ਤਾਜਾ ਖ਼ਬਰਾਂ


ਬਲਰਾਮਪੁਰ: ਬੁੱਧ ਸਰਕਟ 'ਤੇ ਬੋਲੈਰੋ ਅਤੇ ਟਰੈਕਟਰ ਦੀ ਟੱਕਰ, 5 ਦੀ ਮੌਤ
. . .  1 day ago
ਆਈ.ਪੀ.ਐੱਲ.2022 : ਰਾਜਸਥਾਨ ਨੇ ਚੇਨਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਦਿੱਲੀ 'ਚ ਖਰਾਬ ਮੌਸਮ ਕਾਰਨ 12 ਫਲਾਈਟਾਂ ਨੂੰ ਡਾਇਵਰਟ ਕੀਤਾ ਗਿਆ
. . .  1 day ago
ਰਾਜਸਥਾਨ ਪੁਲਿਸ ਕਾਂਸਟੇਬਲ ਪੇਪਰ ਲੀਕ ਮਾਮਲੇ ਵਿਚ ਅੱਜ ਚਾਰ ਹੋਰ ਮੁਲਜ਼ਮ ਗ੍ਰਿਫ਼ਤਾਰ , ਹੁਣ ਤੱਕ ਕੁੱਲ 7 ਮੁਲਜ਼ਮ ਗ੍ਰਿਫ਼ਤਾਰ
. . .  1 day ago
ਆਈ.ਪੀ.ਐੱਲ.2022 : ਚੇਨਈ ਨੇ ਰਾਜਸਥਾਨ ਨੂੰ 151 ਦੌੜਾਂ ਦਾ ਦਿੱਤਾ ਟੀਚਾ
. . .  1 day ago
'ਰੇਲਵੇ ਦੀ ਨੌਕਰੀ ਲਈ ਜ਼ਮੀਨ' ਮਾਮਲੇ 'ਚ ਲਾਲੂ ਯਾਦਵ, ਉਨ੍ਹਾਂ ਦੀ ਪਤਨੀ, ਬੇਟੀਆਂ ਦੋਸ਼ੀਆਂ ਦੀ ਸੂਚੀ 'ਚ
. . .  1 day ago
ਰਾਜਸਥਾਨ ਦੇ ਮੁੱਖ ਮੰਤਰੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਟੈਲੀਫ਼ੋਨ ’ਤੇ ਗੱਲਬਾਤ
. . .  1 day ago
ਮਾਮਲਾ : ਸਰਹਿੰਦ ਫੀਡਰ ਦੀ ਜਲਦ ਮੁਰੰਮਤ ਕਰਨ ਦਾ ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੇ ਸਰਹੰਦ ਫੀਡਰ ਦੀ ਹੋ ਰਹੀ ਮੁਰੰਮਤ ਦਾ ਕੰਮ ਜਲਦ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ...
ਵਿਧਾਇਕ ਗੈਰੀ ਬੜਿੰਗ ਨੇ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਸ਼ੁਰੂ
. . .  1 day ago
ਅਮਲੋਹ, 20 ਮਈ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਸੀ, ਜਿਸ ਤਹਿਤ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਕਿਸਾਨ ਰਣਧੀਰ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ...
ਸੀ.ਆਈ.ਏ. ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਤੇ 4 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ
. . .  1 day ago
ਜੈਤੋ, 20 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਅਤੇ 4 ਮੋਟਰਸਾਈਕਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਏ.ਐੱਸ.ਆਈ. ਜਸਵੀਰ ਸਿੰਘ ਸਮੇਤ...
ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  1 day ago
ਮੁੰਬਈ, 20 ਮਈ-ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
ਸਾਲ 2022-23 ਲਈ ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ
. . .  1 day ago
ਬੁਢਲਾਡਾ, 20 ਮਈ (ਸਵਰਨ ਸਿੰਘ ਰਾਹੀ)-ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਸਾਲ 2022-23 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ 'ਤੇ ਸੇਵਾ ਕਰਨ ਲਈ ਸਦਨ ਦੇ ਮੈਂਬਰਾਂ 'ਚੋਂ ਹੀ ਇਕ ਚੇਅਰਮੈਨ ਨਿਯੁਕਤ ਕਰਕੇ ਹਰ ਕਮੇਟੀ ਲਈ 8 ਤੋਂ 12...
ਭਾਜਪਾ ਦਾ ਮਾਨ ਤੋਂ ਸੁਆਲ, ਬੇਅਦਬੀ ਦੇ ਮਾਮਲਿਆਂ ਤੇ 24 ਘੰਟਿਆਂ ਦੀ ਡੈੱਡਲਾਈਨ ਦਾ ਕੀ ਬਣਿਆ?
. . .  1 day ago
ਚੰਡੀਗੜ੍ਹ, 20 ਮਈ (ਸੁਭਾਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਰ੍ਹਦਿਆਂ ਹੋਇਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਹੈ ਕਿ ਉਨ੍ਹਾਂ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਦਾ ਕੀ ਬਣਿਆ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ...
ਵੱਡੀ ਖ਼ਬਰ : ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਜੇਲ੍ਹ ਲੈ ਕੇ ਪਹੁੰਚੀ ਪੰਜਾਬ ਪੁਲਿਸ
. . .  1 day ago
ਪਟਿਆਲਾ, 20 ਮਈ-ਰੋਡਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ ਨੂੰ 1 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਸੀ। ਪੰਜਾਬ ਪੁਲਿਸ ਦੀ ਟੀਮ ਸੁਰੱਖਿਆ ਪ੍ਰਬੰਧਾਂ ਹੇਠ...
ਲੁਟੇਰੇ ਵਲੋਂ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਤੋਂ ਨਕਦੀ ਵਾਲਾ ਝਪਟਿਆ ਪਰਸ
. . .  1 day ago
ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੀ ਸੰਘਣੀ ਵਸੋਂ ਲੁਧਿਆਣਾ ਰੋਡ 'ਤੇ ਬੈਂਕ ਆਫ਼ ਇੰਡੀਆ ਸਾਹਮਣੇ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਔਰਤ ਕੋਲੋਂ ਲੁਟੇਰੇ ਵਲੋਂ ਨਕਦੀ ਵਾਲਾ ਪਰਸ ਖੋਹਿਆ, ਜਿਸ 'ਚ ਕਰੀਬ...
ਜਲੰਧਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਹੋਏ ਧਮਾਕੇ 'ਚ 5 ਸਾਲਾ ਪੁੱਤਰ ਨੇ ਵੀ ਤੋੜਿਆ ਦਮ
. . .  1 day ago
ਜਲੰਧਰ, 20 ਮਈ (ਅੰਮ੍ਰਿਤਪਾਲ)-ਅੱਜ ਸਵੇਰੇ ਜਲੰਧਰ ਦੇ ਲੰਮਾ ਪਿੰਡ 'ਚ ਅੱਗ ਲੱਗਣ ਦੇ ਕਾਰਨ ਪਿਤਾ ਅਤੇ ਡੇਢ ਸਾਲ ਦੇ ਪੁੱਤਰ ਦੀ ਮੌਕੇ 'ਤੇ ਮੌਤ ਹੋ ਗਈ ਸੀ ਅਤੇ ਉਸ ਦੀ ਪਤਨੀ ਅਤੇ 5 ਸਾਲ ਦੇ ਪੁੱਤਰ ਨੂੰ ਸਿਵਲ ਹਸਪਤਾਲ 'ਚ ਇਲਾਜ ਦੇ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ 5 ਸਾਲ ਦੇ ਪੁੱਤਰ ਦੀ ਵੀ ਮੌਤ ਹੋ ਗਈ।
ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਤਪਾ ਢਿਲਵਾਂ ਲਿੰਕ ਰੋਡ 'ਤੇ ਸਥਿਤ ਇਕ ਫ਼ੈਕਟਰੀ 'ਚ ਪ੍ਰਵਾਸੀ ਮਜ਼ਦੂਰ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਦੇ ਦੱਸਣ...
ਨਜ਼ਦੀਕੀ ਪਿੰਡ ਘੁੰਨਸ ਵਿਖੇ ਕੈਂਸਰ ਨਾਲ 16 ਸਾਲਾ ਬੱਚੇ ਦੀ ਮੌਤ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਕਾਰਨ ਅਨੇਕਾਂ ਜਾਨਾਂ ਜਾ ਚੁੱਕੀਆਂ ਹਨ ਅਤੇ ਜਾ ਰਹੀਆਂ ਹਨ, ਜਿਸ 'ਤੇ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਅਜੇ ਤੱਕ ਇਸ ਬਿਮਾਰੀ ਦੇ ਤੋੜ ਸੰਬੰਧੀ ਕੋਈ ਵੀ ਹੱਲ ਨਹੀਂ ਲੱਭਿਆ, ਜਿਸਦਾ ਖ਼ਮਿਆਜ਼ਾ...
ਸੜਕ ਹਾਦਸੇ 'ਚ ਵਾਲ-ਵਾਲ ਬਚੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ
. . .  1 day ago
ਚੰਡੀਗੜ੍ਹ, 20 ਮਈ (ਰਾਮ ਸਿੰਘ ਬਰਾੜ)-ਸ਼ੁੱਕਰਵਾਰ ਦੁਪਹਿਰ ਮੁਹਾਲੀ ਦੇ ਸੈਕਟਰ 48 ਦੇ ਕੋਲ ਸੜਕ ਹਾਦਸੇ 'ਚ 3 ਗੱਡੀਆਂ ਹਾਦਸੇ ਦਾ ਸ਼ਿਕਾਰ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵਾਲ-ਵਾਲ...
ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
. . .  1 day ago
ਪਟਿਆਲਾ, 20 ਮਈ-ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
ਮੈਰੀਟੋਰੀਅਸ ਸਕੂਲਾਂ 'ਚ ਸੈਸ਼ਨ 2022-23 ਦੇ ਦਾਖ਼ਲਿਆਂ ਲਈ ਮੁਕਾਬਲਾ ਪ੍ਰੀਖਿਆ 29 ਮਈ ਨੂੰ ਹੋਵੇਗੀ
. . .  1 day ago
ਐੱਸ.ਏ.ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)- ਸੁਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਤਹਿਤ ਚਲਾਏ ਜਾ ਰਹੇ 10 ਮੈਰੀਟੋਰੀਅਸ ਸਕੂਲਾਂ 'ਚ 9ਵੀਂ...
ਲੁਧਿਆਣਾ ਬੰਬ ਕਾਂਡ ਦੀ ਸੁਲਝੀ ਗੁੱਥੀ, ਚਾਰ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 20 ਮਈ (ਰੇਸ਼ਮ ਸਿੰਘ)-ਦਸੰਬਰ 2020 'ਚ ਲੁਧਿਆਣਾ ਵਿਖੇ ਵਾਪਰੇ ਬੰਬ ਕਾਂਡ ਦੀ ਗੁੱਥੀ ਸੁਲਝ ਗਈ ਹੈ, ਇਸ 'ਚ ਵਰਤੀ ਗਈ ਆਈ. ਡੀ. ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਇਸ ਦਾ ਖ਼ੁਲਾਸਾ ਹੈਰੋਇਨ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ...
ਵੱਡੀ ਖ਼ਬਰ :ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਅਦਾਲਤ 'ਚ ਕੀਤਾ ਸਰੰਡਰ
. . .  1 day ago
ਪਟਿਆਲਾ, 20 ਮਈ-ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਦਸ ਦੇਈਏ ਕਿ ਹੁਣ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ।
ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਹੋਏ ਰਵਾਨਾ
. . .  1 day ago
ਪਟਿਆਲਾ, 20 ਮਈ-ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਕਈ ਆਗੂ ਵੀ ਮੌਜੂਦ ਹਨ।
ਗੁਜਰਾਤ ਤੋਂ ਆਏ ਕੋਲੇ ਦੇ ਟਰੱਕ 'ਚੋਂ 140 ਕਿੱਲੋ ਡੋਡੇ, 50 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ , 2 ਕਾਬੂ
. . .  1 day ago
ਫਿਰੋਜ਼ਪੁਰ, 20 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਮੁਹਿੰਮ ਵਿਚ ਪੰਜਾਬ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਲੱਗੀ ਜਦੋਂ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਨੇ ਗੁਜਰਾਤ ਤੋਂ ਕੋਲੇ ਦੇ ਟਰੱਕ 'ਚੋਂ ਨਸ਼ੀਲੇ ਪਦਾਰਥ ਲਿਆ ਰਹੇ 2 ਵਿਅਕਤੀਆਂ...
ਵੱਡੀ ਖ਼ਬਰ: ਨਹੀਂ ਮਿਲੀ ਨਵਜੋਤ ਸਿੰਘ ਸਿੱਧੂ ਨੂੰ ਕੋਈ ਰਾਹਤ, ਅੱਜ ਹੀ ਕਰਨਾ ਪਵੇਗਾ ਸਰੰਡਰ
. . .  1 day ago
ਚੰਡੀਗੜ੍ਹ, 20 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੂੰ ਲੈ ਕੇ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਰਟ ਵਲੋਂ ਕੋਈ ਵੀ ਰਾਹਤ ਨਹੀਂ ਮਿਲਣ ਕਰਕੇ ਅੱਜ ਹੀ ਸਰੰਡਰ ਕਰਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮੱਘਰ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਐਨ. ਪੀ. ਐੱਸ. ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦੇ ਲਾਰਿਆਂ ਦਾ ਪੁਤਲਾ

ਨਵਾਂਸ਼ਹਿਰ, 29 ਨਵੰਬਰ (ਗੁਰਬਖਸ਼ ਸਿੰਘ ਮਹੇ)-ਇਥੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਜ਼ਿਲੇ੍ਹ ਦੇ ਸਮੂਹ ਐਨ. ਪੀ. ਐੱਸ. ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੇ ਲਾਰਿਆਂ ਦਾ ਪੁਤਲਾ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਮਾਨ, ਜੁਝਾਰ ਸਹੰੂਗੜਾ ਤੇ ਅਜੈ ਕੁਮਾਰ ਚਾਹੜ ਮਜਾਰਾ ਆਗੂਆਂ ਨੇ ਦੱਸਿਆ ਕਿ ਜਿਸ ਤਰ੍ਹਾਂ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਨੇ ਲਾ-ਮਿਸਾਲ ਲੜਾਈ ਲੜੀ ਹੈ ਇਹ ਪੂਰੀ ਦੁਨੀਆ 'ਚ ਆਪਣੇ ਆਪ ਵਿਚ ਵਿਲੱਖਣ ਮਿਸਾਲ ਹੈ ਪਰ ਪੰਜਾਬ ਸਰਕਾਰ ਸੂਬੇ ਦੇ ਦੋ ਲੱਖ ਮੁਲਾਜ਼ਮਾਂ ਨਾਲ ਚੋਣਾਂ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਦਾ ਵਾਅਦਾ ਪੰਜ ਸਾਲ ਬੀਤ ਜਾਣ ਬਾਅਦ ਵੀ ਪੂਰਾ ਨਹੀਂ ਕਰ ਸਕੀ ਜਿਸ ਦੀ ਭਾਰੀ ਕੀਮਤ ਆਗਾਮੀ ਵਿਧਾਨ ਸਭਾ ਚੋਣਾਂ 'ਚ ਚੁਕਾਉਣੀ ਪਵੇਗੀ | ਆਗੂਆਂ ਨੇ ਕਿਹਾ ਕਿ ਅੱਜ ਸਮੂਹ ਮੁਲਾਜ਼ਮ ਵਰਗ ਤੇ ਬੇਰੁਜ਼ਗਾਰ ਨੌਜਵਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਰੁਲ ਰਿਹਾ ਹੈ ਸਰਕਾਰ ਮਸਲੇ ਹੱਲ ਕਰਨ ਦੇ ਖੋਖਲੇ ਦਾਅਵੇ ਕਰ ਰਹੀ ਹੈ | ਜ਼ਿਲ੍ਹਾ ਕਨਵੀਨਰ ਗੁਰਦਿਆਲ ਮਾਨ ਨੇ ਦੱਸਿਆ ਕਿ ਸੂਬਾ ਕਮੇਟੀ ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਜੋ ਫ਼ੈਸਲੇ ਲਏ ਹਨ ਉਨ੍ਹਾਂ ਤਹਿਤ ਜ਼ਿਲ੍ਹਾ ਪੱਧਰੀ ਮੀਟਿੰਗ ਆਉਣ ਵਾਲੇ ਐਕਸ਼ਨਾਂ 'ਚ ਪੂਰੀ ਤਾਕਤ ਝੋਕ ਦਿੱਤੀ ਜਾਵੇਗੀ ਤੇ 5 ਦਸੰਬਰ ਤੱਕ ਪੰਜਾਬ ਸਰਕਾਰ ਸੱਤਾਧਾਰੀ ਪਾਰਟੀ ਦੇ ਆਗੂ ਮੁੱਖ ਮੰਤਰੀ, ਵਿੱਤ ਮੰਤਰੀ, ਨਵਜੋਤ ਸਿੰਘ ਸਿੱਧੂ ਦਾ ਕਿਸੇ ਵੀ ਜ਼ਿਲੇ੍ਹ 'ਚ ਪਹੁੰਚਣ 'ਤੇ ਕਾਲੀਆਂ ਝੰਡੀਆਂ ਨਾਲ ਵਿਖਾਵਾ ਜਾਵੇਗਾ | 5 ਦਸੰਬਰ ਨੂੰ ਹੀ ਮੋਰਿੰਡਾ ਵਿਖੇ ਰਾਜ ਪੱਧਰੀ ਵਿਸ਼ਾਲ ਰੈਲੀ ਕੀਤੀ ਜਾਵੇਗੀ ਇਹ ਰੈਲੀ ਸੰਪੂਰਨ ਹੋਣ ਤੱਕ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਐਨ. ਪੀ. ਐੱਸ. ਮੁਲਾਜ਼ਮਾਂ ਵਲੋਂ ਕੀਤੇ ਜਾਣ ਵਾਲੇ ਸੰਘਰਸ਼ ਨੂੰ ਰੋਕਣ ਦਾ ਸਰਕਾਰ ਕੋਲ ਇਕੋ-ਇਕ ਤਰੀਕਾ ਹੈ | ਇਸ ਮੌਕੇ ਮਨਜਿੰਦਰਜੀਤ ਸਿੰਘ, ਸੁਦੇਸ਼ ਦੀਵਾਨ ਅਜੀਤ ਗੁੱਲਪੁਰ, ਸੋਮ ਨਾਥ, ਨਵੀਨ ਕਰੀਹਾ, ਯੁਗਰਾਜ ਸਿੰਘ, ਗੁਰਦੀਸ਼ ਸਿੰਘ, ਨਾਨਕਸ਼ਰਨ ਸਿੰਘ, ਹਰੀਦਾਸ, ਹਰਵਿੰਦਰ ਸਿੰਘ, ਚਰਨਜੀਤ ਆਲੋਵਾਲ, ਤਜਿੰਦਰ ਕੌਰ, ਕਰਮਜੀਤ ਕੌਰ, ਵਿਕਾਸ ਸ਼ਰਮਾ, ਬਲਵੀਰ ਕਰਨਾਣਾ, ਬਲਜਿੰਦਰ ਕੌਰ, ਮਨਜੀਤ ਕੌਰ, ਲਾਲੀ ਜੋਸ਼ੀ ਆਦਿ ਮੌਜੂਦ ਸਨ |

ਸਰਕਾਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ 'ਚ ਬਹੁਤ ਪ੍ਰਤਿਭਾ ਛੁਪੀ-ਸਚਿਨ

ਨਵਾਂਸ਼ਹਿਰ, 29 ਨਵੰਬਰ (ਗੁਰਬਖਸ਼ ਸਿੰਘ ਮਹੇ)-ਸਰਕਾਰੀ ਸਕੂਲਾਂ 'ਚ ਪੜ੍ਹਦੇ ਬੱਚੇ ਅੱਜ ਕਿਸੇ ਨਾਲੋਂ ਵੀ ਘੱਟ ਨਹੀਂ ਹਨ | ਇਨ੍ਹਾਂ ਅੰਦਰ ਬਹੁਤ ਸਾਰੇ ਸਾਰੇ ਗੁਣ ਛੁਪੇ ਹੁੰਦੇ ਹਨ, ਜਿਨ੍ਹਾਂ ਨੂੰ ਉਜਾਗਰ ਕਰਨ ਦੀ ਲੋੜ ਹੁੰਦੀ ਹੈ | ਸਰਕਾਰੀ ਸਕੂਲਾਂ 'ਚ ਪੜ੍ਹਦੇ ਬੱਚੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਨਵਾਂਸ਼ਹਿਰ, 29 ਨਵੰਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਅੰਗਦ ਨਗਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਸਿੰਘ ...

ਪੂਰੀ ਖ਼ਬਰ »

ਜੱਬੋਵਾਲ 'ਚ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

ਮੱਲਪੁਰ ਅੜਕਾਂ, 29 ਨਵੰਬਰ (ਮਨਜੀਤ ਸਿੰਘ ਜੱਬੋਵਾਲ)-ਪਿੰਡ ਜੱਬੋਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਜਿਸ ਦਾ ਵੱਖ-ਵੱਖ ਪੰਡਾਲਾਂ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਤੇ ਉਨ੍ਹਾਂ ਦੀ ਟੀਮ ਵਲੋਂ ਪਿੰਡਾਂ ਨੂੰ 20 ਲੱਖ 78 ਹਜ਼ਾਰ ਦੇ ਚੈੱਕ ਭੇਟ

ਰੱਤੇਵਾਲ, 29 ਨਵੰਬਰ (ਆਰ. ਕੇ. ਸੂਰਾਪੁਰੀ)-ਹਲਕਾ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਵਲੋਂ ਹਲਕੇ ਦੇ ਵਿਕਾਸ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਉਨ੍ਹਾਂ ਵਲੋਂ ਵੱਖ-ਵੱਖ ਟੀਮਾਂ ਦੁਆਰਾ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਸਰਵੇ ਕਰਵਾਇਆ ਜਾ ਰਿਹਾ ਹੈ, ਜਿਸ ਦੀ ...

ਪੂਰੀ ਖ਼ਬਰ »

ਚੋਣਾਂ ਦੌਰਾਨ ਕੀਤਾ ਹਰ ਵਾਅਦਾ ਇਕ-ਇਕ ਕਰ ਕੇ ਪੂਰਾ ਕਰਾਂਗੇ-ਵਿਧਾਇਕ ਅੰਗਦ ਸਿੰਘ

ਨਵਾਂਸ਼ਹਿਰ, 29 ਨਵੰਬਰ (ਗੁਰਬਖਸ਼ ਸਿੰਘ ਮਹੇ)-ਐਮ. ਐਲ. ਏ. ਨਵਾਂਸ਼ਹਿਰ ਸ: ਅੰਗਦ ਸਿੰਘ ਨੇ ਸੋਮਵਾਰ ਸ਼ਾਮ ਨੂੰ ਸ਼ਹਿਰ 'ਚ 1.48 ਕਰੋੜ ਰੁਪਏ ਦੀ ਲਾਗਤ ਵਾਲੇ ਐਲ. ਈ. ਡੀ. ਸਟਰੀਟ ਲਾਈਟ ਪ੍ਰਾਜੈਕਟ ਸੀ ਸ਼ੁਰੂਆਤ ਕਰਵਾਈ | ਇਸ ਪ੍ਰਾਜੈਕਟ ਤਹਿਤ ਸ਼ਹਿਰ 'ਚੋਂ ਲੰਘਦੇ ਸਾਰੇ ...

ਪੂਰੀ ਖ਼ਬਰ »

ਦੌੜਾਕ ਸਤਨਾਮ ਸਿੰਘ ਨੇ ਇਕ ਹੋਰ ਮੱਲ ਮਾਰੀ

ਜਾਡਲਾ, 29 ਨਵੰਬਰ (ਬੱਲੀ)-ਲਾਗਲੇ ਪਿੰਡ ਗਰਲੇ ਢਾਹਾਂ ਦੇ ਨੌਜਵਾਨ ਦੌੜਾਕ ਸਤਨਾਮ ਸਿੰਘ ਨੇ ਆਪਣੀਆਂ ਜਿੱਤਾਂ 'ਚ ਵਾਧਾ ਕਰਦਿਆਂ ਇਲਾਕੇ ਅਤੇ ਪਿੰਡ ਦੇ ਮਾਣ 'ਚ ਮੁੜ ਵਾਧਾ ਕੀਤਾ ਹੈ | ਹਾਲ ਹੀ 'ਚ ਮੰਡੀ ਗੋਬਿੰਦਗੜ੍ਹ (ਫ਼ਤਿਹਗੜ੍ਹ ਸਾਹਿਬ) ਦੇ ਗੋਬਿੰਦਗੜ੍ਹ ਵਰਕਰਜ਼ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੂੰ ਸਮਰਪਿਤ ਪੱਲੀ ਝਿੱਕੀ 'ਚ ਫੁੱਟਬਾਲ ਟੂਰਨਾਮੈਂਟ ਕੱਲ੍ਹ ਤੋਂ

ਪੱਲੀ ਝਿੱਕੀ, 29 ਨਵੰਬਰ (ਕੁਲਦੀਪ ਸਿੰਘ ਪਾਬਲਾ)-ਕਿਸਾਨੀ ਅੰਦੋਲਨ ਨੂੰ ਸਮਰਪਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਖੇਡਾਂ ਲਈ ਵੱਡੀ ਪੱਧਰ 'ਤੇ ਕੰਮ ਕਰ ਰਹੀ ਸੰਸਥਾ ਨਰੋਆ ਪੰਜਾਬ ਮਿਸ਼ਨ ਹੇਠ ਉੱਡਦਾ ਪੰਜਾਬ ਮੁਹਿੰਮ ਤਹਿਤ ਪਿੰਡ ਪੱਲੀ ਝਿੱਕੀ ਵਿਖੇ 11 ਸਾਈਡ ...

ਪੂਰੀ ਖ਼ਬਰ »

'ਆਪ' ਵਲੋਂ ਸੰਤੋਸ਼ ਕਟਾਰੀਆ ਦੀ ਅਗਵਾਈ 'ਚ ਪਿੰਡ ਸੂਰਾਪੁਰ ਵਿਖੇ ਜਨ-ਸੰਵਾਦ

ਰੱਤੇਵਾਲ, 29 ਨਵੰਬਰ (ਆਰ. ਕੇ. ਸੂਰਾਪੁਰੀ)-ਆਮ ਆਦਮੀ ਪਾਰਟੀ ਹਲਕਾ ਬਲਾਚੌਰ ਦੀ ਇਕਾਈ ਵਲੋਂ ਪਿੰਡ ਸੂਰਾਪੁਰ ਵਿਖੇ ਬੀਬੀ ਸੰਤੋਸ਼ ਕਟਾਰੀਆ ਹਲਕਾ ਇੰਚਾਰਜ ਤੇ ਸੂਬਾ ਉੱਪ ਪ੍ਰਧਾਨ ਮਹਿਲਾ ਵਿੰਗ ਪੰਜਾਬ ਦੀ ਅਗਵਾਈ 'ਚ ਇਕ ਜਨ-ਸੰਵਾਦ ਕਰਵਾਇਆ ਗਿਆ | ਜਿਸ 'ਚ ਮਾਲਵਿੰਦਰ ...

ਪੂਰੀ ਖ਼ਬਰ »

ਗੋਬਿੰਦਪੁਰ ਸਕੂਲ 'ਚ ਫਿਟ ਇੰਡੀਆ ਮੁਹਿੰਮ ਤਹਿਤ ਸਮਾਗਮ

ਬੰਗਾ, 29 ਨਵੰਬਰ (ਕਰਮ ਲਧਾਣਾ)-ਬੱਚੇ ਰਾਸ਼ਟਰ ਦਾ ਭਵਿੱਖ ਹਨ ਅਤੇ ਇਸ ਭਵਿੱਖ ਨੂੰ ਸਿਹਤਮੰਦ ਤੇ ਤੰਦਰੁਸਤ ਬਣਾਉਣ ਦੇ ਉਦੇਸ਼ ਨਾਲ ਭਾਰਤ ਸਰਕਾਰ ਦੁਆਰਾ ਸਕੂਲਾਂ 'ਚ ਚਲਾਏ ਜਾ ਰਹੇ 'ਫਿਟ ਇੰਡੀਆ ਸਕੂਲ ਸਪਤਾਹ' ਦੌਰਾਨ ਦੇਸ਼ ਭਗਤ ਮਾਸਟਰ ਕਾਬਲ ਸਿੰਘ ਮੈਮੋਰੀਅਲ ਸਰਕਾਰੀ ...

ਪੂਰੀ ਖ਼ਬਰ »

ਚੌਧਰੀ ਵਿਜੇ ਭਾਟੀਆ ਪ੍ਰਧਾਨ ਭਾਜਪਾ ਵਲੋਂ ਉੱਚ ਆਗੂਆਂ ਨਾਲ ਮੁਲਾਕਾਤ

ਭੱਦੀ, 29 ਨਵੰਬਰ (ਨਰੇਸ਼ ਧੌਲ)-ਹਲਕਾ ਬਲਾਚੌਰ ਦੇ ਸੀਨੀਅਰ ਭਾਜਪਾ ਆਗੂ ਚੌਧਰੀ ਵਿਜੇ ਭਾਟੀਆ ਸੰਡਰੇਵਾਲ ਪ੍ਰਧਾਨ ਭਾਜਪਾ ਓ. ਬੀ. ਸੀ. ਸੈੱਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਬੀਤੇ ਦਿਨ ਚੰਡੀਗੜ੍ਹ ਵਿਖੇ ਪੰਜਾਬ ਪ੍ਰਧਾਨ ਰਜਿੰਦਰ ਬਿੱਟਾ ਤੇ ਪਾਰਟੀ ਦੇ ਹੋਰ ਉੱਚ ...

ਪੂਰੀ ਖ਼ਬਰ »

ਡੀ. ਸੀ. ਵਲੋਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਮੈਪਿੰਗ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼

ਨਵਾਂਸ਼ਹਿਰ, 29 ਨਵੰਬਰ (ਗੁਰਬਖਸ਼ ਸਿੰਘ ਮਹੇ)-ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸੁਤੰਤਰ ਅਤੇ ਨਿਰਪੱਖ ਮਤਦਾਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ...

ਪੂਰੀ ਖ਼ਬਰ »

ਬਹਿਰਾਮ 'ਚ ਹੋ ਰਹੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਬਹਿਰਾਮ, 29 ਨਵੰਬਰ (ਨਛੱਤਰ ਸਿੰਘ ਬਹਿਰਾਮ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਬਹਿਰਾਮ ਵਿਖੇ 5 ਦਸੰਬਰ ਨੂੰ ਹੋ ਰਹੇ ਪਹਿਲੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹਨ | ਇਸ ਸੰਬੰਧੀ ਗੁਰਮੀਤ ਸਿੰਘ ਸਹੋਤਾ ਬਹਿਰਾਮ ਤੇ ਜਗਜੀਤ ...

ਪੂਰੀ ਖ਼ਬਰ »

ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਜੇਤੂ ਚੰਦਿਆਣੀ ਖੁਰਦ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਨਮਾਨ

ਪੋਜੇਵਾਲ ਸਰਾਂ, 29 ਨਵੰਬਰ (ਰਮਨ ਭਾਟੀਆ)-ਸਕੂਲ ਸਿੱਖਿਆ ਵਿਭਾਗ ਵਲੋਂ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰਾਜੈਕਟ ਅਧੀਨ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਬਲਾਕ ਸੜੋਆ ਦੇ ਕਰਵਾਏ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਜੇਤੂ ਰਹਿਣ ਵਾਲੇ ਸਰਕਾਰੀ ਹਾਈ ਸਕੂਲ ਚੰਦਿਆਣੀ ...

ਪੂਰੀ ਖ਼ਬਰ »

ਸੁਖਬੀਰ ਦੀ ਬੰਗਾ ਵਿਖੇ ਆਮਦ ਸੰਬੰਧੀ ਮੰਢਾਲੀ ਵਿਖੇ ਮੀਟਿੰਗ

ਮੇਹਲੀ, 29 ਨਵੰਬਰ (ਸੰਦੀਪ ਸਿੰਘ)-ਪਿੰਡ ਮੰਢਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਅਹਿਮ ਮੀਟਿੰਗ ਹੋਈ | ਜਿਸ 'ਚ 11 ਦਸੰਬਰ ਨੂੰ ਸਾਬਕਾ ਉਪ-ਮੁੱਖ ਮੰਤਰੀ ਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਦਾਣਾ ਮੰਡੀ ਬੰਗਾ ਵਿਖੇ ਆਮਦ ...

ਪੂਰੀ ਖ਼ਬਰ »

ਕੋਆਪ੍ਰੇਟਿਵ ਬੈਂਕ ਉਸਮਾਨਪੁਰ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ

ਉਸਮਾਨਪੁਰ, 29 ਨਵੰਬਰ (ਮਝੂਰ)-ਦੀ ਸੈਂਟਰਲ ਕੋਆਪ੍ਰੇਟਿਵ ਬੈਂਕ ਨਵਾਂਸ਼ਹਿਰ ਦੀ ਸ਼ਾਖਾ ਉਸਮਾਨਪੁਰ ਵਲੋਂ ਜ਼ਿਲ੍ਹਾ ਮੈਨੇਜਰ ਨਾਬਾਰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿੱਤੀ ਸਾਖਰਤਾ ਕੈਂਪ ਸ਼ਾਖਾ ਮੈਨੇਜਰ ਗੁਰਦੀਪ ਸਿੰਘ ਮਾਨ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਝਿੰਗੜਾਂ ਵਿਖੇ ਖੇਡ ਦਿਵਸ ਮਨਾਇਆ

ਔੜ/ਝਿੰਗੜਾਂ, 29 ਨਵੰਬਰ (ਕੁਲਦੀਪ ਸਿੰਘ ਝਿੰਗੜ)-ਸਰਕਾਰੀ ਹਾਈ ਸਕੂਲ ਝਿੰਗੜਾਂ ਵਿਖੇ ਖੇਡ ਦਿਵਸ ਕਿ੍ਸ਼ਨ ਕੁਮਾਰ ਅਧਿਕਾਰਤ ਪੰਚ ਤੇ ਐੱਸ. ਐਮ. ਸੀ. ਚੇਅਰਮੈਨ ਮੇਜਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਉਨ੍ਹਾਂ ਬੱਚਿਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਹੈ ਕਿ ...

ਪੂਰੀ ਖ਼ਬਰ »

ਸਾਈਾ ਲਖਵੀਰ ਸ਼ਾਹ ਦੇ ਪਿਤਾ ਸਵਰਨਾ ਰਾਮ ਨੂੰ ਦਿੱਤੀ ਅੰਤਿਮ ਵਿਦਾਇਗੀ

ਕਟਾਰੀਆਂ, 29 ਨਵੰਬਰ (ਨਵਜੋਤ ਸਿੰਘ ਜੱਖੂ)-ਪ੍ਰਸਿੱਧ ਧਾਰਮਿਕ ਅਸਥਾਨ ਪੀਰ ਸੁਲਤਾਨ ਲੱਖ ਦਾਤਾ ਕਾਦਰੀ ਦਰਬਾਰ ਕਟਾਰੀਆਂ ਦੇ ਮੌਜੂਦਾ ਗੱਦੀ ਨਸ਼ੀਨ ਸਾਈਾ ਲਖਵੀਰ ਸ਼ਾਹ ਕਾਦਰੀ ਦੇ ਪਿਤਾ ਸਵਰਨਾ ਰਾਮ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ | ਉਹ ਆਪਣੇ ਪਿੱਛੇ ਭਰਿਆ ...

ਪੂਰੀ ਖ਼ਬਰ »

ਸੈਂਪਲਾ ਗੋਤ ਦੀਆਂ ਸਤੀਆਂ ਤੋਂ ਕੱਪੜੇ, ਜੁੱਤੀਆਂ ਤੇ ਰਾਸ਼ਨ ਦੋਆਬਾ ਕੁਸ਼ਟ ਆਸ਼ਰਮ ਲਈ ਭੇਜਿਆ

ਮਜਾਰੀ/ਸਾਹਿਬਾ, 29 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਗੋਤ ਸੈਂਪਲਾ ਸਤੀ ਚੈਰੀਟੇਬਲ ਟਰੱਸਟ ਕਰਾਵਰ (ਨੇੜੇ ਚੁਸ਼ਮਾਂ ਦਰਬਾਰ) ਵਲੋਂ ਸੰਗਤਾਂ ਦੁਆਰਾ ਚੜ੍ਹਾਈਆਂ ਗਈਆਂ ਰਸਦਾਂ ਤੇ ਸਾਮਾਨ ਜਿਸ 'ਚ ਅਣਸੀਤੇ ਸੂਟ, ਚੱਪਲਾਂ ਬੂਟ ਤੇ ਰਾਸ਼ਨ ਪ੍ਰਬੰਧਕਾਂ ਵਲੋਂ ਦੋਆਬਾ ...

ਪੂਰੀ ਖ਼ਬਰ »

ਬੱਗੂਵਾਲ ਤੇ ਮਝੋਟ ਬੈਡਮਿੰਟਨ ਕਲੱਬ ਨੇ ਸਾਂਝੇ ਤੌਰ 'ਤੇ ਬੈਡਮਿੰਟਨ ਲੀਗ ਕਰਵਾਈ

ਪੋਜੇਵਾਲ ਸਰਾਂ, 29 ਨਵੰਬਰ (ਰਮਨ ਭਾਟੀਆ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਤੇ ਸਰੀਰਕ ਪੱਖੋਂ ਤੰਦਰੁਸਤ ਰੱਖਣ ਲਈ ਬੱਗੂਵਾਲ ਤੇ ਮਝੋਟ ਦੇ ਬੈਡਮਿੰਟਨ ਕਲੱਬ ਵਲੋਂ ਸਾਂਝੇ ਤੌਰ 'ਤੇ ਬੈਡਮਿੰਟਨ ਲੀਗ ਕਰਵਾਈ ਗਈ | ਬੈਡਮਿੰਟਨ ਲੀਗ 'ਚ ਕੁਲ ਸੱਤ ਟੀਮਾਂ ਨੇ ਹਿੱਸਾ ਲਿਆ, ...

ਪੂਰੀ ਖ਼ਬਰ »

ਵਿਧਾਇਕ ਚੌ: ਮੰਗੂਪੁਰ ਨੇ ਵੱਖ-ਵੱਖ ਸੜਕਾਂ ਦੇ ਨੀਂਹ ਪੱਥਰ ਰੱਖੇ

ਮਜਾਰੀ/ਸਾਹਿਬਾ, 29 ਨਵੰਬਰ (ਨਿਰਮਲਜੀਤ ਸਿੰਘ ਚਾਹਲ)-ਹਲਕਾ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਨੇ ਪਿੰਡ ਰੱਕੜਾਂ ਢਾਹਾ ਵਿਖੇ ਦੋ ਵੱਖ-ਵੱਖ ਨਵੀਆਂ ਸੜਕਾਂ ਬਣਾਉਣ ਦੇ ਨੀਂਹ ਪੱਥਰ ਰੱਖੇ | ਜਿਸ 'ਚ ਪਹਿਲੀ ਸੜਕ ਰੱਕੜਾਂ ਢਾਹਾਂ ਤੋਂ ਬਾਬਾ ਬੇਰ ਸ਼ਾਹ ਤੱਕ ਤੇ ਦੂਜੀ ਸੜਕ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹੀ ਪੰਜਾਬ ਨੂੰ ਤੀਜਾ ਬਦਲ ਦੇ ਸਕਦੀ-ਗਿਆਸਪੁਰਾ

ਬੰਗਾ, 29 ਨਵੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਦੇ ਲੋਕ ਇਸ ਸਮੇਂ ਤੀਜੇ ਬਦਲ ਦੀ ਭਾਲ 'ਚ ਹਨ ਜੋ ਸਿਰਫ ਆਮ ਆਦਮੀ ਪਾਰਟੀ ਹੀ ਦੇ ਸਕਦੀ ਹੈ | ਇਹ ਪ੍ਰਗਟਾਵਾ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਸੀਨੀਅਰ ਆਗੂ 'ਆਪ' ਤੇ ਹਲਕਾ ਇੰਚਾਰਜ ਪਾਇਲ ਨੇ ਬੰਗਾ ਹਲਕੇ ਦੇ ਵਰਕਰਾਂ ...

ਪੂਰੀ ਖ਼ਬਰ »

ਲਕਸ਼ਿਆ ਫਾਊਾਡੇਸ਼ਨ ਵਲੋਂ ਨੌਜਵਾਨਾਂ ਦੇ ਭਵਿੱਖ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ-ਵਿਧਾਇਕ ਮੰਗੂਪੁਰ

ਬਲਾਚੌਰ, 29 ਨਵੰਬਰ (ਸ਼ਾਮ ਸੁੰਦਰ ਮੀਲੂ, ਦੀਦਾਰ ਸਿੰਘ ਬਲਾਚੌਰੀਆ)-ਲਕਸ਼ਿਆ ਫਾਊਾਡੇਸ਼ਨ ਵਲੋਂ ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਫਾਊਾਡੇਸ਼ਨ ਦੇ ਸਰਪ੍ਰਸਤ ਚੌਧਰੀ ਅਜੇ ਕੁਮਾਰ ਮੰਗੂਪੁਰ ਦੀ ਅਗਵਾਈ ਹੇਠ ਨੌਜਵਾਨਾਂ ਦੇ ਭਵਿੱਖ ਲਈ ਪੰਜਾਬ ...

ਪੂਰੀ ਖ਼ਬਰ »

ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ 'ਚ 'ਖੇਡ ਦਿਵਸ' ਮਨਾਇਆ

ਸਾਹਲੋਂ, 29 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)-ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹ ਤੇ ਪਿ੍ੰ: ਵੰਦਨਾ ਚੋਪੜਾ ਦੀ ਅਗਵਾਈ 'ਚ ਖੇਡ ਦਿਵਸ ਮਨਾਇਆ ਗਿਆ | ਜਿਸ 'ਚ ਸਕੂਲ ਦੀਆਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਦੇ ਨਾਲ ਯੂ. ਕੇ. ...

ਪੂਰੀ ਖ਼ਬਰ »

ਬਾਬਾ ਗੋਲਾ ਸਕੂਲ ਬੰਗਾ ਵਿਖੇ ਅਥਲੈਟਿਕ ਮੀਟ ਕਰਵਾਈ

ਬੰਗਾ, 29 ਨਵੰਬਰ (ਕਰਮ ਲਧਾਣਾ)-ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਪਿ੍ੰਸੀਪਲ ਮਹੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ਅਥਲੈਟਿਕ ਮੀਟ ਕਰਵਾਈ ਗਈ | ਅਥਲੈਟਿਕ ਮੀਟ 'ਚ ਥ੍ਰੀ ਲੈੱਗ ਰੇਸ, ਸਪੂਨ ਰੇਸ, ਰੱਸਾਕਸ਼ੀ, ਸਾਈਕਲਿੰਗ ਵਰਗੀਆਂ ਖੇਡਾਂ ...

ਪੂਰੀ ਖ਼ਬਰ »

ਚੇਤਾ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਕਟਾਰੀਆਂ, 29 ਨਵੰਬਰ (ਨਵਜੋਤ ਸਿੰਘ ਜੱਖੂ)-ਪਿੰਡ ਚੇਤਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਸਿੰਘ ਸਭਾ ਗੁਰਦੁਆਰਾ ਪ੍ਰਬੰਧਕਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਦੀ ਗਰਚਾ ਬਰਾਂਚ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ

ਔੜ, 29 ਨਵੰਬਰ (ਜਰਨੈਲ ਸਿੰਘ ਖੁਰਦ)-ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਦੀ ਬਰਾਂਚ ਗਰਚਾ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ, ਜਿਸ ਦੀ ਪ੍ਰਧਾਨਗੀ ਬਰਾਂਚ ਦੇ ਮੈਨੇਜਰ ਗੁਰਮੀਤ ਸਿੰਘ ਨੇ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਨਾਬਾਰਡ ਦੇ ਅਧਿਕਾਰੀ ...

ਪੂਰੀ ਖ਼ਬਰ »

ਔਰਤ ਵਰਗ ਦੇ ਸਹਿਯੋਗ ਤੋਂ ਬਿਨਾਂ ਸਮਾਜ ਤਰੱਕੀ ਨਹੀਂ ਕਰ ਸਕਦਾ-ਡਾ: ਨਛੱਤਰ ਪਾਲ

ਨਵਾਂਸ਼ਹਿਰ, 29 ਨਵੰਬਰ (ਗੁਰਬਖਸ਼ ਸਿੰਘ ਮਹੇ)-ਔਰਤ ਵਰਗ ਦੇ ਸਹਿਯੋਗ ਤੋਂ ਬਿਨਾ ਸਮਾਜ ਤਰੱਕੀ ਨਹੀਂ ਕਰ ਸਕਦਾ | ਘਰ ਤੋਂ ਲੈ ਕੇ ਦੇਸ਼ ਦੀ ਪਾਰਲੀਮੈਂਟ ਤੱਕ ਔਰਤ ਵਰਗ ਦਾ ਅਹਿਮ ਯੋਗਦਾਨ ਹੈ | ਇਹ ਵਿਚਾਰ ਬਹੁਜਨ ਸਮਾਜ ਪਾਰਟੀ ਦੇ ਹਲਕਾ ਇੰਚਾਰਜ ਡਾ: ਨਛੱਤਰ ਪਾਲ ਨੇ ਸਥਾਨਕ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਚਰਨ ਕੰਵਲ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ

ਬੰਗਾ, 29 ਨਵੰਬਰ (ਕਰਮ ਲਧਾਣਾ)-ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ-ਬੰਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਜੇ ਦੀਵਾਨ ਦੀ ਸ਼ੁਰੂਆਤ ਭਾਈ ਹਰੀਸ਼ ਪਾਲ ...

ਪੂਰੀ ਖ਼ਬਰ »

ਸੁਖਬੀਰ ਦੀ 10 ਦੀ ਬਲਾਚੌਰ ਰੈਲੀ ਗੱਠਜੋੜ ਦੀਆਂ ਜੜ੍ਹਾਂ ਮਜ਼ਬੂਤ ਕਰੇਗੀ-ਸੁਨੀਤਾ ਚੌਧਰੀ

ਰੈਲਮਾਜਰਾ/ਕਾਠਗੜ੍ਹ, 29 ਨਵੰਬਰ (ਸੁਭਾਸ਼ ਟੌਂਸਾ, ਬਲਦੇਵ ਸਿੰਘ ਪਨੇਸਰ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 10 ਦਸੰਬਰ ਨੂੰ ਦਾਣਾ ਮੰਡੀ ਬਲਾਚੌਰ ਵਿਖੇ ਪਹੁੰਚ ਕੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਨਗੇ ਤੇ ਆਪਣੀ ਪਾਰਟੀ ਦੀਆਂ ਨੀਤੀਆਂ ...

ਪੂਰੀ ਖ਼ਬਰ »

ਕੋਆਪ੍ਰੇਟਿਵ ਬੈਂਕ ਕਟਾਰੀਆਂ ਵਿਖੇ ਸਕੀਮਾਂ ਸੰਬੰਧੀ ਜਾਗਰੂਕਤਾ ਕੈਂਪ

ਕਟਾਰੀਆਂ, 29 ਨਵੰਬਰ (ਨਵਜੋਤ ਸਿੰਘ ਜੱਖੂ)-ਕੋਆਪ੍ਰੇਟਿਵ ਬੈਂਕ ਕਟਾਰੀਆਂ ਵਿਖੇ ਬੈਂਕ ਬ੍ਰਾਂਚ ਮੈਨੇਜਰ ਅਮਰਜੀਤ ਰਾਏ ਦੀ ਸਰਪ੍ਰਸਤੀ ਹੇਠ ਵਿੱਤੀ ਸਾਖ਼ਰਤਾ ਕੈਂਪ ਲਗਾਇਆ ਗਿਆ | ਬ੍ਰਾਂਚ ਮੈਨੇਜਰ ਅਮਰਜੀਤ ਰਾਏ ਨੇ ਦੱਸਿਆ ਕਿ ਕੋਆਪ੍ਰੇਟਿਵ ਬੈਂਕ ਵਲੋਂ ਗਾਹਕਾਂ ਨੂੰ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਹੋਣੇ ਕਿਸਾਨਾਂ ਦੀ ਵੱਡੀ ਜਿੱਤ-ਮਕਸੂਦਪੁਰ

ਸੰਧਵਾਂ, 29 ਨਵੰਬਰ (ਪ੍ਰੇਮੀ ਸੰਧਵਾਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਕੀਤੇ ਐਲਾਨ ਮਗਰੋਂ ਲੋਕ ਸਭਾ ਤੇ ਰਾਜ ਸਭਾ 'ਚ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਬਿੱਲ ਪਾਸ ਹੋਣਾ ਕਿਸਾਨਾਂ ਦੀ ਵੱਡੀ ਜਿੱਤ ਹੈ | ਇਹ ਪ੍ਰਗਟਾਵਾ ਮਾਰਕੀਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX