ਤਾਜਾ ਖ਼ਬਰਾਂ


ਭਾਰਤ ਸਰਕਾਰ ਨੇ 3 ਪਾਕਿਸਤਾਨੀ ਕੈਦੀ ਕੀਤੇ ਰਿਹਾਅ
. . .  3 minutes ago
ਅਟਾਰੀ,23 ਮਈ (ਗੁਰਦੀਪ ਸਿੰਘ ਅਟਾਰੀ) ਭਾਰਤ ਸਰਕਾਰ ਨੇ 3 ਪਾਕਿਸਤਾਨੀ ਨਾਗਰਿਕ ਕੈਦੀਆਂ ਨੂੰ ਰਿਹਾਅ ਕੀਤਾ ਹੈ। ਮੁਹੰਮਦ ਸੈਫ ਅਲੀ ਪੁੱਤਰ ਇਲਾਹੀ ਬਖ਼ਸ਼ ਅਤੇ ਮੁਹੰਮਦ ਲਤੀਫ ਪੁੱਤਰ ਮਸ਼ੂਕ ਅਲੀ ਓਕਾਰਾ....
ਪੰਜਾਬ ਦੇ ਕੈਮਿਸਟਾਂ ਨੇ ਥਰਮਾਮੀਟਰ ਆਦਿ ਦੀ ਕੀਤੀ ਵਿਕਰੀ ਬੰਦ
. . .  28 minutes ago
ਸੰਗਰੂਰ, 23 ਮਈ (ਧੀਰਜ ਪਸ਼ੋਰੀਆ) - ਦਵਾਈਆਂ ਦੇ ਕਾਰੋਬਾਰ 'ਤੇ ਨਾਪ ਤੋਲ ਵਿਭਾਗ ਦੇ ਨਿਯਮ ਥੋਪੇ ਜਾਣ ਦੇ ਖ਼ਿਲਾਫ਼ ਪੰਜਾਬ ਦੇ...
ਜਾਪਾਨ ਪਹੁੰਚੇ ਹੋਏ ਹਨ ਪ੍ਰਧਾਨ ਮੰਤਰੀ ਮੋਦੀ,ਜਾਪਾਨੀ ਕੰਪਨੀਆਂ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  47 minutes ago
ਟੋਕੀਓ (ਜਾਪਾਨ),23 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਵਿਚ ਜਾਪਾਨੀ ਵਪਾਰਕ ਨੇਤਾਵਾਂ ਨਾਲ ਮੁਲਾਕਾਤ ਕੀਤੀ | ਪ੍ਰਧਾਨ ਮੰਤਰੀ ਮੋਦੀ ਨੇ 30 ਤੋਂ ਵੱਧ ਜਾਪਾਨੀ ਕੰਪਨੀਆਂ ਦੇ ...
ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰਹੇਗੀ - ਟਰਾਂਸਪੋਰਟ ਮੰਤਰੀ ਭੁੱਲਰ
. . .  about 1 hour ago
ਹਰੀਕੇ ਪੱਤਣ, 23 ਮਈ( ਸੰਜੀਵ ਕੁੰਦਰਾ) - ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸਰਕਾਰ ਵਲੋਂ ਬੰਦ ਨਹੀਂ ਕੀਤੀ ਜਾ ਰਹੀ ਅਤੇ ਪਹਿਲਾਂ ਦੀ ਤਰ੍ਹਾਂ ਹੀ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ....
ਮੁਹਾਲੀ ਤੋਂ ਕੈਨੇਡਾ-ਅਮਰੀਕਾ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ
. . .  about 1 hour ago
ਚੰਡੀਗੜ੍ਹ, 23 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਦੇ ਸਿਵਲ ਐਵੀਏਸ਼ਨ ਵਿਭਾਗ ਨੂੰ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਖ਼ਾਸ ਕਰਕੇ ਕੈਨੇਡਾ, ਅਮਰੀਕਾ ਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੇ ਏਅਰਪੋਰਟ ਅਥਾਰਟੀ ਆਫ਼ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਮੌਤ
. . .  about 1 hour ago
ਮਾਨਸਾ, 23 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਪੀੜਤ ਮੱਖਣ ਸਿੰਘ ਸਰਕਾਰੀ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ....
ਉੱਚ ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 23 ਮਈ - ਉੱਚ ਅਧਿਕਾਰੀਆਂ ਦੇ ਹੋਏ ...
ਹੱਜ ਨੂੰ ਲੈ ਕੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ
. . .  about 2 hours ago
ਨਵੀਂ ਦਿੱਲੀ, 23 ਮਈ - ਸੁਪਰੀਮ ਕੋਰਟ ਨੇ ਸੋਮਵਾਰ ਨੂੰ ਅਲ ਇਸਲਾਮ ਟੂਰ ਕਾਰਪੋਰੇਸ਼ਨ ਦੁਆਰਾ ਸਾਲ 2022 ਵਿਚ ਹੱਜ ਲਈ ਪ੍ਰਾਈਵੇਟ ਟੂਰ ਆਪਰੇਟਰਾਂ ਵਜੋਂ ਵਿਚਾਰ ਕਰਨ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਗੈਂਗਸਟਰ ਤੇ ਅੱਤਵਾਦੀ ਕੋਲੋਂ ਮਿਲੇ ਮੋਬਾਈਲ ਫੋਨ
. . .  about 3 hours ago
ਫ਼ਿਰੋਜ਼ਪੁਰ 23 ਮਈ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਚੱਕੀਆਂ 'ਚ ਬੰਦ ਅੱਤਵਾਦੀ ਤੇ ਗੈਂਗਸਟਰ ਕੋਲੋਂ ਦੋ ਮੋਬਾਈਲ ਫੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਏ ...
ਮੰਤਰੀਆਂ ਦੀ ਡੇਅਰੀ ਕਿਸਾਨਾਂ ਨਾਲ ਬੈਠਕ ਸਮਾਪਤ, ਕੱਲ੍ਹ ਦੀ ਬੈਠਕ 'ਤੇ ਟਿੱਕੀਆਂ ਨਜ਼ਰਾਂ
. . .  about 3 hours ago
ਚੰਡੀਗੜ੍ਹ, 23 ਮਈ - ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਦੀ ਡੇਅਰੀ ਕਿਸਾਨਾਂ ਨਾਲ ਬੈਠਕ ਸਮਾਪਤ ਹੋ ਗਈ ਹੈ | ਡੇਅਰੀ ਕਿਸਾਨਾਂ...
ਹੁਸ਼ਿਆਰਪੁਰ : ਬੋਰਵੈੱਲ ਦੇ ਮਾਲਕ 'ਤੇ ਪਰਚਾ ਹੋਇਆ ਦਰਜ
. . .  about 3 hours ago
ਹੁਸ਼ਿਆਰਪੁਰ,23 ਮਈ - ਹੁਸ਼ਿਆਰਪੁਰ ਦੇ ਗੜਦੀਵਾਲਾ ਥਾਣੇ ਅਧੀਨ ਆਉਂਦੇ ਪਿੰਡ ਦੇ ਛੇ ਸਾਲਾ ਰਿਤਿਕ ਦੀ ਬੋਰਵੈੱਲ ਵਿਚ ਡਿੱਗਣ ਕਾਰਨ ਮੌਤ ਹੋ ਗਈ ਸੀ, ....
ਮੁੱਖ ਮੰਤਰੀ ਭਗਵੰਤ ਮਾਨ ਦੀ ਹਵਾਈ ਅੱਡਿਆਂ ਨੂੰ ਲੈਕੇ ਅਫ਼ਸਰਾਂ ਨਾਲ ਬੈਠਕ
. . .  about 4 hours ago
ਚੰਡੀਗੜ੍ਹ, 23 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਤੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ...
ਹਰ ਸਿੱਖ ਕਾਨੂੰਨੀ ਤਰੀਕੇ ਨਾਲ ਲਾਇਸੈਂਸੀ ਹਥਿਆਰ ਰੱਖੇ - ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
. . .  about 4 hours ago
ਅੰਮ੍ਰਿਤਸਰ, 23 ਮਈ - ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਹਰ ਸਿੱਖ ਕਾਨੂੰਨੀ ਤਰੀਕੇ ਨਾਲ ਲਾਇਸੈਂਸੀ ਮਾਡਰਨ ਹਥਿਆਰ ਰੱਖਣ ...
ਦੰਗਾਕਾਰੀਆਂ ਨੂੰ ਭਜਾਉਣ ਲਈ ਦੰਗਾ ਵਿਰੋਧੀ ਮਸ਼ਕ ਦਾ ਆਯੋਜਨ
. . .  about 4 hours ago
ਅੰਮ੍ਰਿਤਸਰ, 23 ਮਈ (ਸੁਰਿੰਦਰ ਕੋਛੜ) - ਭੀੜ ਨੂੰ ਕਾਬੂ ਕਰਨ ਅਤੇ ਦੰਗਾਕਾਰੀਆਂ ਨੂੰ ਭਜਾਉਣ ਲਈ ਪੁਲਿਸ ਫੋਰਸ ਦੀ ਸਮਰੱਥਾ ਨੂੰ ਵਧਾਉਣ ਲਈ ਪੁਲਿਸ ਲਾਈਨ ...
ਸ੍ਰੀ ਅਕਾਲ ਤਖ਼ਤ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਦਾ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ ਗੁਰਿਆਈ ਪੁਰਬ
. . .  about 5 hours ago
ਅੰਮ੍ਰਿਤਸਰ, 23 ਮਈ (ਜਸਵੰਤ ਸਿੰਘ ਜੱਸ) - ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਿਆਈ ਪੁਰਬ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਤਸ਼ਾਹ ਸਹਿਤ ਮਨਾਇਆ ਜਾ ...
ਨਵਜੋਤ ਸਿੰਘ ਸਿੱਧੂ ਨੂੰ ਚੈਕਅੱਪ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਆਂਦਾ
. . .  about 5 hours ago
ਪਟਿਆਲਾ, 23 ਮਈ - ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਕਰਵਾਉਣ ਦੇ ਲਈ ਪਟਿਆਲਾ ਦੇ ਰਾਜਿੰਦਰ ਹਸਪਤਾਲ...
ਤੇਜ ਤੁਫਾਨ ਨੇ ਹਲਕਾ ਦਿੜਬਾ ਵਿਚ ਕੀਤਾ ਭਾਰੀ ਨੁਕਸਾਨ
. . .  about 6 hours ago
ਕੌਹਰੀਆਂ(ਸੰਗਰੂਰ), 23 ਮਈ - (ਮਾਲਵਿੰਦਰ ਸਿੰਘ ਸਿੱਧੂ) - ਬੀਤੀ ਰਾਤ ਸੂਬੇ ਵਿਚ ਧੂੜ ਭਰੀ ਹਨੇਰੀ ਅਤੇ ਭਰਵੀਂ ਬਰਸਾਤ ਹੋਈ।ਜਿਸ ਨਾਲ ਬਿਜਲੀ ਦੇ ਖੰਭੇ....
ਟਰੱਕ ਪਲਟਨ ਕਾਰਨ ਅੱਠ ਮਜ਼ਦੂਰਾਂ ਦੀ ਮੌਤ
. . .  about 6 hours ago
ਪਟਨਾ, 23 ਮਈ - ਬਿਹਾਰ ਦੇ ਪੂਰਨੀਆ ਦੇ ਜਲਾਲਗੜ੍ਹ ਥਾਣਾ ਖੇਤਰ ਵਿਚ ਅੱਜ ਸਵੇਰੇ ਸਕਰੈਪ ਨਾਲ ਲੱਦਿਆ ਇਕ ਟਰੱਕ ਸੰਤੁਲਨ ਗੁਆ ਕੇ ਪਲਟ ਜਾਣ ਕਾਰਨ...
ਪ੍ਰਧਾਨ ਮੰਤਰੀ ਮੋਦੀ ਕਵਾਡ ਲੀਡਰਜ਼ ਸਮਿਟ ਵਿਚ ਹਿੱਸਾ ਲੈਣ ਲਈ ਪਹੁੰਚੇ
. . .  about 6 hours ago
ਨਵੀਂ ਦਿੱਲੀ, 23 ਮਈ - ਏ.ਐਫ.ਪੀ. ਦੀ ਰਿਪੋਰਟ ਮੁਤਾਬਿਕ ਐਂਥਨੀ ਅਲਬਾਨੀਜ਼ ਨੇ ਆਸਟ੍ਰੇਲੀਆ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ...
ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਦੇ ਦੋ ਸਥਾਨਕ ਹਾਈਬ੍ਰਿਡ ਅੱਤਵਾਦੀ ਕਾਬੂ
. . .  about 1 hour ago
ਸ੍ਰੀਨਗਰ, 23 ਮਈ - ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਚ ਪੁਲਿਸ ਦੁਆਰਾ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਦੇ ਦੋ ਸਥਾਨਕ ਹਾਈਬ੍ਰਿਡ ਅੱਤਵਾਦੀ ...
ਬੀਤੀ ਰਾਤ ਆਏ ਤੂਫਾਨ ਦਾ ਕਹਿਰ,ਦੀਵਾਰ ਡਿਗਣ ਕਾਰਨ ਦੋ ਔਰਤਾਂ ਦੀ ਮੌਤ
. . .  about 8 hours ago
ਜਲੰਧਰ ਛਾਉਣੀ, 23 ਮਈ ( ਖਰਬੰਦਾ/ਤਾਰੀ) - ਥਾਣਾ ਸਦਰ ਦੇ ਅਧੀਨ ਆਉਂਦੀ ਇੰਦਰਾ ਕਾਲੋਨੀ ਵਿਖੇ ਦੇਰ ਰਾਤ ਆਏ ਤੂਫਾਨ ਕਾਰਨ ਇਕ ਘਰ ਦੀ ਉਸਾਰੀ....
⭐ਮਾਣਕ - ਮੋਤੀ⭐
. . .  about 8 hours ago
⭐ਮਾਣਕ - ਮੋਤੀ⭐
ਆਈ.ਪੀ.ਐੱਲ.2022 : ਪੰਜਾਬ ਨੇ ਹੈਦਰਾਬਾਦ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਕਿਸਾਨ ਚਾਹੁਣ ਤਾਂ ਸਰਕਾਰਾਂ ਬਦਲ ਸਕਦੇ ਹਨ - ਕੇ.ਚੰਦਰਸ਼ੇਖਰ ਰਾਓ
. . .  1 day ago
ਚੰਡੀਗੜ੍ਹ, 22 ਮਈ - ਤੇਲੰਗਾਨਾ ਦੇ ਮੁੱਖ ਮੰਤਰੀ ਕੇ.ਚੰਦਰਸ਼ੇਖਰ ਰਾਓ ਨੇ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖਾਲਿਸਤਾਨੀ, ਅੱਤਵਾਦੀ ਕਰਾਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੂੰ ਮੇਰੀ ਇਕੋ-ਇਕ ਬੇਨਤੀ ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਜਮਾਇਕਾ , ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਦੀ ਆਪਣੀ ਯਾਤਰਾ ਪੂਰੀ ਕਰਨ ਤੋਂ ਬਾਅਦ ਨਵੀਂ ਦਿੱਲੀ ਪਹੁੰਚੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

35 ਸਾਲ ਪਹਿਲਾਂ ਆਬਾਦ ਹੋਈ ਆਈ ਢਿੱਲੋਂ ਕਾਲੋਨੀ ਬੁਨਿਆਦੀ ਸਹੂਲਤਾਂ ਤੋਂ ਸੱਖਣੀ

ਕੋਟਕਪੂਰਾ, 28 ਨਵੰਬਰ (ਮੇਘਰਾਜ)-ਅੱਜ ਬਠਿੰਡਾ ਰੋਡ 'ਤੇ ਸਥਿਤ 35 ਸਾਲ ਪਹਿਲਾਂ ਵਸੀ ਢਿੱਲੋਂ ਕਾਲੋਨੀ ਅਤੇ ਬਲਵੰਤ ਨਗਰ ਦੀ ਹਾਲਤ ਕਾਫ਼ੀ ਤਰਸਯੋਗ ਹੈ | ਇੱਥੇ ਸ਼ਹਿਰੀ ਸਹੂਲਤਾਂ ਦਾ ਕੋਈ ਨਾਮੋ ਨਿਸ਼ਾਨ ਨਹੀਂ ਹੈ | ਕਾਲੋਨੀ ਦੇ ਵਸਨੀਕ ਸੀਵਰੇਜ, ਸੜਕਾਂ ਅਤੇ ਗਲੀਆਂ ਪੱਕੀਆਂ ਕਰਨ ਆਦਿ ਆਧੁਨਿਕ ਸਹੂਲਤਾਂ ਨੂੰ ਤਰਸ ਰਹੇ ਹਨ | ਉਨ੍ਹਾਂ ਦੀ ਕਿਸੇ ਵੀ ਸਰਕਾਰ ਨੇ ਬਾਂਹ ਨਹੀਂ ਫੜ੍ਹੀ ਸਗੋਂ ਲਾਰੇ ਲੱਪੇ ਲਾਕੇ ਵੋਟਾਂ ਵਟੋਰੀਆਂ ਜਾ ਰਹੀਆਂ ਹਨ | ਅੱਜ ਦੋਨਾਂ ਮੁਹੱਲਿਆਂ ਦੇ ਵਸਨੀਕਾਂ ਦੀ ਮੁਹੱਲਾ ਵਿਕਾਸ ਕਮੇਟੀ ਢਿੱਲੋਂ ਕਾਲੋਨੀ ਦੇ ਪ੍ਰਧਾਨ ਗੁਰਚਰਨ ਸਿੰਘ ਬਰਾੜ ਦੀ ਅਗਵਾਈ 'ਚ ਇਕ ਹੰਗਾਮੀ ਮੀਟਿੰਗ ਹੋਈ ਜਿਸ 'ਚ ਸਮੂਹ ਕਾਲੋਨੀ ਨਿਵਾਸੀ ਵੱਡੀ ਗਿਣਤੀ 'ਚ ਹਾਜ਼ਰ ਹੋਏ | ਇਸ ਮੌਕੇ ਗੁਰਚਰਨ ਸਿੰਘ ਬਰਾੜ, ਧਨਵੰਤ ਸਿੰਘ ਖਹਿਰਾ, ਕੌਰ ਸਿੰਘ ਕਾਨੂੰਗੋ, ਸੁਰਜੀਤ ਸਿੰਘ ਭੱਟੀ ਅਤੇ ਖਰੈਤੀ ਲਾਲ ਸ਼ਰਮਾ ਨੇ ਦੱਸਿਆ ਕਿ ਲਗਪਗ 35 ਸਾਲ ਤੋਂ ਆਬਾਦ ਢਿੱਲੋਂ ਕਾਲੋਨੀ 'ਚ ਤਿੰਨ ਸਾਲ ਪਹਿਲਾਂ ਸ਼ੁਰੂ ਕੀਤਾ ਸੀਵਰੇਜ ਦਾ ਕੰਮ ਪੂਰਾ ਨਹੀਂ ਕੀਤਾ ਤੇ ਲੰਮੇ ਸਮੇਂ ਤੋਂ ਕੰਮ ਬੰਦ ਪਿਆ, ਜੋ ਸੀਵਰੇਜ ਪਾਇਆ ਗਿਆ ਹੈ ਉਸ ਦੀਆਂ ਡਿੱਗੀਆ ਨਹੀਂ ਬਣਾਈਆਂ ਅਤੇ ਬਿਨ੍ਹਾਂ ਲੈਵਲ ਕੀਤੇ ਗਲੀਆਂ ਪੱਕੀਆਂ ਕਰਨ ਦਾ ਕੰਮ ਗਟਕਾ ਪਾ ਕੇ ਅੱਧ ਵਿਚਕਾਰ ਛੱਡ ਦਿੱਤਾ ਅਤੇ ਕੰਮ ਮੁਕੰਮਲ ਕਰਨ ਤੋਂ ਪਹਿਲਾਂ ਹੀ ਇੰਟਰਲਾਕ ਟਾਇਲਾਂ ਵੀ ਚੁੱਕ ਲਈਆਂ | ਇਨ੍ਹਾਂ ਮੁਹੱਲਿਆਂ 'ਚ ਵਾਟਰ ਵਰਕਸ ਦਾ ਪੀਣਾ ਵਾਲਾ ਸਾਫ਼ ਪਾਣੀ ਵੀ ਨਹੀਂ ਆ ਰਿਹਾ, ਰਾਮ ਸ਼ਰਨਮ ਆਸ਼ਰਮ ਵਲੋਂ ਆਪਣੇ ਖਰਚੇ 'ਤੇ ਲਗਾਈਆਂ ਇੱਟਾਂ ਵੀ ਤਿੰਨ ਸਾਲ ਪਹਿਲਾਂ ਠੇਕੇਦਾਰ ਵਲੋਂ ਪੁਟਵਾ ਦਿੱਤੀਆਂ ਅਤੇ ਨਾਲ ਲੈ ਗਏ | ਮੁਹੱਲਾ ਵਾਸੀ ਮਜਬੂਰੀ ਵੱਸ ਘਰਾਂ ਦਾ ਗੰਦਾ ਪਾਣੀ ਖਾਲੀ ਪਲਾਟਾਂ 'ਚ ਕੱਢਦੇ ਹਨ ਜਿਸ ਕਾਰਨ ਪਲਾਟ ਛੱਪੜ ਦਾ ਰੂਪ ਧਾਰਨ ਕਰ ਗਏ ਹਨ ਜਿਸ ਨਾਲ ਬਿਮਾਰੀਆਂ ਫ਼ੈਲਣ ਦਾ ਖਤਰਾ ਬਣਿਆ ਰਹਿੰਦਾ ਹੈ | ਮੁਹੱਲੇ ਦੇ ਕੌਂਸਲਰ ਨੇ ਵੀ ਲੋਕਾਂ ਦੀ ਕੋਈ ਸਾਰ ਨਹੀਂ ਲਈ | ਸਮੂਹ ਮੁਹੱਲਾ ਨਿਵਾਸੀਆਂ ਨੇ ਫ਼ੈਸਲਾ ਕੀਤਾ ਕਿ ਜੇਕਰ ਇਸੇ ਮਹੀਨੇ 'ਚ ਮੁਹੱਲਿਆਂ 'ਚ ਸੀਵਰੇਜ ਪਾਉਣ ਤੇ ਗਲੀਆਂ 'ਚ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਨਾ ਕੀਤਾ ਤਾਂ ਅਗਲੇ ਮਹੀਨੇ ਵਾਸੀਆਂ ਵਲੋਂ ਧਰਨਾ ਲਾਕੇ ਆਵਾਜਾਈ ਠੱਪ ਕੀਤੀ ਜਾਵੇਗੀ ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਮਸਲਾ ਹੱਲ ਨਾ ਹੋਇਆ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਬਾਈਕਾਟ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਸਮੂਹ ਮੁਹੱਲਾ ਨਿਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਸਖਤ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਜਸਵੀਰ ਸਿੰਘ ਢਿੱਲੋਂ, ਬਰਜਿੰਦਰ ਸਿੰਘ ਬਾਜਵਾ, ਨਵਦੀਪ ਸਿੰਘ ਢਿੱਲੋਂ, ਸਤੀਸ਼ ਰੰਦੇਵ, ਬਿਕਰਮ ਸਿੰਘ ਗਿੱਲ, ਬਲਤੇਜ ਸਿੰਘ ਸਾਬਕਾ ਸਰਪੰਚ, ਮਾਸਟਰ ਗੁਰਬਿੰਦਰ ਸਿੰਘ, ਮਾਸਟਰ ਹਰਦੇਵ ਸਿੰਘ, ਸੁਬੇਗ ਸਿੰਘ ਭੁੱਲਰ, ਹਰਜੀਤ ਸਿੰਘ ਵਾਲੀਆ, ਬਲਵੀਰ ਸਿੰਘ ਲੰਭਵਾਲੀ, ਦੁਰਲੱਭ ਸਿੰਘ ਖ਼ਾਲਸਾ, ਗੁਰਜੰਟ ਸਿੰਘ ਫ਼ੌਜੀ, ਤਿਲਕਰਾਜ, ਬਲਵੀਰ ਸਿੰਘ, ਪਰਮਿੰਦਰ ਸਿੰਘ, ਸੁਖਦੀਪ ਸਿੰਘ ਸਿੱਧੂ, ਅਮਰਜੀਤ ਸਿੰਘ, ਗੁਰਾਂਦਿੱਤਾ ਖਾਨ, ਮਨਜੀਤ ਸਿੰਘ ਸਮੇਤ ਹੋਰ ਵੀ ਮੁਹੱਲਾ ਨਿਵਾਸੀ ਵੱਡੀ ਗਿਣਤੀ 'ਚ ਹਾਜ਼ਰ ਸਨ |

ਲਾਪਤਾ ਨੌਜਵਾਨ ਦੀ ਗਲੀ ਸੜੀ ਹਾਲਤ 'ਚ ਮਿਲੀ ਲਾਸ਼

ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਸਥਾਨਕ ਅਰਾਈਆਂਵਾਲਾ ਸੜਕ 'ਤੇ ਸਥਿਤ ਸੁਸਾਇਟੀ ਨਗਰ ਦੇ ਲਗਪਗ ਇਕ ਮਹੀਨਾ ਪਹਿਲਾਂ ਲਾਪਤਾ ਹੋਏ ਇਕ ਨੌਜਵਾਨ ਦੀ ਲਾਸ਼ ਸੜੀ ਗਲੀ ਹਾਲਤ 'ਚ ਸੜਕ ਕਿਨਾਰੇ ਝਾੜੀਆਂ 'ਚੋਂ ਮਿਲੀ ਹੈ | ਮਿ੍ਤਕ ਨੌਜਵਾਨ ਦੇ ਪਿਤਾ ਵਲੋਂ ਲਾਸ਼ ਦੀ ...

ਪੂਰੀ ਖ਼ਬਰ »

ਪੁਲਿਸ ਭਰਤੀ ਪ੍ਰਕਿਰਿਆ ਨੂੰ ਲੈ ਕੇ ਪ੍ਰਤੀਯੋਗਿਆ ਦਾ ਫ਼ੁੱਟਿਆ ਗੁੱਸਾ

ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਪਿਛਲੇ ਦਿਨੀਂ ਪੰਜਾਬ ਪੁਲਿਸ 'ਚ ਕਾਂਸਟੇਬਲ ਦੀਆਂ 4300 ਅਸਾਮੀਆਂ ਲਈ ਹੋਏ ਲਿਖਤੀ ਟੈਸਟ ਤੋਂ ਬਾਅਦ ਜਾਰੀ ਕਟ ਲਿਸਟ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ | ਜਿਸ ਤੋਂ ਬਾਅਦ ਇਸ ਲਿਸਟ 'ਚ ਨਾਂਅ ਨਾ ਆਉਣ ਵਾਲੇ ਪ੍ਰਤੀਯੋਗੀਆਂ ...

ਪੂਰੀ ਖ਼ਬਰ »

ਅਕਾਲੀ ਸਰਕਾਰ ਬਣਨ 'ਤੇ ਔਰਤਾਂ ਲਈ ਵਿਸ਼ੇਸ਼ ਯੋਜਨਾਵਾਂ ਸ਼ੁਰੂ ਕੀਤੀਆਂ ਜਾਣਗੀਆਂ-ਸੁਖਜੀਵ ਕੌਰ ਰੋਮਾਣਾ

ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-2022 ਦੀਆਂ ਚੋਣਾਂ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਔਰਤਾਂ ਲਈ ਵਿਸ਼ੇਸ਼ ਯੋਜਨਾਵਾਂ ਸ਼ੁਰੂ ਕੀਤੀਆਂ ਜਾਣਗੀਆਂ | ਜਿਸ ਵਿਚੋਂ ਇਕ ਮਾਤਾ ਖੀਵੀ ਰਸੋਈ ਯੋਜਨਾ ਵੀ ਔਰਤਾਂ ਲਈ ਲਾਹੇਵੰਦ ਸਾਬਿਤ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ ਨੌਜਵਾਨ ਨੇ ਦਮ ਤੋੜਿਆ

ਜੈਤੋ, 28 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਬੀਤੇ ਦਿਨੀਂ ਅਣਪਛਾਤੇ ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਐਕਟਿਵਾ ਸਕੂਟਰ ਨੂੰ ਮਾਰੀ ਟੱਕਰ ਵਿਚ ਐਕਟਿਵਾ ਸਵਾਰ ਨੌਜਵਾਨ ਸਰਵਨ ਸਿੰਘ ਉਰਫ਼ ਗੋਪੀ ਪੁੱਤਰ ਅਵਤਾਰ ਸਿੰਘ ਵਾਸੀ ਕੋਟਕਪੂਰਾ ਰੋਡ ਜੈਤੋ ਜੋ ਕਿ ਗੰਭੀਰ ਰੂਪ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸ਼ਹਿਰ 'ਚ ਰੋਸ ਮਾਰਚ

ਜੈਤੋ, 28 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਬਿਜਲੀ ਬੋਰਡ ਦੇ ਮੁਲਾਜ਼ਮਾਂ ਵਲੋਂ ਸਥਾਨਕ ਬਿਜਲੀ ਦਫ਼ਤਰ ਅੱਗੇ ਰੋਸ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਸਖ਼ਤ ਨਾਅਰੇਬਾਜ਼ੀ ਕੀਤੀ ਗਈ | ਇਸ ਉਪਰੰਤ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਰੋਸ ਮਾਰਚ ਵੀ ਕੀਤਾ ...

ਪੂਰੀ ਖ਼ਬਰ »

ਸਰਕਾਰ ਦਾ ਕਿਸਾਨਾਂ ਅੱਗੇ ਝੁਕਣਾ ਕਿਸਾਨਾਂ ਦੀ ਏਕਤਾ ਦਾ ਸਬੂਤ-ਭੱਟੀ

ਬਾਜਾਖਾਨਾ, 28 ਨਵੰਬਰ (ਜਗਦੀਪ ਸਿੰਘ ਗਿੱਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨੀ ਸੰਘਰਸ਼ ਅੱਗੇ ਝੁੱਕਦੇ ਹੋਏ ਖੇਤੀ ਸਬੰਧੀ ਤਿੰਨੇ ਕਾਲੇ ਕਾਨੂੰਨ ਵਾਪਸ ਲਏ ਜਾਣਾ ਕਿਸਾਨਾਂ ਦੀ ਏਕਤਾ ਦਾ ਵੱਡਾ ਸਬੂਤ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਬ ਡਿਵੀਜਨ ...

ਪੂਰੀ ਖ਼ਬਰ »

ਮੈਡੀਕਲ ਕਾਲਜ ਦੀ ਲਾਂਡਰੀ 'ਚ ਲੱਗੀ ਅੱਗ ਨਾਲ ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਲਾਂਡਰੀ ਵਿਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ | ਮੌਕੇ 'ਤੇ ਪਹੁੰਚੀਆਂ ...

ਪੂਰੀ ਖ਼ਬਰ »

'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਫ਼ੈਸਲਿਆਂ ਤੋਂ ਲੋਕ ਬਾਗੋਂਬਾਗ-ਡਾ. ਰਮਨਦੀਪ ਸਿੰਘ ਜੈਤੋ

ਜੈਤੋ, 28 ਨਵੰਬਰ (ਭੋਲਾ ਸ਼ਰਮਾ)-ਆਮ ਆਦਮੀ ਪਾਰਟੀ (ਡਾਕਟਰ ਵਿੰਗ) ਜ਼ਿਲ੍ਹਾ ਫ਼ਰੀਦਕੋਟ ਦੇ ਜੁਆਇੰਟ ਸੈਕਟਰੀ ਤੇ ਵਿਧਾਨ ਸਭਾ ਹਲਕਾ ਜੈਤੋ ਤੋਂ ਪਾਰਟੀ ਦੇ ਸੰਭਾਵੀ ਉਮੀਦਵਾਰ ਡਾ. ਰਮਨਦੀਪ ਸਿੰਘ ਜੈਤੋ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੇਵਲ ਕੰਧਾਂ 'ਤੇ ਰੰਗ ਕਰਵਾ ਕੇ ਸਕੂਲਾਂ ਨੂੰ ਸਮਾਰਟ ਬਣਾਉਣ ਦਾ ਭਰਮ ਪਾਲ ਰਹੀ ਹੈ-ਸੰਧਵਾਂ

ਕੋਟਕਪੂਰਾ, 28 ਨਵੰਬਰ (ਮੇਘਰਾਜ)-ਸਿੱਖਿਆ ਖੇਤਰ ਦੀ ਮੁਕਾਬਲੇਬਾਜ਼ੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸ਼ੁਭ ਸੰਕੇਤ ਹੈ ਅਤੇ ਸਾਨੂੰ ਮਾਣ ਹੈ ਕਿ ਇਸ ਤਰਾਂ ਦੇ ਦਾਅਵਿਆਂ ਦੀ ਜਨਮ ਦਾਤਾ ਆਮ ਆਦਮੀ ਪਾਰਟੀ ਹੈ | ਸਿੱਖਿਆ ਦੇ ਖੇਤਰ 'ਚ ਵੱਡੇ ਦਾਅਵੇ ਕਰਨ ਵਾਲੀ ਪੰਜਾਬ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਦੋ ਮੋਬਾਈਲ ਬਰਾਮਦ

ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਚੈਕਿੰਗ ਦੌਰਾਨ ਦੇ ਦੋ ਹਵਾਲਾਤੀਆਂ ਪਾਸੋਂ ਚਾਲੂ ਹਾਲਤ 'ਚ ਦੋ ਮੋਬਾਈਲ ਬਰਾਮਦ ਕੀਤੇ ਗਏ ਹਨ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ...

ਪੂਰੀ ਖ਼ਬਰ »

ਨਾਬਾਲਗ਼ ਲੜਕੀ ਨਾਲ ਜਬਰ ਜਨਾਹ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 28 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੀ ਇਕ ਨਾਬਾਲਗ ਲੜਕੀ ਨਾਲ ਤਿੰਨ ਵਿਅਕਤੀਆਂ ਵਲੋਂ ਜਬਰ ਜਨਾਹ ਕੀਤੇ ਜਾਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ | ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਪੀੜਤ ਲੜਕੀ ਦੀ ਮਾਤਾ ਵਲੋਂ ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਬਲਵੰਤ ਸਿੰਘ ਢਿੱਲੋਂ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਕੋਟਕਪੂਰਾ, 28 ਨਵੰਬਰ (ਮੋਹਰ ਸਿੰਘ ਗਿੱਲ)-ਢਿੱਲਵਾਂ ਕਲਾਂ ਦੇ ਵਸਨੀਕ ਭੁਪਿੰਦਰਜੀਤ ਸਿੰਘ ਢਿੱਲੋਂ ਅਤੇ ਰਾਜਵਿੰਦਰ ਸਿੰਘ ਢਿੱਲੋਂ ਦੇ ਸਤਿਕਾਰਤ ਪਿਤਾ ਬਲਵੰਤ ਸਿੰਘ ਢਿੱਲੋਂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ...

ਪੂਰੀ ਖ਼ਬਰ »

ਮੋਦੀ ਵਲੋਂ ਕਾਲੇ ਕਾਨੂੰਨ ਰੱਦ ਕਰਨਾ ਕਿਸਾਨੀ ਸੰਘਰਸ਼ ਦੀ ਵੱਡੀ ਜਿੱਤ-ਕੰਗ

ਬਾਜਾਖਾਨਾ, 28 ਨਵੰਬਰ (ਜਗਦੀਪ ਸਿੰਘ ਗਿੱਲ)-ਮੋਦੀ ਸਰਕਾਰ ਵਲੋਂ ਕਾਲੇ ਕਾਨੂੰਨ ਰੱਦ ਕਰਨਾ ਕਿਸਾਨੀ ਸੰਘਰਸ਼ ਦੀ ਵੱਡੀ ਜਿੱਤ ਹੋਈ ਹੈ | ਕਿਸਾਨ ਮਜ਼ਦੂਰ ਸੈੱਲ ਫ਼ਰੀਦਕੋਟ ਦੇ ਵਾਈਸ ਚੇਅਰਮੈਨ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ...

ਪੂਰੀ ਖ਼ਬਰ »

ਸੀਨੀਅਰ ਗਾਰਡੀਅਨ ਤੇ ਬਾਲ ਦਿਵਸ ਦੇ ਸੰਬੰਧ 'ਚ ਸਮਾਗਮ ਕਰਵਾਇਆ

ਫ਼ਰੀਦਕੋਟ, 28 ਨਵੰਬਰ (ਸਤੀਸ਼ ਬਾਗ਼ੀ)-ਸਥਾਨਕ ਕੇਂਦਰੀ ਵਿਦਿਆਲਾ ਛਾਉਣੀ ਵਿਖੇ ਸੀਨੀਅਰ ਗਾਰਡੀਅਨ ਅਤੇ ਬਾਲ ਦਿਵਸ ਦੇ ਸਬੰਧ ਵਿਚ ਪਿ੍ੰਸੀਪਲ ਡਾ: ਹਰਜਿੰਦਰ ਕੌਰ ਦੀ ਅਗਵਾਈ ਹੇਠ ਸਮਾਗਮ ਕੀਤਾ ਗਿਆ | ਜਿਸ ਵਿਚ ਵਿਦਿਆਰਥੀਆਂ ਦੇ ਦਾਦਾ-ਦਾਦੀ ਅਤੇ ਨਾਨਾ-ਨਾਨੀਆਂ ਤੋਂ ...

ਪੂਰੀ ਖ਼ਬਰ »

ਕਟਾਰੀਆ ਸੀ. ਐਸ. ਸੀ. ਸੈਂਟਰ ਜੈਤੋ 'ਤੇ ਆਧਾਰ ਕਾਰਡ ਦਰੁੁਸਤ ਕਰਨ ਦਾ ਕੰਮ ਸ਼ੁੁਰੂ

ਜੈਤੋ, 28 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਆਧਾਰ ਕਾਰਡਾਂ 'ਚ ਸੁੁਧਾਈ (ਦਰੁੁਸਤਗੀ) ਦਾ ਕੰਮ ਹੁੁਣ ਐਚ.ਡੀ.ਐਫ਼.ਸੀ. ਬੈਂਕ ਜੈਤੋ ਦੇ ਸਾਹਮਣੇ 'ਕਟਾਰੀਆ ਸੀ.ਐਸ.ਸੀ. ਸੈਂਟਰ' ਵਿਖੇ ਸ਼ੁੁਰੂ ਹੋ ਗਿਆ ਹੈ | ਕਟਾਰੀਆ ਸੀ.ਐਸ.ਸੀ. (ਕਾਮਨ ਸਰਵਿਸ ਸੈਂਟਰ) ਦੇ ਸੰਚਾਲਕ ...

ਪੂਰੀ ਖ਼ਬਰ »

ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲਏ ਜਾਣ ਦਾ ਫ਼ੈਸਲਾ ਕਿਸਾਨਾਂ ਦੀ ਜਿੱਤ- ਪਾਲੀ ਬਾਦਲ, ਲਾਲੀ ਬਾਦਲ

ਜੈਤੋ, 28 ਨਵੰਬਰ (ਭੋਲਾ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ.ਓ.ਆਈ. ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਮਾਰਸ਼ਲਦੀਪ ਸਿੰਘ 'ਪਾਲੀ ਬਾਦਲ' ਅਤੇ ਯੂਥ ਅਕਾਲੀ ਆਗੂ ਲਾਲੀ ਬਾਦਲ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਕਰੀਬ ਇਕ ਸਾਲ ਤੋਂ ਕਿਸਾਨ ਤੇ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਸਾਇੰਸ ਸਿਟੀ ਦਾ ਫ਼ੇਰਾ ਲਗਾਇਆ

ਕੋਟਕਪੂਰਾ, 28 ਨਵੰਬਰ (ਮੋਹਰ ਸਿੰਘ ਗਿੱਲ)-ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਕੋਟਕਪੂਰਾ ਦੀਆਂ ਅੱਠਵੀ ਜਮਾਤ ਦੀਆਂ ਵਿਦਿਆਰਥਣਾਂ ਦਾ ਇਕ ਰੋਜ਼ਾ ਵਿੱਦਿਅਕ ਫ਼ੇਰਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਲਿਜਾਇਆ ਗਿਆ | ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਨੇ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ

ਜੈਤੋ, 28 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਜੈਤੋ ਵਲੋਂ ਅੰਤਰ ਸਕੂਲ ਯੁਵਕ ਮੇਲਾ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਬਾਬਾ ਨਾਮਦੇਵ ਭਵਨ (ਬਠਿੰਡਾ ਰੋਡ) ਵਿਖੇ ਕਰਵਾਇਆ ਗਿਆ | ਇਹ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਵਲੋਂ ਨਵੀਆਂ ਨਿਯੁਕਤੀਆਂ ਦੀ ਸ਼ਲਾਘਾ

ਕੋਟਕਪੂਰਾ, 28 ਨਵੰਬਰ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਜ਼ਿਲ੍ਹਾ ਫ਼ਰੀਦਕੋਟ 'ਚ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ, ਇਨ੍ਹਾਂ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ | ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵਲੋਂ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਧਾਨ ਹਲਕੇ ਤੋਂ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਕੀਤੀ ਟਿਕਟ ਦੀ ਦਾਅਵੇਦਾਰੀ

ਸ੍ਰੀ ਮੁਕਤਸਰ ਸਾਹਿਬ, ਮੰਡੀ ਬਰੀਵਾਲਾ, 28 ਨਵੰਬਰ (ਰਣਜੀਤ ਸਿੰਘ ਢਿੱਲੋਂ, ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਵਿਚ ਕਾਂਗਰਸ ਪਾਰਟੀ ਦੀ ਟਿਕਟ ਹਾਸਲ ਕਰਨ ਲਈ ਵੱਖ-ਵੱਖ ਆਗੂਆਂ ਵਲੋਂ ਦਾਅਵੇਦਾਰੀ ਪੇਸ਼ ਕੀਤੀ ਜਾ ਰਹੀ ਹੈ | ਇਸੇ ਤਰ੍ਹਾਂ ਹੀ ਯੂਥ ...

ਪੂਰੀ ਖ਼ਬਰ »

ਬਲਵੰਤ ਸਿੰਘ ਢਿੱਲੋਂ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਕੋਟਕਪੂਰਾ, 28 ਨਵੰਬਰ (ਮੋਹਰ ਸਿੰਘ ਗਿੱਲ)-ਢਿੱਲਵਾਂ ਕਲਾਂ ਦੇ ਵਸਨੀਕ ਭੁਪਿੰਦਰਜੀਤ ਸਿੰਘ ਢਿੱਲੋਂ ਅਤੇ ਰਾਜਵਿੰਦਰ ਸਿੰਘ ਢਿੱਲੋਂ ਦੇ ਸਤਿਕਾਰਤ ਪਿਤਾ ਬਲਵੰਤ ਸਿੰਘ ਢਿੱਲੋਂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX