

-
ਪੰਜਾਬ ਦੇ ਕੈਮਿਸਟਾਂ ਨੇ ਥਰਮਾਮੀਟਰ ਆਦਿ ਦੀ ਕੀਤੀ ਵਿਕਰੀ ਬੰਦ
. . . 16 minutes ago
-
ਸੰਗਰੂਰ, 23 ਮਈ (ਧੀਰਜ ਪਸ਼ੋਰੀਆ) - ਦਵਾਈਆਂ ਦੇ ਕਾਰੋਬਾਰ 'ਤੇ ਨਾਪ ਤੋਲ ਵਿਭਾਗ ਦੇ ਨਿਯਮ ਥੋਪੇ ਜਾਣ ਦੇ ਖ਼ਿਲਾਫ਼ ਪੰਜਾਬ ਦੇ...
-
ਜਾਪਾਨ ਪਹੁੰਚੇ ਹੋਏ ਹਨ ਪ੍ਰਧਾਨ ਮੰਤਰੀ ਮੋਦੀ,ਜਾਪਾਨੀ ਕੰਪਨੀਆਂ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . . 35 minutes ago
-
ਟੋਕੀਓ (ਜਾਪਾਨ),23 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਵਿਚ ਜਾਪਾਨੀ ਵਪਾਰਕ ਨੇਤਾਵਾਂ ਨਾਲ ਮੁਲਾਕਾਤ ਕੀਤੀ | ਪ੍ਰਧਾਨ ਮੰਤਰੀ ਮੋਦੀ ਨੇ 30 ਤੋਂ ਵੱਧ ਜਾਪਾਨੀ ਕੰਪਨੀਆਂ ਦੇ ...
-
ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰਹੇਗੀ - ਟਰਾਂਸਪੋਰਟ ਮੰਤਰੀ ਭੁੱਲਰ
. . . about 1 hour ago
-
ਹਰੀਕੇ ਪੱਤਣ, 23 ਮਈ( ਸੰਜੀਵ ਕੁੰਦਰਾ) - ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸਰਕਾਰ ਵਲੋਂ ਬੰਦ ਨਹੀਂ ਕੀਤੀ ਜਾ ਰਹੀ ਅਤੇ ਪਹਿਲਾਂ ਦੀ ਤਰ੍ਹਾਂ ਹੀ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ....
-
ਮੁਹਾਲੀ ਤੋਂ ਕੈਨੇਡਾ-ਅਮਰੀਕਾ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ
. . . about 1 hour ago
-
ਚੰਡੀਗੜ੍ਹ, 23 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਦੇ ਸਿਵਲ ਐਵੀਏਸ਼ਨ ਵਿਭਾਗ ਨੂੰ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਖ਼ਾਸ ਕਰਕੇ ਕੈਨੇਡਾ, ਅਮਰੀਕਾ ਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੇ ਏਅਰਪੋਰਟ ਅਥਾਰਟੀ ਆਫ਼ ...
-
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਮੌਤ
. . . about 1 hour ago
-
ਮਾਨਸਾ, 23 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਪੀੜਤ ਮੱਖਣ ਸਿੰਘ ਸਰਕਾਰੀ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ....
-
ਉੱਚ ਅਧਿਕਾਰੀਆਂ ਦੇ ਤਬਾਦਲੇ
. . . 57 minutes ago
-
ਚੰਡੀਗੜ੍ਹ, 23 ਮਈ - ਉੱਚ ਅਧਿਕਾਰੀਆਂ ਦੇ ਹੋਏ ...
-
ਹੱਜ ਨੂੰ ਲੈ ਕੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ
. . . about 2 hours ago
-
ਨਵੀਂ ਦਿੱਲੀ, 23 ਮਈ - ਸੁਪਰੀਮ ਕੋਰਟ ਨੇ ਸੋਮਵਾਰ ਨੂੰ ਅਲ ਇਸਲਾਮ ਟੂਰ ਕਾਰਪੋਰੇਸ਼ਨ ਦੁਆਰਾ ਸਾਲ 2022 ਵਿਚ ਹੱਜ ਲਈ ਪ੍ਰਾਈਵੇਟ ਟੂਰ ਆਪਰੇਟਰਾਂ ਵਜੋਂ ਵਿਚਾਰ ਕਰਨ...
-
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਗੈਂਗਸਟਰ ਤੇ ਅੱਤਵਾਦੀ ਕੋਲੋਂ ਮਿਲੇ ਮੋਬਾਈਲ ਫੋਨ
. . . about 2 hours ago
-
ਫ਼ਿਰੋਜ਼ਪੁਰ 23 ਮਈ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਚੱਕੀਆਂ 'ਚ ਬੰਦ ਅੱਤਵਾਦੀ ਤੇ ਗੈਂਗਸਟਰ ਕੋਲੋਂ ਦੋ ਮੋਬਾਈਲ ਫੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਏ ...
-
ਮੰਤਰੀਆਂ ਦੀ ਡੇਅਰੀ ਕਿਸਾਨਾਂ ਨਾਲ ਬੈਠਕ ਸਮਾਪਤ, ਕੱਲ੍ਹ ਦੀ ਬੈਠਕ 'ਤੇ ਟਿੱਕੀਆਂ ਨਜ਼ਰਾਂ
. . . about 3 hours ago
-
ਚੰਡੀਗੜ੍ਹ, 23 ਮਈ - ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਦੀ ਡੇਅਰੀ ਕਿਸਾਨਾਂ ਨਾਲ ਬੈਠਕ ਸਮਾਪਤ ਹੋ ਗਈ ਹੈ | ਡੇਅਰੀ ਕਿਸਾਨਾਂ...
-
ਹੁਸ਼ਿਆਰਪੁਰ : ਬੋਰਵੈੱਲ ਦੇ ਮਾਲਕ 'ਤੇ ਪਰਚਾ ਹੋਇਆ ਦਰਜ
. . . about 3 hours ago
-
ਹੁਸ਼ਿਆਰਪੁਰ,23 ਮਈ - ਹੁਸ਼ਿਆਰਪੁਰ ਦੇ ਗੜਦੀਵਾਲਾ ਥਾਣੇ ਅਧੀਨ ਆਉਂਦੇ ਪਿੰਡ ਦੇ ਛੇ ਸਾਲਾ ਰਿਤਿਕ ਦੀ ਬੋਰਵੈੱਲ ਵਿਚ ਡਿੱਗਣ ਕਾਰਨ ਮੌਤ ਹੋ ਗਈ ਸੀ, ....
-
ਮੁੱਖ ਮੰਤਰੀ ਭਗਵੰਤ ਮਾਨ ਦੀ ਹਵਾਈ ਅੱਡਿਆਂ ਨੂੰ ਲੈਕੇ ਅਫ਼ਸਰਾਂ ਨਾਲ ਬੈਠਕ
. . . about 4 hours ago
-
ਚੰਡੀਗੜ੍ਹ, 23 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਤੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ...
-
ਹਰ ਸਿੱਖ ਕਾਨੂੰਨੀ ਤਰੀਕੇ ਨਾਲ ਲਾਇਸੈਂਸੀ ਹਥਿਆਰ ਰੱਖੇ - ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
. . . about 4 hours ago
-
ਅੰਮ੍ਰਿਤਸਰ, 23 ਮਈ - ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਹਰ ਸਿੱਖ ਕਾਨੂੰਨੀ ਤਰੀਕੇ ਨਾਲ ਲਾਇਸੈਂਸੀ ਮਾਡਰਨ ਹਥਿਆਰ ਰੱਖਣ ...
-
ਦੰਗਾਕਾਰੀਆਂ ਨੂੰ ਭਜਾਉਣ ਲਈ ਦੰਗਾ ਵਿਰੋਧੀ ਮਸ਼ਕ ਦਾ ਆਯੋਜਨ
. . . about 4 hours ago
-
ਅੰਮ੍ਰਿਤਸਰ, 23 ਮਈ (ਸੁਰਿੰਦਰ ਕੋਛੜ) - ਭੀੜ ਨੂੰ ਕਾਬੂ ਕਰਨ ਅਤੇ ਦੰਗਾਕਾਰੀਆਂ ਨੂੰ ਭਜਾਉਣ ਲਈ ਪੁਲਿਸ ਫੋਰਸ ਦੀ ਸਮਰੱਥਾ ਨੂੰ ਵਧਾਉਣ ਲਈ ਪੁਲਿਸ ਲਾਈਨ ...
-
ਸ੍ਰੀ ਅਕਾਲ ਤਖ਼ਤ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਦਾ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ ਗੁਰਿਆਈ ਪੁਰਬ
. . . about 5 hours ago
-
ਅੰਮ੍ਰਿਤਸਰ, 23 ਮਈ (ਜਸਵੰਤ ਸਿੰਘ ਜੱਸ) - ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਿਆਈ ਪੁਰਬ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਤਸ਼ਾਹ ਸਹਿਤ ਮਨਾਇਆ ਜਾ ...
-
ਨਵਜੋਤ ਸਿੰਘ ਸਿੱਧੂ ਨੂੰ ਚੈਕਅੱਪ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਆਂਦਾ
. . . about 5 hours ago
-
ਪਟਿਆਲਾ, 23 ਮਈ - ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਕਰਵਾਉਣ ਦੇ ਲਈ ਪਟਿਆਲਾ ਦੇ ਰਾਜਿੰਦਰ ਹਸਪਤਾਲ...
-
ਤੇਜ ਤੁਫਾਨ ਨੇ ਹਲਕਾ ਦਿੜਬਾ ਵਿਚ ਕੀਤਾ ਭਾਰੀ ਨੁਕਸਾਨ
. . . about 6 hours ago
-
ਕੌਹਰੀਆਂ(ਸੰਗਰੂਰ), 23 ਮਈ - (ਮਾਲਵਿੰਦਰ ਸਿੰਘ ਸਿੱਧੂ) - ਬੀਤੀ ਰਾਤ ਸੂਬੇ ਵਿਚ ਧੂੜ ਭਰੀ ਹਨੇਰੀ ਅਤੇ ਭਰਵੀਂ ਬਰਸਾਤ ਹੋਈ।ਜਿਸ ਨਾਲ ਬਿਜਲੀ ਦੇ ਖੰਭੇ....
-
ਟਰੱਕ ਪਲਟਨ ਕਾਰਨ ਅੱਠ ਮਜ਼ਦੂਰਾਂ ਦੀ ਮੌਤ
. . . about 6 hours ago
-
ਪਟਨਾ, 23 ਮਈ - ਬਿਹਾਰ ਦੇ ਪੂਰਨੀਆ ਦੇ ਜਲਾਲਗੜ੍ਹ ਥਾਣਾ ਖੇਤਰ ਵਿਚ ਅੱਜ ਸਵੇਰੇ ਸਕਰੈਪ ਨਾਲ ਲੱਦਿਆ ਇਕ ਟਰੱਕ ਸੰਤੁਲਨ ਗੁਆ ਕੇ ਪਲਟ ਜਾਣ ਕਾਰਨ...
-
ਪ੍ਰਧਾਨ ਮੰਤਰੀ ਮੋਦੀ ਕਵਾਡ ਲੀਡਰਜ਼ ਸਮਿਟ ਵਿਚ ਹਿੱਸਾ ਲੈਣ ਲਈ ਪਹੁੰਚੇ
. . . about 6 hours ago
-
ਨਵੀਂ ਦਿੱਲੀ, 23 ਮਈ - ਏ.ਐਫ.ਪੀ. ਦੀ ਰਿਪੋਰਟ ਮੁਤਾਬਿਕ ਐਂਥਨੀ ਅਲਬਾਨੀਜ਼ ਨੇ ਆਸਟ੍ਰੇਲੀਆ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ...
-
ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਦੇ ਦੋ ਸਥਾਨਕ ਹਾਈਬ੍ਰਿਡ ਅੱਤਵਾਦੀ ਕਾਬੂ
. . . about 1 hour ago
-
ਸ੍ਰੀਨਗਰ, 23 ਮਈ - ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਚ ਪੁਲਿਸ ਦੁਆਰਾ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਦੇ ਦੋ ਸਥਾਨਕ ਹਾਈਬ੍ਰਿਡ ਅੱਤਵਾਦੀ ...
-
ਬੀਤੀ ਰਾਤ ਆਏ ਤੂਫਾਨ ਦਾ ਕਹਿਰ,ਦੀਵਾਰ ਡਿਗਣ ਕਾਰਨ ਦੋ ਔਰਤਾਂ ਦੀ ਮੌਤ
. . . about 7 hours ago
-
ਜਲੰਧਰ ਛਾਉਣੀ, 23 ਮਈ ( ਖਰਬੰਦਾ/ਤਾਰੀ) - ਥਾਣਾ ਸਦਰ ਦੇ ਅਧੀਨ ਆਉਂਦੀ ਇੰਦਰਾ ਕਾਲੋਨੀ ਵਿਖੇ ਦੇਰ ਰਾਤ ਆਏ ਤੂਫਾਨ ਕਾਰਨ ਇਕ ਘਰ ਦੀ ਉਸਾਰੀ....
-
⭐ਮਾਣਕ - ਮੋਤੀ⭐
. . . about 8 hours ago
-
⭐ਮਾਣਕ - ਮੋਤੀ⭐
-
ਆਈ.ਪੀ.ਐੱਲ.2022 : ਪੰਜਾਬ ਨੇ ਹੈਦਰਾਬਾਦ ਨੂੰ 5 ਵਿਕਟਾਂ ਨਾਲ ਹਰਾਇਆ
. . . 1 day ago
-
-
ਕਿਸਾਨ ਚਾਹੁਣ ਤਾਂ ਸਰਕਾਰਾਂ ਬਦਲ ਸਕਦੇ ਹਨ - ਕੇ.ਚੰਦਰਸ਼ੇਖਰ ਰਾਓ
. . . 1 day ago
-
ਚੰਡੀਗੜ੍ਹ, 22 ਮਈ - ਤੇਲੰਗਾਨਾ ਦੇ ਮੁੱਖ ਮੰਤਰੀ ਕੇ.ਚੰਦਰਸ਼ੇਖਰ ਰਾਓ ਨੇ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖਾਲਿਸਤਾਨੀ, ਅੱਤਵਾਦੀ ਕਰਾਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੂੰ ਮੇਰੀ ਇਕੋ-ਇਕ ਬੇਨਤੀ ...
-
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਜਮਾਇਕਾ , ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਦੀ ਆਪਣੀ ਯਾਤਰਾ ਪੂਰੀ ਕਰਨ ਤੋਂ ਬਾਅਦ ਨਵੀਂ ਦਿੱਲੀ ਪਹੁੰਚੇ
. . . 1 day ago
-
-
ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਪ੍ਰਧਾਨ ਮੰਤਰੀ ਦੇ ਸੱਦੇ 'ਤੇ ਜਾਪਾਨ ਦੌਰੇ ਲਈ ਹੋਏ ਰਵਾਨਾ
. . . 1 day ago
-
ਨਵੀਂ ਦਿੱਲੀ, 22 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੇ ਸੱਦੇ 'ਤੇ ਜਾਪਾਨ ਦੇ ਦੌਰੇ 'ਤੇ ਰਵਾਨਾ ਹੋਏ । ਪ੍ਰਧਾਨ ਮੰਤਰੀ 23 ਤੋਂ 24 ਮਈ ਤੱਕ ਜਾਪਾਨ ਦੇ ਦੌਰੇ ...
- ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553
ਰਾਸ਼ਟਰੀ-ਅੰਤਰਰਾਸ਼ਟਰੀ
ਸਿਡਨੀ, 28 ਨਵੰਬਰ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ਵਿਚ ਪਿਛਲੇ ਕਈ ਦਿਨਾਂ ਤੋਂ ਮੀਂਹ ਦੇ ਚਲਦਿਆਂ ਕਈ ਖੇਤਰੀ ਇਲਾਕਿਆਂ 'ਚ ਜਲ-ਥਲ ਹੋ ਗਿਆ ਹੈ | ਸੜਕਾਂ ਦਾ ਸੰਪਰਕ ਟੁੱਟ ਗਿਆ ਹੈ ਅਤੇ ਨਹਿਰਾਂ ਦਾ ਪਾਣੀ ਖ਼ਤਰੇ ਦੇ ਚਿੰਨ੍ਹ ਤੋਂ ਉੱਪਰ ਆ ਗਿਆ ਹੈ | ਹੰਟਰ ਤੇ ਸਕੂਨ ਇਲਾਕਿਆਂ 'ਚ ਕਈ ਲੋਕ ਬੇਘਰ ਹੋਏ ਹਨ | ਡੈਮਾਂ ਵਿਚੋਂ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ | ਸੈਂਟਰ ਵੈਸਟ ਇਲਾਕੇ ਵਿਚ ਭਿਆਨਕ ਹੜ੍ਹ 2005 ਵਿਚ ਆਏ ਸਨ | ਵਾਟਰ ਐੱਨ.ਐੱਸ.ਡਬਲਿਊ. ਦੇ ਮੁਤਾਬਿਕ ਵਾਰਾਮੰਬਾ ਡੈਮ ਤੇ ਹੋਰ 90 ਫ਼ੀਸਦੀ ਤੋਂ ਉੱਪਰ ਤੱਕ ਭਰ ਚੁੱਕੇ ਹਨ | ਮੌਸਮ ਵਿਭਾਗ ਦੀ ਰਿਪੋਰਟ ਦੇਖੀਏ ਤਾਂ ਅਗਲੇ ਕੁਝ ਦਿਨਾਂ 'ਚ ਵੀ ਕਈ ਇਲਾਕਿਆਂ ਵਿਚ ਭਾਰੀ ਵਰਖਾ ਪੈ ਸਕਦੀ ਹੈ | ਐੱਸ.ਈ.ਐੱਸ. ਵਿਭਾਗ ਵਲੋਂ ਇਹ ਚਿਤਾਵਨੀ ਵੀ ਹੈ ਕਿ ਹਨੇਰੇ ਵਿਚ ਕਿਤੇ ਵੀ ਜਾਣ ਤੋਂ ਗੁਰੇਜ਼ ਕਰੋ, ਕਿਉਂਕਿ ਕਈ ਜਗ੍ਹਾ ਤੋਂ ਸੜਕਾਂ ਟੁੱਟ ਗਈਆਂ ਹਨ |
ਨਵੀਂ ਦਿੱਲੀ, 28 ਨਵੰਬਰ (ਏਜੰਸੀ)-ਦੁਬਈ ਵਿਖੇ ਲੱਕੜ ਦਾ ਕਰਨ ਵਾਲਾ ਇਕ 34 ਵਾਲਾ ਵਿਅਕਤੀ ਆਪਣਾ ਵੱਢਿਆ ਹੋਇਆ ਹੱਥ ਦਾ ਅੰਗੂਠਾ ਪੱਟੀਆਂ ਵਿਚ ਲਪੇਟ ਕੇ ਹਾਦਸੇ ਤੋਂ 22 ਘੰਟੇ ਬਾਅਦ ਦਿੱਲੀ ਪੁੱਜਾ ਅਤੇ ਜੇਕਰ ਉਹ ਦੋ ਘੰਟੇ ਹੋਰ ਦੇਰੀ ਨਾਲ ਆਉਂਦਾ ਤਾਂ ਉਸ ਦੇ ਠੀਕ ਹੋਣ ਦੀ ...
ਪੂਰੀ ਖ਼ਬਰ »
ਟੋਰਾਂਟੋ, 28 ਨਵੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰਾਲੇ ਵਲੋਂ ਬੀਤੇ ਕੱਲ੍ਹ ਕੀਤੇ ਐਲਾਨ ਮੁਤਾਬਿਕ ਵਿਦੇਸ਼ੀ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਪੂਰੀ ਕਰਨ ਮਗਰੋਂ ਓਪਨ ਵਰਕ ਪਰਮਿਟ ਲੈਣ ਦਾ ਸੌਖਾ ਮੌਕਾ ਮਿਲੇਗਾ | ਇਮੀਗ੍ਰੇਸ਼ਨ ਮੰਤਰੀ ...
ਪੂਰੀ ਖ਼ਬਰ »
ਸੈਕਰਾਮੈਂਟੋ, 28 ਨਵੰਬਰ (ਹੁਸਨ ਲੜੋਆ ਬੰਗਾ)- ਸਨੀਵੇਲ (ਕੈਲੀਫੋਰਨੀਆ) ਵਾਸੀ ਭਾਰਤੀ ਮੂਲ ਦੇ ਇਕ ਅਮਰੀਕੀ ਕਾਰੋਬਾਰੀ ਕਿਸ਼ੋਰ ਕੁਮਾਰ ਕਾਵੂਰੂ ਨੂੰ ਇਕ ਸੰਘੀ ਅਦਾਲਤ ਨੇ ਵੀਜ਼ਾ ਘੁਟਾਲੇ ਦੇ ਮਾਮਲੇ ਵਿਚ 15 ਮਹੀਨਿਆਂ ਦੀ ਸਜ਼ਾ ਸੁਣਾਈ ਹੈ | ਇਹ ਜਾਣਕਾਰੀ ਕਾਰਜਕਾਰੀ ...
ਪੂਰੀ ਖ਼ਬਰ »
ਐਡੀਲੇਡ 28 ਨਵੰਬਰ (ਗੁਰਮੀਤ ਸਿੰਘ ਵਾਲੀਆ)-ਪੰਜਾਬੀ ਮਿਹਨਤੀ ਤੇ ਮਿਲਾਪੜੇ ਸੁਭਾਅ ਕਾਰਨ ਸੰਸਾਰ ਭਰ 'ਚ ਜਾਣੇ ਜਾਂਦੇ ਹਨ | ਹਰੇਕ ਖਿੱਤੇ ਵਿਚ ਦਿਲੋਂ ਕੰਮ ਕਰਨ ਕਰਕੇ ਜਿੱਥੇ ਉਹ ਸਮਾਜ ਵਿਚ ਵੱਖਰੀ ਪਛਾਣ ਬਣਾਉਂਦੇ ਹੋਏ ਮੰਜ਼ਿਲਾਂ ਸਰ ਕਰਦੇ ਹਨ ਉੱਥੇ ਉਹ ਪੰਜਾਬ ...
ਪੂਰੀ ਖ਼ਬਰ »
ਐਡੀਲੇਡ, 28 ਨਵੰਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਟੇਸਟ ਆਫ ਬਾਲੀਵੁੱਡ ਰੈਸਟੋਰੈਂਟ ਵਿਚ ਵਿਰਸਾ ਰਿਕਾਰਡ ਐਂਡ ਨਿਸ਼ਾਨ ਸੰਧੂ ਆਸਟ੍ਰੇਲੀਆ ਵਲੋਂ ਕਿਸਾਨੀ ਸੰਘਰਸ਼ ਨੂੰ ਸਮਰਪਿਤ 'ਬੰਦੇ ਅਣਖੀ' ਗੀਤ ਦਾ ਪੋਸਟਰ ਰਿਲੀਜ਼ ਕੀਤਾ ਗਿਆ | ਨਿਸ਼ਾਨ ਸੰਧੂ, ਸਰਬਜੀਤ ਸਿੰਘ ...
ਪੂਰੀ ਖ਼ਬਰ »
ਟੋਰਾਂਟੋਂ, 28 ਨਵੰਬਰ (ਹਰਜੀਤ ਸਿੰਘ ਬਾਜਵਾ)-ਇਸ ਵਾਰ ਲੰਮਾ ਸਮਾਂ ਵਧੀਆ ਮੌਸਮ ਦਾ ਆਨੰਦ ਮਾਨਣ ਤੋਂ ਬਾਅਦ ਲੋਕਾਂ ਨੂੰ ਸਵੇਰੇ ਉਠਦਿਆਂ ਦੀ ਬਰਫ ਨਾਲ ਦੋ-ਦੋ ਹੱਥ ਕਰਨੇ ਪਏ | ਸਵੇਰੇ-ਸਵੇਰੇ ਕਿਤੇ ਜਾਣ ਵਾਲੇ ਵਿਅਕਤੀਆਂ ਨੂੰ ਜਿੱਥੇ ਬਰਫ ਨਾਲ ਢੱਕੇ ਡਰਾਈਵੇਅ ਸਾਫ ਕਰਨੇ ...
ਪੂਰੀ ਖ਼ਬਰ »
ਵੀਨਸ (ਇਟਲੀ), 28 ਨਵੰਬਰ (ਹਰਦੀਪ ਸਿੰਘ ਕੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿਤ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰੰਗਤ ਨੇ ਗੁਰਦੁਆਰਾ ...
ਪੂਰੀ ਖ਼ਬਰ »
ਲੈਸਟਰ (ਇੰਗਲੈਂਡ), 28 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਵਿਚ ਮੁੜ ਕੋਰੋਨਾ ਦੇ ਦਸਤਕ ਦੇਣ ਦੇ ਖੌਫ ਦੇ ਚਲਦਿਆਂ ਦੇਸ਼ ਵਿਚ ਪਰਤਣ ਵਾਲੇ ਯਾਤਰੀਆਂ ਨੂੰ ਸਵੈ ਇਕਾਂਤਵਾਸ ਹੋਣਾ ਪਵੇਗਾ ਅਤੇ ਇਹ ਪੱਕਾ ਕਰਨਾ ਹੋਵੇਗਾ ਕਿ ਉਨ੍ਹਾਂ ਦਾ ਟੈਸਟ ਨੇਗੈਟਿਵ ਹੀ ਹੋਵੇ | ...
ਪੂਰੀ ਖ਼ਬਰ »
ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵਲੋਂ ਸਮਾਗਮ
ਟੋਰਾਂਟੋਂ, 28 ਨਵੰਬਰ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀਂ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਸੰਸਥਾ ਵਲੋਂ ਸੰਸਥਾ ਦੀ ਸੰਸਥਾਪਕ ਰਮਿੰਦਰ ਰੰਮੀ ਵਾਲੀਆ ਦੀ ਅਗਵਾਈ ਹੇਠ ਕਰਵਾਏ ਆਨਲਾਈਨ ਸਾਹਿਤਕ ਸਮਾਗਮ ਦੌਰਾਨ ਉੱਘੇ ਕਵੀ ਡਾ. ਸੁਰਜੀਤ ਪਾਤਰ ਅਤੇ ਡਾ. ਸਰਬਜੀਤ ਕੌਰ ...
ਪੂਰੀ ਖ਼ਬਰ »
ਓਮੀਕਰੋਨ ਵਾਇਰਸ ਨੇ ਆਸਟ੍ਰੇਲੀਆ ਵਿਚ ਦਿੱਤੀ ਦਸਤਕ
ਸਿਡਨੀ, 28 ਨਵੰਬਰ (ਹਰਕੀਰਤ ਸਿੰਘ ਸੰਧਰ)-ਪਿਛਲੇ ਦੋ ਸਾਲ ਤੋਂ ਪੂਰਾ ਸੰਸਾਰ ਜਿੱਥੇ ਕੋਵਿਡ-19 ਮਹਾਂਮਾਰੀ ਦੀ ਤਾਪ ਝੱਲ ਰਿਹਾ ਹੈ ਇਸੇ ਦੌਰਾਨ ਓਮੀਕਰੋਨ ਵਾਇਰਸ ਨੇ ਵੀ ਆਪਣਾ ਜਾਲ ਫ਼ੈਲਾਉਣਾ ਸ਼ੁਰੂ ਕਰ ਦਿੱਤਾ ਹੈ | ਆਸਟ੍ਰੇਲੀਆ ਦੇ ਫੈੱਡਰਲ ਸਿਹਤ ਮੰਤਰੀ ਗਰੈਗ ਹੰਟ ਨੇ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 