ਤਾਜਾ ਖ਼ਬਰਾਂ


ਪੰਜਾਬ ਦੇ ਕੈਮਿਸਟਾਂ ਨੇ ਥਰਮਾਮੀਟਰ ਆਦਿ ਦੀ ਕੀਤੀ ਵਿਕਰੀ ਬੰਦ
. . .  24 minutes ago
ਸੰਗਰੂਰ, 23 ਮਈ (ਧੀਰਜ ਪਸ਼ੋਰੀਆ) - ਦਵਾਈਆਂ ਦੇ ਕਾਰੋਬਾਰ 'ਤੇ ਨਾਪ ਤੋਲ ਵਿਭਾਗ ਦੇ ਨਿਯਮ ਥੋਪੇ ਜਾਣ ਦੇ ਖ਼ਿਲਾਫ਼ ਪੰਜਾਬ ਦੇ...
ਜਾਪਾਨ ਪਹੁੰਚੇ ਹੋਏ ਹਨ ਪ੍ਰਧਾਨ ਮੰਤਰੀ ਮੋਦੀ,ਜਾਪਾਨੀ ਕੰਪਨੀਆਂ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  43 minutes ago
ਟੋਕੀਓ (ਜਾਪਾਨ),23 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਵਿਚ ਜਾਪਾਨੀ ਵਪਾਰਕ ਨੇਤਾਵਾਂ ਨਾਲ ਮੁਲਾਕਾਤ ਕੀਤੀ | ਪ੍ਰਧਾਨ ਮੰਤਰੀ ਮੋਦੀ ਨੇ 30 ਤੋਂ ਵੱਧ ਜਾਪਾਨੀ ਕੰਪਨੀਆਂ ਦੇ ...
ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰਹੇਗੀ - ਟਰਾਂਸਪੋਰਟ ਮੰਤਰੀ ਭੁੱਲਰ
. . .  about 1 hour ago
ਹਰੀਕੇ ਪੱਤਣ, 23 ਮਈ( ਸੰਜੀਵ ਕੁੰਦਰਾ) - ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸਰਕਾਰ ਵਲੋਂ ਬੰਦ ਨਹੀਂ ਕੀਤੀ ਜਾ ਰਹੀ ਅਤੇ ਪਹਿਲਾਂ ਦੀ ਤਰ੍ਹਾਂ ਹੀ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ....
ਮੁਹਾਲੀ ਤੋਂ ਕੈਨੇਡਾ-ਅਮਰੀਕਾ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ
. . .  about 1 hour ago
ਚੰਡੀਗੜ੍ਹ, 23 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਦੇ ਸਿਵਲ ਐਵੀਏਸ਼ਨ ਵਿਭਾਗ ਨੂੰ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਖ਼ਾਸ ਕਰਕੇ ਕੈਨੇਡਾ, ਅਮਰੀਕਾ ਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੇ ਏਅਰਪੋਰਟ ਅਥਾਰਟੀ ਆਫ਼ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਮੌਤ
. . .  about 1 hour ago
ਮਾਨਸਾ, 23 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਪੀੜਤ ਮੱਖਣ ਸਿੰਘ ਸਰਕਾਰੀ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ....
ਉੱਚ ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 23 ਮਈ - ਉੱਚ ਅਧਿਕਾਰੀਆਂ ਦੇ ਹੋਏ ...
ਹੱਜ ਨੂੰ ਲੈ ਕੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ
. . .  about 2 hours ago
ਨਵੀਂ ਦਿੱਲੀ, 23 ਮਈ - ਸੁਪਰੀਮ ਕੋਰਟ ਨੇ ਸੋਮਵਾਰ ਨੂੰ ਅਲ ਇਸਲਾਮ ਟੂਰ ਕਾਰਪੋਰੇਸ਼ਨ ਦੁਆਰਾ ਸਾਲ 2022 ਵਿਚ ਹੱਜ ਲਈ ਪ੍ਰਾਈਵੇਟ ਟੂਰ ਆਪਰੇਟਰਾਂ ਵਜੋਂ ਵਿਚਾਰ ਕਰਨ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਗੈਂਗਸਟਰ ਤੇ ਅੱਤਵਾਦੀ ਕੋਲੋਂ ਮਿਲੇ ਮੋਬਾਈਲ ਫੋਨ
. . .  about 3 hours ago
ਫ਼ਿਰੋਜ਼ਪੁਰ 23 ਮਈ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਚੱਕੀਆਂ 'ਚ ਬੰਦ ਅੱਤਵਾਦੀ ਤੇ ਗੈਂਗਸਟਰ ਕੋਲੋਂ ਦੋ ਮੋਬਾਈਲ ਫੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਏ ...
ਮੰਤਰੀਆਂ ਦੀ ਡੇਅਰੀ ਕਿਸਾਨਾਂ ਨਾਲ ਬੈਠਕ ਸਮਾਪਤ, ਕੱਲ੍ਹ ਦੀ ਬੈਠਕ 'ਤੇ ਟਿੱਕੀਆਂ ਨਜ਼ਰਾਂ
. . .  about 3 hours ago
ਚੰਡੀਗੜ੍ਹ, 23 ਮਈ - ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਦੀ ਡੇਅਰੀ ਕਿਸਾਨਾਂ ਨਾਲ ਬੈਠਕ ਸਮਾਪਤ ਹੋ ਗਈ ਹੈ | ਡੇਅਰੀ ਕਿਸਾਨਾਂ...
ਹੁਸ਼ਿਆਰਪੁਰ : ਬੋਰਵੈੱਲ ਦੇ ਮਾਲਕ 'ਤੇ ਪਰਚਾ ਹੋਇਆ ਦਰਜ
. . .  about 3 hours ago
ਹੁਸ਼ਿਆਰਪੁਰ,23 ਮਈ - ਹੁਸ਼ਿਆਰਪੁਰ ਦੇ ਗੜਦੀਵਾਲਾ ਥਾਣੇ ਅਧੀਨ ਆਉਂਦੇ ਪਿੰਡ ਦੇ ਛੇ ਸਾਲਾ ਰਿਤਿਕ ਦੀ ਬੋਰਵੈੱਲ ਵਿਚ ਡਿੱਗਣ ਕਾਰਨ ਮੌਤ ਹੋ ਗਈ ਸੀ, ....
ਮੁੱਖ ਮੰਤਰੀ ਭਗਵੰਤ ਮਾਨ ਦੀ ਹਵਾਈ ਅੱਡਿਆਂ ਨੂੰ ਲੈਕੇ ਅਫ਼ਸਰਾਂ ਨਾਲ ਬੈਠਕ
. . .  about 4 hours ago
ਚੰਡੀਗੜ੍ਹ, 23 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਤੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ...
ਹਰ ਸਿੱਖ ਕਾਨੂੰਨੀ ਤਰੀਕੇ ਨਾਲ ਲਾਇਸੈਂਸੀ ਹਥਿਆਰ ਰੱਖੇ - ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
. . .  about 4 hours ago
ਅੰਮ੍ਰਿਤਸਰ, 23 ਮਈ - ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਹਰ ਸਿੱਖ ਕਾਨੂੰਨੀ ਤਰੀਕੇ ਨਾਲ ਲਾਇਸੈਂਸੀ ਮਾਡਰਨ ਹਥਿਆਰ ਰੱਖਣ ...
ਦੰਗਾਕਾਰੀਆਂ ਨੂੰ ਭਜਾਉਣ ਲਈ ਦੰਗਾ ਵਿਰੋਧੀ ਮਸ਼ਕ ਦਾ ਆਯੋਜਨ
. . .  about 4 hours ago
ਅੰਮ੍ਰਿਤਸਰ, 23 ਮਈ (ਸੁਰਿੰਦਰ ਕੋਛੜ) - ਭੀੜ ਨੂੰ ਕਾਬੂ ਕਰਨ ਅਤੇ ਦੰਗਾਕਾਰੀਆਂ ਨੂੰ ਭਜਾਉਣ ਲਈ ਪੁਲਿਸ ਫੋਰਸ ਦੀ ਸਮਰੱਥਾ ਨੂੰ ਵਧਾਉਣ ਲਈ ਪੁਲਿਸ ਲਾਈਨ ...
ਸ੍ਰੀ ਅਕਾਲ ਤਖ਼ਤ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਦਾ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ ਗੁਰਿਆਈ ਪੁਰਬ
. . .  about 5 hours ago
ਅੰਮ੍ਰਿਤਸਰ, 23 ਮਈ (ਜਸਵੰਤ ਸਿੰਘ ਜੱਸ) - ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਿਆਈ ਪੁਰਬ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਤਸ਼ਾਹ ਸਹਿਤ ਮਨਾਇਆ ਜਾ ...
ਨਵਜੋਤ ਸਿੰਘ ਸਿੱਧੂ ਨੂੰ ਚੈਕਅੱਪ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਆਂਦਾ
. . .  about 5 hours ago
ਪਟਿਆਲਾ, 23 ਮਈ - ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਕਰਵਾਉਣ ਦੇ ਲਈ ਪਟਿਆਲਾ ਦੇ ਰਾਜਿੰਦਰ ਹਸਪਤਾਲ...
ਤੇਜ ਤੁਫਾਨ ਨੇ ਹਲਕਾ ਦਿੜਬਾ ਵਿਚ ਕੀਤਾ ਭਾਰੀ ਨੁਕਸਾਨ
. . .  about 6 hours ago
ਕੌਹਰੀਆਂ(ਸੰਗਰੂਰ), 23 ਮਈ - (ਮਾਲਵਿੰਦਰ ਸਿੰਘ ਸਿੱਧੂ) - ਬੀਤੀ ਰਾਤ ਸੂਬੇ ਵਿਚ ਧੂੜ ਭਰੀ ਹਨੇਰੀ ਅਤੇ ਭਰਵੀਂ ਬਰਸਾਤ ਹੋਈ।ਜਿਸ ਨਾਲ ਬਿਜਲੀ ਦੇ ਖੰਭੇ....
ਟਰੱਕ ਪਲਟਨ ਕਾਰਨ ਅੱਠ ਮਜ਼ਦੂਰਾਂ ਦੀ ਮੌਤ
. . .  about 6 hours ago
ਪਟਨਾ, 23 ਮਈ - ਬਿਹਾਰ ਦੇ ਪੂਰਨੀਆ ਦੇ ਜਲਾਲਗੜ੍ਹ ਥਾਣਾ ਖੇਤਰ ਵਿਚ ਅੱਜ ਸਵੇਰੇ ਸਕਰੈਪ ਨਾਲ ਲੱਦਿਆ ਇਕ ਟਰੱਕ ਸੰਤੁਲਨ ਗੁਆ ਕੇ ਪਲਟ ਜਾਣ ਕਾਰਨ...
ਪ੍ਰਧਾਨ ਮੰਤਰੀ ਮੋਦੀ ਕਵਾਡ ਲੀਡਰਜ਼ ਸਮਿਟ ਵਿਚ ਹਿੱਸਾ ਲੈਣ ਲਈ ਪਹੁੰਚੇ
. . .  about 6 hours ago
ਨਵੀਂ ਦਿੱਲੀ, 23 ਮਈ - ਏ.ਐਫ.ਪੀ. ਦੀ ਰਿਪੋਰਟ ਮੁਤਾਬਿਕ ਐਂਥਨੀ ਅਲਬਾਨੀਜ਼ ਨੇ ਆਸਟ੍ਰੇਲੀਆ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ...
ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਦੇ ਦੋ ਸਥਾਨਕ ਹਾਈਬ੍ਰਿਡ ਅੱਤਵਾਦੀ ਕਾਬੂ
. . .  about 1 hour ago
ਸ੍ਰੀਨਗਰ, 23 ਮਈ - ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਚ ਪੁਲਿਸ ਦੁਆਰਾ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਦੇ ਦੋ ਸਥਾਨਕ ਹਾਈਬ੍ਰਿਡ ਅੱਤਵਾਦੀ ...
ਬੀਤੀ ਰਾਤ ਆਏ ਤੂਫਾਨ ਦਾ ਕਹਿਰ,ਦੀਵਾਰ ਡਿਗਣ ਕਾਰਨ ਦੋ ਔਰਤਾਂ ਦੀ ਮੌਤ
. . .  about 8 hours ago
ਜਲੰਧਰ ਛਾਉਣੀ, 23 ਮਈ ( ਖਰਬੰਦਾ/ਤਾਰੀ) - ਥਾਣਾ ਸਦਰ ਦੇ ਅਧੀਨ ਆਉਂਦੀ ਇੰਦਰਾ ਕਾਲੋਨੀ ਵਿਖੇ ਦੇਰ ਰਾਤ ਆਏ ਤੂਫਾਨ ਕਾਰਨ ਇਕ ਘਰ ਦੀ ਉਸਾਰੀ....
⭐ਮਾਣਕ - ਮੋਤੀ⭐
. . .  about 8 hours ago
⭐ਮਾਣਕ - ਮੋਤੀ⭐
ਆਈ.ਪੀ.ਐੱਲ.2022 : ਪੰਜਾਬ ਨੇ ਹੈਦਰਾਬਾਦ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਕਿਸਾਨ ਚਾਹੁਣ ਤਾਂ ਸਰਕਾਰਾਂ ਬਦਲ ਸਕਦੇ ਹਨ - ਕੇ.ਚੰਦਰਸ਼ੇਖਰ ਰਾਓ
. . .  1 day ago
ਚੰਡੀਗੜ੍ਹ, 22 ਮਈ - ਤੇਲੰਗਾਨਾ ਦੇ ਮੁੱਖ ਮੰਤਰੀ ਕੇ.ਚੰਦਰਸ਼ੇਖਰ ਰਾਓ ਨੇ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖਾਲਿਸਤਾਨੀ, ਅੱਤਵਾਦੀ ਕਰਾਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੂੰ ਮੇਰੀ ਇਕੋ-ਇਕ ਬੇਨਤੀ ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਜਮਾਇਕਾ , ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਦੀ ਆਪਣੀ ਯਾਤਰਾ ਪੂਰੀ ਕਰਨ ਤੋਂ ਬਾਅਦ ਨਵੀਂ ਦਿੱਲੀ ਪਹੁੰਚੇ
. . .  1 day ago
ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਪ੍ਰਧਾਨ ਮੰਤਰੀ ਦੇ ਸੱਦੇ 'ਤੇ ਜਾਪਾਨ ਦੌਰੇ ਲਈ ਹੋਏ ਰਵਾਨਾ
. . .  1 day ago
ਨਵੀਂ ਦਿੱਲੀ, 22 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੇ ਸੱਦੇ 'ਤੇ ਜਾਪਾਨ ਦੇ ਦੌਰੇ 'ਤੇ ਰਵਾਨਾ ਹੋਏ । ਪ੍ਰਧਾਨ ਮੰਤਰੀ 23 ਤੋਂ 24 ਮਈ ਤੱਕ ਜਾਪਾਨ ਦੇ ਦੌਰੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553

ਦਿੱਲੀ / ਹਰਿਆਣਾ

ਟਿਕਰੀ ਬਾਰਡਰ 'ਤੇ ਪੁਸਤਕ 'ਧਰਤੀ ਪੁੱਤਰ' ਜਾਰੀ

ਨਵੀਂ ਦਿੱਲੀ, 28 ਨਵੰਬਰ (ਬਲਵਿੰਦਰ ਸਿੰਘ ਸੋਢੀ)-ਟਿਕਰੀ ਬਾਰਡਰ 'ਤੇ ਪਿਛਲੇ ਦਿਨਾਂ ਤੋਂ ਕਿਸਾਨਾਂ ਦੀ ਗਿਣਤੀ ਵਧਦੀ ਜਾ ਰਹੀ ਹੈ, ਕਿਉਂਕਿ ਕਿਸਾਨ ਆਪਣੀ ਬਿਜਾਈ ਤੋਂ ਬਾਅਦ ਹੁਣ ਵਿਹਲੇ ਹੋ ਚੁੱਕੇ ਹਨ ਅਤੇ ਉਨ੍ਹਾਂ ਨੇ ਬਾਰਡਰਾਂ ਵਲੋਂ ਵਹੀਰਾਂ ਘੱਤ ਲਈਆਂ ਹਨ | ਸਾਰੇ ਬਾਰਡਰਾਂ 'ਤੇ ਪਹਿਲਾਂ ਦੀ ਤਰ੍ਹਾਂ ਪੂਰੀ ਤਰ੍ਹਾਂ ਨਾਲ ਚਹਿਲ-ਪਹਿਲ ਹੋ ਚੁੱਕੀ ਹੈ ਅਤੇ ਨਾਲ ਹੀ ਦੁਕਾਨਦਾਰੀ ਕਰਨ ਵਾਲਿਆਂ ਨੇ ਵੀ ਫਿਰ ਤੋਂ ਪਟੜੀਆਂ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ | ਟਿਕਰੀ ਬਾਰਡਰ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਇਕਾਈ ਪਿੰਡ ਮੀਰਹੇੜੀ (ਸੰਗਰੂਰ) ਦੇ ਕਿਸਾਨ ਸੁਖਵਿੰਦਰ ਸਿੰਘ ਗਿੱਲ, ਗੁਰਚਰਨ ਸਿੰਘ, ਸਤਿਗੁਰੂ ਸਿੰਘ, ਹਰਦੀਪ ਸਿੰਘ, ਅਵਤਾਰ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਚਮਕੌਰ ਸਿੰਘ ਆਪੋ-ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ ਤੇ ਉਤਸ਼ਾਹ ਨਾਲ ਨਿਭਾ ਰਹੇ ਹਨ | ਸੁਖਵਿੰਦਰ ਸਿੰਘ ਗਿੱਲ ਨੇ 'ਅਜੀਤ' ਨਾਲ ਗੱਲ ਕਰਦਿਆਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਦਾ ਹਰ ਪੱਖ ਤੋਂ ਇਮਤਿਹਾਨ ਲਿਆ ਹੈ ਪਰ ਕਿਸਾਨ ਸੰਘਰਸ਼ ਲਗਾਤਰ ਕਰਦੇ ਰਹੇ ਅਤੇ ਉਨ੍ਹਾਂ ਨੇ ਜੋ ਜਿੱਤ ਪ੍ਰਾਪਤ ਕੀਤੀ ਹੈ ਉਹ ਸਭ ਕਿਸਾਨ ਏਕੇ ਦਾ ਕਾਰਨ ਹੈ | ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਜੇਕਰ ਉਹੀ ਦੁਖੀ ਹੈ ਤਾਂ ਦੂਸਰੇ ਲੋਕ ਕਿਵੇਂ ਖ਼ੁਸ਼ ਰਹਿ ਸਕਦੇ ਹਨ, ਜਿਸ ਕਰਕੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਕਿਸਾਨਾਂ ਨੂੰ ਭਰੋਸੇ 'ਚ ਲੈ ਕੇ ਜੋ ਕੰਮ ਕਰਨੇ ਹਨ ਉਹ ਕਰੇ, ਜਿਸ ਵਿਚ ਕਿਸਾਨ ਦਾ ਕਿਸੇ ਵੀ ਕਿਸਮ ਦਾ ਨੁਕਸਾਨ ਨਾ ਹੋਵੇ, ਕਿਉਂਕਿ ਕਿਸਾਨ ਦੀ ਖੁਸ਼ਹਾਲੀ ਦੇ ਨਾਲ ਦੇਸ਼ ਖੁਸ਼ਹਾਲ ਹੋਵੇਗਾ | ਪਿੰਡ ਮੀਰਹੇੜੀ ਦੇ ਸਾਬਕਾ ਸਰਪੰਚ ਗੁਰਚਰਨ ਸਿੰਘ ਦਾ ਕਹਿਣਾ ਹੈ ਕਿ ਐੱਮ.ਐੱਸ.ਪੀ. ਜ਼ਰੂਰ ਲਾਗੂ ਹੋਣੀ ਚਾਹੀਦੀ ਹੈ ਅਤੇ ਅੱਜ ਦੇ ਸਮੇਂ ਏਨੀ ਮਹਿੰਗਾਈ ਵਿਚ ਕਿਸਾਨਾਂ ਨੂੰ ਬਹੁਤ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ ਅਤੇ ਉਸ ਦੀ ਲਾਗਤ ਵੀ ਨਹੀਂ ਮਿਲਦੀ, ਸੋ ਸਰਕਾਰ ਨੂੰ ਇਸ ਮਾਮਲੇ ਪ੍ਰਤੀ ਕਿਸਾਨਾਂ ਦੇ ਹੱਕ ਵਿਚ ਨੀਤੀ ਬਣਾਉਣੀ ਚਾਹੀਦੀ ਹੈ | ਕਿਸਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਆਪਸ ਵਿਚ ਪਾੜਨ ਦੀ ਬਹੁਤ ਕੋਸ਼ਿਸ਼ ਕੀਤੀ ਪਰ ਕਿਸਾਨਾਂ ਨੇ ਹਰ ਸਮੇਂ ਸ਼ਾਂਤੀ ਦਾ ਸਬੂਤ ਦਿੰਦਿਆਂ ਹਮੇਸ਼ਾ ਹੀ ਆਪਸੀ ਏਕਾ ਬਣਾਈ ਰੱਖਿਆ, ਜਿਸ ਦਾ ਨਤੀਜਾ ਉਨ੍ਹਾਂ ਹੋਈ ਦੀ ਜਿੱਤ ਦਾ ਨਿਕਲਿਆ | ਇਸ ਮੌਕੇ ਬਲਵਿੰਦਰ ਸਿੰਘ ਦੀ ਲਿਖੀ ਕਹਾਣੀਆਂ ਦੀ ਪੁਸਤਕ 'ਧਰਤੀ ਪੁੱਤਰ' ਕਿਸਾਨਾਂ ਨੇ ਜਾਰੀ ਕੀਤੀ | ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਖ਼ੁਸ਼ੀ ਮਹਿਸੂਸ ਹੋ ਰਹੀ ਹੈ ਕਿ ਬਲਵਿੰਦਰ ਸਿੰਘ ਨੇ ਉਨ੍ਹਾਂ ਬਾਰੇ ਆਪਣੀ ਲਿਖੀ ਪੁਸਤਕ ਵਿਚ ਜ਼ਿਕਰ ਕੀਤਾ |

ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ

ਫਗਵਾੜਾ, 28 ਨਵੰਬਰ (ਹਰਜੋਤ ਸਿੰਘ ਚਾਨਾ)-ਜੀ. ਐੱਨ. ਏ. ਯੂਨੀਵਰਸਿਟੀ ਵਿਖੇ ਸਵੀਪ ਗਤੀਵਿਧੀ ਤਹਿਤ ਸਲੋਗਨ ਰਾਈਟਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵੋਟਰ ਸਿੱਖਿਆ ਪੈਂਦਾ ਕਰਨਾ, ਵੋਟਰ ਜਾਗਰੂਕਤਾ ਫ਼ੈਲਾਉਣ ਤੇ ਭਾਰਤ 'ਚ ਵੋਟਰ ਸਾਖਰਤਾ ਨੂੰ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਵਲੋਂ ਔਰਤ ਨਾਲ ਜਬਰ ਜਨਾਹ ਦੀ ਕੋਸ਼ਿਸ਼

ਏਲਨਾਬਾਦ, 28 ਨਵੰਬਰ (ਜਗਤਾਰ ਸਮਾਲਸਰ)- ਰਾਣੀਆ ਨਿਵਾਸੀ ਇਕ ਮਹਿਲਾ ਨੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਉਸ ਨਾਲ ਜਬਰ ਜਨਾਹ ਦੀ ਕੋਸ਼ਿਸ ਕੀਤੇ ਜਾਣ ਦੀ ਸ਼ਿਕਾਇਤ ਪੁਲਿਸ ਥਾਣਾ ਵਿਖੇ ਦਰਜ ਕਰਵਾਈ ਹੈ | ਸ਼ਿਕਾਇਤ ਵਿਚ ਉਕਤ ਮਹਿਲਾ ਨੇ ਦੱਸਿਆ ਕਿ ਦੇਰ ਸ਼ਾਮ ਉਹ ਏਲਨਾਬਾਦ ...

ਪੂਰੀ ਖ਼ਬਰ »

ਕਿਸਾਨਾਂ ਦੀ ਹੜਤਾਲ 349ਵੇਂ ਦਿਨ ਵੀ ਜਾਰੀ

ਗੂਹਲਾ ਚੀਕਾ, 28 ਨਵੰਬਰ (ਓ.ਪੀ. ਸੈਣੀ)-ਰਿਲਾਇੰਸ ਪੈਟਰੋਲ ਪੰਪ ਚੀਕਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੇ ਅੱਜ 349ਵੇਂ ਦਿਨ ਡੇਰਾ ਭਾਗ ਸਿੰਘ, ਟਿੱਲਾ ਪਲਾਟ ਬਡਸੂਈ, ਰੱਤਾਖੇੜਾ ਲੁਕਮਾਨ ਦੇ ਕਿਸਾਨਾਂ ਨੇ ਅੱਜ ਦੇ ਧਰਨੇ ਦੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਤੋਂ ਹੈਰੋਇਨ ਤੇ ਨਕਦੀ ਬਰਾਮਦ

ਏਲਨਾਬਾਦ, 28 ਨਵੰਬਰ (ਜਗਤਾਰ ਸਮਾਲਸਰ)- ਪੁਲਿਸ ਨੇ ਰਾਜਸਥਾਨ ਦੀ ਤਲਵਾੜਾ ਝੀਲ ਸੀਮਾ ਬੇਹਰਵਾਲਾ ਮਾਈਨਰ ਦੇ ਪੁਲ ਕੋਲ ਦੋ ਮੋਟਰ ਸਾਈਕਲ ਸਵਾਰ ਨੌਜਵਾਨਾਂ ਨੂੰ ਫੜ੍ਹਕੇ ਉਨ੍ਹਾਂ ਕੋਲੋਂ 260 ਗਰਾਮ ਹੈਰੋਇਨ ਅਤੇ 66 ਹਜ਼ਾਰ 500 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਹਰਭਜਨ ਸਿੰਘ ਸ਼ਤਾਬਦੀ ਸੈਮੀਨਾਰ ਕੱਲ੍ਹ

ਨਵੀਂ ਦਿੱਲੀ, 28 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸਾਹਿਤ ਅਕਾਦਮੀ ਨਵੀਂ ਦਿੱਲੀ ਅਤੇ ਪੰਜਾਬੀ ਵਿਭਾਗ ਦਿੱਲੀ ਯੂਨੀਵਰਸਿਟੀ ਵਲੋਂ 30 ਨਵੰਬਰ ਨੂੰ ਹਰਭਜਨ ਸਿੰਘ ਸ਼ਤਾਬਦੀ ਸੈਮੀਨਾਰ ਪੰਜਾਬੀ ਵਿਭਾਗ ਆਰਟਸ ਫੈਕਲਟੀ ਦਿੱਲੀ ਯੂਨੀਵਰਸਿਟੀ ਵਿਖੇ ਕੀਤਾ ਜਾ ਰਿਹਾ ਹੈ ਜੋ ...

ਪੂਰੀ ਖ਼ਬਰ »

ਇੱਕੋ ਰਾਤ 'ਚ ਮੰਡੀ ਕਾਲਾਂਵਾਲੀ 'ਚ ਚਾਰ ਦੁਕਾਨਾਂ ਦੇ ਜਿੰਦੇ ਤੋੜੇ

ਸਿਰਸਾ, 28 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ 'ਚ ਦਿਨੋਂ ਦਿਨ ਚੋਰੀਆਂ ਦਾ ਗਰਾਫ਼ ਵਧਦਾ ਜਾ ਰਿਹਾ ਹੈ | ਨਸ਼ਿਆਂ ਦਾ ਗੜ੍ਹ ਮੰਨੇ ਜਾਣ ਵਾਲੇ ਕਾਲਾਂਵਾਲੀ ਖੇਤਰ 'ਚ ਛੋਟੀਆਂ-ਮੋਟੀਆਂ ਚੋਰੀਆਂ ਹੋਣਾ ਆਮ ਗੱਲ ਹੋ ਗਈ ਹੈ, ਪਰ ਬੀਤੀ ...

ਪੂਰੀ ਖ਼ਬਰ »

ਸਾਨੂੰ ਸਭ ਦਾ ਸਤਿਕਾਰ ਕਰਦੇ ਹੋਏ ਸੇਵਾ ਭਾਵਨਾ ਰੱਖਣੀ ਚਾਹੀਦੀ-ਮਾਤਾ ਸੁਦਿਕਸ਼ਾ

ਨਵੀਂ ਦਿੱਲੀ, 28 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸਾਨੂੰ ਹਰ ਇਕ ਵਿਚ ਪਰਮਾਤਮਾ ਦਾ ਰੂਪ ਵੇਖਦੇ ਹੋਏ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ ਅਤੇ ਇਹੀ ਸਾਡਾ ਸਭ ਦਾ ਉਦੇਸ਼ ਹੈ | ਇਹ ਪ੍ਰਵਚਨ 74ਵੇਂ ਨਿਰੰਕਾਰੀ ਸੰਤ ਸਮਾਗਮ ਦੇ ਸ਼ੁੱਭ ਆਰੰਭ 'ਤੇ ਮਾਤਾ ਸੁਦਿਕਸ਼ਾ ਜੀ ਨੇ ਕਹੇ ...

ਪੂਰੀ ਖ਼ਬਰ »

ਸ਼ਾਹਬਾਦ 'ਚ 7ਵੇਂ ਸਹਿਜ ਪਾਠ ਦੀ ਸਮਾਪਤੀ

ਸ਼ਾਹਬਾਦ ਮਾਰਕੰਡਾ, 28 ਨਵੰਬਰ (ਅਵਤਾਰ ਸਿੰਘ)- ਚੜ੍ਹਦੀ ਕਲਾ ਟਾਈਮ ਟੀ.ਵੀ. 'ਤੇ ਚੱਲ ਰਹੇ 7ਵੇਂ ਸਹਿਜ ਪਾਠ ਦੀ ਸਮਾਪਤੀ ਅਤੇ ਅਠਵੇਂ ਸਹਿਜ ਪਾਠ ਦੀ ਆਰੰਭਤਾ ਕੀਤੀ ਗਈ | ਇਸ ਸੰਬੰਧ ਵਿਚ ਸ਼ਾਹਬਾਦ ਦੇ ਪ੍ਰਸਿੱਧ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਐਤਵਾਰ ਨੂੰ ...

ਪੂਰੀ ਖ਼ਬਰ »

ਕੋਲਕਾਤਾ ਨਗਰ ਨਿਗਮ ਚੋਣ

ਮਮਤਾ ਨੇ ਨਹੀਂ ਮੰਨੀ 'ਆਈ ਪੈਕ' ਦੀ ਸਿਫ਼ਾਰਿਸ਼

ਕੋਲਕਾਤਾ, 28 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਤਿ੍ਣਮੂਲ ਕਾਂਗਰਸ ਨੇ ਕੋਲਕਾਤਾ ਨਗਰ ਨਿਗਮ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਐਪਰ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਰਾਜਨੀਤਕ ਸਲਾਹਕਾਰ 'ਆਈ ਪੈਕ' ਦੀ ਨਹੀਂ ਚੱਲੀ, ਰਾਜਨੀਤਕ ਆਗੂਆਂ ਦੀ ਸਲਾਹ ਨਾਲ ਅੰਤਿਮ ...

ਪੂਰੀ ਖ਼ਬਰ »

ਸੁਤੰਤਰਤਾ ਸੈਨਾਨੀ ਰਨਬੀਰ ਦੀ 107ਵੀਂ ਜੈਅੰਤੀ ਮਨਾਈ

ਚੰਡੀਗੜ੍ਹ, 28 ਨਵੰਬਰ (ਐਨ.ਐਸ.ਪਰਵਾਨਾ) - ਅਣਵੰਡੇ ਭਾਰਤ ਦੇ ਮਹਾਨ ਸੁਤੰਤਰਤਾ ਸੈਨਾਨੀ ਚੌਧਰੀ ਰਨਬੀਰ ਸਿੰਘ ਹੁੱਡਾ ਦੀ 107ਵੀਂ ਜੈਯੰਤੀ ਰੋਹਤਕ ਵਿਚ ਮਨਾਈ ਗਈ | ਇਸ ਮੌਕੇ 'ਤੇ ਪਿੰਡ ਖੇੜੀ ਸਾਧ 'ਤੇ ਸ਼ਰਧਾਂਜਲੀ ਸਮਾਗਮ ਹੋਇਆ, ਜਿਸ ਵਿਚ ਹੁੱਡਾ, ਕਈ ਵਿਧਾਇਕ, ਗਾਂਧੀ ਵਾਦੀ ...

ਪੂਰੀ ਖ਼ਬਰ »

ਖ਼ਰਾਬ ਏ.ਸੀ. ਨੂੰ ਠੀਕ ਕਰਕੇ ਵਾਪਸ ਨਾ ਕਰਨ ਦੇ ਮਾਮਲੇ 'ਚ ਖਪਤਕਾਰ ਅਦਾਲਤ ਨੇ ਲਾਇਆ ਹਰਜਾਨਾ

ਚੰਡੀਗੜ੍ਹ, 28 ਨਵੰਬਰ (ਬਿ੍ਜੇਂਦਰ ਗੌੜ) - ਮੁਹਾਲੀ ਫੇਜ਼-7 ਦੇ ਕਬੀਰ ਇਲੈਕਟੋ੍ਰਨਿਕਸ ਤੋਂ ਖ਼ਰੀਦੇ 34,200 ਰੁਪਏ ਦੇ ਇਕ ਡੇਢ ਟਨ ਦੇ ਏਅਰ ਕੰਡੀਸ਼ਨਰ (ਏ.ਸੀ) ਦੇ ਵਰੰਟੀ ਪੀਰੀਅਡ ਵਿਚ ਬਾਰ-ਬਾਰ ਖ਼ਰਾਬ ਹੋਣ ਕਰਕੇ ਸ਼ਿਕਾਇਤਕਰਤਾ ਨੂੰ ਆਪਣੀ ਬੇਟੀ ਦੀ ਰਿੰਗ ਸੈਰੇਮਨੀ ਦੌਰਾਨ ...

ਪੂਰੀ ਖ਼ਬਰ »

ਸਿੱਖ ਐਜੂਕੇਸ਼ਨਲ ਸੁਸਾਇਟੀ ਨੇ ਟੌਹੜਾ ਯਾਦਗਾਰੀ ਐਵਾਰਡ ਸਮਾਰੋਹ ਕਰਵਾਇਆ

ਚੰਡੀਗੜ੍ਹ, 28 ਨਵੰਬਰ (ਪ੍ਰੋ. ਅਵਤਾਰ ਸਿੰਘ)- ਸਿੱਖ ਐਜੂਕੇਸ਼ਨਲ ਸੋਸਾਇਟੀ ਵੱਲੋਂ ਸਾਲਾਨਾ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਐਵਾਰਡ ਸਮਾਗਮ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ 26 ਚੰਡੀਗੜ੍ਹ ਵਿਖੇ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਉੱਘੇ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਨਵੀਂ ਪ੍ਰਧਾਨ ਬਲਵੀਰ ਕੌਰ ਰਾਣੀ ਸੋਢੀ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ) - ਪੰਜਾਬ ਪ੍ਰਦੇਸ਼ ਮਹਿਲਾਂ ਕਾਂਗਰਸ ਦੀ ਨਵੀਂ ਪ੍ਰਧਾਨ ਬਲਵੀਰ ਕੌਰ ਰਾਣੀ ਸੋਢੀ ਦਾ ਤਾਜਪੋਸ਼ੀ ਸਮਾਰੋਹ ਸੈਕਟਰ 15 ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਹੋਇਆ | ਇਸ ਦੌਰਾਨ ਮਹਿਲਾਂ ਕਾਂਗਰਸ ਵਰਕਰਾਂ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ

ਚੰਡੀਗੜ੍ਹ, 28 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ) - ਸੈਕਟਰ 17 ਬੱਸ ਅੱਡੇ ਨੇੜੇ ਪੈਂਦੇ ਚੌਂਕ 'ਤੇ ਇਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਮਾਮਲੇ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਾਰ ਚਾਲਕ ਖ਼ਿਲਾਫ਼ ਸਬੰਧਤ ਮਾਮਲਾ ਪੁਲਿਸ ਸਟੇਸ਼ਨ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਚੰਡੀਗੜ੍ਹ ਮਿਊਾਸਪਲ ਕਾਰਪੋਰੇਸ਼ਨ ਚੋਣਾਂ ਲਈ ਪਾਰਟੀ ਦੇ 4 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ

ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਚੰਡੀਗੜ੍ਹ ਦੇ ਅਬਜ਼ਰਵਰ ਡਾ. ਦਲਜੀਤ ਸਿੰਘ ਚੀਮਾ, ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਤੇ ਸਾਬਕਾ ਸੀਨੀਅਰ ਡਿਪਟੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX