ਤਾਜਾ ਖ਼ਬਰਾਂ


ਸ਼੍ਰੀਨਗਰ ਪੁਲਿਸ ਨੇ ਖ਼ਾਸ ਇਨਪੁਟਸ ਦੇ ਆਧਾਰ 'ਤੇ ਲਸ਼ਕਰ-ਏ- ਤਾਇਬਾ ਦੇ ਦੋ ਖ਼ਤਰਨਾਕ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅਸਾਮ : ਹੜ੍ਹ ਦੀ ਸਥਿਤੀ ਨਾਜ਼ੁਕ,8 ਹੋਰ ਮਾਰੇ ਗਏ, 29 ਲੱਖ ਲੋਕ ਪ੍ਰਭਾਵਿਤ
. . .  1 day ago
ਤਖ਼ਤ ਸੱਚਖੰਡ ਬੋਰਡ ਨਾਂਦੇੜ ਨੂੰ ਕੀਤਾ ਬਰਖ਼ਾਸਤ -ਡਾ. ਪੀ. ਐਸ. ਪਸਰੀਚਾ ਹੋਣਗੇ ਮੁੱਖ ਪ੍ਰਬੰਧਕ
. . .  1 day ago
ਹਰਸਾ ਛੀਨਾ, 30 ਜੂਨ (ਕੜਿਆਲ)-ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਦੀ ਸੇਵਾ ਸੰਭਾਲ ਕਰਦੇ ਆ ਰਹੇ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ...
ਸਿੰਗਾਪੁਰ ਤੋਂ ਅੰਮ੍ਰਿਤਸਰ ਆਈ ਫਲਾਈਟ 'ਚ ਬੰਬ ਹੋਣ ਦਾ ਆਇਆ ਫੋਨ, ਹਰਕਤ 'ਚ ਆਏ ਸੁਰੱਖਿਆ ਦਸਤੇ
. . .  1 day ago
ਅੰਮ੍ਰਿਤਸਰ ,30 ਜੂਨ (ਰੇਸ਼ਮ ਸਿੰਘ )-ਸਿੰਗਾਪੁਰ ਤੋਂ ਆਈ ਸਕੂਟ ਏਅਰਲਾਈਨ 'ਚ ਬੰਬ ਹੋਣ ਦੀ ਧਮਕੀ ਮਿਲੀ ਹੈ ,ਜਿਸ ਉਪਰੰਤ ਸੀ.ਆਈ.ਐਸ.ਐਫ. ਵਲੋਂ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਗਿਆ ...
ਤੇਜ਼ ਰਫ਼ਤਾਰ ਬੱਸ ਨੇ ਪੈਦਲ ਯਾਤਰੂਆਂ ਨੂੰ ਕੁਚਲਿਆ, ਇਕ ਦੀ ਮੌਤ ,ਇਕ ਗੰਭੀਰ ਜ਼ਖਮੀ
. . .  1 day ago
ਜਖਵਾਲੀ, 30 ਜੂਨ (ਨਿਰਭੈ ਸਿੰਘ)-ਸਰਹਿੰਦ-ਪਟਿਆਲਾ ਮਾਰਗ ’ਤੇ ਸਥਿਤ ਪਿੰਡ ਆਦਮਪੁਰ ਨਜ਼ਦੀਕ ਪੈਦਲ ਯਾਤਰਾ ਕਰਕੇ ਜਾ ਰਹੇ 3 ਵਿਅਕਤੀਆਂ ਨੂੰ ਤੇਜ਼ ਰਫ਼ਤਾਰ ਪ੍ਰਾਈਵੇਟ ਕੰਪਨੀ ਦੀ ਬੱਸ ਵਲੋਂ ਟੱਕਰ ਮਾਰੇ ...
ਏਕਨਾਥ ਸ਼ਿੰਦੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  1 day ago
ਕ੍ਰਿਪਟੋਕਰੰਸੀ ਇਕ ਸਪੱਸ਼ਟ ਖ਼ਤਰਾ ਹੈ, ਵਿੱਤੀ ਸਥਿਰਤਾ ਵਿਚ ਕਿਸੇ ਵੀ ਵਿਘਨ ਤੋਂ ਬਚਣ ਦੀ ਲੋੜ : ਆਰ.ਬੀ.ਆਈ. ਗਵਰਨਰ
. . .  1 day ago
ਇਸਰੋ ਦਾ ਪੀ.ਐੱਸ.ਐੱਲ.ਵੀ –ਸੀ. 53/ਡੀ.ਐਸ.ਈ.ਓ. ਮਿਸ਼ਨ ਸਫਲਤਾਪੂਰਵਕ ਲਾਂਚ ਕੀਤਾ ਗਿਆ
. . .  1 day ago
ਸੀਨੀਅਰ ਆਈ.ਪੀ.ਐਸ. ਅਧਿਕਾਰੀ ਵਿਵੇਕ ਫਾਂਸਾਲਕਰ ਨੇ ਮੁੰਬਈ ਦੇ ਨਵੇਂ ਪੁਲਿਸ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
. . .  1 day ago
ਨਿਕਾਸੀ ਥਾਵਾਂ 'ਤੇ ਭੂ-ਮਾਫ਼ੀਆ ਦਾ ਕਬਜ਼ਾ ਹੋਣ ਕਾਰਨ ਸੜਕਾਂ ਹੋਈਆਂ ਜਲ-ਥਲ
. . .  1 day ago
ਜ਼ੀਰਕਪੁਰ,30 ਜੂਨ, (ਹੈਪੀ ਪੰਡਵਾਲਾ)- ਅੱਜ ਸਵੇਰ ਤੋਂ ਪੈ ਰਹੇ ਭਰਵੇਂ ਮੀਂਹ ਕਾਰਨ ਸ਼ਹਿਰ ਦੀਆਂ ਸੜਕਾਂ ਪਾਣੀ 'ਚ ਡੁੱਬ ਗਈਆਂ। ਪ੍ਰਸ਼ਾਸਨ ਦੀ ਬਦ-ਇੰਤਜ਼ਾਮੀ ਸਦਕਾ ਬਰਸਾਤੀ ਪਾਣੀ ਦਾ ਪੂਰਨ ਨਿਕਾਸ ਨਾ ਹੋਣ ...
ਹੌਜ਼ਰੀ ਵਪਾਰੀ ਪਾਸੋਂ 3 ਕਰੋੜ ਦੀ ਫ਼ਿਰੌਤੀ ਮੰਗਣ ਦੇ ਮਾਮਲੇ ਵਿਚ ਗੈਂਗਸਟਰ ਸੁੱਖਾ ਦੁਨੇਕੇ ਦੇ 7 ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ ,30 ਜੂਨ (ਪਰਮਿੰਦਰ ਸਿੰਘ ਆਹੂਜਾ)- -ਲੁਧਿਆਣਾ ਪੁਲਿਸ ਨੇ ਹੌਜ਼ਰੀ ਵਪਾਰੀ ਤੋਂ 3 ਕਰੋੜ ਦੀ ਫ਼ਿਰੌਤੀ ਮੰਗਣ ਵਾਲੇ ਖ਼ਤਰਨਾਕ ਗੈਂਗਸਟਰ ਸੁੱਖਾ ਦੁਨੇਕੇ ਦੇ 7 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ...
ਭਾਜਪਾ ਨੇ ਐਨ.ਡੀ.ਏ. ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਰੋਪਤੀ ਮੁਰਮੂ ਲਈ ਸਮਰਥਨ ਮੰਗਣ ਲਈ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਕੋਲ ਕੀਤੀ ਪਹੁੰਚ
. . .  1 day ago
ਮਹਾਰਾਸ਼ਟਰ : ਦੇਵੇਂਦਰ ਫੜਨਵੀਸ ਨੇ ਕੀਤਾ ਐਲਾਨ, ਏਕਨਾਥ ਸ਼ਿੰਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
. . .  1 day ago
3 ਚੀਫ ਇੰਜੀਨੀਅਰਾਂ,ਐਸ.ਈ. ਇੰਜੀਨੀਅਰਾਂ ਦੀਆਂ ਬਦਲੀਆਂ
. . .  1 day ago
ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ 4 ਜੁਲਾਈ ਨੂੰ ਹੋਵੇਗਾ ਸਮਾਗਮ-ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 30 ਜੂਨ (ਜਸਵੰਤ ਸਿੰਘ ਜੱਸ)-ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਤਤਕਾਲੀ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ ’ਤੇ ਕਰਵਾਏ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵਲੋਂ ...
ਏ.ਜੀ.ਟੀ.ਐੱਫ. ਦਾ ਵੱਡਾ ਐਕਸ਼ਨ, 11 ਗੈਂਗਸਟਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 30 ਜੂਨ-ਏ.ਜੀ.ਟੀ.ਐੱਫ. ਦਾ ਵੱਡਾ ਐਕਸ਼ਨ, 11 ਗੈਂਗਸਟਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
ਪਾਕਿਸਤਾਨ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸਾਲਾਨਾ ਬਰਸੀ ਮਨਾਂ ਕੇ ਸ਼ਰਧਾਲੂਆਂ ਦਾ ਜਥਾ ਪਰਤਿਆ ਵਤਨ
. . .  1 day ago
ਅਟਾਰੀ, 30 ਜੂਨ (ਗੁਰਦੀਪ ਸਿੰਘ ਅਟਾਰੀ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸਾਲਾਨਾ ਬਰਸੀ ਪਾਕਿਸਤਾਨ ਵਿਖੇ ਮਨਾ ਕੇ ਭਾਰਤੀ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਵਤਨ ਪਰਤ ਆਇਆ। ਐੱਸ.ਜੀ.ਪੀ.ਸੀ. ਵਲੋਂ...
11 ਅਫਗਾਨੀ ਸਿੱਖ ਭਾਰਤ ਪੁੱਜੇ
. . .  1 day ago
ਕਾਬੁਲ, 30 ਜੂਨ (ਸੁਰਿੰਦਰ ਕੋਛੜ)- ਅਫ਼ਗਾਨਿਸਤਾਨ 'ਚ ਬਣੇ ਹਾਲਾਤ ਤੋਂ ਦੁਖੀ 11 ਅਫ਼ਗਾਨੀ ਸਿੱਖ ਅੱਜ ਭਾਰਤ ਪਹੁੰਚੇ ਹਨ। ਜਾਣਕਾਰੀ ਮੁਤਾਬਿਕ ਇੰਦਰਾ ਗਾਂਧੀ ਹਵਾਈ ਅੱਡੇ 'ਤੇ ਇਨ੍ਹਾਂ ਅਫ਼ਗਾਨੀ ਸਿੱਖਾਂ ਦਾ ਸਵਾਗਤ ਕੀਤਾ ਗਿਆ, ਉੱਥੇ ਹੀ ਮੀਡੀਆ ਦੇ ਨਾਲ ਗੱਲਬਾਤ...
ਵਿਕਾਸ ਪ੍ਰਾਜੈਕਟਾਂ ਦੀ ਗੁਣਵੱਤਾ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਹੋਇਆ ਸਖ਼ਤ
. . .  1 day ago
ਸੰਗਰੂਰ, 30 ਜੂਨ (ਧੀਰਜ ਪਸ਼ੋਰੀਆ)- ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ 'ਚ ਸਖ਼ਤ ਹਦਾਇਤ ਕੀਤੀ ਕਿ ਵਿਕਾਸ ਪ੍ਰਾਜੈਕਟ ਨੂੰ...
ਜੱਗੂ ਭਗਵਾਨਪੁਰੀਆ ਦਾ 7 ਦਿਨ ਲਈ ਪੁਲਿਸ ਰਿਮਾਂਡ ਦਿੱਤਾ
. . .  1 day ago
ਮਾਨਸਾ, 30 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ 7 ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ ਹੈ। ਭਗਵਾਨਪੁਰੀਆ ਤੋਂ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਪੁੱਛਗਿੱਛ ਕੀਤੀ ਜਾਣੀ ਹੈ। ਪੁਲਿਸ ਨੂੰ ਤੱਥ ਮਿਲੇ ਸਨ ਕਿ ਹੱਤਿਆ 'ਚ ਸ਼ਾਮਿਲ...
ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਤਾਰ ਅਜਨਾਲਾ ਦੇ ਪਿੰਡ ਤਲਵੰਡੀ ਰਾਏ ਦਾਦੂ ਨਾਲ ਜੁੜੇ
. . .  1 day ago
ਅਜਨਾਲਾ, 30 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਤਾਰ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਤਲਵੰਡੀ ਰਾਏ ਦਾਦੂ ਨਾਲ ਜੁੜਦੇ ਨਜ਼ਰ ਆ ਰਹੇ ਹਨ। ਲੁਧਿਆਣਾ ਪੁਲਿਸ ਵਲੋਂ ਇਸੇ ਪਿੰਡ ਦੇ ਨੌਜਵਾਨ ਸਤਬੀਰ ਸਿੰਘ ਪੁੱਤਰ ਬਲਕਾਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ...
ਜੈ ਕ੍ਰਿਸ਼ਨ ਸਿੰਘ ਰੋੜੀ ਹੋਣਗੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ
. . .  1 day ago
ਚੰਡੀਗੜ੍ਹ, 30 ਜੂਨ-ਜੈ ਕ੍ਰਿਸ਼ਨ ਸਿੰਘ ਰੋੜੀ ਹੋਣਗੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ
ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਅਦਾਲਤ ’ਚ ਕੀਤਾ ਗਿਆ ਪੇਸ਼
. . .  1 day ago
ਮਾਨਸਾ, 30 ਜੂਨ (ਬਲਵਿੰਦਰ ਸਿੰਘ)-ਸਿੱਧੂ ਮੂਸੇ ਵਾਲਾ ਕਤਲ ਮਾਮਲੇ ’ਚ ਮਾਨਸਾ ਪੁਲਿਸ ਵਲੋਂ ਬੀਤੇ ਕੱਲ੍ਹ ਲਿਆਂਦੇ ਗਏ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਹੈ। ਪੁਲਿਸ ਵਲੋਂ ਭਗਵਾਨਪੁਰੀਆ ਤੋਂ...
ਸਿਮਰਨਜੀਤ ਸਿੰਘ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ
. . .  1 day ago
ਚੰਡੀਗੜ੍ਹ, 30 ਜੂਨ-ਸਿਮਰਨਜੀਤ ਸਿੰਘ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀਪਥ ਯੋਜਨਾ ਤੇ ਪੰਜਾਬ ਵਿਧਾਨ ਸਭਾ 'ਚ ਕੀਤਾ ਮਤਾ ਪੇਸ਼, ਵਾਪਸ ਲੈਣ ਦੀ ਕਰਾਂਗੇ ਮੰਗ
. . .  1 day ago
ਚੰਡੀਗੜ੍ਹ, 30 ਜੂਨ-ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀਪਥ ਯੋਜਨਾ ਤੇ ਪੰਜਾਬ ਵਿਧਾਨ ਸਭਾ 'ਚ ਕੀਤਾ ਮਤਾ ਪੇਸ਼, ਵਾਪਸ ਲੈਣ ਦੀ ਕਰਾਂਗੇ ਮੰਗ
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮੱਘਰ ਸੰਮਤ 553

ਸਨਅਤ ਤੇ ਵਪਾਰ

ਸਹਿਕਾਰੀ ਬੈਂਕਾਂ ਦੇ ਗਾਹਕਾਂ ਨੂੰ ਮਿਲੇਗਾ 5 ਲੱਖ ਰੁਪਏ ਦਾ ਜਮ੍ਹਾਂ ਬੀਮਾ ਕਵਰ

ਨਵੀਂ ਦਿੱਲੀ, 29 ਨਵੰਬਰ (ਏਜੰਸੀ)-ਭਾਰਤੀ ਰਿਜ਼ਰਵ ਬੈਂਕ ਦੀ ਇਕਾਈ ਡੀ.ਆਈ.ਸੀ.ਜੀ.ਸੀ. ਨਾਲ ਸਬੰਧਿਤ ਇਕ ਨਵੇਂ ਕਾਨੂੰਨ ਤਹਿਤ 16 ਤਣਾਅਗ੍ਰਸਤ ਸਹਿਕਾਰੀ ਬੈਂਕਾਂ ਦੇ ਗਾਹਕਾਂ ਨੂੰ ਸੋਮਵਾਰ ਤੋਂ ਪੰਜ ਲੱਖ ਰੁਪਏ ਤੱਕ ਦਾ ਜਮ੍ਹਾਂ ਬੀਮਾ ਕਵਰ ਮਿਲੇਗਾ | ਜਮ੍ਹਾਂ ਬੀਮਾ ਅਤੇ ਕਰਜ਼ ਗਰੰਟੀ ਨਿਗਮ (ਡੀ.ਆਈ.ਸੀ.ਜੀ.ਸੀ.) ਨੇ ਇਸ ਲਈ ਪਹਿਲਾਂ 21 ਬੈਂਕਾਂ ਦੀ ਇਕ ਸੂਚੀ ਬਣਾਈ ਸੀ ਪਰ ਪੰਜਾਬ ਐਂਡ ਮਹਾਰਾਸ਼ਟਰ ਕੋਆਪਰੇਟਿਵ ਬੈਂਕ ਸਮੇਤ ਪੰਜ ਹੋਰ ਸਹਿਕਾਰੀ ਬੈਂਕਾਂ ਨੂੰ ਹੱਲ ਪ੍ਰਕਿਰਿਆ ਤੋਂ ਗੁਜਰਨ ਕਾਰਨ ਇਸ ਸੂਚੀ ਤੋਂ ਬਾਹਰ ਕਰ ਦਿੱਤਾ ਗਿਆ ਹੈ | ਸੰਸਦ ਨੇ ਪਿਛਲੇ ਮਹੀਨੇ ਜਮ੍ਹਾਂ ਬੀਮਾ ਅਤੇ ਕ੍ਰੈਡਿਟ ਗਰੰਟੀ ਨਿਗਮ (ਸੋਧ) ਬਿੱਲ, 2021 ਪਾਸ ਕੀਤਾ ਸੀ, ਜਿਸ ਦਾ ਮਕਸਦ ਇਹ ਯਕੀਨੀ ਕਰਨਾ ਹੈ ਕਿ ਆਰ.ਬੀ.ਆਈ. ਵਲੋਂ ਬੈਂਕਾਂ 'ਤੇ ਪਾਬੰਦੀ ਲਗਾਉਣ ਦੇ 90 ਦਿਨਾਂ ਦੇ ਅੰਦਰ ਖਾਤਾਧਾਰਕਾਂ ਨੂੰ ਪੰਜ ਲੱਖ ਰੁਪਏ ਮਿਲਣਗੇ | ਇਹ ਕਾਨੂੰਨ ਇਕ ਸਤੰਬਰ 2021 ਤੋਂ ਲਾਗੂ ਹੋਇਆ ਹੈ ਅਤੇ ਇਸ ਨਾਲ 90 ਦਿਨਾਂ ਦੀ ਸਮੇਂ ਹੱਦ 30 ਨਵੰਬਰ 2021 ਨੂੰ ਪੂਰੀ ਹੋਵੇਗੀ ਅਤੇ ਪਹਿਲੇ ਪੜਾਅ ਵਿਚ ਭੁਗਤਾਨ ਲਈ 90 ਦਿਨਾਂ ਦੀ ਮਿਆਦ 30 ਨਵੰਬਰ ਨੂੰ ਪੂਰੀ ਹੋ ਰਹੀ ਹੈ | ਡੀ.ਆਈ.ਸੀ.ਜੀ.ਸੀ. ਵਲੋਂ ਜਾਰੀ ਇਕ ਨੋਟਿਸ ਅਨੁਸਾਰ ਇਨ੍ਹਾਂ ਬੈਂਕਾਂ ਦੇ ਜਿਹੜੇ ਜਮ੍ਹਾਂ ਕਰਤਾਵਾਂ ਨੇ ਅਜੇ ਤੱਕ ਆਪਣੇ ਦਾਅਵੇ ਜਮ੍ਹਾਂ ਨਹੀਂ ਕੀਤੇ ਹਨ, ਉਹ ਆਪਣੇ ਸਬੰਧਿਤ ਬੈਂਕਾਂ ਨਾਲ ਸੰਪਰਕ ਕਰ ਸਕਦੇ ਹਨ |

ਰਿਜ਼ਰਵ ਬੈਂਕ ਵਲੋਂ ਰਿਲਾਇੰਸ ਕੈਪੀਟਲ ਦਾ ਨਿਰਦੇਸ਼ਕ ਮੰਡਲ ਭੰਗ, ਪ੍ਰਸ਼ਾਸਕ ਲਾਇਆ

ਮੁੰਬਈ, 29 ਨਵੰਬਰ (ਏਜੰਸੀ)-ਭਾਰਤੀ ਰਿਜ਼ਰਵ ਬੈਂਕ ਨੇ ਸੋਮਵਾਰ ਨੂੰ ਅਨਿਲ ਅੰਬਾਨੀ ਦੀ ਅਗਵਾਈ ਵਾਲੇ ਰਿਲਾਇੰਸ ਸਮੂਹ ਦੀ ਕੰਪਨੀ ਰਿਲਾਇੰਸ ਕੈਪੀਟਲ ਲਿਮਟਿਡ (ਆਰ.ਈ.ਐਲ. ਕੈਪ) ਦੇ ਨਿਰਦੇਸ਼ਕ ਮੰਡਲ ਨੂੰ ਭੰਗ ਕਰਦੇ ਹੋਏ ਪ੍ਰਸ਼ਾਸਕ ਦੀ ਨਿਯੁਕਤੀ ਕੀਤੀ ਹੈ | ਕੰਪਨੀ ਦੇ ...

ਪੂਰੀ ਖ਼ਬਰ »

ਉਤਰਾਅ-ਚੜ੍ਹਾਅ ਭਰੇ ਕਾਰੋਬਾਰ 'ਚ ਸੈਂਸੈਕਸ 153 ਅੰਕ ਚੜਿ੍ਹਆ

ਮੁੰਬਈ, 29 ਨਵੰਬਰ (ਏਜੰਸੀ)-ਬੀ.ਐਸ.ਈ. ਸੈਂਸੈਕਸ ਵਿਚ ਸੋਮਵਾਰ ਨੂੰ 153 ਅੰਕਾਂ ਵਿਚ ਤੇਜ਼ੀ ਆਈ | ਸੂਚਕ ਅੰਕ ਵਿਚ ਮਜ਼ਬੂਤ ਹਿੱਸੇਦਾਰੀ ਰੱਖਣ ਵਾਲੀ ਰਿਲਾਇੰਸ ਇੰਡਸਟਰੀਜ਼ ਅਤੇ ਟੀ.ਸੀ.ਐਸ. ਵਿਚ ਤੇਜ਼ੀ ਦੇ ਦਮ 'ਤੇ ਬਾਜ਼ਾਰ ਚੜਿ੍ਹਆ | ਹਾਲਾਂਕਿ ਕੋਰੋਨਾ ਵਾਇਰਸ ਦੇ ਨਵੇਂ ...

ਪੂਰੀ ਖ਼ਬਰ »

ਸਰਕਾਰ ਦਾ ਸਿਹਤ ਖੇਤਰ 'ਚ ਹਿ ੱਸਾ ਵਧ ਕੇ 2017-18 'ਚ ਜੀ.ਡੀ.ਪੀ. ਦਾ 1.35 ਫੀਸਦੀ

ਨਵੀਂ ਦਿੱਲੀ, 29 ਨਵੰਬਰ (ਏਜੰਸੀ)-ਸਰਕਾਰ ਦਾ ਸਿਹਤ ਖੇਤਰ ਵਿਚ 2017-18 ਵਿਚ ਕੁੱਲ ਖਰਚ ਵਧ ਕੇ ਸ਼ੁੱਧ ਘਰੇਲੂ ਉਤਪਾਦ (ਜੀ.ਡੀ.ਪੀ.) ਦੇ 1.35 ਫੀਸਦੀ ਤੱਕ ਪੁੱਜ ਗਿਆ ਹੈ, ਜਦੋਂ ਕਿ 2013-14 ਵਿਚ ਇਹ 1.15 ਫੀਸਦੀ ਸੀ | ਸੋਮਵਾਰ ਨੂੰ ਜਾਰੀ ਰਾਸ਼ਟਰੀ ਸਿਹਤ ਲੇਖਾ (ਐਨ.ਐਚ.ਏ.) ਅਨੁਮਾਨ ਵਿਚ ਇਹ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX