ਤਾਜਾ ਖ਼ਬਰਾਂ


ਬਲਰਾਮਪੁਰ: ਬੁੱਧ ਸਰਕਟ 'ਤੇ ਬੋਲੈਰੋ ਅਤੇ ਟਰੈਕਟਰ ਦੀ ਟੱਕਰ, 5 ਦੀ ਮੌਤ
. . .  1 day ago
ਆਈ.ਪੀ.ਐੱਲ.2022 : ਰਾਜਸਥਾਨ ਨੇ ਚੇਨਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਦਿੱਲੀ 'ਚ ਖਰਾਬ ਮੌਸਮ ਕਾਰਨ 12 ਫਲਾਈਟਾਂ ਨੂੰ ਡਾਇਵਰਟ ਕੀਤਾ ਗਿਆ
. . .  1 day ago
ਰਾਜਸਥਾਨ ਪੁਲਿਸ ਕਾਂਸਟੇਬਲ ਪੇਪਰ ਲੀਕ ਮਾਮਲੇ ਵਿਚ ਅੱਜ ਚਾਰ ਹੋਰ ਮੁਲਜ਼ਮ ਗ੍ਰਿਫ਼ਤਾਰ , ਹੁਣ ਤੱਕ ਕੁੱਲ 7 ਮੁਲਜ਼ਮ ਗ੍ਰਿਫ਼ਤਾਰ
. . .  1 day ago
ਆਈ.ਪੀ.ਐੱਲ.2022 : ਚੇਨਈ ਨੇ ਰਾਜਸਥਾਨ ਨੂੰ 151 ਦੌੜਾਂ ਦਾ ਦਿੱਤਾ ਟੀਚਾ
. . .  1 day ago
'ਰੇਲਵੇ ਦੀ ਨੌਕਰੀ ਲਈ ਜ਼ਮੀਨ' ਮਾਮਲੇ 'ਚ ਲਾਲੂ ਯਾਦਵ, ਉਨ੍ਹਾਂ ਦੀ ਪਤਨੀ, ਬੇਟੀਆਂ ਦੋਸ਼ੀਆਂ ਦੀ ਸੂਚੀ 'ਚ
. . .  1 day ago
ਰਾਜਸਥਾਨ ਦੇ ਮੁੱਖ ਮੰਤਰੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਟੈਲੀਫ਼ੋਨ ’ਤੇ ਗੱਲਬਾਤ
. . .  1 day ago
ਮਾਮਲਾ : ਸਰਹਿੰਦ ਫੀਡਰ ਦੀ ਜਲਦ ਮੁਰੰਮਤ ਕਰਨ ਦਾ ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੇ ਸਰਹੰਦ ਫੀਡਰ ਦੀ ਹੋ ਰਹੀ ਮੁਰੰਮਤ ਦਾ ਕੰਮ ਜਲਦ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ...
ਵਿਧਾਇਕ ਗੈਰੀ ਬੜਿੰਗ ਨੇ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਸ਼ੁਰੂ
. . .  1 day ago
ਅਮਲੋਹ, 20 ਮਈ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਸੀ, ਜਿਸ ਤਹਿਤ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਕਿਸਾਨ ਰਣਧੀਰ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ...
ਸੀ.ਆਈ.ਏ. ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਤੇ 4 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ
. . .  1 day ago
ਜੈਤੋ, 20 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਅਤੇ 4 ਮੋਟਰਸਾਈਕਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਏ.ਐੱਸ.ਆਈ. ਜਸਵੀਰ ਸਿੰਘ ਸਮੇਤ...
ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  1 day ago
ਮੁੰਬਈ, 20 ਮਈ-ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
ਸਾਲ 2022-23 ਲਈ ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ
. . .  1 day ago
ਬੁਢਲਾਡਾ, 20 ਮਈ (ਸਵਰਨ ਸਿੰਘ ਰਾਹੀ)-ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਸਾਲ 2022-23 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ 'ਤੇ ਸੇਵਾ ਕਰਨ ਲਈ ਸਦਨ ਦੇ ਮੈਂਬਰਾਂ 'ਚੋਂ ਹੀ ਇਕ ਚੇਅਰਮੈਨ ਨਿਯੁਕਤ ਕਰਕੇ ਹਰ ਕਮੇਟੀ ਲਈ 8 ਤੋਂ 12...
ਭਾਜਪਾ ਦਾ ਮਾਨ ਤੋਂ ਸੁਆਲ, ਬੇਅਦਬੀ ਦੇ ਮਾਮਲਿਆਂ ਤੇ 24 ਘੰਟਿਆਂ ਦੀ ਡੈੱਡਲਾਈਨ ਦਾ ਕੀ ਬਣਿਆ?
. . .  1 day ago
ਚੰਡੀਗੜ੍ਹ, 20 ਮਈ (ਸੁਭਾਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਰ੍ਹਦਿਆਂ ਹੋਇਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਹੈ ਕਿ ਉਨ੍ਹਾਂ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਦਾ ਕੀ ਬਣਿਆ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ...
ਵੱਡੀ ਖ਼ਬਰ : ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਜੇਲ੍ਹ ਲੈ ਕੇ ਪਹੁੰਚੀ ਪੰਜਾਬ ਪੁਲਿਸ
. . .  1 day ago
ਪਟਿਆਲਾ, 20 ਮਈ-ਰੋਡਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ ਨੂੰ 1 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਸੀ। ਪੰਜਾਬ ਪੁਲਿਸ ਦੀ ਟੀਮ ਸੁਰੱਖਿਆ ਪ੍ਰਬੰਧਾਂ ਹੇਠ...
ਲੁਟੇਰੇ ਵਲੋਂ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਤੋਂ ਨਕਦੀ ਵਾਲਾ ਝਪਟਿਆ ਪਰਸ
. . .  1 day ago
ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੀ ਸੰਘਣੀ ਵਸੋਂ ਲੁਧਿਆਣਾ ਰੋਡ 'ਤੇ ਬੈਂਕ ਆਫ਼ ਇੰਡੀਆ ਸਾਹਮਣੇ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਔਰਤ ਕੋਲੋਂ ਲੁਟੇਰੇ ਵਲੋਂ ਨਕਦੀ ਵਾਲਾ ਪਰਸ ਖੋਹਿਆ, ਜਿਸ 'ਚ ਕਰੀਬ...
ਜਲੰਧਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਹੋਏ ਧਮਾਕੇ 'ਚ 5 ਸਾਲਾ ਪੁੱਤਰ ਨੇ ਵੀ ਤੋੜਿਆ ਦਮ
. . .  1 day ago
ਜਲੰਧਰ, 20 ਮਈ (ਅੰਮ੍ਰਿਤਪਾਲ)-ਅੱਜ ਸਵੇਰੇ ਜਲੰਧਰ ਦੇ ਲੰਮਾ ਪਿੰਡ 'ਚ ਅੱਗ ਲੱਗਣ ਦੇ ਕਾਰਨ ਪਿਤਾ ਅਤੇ ਡੇਢ ਸਾਲ ਦੇ ਪੁੱਤਰ ਦੀ ਮੌਕੇ 'ਤੇ ਮੌਤ ਹੋ ਗਈ ਸੀ ਅਤੇ ਉਸ ਦੀ ਪਤਨੀ ਅਤੇ 5 ਸਾਲ ਦੇ ਪੁੱਤਰ ਨੂੰ ਸਿਵਲ ਹਸਪਤਾਲ 'ਚ ਇਲਾਜ ਦੇ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ 5 ਸਾਲ ਦੇ ਪੁੱਤਰ ਦੀ ਵੀ ਮੌਤ ਹੋ ਗਈ।
ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਤਪਾ ਢਿਲਵਾਂ ਲਿੰਕ ਰੋਡ 'ਤੇ ਸਥਿਤ ਇਕ ਫ਼ੈਕਟਰੀ 'ਚ ਪ੍ਰਵਾਸੀ ਮਜ਼ਦੂਰ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਦੇ ਦੱਸਣ...
ਨਜ਼ਦੀਕੀ ਪਿੰਡ ਘੁੰਨਸ ਵਿਖੇ ਕੈਂਸਰ ਨਾਲ 16 ਸਾਲਾ ਬੱਚੇ ਦੀ ਮੌਤ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਕਾਰਨ ਅਨੇਕਾਂ ਜਾਨਾਂ ਜਾ ਚੁੱਕੀਆਂ ਹਨ ਅਤੇ ਜਾ ਰਹੀਆਂ ਹਨ, ਜਿਸ 'ਤੇ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਅਜੇ ਤੱਕ ਇਸ ਬਿਮਾਰੀ ਦੇ ਤੋੜ ਸੰਬੰਧੀ ਕੋਈ ਵੀ ਹੱਲ ਨਹੀਂ ਲੱਭਿਆ, ਜਿਸਦਾ ਖ਼ਮਿਆਜ਼ਾ...
ਸੜਕ ਹਾਦਸੇ 'ਚ ਵਾਲ-ਵਾਲ ਬਚੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ
. . .  1 day ago
ਚੰਡੀਗੜ੍ਹ, 20 ਮਈ (ਰਾਮ ਸਿੰਘ ਬਰਾੜ)-ਸ਼ੁੱਕਰਵਾਰ ਦੁਪਹਿਰ ਮੁਹਾਲੀ ਦੇ ਸੈਕਟਰ 48 ਦੇ ਕੋਲ ਸੜਕ ਹਾਦਸੇ 'ਚ 3 ਗੱਡੀਆਂ ਹਾਦਸੇ ਦਾ ਸ਼ਿਕਾਰ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵਾਲ-ਵਾਲ...
ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
. . .  1 day ago
ਪਟਿਆਲਾ, 20 ਮਈ-ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
ਮੈਰੀਟੋਰੀਅਸ ਸਕੂਲਾਂ 'ਚ ਸੈਸ਼ਨ 2022-23 ਦੇ ਦਾਖ਼ਲਿਆਂ ਲਈ ਮੁਕਾਬਲਾ ਪ੍ਰੀਖਿਆ 29 ਮਈ ਨੂੰ ਹੋਵੇਗੀ
. . .  1 day ago
ਐੱਸ.ਏ.ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)- ਸੁਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਤਹਿਤ ਚਲਾਏ ਜਾ ਰਹੇ 10 ਮੈਰੀਟੋਰੀਅਸ ਸਕੂਲਾਂ 'ਚ 9ਵੀਂ...
ਲੁਧਿਆਣਾ ਬੰਬ ਕਾਂਡ ਦੀ ਸੁਲਝੀ ਗੁੱਥੀ, ਚਾਰ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 20 ਮਈ (ਰੇਸ਼ਮ ਸਿੰਘ)-ਦਸੰਬਰ 2020 'ਚ ਲੁਧਿਆਣਾ ਵਿਖੇ ਵਾਪਰੇ ਬੰਬ ਕਾਂਡ ਦੀ ਗੁੱਥੀ ਸੁਲਝ ਗਈ ਹੈ, ਇਸ 'ਚ ਵਰਤੀ ਗਈ ਆਈ. ਡੀ. ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਇਸ ਦਾ ਖ਼ੁਲਾਸਾ ਹੈਰੋਇਨ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ...
ਵੱਡੀ ਖ਼ਬਰ :ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਅਦਾਲਤ 'ਚ ਕੀਤਾ ਸਰੰਡਰ
. . .  1 day ago
ਪਟਿਆਲਾ, 20 ਮਈ-ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਦਸ ਦੇਈਏ ਕਿ ਹੁਣ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ।
ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਹੋਏ ਰਵਾਨਾ
. . .  1 day ago
ਪਟਿਆਲਾ, 20 ਮਈ-ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਕਈ ਆਗੂ ਵੀ ਮੌਜੂਦ ਹਨ।
ਗੁਜਰਾਤ ਤੋਂ ਆਏ ਕੋਲੇ ਦੇ ਟਰੱਕ 'ਚੋਂ 140 ਕਿੱਲੋ ਡੋਡੇ, 50 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ , 2 ਕਾਬੂ
. . .  1 day ago
ਫਿਰੋਜ਼ਪੁਰ, 20 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਮੁਹਿੰਮ ਵਿਚ ਪੰਜਾਬ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਲੱਗੀ ਜਦੋਂ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਨੇ ਗੁਜਰਾਤ ਤੋਂ ਕੋਲੇ ਦੇ ਟਰੱਕ 'ਚੋਂ ਨਸ਼ੀਲੇ ਪਦਾਰਥ ਲਿਆ ਰਹੇ 2 ਵਿਅਕਤੀਆਂ...
ਵੱਡੀ ਖ਼ਬਰ: ਨਹੀਂ ਮਿਲੀ ਨਵਜੋਤ ਸਿੰਘ ਸਿੱਧੂ ਨੂੰ ਕੋਈ ਰਾਹਤ, ਅੱਜ ਹੀ ਕਰਨਾ ਪਵੇਗਾ ਸਰੰਡਰ
. . .  1 day ago
ਚੰਡੀਗੜ੍ਹ, 20 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੂੰ ਲੈ ਕੇ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਰਟ ਵਲੋਂ ਕੋਈ ਵੀ ਰਾਹਤ ਨਹੀਂ ਮਿਲਣ ਕਰਕੇ ਅੱਜ ਹੀ ਸਰੰਡਰ ਕਰਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮੱਘਰ ਸੰਮਤ 553

ਲੁਧਿਆਣਾ

ਪੰਜਾਬ ਅੰਦਰ 'ਆਪ' ਦੀ ਸਰਕਾਰ ਬਣਨ 'ਤੇ ਹਰ ਵਰਗ ਦੀ ਭਲਾਈ ਲਈ ਸਹੂਲਤਾਂ ਦੇ ਪ੍ਰਬੰਧ ਕੀਤੇ ਜਾਵੇਗਾ-ਅਨਮੋਲ ਗਗਨ ਮਾਨ

ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਵਲੋ ਲੁਧਿਆਣਾ ਸ਼ਹਿਰ ਦੇ ਵਿਧਾਨ ਹਲਕਾ ਆਤਮ ਨਗਰ ਵਿਚ ਹਲਕਾ ਇੰਚਾਰਜ ਕੁਲਵੰਤ ਸਿੰਘ ਸਿੱਧੂ ਅਤੇ ਵਿਧਾਨ ਸਭਾ ਹਲਕਾ ਲੁਧਿਆਣਾ ਉਤਰੀ ਵਿਚ ਹਲਕਾ ਇੰਚਾਰਜ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ 'ਚ ਚੋਣ ਰੈਲੀਆਂ ਕੀਤੀਆਂ ਗਈਆਂ | ਜਿੰਨ੍ਹਾਂ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ 'ਤੇ ਪਾਰਟੀ ਦੇ ਯੂਥ ਵਿੰਗ ਦੀ ਸੂਬਾ ਸਹਿ ਪ੍ਰਧਾਨ ਤੇ ਹਲਕਾ ਖਰੜ ਤੋਂ 'ਆਪ' ਦੀ ਇੰਚਾਰਜ ਅਨਮੋਲ ਗਗਨ ਮਾਨ ਪੁੱਜੀ | ਰੈਲੀਆਂ ਦੌਰਾਨ ਹੋਏ ਜਨ ਸੰਵਾਦ 'ਚ ਅਨਮੋਲ ਗਗਨ ਮਾਨ ਦੇ ਨਾਲ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਰੇਸ਼ ਗੋਇਲ, ਹਲਕਾ ਆਤਮ ਨਗਰ ਦੇ ਇੰਚਾਰਜ ਕੁਲਵੰਤ ਸਿੰਘ ਸਿੱਧੂ, ਹਲਕਾ ਉਤਰੀ ਦੇ ਇੰਚਾਰਜ ਚੌਧਰੀ ਮਦਨ ਲਾਲ ਬੱਗਾ ਅਤੇ ਹਲਕਾ ਪੂਰਬੀ ਦੇ ਇੰਚਾਰਜ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਆਪਣੇ ਵਿਚਾਰ ਪ੍ਰਗਟ ਕੀਤੇ | ਆਪਣੇ ਸੰਬੋਧਨ ਵਿਚ ਅਨਮੋਲ ਗਗਨ ਮਾਨ ਨੇ ਕਿਹਾ ਕਿ ਦਿੱਲੀ ਦੀ ਤਰਜ 'ਤੇ ਪੰਜਾਬ ਵਿਚ ਵੀ ਸਿਹਤ, ਸਿੱਖਿਆ 'ਤੇ ਸਭ ਤੋਂ ਵੱਧ ਧਿਆਨ ਦੇਣ ਦੇ ਨਾਲ-ਨਾਲ ਹਰ ਵਰਗ ਦੀ ਭਲਾਈ ਲਈ ਉਪਰਾਲੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਐਲਾਨੀਆਂ ਜਾ ਰਹੀਆਂ ਲੋਕ ਲੁਭਾਊ ਝੂਠੀਆਂ ਯੋਜਨਾਵਾਂ ਦੇ ਨਾਂਅ 'ਤੇ ਸੂਬਾ ਸਰਕਾਰ ਵਲੋਂ ਜਨਤਾ ਦੀਆਂ ਅੱਖਾਂ ਵਿਚ ਧੂੜ ਪਾਈ ਜਾ ਰਹੀ ਹੈ | ਹਲਕਾ ਇੰਚਾਰਜ ਕੁਲਵੰਤ ਸਿੰਘ ਸਿੱਧੂ, ਮਦਨ ਲਾਲ ਬੱਗਾ ਅਤੇ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜਿਸ ਨੇ ਆਪਣੇ ਕੀਤੇ ਗਏ ਹਰ ਇਕ ਵਾਅਦੇ ਬਾਖੂਬੀ ਨਿਭਾਇਆ ਹੈ | ਸ.ਸਿੱਧੂ ਅਤੇ ਚੌਧਰੀ ਬੱਗਾ ਨੇ ਜਨ ਸੰਵਾਦ ਨੂੰ ਵੱਡੀ ਰੈਲੀ ਦਾ ਰੂਪ ਦੇਣ ਲਈ ਹਾਜ਼ਰੀਨ ਦਾ ਧੰਨਵਾਦ ਕੀਤਾ | ਇਸ ਦੌਰਾਨ ਜ਼ਿਲ੍ਹਾ ਸਕੱਤਰ ਸ਼ਰਨਪਾਲ ਸਿੰਘ ਮੱਕੜ, ਦਫਤਰ ਇੰਚਾਰਜ ਮਾਸਟਰ ਹਰੀ ਸਿੰਘ, ਮੀਡੀਆ ਇੰਚਾਰਜ ਦੁਪਿੰਦਰ ਸਿੰਘ, ਖਜਾਨਚੀ ਸੁਰਿੰਦਰ ਸੈਣੀ, ਇਵੈਂਟ ਇੰਚਾਰਜ ਵਿਸ਼ਾਲ ਅਵਸਥੀ, ਮਹਿਲਾ ਵਿੰਗ ਪੰਜਾਬ ਉਪ ਪ੍ਰਧਾਨ ਰਜਿੰਦਰਪਾਲ ਕੌਰ ਛੀਨਾ, ਲੁਧਿਆਣਾ ਮਹਿਲਾ ਵਿੰਗ ਪ੍ਰਧਾਨ ਨੀਤੂ ਵੋਹਰਾ, ਟ੍ਰੇਡ ਵਿੰਗ ਪ੍ਰਧਾਨ ਪਰਮਪਾਲ ਸਿੰਘ ਬਾਵਾ, ਮਹਿਲਾ ਵਿੰਗ ਜ਼ਿਲ੍ਹਾ ਸਕੱਤਰ ਕਾਜਲ ਅਰੋੜਾ, ਗੁਲਸ਼ਨ ਕਵਾਤੜਾ, ਪ੍ਰਵੇਸ਼ ਟਿੱਕਾ, ਰਾਜਿੰਦਰ ਸਿੰਘ ਬਾਲੀ, ਸੰਦੀਪ ਬਜਾਜ, ਧਰਮਿੰਦਰ ਖੇੜਾ, ਦਲਜੀਤ ਸਿੰਘ ਬਿੱਟੂ, ਅਨਿਲ ਦੁਆ, ਗੁਲਸ਼ਨ ਬੂਟੀ, ਅਮਨ ਸੱਗੂ, ਰਾਜ ਖੇੜਾ, ਸ਼ਾਮ ਚਿਟਕਾਰਾ, ਦਸ਼ਮੇਸ਼ ਸਿੰਘ, ਸੁਰਿੰਦਰ ਛਿੰਦਾ, ਵਿਸ਼ਾਲ ਅਵਸਥੀ, ਰਾਜੂ ਚਾਵਲਾ, ਪਰਮਜੀਤ ਸਿੰਘ ਪੰਮਾ, ਛੋਟੂ ਢੀਂਗੜਾ, ਰਮੇਸ਼ ਬਠਲਾ, ਬਿੱਟੂ ਭਾਰਦਵਾਜ, ਤਜਿੰਦਰ ਸਿੰਘ ਰਾਜਾ, ਮੈਂਡਮ ਪਿੰਕੀ ਬਾਂਗਾ, ਰੀਟਾ ਕਟੋਚ, ਸਰਿਤਾ ਕਪੂਰ, ਸੁਰਿੰਦਰ ਕੌਰ, ਰੂਬੀ ਜਸੋਤਰਾ, ਕੁਲਵਿੰਦਰ ਢਿਲੋ, ਕੁਲਪ੍ਰੀਤ ਬਿੰਦਰਾ, ਬੱਬਲਾ ਪਾਸੀ, ਰੋਮੀ ਦਿਸਾਵਰ, ਮਨੀ ਸਹੋਤਾ, ਨਿਤਿਨ ਤਾਂਗੜੀ , ਸੰਦੀਪ ਖੁਰਾਣਾ, ਸੰਨੀ ਭਨੋਟ ਸਮੇਤ ਹੋਰ ਵੀ ਹਾਜਰ ਸਨ |
ਹਲਕਾ ਲੁਧਿਆਣਾ ਉੱਤਰੀ ਵਿਖੇ ਰੈਲੀ ਦੌਰਾਨ ਨਵੀਆਂ ਨਿਯੁਕਤੀਆਂ
ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਖੇ 'ਆਪ' ਦੇ ਹਲਕਾ ਇੰਚਾਰਜ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ ਵਿਚ ਹੋਈ ਰੈਲੀ 'ਚ ਯੂਥ ਵਿੰਗ ਦੀ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੇ ਯੁਵਾ ਸਮਾਜ ਸੇਵਕ ਜੇ. ਕੇ ਡਾਬਰ ਨੰੂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦਾ ਯੂਥ ਪ੍ਰਧਾਨ ਅਤੇ ਪਿਸ਼ਭ ਪੁਜਾਰਾ ਨੰੂ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣ ਤੋਂ ਬਾਅਦ ਸਨਮਾਨਿਤ ਕੀਤਾ |

ਪ੍ਰੇਮ ਸਿੰਘ ਚੰਦੂਮਾਜਰਾ ਦਾ ਸਨਮਾਨ

ਲੁਧਿਆਣਾ, 29 ਨਵੰਬਰ (ਕਵਿਤਾ ਖੁੱਲਰ)-ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਇਕ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਭਾਟ ਸਿੱਖ ਵਿੰਗ ਪੰਜਾਬ ਵਲੋਂ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ. ਚੰਦੂਮਾਜਰਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਕੋਰੋਨਾ ਨਾਲ ਸੰਬੰਧਿਤ ਕੋਈ ਮਾਮਲਾ ਨਹੀਂ

ਲੁਧਿਆਣਾ, 29 ਨਵੰਬਰ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਅੱਜ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਅਤੇ ਨਾ ਹੀ ਕਿਸੇ ਮਰੀਜ਼ ਦੀ ਮੌਤ ਹੋਈ ਹੈ | ...

ਪੂਰੀ ਖ਼ਬਰ »

ਪੀ.ਏ.ਯੂ. ਦੇ ਕੱਚੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੁਲਾਜ਼ਮ ਦੀ ਯੂਨੀਅਨ ਪੀ.ਏ.ਯੂ. ਡੀ.ਪੀ.ਐਲ. ਤੇ ਕੰਨਟੈਕਟਰ ਮੁਲਾਜ਼ਮ ਯੂਨੀਅਨ, ਚੌਕੀਦਾਰ ਡੀ.ਪੀ.ਐਲ. ਤੇ ਪੀ.ਏ.ਯੂ. ਵੈਲਫੇਅਰ ਐਸੋਸੀਏਸ਼ਨ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਪੀ.ਏ.ਯੂ. ...

ਪੂਰੀ ਖ਼ਬਰ »

11 ਕਰੋੜ ਦੀ ਲਾਗਤ ਨਾਲ ਬਣ ਰਹੀ ਸੜਕ ਦੇ ਨਿਰਮਾਣ 'ਚ ਵਰਤੀ ਜਾ ਰਹੀ ਹੈ ਘਟੀਆ ਸਮੱਗਰੀ-ਕੌਂਸਲਰ ਚਹਿਲ

ਲੁਧਿਆਣਾ, 29 ਨਵੰਬਰ (ਅਮਰੀਕ ਸਿੰਘ ਬੱਤਰਾ)-ਜਲੰਧਰ ਬਾਈਪਾਸ ਚੌਕ ਤੋਂ ਸ਼ੇਰਪੁਰ ਚੌਕ ਤੱਕ ਕਰੀਬ 11 ਕਰੋੜ ਦੀ ਲਾਗਤ ਨਾਲ ਬਣਾਈ ਜਾ ਰਹੀ ਸੜਕ ਦੇ ਨਿਰਮਾਣ 'ਚ ਕਥਿਤ ਤੌਰ 'ਤੇ ਘਟੀਆ ਅਤੇ ਘੱਟ ਸਮੱਗਰੀ ਵਰਤੀ ਜਾ ਰਹੀ ਹੈ ਜਿਸ ਕਾਰਨ ਸੜਕ ਨਿਰਮਾਣ ਦੇ ਚੰਦ ਦਿਨਾਂ ਬਾਅਦ ਹੀ ...

ਪੂਰੀ ਖ਼ਬਰ »

ਕੱਪੜੇ ਉੱਪਰ ਜੀ.ਐੱਸ.ਟੀ. 'ਚ ਕੀਤਾ ਗਿਆ ਵਾਧਾ ਵਾਪਸ ਲਿਆ ਜਾਵੇ-ਬਾਵਾ

ਲੁਧਿਆਣਾ, 29 ਨਵੰਬਰ (ਜੁਗਿੰਦਰ ਸਿੰਘ ਅੋਰੜਾ)-ਹੋਲਸੇਲ ਕਲਾਥ ਐਂਡ ਗਾਰਮੈਂਟ ਟਰੇਡਰ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਬਾਵਾ ਨੇ ਇੱਥੇ ਵਿਸ਼ੇਸ਼ ਗੱਲਬਾਤ ਦੌਰਾਨ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੱਪੜੇ ਉਪਰ ਜੀ.ਐੱਸ.ਟੀ. ਵਧਾਇਆ ਜਾ ਰਿਹਾ ਹੈ, ਜੋ ਕਿ 1 ...

ਪੂਰੀ ਖ਼ਬਰ »

ਢਾਈ ਸਾਲ ਦੀ ਬੱਚੀ ਨੂੰ ਜ਼ਿੰਦਾ ਖੇਤਾਂ 'ਚ ਦਬਾਉਣ ਵਾਲੀ ਔਰਤ 2 ਦਿਨ ਦੇ ਪੁਲਿਸ ਰਿਮਾਂਡ 'ਤੇ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਗੁਆਂਢੀ ਦੀ ਢਾਈ ਸਾਲ ਦੀ ਬੱਚੀ ਨੂੰ ਜ਼ਿੰਦਾ ਹੀ ਜ਼ਮੀਨ ਵਿਚ ਦਬਾਉਣ ਵਾਲੀ ਔਰਤ ਨੂੰ ਅੱਜ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਜੱਜ ਨੇ ਉਸ ਦਾ ਦੋ ਦਿਨ ਦਾ ...

ਪੂਰੀ ਖ਼ਬਰ »

ਨੌਸਰਬਾਜ਼ ਨੇ ਵਿਦਿਆਰਥੀ ਦੇ ਖਾਤੇ 'ਚੋਂ ਹਜ਼ਾਰਾਂ ਦੀ ਨਕਦੀ ਕਢਵਾਈ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੈਲਾਸ਼ ਨਗਰ ਰੋਡ 'ਤੇ ਏ.ਟੀ.ਐਮ. ਤੋਂ ਪੈਸੇ ਕਢਵਾਉਣ ਗਏ ਇਕ ਵਿਦਿਆਰਥੀ ਦਾ ਏ.ਟੀ.ਐਮ. ਕਾਰਡ ਨੌਸਰਬਾਜ਼ ਨੇ ਬਦਲਿਆ ਅਤੇ ਬਾਅਦ ਵਿਚ ਉਸ ਚੋਂ ਸਾਢੇ 15 ਹਜ਼ਾਰ ਦੀ ਨਕਦੀ ਕੱਢਵਾ ਲਈ | ਜਾਣਕਾਰੀ ਅਨੁਸਾਰ ਨਿਊ ਕੁਲਦੀਪ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨ ਵਾਪਸ ਲੈਣਾ ਕਿਸਾਨਾਂ ਦੇ ਹਿਤ ਵਿਚ-ਮੱਕੜ

ਲੁਧਿਆਣਾ, 29 ਨਵੰਬਰ (ਕਵਿਤਾ ਖੁੱਲਰ)-ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲਿਆ ਗਿਆ ਹੈ ਜਿਸ ਨਾਲ ਦੇਸ਼ ਦੇ ਕਿਸਾਨਾਂ 'ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਅਤੇ ਇਸ ਨੂੰ ਕਿਸਾਨਾਂ ਦੀ ਜਿੱਤ ਵੀ ਦੱਸਿਆ ਜਾ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਵਲੋਂ ਵਿਧਾਨ ਸਭਾ ਹਲਕਿਆਂ 'ਚ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨਾਲ ਮੀਟਿੰਗਾਂ

ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅੱਜ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ, ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੇ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਖੋਖੇ ਨੂੰ ਅੱਗ ਲੱਗਣ ਕਾਰਨ ਸਾਮਾਨ ਸੜਿਆ

ਲੁਧਿਆਣਾ, 29 ਨਵੰਬਰ (ਬੱਤਰਾ)-ਸਥਾਨਕ ਗੁਰੂ ਨਾਨਕ ਸਟੇਡੀਅਮ ਦੇ ਬਾਹਰ ਲਗਾਏ ਲੱਕੜ ਦੇ ਖੋਖੇ ਨੂੰ ਸੋਮਵਾਰ ਸ਼ਾਮ ਕਰੀਬ 7.30 ਵਜੇ ਅੱਗ ਲੱਗਣ ਕਾਰਨ ਖੋਖੇ 'ਚ ਮੌਜੂਦ ਸਾਮਾਨ ਸੜ ਗਿਆ, ਫਾਇਰ ਬਿ੍ਗੇਡ ਵਿਭਾਗ ਦੇ ਇਕ ਕਰਮਚਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ...

ਪੂਰੀ ਖ਼ਬਰ »

ਸੰਤ ਸਿੰਘ ਜੈਪੁਰ ਵਾਲਿਆਂ ਦੀ ਬਰਸੀ ਅਤੇ ਸੰਤ ਸਮਾਗਮ ਕੱਲ੍ਹ

ਡਾਬਾ/ਲੁਹਾਰਾ, 29 ਨਵੰਬਰ (ਕੁਲਵੰਤ ਸਿੰਘ ਸੱਪਲ)-ਸੰਤ ਬਾਬਾ ਸੰਤ ਸਿੰਘ ਜੈਪੁਰ ਵਾਲਿਆਂ ਦੀ 13ਵੀਂ ਸਾਲਾਨਾ ਬਰਸੀ ਅਤੇ ਸੰਤ ਸਮਾਗਮ 1 ਦਸੰਬਰ ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ | ਬਾਬਾ ਸੁਖਵਿੰਦਰ ਸਿੰਘ ਜੈਪੁਰ ਵਾਲਿਆਂ ਨੇ ਦੱਸਿਆ ਕਿ 1 ਦਸੰਬਰ ਨੂੰ ਗੁਰਦੁਆਰਾ ...

ਪੂਰੀ ਖ਼ਬਰ »

ਸੰਤ ਸਿੰਘ ਜੈਪੁਰ ਵਾਲਿਆਂ ਦੀ ਬਰਸੀ ਅਤੇ ਸੰਤ ਸਮਾਗਮ ਕੱਲ੍ਹ

ਡਾਬਾ/ਲੁਹਾਰਾ, 29 ਨਵੰਬਰ (ਕੁਲਵੰਤ ਸਿੰਘ ਸੱਪਲ)-ਸੰਤ ਬਾਬਾ ਸੰਤ ਸਿੰਘ ਜੈਪੁਰ ਵਾਲਿਆਂ ਦੀ 13ਵੀਂ ਸਾਲਾਨਾ ਬਰਸੀ ਅਤੇ ਸੰਤ ਸਮਾਗਮ 1 ਦਸੰਬਰ ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ | ਬਾਬਾ ਸੁਖਵਿੰਦਰ ਸਿੰਘ ਜੈਪੁਰ ਵਾਲਿਆਂ ਨੇ ਦੱਸਿਆ ਕਿ 1 ਦਸੰਬਰ ਨੂੰ ਗੁਰਦੁਆਰਾ ...

ਪੂਰੀ ਖ਼ਬਰ »

ਪੰਜਾਬ ਅੰਦਰ 2021 'ਚ 71, 299 ਥਾਵਾਂ 'ਤੇ ਝੋਨੇ ਦੀ ਪਰਾਲੀ ਨੂੰ ਲੱਗੀ ਅੱਗ

ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)-ਪੰਜਾਬ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਚ ਭਾਵੇਂ ਕਈ ਆਈ ਹੈ ਪਰ ਸਰਕਾਰ, ਕੇਂਦਰੀ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਜਵੂਦ ਪੰਜਾਬ ਅੰਦਰ 15 ਸਤੰਬਰ ਤੋਂ 29 ...

ਪੂਰੀ ਖ਼ਬਰ »

ਵਾਤਾਵਰਨ ਨੂੰ ਬਚਾਉਣ ਲਈ ਦਰੱਖਤਾਂ ਦੀ ਅੰਨ੍ਹੇਵਾਹ ਕਟਾਈ ਪਵੇਗੀ ਰੋਕਣੀ-ਡਾ. ਬੇਦੀ

ਢੰਡਾਰੀ ਕਲਾਂ, 29 ਨਵੰਬਰ (ਪਰਮਜੀਤ ਸਿੰਘ ਮਠਾੜੂ)-ਕੁਦਰਤ ਨੇ ਮਨੁੱਖ ਨੂੰ ਕਈ ਪ੍ਰਕਾਰ ਦੀਆਂ ਸੌਗਾਤਾਂ ਦਿੱਤੀਆਂ ਹਨ, ਜਿਸ ਵਿਚ ਸਭ ਤੋਂ ਵੱਡੀ ਸੌਗਾਤ ਵਾਤਾਵਰਨ ਦੀ ਹੈ | ਜੇਕਰ ਵਾਤਾਵਰਨ ਹੀ ਨਾ ਰਿਹਾ ਤਾਂ ਧਰਤੀ 'ਤੇ ਜੀਵਨ ਸੰਭਵ ਨਹੀਂ ਹੋ ਸਕਦਾ | ਇਹ ਪ੍ਰਗਟਾਵਾ ਡਾ. ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਨੇ ਪੰਜਾਬ ਦਾ ਕੁਝ ਵੀ ਨਹੀਂ ਸੰਵਾਰਿਆ-ਅਨਮੋਲ ਗਗਨ ਮਾਨ

ਭਾਮੀਆਂ ਕਲਾਂ, 29 ਨਵੰਬਰ (ਜਤਿੰਦਰ ਭੰਬੀ)-ਹਲਕਾ ਸਾਹਨੇਵਾਲ ਦੇ ਪਿੰਡ ਭਾਮੀਆਂ ਖੁਰਦ ਵਿਖੇ ਆਮ ਆਦਮੀ ਪਾਰਟੀ ਵਲੋਂ ਇਕ ਭਰਵੀਂ ਮੀਟਿੰਗ ਕੀਤੀ ਗਈ ਜਿਸ ਨੇ ਰੈਲੀ ਦਾ ਰੂਪ ਧਾਰਨ ਕੀਤਾ | ਹਲਕਾ ਸਾਹਨੇਵਾਲ ਤੋਂ 'ਆਪ' ਆਗੂ ਹਰਦੀਪ ਸਿੰਘ ਮੁੰਡੀਆਂ ਤੋਂ ਇਲਾਵਾ ਇਸ ਹਲਕੇ ਦੇ ...

ਪੂਰੀ ਖ਼ਬਰ »

ਅਣਅਧਿਕਾਰਤ ਕਾਲੋਨੀਆਂ ਅਤੇ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਕਾਰਵਾਈ

ਲੁਧਿਆਣਾ, 29 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਉਸਾਰੀਆਂ/ਕਾਲੋਨੀਆਂ ਖ਼ਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਇਮਾਰਤੀ ਸ਼ਾਖਾ ਵਲੋਂ ਦੋ ਬਿਨਾਂ ਮਨਜੂਰੀ ਬਣ ਰਹੀਆਂ ਕਾਲੋਨੀਆਂ ਖ਼ਿਲਾਫ ਕਾਰਵਾਈ ਕਰਨ ਤੋਂ ਇਲਾਵਾ ਸਰਾਭਾ ਨਗਰ ਦੇ ...

ਪੂਰੀ ਖ਼ਬਰ »

ਖੇਤੀ ਦੇ ਕਾਲੇ ਕਾਨੂੰਨ ਰੱਦ ਹੋਣ 'ਤੇ ਲਾਡੋਵਾਲ ਟੋਲ ਪਲਾਜ਼ਾ 'ਤੇ ਲੱਡੂ ਵੰਡੇ

ਲਾਡੋਵਾਲ, 29 ਨਵੰਬਰ (ਬਲਬੀਰ ਸਿੰਘ ਰਾਣਾ)-ਲੁਧਿਆਣਾ-ਜਲੰਧਰ ਨੈਸ਼ਨਲ ਹਾਈਵੇਅ ਸਥਿਤ ਲਾਡੋਵਾਲ ਟੋਲ ਪਲਾਜ਼ਾ ਵਿਖੇ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੈਸ਼ਨ ਦੇ ਪਹਿਲੇ ਦਿਨ ਕਿਸਾਨਾਂ ਤੇ ਥੋਪੇ ਤਿੰਨੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਖ਼ੁਰਾਕ ਸਪਲਾਈ ਵਿਭਾਗ ਵਲੋਂ ਸਿਲੰਡਰ ਅਤੇ ਹੋਰ ਸਾਮਾਨ ਕਬਜ਼ੇ 'ਚ ਲਿਆ ਜਾ ਰਿਹੈ

ਲੁਧਿਆਣਾ, 29 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਅਤੇ ਰੀਫੀਲਿੰਗ ਰੋਕਣ ਲਈ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਕਾਰਵਾਈਆਂ ਦੌਰਾਨ ਵੱਡੀ ਗਿਣਤੀ 'ਚ ਸਿਲੰਡਰ ਅਤੇ ਹੋਰ ਸਾਮਾਨ ...

ਪੂਰੀ ਖ਼ਬਰ »

25 ਸਾਲ ਬਾਅਦ ਬਣਨ ਜਾ ਰਹੀ ਘੁਮਿਆਰਾ ਵਾਲੀ ਸੜਕ ਦੀ ਬੈਂਸ ਵਲੋਂ ਸ਼ੁਰੂਆਤ

ਲੁਧਿਆਣਾ, 29 ਨਵੰਬਰ (ਪੁਨੀਤ ਬਾਵਾ)-25 ਸਾਲ ਬਾਅਦ 75 ਲੱਖ ਦੀ ਲਾਗਤ ਨਾਲ ਨਵੀਂ ਬਣਨ ਜਾ ਰਹੀ ਘੁਮਿਆਰਾ ਵਾਲੀ ਸੜਕ ਦੀ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸ਼ੁਰੂਆਤ ਕਰਵਾਈ | ਇਹ ਸੜਕ ਪਾਰਟੀ ਸਰਪ੍ਰਸਤ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ

ਲੁਧਿਆਣਾ, 29 ਨਵੰਬਰ (ਕਵਿਤਾ ਖੁੱਲਰ)-ਮਨੁੱਖੀ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ...

ਪੂਰੀ ਖ਼ਬਰ »

ਹਲਕਾ ਗਿੱਲ 'ਚ ਸ਼ਿਵਾਲਿਕ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋਇਆ-ਝੱਮਟ

ਹੰਬੜਾਂ, 29 ਨਵੰਬਰ (ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਦੇ ਹੱਕ 'ਚ ਪਿਛਲੇ ਦਿਨੀਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਫੇਰੀ ਨਾਲ ਹਲਕਾ ਗਿੱਲ 'ਚ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ, 29 ਨਵੰਬਰ (ਅਜੀਤ ਬਿਊਰੋ)-ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਅੱਜ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ...

ਪੂਰੀ ਖ਼ਬਰ »

6 ਡੇਂਗੂ ਪੀੜਤ ਮਰੀਜ਼ ਆਏ ਸਾਹਮਣੇ

ਲੁਧਿਆਣਾ, 29 ਨਵੰਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਅਤੇ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸੰਬੰਧਿਤ 2780 ਮਰੀਜ਼ਾਂ 'ਚ ਡੇਂਗੂ ਹੋਣ ਦੀ ਪੁਸ਼ਟੀ ਕੀਤੀ ਗਈ ਹੈ, ਜਿਨ੍ਹਾਂ ਦੀ ਜਾਂਚ ਲੁਧਿਆਣਾ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੀਆਂ ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 29 ਨਵੰਬਰ (ਅਮਰੀਕ ਸਿੰਘ ਬੱਤਰਾ)-ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਚੱਲ ਰਹੇ 650 ਕਰੋੜ ਰੁਪਏ ਦੇ ਪ੍ਰਾਜੈਕਟ ਤਹਿਤ ਸੀਵਰੇਜ ਟਰੀਟਮੈਂਟ ਪਲਾਂਟਸ ਦਾ ਨਿਰਮਾਣ ਕਰਾਇਆ ਜਾ ਰਿਹਾ ਹੈ ਪਰੰਤੂ ਭਵਿੱਖ 'ਚ ਆਬਾਦੀ ਵਧਣ ਦੇ ਨਾਲ ਸੀਵਰੇਜ ਗੰਦਗੀ ਵਿਚ ਹੋਣ ...

ਪੂਰੀ ਖ਼ਬਰ »

ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 29 ਨਵੰਬਰ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ...

ਪੂਰੀ ਖ਼ਬਰ »

ਜਥੇਦਾਰ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣੇ ਜਾਣ ਦਾ ਕੀਤਾ ਸਵਾਗਤ

ਲੁਧਿਆਣਾ, 29 ਨਵੰਬਰ (ਕਵਿਤਾ ਖੁੱਲਰ)-ਜ਼ਿਲ੍ਹਾ ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਨੇ ਜਥੇਦਾਰ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦਾ ਪ੍ਰਧਾਨ ਚੁਣੇ ਜਾਣ ਦਾ ਸਵਾਗਤ ...

ਪੂਰੀ ਖ਼ਬਰ »

ਜਰਖੜ ਵਿਖੇ ਕੁਸ਼ਤੀ ਅਤੇ ਕਬੱਡੀ ਖੇਡ ਮੇਲਾ ਸਮਾਪਤ ਝੰਡੀ ਦੀ ਕੁਸ਼ਤੀ 'ਚ ਹਰਮਨਪ੍ਰੀਤ ਆਲਮਗੀਰ ਅਤੇ ਕਬੱਡੀ 'ਚ ਲਸਾੜਾ ਦੀ ਟੀਮ ਬਣੀ ਚੈਂਪੀਅਨ 1rray

ਡੇਹਲੋਂ, 29 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਜੀ ਸਪੋਰਟਸ ਕਲੱਬ ਜਰਖੜ ਵਲੋਂ ਗੁਰਦਵਾਰਾ ਮਾਤਾ ਸਾਹਿਬ ਕੌਰ ਜੀ ਮੰਜੀ ਸਾਹਿਬ ਜਰਖੜ, ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਅਤੇ ਐਨ. ਆਰ. ਆਈ. ਦੇ ਸਹਿਯੋਗ ਸਦਕਾ ਕੁਸ਼ਤੀ ਤੇ ਕਬੱਡੀ ਮੁਕਾਬਲਿਆਂ ਨਾਲ ...

ਪੂਰੀ ਖ਼ਬਰ »

ਭਾਈ ਰਣਧੀਰ ਸਿੰਘ ਨਗਰ ਬਲਾਕ ਜੀ. 'ਚ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਲੋਕਾਂ ਵਲੋਂ ਇਤਰਾਜ਼

ਲੁਧਿਆਣਾ, 29 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਵਲੋਂ ਵਿਕਸਤ ਕੀਤੀ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਬਲਾਕ ਜੀ. ਵਿਚ ਪ੍ਰਸ਼ਾਸਨ ਵਲੋਂ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੀਤੇ ਜਾ ਰਹੇ ਕੰਮ ਦਾ ਲੋਕਾਂ ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਕੁਲੀਆਂਵਾਲ ਦੇ ਖੇਡ ਸਟੇਡੀਅਮ 'ਚ ਕਬੱਡੀ ਦੇ ਮੁਕਾਬਲਿਆਂ ਦੌਰਾਨ ਦਿੜ੍ਹਬਾ ਦੀ ਟੀਮ ਜੇਤੂ ਸਿਆਸਤ ਦੀ ਭੇਟ ਚੜਿ੍ਹਆ ਕੁਲੀਆਂਵਾਲ ਦਾ ਕਬੱਡੀ ਟੂਰਨਾਮੈਂਟ

ਭਾਮੀਆਂ ਕਲਾਂ, 29 ਨਵੰਬਰ (ਜਤਿੰਦਰ ਭੰਬੀ)-ਚੰਡੀਗੜ੍ਹ ਰੋਡ 'ਤੇ ਸਥਿਤ ਮਾਸਟਰ ਕਰਮਜੀਤ ਸਿੰਘ ਯਾਦਗਾਰੀ ਸਟੇਡੀਅਮ ਕੁਲੀਆਂਵਾਲ ਵਿਖੇ ਐਨ.ਆਰ.ਆਈ. ਭਰਾਵਾਂ ਤੋਂ ਇਲਾਵਾ ਸਮੂਹ ਨਗਰ ਨਿਵਾਸੀ ਪਿੰਡ ਜਮਾਲਪੁਰ-ਕੁਲੀਆਂਵਾਲ ਦੇ ਸਹਿਯੋਗ ਨਾਲ ਇੰਦਰਪਾਲ ਸਿੰਘ ਗਰੇਵਾਲ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX