇਜ਼ ਕਰਨਗੇ |
ਪਾਤੜਾਂ, 28 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਨਾਲ ਲੱਗਦੇ ਪਿੰਡ ਦੁਗਾਲ ਦੀ ਭਵਾਨੀਗੜ੍ਹ ਦੇ ਨੇੜੇ ਵਿਆਹੀ 2 ਬੱਚਿਆਂ ਦੀ ਮਾਂ ਦੀ ਜ਼ਹਿਰੀਲੀ ਦਵਾਈ ਖਾ ਕੇ ਹੋਈ ਮੌਤ ਮਗਰੋਂ ਉਸ ਦੇ ਪਤੀ ਤੇ ਸੱਸ ਸਹੁਰੇ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਪਰ ਇਸ ਔਰਤ ਦੇ ...
ਪਟਿਆਲਾ, 28 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਵਿਦਿਆਰਥੀ ਜਥੇਬੰਦੀ ਡੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਬਲਕਾਰ ਸਿੰਘ ਤੇ ਵਿਕਰਮ ਬਾਗ਼ੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਲੋਕਾਂ ...
ਪਟਿਆਲਾ, 28 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਹਲਕਾ ਘਨੌਰ ਤੋਂ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੋ. ਅਰਵਿੰਦ ਨੇ ਮਦਨ ਲਾਲ ...
ਪਟਿਆਲਾ, 28 ਅਕਤੂਬਰ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੇ ਸਹੁਰਾ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਹ ਸ਼ਿਕਾਇਤ ਪੀੜਤ ਲੜਕੀ ਦੇ ਪਿਤਾ ਨੈਬ ਸਿੰਘ ਨੇ ਥਾਣਾ ਔਰਤਾਂ 'ਚ ਦਰਜ ...
ਪਾਤੜਾਂ, 28 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਬੀਤੀ ਰਾਤ ਸ਼ਹਿਰ 'ਚ ਚੋਰਾਂ ਨੇ 3 ਦੁਕਾਨਾਂ ਨੂੰ ਨਿਸ਼ਾਨਾ ਬਣਾਉਂਦਿਆਂ ਸਮਾਨ ਤੇ ਨਗਦੀ ਸਮੇਤ 2 ਲੱਖ ਰੁਪਏ ਤੋਂ ਵੱਧ ਦਾ ਸਮਾਨ ਚੋਰੀ ਕਰ ਲਿਆ | ਸੂਚਨਾ ਮਿਲਣ 'ਤੇ ਪੁੱਜੀ ਪੁਲਿਸ ਵਲੋਂ ਛੇਤੀ ਹੀ ਚੋਰਾਂ ਨੂੰ ਕਾਬੂ ਕਰ ਲੈਣ ...
ਸਮਾਣਾ, 28 ਨਵੰਬਰ (ਸਾਹਿਬ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਵਲੋਂ ਨਸ਼ਾ ਵਿਰੋਧੀ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸਦਰ ਸਮਾਣਾ ਦੇ ਮੁਖੀ ਸਬ-ਇੰਸਪੈਕਟਰ ਅੰਕੁਰਦੀਪ ਦੀ ਅਗਵਾਈ ਹੇਠ ਪੁਲਿਸ ਨੇ 3 ਵੱਖ-ਵੱਖ ਮਾਮਲਿਆਂ ...
ਗੂਹਲਾ ਚੀਕਾ, 28 ਨਵੰਬਰ (ਓ.ਪੀ. ਸੈਣੀ)-ਰਿਲਾਇੰਸ ਪੈਟਰੋਲ ਪੰਪ ਚੀਕਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੇ ਅੱਜ 349ਵੇਂ ਦਿਨ ਡੇਰਾ ਭਾਗ ਸਿੰਘ, ਟਿੱਲਾ ਪਲਾਟ ਬਡਸੂਈ, ਰੱਤਾਖੇੜਾ ਲੁਕਮਾਨ ਦੇ ਕਿਸਾਨਾਂ ਨੇ ਅੱਜ ਦੇ ਧਰਨੇ ਦੀ ...
ਬਨੂੜ, 28 ਨਵੰਬਰ (ਭੁਪਿੰਦਰ ਸਿੰਘ)-ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕੌਮੀ ਮਾਰਗ ਉੱਤੇ ਗੁੱਗਾ ਮਾੜੀ ਨੇੜੇ ਗਿਆਰਾਂ ਵਿੱਘੇ ਥਾਂ 'ਚ ਦੋ ਕਰੋੜ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਿਆ | ਉਨ੍ਹਾਂ ਵਾਲਮੀਕਿ ਬਸਤੀ ਦੇ ਨੇੜੇ ਬਣਾਏ ਜਾਣ ...
ਰਾਜਪੁਰਾ, 28 ਨਵੰਬਰ (ਰਣਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨਾਲ ਪੈਰ ਪੈਰ 'ਤੇ ਡਰਾਮੇਬਾਜੀ ਕਰ ਰਹੇ ਹਨ | ਉਹ ਦਿੱਲੀ ਤੋਂ ਆਉਣ ਸਮੇਂ ਦੋ ਲੱਖ ਦੇ ਬੂਟ ਪਾਉਂਦੇ ਹਨ ਪਰ ਪੰਜਾਬ ਆ ਕੇ ਚੱਪਲਾਂ ਪਾ ...
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਚੋਣਾਂ ਦੇ ਨੇੜੇ ਆਉਣ 'ਤੇ ਸਰਕਾਰਾਂ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇ ਕੇ ਆਪਣੀਆਂ ਵੋਟਾਂ ਪੱਕੀਆਂ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਵਿਧਾਨ ਸਭਾ ਹਲਕਾ ਸ਼ੁਤਰਾਣਾ 'ਚ ਇਸ ਦੇ ਉਲ਼ਟ ਹੋ ਰਿਹਾ ਹੈ ...
ਪਟਿਆਲਾ, 28 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸਰਪੰਚ ਪੰਚਾਇਤ ਯੂਨੀਅਨ ਆਫ਼ ਪੰਜਾਬ ਵਲੋਂ ਕਿਸਾਨ ਅੰਦੋਲਨ ਦੇ ਇਕ ਸਾਲ ਪੂਰਾ ਹੋਣ 'ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਕਾਨੂੰਨ ਵਾਪਸ ਲੈਣ ਸਬੰਧੀ ਦਿੱਤੇ ਬਿਆਨ 'ਤੇ 32 ਕਿਸਾਨ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ | ਜਿਸ ...
ਸਮਾਣਾ, 28 ਨਵੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਅਕਾਲੀ ਆਗੂਆਂ ਨਿਸ਼ਾਨ ਸਿੰਘ ਸੰਧੂ ਅਤੇ ਅਮਰਜੀਤ ਸਿੰਘ ਸੰਧੂ ਦੇ ਸਤਿਕਾਰਯੋਗ ਮਾਤਾ ਤੇ ਕਾਂਗਰਸ ਆਗੂ ਪਰਮਜੀਤ ਸਿੰਘ ਬੱਬੂ, ਅਕਾਲੀ ਆਗੂ ਜਗਤਾਰ ਸਿੰਘ ਸੰਧੂ, ਕਰਤਾਰ ਸਿੰਘ ਅਤੇ ਰਣਜੀਤ ਸਿੰਘ ਸੰਧੂ ਦੀ ਤਾਈ ...
ਸਮਾਣਾ, 28 ਨਵੰਬਰ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਚੌਂਕੀ ਗਾਜੇਵਾਸ ਦੀ ਪੁਲਿਸ ਨੇ ਡੰਗਰਾਂ ਦੇ ਵਾੜੇ 'ਚ ਬਣੇ ਕਮਰੇ 'ਚੋਂ 23 ਲੀਟਰ ਲਾਹਨ ਬਰਾਮਦ ਕਰਕੇ ਬਲਦੇਵ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਖਾਨਪੁਰ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ...
ਡਕਾਲਾ, 28 ਨਵੰਬਰ (ਪਰਗਟ ਸਿੰਘ ਬਲਬੇੜਾ)-ਨੇੜਲੇ ਪਿੰਡ ਪੰਜੋਲਾ ਦੇ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਐਥਲੈਟਿਕ ਮੀਟ ਕਰਵਾਈ ਗਈ | ਜਿਸ 'ਚ ਉੱਭਰਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ | ਮੀਟ ਦੌਰਾਨ ਖਾਸ ਤੌਰ 'ਤੇ ਲੜਕੀਆਂ ...
ਸਨੌਰ, 28 ਨਵੰਬਰ (ਸੋਖਲ)-ਸਨੌਰ ਨੇੜੇ ਦੇਵੀਗੜ੍ਹ ਰੋਡ 'ਤੇ ਪ੍ਰੇਮ ਬਾਗ ਪੈਲੇਸ ਵਿਚ ਨੂਨਗਰ ਸਮਾਜ ਦਾ ਸੰਮੇਲਨ ਕਰਵਾਇਆ ਗਿਆ | ਜਿਸ 'ਚ ਵਿਧਾਨ ਸਭਾ ਹਲਕਾ ਸਨੌਰ ਤੇ ਵਿਧਾਨ ਸਭਾ ਹਲਕਾ ਘਨੌਰ ਦੇ ਨੂਨਗਰ ਭਾਈਚਾਰੇ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਇਹ ਸੰਮੇਲਨ ਨੂਨਗਰ ...
ਪਟਿਆਲਾ, 28 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਦੇ ਪਟਿਆਲਾ ਦਿਹਾਤੀ 'ਚ ਪੈਂਦੇ ਵਾਰਡ ਨੰ. 2 'ਚ 1.50 ਕਰੋੜ ਦੀ ਲਾਗਤ ਨਾਲ ਪ੍ਰੇਮ ਨਗਰ, ਆਦਰਸ਼ ਕਾਲੋਨੀ, ਆਦਰਸ਼ ਇਨਕਲੇਵ, ਦਰਸ਼ਨਾ ਕਾਲੋਨੀ 'ਚ ਨਵੀਆਂ ਬਣਾਈਆਂ ਜਾਣ ਵਾਲੀਆਂ ਸੜਕਾਂ ਦੇ ਕੰਮ ਦਾ ਉਦਘਾਟਨ ਕਰਨ ...
ਪਟਿਆਲਾ, 28 ਨਵੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਦਿਹਾਤੀ ਹਲਕੇ 'ਚ ਆਪ ਦੇ ਉਮੀਦਵਾਰ ਵਜੋਂ ਦੇਖੇ ਜਾ ਰਹੇ ਜਸਦੀਪ ਸਿੰਘ ਨਿੱਕੂ ਨੇ ਸਾਲ 2022 ਦੀਆਂ ਚੋਣਾਂ ਤੋਂ ਪਹਿਲਾ ਹਲਕੇ 'ਚ ਰੋਜ਼ਾਨਾ 10 ਦੇ ਕਰੀਬ ਬੈਠਕਾਂ ਕਰਕੇ ਹਰ ਵਰਗ ਵਿਅਕਤੀਆਂ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ...
ਪਿਹੋਵਾ, 28 ਨਵੰਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਰੰਗਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਬਲਵਿੰਦਰ ਸਿੰਘ ...
ਨਾਭਾ, 28 ਨਵੰਬਰ (ਕਰਮਜੀਤ ਸਿੰਘ)-ਪਿਛਲੇ ਲੰਬੇ ਅਰਸੇ ਬਾਅਦ ਨਾਭੇ ਹਲਕੇ ਦਾ ਜਿੱਥੇ ਸਰਬਪੱਖੀ ਵਿਕਾਸ ਹੋਇਆ ਹੈ, ਉੱਥੇ ਹੀ ਵੱਡੇ ਪੱਧਰ 'ਤੇ ਹਲਕੇ ਅੰਦਰ ਨਵੀਆਂ ਸੜਕਾਂ ਬਣਾਈਆਂ ਗਈਆਂ ਹਨ | ਇਸ ਸਬੰਧੀ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਨਾਭਾ ਸਾਧੂ ਸਿੰਘ ਧਰਮਸੋਤ ਨੇ ...
ਗੂਹਲਾ ਚੀਕਾ, 28 ਨਵੰਬਰ (ਓ.ਪੀ. ਸੈਣੀ)-ਜ਼ਿਲ੍ਹਾ ਚੋਣ ਅਫ਼ਸਰ ਤੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਪ੍ਰਦੀਪ ਦਹੀਆ ਦੀ ਯੋਗ ਅਗਵਾਈ ਤੇ ਰਹਿਨੁਮਾਈ ਹੇਠ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਨਵੀਆਂ ਵੋਟਾਂ ਬਣਾਉਣ ਦਾ ਕੰਮ ਚੱਲ ਰਿਹਾ ਹੈ | ਬੀ.ਐਲ.ਓਜ ਸਬੰਧਿਤ ਪੋਲਿੰਗ ਸਟੇਸ਼ਨਾਂ ...
ਪਟਿਆਲਾ, 28 ਨਵੰਬਰ (ਮਨਦੀਪ ਸਿੰਘ ਖਰੌੜ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਆਪ ਦੀ ਸਰਕਾਰ ਬਣਨ ਉਪਰੰਤ ਵਿਦੇਸ਼ਾਂ 'ਚ ਜਾ ਰਹੇ ਨੌਜਵਾਨਾਂ ਨੂੰ ਪੰਜਾਬ ਹੀ ਬਿਹਤਰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਟਿਆਲਾ ਦਿਹਾਤੀ ...
ਪਟਿਆਲਾ, 28 ਨਵੰਬਰ (ਮਨਦੀਪ ਸਿੰਘ ਖਰੌੜ)-ਸ੍ਰੀ ਦੂਖ ਨਿਵਾਰਨ ਸਾਹਿਬ ਗੁਰਦੁਆਰਾ ਪਟਿਆਲਾ ਵਿਖੇ ਸੋਹਾਣਾ ਹਸਪਤਾਲ ਸਾਹਿਬਜ਼ਾਦਾ ਅਜੀਤ ਨਗਰ, ਮੋਹਾਲੀ ਵਲੋਂ ਹੱਡੀਆਂ ਤੇ ਗੋਡੇ ਬਦਲਣ ਦੇ ਵਿਭਾਗ ਵਲੋਂ ਮੁਫ਼ਤ ਜਾਂਚ ਕੈਂਪ ਸ਼੍ਰੋਮਣੀ ਅਕਾਲੀ ਦਲ ਪਟਿਆਲਾ (ਰੂਰਲ) ...
ਪਾਤੜਾਂ, 28 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ 'ਚ ਡੀਏਪੀ ਦੀ ਕਿੱਲਤ ਨੂੰ ਲੈ ਕੇ ਕਿਸਾਨਾਂ ਦੀ ਹੋਈ ਖੱਜਲ ਖ਼ੁਆਰੀ ਤੇ ਆਰਥਿਕ ਲੁੱਟ ਮਗਰੋਂ ਹੁਣ ਕਿਸਾਨਾਂ ਨੂੰ ਯੂਰੀਆ ਖਾਦ ਲਈ ਖਜਲ ਖ਼ੁਆਰ ਹੋਣਾ ਪੈ ਰਿਹਾ ਹੈ | ਕਿਸਾਨਾਂ ਨੂੰ ਦਰਪੇਸ਼ ਇਸ ਮੁਸ਼ਕਿਲ ...
ਨਾਭਾ, 28 ਨਵੰਬਰ (ਕਰਮਜੀਤ ਸਿੰਘ)-ਸਰਕਾਰੀ ਹਾਈ ਸਕੂਲ ਤੁੰਗਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ: ਸੀ: ਮੈਡਮ ਹਰਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਕੁਮਾਰ ਖੋਸਲਾ, ਮੁੱਖ ਅਧਿਆਪਕਾ ਮੈਡਮ ਨੀਤਾ ਰਾਣੀ ਤੇ ਸੁਦੇਸ਼ ਕੁਮਾਰ ਨਾਭਾ ਦੀ ਅਗਵਾਈ ਹੇਠ ...
ਨਾਭਾ, 28 ਨਵੰਬਰ (ਕਰਮਜੀਤ ਸਿੰਘ)-ਬਹਾਵਲਪੁਰ ਬਰਾਦਰੀ ਵੈੱਲਫੇਅਰ ਸੁਸਾਇਟੀ ਨਾਭਾ ਵਲੋਂ ਪ੍ਰਧਾਨ ਸ਼ਾਂਤੀ ਪ੍ਰਕਾਸ਼ ਛਾਬੜਾ ਦੀ ਅਗਵਾਈ 'ਚ ਤੇ ਬਹਾਵਲਪੁਰ ਬਰਾਦਰੀ ਮਹਿਲਾ ਵਿੰਗ ਦੇ ਸਹਿਯੋਗ ਨਾਲ ਐਮ.ਕੇ. ਆਰੀਆ ਗਰਲਜ਼ ਹਾਈ ਸਕੂਲ ਬੈਂਕ ਸਟਰੀਟ ਵਿਖੇ ਜ਼ਰੂਰਤਮੰਦ ...
ਮੋਰਿੰਡਾ, 28 ਨਵੰਬਰ (ਕੰਗ) - ਐੱਸ. ਸੀ. ਕਮਿਸ਼ਨ ਵਲੋਂ ਛਿੰਦਰ ਕੌਰ ਵਿਧਵਾ ਗੁਰਮੀਤ ਸਿੰਘ ਵਾਸੀ ਮੋਰਿੰਡਾ ਦੀ ਸ਼ਿਕਾਇਤ ਦੇ ਆਧਾਰ 'ਤੇ ਕਾਰਜ ਸਾਧਕ ਅਫ਼ਸਰ ਮੋਰਿੰਡਾ ਨੂੰ 10 ਦਸੰਬਰ ਤੱਕ ਰਿਪੋਰਟ ਪੇਸ਼ ਕਰਨ ਲਈ ਨਿਰਦੇਸ਼ ਦਿੱਤੇ ਹਨ | ਸ਼ਿੰਦਰ ਕੌਰ ਵਲੋਂ ਉਸਦੀ ਜ਼ਮੀਨ ...
ਚੰਡੀਗੜ੍ਹ, 28 ਨਵੰਬਰ (ਐਨ. ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਰਾਜ ਵਿਚ ਬੇਰੁਜ਼ਗਾਰ ਨੌਜੁਆਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ | ਹਰ ਨੌਜਵਾਨ ਦੀ ਆਮਦਨ ਵੱਧ ਜਾਏਗੀ | ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ...
ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਭੇਰੋਮਾਜਰੇ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜੇ ਨਗਰ ਕੀਰਤਨ ਦਾ ਦੇਰ ...
ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)-ਬੀਤੇ ਦਿਨੀਂ ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ (ਲੜਕੀਆਂ) ਮੁੰਨੇ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ | ਰਾਜਨੀਤੀ-ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ. ਨਵਦੀਪ ਸਿੰਘ ਨੇ ਵਿਦਿਆਰਥੀਆਂ ਨੂੰ 26 ਨਵੰਬਰ ਜੋ ...
ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਮਨਪ੍ਰੀਤ ਸਿੰਘ)-ਕੇਂਦਰ ਸਰਕਾਰ ਦੁਆਰਾ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਲਏ ਗਏ ਫ਼ੈਸਲੇ ਸਦਕਾ, ਜਿੱਥੇ ਕਿਸਾਨਾਂ ਸਮੇਤ ਸਾਰੇ ਵਰਗਾਂ 'ਚ ਖ਼ੁਸ਼ੀ ਦੀ ਲਹਿਰ ਹੈ, ਉੱਥੇ ਹੀ ਸਰਕਾਰ ਐਮ.ਐਸ.ਪੀ ਦੇਸ਼ ਭਰ 'ਚ ਲਾਜ਼ਮੀ ਤੌਰ 'ਤੇ ਲਾਗੂ ...
ਫ਼ਤਹਿਗੜ੍ਹ ਸਾਹਿਬ, 28 ਨਵੰਬਰ (ਬਲਜਿੰਦਰ ਸਿੰਘ)-ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੀਵਾਨ ਹਾਲ ਮੰਜੀ ਸਾਹਿਬ ਅੰਮਿ੍ਤਸਰ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ...
ਫ਼ਤਹਿਗੜ੍ਹ੍ਹ ਸਾਹਿਬ, 28 ਨਵੰਬਰ (ਰਵਿੰਦਰ ਮੌਦਗਿਲ)-ਬ੍ਰਾਹਮਣ ਮਾਜਰਾ (ਸਰਹਿੰਦ) ਵਿਖੇ ਕਰਵਾਏ ਸਮਾਗਮ ਦੌਰਾਨ ਕੈਨੇਡਾ ਤੋਂ ਪਹੁੰਚੇ ਸਮਾਜ ਸੇਵੀ ਸੁੱਖੀ ਬਾਠ ਕੈਨੇਡਾ ਨੇ ਕੁੱਝ ਪਲ ਝੁੱਗੀਆਂ ਝੌਂਪੜੀਆਂ ਵਾਲੇ ਗ਼ਰੀਬ ਬੱਚਿਆਂ ਨਾਲ ਬਿਤਾਏ | ਇਸ ਮੌਕੇ ਸ੍ਰੀ ਗੁਰੂ ...
ਨੰਦਪੁਰ ਕਲੌੜ, 28 ਨਵੰਬਰ (ਜਰਨੈਲ ਸਿੰਘ ਧੁੰਦਾ)-ਉਪ ਮੰਡਲ ਬਸੀ ਪਠਾਣਾਂ ਅਧੀਨ ਪਿੰਡ ਮਹਿਮਦਪੁਰ ਦੀ ਲੜਕੀ ਮਨਵੀਰ ਕੌਰ ਨੇ ਪੀ.ਸੀ.ਐਸ ਅਫ਼ਸਰ ਬਣ ਕੇ ਮਾਪਿਆਂ ਦਾ, ਪਿੰਡ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮਾਣ-ਮੱਤੀ ਪ੍ਰਾਪਤੀ ਬਦਲੇ ਮਨਵੀਰ ਕੌਰ ਨੂੰ ਸਨਮਾਨਿਤ ...
ਪਟਿਆਲਾ, 28 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਦੀ ਅਗਵਾਈ 'ਚ ਪੰਜਾਬੀਪੀਡੀਆ ਕੇਂਦਰ ਵਲੋਂ ਪੰਜਾਬੀ ਜਗਤ ਸਭਾ ਕੈਨੇਡਾ ਤੇ ਆਡੀਆਜ਼ ਦੇ ਸਹਿਯੋਗ ਨਾਲ ਇਕ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਪੰਜਾਬ, ...
ਪਟਿਆਲਾ, 28 ਨਵੰਬਰ (ਅ.ਸ. ਆਹਲੂਵਾਲੀਆ)-ਅੱਜ ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਸੀਨੀਅਰ ਆਗੂ ਮੇਜਰ ਆਰ.ਪੀ.ਐਸ. ਮਲਹੋਤਰਾ ਨੇ ਪਟਿਆਲਾ ਸ਼ਹਿਰ ਦੀ ਰੰਗੇਸ਼ਾਹ ਕਾਲੋਨੀ ਵਿਚ ਘਰ-ਘਰ ਲੱਡੂ ਵੰਡੇ | ਮੇਜਰ ਮਲਹੋਤਰਾ ਨੇ ਕਾਲੋਨੀ ਦੀਆਂ ਔਰਤਾਂ ਨਾਲ ਗੱਲਬਾਤ ਕਰਦਿਆਂ ਦੱਸਿਆ ...
ਪਟਿਆਲਾ, 28 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਪਟਿਆਲਾ ਵਿਚ ਭਾਟ ਸਿੱਖ ਸੰਮੇਲਨ ਅਕਾਲੀ ਦਲ ਦੇ ਭਾਟ ਸਿੱਖ ਵਿੰਗ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਰਿੰਕੂ ...
ਲੁਧਿਆਣਾ, 28 ਨਵੰਬਰ (ਪੁਨੀਤ ਬਾਵਾ)-ਲੋਕ ਭਲਾਈ ਪਾਰਟੀ ਦੇ ਪ੍ਰਧਾਨ, ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX