ਤਾਜਾ ਖ਼ਬਰਾਂ


ਬਲਰਾਮਪੁਰ: ਬੁੱਧ ਸਰਕਟ 'ਤੇ ਬੋਲੈਰੋ ਅਤੇ ਟਰੈਕਟਰ ਦੀ ਟੱਕਰ, 5 ਦੀ ਮੌਤ
. . .  1 day ago
ਆਈ.ਪੀ.ਐੱਲ.2022 : ਰਾਜਸਥਾਨ ਨੇ ਚੇਨਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਦਿੱਲੀ 'ਚ ਖਰਾਬ ਮੌਸਮ ਕਾਰਨ 12 ਫਲਾਈਟਾਂ ਨੂੰ ਡਾਇਵਰਟ ਕੀਤਾ ਗਿਆ
. . .  1 day ago
ਰਾਜਸਥਾਨ ਪੁਲਿਸ ਕਾਂਸਟੇਬਲ ਪੇਪਰ ਲੀਕ ਮਾਮਲੇ ਵਿਚ ਅੱਜ ਚਾਰ ਹੋਰ ਮੁਲਜ਼ਮ ਗ੍ਰਿਫ਼ਤਾਰ , ਹੁਣ ਤੱਕ ਕੁੱਲ 7 ਮੁਲਜ਼ਮ ਗ੍ਰਿਫ਼ਤਾਰ
. . .  1 day ago
ਆਈ.ਪੀ.ਐੱਲ.2022 : ਚੇਨਈ ਨੇ ਰਾਜਸਥਾਨ ਨੂੰ 151 ਦੌੜਾਂ ਦਾ ਦਿੱਤਾ ਟੀਚਾ
. . .  1 day ago
'ਰੇਲਵੇ ਦੀ ਨੌਕਰੀ ਲਈ ਜ਼ਮੀਨ' ਮਾਮਲੇ 'ਚ ਲਾਲੂ ਯਾਦਵ, ਉਨ੍ਹਾਂ ਦੀ ਪਤਨੀ, ਬੇਟੀਆਂ ਦੋਸ਼ੀਆਂ ਦੀ ਸੂਚੀ 'ਚ
. . .  1 day ago
ਰਾਜਸਥਾਨ ਦੇ ਮੁੱਖ ਮੰਤਰੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਟੈਲੀਫ਼ੋਨ ’ਤੇ ਗੱਲਬਾਤ
. . .  1 day ago
ਮਾਮਲਾ : ਸਰਹਿੰਦ ਫੀਡਰ ਦੀ ਜਲਦ ਮੁਰੰਮਤ ਕਰਨ ਦਾ ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੇ ਸਰਹੰਦ ਫੀਡਰ ਦੀ ਹੋ ਰਹੀ ਮੁਰੰਮਤ ਦਾ ਕੰਮ ਜਲਦ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ...
ਵਿਧਾਇਕ ਗੈਰੀ ਬੜਿੰਗ ਨੇ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਸ਼ੁਰੂ
. . .  1 day ago
ਅਮਲੋਹ, 20 ਮਈ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਸੀ, ਜਿਸ ਤਹਿਤ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਕਿਸਾਨ ਰਣਧੀਰ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ...
ਸੀ.ਆਈ.ਏ. ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਤੇ 4 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ
. . .  1 day ago
ਜੈਤੋ, 20 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਅਤੇ 4 ਮੋਟਰਸਾਈਕਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਏ.ਐੱਸ.ਆਈ. ਜਸਵੀਰ ਸਿੰਘ ਸਮੇਤ...
ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  1 day ago
ਮੁੰਬਈ, 20 ਮਈ-ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
ਸਾਲ 2022-23 ਲਈ ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ
. . .  1 day ago
ਬੁਢਲਾਡਾ, 20 ਮਈ (ਸਵਰਨ ਸਿੰਘ ਰਾਹੀ)-ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਸਾਲ 2022-23 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ 'ਤੇ ਸੇਵਾ ਕਰਨ ਲਈ ਸਦਨ ਦੇ ਮੈਂਬਰਾਂ 'ਚੋਂ ਹੀ ਇਕ ਚੇਅਰਮੈਨ ਨਿਯੁਕਤ ਕਰਕੇ ਹਰ ਕਮੇਟੀ ਲਈ 8 ਤੋਂ 12...
ਭਾਜਪਾ ਦਾ ਮਾਨ ਤੋਂ ਸੁਆਲ, ਬੇਅਦਬੀ ਦੇ ਮਾਮਲਿਆਂ ਤੇ 24 ਘੰਟਿਆਂ ਦੀ ਡੈੱਡਲਾਈਨ ਦਾ ਕੀ ਬਣਿਆ?
. . .  1 day ago
ਚੰਡੀਗੜ੍ਹ, 20 ਮਈ (ਸੁਭਾਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਰ੍ਹਦਿਆਂ ਹੋਇਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਹੈ ਕਿ ਉਨ੍ਹਾਂ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਦਾ ਕੀ ਬਣਿਆ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ...
ਵੱਡੀ ਖ਼ਬਰ : ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਜੇਲ੍ਹ ਲੈ ਕੇ ਪਹੁੰਚੀ ਪੰਜਾਬ ਪੁਲਿਸ
. . .  1 day ago
ਪਟਿਆਲਾ, 20 ਮਈ-ਰੋਡਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ ਨੂੰ 1 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਸੀ। ਪੰਜਾਬ ਪੁਲਿਸ ਦੀ ਟੀਮ ਸੁਰੱਖਿਆ ਪ੍ਰਬੰਧਾਂ ਹੇਠ...
ਲੁਟੇਰੇ ਵਲੋਂ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਤੋਂ ਨਕਦੀ ਵਾਲਾ ਝਪਟਿਆ ਪਰਸ
. . .  1 day ago
ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੀ ਸੰਘਣੀ ਵਸੋਂ ਲੁਧਿਆਣਾ ਰੋਡ 'ਤੇ ਬੈਂਕ ਆਫ਼ ਇੰਡੀਆ ਸਾਹਮਣੇ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਔਰਤ ਕੋਲੋਂ ਲੁਟੇਰੇ ਵਲੋਂ ਨਕਦੀ ਵਾਲਾ ਪਰਸ ਖੋਹਿਆ, ਜਿਸ 'ਚ ਕਰੀਬ...
ਜਲੰਧਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਹੋਏ ਧਮਾਕੇ 'ਚ 5 ਸਾਲਾ ਪੁੱਤਰ ਨੇ ਵੀ ਤੋੜਿਆ ਦਮ
. . .  1 day ago
ਜਲੰਧਰ, 20 ਮਈ (ਅੰਮ੍ਰਿਤਪਾਲ)-ਅੱਜ ਸਵੇਰੇ ਜਲੰਧਰ ਦੇ ਲੰਮਾ ਪਿੰਡ 'ਚ ਅੱਗ ਲੱਗਣ ਦੇ ਕਾਰਨ ਪਿਤਾ ਅਤੇ ਡੇਢ ਸਾਲ ਦੇ ਪੁੱਤਰ ਦੀ ਮੌਕੇ 'ਤੇ ਮੌਤ ਹੋ ਗਈ ਸੀ ਅਤੇ ਉਸ ਦੀ ਪਤਨੀ ਅਤੇ 5 ਸਾਲ ਦੇ ਪੁੱਤਰ ਨੂੰ ਸਿਵਲ ਹਸਪਤਾਲ 'ਚ ਇਲਾਜ ਦੇ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ 5 ਸਾਲ ਦੇ ਪੁੱਤਰ ਦੀ ਵੀ ਮੌਤ ਹੋ ਗਈ।
ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਤਪਾ ਢਿਲਵਾਂ ਲਿੰਕ ਰੋਡ 'ਤੇ ਸਥਿਤ ਇਕ ਫ਼ੈਕਟਰੀ 'ਚ ਪ੍ਰਵਾਸੀ ਮਜ਼ਦੂਰ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਦੇ ਦੱਸਣ...
ਨਜ਼ਦੀਕੀ ਪਿੰਡ ਘੁੰਨਸ ਵਿਖੇ ਕੈਂਸਰ ਨਾਲ 16 ਸਾਲਾ ਬੱਚੇ ਦੀ ਮੌਤ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਕਾਰਨ ਅਨੇਕਾਂ ਜਾਨਾਂ ਜਾ ਚੁੱਕੀਆਂ ਹਨ ਅਤੇ ਜਾ ਰਹੀਆਂ ਹਨ, ਜਿਸ 'ਤੇ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਅਜੇ ਤੱਕ ਇਸ ਬਿਮਾਰੀ ਦੇ ਤੋੜ ਸੰਬੰਧੀ ਕੋਈ ਵੀ ਹੱਲ ਨਹੀਂ ਲੱਭਿਆ, ਜਿਸਦਾ ਖ਼ਮਿਆਜ਼ਾ...
ਸੜਕ ਹਾਦਸੇ 'ਚ ਵਾਲ-ਵਾਲ ਬਚੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ
. . .  1 day ago
ਚੰਡੀਗੜ੍ਹ, 20 ਮਈ (ਰਾਮ ਸਿੰਘ ਬਰਾੜ)-ਸ਼ੁੱਕਰਵਾਰ ਦੁਪਹਿਰ ਮੁਹਾਲੀ ਦੇ ਸੈਕਟਰ 48 ਦੇ ਕੋਲ ਸੜਕ ਹਾਦਸੇ 'ਚ 3 ਗੱਡੀਆਂ ਹਾਦਸੇ ਦਾ ਸ਼ਿਕਾਰ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵਾਲ-ਵਾਲ...
ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
. . .  1 day ago
ਪਟਿਆਲਾ, 20 ਮਈ-ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
ਮੈਰੀਟੋਰੀਅਸ ਸਕੂਲਾਂ 'ਚ ਸੈਸ਼ਨ 2022-23 ਦੇ ਦਾਖ਼ਲਿਆਂ ਲਈ ਮੁਕਾਬਲਾ ਪ੍ਰੀਖਿਆ 29 ਮਈ ਨੂੰ ਹੋਵੇਗੀ
. . .  1 day ago
ਐੱਸ.ਏ.ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)- ਸੁਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਤਹਿਤ ਚਲਾਏ ਜਾ ਰਹੇ 10 ਮੈਰੀਟੋਰੀਅਸ ਸਕੂਲਾਂ 'ਚ 9ਵੀਂ...
ਲੁਧਿਆਣਾ ਬੰਬ ਕਾਂਡ ਦੀ ਸੁਲਝੀ ਗੁੱਥੀ, ਚਾਰ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 20 ਮਈ (ਰੇਸ਼ਮ ਸਿੰਘ)-ਦਸੰਬਰ 2020 'ਚ ਲੁਧਿਆਣਾ ਵਿਖੇ ਵਾਪਰੇ ਬੰਬ ਕਾਂਡ ਦੀ ਗੁੱਥੀ ਸੁਲਝ ਗਈ ਹੈ, ਇਸ 'ਚ ਵਰਤੀ ਗਈ ਆਈ. ਡੀ. ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਇਸ ਦਾ ਖ਼ੁਲਾਸਾ ਹੈਰੋਇਨ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ...
ਵੱਡੀ ਖ਼ਬਰ :ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਅਦਾਲਤ 'ਚ ਕੀਤਾ ਸਰੰਡਰ
. . .  1 day ago
ਪਟਿਆਲਾ, 20 ਮਈ-ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਦਸ ਦੇਈਏ ਕਿ ਹੁਣ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ।
ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਹੋਏ ਰਵਾਨਾ
. . .  1 day ago
ਪਟਿਆਲਾ, 20 ਮਈ-ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਕਈ ਆਗੂ ਵੀ ਮੌਜੂਦ ਹਨ।
ਗੁਜਰਾਤ ਤੋਂ ਆਏ ਕੋਲੇ ਦੇ ਟਰੱਕ 'ਚੋਂ 140 ਕਿੱਲੋ ਡੋਡੇ, 50 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ , 2 ਕਾਬੂ
. . .  1 day ago
ਫਿਰੋਜ਼ਪੁਰ, 20 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਮੁਹਿੰਮ ਵਿਚ ਪੰਜਾਬ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਲੱਗੀ ਜਦੋਂ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਨੇ ਗੁਜਰਾਤ ਤੋਂ ਕੋਲੇ ਦੇ ਟਰੱਕ 'ਚੋਂ ਨਸ਼ੀਲੇ ਪਦਾਰਥ ਲਿਆ ਰਹੇ 2 ਵਿਅਕਤੀਆਂ...
ਵੱਡੀ ਖ਼ਬਰ: ਨਹੀਂ ਮਿਲੀ ਨਵਜੋਤ ਸਿੰਘ ਸਿੱਧੂ ਨੂੰ ਕੋਈ ਰਾਹਤ, ਅੱਜ ਹੀ ਕਰਨਾ ਪਵੇਗਾ ਸਰੰਡਰ
. . .  1 day ago
ਚੰਡੀਗੜ੍ਹ, 20 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੂੰ ਲੈ ਕੇ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਰਟ ਵਲੋਂ ਕੋਈ ਵੀ ਰਾਹਤ ਨਹੀਂ ਮਿਲਣ ਕਰਕੇ ਅੱਜ ਹੀ ਸਰੰਡਰ ਕਰਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮੱਘਰ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸ਼ਹੀਦ ਭਾਈ ਈਸ਼ਰ ਸਿੰਘ ਧਾਰੋਵਾਲੀ ਦੀ ਤਸਵੀਰ ਸਥਾਪਿਤ ਕਰਨ ਦਾ ਸੰਗਤਾਂ ਵਲੋਂ ਸਵਾਗਤ

ਬਟਾਲਾ, 29 ਨਵੰਬਰ (ਕਾਹਲੋਂ)-ਸਾਕਾ ਨਨਕਾਣਾ ਸਾਹਿਬ ਦੇ ਅਮਰ ਸ਼ਹੀਦ ਭਾਈ ਈਸ਼ਰ ਸਿੰਘ ਧਾਰੋਵਾਲੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਸਥਾਪਿਤ ਕੀਤੇ ਜਾਣ ਦਾ ਇਸ ਖੇਤਰ ਵਿਚਲੀਆਂ ਸੰਗਤਾਂ ਵਲੋਂ ਭਾਰੀ ਸਵਾਗਤ ਕੀਤਾ ਜਾ ਰਿਹਾ ਹੈ | ਬੀਤੇ ਕੱਲ੍ਹ ਅਜਾਇਬ ਘਰ ਵਿਖੇ ਲੱਗੀ ਤਸਵੀਰ ਤੋਂ ਪਰਦਾ ਹਟਾਉਣ ਮÏਕੇ ਹੋਏ ਵਿਸ਼ੇਸ਼ ਸਮਾਰੋਹ ਸੰਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਦੇ ਦੋਹਤੇ ਅਤੇ ਸ਼ਹੀਦ ਭਾਈ ਈਸ਼ਰ ਸਿੰਘ ਵੈੱਲਫ਼ੇਅਰ ਸੁਸਾਇਟੀ ਦੇ ਜਨਰਲ ਸਕੱਤਰ ਤੇਜਪ੍ਰਤਾਪ ਸਿੰਘ ਕਾਹਲੋਂ ਨੇ ਦੱਸਿਆ ਕਿ ਸਮਾਗਮ ਵਿਚ ਵਿਸ਼ੇਸ਼ ਤÏਰ 'ਤੇ ਪਹੁੰਚੇ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕÏਰ ਨੇ ਸ਼ਹੀਦ ਭਾਈ ਈਸ਼ਰ ਸਿੰਘ ਜੀ ਵਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤ ਨਰੈਣੂ ਅਤੇ ਉਸ ਦੇ ਸਾਥੀਆਂ ਤੋਂ ਆਜ਼ਾਦ ਕਰਵਾਉਣ ਲਈ ਆਪਣੇ ਚਾਚਾ ਜਥੇਦਾਰ ਭਾਈ ਲਛਮਣ ਸਿੰਘ ਦੇ ਜਥੇ ਵਿਚ ਸਾਥੀਆਂ ਸਮੇਤ ਸ਼ਾਮਲ ਹੋ ਕੇ ਦਿੱਤੀ ਸ਼ਹਾਦਤ ਬਾਰੇ ਦੱਸਦਿਆਂ ਕਿਹਾ ਕਿ ਸ਼ਹੀਦ ਕÏਮ ਦਾ ਸਰਮਾਇਆ ਅਤੇ ਆਉਣ ਵਾਲੀ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ ਹਨ | ਉਨ੍ਹਾਂ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਭਾਈ ਜੋਗਿੰਦਰ ਸਿੰਘ ਰੰਧਾਵਾ, ਅਮਰਜੀਤ ਸਿੰਘ ਰੰਧਾਵਾ ਸੇਵਾ-ਮੁਕਤ ਐਕਸੀਅਨ, ਹਰਪਾਲ ਸਿੰਘ ਰੰਧਾਵਾ ਐੱਸ. ਪੀ., ਸੂਬਾ ਸਿੰਘ ਰੰਧਾਵਾ ਐੱਸ.ਪੀ., ਭੁਪਿੰਦਰਜੀਤ ਸਿੰਘ ਰੰਧਾਵਾ, ਗੁਰਦੀਪ ਸਿੰਘ ਕਾਹਲੋਂ, ਤੇਜਪ੍ਰਤਾਪ ਸਿੰਘ ਕਾਹਲੋਂ, ਤਜਿੰਦਰ ਸਿੰਘ ਮੂੜ, ਅਮਰਜੀਤ ਸਿੰਘ ਗੋਖੂਵਾਲ, ਜਗਜੀਤ ਸਿੰਘ ਸੰਧੂ, ਜਸਕਰਨਜੀਤ ਸਿੰਘ ਰੰਧਾਵਾ, ਹਰਮੀਤਪਾਲ ਸਿੰਘ, ਅਮਰ ਸਿੰਘ, ਡਾ. ਲਖਬੀਰ ਸਿੰਘ ਬੁੱਟਰ, ਹਰਦੀਪ ਸਿੰਘ ਸੰਧੂ, ਕਸ਼ਮੀਰ ਕÏਰ, ਗੁਰਜੀਤ ਕÏਰ, ਹਰਜੀਤ ਕÏਰ, ਸਰਬਜੀਤ ਕÏਰ, ਪ੍ਰੀਤਕਮਲ, ਜਤਿੰਦਰ ਕÏਰ, ਹਰਜਿੰਦਰ ਕÏਰ, ਪਿੰਦਰ ਕÏਰ, ਗੁਰਪ੍ਰੀਤ ਕÏਰ, ਭੁਪਿੰਦਰ ਕÏਰ, ਜਸਵੰਤ ਕÏਰ, ਰਣਧੀਰ ਕÏਰ, ਗੁਰਮੀਤ ਕÏਰ, ਮਨਜੀਤ ਕÏਰ ਨੂੰ ਵਿਸ਼ੇਸ਼ ਤÏਰ 'ਤੇ ਸਿਰੋਪਾਓ ਭੇਟ ਕੀਤੇ | ਇਸ ਮÏਕੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰੀ ਸਿੱਖ ਅਜਾਇਬ ਘਰ ਲਈ 51 ਹਜ਼ਾਰ ਰੁਪਏ ਭੇਟ ਅਤੇ ਪ੍ਰਧਾਨ ਬੀਬੀ ਜਗੀਰ ਕÏਰ ਸਮੇਤ ਹਾਜ਼ਰ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤÏਰ 'ਤੇ ਸਨਮਾਨ ਭੇਟ ਕੀਤੇ |

ਆਮ ਆਦਮੀ ਪਾਰਟੀ ਵਲੋਂ ਰਮਨ ਬਹਿਲ ਦੇ ਹੱਕ 'ਚ ਪ੍ਰਭਾਵਸ਼ਾਲੀ ਜਨ ਸਭਾ

ਗੁਰਦਾਸਪੁਰ, 29 ਨਵੰਬਰ (ਆਰਿਫ਼)-ਆਮ ਆਦਮੀ ਪਾਰਟੀ ਵਲੋਂ ਸਥਾਨਕ ਮੋਹਨ ਪਲਾਜ਼ਾ ਵਿਖੇ ਪ੍ਰਭਾਵਸ਼ਾਲੀ ਜਨ ਸਭਾ ਕਰਵਾਈ ਗਈ, ਜਿਸ 'ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਦੇ ਹੱਕ 'ਚ ਹਲਕਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ...

ਪੂਰੀ ਖ਼ਬਰ »

ਸਾਂਝੇ ਮਸੀਹ ਸੰਮੇਲਨ ਦੇ ਸੰਬੰਧ 'ਚ ਸ਼ਹਿਰ 'ਚ ਨਗਰ ਕੀਰਤਨ ਸਜਾਇਆ

ਗੁਰਦਾਸਪੁਰ, 29 ਨਵੰਬਰ (ਆਰਿਫ਼)-2 ਦਸੰਬਰ ਤੋਂ 5 ਦਸੰਬਰ ਤੱਕ ਚੱਲਣ ਵਾਲੇ ਸਾਂਝੇ ਮਸੀਹ ਸੰਮੇਲਨ ਦੇ ਪਵਿੱਤਰ ਦਿਹਾੜੇ ਨੰੂ ਮੁੱਖ ਰੱਖਦਿਆਂ ਗੁਰਦਾਸਪੁਰ ਸ਼ਹਿਰ ਅੰਦਰ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਦੀ ਅਗਵਾਈ ਸਮੂਹ ਮਿਸ਼ਨਾਂ ਦੇ ਪਾਸਟਰ ਸਾਹਿਬਾਨਾਂ ਵਲੋਂ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੀ ਭਰਤੀ 'ਚ ਘਪਲੇਬਾਜ਼ੀ ਦਾ ਦੋਸ਼ ਲਗਾਉਂਦਿਆਂ ਨੌਜਵਾਨਾਂ ਵਲੋਂ ਰੋਸ ਪ੍ਰਦਰਸ਼ਨ

ਬਟਾਲਾ, 29 ਨਵੰਬਰ (ਕਾਹਲੋਂ)-ਸਥਾਨਕ ਆਈ. ਟੀ. ਆਈ. 'ਚ ਵਿਦਿਆਰਥੀਆਂ ਨੇ ਪੰਜਾਬ ਪੁਲਿਸ ਦੀ ਭਰਤੀ 'ਚ ਘਪਲੇਬਾਜ਼ੀ ਦਾ ਦੋਸ਼ ਲਗਾਉਂਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਵਿਦਿਆਰਥੀਆਂ ਨੇ ਕਿਹਾ ਕਿ ਪੰਜਾਬ ਪੁਲਿਸ ਦੇ ...

ਪੂਰੀ ਖ਼ਬਰ »

ਜਤਿੰਦਰਪਾਲ ਸਿੰਘ ਵਲੋਂ ਮਾਹਲ ਨੂੰ ਟਿਕਟ ਮਿਲਣ 'ਤੇ ਮੂੰਹ ਮਿੱਠਾ ਕਰਵਾ ਕੇ ਦਿੱਤੀ ਵਧਾਈ

ਧਾਰੀਵਾਲ, 29 ਨਵੰਬਰ (ਜੇਮਸ ਨਾਹਰ)-ਅਕਾਲੀ ਦਲ ਇਸਤਰੀ ਵਿੰਗ ਦੇ ਸੀਨੀਅਰ ਮਹਿਲਾ ਸੂਬਾ ਆਗੂ ਬੀਬੀ ਕਮਲਜੀਤ ਕੌਰ ਦੇ ਪਤੀ ਅਤੇ ਅਕਾਲੀ ਆਗੂ ਜਤਿੰਦਰਪਾਲ ਸਿੰਘ ਧਾਰੀਵਾਲ ਬੇਦੀ ਕਾਲੋਨੀ ਵਲੋਂ ਗੁਰਇਕਬਾਲ ਸਿੰਘ ਮਾਹਲ ਨੂੰ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼੍ਰੋਮਣੀ ...

ਪੂਰੀ ਖ਼ਬਰ »

ਡਿਵਾਈਨ ਵਿਲ ਪਬਲਿਕ ਸਕੂਲ 'ਚ ਗੁਰਮਤਿ ਤੇ ਵਿਦਿਅਕ ਮੁਕਾਬਲੇ ਕਰਵਾਏ

ਬਟਾਲਾ, 29 ਨਵੰਬਰ (ਕਾਹਲੋਂ)-ਪਿਛਲੇ ਦਿਨੀਂ ਦਮਦਮੀ ਟਕਸਾਲ ਰਣਜੀਤ ਅਖਾੜਾ ਅਤੇ ਸੰਗੀਤ ਅਕੈਡਮੀ ਵਡਾਲਾ ਗ੍ਰੰਥੀਆਂ ਵਿਖੇ 37ਵੇਂ ਗੁਰਮਤਿ ਅਤੇ ਵਿਦਿਅਕ ਮੁਕਾਬਲੇ ਕਰਵਾਏ ਗਏ | ਇਸ ਵਿਚ 30 ਦੇ ਕਰੀਬ ਸਕੂਲਾਂ ਨੇ ਹਿੱਸਾ ਲਿਆ, ਜਿਸ 'ਚ ਗੁਰਬਾਣੀ ਕੰਠ, ਕਵਿਤਾ, ਕਵੀਸ਼ਰੀ, ...

ਪੂਰੀ ਖ਼ਬਰ »

ਝੂਠੇ ਵਾਅਦੇ ਕਰਕੇ ਕਾਂਗਰਸ ਸਰਕਾਰ ਸੱਤਾ 'ਚ ਆਈ-ਵਿਧਾਇਕਾ ਬਲਜਿੰਦਰ ਕੌਰ

ਡੇਹਰੀਵਾਲ ਦਰੋਗਾ, 29 ਨਵੰਬਰ (ਹਰਦੀਪ ਸਿੰਘ ਸੰਧੂ)-ਝੂਠੇ ਵਾਅਦਿਆਂ ਨਾਲ ਸੱਤਾ 'ਚ ਆਈ ਕਾਂਗਰਸ ਨੇ ਲੋਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਰਕੇ ਲੋਕਾਂ ਦਾ ਕਾਂਗਰਸ ਤੋਂ ਵਿਸ਼ਵਾਸ ਉੱਠ ਚੁੱਕਾ ਹੈ | ਉੁਕਤ ਵਿਚਾਰ ਅੱਜ ਕਾਦੀਆਂ ਵਿਧਾਨ ਸਭਾ ਹਲਕੇ ਦੇ ਪਿੰਡ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦੀ ਅਗਵਾਈ 'ਚ ਘੁਮਾਣ ਵਿਖੇ ਹੋਈ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

ਘੁਮਾਣ, 29 ਨਵੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਵਿਚ ਘੁਮਾਣ ਵਿਖੇ ਸਰਪੰਚ ਨਰਿੰਦਰ ਸਿੰਘ ਨਿੰਦੀ ਦੇ ਉਪਰਾਲੇ ਸਦਕਾ ਇਕ ਵਿਸ਼ਾਲ ਮੀਟਿੰੰਗ ਕਰਵਾਈ ਗਈ | ਇਸ ਮੀਟਿੰਗ 'ਚ ਵੱਡੀ ਗਿਣਤੀ ਵਿਚ ਵਰਕਰਾਂ ਨੇ ...

ਪੂਰੀ ਖ਼ਬਰ »

2 ਨੌਜਵਾਨ ਔਰਤ ਦਾ ਮੋਬਾਈਲ ਖੋਹ ਕੇ ਫਰਾਰ

ਬਟਾਲਾ, 29 ਨਵੰਬਰ (ਬੁੱਟਰ)-ਔਰਤ ਦਾ ਮੋਬਾਈਲ ਖੋਹ ਕੇ ਫਰਾਰ ਹੋਏ 2 ਨੌਜਵਾਨਾਂ ਨੂੰ ਲੋਕਾਂ ਵਲੋਂ ਕਾਬੂ ਕਰ ਲਿਆ ਜਦਕਿ ਉੱਥੇ ਪਹੁੰਚਿਆ ਇਕ ਹੋਰ ਨੌਜਵਾਨ ਇਨ੍ਹਾਂ ਪਾਸੋਂ ਮੋਬਾਈਲ ਖੋਹ ਕੇ ਰਫੂ ਚੱਕਰ ਹੋ ਗਿਆ | ਪੀੜਤ ਔਰਤ ਦਵਿੰਦਰ ਕੌਰ ਵਾਸੀ ਮੀਰ ਕਚਾਣਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਤਿੰਦਰ ਸਿੰਘ ਭੰਗੂ ਪੰਜਾਬ ਮੰਡੀ ਬੋਰਡ ਦੇ ਮੁੱਖ ਇੰਜੀਨੀਅਰ ਪਦ-ਉੱਨਤ

ਕਲਾਨੌਰ, 29 ਨਵੰਬਰ (ਪੁਰੇਵਾਲ)-ਪਿੰਡ ਭੰਗਵਾਂ ਦੇ ਜੰਮਪਲ ਨਿਗਰਾਨ ਇੰਜੀਨੀਅਰ ਜਤਿੰਦਰ ਸਿੰਘ ਭੰਗੂ ਨੂੰ ਪੰਜਾਬ ਮੰਡੀ ਬੋਰਡ ਵਲੋਂ ਚੰਗੀਆਂ ਸੇਵਾਵਾਂ ਦੀ ਬਦੌਲਤ ਮੁੱਖ ਇੰਜੀਨੀਅਰ ਵਜੋਂ ਪਦ-ਉੱਨਤ ਕੀਤਾ ਗਿਆ ਹੈ | ਸ. ਭੰਗੂ ਨੂੰ ਕੁਝ ਦਿਨ ਪਹਿਲਾਂ ਆਨਰੇਰੀ ਡਾਕਟਰੇਟ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਨੇ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ

ਬਟਾਲਾ, 29 ਨਵੰਬਰ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਅਕਾਲੀ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਟਿਕਟ ਮਿਲਣ ਉਪਰੰਤ ਵਿਸ਼ੇਸ਼ ਤੌਰ 'ਤੇ ਸ. ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ | ਇਸ ਮੌਕੇ ਮਜੀਠੀਆ ਵਲੋਂ ਸਿਰੋਪਾਓ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਵਜੋਂ ਐਲਾਨ ਹੋਣ 'ਤੇ ਗੁਰਇਕਬਾਲ ਸਿੰਘ ਮਾਹਲ ਸਨਮਾਨਿਤ

ਧਾਰੀਵਾਲ, 29 ਨਵੰਬਰ (ਜੇਮਸ ਨਾਹਰ)-ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਗੁਰਇਕਬਾਲ ਸਿੰਘ ਮਾਹਲ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਸਮੇਤ ਹਾਈਕਮਾਨ ਵਲੋਂ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਅਕਾਲੀ ਦਲ ਬਸਪਾ ਗੱਠਜੋੜ ਦਾ ਸਾਂਝੇ ...

ਪੂਰੀ ਖ਼ਬਰ »

ਸ਼ਿਵ ਸੈਨਾ ਸਮਾਜਵਾਦੀ ਦੇ ਕੌਮੀ ਪ੍ਰਧਾਨ ਭਾਰਦਵਾਜ ਵਲੋਂ ਐੱਸ. ਐੱਸ. ਪੀ. ਭੁੱਲਰ ਨਾਲ ਮੁਲਾਕਾਤ

ਬਟਾਲਾ, 29 ਨਵੰਬਰ (ਕਾਹਲੋਂ)-ਸ਼ਿਵ ਸੈਨਾ ਸਮਾਜਵਾਦੀ ਦੇ ਕੌਮੀ ਪ੍ਰਧਾਨ ਸ੍ਰੀ ਕਮਲੇਸ਼ ਭਾਰਦਵਾਜ ਬਟਾਲਾ ਪਹੁੰਚੇ ਅਤੇ ਉਨ੍ਹਾਂ ਨੇ ਐੱਸ. ਐੱਸ. ਪੀ. ਬਟਾਲਾ ਮੁਖਵਿੰਦਰ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ | ਉਨ੍ਹਾਂ ਨਾਲ ਕੌਮੀ ਉੱਪ ਪ੍ਰਧਾਨ ਕਮਲ ਵਰਮਾ, ਪੰਜਾਬ ਸੰਗਠਨ ...

ਪੂਰੀ ਖ਼ਬਰ »

ਕਾਂਗਰਸੀ, ਅਕਾਲੀ ਤੇ 'ਆਪ' ਆਗੂਆਂ ਵਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਸਵਾਗਤ

ਫਤਹਿਗੜ੍ਹ ਚੂੜੀਆਂ, 29 ਨਵੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਕਾਂਗਰਸੀ, ਅਕਾਲੀ ਅਤੇ 'ਆਪ' ਦੇ ਵੱਖ-ਵੱਖ ਆਗੂਆਂ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਲੋਕ ਸਭਾ ਅਤੇ ਰਾਜ ਸਭਾ 'ਚੋਂ ਵਾਪਸ ਲੈਣ ਦਾ ਸਵਾਗਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਇਸ ...

ਪੂਰੀ ਖ਼ਬਰ »

ਭਾਈ ਜਗਦੀਪ ਸਿੰਘ ਵਲੋਂ ਰਵੀਕਰਨ ਸਿੰਘ ਕਾਹਲੋਂ ਦਾ ਸਨਮਾਨ

ਕਲਾਨੌਰ, 29 ਨਵੰਬਰ (ਪੁਰੇਵਾਲ)-ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਵਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼ੋ੍ਰਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੇ ਕਲਾਨੌਰ ਪਹੁੰਚਣ 'ਤੇ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸ ਰਵਾਨਾ

ਗੁਰਦਾਸਪੁਰ, 28 ਨਵੰਬਰ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵਲੋਂ ਜ਼ਿਲੇ੍ਹ ਦੇ ਇਤਿਹਾਸਿਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸ ਪੰਚਾਇਤ ਭਵਨ ਤੋਂ ਰਵਾਨਾ ਕੀਤੀ ਗਈ | ਇਸ ਮੌਕੇ ਡਾ. ਸ਼ਾਮ ...

ਪੂਰੀ ਖ਼ਬਰ »

ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਗੁਰਦੁਆਰਾ ਬਾਬਾ ਰਾਮ ਥੰਮਣ ਪਹੁੰਚੇ

ਊਧਨਵਾਲ, 29 ਨਵੰਬਰ (ਪਰਗਟ ਸਿੰਘ)-ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੀ ਸ਼ਾਖ਼ਾ ਗੁਰਦੁਆਰਾ ਬਾਬਾ ਰਾਮ ਥੰਮਣ ਜੀ ਦੇ ਮੁੱਖ ਸੇਵਾਦਾਰ ਬਾਬਾ ਲੱਖਾ ਸਿੰਘ ਦੇ ਜਥੇ 'ਚ ਸੇਵਾ ਕਰਦੇ ਬਾਬਾ ਕ੍ਰਿਪਾ ਸਿੰਘ ਦੀ ਬੇਟੀ ਦਾ ਆਨੰਦ ਕਾਰਜ ਬੀਤੇ ਕੱਲ੍ਹ ਗੁਰਦੁਆਰਾ ਬਾਬਾ ਰਾਮ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਦੇ ਕੰਮਾਂ ਦੀ ਹੋ ਰਹੀ ਹੈ ਪ੍ਰਸੰਸਾ-ਐੱਸ ਕੋਟਲੀ

ਘੱਲੂਘਾਰਾ ਸਾਹਿਬ, 29 ਨਵੰਬਰ (ਮਿਨਹਾਸ)-ਹਲਕਾ ਕਾਦੀਆਂ ਦੇ ਯੂਥ ਕਾਂਗਰਸ ਦੇ ਪ੍ਰਧਾਨ ਸੁਖਜੀਤ ਸਿੰਘ ਐੱਸ ਕੋਟਲੀ ਸੈਣੀ ਨੇ ਕਿਹਾ ਕਿ ਸਾਡੇ ਦੁੱਖ-ਸੁੱਖ ਦੇ ਸਾਥੀ ਹਰਮਨ ਪਿਆਰੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਸਾਡੀ ਹਰ ਤਰ੍ਹਾਂ ਦੀ ਮੁਸ਼ਕਿਲ ਨੂੰ ਸੁਣਦੇ ਹਨ | ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਮੁਨੱਵਰ ਮਸੀਹ ਵਲੋਂ ਸਾਂਝੇ ਮਸੀਹ ਸੰਮੇਲਨ 'ਚ ਪਹੁੰਚਣ ਲਈ ਸੱਦਾ

ਧਾਰੀਵਾਲ, 29 ਨਵੰਬਰ (ਜੇਮਸ ਨਾਹਰ)-ਪ੍ਰਭੂ ਯਿਸੂ ਦੀ ਮਹਿਮਾ ਚ ਕਰਵਾਏ ਜਾ ਰਹੇ ਸਾਂਝੇ ਮਸੀਹ ਸੰਮੇਲਨ ਵਿਚ ਸਭ ਨੂੰ ਪਹੁੰਚਣ ਲਈ ਪਿੰਡਾਂ ਅੰਦਰ ਨਿਰੰਤਰ ਮੀਟਿੰਗਾਂ ਕਰਕੇ ਹਰੇਕ ਵਰਗ ਨੂੰ ਪਹੁੰਚਣ ਅਤੇ ਪ੍ਰਭੂ ਯਿਸੂ ਮਸੀਹ ਜੀ ਕੋਲੋਂ ਬਰਕਤਾਂ ਹਾਸਲ ਕਰਨ ਲਈ ਖੁੱਲੇ੍ਹ ...

ਪੂਰੀ ਖ਼ਬਰ »

ਪਰਗਟ ਸਿੰਘ ਬੱਲ ਵਲੋਂ ਮਾਹਲ ਨੂੰ ਉਮੀਦਵਾਰ ਐਲਾਨਣ 'ਤੇ ਹਾਈਕਮਾਨ ਦਾ ਧੰਨਵਾਦ

ਧਾਰੀਵਾਲ, 29 ਨਵੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਨੂੰ ਹਾਲ ਹੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ...

ਪੂਰੀ ਖ਼ਬਰ »

ਮੰਤਰੀ ਰੰਧਾਵਾ ਦੀ ਅਗਵਾਈ ਹੇਠ ਪਿੰਡ ਮਸਾਣੇ 'ਚ ਕਬਰਿਸਤਾਨ ਬਣਾਉਣ ਲਈ ਕਾਰਜ ਜਾਰੀ

ਵਡਾਲਾ ਬਾਂਗਰ, 29 ਨਵੰਬਰ (ਮਨਪ੍ਰੀਤ ਸਿੰਘ ਘੁੰਮਣ)-ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਪਿੰਡ ਮਸਾਣੇ ਦੇ ਵਿਕਾਸ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ | ਇਸ ਮੌਕੇ ਪਿੰਡ ਮਸਾਣਾ ਦੇ ਸਰਪੰਚ ਅਤੇ ਸਰਕਲ ਪ੍ਰਧਾਨ ਬਿਕਰਮ ਸਿੰਘ ...

ਪੂਰੀ ਖ਼ਬਰ »

ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ. ਐੱਡ. ਕੋਰਸ ਦਾ ਸਿੱਧਾ ਦਾਖ਼ਲਾ ਸ਼ੁਰੂ

ਗੁਰਦਾਸਪੁਰ, 29 ਨਵੰਬਰ (ਆਰਿਫ਼)-ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਮੁਸਤਫਾਬਾਦ ਜੱਟਾਂ ਬੱਬੇਹਾਲੀ ਵਿਖੇ ਬੀ. ਐੱਡ. ਕੋਰਸ ਵਿਚ ਸਿੱਧਾ ਦਾਖ਼ਲਾ ਸ਼ੁਰੂ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਰਿਸ਼ਬਦੀਪ ਸਿੰਘ ਸੰਧੂ ਤੇ ਪਿ੍ੰਸੀਪਲ ਨਰਿੰਦਰ ਸਲਾਰੀਆ ਨੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬਟਾਲਾ ਸਮਾਈਲ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ

ਬਟਾਲਾ, 29 ਨਵੰਬਰ (ਕਾਹਲੋਂ)-ਪਿੰਡ ਮਸਾਣੀਆਂ ਵਿਖੇ ਲਾਇਨਜ਼ ਕਲੱਬ ਬਟਾਲਾ ਸਮਾਈਲ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ ਐੱਮ. ਡੀ. ਡਾ. ਗਗਨਦੀਪ ਖਿੰਦੜੀਆ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਉਨ੍ਹਾਂ ਦੱਸਿਆ ਕਿ ਅਸੀਂ ਲਗਪਗ 150 ...

ਪੂਰੀ ਖ਼ਬਰ »

ਸਤਿਗੁਰੂ ਕਬੀਰ ਮੰਦਿਰ ਫੱਜੂਪੁਰ ਵਿਖੇ ਬਾਬਾ ਮੰਗਲ ਦਾਸ ਦੀ ਬਰਸੀ ਮੌਕੇ ਸਮਾਗਮ

ਧਾਰੀਵਾਲ, 29 ਨਵੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕ ਸਤਿਗੁਰੂ ਕਬੀਰ ਮਿੰਦਰ ਫੱਜੁੂਪੁਰ ਵਿਖੇ ਮੰਦਿਰ ਦੇ ਸੰਸਥਾਪਕ ਬਾਬਾ ਮੰਗਲ ਦਾਸ ਦੀ ਸਾਲਾਨਾ ਬਰਸੀ ਸਮਾਗਮ ਪ੍ਰਬੰਧਕ ਕਮੇਟੀ ਸਤਿਗੁਰੁੂ ਕਬੀਰ ਮੰਦਿਰ ਫੱਜੂਪੁਰ ਦੇ ਪ©ਬੰਧਾਂ ਹੇਠ ਇਲਾਕਾ ਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਸ੍ਰੀ ਬ੍ਰਾਹਮਣ ਸਭਾ ਨੇ ਤੀਸਰਾ ਰਾਸ਼ਨ ਵੰਡ ਸਮਾਗਮ ਕਰਵਾਇਆ

ਗੁਰਦਾਸਪੁਰ, 29 ਨਵੰਬਰ (ਆਰਿਫ਼)-ਸ੍ਰੀ ਬ੍ਰਾਹਮਣ ਸਭਾ ਗੁਰਦਾਸਪੁਰ ਵਲੋਂ ਸ੍ਰੀ ਬ੍ਰਾਹਮਣ ਭਵਨ ਵਿਖੇ ਤੀਸਰਾ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰਧਾਨ ਯਸ਼ਪਾਲ ਕੌਸ਼ਲ ਵਲੋਂ ਕੀਤੀ ਗਈ | ਸਮਾਗਮ ਦੀ ਸ਼ੁਰੂਆਤ ਤੋਂ ਪਹਿਲਾਂ ਭਗਵਾਨ ਪਰਸ਼ੂਰਾਮ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਦਾ ਹਰਦੇਵ ਸਿੰਘ ਰਿਆੜ ਤੇ ਹੋਰ ਆਗੂਆਂ ਵਲੋਂ ਸਨਮਾਨ

ਘੁਮਾਣ, 29 ਨਵੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਰਾਜਨਬੀਰ ਸਿੰਘ ਘੁਮਾਣ ਨੂੰ ਟਿਕਟ ਦੇ ਕੇ ਚੋਣ ਮੈਦਾਨ 'ਚ ਉਤਾਰਿਆ ਹੈ, ਜਿਸ ਤੋਂ ਬਾਅਦ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਸਿਆਸੀ ...

ਪੂਰੀ ਖ਼ਬਰ »

ਮਧੂ ਸੂਦਨ ਸਕੂਲ ਵਿਖੇ ਵਾਲੀਬਾਲ ਮੈਚ ਕਰਵਾਇਆ

ਗੁਰਦਾਸਪੁਰ, 29 ਨਵੰਬਰ (ਪੰਕਜ ਸ਼ਰਮਾ)-ਮਧੂ ਸੂਦਨ ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਵਿਖੇ ਲੜਕਿਆਂ ਦਾ ਵਾਲੀਬਾਲ ਮੈਚ ਕਰਵਾਇਆ ਗਿਆ, ਜਿਸ 'ਚ ਸਕੂਲ ਦੇ ਚੇਅਰਮੈਨ ਰਣਦੀਪ ਸ਼ਰਮਾ ਨੇ ਖੇਡਾਂ ਦਾ ਸਾਡੇ ਜੀਵਨ 'ਚ ਮਹੱਤਵ ਬਾਰੇ ਚਾਨਣਾ ਪਾਇਆ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਤਿੰਨੇ ਖੇਤੀ ਕਾਲੇ ਕਾਨੂੰਨ ਰੱਦ ਹੋਣ 'ਤੇ ਕਿਸਾਨ ਆਗੂਆਂ ਨੇ ਮਨਾਈ ਖ਼ੁਸ਼ੀ

ਗੁਰਦਾਸਪੁਰ, 29 ਨਵੰਬਰ (ਆਰਿਫ਼)-ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਕਾਲੇ ਕਾਨੰੂਨ ਅੱਜ ਸੰਸਦ 'ਚ ਰੱਦ ਹੋਣ 'ਤੇ ਜਿੱਥੇ ਕਿਸਾਨ ਆਗੂਆਂ ਵਲੋਂ ਖੁਸ਼ੀ ਮਨਾਈ ਗਈ, ਉੱਥੇ ਉਨ੍ਹਾਂ ਦੇ ਚਿਹਰਿਆਂ 'ਤੇ ਰੌਣਕ ਵੀ ਨਜ਼ਰ ਆਈ | ਅੱਜ ਗੁਰਦਾਸਪੁਰ ਰੇਲਵੇ ਸਟੇਸ਼ਨ ਉੱਪਰ ਚੱਲ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ 'ਚ ਇਨਾਮ ਜਿੱਤੇ

ਬਟਾਲਾ, 29 ਨਵੰਬਰ (ਕਾਹਲੋਂ)-ਦਮਦਮੀ ਟਕਸਾਲ ਰਣਜੀਤ ਅਖਾੜਾ ਸੋਸ਼ਲ ਵੈੱਲਫ਼ੇਅਰ ਟਰੱਸਟ ਵਡਾਲਾ ਗ੍ਰੰਥੀਆਂ ਵਲੋਂ 2 ਰੋਜ਼ਾ ਗੁਰਮਤਿ ਮੁਕਾਬਲੇ ਕਰਵਾਏ ਗਏ, ਜਿਸ 'ਚ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX