ਤਾਜਾ ਖ਼ਬਰਾਂ


ਬਲਰਾਮਪੁਰ: ਬੁੱਧ ਸਰਕਟ 'ਤੇ ਬੋਲੈਰੋ ਅਤੇ ਟਰੈਕਟਰ ਦੀ ਟੱਕਰ, 5 ਦੀ ਮੌਤ
. . .  1 day ago
ਆਈ.ਪੀ.ਐੱਲ.2022 : ਰਾਜਸਥਾਨ ਨੇ ਚੇਨਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਦਿੱਲੀ 'ਚ ਖਰਾਬ ਮੌਸਮ ਕਾਰਨ 12 ਫਲਾਈਟਾਂ ਨੂੰ ਡਾਇਵਰਟ ਕੀਤਾ ਗਿਆ
. . .  1 day ago
ਰਾਜਸਥਾਨ ਪੁਲਿਸ ਕਾਂਸਟੇਬਲ ਪੇਪਰ ਲੀਕ ਮਾਮਲੇ ਵਿਚ ਅੱਜ ਚਾਰ ਹੋਰ ਮੁਲਜ਼ਮ ਗ੍ਰਿਫ਼ਤਾਰ , ਹੁਣ ਤੱਕ ਕੁੱਲ 7 ਮੁਲਜ਼ਮ ਗ੍ਰਿਫ਼ਤਾਰ
. . .  1 day ago
ਆਈ.ਪੀ.ਐੱਲ.2022 : ਚੇਨਈ ਨੇ ਰਾਜਸਥਾਨ ਨੂੰ 151 ਦੌੜਾਂ ਦਾ ਦਿੱਤਾ ਟੀਚਾ
. . .  1 day ago
'ਰੇਲਵੇ ਦੀ ਨੌਕਰੀ ਲਈ ਜ਼ਮੀਨ' ਮਾਮਲੇ 'ਚ ਲਾਲੂ ਯਾਦਵ, ਉਨ੍ਹਾਂ ਦੀ ਪਤਨੀ, ਬੇਟੀਆਂ ਦੋਸ਼ੀਆਂ ਦੀ ਸੂਚੀ 'ਚ
. . .  1 day ago
ਰਾਜਸਥਾਨ ਦੇ ਮੁੱਖ ਮੰਤਰੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਟੈਲੀਫ਼ੋਨ ’ਤੇ ਗੱਲਬਾਤ
. . .  1 day ago
ਮਾਮਲਾ : ਸਰਹਿੰਦ ਫੀਡਰ ਦੀ ਜਲਦ ਮੁਰੰਮਤ ਕਰਨ ਦਾ ਫ਼ਿਰੋਜ਼ਪੁਰ, 20 ਮਈ (ਤਪਿੰਦਰ ਸਿੰਘ)- ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੇ ਸਰਹੰਦ ਫੀਡਰ ਦੀ ਹੋ ਰਹੀ ਮੁਰੰਮਤ ਦਾ ਕੰਮ ਜਲਦ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ...
ਵਿਧਾਇਕ ਗੈਰੀ ਬੜਿੰਗ ਨੇ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਸ਼ੁਰੂ
. . .  1 day ago
ਅਮਲੋਹ, 20 ਮਈ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 20 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ ਸੀ, ਜਿਸ ਤਹਿਤ ਹਲਕਾ ਅਮਲੋਹ ਦੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਕਿਸਾਨ ਰਣਧੀਰ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ...
ਸੀ.ਆਈ.ਏ. ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਤੇ 4 ਮੋਟਰਸਾਈਕਲਾਂ ਸਮੇਤ ਕੀਤਾ ਕਾਬੂ
. . .  1 day ago
ਜੈਤੋ, 20 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੀ.ਆਈ.ਏ ਸਟਾਫ਼ ਜੈਤੋ ਵਲੋਂ 7 ਵਿਅਕਤੀਆਂ ਨੂੰ 10 ਮੋਬਾਈਲ ਅਤੇ 4 ਮੋਟਰਸਾਈਕਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਏ.ਐੱਸ.ਆਈ. ਜਸਵੀਰ ਸਿੰਘ ਸਮੇਤ...
ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  1 day ago
ਮੁੰਬਈ, 20 ਮਈ-ਆਈ.ਪੀ.ਐੱਲ.2022: ਚੇਨਈ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
ਸਾਲ 2022-23 ਲਈ ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ
. . .  1 day ago
ਬੁਢਲਾਡਾ, 20 ਮਈ (ਸਵਰਨ ਸਿੰਘ ਰਾਹੀ)-ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਸਾਲ 2022-23 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ 'ਤੇ ਸੇਵਾ ਕਰਨ ਲਈ ਸਦਨ ਦੇ ਮੈਂਬਰਾਂ 'ਚੋਂ ਹੀ ਇਕ ਚੇਅਰਮੈਨ ਨਿਯੁਕਤ ਕਰਕੇ ਹਰ ਕਮੇਟੀ ਲਈ 8 ਤੋਂ 12...
ਭਾਜਪਾ ਦਾ ਮਾਨ ਤੋਂ ਸੁਆਲ, ਬੇਅਦਬੀ ਦੇ ਮਾਮਲਿਆਂ ਤੇ 24 ਘੰਟਿਆਂ ਦੀ ਡੈੱਡਲਾਈਨ ਦਾ ਕੀ ਬਣਿਆ?
. . .  1 day ago
ਚੰਡੀਗੜ੍ਹ, 20 ਮਈ (ਸੁਭਾਸ਼ ਸ਼ਰਮਾ)- ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਰ੍ਹਦਿਆਂ ਹੋਇਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਹੈ ਕਿ ਉਨ੍ਹਾਂ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਦਾ ਕੀ ਬਣਿਆ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ...
ਵੱਡੀ ਖ਼ਬਰ : ਨਵਜੋਤ ਸਿੰਘ ਸਿੱਧੂ ਨੂੰ ਪਟਿਆਲਾ ਜੇਲ੍ਹ ਲੈ ਕੇ ਪਹੁੰਚੀ ਪੰਜਾਬ ਪੁਲਿਸ
. . .  1 day ago
ਪਟਿਆਲਾ, 20 ਮਈ-ਰੋਡਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਨਵਜੋਤ ਸਿੰਘ ਸਿੱਧੂ ਨੂੰ 1 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਸੀ। ਪੰਜਾਬ ਪੁਲਿਸ ਦੀ ਟੀਮ ਸੁਰੱਖਿਆ ਪ੍ਰਬੰਧਾਂ ਹੇਠ...
ਲੁਟੇਰੇ ਵਲੋਂ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਤੋਂ ਨਕਦੀ ਵਾਲਾ ਝਪਟਿਆ ਪਰਸ
. . .  1 day ago
ਰਾਏਕੋਟ, 20 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੀ ਸੰਘਣੀ ਵਸੋਂ ਲੁਧਿਆਣਾ ਰੋਡ 'ਤੇ ਬੈਂਕ ਆਫ਼ ਇੰਡੀਆ ਸਾਹਮਣੇ ਫਿਨੋ ਮਨੀ ਟਰਾਂਸਫ਼ਰ ਕੰਪਨੀ ਦੀ ਮੁਲਾਜ਼ਮ ਔਰਤ ਕੋਲੋਂ ਲੁਟੇਰੇ ਵਲੋਂ ਨਕਦੀ ਵਾਲਾ ਪਰਸ ਖੋਹਿਆ, ਜਿਸ 'ਚ ਕਰੀਬ...
ਜਲੰਧਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਹੋਏ ਧਮਾਕੇ 'ਚ 5 ਸਾਲਾ ਪੁੱਤਰ ਨੇ ਵੀ ਤੋੜਿਆ ਦਮ
. . .  1 day ago
ਜਲੰਧਰ, 20 ਮਈ (ਅੰਮ੍ਰਿਤਪਾਲ)-ਅੱਜ ਸਵੇਰੇ ਜਲੰਧਰ ਦੇ ਲੰਮਾ ਪਿੰਡ 'ਚ ਅੱਗ ਲੱਗਣ ਦੇ ਕਾਰਨ ਪਿਤਾ ਅਤੇ ਡੇਢ ਸਾਲ ਦੇ ਪੁੱਤਰ ਦੀ ਮੌਕੇ 'ਤੇ ਮੌਤ ਹੋ ਗਈ ਸੀ ਅਤੇ ਉਸ ਦੀ ਪਤਨੀ ਅਤੇ 5 ਸਾਲ ਦੇ ਪੁੱਤਰ ਨੂੰ ਸਿਵਲ ਹਸਪਤਾਲ 'ਚ ਇਲਾਜ ਦੇ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ 5 ਸਾਲ ਦੇ ਪੁੱਤਰ ਦੀ ਵੀ ਮੌਤ ਹੋ ਗਈ।
ਪ੍ਰਵਾਸੀ ਮਜ਼ਦੂਰ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਤਪਾ ਢਿਲਵਾਂ ਲਿੰਕ ਰੋਡ 'ਤੇ ਸਥਿਤ ਇਕ ਫ਼ੈਕਟਰੀ 'ਚ ਪ੍ਰਵਾਸੀ ਮਜ਼ਦੂਰ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਦੇ ਦੱਸਣ...
ਨਜ਼ਦੀਕੀ ਪਿੰਡ ਘੁੰਨਸ ਵਿਖੇ ਕੈਂਸਰ ਨਾਲ 16 ਸਾਲਾ ਬੱਚੇ ਦੀ ਮੌਤ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਤਪਾ ਮੰਡੀ, 20 ਮਈ (ਪ੍ਰਵੀਨ ਗਰਗ)-ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਕਾਰਨ ਅਨੇਕਾਂ ਜਾਨਾਂ ਜਾ ਚੁੱਕੀਆਂ ਹਨ ਅਤੇ ਜਾ ਰਹੀਆਂ ਹਨ, ਜਿਸ 'ਤੇ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਅਜੇ ਤੱਕ ਇਸ ਬਿਮਾਰੀ ਦੇ ਤੋੜ ਸੰਬੰਧੀ ਕੋਈ ਵੀ ਹੱਲ ਨਹੀਂ ਲੱਭਿਆ, ਜਿਸਦਾ ਖ਼ਮਿਆਜ਼ਾ...
ਸੜਕ ਹਾਦਸੇ 'ਚ ਵਾਲ-ਵਾਲ ਬਚੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ
. . .  1 day ago
ਚੰਡੀਗੜ੍ਹ, 20 ਮਈ (ਰਾਮ ਸਿੰਘ ਬਰਾੜ)-ਸ਼ੁੱਕਰਵਾਰ ਦੁਪਹਿਰ ਮੁਹਾਲੀ ਦੇ ਸੈਕਟਰ 48 ਦੇ ਕੋਲ ਸੜਕ ਹਾਦਸੇ 'ਚ 3 ਗੱਡੀਆਂ ਹਾਦਸੇ ਦਾ ਸ਼ਿਕਾਰ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵਾਲ-ਵਾਲ...
ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
. . .  1 day ago
ਪਟਿਆਲਾ, 20 ਮਈ-ਪੰਜਾਬ ਪੁਲਿਸ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਲਈ ਲਿਜਾਇਆ ਜਾ ਰਿਹਾ ਹੈ ਮਾਤਾ ਕੁਸ਼ੱਲਿਆ ਹਸਪਤਾਲ
ਮੈਰੀਟੋਰੀਅਸ ਸਕੂਲਾਂ 'ਚ ਸੈਸ਼ਨ 2022-23 ਦੇ ਦਾਖ਼ਲਿਆਂ ਲਈ ਮੁਕਾਬਲਾ ਪ੍ਰੀਖਿਆ 29 ਮਈ ਨੂੰ ਹੋਵੇਗੀ
. . .  1 day ago
ਐੱਸ.ਏ.ਐੱਸ. ਨਗਰ, 20 ਮਈ (ਤਰਵਿੰਦਰ ਸਿੰਘ ਬੈਨੀਪਾਲ)- ਸੁਸਾਇਟੀ ਫਾਰ ਪ੍ਰੋਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੁਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ਤਹਿਤ ਚਲਾਏ ਜਾ ਰਹੇ 10 ਮੈਰੀਟੋਰੀਅਸ ਸਕੂਲਾਂ 'ਚ 9ਵੀਂ...
ਲੁਧਿਆਣਾ ਬੰਬ ਕਾਂਡ ਦੀ ਸੁਲਝੀ ਗੁੱਥੀ, ਚਾਰ ਤਸਕਰ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 20 ਮਈ (ਰੇਸ਼ਮ ਸਿੰਘ)-ਦਸੰਬਰ 2020 'ਚ ਲੁਧਿਆਣਾ ਵਿਖੇ ਵਾਪਰੇ ਬੰਬ ਕਾਂਡ ਦੀ ਗੁੱਥੀ ਸੁਲਝ ਗਈ ਹੈ, ਇਸ 'ਚ ਵਰਤੀ ਗਈ ਆਈ. ਡੀ. ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਇਸ ਦਾ ਖ਼ੁਲਾਸਾ ਹੈਰੋਇਨ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ...
ਵੱਡੀ ਖ਼ਬਰ :ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਅਦਾਲਤ 'ਚ ਕੀਤਾ ਸਰੰਡਰ
. . .  1 day ago
ਪਟਿਆਲਾ, 20 ਮਈ-ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਪਟਿਆਲਾ ਅਦਾਲਤ 'ਚ ਸਰੰਡਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਦਸ ਦੇਈਏ ਕਿ ਹੁਣ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ।
ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਹੋਏ ਰਵਾਨਾ
. . .  1 day ago
ਪਟਿਆਲਾ, 20 ਮਈ-ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਸਰੰਡਰ ਕਰਨ ਲਈ ਘਰ ਤੋਂ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਕਈ ਆਗੂ ਵੀ ਮੌਜੂਦ ਹਨ।
ਗੁਜਰਾਤ ਤੋਂ ਆਏ ਕੋਲੇ ਦੇ ਟਰੱਕ 'ਚੋਂ 140 ਕਿੱਲੋ ਡੋਡੇ, 50 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ , 2 ਕਾਬੂ
. . .  1 day ago
ਫਿਰੋਜ਼ਪੁਰ, 20 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਮੁਹਿੰਮ ਵਿਚ ਪੰਜਾਬ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਲੱਗੀ ਜਦੋਂ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਨੇ ਗੁਜਰਾਤ ਤੋਂ ਕੋਲੇ ਦੇ ਟਰੱਕ 'ਚੋਂ ਨਸ਼ੀਲੇ ਪਦਾਰਥ ਲਿਆ ਰਹੇ 2 ਵਿਅਕਤੀਆਂ...
ਵੱਡੀ ਖ਼ਬਰ: ਨਹੀਂ ਮਿਲੀ ਨਵਜੋਤ ਸਿੰਘ ਸਿੱਧੂ ਨੂੰ ਕੋਈ ਰਾਹਤ, ਅੱਜ ਹੀ ਕਰਨਾ ਪਵੇਗਾ ਸਰੰਡਰ
. . .  1 day ago
ਚੰਡੀਗੜ੍ਹ, 20 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੂੰ ਲੈ ਕੇ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਰਟ ਵਲੋਂ ਕੋਈ ਵੀ ਰਾਹਤ ਨਹੀਂ ਮਿਲਣ ਕਰਕੇ ਅੱਜ ਹੀ ਸਰੰਡਰ ਕਰਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮੱਘਰ ਸੰਮਤ 553

ਮੋਗਾ

¸ ਮਾਮਲਾ ਧਮਕੀਆਂ ਸੰਬੰਧੀ ਵਿਅਕਤੀ ਖ਼ਿਲਾਫ਼ ਦਿੱਤੀ ਦਰਖਾਸਤ 'ਤੇ ਕਾਰਵਾਈ ਨਾ ਹੋਣ ਦਾ ¸ ਸਾਬਕਾ ਵਿਧਾਇਕ ਤਰਸੇਮ ਜੋਧਾਂ ਦੀ ਅਗਵਾਈ 'ਚ ਭੱਠਾ ਮਜ਼ਦੂਰਾਂ ਮਾਰਚ ਉਪਰੰਤ ਦਿੱਤਾ ਥਾਣੇ ਮੂਹਰੇ ਧਰਨਾ

ਕੋਟ ਈਸੇ ਖਾਂ, 29 ਨਵੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਪਿੰਡ ਖੋਸਾ ਰਣਧੀਰ ਦੇ ਕਿਸਾਨ ਰੇਸ਼ਮ ਸਿੰਘ ਉੱਪਰ ਭੱਠੇ 'ਤੇ ਕੰਮ ਕਰਦੀ ਔਰਤ ਵਲੋਂ ਬੁਰੀ ਨਜ਼ਰ, ਗਾਲੀ-ਗਲੋਚ, ਧਮਕੀਆਂ ਦੇ ਇਲਜ਼ਾਮ ਦੀ ਥਾਣਾ ਕੋਟ ਈਸੇ ਖਾਂ 'ਚ ਦਿੱਤੀ ਦਰਖਾਸਤ 'ਤੇ ਕੋਈ ਕਾਰਵਾਈ ਨਾ ਹੋਣ ਦੇ ਚੱਲਦਿਆਂ ਸਾਬਕਾ ਵਿਧਾਇਕ ਤਰਸੇਮ ਸਿੰਘ ਜੋਧਾ ਦੀ ਅਗਵਾਈ 'ਚ ਭੱਠਾ ਮਜ਼ਦੂਰਾਂ ਵਲੋਂ ਮਾਰਚ ਉਪਰੰਤ ਥਾਣੇ ਮੂਹਰੇ ਧਰਨਾ ਦਿੱਤਾ ਗਿਆ | ਪ੍ਰਵਾਸੀ ਮਜ਼ਦੂਰ ਰਾਜ ਕੁਮਾਰੀ ਪਤਨੀ ਪੀਕੂ ਸਾਹਨੀ ਵਾਸੀ ਹਾਲ ਆਬਾਦ ਖੋਸਾ ਰਣਧੀਰ ਤੇ ਹੋਰਨਾਂ ਭੱਠਾ ਮਜ਼ਦੂਰਾਂ ਮੁਤਾਬਿਕ ਜਗਤਾਰ ਸਿੰਘ ਦੇ ਭੱਠੇ 'ਤੇ ਕੰਮ ਕਰਦੇ ਹਨ ਅਤੇ ਪਥੇਰ ਦੇ ਨਾਲ ਲੱਗਦੀ ਜ਼ਮੀਨ ਦਾ ਮਾਲਕ ਰੇਸ਼ਮ ਸਿੰਘ ਜੋ ਪਹਿਲਾਂ ਵੀ ਮਾੜੀ ਨੀਅਤ ਰੱਖਦਾ ਸੀ ਤੇ 21 ਨਵੰਬਰ ਨੂੰ ਰਾਜ ਕੁਮਾਰੀ ਦੀ ਰਿਹਾਇਸ਼ ਅੰਦਰ ਆ ਕੇ ਛੇੜਛਾੜ ਕੀਤੀ ਤੇ ਨਾਲਦਿਆਂ ਵਲੋਂ ਰੋਕਣ 'ਤੇ ਰੇਸ਼ਮ ਸਿੰਘ ਨੇ ਜਾਤੀ ਸੂਚਕ ਸ਼ਬਦ ਵਰਤਦਿਆਂ ਧਮਕੀਆਂ ਤੱਕ ਦਿੱਤੀਆਂ ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ | ਗੱਲਬਾਤ ਸੁਣਨ ਉਪਰੰਤ ਥਾਣੇ 'ਚ ਮੌਜੂਦ ਏ.ਐਸ.ਆਈ. ਮੇਜਰ ਸਿੰਘ ਨੇ ਤੁਰੰਤ ਹਰਕਤ 'ਚ ਆਉਂਦਿਆਂ ਜ਼ਿਮੀਂਦਾਰ ਰੇਸ਼ਮ ਸਿੰਘ ਨੂੰ ਥਾਣੇ ਲਿਆਂਦਾ ਤੇ ਪੂਰੀ ਛਾਣਬੀਣ ਉਪਰੰਤ ਹੀ ਕਾਰਵਾਈ ਕਰਨ ਦੀ ਗੱਲ ਕਹੀ ਜਦ ਕਿ ਰੋਸ ਕਰਦਿਆਂ ਸਾਬਕਾ ਵਿਧਾਇਕ ਤਰਸੇਮ ਸਿੰਘ ਜੋਧਾ ਜਨਰਲ ਸੈਕਟਰੀ ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਨੇ ਕਿਹਾ ਕਿ ਮਾਮਲਾ ਹਫ਼ਤਾ ਕੁ ਪਹਿਲਾਂ ਸਬੰਧਿਤ ਥਾਣਾ ਮੁਖੀ ਦੇ ਧਿਆਨ 'ਚ ਵੀ ਲਿਆਂਦਾ ਸੀ ਪਰ ਕਾਰਵਾਈ ਨਾ ਹੋਣ ਕਰ ਕੇ ਅੱਜ ਧਰਨੇ ਲਈ ਮਜਬੂਰ ਹੋਣਾ ਪਿਆ | ਉਨ੍ਹਾਂ ਕਿਹਾ ਕਿ ਹੁਣ ਵੀ ਇਨਸਾਫ਼ ਦੇਣ ਦੀ ਬਜਾਏ ਸਬੰਧਿਤ ਏ.ਐਸ.ਆਈ. ਵਲੋਂ ਉਲਟਾ ਸਾਡੇ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਅਸੀਂ ਇਨਸਾਫ਼ ਲੈ ਕੇ ਹੀ ਰਹਾਂਗੇ | ਧਰਨਾਕਾਰੀ ਆਗੂਆਂ ਨਾਲ ਡੀ.ਐਸ.ਪੀ. ਮਨਜੀਤ ਸਿੰਘ ਵਲੋਂ ਫ਼ੋਨ 'ਤੇ ਗੱਲਬਾਤ ਕਰਦਿਆਂ ਭਰੋਸਾ ਦਿੱਤਾ ਗਿਆ ਕਿ ਤਫ਼ਤੀਸ਼ ਕਰ ਕੇ ਬਣਦੀ ਕਾਰਵਾਈ ਜ਼ਰੂਰ ਹੋਵੇਗੀ | ਭਰੋਸਾ ਮਿਲਣ ਉਪਰੰਤ ਧਰਨਾ ਚੁੱਕਣ ਦੇ ਨਾਲ ਹੀ ਆਗੂਆਂ ਚਿਤਾਵਨੀ ਦਿੱਤੀ ਕਿ ਜੇਕਰ ਦੋ ਦਿਨਾਂ ਦੇ ਅੰਦਰ ਭੱਠਾ ਮਜ਼ਦੂਰਾਂ ਨੂੰ ਪੁਲਿਸ ਨੇ ਇਨਸਾਫ਼ ਨਾ ਦਿੱਤਾ ਤਾਂ ਮਜ਼ਦੂਰਾਂ ਦਾ ਵੱਡਾ ਇਕੱਠ ਕਰ ਕੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਜਾਵੇਗਾ | ਇਸ ਧਰਨੇ ਦੌਰਾਨ ਯੂਨੀਅਨ ਦੇ ਸੂਬਾ ਖ਼ਜ਼ਾਨਚੀ ਪ੍ਰਕਾਸ਼ ਸਿੰਘ ਹਿੱਸੋਵਾਲ, ਜ਼ਿਲ੍ਹਾ ਸਕੱਤਰ ਨਿਰਮਲ ਸਿੰਘ ਨਿੰਮਾ, ਸਟੇਟ ਕਮੇਟੀ ਮੈਂਬਰ ਚਰਨਜੀਤ ਸਿੰਘ ਹਿਮਾਯੂਪੁਰਾ, ਸੁਰਜੀਤ ਸਿੰਘ, ਡਾ. ਅਮਰਜੀਤ ਸਿੰਘ, ਰਣਜੀਤ ਸਿੰਘ ਜਨੇਰ, ਸ਼ਿੰਦਾ ਸਿੰਘ ਜਨੇਰ, ਬਲਵਿੰਦਰ ਸਿੰਘ ਜਨੇਰ ਤੋਂ ਇਲਾਵਾ ਵੱਡੀ ਗਿਣਤੀ 'ਚ ਭੱਠਾ ਮਜ਼ਦੂਰ ਮੌਜੂਦ ਸਨ |

ਕਾਂਸਟੇਬਲ ਭਰਤੀ ਮੌਕੇ ਵਿਤਕਰੇ ਦੇ ਸ਼ਿਕਾਰ ਨੌਜਵਾਨਾਂ ਵਲੋਂ ਦੋ ਘੰਟੇ ਹਾਈਵੇ ਜਾਮ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਪੁਲਿਸ ਦੀ ਭਰਤੀ ਵਿਚ ਹੋਏ ਘਪਲੇ ਨੂੰ ਲੈ ਮੋਗਾ ਵਿਖੇ ਨੌਜਵਾਨ ਲੜਕੇ-ਲੜਕੀਆਂ ਵਲੋਂ ਫ਼ਿਰੋਜ਼ਪੁਰ ਲੁਧਿਆਣਾ ਰੋਡ ਵਿਖੇ ਸੜਕ ਜਾਮ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

'ਮੇਰੇ ਪਿੰਡ ਦਿਆਂ ਰਾਹਾਂ ਦੇ ਪਾਂਧੀ' ਪੁਸਤਕ ਲੋਕ ਅਰਪਣ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਨਛੱਤਰ ਸਿੰਘ ਹਾਲ ਮੋਗਾ ਵਿਖੇ ਮਾਸਟਰ ਗੁਰਜੀਤ ਸਿੰਘ ਬਰਾੜ ਵਲੋਂ ਲਿਖੀ ਪੁਸਤਕ 'ਮੇਰੇ ਪਿੰਡ ਦਿਆਂ ਰਾਹਾਂ ਦੇ ਪਾਂਧੀ' ਲੋਕ ਅਰਪਣ ਕੀਤੀ ਗਈ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਲੈਫ਼ਟੀਨੈਂਟ ਕਰਨਲ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੀ ਆਖ਼ਰੀ ਤਾਰੀਖ਼ ਅੱਜ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵੋਟ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ, ਇਸ ਲਈ ਹਰ ਇਕ ਯੋਗ ਉਮੀਦਵਾਰ ਨੂੰ ਆਪਣੀ ਵੋਟ ਜ਼ਰੂਰ ਬਣਾਉਣੀ ਚਾਹੀਦੀ ਹੈ ਅਤੇ ਇਸ ਦੀ ਉਚਿੱਤ ਵਰਤੋਂ ਕਰਨੀ ਚਾਹੀਦੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਕੱਲ੍ਹ ਚੰਡੀਗੜ੍ਹ ਵਿਖੇ ਕਰੇਗੀ ਰੋਸ ਰੈਲੀ

ਮੋਗਾ, 29 ਨਵੰਬਰ (ਅਸ਼ੋਕ ਬਾਂਸਲ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਸਿੰਘ ਖ਼ਾਲਸਾ, ਸੂਬਾ ਕਮੇਟੀ ਮੈਂਬਰ ਅਮਰਦੀਪ ਸਿੰਘ ਅਤੇ ਸੀਨੀਅਰ ਆਗੂ ਹਰਭਗਵਾਨ ਸਿੰਘ ਸਿੱਧੂ ਨੇ ਦੱਸਿਆ ਕਿ 1 ਦਸੰਬਰ ਨੂੰ ਪੂਰੇ ਪੰਜਾਬ ਭਰ 'ਚੋਂ ਹਜ਼ਾਰਾਂ ਦੀ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਵਲੋਂ ਵੇਚੀਆਂ ਗਈਆਂ ਪ੍ਰਾਪਰਟੀਆਂ ਦੇ ਅਲਾਟਮੈਂਟ ਪੱਤਰ ਚੇਅਰਮੈਨ ਵਿਨੋਦ ਬਾਂਸਲ ਨੇ ਦਿੱਤੇ

ਮੋਗਾ, 29 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਨਗਰ ਸੁਧਾਰ ਟਰੱਸਟ ਮੋਗਾ ਵਲੋਂ ਈ ਨਿਲਾਮੀ ਰਾਹੀ ਮਿਤੀ 12 ਅਕਤੂਬਰ 2021 ਨੂੰ ਵੇਚੀਆਂ ਗਈਆਂ ਪ੍ਰਾਪਰਟੀਆਂ ਦੇ ਅਲਾਟਮੈਂਟ ਪੱਤਰ ਚੇਅਰਮੈਨ ਵਿਨੋਦ ਬਾਂਸਲ ਵਲੋਂ ਮਾਲਕਾਂ ਨੂੰ ਦੇ ਕੇ ਉਨ੍ਹਾਂ ਨੂੰ ਵਧਾਈਆਂ ...

ਪੂਰੀ ਖ਼ਬਰ »

ਹਵਾਈ ਫਾਇਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਚਾਰ ਨਾਮਜ਼ਦ

ਮੋਗਾ, 29 ਨਵੰਬਰ (ਗੁਰਤੇਜ ਸਿੰਘ)-ਥਾਣਾ ਸਮਾਲਸਰ ਅਧੀਨ ਆਉਂਦੇ ਪਿੰਡ ਦੱਲੂਵਾਲਾ 'ਚ ਗੱਡੀ ਕਰਾਸ ਕਰਨ ਨੂੰ ਲੈ ਕੇ ਹੋਈ ਤੂੰ ਤੂੰ ਮੈਂ ਦੌਰਾਨ ਹਵਾਈ ਫਾਇਰ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਪੁਲਿਸ ਵਲੋਂ ਦੋ ਅਣਪਛਾਤਿਆਂ ਸਮੇਤ ਚਾਰ ਜਾਣਿਆਂ ਖ਼ਿਲਾਫ਼ ...

ਪੂਰੀ ਖ਼ਬਰ »

ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਐਗਜ਼ੈਕਟਿਵ ਕਮੇਟੀ ਦਿਹਾਤੀ ਨਾਲ ਅਹਿਮ ਮੀਟਿੰਗ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐਗਜ਼ੈਕਟਿਵ ਕਮੇਟੀ ਦਿਹਾਤੀ ਦੀ ਅਹਿਮ ਮੀਟਿੰਗ ਵਿਧਾਨ ਸਭਾ ਹਲਕਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਚੋਰੀ ਦੇ ਚਾਰ ਮੋਟਰਸਾਈਕਲਾਂ ਸਮੇਤ 1 ਦੋਸ਼ੀ ਕਾਬੂ, 2 ਭਗੌੜੇ

ਫ਼ਤਿਹਗੜ੍ਹ ਪੰਜਤੂਰ, 29 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਥਾਣਾ ਫ਼ਤਿਹਗੜ੍ਹ ਪੰਜਤੂਰ ਦੇ ਮੁੱਖ ਅਫ਼ਸਰ ਐਸ.ਐਚ.ਓ. ਬੇਅੰਤ ਸਿੰਘ ਭੱਟੀ ਦੀ ਅਗਵਾਈ ਹੇਠ ਏ.ਐਸ.ਆਈ. ਅਜੀਤ ਸਿੰਘ ਦੀ ਪੁਲਿਸ ਪਾਰਟੀ ਵਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋਸ਼ੀ ਨੂੰ ਕਾਬੂ ਕਰਨ ਦਾ ...

ਪੂਰੀ ਖ਼ਬਰ »

ਫੂਡ ਗਰੇਨ ਐਂਡ ਅਲਾਈਡ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਨਿਹਾਲ ਸਿੰਘ ਵਾਲਾ, 29 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਫੂਡ ਗਰੇਨ ਐਂਡ ਅਲਾਈਡ ਵਰਕਰਜ਼ ਯੂਨੀਅਨ ਨਿਹਾਲ ਸਿੰਘ ਵਾਲਾ ਤੇ ਡੀਪੂ ਬੱਧਨੀ ਕਲਾਂ ਦੀ ਨਿਹਾਲ ਸਿੰਘ ਵਾਲਾ ਦੇ ਦਫ਼ਤਰ ਵਿਚ ਪ੍ਰਧਾਨ ਗੁਰਬਖ਼ਸ਼ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਅਕਾਲੀ ਦਲ ਦੇ 101ਵੇਂ ਸਥਾਪਨਾ ਦਿਨ 'ਤੇ 14 ਦਸੰਬਰ ਨੂੰ ਕਿੱਲੀ ਚਾਹਲਾਂ 'ਚ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਸ਼ੁਰੂ

ਅਜੀਤਵਾਲ, 29 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ, ਹਰਦੇਵ ਸਿੰਘ ਮਾਨ)-ਅਕਾਲੀ ਦਲ ਆਪਣਾ 101 ਵਾਂ ਸਥਾਪਨਾ ਦਿਨ ਵੱਡੀ ਪੱਧਰ ਤੇ ਮਨਾਏਗਾ, 14 ਦਸੰਬਰ ਨੂੰ ਅਜੀਤਵਾਲ ਦੇ ਚੜ੍ਹਦੇ ਪਾਸੇ ਪਿੰਡ ਕਿਲੀ ਚਾਹਲਾਂ ਹੋਣ ਵਾਲੀ ਰੈਲੀ 'ਚ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਤੋਂ 100-100 ...

ਪੂਰੀ ਖ਼ਬਰ »

ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਫੂਡ ਪ੍ਰੋਸੈਸਿੰਗ ਐਂਡ ਕੁਆਲਿਟੀ ਮੈਨੇਜਮੈਂਟ ਵਿਭਾਗ ਵਲੋਂ ਵੈਬੀਨਾਰ ਕਰਵਾਇਆ

ਮੋਗਾ, 29 ਨਵੰਬਰ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਫੂਡ ਪ੍ਰੋਸੈਸਿੰਗ ਐਂਡ ਕੁਆਲਿਟੀ ਮੈਨੇਜਮੈਂਟ ਵਿਭਾਗ ਵਲੋਂ ਭੋਜਨ ਸੁਰੱਖਿਆ ਦੀ ਨਵੀਂ ਤਕਨੀਕ ਉੱਚ ਦਬਾਅ ਦੀ ਪ੍ਰਕਿਰਿਆ ਵਿਸ਼ੇ ਤਹਿਤ ਵੈਬੀਨਾਰ ਕਰਵਾਇਆ | ਪਿ੍ੰਸੀਪਲ ਡਾ. ਨੀਨਾ ...

ਪੂਰੀ ਖ਼ਬਰ »

ਭੋਲਾ ਸਿੰਘ ਬਰਾੜ ਸਮਾਧ ਭਾਈ ਦੇ ਹੱਕ 'ਚ ਨਿੱਤਰੇ ਹਲਕੇ ਦੇ ਲੋਕਾਂ ਕੀਤੀ ਵਿਸ਼ਾਲ ਮੀਟਿੰਗ

ਬਾਘਾ ਪੁਰਾਣਾ, 29 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਭੋਲਾ ਸਿੰਘ ਬਰਾੜ ਸਮਾਧ ਭਾਈ ਨੂੰ ਕਾਂਗਰਸ ਪਾਰਟੀ ਦੇ ਹਲਕਾ ਬਾਘਾ ਪੁਰਾਣਾ ਤੋਂ ਅਗਲੇ ਉਮੀਦਵਾਰ ਘੋਸ਼ਿਤ ਕਰਨ ਨੂੰ ਲੈ ਕੇ ਹਲਕੇ ਦੇ ਲੋਕਾਂ ਵਲੋਂ ਭੋਲਾ ਸਿੰਘ ਬਰਾੜ ਦੇ ਹੱਕ 'ਚ ...

ਪੂਰੀ ਖ਼ਬਰ »

ਕਲੱਬ ਵਲੋਂ ਬਾਬਾ ਬਲਦੇਵ ਸਿੰਘ ਦਾ ਵਿਸ਼ੇਸ਼ ਸਨਮਾਨ

ਬਾਘਾ ਪੁਰਾਣਾ, 29 ਨਵੰਬਰ (ਕਿ੍ਸ਼ਨ ਸਿੰਗਲਾ)-ਦੇਸ਼ ਵਿਦੇਸ਼ ਵਿਚ ਪ੍ਰਸਿੱਧੀ ਹਾਸਲ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਵਲੋਂ ਮਾਨਵਤਾ ਦੀ ਭਲਾਈ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 29 ਨਵੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਈਲਟਸ ਐਂਡ ਇਮੀਗ੍ਰੇਸ਼ਨ ਵਿਖੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਵਧੀਆ ਬੈਂਡ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਵਲੋਂ ਕੰਪਿਊਟਰ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿਖੇਧੀ

ਨਿਹਾਲ ਸਿੰਘ ਵਾਲਾ, 29 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਪਿਛਲੇ ਲੰਬੇ ਸਮੇਂ ਤੋਂ ਪਿਕਟਸ ਅਧੀਨ ਕੰਮ ਕਰਦੇ ਆ ਰਹੇ ਕੰਪਿਊਟਰ ਅਧਿਆਪਕਾਂ ਵਲੋਂ ਰੈਗੂਲਰ ਕਰਨ ਅਤੇ ਹੋਰ ਜਾਇਜ਼ ਮੰਗਾਂ ਲਈ ਮੋਹਾਲੀ ਵਿਖੇ ਸ਼ਾਂਤੀਪੂਰਨ ਸੰਘਰਸ਼ ਕਰਦੇ ਸਮੇਂ ਮੋਹਾਲੀ ਪੁਲਿਸ ਵਲੋਂ ਕੀਤੇ ...

ਪੂਰੀ ਖ਼ਬਰ »

ਮੋਗਾ ਦੇ ਦੋ ਬੱਚੇ ਵਿਸ਼ਾਖਾਪਟਨਮ ਵਿਖੇ ਹੋਣ ਵਾਲੇ ਹੁਨਰ ਮੁਕਾਬਲਿਆਂ 'ਚ ਕਰਨਗੇ ਪੰਜਾਬ ਦੀ ਨੁਮਾਇੰਦਗੀ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਰਾਜ ਪੱਧਰੀ ਜੇਤੂ ਮੋਗਾ ਦੇ ਦੋ ਬੱਚੇ ਆਂਧਰਾ ਪ੍ਰਦੇਸ਼ ਦੇ ਵਿਸਾਖਾ ਪਟਨਮ ਵਿਖੇ ਹੋਣ ਵਾਲੇ ਹੁਨਰ ਮੁਕਾਬਲਿਆਂ ਵਿਚ ਭਾਗ ਲੈਣਗੇ | ਵਧੀਕ ਡਿਪਟੀ ਕਮਿਸ਼ਨਰ (ਵਿ) ਹਰਚਰਨ ਸਿੰਘ ਨੇ ਦੱਸਿਆ ਕਿ 46-ਵੇਂ ਵਿਸ਼ਵ ਹੁਨਰ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਦੀ ਵਿਦਿਆਰਥਣ ਨੇ 6.5 ਹਾਸਲ ਕੀਤੇ ਬੈਂਡ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਪੁੱਤਰੀ ਜਗਸੀਰ ਸਿੰਘ ਬਰਾੜ ਨਿਵਾਸੀ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 29 ਨਵੰਬਰ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਜੋ ਮੋਗਾ ਦੇ ਮੇਨ ਬਾਜਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ | ਇਹ ਸੰਸਥਾ ਲਗਾਤਾਰ ਵਿਦੇਸ਼ ਵਿਚ ਪੜਾਈ ਕਰਨ ਦੇ ਚਾਹਵਾਨ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਅਤੇ ...

ਪੂਰੀ ਖ਼ਬਰ »

3 ਦਸੰਬਰ ਨੂੰ ਸ੍ਰੀ ਅਖੰਡ ਪਾਠ ਆਰੰਭ ਹੋਣਗੇ

ਕੋਟ ਈਸੇ ਖਾਂ, 29 ਨਵੰਬਰ (ਨਿਰਮਲ ਸਿੰਘ ਕਾਲੜਾ)-ਧੰਨ ਧੰਨ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੀ 48-ਵੀ ਬਰਸੀ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 3,4,5,6 ਦਸੰਬਰ ਨੂੰ ਉਨ੍ਹਾਂ ਦੇ ਤਪ ਅਸਥਾਨ ਦੌਲੇਵਾਲਾ ਵਿਖੇ ਮਨਾਈ ਜਾ ਰਹੀ ਹੈ, ਦੀਆਂ ਤਿਆਰੀਆਂ ਮੁਕੰਮਲ ਹਨ | ਉਕਤ ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਨੇ ਗੁਰਦੁਆਰਾ ਸਾਹਿਬ ਤੋਂ ਅਟਾਰੀ ਖੋਸਾ ਕੋਟਲਾ ਸੜਕ ਤੱਕ ਸੜਕਾਂ ਦਾ ਨੀਂਹ ਪੱਥਰ ਰੱਖਿਆ

ਕੋਟ ਈਸੇ ਖਾਂ, 29 ਨਵੰਬਰ (ਨਿਰਮਲ ਸਿੰਘ ਕਾਲੜਾ)-ਗੁਰਦੁਆਰਾ ਸ਼ਹੀਦ ਗੰਜ ਸਲੀਣਾ ਦੇ ਮੁੱਖ ਸੇਵਾਦਾਰ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਕੋਸ਼ਿਸ਼ ਸਦਕਾ ਗੁਰਦੁਆਰਾ ਸਾਹਿਬ ਸ਼ਹੀਦ ਗੰਜ ਤੋਂ ਅਟਾਰੀ ਜਾਂਦੀ ਸੜਕ ਤੱਕ ਨਵੀ ਸੜਕ ਬਣਾਉਣ ਦਾ ਨੀਂਹ ਪੱਥਰ ਹਲਕਾ ਧਰਮਕੋਟ ਦੇ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਮੋਗਾ ਵਲੋਂ ਸ਼੍ਰੋਮਣੀ ਸਾਹਿਤਕਾਰ ਬਲਦੇਵ ਸਿੰਘ ਸੜਕ ਨਾਮਾ ਨਾਲ ਰੂਬਰੂ ਸਮਾਗਮ ਹੋਇਆ

ਮੋਗਾ, 29 ਨਵੰਬਰ (ਜਸਪਾਲ ਸਿੰਘ ਬੱਬੀ)-ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਮੋਗਾ ਵਲੋਂ 1 ਨਵੰਬਰ ਤੋਂ 30 ਨਵੰਬਰ ਤੱਕ ਚੱਲ ਰਹੇ 'ਪੰਜਾਬੀ ਮਾਹ 2021' ਦੀ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭੰਗੇਰੀਆਂ ਵਿਖੇ ਪਿ੍ੰਸੀਪਲ ਖੁਸ਼ਵੰਤ ਸਿੰਘ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਦਿੱਲੀ ਸਰਹੱਦ 'ਤੇ ਲੰਗਰਾਂ ਲਈ ਕਾਦੀਆਂ ਯੂਨੀਅਨ ਵਲੋਂ ਭਾਰੀ ਮਾਤਰਾ 'ਚ ਅਚਾਰ ਦੀ ਸੇਵਾ

ਕੋਟ ਈਸੇ ਖਾਂ, 29 ਨਵੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕਰੀਬ ਇਕ ਸਾਲ ਤੋਂ ਚੱਲ ਰਹੇ ਸਫਲਤਾ ਪੂਰਵਕ ਕਿਸਾਨ ਅੰਦੋਲਨ 'ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਲਗਾਤਾਰ ਆਪਣੀਆਂ ਡਿਊਟੀਆਂ ...

ਪੂਰੀ ਖ਼ਬਰ »

ਪਾਕਿਸਤਾਨ ਗਏ ਜਥੇ ਲਈ ਨਿਯਮ ਵੀ ਅੜਿੱਕਾ ਨਹੀ ਬਣ ਸਕੇ

ਅਜੀਤਵਾਲ, 29 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਦੁਨੀਆਂ ਦੇ ਪੀਰ ਪੈਗ਼ੰਬਰ, ਸਾਂਝੀ ਵਾਲਤਾ ਦੇ ਪ੍ਰਤੀਕ ਪਹਿਲੇ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552-ਵੇ ਆਗਮਨ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਸਣੇ ਪੰਜਾ ਸਾਹਿਬ, ਸੱਚਾ ਸੌਦਾ, ਗੁਰਦੁਆਰਾ ਰੋੜੀ, ਗੁਰਦੁਆਰਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX