ਤਾਜਾ ਖ਼ਬਰਾਂ


ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕਫੈੱਡ ਦੁਆਰਾ ਤਿਆਰ ਕੀਤੇ ਗਏ Corn Flakes ਲਾਂਚ
. . .  1 day ago
ਚੰਡੀਗੜ੍ਹ, 2 ਜੁਲਾਈ - ਅੱਜ ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਮਾਰਕਫੈੱਡ ਵਲੋਂ ਤਿਆਰ ਕੀਤੇ ਗਏ Corn Flakes ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਾਰਕਫੈੱਡ ਦੇ ਪਦਾਰਥਾਂ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  1 day ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  1 day ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਮੁਹੰਮਦ ਜ਼ੁਬੈਰ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖ਼ਾਰਿਜ, ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿੱਜੀ ਚੈਨਲ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਮੁਹੰਮਦ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਜੀ.ਆਰ.ਪੀ. ਦੇ ਏ.ਆਈ.ਜੀ. ਵਲੋਂ ਰੇਲਵੇ ਸਟੇਸ਼ਨ ਦੀ ਚੈਕਿੰਗ
. . .  1 day ago
ਅੰਮ੍ਰਿਤਸਰ, 2 ਜੁਲਾਈ (ਗਗਨਦੀਪ ਸ਼ਰਮਾ)-ਜੀ.ਆਰ.ਪੀ. ਦੇ ਏ.ਆਈ.ਜੀ. ਅਜੇ ਮਲੂਜਾ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਇਸ ਦੌਰਾਨ ਯਾਤਰੀਆਂ ਦੇ ਸਾਮਾਨ ਨੂੰ ਵੀ ਚੈੱਕ ਕੀਤਾ ਗਿਆ।
ਬਰਗਾੜੀ ਬੇਅਦਬੀ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਖ ਆਗੂਆਂ ਨੂੰ ਸੌਂਪੀ ਜਾਂਚ ਰਿਪੋਰਟ
. . .  1 day ago
ਅਜਨਾਲਾ, 2 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿੱਖ ਆਗੂਆਂ ਨੂੰ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਸੌਂਪ ਦਿੱਤੀ ਹੈ। ਇਸ ਸੰਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਮੀਤ ਵਿਦਿਆਲਾ ਦਮਦਮੀ ਟਕਸਾਲ...
ਜਬਰ ਜਨਾਹ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦਾ ਭਰਾ ਗ੍ਰਿਫ਼ਤਾਰ
. . .  1 day ago
ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਨੇ ਅੱਜ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਜੁਆਇੰਟ ਪੁਲਿਸ ਕਮਿਸ਼ਨਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮੱਘਰ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਬਾਰ ਐਸੋਸੀਏਸ਼ਨ ਨੇ ਸੰਘਰਸ਼ ਹੋਰ ਤੇਜ਼ ਕਰਨ ਦੀ ਦਿੱਤੀ ਚਿਤਾਵਨੀ

ਬਟਾਲਾ, 3 ਦਸੰਬਰ (ਹਰਦੇਵ ਸਿੰਘ ਸੰਧੂ)-ਬਾਰ ਐਸੋਸੀਏਸ਼ਨ ਬਟਾਲਾ ਵਲੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਵਾਸਤੇ ਪਿਛਲੇ 16-17 ਦਿਨਾਂ ਤੋਂ ਕੰਮ ਬੰਦ ਕਰਕੇ ਹੜਤਾਲ ਕੀਤੀ ਜਾ ਰਹੀ ਹੈ | ਅੱਜ ਬਟਾਲਾ ਬਾਰ ਦੇ ਵਕੀਲਾਂ ਵਲੋਂ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ 'ਚ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਸੰਘਰਸ਼ ਹੋਰ ਤੇਜ਼ ਕਰਦਿਆਂ ਬਹੁਤ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬਾਰ ਆਗੂੁਆਂ ਨੇ ਕਿਹਾ ਕਿ ਜੇਕਰ ਚੋਣਾਂ ਤੋਂ ਪਹਿਲਾਂ-ਪਹਿਲਾਂ ਪੰਜਾਬ ਸਰਕਾਰ ਨੇ ਬਟਾਲਾ ਨੂੰ ਜ਼ਿਲ੍ਹਾ ਨਾ ਐਲਾਨਿਆਂ ਤਾਂ ਚੋਣਾਂ ਮੌਕੇ ਅਸੀਂ ਬਟਾਲਾ ਅਧੀਨ ਆਉਂਦੇ 5 ਵਿਧਾਨ ਸਭਾ ਹਲਕਿਆਂ 'ਚ ਕਾਂਗਰਸ ਦਾ ਡਟ ਕੇ ਵਿਰੋਧ ਕਰਾਂਗੇ | ਪ੍ਰਧਾਨ ਗੁਰਦੀਪ ਸਿੰਘ ਰੰਧਾਵਾ, ਸਕੱਤਰ ਮਨਜੀਤ ਸਿੰਘ, ਬਿੰਦੂ, ਬਿਕਰਮ ਕਰਵਾਲੀਆਂ, ਐਚ.ਐਸ. ਮਾਂਗਟ, ਬਲਦੇਵ ਸਿੰਘ, ਮਹੰਤ ਆਸੂਤੋਸ਼, ਰਵਿੰਦਰ ਸਿੰਘ ਢਿੱਲੋਂ, ਮਨਬੀਰ ਸਿੰਘ ਘੁੰਮਣ, ਰਘਬੀਰ ਸਿੰਘ ਬਾਜਵਾ, ਰਜਿੰਦਰ ਬੱਦੋਵਾਲ, ਡੀ.ਐਸ. ਖਹਿਰਾ, ਅਮਨਦੀਪ ਸਿੰਘ ਉਦੋਕੇ, ਤਰਸੇਮ ਸਿੰਘ ਲਾਲੀ, ਜਤਿੰਦਰ ਮਾਣਾ, ਨਵਰੂਪ ਕਾਹਲੋਂ, ਹਰੀਸ਼ ਮਹੰਤ, ਆਸ਼ਾ, ਸਰਬਜੀਤ ਕੌਰ, ਪਰਵੇਜ, ਸੰਨੀ ਸਿੰਘ, ਰਜੇਸ਼ ਮਹੰਤ, ਵਿਕਾਸ ਅਗਨੀਹੋਤਰੀ, ਪੰਕਜ ਮਲਹੋਤਰਾ, ਸਾਲੀਲ ਸਾਗਰ, ਵਰੁਭ ਅਗਰਵਾਲ, ਰਾਜੀਵ ਕੌੜਾ, ਗੌਰਵ ਵਰਮਾ, ਪਰਮੀਤ ਸਿੰਘ ਬੇਦੀ, ਪ੍ਰੀਤਮ ਲਾਲ, ਸੰਜੀਵ ਅਗਨੀਹੋਤਰੀ, ਹਰਜੀਤ ਕਾਹਲੋਂ, ਪਾਰੁਣ ਭਾਗੋਵਾਲ ਆਦਿ ਹਾਜ਼ਰ ਸਨ |

ਅਚਲੇਸ਼ਵਰ ਧਾਮ ਦੇ ਪ੍ਰਧਾਨ ਤੇ ਮਹੰਤਾਂ ਵਿਚ ਗੋਲਕ ਨੂੰ ਲੈ ਕੇ ਵਿਵਾਦ

ਅੱਚਲ ਸਾਹਿਬ, 3 ਦਸੰਬਰ (ਗੁਰਚਰਨ ਸਿੰਘ)-ਸ੍ਰੀ ਅਚਲੇਸ਼ਵਰ ਧਾਮ ਮੰਦਰ ਕਾਰ ਸੇਵਾ ਟਰੱਸਟ ਦੇ ਪ੍ਰਧਾਨ ਸ੍ਰੀ ਪਵਨ ਕੁਮਾਰ ਪੰਮਾ ਤੇ ਮੰਦਰ ਦੀ ਸੇਵਾ ਨਿਭਾ ਰਹੇ ਮਹੰਤਾਂ ਵਿਚ ਗੋਲਕ ਨੂੰ ਲੈ ਕੇ ਵਿਵਾਦ ਹੋ ਗਿਆ | ਮਹੰਤਾਂ ਨੇ ਪ੍ਰਧਾਨ ਪੰਮਾ 'ਤੇ ਤੰਗ, ਪ੍ਰੇਸ਼ਾਨ ਕਰਨ ਦੇ ...

ਪੂਰੀ ਖ਼ਬਰ »

ਲੋਕ ਕਾਂਗਰਸ ਪਾਰਟੀ ਦੇ ਝਾਂਸੇ 'ਚ ਆਉਣ ਵਾਲੇ ਨਹੀਂ-ਛੀਨਾ

ਦੀਨਾਨਗਰ, 3 ਦਸੰਬਰ (ਸ਼ਰਮਾ)-ਕਾਂਗਰਸ ਪਾਰਟੀ ਵਲੋਂ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਵਿਕਾਸ ਕਾਰਜਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਹੁਣ ਜਦੋਂ ਚੋਣ ਜ਼ਾਬਤਾ ਲੱਗਣ ਵਿਚ ਕਾਫ਼ੀ ਘੱਟ ਸਮਾਂ ਰਹਿ ਗਿਆ ਹੈ ਤਾਂ ਕਾਂਗਰਸ ਪਾਰਟੀ ਦੇ ਵਿਧਾਇਕ ਲੋਕਾਂ ...

ਪੂਰੀ ਖ਼ਬਰ »

ਕੌਂਸਲਰ ਇੰਦਰਆਸ ਹੰਸ, ਆਸ਼ੂ ਪਹਿਲਵਾਨ ਤੇ ਗੁਰਪ੍ਰੀਤ ਸਿੰਘ ਸਿੱਧੂ ਵਲੋਂ ਮਾਹਲ ਨੂੰ ਵਧਾਈ

ਧਾਰੀਵਾਲ, 3 ਦਸੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਨਿਯੁਕਤ ਕੀਤੇ ਗਏ ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਗੁਰਇਕਬਾਲ ਸਿੰਘ ਮਾਹਲ ਨੂੰ ਵਾਰਡ-12 ਲੁਧਿਆਣਾ ਮੁਹੱਲਾ ਦੇ ਕੌਂਸਲਰ ਇੰਦਰਆਸ ਹੰਸ, ਸੀਨੀਅਰ ...

ਪੂਰੀ ਖ਼ਬਰ »

ਸੇਂਟ ਮੈਥਿਊ ਮਾਡਰਨ ਸਕੂਲ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਵਾਏ

ਗੁਰਦਾਸਪੁਰ, 3 ਦਸੰਬਰ (ਆਰਿਫ਼)-ਸੇਂਟ ਮੈਥਿਉੂ ਮਾਡਰਨ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖੇਡ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਅਨੂ ਰੋਇਲ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਸ੍ਰੀਮਤੀ ਰੀਟਾ ਕੁਮਾਰੀ ਵਲੋਂ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸਿੱਧੂ ਨੇ ਬਾਜਵਾ ਦੀ ਪਿੱਠ ਥਾਪੜ ਕੇ ਵਰਕਰਾਂ ਦੇ ਹੌਂਸਲੇ ਬੁਲੰਦ ਕੀਤੇ-ਬੋਲੇਵਾਲ

ਘੁਮਾਣ, 3 ਦਸੰਬਰ (ਬੰਮਰਾਹ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਪਿੱਠ ਥਾਪੜ ਕੇ ਵਰਕਰਾਂ ਦੇ ਹੌਂਸਲੇ ਬੁਲੰਦ ਕੀਤੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਹਰਪ੍ਰੀਤ ਸਿੰਘ ਬੋਲੇਵਾਲ ਨੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀ ਹੋਈ ਜਿੱਤ-ਪੰਨੂੰ

ਬਟਾਲਾ, 3 ਦਸੰਬਰ (ਕਾਹਲੋਂ)-ਬਿਜਲੀ ਮੁਲਾਜ਼ਮਾਂ ਦੇ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਨੂੰ ਕਾਮਯਾਬੀ ਮਿਲੀ ਹੈ | ਇਹ ਕਾਮਯਾਬੀ ਜੁਆਇੰਟ ਫ਼ੋਰਮ ਅਤੇ ਨਾਲ ਸਹਿਯੋਗੀ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਦਾ ਨਤੀਜਾ ਹੈ | ਜਥੇਬੰਦੀਆਂ ਦੇ ਆਗੂਆਂ ਵਲੋਂ ਬਹੁਤ ਹੀ ...

ਪੂਰੀ ਖ਼ਬਰ »

ਪ੍ਰਭੂ ਯਿਸੂ ਦੀ ਵਡਿਆਈ 'ਚ ਕਰਵਾਇਆ 9ਵਾਂ ਮਸੀਹ ਸਮਾਗਮ

ਧਾਰੀਵਾਲ, 3 ਦਸੰਬਰ (ਜੇਮਸ ਨਾਹਰ)-9ਵਾਂ ਮਸੀਹ ਸਮਾਗਮ ਮਾਡਲ ਟਾਊਨ ਧਾਰੀਵਾਲ ਵਾਰਡ ਨੰਬਰ-6 ਵਿਖੇ ਮੁੱਖ ਪ੍ਰਬੰਧਕ ਪਾਸਟਰ ਸੰਨੀ ਭੱਟੀ ਦੀ ਅਗਵਾਈ ਵਿਚ ਬੜੀ ਧੂਮ-ਧਾਮ ਤੇ ਸ਼ਰਧਾ ਨਾਲ ਕਰਵਾਇਆ ਗਿਆ | ਸਮਾਗਮ 'ਚ ਜਿੱਥੇ ਵੱਡੀ ਗਿਣਤੀ 'ਚ ਸੰਗਤਾਂ ਨੇ ਪਹੁੰਚ ਕੇ ਪ੍ਰਭੂ ...

ਪੂਰੀ ਖ਼ਬਰ »

ਪੰਜਾਬ ਮੰਡੀ ਬੋਰਡ ਦੇ ਉਪ ਚੇਅਰਮੈਨ ਵਿਜੇ ਕਾਲੜਾ ਨੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਬਟਾਲਾ, 3 ਦਸੰਬਰ (ਕਾਹਲੋਂ)-ਪੰਜਾਬ ਮੰਡੀ ਬੋਰਡ ਦੇ ਉਪ ਚੇਅਰਮੈਨ ਅਤੇ ਫੈੱਡਰੇਸ਼ਨ ਆਫ ਆੜ੍ਹਤੀਆ ਦੇ ਸੂਬਾ ਪ੍ਰਧਾਨ ਵਿਜੇ ਕਾਲੜਾ ਨੇ ਬਟਾਲਾ 'ਚ ਆੜ੍ਹਤੀਆਂ ਦੀਆਂ ਮੁਸ਼ਕਲਾਂ ਸੁਣੀਆਂ | ਆੜ੍ਹਤੀਆ ਐਸੋਸੀਏਸ਼ਨ ਬਟਾਲਾ ਦੇ ਪ੍ਰਧਾਨ ਮਨਬੀਰ ਸਿੰਘ ਰੰਧਾਵਾ ਨੇ ਉਪ ...

ਪੂਰੀ ਖ਼ਬਰ »

ਸ਼ੈਰ ਕਲਸੀ ਨੇ ਰਜਿੰਦਰ ਸਿੰਘ ਮੁੱਢ ਨੂੰ ਐਸ.ਸੀ. ਵਿੰਗ ਦਾ ਬਲਾਕ ਪ੍ਰਧਾਨ ਕੀਤਾ ਨਿਯੁਕਤ

ਬਟਾਲਾ, 3 ਦਸੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ 'ਚ ਅਤੇ ਦਵਿੰਦਰ ਸਿੰਘ ਮੱਟੂ ਜ਼ਿਲ੍ਹਾ ਪ੍ਰਧਾਨ ਐਸ.ਸੀ. ਅਤੇ ਕੈਪਟਨ ਤਰਸੇਮ ਸਿੰਘ ਹਲਕਾ ਇੰਚਾਰਜ ਐਸ.ਸੀ. ਵਿੰਗ ਦੀ ਹਾਜ਼ਰੀ ਵਿਚ ...

ਪੂਰੀ ਖ਼ਬਰ »

ਸੰਤ ਬਾਬਾ ਧਿਆਨ ਸਿੰਘ ਦੀ ਬਰਸੀ ਭਲਕੇ

ਜੈਂਤੀਪੁਰ, 3 ਦਸੰਬਰ (ਬਲਜੀਤ ਸਿੰਘ)-ਇੱਥੋਂ ਨਜ਼ਦੀਕ ਪਿੰਡ ਹਰਦੋਝੰਡੇ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸੱਚ ਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਧਿਆਨ ਸਿੰਘ ਦੇ ਤਪ ਅਸਥਾਨ ਤੇ ਸਾਲਾਨਾ ਬਰਸੀ 5 ਦਸੰਬਰ ਨੂੰ ਮਨਾਈ ਜਾ ਰਹੀ ਹੈ | ਇਸ ਮੌਕੇ ਬਾਬਾ ਅਜੈਬ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਓਮੀਕਰੋਨ, ਕੋਰੋਨਾ ਬਿਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ

ਗੁਰਦਾਸਪੁਰ, 3 ਦਸੰਬਰ (ਆਰਿਫ਼)-ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ: ਪ੍ਰਭਜੋਤ ਕੌਰ ਕਲਸੀ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਗੁਰਦਾਸਪੁਰ ਵਿਖੇ ਵੱਖ-ਵੱਖ ਕਮਿਊਨਿਟੀ ਹੈਲਥ ਸੈਂਟਰ ਤੋਂ ਆਏ ਸਮੂਹ ਹੈਲਥ ...

ਪੂਰੀ ਖ਼ਬਰ »

ਸੱਚਖੰਡ ਨਾਨਕ ਧਾਮ ਵਿਖੇ ਸਾਲਾਨਾ ਧਾਰਮਿਕ ਸਮਾਗਮ ਭਲਕੇ

ਬਟਾਲਾ, 3 ਦਸੰਬਰ (ਹਰਦੇਵ ਸਿੰਘ ਸੰਧੂ)-ਹਜ਼ੂਰ ਮਹਾਰਾਜ ਦਰਸ਼ਨ ਦਾਸ ਦਾ 68ਵਾਂ ਜਨਮ ਦਿਵਸ ਸਮਾਗਮ ਸੱਚਖੰਡ ਨਾਨਕ ਧਾਮ ਦਰਬਾਰ ਮਹਾਰਾਜ ਦਰਸ਼ਨ ਦਾਸ ਅੱਚਲੀ ਗੇਟ ਬਾਈਪਾਸ ਵਿਖੇ 5, 6 ਅਤੇ 7 ਨੂੰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਮਹਾਰਾਜ ਸੰਤ ਤਿ੍ਲੋਚਨ ਦਾਸ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਵਾਹਲਾ ਵਲੋਂ ਰਾਜਨਬੀਰ ਸਿੰਘ ਘੁਮਾਣ ਦਾ ਸਨਮਾਨ

ਬਟਾਲਾ, 3 ਦਸੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਦਾ ਸ਼ੂਗਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਨੇ ਮੂੰਹ ਮਿੱਠਾ ਕਰਵਾ ਕੇ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਸ: ਵਾਹਲਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਗੁਰਦਾਸਪੁਰ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਚੰਨੀ ਦਾ ਫੂਕਿਆ ਪੁਤਲਾ

ਗੁਰਦਾਸਪੁਰ, 3 ਦਸੰਬਰ (ਪੰਕਜ ਸ਼ਰਮਾ)-ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿਭਾਗ ਦੀਆਂ ਗੈਸਟ ਫੈਕਲਟੀ/ਪਾਰਟ ਟਾਈਮ/ਕੰਟਰੈਕਟ 'ਤੇ ਸਰਕਾਰੀ ਕਾਲਜਾਂ ਵਿਚ ਪਿਛਲੇ 15-20 ਸਾਲਾਂ ਤੋਂ ਕੰਮ ਕਰਦੇ ਕੱਚੇ ਪ੍ਰੋਫੈਸਰਾਂ ਵਿਰੁੱਧ ਆਪਣੀਆਂ ਮਾਰੂ ਨੀਤੀਆਂ ਕਾਰਨ ਪੂਰੇ ਪੰਜਾਬ ਵਿਚ ...

ਪੂਰੀ ਖ਼ਬਰ »

ਚੋਰਾਂ ਨੇ ਇਕੋ ਰਾਤ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ

ਕਾਦੀਆਂ, 3 ਦਸੰਬਰ (ਯਾਦਵਿੰਦਰ ਸਿੰਘ)-ਬੀਤੀ ਰਾਤ ਕਾਦੀਆਂ-ਹਰਚੋਵਾਲ ਰੋਡ ਅੱਡਾ ਕਾਹਲਵਾਂ ਉਪਰ ਚੋਰਾਂ ਵਲੋਂ ਤਿੰਨ ਦੁਕਾਨਾਂ ਦੀਆਂ ਕੰਧਾਂ ਪਾੜ ਕੇ ਲੱਖਾਂ ਰੁਪਏ ਦੇ ਸਾਮਾਨ ਸਮੇਤ ਹਜ਼ਾਰਾਂ ਰੁਪਏ ਦੀ ਚੋਰੀ ਕਰ ਲਈ | ਜਾਣਕਾਰੀ ਦਿੰਦਿਆਂ ਦਾਨਿਸ਼ ਆਨਲਾਈਨ ...

ਪੂਰੀ ਖ਼ਬਰ »

ਪਤੀ ਨਾਲ ਖਰੀਦੋ-ਫਰੋਖ਼ਤ ਕਰਨ ਗਈ ਵਿਆਹੁਤਾ ਹੋਈ ਲਾਪਤਾ

ਭੈਣੀ ਮੀਆਂ ਖਾਂ, 3 ਦਸੰਬਰ (ਜਸਬੀਰ ਸਿੰਘ ਬਾਜਵਾ)-ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਨਾਨੋਵਾਲ ਕਲਾ ਦੀ ਇਕ ਵਿਆਹੁਤਾ ਅÏਰਤ ਲਾਪਤਾ ਹੋ ਗਈ | ਜਾਣਕਾਰੀ ਦਿੰਦਿਆਂ ਗੁਲਜ਼ਾਰ ਸਿੰਘ ਵਾਸੀ ਨਾਨੋਵਾਲ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਪਤਨੀ ਮਨਦੀਪ ਕÏਰ ਨੂੰ ਲੈ ਕੇ ...

ਪੂਰੀ ਖ਼ਬਰ »

ਦੀਨਾਨਗਰ ਦੀ ਸੀਟ ਬਸਪਾ ਨੰੂ ਦੇਣ ਦੇ ਫ਼ੈਸਲੇ ਨਾਲ ਹਲਕੇ ਅੰਦਰ ਅਕਾਲੀ ਦਲ ਆਇਆ ਬੈਕਫੁੱਟ 'ਤੇ

ਗੁਰਦਾਸਪੁਰ, 3 ਦਸੰਬਰ (ਆਰਿਫ਼)-ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਿਤ ਹਲਕਾ ਦੀਨਾਨਗਰ ਦੀ ਸੀਟ ਬਸਪਾ ਨੰੂ ਦਿੱਤੇ ਜਾਣ ਦੇ ਸਬੰਧ ਵਿਚ ਇਲਾਕੇ ਅੰਦਰ ਕਈ ਤਰ੍ਹਾਂ ਦੀਆਂ ਚਰਚਾਵਾਂ ਦਾ ਦੌਰ ਚੱਲ ਰਿਹਾ ਹੈ | ਇਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਇਸ ਸੀਟ 'ਤੇ ਲੜੇ ਜਾਣ ਦੀ ...

ਪੂਰੀ ਖ਼ਬਰ »

ਅਗਲੀ ਰਣਨੀਤੀ ਭਾਈਚਾਰੇ ਤੇ ਵਰਕਰਾਂ ਦੀ ਸਲਾਹ ਨਾਲ ਕਰਾਂਗਾ-ਡਾ. ਧਰਮਸੋਤ

ਬਟਾਲਾ, 3 ਦਸੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਡਾ. ਜਗਬੀਰ ਸਿੰਘ ਧਰਮਸੋਤ ਜ਼ਿਲ੍ਹਾ ਪ੍ਰਧਾਨ ਬਾਜੀਗਰ ਵਿੰਗ ਗੁਰਦਾਸਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਸਾਡੇ ਬਾਜੀਗਰ ...

ਪੂਰੀ ਖ਼ਬਰ »

ਪਨਬੱਸ ਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਤੇ ਕੀਤਾ ਰੋਸ ਪ੍ਰਦਰਸ਼ਨ

ਬਟਾਲਾ, 3 ਦਸੰਬਰ (ਕਾਹਲੋਂ)-ਪੰਜਾਬ ਰੋਡਵੇਜ਼ ਪਨ ਬਸ, ਪੀ.ਆਰ.ਟੀ.ਸੀ. ਠੇਕਾ ਵਰਕਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਬਟਾਲਾ ਬੱਸ ਸਟੈਂਡ ਵਿਖੇ ਸੂਬਾ ਸਕੱਤਰ ਬਲਜੀਤ ਸਿੰਘ ਗਿੱਲ ਤੇ ਪਰਮਜੀਤ ਸਿੰਘ ਕੋਹਾੜ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਯੂਨੀਅਨ ...

ਪੂਰੀ ਖ਼ਬਰ »

ਰੇਲ ਆਵਾਜਾਈ ਸ਼ੁਰੂ ਹੋਣ ਦੀ ਗੱਲ ਨੂੰ ਲੈ ਕੇ ਰੇਲਵੇ ਸਟੇਸ਼ਨ ਡੇਰਾ ਬਾਬਾ ਨਾਨਕ ਦੀ ਐਂਟੀ ਸਾਬੋਤਾਜ ਟੀਮ ਵਲੋਂ ਮੁਸਤੈਦੀ ਤੇਜ਼

ਡੇਰਾ ਬਾਬਾ ਨਾਨਕ, 3 ਦਸੰਬਰ (ਅਵਤਾਰ ਸਿੰਘ ਰੰਧਾਵਾ)-ਬੀਤੇ ਸਮੇਂ ਅੰਦਰ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਦਸਤਕ ਦਿੱਤੇ ਜਾਣ ਤੋਂ ਬਾਅਦ ਜਿੱਥੇ ਸਮੁੱਚੇ ਅਦਾਰੇ ਠੱਪ ਹੋ ਕੇ ਰਹਿ ਗਏ ਸਨ, ਉਥੇ ਦੇਸ਼ ਭਰ ਵਿਚ ਰੇਲਾਂ ਦੀ ਆਵਾਜਾਈ ਵੀ ਬੰਦ ਹੋ ਗਈ ਸੀ, ਜਿਸ ਨਾਲ ਲੋਕਾਂ ਨੂੰ ...

ਪੂਰੀ ਖ਼ਬਰ »

ਬੁੱਧੀਜੀਵੀਆਂ ਨੇ ਖੇਤੀ ਕਾਨੂੰਨ ਰੱਦ ਕਰਨ 'ਤੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ, ਕਿਸਾਨਾਂ ਨੂੰ ਦਿੱਤੀ ਵਧਾਈ

ਬਟਾਲਾ, 3 ਦਸੰਬਰ (ਬੁੱਟਰ)-ਬੱੁਧੀਜੀਵੀ ਤੇ ਸੀਨੀਅਰ ਸਿਟੀਜਨ ਫੋਰਮ ਦੀ ਮੀਟਿੰਗ ਸੇਵਾ ਮੁਕਤ ਪਿ੍ੰਸੀਪਲ ਹਰਬੰਸ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਚ ਹਾਜ਼ਰ ਬੁਧੀਜੀਵੀਆਂ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ...

ਪੂਰੀ ਖ਼ਬਰ »

ਸੰਤ ਫਰਾਂਸਿਸ ਕਾਨਵੈਂਟ ਸਕੂਲ ਵਿਖੇ ਫ਼ੌਜ ਦਾ ਸਥਾਪਨਾ ਦਿਵਸ ਮਨਾਇਆ

ਡੇਰਾ ਬਾਬਾ ਨਾਨਕ, 3 ਦਸੰਬਰ (ਵਿਜੇ ਸ਼ਰਮਾ)-ਸੰਤ ਫਰਾਂਸਿਸ ਕਾਨਵੈਂਟ ਸਕੂਲ ਡੇਰਾ ਬਾਬਾ ਨਾਨਕ ਵਿਖੇ ਅੱਜ ਫੌਜ ਦਾ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸਿਸਟਰ ਐਨਸਲੈਟ ਦੀ ਅਗਵਾਈ 'ਚ ਕਰਵਾਏ ਗਏ ਸਮਾਗਮ ਦੀ ਸ਼ੁਰੂਆਤ ਦੇਸ਼ ਭਗਤੀ ਦੇ ਗੀਤ ਨਾਲ ...

ਪੂਰੀ ਖ਼ਬਰ »

ਪੰਡੋਰੀ ਮਹੰਤਾਂ ਨੰੂ ਜਾਣ ਵਾਲੀ ਸੜਕ 'ਤੇ ਪ੍ਰੀਮਿਕਸ ਪਾਉਣ ਦੀ ਮੰਗ

ਪੁਰਾਣਾ ਸ਼ਾਲਾ, 3 ਦਸੰਬਰ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ ਤਹਿਤ ਗੁਰਦਾਸਪੁਰ ਤੋਂ ਪੰਡੋਰੀ ਮਹੰਤਾਂ ਨੰੂ ਜਾਣ ਵਾਲੀ ਸੜਕ ਦੀ 748 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਕਰਵਾਈ ਜਾ ਰਹੀ ਹੈ | ਪਰ ਉਕਤ ਸੜਕ 'ਤੇ ਮੋਟਾ ਪੱਥਰ ਪਾਉਣ ਤੋਂ ...

ਪੂਰੀ ਖ਼ਬਰ »

ਪੈਰਾਮਾਊਾਟ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਨੇ ਪੰਜਾਬ ਪੁਲਿਸ ਲਿਖਤੀ ਟੈਸਟ ਕੀਤਾ ਪਾਸ-ਇੰਜੀ: ਗੁਰਪ੍ਰੀਤ ਸਿੰਘ

ਪੁਰਾਣਾ ਸ਼ਾਲਾ, 3 ਦਸੰਬਰ (ਅਸ਼ੋਕ ਸ਼ਰਮਾ)-ਕਸਬਾ ਪੁਰਾਣਾ ਸ਼ਾਲਾ ਵਿਖੇ ਸਥਿਤ ਪੈਰਾਮਾਉਂਟ ਇੰਸਟੀਚਿਊਟ ਪਿਛਲੇ ਲੰਮੇ ਸਮੇਂ ਤੋਂ ਦਿਹਾਤੀ ਖੇਤਰ ਅੰਦਰ ਵਿਦਿਆਰਥੀਆਂ ਨੰੂ ਬਹੁਤ ਹੀ ਵਧੀਆ ਕੋਚਿੰਗ ਦੇ ਕੇ ਟੈੱਸਟ ਦੀ ਤਿਆਰੀ ਦੇ ਕਾਬਲ ਬਣਾਇਆ ਜਾ ਰਿਹਾ ਹੈ | ਜਿਸ ਤਹਿਤ ...

ਪੂਰੀ ਖ਼ਬਰ »

ਯੰਗ ਸਟਾਰ ਸਪੋਰਟਸ ਕਲੱਬ ਨੌਸ਼ਹਿਰਾ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਪਿਪਲਾਂਵਾਲੀ ਦੀ ਟੀਮ ਪਹਿਲੇ ਅਤੇ ਪਿੰਡ ਚਾਵਾ ਦੀ ਟੀਮ ਦੂਜੇ ਸਥਾਨ 'ਤੇ ਰਹੀ

ਪੁਰਾਣਾ ਸ਼ਾਲਾ, 3 ਦਸੰਬਰ (ਅਸ਼ੋਕ ਸ਼ਰਮਾ)-ਯੰਗ ਸਟਾਰ ਸਪੋਰਟਸ ਕਲੱਬ ਨੌਸ਼ਹਿਰਾ (ਚਾਵਾ) ਵਲੋਂ ਸ਼ਹੀਦ ਫ਼ੌਜੀ ਹਰੀ ਸਿੰਘ, ਸਲਵਾਨ ਸਿੰਘ ਮਨਹਾਸ ਅਤੇ ਦਰਸ਼ਨ ਸਿੰਘ ਫ਼ੌਜੀ ਦੀ ਯਾਦ 'ਚ ਦੂਜਾ ਕ੍ਰਿਕਟ ਟੂਰਨਾਮੈਂਟ ਸ਼ਹੀਦ ਇੰਦਰਜੀਤ ਸਿੰਘ ਸਟੇਡੀਅਮ ਨੌਸ਼ਹਿਰਾ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਠੱਕਰ ਸੰਧੂ ਵਿਖੇ ਨਗਰ ਕੀਰਤਨ ਸਜਾਇਆ

ਡੇਹਰੀਵਾਲ ਦਰੋਗਾ, 29 ਨਵੰਬਰ (ਹਰਦੀਪ ਸਿੰਘ ਸੰਧੂ)-ਪਿੰਡ ਠੱਕਰ ਸੰਧੂ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ ਜੋ ਪੂਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ...

ਪੂਰੀ ਖ਼ਬਰ »

ਪ੍ਰਾਇਮਰੀ ਹੈਲਥ ਸੈਂਟਰ ਵਿਖੇ ਆਸ਼ਾ ਵਰਕਰਾਂ ਵਲੋਂ ਹੜਤਾਲ

ਬਹਿਰਾਮਪੁਰ, 3 ਦਸੰਬਰ (ਬਲਬੀਰ ਸਿੰਘ ਕੋਲਾ)-ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਯੂਨੀਅਨ ਬਹਿਰਾਮਪੁਰ ਵਲੋਂ ਸਿਹਤ ਵਿਭਾਗ ਅੰਦਰ ਹਰੇਕ ਤਰ੍ਹਾਂ ਦੇ ਕੰਮ ਦਾ ਵਿਰੋਧ ਕਰਦਿਆਂ ਗੁਰਵਿੰਦਰ ਕੌਰ ਦੀ ਅਗਵਾਈ ਹੇਠ ਪ੍ਰਾਇਮਰੀ ਹੈਲਥ ਸੈਂਟਰ ਬਹਿਰਾਮਪੁਰ ਵਿਖੇ ਰੋਸ ...

ਪੂਰੀ ਖ਼ਬਰ »

ਪਿ੍ੰ. ਸੁਜਾਨ ਸਿੰਘ ਯਾਦਗਾਰੀ ਸਮਾਗਮ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ ਆਗੂ-ਕਿਸਾਨ ਆਗੂ

ਗੁਰਦਾਸਪੁਰ, 3 ਦਸੰਬਰ (ਆਰਿਫ਼)-ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਮੋਰਚੇ ਦੌਰਾਨ ਕਿਸਾਨ ਆਗੂਆਂ ਦੇ 346ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ | ਇਸ ਮੌਕੇ ਕਿਸਾਨ ਆਗੂਆਂ ਨੇ ਸਰਵਸੰਮਤੀ ਨਾਲ ਮਤਾ ਪਾਸ ਕੀਤਾ ਕਿ 5 ਦਸੰਬਰ ਨੰੂ ਰਾਮ ਸਿੰਘ ਦੱਤ ਯਾਦਗਾਰੀ ਹਾਲ ...

ਪੂਰੀ ਖ਼ਬਰ »

ਮੰਗਾਂ ਨੰੂ ਲੈ ਕੇ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਵਲੋਂ ਹੜਤਾਲ ਸ਼ੁਰੂ

ਗੁਰਦਾਸਪੁਰ, 3 ਦਸੰਬਰ (ਆਰਿਫ਼)-ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਪੇਅ ਕਮਿਸ਼ਨ ਵਿਚ ਇੰਜੀਨੀਅਰਜ਼ ਕੇਡਰ ਦੇ ਸਕੇਲਾਂ ਵਿਚ ਕੀਤੇ ਵੱਡੇ ਫੇਰਬਦਲ ਖ਼ਿਲਾਫ਼ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਗੁਰਦਾਸਪੁਰ ਦੇ ਵੱਖ-ਵੱਖ ਵਿਭਾਗਾਂ/ ਬੋਰਡਾਂ/ ਕਾਰਪੋਰੇਸ਼ਨਾਂ ਦੇ ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ਾ ਕਰਨ ਨੰੂ ਲੈ ਕੇ ਇਕ ਧਿਰ ਨੇ ਲਗਾਏ ਦੂਜੀ ਧਿਰ 'ਤੇ ਹਮਲਾ ਕਰਨ ਦੇ ਦੋਸ਼

ਗੁਰਦਾਸਪੁਰ, 3 ਦਸੰਬਰ (ਗੁਰਪ੍ਰਤਾਪ ਸਿੰਘ)-ਧੱਕੇ ਨਾਲ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਅਤੇ ਦਸਤੀ ਹਥਿਆਰਾਂ ਨਾਲ ਹਮਲਾ ਕਰਨ ਸਬੰਧੀ ਗੁੱਜਰ ਭਾਈਚਾਰੇ ਦੇ ਲੋਕਾਂ ਵਲੋਂ ਦੂਜੀ ਧਿਰ 'ਤੇ ਦੋਸ਼ ਲਗਾਏ ਗਏ ਹਨ | ਇਸ ਸਬੰਧੀ 'ਅਜੀਤ' ਉਪ ਦਫ਼ਤਰ ...

ਪੂਰੀ ਖ਼ਬਰ »

ਪਾਰੋਵਾਲ ਦਸਮੇਸ਼ ਸਕੂਲ ਵਿਖੇ ਸਹਿਜ ਪਾਠ ਸੈਮੀਨਾਰ

ਕਾਲਾ ਅਫ਼ਗਾਨਾ, 3 ਦਸੰਬਰ (ਅਵਤਾਰ ਸਿੰਘ ਰੰਧਾਵਾ)-ਪਾਰੋਵਾਲ ਐਜੂਕੇਸ਼ਨਲ ਐਂਡ ਵੈੱਲਫੇਅਰ ਸੁਸਾਇਟੀ ਦੇ ਅਧੀਨ ਚੱਲ ਰਹੇ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਐੱਸ.ਐੱਚ.ਐੱਸ. ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਵਲੋਂ ਸਕੂਲ ਵਿਖੇ ਸੈਮੀਨਾਰ ਲਗਾਇਆ ਗਿਆ,¢ਜਿਸ ਵਿਚ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਦੇ ਐਕਸ ਸਰਵਿਸਮੈਨਾਂ ਨੇ ਮੰਗਾਂ ਸੰਬੰਧੀ ਕੀਤੀ ਮੀਟਿੰਗ

ਫਤਹਿਗੜ੍ਹ ਚੂੜੀਆਂ, 3 ਦਸੰਬਰ (ਧਰਮਿੰਦਰ ਸਿੰਘ ਬਾਠ)-ਬੀ.ਐੱਸ.ਐੱਫ. ਦੇ ਐਕਸ ਸਰਵਿਸਮੈਨਾਂ ਦੀ ਮੀਟਿੰਗ ਅਹਿਮ ਹੋਈ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਐੱਸ.ਐੱਸ. ਗਿੱਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਵਿਚ ...

ਪੂਰੀ ਖ਼ਬਰ »

ਵੋਟਰਾਂ ਨੂੰ ਜਾਗਰੂਕ ਕਰਨ ਸੰਬੰਧੀ ਐੱਸ.ਡੀ.ਐੱਮ. ਵਲੋਂ ਮੋਬਾਈਲ ਵੈਨ ਰਵਾਨਾ

ਡੇਰਾ ਬਾਬਾ ਨਾਨਕ, 3 ਦਸੰਬਰ (ਅਵਤਾਰ ਸਿੰਘ ਰੰਧਾਵਾ)-2022 ਦੀਆਂ ਆ ਰਹੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਈ.ਵੀ.ਐੱਮ., ਵੀ.ਵੀ.ਪੀ. ਏ.ਟੀ. ਮਸ਼ੀਨਾਂ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਸਬੰਧੀ ਹਰਪ੍ਰੀਤ ਸਿੰਘ ਆਈ.ਏ.ਐੱਸ., ਐੱਸ.ਡੀ. ਐੱਮ. ਵਲੋਂ ਮੋਬਾਇਲ ਵੈਨਾਂ ਨੂੰ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਵਡਾਲਾ ਬਾਂਗਰ, 3 ਦਸੰਬਰ (ਭੁੰਬਲੀ)-ਇਸ ਇਲਾਕੇ ਦੇ ਪ੍ਰਸਿੱਧ ਪਿੰਡ ਬਜ਼ੁਰਗਵਾਲ ਵਿਚ ਗ੍ਰਾਮ ਪੰਚਾਇਤ ਤੇ ਸਮੂਹ ਪਿੰਡ ਵਾਸੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਅਰਦਾਸ ਅਤੇ ਧਾਰਮਿਕ ਸਮਾਗਮ ਕੀਤਾ ਗਿਆ | ਪਹਿਲਾਂ ...

ਪੂਰੀ ਖ਼ਬਰ »

ਕ੍ਰਿਸਚਨ ਵੈੱਲਫੇਅਰ ਸੁਸਾਇਟੀ ਦਾ ਮੁੱਖ ਮੰਤਵ ਲੋੜਵੰਦਾਂ ਦੀ ਮਦਦ ਕਰਨੀ-ਡਾ: ਨਿਰਮਲ ਸਿੰਘ

ਧਾਰੀਵਾਲ, 3 ਦਸੰਬਰ (ਜੇਮਸ ਨਾਹਰ)-ਕ੍ਰਿਸ਼ਚਨ ਵੈਲਫੇਅਰ ਸੁਸਾਇਟੀ ਦਾ ਇਕੋ ਹੀ ਮੁੱਖ ਮੰਤਵ ਹੈ ਕਿ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਵੇ | ਇਸ ਲਈ ਉਨ੍ਹਾਂ ਵਲੋਂ ਕ੍ਰਿਸ਼ਚਨ ਵੈਲਫੇਅਰ ਸੁਸਾਇਟੀ ਦੇ ਫਾਊਾਡਰ ਰੈਵ: ਯੂਨਸ ਮਸੀਹ ਯੂ.ਐਸ.ਏ. ਵਾਲਿਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਚੰਨੀ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਐਲਾਨੇ-ਗੁਰਬਚਨ ਸਿੰਘ

ਧਾਰੀਵਾਲ, 3 ਦਸੰਬਰ (ਸਵਰਨ ਸਿੰਘ)-ਪੰਜਾਬ ਅੰਦਰ ਪਹਿਲੀ ਵਾਰ ਕੋਈ ਧਰਤੀ ਨਾਲ ਜੁੜਿਆ ਹੋਇਆ ਮੁੱਖ ਮੰਤਰੀ ਬਣਿਆ ਹੈ, ਜਿਸ ਨੇ ਆਪਣੇ 72 ਦਿਨਾਂ ਦੇ ਕਾਰਜਕਾਲ ਦੌਰਾਨ ਕਰੀਬ ਕਈ ਅਹਿਮ ਫ਼ੈਸਲੇ ਕਰਕੇ ਇਤਿਹਾਸ ਸਿਰਜਿਆ ਹੈ | ਇਸ ਗੱਲ ਦਾ ਪ੍ਰਗਟਾਵਾ ਸੇਵਾ ਮੁਕਤ ਜ਼ਿਲ੍ਹੇਦਾਰ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਪਿੰਡ ਨੱਤ 'ਚ ਲੋੜਵੰਦ ਪਰਿਵਾਰਾਂ ਨੂੰ ਸਮਾਰਟ ਕਾਰਡ ਵੰਡੇ

ਊਧਨਵਾਲ, 3 ਦਸੰਬਰ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਬਲਾਕ ਕਾਦੀਆਂ ਅਧੀਨ ਆਉਂਦੇ ਪਿੰਡ ਨੱਤ 'ਚ ਸਰਪੰਚ ਕੰਵਲਜੀਤ ਸਿੰਘ ਨੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਵਿਚ ਪਿੰਡ ਦੇ ਲੋੜਵੰਦ ਪਰਿਵਾਰਾਂ ...

ਪੂਰੀ ਖ਼ਬਰ »

ਮਾਹਲ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਹਲਕਾ ਕਾਦੀਆਂ ਨਾਲ ਜੁੜਿਆ ਹੋਇਆ ਹੈ-ਪਿ੍ਥੀਪਾਲ ਸਿੰਘ ਮਾਨ

ਧਾਰੀਵਾਲ, 3 ਦਸੰਬਰ (ਸਵਰਨ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਅੰਦਰ ਸ੍ਰੋਮਣੀ ਆਕਲੀ ਦਲ ਵਲੋਂ ਗੁਰਇਕਬਾਲ ਸਿੰਘ ਮਾਹਲ ਨੂੰ ਵਿਧਾਨ ਸਭਾ ਟਿਕਟ ਦੇਣ ਨਾਲ ਅਕਾਲੀ ਦਲ/ਬਸਪਾ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਪੈਦਾ ਹੋਇਆ ਹੈ | ਇਸ ਗੱਲ ਦਾ ਪ੍ਰਗਟਾਵਾ ਸੇਵਾ ਮੁਕਤ ਮੈਨੇਜਰ ...

ਪੂਰੀ ਖ਼ਬਰ »

ਕਾਂਗਰਸੀ ਤੇ ਅਕਾਲੀਆਂ ਨੇ ਸੱਤਾ ਪ੍ਰਾਪਤ ਕਰ ਜਨਤਾ ਨੂੰ ਲੁੱਟਿਆ-ਮਾ. ਜੌਹਰ ਸਿੰਘ

ਘੱਲੂਘਾਰਾ ਸਾਹਿਬ, 3 ਦਸੰਬਰ (ਮਿਨਹਾਸ)-ਜਿਹੜੀ ਪਾਰਟੀ ਦੀਆਂ ਸਰਕਾਰਾਂ ਲੋਕਾਂ ਨਾਲ ਵਾਅਦੇ ਕਰਕੇ ਪੂਰੇ ਨਹੀਂ ਕਰਦੀਆਂ ਅਤੇ ਸੱਤਾ ਪ੍ਰਾਪਤ ਕਰਕੇ ਸੂਬੇ ਅਤੇ ਸੂਬੇ ਦੀ ਜਨਤਾ ਨੂੰ ਦੋਵੇਂ ਹੱਥੀਂ ਲੁੱਟਦੀਆਂ ਹਨ, ਉਨ੍ਹਾਂ ਨੂੰ ਜਨਤਾ ਅਕਸਰ ਹੀ ਨਕਾਰ ਦਿੰਦੀ ਹੈ | ...

ਪੂਰੀ ਖ਼ਬਰ »

ਸੰਤ ਬਾਬਾ ਤੇਜਾ ਸਿੰਘ ਦੀ ਬਰਸੀ ਸੰਬੰਧੀ ਤਿਆਰੀਆਂ ਮੁਕੰਮਲ

ਬਟਾਲਾ, 3 ਦਸੰਬਰ (ਕਾਹਲੋਂ)-ਧੰਨ-ਧੰਨ ਸੰਤ ਬਾਬਾ ਤੇਜਾ ਸਿੰਘ ਨਾਮਧਾਰੀ ਨਕੌੜੇ ਵਾਲਿਆਂ ਦੇ 21ਵੇਂ ਅਤੇ ਉਨ੍ਹਾਂ ਦੇ ਚਰਨ ਸੇਵਕ ਸੰਤ ਬਾਬਾ ਹਰਭਜਨ ਸਿੰਘ ਦੇ 7ਵੇਂ ਸਾਂਝੇ ਬਰਸੀ ਸਮਾਗਮ 6 ਦਸੰਬਰ ਨੂੰ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ (ਬਟਾਲਾ ਤੋਂ ਡੇਰਾ ਬਾਬਾ ਨਾਨਕ ...

ਪੂਰੀ ਖ਼ਬਰ »

ਬਾਬਾ ਪ੍ਰਦੀਪ ਸ਼ਾਹ ਰਿੰਕੂ ਕਾਦਰੀ ਦੀ ਯਾਦ 'ਚ 15ਵਾਂ ਸੱਭਿਆਚਾਰਕ ਤੇ ਕੱਵਾਲੀ ਮੇਲਾ ਅੱਜ-ਪ੍ਰਧਾਨ ਪੱਪੂ

ਸ੍ਰੀ ਹਰਿਗੋਬਿੰਦਪੁਰ, 3 ਦਸੰਬਰ (ਕੰਵਲਜੀਤ ਸਿੰਘ ਚੀਮਾ)-ਉੱਘੇ ਮੇਲੇ ਪ੍ਰਮੋਟਰ ਪ੍ਰਧਾਨ ਜੰਗ ਬਹਾਦਰ ਪੱਪੂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਬਾਬਾ ਪ੍ਰਦੀਪ ਸ਼ਾਹ ਰਿੰਕੂ ਕਾਦਰੀ ਦੇ ਦਰਬਾਰ ਵਿਚ ਸਾਲਾਨਾ 15ਵਾਂ ਸੱਭਿਆਚਾਰਕ ...

ਪੂਰੀ ਖ਼ਬਰ »

'ਆਪ' ਦੇ ਸੀਨੀਅਰ ਆਗੂ ਕੁੰਵਰ ਵਿਜੇ ਪ੍ਰਤਾਪ ਸਿੰਘ ਕੱਲ੍ਹ ਧਾਰੀਵਾਲ 'ਚ ਕਰਨਗੇ ਸੰਬੋਧਨ-ਸੇਖਵਾਂ

ਧਾਰੀਵਾਲ, 3 ਦਸੰਬਰ (ਜੇਮਸ ਨਾਹਰ)-ਆਮ ਆਦਮੀ ਪਾਰਟੀ ਦੇ ਹਲਕਾ ਕਾਦੀਆਂ ਤੋਂ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਧਾਰੀਵਾਲ ਵਿਖੇ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਦੌਰਾਨ ਵਿਚਾਰ-ਵਟਾਂਦਰਾ ਕਰਨ ਉਪਰੰਤ ਹਾਜ਼ਰ ਵਰਕਰਾਂ ਸਮੇਤ ਜਗਰੂਪ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਵਿਖੇ 'ਆਪ' ਆਗੂ ਕੁੰਵਰ ਵਿਜੇ ਪ੍ਰਤਾਪ ਸਿੰਘ ਕੱਲ੍ਹ ਆਉਣਗੇ-ਐਡ. ਕਿਸ਼ਨਕੋਟ

ਸ੍ਰੀ ਹਰਿਗੋਬਿੰਦਪੁਰ, 3 ਦਸੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਅਦਮੀ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਨੂੰ ਟਿਕਟ ਮਿਲਣ ਉਪਰੰਤ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ

ਘੁਮਾਣ, 3 ਦਸੰਬਰ (ਬੰਮਰਾਹ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਰਾਜਨਬੀਰ ਸਿੰਘ ਘੁਮਾਣ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਟਿਕਟ ਦੇਣ ਉਪਰੰਤ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ | ਰਾਜਨਬੀਰ ਸਿੰਘ ਘੁਮਾਣ ਦੇ ਘੁਮਾਣ ਸਥਿਤ ਦਫ਼ਤਰ 'ਚ ਹਲਕੇ ਦੇ ਅਕਾਲੀ ...

ਪੂਰੀ ਖ਼ਬਰ »

ਬਲਚਰਨ ਸਿੰਘ ਕਲਸੀ ਵਲੋਂ ਮਾਹਲ ਨੂੰ ਉਮੀਦਵਾਰ ਐਲਾਨਣ 'ਤੇ ਹਾਈਕਮਾਨ ਦਾ ਧੰਨਵਾਦ

ਧਾਰੀਵਾਲ, 3 ਦਸੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਨੂੰ ਹਾਲ ਹੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ...

ਪੂਰੀ ਖ਼ਬਰ »

ਪਰਮਜੀਤ ਸਿੰਘ ਢਿੱਲੋਂ ਨੇ ਮਾਹਲ ਨੂੰ ਟਿਕਟ ਮਿਲਣ 'ਤੇ ਮੂੰਹ ਮਿੱਠਾ ਕਰਵਾ ਕੇ ਦਿੱਤੀ ਵਧਾਈ

ਧਾਰੀਵਾਲ, 3 ਦਸੰਬਰ (ਜੇਮਸ ਨਾਹਰ)-ਪਿੰਡ ਕਲਿਆਣਪੁਰ ਤੋਂ ਯੂਥ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਵਲੋਂ ਸਾਥੀਆਂ ਸਮੇਤ ਗੁਰਇਕਬਾਲ ਸਿੰਘ ਮਾਹਲ ਨੂੰ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਐਲਾਨਣ 'ਤੇ ਮਾਹਲ ਨਾਲ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਵਿਖੇ 'ਆਪ' ਆਗੂ ਕੁੰਵਰ ਵਿਜੇ ਪ੍ਰਤਾਪ ਸਿੰਘ ਕੱਲ੍ਹ ਆਉਣਗੇ-ਐਡ. ਕਿਸ਼ਨਕੋਟ

ਸ੍ਰੀ ਹਰਿਗੋਬਿੰਦਪੁਰ, 3 ਦਸੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਅਦਮੀ ...

ਪੂਰੀ ਖ਼ਬਰ »

ਡੈਲੀਗੇਟ ਇਜਲਾਸ ਦੀਆਂ ਤਿਆਰੀਆਂ ਨੂੰ ਲੈ ਕੇ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਧਾਰੀਵਾਲ, 3 ਦਸੰਬਰ (ਸਵਰਨ ਸਿੰਘ)-ਸਥਾਨਕ ਉਪ ਮੰਡਲ ਦਫ਼ਤਰ ਧਾਰੀਵਾਲ ਵਿਖੇ ਪਾਵਰਕਾਮ ਅਤੇ ਟ੍ਰਾਂਸਮਿਸ਼ਨ ਪੈਨਸ਼ਨਰਜ਼ ਐਸੋਸੀਏਸ਼ਨ ਰਜਿ. ਦੀ ਸਰਕਲ ਪੱਧਰੀ ਮੀਟਿੰਗ ਹਜ਼ਾਰਾ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ...

ਪੂਰੀ ਖ਼ਬਰ »

ਸਾਥੀ ਵਰਕਰਾਂ ਮੈਨੂੰ ਭਵਿੱਖ ਦੀ ਰਾਜਨੀਤੀ ਦਾ ਫ਼ੈਸਲਾ ਲੈਣ ਦਾ ਦਿੱਤਾ ਪੂਰਨ ਅਧਿਕਾਰ-ਰੰਧਾਵਾ

ਕਲਾਨੌਰ, 3 ਦਸੰਬਰ (ਪੁਰੇਵਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਅਤੇ ਮੀਤ ਪ੍ਰਧਾਨ ਸ: ਇੰਦਰਜੀਤ ਸਿੰਘ ਰੰਧਾਵਾ ਨੇ ਮੌਜੂਦਾ ਰਾਜਨੀਤੀ 'ਤੇ ਆਪਣਾ ਪ੍ਰਤੀਕਰਮ ਦਿੰਦਿਆਂ ਸਪੱਸ਼ਟ ਕੀਤਾ ਕਿ ਅੱਜ ਕੋਟਮੀਆਂ 'ਚ ੋਈ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਦਾ ਟਿਕਟ ਮਿਲਣ ਉਪਰੰਤ ਹਰਚੋਵਾਲ ਪੁੱਜਣ 'ਤੇ ਨਿੱਘਾ ਸਵਾਗਤ

ਹਰਚੋਵਾਲ, 3 ਦਸੰਬਰ (ਰਣਜੋਧ ਸਿੰਘ ਭਾਮ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਰਾਜਨਬੀਰ ਸਿੰਘ ਘੁਮਾਣ ਨੂੰ ਟਿਕਟ ਦਿੱਤੀ ਗਈ ਹੈ, ਜਿਸ ਕਾਰਨ ਹਲਕੇ ਦੇ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਦੌਰਾਨ ਅੱਜ ਰਾਜਨਬੀਰ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਤੋਂ ਵਾਪਸ ਆਏ ਜਥੇ ਦਾ ਪਿੰਡ ਵਾਸੀਆਂ ਵਲੋਂ ਸਵਾਗਤ

ਊਧਨਵਾਲ, 3 ਦਸੰਬਰ (ਪਰਗਟ ਸਿੰਘ)-ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਜ਼ੋਨ ਬਾਬਾ ਨਾਮਦੇਵ ਜੀ ਤੋਂ ਜਥਾ ਲੰਘੀ 16 ਨਵੰਬਰ ਤੋਂ ਜ਼ਿਲ੍ਹਾ ਪੱਧਰੀ ਵਾਰੀ ਤਹਿਤ ਸਿੰਘੂ ਬਾਰਡਰ ਦਿੱਲੀ ਤੋਂ ਵਾਪਸ ਪਰਤੇ ਜਥੇ ਦੀ ਅਗਵਾਈ 'ਚ ਜ਼ੋਨ ਪ੍ਰਧਾਨ ਸਤਨਾਮ ਸਿੰਘ ਮਧਰਾ ਦੇ ਅੱਡਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਆਈ. ਟੀ. ਵਿੰਗ ਦੇ ਨਵ-ਨਿਯੁਕਤ ਹਲਕਾ ਇੰਚਾਰਜ ਖਹਿਰਾ ਦਾ ਸਨਮਾਨ

ਕਲਾਨੌਰ, 3 ਦਸੰਬਰ (ਪੁਰੇਵਾਲ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਜਤਿੰਦਰ ਸਿੰਘ ਖਹਿਰਾ ਨੂੰ ਆਈ. ਟੀ. ਵਿੰਗ ਦਾ ਇੰਚਾਰਜ ਨਿਯੁਕਤ ਕੀਤਾ ਗਿਆ | ਖਹਿਰਾ ਦਾ ਸਥਾਨਕ ਸ਼ੋ੍ਰਮਣੀ ਅਕਾਲੀ ਦਲ ਦਫਤਰ 'ਚ ਪਹੁੰਚਣ 'ਤੇ ਸੂਬਾ ਪ੍ਰਧਾਨ ਸੰਦੀਪ ...

ਪੂਰੀ ਖ਼ਬਰ »

ਬਾਬਾ ਮੰਗਲ ਦਾਸ ਜੀ ਦੀ ਬਰਸੀ ਸ਼ਰਧਾ ਨਾਲ ਮਨਾਈ

ਧਾਰੀਵਾਲ, 3 ਦਸੰਬਰ (ਰਮੇਸ਼ ਨੰਦਾ)-ਪ੍ਰਬੰਧਕ ਕਮੇਟੀ ਸਤਿਗੁਰੂ ਕਬੀਰ ਮੰਦਿਰ ਫੱਜੂਪੁਰ ਧਾਰੀਵਾਲ ਦੇ ਪ੍ਰਬੰਧਾਂ ਹੇਠ ਬਾਬਾ ਮੰਗਲ ਦਾਸ ਜੀ ਦੀ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਸਤਿਗੁਰੂ ਕਬੀਰ ਮੰਦਿਰ ਫੱਜੂਪੁਰ ਵਿਖੇ ਮਨਾਈ ਗਈ | ਸਵੇਰ ਵੇਲੇ ਮਾਸਟਰ ਸੰਸਾਰ ਚੰਦ ...

ਪੂਰੀ ਖ਼ਬਰ »

ਗਰਾਮ ਪੰਚਾਇਤ ਬੋਪਾਰਾਏ ਨੇ ਬਣਾਏ ਸੁੰਦਰ ਸਾਂਝੇ ਪਖਾਨੇ

ਜੌੜਾ ਛੱਤਰਾਂ, 3 ਦਸੰਬਰ (ਪਰਮਜੀਤ ਸਿੰਘ ਘੁੰਮਣ)-ਹਲਕਾ ਗੁਰਦਾਸਪੁਰ ਦੇ ਪਿੰਡ ਬੋਪਾਰਾਏ ਦੀ ਗਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਦੀ ਸਹੂਲਤ ਲਈ ਸੁੰਦਰ ਸਾਂਝੇ ਪਖਾਨੇ ਬਣਾਏ ਗਏ ਹਨ | ਇਹ ਸਾਰਾ ਕਾਰਜ ਪਿੰਡ ਦੇ ਸਰਪੰਚ ਬਲਜੀਤ ਸਿੰਘ ਬੋਪਾਰਾਏ ਵਲੋਂ ਬਹੁਤ ਹੀ ਮਿਹਨਤ ...

ਪੂਰੀ ਖ਼ਬਰ »

ਡੀ. ਸੀ. ਵਲੋਂ ਵੋਟਰਾਂ/ਨਾਗਰਿਕਾਂ ਨੂੰ ਵੋਟਿੰਗ ਮਸ਼ੀਨਾਂ ਤੇ ਵੀ. ਵੀ. ਪੈਟ ਦੀ ਜਾਗਰੂਕਤਾ ਸੰਬੰਧੀ ਵੈਨਾਂ ਰਵਾਨਾ

ਗੁਰਦਾਸਪੁਰ, 3 ਦਸੰਬਰ (ਆਰਿਫ਼)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੁਹੰਮਦ ਇਸ਼ਫਾਕ ਵਲੋਂ ਮਾਣਯੋਗ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਪ੍ਰਾਪਤ ਹਦਾਇਤਾਂ ਤਹਿਤ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਵੋਟਰਾਂ/ਨਾਗਰਿਕਾਂ ਨੂੰ ਵੋਟਿੰਗ ...

ਪੂਰੀ ਖ਼ਬਰ »

ਸਿੱਧੂ ਦੀ ਆਮਦ ਨੂੰ ਲੈ ਕੇ ਵਿਧਾਇਕ ਬਾਜਵਾ ਵਲੋਂ ਪਿੰਡ ਖੁੰਡਾ ਵਿਖੇ ਮੀਟਿੰਗ

ਬਟਾਲਾ, 3 ਦਸੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਖੁੰਡਾ ਵਿਖੇ ਪਿੰਡ ਦੇ ਸਰਪੰਚ ਅਤੇ ਬਲਾਕ ਸੰਮਤੀ ਧਾਰੀਵਾਲ ਦੇ ਉਪ ਚੇਅਰਮੈਨ ਬਲਜੀਤਪਾਲ ਸਿੰਘ ਖੁੰਡਾ ਦੇ ਗ੍ਰਹਿ ਵਿਖੇ ਇਲਾਕੇ ਦੇ 20 ਪਿੰਡਾਂ ਦੇ ਕਰੀਬ ਪੰਚਾਂ-ਸਰਪੰਚਾਂ ਦੀ ਮੀਟਿੰਗ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਬੱਬਰ ਅਕਾਲੀ ਲਹਿਰ ਸ਼ਤਾਬਦੀ ਹਫ਼ਤੇ ਦੇ ਆਖਰੀ ਦਿਨ ਕਰਵਾਇਆ ਸੈਮੀਨਾਰ

ਗੁਰਦਾਸਪੁਰ, 3 ਦਸੰਬਰ (ਆਰਿਫ਼)-ਬੱਬਰ ਅਕਾਲੀ ਲਹਿਰ ਦੀ 100ਵੀਂ ਵਰ੍ਹੇਗੰਢ ਨੂੰ ਸਮਰਪਿਤ' ਬੱਬਰ ਅਕਾਲੀ ਲਹਿਰ ਸ਼ਤਾਬਦੀ ਹਫ਼ਤੇ' ਦੇ ਆਖ਼ਰੀ ਦਿਨ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨਾ ਮੰਦਰ ਵਿਖੇ ਸ੍ਰੀਮਦ ਭਾਗਵਤ ਕਥਾ ਸਮਾਪਤ

ਗੁਰਦਾਸਪੁਰ, 3 ਦਸੰਬਰ (ਆਰਿਫ਼)-ਸ੍ਰੀ ਕਿ੍ਸ਼ਨਾ ਮੰਦਿਰ ਗੁਰਦਾਸਪੁਰ ਵਿਖੇ ਮੰਦਿਰ ਕਮੇਟੀ ਵਲੋਂ ਕਰਵਾਈ ਜਾ ਰਹੀ ਸ੍ਰੀ ਮਦ ਭਾਗਵਤ ਕਥਾ ਅੱਜ ਸਮਾਪਤ ਹੋ ਗਈ ਹੈ | ਅੱਜ ਆਖ਼ਰੀ ਦਿਨ ਅਚਾਰੀਆ ਵਿਵੇਕ ਮਿਸ਼ਰ ਨੇ ਆਪਣੇ ਸੰਬੋਧਨ ਵਿਚ ਹਾਜ਼ਰ ਧਰਮ ਪ੍ਰੇਮੀਆਂ ਨੂੰ ਸੁਦਾਮਾ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਮਠੋਲਾ ਦੀ ਵਿਦਿਆਰਥਣ ਨੇ ਭਾਸ਼ਨ ਮੁਕਾਬਲੇ 'ਚ ਪਹਿਲਾ ਸਥਾਨ ਕੀਤਾ ਪ੍ਰਾਪਤ

ਸ੍ਰੀ ਹਰਿਗੋਬਿੰਦਪੁਰ, 3 ਦਸੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਮਠੋਲਾ ਦੇ ਸਰਕਾਰੀ ਮਿਡਲ ਸਕੂਲ ਦੀ ਵਿਦਿਆਰਥਣ ਲਵਪ੍ਰੀਤ ਕੌਰ ਵਲੋਂ ਜੋ ਬੀਤੇ ਦਿਨੀਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ 'ਪੜ੍ਹੋ-ਪੰਜਾਬ' ਪ੍ਰਾਜੈਕਟ ਤਹਿਤ ...

ਪੂਰੀ ਖ਼ਬਰ »

ਲੋਕਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਨ ਲਈ ਮੁਫ਼ਤ ਆਰ. ਓ. ਸਿਸਟਮ ਭੇਟ

ਕਲਾਨੌਰ, 3 ਦਸੰਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਪਿੰਡਾਂ ਦੇ ਲੋਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਤੇ ਸੈਨੀਨੇਸ਼ਨ ਵਿਭਾਗ ਦੇ ਸਹਿਯੋਗ ਨਾਲ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ 'ਤੇ ਮੈਡਮ ...

ਪੂਰੀ ਖ਼ਬਰ »

ਸਰਕਲ ਰੰਗੜ ਨੰਗਲ ਤੋਂ ਘੁਮਾਣ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ-ਵਰਕਰ

ਅੱਚਲ ਸਾਹਿਬ, 3 ਦਸੰਬਰ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਰਾਜਨਬੀਰ ਸਿੰਘ ਘੁਮਾਣ ਨੂੰ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਬਣਾਏ ਜਾਣ 'ਤੇ ਸਰਕਲ ਰੰਗੜ ਨੰਗਲ ਦੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਸ. ਘੁਮਾਣ ਨੂੰ ਹਲਕਾ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਵਲੋਂ ਕਮਜ਼ੋਰ ਵਰਗਾਂ ਪ੍ਰਤੀ ਕੈਪਟਨ ਦੀ ਸੌੜੀ ਮਾਨਸਿਕਤਾ ਦੀ ਕੜੀ ਨਿਖੇਧੀ

ਨਰੋਟ ਮਹਿਰਾ, 3 ਦਸੰਬਰ (ਰਾਜ ਕੁਮਾਰੀ)-ਅੱਜ ਪਿੰਡ ਜਸਵਾਲੀ ਵਿਖੇ ਇਕ ਨਿੱਜੀ ਪੈਲੇਸ ਵਿਚ ਹਲਕਾ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਦੀ ਅਗਵਾਈ ਵਿਚ ਰੈਲੀ ਕੀਤੀ ਗਈ | ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਖ ਮਹਿਮਾਨ ਵਜੋਂ ਪਹੁੰਚੇ | ਸਭ ਤੋਂ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਇਕ ਹੋਰ ਮਰੀਜ਼ ਦੀ ਹੋਈ ਮੌਤ, 8 ਨਵੇਂ ਮਾਮਲੇ ਆਏ ਸਾਹਮਣੇ

ਪਠਾਨਕੋਟ, 3 ਦਸੰਬਰ (ਚੌਹਾਨ)-ਜ਼ਿਲ੍ਹੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧਣ ਲੱਗੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਮ.ਓ. ਡਾ: ਰਾਕੇਸ਼ ਸਰਪਾਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਇਕ ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਜਿਸ ਨਾਲ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਪਾਵਰਕਾਮ ਮੀਟਰ ਰੀਡਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਵਿਧਾਇਕ ਨੰੂ ਦਿੱਤਾ ਮੰਗ ਪੱਤਰ

ਨਰੋਟ ਮਹਿਰਾ, 3 ਦਸੰਬਰ (ਰਾਜ ਕੁਮਾਰੀ)-2022 ਦੀਆਂ ਵਿਧਾਨ ਸਭਾ ਚੋਣਾਂ ਨੰੂ ਕੁਝ ਕੁ ਸਮਾਂ ਰਹਿ ਗਿਆ ਹੈ | ਹਰੇਕ ਪ੍ਰੇਸ਼ਾਨ ਮੁਲਾਜ਼ਮ ਚਾਹੁੰਦਾ ਹੈ ਕਿ ਪੰਜਾਬ ਸਰਕਾਰ ਜਾਂਦੇ-ਜਾਂਦੇ ਕੋਈ ਤੋਹਫਾ ਦੇ ਕੇ ਜਾਵੇ | ਇਸ ਲੜੀ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਵਿਧਾਨ ਸਭਾ ...

ਪੂਰੀ ਖ਼ਬਰ »

ਆਦਰਸ਼ ਭਾਰਤੀ ਕਾਲਜ ਵਿਖੇ ਦੇਸ਼ ਦੇ ਪਹਿਲੇ ਰਾਸ਼ਟਰਪਤੀ ਡਾ: ਰਜਿੰਦਰ ਪ੍ਰਸਾਦ ਦੀ ਜੈਅੰਤੀ 'ਤੇ ਸਮਾਗਮ

ਪਠਾਨਕੋਟ, 3 ਦਸੰਬਰ (ਸੰਧੂ)-ਆਦਰਸ਼ ਭਾਰਤੀ ਕਾਲਜ ਵਿਖੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਸਮਾਗਮ ਤਹਿਤ ਦੇਸ਼ ਦੇ ਪਹਿਲੇ ਰਾਸ਼ਟਰਪਤੀ ਭਾਰਤ ਰਤਨ ਡਾ: ਰਜਿੰਦਰ ਪ੍ਰਸ਼ਾਦ ਦੀ ਜੈਯੰਤੀ 'ਤੇ ਕਾਲਜ ਦੇ ਹਿੰਦੀ ਤੇ ਸੰਸਕ੍ਰਿਤਿਕ ਵਿਭਾਗ ਵਲੋਂ ਵਿਭਾਗ ਦੇ ਮੁਖੀ ਡਾ: ਮਨੂੰ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਵਲੋਂ ਪਾੜੇ ਜਾ ਰਹੇ ਸੜਕਾਂ ਕਿਨਾਰੇ ਲਗਾਏ ਸਿਆਸੀ ਇਸ਼ਤਿਹਾਰ

ਧਾਰਕਲਾਂ, 3 ਦਸੰਬਰ (ਨਰੇਸ਼ ਪਠਾਨੀਆ)-ਵਿਧਾਨ ਸਭਾ ਚੋਣਾਂ ਦੇ ਚੱਲਦੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਦੀ ਪੋਸਟਰ ਜੰਗ ਸ਼ੁਰੂ ਹੋ ਚੁੱਕੀ ਹੈ | ਸਿਆਸੀ ਪਾਰਟੀਆਂ ਵਲੋਂ ਪ੍ਰਚਾਰ ਲਈ ਸੜਕ ਕਿਨਾਰੇ ਤੇ ਪਿੰਡਾਂ ਵਿਚ ਪੋਸਟਰ ਲਗਾਏ ਜਾ ਰਹੇ ਹਨ | ਪਰ ਧਾਰ ...

ਪੂਰੀ ਖ਼ਬਰ »

ਸੀ.ਐੱਸ.ਸੀ. ਈ-ਗਵਰਨੈਂਸ ਵਲੋਂ ਦਿੱਲੀ ਵਿਖੇ ਕਰਵਾਏ ਸਮਾਗਮ 'ਚ ਅਨੁਜ ਸ਼ਰਮਾ ਨੇ ਲਿਆ ਹਿੱਸਾ

ਪਠਾਨਕੋਟ, 3 ਦਸੰਬਰ (ਸੰਧੂ)-ਸੀ.ਐੱਸ.ਸੀ. ਈ-ਗਵਰਨੈਂਸ ਅੰਡਰ ਮਨਿਸਟਰੀ ਆਫ਼ ਇਲੈਕਟੋ੍ਰਨਿਕਸ ਐਂਡ ਇਨਫਰਮੇਸ਼ਨ ਟੈਕਨਾਲੋਜੀ ਵਲੋਂ ਦਿੱਲੀ ਵਿਖੇ ਸਿਰੀ ਫੋਰਟ ਆਡੀਟੋਰੀਅਮ ਵਿਖੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸੀ.ਐੱਸ.ਸੀ. ਸੁਸਾਇਟੀ ...

ਪੂਰੀ ਖ਼ਬਰ »

ਵੋਟਿੰਗ ਮਸ਼ੀਨਾਂ ਅਤੇ ਵੀ.ਵੀ. ਪੈੱਟ ਦੀ ਜਾਣਕਾਰੀ ਸੰਬੰਧੀ ਜਾਗਰੂਕਤਾ ਕੈਂਪ

ਸ਼ਾਹਪੁਰ ਕੰਢੀ, 3 ਦਸੰਬਰ (ਰਣਜੀਤ ਸਿੰਘ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਜਨਤਾ ਨੰੂ ਵੋਟਿੰਗ ਮਸ਼ੀਨਾਂ ਅਤੇ ਵੀ.ਵੀ. ਪੈਟ ਸਬੰਧੀ ਜਾਣਕਾਰੀ ਦੇਣ ਦੇ ਮੰਤਵ ਨੰੂ ਲੈ ਕੇ ਸੈਕਟਰ ਅਫ਼ਸਰ ਐਸ.ਡੀ.ਓ. ਰਜੇਸ਼ ਬੱਗਾ ਦੀ ਅਗਵਾਈ ਹੇਠ ਪਿੰਡ ਸ਼ਾਹਪੁਰ ਕੰਢੀ, ...

ਪੂਰੀ ਖ਼ਬਰ »

ਗੁਰਦੁਆਰਾ ਕਲਗ਼ੀਧਰ ਭਦਰੋਆ ਵਿਖੇ ਗੁਰਮਤਿ ਸਮਾਗਮ ਭਲਕੇ

ਪਠਾਨਕੋਟ, 3 ਦਸੰਬਰ (ਸੰਧੂ)-ਸਰਬੱਤ ਖਾਲਸਾ ਸੰਸਥਾ ਪਠਾਨਕੋਟ ਵਲੋਂ 5 ਦਸੰਬਰ ਦਿਨ ਐਵਤਾਰ ਨੰੂ ਸਵੇਰੇ 8 ਤੋਂ ਲੈ ਕੇ 9 ਵਜੇ ਤੱਕ ਗੁਰਦੁਆਰਾ ਕਲਗੀਧਰ ਭਦਰੋਆ ਵਿਖੇ ਗੁਰਮਤਿ ਸਮਾਗਮ ਹੋਵੇਗਾ | ਉਕਤ ਜਾਣਕਾਰੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ...

ਪੂਰੀ ਖ਼ਬਰ »

ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਸੁਰਿੰਦਰ ਬਚਨ ਦੀ ਬੇਵਕਤੀ ਮੌਤ 'ਤੇ ਘਰੋਟਾ ਵਾਸੀਆਂ 'ਚ ਸੋਗ ਦੀ ਲਹਿਰ

ਘਰੋਟਾ, 3 ਦਸੰਬਰ (ਸੰਜੀਵ ਗੁਪਤਾ)-ਪੰਜਾਬੀ ਦੀ ਹਰ ਬੁਲੰਦ ਆਵਾਜ਼ ਨੰੂ ਰਿਕਾਰਡ ਕਰਨ ਵਾਲੇ ਘਰੋਟਾ ਦੇ ਜੰਮਪਲ ਪੰਜਾਬ ਦੇ ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਸੁਰਿੰਦਰ ਬਚਨ ਉਰਫ਼ ਕਾਕਾ ਭਾਅ ਦੀ ਬੇਵਕਤੀ ਮੌਤ 'ਤੇ ਕਸਬਾ ਘਰੋਟਾ ਵਾਸੀਆਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ...

ਪੂਰੀ ਖ਼ਬਰ »

ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਸੁਰਿੰਦਰ ਬਚਨ ਦੀ ਬੇਵਕਤੀ ਮੌਤ 'ਤੇ ਘਰੋਟਾ ਵਾਸੀਆਂ 'ਚ ਸੋਗ ਦੀ ਲਹਿਰ

ਘਰੋਟਾ, 3 ਦਸੰਬਰ (ਸੰਜੀਵ ਗੁਪਤਾ)-ਪੰਜਾਬੀ ਦੀ ਹਰ ਬੁਲੰਦ ਆਵਾਜ਼ ਨੰੂ ਰਿਕਾਰਡ ਕਰਨ ਵਾਲੇ ਘਰੋਟਾ ਦੇ ਜੰਮਪਲ ਪੰਜਾਬ ਦੇ ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਸੁਰਿੰਦਰ ਬਚਨ ਉਰਫ਼ ਕਾਕਾ ਭਾਅ ਦੀ ਬੇਵਕਤੀ ਮੌਤ 'ਤੇ ਕਸਬਾ ਘਰੋਟਾ ਵਾਸੀਆਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ...

ਪੂਰੀ ਖ਼ਬਰ »

ਪਤੀ ਨਾਲ ਖਰੀਦੋ-ਫਰੋਖ਼ਤ ਕਰਨ ਗਈ ਵਿਆਹੁਤਾ ਹੋਈ ਲਾਪਤਾ

ਭੈਣੀ ਮੀਆਂ ਖਾਂ, 3 ਦਸੰਬਰ (ਜਸਬੀਰ ਸਿੰਘ ਬਾਜਵਾ)-ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਨਾਨੋਵਾਲ ਕਲਾ ਦੀ ਇਕ ਵਿਆਹੁਤਾ ਅÏਰਤ ਲਾਪਤਾ ਹੋ ਗਈ | ਜਾਣਕਾਰੀ ਦਿੰਦਿਆਂ ਗੁਲਜ਼ਾਰ ਸਿੰਘ ਵਾਸੀ ਨਾਨੋਵਾਲ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੀ ਪਤਨੀ ਮਨਦੀਪ ਕÏਰ ਨੂੰ ਲੈ ਕੇ ...

ਪੂਰੀ ਖ਼ਬਰ »

ਕਾਰ-ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਪਠਾਨਕੋਟ, 3 ਦਸੰਬਰ (ਚੌਹਾਨ)-ਪਠਾਨਕੋਟ-ਡਲਹੌਜ਼ੀ ਨੈਸ਼ਨਲ ਹਾਈਵੇ 'ਤੇ ਪਿੰਡ ਬੁੰਗਲ ਨੇੜੇ ਇਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ 'ਚ ਮੋਟਰਸਾਈਕਲ ਚਾਲਕ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਕ ਹੁੰਡਈ ਵੈਨਿਊ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਦੀ ਮੀਟਿੰਗ ਅੱਜ

ਪਠਾਨਕੋਟ, 3 ਦਸੰਬਰ (ਚੌਹਾਨ)-ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ 4 ਦਸੰਬਰ ਨੰੂ ਸਵੇਰੇ 10:30 ਵਜੇ ਸ਼ਿਮਲਾ ਪਹਾੜੀ ਪਠਾਨਕੋਟ ਵਿਖੇ ਹੋਵੇਗੀ | ਇਹ ਜਾਣਕਾਰੀ ਯੂਨੀਅਨ ਦੇ ਜਨਰਲ ਸਕੱਤਰਜ ਸੁਰੇਸ਼ ਕੁਮਾਰ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਵਿੱਦਿਆ ਐਜੂਕੇਸ਼ਨ ਸੁਸਾਇਟੀ ਨੇ ਦੋ ਹੋਣਹਾਰ ਵਿਦਿਆਰਥਣਾਂ ਨੰੂ ਸਕਾਲਰਸ਼ਿਪ ਰਾਸ਼ੀ ਕੀਤੀ ਭੇਟ

ਪਠਾਨਕੋਟ, 3 ਦਸੰਬਰ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਮਾਗਮ ਕਰਕੇ ਦੋ ਹੋਣਹਾਰ ਵਿਦਿਆਰਥਣਾਂ ਨੰੂ ਸਕਾਲਰਸ਼ਿਪ ਭੇਟ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਵਿਜੇ ਪਾਸੀ ਨੇ ਦੱਸਿਆ ਕਿ ਸੁਸਾਇਟੀ ਦਾ ਮੁੱਖ ...

ਪੂਰੀ ਖ਼ਬਰ »

ਨਿਰਮਾਣ ਮਜ਼ਦੂਰਾਂ ਨੇ ਕੰਸਟਰਕਸ਼ਨ ਵਰਕਰਜ਼ ਫੈੱਡਰੇਸ਼ਨ ਆਫ਼ ਇੰਡੀਆ ਦੀ ਦੋ ਰੋਜ਼ਾ ਦੇਸ਼ ਵਿਆਪੀ ਹੜਤਾਲ ਦੇ ਮੱਦੇਨਜ਼ਰ ਦਿੱਤਾ ਧਰਨਾ

ਪਠਾਨਕੋਟ, 3 ਦਸੰਬਰ (ਸੰਧੂ)-ਕੇਂਦਰ ਅਤੇ ਰਾਜ ਸਰਕਾਰਾਂ ਦੇ ਮਜਦੂਰ ਵਿਰੋਧੀ ਫੈਸਲਿਆ ਦੇ ਖਿਲਾਫ ਦੇਸ਼ ਭਰ ਦੇ ਨਿਰਮਾਣ ਮਜਦੂਰਾਂ ਨੇ ਕੰਸਟਰਕਸ਼ਨ ਵਰਕਰਜ ਫੈਡਰੇਸ਼ਨ ਆਫ ਇੰਡੀਆ ਦੀ ਦੋ ਦਿਨਾਂ ਦੇਸ਼ ਵਿਆਪੀ ਹੜਤਾਲ ਦੇ ਮੱਦੇਨਜਰ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ...

ਪੂਰੀ ਖ਼ਬਰ »

ਨਿਰਮਾਣ ਮਜ਼ਦੂਰਾਂ ਨੇ ਕੰਸਟਰਕਸ਼ਨ ਵਰਕਰਜ਼ ਫੈੱਡਰੇਸ਼ਨ ਆਫ਼ ਇੰਡੀਆ ਦੀ ਦੋ ਰੋਜ਼ਾ ਦੇਸ਼ ਵਿਆਪੀ ਹੜਤਾਲ ਦੇ ਮੱਦੇਨਜ਼ਰ ਦਿੱਤਾ ਧਰਨਾ

ਪਠਾਨਕੋਟ, 3 ਦਸੰਬਰ (ਸੰਧੂ)-ਕੇਂਦਰ ਅਤੇ ਰਾਜ ਸਰਕਾਰਾਂ ਦੇ ਮਜਦੂਰ ਵਿਰੋਧੀ ਫੈਸਲਿਆ ਦੇ ਖਿਲਾਫ ਦੇਸ਼ ਭਰ ਦੇ ਨਿਰਮਾਣ ਮਜਦੂਰਾਂ ਨੇ ਕੰਸਟਰਕਸ਼ਨ ਵਰਕਰਜ ਫੈਡਰੇਸ਼ਨ ਆਫ ਇੰਡੀਆ ਦੀ ਦੋ ਦਿਨਾਂ ਦੇਸ਼ ਵਿਆਪੀ ਹੜਤਾਲ ਦੇ ਮੱਦੇਨਜਰ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ...

ਪੂਰੀ ਖ਼ਬਰ »

ਅਗਲੀ ਰਣਨੀਤੀ ਭਾਈਚਾਰੇ ਤੇ ਵਰਕਰਾਂ ਦੀ ਸਲਾਹ ਨਾਲ ਕਰਾਂਗਾ-ਡਾ. ਧਰਮਸੋਤ

ਬਟਾਲਾ, 3 ਦਸੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਡਾ. ਜਗਬੀਰ ਸਿੰਘ ਧਰਮਸੋਤ ਜ਼ਿਲ੍ਹਾ ਪ੍ਰਧਾਨ ਬਾਜੀਗਰ ਵਿੰਗ ਗੁਰਦਾਸਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਸਾਡੇ ਬਾਜੀਗਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX