ਤਾਜਾ ਖ਼ਬਰਾਂ


ਧੌਲਾਧਾਰ ਦੇ ਉਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ
. . .  9 minutes ago
ਧਰਮਸ਼ਾਲਾ, 23 ਮਈ - ਹਿਮਾਚਲ ਪ੍ਰਦੇਸ਼ ਦੇ ਧੌਲਾਧਾਰ ਦੇ ਉਚਾਈ ਵਾਲੇ ਇਲਾਕਿਆਂ 'ਚ ਤਾਜ਼ਾ ਬਰਫ਼ਬਾਰੀ...
ਭਾਰਤ ਸਰਕਾਰ ਨੇ 3 ਪਾਕਿਸਤਾਨੀ ਕੈਦੀ ਕੀਤੇ ਰਿਹਾਅ
. . .  23 minutes ago
ਅਟਾਰੀ,23 ਮਈ (ਗੁਰਦੀਪ ਸਿੰਘ ਅਟਾਰੀ) ਭਾਰਤ ਸਰਕਾਰ ਨੇ 3 ਪਾਕਿਸਤਾਨੀ ਨਾਗਰਿਕ ਕੈਦੀਆਂ ਨੂੰ ਰਿਹਾਅ ਕੀਤਾ ਹੈ। ਮੁਹੰਮਦ ਸੈਫ ਅਲੀ ਪੁੱਤਰ ਇਲਾਹੀ ਬਖ਼ਸ਼ ਅਤੇ ਮੁਹੰਮਦ ਲਤੀਫ ਪੁੱਤਰ ਮਸ਼ੂਕ ਅਲੀ ਓਕਾਰਾ....
ਪੰਜਾਬ ਦੇ ਕੈਮਿਸਟਾਂ ਨੇ ਥਰਮਾਮੀਟਰ ਆਦਿ ਦੀ ਕੀਤੀ ਵਿਕਰੀ ਬੰਦ
. . .  50 minutes ago
ਸੰਗਰੂਰ, 23 ਮਈ (ਧੀਰਜ ਪਸ਼ੋਰੀਆ) - ਦਵਾਈਆਂ ਦੇ ਕਾਰੋਬਾਰ 'ਤੇ ਨਾਪ ਤੋਲ ਵਿਭਾਗ ਦੇ ਨਿਯਮ ਥੋਪੇ ਜਾਣ ਦੇ ਖ਼ਿਲਾਫ਼ ਪੰਜਾਬ ਦੇ...
ਜਾਪਾਨ ਪਹੁੰਚੇ ਹੋਏ ਹਨ ਪ੍ਰਧਾਨ ਮੰਤਰੀ ਮੋਦੀ,ਜਾਪਾਨੀ ਕੰਪਨੀਆਂ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  about 1 hour ago
ਟੋਕੀਓ (ਜਾਪਾਨ),23 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਵਿਚ ਜਾਪਾਨੀ ਵਪਾਰਕ ਨੇਤਾਵਾਂ ਨਾਲ ਮੁਲਾਕਾਤ ਕੀਤੀ | ਪ੍ਰਧਾਨ ਮੰਤਰੀ ਮੋਦੀ ਨੇ 30 ਤੋਂ ਵੱਧ ਜਾਪਾਨੀ ਕੰਪਨੀਆਂ ਦੇ ...
ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰਹੇਗੀ - ਟਰਾਂਸਪੋਰਟ ਮੰਤਰੀ ਭੁੱਲਰ
. . .  about 1 hour ago
ਹਰੀਕੇ ਪੱਤਣ, 23 ਮਈ( ਸੰਜੀਵ ਕੁੰਦਰਾ) - ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸਰਕਾਰ ਵਲੋਂ ਬੰਦ ਨਹੀਂ ਕੀਤੀ ਜਾ ਰਹੀ ਅਤੇ ਪਹਿਲਾਂ ਦੀ ਤਰ੍ਹਾਂ ਹੀ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ....
ਮੁਹਾਲੀ ਤੋਂ ਕੈਨੇਡਾ-ਅਮਰੀਕਾ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ
. . .  about 2 hours ago
ਚੰਡੀਗੜ੍ਹ, 23 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਦੇ ਸਿਵਲ ਐਵੀਏਸ਼ਨ ਵਿਭਾਗ ਨੂੰ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਖ਼ਾਸ ਕਰਕੇ ਕੈਨੇਡਾ, ਅਮਰੀਕਾ ਤੇ ਯੂ.ਕੇ. ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੇ ਏਅਰਪੋਰਟ ਅਥਾਰਟੀ ਆਫ਼ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਮੌਤ
. . .  about 2 hours ago
ਮਾਨਸਾ, 23 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਪੀੜਤ ਮੱਖਣ ਸਿੰਘ ਸਰਕਾਰੀ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ....
ਉੱਚ ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 23 ਮਈ - ਉੱਚ ਅਧਿਕਾਰੀਆਂ ਦੇ ਹੋਏ ...
ਹੱਜ ਨੂੰ ਲੈ ਕੇ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਸਾਹਮਣੇ
. . .  about 2 hours ago
ਨਵੀਂ ਦਿੱਲੀ, 23 ਮਈ - ਸੁਪਰੀਮ ਕੋਰਟ ਨੇ ਸੋਮਵਾਰ ਨੂੰ ਅਲ ਇਸਲਾਮ ਟੂਰ ਕਾਰਪੋਰੇਸ਼ਨ ਦੁਆਰਾ ਸਾਲ 2022 ਵਿਚ ਹੱਜ ਲਈ ਪ੍ਰਾਈਵੇਟ ਟੂਰ ਆਪਰੇਟਰਾਂ ਵਜੋਂ ਵਿਚਾਰ ਕਰਨ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਗੈਂਗਸਟਰ ਤੇ ਅੱਤਵਾਦੀ ਕੋਲੋਂ ਮਿਲੇ ਮੋਬਾਈਲ ਫੋਨ
. . .  about 3 hours ago
ਫ਼ਿਰੋਜ਼ਪੁਰ 23 ਮਈ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਚੱਕੀਆਂ 'ਚ ਬੰਦ ਅੱਤਵਾਦੀ ਤੇ ਗੈਂਗਸਟਰ ਕੋਲੋਂ ਦੋ ਮੋਬਾਈਲ ਫੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਏ ...
ਮੰਤਰੀਆਂ ਦੀ ਡੇਅਰੀ ਕਿਸਾਨਾਂ ਨਾਲ ਬੈਠਕ ਸਮਾਪਤ, ਕੱਲ੍ਹ ਦੀ ਬੈਠਕ 'ਤੇ ਟਿੱਕੀਆਂ ਨਜ਼ਰਾਂ
. . .  about 3 hours ago
ਚੰਡੀਗੜ੍ਹ, 23 ਮਈ - ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਦੀ ਡੇਅਰੀ ਕਿਸਾਨਾਂ ਨਾਲ ਬੈਠਕ ਸਮਾਪਤ ਹੋ ਗਈ ਹੈ | ਡੇਅਰੀ ਕਿਸਾਨਾਂ...
ਹੁਸ਼ਿਆਰਪੁਰ : ਬੋਰਵੈੱਲ ਦੇ ਮਾਲਕ 'ਤੇ ਪਰਚਾ ਹੋਇਆ ਦਰਜ
. . .  about 4 hours ago
ਹੁਸ਼ਿਆਰਪੁਰ,23 ਮਈ - ਹੁਸ਼ਿਆਰਪੁਰ ਦੇ ਗੜਦੀਵਾਲਾ ਥਾਣੇ ਅਧੀਨ ਆਉਂਦੇ ਪਿੰਡ ਦੇ ਛੇ ਸਾਲਾ ਰਿਤਿਕ ਦੀ ਬੋਰਵੈੱਲ ਵਿਚ ਡਿੱਗਣ ਕਾਰਨ ਮੌਤ ਹੋ ਗਈ ਸੀ, ....
ਮੁੱਖ ਮੰਤਰੀ ਭਗਵੰਤ ਮਾਨ ਦੀ ਹਵਾਈ ਅੱਡਿਆਂ ਨੂੰ ਲੈਕੇ ਅਫ਼ਸਰਾਂ ਨਾਲ ਬੈਠਕ
. . .  about 4 hours ago
ਚੰਡੀਗੜ੍ਹ, 23 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਤੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ...
ਹਰ ਸਿੱਖ ਕਾਨੂੰਨੀ ਤਰੀਕੇ ਨਾਲ ਲਾਇਸੈਂਸੀ ਹਥਿਆਰ ਰੱਖੇ - ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
. . .  about 5 hours ago
ਅੰਮ੍ਰਿਤਸਰ, 23 ਮਈ - ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਹਰ ਸਿੱਖ ਕਾਨੂੰਨੀ ਤਰੀਕੇ ਨਾਲ ਲਾਇਸੈਂਸੀ ਮਾਡਰਨ ਹਥਿਆਰ ਰੱਖਣ ...
ਦੰਗਾਕਾਰੀਆਂ ਨੂੰ ਭਜਾਉਣ ਲਈ ਦੰਗਾ ਵਿਰੋਧੀ ਮਸ਼ਕ ਦਾ ਆਯੋਜਨ
. . .  about 5 hours ago
ਅੰਮ੍ਰਿਤਸਰ, 23 ਮਈ (ਸੁਰਿੰਦਰ ਕੋਛੜ) - ਭੀੜ ਨੂੰ ਕਾਬੂ ਕਰਨ ਅਤੇ ਦੰਗਾਕਾਰੀਆਂ ਨੂੰ ਭਜਾਉਣ ਲਈ ਪੁਲਿਸ ਫੋਰਸ ਦੀ ਸਮਰੱਥਾ ਨੂੰ ਵਧਾਉਣ ਲਈ ਪੁਲਿਸ ਲਾਈਨ ...
ਸ੍ਰੀ ਅਕਾਲ ਤਖ਼ਤ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਦਾ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ ਗੁਰਿਆਈ ਪੁਰਬ
. . .  about 5 hours ago
ਅੰਮ੍ਰਿਤਸਰ, 23 ਮਈ (ਜਸਵੰਤ ਸਿੰਘ ਜੱਸ) - ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਿਆਈ ਪੁਰਬ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਤਸ਼ਾਹ ਸਹਿਤ ਮਨਾਇਆ ਜਾ ...
ਨਵਜੋਤ ਸਿੰਘ ਸਿੱਧੂ ਨੂੰ ਚੈਕਅੱਪ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਆਂਦਾ
. . .  about 5 hours ago
ਪਟਿਆਲਾ, 23 ਮਈ - ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਕਰਵਾਉਣ ਦੇ ਲਈ ਪਟਿਆਲਾ ਦੇ ਰਾਜਿੰਦਰ ਹਸਪਤਾਲ...
ਤੇਜ ਤੁਫਾਨ ਨੇ ਹਲਕਾ ਦਿੜਬਾ ਵਿਚ ਕੀਤਾ ਭਾਰੀ ਨੁਕਸਾਨ
. . .  about 6 hours ago
ਕੌਹਰੀਆਂ(ਸੰਗਰੂਰ), 23 ਮਈ - (ਮਾਲਵਿੰਦਰ ਸਿੰਘ ਸਿੱਧੂ) - ਬੀਤੀ ਰਾਤ ਸੂਬੇ ਵਿਚ ਧੂੜ ਭਰੀ ਹਨੇਰੀ ਅਤੇ ਭਰਵੀਂ ਬਰਸਾਤ ਹੋਈ।ਜਿਸ ਨਾਲ ਬਿਜਲੀ ਦੇ ਖੰਭੇ....
ਟਰੱਕ ਪਲਟਨ ਕਾਰਨ ਅੱਠ ਮਜ਼ਦੂਰਾਂ ਦੀ ਮੌਤ
. . .  about 7 hours ago
ਪਟਨਾ, 23 ਮਈ - ਬਿਹਾਰ ਦੇ ਪੂਰਨੀਆ ਦੇ ਜਲਾਲਗੜ੍ਹ ਥਾਣਾ ਖੇਤਰ ਵਿਚ ਅੱਜ ਸਵੇਰੇ ਸਕਰੈਪ ਨਾਲ ਲੱਦਿਆ ਇਕ ਟਰੱਕ ਸੰਤੁਲਨ ਗੁਆ ਕੇ ਪਲਟ ਜਾਣ ਕਾਰਨ...
ਪ੍ਰਧਾਨ ਮੰਤਰੀ ਮੋਦੀ ਕਵਾਡ ਲੀਡਰਜ਼ ਸਮਿਟ ਵਿਚ ਹਿੱਸਾ ਲੈਣ ਲਈ ਪਹੁੰਚੇ
. . .  about 7 hours ago
ਨਵੀਂ ਦਿੱਲੀ, 23 ਮਈ - ਏ.ਐਫ.ਪੀ. ਦੀ ਰਿਪੋਰਟ ਮੁਤਾਬਿਕ ਐਂਥਨੀ ਅਲਬਾਨੀਜ਼ ਨੇ ਆਸਟ੍ਰੇਲੀਆ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ...
ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਦੇ ਦੋ ਸਥਾਨਕ ਹਾਈਬ੍ਰਿਡ ਅੱਤਵਾਦੀ ਕਾਬੂ
. . .  about 1 hour ago
ਸ੍ਰੀਨਗਰ, 23 ਮਈ - ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਚ ਪੁਲਿਸ ਦੁਆਰਾ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਦੇ ਦੋ ਸਥਾਨਕ ਹਾਈਬ੍ਰਿਡ ਅੱਤਵਾਦੀ ...
ਬੀਤੀ ਰਾਤ ਆਏ ਤੂਫਾਨ ਦਾ ਕਹਿਰ,ਦੀਵਾਰ ਡਿਗਣ ਕਾਰਨ ਦੋ ਔਰਤਾਂ ਦੀ ਮੌਤ
. . .  about 8 hours ago
ਜਲੰਧਰ ਛਾਉਣੀ, 23 ਮਈ ( ਖਰਬੰਦਾ/ਤਾਰੀ) - ਥਾਣਾ ਸਦਰ ਦੇ ਅਧੀਨ ਆਉਂਦੀ ਇੰਦਰਾ ਕਾਲੋਨੀ ਵਿਖੇ ਦੇਰ ਰਾਤ ਆਏ ਤੂਫਾਨ ਕਾਰਨ ਇਕ ਘਰ ਦੀ ਉਸਾਰੀ....
⭐ਮਾਣਕ - ਮੋਤੀ⭐
. . .  about 8 hours ago
⭐ਮਾਣਕ - ਮੋਤੀ⭐
ਆਈ.ਪੀ.ਐੱਲ.2022 : ਪੰਜਾਬ ਨੇ ਹੈਦਰਾਬਾਦ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਕਿਸਾਨ ਚਾਹੁਣ ਤਾਂ ਸਰਕਾਰਾਂ ਬਦਲ ਸਕਦੇ ਹਨ - ਕੇ.ਚੰਦਰਸ਼ੇਖਰ ਰਾਓ
. . .  1 day ago
ਚੰਡੀਗੜ੍ਹ, 22 ਮਈ - ਤੇਲੰਗਾਨਾ ਦੇ ਮੁੱਖ ਮੰਤਰੀ ਕੇ.ਚੰਦਰਸ਼ੇਖਰ ਰਾਓ ਨੇ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖਾਲਿਸਤਾਨੀ, ਅੱਤਵਾਦੀ ਕਰਾਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੂੰ ਮੇਰੀ ਇਕੋ-ਇਕ ਬੇਨਤੀ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਮੱਘਰ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਯੂਥ ਤੇ ਹੈਰੀਟੇਜ਼ ਫ਼ੈਸਟੀਵਲ ਸ਼ਾਨੋ-ਸ਼ੌਕਤ ਨਾਲ ਸਮਾਪਤ

ਮਲੋਟ, 28 ਨਵੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਯੂਥ ਅਤੇ ਹੈਰੀਟੇਜ਼ ਫ਼ੈਸਟੀਵਲ 23 ਨਵੰਬਰ ਤੋਂ 27 ਨਵੰਬਰ ਤੱਕ ਸ਼ਾਨੋ-ਸ਼ੌਕਤ ਨਾਲ ਨੇਪਰੇ ਚੜਿ੍ਹਆ | ਇਸ ਮੌਕੇ ਮੁਕਤਸਰ ਜ਼ੋਨ ਦੇ 24 ਕਾਲਜਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ | ਯੂਥ ਫ਼ੈਸਟੀਵਲ ਦੇ ਆਖ਼ਰੀ ਦਿਨ ਸਾਬਕਾ ਮੁੱਖ ਮੰਤਰੀ ਪੰਜਾਬ ਸ.ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਸ਼ਿਰਕਤ ਕੀਤੀ, ਜਦਕਿ ਸਵੇਰ ਦੇ ਸੈਸ਼ਨ ਵਿਚ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਵਾਇਸ ਚਾਂਸਲਰ ਡਾ. ਬੂਟਾ ਸਿੰਘ, ਪ੍ਰੋਫੈਸਰ ਸੰਜੇ ਕੌਸ਼ਿਕ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਸਾਬਕਾ ਐਮ.ਐਲ.ਏ. ਮਲੋਟ ਹਰਪ੍ਰੀਤ ਸਿੰਘ ਕੋਟਭਾਈ, ਮਿਊਾਸਪਲ ਕਮੇਟੀ ਮਲੋਟ ਦੇ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸ:ਪ੍ਰਕਾਸ਼ ਸਿੰਘ ਬਾਦਲ ਨੇ ਕਾਲਜ ਵਲੋਂ ਕਰਵਾਏ ਗਏ ਇਸ ਯੂਥ ਅਤੇ ਹੈਰੀਟੇਜ਼ ਫ਼ੈਸਟੀਵਲ ਦੇ ਸਮੁੱਚੇ ਪ੍ਰਬੰਧ ਦੀ ਸ਼ਲਾਘਾ ਕਰਦਿਆਂ ਕਾਲਜ ਮੈਨੇਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ, ਜਨਰਲ ਸਕੱਤਰ ਲਖਵਿੰਦਰ ਸਿੰਘ ਰੋਹੀ ਵਾਲਾ, ਸਕੱਤਰ ਪਿ੍ਤਪਾਲ ਸਿੰਘ ਗਿੱਲ, ਖ਼ਜ਼ਾਨਚੀ ਦਲਜਿੰਦਰ ਸਿੰਘ ਬਿੱਲਾ ਸੰਧੂ, ਪਿ੍ੰਸੀਪਲ ਡਾ:ਰਜਿੰਦਰ ਸਿੰਘ ਸੇਖੋਂ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਸ:ਬਾਦਲ ਨੇ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਅਜੋਕੀ ਨੌਜਵਾਨੀ ਨੂੰ ਸਾਡੇ ਪੁਰਾਤਨ ਵਿਰਸੇ ਅਤੇ ਸੱਭਿਆਚਾਰਕ ਅਮੀਰੀ ਰੂਪੀ ਜਾਇਦਾਦ ਨੂੰ ਸੰਭਾਲਣਾ ਚਾਹੀਦਾ | ਉਨ੍ਹਾਂ ਕਾਲਜ ਵਿਚ ਹਰਮੀਤ ਸਿੰਘ ਦੂਹੇਵਾਲਾ ਦੀ ਪੁਰਾਤਨ ਵਸਤਾਂ ਅਤੇ ਸੱਭਿਆਚਾਰਕ ਪ੍ਰਦਰਸ਼ਨੀ ਅਤੇ ਵੱਖ-ਵੱਖ ਪਬਲਿਸ਼ਰਾਂ ਵਲੋਂ ਪੁਸਤਕ ਪ੍ਰਦਰਸ਼ਨੀਆਂ ਦੀ ਭਰਪੂਰ ਸ਼ਲਾਘਾ ਕੀਤੀ | ਸ:ਬਾਦਲ ਨੇ ਕਿਹਾ ਕਿ ਵਿਰਾਸਤ ਜਿੱਥੇ ਸਾਡਾ ਕੀਮਤੀ ਸਰਮਾਇਆ ਹੁੰਦਾ ਹੈ, ਉੱਥੇ ਪੁਸਤਕਾਂ ਸਾਡੀਆਂ ਗਿਆਨ ਮਾਰਗ ਦੀਆਂ ਪੱਥਪ੍ਰਦਸ਼ਕ ਹੁੰਦੀਆਂ ਹਨ | ਜ਼ਿਕਰਯੋਗ ਹੈ ਕਿ ਯੂਥ ਫ਼ੈਸਟੀਵਲ ਦੇ ਆਖ਼ਰੀ ਦਿਨ ਵਿਰਾਸਤੀ ਗੀਤ ਜਿਵੇਂ ਸੁਹਾਗ, ਘੋੜੀਆਂ ਆਦਿ ਗੀਤ ਗ਼ਜ਼ਲ, ਲੋਕ ਗੀਤ ਅਤੇ ਗਿੱਧਿਆਂ ਦੇ ਮੁਕਾਬਲੇ ਕਰਵਾਏ ਗਏ | ਯੂਥ ਫ਼ੈਸਟੀਵਲ ਵਿਚ ਪਹੁੰਚੇ ਹੋਏ ਮੁੱਖ ਮਹਿਮਾਨਾਂ, ਵੱਖ-ਵੱਖ ਕਾਲਜਾਂ ਦੇ ਪਿ੍ੰਸੀਪਲ ਸਾਹਿਬਾਨ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਦਾ ਪਿ੍ੰਸੀਪਲ ਡਾ:ਰਜਿੰਦਰ ਸਿੰਘ ਸੇਖੋਂ ਵਲੋਂ ਧੰਨਵਾਦ ਗਿਆ |

ਗਿੱਦੜਬਾਹਾ ਹਲਕੇ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ-ਰਾਜਾ ਵੜਿੰਗ

ਗਿੱਦੜਬਾਹਾ, 28 ਨਵੰਬਰ (ਥੇੜ੍ਹੀ)-ਗਿੱਦੜਬਾਹਾ ਹਲਕੇ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਜਲਦੀ ਨੇਪਰੇ ਚੜ੍ਹਾਉਣ ਲਈ ਸਬੰਧਿਤ ਵਿਕਾਸ ਏਜੰਸੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ | ਇਨ੍ਹਾਂ ਵਿਚਾਰ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਲੱਭੀ ਨਕਦੀ ਤੇ ਪਾਸਬੁੱਕ ਵਾਪਸ ਕਰ ਕੇ ਨੌਜਵਾਨਾਂ ਨੇ ਕੀਤੀ ਮਿਸਾਲ ਕਾਇਮ

ਮਲੋਟ, 28 ਨਵੰਬਰ (ਅਜਮੇਰ ਸਿੰਘ ਬਰਾੜ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਪੁੱਡਾ ਕਾਲੋਨੀ ਮਲੋਟ ਦੇ ਮੁੱਖ ਸੇਵਾਦਾਰ ਸ: ਨਿਰੰਜਨ ਸਿੰਘ ਜੋ ਲੰਬੇ ਅਰਸੇ ਤੋਂ ਸੇਵਾਵਾਂ ਨਿਭਾਅ ਰਹੇ ਹਨ, ਬੀਤੇ ਦਿਨ ਗੁਰਦੁਆਰਾ ਸਾਹਿਬ ਦੀ ਨਕਦੀ 21 ਹਜ਼ਾਰ ਰਕਮ ਸਿੰਧ ਬੈਂਕ ਮਲੋਟ ਵਿਖੇ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਿੰਡ ਦਿਉਣਖੇੜਾ 'ਚ ਵਿਆਹ ਸਮਾਗਮ 'ਚ ਹੋਏ ਸ਼ਾਮਿਲ

ਲੰਬੀ, 28 ਨਵੰਬਰ (ਮੇਵਾ ਸਿੰਘ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਨਾਨਕੇ ਪਿੰਡ ਦਿਉਣਖੇੜਾ ਵਿਖੇ ਮੌਜੂਦਾ ਸਰਪੰਚ ਮਾਤਾ ਦਵਿੰਦਰ ਕੌਰ ਮਾਨ ਧਰਮ ਪਤਨੀ ਸਵ: ਰਾਜਾ ਸਿੰਘ ਸੀਨੀਅਰ ਅਕਾਲੀ ਆਗੂ ਦੇ ਪੋਤਰੇ ਅਤਿੰਦਰਪਾਲ ਸਿੰਘ ਗੋਲਡੀ ਮਾਨ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕਲਗ਼ੀਧਰ ਸੇਵਾ ਸੁਸਾਇਟੀ ਵਲੋਂ ਹਰ ਸਾਲ ਵਾਂਗ ਮਲੋਟ ਰੋਡ ਬਾਈਪਾਸ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਕਿਰਤ ਨਗਰ, ਭਾਨ ਸਿੰਘ ਸਟਰੀਟ, ਮਾਤਾ ਭਾਗ ਕੌਰ ਨਗਰ, ਸੰਧੂ ਕਾਲੋਨੀ, ਚਹਿਲ ਐਵਨਿਊ, ਗਰੀਨ ਕਾਲੋਨੀ, ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ 15 ਨਵੰਬਰ ਤੋਂ ਛੁੱਟੀ 'ਤੇ ਚੱਲ ਰਹੇ ਸੰਘਰਸ਼ਸੀਲ ਮੁਲਾਜ਼ਮਾਂ ਵਲੋਂ ਅੱਜ ਮੀਟਿੰਗ ਕੀਤੀ ਗਈ ਅਤੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਟਰਾਂਸਪੋਰਟ ਮੰਤਰੀ ਵਲੋਂ ਵੱਖ-ਵੱਖ ਵਾਰਡਾਂ 'ਚ ਵਰਕਰਾਂ ਨਾਲ ਮੀਟਿੰਗਾਂ

ਗਿੱਦੜਬਾਹਾ, 28 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਸੁਖਬੀਰ ਸਿੰਘ ਬਾਦਲ ਕੱਚੇ ਮੁਲਾਜ਼ਮਾਂ ਨਾਲ ਫ਼ੋਨ 'ਤੇ ਗੱਲਬਾਤ ਕਰ ਕੇ ਉਨ੍ਹਾਂ ਨੂੰ ਸਰਕਾਰ ਬਣਨ 'ਤੇ ਪੱਕੇ ਕਰਨ ਦੇ ਝੂਠੇ ਲਾਰੇ ਲਾ ਰਿਹਾ ਹੈ, ਕਿਉਂਕਿ ਅਗਰ ਸੁਖਬੀਰ ਸਿੰਘ ਬਾਦਲ ਨੂੰ ਕੱਚੇ ਮੁਲਾਜ਼ਮਾਂ ਦਾ ...

ਪੂਰੀ ਖ਼ਬਰ »

ਪਟਵਾਰੀ ਦੀ ਪ੍ਰੀਖਿਆ ਪਾਸ ਕਰ ਚੁੱਕੇ ਉਮੀਦਵਾਰਾਂ ਨੇ ਰਾਜਾ ਵੜਿੰਗ ਨੂੰ ਮੰਗ ਪੱਤਰ ਦਿੱਤਾ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਟਵਾਰੀ ਦੀ ਪ੍ਰੀਖਿਆ ਪਾਸ ਕਰ ਚੁੱਕੇ ਉਮੀਦਵਾਰਾਂ ਨੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੰਗ ਪੱਤਰ ਦਿੱਤਾ ਅਤੇ ਮੰਗ ਕੀਤੀ ਕਿ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣ | ਇਸ ਮੌਕੇ ...

ਪੂਰੀ ਖ਼ਬਰ »

ਬੀਬੀ ਸੁਰਿੰਦਰ ਕੌਰ ਐਸ. ਸੀ. ਜ਼ਿਲ੍ਹਾ ਮਹਿਲਾ ਡਿਪਾਰਟਮੈਂਟ ਦੇ ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸ.ਸੀ. ਡਿਪਾਰਟਮੈਂਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਵਿਚ ਬੀਬੀ ਸੁਰਿੰਦਰ ਕੌਰ ਰੁਪਾਣਾ ਨੂੰ ਐਸ.ਸੀ.ਜ਼ਿਲ੍ਹਾ ਮਹਿਲਾ ਡਿਪਾਰਟਮੈਂਟ ਪੀ.ਪੀ.ਸੀ.ਸੀ. ਦੇ ...

ਪੂਰੀ ਖ਼ਬਰ »

ਕੈਂਪ 'ਚ 250 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੀ ਪੁਰਾਣੀ ਦਾਣਾ ਮੰਡੀ ਸਥਿਤ ਬਾਬਾ ਖੇਤਰਪਾਲ ਮੰਦਰ 'ਚ ਸਿਹਤ ਵਿਭਾਗ ਦੇ ਸਹਿਯੋਗ ਸਦਕਾ ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਪੰਜਾਬ ਅਭਿਆਨ ਅਧੀਨ ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦਿਉਣ ਖੇੜਾ ਦੇ ਵਿਦਿਆਰਥੀਆਂ ਨੇ ਈ. ਬੀ. ਸੀ.'ਚ ਮਾਰੀਆਂ ਮੱਲਾਂ

ਮਲੋਟ, 28 ਨਵੰਬਰ (ਅਜਮੇਰ ਸਿੰਘ ਬਰਾੜ)-ਸਰਕਾਰੀ ਹਾਈ ਸਕੂਲ ਦਿਉਣ ਖੇੜਾ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰ 'ਤੇ ਹੋਏ ਈ. ਬੀ. ਸੀ. (ਇੰਗਲਿਸ਼ ਬੂਸਟਰ ਕਲੱਬ) ਵਿਚ ਜਿੱਤ ਹਾਸਲ ਕੀਤੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਅਧਿਆਪਕਾ ਸ੍ਰੀਮਤੀ ਰਾਜ ਕੁਮਾਰੀ ਨੇ ਦੱਸਿਆ ਇਸ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ ਚਾਰ ਕਾਬੂ

ਮੋਗਾ, 28 ਨਵੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 20 ਗ੍ਰਾਮ ਹੈਰੋਇਨ ਅਤੇ 1400 ਨਸ਼ੀਲੀਆਂ ਗੋਲੀਆਂ ਸਮੇਤ ਚਾਰ ਜਣਿਆਂ ਨੂੰ ਗਿ੍ਫ਼ਤਾਰ ਕਰ ਕੇ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਦਿਅਕ ਮੁਕਾਬਲਿਆਂ ਦੀ ਓਵਰਆਲ ਟਰਾਫੀ 'ਤੇ ਸੈਂਟਰ ਮਹਿਮੂਆਣਾ ਦਾ ਕਬਜ਼ਾ

ਸਾਦਿਕ, 28 ਨਵੰਬਰ (ਆਰ.ਐਸ.ਧੁੰਨਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸਾਦਿਕ (ਬਲਾਕ ਫ਼ਰੀਦਕੋਟ-1) ਵਿਖੇ ਵਿਦਿਆਰਥੀਆਂ ਅੰਦਰ ਸਿੱਖਿਆ ਦੇ ਨਾਲ ਨਾਲ ਹੋਰ ਸੂਖਮ ਕਲਾਵਾਂ ਨੂੰ ਵਿਕਸਤ ਕਰਨ ਦੇ ਮੰਤਵ ਨਾਲ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਬਲਾਕ ਪੱਧਰੀ ਸਕੂਲੀ ਬੱਚਿਆਂ ...

ਪੂਰੀ ਖ਼ਬਰ »

ਲੰਬੀ ਵਿਖੇ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਾਇਆ

ਲੰਬੀ, 28 ਨਵੰਬਰ (ਮੇਵਾ ਸਿੰਘ)-ਬਾਬਾ ਹੀਰਾ ਦਾਸ ਕਾਲਜ ਬਾਦਲ ਦੇ ਸਮੂਹ ਸਟਾਫ਼ ਵਲੋਂ ਇਲਾਕੇ ਦੇ ਲੋੜਵੰਦ ਮਰੀਜ਼ਾਂ ਲਈ ਇਕ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਪਿੰਡ ਲੰਬੀ ਦੇ ਗੁਰਦੁਆਰਾ ਸਾਹਿਬ ਵਿਖੇ ਪਰਮਜੀਤ ਸਿੰਘ ਲਾਲੀ ਬਾਦਲ ਦੀ ਦੇਖ-ਰੇਖ ਵਿਚ ਲਾਇਆ ਗਿਆ ਹੈ | ਇਸ ...

ਪੂਰੀ ਖ਼ਬਰ »

ਡਿਪਟੀ ਜਨਰਲ ਮੈਨੇਜਰ ਬਣਨ 'ਤੇ ਕੁਲਬੀਰ ਸਿੰਘ ਮੱਤਾ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਪੰਜਾਬ ਮੰਡੀ ਬੋਰਡ ਮੋਹਾਲੀ ਦੀ ਵਿਭਾਗੀ ਪਦਉੱਨਤੀ ਕਮੇਟੀ ਵਲੋਂ ਕੁਲਬੀਰ ਸਿੰਘ ਮੱਤਾ ਜ਼ਿਲ੍ਹਾ ਮੰਡੀ ਅਫ਼ਸਰ ਫ਼ਿਰੋਜ਼ਪੁਰ ਡਵੀਜ਼ਨ ਨੂੰ ਬਤੌਰ ਡਿਪਟੀ ਜਨਰਲ ਮੈਨੇਜਰ (ਡੀ.ਜੀ.ਐਮ.) ਪਦਉੱਨਤ ਕੀਤਾ ਗਿਆ ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਕੱਲ੍ਹ ਨੂੰ ਵਰਕਰ ਮੀਟਿੰਗ ਨੂੰ ਸੰਬੋਧਨ ਕਰਨਗੇ-ਕਿੱਕੀ ਢਿੱਲੋਂ

ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ 30 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਵਰਕਰ ਮੀਟਿੰਗ/ਕਾਨਫ਼ਰੰਸ ਨੂੰ ਸੰਬੋਧਨ ਕਰਨਗੇ | ਇਹ ਜਾਣਕਾਰੀ ਮਾਰਕਫੈੱਡ ਪੰਜਾਬ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਾਇੰਸ ਸਬੰਧੀ ਕੀਤਾ ਜਾਗਰੂਕ

ਦੋਦਾ, 28 ਨਵੰਬਰ (ਰਵੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਵਿਖੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦੀ ਬੱਸ ਨੇ ਵਿਦਿਆਰਥੀਆਂ ਨੂੰ ਸਾਇੰਸ ਸਬੰਧੀ ਜਾਗਰੂਕ ਕਰਦੇ ਵਿਗਿਆਨਕ ਤੌਰ 'ਤੇ ਉਤਸ਼ਾਹਿਤ ਕੀਤਾ, ਜਿਥੇ ਸਕੂਲ ਦੇ ਵਿਦਿਆਰਥੀਆਂ ਨੂੰ ਵਿੱਦਿਅਕ ...

ਪੂਰੀ ਖ਼ਬਰ »

ਤਿੰਨੇ ਕਾਲੇ ਕਾਨੂੰਨ ਵਾਪਸ ਲਏ ਜਾਣ ਦਾ ਭਰਵਾਂ ਸਵਾਗਤ

ਕੋਟਕਪੂਰਾ, 28 ਨਵੰਬਰ (ਮੋਹਰ ਸਿੰਘ ਗਿੱਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਫ਼ੈਸਲੇ ਦਾ ਵਿਧਾਨ ਸਭਾ ਹਲਕਾ ਹਲਕਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਧੀਰ ਸਿੰਘ ਸਾਗੂ)-ਗੁਰੂ ਅੰਗਦ ਦੇਵ ਨਗਰ ਗਲੀ ਨੰ:8 ਸਥਿਤ ਗੁਰਦੁਆਰਾ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨਗਰ ਨਿਵਾਸੀਆਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਸ੍ਰੀ ਅਖੰਡ ...

ਪੂਰੀ ਖ਼ਬਰ »

ਸਵੀਪ ਗਤੀਵਿਧੀਆਂ ਤਹਿਤ ਭਾਸ਼ਨ ਤੇ ਵਾਦ-ਵਿਵਾਦ ਮੁਕਾਬਲੇ ਕਰਵਾਏ

ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਸਵੀਪ ਗਤੀਵਿਧੀਆਂ ਤਹਿਤ ਫ਼ਰੀਦਕੋਟ ਜ਼ਿਲੇ੍ਹ ਅੰਦਰ ਵੱਖ-ਵੱਖ ਵਿਭਾਗਾਂ ਵਲੋਂ ਨੌਜਵਾਨਾਂ ਨੂੰ 18 ਸਾਲ ਦੀ ਉਮਰ ਪੂਰੀ ਹੋਣ 'ਤੇ ਵੋਟ ਬਣਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਡਾ. ਮਹਿੰਦਰ ਬਰਾੜ ਸਾਂਭੀ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਮੁਕਾਬਲਿਆਂ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਆਨ ਲਾਈਨ ਕਰਵਾਏ ਵੱਖ-ਵੱਖ ਮੁਕਾਬਲਿਆਂ ਦੇ ਜ਼ਿਲ੍ਹਾ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਨ ...

ਪੂਰੀ ਖ਼ਬਰ »

ਮੋਦੀ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਸੇਧ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹੀ ਬਖ਼ਸ਼ੀ-ਬੱਬੂ ਬਰਾੜ

ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨ ਪਿਛਲੇ ਲਗਪਗ ਇਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਸਨ | ਦੇਸ਼ ਦੇ ਇੰਨਸਾਫ਼ ਪਸੰਦ ਲੋਕਾਂ ਦਾ ਮੰਨਣਾ ਸੀ ਕਿ ਜੇਕਰ ਇਹ ਕਾਨੂੰਨ ਦੇਸ਼ ਦੀ ...

ਪੂਰੀ ਖ਼ਬਰ »

ਸ਼ਹੀਦ ਕਿਸਾਨ ਜਸਵਿੰਦਰ ਸਿੰਘ ਨੰਦਗੜ੍ਹ ਨਮਿਤ ਸ਼ਰਧਾਂਜਲੀ ਸਮਾਗਮ

ਮੰਡੀ ਲੱਖੇਵਾਲੀ, 28 ਨਵੰਬਰ (ਮਿਲਖ ਰਾਜ)-ਕਿਸਾਨ ਸੰਘਰਸ਼ ਦੌਰਾਨ ਦਿੱਲੀ ਦੇ ਟਿਕਰੀ ਬਾਰਡਰ 'ਤੇ 19 ਨਵੰਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਸ਼ਹੀਦ ਹੋਏ ਜਥੇਦਾਰ ਜਸਵਿੰਦਰ ਸਿੰਘ ਸਿਵੀਆ ਦਾ ਸ਼ਰਧਾਂਜਲੀ ਸਮਾਗਮ ਪਿੰਡ ਨੰਦਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਸੰਪੰਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX