ਤਾਜਾ ਖ਼ਬਰਾਂ


ਬਲਰਾਮਪੁਰ: ਬੁੱਧ ਸਰਕਟ 'ਤੇ ਬੋਲੈਰੋ ਅਤੇ ਟਰੈਕਟਰ ਦੀ ਟੱਕਰ, 5 ਦੀ ਮੌਤ
. . .  1 day ago
ਆਈ.ਪੀ.ਐੱਲ.2022 : ਰਾਜਸਥਾਨ ਨੇ ਚੇਨਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਦਿੱਲੀ 'ਚ ਖਰਾਬ ਮੌਸਮ ਕਾਰਨ 12 ਫਲਾਈਟਾਂ ਨੂੰ ਡਾਇਵਰਟ ਕੀਤਾ ਗਿਆ
. . .  1 day ago
ਰਾਜਸਥਾਨ ਪੁਲਿਸ ਕਾਂਸਟੇਬਲ ਪੇਪਰ ਲੀਕ ਮਾਮਲੇ ਵਿਚ ਅੱਜ ਚਾਰ ਹੋਰ ਮੁਲਜ਼ਮ ਗ੍ਰਿਫ਼ਤਾਰ , ਹੁਣ ਤੱਕ ਕੁੱਲ 7 ਮੁਲਜ਼ਮ ਗ੍ਰਿਫ਼ਤਾਰ
. . .  1 day ago
ਆਈ.ਪੀ.ਐੱਲ.2022 : ਚੇਨਈ ਨੇ ਰਾਜਸਥਾਨ ਨੂੰ 151 ਦੌੜਾਂ ਦਾ ਦਿੱਤਾ ਟੀਚਾ
. . .  1 day ago
'ਰੇਲਵੇ ਦੀ ਨੌਕਰੀ ਲਈ ਜ਼ਮੀਨ' ਮਾਮਲੇ 'ਚ ਲਾਲੂ ਯਾਦਵ, ਉਨ੍ਹਾਂ ਦੀ ਪਤਨੀ, ਬੇਟੀਆਂ ਦੋਸ਼ੀਆਂ ਦੀ ਸੂਚੀ 'ਚ
. . .  1 day ago
ਰਾਜਸਥਾਨ ਦੇ ਮੁੱਖ ਮੰਤਰੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਟੈਲੀਫ਼ੋਨ ’ਤੇ ਗੱਲਬਾਤ
. . .  1 day ago
ਮਾਮਲਾ : ਸਰਹਿੰਦ ਫੀਡਰ ਦੀ ਜਲਦ ਮੁਰੰਮਤ ਕਰਨ ਦਾ ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੇ ਸਰਹੰਦ ਫੀਡਰ ਦੀ ਹੋ ਰਹੀ ਮੁਰੰਮਤ ਦਾ ਕੰਮ ਜਲਦ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ...
ਵਿਧਾਇਕ ਗੈਰੀ ਬੜਿੰਗ ਨੇ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਸ਼ੁਰੂ
. . .  1 day ago
ਅਮਲੋਹ, 20 ਮਈ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਸੀ, ਜਿਸ ਤਹਿਤ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਕਿਸਾਨ ਰਣਧੀਰ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ...
ਸੀ.ਆਈ.ਏ. ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਤੇ 4 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ
. . .  1 day ago
ਜੈਤੋ, 20 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਅਤੇ 4 ਮੋਟਰਸਾਈਕਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਏ.ਐੱਸ.ਆਈ. ਜਸਵੀਰ ਸਿੰਘ ਸਮੇਤ...
ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  1 day ago
ਮੁੰਬਈ, 20 ਮਈ-ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
ਸਾਲ 2022-23 ਲਈ ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ
. . .  1 day ago
ਬੁਢਲਾਡਾ, 20 ਮਈ (ਸਵਰਨ ਸਿੰਘ ਰਾਹੀ)-ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਸਾਲ 2022-23 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ 'ਤੇ ਸੇਵਾ ਕਰਨ ਲਈ ਸਦਨ ਦੇ ਮੈਂਬਰਾਂ 'ਚੋਂ ਹੀ ਇਕ ਚੇਅਰਮੈਨ ਨਿਯੁਕਤ ਕਰਕੇ ਹਰ ਕਮੇਟੀ ਲਈ 8 ਤੋਂ 12...
ਭਾਜਪਾ ਦਾ ਮਾਨ ਤੋਂ ਸੁਆਲ, ਬੇਅਦਬੀ ਦੇ ਮਾਮਲਿਆਂ ਤੇ 24 ਘੰਟਿਆਂ ਦੀ ਡੈੱਡਲਾਈਨ ਦਾ ਕੀ ਬਣਿਆ?
. . .  1 day ago
ਚੰਡੀਗੜ੍ਹ, 20 ਮਈ (ਸੁਭਾਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਰ੍ਹਦਿਆਂ ਹੋਇਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਹੈ ਕਿ ਉਨ੍ਹਾਂ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਦਾ ਕੀ ਬਣਿਆ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ...
ਵੱਡੀ ਖ਼ਬਰ : ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਜੇਲ੍ਹ ਲੈ ਕੇ ਪਹੁੰਚੀ ਪੰਜਾਬ ਪੁਲਿਸ
. . .  1 day ago
ਪਟਿਆਲਾ, 20 ਮਈ-ਰੋਡਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ ਨੂੰ 1 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਸੀ। ਪੰਜਾਬ ਪੁਲਿਸ ਦੀ ਟੀਮ ਸੁਰੱਖਿਆ ਪ੍ਰਬੰਧਾਂ ਹੇਠ...
ਲੁਟੇਰੇ ਵਲੋਂ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਤੋਂ ਨਕਦੀ ਵਾਲਾ ਝਪਟਿਆ ਪਰਸ
. . .  1 day ago
ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੀ ਸੰਘਣੀ ਵਸੋਂ ਲੁਧਿਆਣਾ ਰੋਡ 'ਤੇ ਬੈਂਕ ਆਫ਼ ਇੰਡੀਆ ਸਾਹਮਣੇ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਔਰਤ ਕੋਲੋਂ ਲੁਟੇਰੇ ਵਲੋਂ ਨਕਦੀ ਵਾਲਾ ਪਰਸ ਖੋਹਿਆ, ਜਿਸ 'ਚ ਕਰੀਬ...
ਜਲੰਧਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਹੋਏ ਧਮਾਕੇ 'ਚ 5 ਸਾਲਾ ਪੁੱਤਰ ਨੇ ਵੀ ਤੋੜਿਆ ਦਮ
. . .  1 day ago
ਜਲੰਧਰ, 20 ਮਈ (ਅੰਮ੍ਰਿਤਪਾਲ)-ਅੱਜ ਸਵੇਰੇ ਜਲੰਧਰ ਦੇ ਲੰਮਾ ਪਿੰਡ 'ਚ ਅੱਗ ਲੱਗਣ ਦੇ ਕਾਰਨ ਪਿਤਾ ਅਤੇ ਡੇਢ ਸਾਲ ਦੇ ਪੁੱਤਰ ਦੀ ਮੌਕੇ 'ਤੇ ਮੌਤ ਹੋ ਗਈ ਸੀ ਅਤੇ ਉਸ ਦੀ ਪਤਨੀ ਅਤੇ 5 ਸਾਲ ਦੇ ਪੁੱਤਰ ਨੂੰ ਸਿਵਲ ਹਸਪਤਾਲ 'ਚ ਇਲਾਜ ਦੇ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ 5 ਸਾਲ ਦੇ ਪੁੱਤਰ ਦੀ ਵੀ ਮੌਤ ਹੋ ਗਈ।
ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਤਪਾ ਢਿਲਵਾਂ ਲਿੰਕ ਰੋਡ 'ਤੇ ਸਥਿਤ ਇਕ ਫ਼ੈਕਟਰੀ 'ਚ ਪ੍ਰਵਾਸੀ ਮਜ਼ਦੂਰ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਦੇ ਦੱਸਣ...
ਨਜ਼ਦੀਕੀ ਪਿੰਡ ਘੁੰਨਸ ਵਿਖੇ ਕੈਂਸਰ ਨਾਲ 16 ਸਾਲਾ ਬੱਚੇ ਦੀ ਮੌਤ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਕਾਰਨ ਅਨੇਕਾਂ ਜਾਨਾਂ ਜਾ ਚੁੱਕੀਆਂ ਹਨ ਅਤੇ ਜਾ ਰਹੀਆਂ ਹਨ, ਜਿਸ 'ਤੇ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਅਜੇ ਤੱਕ ਇਸ ਬਿਮਾਰੀ ਦੇ ਤੋੜ ਸੰਬੰਧੀ ਕੋਈ ਵੀ ਹੱਲ ਨਹੀਂ ਲੱਭਿਆ, ਜਿਸਦਾ ਖ਼ਮਿਆਜ਼ਾ...
ਸੜਕ ਹਾਦਸੇ 'ਚ ਵਾਲ-ਵਾਲ ਬਚੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ
. . .  1 day ago
ਚੰਡੀਗੜ੍ਹ, 20 ਮਈ (ਰਾਮ ਸਿੰਘ ਬਰਾੜ)-ਸ਼ੁੱਕਰਵਾਰ ਦੁਪਹਿਰ ਮੁਹਾਲੀ ਦੇ ਸੈਕਟਰ 48 ਦੇ ਕੋਲ ਸੜਕ ਹਾਦਸੇ 'ਚ 3 ਗੱਡੀਆਂ ਹਾਦਸੇ ਦਾ ਸ਼ਿਕਾਰ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵਾਲ-ਵਾਲ...
ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
. . .  1 day ago
ਪਟਿਆਲਾ, 20 ਮਈ-ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
ਮੈਰੀਟੋਰੀਅਸ ਸਕੂਲਾਂ 'ਚ ਸੈਸ਼ਨ 2022-23 ਦੇ ਦਾਖ਼ਲਿਆਂ ਲਈ ਮੁਕਾਬਲਾ ਪ੍ਰੀਖਿਆ 29 ਮਈ ਨੂੰ ਹੋਵੇਗੀ
. . .  1 day ago
ਐੱਸ.ਏ.ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)- ਸੁਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਤਹਿਤ ਚਲਾਏ ਜਾ ਰਹੇ 10 ਮੈਰੀਟੋਰੀਅਸ ਸਕੂਲਾਂ 'ਚ 9ਵੀਂ...
ਲੁਧਿਆਣਾ ਬੰਬ ਕਾਂਡ ਦੀ ਸੁਲਝੀ ਗੁੱਥੀ, ਚਾਰ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 20 ਮਈ (ਰੇਸ਼ਮ ਸਿੰਘ)-ਦਸੰਬਰ 2020 'ਚ ਲੁਧਿਆਣਾ ਵਿਖੇ ਵਾਪਰੇ ਬੰਬ ਕਾਂਡ ਦੀ ਗੁੱਥੀ ਸੁਲਝ ਗਈ ਹੈ, ਇਸ 'ਚ ਵਰਤੀ ਗਈ ਆਈ. ਡੀ. ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਇਸ ਦਾ ਖ਼ੁਲਾਸਾ ਹੈਰੋਇਨ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ...
ਵੱਡੀ ਖ਼ਬਰ :ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਅਦਾਲਤ 'ਚ ਕੀਤਾ ਸਰੰਡਰ
. . .  1 day ago
ਪਟਿਆਲਾ, 20 ਮਈ-ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਦਸ ਦੇਈਏ ਕਿ ਹੁਣ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ।
ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਹੋਏ ਰਵਾਨਾ
. . .  1 day ago
ਪਟਿਆਲਾ, 20 ਮਈ-ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਕਈ ਆਗੂ ਵੀ ਮੌਜੂਦ ਹਨ।
ਗੁਜਰਾਤ ਤੋਂ ਆਏ ਕੋਲੇ ਦੇ ਟਰੱਕ 'ਚੋਂ 140 ਕਿੱਲੋ ਡੋਡੇ, 50 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ , 2 ਕਾਬੂ
. . .  1 day ago
ਫਿਰੋਜ਼ਪੁਰ, 20 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਮੁਹਿੰਮ ਵਿਚ ਪੰਜਾਬ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਲੱਗੀ ਜਦੋਂ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਨੇ ਗੁਜਰਾਤ ਤੋਂ ਕੋਲੇ ਦੇ ਟਰੱਕ 'ਚੋਂ ਨਸ਼ੀਲੇ ਪਦਾਰਥ ਲਿਆ ਰਹੇ 2 ਵਿਅਕਤੀਆਂ...
ਵੱਡੀ ਖ਼ਬਰ: ਨਹੀਂ ਮਿਲੀ ਨਵਜੋਤ ਸਿੰਘ ਸਿੱਧੂ ਨੂੰ ਕੋਈ ਰਾਹਤ, ਅੱਜ ਹੀ ਕਰਨਾ ਪਵੇਗਾ ਸਰੰਡਰ
. . .  1 day ago
ਚੰਡੀਗੜ੍ਹ, 20 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੂੰ ਲੈ ਕੇ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਰਟ ਵਲੋਂ ਕੋਈ ਵੀ ਰਾਹਤ ਨਹੀਂ ਮਿਲਣ ਕਰਕੇ ਅੱਜ ਹੀ ਸਰੰਡਰ ਕਰਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮੱਘਰ ਸੰਮਤ 553

ਪਟਿਆਲਾ

ਸਿਪਾਹੀਆਂ ਦੀ ਭਰਤੀ ਪ੍ਰੀਖਿਆ 'ਚ ਅਸਫ਼ਲ ਹੋਏ ਨੌਜਵਾਨਾਂ ਨੇ ਕੀਤੀ ਸੜਕ ਜਾਮ

ਸਮਾਣਾ, 29 ਨਵੰਬਰ (ਪ੍ਰੀਤਮ ਸਿੰਘ ਨਾਗੀ)-ਪੰਜਾਬ ਪੁਲਿਸ ਦੀ ਭਰਤੀ ਲਈ ਹੋਈ ਪ੍ਰੀਖਿਆ 'ਚ ਅਸਫ਼ਲ ਰਹੇ ਕੱੁਝ ਨੌਜਵਾਨਾਂ ਨੇ ਸਮਾਣਾ-ਪਟਿਆਲਾ ਸੜਕ 'ਤੇ ਜਾਮ ਲਗਾਇਆ | ਜਿਸ ਨਾਲ ਲੋਕਾਂ ਨੂੰ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਪਟਿਆਲਾ ਦੀਆਂ ਵੱਖ-ਵੱਖ ਸੰਸਥਾਵਾਂ 'ਚ ਪੜ੍ਹਨ ਵਾਲੇ ਵਾਲੇ ਵਿਦਿਆਰਥੀਆਂ ਨੂੰ ਆਪਣੇ ਘਰ ਪਹੁੰਚਣ ਲਈ ਖੱਜਲ ਖੁਆਰ ਹੋਣਾ ਪਿਆ | ਧਰਨਾਕਾਰੀ ਨੌਜਵਾਨ ਮੰਗ ਕਰ ਰਹੇ ਸਨ ਕਿ ਸਿਪਾਹੀਆਂ ਦੀ ਭਰਤੀ ਪ੍ਰੀਖਿਆ ਮੁੜ ਤੋਂ ਲਈ ਜਾਵੇ | ਧਰਨਾਕਾਰੀ ਨੌਜਵਾਨਾਂ ਖ਼ਿਲਾਫ਼ ਸਫਲ ਹੋਏ ਨੌਜਵਾਨਾਂ ਨੇ ਭੜਾਸ ਕੱਢਦੇ ਹੋਏ ਆਖਿਆ ਕਿ ਪ੍ਰੀਖਿਆ 'ਚ ਅਸਫਲ ਹੋਏ ਨੌਜਵਾਨ ਉਨ੍ਹਾਂ ਦੇ ਰੁਜ਼ਗਾਰ 'ਚ ਲੱਤਾਂ ਅੜਾ ਰਹੇ ਹਨ | ਵੋਟਾਂ ਦਾ ਸਮਾਂ ਨੇੜੇ ਹੋਣ ਕਾਰਨ ਸਰਕਾਰ ਦਬਾਅ 'ਚ ਚੱਲ ਰਹੀ ਹੈ ਅਤੇ ਧਰਨਾ ਦੇਣ ਵਾਲੇ ਨੌਜਵਾਨਾਂ ਦੀ ਸਾਜ਼ਿਸ਼ ਦੀ ਸ਼ਿਕਾਰ ਹੋ ਸਕਦੀ ਹੈ | ਸਫ਼ਲ ਹੋਏ ਨੌਜਵਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਭਰਤੀ ਪ੍ਰਕਿਰਿਆ ਜਲਦੀ ਪੂਰੀ ਕੀਤੀ ਜਾਵੇ ਤੇ ਸ਼ਰਾਰਤ ਕਰਨ ਵਾਲੇ ਲੋਕਾਂ ਨੂੰ ਸਫਲ ਹੋਣ ਦਾ ਮੌਕਾ ਨਾ ਦਿੱਤਾ ਜਾਵੇ | ਧਰਨੇ ਵਿਚ ਕਾਮਰੇਡ ਬਲਵਿੰਦਰ ਸਿੰਘ, ਰਣਧੀਰ ਸਿੰਘ ਕਾਦਰਾਬਾਦ ਅਤੇ ਹੋਰ ਆਗੂਆਂ ਨੇ ਭਾਗ ਲਿਆ |

ਭਿਆਨਕ ਸੜਕ ਹਾਦਸੇ 'ਚ ਟੈਂਪੂ ਡਰਾਈਵਰ ਦੀ ਮੌਤ- 1 ਜ਼ਖਮੀ

ਨਾਭਾ, 29 ਨਵੰਬਰ (ਕਰਮਜੀਤ ਸਿੰਘ)- ਬੀਤੀ ਰਾਤ ਨਾਭਾ-ਮਲੇਰਕੋਟਲਾ ਰੋਡ ਸਥਿਤ ਪਿੰਡ ਲੱਧਾਹੇੜੀ ਨੇੜੇ ਇਕ ਤੇਜ਼ ਰਫਤਾਰ ਸਕਾਰਪੀਓ ਵਲੋਂ ਛੋਟਾ ਹਾਥੀ 'ਚ ਟੱਕਰ ਮਾਰ ਦਿੱਤੀ ਗਈ, ਟੱਕਰ ਐਨੀ ਭਿਆਨਕ ਸੀ ਕਿ ਛੋਟੇ ਹਾਥੀ ਦੇ ਪਰਖੱਚੇ ਉੱਡ ਗਏ | ਛੋਟੇ ਹਾਥੀ 'ਚ ਸਵਾਰ ਡਰਾਈਵਰ ...

ਪੂਰੀ ਖ਼ਬਰ »

ਮੇਅਰ ਬਿੱਟੂ ਨੂੰ ਮੁਅੱਤਲ ਕਰਨ ਦਾ ਮਾਮਲਾ ਹਾਈਕੋਰਟ ਪੁੱਜਾ

ਪਟਿਆਲਾ, 29 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਮੇਅਰ ਨੂੰ ਮੁਅੱਤਲ ਕਰਨ ਦੇ ਐਲਾਨ ਤੋਂ ਅੱਜ ਪੰਜ ਦਿਨ ਬਾਅਦ ਵੀ ਰੇੜਕਾ ਬਰਕਰਾਰ ਹੈ ਜਦੋਂ ਕਿ ਸਰਕਾਰ ਵਲੋਂ ਇਸ ਸਬੰਧੀ ਅੱਜ ਤਕ ਕਿਸੇ ਤਰ੍ਹਾਂ ਦਾ ਫ਼ੈਸਲਾ ਨਹੀਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ

ਨਾਭਾ, 29 ਨਵੰਬਰ (ਕਰਮਜੀਤ ਸਿੰਘ)-ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ ਅਤੇ ਚਿੱਟੇ ਦਿਨ ਗੁੰਡਾ ਅਨਸਰ ਗੋਲੀਆਂ ਚਲਾ ਕੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੇ ਹਨ | ਇਸ ਤਰ੍ਹਾਂ ਦੀ ਹੀ ਇਕ ਵਾਰਦਾਤ ਦੀ ਘਟਨਾ ਸਾਹਮਣੇ ਆਈ ਨਾਭਾ ਵਿਖੇ ...

ਪੂਰੀ ਖ਼ਬਰ »

ਨਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਉਣ ਦੇ ਦੋਸ਼ 'ਚ ਲੜਕੇ ਖ਼ਿਲਾਫ਼ ਕੇਸ ਦਰਜ

ਪਾਤੜਾਂ, 29 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਿੰਡ ਦੇਧਨਾ ਦੇ ਲੜਕੇ ਦੇ ਖ਼ਿਲਾਫ਼ ਥਾਣਾ ਘੱਗਾ ਦੀ ਪੁਲਿਸ ਨੇ ਇਕ ਨਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਉਣ ਦੇ ਦੋਸ਼ 'ਚ ਕੇਸ ਦਰਜ ਕੀਤਾ ਗਿਆ ਹੈ | ਘੱਗਾ ਇਲਾਕੇ ਦੀ ਇਕ ਔਰਤ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ...

ਪੂਰੀ ਖ਼ਬਰ »

ਪਾਵਰਕਾਮ ਦੇ ਜੂਨੀਅਰ ਇੰਜੀਨੀਅਰਜ਼ ਵਲੋਂ ਭੁੱਖ ਹੜਤਾਲ

ਪਟਿਆਲਾ, 29 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਾਵਰ ਜੂਨੀਅਰ ਇੰਜੀਨੀਅਰਜ਼ ਦੀ ਮਿਤੀ 17 ਨਵੰਬਰ, 2021 ਤੋਂ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਦੇ 13ਵੇਂ ਦਿਨ ਜੇ.ਈਜ਼ ਕੌਂਸਲ ਦੀ ਕਪੂਰਥਲਾ ਸਰਕਲ ਯੂਨਿਟ ਦੇ 5 ਮੈਂਬਰਾਂ ਦਾ ਜਥਾ ਪੀ.ਐੱਸ.ਪੀ.ਸੀ.ਐਲ. ਦੇ ਮੁੱਖ ਦਫ਼ਤਰ ਪਟਿਆਲਾ ਦੇ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਨਾਲ ਸਕੂਟਰੀ ਸਵਾਰ ਦੀ ਮੌਤ

ਅਰਨੋ, 29 ਨਵੰਬਰ (ਦਰਸ਼ਨ ਸਿੰਘ ਪਰਮਾਰ)-ਕਸਬਾ ਅਰਨੋ ਵਿਖੇ ਜੱਜ ਪੈਲੇਸ ਦੇ ਸਾਹਮਣੇ ਇਕ ਤੇਜ ਰਫ਼ਤਾਰ ਨਾਲ ਆ ਰਹੇ ਟਰਾਲੇ ਟਰੱਕ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਕਾਰਨ ਮਾਹੌਲ ਕਾਫੀ ਗ਼ਮਗੀਨ ਹੋ ਗਿਆ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਲਛਮਣ ਦਾਸ ...

ਪੂਰੀ ਖ਼ਬਰ »

'ਜ਼ਮੀਰ ਜਗਾਓ ਦੇਸ਼ ਬਚਾਓ' ਮੁਹਿੰਮ ਤਹਿਤ ਨੌਜਵਾਨਾਂ ਨੇ ਕੀਤਾ ਪਟਿਆਲਾ ਪਹੇਵਾ ਮਾਰਗ 'ਤੇ ਪ੍ਰਚਾਰ

ਭੁੱਨਰਹੇੜੀ, 29 ਨਵੰਬਰ (ਧਨਵੰਤ ਸਿੰਘ)-'ਜ਼ਮੀਰ ਜਗਾਓ ਦੇਸ਼ ਬਚਾਓ' ਮੁਹਿੰਮ ਤਹਿਤ ਪਟਿਆਲਾ ਪਹੇਵਾ ਮੁੱਖ ਮਾਰਗ 'ਤੇ ਸ਼ਹੀਦ ਊਧਮ ਸਿੰਘ ਚੌਕ 'ਤੇ ਪ੍ਰਚਾਰ ਕੀਤਾ | ਜਿਸ 'ਚ ਹਲਕਾ ਸਨੌਰ ਦੇ ਵੱਖ-ਵੱਖ ਪਿੰਡਾਂ ਤੋਂ ਆਏ ਨੌਜਵਾਨਾਂ ਨੇ ਹੱਥਾਂ 'ਚ ਬੈਨਰ ਫੜਕੇ ਕੇ ਜਾਗਰੂਕ ...

ਪੂਰੀ ਖ਼ਬਰ »

ਪੁਰਾਣੇ ਬਕਾਇਆ ਪ੍ਰਾਪਰਟੀ ਟੈਕਸ 'ਤੇ 10 ਫ਼ੀਸਦੀ ਛੋਟ ਦੀ ਆਖ਼ਰੀ ਤਰੀਕ ਅੱਜ

ਪਟਿਆਲਾ, 29 ਨਵੰਬਰ (ਗੁਰਵਿੰਦਰ ਸਿੰਘ ਔਲਖ)-ਪੁਰਾਣੇ ਬਕਾਇਆ ਪ੍ਰਾਪਰਟੀ ਟੈਕਸ 'ਤੇ 10 ਫ਼ੀਸਦੀ ਛੋਟ ਦਾ ਅੱਜ ਆਖ਼ਰੀ ਦਿਨ ਹੈ | 30 ਨਵੰਬਰ 2021 ਤੋਂ ਬਾਅਦ ਬਕਾਇਆ ਪ੍ਰਾਪਰਟੀ ਟੈਕਸ 'ਤੇ 20 ਫ਼ੀਸਦੀ ਜੁਰਮਾਨਾ ਤੇ 18 ਫ਼ੀਸਦੀ ਵਿਆਜ ਦੇਣਾ ਹੋਵੇਗਾ | ਜਿਨ੍ਹਾਂ ਨੇ ਅਜੇ ਤੱਕ ਚਾਲੂ ...

ਪੂਰੀ ਖ਼ਬਰ »

1971 ਜੰਗ ਦੇ ਵੀਰ ਸੈਨਿਕਾਂ ਤੇ ਵੀਰ ਨਾਰੀਆਂ ਦਾ ਸਨਮਾਨ

ਪਟਿਆਲਾ, 29 ਨਵੰਬਰ (ਮਨਦੀਪ ਸਿੰਘ ਖਰੌੜ)-ਭਾਰਤ-ਪਾਕਿਸਤਾਨ ਵਿਚਾਲੇ 1971 ਜੰਗ ਦੇ 50 ਸਾਲ ਪੂਰੇ ਹੋਣ 'ਤੇ 'ਸਵਰਨਿਮ ਵਿਜੇ ਵਰਸ਼' ਦੇ ਰੂਪ 'ਚ ਮਨਾਉਂਦਿਆਂ ਅੱਜ ਏਅਰਾਵਤ ਡਵੀਜ਼ਨ ਵਲੋਂ ਕਰਵਾਏ ਸਮਾਗਮ ਦੌਰਾਨ ਜਨਰਲ ਆਫ਼ੀਸਰ ਕਮਾਂਡਿੰਗ ਵਲੋਂ ਪਟਿਆਲਾ ਤੇ ਇਸ ਦੇ ਨਾਲ ਲੱਗਦੇ ...

ਪੂਰੀ ਖ਼ਬਰ »

ਲੋਕ ਸਭਾ 'ਚ ਖੇਤੀ ਕਾਨੂੰਨ ਰੱਦ ਹੋਣ 'ਤੇ ਕਿਸਾਨਾਂ 'ਚ ਖ਼ੁਸ਼ੀ ਦੀ ਲਹਿਰ

ਰਾਜਪੁਰਾ, 29 ਨਵੰਬਰ (ਜੀ.ਪੀ. ਸਿੰਘ)-ਅੱਜ ਕੇਂਦਰ ਦੀ ਮੋਦੀ ਸਰਕਾਰ ਵਲੋਂ ਤਿੰਨੇ ਖੇਤੀ ਕਾਨੂੰਨ ਲੋਕ ਸਭਾ 'ਚ ਰੱਦ ਕਰਨ 'ਤੇ ਕਿਸਾਨਾਂ 'ਚ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਬੰਟੀ ਸਿੰਘ ਖ਼ਾਨਪੁਰ, ਧਰਮ ਸਿੰਘ ਖ਼ਾਨਪੁਰ, ਮੰਗਲ ਸਿੰਘ ਕਦੋਂ ਨੇ ...

ਪੂਰੀ ਖ਼ਬਰ »

ਹਰਦੇਵ ਸਿੰਘ ਆਸੀ ਨੇ ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਦਾ ਅਹੁਦਾ ਸੰਭਾਲਿਆ

ਪਟਿਆਲਾ, 29 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਤੇ ਨਿਯੁਕਤੀਆਂ ਦੇ ਚੱਲਦਿਆਂ ਐਸ.ਬੀ.ਐਸ. ਨਗਰ ਵਿਖੇ ਤਾਇਨਾਤ 2011 ਬੈਚ ਦੇ ਲੋਕ ਸੰਪਰਕ ਅਫ਼ਸਰ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ

ਪਟਿਆਲਾ, 29 ਨਵੰਬਰ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਸੈਸ਼ਨ ਜੱਜ ਰਾਜਿੰਦਰ ਅਗਰਵਾਲ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਅਚਾਨਕ ਨਿਰੀਖਣ ਕੀਤਾ ਗਿਆ | ਇਸ ਮੌਕੇ ਸੈਸ਼ਨ ਜੱਜ ਵਲੋਂ ਜੇਲ੍ਹ 'ਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੇ ਰਹਿਣ-ਸਹਿਣ ਸਮੇਤ ਕਿਸੇ ਵੀ ਤਰ੍ਹਾਂ ਦੀ ...

ਪੂਰੀ ਖ਼ਬਰ »

ਡਕੈਤੀ ਕੇਸ 'ਚ ਵਿਅਕਤੀ ਦੀ ਜ਼ਮਾਨਤ ਮਨਜੂਰ

ਪਟਿਆਲਾ, 29 ਨਵੰਬਰ (ਮਨਦੀਪ ਸਿੰਘ ਖਰੌੜ)-ਸਥਾਨਕ ਅਦਾਲਤ ਨੇ ਡਕੈਤੀ ਕੇਸ ਦੀ ਸੁਣਵਾਈ ਦੌਰਾਨ ਇਕ ਵਿਅਕਤੀ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ | ਇਸ ਦੀ ਪੁਸ਼ਟੀ ਕਰਦਿੰਆਂ ਜਗਜੀਤ ਸਿੰਘ ਦੇ ਵਕੀਲ ਜੇ.ਡੀ. ਬੰਸਲ ਨੇ ਦੱਸਿਆ ਕਿ ਉਨ੍ਹਾਂ ਮੁਆਕਲ ਖਿਲਾਫ ਪਸਿਆਣਾ ਪੁਲਿਸ ਵਲੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਸਮਾਣਾ, 29 ਨਵੰਬਰ (ਸਾਹਿਬ ਸਿੰਘ)-ਸਮਾਣਾ-ਭਵਾਨੀਗੜ੍ਹ ਸੜਕ 'ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇੜੇ ਇਨੋਵਾ ਕਾਰ ਤੇ ਮੋਟਰਸਾਈਕਲ ਦਰਮਿਆਨ ਹੋਏ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਕਿਸਾਨ ਜ਼ਖ਼ਮੀ ਹੋ ਗਿਆ ਹੈ | ਹਸਪਤਾਲ 'ਚ ਇਲਾਜ ਅਧੀਨ ਜੁਝਾਰ ਸਿੰਘ ਪੁੱਤਰ ਮਹਿੰਦਰ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਦਲ ਤੋਂ ਦੁਖੀ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ-ਦੇਵ ਮਾਨ

ਨਾਭਾ, 29 ਨਵੰਬਰ (ਅਮਨਦੀਪ ਸਿੰਘ ਲਵਲੀ)-ਸੂਬੇ ਪੰਜਾਬ ਦੇ ਲੋਕ ਸਾਢੇ ਚਾਰ ਸਾਲ ਕੈਪਟਨ ਦੇ ਮੁੱਖ ਮੰਤਰੀ ਹੁੰਦਿਆਂ ਪੰਜਾਬ ਦੀ ਹਾਲਤ ਬਦ ਤੋਂ ਬਦਤਰ ਦੇਖ ਚੁੱਕੇ ਹਨ ਤੇ ਹੁਣ ਖੁੱਲ੍ਹੇਆਮ ਝੂਠੀ ਬਿਆਨਬਾਜ਼ੀ ਤੇ ਐਲਾਨ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸੁਣੇ ਜਾ ...

ਪੂਰੀ ਖ਼ਬਰ »

ਲੋਕ ਮੁੱਖ ਮੰਤਰੀ ਦੇ ਐਲਾਨਾਂ ਨੂੰ ਸੱਚ ਸਮਝਣ ਜਾਂ ਸਿੱਧੂ ਦੇ ਐਲਾਨਾਂ 'ਤੇ ਕੀਤੇ ਕਿੰਤੂ-ਪ੍ਰੰਤੂਆਂ ਨੂੰ- ਢਿੱਲੋਂ

ਪਟਿਆਲਾ, 29 ਨਵੰਬਰ (ਅ.ਸ. ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ ਵਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਸੰਸਦ ਦੇ ਦੋਵੇਂ ਸਦਨਾਂ 'ਚ ਵਾਪਸ ਲੈਣ ਦੀ ਕਾਰਵਾਈ ਤੋਂ ਤੁਰੰਤ ਬਾਅਦ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਨੇ ਆਪੋ ਆਪਣੇ ਹਲਕਿਆਂ ਅੰਦਰ ਪਾਰਟੀ ਸਰਗਰਮੀਆਂ ਵਿੱਢ ...

ਪੂਰੀ ਖ਼ਬਰ »

ਤਿੰਨ ਖੇਤੀ ਕਾਨੂੰਨ ਵਾਪਸ ਹੋਣ 'ਤੇ ਮੈਣ ਵਾਸੀ ਧਾਰਮਿਕ ਸਥਾਨਾਂ 'ਤੇ ਹੋਏ ਨਤਮਸਤਕ

ਡਕਾਲਾ, 29 ਨਵੰਬਰ (ਪਰਗਟ ਸਿੰਘ ਬਲਬੇੜਾ)-ਤਿੰਨ ਖੇਤੀ ਕਾਨੂੰਨ ਵਾਪਸ ਹੋਣ ਤੇ ਕਿਸਾਨ ਤੇ ਮਜ਼ਦੂਰ ਭਰਾਵਾਂ ਦੀ ਹੋਈ ਇਸ ਇਤਿਹਾਸਿਕ ਜਿੱਤ ਦੀ ਖ਼ੁਸ਼ੀ 'ਚ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਪ੍ਰਧਾਨ ਤੇ ਗ੍ਰਾਮ ਪੰਚਾਇਤ ਪਿੰਡ ਮੈਣ ਦੇ ਸਰਪੰਚ ਦਰਸ਼ਨ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਰਾਣਾ ਹਸਪਤਾਲ ਸਰਹਿੰਦ ਵਲੋਂ ਮੁਫ਼ਤ ਜਾਂਚ ਕੈਂਪ

ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਬਲਜਿੰਦਰ ਸਿੰਘ)-ਮਾਨਵਤਾ ਦੀ ਭਲਾਈ ਦੇ ਕਾਰਜਾਂ 'ਚ ਮੋਹਰੀ ਭੂਮਿਕਾ ਨਿਭਾਅ ਰਹੇ ਰਾਣਾ ਹਸਪਤਾਲ ਸਰਹਿੰਦ ਵਲੋਂ ਨੀਲਮ ਹਸਪਤਾਲ ਰਾਜਪੁਰਾ ਦੀ ਮਾਹਿਰ ਟੀਮ ਡਾ. ਗੋਰਿਕਾ ਅਗਰਵਾਲ ਮਾਹਿਰ ਬਾਂਝਪਣ ਰੋਗ ਤੇ ਡਾ. ਬਾਬੂ ਲਾਲ ਮੀਣਾ ਮਾਹਿਰ ...

ਪੂਰੀ ਖ਼ਬਰ »

ਮੋਦੀ ਕਾਲਜ ਦੀ ਵਿਦਿਆਰਥਣ ਮਧੂ ਬੈਦਵਾਨ ਨੇ ਜਿੱਤਿਆ ਏਸ਼ੀਅਨ ਤੀਰ-ਅੰਦਾਜ਼ੀ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾ

ਪਟਿਆਲਾ, 29 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਦੀ ਵਿਦਿਆਰਥਣ ਮਧੂ ਬੈਦਵਾਨ ਨੇ 14 ਤੋਂ 19 ਨਵੰਬਰ ਤੱਕ ਆਰਮੀ ਸਟੇਡੀਅਮ ਢਾਕਾ (ਬੰਗਲਾਦੇਸ਼) ਵਿਖੇ ਹੋਏ 'ਏਸ਼ੀਅਨ ਤੀਰ-ਅੰਦਾਜ਼ੀ ਚੈਂਪੀਅਨਸ਼ਿਪ-2021' 'ਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਤੇ ...

ਪੂਰੀ ਖ਼ਬਰ »

ਬਨੂੜ ਖੇਤਰ ਦੇ ਕਿਸਾਨਾਂ ਵਲੋਂ ਦਿੱਲੀ ਵਿਖੇ ਕਿਸਾਨੀ ਮੋਰਚੇ 'ਚ ਲੰਗਰਾਂ ਲਈ ਰਸਦ ਭੇਜਿਆ

ਬਨੂੜ, 29 ਨਵੰਬਰ (ਭੁਪਿੰਦਰ ਸਿੰਘ)-ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਚਲ ਰਹੇ ਕਿਸਾਨੀ ਸੰਘਰਸ਼ 'ਚ ਚਲ ਰਹੇ ਲੰਗਰਾਂ ਵਿਚ ਇਲਾਕੇ ਦੇ ਲੋਕਾਂ ਵਲੋਂ ਖਾਣ ਪੀਣ ਤੇ ਜ਼ਰੂਰੀ ਵਸਤਾਂ ਭੇਜਣਾ ਨਿਰੰਤਰ ਜਾਰੀ ਹੈ | ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਹਲਕਾ ਸਮਾਣਾ ਦਾ ਇੰਚਾਰਜ ਕਾਂਗਰਸ 'ਚ ਸ਼ਾਮਿਲ

ਸਮਾਣਾ, 29 ਨਵੰਬਰ (ਪ੍ਰੀਤਮ ਸਿੰਘ ਨਾਗੀ)-ਰਜਿੰਦਰ ਸਿੰਘ ਵਿਧਾਇਕ ਸਮਾਣਾ ਦੇ ਯਤਨਾਂ ਸਦਕਾ ਬਹੁਜਨ ਸਮਾਜ ਪਾਰਟੀ ਹਲਕਾ ਸਮਾਣਾ ਦੇ ਇੰਚਾਰਜ ਕੁਲਵਿੰਦਰ ਸਿੰਘ ਜੋ ਕਿ ਸਮਾਣਾ ਦੇ ਵਾਰਡ ਨੰਬਰ 19 ਤੋਂ ਕੌਂਸਲਰ ਅੰਗਰੇਜ਼ ਕੌਰ ਦੇ ਪਤੀ ਹਨ, ਅੱਜ ਚੰਡੀਗੜ੍ਹ ਵਿਖੇ ਇਕ ...

ਪੂਰੀ ਖ਼ਬਰ »

ਖੇਤੀ ਕਾਨੂੰਨ ਸੰਸਦ 'ਚ ਰੱਦ ਕੀਤੇ ਜਾਣ ਦਾ ਸਵਾਗਤ

ਪਟਿਆਲਾ, 29 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨ ਸੰਸਦ 'ਚ ਰੱਦ ਕੀਤੇ ਜਾਣ ਦਾ ਸਵਾਗਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪਟਿਆਲਾ ਦੇ ਪ੍ਰਧਾਨ ਗਿਆਨ ਸਿੰਘ ਰਾਏਪੁਰ ਮੰਡਲਾਂ ਨੇ ਕਿਹਾ ਕਿ ਕੇਂਦਰ ਸਰਕਾਰ ...

ਪੂਰੀ ਖ਼ਬਰ »

ਬੂਥ ਲੈਵਲ ਅਫ਼ਸਰਾਂ ਦੇ ਪੰਜਾਬ ਪੱਧਰੀ ਪ੍ਰਸ਼ਨੋਤਰੀ ਮੁਕਾਬਲਿਆਂ 'ਚ ਜੇਤੂਆਂ ਦਾ ਸਨਮਾਨ

ਪਟਿਆਲਾ, 29 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਮੁੱਖ ਚੋਣ ਅਫ਼ਸਰ ਪੰਜਾਬ ਦੀ ਅਗਵਾਈ 'ਚ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਦੇ ਰਾਜ ਪੱਧਰੀ ਆਨਲਾਈਨ ਪ੍ਰਸ਼ਨੋਤਰੀ ਮੁਕਾਬਲਿਆਂ 'ਚ ਪਟਿਆਲਾ ਜ਼ਿਲ੍ਹੇ ਦੀ 6 ਬੀਐਲਓਜ਼ ਜੇਤੂ ਰਹੇ¢ ਪਟਿਆਲਾ ਦੀ ਟੀਮ ਨੂੰ ਮੁੱਖ ਚੋਣਕਾਰ ...

ਪੂਰੀ ਖ਼ਬਰ »

ਪੰਜਰਥ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਬੈਠਕਾਂ

ਸਮਾਣਾ, 29 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਜਥੇ. ਅਮਰਜੀਤ ਸਿੰਘ ਪੰਜਰਥ ਵਲੋਂ ਆਗਾਮੀ ਵਿਧਾਨ ਸਭਾ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਲਾਮਬੰਦ ਕਰਨ ਲਈ ਵੱਖ-ਵੱਖ ਪਿੰਡਾਂ 'ਚ ਬੈਠਕਾਂ ਦਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਰਾਸ਼ਟਰੀ ਵਰਕਸ਼ਾਪ ਆਰੰਭ

ਪਟਿਆਲਾ, 29 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਵਿਮੈਨ ਸਟੱਡੀਜ਼ ਸੈਂਟਰ ਤੇ ਯੂਨੀਵਰਸਿਟੀ ਸਕੂਲ ਆਫ਼ ਅਪਲਾਈਡ ਮੈਨੇਜਮੈਂਟ ਨੇ ਦਿੱਲੀ ਆਧਾਰਿਤ ਸੰਸਥਾ ਜਾਗੋਰੀ ਗਰੁੱਪ ਦੇ ਸਹਿਯੋਗ ਨਾਲ ਸਮਕਾਲੀ ਸੰਸਾਰ 'ਚ ਲਿੰਗ ਸਮਾਨਤਾ ਸਮਝ ਵਿਸ਼ੇ 'ਤੇ ...

ਪੂਰੀ ਖ਼ਬਰ »

ਮਾਡਲ ਟਾਊਨ ਸਕੂਲ ਦੀ ਅਧਿਆਪਕਾ ਨੇ ਸੁੰਦਰ ਲਿਖਾਈ ਮੁਕਾਬਲੇ 'ਚ ਬਲਾਕ 'ਚੋਂ ਕੀਤਾ ਪਹਿਲਾ ਸਥਾਨ ਪ੍ਰਾਪਤ

ਪਟਿਆਲਾ, 29 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਵਿਭਾਗ ਪੰਜਾਬ ਵਲੋਂ 'ਪੰਜਾਬੀ ਮਾਹ' ਕਾਰਨ ਇਨ੍ਹੀਂ ਦਿਨੀਂ ਸਕੂਲਾਂ 'ਚ ਅਧਿਆਪਕਾਂ ਤੇ ਵਿਦਿਆਰਥੀਆਂ ਦੀਆਂ ਵੱਖ-ਵੱਖ ਸਹਿ ਵਿੱਦਿਅਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਇਸ ਸਬੰਧੀ ਪਟਿਆਲਾ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਮੈਨੂੰ ਦੱਬਣ ਲਈ ਹਰੇਕ ਤਰ੍ਹਾਂ ਦਾ ਹੀਲਾ ਵਸੀਲਾ ਵਰਤਿਆ ਗਿਆ-ਖੇੜਕੀ

ਪਟਿਆਲਾ, 29 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਆਗਾਮੀ ਵਿਧਾਨ ਸਭਾ ਚੋਣਾਂ 2022 ਲਈ ਦਾਅਵੇਦਾਰੀ ਪੇਸ਼ ਕਰਨ ਵਾਲੇ ਕਾਂਗਰਸ ਪਾਰਟੀ ਦੇ ਦਿਗਜ ਆਗੂ ਸੁਰਿੰਦਰ ਸਿੰਘ ਖੇੜਕੀ ਨੇ ਅਬਜ਼ਰਵਰ ਸਾਹਮਣੇ ਆਪਣਾ ਪੱਖ ਰੱਖਣ ਦੌਰਾਨ ਭਾਵੁਕ ਹੁੰਦਿਆਂ ਆਖਿਆ ਕਿ ਜਿਸ ਪਾਰਟੀ ਆਗੂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਜਤਾਈ ਨਾਰਾਜ਼ਗੀ

ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਹਲਕਾ ਅਮਲੋਹ ਤੋਂ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੂੰ ਕਾਰਜਕਾਰਨੀ ਵਿਚ ਸ਼ਾਮਿਲ ਨਾ ਕੀਤੇ ਜਾਣ ਕਾਰਨ ਖ਼ਾਲਸਾ ਸਮਰਥਕਾਂ 'ਚ ਵੱਡੀ ਨਿਰਾਸ਼ਾ ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ ਵਲੋਂ ਮੰਗਾਂ ਸਬੰਧੀ ਧਰਨੇ

ਪਟਿਆਲਾ, 29 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੀ.ਐੱਸ.ਈ.ਬੀ. ਅਕਾੳਾੂਟਸ ਆਡਿਟ ਤੇ ਐਡਮਿਨਸਟ੍ਰੇਟਿਵ ਸਰਵਿਸਿਜ਼ ਐਸੋਸੀਏਸ਼ਨ ਤੇ ਆਫ਼ੀਸਰਜ਼ (ਅਕਾਊਾਟਸ) ਐਸੋਸੀਏਸ਼ਨ ਦੀ ਜੁਆਇੰਟ ਐਕਸ਼ਨ ਕਮੇਟੀ ਵਲੋਂ ਲਗਾਤਾਰ ਪਟਿਆਲਾ ਤੇ ਪੂਰੇ ਪੰਜਾਬ 'ਚ ਜ਼ੋਨ ਪੱਧਰ 'ਤੇ ਆਪਣੀਆਂ ...

ਪੂਰੀ ਖ਼ਬਰ »

ਵਿਧਾਇਕ ਜਲਾਲਪੁਰ ਨੂੰ ਯੂਨੀਵਰਸਿਟੀ ਦੇ ਉਪ ਕੁਲਪਤੀ ਦੀ ਬੇਇੱਜ਼ਤੀ ਦਾ ਹਰਜਾਨਾ ਭੁਗਤਣਾ ਪਵੇਗਾ- ਚੰਦੂਮਾਜਰਾ

ਰਾਜਪੁਰਾ, 29 ਨਵੰਬਰ (ਜੀ.ਪੀ. ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੈਂਬਰ ਪਾਰਲੀਮੈਂਟ ਪੋ੍ਰ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਹਲਕਾ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਇਸ ਚਾਂਸਲਰ ਨੂੰ ਆਰ.ਐਸ.ਐਸ ਦਾ ...

ਪੂਰੀ ਖ਼ਬਰ »

ਪੰਜਰਥ ਵਲੋਂ ਧਾਮੀ ਨੂੰ ਪ੍ਰਧਾਨ ਬਣਾਉਣ ਦਾ ਸਵਾਗਤ

ਸਮਾਣਾ, 29 ਨਵੰਬਰ (ਸਾਹਿਬ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਉਣ ਦਾ ਅਕਾਲੀ ਆਗੂ ਅਮਰਜੀਤ ਸਿੰਘ ਪੰਜਰਥ ਨੇ ਸਵਾਗਤ ਕੀਤਾ ਹੈ | ਜਥੇਦਾਰ ਪੰਜਰਥ ਨੇ ਆਖਿਆ ਹੈ ਕਿ ...

ਪੂਰੀ ਖ਼ਬਰ »

ਪੰਜਾਬ 'ਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ-ਬਿੱਟੂ

ਨਾਭਾ, 29 ਨਵੰਬਰ (ਕਰਮਜੀਤ ਸਿੰਘ)-ਪੰਜਾਬ 'ਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਮੁੜ ਸਰਕਾਰ ਬਣਾਏਗੀ | ਇਹ ਗੱਲ ਸੀਨੀਅਰ ਕਾਂਗਰਸੀ ਆਗੂ ਤੇ ਪ੍ਰੀਤ ਵਿਹਾਰ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਸ਼ੋਕ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਸ਼ਾਹਪੁਰ ਅਫਗਾਨਾਂ ਵਾਸੀਆਂ ਨੇ ਕਰਵਾਈ 100 ਪ੍ਰਤੀਸ਼ਤ ਕੋਵੈਕਸੀਨੇਸ਼ਨ

ਰਾਜਪੁਰਾ, 29 ਨਵੰਬਰ (ਰਣਜੀਤ ਸਿੰਘ)-ਸਬ ਡਵੀਜ਼ਨ ਦੇ ਪਿੰਡ ਸ਼ਾਹਪੁਰ ਅਫਗਾਨਾਂ ਵਾਸੀਆਂ ਨੇ 100 ਪ੍ਰਤੀਸ਼ਤ ਕੋਰੋਨਾ ਕੋਵੈਕਸ਼ੀਨੇਸ਼ਨ ਕਰਵਾ ਲਈ ਹੈ | ਇਸ ਕਾਰਨ ਸ਼ਾਹਪੁਰ ਵਾਸੀਆਂ ਦੇ ਇਸ ਕੰਮ ਦੀ ਸ਼ਲਾਘਾ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ. ...

ਪੂਰੀ ਖ਼ਬਰ »

ਖੇੜਕੀ ਨੇ ਇਕੱਠ ਕਰਕੇ ਸਮਾਣਾ ਸੀਟ ਤੋਂ ਕੀਤਾ ਦਾਅਵਾ ਪੇਸ਼

ਸਮਾਣਾ, 29 ਨਵੰਬਰ (ਪ੍ਰੀਤਮ ਸਿੰਘ ਨਾਗੀ)-ਕਿਸੇ ਸਮੇਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੇ ਸਿਆਸੀ ਸਕੱਤਰ ਰਹੇ ਕਾਂਗਰਸੀ ਆਗੂ ਸੁਰਿੰਦਰ ਸਿੰਘ ਖੇੜਕੀ ਨੇ ਸਮਾਣਾ ਵਿਖੇ ਇਕੱਠ ਕਰਕੇ ਕਾਂਗਰਸ ਹਾਈ ਕਮਾਨ ਦੇ ਅਬਜ਼ਰਵਰ ਹਰਪ੍ਰੀਤ ਸਿੰਘ ਚੀਮਾ ਸਾਹਮਣੇ ...

ਪੂਰੀ ਖ਼ਬਰ »

ਚੰਨੀ ਕਾਂਗਰਸ ਦੇ ਭਿ੍ਸ਼ਟ ਮੰਤਰੀਆਂ 'ਤੇ ਕਾਰਵਾਈ ਕਰਨ-ਕਬੀਰ ਦਾਸ

ਨਾਭਾ, 29 ਨਵੰਬਰ (ਅਮਨਦੀਪ ਸਿੰਘ ਲਵਲੀ)-ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਕੀਤੇ ਜਾ ਰਹੇ ਝੂਠੇ ਐਲਾਨਾਂ ਦਾ ਸੂਬੇ ਪੰਜਾਬ ਦੀ ਜਨਤਾ ਵਲੋਂ ਮਜ਼ਾਕ ਬਣਾਇਆ ਜਾ ਰਿਹਾ ਹੈ ਕਿਉਂਕਿ ਕੋਈ ਵੀ ਐਲਾਨ ਜ਼ਮੀਨੀ ਪੱਧਰ 'ਤੇ ਪੂਰਾ ਨਹੀਂ ਹੋਇਆ | ਭਿ੍ਸ਼ਟਾਚਾਰ ਨੂੰ ...

ਪੂਰੀ ਖ਼ਬਰ »

ਸਮੁੱਚੀ ਸਿੱਖ ਕੌਮ ਦਾ ਇਕ ਹੋਣਾ ਜ਼ਰੂਰੀ-ਹਰਪ੍ਰੀਤ ਸਿੰਘ ਮੱਖੂ

ਨਾਭਾ, 29 ਨਵੰਬਰ (ਅਮਨਦੀਪ ਸਿੰਘ ਲਵਲੀ)-ਇਤਿਹਾਸਕ ਤੇ ਵਿਰਾਸਤੀ ਨਗਰੀ ਨਾਭਾ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਦਸਮੇਸ਼ ਕਲੋਨੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਹਜ਼ੂਰੀ ਰਾਗੀ ਭਾਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX