ਹੁਸ਼ਿਆਰਪੁਰ, 3 ਦਸੰਬਰ (ਹਰਪ੍ਰੀਤ ਕੌਰ)-ਪੰਜਾਬ ਰੋਡਵੇਜ਼ ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਪੰਜਾਬ ਭਰ 'ਚ ਬੱਸ ਅੱਡਿਆਂ 'ਤੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕੀਤੇ | ਇਸੇ ਕੜੀ 'ਚ ਸਥਾਨਕ ਬੱਸ ਸਟੈਂਡ ਵਿਖੇ ਵੀ ਮੁਲਾਜ਼ਮਾਂ ਨੇ ਰੋਸ ਮੁਜ਼ਾਹਰਾ ਕੀਤਾ | ਇਸ ਮੌਕੇ ਮੁਲਾਜ਼ਮ ਆਗੂ ਰਮਿੰਦਰ ਸਿੰਘ ਤੇ ਨਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਲੰਬੇ ਸਮੇਂ ਤੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਪਣਾਈਆਂ ਜਾ ਰਹੀਆਂ ਨੀਤੀਆਂ ਤੋਂ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ 'ਚ ਸੰਜੀਦਾ ਨਹੀਂ | ਉਨ੍ਹਾਂ ਕਿਹਾ ਕਿ ਸਰਕਾਰ ਤੇ ਟਰਾਂਸਪੋਰਟ ਮੰਤਰੀ ਵਲੋਂ ਉਨ੍ਹਾਂ ਨੂੰ ਕਈ ਵਾਰ ਭਰੋਸਾ ਦਿੱਤਾ ਜਾ ਚੁੱਕਿਆ ਹੈ ਪਰ ਇਸ 'ਤੇ ਅਮਲ ਨਹੀਂ ਹੁੰਦਾ | ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਪੱਕਾ ਕਰਨ ਦੇ ਨਾਲ-ਨਾਲ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਨੂੰ ਵੀ ਲਗਾਤਾਰ ਅਣਗੋਲਿਆਂ ਕੀਤਾ ਜਾ ਰਿਹਾ ਹੈ ਜਿਸ ਕਰਕੇ ਮੁਲਾਜ਼ਮ ਵਰਗ ਅੰਦਰ ਭਾਰੀ ਰੋਸ ਹੈ | ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ਜਨਤਾ ਨਾਲ ਕੀਤੇ ਜਾ ਰਹੇ ਵਾਅਦੇ ਤੇ ਐਲਾਨ, ਸਿਵਾਏ ਲਾਅਰਿਆਂ ਦੇ ਹੋਰ ਕੁੱਝ ਨਹੀਂ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਸਰਕਾਰ ਦੀਆਂ ਡੰਗ ਟਪਾਊ ਨੀਤੀਆਂ ਨੂੰ ਹੋਰ ਸਹਿਣ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 6 ਦਸੰਬਰ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੀਤਾ ਤਾਂ 7 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਤੇ ਮੁੱਖ ਮੰਤਤਰੀ ਦੇ ਹਲਕਿਆਂ 'ਚ ਰੋਸ ਧਰਨੇ ਅਤੇ ਝੰਡਾ ਮਾਰਚ ਕੀਤੇ ਜਾਣਗੇ |
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਡਾ: ਅੰਬੇਡਕਰ ਮਿਸ਼ਨ ਐਂਡ ਵੈੱਲਫੇਅਰ ਸੁਸਾਇਟੀ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਭਾਰਤ ਰਤਨ ਬਾਬਾ ਸਾਹਿਬ ਡਾ: ਬੀ. ਆਰ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ 6 ਦਸੰਬਰ ਨੂੰ ਸ਼ਾਮ 3:30 ਵਜੇ ਡਾ: ਅੰਬੇਡਕਰ ਭਵਨ ਸ਼ਾਂਤੀ ਨਗਰ, ...
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਬਾਗਪੁਰ ਦੇ ਆਗੂਆਂ ਤੇ ਵਰਕਰਾਂ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਆਗਆਂ ਨੇ ...
ਹੁਸ਼ਿਆਰਪੁਰ, 3 ਦਸੰਬਰ (ਨਰਿੰਦਰ ਸਿੰਘ ਬੱਡਲਾ)-ਰਾਜਪੂਤ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਸਰਪ੍ਰਸਤ ਗੁਰਮੀਤ ਸਿੰਘ ਫੁਗਲਾਣਾ ਪ੍ਰਧਾਨ ਮੰਡੀਕਰਨ ਸਭਾ ਤੇ ਬਹੁਮੰਤਵੀ ਸੁਸਾਇਟੀ ਫੁਗਲਾਣਾ ਦੀ ਅਗਵਾਈ 'ਚ ਕਰਵਾਏ ਸਮਾਗਮ ਦੌਰਾਨ ਪ੍ਰਵਾਸੀ ਭਾਰਤੀ ਤੇ ਉੱਘੇ ਸਮਾਜ ...
ਭੰਗਾਲਾ, 3 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਮਾਡਰਨ ਗਰੁੱਪ ਆਫ਼ ਕਾਲਜਿਜ਼ ਪੰਡੋਰੀ ਭਗਤ (ਮੁਕੇਰੀਆਂ) ਵਿਖੇ ਪਿੰ੍ਰਸੀਪਲ ਡਾਕਟਰ ਵਿਜੇਤਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਕਾਊਾਟ ਅਤੇ ਮੈਨੇਜਮੈਂਟ ਵਿਭਾਗ ਵੱਲੋਂ ਐੱਸ. ਬੀ.ਆਈ ਮਿਊਚਅਲ ਫ਼ੰਡ ਨਾਲ ਮਿਲ ...
ਹਾਜੀਪੁਰ, 3 ਦਸੰਬਰ (ਜੋਗਿੰਦਰ ਸਿੰਘ)-ਵਿਧਾਨ ਸਭਾ ਹਲਕਾ ਮੁਕੇਰੀਆਂ ਦੀ ਵਿਧਾਇਕਾ ਇੰਦੂ ਬਾਲਾ ਨੇ ਬਲਾਕ ਹਾਜੀਪੁਰ ਦੇ ਪਿੰਡ ਸਰਿਆਣਾ ਵਿਖੇ ਦੋ ਸੰਪਰਕ ਸੜਕਾਂ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਪਿ੍ੰਸੀਪਲ ਗੁਰਦਿਆਲ ਸਿੰਘ ਡਾਇਰੈਕਟਰ ਸਮਾਲ ਸਕੇਲ ਤੇ ਐਕਸਪੋਰਟ ...
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਮਹਾਂ ਰੈਲੀ 'ਚ ਗÏਰਮਿੰਟ ਟੀਚਰ ਯੂਨੀਅਨ ਵਲੋਂ ਭਾਰੀ ਗਿਣਤੀ 'ਚ ਭਾਗ ਲਿਆ ਜਾਵੇਗਾ | ਇਹ ...
ਭੰਗਾਲਾ, 3 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)-ਪੁਲਿਸ ਚੌਕੀ ਭੰਗਾਲਾ ਅਧੀਨ ਪੈਂਦੇ ਪਿੰਡ ਹਰਸਾ ਮਾਨਸਰ ਵਿਖੇ ਸੜਕ ਕਿਨਾਰੇ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਇਸ ਮੌਕੇ ਚੌਕੀ ਇੰਚਾਰਜ ਏ. ਐੱਸ. ਆਈ. ਰਵਿੰਦਰ ਸਿੰਘ ਨੇ ਦੱਸਿਆ ਕਿ ਹਰਸਾ ਮਾਨਸਰ ਤੋਂ ਚੱਕ ...
ਗੜ੍ਹਸ਼ੰਕਰ, 3 ਦਸੰਬਰ (ਧਾਲੀਵਾਲ)-ਗੜ੍ਹਸ਼ੰਕਰ ਵਿਖੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਹੁਦੇਦਾਰਾਂ ਨਾਲ ਮੀਟਿੰਗ ਕਰਨ ਪਹੁੰਚੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਭਾਜਪਾ ਦਾ ਪਰਿਵਾਰ ਵੱਡਾ ਹੋ ਰਿਹਾ ਹੈ ...
ਹਾਜੀਪੁਰ, 3 ਦਸੰਬਰ (ਜੋਗਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ 23 ਨਵੰਬਰ ਤੋਂ ਲੈ ਕੇ 30 ਨਵੰਬਰ ਤੱਕ ਸਾਰੇ ਪੰਜਾਬ 'ਚ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਹਫ਼ਤਾ ਮਨਾਇਆ ਗਿਆ | ਜਿਸ 'ਚ 6ਵੀਂ ਤੋਂ 8ਵੀਂ ਅਤੇ 9ਵੀਂ ਤੋਂ 12ਵੀਂ ਜਮਾਤਾਂ ਦੇ ...
ਦਸੂਹਾ, 3 ਦਸੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਖੇਡ ਵਿਭਾਗ ਵਲੋਂ ਕਾਲਜ 'ਚ ਅਥਲੈਟਿਕ ਟੂਰਨਾਮੈਂਟ ਪਿ੍ੰ. ਨਰਿੰਦਰ ਕੌਰ ਘੁੰਮਣ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਖੇਡ ਵਿਭਾਗ ਦੇ ਮੁਖੀ ਮੈਡਮ ਪਰਮਿੰਦਰ ਕੌਰ ਢਿੱਲੋਂ ਦੀ ਅਗਵਾਈ ...
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ ਡੇਂਗੂ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ: ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਡੇਂਗੂ ਦੇ 7 ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈਣ ਉਪਰੰਤ 1 ਨਵੇਂ ਕੇਸ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ...
ਗੜ੍ਹਸ਼ੰਕਰ, 3 ਦਸੰਬਰ (ਧਾਲੀਵਾਲ)-ਕੁਲ ਹਿੰਦ ਕਿਸਾਨ ਸਭਾ ਦੇ ਮੀਤ ਪ੍ਰਧਾਨ ਦਰਸ਼ਨ ਸਿੰਘ ਮੱਟੂ, ਜਨਵਾਦੀ ਇਸਤਰੀ ਸਭਾ ਦੀ ਸੂਬਾਈ ਆਗੂ ਸੁਭਾਸ਼ ਮੱਟੂ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਗੜ੍ਹਸ਼ੰਕਰ ਵਿਖੇ ਜਲੰਧਰ-ਜੇਜੋਂ ਰੇਲ ਗੱਡੀ ਚਲਾਉਣ ਦੀ ਮੰਗ ਨੂੰ ਲੈ ਕੇ ...
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਚੋਰਾਂ ਵਲੋਂ ਸਥਾਨਕ ਮੁਹੱਲਾ ਹਰੀ ਨਗਰ ਵਿਖੇ ਘਰ 'ਚੋਂ ਨਕਦੀ, ਸੋਨੇ-ਚਾਂਦੀ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਪੀੜਤ ਅਵਤਾਰ ਤਾਰੀ ਨੇ ਦੱਸਿਆ ਕਿ ਉਹ ਮੁਹੱਲਾ ...
ਮੁਕੇਰੀਆਂ, 3 ਦਸੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿਖੇ ਯੁਵਕ ਸੇਵਾਵਾਂ ਫ਼ਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ 'ਚ ਵਿਸ਼ਵ ਏਡਜ਼ ਦਿਵਸ ਨੂੰ ਮਨਾਉਂਦਿਆਂ ਲੈਕਚਰ ...
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਸਹੁਰਾ ਪਰਿਵਾਰ ਤੋਂ ਤੰਗ-ਪ੍ਰੇਸ਼ਾਨ ਹੋ ਕੇ ਵਿਆਹੁਤਾ ਨੇ ਖ਼ੁਦ ਨੂੰ ਜਿੰਦਾ ਜਲਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਥਾਣਾ ਗੜ੍ਹਦੀਵਾਲਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਜ਼ਿਲ੍ਹਾ ਮਾਨਸਾ ਦੇ ਪਿੰਡ ...
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ 'ਚ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕਮੀ ਨਹੀਂ ਆਉਣ ਦਿੱਤੀ, ਜਿਸ ਦੇ ਚੱਲਦਿਆਂ ...
ਗੜ੍ਹਸ਼ੰਕਰ, 3 ਦਸੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਸਵਿੱਫਟ ਕਾਰ 'ਚੋਂ 12 ਪੇਟੀਆਂ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਦ ਕਿ ਕਾਰ ਚਾਲਕ ਤੇ ਨਾਲ ਸਵਾਰ ਇਕ ਵਿਅਕਤੀ ਕਾਰ ਛੱਡ ਕੇ ਫ਼ਰਾਰ ਹੋਣ ਵਿਚ ਸਫਲ ਹੋ ਗਿਆ | ਇਕੱਤਰ ਜਾਣਕਾਰੀ ਅਨੁਸਾਰ ਏ. ਐੱਸ. ਆਈ. ...
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ 'ਚ ਐਨ. ਐਚ. ਐਮ. ਅਧੀਨ ਕੰਮ ਕਰ ਰਹੇ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਕੀਤੀ ਜਾ ਰਹੀ ਹੜਤਾਲ ਨੂੰ ਜਾਰੀ ਰੱਖਿਆ ਗਿਆ | ਇਸ ਮੌਕੇ ਕਰਮਚਾਰੀਆਂ ਨੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੂੰ ...
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਕੌਂਸਲ ਆਫ ਡਿਪਲੋਮਾ ਇੰਜੀਨੀਅਰਿੰਗ ਹੁਸ਼ਿਆਰੁਪਰ ਨੇ ਸਟੇਟ ਜਥੇਬੰਦੀ ਦੀ ਕਾਲ 'ਤੇ ਪੀ. ਡਬਲਿਊ. ਡੀ., ਬੀ. ਐਂਡ ਆਰ. ਦੇ ਉਸਾਰੀ ਸਰਕਲ ਦਫਤਰ ਵਿਖੇ ਰੋਸ ਧਰਨਾ ਦਿੱਤਾ ਗਿਆ | ਜਿਸ 'ਚ ਰਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ...
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ 'ਤੇ ਡਾ. ਅੰਬੇਡਕਰ ਭਵਨ ਰਾਮ ਕਾਲੋਨੀ ਕੈਂਪ 'ਚ ਜ਼ਿਲ੍ਹਾ ਪੱਧਰੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਸਮਾਗਮ 'ਚ ਮੁੱਖ ਮਹਿਮਾਨ ...
ਕੋਟਫ਼ਤੂਹੀ, 3 ਦਸੰਬਰ (ਅਵਤਾਰ ਸਿੰਘ ਅਟਵਾਲ)-ਬੀਤੇ ਦਿਨ ਡਾ: ਰਾਜ ਕੁਮਾਰ ਹਲਕਾ ਵਿਧਾਇਕ ਚੱਬੇਵਾਲ ਵਲੋਂ ਕੋਟਫ਼ਤੂਹੀ ਤੋਂ ਮੇਹਟੀਆਣਾ ਬਿਸਤ ਦੁਆਬ ਨਹਿਰ ਵਾਲੀ ਨਵੀਂ ਬਣ ਰਹੀ ਸੜਕ ਦਾ ਉਦਘਾਟਨ ਕੀਤਾ ਗਿਆ | ਜਿਸ 'ਤੇ ਸਥਾਨਕ ਇਲਾਕੇ ਦੇ ਅਕਾਲੀ ਤੇ ਭਾਜਪਾ ਆਗੂਆਂ ਨੇ ...
ਦਸੂਹਾ, 3 ਦਸੰਬਰ (ਭੁੱਲਰ)-ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੁਰਜੀਤ ...
ਦਸੂਹਾ, 3 ਦਸੰਬਰ (ਕੌਸ਼ਲ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕ ਪੱਖੀ ਨੀਤੀਆਂ ਨੂੰ ਅਤੇ ਉਨ੍ਹਾਂ ਦਾ ਸਿੱਖਾਂ ਦੇ ਪ੍ਰਤੀ ਖ਼ਾਸ ਰਿਸ਼ਤੇ ਨੂੰ ਵੇਖਦੇ ਹੋਏ ਮਨਜਿੰਦਰ ਸਿੰਘ ਸਿਰਸਾ ਭਾਜਪਾ 'ਚ ਸ਼ਾਮਿਲ ਹੋਏ ਹਨ | ਇਸ ਨਾਲ ਭਾਰਤੀ ਜਨਤਾ ਪਾਰਟੀ 'ਚ ਵੀ ...
ਗੜ੍ਹਸ਼ੰਕਰ, 3 ਦਸੰਬਰ (ਧਾਲੀਵਾਲ)-ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਨਵਾਂਗਰਾਂ ਕੁੱਲਪੁਰ ਦੇ ਪ੍ਰਬੰਧਕਾਂ ਵਲੋਂ ਟਰੱਸਟ ਦੇ ਸੰਸਥਾਪਕ ਬਾਬਾ ਬੁੱਧ ਸਿੰਘ ਢਾਹਾਂ ਦੇ 96ਵੇਂ ਜਨ ਦਿਨ ਮੌਕੇ ਟਰੱਸਟ ਵਲੋਂ ਚਲਾਏ ਜਾ ਰਹੇ ਗੁਰੂ ਨਾਨਕ ਮਿਸ਼ਨ ...
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਹਵੇਲੀ 'ਚ ਖੜ੍ਹੇ ਟਿੱਪਰ ਨੂੰ ਅੱਗ ਲਗਾਉਣ ਦੇ ਦੋਸ਼ 'ਚ ਥਾਣਾ ਹਰਿਆਣਾ ਪੁਲਿਸ ਨੇ ਤਿੰਨ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਦਸੂਹਾ ਰੋਡ 'ਤੇ ਸਥਿਤ ਹਰਿਆਣਾ ਦੇ ਵਾਸੀ ਜਸਵਿੰਦਰ ਸਿੰਘ ਨੇ ...
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28862 ਹੋ ਗਈ ਹੈ | ਇਸ ਸੰਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1656 ਸੈਂਪਲਾਂ ਦੀ ਪ੍ਰਾਪਤ ...
ਟਾਂਡਾ ਉੜਮੜ, 3 ਦਸੰਬਰ (ਕੁਲਬੀਰ ਸਿੰਘ ਗੁਰਾਇਆ)-ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਤਲਵੰਡੀ ਡੱਡੀਆ ਵਿਖੇ ਸਕੂਲ ਪਿ੍ੰਸੀਪਲ ਸ਼ਾਰਦਾ ਦੱਤ ਦੀ ਅਗਵਾਈ ਹੇਠ ਦੋ ਦਿਨਾ ਖੇਡ ਮੇਲਾ ਆਰੰਭ ਕਰਵਾਇਆ ਗਿਆ | ਖੇਡ ਮੇਲੇ ਦਾ ਉਦਘਾਟਨ ਸਹਾਰਾ ਵੈੱਲਫੇਅਰ ਕਲੱਬ ...
ਭੰਗਾਲਾ, 3 ਦਸੰਬਰ (ਬਲਵਿਦਰਜੀਤ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਸੇਵਾ ਸੁਸਾਇਟੀ (ਪੰਜਾਬ) ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਵਲੋਂ ਗੁਰਦੁਆਰਾ ਬਾਹਠ ਸਾਹਿਬ (ਦੀਨਾਨਗਰ) ਪਠਾਨਕੋਟ ਵਿਖੇ ਕਿਸਾਨ ਸੰਘਰਸ਼ ਦੀ ਜਿੱਤ ਦੀ ਖੁਸ਼ੀ 'ਚ ਸ੍ਰੀ ਆਖੰਡ ਪਾਠ ...
ਮੁਕੇਰੀਆਂ, 3 ਦਸੰਬਰ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਵਿਖੇ 'ਵਿਸ਼ਵ ਅਪੰਗ ਦਿਵਸ' ਮਨਾਇਆ ਗਿਆ | ਇਸ ਮੌਕੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪ੍ਰਸਿੱਧ ਸ਼ਖ਼ਸੀਅਤਾਂ ਤੇ ਉਨ੍ਹਾਂ ਵਲੋਂ ਕੀਤੇ ਮਹਾਨ ...
ਦਸੂਹਾ, 3 ਦਸੰਬਰ (ਕੌਸ਼ਲ)-ਪਠਾਨਕੋਟ ਵਿਖੇ ਆਮ ਆਦਮੀ ਪਾਰਟੀ ਵਲੋਂ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਤਿਰੰਗਾ ਯਾਤਰਾ ਦੀ ਸ਼ੁਰੂ ਕੀਤੀ, ਜਿਸ 'ਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ...
ਅੱਡਾ ਸਰਾਂ, 3 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਜੰਗਲਾਤ, ਜੰਗਲੀ ਜੀਵ ਤੇ ਕਿਰਤ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਦੇ ਪਰਿਵਾਰ ਵਲੋਂ ਸ਼ੁਰੂ ਕੀਤੇ ਮੋਬਾਈਲ ਹਸਪਤਾਲ ਦੀ ਟੀਮ ਨੇ ਪਿੰਡ ਬੱਸੀ ਜਲਾਲ ਪਹੁੰਚ ਕੇ ਲੋਕਾਂ ਨੂੰ ਮੈਡੀਕਲ ਸੇਵਾਵਾਂ ਦਿੱਤੀਆਂ | ਇਸ ਮੌਕੇ ...
ਅੱਡਾ ਸਰਾਂ, 3 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲਾ ਜੱਟਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਦੇ ਹੱਕ 'ਚ ਭਰਵੀਂ ਇਕੱਤਰਤਾ ਹੋਈ | ਸਾਬਕਾ ਸੰਮਤੀ ਮੈਂਬਰ ਅਮਰੀਕ ਸਿੰਘ ਕੰਧਾਲਾ ਜੱਟਾਂ ਦੀ ਅਗਵਾਈ 'ਚ ਹੋਈ ...
ਬੁੱਲ੍ਹੋਵਾਲ, 3 ਦਸੰਬਰ (ਲੁਗਾਣਾ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਜ਼ਿਲ੍ਹਾ ਪੱਧਰੀ ਸਨਮਾਨ ...
ਭੰਗਾਲਾ, 3 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)-ਪਿਛਲੇ ਦਿਨੀਂ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਕੂਲ ਦੇ ਦੌਰੇ ਦੌਰਾਨ ਸਿੱਖਿਆ ਪ੍ਰਵਾਸੀ 'ਤੇ ਦਿੱਤੇ ਬਿਆਨ 'ਤੇ ਤੰਜ ਕੱਸਦੇ ਹੋਏ ਅਧਿਆਪਕ ਦਲ ਪੰਜਾਬ ਦੇ ਸਰਪ੍ਰਸਤ ਤੇ ਮੁਲਾਜ਼ਮ ਵਿੰਗ ...
ਅੱਡਾ ਸਰਾਂ, 3 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਵਿੱਦਿਅਕ ਅਦਾਰੇ ਕਾਲਜ ਆਫ਼ ਨਰਸਿੰਗ ਵਿਚ ਦਾਖਲਾ ਲੈਣ ਲਈ ਅੰਤਿਮ ਮੌਕਾ 5 ਦਸੰਬਰ ਤੱਕ ਹੈ | ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ...
ਬਹਿਰਾਮ, 3 ਦਸੰਬਰ (ਨਛੱਤਰ ਸਿੰਘ ਬਹਿਰਾਮ)-ਬੂਟੇ ਲਗਾਉਣੇ ਹਰੇਕ ਜੀਵ ਲਈ ਬਹੁਤ ਜ਼ਰੂਰੀ ਹਨ ਜਿਥੇ ਬੂਟੇ ਸਾਨੂੰ ਸ਼ੁੱਧ ਵਾਤਾਵਰਨ ਤੇ ਸਾਫ਼ ਹਵਾ ਪ੍ਰਦਾਨ ਕਰਦੇ ਹਨ, ਉੱਥੇ ਸਾਨੂੰ ਲੰਮੀ ਉਮਰ ਭੋਗਣ 'ਚ ਵੀ ਸਹਾਈ ਹੁੰਦੇ ਹਨ | ਇਹ ਸ਼ਬਦ ਸ੍ਰੀ ਗੁਰੂ ਰਵਿਦਾਸ ਸਾਧੂ ...
ਭੱਦੀ, 3 ਦਸੰਬਰ (ਨਰੇਸ਼ ਧੌਲ)-ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਵੰਡੀਆਂ ਜਾ ਰਹੀਆਂ ਗਰਾਂਟਾਂ ਦੀ ਲੜੀ ਅੱਗੇ ਤੋਰਦਿਆਂ ਹੋਇਆਂ ਪਿੰਡ ਨਾਨੋਵਾਲ ਲਈ 6 ਲੱਖ ਰੁਪਏ ਤੇ ਸਰਕਾਰੀ ਸਕੂਲ ਲਈ 1 ਲੱਖ ਰੁਪਏ ਦਾ ਚੈੱਕ, ਪਿੰਡ ...
ਟਾਂਡਾ ਉੜਮੁੜ, 3 ਦਸੰਬਰ (ਭਗਵਾਨ ਸਿੰਘ ਸੈਣੀ)-ਸੂਬੇ ਅੰਦਰ ਲੰਬਾ ਸਮਾਂ ਰਾਜ ਕਰ ਰਹੀਆਂ ਰਵਾਇਤੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ ਸੱਤਾ ਹਾਸਲ ਕਰਨ ਲਈ ਲੋਕਾਂ ਨਾਲ ਝੂਠੇ ਵਾਅਦੇ ਤੇ ਲਾਰੇ ਲਗਾਉਣ ਤੋਂ ਸਿਵਾ ਸੂਬੇ ਦੇ ਵਿਕਾਸ ਲਈ ਕੁੱਝ ਨਹੀਂ ਕੀਤਾ | ...
ਮੁਕੇਰੀਆਂ, 3 ਦਸੰਬਰ (ਰਾਮਗੜ੍ਹੀਆ)-ਆਸ਼ਾਦੀਪ ਗਰੁੱਪ ਆਫ਼ ਐਜੂਕੇਸ਼ਨ ਮੁਕੇਰੀਆਂ ਵਿਖੇ ਚੇਅਰਮੈਨ ਲਾਲਾ ਰਾਜਿੰਦਰ ਪ੍ਰਸ਼ਾਦ ਦੀ ਅਗਵਾਈ ਹੇਠ 'ਸੋਸ਼ਲ ਮੀਡੀਆ ਮਨੋਰੰਜਨ ਦੇ ਨਾਲ-ਨਾਲ ਕਮਾਈ ਵੀ' ਨਾਮੀ ਸੈਮੀਨਾਰ ਦਾ ਆਯੋਜਨ ਕੀਤਾ, ਜਿਸ ਦੌਰਾਨ ਵਿਦਿਆਰਥੀਆਂ ਨੂੰ ...
ਮੁਕੇਰੀਆਂ, 3 ਦਸੰਬਰ (ਰਾਮਗੜ੍ਹੀਆ)-ਸ਼ਹਿਰ ਦੇ ਵਾਰਡ ਨੰਬਰ 11 'ਚ ਪੈਂਡਿੰਗ ਨਿਕਾਸੀ ਪਾਈਪ ਲਾਈਨ ਦੇ ਟੈਂਡਰ ਦਾ ਕੰਮ ਅਕਾਲੀ ਕੌਂਸਲਰ ਪੂਨਮ ਰੱਤੂ ਦੇ ਯਤਨਾਂ ਨਾਲ ਇਕ ਸਾਲ ਬਾਅਦ ਸ਼ੁਰੂ ਹੋਇਆ | ਦੱਸ ਦੇਈਏ ਕਿ ਅਕਾਲੀ ਕੌਂਸਲਰ ਪੂਨਮ ਰੱਤੂ ਨੇ ਸ਼ਹਿਰ ਦੀ ਤਲਵਾੜਾ ਰੋਡ ...
ਹੁਸ਼ਿਆਰਪੁਰ, 3 ਦਸੰਬਰ (ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਨਾਮ ਸਿੰਘ ਸਿੰਗੜੀਵਾਲਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋਣ 'ਤੇ ...
ਨੰਗਲ ਬਿਹਾਲਾਂ, 3 ਦਸੰਬਰ (ਵਿਨੋਦ ਮਹਾਜਨ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਮਾਂ ਮਾਂਗਟ ਤੋਂ ਸਰਕਲ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕੌਲਪੁਰ, ਬੀ. ਸੀ. ਵਿੰਗ ਮੁਕੇਰੀਆਂ ਦੇ ਇੰਚਾਰਜ ਮਨਜੀਤ ਸਿੰਘ ਕੌਲਪੁਰ ਤੇ ਵਾਰਡ ਨੰਬਰ ਦਸ ਮੁਕੇਰੀਆਂ ਦੇ ਸਰਕਲ ਪ੍ਰਧਾਨ ਮਾਸਟਰ ...
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਚੱਲ ਰਹੇ ਪੰਜਾਬ ਯੂਨੀਵਰਸਿਟੀ ਯੁਵਕ ਤੇ ਵਿਰਾਸਤੀ ਮੇਲੇ ਦੇ ਦੂਜੇ ਦਿਨ ਹੋਏ ਮੁਕਾਬਲਿਆਂ 'ਚ ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ...
ਟਾਂਡਾ ਉੜਮੁੜ, 3 ਦਸੰਬਰ (ਦੀਪਕ ਬਹਿਲ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਸ. ਲਖਵਿੰਦਰ ਸਿੰਘ ਲੱਖੀ ਹਲਕਾ ਇੰਚਾਰਜ ਤੇ ਉਮੀਦਵਾਰ ਗੱਠਜੋੜ ਦੀ ਅਗਵਾਈ ਹੇਠ ਟਾਂਡਾ ਵਿਖੇ ਹੋਈ | ਜਿਸ 'ਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ...
ਦਸੂਹਾ, 3 ਦਸੰਬਰ (ਭੁੱਲਰ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਿਤ ਕੇ. ਐਮ. ਐਸ. ਕਾਲਜ ਆਫ਼ ਆਈ. ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸਪੋਰਟਸ ਮੀਟ ਕਰਵਾਈ ਗਈ ...
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ ਮੁਲਾਜ਼ਮ ਵਿੰਗ ਦੇ ਆਗੂਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੁਸ਼ਿਆਰਪੁਰ ਵਿਖੇ ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਹੁਸ਼ਿਆਰਪੁਰ ਤੇ ਹਕੀਕਤ ਸਿੰਘ ਟੇਰਕਿਆਣਾ ਦੀ ਪ੍ਰਧਾਨਗੀ 'ਚ ...
ਅੱਡਾ ਸਰਾਂ, 3 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਦੀ ਪੰਡੋਰੀ (ਮੱਲੀਆਂ) ਵਿਚ ਕਰਵਾਏ ਸਮਾਗਮ ਦੌਰਾਨ ਜੰਗਲਾਤ, ਜੰਗਲੀ ਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਸੜਕ ਦੀ ਉਸਾਰੀ ਲਈ ਨੀਂਹ ਪੱਥਰ ਰੱਖਿਆ | ਇਸ ਮੌਕੇ ਐਕਸੀਅਨ ਮਨਜੀਤ ਸਿੰਘ, ਸਰਪੰਚ ਪਲਵਿੰਦਰ ਸਿੰਘ ...
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਸਰਬ ਧਰਮ ਸਦਭਾਵਨਾ ਕਮੇਟੀ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਅਨੁਰਾਗ ਸੂਦ ਨੇ ਕਿਹਾ ਕਿ ਐਡਵੋਕੇਟ ਧਾਮੀ ਦੇ ...
ਟਾਂਡਾ ਉੜਮੁੜ, 3 ਦਸੰਬਰ (ਕੁਲਬੀਰ ਸਿੰਘ ਗੁਰਾਇਆ)-ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਤਲਵੰਡੀ ਡੱਡੀਆ ਵਿਖੇ ਲੋਕਤੰਤਰਿਕ ਪ੍ਰਣਾਲੀ ਦੁਆਰਾ ਹੈੱਡ ਬੁਆਏ ਤੇ ਹੈੱਡ ਗਰਲ ਦੀ ਚੋਣ ਕੀਤੀ ਗਈ | ਇਸ ਸੰਬੰਧੀ ਸਕੂਲ ਦੇ ਵਾਈਸ ਪਿ੍ੰਸੀਪਲ ਪਰਮਜੀਤ ਕੌਰ ਤੇ ...
ਟਾਂਡਾ ਉੜਮੁੜ, 3 ਦਸੰਬਰ (ਭਗਵਾਨ ਸਿੰਘ ਸੈਣੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ 'ਚ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਸਤਵਿੰਦਰ ਕੌਰ ਦੀ ਅਗਵਾਈ 'ਚ ਕਰਵਾਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਏਡਜ਼ ਦੇ ਪ੍ਰਤੀ ਜਾਗਰੂਕ ਕਰਨ ...
ਬੀਣੇਵਾਲ, 3 ਦਸੰਬਰ (ਬੈਜ ਚੌਧਰੀ)-ਸੂਬਾ ਕਾਂਗਰਸ ਦੀ ਬੁਲਾਰਾ ਤੇ ਸੀਨੀਅਰ ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਨੇ ਬੀਤ ਇਲਾਕੇ ਦੇ ਪਿੰਡ ਗੜਮਾਨਸੋਵਾਲ ਵਿਚ ਕਾਂਗਰਸੀ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ...
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਵਾਰਾਨਸੀ (ਯੂ. ਪੀ.) ਵਿਖੇ 4 ਦਿਨਾਂ ਹੋਈ ਤੀਜੀ ਨੈਸ਼ਨਲ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ 'ਚ ਪੰਜਾਬ ਸਮੇਤ ਖ਼ਾਸਕਰ ਹੁਸ਼ਿਆਰਪੁਰ ਦੇ ਅਥਲੀਟਾਂ ਨੇ ਜਿੱਤਾਂ ਪ੍ਰਾਪਤ ਕਰਕੇ ਆਪਣਾ ਦਬਦਬਾ ਕਾਇਮ ਰੱਖਿਆ | ...
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਐਸ. ਡੀ. ਐਮ. ਸ਼ਿਵਰਾਜ ਸਿੰਘ ਬੱਲ ਨੇ 4 ਤੇ 5 ਦਸੰਬਰ ਨੂੰ ਲੱਗਣ ਵਾਲੇ ਮੈਗਾ ਟੀਕਾਕਰਨ ਕੈਂਪ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਅਪਨੀਤ ...
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਬਾਲ ਭਲਾਈ ਕਮੇਟੀ, ਰਾਮ ਕਾਲੋਨੀ ਕੈਂਪ ਹੁਸ਼ਿਆਰਪੁਰ ਸਾਹਮਣੇ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਮੈਂਬਰ ਜਸਵਿੰਦਰ ਸਿੰਘ ਵਲੋਂ ਇਕ ਲਾਵਾਰਸ ਬੱਚੀ, ਜਿਸ ਦੀ ਉਮਰ ਕਰੀਬ 1 ...
ਹੁਸ਼ਿਆਰਪੁਰ, 3 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੁਣੇ ਗਏ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦਿੰਦਿਆਂ ਭਾਈ ਜਸਪਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਕਿਹਾ ਕਿ ਉਹ ਇਕ ਸਿੱਖਿਅਤ ਤੇ ...
ਚੱਬੇਵਾਲ, 3 ਦਸੰਬਰ (ਥਿਆੜਾ)-ਸਰਕਾਰੀ ਹਾਈ ਸਕੂਲ ਪੱਟੀ ਵਿਖੇ ਪਿ੍ੰਸੀਪਲ ਮੈਡਮ ਮੇਨਕਾ ਭੱਟੀ ਦੀ ਅਗਵਾਈ ਹੇਠ ਇਕ ਦਿਨਾਂ ਖੇਡ ਮੇਲਾ ਕਰਵਾਇਆ ਗਿਆ | ਖੇਡ ਮੇਲੇ ਦੌਰਾਨ ਵੱਖ-ਵੱਖ ਟੀਮਾਂ ਵਿਚਕਾਰ ਫੁੱਟਬਾਲ ਦੇ ਮੈਚ ਕਰਵਾਏ ਗਏ | ਇਸ ਮੌਕੇ ਟੀਮਾਂ ਦੇ ਖਿਡਾਰੀਆਂ ਨਾਲ ...
ਤਲਵਾੜਾ, 3 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਤਲਵਾੜਾ ਦੇ ਮਹੰਤ ਰਾਮ ਪ੍ਰਕਾਸ਼ ਦਾਸ ਸਰਕਾਰੀ ਕਾਲਜ ਵਿਖੇ ਇਲੈੱਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ 18 ਤੋਂ 19 ਸਾਲ ਦੀ ਉਮਰ ਦੇ ਅਤੇ ਇਸ ਤੋਂ ਵੱਧ ਉਮਰ ਵਾਲੇ ਵਿਦਿਆਰਥੀਆਂ ਦੀਆਂ ਸੌ ਫੀਸਦੀ ਵੋਟਾਂ ਬਣਾਉਣ ਦੇ ਮਨੋਰਥ ...
ਚੱਬੇਵਾਲ, 3 ਦਸੰਬਰ (ਥਿਆੜਾ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜੀਏਟ ਸਕੂਲ ਚੱਬੇਵਾਲ ਵਲੋਂ ਪਿ੍ੰਸੀਪਲ ਡਾ. ਅਨੀਤਾ ਸਿੰਘ ਦੀ ਨਿਗਰਾਨੀ ਹੇਠ ਵਿਦਿਆਰਥਣਾਂ ਦਾ ਵਿਦਿਅਕ ਟੂਰ ਲਗਾਇਆ ਗਿਆ | ਟੂਰ ਦੌਰਾਨ ਵਿਦਿਆਰਥਣਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਧਾਰਮਿਕ ...
ਮਿਆਣੀ, 3 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)-ਸਰਕਾਰੀ ਐਲੀਮੈਂਟਰੀ ਸਕੂਲ ਡਾਲਾ ਬਲਾਕ ਟਾਂਡਾ ਵਿਚ ਬਲਾਕ ਪੱਧਰੀ ਸਹਿ ਵਿਦਿਅਕ ਮੁਕਾਬਲਿਆਂ 'ਚੋਂ ਸਰਕਾਰੀ ਐਲੀਮੈਂਟਰੀ ਸਕੂਲ ਫਿਰੋਜ ਰੋਲੀਆ (ਮਾਨਪੁਰ ਪਸਵਾਲ) ਦੀਆਂ ਵਿਦਿਆਰਥਣਾਂ ਐਂਜਲਜੀਤ ਕੌਰ ਪੁੱਤਰੀ ਗੁਰਜੀਤ ...
ਖੁੱਡਾ, 3 ਦਸੰਬਰ (ਸਰਬਜੀਤ ਸਿੰਘ)-ਪੰਜਾਬ ਦੇ ਜੰਗਲਾਤ, ਜੰਗਲੀ ਜੀਵ ਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਪਰਿਵਾਰ ਵਲੋਂ ਚਲਾਈ ਮੋਬਾਈਲ ਹਸਪਤਾਲ ਦੀ ਟੀਮ ਨੇ ਖੁੱਡਾ ਵਿਖੇ ਮੈਡੀਕਲ ਜਾਂਚ ਕੈਪ ਲਗਾਇਆ | ਇਸ ਮੌਕੇ ਡਾ. ਆਰ. ਐੱਸ. ਰਾਠੌਰ, ਡਾ. ਜਸਪ੍ਰੀਤ ਸਿੰਘ, ਡਾ. ...
ਭੰਗਾਲਾ, 3 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਸਿਵਲ ਸਰਜਨ ਡਾ. ਪਰਮਿੰਦਰ ਕੌਰ ਅਤੇ ਐੱਸ.ਐੱਮ.ਓ ਡਾ. ਹਰਜੀਤ ਸਿੰਘ ਦੀ ਅਗਵਾਈ ਹੇਠ ਅੱਜ ਸੀ.ਐੱਚ.ਸੀ ਬੁੱਢਾਬੜ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਦਵਿੰਦਰ ਨੇ ਦੱਸਿਆ ਕਿ ...
ਦਸੂਹਾ, 3 ਦਸੰਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਭਾਰਤੀ ਸੰਵਿਧਾਨ ਦਿਵਸ ਮਨਾਇਆ ਗਿਆ | ਪਿ੍ੰਸੀਪਲ ਡਾ. ਵਰਿੰਦਰ ਕੌਰ ਨੇ ਸਭ ਨੂੰ ਸੰਵਿਧਾਨ ਦਿਵਸ ਦੀ ਵਧਾਈ ਦਿੱਤੀ | ਇਸ ਦਿਵਸ ਦੀ ਪ੍ਰਸੰਗਿਕ ਮਹੱਤਤਾ ਬਾਰੇ ਵਿਸਥਾਰ ...
ਖੁੱਡਾ, 3 ਦਸੰਬਰ (ਸਰਬਜੀਤ ਸਿੰਘ)-ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐਡਵੋਕੇਟ ਜਥੇਦਾਰ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਬਣਾਉਣ ਨਾਲ ਸਿੱਖ ਪੰਥ ਵਿਚ ਖੁਸ਼ੀ ਦੀ ਲਹਿਰ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਯੂਥ ਦਲ ਦੇ ਕੌਮੀ ਮੀਤ ਪ੍ਰਧਾਨ ...
ਹੁਸ਼ਿਆਰਪੁਰ, 3 ਦਸੰਬਰ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ ਦੇ ਮਸ਼ਹੂਰ ਸਾਈਕਲਿਸਟ ਤੇ ਮਿਊਾਸੀਪਲ ਕਾਰਪੋਰੇਸ਼ਨ ਹੁਸ਼ਿਆਰਪੁਰ ਦੇ ਸਵੱਛ ਭਾਰਤ ਮਿਸ਼ਨ ਦੇ ਬਰਾਂਡ ਅੰਬੈਸਡਰ ਬਲਰਾਜ ਸਿੰਘ ਚੌਹਾਨ 8ਵੀਂ ਵਾਰ ਸੁਪਰ ਰੈਂਡਨਰਨਰਜ਼ ਬਣੇ | ਇਸ ਸੰਬੰਧੀ ਚੌਹਾਨ ਨੇ ...
ਮੁਕੇਰੀਆਂ, 3 ਦਸੰਬਰ (ਰਾਮਗੜ੍ਹੀਆ)-ਪੰਜਾਬ ਸਰਕਾਰ ਵਲੋਂ ਗ਼ਰੀਬਾਂ ਨੂੰ ਸਸਤਾ ਰਾਸ਼ਨ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਵਿਧਾਇਕਾ ਇੰਦੂ ਬਾਲਾ ਵਲੋਂ ਪਿੰਡ ਮੌਲੀ ਵਿਖੇ 77 ਗ਼ਰੀਬ ਪਰਿਵਾਰਾਂ ਨੂੰ ਸਮਾਰਟ ਕਾਰਡ ਤਕਸੀਮ ਕੀਤੇ ਗਏ | ਸਮਾਰਟ ਕਾਰਡ ਵੰਡ ਸਮਾਰੋਹ ...
ਕੋਟਫ਼ਤੂਹੀ, 3 ਦਸੰਬਰ (ਅਟਵਾਲ)-ਪਿੰਡ ਚੇਲਾ ਦੀ ਬਹੁਮੰਤਵੀ ਸੁਸਾਇਟੀ ਖੇਤੀਬਾੜੀ ਸਭਾ ਵਿਖੇ ਵਿਸ਼ਵ ਦੀ ਖਾਦ ਬਣਾਉਣ ਵਾਲੀ ਨਾਮਵਰ ਸਹਿਕਾਰੀ ਸੰਸਥਾ ਇਫਕੋ ਵਲੋਂ ਕਿਸਾਨ ਸਭਾ ਦਾ ਆਯੋਜਨ ਕੀਤਾ ਗਿਆ | ਜਿਸ 'ਚ ਮੁੱਖ ਮਹਿਮਾਨ ਅਮਰੀਕ ਸਿੰਘ ਪ੍ਰਧਾਨ ਚੇਲਾ ਸਹਿਕਾਰੀ ਸਭਾ ...
ਹੁਸ਼ਿਆਰਪੁਰ, 3 ਦਸੰਬਰ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਅਥਲੈਟਿਕਸ ਅਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਓਪਨ ਜੂਨੀਅਰ ਅਥਲੈਟਿਕ ਚੈਂਪੀਅਨਸ਼ਿਪ ਅੰਡਰ-14, ਅੰਡਰ-16, ਅੰਡਰ-18 ਤੇ ਅੰਡਰ-20 ਲੜਕੇ ਤੇ ਲੜਕੀਆਂ ਦੇ ਅਥਲੈ ਟਿਕ ਦੇ ਸਾਰੇ ਈਵੇਂਟ ਪ੍ਰਧਾਨ ਰਾਕੇਸ਼ ਆਹੀਰ ਤੇ ...
ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਸਮਾਜ ਸੇਵੀ ਸੰਸਥਾਵਾਂ ਵਲੋਂ ਬਣਾਈ ਗਈ ਭਾਈ ਘਨੱ੍ਹਈਆ ਜੀ ਚੈਰੀਟੀ ਤੇ ਪੀਸ ਇੰਟਰਨੈਸ਼ਨਲ ਫਾਊਾਡੇਸਨ ਦੇ ਕੋਆਰਡੀਨੇਟਰ ਪ੍ਰੋ: ਬਹਾਦਰ ਸਿੰਘ ਸੁਨੇਤ ਦੀ ਅਗਵਾਈ 'ਚ ਸਮਾਜ ਸੇਵੀ ਜਸਬੀਰ ਸਿੰਘ, ਬਲਜੀਤ ਸਿੰਘ ਪਨੇਸਰ ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX