ਤਾਜਾ ਖ਼ਬਰਾਂ


ਜੰਮੂ ਕਸ਼ਮੀਰ ਦੇ ਉਪ ਰਾਜਪਾਲ ਵਲੋਂ ਅੱਤਵਾਦੀ ਫੜਨ ਵਾਲੇ ਪਿੰਡ ਵਾਸੀਆਂ ਲਈ 5 ਲੱਖ ਰੁਪਏ ਦੇ ਇਨਾਮ ਦਾ ਐਲਾਨ
. . .  2 minutes ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਟੁਕਸਾਨ ਪਿੰਡ ਵਿਚ ਲਸ਼ਕਰ ਦੇ 2 ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਫੜਨ ਵਾਲੇ ਬਹਾਦਰ ਪਿੰਡ ਵਾਸੀਆਂ ਲਈ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ 5 ਲੱਖ ਰੁਪਏ ਦੇ ਇਨਾਮ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ
. . .  8 minutes ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਨੂੰ ਹੈੱਡ ਕਾਊਂਟ ਰਾਹੀ 164 ਵੋਟਾਂ ਮਿਲੀਆਂ। ਹੁਣ ਉਨ੍ਹਾਂ ਦਾ ਵਿਰੋਧ...
ਲੋਪੋਕੇ ਪੁਲਿਸ ਵਲੋਂ ਗੰਨ, ਰਿਵਾਲਵਰ 'ਤੇ ਕਾਰ ਸਮੇਤ ਇੱਕ ਕਾਬੂ
. . .  30 minutes ago
ਲੋਪੋਕੇ, 3 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਐਸ.ਪੀ. ਅਟਾਰੀ ਬਲਬੀਰ ਸਿੰਘ ਦੀ...
ਜੰਮੂ-ਕਸ਼ਮੀਰ : ਪਿੰਡ ਵਾਸੀਆਂ ਨੇ ਹਥਿਆਰਾਂ ਸਮੇਤ ਫੜੇ ਲਸ਼ਕਰ ਦੇ 2 ਅੱਤਵਾਦੀ, ਮਿਲੇਗਾ 2 ਲੱਖ ਰੁਪਏ ਇਨਾਮ
. . .  9 minutes ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਪੈਂਦੇ ਪਿੰਡ ਤੁਕਸਾਨ ਦੇ ਵਾਸੀਆਂ ਨੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਤੋਂ 24 ਏ.ਕੇ. ਰਾਈਫ਼ਲਜ਼, 7 ਗਰਨੇਡ...
ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ
. . .  about 1 hour ago
ਪਟਨਾ, 3 ਜੁਲਾਈ - ਬਿਹਾਰ 'ਚ ਭਾਰੀ ਬਰਸਾਤ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਾਰਨ 4 ਦਿਨਾਂ 'ਚ 35 ਮੌਤਾਂ ਹੋ ਚੁੱਕੀਆਂ ਹਨ। ਮੌਸਮ ਵਿਭਾਗ ਨੇ ਅੱਜ ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ
. . .  about 2 hours ago
ਮੁੰਬਈ, 3 ਜੁਲਾਈ - ਏਕਨਾਥ ਸ਼ਿੰਦੇ ਦੇ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ...
ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਹੋਰ ਵਿਧਾਇਕਾਂ ਨਾਲ ਪਹੁੰਚੇ ਮਹਾਰਾਸ਼ਟਰ ਵਿਧਾਨ ਸਭਾ
. . .  about 1 hour ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਸਾਥੀ ਵਿਧਾਇਕਾਂ ਨਾਲ ਵਿਧਾਨ ਸਭਾ ਪਹੁੰਚ ਗਏ ਹਨ। ਏਕਨਾਥ ਸ਼ਿੰਦੇ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ...
ਉਦੈਪੁਰ ਪ੍ਰਸ਼ਾਸਨ ਵਲੋਂ ਕਰਫ਼ਿਊ 'ਚ 10 ਘੰਟੇ ਢਿੱਲ
. . .  about 2 hours ago
ਜੈਪੁਰ, 3 ਜੁਲਾਈ - ਉਦੈਪੁਰ ਹੱਤਿਆਕਾਂਡ ਤੋਂ ਬਾਅਦ ਰਾਜਸਥਾਨ ਦੇ ਉਦੈਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕਰਫ਼ਿਊ 'ਚ ਢਿੱਲ ਦਿੱਤੀ ਹੈ। ਦੁਕਾਨਦਾਰ ਦਰਜੀ ਕਨ੍ਹੱਈਆ ਲਾਲ ਦੀ ਹੱਤਿਆ ਤੋਂ ਬਾਅਦ ਪੂਰੇ ਰਾਜਸਥਾਨ 'ਚ ਧਾਰਾ 144 ਲਾਗੂ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16103 ਨਵੇਂ ਮਾਮਲੇ, 31 ਮੌਤਾਂ
. . .  about 2 hours ago
ਨਵੀਂ ਦਿੱਲੀ, 3 ਜੁਲਾਈ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16103 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 13929 ਠੀਕ ਹੋਏ ਹਨ ਤੇ 31 ਲੋਕਾਂ ਦੀ ਮੌਤ ਹੋਈ...
ਉਜ਼ਬੇਕਿਸਤਾਨ ਵਲੋਂ ਪ੍ਰਦਰਸ਼ਨ ਪ੍ਰਭਾਵਿਤ ਕਰਾਕਲਪਕਸਤਾਨ 'ਚ ਐਮਰਜੈਂਸੀ ਦੀ ਘੋਸ਼ਣਾ
. . .  about 2 hours ago
ਨਵੀਂ ਦਿੱਲੀ, 3 ਜੁਲਾਈ - ਉਜ਼ਬੇਕਿਸਤਾਨ ਵਲੋਂ ਪ੍ਰਦਰਸ਼ਨ ਪ੍ਰਭਾਵਿਤ ਕਰਾਕਲਪਕਸਤਾਨ 'ਚ ਐਮਰਜੈਂਸੀ ਦੀ ਘੋਸ਼ਣਾ ਕੀਤੀ ਗਈ...
ਡੀ.ਐਮ.ਯੂ. ਟਰੇਨ ਦੇ ਇੰਜਨ ਨੂੰ ਲੱਗੀ ਅੱਗ
. . .  about 2 hours ago
ਪਟਨਾ, 3 ਜੁਲਾਈ - ਬਿਹਾਰ ਦੇ ਭੇਲਵਾ ਰੇਲਵੇ ਸਟੇਸ਼ਨ ਨੇੜੇ ਅੱਜ ਸਵੇਰੇ ਡੀ.ਐਮ.ਯੂ. ਟਰੇਨ ਦੇ ਇੰਜਨ ਨੂੰ ਅੱਗ ਲੱਗ ਗਈ।ਟਰੇਨ ਰਕਸੌਲ ਤੋਂ ਨਰਕਟਿਆਗੰਜ ਜਾ ਰਹੀ ਸੀ। ਇੰਜਨ ਤੋਂ ਅੱਗ ਨਹੀਂ ਫੈਲੀ ਤੇ...
ਮਿਆਂਮਾਰ 'ਚ ਆਇਆ ਜ਼ਬਰਦਸਤ ਭੂਚਾਲ
. . .  about 3 hours ago
ਨਯਪੀਡਾਵ, 3 ਜੁਲਾਈ - ਮਿਆਂਮਾਰ ਦੇ ਯਵਾਂਗਨ ਦੇ 260 ਕਿੱਲੋਮੀਟਰ ਦੱਖਣ-ਪੱਛਮ 'ਚ ਅੱਜ ਸਵੇਰੇ 7.56 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਕਰਾਂਗੇ ਚਰਚਾ - ਨੂਪੁਰ ਸ਼ਰਮਾ ਉੱਪਰ ਸੁਪਰੀਮ ਕੋਰਟ ਦੀ ਟੱਪਣੀ 'ਤੇ ਕਿਰਨ ਰਿਜਿਜੂ
. . .  about 3 hours ago
ਨਵੀਂ ਦਿੱਲੀ, 3 ਜੁਲਾਈ - ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ iਖ਼ਲਾਫ਼ ਸੁਪਰੀਮ ਕੋਰਟ ਵਲੋਂ ਕੀਤੀ ਗਈ ਟਿੱਪਣੀ 'ਤੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਉਚਿਤ ਮੰਚ 'ਤੇ ਇਸ ਮੁੱਦੇ ਨੂੰ ਲੈ ਕੇ ਚਰਚਾ ਕੀਤੀ...
ਪ੍ਰਧਾਨ ਮੰਤਰੀ ਮੋਦੀ ਅੱਜ ਹੈਦਰਾਬਾਦ 'ਚ ਕਰਨਗੇ ਜਨ ਸਭਾ ਨੂੰ ਸੰਬੋਧਨ
. . .  about 3 hours ago
ਨਵੀਂ ਦਿੱਲੀ, 3 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੇ ਹੈਦਰਾਬਾਦ 'ਚ ਜਨ ਸਭਾ ਨੂੰ ਸੰਬੋਧਨ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮੱਘਰ ਸੰਮਤ 553

ਅੰਮ੍ਰਿਤਸਰ

ਵਾਲਮੀਕ ਜਥੇਬੰਦੀ ਦੇ ਆਗੂਆਂ ਅੰਮਿ੍ਤਸਰ ਦਾ ਹਵਾਈ ਅੱਡਾ ਮਾਰਗ ਕੀਤਾ ਜਾਮ

ਰਾਜਾਸਾਂਸੀ, 3 ਦਸੰਬਰ (ਹੇਰ/ਖੀਵਾ)-ਮਾਮਲਾ ਜ਼ਿਲ੍ਹੇ ਦੇ ਕਿਸੇ ਵੀ ਖੇਤਰ ਦਾ ਹੋਵੇ ਤਾਂ ਲੋਕਾਂ ਵਲੋਂ ਉਸ ਨੂੰ ਹੱਲ ਕਰਵਾਉਣ ਲਈ ਹਵਾਈ ਅੱਡਾ ਮਾਰਗ 'ਤੇ ਚੱਕਾ ਜਾਮ ਕਰਨਾ ਆਮ ਜਿਹੀ ਗੱਲ ਬਣ ਚੁੱਕੀ ਹੈ, ਪਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਵਾਈ ਅੱਡਾ ਮਾਰਗ ਤੇ ਵਾਰ-ਵਾਰ ਧਰਨੇ ਮੁਜ਼ਾਹਰੇ ਲੱਗਣ ਨੂੰ ਦੂਜੇ ਆਮ ਮਾਰਗਾਂ ਦੀ ਤਰ੍ਹਾਂ ਸਮਝ ਕੇ ਅਣਗੌਲ਼ਿਆਂ ਕੀਤਾ ਜਾਂਦਾ ਹੈ | ਅੱਜ ਫਿਰ ਗੁਰੂ ਗਿਆਨ ਨਾਥ ਵਾਲਮੀਕ ਧਰਮ ਸਮਾਜ ਵਲੋਂ ਵੱਖ-ਵੱਖ ਮਸਲਿਆਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਮਾਰਗ ਨੂੰ ਜਾਮ ਕੀਤਾ ਗਿਆ | ਇਸ ਦੌਰਾਨ ਹਵਾਈ ਅੱਡਾ 'ਤੇ ਆਉਣ ਜਾਣ ਵਾਲੇ ਯਾਤਰੀਆਂ ਤੋਂ ਇਲਾਵਾ ਰਾਹਗੀਰ ਤੇ ਸਕੂਲਾਂ ਕਾਲਜਾਂ ਦੇ ਬੱਚਿਆਂ ਨੂੰ ਭਾਰੀ ਖੱਜਲ ਖੁਆਰ ਹੋਣਾ ਪਿਆ ਪਰੰਤੂ ਚੱਕਾ ਜਾਮ ਦੇ ਕਰੀਬ ਤਿੰਨ ਘੰਟੇ ਬੀਤ ਜਾਣ ਮਗਰੋਂ ਵੀ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਨਜ਼ਰ ਆ ਰਿਹਾ ਸੀ | ਕੋਲ ਖੜ੍ਹੇ ਪੁਲਿਸ ਅਧਿਕਾਰੀ ਤੇ ਕਰਮਚਾਰੀ ਲਚਾਰ ਮੂਕ ਦਰਸ਼ਕ ਬਣ ਕੇ ਆਲਾ ਉੱਚ ਅਧਿਕਾਰੀਆਂ ਦੇ ਹੁਕਮ ਦੀ ਤਾਮੀਲ ਦੀ ਉਡੀਕ ਕਰਦੇ ਰਹੇ | ਚੱਕਾ ਮਾਰਗ ਦੌਰਾਨ ਵੱਖ ਵੱਖ ਯਾਤਰੀਆਂ ਬਜ਼ੁਰਗ ਜੋੜੇ ਬੱਚੇ ਵੀ ਮੌਜੂਦ ਸਨ ਜੋ ਕਿ ਆਪਣਾ ਭਾਰਾ ਸਾਮਾਨ ਚੁੱਕ ਕੇ ਖੱਜਲ ਖੁਆਰ ਹੁੰਦੇ ਹੋਏ ਹਵਾਈ ਅੱਡੇ ਨੂੰ ਪੈਦਲ ਰਵਾਨਾ ਹੋਏ ਅਤੇ ਹਵਾਈ ਅੱਡੇ ਦੇ ਅੰਦਰ ਡਿਊਟੀ 'ਤੇ ਜਾਣ ਵਾਲੇ ਕਰਮਚਾਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਇਸ ਦੌਰਾਨ ਇੱਕ ਯਾਤਰੀ ਨੇ ਭਰੇ ਮਨ ਨਾਲ ਕਿਹਾ ਕਿ ਉਹ ਹਵਾਈ ਅੱਡੇ ਦੇ ਬਿਲਕੁਲ ਨੇੜੇ ਸੜਕ 'ਤੇ ਧਰਨਾ ਲੱਗਣ ਕਾਰਣ ਬਹੁਤ ਦੁਖੀ ਹਨ, ਉਨ੍ਹਾਂ ਕਿਹਾ ਕਿ ਉਨ੍ਹਾਂ ਮਹਿੰਗੇ ਮੁੱਲ ਦੀਆਂ ਟਿਕਟਾਂ ਖ਼ਰੀਦੀਆਂ ਹਨ ਪਰ ਲੇਟ ਹੋਣ ਕਾਰਣ ਪਤਾ ਨਹੀਂ ਹੁਣ ਏਅਰਪੋਰਟ ਵਾਲੇ ਉਨ੍ਹਾਂ ਨੂੰ ਉਡਾਣ 'ਤੇ ਚੜਨ ਦੇਣਗੇ ਜਾਂ ਨਹੀਂ | ਉਨ੍ਹਾਂ ਪੰਜਾਬ ਸਰਕਾਰ ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੋਲ ਮੰਗ ਕੀਤੀ ਕਿ ਹਵਾਈ ਅੱਡਾ ਮਾਰਗ 'ਤੇ ਚੱਕਾ ਜਾਮ ਕਰਨ ਵਾਲਿਆਂ ਖਿਲਾਫ਼ ਮੁੱਕਦਮੇ ਦਰਜ ਕਰਨ ਦੀ ਪੱਕੀ ਕਾਰਵਾਈ ਕੀਤੀ ਜਾਵੇ | ਇਸ ਮੌਕੇ ਕਰੀਬ 3 ਘੰਟੇ ਬਾਅਦ ਧਰਨੇ ਦੇ ਸਥਾਨ 'ਤੇ ਪੁੱਜੇ ਪੁਲਿਸ ਅਧਿਕਾਰੀ ਹਰਪਾਲ ਸਿੰਘ ਰੰਧਾਵਾ ਧਰਨਾਕਾਰੀਆਂ ਨੂੰ ਮਸਲੇ ਹੱਲ ਕਰਵਾਉਣ ਦਾ ਭਰੋਸਾ ਦੇ ਕੇ ਮੰਗ ਪੱਤਰ ਲੈਣ ਉਪਰੰਤ ਧਰਨਾ ਖ਼ਤਮ ਕਰਵਾਇਆ ਗਿਆ |

ਥਾਣਾ ਸੁਲਤਾਨਵਿੰਡ ਵਲੋਂ ਗੁਰਪ੍ਰੀਤ ਜੋਰੂ ਦਾ ਕਾਤਲ ਭਗਵਾਨ ਸਿੰਘ ਕਾਬੂ

ਸੁਲਤਾਨਵਿੰਡ, 3 ਦਸੰਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕੇ ਭਾਈ ਮੰਝ ਸਾਹਿਬ ਰੋਡ ਕੋਟ ਮਿੱਤ ਸਿੰਘ ਵਿਖੇ ਨਵੰਬਰ ਮਹੀਨੇ 'ਚ ਹੋਈ ਦੋਵਾਂ ਧਿਰਾਂ ਦੀ ਲੜਾਈ 'ਚ ਇੱਕ ਨੌਜਵਾਨ ਦਾ ਕਤਲ ਕਰਨ ਵਾਲੇ ਦੋਸ਼ੀ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ | ਇਸ ...

ਪੂਰੀ ਖ਼ਬਰ »

ਸੰਯੁਕਤ ਅਕਾਲੀ ਦਲ ਦੇ ਆਗੂ ਤੇ ਸਾਬਕਾ ਵਿਧਾਇਕ ਸਠਿਆਲਾ ਦੇ ਘਰ ਹੋਈ ਲੱਖਾਂ ਦੀ ਚੋਰੀ

ਅੰਮਿ੍ਤਸਰ, 3 ਦਸੰਬਰ (ਰੇਸ਼ਮ ਸਿੰਘ)-ਸ਼ਹਿਰ 'ਚ ਹੋ ਰਹੀਆਂ ਚੋਰੀਆਂ ਦੇ ਮੱਦੇਨਜ਼ਰ ਸੰਯੁਕਤ ਅਕਾਲੀ ਦਲ ਦੇ ਆਗੂ ਤੇ ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ ਦੇ ਘਰ ਵੀ ਲੱਖਾਂ ਰੁਪਏ ਦੀ ਚੋਰੀ ਹੋ ਗਈ | ਚੋਰ ਅਕਾਲੀ ਦਲ ਦੇ ਇਸ ਆਗੂ ਦੇ ਘਰੋਂ ਸੋਨੇ ਦੇ ਗਹਿਣੇ ਤੇ ਉਨ੍ਹਾਂ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲੇ ਵਰਗੇ ਪੰਜਾਬ ਹਿਤੈਸ਼ੀ ਨੌਜਵਾਨਾਂ ਦੀ ਕਾਂਗਰਸ ਪਾਰਟੀ ਨੂੰ ਬੇਹੱਦ ਲੋੜ : ਮੈਡਮ ਸਿੱਧੂ

ਵੇਰਕਾ, 3 ਦਸੰਬਰ (ਪਰਮਜੀਤ ਸਿੰਘ ਬੱਗਾ)­-ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦਾ ਕਾਂਗਰਸ ਪਾਰਟੀ ਸ਼ਾਮਿਲ ਹੋਣ ਦਾ ਸਵਾਗਤ ਕਰਦਿਆਂ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਨੇ ਆਖਿਆ ਕਿ ਸੂਬੇ ਦਾ ਭਲਾ ਚਾਹੁਣ ਵਾਲੇ ਸਿੱਧੂ ਮੂਸੇਵਾਲੇ ਵਰਗੇ ਪੰਜਾਬ ਹਿਤੈਸ਼ੀ ...

ਪੂਰੀ ਖ਼ਬਰ »

ਪਨਬੱਸ/ਪੀ.ਆਰ.ਟੀ.ਸੀ. ਮੁਲਾਜ਼ਮਾਂ ਨੇ 2 ਘੰਟੇ ਚੱਕਾ ਜਾਮ ਕਰਕੇ ਕੀਤਾ ਤਿੱਖਾ ਰੋਸ ਪ੍ਰਦਰਸ਼ਨ

ਅੰਮਿ੍ਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਬੱਸਾਂ ਦਾ 2 ਘੰਟੇ ਤੱਕ ਚੱਕਾ ਜਾਮ ਕਰਕੇ ਪੂਰੇ ਪੰਜਾਬ ਦੇ ਬੱਸ ਅੱਡਿਆਂ ਵਿਖੇ ਰੋਸ ਪ੍ਰਦਰਸ਼ਨ ਕੀਤਾ | ਸਥਾਨਕ ਬੱਸ ਅੱਡੇ ...

ਪੂਰੀ ਖ਼ਬਰ »

ਅਮਨਪ੍ਰੀਤ ਸਿੰਘ ਹੈਰੀ ਐੱਸ.ਓ.ਆਈ. ਦੇ ਮੀਤ ਪ੍ਰਧਾਨ ਨਿਯੁਕਤ

ਚੱਬਾ, 3 ਦਸੰਬਰ (ਜੱਸਾ ਅਨਜਾਣ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਵਿਦਿਆਰਥੀ ਵਿੰਗ ਵਿਚ ਵਾਧਾ ਕਰਦਿਆਂ ਅਮਨਪ੍ਰੀਤ ਸਿੰਘ ਹੈਰੀ ਨੂੰ ਐੱਸ.ਓ.ਆਈ. ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਦੌਰਾਨ ਐੱਸ.ਓ.ਆਈ. ਦਾ ...

ਪੂਰੀ ਖ਼ਬਰ »

ਕਰਤਾਰ ਨਗਰ ਛੇਹਰਟਾ ਵਾਸੀ ਅਮਨ ਕੁਮਾਰ ਨੇ ਇਨਸਾਫ ਲਈ ਲਗਾਈ ਗੁਹਾਰ

ਛੇਹਰਟਾ, 3 ਦਸੰਬਰ (ਸੁਰਿੰਦਰ ਸਿੰਘ ਵਿਰਦੀ)-ਬੀਤੇ ਦਿਨੀਂ ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਕਰਤਾਰ ਨਗਰ ਛੇਹਰਟਾ ਵਿਖੇ ਹੋਏ ਝਗੜੇ ਦੌਰਾਨ ਸਤਪਾਲ ਸਿੰਘ ਨਾਮਕ ਵਿਅਕਤੀ ਤੇ ਉਸ ਦਾ ਪੁੱਤਰ ਸਹਿਜਪ੍ਰੀਤ ਸਿੰਘ ਜ਼ਖਮੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ ...

ਪੂਰੀ ਖ਼ਬਰ »

ਦੁਬਈ ਤੋਂ ਰਾਜਾਸਾਂਸੀ ਹਵਾਈ ਅੱਡਾ ਪੁੱਜੇ ਵਿਅਕਤੀ ਕੋਲੋਂ 196.5 ਗਰਾਮ ਸੋਨਾ ਬਰਾਮਦ

ਰਾਜਾਸਾਂਸੀ, 3 ਦਸੰਬਰ (ਹੇਰ/ ਹਰਦੀਪ ਸਿੰਘ ਖੀਵਾ)-ਦੁਬਈ ਤੋਂ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਵਲੋਂ ਬਰੀਕੀ ਨਾਲ ਕੀਤੀ ਜਾਂਚ ਪੜਤਾਲ ਦੌਰਾਨ 196.5 ਗ੍ਰਾਮ ਸੋਨਾ ਬਰਾਮਦ ...

ਪੂਰੀ ਖ਼ਬਰ »

ਜੇਲ੍ਹ 'ਚੋਂ ਮਿਲੀ ਅਫੀਮ, ਮੋਬਾਈਲ ਫ਼ੋਨ ਤੇ ਹੈੱਡ ਫ਼ੋਨ

ਅੰਮਿ੍ਤਸਰ, 3 ਦਸੰਬਰ (ਰੇਸ਼ਮ ਸਿੰਘ)-ਕੇਂਦਰੀ ਜੇਲ੍ਹ ਫਤਾਹਪੁਰ 'ਚ ਨਸ਼ਿਆਂ ਦੇ ਸੇਵਨ ਤੇ ਮੋਬਾਈਲ ਫ਼ੋਨ ਦੀ ਵਰਤੋਂ ਹੋਣ ਦੀਆਂ ਖ਼ਬਰਾਂ ਤਹਿਤ ਜੇਲ੍ਹ 'ਚ ਤਲਾਸ਼ੀ ਦੌਰਾਨ ਅਫੀਮ ਤੇ ਮੋਬਾਈਲ ਫ਼ੋਨ ਆਦਿ ਮੁੜ ਮਿਲੇ ਹਨ ਪਰ ਇਹ ਕਿਸ ਕੈਦੀ ਦੇ ਸਨ ਅਜੇ ਤੱਕ ਇਹ ਪਤਾ ਨਹੀਂ ਚਲ ...

ਪੂਰੀ ਖ਼ਬਰ »

ਨਿਗਮ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ

ਅੰਮਿ੍ਤਸਰ, 3 ਦਸੰਬਰ (ਹਰਮਿੰਦਰ ਸਿੰਘ)-ਸਫ਼ਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਵਲੋਂ ਸੂਬੇ ਭਰ ਦੇ ਦਰਜਾ ਚਾਰ ਮੁਲਾਜਮਾਂ ਦੀਆਂ ਜ਼ਰੂਰੀ ਮੰਗਾਂ ਸਬੰਧੀ ਫੈਡਰੇਸ਼ਨ ਦੇ ਪ੍ਰਧਾਨ ਵਿਨੋਦ ਬਿੱਟਾ ਦੀ ਅਗਵਾਈ ਹੇਠ ਨਿਗਮ ਮੁਲਾਜ਼ਮਾਂ ਵਲੋਂ ਨਗਰ ਨਿਗਮ ਦਫ਼ਤਰ ਦੇ ਮੁੱਖ ...

ਪੂਰੀ ਖ਼ਬਰ »

ਪੁਲਿਸ ਥਾਣਾ ਕੋਟ ਖ਼ਾਲਸਾ ਵਲੋਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿਚ ਲੋੜੀਂਦੇ ਦੋਸ਼ੀ ਕਾਬੂ

ਛੇਹਰਟਾ 3 ਦਸੰਬਰ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਡਾ. ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭੈੜੇ ਅਨਸਰ, ਲੁੱਟਾਂ-ਖੋਹਾਂ ਕਰਨ ਵਾਲੇ ਤੇ ਨਸ਼ਾ ਤਸਕਰਾਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਥਾਣਾ ਮੁਖੀ ਕੋਟ ਖਾਲਸਾ ...

ਪੂਰੀ ਖ਼ਬਰ »

ਉੱਪ ਮੁੱਖ ਮੰਤਰੀ ਸੋਨੀ ਵਲੋਂ 71ਵੀਂ ਦੋ ਰੋਜ਼ਾ ਓਪਨ ਅਥਲੈਟਿਕਸ ਚੈਂਪੀਅਨਸਿਪ ਦਾ ਉਦਘਾਟਨ

ਅੰਮਿ੍ਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਥਲੈਟਿਕਸ ਐਸੋਸੀਏਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ ਖੇਡ ਮੈਦਾਨ ਵਿਖੇ 71ਵੀਂ ਦੋ ਦਿਨਾ ਓਪਨ ਅਥਲੈਟਿਕਸ ਚੈਂਪੀਅਨਸਿਪ 2021-22 ਦਾ ਉਦਘਾਟਨ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਕ੍ਰਿਕਟਰ ਹਰਭਜਨ ਸਿੰਘ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮਿ੍ਤਸਰ 3 ਦਸੰਬਰ (ਰੇਸ਼ਮ ਸਿੰਘ)-ਫਿਰਕੀ ਗੇਂਦਬਾਜ਼ ਤੇ ਉੱਘੇ ਕ੍ਰਿਕਟਰ ਤੇ ਅਦਾਕਾਰ ਹਰਭਜਨ ਸਿੰਘ ਅੱਜ ਇਥੇ ਆਪਣੇ ਪਰਿਵਾਰ ਆਪਣੀ ਪਤਨੀ ਸ੍ਰੀਮਤੀ ਗੀਤਾ ਬਸਰਾ ਤੇ ਦੋ ਬਚਿਆਂ ਸਮੇਤ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਹਿਬ ਨਤਮਸਤਕ ਹੋਣ ਪੁੱਜੇ | ਉਨ੍ਹਾਂ ...

ਪੂਰੀ ਖ਼ਬਰ »

ਬੀ.ਬੀ.ਕੇ. ਡੀ.ਏ.ਵੀ. ਕਾਲਜ ਵਿਖੇ ਅਧਿਆਪਕਾਂ ਨੇ ਮੰਗਾਂ ਲਈ ਕੀਤੀ ਭੁੱਖ ਹੜਤਾਲ

ਅੰਮਿ੍ਤਸਰ, 3 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੀ. ਐੱਫ. ਯੂ. ਸੀ. ਟੀ. ਓ. ਅਤੇ ਪੀ. ਸੀ. ਸੀ. ਟੀ. ਯੂ. ਦੇ ਨਿਰਦੇਸ਼ਾਂ 'ਤੇ ਅੱਜ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁੂਮੈਨ ਵਿਖੇ ਅੱਜ ਅਧਿਆਪਕਾਂ ਵਲੋਂ ਮੰਗਾਂ ਨੂੰ ਲੈ ਕੇ ਭੱੁਖ ਹੜਤਾਲ ਕੀਤੀ ਗਈ | ਕਾਲਜ ਯੂਨਿਟ ਦੇ ਤਿੰਨ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਫਰੰਟ ਵਲੋਂ ਨਵੀਂ ਪੈਨਸ਼ਨ ਜਾਰੀ ਨਾ ਕਰਨ ਦੀ ਤਿੱਖੇ ਸ਼ਬਦਾਂ 'ਚ ਨਿਖੇਧੀ

ਅੰਮਿ੍ਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਪੈਨਸ਼ਨਰਜ ਫਰੰਟ ਨੇ ਪੰਜਾਬ ਸਰਕਾਰ ਵਲੋਂ ਨਵੰਬਰ 2021 ਨੂੰ ਵੀ ਪੱਤਰ ਜਾਰੀ ਹੋਣ ਦੀ ਸੂਰਤ 'ਚ ਨਵੀਂ ਪੈਨਸ਼ਨ ਨਾ ਜਾਰੀ ਕਰਨ ਦੀ ਤਿੱਖੇ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੇ ਇਤਿਹਾਸਕ ਢਾਂਚਿਆਂ 'ਚ ਕੀਤੇ ਵਿਗਾੜ ਬਾਰੇ ਮੁੜ ਕੇਂਦਰ ਨਾਲ ਕਰਾਂਗਾ ਗੱਲਬਾਤ : ਤਰਲੋਚਨ ਸਿੰਘ

ਅੰਮਿ੍ਤਸਰ, 3 ਦਸੰਬਰ (ਸੁਰਿੰਦਰ ਕੋਛੜ)-ਰਾਸ਼ਟਰੀ ਤੇ ਵਿਰਾਸਤੀ ਸਮਾਰਕ ਦੀ ਹੈਸੀਅਤ ਰੱਖਣ ਵਾਲੇ ਜਲਿ੍ਹਆਂਵਾਲਾ ਬਾਗ਼ ਸਮਾਰਕ ਦੇ 20 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਨਵੀਨੀਕਰਨ ਅਤੇ ਸੁੰਦਰੀਕਰਨ ਦੇ ਚੱਲਦਿਆਂ ਬਾਗ਼ ਵਿਚਲੇ ਸਮਾਰਕਾਂ ਦੇ ਪੁਰਾਣੇ ਢਾਂਚਿਆਂ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼:- ਭਾਈ ਊਧਮ ਸਿੰਘ ਤੇ ਸ਼ਹੀਦ ਦਿਲਬਾਗ ਸਿੰਘ

ਅੰਮਿ੍ਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਭਾਈ ਊਧਮ ਸਿੰਘ ਦਾ ਜਨਮ ਪਿੰਡ ਭੈਲ ਢਾਏਵਾਲਾ ਹੁਣ ਤਹਿਸੀਲ ਖਡੂਰ ਸਾਹਿਬ, ਜ਼ਿਲ੍ਹਾ ਅੰਮਿ੍ਤਸਰ (ਹੁਣ ਤਰਨ ਤਾਰਨ) ਵਿਖੇ ਪਿਤਾ ਤਾਰਾ ਸਿੰਘ ਦੇ ਗ੍ਰਹਿ ਵਿਖੇ ਹੋਇਆ | ਪਰਿਵਾਰ ਧਾਰਮਿਕ ਬਿਰਤੀ ਵਾਲਾ ਹੋਣ ਕਰਕੇ ਉਸ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁਟਮਾਰ : ਮੌਤ ਹੋਣ 'ਤੇ ਪਰਚਾ ਦਰਜ

ਅੰਮਿ੍ਤਸਰ, 3 ਦਸੰਬਰ (ਰੇਸ਼ਮ ਸਿੰਘ)- ਘਰੋਂ ਕੱਪੜੇ ਖਰੀਦਣ ਗਏ ਇਕ ਨੌਜਵਾਨ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ ਉਪਰੰਤ ਅੱਜ ਉਸਦੀ ਹਸਪਤਾਲ 'ਚ ਮੌਤ ਹੋ ਗਈ ਜਿਸ ਉਪਰੰਤ ਪੁਲਿਸ ਵਲੋਂ ਕਤਲ ਕਰਨ ਵਾਲੇ ਨੌਜਵਾਨਾਂ ਖਿਲਾਫ ਪਰਚਾ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ...

ਪੂਰੀ ਖ਼ਬਰ »

ਅਗਲੀ ਰਣਨੀਤੀ ਭਾਈਚਾਰੇ ਤੇ ਵਰਕਰਾਂ ਦੀ ਸਲਾਹ ਨਾਲ ਕਰਾਂਗਾ-ਡਾ. ਧਰਮਸੋਤ

ਬਟਾਲਾ, 3 ਦਸੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਡਾ. ਜਗਬੀਰ ਸਿੰਘ ਧਰਮਸੋਤ ਜ਼ਿਲ੍ਹਾ ਪ੍ਰਧਾਨ ਬਾਜੀਗਰ ਵਿੰਗ ਗੁਰਦਾਸਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਸਾਡੇ ਬਾਜੀਗਰ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਨਾਲ ਅਣਪਛਾਤੇ ਅੰਮਿ੍ਤਧਾਰੀ ਵਿਅਕਤੀ ਹੋਈ ਮੌਤ

ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਦਿੱਲੀ-ਦਿੱਲੀ ਰਾਸ਼ਟਰੀ ਰੇਲਵੇ ਲਾਈਨ 'ਤੇ ਰੇਲਵੇ ਸਟੇਸ਼ਨ ਮਾਨਾਂਵਾਲਾ ਨੇੜੇ ਰੇਲਗੱਡੀ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਜੀ.ਆਰ.ਪੀ. ਪੁਲਿਸ ਚੌਂਕੀ ਮਾਨਾਂਵਾਲਾ ਦੇ ਇੰਚਾਰਜ ਏ. ਐੱਸ.ਆਈ. ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੇ ਆਵਾਜ਼ ਤੇ ਰੌਸ਼ਨੀ ਸ਼ੋਅ ਦਾ ਸਮਾਂ ਬਦਲਿਆ

ਅੰਮਿ੍ਤਸਰ, 3 ਦਸੰਬਰ (ਸੁਰਿੰਦਰ ਕੋਛੜ)-ਕੌਮੀ ਯਾਦਗਾਰ ਜਲਿ੍ਹਆਂਵਾਲਾ ਬਾਗ਼ ਵਿਖੇ ਸੈਂਟਰਲ ਸਮਾਰਕ 'ਤੇ ਵਿਖਾਏ ਜਾਣ ਵਾਲੇ ਆਵਾਜ਼ ਤੇ ਰੌਸ਼ਨੀ ਸ਼ੋਅ ਦਾ ਸਮਾਂ ਸਰਦੀਆਂ ਦੇ ਮੌਸਮ ਦੇ ਚੱਲਦਿਆਂ ਬਦਲ ਦਿੱਤਾ ਗਿਆ ਹੈ | ਜਲਿ੍ਹਆਂਵਾਲਾ ਬਾਗ਼ ਦੇ ਸੁਰੱਖਿਆ ਅਫ਼ਸਰ ...

ਪੂਰੀ ਖ਼ਬਰ »

ਵਿਸ਼ੇਸ਼ ਸਟੋਰੀ:- ਸ਼ਹਿਰ 'ਚ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਦੇ ਬੁਲੰਦ ਹੌਸਲੇ

ਅੰਮਿ੍ਤਸਰ, 3 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਮਾਰਟ ਸਿੱਟੀ ਵਜੋਂ ਅਖਵਾਉਣ ਵਾਲਾ ਅੰਮਿ੍ਤਸਰ ਸ਼ਹਿਰ ਨਾਜਾਇਜ਼ ਕਬਜ਼ਿਆਂ ਦਾ ਗੜ੍ਹ ਬਣਦਾ ਜਾ ਰਿਹਾ ਹੈ | ਲੋਕਾਂ ਵਲੋਂ ਜਗ੍ਹਾ-ਜਗ੍ਹਾ ਸ਼ਰ੍ਹੇਆਮ ਨਾਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ | ਭਾਵੇਂ ਸਬੰਧਿਤ ਪ੍ਰਸ਼ਾਸਨ ...

ਪੂਰੀ ਖ਼ਬਰ »

ਅੰਮਿ੍ਤਸਰ ਵਿਕਾਸ ਮੰਚ ਵਲੋਂ ਗੁਰੂ ਨਗਰੀ 'ਚ ਧਰਨਿਆਂ-ਮੁਜ਼ਾਹਰਿਆਂ ਲਈ ਢੁਕਵੀਂ ਜਗ੍ਹਾ ਨਿਸਚਿਤ ਕਰਨ ਦੀ ਮੰਗ

ਅੰਮਿ੍ਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਸਮਾਜ ਸੇਵੀ ਸੰਸਥਾ ਅੰਮਿ੍ਤਸਰ ਵਿਕਾਸ ਮੰਚ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਗੁਰੂ ਨਗਰੀ 'ਚ ਨਿਤ ਦਿਨ ਹੁੰਦੇ ਧਰਨਿਆਂ-ਮੁਜ਼ਾਹਰਿਆਂ ਲਈ ਸ਼ਹਿਰ ਵਿਚ ਇਕ ਵਿਸ਼ੇਸ਼ ਜਗ੍ਹਾ ਨਿਸ਼ਚਿਤ ਕਰਨ ਦੀ ਮੰਗ ਕੀਤੀ ਹੈ | ਮੰਚ ਦੇ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਤੇ ਸਿਹਤ ਮੰਤਰੀ ਦੇ ਸ਼ਹਿਰ 'ਚ ਹੀ ਸਿਹਤ ਵਿਭਾਗ ਦਾ ਹਾਲ ਮਾੜਾ

ਅੰਮਿ੍ਤਸਰ, 3 ਦਸੰਬਰ (ਰੇਸ਼ਮ ਸਿੰਘ)-ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਜਿਨਾ ਕੋਲ ਸਿਹਤ ਵਿਭਾਗ ਦਾ ਵੀ ਚਾਰਜ ਹੈ 'ਚ ਸਿਹਤ ਵਿਭਾਗ ਦਾ ਹਾਲ ਮਾੜਾ ਹੈ ਜਿਥੇ ਇਥੇ ਸਿਵਲ ਸਰਜਨ ਤੇ ਹੋਰ ਅਧਿਕਾਰੀ ਵੀ ਆਪਣੀ ਮਨਮਾਨੀ ਕਰ ਰਹੇ ਹਨ ਉਥੇ ਔਰਤ ਫੂਡ ਸੇਫਟੀ ਅਧਿਕਾਰੀ ...

ਪੂਰੀ ਖ਼ਬਰ »

ਪੰਜਾਬ ਵਿਚ ਤੇਜ਼ੀ ਨਾਲ ਵਧ ਰਿਹਾ ਹੈ ਪੂੰਜੀ ਨਿਵੇਸ਼ : ਰਜਤ ਅਗਰਵਾਲ

ਅੰਮਿ੍ਤਸਰ, 3 ਦਸੰਬਰ (ਸੁਰਿੰਦਰ ਕੋਛੜ)-ਇਨਵੈਸਟ ਪੰਜਾਬ ਦੇ ਸੀ. ਈ. ਓ. ਰਜਤ ਅਗਰਵਾਲ ਆਈ. ਏ. ਐੱਸ. ਨੇ ਕਿਹਾ ਕਿ ਪੰਜਾਬ ਦੀ ਬਿਹਤਰ ਉਦਯੋਗਿਕ ਨੀਤੀ ਦੇ ਚੱਲਦਿਆਂ ਨਿਵੇਸ਼ਕਾਂ ਦਾ ਰੁਝਾਨ ਲਗਾਤਾਰ ਵੱਧ ਰਿਹਾ ਹੈ, ਜਿਸ ਦੇ ਚੱਲਦਿਆਂ ਨਾ ਕੇਵਲ ਪੰਜਾਬ ਦੀ ਉਦਯੋਗਿਕ ਸੂਬੇ ...

ਪੂਰੀ ਖ਼ਬਰ »

ਭਾਜਪਾ ਦਾ ਨਿਸ਼ਾਨਾ ਬੂਥ ਪੱਧਰ 'ਤੇ ਪਾਰਟੀ ਦੀ ਮਜ਼ਬੂਤੀ

ਅੰਮਿ੍ਤਸਰ, 3 ਦਸੰਬਰ (ਹਰਮਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਕਾਨੂੰਨ ਵਾਪਸ ਲਏ ਜਾਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵਲੋਂ ਪੰਜਾਬ ਵਿਚ ਸਰਗਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ | ਬੀਤੇ ਦਿਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਓਮੀਕਰੋਨ ਵੇਰੀਐਂਟ ਦੀ ਦਹਿਸ਼ਤ

ਅੰਮਿ੍ਤਸਰ, 3 ਦਸੰਬਰ (ਰੇਸ਼ਮ ਸਿੰਘ)-ਕੋਰੋਨਾ ਵੇਰੀਐਂਟ ਦੇ ਨਵੇਂ ਰੂਪ ਓਮੀਕਰੋਨ ਦੀ ਦੇਸ਼ 'ਚ ਆਮਦ ਉਪਰੰਤ ਸਿਹਤ ਵਿਭਾਗ ਚੌਕਸ ਹੋ ਗਿਆ ਹੈ ਜਿਸ ਵਲੋਂ ਬਕਾਇਦਾ ਟੀਕਾਕਰਨ ਤੇ ਨਮੂਨੇ ਲੈਣ 'ਚ ਮੁੜ ਤੇਜ਼ੀ ਲਿਆਂਦੀ ਜਾ ਰਹੀ ਹੈ | ਇਸ ਲਈ ਸਿਹਤ ਵਿਭਾਗ ਵਲੋਂ ਕਮਰ ਕੱਸੇ ਕਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਨੇ ਰੇਲ ਰੋਕੋ ਅੰਦੋਲਨ ਸੰਬੰਧੀ ਆਈ.ਜੀ. ਬਾਰਡਰ ਰੇਂਜ ਨੂੰ ਦਿੱਤਾ ਮੰਗ ਪੱਤਰ

ਅੰਮਿ੍ਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਜਾਣਕਾਰੀ ਦਿੰਦਿਆਂ ਦੱੱਸਿਆ ਕਿ ਜਥੇਬੰਦੀ ਵਲੋਂ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਦੇ ਹੱਲ ਲਈ 13 ਦਸੰਬਰ ਤੋਂ 2 ਦਿਨਾਂ ...

ਪੂਰੀ ਖ਼ਬਰ »

ਯੂਨੀਵਰਸਿਟੀ ਸਮੇਤ ਵੱਖ-ਵੱਖ ਕਾਲਜਾਂ ਦੇ ਬਾਹਰ ਅਧਿਆਪਕਾਂ ਵਲੋਂ ਲੜੀਵਾਰ ਭੁੱਖ ਹੜਤਾਲ

ਅੰਮਿ੍ਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜ਼ੇਸ਼ਨ ਅਤੇ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਨਿਰਦੇਸ਼ਾਂ 'ਤੇ 7ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਵਾਉਣ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਸਾਤਵਿਕ ਤੇ ਸੰਯਮ ਟੀ. ਸੀ. ਐੱਸ. ਵਿਚ ਨੌਕਰੀ ਲਈ ਚੁਣੇ ਗਏ

ਅੰਮਿ੍ਤਸਰ, 3 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਕੋਰੋਨਾ ਕਾਲ ਤੋਂ ਬਾਅਦ ਵੀ ਹਰ ਪਾਸੇ ਰੁਜ਼ਗਾਰ ਦੀ ਘਾਟ ਹੈ | ਆਰਥਿਕ ਮੰਦੀ ਦੇ ਇਸ ਦੌਰ ਵਿਚ ਬਹੁਤ ਸਾਰੇ ਸਿੱਖਿਅਤ ਨÏਜਵਾਨਾਂ ਨੇ ਆਪਣੀਆਂ ਨÏਕਰੀਆਂ ਵੀ ਗੁਵਾ ਦਿੱਤੀਆਂ ਹਨ | ਅਜਿਹੇ ਔਖੇ ਸਮੇਂ ਵਿਚ ਵੀ ਡੀ. ਏ. ਵੀ. ਕਾਲਜ ...

ਪੂਰੀ ਖ਼ਬਰ »

ਰੰਗ ਬਿਰੰਗੇ ਫੁੱਲਾਂ ਨਾਲ ਖਿੜੇਗਾ ਗੁਰੁੁੂ ਨਾਨਕ ਦੇਵ ਯੂਨੀਵਰਸਿਟੀ ਦਾ ਵਿਹੜਾ

ਅੰਮਿ੍ਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ 15 ਤੋਂ 17 ਦਸੰਬਰ ਤੱਕ ਤਿੰਨ ਰੋਜਾ ਭਾਈ ਵੀਰ ਸਿੰਘ ਫਲਾਵਰ, ਪਲਾਂਟਸ ਅਤੇ ਰੰਗੋਲੀ ਸ਼ੋਅ ਕਰਵਾਇਆ ਜਾ ਰਿਹਾ ਹੈ | ਡਾ: ਜਸਪਾਲ ਸਿੰਘ ਸੰਧੂ ਉੱਪ ਕੁਲਪਤੀ ਨੇ ਦੱਸਿਆ ਕਿ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਗਲਵਾੜਾ ਮਾਨਾਂਵਾਲਾ ਵਿਖੇ ਅੰਤਰਾਸ਼ਟਰੀ ਅਪੰਗਤਾ ਦਿਵਸ ਮੌਕੇ ਵਿਸ਼ੇਸ਼ ਕੈਂਪ

ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਦੇ ਮਾਨਾਂਵਾਲਾ ਕੈਂਪਸ 'ਚ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿਚ ਪਿੰਗਲਵਾੜਾ ਸੰਸਥਾ ਦੇ ਮਰੀਜ਼ਾਂ ਦੇ ਅਧਾਰ ਕਾਰਡ, ...

ਪੂਰੀ ਖ਼ਬਰ »

ਗੁਰਮੀਤ ਬਾਵਾ ਨੂੰ ਵਿਰਸਾ ਵਿਹਾਰ 'ਚ ਕੱਲ੍ਹ ਸ਼ਰਧਾਂਜਲੀ ਦਿੱਤੀ ਜਾਵੇਗੀ

ਅੰਮਿ੍ਤਸਰ, 3 ਦਸੰਬਰ (ਹਰਮਿੰਦਰ ਸਿੰਘ)-ਪੰਜਾਬ ਦੀ ਵਿਸ਼ਵ ਪ੍ਰਸਿੱਧ ਲੋਕ ਗਾਇਕਾ ਅਤੇ ਵਿਰਸਾ ਵਿਹਾਰ ਸੁਸਾਇਟੀ ਦੀ ਫਾਊਾਡਰ ਮੈਂਬਰ ਗੁਰਮੀਤ ਬਾਵਾ ਜੋ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ ਉਨ੍ਹਾਂ ਦੀ ਯਾਦ ਵਿਚ ਵਿਰਸਾ ਵਿਹਾਰ ਅੰਮਿ੍ਤਸਰ ਵਲੋਂ 5 ਦਸੰਬਰ 2021 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX