ਤਾਜਾ ਖ਼ਬਰਾਂ


ਬਲਰਾਮਪੁਰ: ਬੁੱਧ ਸਰਕਟ 'ਤੇ ਬੋਲੈਰੋ ਅਤੇ ਟਰੈਕਟਰ ਦੀ ਟੱਕਰ, 5 ਦੀ ਮੌਤ
. . .  1 day ago
ਆਈ.ਪੀ.ਐੱਲ.2022 : ਰਾਜਸਥਾਨ ਨੇ ਚੇਨਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਦਿੱਲੀ 'ਚ ਖਰਾਬ ਮੌਸਮ ਕਾਰਨ 12 ਫਲਾਈਟਾਂ ਨੂੰ ਡਾਇਵਰਟ ਕੀਤਾ ਗਿਆ
. . .  1 day ago
ਰਾਜਸਥਾਨ ਪੁਲਿਸ ਕਾਂਸਟੇਬਲ ਪੇਪਰ ਲੀਕ ਮਾਮਲੇ ਵਿਚ ਅੱਜ ਚਾਰ ਹੋਰ ਮੁਲਜ਼ਮ ਗ੍ਰਿਫ਼ਤਾਰ , ਹੁਣ ਤੱਕ ਕੁੱਲ 7 ਮੁਲਜ਼ਮ ਗ੍ਰਿਫ਼ਤਾਰ
. . .  1 day ago
ਆਈ.ਪੀ.ਐੱਲ.2022 : ਚੇਨਈ ਨੇ ਰਾਜਸਥਾਨ ਨੂੰ 151 ਦੌੜਾਂ ਦਾ ਦਿੱਤਾ ਟੀਚਾ
. . .  1 day ago
'ਰੇਲਵੇ ਦੀ ਨੌਕਰੀ ਲਈ ਜ਼ਮੀਨ' ਮਾਮਲੇ 'ਚ ਲਾਲੂ ਯਾਦਵ, ਉਨ੍ਹਾਂ ਦੀ ਪਤਨੀ, ਬੇਟੀਆਂ ਦੋਸ਼ੀਆਂ ਦੀ ਸੂਚੀ 'ਚ
. . .  1 day ago
ਰਾਜਸਥਾਨ ਦੇ ਮੁੱਖ ਮੰਤਰੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਟੈਲੀਫ਼ੋਨ ’ਤੇ ਗੱਲਬਾਤ
. . .  1 day ago
ਮਾਮਲਾ : ਸਰਹਿੰਦ ਫੀਡਰ ਦੀ ਜਲਦ ਮੁਰੰਮਤ ਕਰਨ ਦਾ ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੇ ਸਰਹੰਦ ਫੀਡਰ ਦੀ ਹੋ ਰਹੀ ਮੁਰੰਮਤ ਦਾ ਕੰਮ ਜਲਦ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ...
ਵਿਧਾਇਕ ਗੈਰੀ ਬੜਿੰਗ ਨੇ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਸ਼ੁਰੂ
. . .  1 day ago
ਅਮਲੋਹ, 20 ਮਈ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਸੀ, ਜਿਸ ਤਹਿਤ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਕਿਸਾਨ ਰਣਧੀਰ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ...
ਸੀ.ਆਈ.ਏ. ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਤੇ 4 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ
. . .  1 day ago
ਜੈਤੋ, 20 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਅਤੇ 4 ਮੋਟਰਸਾਈਕਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਏ.ਐੱਸ.ਆਈ. ਜਸਵੀਰ ਸਿੰਘ ਸਮੇਤ...
ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  1 day ago
ਮੁੰਬਈ, 20 ਮਈ-ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
ਸਾਲ 2022-23 ਲਈ ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ
. . .  1 day ago
ਬੁਢਲਾਡਾ, 20 ਮਈ (ਸਵਰਨ ਸਿੰਘ ਰਾਹੀ)-ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਸਾਲ 2022-23 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ 'ਤੇ ਸੇਵਾ ਕਰਨ ਲਈ ਸਦਨ ਦੇ ਮੈਂਬਰਾਂ 'ਚੋਂ ਹੀ ਇਕ ਚੇਅਰਮੈਨ ਨਿਯੁਕਤ ਕਰਕੇ ਹਰ ਕਮੇਟੀ ਲਈ 8 ਤੋਂ 12...
ਭਾਜਪਾ ਦਾ ਮਾਨ ਤੋਂ ਸੁਆਲ, ਬੇਅਦਬੀ ਦੇ ਮਾਮਲਿਆਂ ਤੇ 24 ਘੰਟਿਆਂ ਦੀ ਡੈੱਡਲਾਈਨ ਦਾ ਕੀ ਬਣਿਆ?
. . .  1 day ago
ਚੰਡੀਗੜ੍ਹ, 20 ਮਈ (ਸੁਭਾਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਰ੍ਹਦਿਆਂ ਹੋਇਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਹੈ ਕਿ ਉਨ੍ਹਾਂ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਦਾ ਕੀ ਬਣਿਆ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ...
ਵੱਡੀ ਖ਼ਬਰ : ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਜੇਲ੍ਹ ਲੈ ਕੇ ਪਹੁੰਚੀ ਪੰਜਾਬ ਪੁਲਿਸ
. . .  1 day ago
ਪਟਿਆਲਾ, 20 ਮਈ-ਰੋਡਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ ਨੂੰ 1 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਸੀ। ਪੰਜਾਬ ਪੁਲਿਸ ਦੀ ਟੀਮ ਸੁਰੱਖਿਆ ਪ੍ਰਬੰਧਾਂ ਹੇਠ...
ਲੁਟੇਰੇ ਵਲੋਂ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਤੋਂ ਨਕਦੀ ਵਾਲਾ ਝਪਟਿਆ ਪਰਸ
. . .  1 day ago
ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੀ ਸੰਘਣੀ ਵਸੋਂ ਲੁਧਿਆਣਾ ਰੋਡ 'ਤੇ ਬੈਂਕ ਆਫ਼ ਇੰਡੀਆ ਸਾਹਮਣੇ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਔਰਤ ਕੋਲੋਂ ਲੁਟੇਰੇ ਵਲੋਂ ਨਕਦੀ ਵਾਲਾ ਪਰਸ ਖੋਹਿਆ, ਜਿਸ 'ਚ ਕਰੀਬ...
ਜਲੰਧਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਹੋਏ ਧਮਾਕੇ 'ਚ 5 ਸਾਲਾ ਪੁੱਤਰ ਨੇ ਵੀ ਤੋੜਿਆ ਦਮ
. . .  1 day ago
ਜਲੰਧਰ, 20 ਮਈ (ਅੰਮ੍ਰਿਤਪਾਲ)-ਅੱਜ ਸਵੇਰੇ ਜਲੰਧਰ ਦੇ ਲੰਮਾ ਪਿੰਡ 'ਚ ਅੱਗ ਲੱਗਣ ਦੇ ਕਾਰਨ ਪਿਤਾ ਅਤੇ ਡੇਢ ਸਾਲ ਦੇ ਪੁੱਤਰ ਦੀ ਮੌਕੇ 'ਤੇ ਮੌਤ ਹੋ ਗਈ ਸੀ ਅਤੇ ਉਸ ਦੀ ਪਤਨੀ ਅਤੇ 5 ਸਾਲ ਦੇ ਪੁੱਤਰ ਨੂੰ ਸਿਵਲ ਹਸਪਤਾਲ 'ਚ ਇਲਾਜ ਦੇ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ 5 ਸਾਲ ਦੇ ਪੁੱਤਰ ਦੀ ਵੀ ਮੌਤ ਹੋ ਗਈ।
ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਤਪਾ ਢਿਲਵਾਂ ਲਿੰਕ ਰੋਡ 'ਤੇ ਸਥਿਤ ਇਕ ਫ਼ੈਕਟਰੀ 'ਚ ਪ੍ਰਵਾਸੀ ਮਜ਼ਦੂਰ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਦੇ ਦੱਸਣ...
ਨਜ਼ਦੀਕੀ ਪਿੰਡ ਘੁੰਨਸ ਵਿਖੇ ਕੈਂਸਰ ਨਾਲ 16 ਸਾਲਾ ਬੱਚੇ ਦੀ ਮੌਤ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਕਾਰਨ ਅਨੇਕਾਂ ਜਾਨਾਂ ਜਾ ਚੁੱਕੀਆਂ ਹਨ ਅਤੇ ਜਾ ਰਹੀਆਂ ਹਨ, ਜਿਸ 'ਤੇ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਅਜੇ ਤੱਕ ਇਸ ਬਿਮਾਰੀ ਦੇ ਤੋੜ ਸੰਬੰਧੀ ਕੋਈ ਵੀ ਹੱਲ ਨਹੀਂ ਲੱਭਿਆ, ਜਿਸਦਾ ਖ਼ਮਿਆਜ਼ਾ...
ਸੜਕ ਹਾਦਸੇ 'ਚ ਵਾਲ-ਵਾਲ ਬਚੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ
. . .  1 day ago
ਚੰਡੀਗੜ੍ਹ, 20 ਮਈ (ਰਾਮ ਸਿੰਘ ਬਰਾੜ)-ਸ਼ੁੱਕਰਵਾਰ ਦੁਪਹਿਰ ਮੁਹਾਲੀ ਦੇ ਸੈਕਟਰ 48 ਦੇ ਕੋਲ ਸੜਕ ਹਾਦਸੇ 'ਚ 3 ਗੱਡੀਆਂ ਹਾਦਸੇ ਦਾ ਸ਼ਿਕਾਰ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵਾਲ-ਵਾਲ...
ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
. . .  1 day ago
ਪਟਿਆਲਾ, 20 ਮਈ-ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
ਮੈਰੀਟੋਰੀਅਸ ਸਕੂਲਾਂ 'ਚ ਸੈਸ਼ਨ 2022-23 ਦੇ ਦਾਖ਼ਲਿਆਂ ਲਈ ਮੁਕਾਬਲਾ ਪ੍ਰੀਖਿਆ 29 ਮਈ ਨੂੰ ਹੋਵੇਗੀ
. . .  1 day ago
ਐੱਸ.ਏ.ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)- ਸੁਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਤਹਿਤ ਚਲਾਏ ਜਾ ਰਹੇ 10 ਮੈਰੀਟੋਰੀਅਸ ਸਕੂਲਾਂ 'ਚ 9ਵੀਂ...
ਲੁਧਿਆਣਾ ਬੰਬ ਕਾਂਡ ਦੀ ਸੁਲਝੀ ਗੁੱਥੀ, ਚਾਰ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 20 ਮਈ (ਰੇਸ਼ਮ ਸਿੰਘ)-ਦਸੰਬਰ 2020 'ਚ ਲੁਧਿਆਣਾ ਵਿਖੇ ਵਾਪਰੇ ਬੰਬ ਕਾਂਡ ਦੀ ਗੁੱਥੀ ਸੁਲਝ ਗਈ ਹੈ, ਇਸ 'ਚ ਵਰਤੀ ਗਈ ਆਈ. ਡੀ. ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਇਸ ਦਾ ਖ਼ੁਲਾਸਾ ਹੈਰੋਇਨ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ...
ਵੱਡੀ ਖ਼ਬਰ :ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਅਦਾਲਤ 'ਚ ਕੀਤਾ ਸਰੰਡਰ
. . .  1 day ago
ਪਟਿਆਲਾ, 20 ਮਈ-ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਦਸ ਦੇਈਏ ਕਿ ਹੁਣ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ।
ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਹੋਏ ਰਵਾਨਾ
. . .  1 day ago
ਪਟਿਆਲਾ, 20 ਮਈ-ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਕਈ ਆਗੂ ਵੀ ਮੌਜੂਦ ਹਨ।
ਗੁਜਰਾਤ ਤੋਂ ਆਏ ਕੋਲੇ ਦੇ ਟਰੱਕ 'ਚੋਂ 140 ਕਿੱਲੋ ਡੋਡੇ, 50 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ , 2 ਕਾਬੂ
. . .  1 day ago
ਫਿਰੋਜ਼ਪੁਰ, 20 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਮੁਹਿੰਮ ਵਿਚ ਪੰਜਾਬ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਲੱਗੀ ਜਦੋਂ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਨੇ ਗੁਜਰਾਤ ਤੋਂ ਕੋਲੇ ਦੇ ਟਰੱਕ 'ਚੋਂ ਨਸ਼ੀਲੇ ਪਦਾਰਥ ਲਿਆ ਰਹੇ 2 ਵਿਅਕਤੀਆਂ...
ਵੱਡੀ ਖ਼ਬਰ: ਨਹੀਂ ਮਿਲੀ ਨਵਜੋਤ ਸਿੰਘ ਸਿੱਧੂ ਨੂੰ ਕੋਈ ਰਾਹਤ, ਅੱਜ ਹੀ ਕਰਨਾ ਪਵੇਗਾ ਸਰੰਡਰ
. . .  1 day ago
ਚੰਡੀਗੜ੍ਹ, 20 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੂੰ ਲੈ ਕੇ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਰਟ ਵਲੋਂ ਕੋਈ ਵੀ ਰਾਹਤ ਨਹੀਂ ਮਿਲਣ ਕਰਕੇ ਅੱਜ ਹੀ ਸਰੰਡਰ ਕਰਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮੱਘਰ ਸੰਮਤ 553

ਅੰਮ੍ਰਿਤਸਰ

ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਵਲੋਂ ਵਿਧਾਨ ਸਭਾ ਚੋਣਾਂ ਲਈ ਐਲਾਨੇ ਉਮੀਦਵਾਰਾਂ ਨੇ ਗੱਠਜੋੜ ਤੇ ਪੰਥ ਦੀ ਚੜ੍ਹਦੀ ਕਲਾ ਤੇ ਜਿੱਤ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ

ਅੰਮਿ੍ਤਸਰ, 29 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ ਐਲਾਨੇ ਉਮੀਦਵਾਰਾਂ ਵਲੋਂ ਪਾਰਟੀ ਪ੍ਰਧਾਨਾਂ ਤੇ ਹੋਰ ਆਗੂਆਂ ਸਮੇਤ ਗੱਠਜੋੜ ਤੇ ਸਿੱਖ ਪੰਥ ਦੀ ਚੜਦੀ ਕਲਾ, ਸਰਬਤ ਤੇ ਭਲੇ ਤੇ ਚੋਣਾਂ 'ਚ ...

ਪੂਰੀ ਖ਼ਬਰ »

ਖੇਤੀ ਕਾਨੂੰਨ ਵਾਪਸ ਹੋਣ 'ਤੇ ਜਲੰਧਰ ਤੋਂ ਪੈਦਲ ਸ੍ਰੀ ਹਰਿਮੰਦਰ ਸਾਹਿਬ ਸ਼ੁਕਰਾਨੇ ਵਜੋਂ ਪਹੁੰਚਿਆ ਪ੍ਰੀਤ ਹਰਪਾਲ

ਅੰਮਿ੍ਤਸਰ, 29 ਨਵੰਬਰ (ਹਰਮਿੰਦਰ ਸਿੰਘ)-ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਦੌਰਾਨ ਖੇਤੀ ਕਾਨੂੰਨਾਂ ਦੀ ਵਾਪਸੀ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਪੈਦਲ ਪਹੁੰਚ ਕੇ ਅਰਦਾਸ ਕਰਨ ਦੀ ਮੰਨਤ ਤੋਂ ਮੰਗਣ ਵਾਲੇ ਅਦਾਕਾਰ ਤੇ ਪ੍ਰਸਿੱਧ ਪੰਜਾਬੀ ਗਾਇਕ ...

ਪੂਰੀ ਖ਼ਬਰ »

ਅੱਜ ਵੀ ਨਹੀਂ ਖੁੱਲ੍ਹੀਆਂ ਤਹਿਸੀਲਾਂ : ਹੜਤਾਲ ਬੁੱਧਵਾਰ ਤੱਕ ਅੱਗੇ ਪਈ

ਅੰਮਿ੍ਤਸਰ 29 ਨਵੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ ਦੀ ਸਬ ਤਹਿਸੀਲ ਮਾਹਿਲਪੁਰ ਦੇ ਨਾਇਬ ਤਹਿਸੀਲਦਾਰ ਸੰਦੀਪ ਕੁਮਾਰ ਨੂੰ ਭਿ੍ਸ਼ਟਾਚਾਰ ਦੇ ਮਾਮਲੇ 'ਚ ਵਿਜੀਲੈਂਸ ਪੁਲਿਸ ਵਲੋਂ ਗਿ੍ਫਤਾਰ ਕੀਤੇ ਜਾਣ ਦੇ ਖਿਲਾਫ ਰੈਵਨਿਊ ਅਫਸਰ ਐਸੋਸੀਏਸ਼ਨ ਵਲੋਂ ਬੀਤੇ ...

ਪੂਰੀ ਖ਼ਬਰ »

ਕੋਰੋਨਾ ਮੁੜ ਉਭਾਰ ਵੱਲ : ਇਕੋ ਦਿਨ 'ਚ ਮਿਲੇ ਚਾਰ ਨਵੇਂ ਮਰੀਜ਼

ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਕੋਰੋਨਾ ਦੇ ਨਵੇਂ ਵੇਰੀਐਂਟ ਨੂੰ ਲੈ ਕੇ ਇਕ ਵਾਰ ਮੁੜ ਸਰਕਾਰ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ ਦੂਜੇ ਪਾਸੇ ਇਥੇ ਅੱਜ ਇਕੋਂ ਦਿਨ 'ਚ ਹੀ ਚਾਰ ਨਵੇਂ ਮਰੀਜ਼ ਮਿਲੇ ਹਨ ਜਿਸ ਨਾਲ ਕੁਲ ਸਰਗਰਮ ਮਰੀਜ਼ਾਂ ਦੀ ਗਿਣਤੀ 9 ਹੋ ਗਈ ਹੈ | ਅੱਜ ...

ਪੂਰੀ ਖ਼ਬਰ »

ਆਨਲਾਈਨ ਠੱਗੀ ਦੌਰਾਨ ਇਕ ਵਿਅਕਤੀ ਤੋਂ ਠੱਗੇ 98 ਹਜ਼ਾਰ

ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਆਨਲਾਈਨ ਠੱਗੀ ਦੇ ਮਾਮਲੇ ਵੱਧ ਰਹੇ ਹਨ ਤੇ ਬੀਤੇ ਦਿਨ ਇਕ ਔਰਤ ਪਾਸੋਂ 20 ਲੱਖ ਰੁਪਏ ਆਨਲਾਈਨ ਠੱਗ ਲੈਣ ਦੇ ਮਾਮਲੇ ਉਪਰੰਤ ਇਕ ਹੋਰ ਵਿਅਕਤੀ ਦੇ ਖਾਤੇ 'ਚੋਂ ਪੱਛਮੀ ਬੰਗਾਲ ਦੇ ਰਹਿਣ ਵਾਲੇ 3 ਨੌਸਰਬਾਜ਼ਾਂ ਨੇ 98 ਹਜ਼ਾਰ ਤੋਂ ...

ਪੂਰੀ ਖ਼ਬਰ »

ਡੀ.ਸੀ. ਦਫਤਰ ਦੀ ਮੁਲਾਜ਼ਮ ਪਾਸੋਂ ਲੁਟੇਰਿਆਂ ਨੇ ਮੋਬਾਈਲ ਖੋਹਿਆ

ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਡੀ.ਸੀ. ਦਫਤਰ ਵਿਖੇ ਕੰਮ ਕਰਦੀ ਇਕ ਮੁਲਾਜ਼ਮ ਪਾਸੋਂ ਲੁਟੇਰਿਆਂ ਨੇ ਉਸ ਵੇਲੇ ਮੋਬਾਇਲ ਫੋਨ ਖੋਹ ਲਿਆ ਜਦੋਂ ਕਿ ਉਹ ਘਰ ਪਰਤ ਰਹੀ ਸੀ ਲੁਟੇਰੇ ਉਸਦਾ ਮੋਬਾਇਲ ਫੋਨ ਖੋਹ ਕੇ ਫਰਾਰ ਹੋ ਗਏ | ਥਾਣਾ ਇਸਲਾਮਾਬਾਦ ਦੀ ਪੁਲਿਸ ਨੂੰ ਕੀਤੀ ...

ਪੂਰੀ ਖ਼ਬਰ »

ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਵਿਖੇ ਗਏ ਸੇਵਾਦਾਰ ਦਾ ਮੋਟਰਸਾਈਕਲ ਚੋਰੀ

ਸੁਲਤਾਨਵਿੰਡ, 29 ਨਵੰਬਰ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਸ਼ਹਿਰ ਤੇ ਨਾਲ ਲੱਗਦੇ ਇਲਾਕਿਆਂ ਅੰਦਰ ਲਗਾਤਾਰ ਵੱਧ ਰਹੀਆਂ ਚੋਰੀਆਂ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਜਿੱਥੇ ਅੱਜ ਇਤਿਹਾਸਕ ਪਿੰਡ ਦੇ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਇਕ ਸੇਵਾਦਾਰ ...

ਪੂਰੀ ਖ਼ਬਰ »

ਕੋਟਪਾ ਐਕਟ ਅਧੀਨ ਸਿਹਤ ਵਿਭਾਗ ਨੇ ਮੁੜ ਕੀਤੀ ਖਾਨਾ ਪੂਰਤੀ

ਅੰਮਿ੍ਤਸਰ, 29 ਫਰਵਰੀ (ਰੇਸ਼ਮ ਸਿੰਘ)-ਗੈਰ ਮਾਪਦੰਡਾਂ ਦੇ ਤੰਬਾਕੂ ਉਤਪਾਦ ਜਿਨ੍ਹਾਂ 'ਚ ਸਿਗਰੇਟਾਂ, ਬੀੜੀਆਂ ਆਦਿ ਉਤਪਾਦ ਸ਼ਾਮਿਲ ਹਨ ਦੇ ਨਿਰਮਾਤਾ ਜਾਂ ਵਪਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਕੋਟਪਾ ਐਕਟ ਤਹਿਤ ਛੋਟੇ ਮੋਟੇ ਦੁਕਾਨਦਾਰਾਂ ਤੇ ...

ਪੂਰੀ ਖ਼ਬਰ »

ਕ੍ਰਿਸਚਨ ਵੈੱਲਫੇਅਰ ਬੋਰਡ ਲਈ ਬਜਟ ਦਾ ਪ੍ਰਬੰਧ ਕਰੇ ਸਰਕਾਰ-ਨਾਹਰ

ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਘੱਟ ਗਿਣਤੀਆਂ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਦੇ ਲਈ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਮੁੱਖ ਮੰਤਰੀ ਵਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰ ਨੂੰ ਆਦੇਸ਼ ਦਿੱਤੇ ਗਏ ...

ਪੂਰੀ ਖ਼ਬਰ »

-ਸਰਹੱਦੀ ਖੇਤਰ ਵਿਚ ਚੋਰਾਂ ਦੀ ਦਹਿਸ਼ਤ-

ਘਰ 'ਚੋਂ 60 ਹਜ਼ਾਰ ਨਕਦ, 5 ਤੋਲੇ ਸੋਨਾ, ਪਿਸਟਲ ਤੇ 6 ਗੋਲੀਆਂ ਸਮੇਤ ਤਿੰਨ ਗੁਰਦੁਆਰਿਆਂ 'ਚੋਂ ਗੋਲਕਾਂ ਚੋਰੀ

ਗੱਗੋਮਾਹਲ, 29 ਨਵੰਬਰ (ਬਲਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਰਮਦਾਸ ਤੇ ਚੌਂਕੀ ਗੱਗੋਮਾਹਲ ਅਧੀਨ ਪੈਂਦੇ ਪਿੰਡਾਂ 'ਚ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਬੀਤੇ ਦਿਨ ਕਸਬਾ ਗੱਗੋਮਾਹਲ ਦੀ ਚੜ੍ਹਦੀ ਪੱਤੀ ਪੀਰ ਬਾਬਾ ਛਿੰਦਰਸ਼ਾਹ ਦੀ ਮਜਾਰ ਨਜਦੀਕ ...

ਪੂਰੀ ਖ਼ਬਰ »

7000 ਕੰਪਿਊਟਰ ਅਧਿਆਪਕਾਂ ਵਲੋਂ ਸੂਬਾ ਪੱਧਰੀ ਰੈਲੀ ਕੱਲ੍ਹ

ਅੰਮਿ੍ਤਸਰ, 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ, ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਗਗਨਪ੍ਰੀਤ ਸਿੰਘ ਸੰਧੂ ਅਤੇ ਸੀਨੀ: ਮੀਤ ਪ੍ਰਧਾਨ ਗੁਰਇਕਬਾਲ ਸਿੰਘ, ਹਰਪਾਲ ਸਿੰਘ ਨੇ ਦੱਸਿਆ ਕਿ 1 ਦਸੰਬਰ ਨੂੰ ਪੂਰੇ ਪੰਜਾਬ ਵਿਚੋਂ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ, ਮਾਹਣਾ ਸਿੰਘ ਰੋਡ ਵਿਖੇ ਸਾਲਾਨਾ ਸਮਾਗਮ

ਅੰਮਿ੍ਤਸਰ 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ, ਮਾਹਣਾ ਸਿੰਘ ਰੋਡ, ਅੰਮਿ੍ਤਸਰ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਡਾ. ਸੁਖਚੈਨ ਸਿੰਘ ਗਿੱਲ ਪੁਲਿਸ ਕਮਿਸ਼ਨਰ ਅੰਮਿ੍ਤਸਰ ਵਿਸ਼ੇਸ਼ ਰੂਪ 'ਚ ...

ਪੂਰੀ ਖ਼ਬਰ »

ਸੁਲਤਾਨਵਿੰਡ ਛੇ ਵਾਰਡ ਪੰਡੋਰਾ ਵਿਖੇ ਡਾ. ਨਿੱਜਰ ਨੇ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਸੁਲਤਾਨਵਿੰਡ, 29 ਨਵੰਬਰ (ਗੁਰਨਾਮ ਸਿੰਘ ਬੁੱਟਰ)-ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰਬਰ 33, 34 ਦੇ ਇਲਾਕਾ ਵਾਸੀਆਂ ਦੀਆਂ ਹਲਕਾ ਇੰਚਾਰਜ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਪਿੰਡ ਸੁਲਤਾਨਵਿੰਡ ਜੋ ਵਿਕਾਸ ਪੱਖੋਂ ਪਛੜਿਆ ਹੋਇਆ ...

ਪੂਰੀ ਖ਼ਬਰ »

ਜੇਲ੍ਹ 'ਚ ਤਲਾਸ਼ੀ ਦੌਰਾਨ ਮਿਲੇ ਮੋਬਾਈਲ ਫੋਨ ਤੇ ਪਾਬੰਦੀਸ਼ੁਦਾ ਤੰਬਾਕੂ ਉਤਪਾਦ

ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਕੇਂਦਰੀ ਜੇਲ੍ਹ ਫਤਾਹਪੁਰ ਵਿਖੇ ਕੈਦੀਆਂ ਵਲੋਂ ਵਰਤੇ ਜਾ ਰਹੇ ਮੋਬਾਇਲ ਅਤੇ ਅਣਅਧਿਕਾਰਿਤ ਤੰਬਾਕੂ ਉਤਪਾਦ ਜਿਵੇਂ ਸਿਗਰਟਾਂ ਬੀੜੀਆਂ ਦਾ ਸੇਵਨ ਕਰਨ ਵਾਲਿਆਂ ਖਿਲਾਫ ਪੁਲਿਸ ਨੇ ਸ਼ਿਕੰਜਾ ਕੱਸ ਦਿੱਤਾ ਹੈ ਇਸੇ ਤਹਿਤ ਹੀ ਇਥੇ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਨੂੰ ਪੂਰੇ ਭੱਤਿਆਂ ਸਮੇਤ ਸਿੱਖਿਆ ਵਿਭਾਗ ਵਿਚ ਮਰਜ ਕੀਤਾ ਜਾਵੇ-ਬਾਜਵਾ

ਅੰਮਿ੍ਤਸਰ, 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਪਣੀ ਜਵਾਨੀ ਦੇ ਕੀਮਤੀ ਸਾਲ ਸਿੱਖਿਆ ਵਿਭਾਗ ਵਿਚ ਲਗਾਉਣ ਦੇ ਬਾਵਜੂਦ ਹਜਾਰਾਂ ਕੰਪਿਊਟਰ ਅਧਿਆਪਕ ਸਿੱਖਿਆ ਵਿਭਾਗ ਵਿਚ ਪੂਰੇ ਭੱਤਿਆਂ ਸਮੇਤ ਮਰਜ਼ ਹੋਣ ਲਈ ਸੰਘਰਸ਼ ਲੜ ਰਹੇ ਹਨ ਅਤੇ ਪੰਜਾਬ ਦੀ ਹੈਂਕੜਬਾਜ਼ ...

ਪੂਰੀ ਖ਼ਬਰ »

ਇੰਨਹਾਂਸਿੰਗ ਇੰਪਲੋਏਬਿਲਿਟੀ ਐਟਰੀਬਿਊਟਸ ਵਿਸ਼ੇ 'ਤੇ ਪੰਜ ਦਿਨਾ ਵਰਕਸ਼ਾਪ

ਅੰਮਿ੍ਤਸਰ, 29 ਨਵੰਬਰ (ਜੱਸ)-ਖ਼ਾਲਸਾ ਕਾਲਜ ਦੇ ਟ੍ਰੇਨਿੰਗ ਤੇ ਪਲੇਸਮੈਂਟ ਸੈਲ ਵਲੋਂ ਇੰਨਹਾਂਸਿੰਗ ਇਮਪਲੋਏਬਿਲਿਟੀ ਐਟਰੀਬਿਊਟਸ 'ਤੇ ਫਾਈਨਲ ਯੀਅਰ ਦੇ ਵਿੱਦਿਆਰਥੀਆਂ ਲਈ ਪੰਜ ਰੋਜ਼ਾ ਵਰਕਸ਼ਾਪ ਕਰਵਾਈ ਗਈ | ਕਾਲਜ ਪਿ੍ੰਸੀਪਲ ਡਾ: ਮਹਿਲ ਸਿੰਘ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕਾਲੇ ਪਿੰਡ ਤੋਂ ਭੰਗਾਲੀ ਚੌਕ ਤੱਕ ਸੜਕ ਦੇ ਦੋਵੇਂ ਪਾਸੇ 30 ਲੱਖ ਦੇ ਕੰਮ ਦਾ ਕੀਤਾ ਉਦਘਾਟਨ

ਛੇਹਰਟਾ, 29 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਹਲਕਾ ਪੱਛਮੀ ਵਿਧਾਇਕ ਤੇ ਕੈਬਨਿਟ ਮੰਤਰੀ ਡਾ: ਰਾਜ ਕੁਮਾਰ ਵੇਰਕਾ ਵਲੋਂ ਆਪਣੇ ਅਧੀਨ ਆਉਂਦੀਆਂ ਵਾਰਡਾਂ ਵਿਚ ਵਿਕਾਸ ਕਾਰਜ ਪੂਰੀ ਤੇਜੀ ਦੇ ਨਾਲ ਕਰਵਾਏ ਜਾ ਰਹੇ ਹਨ | ਇਸੇ ਸਿਲਸਿਲੇ ਦੇ ਚੱਲਦਿਆਂ ਵਾਰਡ ਨੰਬਰ 79 ਵਿਖੇ ...

ਪੂਰੀ ਖ਼ਬਰ »

ਸੰਤ ਹਰਦੇਵ ਸਿੰਘ ਸੰਗੀਤ ਵਿਦਿਆਲਾ ਪੰਡੋਰੀ ਮਹਿਮਾ ਵਿਖੇ ਚੌਥੀ ਸੁਰ ਸਾਂਝ ਬੈਠਕ

ਮਾਨਾਂਵਾਲਾ, 29 ਨਵੰਬਰ (ਗੁਰਦੀਪ ਸਿੰਘ ਨਾਗੀ)-ਸੰਤ ਹਰਦੇਵ ਸਿੰਘ ਸੰਗੀਤ ਵਿਦਿਆਲਾ, ਪੰਡੋਰੀ ਮਹਿਮਾ ਵਿਖੇ ਚੌਥੀ ਸੁਰ ਸਾਂਝ ਬੈਠਕ ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ, ਅੰਮਿ੍ਤਸਰ ਦੇ ਯਤਨਾਂ ਸਦਕਾ ਸਮੂਹ ਸੰਗੀਤ ਪ੍ਰੇਮੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕੌਂਸਲ ਆਫ ਡਿਪਲੋਮਾ ਇੰਜੀਨੀਅਰਜ਼ ਪੰਜਾਬ ਦੀ ਹੰਗਾਮੀ ਮੀਟਿੰਗ

ਅੰਮਿ੍ਤਸਰ 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੌਂਸਲ ਆਫ ਡਿਪਲੋਮਾ ਇੰਜੀਨੀਅਰਜ਼ ਪੰਜਾਬ ਦੇ ਸੱਦੇ 'ਤੇ ਸੂਬੇ ਦੇ ਵੱਖ-ਵੱਖ ਵਿਭਾਗਾਂ ਅੰਦਰ ਕੰਮ ਕਰਦੇ ਜੇ.ਈ./ਏ.ਈ. ਅਤੇ ਪਦ ਉੱਨਤ ਉਪ-ਮੰਡਲ ਇੰਜੀਨੀਅਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 2 ਦਸੰਬਰ ਨੂੰ ...

ਪੂਰੀ ਖ਼ਬਰ »

ਸੂਬੇ ਦੇ ਵਪਾਰੀਆਂ ਲਈ ਬੇਹੱਦ ਲਾਹੇਵੰਦ ਹੈ ਵਪਾਰ ਤੇ ਸਨਅਤ ਪਾਲਿਸੀ-2017 : ਗੁਪਤਾ

ਅੰਮਿ੍ਤਸਰ, 29 ਨਵੰਬਰ (ਸੁਰਿੰਦਰ ਕੋਛੜ)-ਪੰਜਾਬ ਸਰਕਾਰ ਦੁਆਰਾ ਉਦਯੋਗਾਂ ਨੂੰ ਪ੍ਰੋਤਸਾਹਨ ਕਰਨ ਲਈ ਲਾਗੂ ਕੀਤੀ ਗਈ ਵਪਾਰ ਅਤੇ ਸਨਅਤ ਪਾਲਿਸੀ-2017 ਬਾਰੇ ਚਾਰਟਰਡ ਅਕਾਊਟੇਂਟ ਵਿਭੋਰ ਗੁਪਤਾ ਨੇ ਦੱਸਿਆ ਕਿ ਸੂਬੇ ਦੇ ਸਨਅਤੀ ਅਤੇ ਵਪਾਰਕ ਖੇਤਰ ਨੂੰ ਇਸ ਪਾਲਿਸੀ ਤਹਿਤ ...

ਪੂਰੀ ਖ਼ਬਰ »

ਪੀ. ਐੱਸ. ਜੀ. ਪੀ. ਸੀ. ਨੇ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਨਿਯੁਕਤ ਹੋਣ 'ਤੇ ਦਿੱਤੀ ਵਧਾਈ

ਅੰਮਿ੍ਤਸਰ, 29 ਨਵੰਬਰ (ਸੁਰਿੰਦਰ ਕੋਛੜ)-ਐਡਵੋਕੇਟ ਤੇ ਸਾਬਕਾ ਆਨਰੇਰੀ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੇ 44ਵੇਂ ਪ੍ਰਧਾਨ ਚੁਣੇ ਜਾਣ 'ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼:- ਲੰਬੀ ਹੇਕ ਦੀ ਮਲਿਕਾ ਗੁਰਮੀਤ ਬਾਵਾ

ਅੰਮਿ੍ਤਸਰ-ਪੰਜਾਬੀ ਮਾਂ ਬੋਲੀ ਤੇ ਪੰਜਾਬੀ ਸੱਭਿਆਚਾਰ ਨੂੰ ਆਪਣੀ ਸੁਰੀਲੀ ਆਵਾਜ਼ ਦੇਸ਼ ਵਿਦੇਸ਼ ਵਿਚ ਲੈ ਕੇ ਜਾਣ ਵਾਲੀ ਲੰਬੀ ਹੇਕ ਦੀ ਮਲਿਕਾ ਅਤੇ ਰਾਸ਼ਟਰਪਤੀ ਐਵਾਰਡ ਸਮੇਤ ਅਨੇਕਾਂ ਐਵਾਰਡ ਪ੍ਰਾਪਤ ਗੁਰਮੀਤ ਬਾਵਾ ਜੋ ਬੀਤੀ 21 ਨਵੰਬਰ ਨੂੰ ਇਸ ਸੰਸਾਰ ਨੂੰ ...

ਪੂਰੀ ਖ਼ਬਰ »

ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਤੇ ਚੀਫ਼ ਖ਼ਾਲਸਾ ਦੀਵਾਨ ਵਲੋਂ ਐਡਵੋਕਟ ਧਾਮੀ ਦੇ ਪ੍ਰਧਾਨ ਬਣਨ 'ਤੇ ਖੁਸ਼ੀ ਦਾ ਇਜ਼ਹਾਰ

ਅੰਮਿ੍ਤਸਰ, 29 ਨਵੰਬਰ (ਜਸਵੰਤ ਸਿੰਘ ਜੱਸ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅੱਜ ਸ਼ੋ੍ਰਮਣੀ ਕਮੇਟੀ ਦੇ 44ਵੇਂ ਪ੍ਰਧਾਨ ਚੁਣੇ ਜਾਣ 'ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਅਤੇ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੀ ਭਰਤੀ ਪ੍ਰੀਖਿਆ ਦੇ ਨਤੀਜਿਆਂ ਵਿਰੁੱਧ ਸਰਕਾਰ ਖਿਲਾਫ਼ ਪ੍ਰੀਖਿਆਰਥੀਆਂ ਵਲੋਂ ਧਰਨਾ

ਸੁਲਤਾਨਵਿੰਡ, 29 ਨਵੰਬਰ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਜਲੰਧਰ ਹਾਈਏ ਸਥਿਤ ਨਿਊ ਅੰਮਿ੍ਤਸਰ ਗੋਲਡਨ ਗੇਟ ਵਿਖੇ ਅੱਜ ਪੰਜਾਬ ਪੁਲਿਸ ਦੀ ਭਰਤੀ ਦੇ ਪ੍ਰੀਖਿਆਰਥੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ ਗਈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

'ਆਪ' ਵਲੋਂ ਕੌਂਸਲਰ ਮੁੱਖਵਿੰਦਰ ਸਿੰਘ ਮਾਹਲ ਦੀ ਅਗਵਾਈ 'ਚ ਹਲਕਾ ਰਾਜਾਸਾਂਸੀ 'ਚ ਭਰਵੀਂ ਇੱਕਤਰਤਾ

ਰਾਜਾਸਾਂਸੀ, 29 ਨਵੰਬਰ (ਹਰਦੀਪ ਸਿੰਘ ਖੀਵਾ)-ਪੰਜਾਬ ਸੂਬੇ ਵਿਚ 2022 ਦੀਆਂ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਿਚ ਕਰਵਾਏ ਅਥਾਹ ਵਿਕਾਸ ਕਾਰਜਾਂ ਦੇ ਅਧਾਰ 'ਤੇ ਪੰਜਾਬ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ 'ਇਕ ਮੌਕਾ ਕੇਜਰੀਵਾਲ ਨੂੰ ' ਮੁਹਿੰਮ ਤਹਿਤ ਜਨ ਸਭਾ ਕਰਵਾਈ

ਅੰਮਿ੍ਤਸਰ, 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ 'ਇਕ ਮੌਕਾ ਕੇਜਰੀਵਾਲ ਨੂੰ ' ਮੁਹਿੰਮ ਤਹਿਤ ਹਲਕਾ ਉੱਤਰੀ ਵਿਖੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਜਨ ਸਭਾ ਕਰਵਾਈ ਗਈ, ਜਿਸ 'ਚ ਪੰਜਾਬ ਯੂਥ ਪ੍ਰਧਾਨ ਬਰਨਾਲਾ ਤੋਂ ...

ਪੂਰੀ ਖ਼ਬਰ »

ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ 'ਚ ਕਰੋੜਾਂ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਪ੍ਰਵਾਨਗੀ

ਅੰਮਿ੍ਤਸਰ, 29 ਨਵੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮਿ੍ਤਸਰ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਮਿਸ਼ਨਰ ਸੰਦੀਪ ਰਿਸ਼ੀ, ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ...

ਪੂਰੀ ਖ਼ਬਰ »

ਪੰਜਾਬ ਵਿਚ ਮੋਟਾਪੇ ਨਾਲ ਹਰ ਤੀਜਾ ਬੰਦਾ ਪੀੜਤ : ਡਾ: ਅਮਿਤ ਸੂਦ

ਅੰਮਿ੍ਤਸਰ, 29 ਨਵੰਬਰ (ਰੇਸ਼ਮ ਸਿੰਘ)-ਸੂਬੇ 'ਚ ਮੋਟਾਪਾ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਹਰ ਤੀਜ਼ਾ ਬੰਦਾ ਮੋਟਾਪੇ ਦਾ ਸ਼ਿਕਾਰ ਹੈ | ਮੋਟਾਪਾ ਅਜਿਹੀ ਜਟਲ ਬਿਮਾਰੀ ਜੋ ਮਨੁੱਖੀ ਸਰੀਰ ਦੀ ਪ੍ਰਤੀਯੋਗੀ ਪ੍ਰਣਾਲੀ ਨੂੰ ਵੀ ਕਮਜ਼ੋਰ ਕਰਦਾ ਹੈ | ਇਹ ਪ੍ਰਗਟਾਵਾ ਬੈਰਿਐਟਿ੍ਕ ...

ਪੂਰੀ ਖ਼ਬਰ »

ਪਾਕਿ 'ਚ ਇਤਿਹਾਸਕ ਗੁਰਦੁਆਰਿਆਂ ਦੀ ਕਾਰ ਸੇਵਾ ਲਈ ਵਿਦੇਸ਼ੀ ਸੰਸਥਾ ਆਈ ਅੱਗੇ

ਅੰਮਿ੍ਤਸਰ, 29 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਜਿਹਲਮ ਵਿਖੇ ਇਤਿਹਾਸਕ ਰੋਹਤਾਸ ਕਿਲ੍ਹੇ ਦੇ ਅੰਦਰ ਮੌਜੂਦ ਗੁਰਦੁਆਰਾ ਜਨਮ ਅਸਥਾਨ ਮਾਤਾ ਸਾਹਿਬ ਕੌਰ ਜੀ ਅਤੇ ਗੁਰਦੁਆਰਾ ਚੋਆ ਸਾਹਿਬ ਦੀ ਸੁੰਦਰੀਕਰਨ ਅਤੇ ਨਵਉਸਾਰੀ ਦੀ ਸੇਵਾ ਕਰਵਾ ਰਹੀ ਮਨਟੀਕਾ, ...

ਪੂਰੀ ਖ਼ਬਰ »

ਦੋ ਰੋਜ਼ਾ 51ਵਾਂ ਸੀ. ਐੱਨ. ਆਈ. ਸਥਾਪਨਾ ਦਿਵਸ ਸਮਾਗਮ ਸਮਾਪਤ

ਅੰਮਿ੍ਤਸਰ, 29 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਐਲਗਜ਼ੈਂਡਰਾ ਸਕੂਲ ਵਿਖੇ ਡਾਇਓਸਿਸ ਆਫ ਅੰਮਿ੍ਤਸਰ (ਡੀ.ਓ.ਏ.), ਚਰਚ ਆਫ ਨਾਰਥ ਇੰਡੀਆ (ਸੀ.ਐੱਨ.ਆਈ.) ਵਲੋਂ ਕਰਵਾਏ ਗਏ ਦੋ ਰੋਜ਼ਾ 51ਵਾਂ ਸੀ. ਐੱਨ. ਆਈ. ਸਥਾਪਨਾ ਦਿਵਸ ਦਾ ਅਖ਼ੀਰਲਾ ਸਮਾਗਮ ਪੂਰੇ ਉਤਸ਼ਾਹ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX