ਤਾਜਾ ਖ਼ਬਰਾਂ


ਭਾਰਤ ਇੰਗਲੈਂਡ 5ਵਾਂ ਟੈਸਟ : ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ ਪਹਿਲੀ ਪਾਰੀ 'ਚ 84/5
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਐਜਬੈਸਟਨ 'ਚ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਦਾ ਖੇਡ ਖ਼ਤਮ ਹੋਣ ਤੱਕ 84 ਦੌੜਾਂ 'ਤੇ ਇੰਗਲੈਂਡ ਦੀ ਅੱਧੀ ਟੀਮ...
ਸੜਕ ਹਾਦਸੇ 'ਚ ਰਾਜਾ ਵੜਿੰਗ ਦੇ ਪੀ. ਏ. ਦੀ ਮੌਤ
. . .  1 day ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ.ਦੀ ਮੌਤ ਹੋ ਜਾਣ ਦੀ ਖ਼ਬਰ ਹੈ । ਦੱਸਿਆ ਜਾ ਰਿਹਾ ਹੈਂ ਕਿ ਟਰੈਕਟਰ ਟਰਾਲੀ ਅਤੇ ਕਾਰ ਦੀ ਟੱਕਰ ਦੇ ਦੌਰਾਨ ਇਹ ਹਾਦਸਾ...
ਭਾਰਤ ਨੇ ਅਫ਼ਗ਼ਾਨਿਸਤਾਨ ਨੂੰ ਭੇਜੀ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ
. . .  1 day ago
ਅੰਮ੍ਰਿਤਸਰ, 2 ਜੁਲਾਈ - ਭਾਰਤ ਨੇ ਅਟਾਰੀ ਵਾਹਗਾ ਸਰਹੱਦ ਰਾਹੀ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ 2500 ਮੀਟਰਿਕ ਟਨ ਕਣਕ ਦੀ 15ਵੀਂ ਖੇਪ ਭੇਜੀ ਹੈ।ਕਸਟਮਜ਼ ਦੇ ਸੰਯੁਕਤ ਕਮਿਸ਼ਨਰ...
ਪ੍ਰਧਾਨ ਮੰਤਰੀ ਦਾ ਸਵਾਗਤ ਨਾ ਕਰਨ 'ਤੇ ਸਿਮ੍ਰਿਤੀ ਈਰਾਨੀ ਵਲੋਂ ਕੇ.ਸੀ.ਆਰ. ਦੀ ਅਲੋਚਨਾ
. . .  1 day ago
ਨਵੀਂ ਦਿੱਲੀ, 2 ਜੁਲਾਈ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਹੈਦਰਾਬਾਦ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਨਾ ਕਰਨ 'ਤੇ ਕੇ.ਸੀ.ਆਰ. ਦੀ ਅਲੋਚਨਾ ਕੀਤੀ...
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਆਪਣੇ ਧੜੇ ਦੇ ਵਿਧਾਇਕਾਂ ਨਾਲ ਪਹੁੰਚੇ ਮੁੰਬਈ
. . .  1 day ago
ਮੁੰਬਈ, 2 ਜੁਲਾਈ - ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਗੋਆ ਤੋਂ ਆਪਣੇ ਧੜੇ ਦੇ ਵਿਧਾਇਕਾਂ ਨਾਲ ਮੁੰਬਈ ਹਵਾਈ ਅੱਡੇ ਪਹੁੰਚ ਗਏ...
ਹਰਿਆਣਾ ਦੇ 6 ਵਿਧਾਇਕਾਂ ਨੇ ਮਾਣਿਆ ਰੀਟਰੀਟ ਸੈਰੇਮਨੀ ਦਾ ਆਨੰਦ
. . .  1 day ago
ਅਟਾਰੀ, 2 ਜੁਲਾਈ - (ਗੁਰਦੀਪ ਸਿੰਘ ਅਟਾਰੀ) - ਭਾਰਤ ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ ਹਰਿਆਣਾ ਦੇ 6 ਵਿਧਾਇਕਾਂ ਨੇ ਆਨੰਦ ਮਾਣਿਆ। ਹਰਿਆਣਾ ਵਿਧਾਨ ਸਭਾ ਤੋਂ ਵਿਧਾਇਕ ਜਗਬੀਰ ਸਿੰਘ ਮਲਿਕ, ਬਲਬੀਰ ਸਿੰਘ...
ਅਧਿਆਪਕਾਂ ਤੋਂ ਬਾਅਦ ਹੁਣ ਪਟਵਾਰੀ ਉਮੀਦਵਾਰਾਂ ਨੂੰ ਵੀ 6 ਜੁਲਾਈ ਤੋਂ ਮਿਲਣਗੇ ਨਿਯੁਕਤੀ ਪੱਤਰ
. . .  1 day ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ 6635 ਅਧਿਆਪਕ ਭਰਤੀ ਪ੍ਰਕਿਰਿਆ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਹੁਣ ਅਗਲੇ ਕੁੱਝ ਦਿਨਾਂ 'ਚ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ...
ਸਮਸਾਨਘਾਟ 'ਚ ਮਿਲੀ ਅਣਪਛਾਤੀ ਲਾਸ਼, ਕਤਲ ਕੀਤੇ ਜਾਣ ਦਾ ਸ਼ੱਕ
. . .  1 day ago
ਹੰਡਿਆਏਿਆ/ਬਰਨਾਲਾ , 2 ਜੁਲਾਏੀ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਦੇ ਵਾਰਡ ਨੰਬਰ 5 ਸ਼ਮਸ਼ਾਨਘਾਟ ਵਿੱਚ 30 ਸਾਲ ਦੇ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮਲਾ ਕਤਲ ਕੀਤੇ ਜਾਣ ਦਾ ਜਾਪਦਾ...
ਅਮਰਨਾਥ ਯਾਤਰਾ : ਫ਼ੌਜ ਵਲੋਂ ਰਿਕਾਰਡ ਸਮੇਂ 'ਚ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ
. . .  1 day ago
ਊਧਮਪੁਰ, 2 ਜੁਲਾਈ - ਅਮਰਨਾਥ ਯਾਤਰਾ ਦੌਰਾਨ ਭਾਰਤੀ ਫ਼ੌਜ ਨੇ ਰਿਕਾਰਡ ਸਮੇਂ 'ਚ ਬਾਲਟਾਲ ਰੂਟ 'ਤੇ ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ ਪੁਲਾਂ ਦਾ ਪੁਨਰ ਨਿਰਮਾਣ ਕੀਤਾ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀ.ਜੀ.ਪੀ. ਭਾਵਰਾ ਦੀ ਛੁੱਟੀ ਮਨਜ਼ੂਰ
. . .  1 day ago
ਚੰਡੀਗੜ੍ਹ, 2 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਵਲੋਂ 2 ਮਹੀਨਿਆਂ ਲਈ ਛੁੱਟੀ 'ਤੇ ਜਾਣ ਲਈ ਦਿੱਤੀ ਅਰਜ਼ੀ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰ...
ਗ਼ੁੱਸੇ 'ਚ ਆਏ ਲੋਕਾਂ ਵਲੋਂ ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਉੱਪਰ ਹਮਲਾ
. . .  1 day ago
ਜੈਪੁਰ, 2 ਜੁਲਾਈ - ਉਦੈਪੁਰ ਹੱਤਿਆਕਾਂਡ ਦੇ ਦੋਸ਼ੀਆਂ ਨੂੰ ਜੈਪੁਰ ਵਿਖੇ ਐਨ.ਆਈ.ਏ.ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਗ਼ੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਉੱਪਰ ਹਮਲਾ ਕਰ ਦਿੱਤਾ। ਐਨ.ਆਈ.ਏ. ਅਦਾਲਤ ...
ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਕਰਨ ਦੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਨਿਖੇਧੀ
. . .  1 day ago
ਚੰਡੀਗੜ੍ਹ, 2 ਜੁਲਾਈ - ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਖ਼ਾਲਸਾ ਦਾ ਟਵਿੱਟਰ ਅਕਾਊਂਟ ਬੰਦ ਹੋਣ 'ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕਿਹਾ ਕਿ ਰਵੀ ਸਿੰਘ ਖ਼ਾਲਸਾ...
ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਪ੍ਰਵਾਸੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਵਲੋਂ ਕਤਲ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਪਿੰਡ ਈਨਾ ਖੇੜਾ ਵਿਖੇ ਇਕ ਪਾਈਪ ਫ਼ੈਕਟਰੀ ਵਿਚ ਕੰਮ ਕਰਦੇ ਬਿਹਾਰੀ ਮਜ਼ਦੂਰ ਦਾ ਸਾਥੀ ਮਜ਼ਦੂਰਾਂ ਨੇ ਪੀਣ ਵਾਲੇ ਪਾਣੀ ਦੀ ਬੋਤਲ ਨੂੰ ਲੈ ਕੇ ਲੋਹੇ ਦੀਆਂ ਰਾਡਾਂ ਮਾਰ ਕੇ ਬੇਰਹਿਮੀ ਨਾਲ...
ਕੰਧ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੋਤੇ ਵਲੋਂ ਦਾਦੇ ਤੇ ਤਾਏ ਦੀ ਗੋਲੀਆਂ ਮਾਰ ਕੇ ਹੱਤਿਆ, ਦਾਦੀ ਗੰਭੀਰ ਜ਼ਖਮੀਂ
. . .  1 day ago
ਮਲੋਟ, 2 ਜੁਲਾਈ (ਪਾਟਿਲ) - ਥਾਣਾ ਸਦਰ ਮਲੋਟ ਦੇ ਪਿੰਡ ਬਾਮ ਵਿਖੇ ਅੱਜ ਹੋਈ ਬਹਿਸ ਦੌਰਾਨ ਇਕ ਵਿਅਕਤੀ ਵਲੋਂ ਦੋ ਬਜ਼ੁਰਗਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦ ਕਿ ਇੱਕ ਬਜ਼ੁਰਗ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ...
ਪੰਜਾਬ ਸਰਕਾਰ ਕਰੇਗੀ ਐਮ.ਐਸ.ਪੀ. ਤੋਂ ਘੱਟ ਖ਼ਰੀਦੀ ਗਈ ਮੂੰਗੀ ਦੇ ਨੁਕਸਾਨ ਦੀ ਭਰਪਾਈ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੇਰੀ ਅਪੀਲ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਮੂੰਗੀ ਦੀ ਫ਼ਸਲ ਬੀਜੀ ਸੀ, ਉਨ੍ਹਾਂ ਨੂੰ ਸਾਡੀ ਸਰਕਾਰ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਕਫੈੱਡ ਦੁਆਰਾ ਤਿਆਰ ਕੀਤੇ ਗਏ Corn Flakes ਲਾਂਚ
. . .  1 day ago
ਚੰਡੀਗੜ੍ਹ, 2 ਜੁਲਾਈ - ਅੱਜ ਕੌਮਾਂਤਰੀ ਸਹਿਕਾਰੀ ਦਿਵਸ ਮੌਕੇ ਮਾਰਕਫੈੱਡ ਵਲੋਂ ਤਿਆਰ ਕੀਤੇ ਗਏ Corn Flakes ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਮਾਰਕਫੈੱਡ ਦੇ ਪਦਾਰਥਾਂ...
ਖ਼ਾਲਸਾ ਏਡ ਦੇ ਸੰਚਾਲਕ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਮਹਿਲ ਕਲਾਂ, 2 ਜੁਲਾਈ (ਗੁਰਪ੍ਰੀਤ ਸਿੰਘ ਅਣਖੀ)-ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਅਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਅੱਜ ਟਵਿੱਟਰ ਨੇ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁੱਖ ਸੰਚਾਲਕ ਰਵੀ ਸਿੰਘ...
ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਲੈ ਸਕਦੇ ਹਨ ਵੱਡਾ ਫ਼ੈਸਲਾ
. . .  1 day ago
ਚੰਡੀਗੜ੍ਹ, 2 ਜੁਲਾਈ (ਅਵਤਾਰ ਸਿੰਘ) - ਮੂੰਗੀ ਦੀ ਖ਼ਰੀਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਸਰਕਾਰ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਫ਼ੈਸਲਾ...
ਭਾਰਤ-ਇੰਗਲੈਂਡ 5ਵਾਂ ਟੈਸਟ : ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ
. . .  1 day ago
ਬਰਮਿੰਘਮ, 2 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ ਚੱਲ ਰਹੇ 5ਵੇਂ ਟੈਸਟ ਮੈਚ ਦੇ ਦੂਸਰੇ ਦਿਨ ਪਹਿਲੀ ਪਾਰੀ 'ਚ ਭਾਰਤ ਦੀ ਪੂਰੀ ਟੀਮ 416 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ...
ਨੂਪੁਰ ਸ਼ਰਮਾ ਦਾ ਸਮਰਥਨ ਕਰਨ ਵਾਲੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ
. . .  1 day ago
ਨਵੀਂ ਦਿੱਲੀ, 2 ਜੁਲਾਈ - ਮੁਅੱਤਲ ਭਾਜਪਾ ਆਗੂ ਨੂਪੁਰ ਸ਼ਰਮਾ ਦਾ ਸਮਰਥਨ ਕਰਨ 'ਤੇ ਅਮਰਾਵਤੀ ਵਿਖੇ ਦੁਕਾਨ ਮਾਲਕ ਦੀ ਹੱਤਿਆ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਗਏ...
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਗੁਜਰਾਤ ਦੌਰੇ 'ਤੇ
. . .  1 day ago
ਨਵੀਂ ਦਿੱਲੀ, 2 ਜੁਲਾਈ- 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਦੇ ਦੌਰੇ 'ਤੇ ਹਨ, ਉਹ 3-4 ਜੁਲਾਈ ਨੂੰ ਅਹਿਮਦਾਬਾਦ 'ਚ ਹੋਣਗੇ। 3 ਜੁਲਾਈ ਨੂੰ ਉਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਾਉਣਗੇ ਅਤੇ 4 ਜੁਲਾਈ ਨੂੰ ਉਹ ਟਾਊਨ ਹਾਲ ਮੀਟਿੰਗ 'ਚ ਸ਼ਾਮਿਲ ਹੋਣਗੇ।
ਮੁਹੰਮਦ ਜ਼ੁਬੈਰ ਨੂੰ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖ਼ਾਰਿਜ, ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਨਵੀਂ ਦਿੱਲੀ, 2 ਜੁਲਾਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿੱਜੀ ਚੈਨਲ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਮੁਹੰਮਦ ਜ਼ੁਬੈਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਜੀ.ਆਰ.ਪੀ. ਦੇ ਏ.ਆਈ.ਜੀ. ਵਲੋਂ ਰੇਲਵੇ ਸਟੇਸ਼ਨ ਦੀ ਚੈਕਿੰਗ
. . .  1 day ago
ਅੰਮ੍ਰਿਤਸਰ, 2 ਜੁਲਾਈ (ਗਗਨਦੀਪ ਸ਼ਰਮਾ)-ਜੀ.ਆਰ.ਪੀ. ਦੇ ਏ.ਆਈ.ਜੀ. ਅਜੇ ਮਲੂਜਾ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਇਸ ਦੌਰਾਨ ਯਾਤਰੀਆਂ ਦੇ ਸਾਮਾਨ ਨੂੰ ਵੀ ਚੈੱਕ ਕੀਤਾ ਗਿਆ।
ਬਰਗਾੜੀ ਬੇਅਦਬੀ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਖ ਆਗੂਆਂ ਨੂੰ ਸੌਂਪੀ ਜਾਂਚ ਰਿਪੋਰਟ
. . .  1 day ago
ਅਜਨਾਲਾ, 2 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿੱਖ ਆਗੂਆਂ ਨੂੰ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਸੌਂਪ ਦਿੱਤੀ ਹੈ। ਇਸ ਸੰਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਮੀਤ ਵਿਦਿਆਲਾ ਦਮਦਮੀ ਟਕਸਾਲ...
ਜਬਰ ਜਨਾਹ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦਾ ਭਰਾ ਗ੍ਰਿਫ਼ਤਾਰ
. . .  1 day ago
ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਨੇ ਅੱਜ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਜੁਆਇੰਟ ਪੁਲਿਸ ਕਮਿਸ਼ਨਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮੱਘਰ ਸੰਮਤ 553

ਮੋਗਾ

14 ਦਸੰਬਰ ਨੂੰ ਕਿੱਲੀ ਚਾਹਲਾਂ 5 ਲੱਖ ਦਾ ਇਕੱਠ ਅਕਾਲੀ ਸਰਕਾਰ ਦੀ ਨੀਂਹ ਮਜ਼ਬੂਤ ਕਰੇਗਾ-ਸੁਖਬੀਰ ਸਿੰਘ ਬਾਦਲ

ਅਜੀਤਵਾਲ, 3 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-14 ਦਸੰਬਰ ਨੂੰ ਹੋਣ ਵਾਲੀ ਅਕਾਲੀ-ਬਸਪਾ ਦੀ ਵਿਸ਼ਾਲ ਰੈਲੀ 2022 ਦੀ ਅਕਾਲੀ ਸਰਕਾਰ ਬਣਾਉਣ ਦਾ ਨੀਂਹ ਮਜ਼ਬੂਤ ਕਰੇਗੀ | ਇਸ ਦਿਨ 117 ਹਲਕਿਆਂ 'ਚੋਂ 5 ਲੱਖ ਦਾ ਇਕੱਠ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਲੀ ਚਾਹਲਾਂ ਰੈਲੀ ਵਾਲੀ ਥਾਂ ਮਾਲਵਾ ਦੇ 29 ਵਿਧਾਨ ਸਭਾ ਹਲਕਿਆਂ ਦੇ ਆਗੂਆਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਦਾ ਚੰਨੀ-ਸਿੱਧੂ ਆਪਸੀ ਕਾਟੋ ਕਲੇਸ਼, 'ਆਪ' ਦਾ ਕੇਜਰੀਵਾਲ-ਭਗਵੰਤ ਮਾਨ ਦਾ ਡਿਡੰਕਸ਼ਨ ਦਾ 100 ਪ੍ਰਤੀਸ਼ਤ ਫ਼ਾਇਦਾ ਅਕਾਲੀ ਦਲ ਨੂੰ ਹੋਵੇਗਾ | ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ 'ਚ ਅਕਾਲੀਆਂ ਪ੍ਰਤੀ ਵੱਡਾ ਉਤਸ਼ਾਹ ਪਾਰਟੀ ਦੀ ਜਿੱਤ ਦਾ ਕਾਰਨ ਬਣੇਗਾ | ਅੱਜ ਵੀ ਸੈਂਕੜੇ ਨੌਜਵਾਨਾਂ ਦੇ ਇਕੱਠ 'ਚ ਸ਼ਾਮਲ ਹੋਣ 'ਤੇ ਉਹ ਬਾਗ਼ੋਬਾਗ਼ ਸਨ | ਉਨ੍ਹਾਂ ਮਜ਼ਬੂਤੀ ਨਾਲ ਦਾਅਵਾ ਪੇਸ਼ ਕਰਦਿਆਂ ਕਿਹਾ ਕਿ ਅਕਾਲੀ ਦਲ 90 ਤੋਂ 95 ਸੀਟਾਂ 'ਤੇ ਜਿੱਤ ਹਾਸਲ ਕਰੇਗਾ | ਖ਼ੁਸ਼ ਮਿਜ਼ਾਜ 'ਚ ਆਪਣੇ ਸੰਖੇਪ ਭਾਸ਼ਨ ਉਨ੍ਹਾਂ ਅਫ਼ਸਰਸ਼ਾਹੀ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਬਣਨ 'ਤੇ ਵਧੀਕੀਆਂ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਹੋਵੇਗੀ | ਜਿਹੜਾ ਅਕਾਲੀ ਆਗੂ ਇਨ੍ਹਾਂ ਅਫ਼ਸਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਪਾਰਟੀ 'ਚੋਂ ਬਾਹਰ ਦਾ ਰਸਤਾ ਵਿਖਾਇਆ ਜਾਵੇਗਾ | ਜ਼ਿਆਦਤੀਆਂ ਕਰਨ ਵਾਲੇ ਕਿਸੇ ਅਧਿਕਾਰੀ ਨਾਲ ਢਿੱਲ ਨਹੀ ਵਰਤੀ ਜਾਵੇਗੀ | ਅੱਜ ਸੈਂਕੜੇ ਨੌਜਵਾਨਾਂ ਦੇ ਇਕੱਠ ਨੂੰ ਵਾਰ-ਵਾਰ ਹੌਸਲਾ ਅਫਜਾਈ ਦਿੰਦੇ ਰਹੇ | ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਦੁਆਬੇ 'ਚ 27 ਵਿਚੋਂ 23 ਸੀਟਾਂ 'ਤੇ ਅਕਾਲੀ ਬਸਪਾ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤਣਗੇ | ਉਨ੍ਹਾਂ ਇਹ ਵੀ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਵਿਸ਼ਾਲ ਸਮੁੰਦਰ ਵਾਂਗ ਹੈ | ਇਸ 'ਚੋਂ ਇਕ ਦੋ ਦੇ ਖਿਸਕਣ ਨਾਲ ਕੋਈ ਫ਼ਰਕ ਨਹੀ ਪੈਣਾ | ਵੱਡੀਆਂ ਪਾਰਟੀਆਂ ਜੋ ਮਰਜ਼ੀ ਕਰੀ ਜਾਣ, ਅਸੀ ਔਖੇ ਸਮਿਆਂ 'ਚੋਂ ਹਮੇਸ਼ਾ ਜਿੱਤ ਹਾਸਲ ਕੀਤੀ ਹੈ | ਹੁਣ ਵੀ ਅਸੀ ਵੱਡੀਆਂ ਪਾਰਟੀਆਂ ਦੇ ਡਰਾਵਿਆਂ ਨਾਲ ਕੁਝ ਨਹੀ ਹੋਣਾ | ਉਹ ਡਰੇ ਹੋਏ ਹੱਥ ਪੱਲੇ ਮਾਰ ਰਹੇ ਹਨ | ਉਨ੍ਹਾਂ ਇਸ ਸਮੇਂ ਸਾਰੇ ਆਗੂਆਂ ਨੂੰ ਵੱਡੇ ਕਾਫ਼ਲਿਆਂ ਦੇ ਰੂਪ 'ਚ ਰੈਲੀ 'ਚ ਸ਼ਾਮਲ ਹੋਣ ਲਈ ਕਿਹਾ | ਇਸ ਸਮੇਂ ਉਨ੍ਹਾਂ ਚੱਲ ਰਹੇ ਪ੍ਰਬੰਧਾਂ ਤੇ ਸਟੇਜ ਦਾ ਦੌਰਾ ਕੀਤਾ ਅਤੇ ਸਭ ਦੀਆਂ ਡਿਊਟੀਆਂ ਲਗਾਈਆਂ | ਇਸ ਸਮੇਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਡਾ. ਦਲਜੀਤ ਸਿੰਘ ਚੀਮਾ, ਫੈਡਰੇਸ਼ਨ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ, ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸੰਬੋਧਨ 'ਚ ਸਾਰੇ ਅਕਾਲੀ ਵਰਕਰਾਂ, ਨੌਜਵਾਨਾਂ 'ਚ ਜੋਸ਼ ਭਰਦਿਆਂ ਜੈਕਾਰੇ ਲਗਾਏ ਅਤੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਪਾਰਟੀ ਦੇ ਆਗੂ ਤੇ ਵਰਕਰ ਪਹਿਲਾਂ ਵੀ ਜੁਝਾਰੂ ਸਨ ਤੇ ਹੁਣ ਵੀ ਸਾਡੇ 'ਚ ਖ਼ਾਮੀਆਂ ਬਹੁਤ ਹੋ ਸਕਦੀਆਂ, ਪਰ ਹੌਸਲੇ ਨਹੀ ਘੱਟ | ਪਾਰਟੀ ਦਾ ਹਰ ਕੇਡਰ ਅੱਜ ਵੀ ਹਰ ਕੁਰਬਾਨੀ ਲਈ ਤਿਆਰ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਸਾਡੀ ਵਿਧਾਨ ਸਭਾ ਚੋਣਾਂ 'ਚ ਵੱਡੀ ਜਿੱਤ ਹੋਵੇਗੀ | ਇਸ ਸਮੇਂ ਜਥੇਦਾਰ ਤੋਤਾ ਸਿੰਘ, ਜਨਮੇਜਾ ਸਿੰਘ ਸੇਖੋਂ, ਤੀਰਥ ਸਿੰਘ ਮਾਹਲਾ, ਐਸ.ਆਰ. ਕਲੇਰ, ਮਨਪ੍ਰੀਤ ਸਿੰਘ ਇਯਾਲੀ, ਐਡਵੋਕੇਟ ਬਰਜਿੰਦਰ ਸਿੰਘ ਮੱਖਣ, ਖਣਮੁੱਖ ਭਾਰਤੀ, ਡਾ. ਕੁਲਦੀਪ ਸਿੰਘ ਬੁੱਟਰ, ਚਰਨਪ੍ਰੀਤ ਸਿੰਘ ਅੰਟੂ, ਕਮਲਜੀਤ ਸਿੰਘ ਮੱਲਾ, ਰਣਧੀਰ ਸਿੰਘ ਧੀਰਾ, ਰਣਵਿੰਦਰ ਸਿੰਘ ਪੱਪੂ, ਇੰਦਰਜੀਤ ਸਿੰਘ ਰਾਜਾ, ਬਲਦੇਵ ਸਿੰਘ ਮਾਣੂੰਕੇ, ਦਰਸ਼ਨ ਸਿੰਘ ਸ਼ਿਵਾਲਿਕ, ਬੰਟੀ ਰੋਮਾਣਾ, ਅਰਵਿੰਦਰ ਸਿੰਘ ਸੰਗਤਪੁਰਾ ਅਤੇ ਮਾਲਵੇ ਜ਼ਿਲਿ੍ਹਆਂ ਦੇ ਪ੍ਰਧਾਨ, ਸ਼ੋ੍ਰਮਣੀ ਕਮੇਟੀ ਮੈਂਬਰ, ਹਲਕਾ ਇੰਚਾਰਜ ਹਾਜ਼ਰ ਸਨ |

ਆਗੂਆਂ ਦੀ ਨਾਜਾਇਜ਼ ਗਿ੍ਫ਼ਤਾਰੀ ਦੇ ਵਿਰੋਧ ਵਜੋਂ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਕਿਰਤੀ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦੇ ਸਾਂਝੇ ਵਫ਼ਦ ਵਲੋਂ ਜਥੇਬੰਦੀ ਦੇ ਦਫ਼ਤਰ ਵਿਚ ਨਜਾਇਜ਼ ਢੰਗ ਨਾਲ ਰਾਤ ਨੂੰ ਚੋਰਾਂ ਵਾਂਗ ਕੰਧਾਂ ਟੱਪ ਕੀਤੀ ਛਾਪੇਮਾਰੀ ਅਤੇ ...

ਪੂਰੀ ਖ਼ਬਰ »

ਸੌਖਾ ਨਹੀਂ ਹੋਵੇਗਾ ਇਸ ਵਾਰ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦਾ ਵਿਧਾਇਕ ਬਣਨਾ

• 'ਆਪ' ਤੇ ਕਾਂਗਰਸ ਨੂੰ ਅੰਦਰੂਨੀ ਫੁੱਟ ਦਾ ਝੱਲਣਾ ਪੈ ਸਕਦੈ ਨੁਕਸਾਨ • ਅੰਮਿ੍ਤਪਾਲ ਸਿੰਘ ਸੁਖਾਨੰਦ ਨੂੰ 'ਆਪ' ਦੀ ਟਿਕਟ ਮਿਲਣੀ ਲਗਪਗ ਤੈਅ ਠੱਠੀ ਭਾਈ, 3 ਦਸੰਬਰ (ਜਗਰੂਪ ਸਿੰਘ ਮਠਾੜੂ)-2022 ਦੀਆਂ ਵਿਧਾਨ ਸਭਾ ਚੋਣਾਂ ਜਿਵੇਂ ਜਿਵੇਂ ਨੇੜੇ ਆ ਰਹੀਆਂ ਹਨ ਜਿੱਥੇ ...

ਪੂਰੀ ਖ਼ਬਰ »

7 ਨੂੰ ਰੁਜ਼ਗਾਰ ਦਫ਼ਤਰ ਮੋਗਾ ਵਿਖੇ ਲੱਗੇਗਾ ਰੁਜ਼ਗਾਰ ਮੇਲਾ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਸਮੁੱਚੇ ਪੰਜਾਬ ਵਿਚ ਰੁਜ਼ਗਾਰ ਮੇਲੇ ਚੱਲ ਰਹੇ ਹਨ | ਇਸ ਤਹਿਤ 7 ਦਸੰਬਰ ਨੂੰ ਸਵੇਰੇ 10:30 ਵਜੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ...

ਪੂਰੀ ਖ਼ਬਰ »

ਸੈਂਕੜਾ ਪੂਰਾ ਹੋਣ 'ਤੇ ਅਕਾਲੀ ਦਲ ਦੇ ਸ਼ਤਾਬਦੀ ਸਮਾਗਮ ਸੰਬੰਧੀ ਵਰਕਰਾਂ ਵਿਚ ਭਾਰੀ ਉਤਸ਼ਾਹ-ਆਗੂ

ਬਾਘਾ ਪੁਰਾਣਾ, 3 ਦਸੰਬਰ (ਕਿ੍ਸ਼ਨ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਸੌ ਸਾਲ ਪੂਰੇ ਹੋਣ 'ਤੇ ਪਾਰਟੀ ਵਲੋਂ ਵਰ੍ਹੇਗੰਢ ਮਨਾਈ ਜਾ ਰਹੀ ਹੈ | ਇਸ ਸਬੰਧੀ ਕਿਲੀ ਚਾਹਲਾਂ (ਮੋਗਾ) ਵਿਖੇ 14 ਦਸੰਬਰ ਦਿਨ ਮੰਗਲਵਾਰ ਨੂੰ ਕਰਵਾਏ ਜਾ ਰਹੇ ਸੂਬਾ ਪੱਧਰੀ ਸ਼ਤਾਬਦੀ ਸਮਾਗਮ ਵਿਚ ...

ਪੂਰੀ ਖ਼ਬਰ »

ਪਿੰਡ ਜੋਗੇਵਾਲਾ ਦੀ ਨੁੱਕੜ ਮੀਟਿੰਗ ਨੇ ਧਾਰਨ ਕੀਤਾ ਰੈਲੀ ਦਾ ਰੂਪ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਸ਼ੁਰੂ ਕੀਤੀ ਗਈ ਚੋਣ ਮੁਹਿੰਮ ਦਿਨੋਂ-ਬ-ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ, ਲੜੀਵਾਰ ਕੀਤੀਆਂ ਜਾ ...

ਪੂਰੀ ਖ਼ਬਰ »

ਡਾ. ਸੁਰਿੰਦਰ ਸਿੰਘ ਨੇ ਢੁੱਡੀਕੇ ਵਿਖੇ ਬਤੌਰ ਐਸ. ਐਮ. ਓ. ਅਹੁਦਾ ਸੰਭਾਲਿਆ

ਅਜੀਤਵਾਲ, 3 ਦਸੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਸਰਕਾਰੀ ਹਸਪਤਾਲ ਢੁੱਡੀਕੇ ਵਿਖੇ ਡਾ. ਸੁਰਿੰਦਰ ਸਿੰਘ ਨੇ ਬਤੌਰ ਐਸ.ਐਮ.ਓ. ਦਾ ਅਹੁਦਾ ਸੰਭਾਲ ਲਿਆ | ਸੀਨੀਅਰ ਮੈਡੀਕਲ ਅਫ਼ਸਰ ਢੁੱਡੀਕੇ ਡਾ. ਸੁਰਿੰਦਰ ਸਿੰਘ ਵਲੋਂ ਅਹੁਦਾ ਸੰਭਾਲਣ ਉਪਰੰਤ ਸਟਾਫ਼ ਨਾਲ ਕੀਤੀ ਰਸਮੀ ...

ਪੂਰੀ ਖ਼ਬਰ »

ਡੀ. ਟੀ. ਐਫ. ਵਲੋਂ ਭਲਕੇ ਮੋਰਿੰਡਾ ਪੁੱਜਣ ਦਾ ਸੱਦਾ

ਨਿਹਾਲ ਸਿੰਘ ਵਾਲਾ, 3 ਦਸੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ 'ਤੇ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਮੁੱਖ ਮੰਤਰੀ ਚੰਨੀ ਦੇ ਸ਼ਹਿਰ ਮੋਰਿੰਡਾ ਵਿਖੇ ਹੋ ਰਹੀ ਸੂਬਾ ਪੱਧਰੀ ਰੈਲੀ ਵਿਚ ਭਰਵੀਂ ...

ਪੂਰੀ ਖ਼ਬਰ »

ਦਿਵਿਆਂਗਜਨ ਤੇ ਬਜ਼ੁਰਗਾਂ ਨੂੰ ਮਿਲੇਗੀ ਪੋਸਟ ਬੈਲਟ ਜਰੀਏ ਵੋਟ ਪਾਉਣ ਦੀ ਸਹੂਲਤ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਡਿਪਟੀ ਕਮਿਸ਼ਨਰ ਮੋਗਾ ਹਰੀਸ਼ ਨਈਅਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਅੱਜ ਦਿਵਿਆਂਗ ਵੋਟਰਾਂ ਅਤੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਘਰ-ਘਰ ਜਾ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਨੇ ਸਿਮਰਨਜੀਤ ਸਿੰਘ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵਲੋਂ ਸਿਮਰਨਜੀਤ ਸਿੰਘ ਪੁੱਤਰ ਅਮਰੀਕ ਸਿੰਘ ਨਿਵਾਸੀ ਪਟਿਆਲਾ ਦਾ ਸੈਸਕੈਟਵਨ ਪਾਲੀਟੈਕਨਿਕ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਮੋਗਾ ਵਲੋਂ ਕਣਕ ਦੀ ਫ਼ਸਲ ਸੰਬੰਧੀ ਕਿਸਾਨਾਂ ਨੂੰ ਸਲਾਹਕਾਰੀ ਜਾਰੀ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਾ. ਪਿ੍ਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਹਾੜੀ ਦੀਆਂ ਫ਼ਸਲਾਂ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਤਕਨੀਕੀ ਸਲਾਹ ਜਾਰੀ ਕਰਦਿਆਂ ਕਿਹਾ ਕਿ 15 ਨਵੰਬਰ ਤੱਕ ਬੀਜੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਧਰਮਕੋਟ ਅੰਦਰ ਮੀਟਿੰਗਾਂ ਦਾ ਸਿਲਸਿਲਾ ਜਾਰੀ

ਧਰਮਕੋਟ, 3 ਦਸੰਬਰ (ਪਰਮਜੀਤ ਸਿੰਘ)-ਹਲਕਾ ਧਰਮਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਚੋਣ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਹੋਇਆ ਹੈ | ਜਿਸ ਨੂੰ ਲੈ ਕੇ ਨੇੜਲੇ ਪਿੰਡ ਜਲਾਲਾਬਾਦ ਪੂਰਬੀ ਵਿਖੇ ...

ਪੂਰੀ ਖ਼ਬਰ »

ਸ਼ਾਮ ਲਾਲ ਗਰਗ ਅਗਰਵਾਲ ਸਭਾ 'ਚ ਸ਼ਾਮਿਲ

ਮੋਗਾ, 3 ਦਸੰਬਰ (ਅਸ਼ੋਕ ਬਾਂਸਲ)-ਅੱਜ ਸਥਾਨਕ ਪੁਰਾਣੀ ਦਾਣਾ ਮੰਡੀ ਮੋਗਾ ਵਿਖੇ ਅਗਰਵਾਲ ਸਭਾ ਮੋਗਾ ਦੇ ਅਹੁਦੇਦਾਰਾਂ ਪੁਰਸ਼ੋਤਮ ਅਗਰਵਾਲ, ਰਿਸ਼ੀ ਰਾਜ ਗਰਗ, ਭਾਰਤ ਗੁਪਤਾ, ਪ੍ਰਵੀਨ ਗੋਇਲ, ਪਵਨ ਗਰਗ, ਵਿਕਾਸ ਗਰਗ ਦੀ ਮੌਜੂਦਗੀ ਵਿਚ ਪ੍ਰਸਿੱਧ ਸਮਾਜਸੇਵੀ ਅਤੇ ਉੱਦਮੀ ...

ਪੂਰੀ ਖ਼ਬਰ »

ਵੋਟ ਮਸ਼ੀਨ ਦੀ ਵਰਤੋਂ ਸੰਬੰਧੀ ਦਿੱਤੀ ਜਾਣਕਾਰੀ

ਫ਼ਤਿਹਗੜ੍ਹ ਪੰਜਤੂਰ, 3 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਵੋਟਰਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨ ਅਤੇ ਵੋਟ ਮਸ਼ੀਨ ਦੀ ਵਰਤੋਂ ਕਰਨ ਸਬੰਧੀ ਰਿਟਰਨਿੰਗ ਅਫ਼ਸਰ ਮੈਡਮ ਚਾਰੂਮਿਤਾ ਐਸ.ਡੀ.ਐਮ. ਧਰਮਕੋਟ ਵਲੋਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਮੋਗਾ ਵਿਖੇ ਮਨਾਇਆ ਦਿਵਿਆਂਗ ਦਿਵਸ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮਨਾਉਣ ਦਾ ਮੁੱਖ ਉਦੇਸ਼ ਦਿਵਿਆਂਗਤਾ ਦੇ ਮੁੱ ਦਆਂ ਦੀ ਸਮਝ ਨੂੰ ਉਤਸ਼ਾਹਿਤ ਕਰਨਾ ਅਤੇ ਦਿਵਿਆਂਗ ਵਿਅਕਤੀਆਂ ਦੇ ਸਨਮਾਨ, ਅਧਿਕਾਰਾਂ ਅਤੇ ਤੰਦਰੁਸਤੀ ਲਈ ਸਮਰਥਨ ...

ਪੂਰੀ ਖ਼ਬਰ »

ਹੈੱਡਮਾਸਟਰ ਹਰਬੰਸ ਸਿੰਘ ਦੀ ਯਾਦ 'ਚ ਸਕੂਲ ਦਾ ਗੇਟ ਬਣਵਾਇਆ

ਨੱਥੂਵਾਲਾ ਗਰਬੀ, 3 ਦਸੰਬਰ (ਸਾਧੂ ਰਾਮ ਲੰਗੇਆਣਾ)-ਮਾਹਲਾ ਕਲਾਂ ਦੇ ਜੰਮਪਲ ਆਜ਼ਾਦੀ ਘੁਲਾਟੀਏ ਕਾਮਰੇਡ ਮਰਹੂਮ ਦੇਵਾ ਸਿੰਘ ਦੇ ਸਪੁੱਤਰ ਉੱਘੇ ਸਮਾਜ ਸੇਵੀ ਸੇਵਾ-ਮੁਕਤ ਹੈੱਡਮਾਸਟਰ ਹਰਬੰਸ ਸਿੰਘ ਦੀ ਨਿੱਘੀ ਯਾਦ ਵਿਚ ਨੇੜਲੇ ਪਿੰਡ ਝੰਡੇਆਣਾ ਦੇ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਖੇਤਰੀ ਪਾਰਟੀਆਂ ਨਾਲ ਹੀ ਸੂਬਿਆਂ ਦੇ ਵਿਕਾਸ ਕਾਰਜ ਹੁੰਦੇ ਹਨ-ਬਰਾੜ

• ਰਣਜੀਤ ਸਿੰਘ ਧੰਨੇ ਦੇ ਘਰ ਹੋਇਆ ਸੈਂਕੜੇ ਅਕਾਲੀਆਂ ਦਾ ਇਕੱਠ ਅਜੀਤਵਾਲ, 3 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਦੇਸ਼ ਅੰਦਰ ਜਿਹੜੇ ਸੂਬਿਆਂ ਨੇ ਤਰੱਕੀ ਕੀਤੀ ਹੈ ਉਨ੍ਹਾਂ ਨੂੰ ਉੱਪਰ ਚੁੱਕਣ ਲਈ ਖੇਤਰੀ ਪਾਰਟੀਆਂ ਦਾ ਹੀ ਅਹਿਮ ਯੋਗਦਾਨ ਹੈ | ਭਾਵੇਂ ਕੇਰਲਾ, ਪੱਛਮ ...

ਪੂਰੀ ਖ਼ਬਰ »

ਸਟੇਟ ਐਵਾਰਡੀ ਅਧਿਆਪਕਾ ਰੁਪਿੰਦਰਜੀਤ ਕੌਰ ਦਾ ਵਿਸ਼ੇਸ਼ ਸਨਮਾਨ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਟੇਟ ਐਵਾਰਡੀ ਸਾਇੰਸ ਅਧਿਆਪਕਾ ਸ੍ਰੀਮਤੀ ਰੁਪਿੰਦਰਜੀਤ ਕੌਰ ਦਾ ਪਿੰਡ ਸਾਫ਼ੂਵਾਲਾ ਵਿਖੇ ਗੁਰਦੁਆਰਾ ਅਨੰਦ ਭਵਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦਰਸ਼ਨ ਸਿੰਘ ਢਿੱਲੋਂ ਦੀ ਅਗਵਾਈ ਵਿਚ ਵਿਸ਼ੇਸ਼ ਸਨਮਾਨ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੀ 48ਵੀਂ ਬਰਸੀ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼

• ਅੱਜ ਨਗਰ ਕੀਰਤਨ ਸਜਾਇਆ ਜਾਵੇਗਾ-ਭਾਈ ਅਵਤਾਰ ਸਿੰਘ ਫ਼ੌਜੀ ਕੋਟ ਈਸੇ ਖਾਂ, 3 ਦਸੰਬਰ (ਨਿਰਮਲ ਸਿੰਘ ਕਾਲੜਾ)-ਧੰਨ ਧੰਨ ਸੰਤ ਮਹਾਂਪੁਰਸ਼ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੀ 48ਵੀ ਬਰਸੀ ਇਲਾਕੇ ਦੀਆਂ ਅਤੇ ਵਿਦੇਸ਼ੀ ਭਰਾਵਾਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਤਪ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਜ਼ਿਲ੍ਹਾ ਤੇ ਰਾਜ ਪੱਧਰੀ ਮੁਕਾਬਲਿਆਂ ਦੇ ਜੇਤੂ ਸਨਮਾਨਿਤ

ਮੋਗਾ, 3 ਦਸੰਬਰ (ਜਸਪਾਲ ਸਿੰਘ ਬੱਬੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੇਨ ਬਾਜ਼ਾਰ ਮੋਗਾ ਵਿਖੇ ਪਿ੍ੰਸੀਪਲ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਅੰਗਰੇਜ਼ੀ ਬੂਸਟਰ ਕਲੱਬ ਦੇ ਜ਼ਿਲ੍ਹਾ ਅਤੇ ਰਾਜ ਪੱਧਰੀ ਜੇਤੂ ਵਿਦਿਆਰਥੀਆਂ ਦੇ ਸਨਮਾਨ ਹਿਤ ਸਨਮਾਨ ਸਮਾਰੋਹ ...

ਪੂਰੀ ਖ਼ਬਰ »

ਲਾਰੈਂਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਬਾਘਾ ਪੁਰਾਣਾ 'ਚ ਮਾਪੇ-ਅਧਿਆਪਕ ਮਿਲਣੀ

ਬਾਘਾਪੁਰਾਣਾ, 3 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਲਾਰੈਂਸ ਇੰਟਰਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ 'ਚ ਮਾਪੇ-ਅਧਿਆਪਕ ਮਿਲਣੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਤਰਸੇਮ ਲਾਲ ਗਰਗ, ਮੈਨੇਜਰ ਮੈਡਮ ਜੀਨਮ ਗਰਗ, ਪਿ੍ੰਸੀਪਲ ...

ਪੂਰੀ ਖ਼ਬਰ »

ਜੇ.ਈ. ਗੁਰਮੀਤ ਸਿੰਘ ਦਾ ਸੈਦੋਕੇ ਵਾਸੀਆਂ ਵਲੋਂ ਸਨਮਾਨ

ਨਿਹਾਲ ਸਿੰਘ ਵਾਲਾ, 3 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਸੈਦੋਕੇ ਵਿਖੇ ਬਿਜਲੀ ਸਪਲਾਈ ਦੀਆਂ ਪਿੰਡ ਅਤੇ ਖੇਤਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਪੱਕਾ ਹੱਲ ਹੋਣ 'ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੇ ਪਿੰਡ ਵਾਸੀਆਂ ਵਲੋਂ ਜੇ.ਈ. ਗੁਰਮੀਤ ਸਿੰਘ ਸਿੱਧੂ ...

ਪੂਰੀ ਖ਼ਬਰ »

ਐਨ. ਐਚ. ਐਮ. ਮੁਲਾਜ਼ਮਾਂ ਨੇ ਐਸ. ਐਮ. ਓ. ਨੂੰ ਮੋੜੇ ਕੋਰੋਨਾ ਪ੍ਰਸੰਸਾ ਪੱਤਰ

ਕੋਟ ਈਸੇ ਖਾਂ, 3 ਦਸੰਬਰ (ਨਿਰਮਲ ਸਿੰਘ ਕਾਲੜਾ)-ਪਿਛਲੇ 18 ਦਿਨਾਂ ਤੋਂ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਕਮਿਊਨਿਟੀ ਹੈਲਥ ਸੈਂਟਰ ਕੋਟ ਈਸੇ ਖਾਂ 'ਚ ਹੜਤਾਲ 'ਤੇ ਬੈਠੇ ਐਨ.ਐਚ.ਐਮ. ਮੁਲਾਜ਼ਮਾਂ ਨੇ ਕੋਰੋਨਾ ਕਾਲ 'ਚ ਚੰਗੀਆਂ ਸੇਵਾਵਾਂ ਦੇਣ ਬਦਲੇ ਐਸ.ਐਮ.ਓ. ਅਤੇ ਪ੍ਰਸ਼ਾਸਨ ...

ਪੂਰੀ ਖ਼ਬਰ »

ਪ੍ਰਫੈਕਟ ਆਈਲਟਸ ਸੰਸਥਾ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 6 ਬੈਂਡ

ਬਾਘਾਪੁਰਾਣਾ, 3 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਬਾਘਾਪੁਰਾਣਾ ਦੀ ਕੋਟਕਪੂਰਾ ਰੋਡ 'ਤੇ ਸਥਿਤ ਪ੍ਰਸਿੱਧ ਸੰਸਥਾ ਪ੍ਰਫੈਕਟ ਆਈਲਟਸ ਐਂਡ ਇਮੀਗੇ੍ਰਸ਼ਨ ਸੰਸਥਾ 'ਚ ਆਏ ਦਿਨ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਬਹੁਤ ਘੱਟ ਸਮੇਂ ਵਿਚ ਵਧੀਆ ਬੈਂਡ ਪ੍ਰਾਪਤ ਕਰ ਰਹੇ ...

ਪੂਰੀ ਖ਼ਬਰ »

ਵੀਜ਼ਨ ਐਜੂਕੇਸ਼ਨ ਬਾਘਾਪੁਰਾਣਾ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 6.0 ਬੈਂਡ

ਬਾਘਾਪੁਰਾਣਾ, 3 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੇ ਮੁੱਖ ਬੱਸ ਸਟੈਂਡ 'ਚ ਸਥਿਤ ਨਾਮਵਰ ਸੰਸਥਾ ਵੀਜ਼ਨ ਐਜੂਕੇਸ਼ਨ ਬਾਘਾਪੁਰਾਣਾ ਦੇ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਜਲਾਲਾਬਾਦ ਦੇ ਵਿਦਿਆਰਥੀਆਂ ਨੇ ਭਾਸ਼ਨ ਮੁਕਾਬਲੇ 'ਚ ਮੱਲਾਂ ਮਾਰੀਆਂ

ਧਰਮਕੋਟ/ਮੋਗਾ, 3 ਦਸੰਬਰ (ਪਰਮਜੀਤ ਸਿੰਘ, ਅਸ਼ੋਕ ਬਾਂਸਲ)-ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੋਗਾ ਸੁਸ਼ੀਲ ਨਾਥ ਦੀ ਯੋਗ ਅਗਵਾਈ ਹੇਠ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪੰਜਾਬੀ ਮਾਹ ਸਮਾਗਮ ਅਧੀਨ ਛੇਵੀਂ ...

ਪੂਰੀ ਖ਼ਬਰ »

ਸਰਕਾਰ ਦੇ ਲਾਰਿਆਂ ਤੋਂ ਅੱਕੇ ਪਨਬੱਸ ਪੀ. ਆਰ. ਟੀ. ਸੀ. ਮੁਲਾਜ਼ਮਾਂ ਬੱਸ ਸਟੈਂਡ ਬੰਦ ਕਰ ਕੇ ਕੱਢੀ ਭੜਾਸ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਰੋਡਵੇਜ਼ ਪਨਬੱਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੂਰੇ ਪੰਜਾਬ ਦੇ ਬੱਸ ਸਟੈਂਡਾਂ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਮੋਗਾ ਬੱਸ ਸਟੈਂਡ ਵਿਖੇ ਬੋਲਦਿਆਂ ਸੂਬਾ ਕੈਸ਼ੀਅਰ ...

ਪੂਰੀ ਖ਼ਬਰ »

ਪਿੰਡ ਦੌਲੇਵਾਲਾ ਵਿਖੇ ਅਕਾਲੀ ਦਲ ਦੀ ਬੂਥ ਕਮੇਟੀਆਂ ਦੇ ਗਠਨ ਸੰਬੰਧੀ ਮੀਟਿੰਗ

ਕੋਟ ਈਸੇ ਖਾਂ, 3 ਦਸੰਬਰ (ਨਿਰਮਲ ਸਿੰਘ ਕਾਲੜਾ)-ਅਕਾਲੀ ਦਲ-ਬਸਪਾ ਦੀ ਬਿਹਤਰੀ ਲਈ ਪਿੰਡ ਪਿੰਡ ਬੂਥ ਕਮੇਟੀਆਂ ਬਣਾਉਣ ਸਬੰਧੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਤਹਿਤ ਪਿੰਡ ਦੌਲੇਵਾਲਾ ਮਾਇਰ ਵਿਖੇ ਵਿਸ਼ਾਲ ਮੀਟਿੰਗ ਕੀਤੀ | ਜਿਸ ਵਿਚ ਜਥੇਦਾਰ ਤੋਤਾ ਸਿੰਘ ਦੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮੋਗਾ, 3 ਦਸੰਬਰ (ਗੁਰਤੇਜ ਸਿੰਘ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਿੰਡ ਚੜਿੱਕ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੀ ਸਮੂਹ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਇਆ ਗਿਆ | ਇਸ ਨਗਰ ਕੀਰਤਨ ਦੀ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਦਿਵਸ ਸੰਬੰਧੀ ਜਾਗਰੂਕਤਾ ਸੈਮੀਨਾਰ

ਨੱਥੂਵਾਲਾ ਗਰਬੀ, 3 ਦਸੰਬਰ (ਸਾਧੂ ਰਾਮ ਲੰਗੇਆਣਾ)-ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਵਿਖੇ ਵਿਸ਼ਵ ਏਡਜ਼ ਦਿਵਸ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸਕੂਲ ਵਿਦਿਆਰਥੀਆਂ ਵਲੋਂ ਲੋਕਾਂ ਨੂੰ ਵਿਸ਼ਵ ਏਡਜ਼ ਦਿਵਸ ਸਬੰਧੀ ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਦੀਆਂ ਮੰਗਾਂ ਸਰਕਾਰ ਤੁਰੰਤ ਪ੍ਰਵਾਨ ਕਰੇ-ਗਰਗ

ਨਿਹਾਲ ਸਿੰਘ ਵਾਲਾ, 3 ਦਸੰਬਰ (ਸੁਖਦੇਵ ਸਿੰਘ ਖ਼ਾਲਸਾ)-ਡੀਪੂ ਹੋਲਡਰ ਯੂਨੀਅਨ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਬਲਵੰਤ ਰਾਇ ਗਰਗ ਦੀ ਅਗਵਾਈ ਹੇਠ ਡੀਪੂ ਹੋਲਡਰ ਯੂਨੀਅਨ ਨਿਹਾਲ ਸਿੰਘ ਵਾਲਾ ਨੇ ਸੂਬਾ ਸਰਕਾਰ ਪਾਸੋਂ ਮੰਗ ਕਰਦਿਆਂ ਕਿਹਾ ਕਿ ਸੂਬੇ ਦੇ ਸਮੁੱਚੇ ਡੀਪੂ ...

ਪੂਰੀ ਖ਼ਬਰ »

ਕਿਲੀ ਚਾਹਲਾਂ ਰੈਲੀ 2022 ਦੀਆਂ ਚੋਣਾਂ ਦੀ ਜਿੱਤ ਦਾ ਮੁੱਢ ਬੰਨ੍ਹੇਗੀ-ਬਲਦੇਵ ਮਾਣੂੰਕੇ, ਬਲਕਰਨ ਮਾਣੂੰਕੇ

ਬਾਘਾ ਪੁਰਾਣਾ, 3 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਮੋਗਾ ਨੇੜਲੇ ਪਿੰਡ ਕਿਲੀ ਚਾਹਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਵਿਸ਼ਾਲ ਰੈਲੀ 2022 ਦੀਆਂ ਚੋਣਾਂ ਵਿਚ ਜਿੱਤ ਦਾ ਮੁੱਢ ਬੰਨ੍ਹੇਗੀ ਅਤੇ ਇਕੱਠ ਪੱਖੋਂ ਇਹ ਨਵੇਂ ਮੀਲ ਪੱਥਰ ਗੱਡੇਗੀ | ਇਨ੍ਹਾਂ ...

ਪੂਰੀ ਖ਼ਬਰ »

ਮਨਜੀਤ ਮਾਨ ਦੇ ਘਰ ਕਾਂਗਰਸੀ ਵਰਕਰਾਂ ਨੇ ਕੀਤੀ ਵਿਸ਼ਾਲ ਮੀਟਿੰਗ

• ਅਬਜ਼ਰਵਰ ਚੌਹਾਨ ਅਤੇ ਵਰੂਣ ਨੇ ਕੀਤੀ ਸ਼ਿਰਕਤ ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਮੋਗਾ ਵਿਧਾਨ ਸਭਾ ਤੋਂ ਕਾਂਗਰਸ ਪਾਰਟੀ ਦੇ ਮਜ਼ਬੂਤ ਦਾਅਵੇਦਾਰ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਮਾਨ ਸੂਬਾ ਸਕੱਤਰ ਦੇ ਘਰ ਵਿਧਾਨ ਸਭਾ ਹਲਕਾ ਮੋਗਾ ...

ਪੂਰੀ ਖ਼ਬਰ »

ਢੁੱਡੀਕੇ ਵਾਸੀਆਂ ਦੌਧਰ ਢੁੱਡੀਕੇ ਿਲੰਕ ਸੜਕ ਦਾ ਚੱਲਦਾ ਕੰਮ ਰੁਕਵਾਇਆ

ਅਜੀਤਵਾਲ, 3 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਿਲੰਕ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਅੱਜ ਇਸੇ ਤਹਿਤ ਢੁੱਡੀਕੇ-ਦੌਧਰ ਿਲੰਕ ਸੜਕ ਤੇ ਵਧੀਆ ਬਣੀ ਿਲੰਕ ਸੜਕ ਦੀ ਦੁਬਾਰਾ ਮੁਰੰਮਤ ਦੀ ਆੜ ਹੇਠ ਬਣਾਈ ਜਾ ਰਹੀ ਹੈ ਦਾ ਕੰਮ ਢੁੱਡੀਕੇ ...

ਪੂਰੀ ਖ਼ਬਰ »

ਏਡਜ਼ ਦਿਵਸ 'ਤੇ ਭਾਸ਼ਨ, ਚਾਰਟ ਮੇਕਿੰਗ ਤੇ ਸਲੋਗਨ ਰਾਈਟਿੰਗ ਦੇ ਮੁਕਾਬਲੇ

ਮੋਗਾ, 3 ਦਸੰਬਰ (ਜਸਪਾਲ ਸਿੰਘ ਬੱਬੀ)-ਸਰਕਾਰੀ ਹਾਈ ਸਕੂਲ ਡਗਰੂ (ਮੋਗਾ) ਵਿਖੇ ਮੁੱਖ ਅਧਿਆਪਕਾ ਨਵਪ੍ਰੀਤ ਕੌਰ ਦੀ ਅਗਵਾਈ ਹੇਠ ਕਿਸ਼ੋਰ ਸਿੱਖਿਆ ਤਹਿਤ ਏਡਜ਼ ਦਿਵਸ ਮਨਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਦੇ ਭਾਸ਼ਣ, ਚਾਰਟ ਮੇਕਿੰਗ ਅਤੇ ਸਲੋਗਨ ਰਾਈਟਿੰਗ ਦੇ ਮੁਕਾਬਲੇ ...

ਪੂਰੀ ਖ਼ਬਰ »

ਪਾਵਰਕਾਮ ਮੈਨੇਜਮੈਂਟ ਦੀ ਅਰਥੀ ਸਾੜੀ

ਸਮਾਲਸਰ, 3 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਸ/ਡ ਸਮਾਲਸਰ ਦੇ ਬਿਜਲੀ ਕਾਮਿਆਂ ਨੇ ਸ/ਡ ਸਮਾਲਸਰ ਦੇ ਪ੍ਰਧਾਨ ਜਲੌਰ ਸਿੰਘ ਦੀ ਅਗਵਾਈ ਹੇਠ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਸਾੜੀ ਗਈ ਅਤੇ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਹੋਣ 'ਤੇ ਹਰਮੀਤ ਕਾਦੀਆਂ ਦਾ ਕਰਵਾਇਆ ਮੂੰਹ ਮਿੱਠਾ

ਕੋਟ ਈਸੇ ਖਾਂ, 3 ਦਸੰਬਰ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਦਿੱਲੀ ਦੀਆਂ ਸਰਹੱਦਾਂ 'ਤੇ ਕਰੀਬ ਇਕ ਸਾਲ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਅੱਗੇ ਝੁਕਦਿਆਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ 'ਤੇ ਕਿਸਾਨਾਂ ਵਿਚ ਭਾਰੀ ...

ਪੂਰੀ ਖ਼ਬਰ »

ਨਿਹਾਲ ਸਿੰਘ ਵਾਲਾ ਹਲਕੇ ਤੋਂ ਸੰਭਾਵੀ ਉਮੀਦਵਾਰ ਲਾਲੀ ਬੁੱਟਰ ਵਲੋਂ ਚੂਹੜਚੱਕ ਨਗਰ ਵਰਕਰਾਂ ਦਾ ਕੀਤਾ ਇਕੱਠ

ਅਜੀਤਵਾਲ, 3 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਨਿਹਾਲ ਸਿੰਘ ਵਾਲਾ ਰਿਜ਼ਰਵ ਹਲਕੇ ਤੋਂ ਕਾਂਗਰਸ ਪਾਰਟੀ 'ਚ ਪਿਛਲੇ 15 ਸਾਲਾਂ ਤੋਂ ਨੌਜਵਾਨਾਂ 'ਚ ਮਾਣੇ ਸਨਮਾਨੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਲਾਲੀ ਬੁੱਟਰ ਜੋ ਸੰਭਾਵੀ ਉਮੀਦਵਾਰ ਵੀ ਹਨ ਹਲਕੇ ਤੋਂ, ਨੇ ਗ਼ਦਰੀ ਰੂੜ ...

ਪੂਰੀ ਖ਼ਬਰ »

ਸ੍ਰੀ ਸਾਲਾਸਰ ਬਾਲਾ ਜੀ ਸੇਵਾ ਮੰਡਲ ਵਲੋਂ ਜਾਗਰਣ ਅੱਜ

• ਭਲਕੇ ਸ੍ਰੀ ਸਾਲਾਸਰ ਧਾਮ ਤੋਂ ਪਵਿੱਤਰ ਜੋਤ ਲਿਆਂਦੀ ਜਾਵੇਗੀ-ਪ੍ਰਧਾਨ ਗੁਪਤਾ ਬਾਘਾ ਪੁਰਾਣਾ, 3 ਦਸੰਬਰ (ਕਿ੍ਸ਼ਨ ਸਿੰਗਲਾ)-ਸ੍ਰੀ ਸਾਲਾਸਰ ਬਾਲਾ ਜੀ ਸੇਵਾ ਮੰਡਲ ਬਾਘਾ ਪੁਰਾਣਾ ਵਲੋਂ ਸਥਾਨਕ ਸ਼ਹਿਰ ਦੀ ਸੁਭਾਸ਼ ਦਾਣਾ ਮੰਡੀ ਵਿਖੇ 4 ਦਸੰਬਰ ਦਿਨ ਸਨਿੱਚਰਵਾਰ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਧਰਮਕੋਟ ਵਿਖੇ ਹੋਵੇਗਾ ਸਾਇੰਸ ਮਿਊਜ਼ੀਅਮ ਸਥਾਪਿਤ

ਧਰਮਕੋਟ, 3 ਦਸੰਬਰ (ਪਰਮਜੀਤ ਸਿੰਘ)-ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ, ਸੀ.ਆਈ.ਏ.ਬੀ. ਅਤੇ ਐਨ.ਏ.ਬੀ.ਆਈ. ਸਾਇੰਸ ਅਤੇ ਤਕਨਾਲੋਜੀ ਮੰਤਰਾਲਾ ਭਾਰਤ ਸਰਕਾਰ ਵਲੋਂ ਵਿਗਿਆਨੀਆਂ ਦੀ ਟੀਮ ਨੇ ਸਰਕਾਰੀ ਕੰਨਿਆ ਸਮਾਰਟ ਸਕੂਲ ਧਰਮਕੋਟ ਦਾ ਦੌਰਾ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਵਿਦਿਆਰਥੀ ਸਨਮਾਨਿਤ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਗਿਆਰ੍ਹਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਬ੍ਰਹਮ ਰਾਜ ਸਿੰਘ ਨੇ ਬੀਤੇ ਦਿਨੀਂ ਰਾਸ਼ਟਰੀ ਪੱਧਰ 'ਤੇ ਹੋਏ ਤੀਰ ਅੰਦਾਜ਼ੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ...

ਪੂਰੀ ਖ਼ਬਰ »

ਫੂਡ ਗਰੇਨ ਐਂਡ ਅਲਾਇਡ ਵਰਕਰਜ਼ ਯੂਨੀਅਨ ਦੀ ਮੀਟਿੰਗ

ਕੋਟ ਈਸੇ ਖਾਂ, 3 ਦਸੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਫੂਡ ਗਰੇਨ ਐਂਡ ਅਲਾਇਡ ਵਰਕਰਜ਼ ਯੂਨੀਅਨ ਇਕਾਈ ਕੋਟ ਈਸੇ ਖਾਂ ਦੀ ਮੀਟਿੰਗ ਦਾਣਾ ਮੰਡੀ ਮੂਹਰਲੇ ਦਫ਼ਤਰ ਕੋਟ ਈਸੇ ਖਾਂ ਵਿਖੇ ਪ੍ਰਧਾਨ ਬੱਗੜ ਸਿੰਘ ਦੀ ਅਗਵਾਈ ਹੇਠ ਹੋਈ | ਇਸ ਸਮੇਂ ਸਕੱਤਰ ਬਲਵਿੰਦਰ ...

ਪੂਰੀ ਖ਼ਬਰ »

ਵਰਲਡ ਏਡਜ਼ ਦਿਨ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ

ਕੋਟ ਈਸੇ ਖਾਂ, 3 ਦਸੰਬਰ (ਨਿਰਮਲ ਸਿੰਘ ਕਾਲੜਾ)-ਸਿਹਤ ਵਿਭਾਗ ਪੰਜਾਬ, ਸਿਵਲ ਸਰਜਨ ਮੋਗਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਮੈਡਮ ਕਿ੍ਸ਼ਨਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ. ਰਾਕੇਸ਼ ਕੁਮਾਰ ਬਾਲੀ ਦੀ ਅਗਵਾਈ ...

ਪੂਰੀ ਖ਼ਬਰ »

ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਸਲੋਗਨ ਲਿਖਣਾ ਗਤੀਵਿਧੀ ਕਰਵਾਈ

ਕਿਸ਼ਨਪੁਰਾ ਕਲਾਂ, 3 ਦਸੰਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸਮਾਜ ਵਿਚ ਸੁਧਾਰ ਲੈ ਕੇ ਆਉਣ ਲਈ ਸਲੋਗਨ ਲਿਖਣ ਗਤੀਵਿਧੀ ਕੀਤੀ | ਜਿਸ ਵਿਚ ਦੋ ਅਧਿਆਪਕਾਂ ਮਿਸਿਜ਼ ਅਨੂ ਗਰਗ ਅਤੇ ਮਿਸਿਜ਼ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਦੇ ਹੱਕ 'ਚ ਹੋਈ ਬੀਬੀਆਂ ਦੀ ਇਕੱਤਰਤਾ

ਕਿਸ਼ਨਪੁਰਾ ਕਲਾਂ, 3 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਸਪਾ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਗੁਰਦੀਪ ਸਿੰਘ ਰਾਜੂ ਮੈਟਰੋ ਡੇਅਰੀ ਵਾਲਿਆਂ ਦੇ ਗ੍ਰਹਿ ਕਿਸ਼ਨਪੁਰਾ ਕਲਾਂ ਵਿਖੇ ਹੋਈ | ਇਸ ਅਹਿਮ ਮੀਟਿੰਗ ਦੌਰਾਨ ਸਾਬਕਾ ...

ਪੂਰੀ ਖ਼ਬਰ »

ਚੌਕਸੀ ਨਾਲ ਹੀ ਏਡਜ਼ ਤੋਂ ਬਚਾਅ ਸੰਭਵ-ਪਿ੍ੰਸੀਪਲ ਢਿੱਲੋਂ

• ਦਸਮੇਸ਼ ਸਕੂਲ ਬਿਲਾਸਪੁਰ 'ਚ ਮਨਾਇਆ ਵਿਸ਼ਵ ਏਡਜ਼ ਦਿਵਸ ਨਿਹਾਲ ਸਿੰਘ ਵਾਲਾ, 3 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਵਰ ਸੰਸਥਾ ਦਸਮੇਸ਼ ਪਬਲਿਕ ...

ਪੂਰੀ ਖ਼ਬਰ »

ਜਥੇਦਾਰ ਤੋਤਾ ਸਿੰਘ ਦੇ ਹੱਕ 'ਚ ਪਿੰਡ ਗਗੜਾ ਤੇ ਰੱਜੀਵਾਲਾ 'ਚ ਇਕੱਤਰਤਾ

ਕੋਟ ਈਸੇ ਖਾਂ, 3 ਦਸੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਜਥੇਦਾਰ ਤੋਤਾ ਸਿੰਘ ਦੁਆਰਾ ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਕੀਤੇ ਲਾਮਿਸਾਲ ਵਿਕਾਸ ਕਾਰਜਾਂ ਸਦਕਾ ਹੀ ਹਲਕਾ ਧਰਮਕੋਟ ਨਾਲੋਂ ਪਛੜਿਆ ਸ਼ਬਦ ਲੱਥਿਆ ਸੀ ਪਰ ਪਿਛਲੀਆਂ ਚੋਣਾਂ ਸਮੇਂ ਕੈਪਟਨ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਵਿਸ਼ਵ 'ਏਡਜ਼ ਦਿਵਸ' ਮਨਾਇਆ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਵਿਦਿਆਰਥੀਆਂ ਨੂੰ ਏਡਜ਼ ਦੀ ਨਾਮੁਰਾਦ ਬਿਮਾਰੀ ਤੋਂ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਸਕੂਲ ਦੀ ਪ੍ਰਾਰਥਨਾ ਸਭਾ ਵਿਚ ਵਿਦਿਆਰਥੀਆਂ ਨੇ ਇਸ ਦਿਵਸ ਮੌਕੇ ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਕਮਲ ਨੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਹਲਕੇ ਦੇ ਚਹੰੁਮੁਖੀ ਵਿਕਾਸ ਲਈ ਮਸੀਹਾ ਬਣ ਕੇ ਬਹੁੜੇ ਵਿਧਾਇਕ ਡਾ. ਹਰਜੋਤ ਕਮਲ ਵਲੋਂ ਸਮੁੱਚੇ ਹਲਕੇ ਦੀ ਨਕਸ਼ ਨੁਹਾਰ ਬਦਲਣ ਲਈ ਤਨਦੇਹੀ ਨਾਲ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ...

ਪੂਰੀ ਖ਼ਬਰ »

ਸਵੀਪ ਗਤੀਵਿਧੀਆਂ ਦਾ ਕਲੰਡਰ ਜਾਰੀ

ਨਿਹਾਲ ਸਿੰਘ ਵਾਲਾ, 3 ਦਸੰਬਰ (ਸੁਖਦੇਵ ਸਿੰਘ ਖ਼ਾਲਸਾ)-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟਰੇਟ ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਅਮਰੀਕ ਸਿੰਘ ਨਿਹਾਲ ਸਿੰਘ ਵਾਲਾ ਦੀਆਂ ਹਦਾਇਤਾਂ ਅਨੁਸਾਰ ਸਵੀਪ ਐਕਟੀਵਿਟੀ ਦਾ ਕਲੰਡਰ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਜਨਰਲ ਬਾਡੀ ਦੀ ਮੀਟਿੰਗ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਾਗੂ ਕਰਾਏ ਜਾਣ, ਮਜ਼ਦੂਰਾਂ ਸਿਰ ਚੜੇ ਸਰਕਾਰੀ ਤੇ ਮਾਈਕਰੋ ਫਾਈਨਾਂਸ ਕੰਪਨੀਆਂ ਦੇ ਕਰਜ਼ੇ ਮੁਆਫ਼ ਕਰਾਏ ਜਾਣ, ਮਜ਼ਦੂਰਾਂ ਲਈ ਰਿਹਾਇਸ਼ੀ ਪਲਾਟ ਦਿੱਤੇ ਜਾਣ, ਮਨਰੇਗਾ ਤਹਿਤ ...

ਪੂਰੀ ਖ਼ਬਰ »

ਸਰਕਾਰੀ ਸਕੂਲ ਜਲਾਲਾਬਾਦ ਨੇ ਭਾਸ਼ਨ ਮੁਕਾਬਲੇ 'ਚ ਪਹਿਲਾ ਸਥਾਨ ਕੀਤਾ ਹਾਸਲ

ਧਰਮਕੋਟ, 3 ਦਸੰਬਰ (ਪਰਮਜੀਤ ਸਿੰਘ)-ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੋਗਾ ਸੁਸ਼ੀਲ ਨਾਥ ਦੀ ਯੋਗ ਅਗਵਾਈ ਹੇਠ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪੰਜਾਬੀ ਮਾਹ ਸਮਾਗਮ ਅਧੀਨ ਛੇਵੀਂ ਤੋਂ ਅੱਠਵੀਂ ਮਿਡਲ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਦੀ ਮੀਟਿੰਗ

ਮੋਗਾ, 3 ਦਸੰਬਰ (ਜਸਪਾਲ ਸਿੰਘ ਬੱਬੀ)-ਰਾਜਪੂਤ ਭਲਾਈ ਸੰਸਥਾ ਰਜਿ. ਮੋਗਾ ਦੀ ਮੀਟਿੰਗ ਚੇਅਰਮੈਨ ਸ਼ਵਿੰਦਰ ਸਿੰਘ ਜੇ.ਈ. ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਮੀਟਿੰਗ ਦੌਰਾਨ ਕਾਂਗਰਸ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਸਮਾਜ ਸੇਵੀ ਸੁਰਿੰਦਰ ਬਾਵਾ ਅਤੇ ਸ਼੍ਰੋਮਣੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX