ਤਾਜਾ ਖ਼ਬਰਾਂ


ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  3 minutes ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  8 minutes ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  8 minutes ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  21 minutes ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  36 minutes ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  44 minutes ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  about 1 hour ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  about 1 hour ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਨੂੰ ਸਦਮਾ- ਬਾਪੂ ਸਾਧੂ ਸਿੰਘ ਦਾ ਦਿਹਾਂਤ
. . .  about 1 hour ago
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਦੇ ਪਿਤਾ ਸਾਧੂ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ...
ਟੈਰਰ ਫੰਡਿੰਗ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
. . .  about 3 hours ago
ਨਵੀਂ ਦਿੱਲੀ, 25 ਮਈ-ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ...
ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼
. . .  about 3 hours ago
ਨਵੀਂ ਦਿੱਲੀ, 25 ਮਈ-ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਨੂੰ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
. . .  about 4 hours ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ...
ਸ੍ਰੀ ਹਰਿਮੰਦਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
. . .  about 4 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ
. . .  about 4 hours ago
ਚੰਡੀਗੜ੍ਹ, 25 ਮਈ-ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰਨਾਂ ਸੀਨੀਅਰ ਲੀਡਰ ਸਹਿਬਾਨਾਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਦੋ ਧਿਰਾਂ ਦੀ ਲੜਾਈ 'ਚ ਨੌਜਵਾਨ ਦੀ ਮੌਤ
. . .  about 5 hours ago
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਦੀਵਾਨਗੜ੍ਹ ਕੈਂਪਸ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ 'ਚ ਹੋਈ ਲੜਾਈ 'ਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਲੜਾਈ 'ਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਂਪਸ ਅਤੇ ਕੜਿਆਲ ਦੇ...
ਸਕੂਲ ਅਧਿਆਪਕਾਂ ਵਲੋਂ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨਣ ਤੋਂ ਰੋਕਣ 'ਤੇ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਮਾਹਿਲਪੁਰ, 25 ਮਈ (ਰਜਿੰਦਰ ਸਿੰਘ)-ਪਹਾੜੀ ਖਿੱਤੇ 'ਚ ਵਸੇ ਪਿੰਡ ਜੇਜੋਂ ਦੁਆਬਾ ਵਿਖੇ ਚੱਲ ਰਹੇ ਸਰਕਾਰੀ ਸੀਨੀਅਰ ਸਮਾਰਟ ਸਕੂਲ 'ਚ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਸਕੂਲ ਦੇ ਕੁਝ ਅਧਿਆਪਕ ਵਲੋਂ ਇਕ...
ਸੁਨਾਮ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਵਲੋਂ ਫਲੈਗ ਮਾਰਚ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਿੱਥੇ ਸੁਨਾਮ ਪੁਲਿਸ ਵਲੋਂ ਅੱਜ ਸਵੇਰੇ ਹੀ ਸ਼ਹਿਰ ਦੀ ਇਕ ਬਸਤੀ ਵਿਚ ਨਸ਼ਿਆਂ ਦੇ ਧੰਦੇ 'ਚ ਲਿਪਤ ਕੁਝ ਸ਼ੱਕੀ ਵਿਅਕਤੀਆਂ ਦੇ ਘਰਾਂ...
ਦਿਨ-ਦਿਹਾੜੇ ਕਾਪਾ ਦਿਖਾ ਕੇ ਔਰਤ ਤੇ ਉਸ ਦੇ ਬੱਚੇ ਸਮੇਤ ਕਾਰ ਨੂੰ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  about 5 hours ago
ਜਲਾਲਾਬਾਦ, 25 ਮਈ (ਕਰਨ ਚੁਚਰਾ)-ਇਲਾਕੇ ਅੰਦਰ ਲੁੱਟਖੋਹ ਦੀਆਂ ਵਾਰਦਾਤਾਂ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨੂੰ ਪੂਰੀ ਤਰ੍ਹਾਂ ਉਜਾਗਰ ਕਰਕੇ ਰੱਖ ਦਿੱਤਾ ਹੈ। ਅਜਿਹਾ ਸ਼ਾਇਦ ਹੀ ਕੋਈ ਦਿਨ ਹੋਵੇਗਾ ਜਦ ਕਿਧਰੇ ਚੋਰੀ ਜਾਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਨਾ ਦਿੱਤਾ ਗਿਆ ਹੋਵੇ...
ਗਿਆਨਵਾਪੀ ਮਸਜਿਦ ਕੇਸ ਸਿਵਿਲ ਜੱਜ ਤੋਂ ਫਾਸਟ ਟਰੈਕ ਕੋਰਟ ਟਰਾਂਸਫ਼ਰ, 30 ਮਈ ਨੂੰ ਹੋਵੇਗੀ ਅਗਲੀ ਸੁਣਵਾਈ
. . .  about 6 hours ago
ਨਵੀਂ ਦਿੱਲੀ, 25 ਮਈ-ਗਿਆਨਵਾਪੀ ਮਾਮਲੇ 'ਚ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਅਦਾਲਤ ਨੇ ਬਿਨਾਂ ਸਮਾਂ ਗਵਾਏ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਇਸ ਪੂਰੇ ਮਾਮਲੇ ਨੂੰ ਫਾਸਟ ਟਰੈਕ 'ਤੇ ਤਬਦੀਲ ਕਰ ਦਿੱਤਾ। ਹੁਣ ਗਿਆਨਵਾਪੀ ਮਸਜਿਦ ਦਾ ਮਾਮਲਾ ਤੇਜ਼ੀ ਨਾਲ ਅੱਗੇ ਵਧੇਗਾ, ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਹੋ ਸਕਦੀ ਹੈ ਅਤੇ ਜਲਦ ਤੋਂ ਜਲਦ ਫੈਸਲਾ ਸੁਣਾਇਆ ਜਾ ਸਕਦਾ ਹੈ...
ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ
. . .  about 6 hours ago
ਚੰਡੀਗੜ੍ਹ, 25 ਮਈ-ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ ਕੀਤਾ ਗਿਆ। ਜਾਣਕਾਰੀ ਮੁਤਾਬਿਕ 425 ਕਰੋੜ ਰੁਪਏ ਦਾ ਫ਼ੰਡ ਜਾਰੀ ਕੀਤਾ...
ਖੁੱਲ੍ਹੇ ਬੋਰਵੈੱਲ ਨੂੰ ਲੈ ਕੇ ਮਾਨ ਸਰਕਾਰ ਸਖ਼ਤ, ਬੋਰਵੈੱਲ ਬੰਦ ਨਾ ਹੋਣ 'ਤੇ ਹੋਵੇਗੀ ਅਪਰਾਧਿਕ ਕਾਰਵਾਈ
. . .  about 6 hours ago
ਚੰਡੀਗੜ੍ਹ, 25 ਮਈ-ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਸੰਬੰਧੀ ਸਰਕਾਰ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਐਡਵਾਇਜ਼ਰੀ ਜਾਰੀ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਬੋਰਵੈੱਲ ਬੰਦ ਨਾ ਹੋਣ 'ਤੇ ਅਪਰਾਧਿਕ ਕਾਰਵਾਈ ਹੋਵੇਗੀ...
ਸੀ.ਟੀ.ਯੂ. ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਅਜਨਾਲਾ ਅੰਮ੍ਰਿਤਸਰ ਮਾਰਗ ਜਾਮ
. . .  about 6 hours ago
ਹਰਸ਼ ਛੀਨਾ, 25 ਮਈ (ਕੜਿਆਲ)-ਮਹਾਤਮਾ ਗਾਂਧੀ ਰੁਜ਼ਗਾਰ ਗਾਰੰਟੀ ਯੋਜਨਾ ਤਹਿਤ ਕੰਮ ਕਰਦੇ ਕਾਮਿਆਂ ਵਲੋਂ ਮਿਹਨਤਾਨਾ ਨਾ ਮਿਲਣ ਕਾਰਨ ਸੈਂਟਰਲ ਟਰੇਡ ਯੂਨੀਅਨ ਦੇ ਝੰਡੇ ਹੇਠ ਮਗਨਰੇਗਾ ਕਾਮਿਆਂ ਵਲੋਂ ਅਜਨਾਲਾ ਅੰਮ੍ਰਿਤਸਰ...
ਉੱਘੇ ਸਾਹਿਤਕਾਰ ਹਰਬੰਸ ਸਿੰਘ ਢਿੱਲੋਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
. . .  about 7 hours ago
ਧੂਰੀ, 25 ਮਈ (ਦੀਪਕ)-ਪੰਜਾਬੀ ਫ਼ਿਲਮਾਂ ਦੇ ਉੱਘੇ ਅਦਾਕਾਰ ਬੀਨੂੰ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਹਰਬੰਸ ਸਿੰਘ ਢਿੱਲੋਂ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ। ਉੱਘੇ ਸਾਹਿਤਕਾਰ ਤੇ ਚਿੱਤਰਕਾਰ ਹਰਬੰਸ ਸਿੰਘ ਢਿੱਲੋਂ ਦਾ ਅੱਜ ਰਾਮਬਾਗ ਧੂਰੀ ਵਿਖੇ ਸੇਜ਼ਲ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ।
ਆਦਮਪੁਰ: ਸਰਕਾਰੀ ਸਕੂਲ ਸਾਹਮਣੇ ਨਵੀਂ ਆਬਾਦੀ 'ਚ ਚੱਲੀਆਂ ਗੋਲੀਆਂ
. . .  about 7 hours ago
ਆਦਮਪੁਰ, 25 ਮਈ (ਹਰਪ੍ਰੀਤ ਸਿੰਘ)- ਆਦਮਪੁਰ ਦੇ ਮੁਹੱਲਾ ਗਾਜ਼ੀਪੁਰ ਵਿਖੇ ਸਰਕਾਰੀ ਸਕੂਲ ਦੇ ਸਾਹਮਣੇ ਨਵੀਂ ਕਾਲੋਨੀ 'ਚ ਪੰਜ ਦੇ ਕਰੀਬ ਅਣਪਛਾਤਿਆਂ ਵਲੋਂ ਇਕ ਨੌਜਵਾਨ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 20 ਮੱਘਰ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਮੈਗਾ ਟੀਕਾਕਰਨ ਕੈਂਪ ਦੇ ਪਹਿਲੇ ਦਿਨ 7758 ਲੋਕਾਂ ਦਾ ਹੋਇਆ ਕੋਵਿਡ-19 ਬਚਾਅ ਸੰਬੰਧੀ ਟੀਕਾਕਰਨ-ਡੀ. ਸੀ.

ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ 'ਚ ਕੋਵਿਡ-19 ਤੋਂ ਬਚਾਅ ਲਈ ਆਯੋਜਿਤ ਮੈਗਾ ਟੀਕਾਕਰਨ ਕੈਂਪ ਦੇ ਪਹਿਲੇ ਦਿਨ ਲੋਕਾਂ ਨੇ ਕਾਫ਼ੀ ਉਤਸ਼ਾਹ ਦਿਖਾਇਆ, ਜਿਸ ਦੇ ਚੱਲਦਿਆਂ ਜ਼ਿਲ੍ਹੇ 'ਚ 29 ਸ਼ਹਿਰੀ ਥਾਵਾਂ 'ਤੇ 7758 ਲੋਕਾਂ ਦਾ ਟੀਕਾਕਰਨ ਕੀਤਾ ਗਿਆ, ਜਿਸ 'ਚ 1555 ਨੂੰ ਪਹਿਲੀ ਤੇ 6203 ਨੂੰ ਦੂਜੀ ਡੋਜ਼ ਲਗਾਈ ਗਈ | ਜ਼ਿਲ੍ਹੇ 'ਚ ਹੁਣ ਤੱਕ ਲੋਕਾਂ ਨੂੰ 16,65,459 ਡੋਜ਼ਾਂ ਲੱਗ ਚੁੱਕੀਆਂ ਹਨ, ਜਿਨ੍ਹਾਂ 'ਚ 1033219 ਪਹਿਲੀ ਡੋਜ਼ ਤੇ 632240 ਦੂਜੀ ਡੋਜ ਸ਼ਾਮਿਲ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਦੋ ਪਿੰਡ ਮਹੇਸਰਾਂ, ਘੰਗੋਵਾਲ 100 ਫੀਸਦੀ ਦੋਵੇਂ ਡੋਜ਼ ਵਾਲੇ ਪਿੰਡਾਂ ਵਿਚ ਸ਼ਾਮਿਲ ਹੋ ਗਏ ਹਨ, ਜਿਸ ਨਾਲ ਜ਼ਿਲ੍ਹੇ 'ਚ 100 ਫੀਸਦੀ ਦੋਵੇਂ ਡੋਜ਼ ਵਾਲੇ ਪਿੰਡਾਂ ਦੀ ਗਿਣਤੀ 59 ਹੋ ਗਈ ਹੈ ਜਦ ਕਿ ਜ਼ਿਲ੍ਹੇ 'ਚ 100 ਫੀਸਦੀ ਇਕ ਡੋਜ਼ ਵਾਲੇ ਪਿੰਡਾਂ ਦੀ ਗਿਣਤੀ 362 ਹੈ | ਉਨ੍ਹਾਂ ਦੱਸਿਆ ਕਿ 5 ਦਸੰਬਰ ਨੂੰ ਵੀ ਮੈਗਾ ਟੀਕਾਕਰਨ ਕੈਂਪ ਲਗਾਇਆ ਜਾ ਰਿਹਾ ਹੈ, ਜਿਸ 'ਚ ਜੈਨ ਮੰਦਰ ਸ਼ੀਸ਼ ਮਹਿਲ ਬਾਜ਼ਾਰ, ਕੇਸ਼ੋ ਮੰਦਰ ਨਵੀਂ ਆਬਾਦੀ, ਸਰਵਿਸਜ਼ ਕਲੱਬ ਹੁਸ਼ਿਆਰਪੁਰ, ਗੁਰੂ ਰਾਮ ਦਾਸ ਲੰਗਰ ਸੇਵਾ ਪੁਰਹੀਰਾਂ, ਸਿਵਲ ਡਿਸਪੈਂਸਰੀ ਨਹਿਰ ਕਲੋਨੀ ਤੇ ਸਿਵਲ ਡਿਸਪੈਂਸਰੀ ਬਹਾਦਰਪੁਰ ਸ਼ਾਮਿਲ ਹਨ | ਸਿਵਲ ਸਰਜਨ ਡਾ. ਪਰਮਿੰਦਰ ਕੌਰ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਅਪੀਲ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਦੀ ਕੋਵਿਡ-19 ਬਚਾਅ ਸੰਬੰਧੀ ਦੋਵੇਂ ਡੋਜ਼ ਜਾਂ ਇਕ ਡੋਜ਼ ਪੈਂਡਿੰਗ ਹੈ, ਉਹ ਕੱਲ ਆਪਣੇ ਨੇੜੇ ਦੇ ਕੋਵਿਡ ਟੀਕਾਕਰਨ ਕੈਂਪ 'ਤੇ ਜਾ ਕੇ ਟੀਕਾਕਰਨ ਜ਼ਰੂਰ ਕਰਵਾਉਣ | ਸਿਵਲ ਸਰਜਨ ਨੇ ਦੱਸਿਆ ਕਿ ਕੋਵਿਡ-19 ਸਬੰਧੀ ਬੱਚਿਆ ਦੇ ਇਲਾਜ ਲਈ ਬਾਈਪੈਪ ਤੇ ਆਕਸੀਜਨ ਵੰਡ ਪ੍ਰਣਾਲੀ ਮੋਹਾਲੀ ਗੋਦਾਮ ਤੋਂ ਹੁਸ਼ਿਆਰਪੁਰ ਪਹੁੰਚ ਗਈ ਹੈ ਜਿਸ 'ਚ 50 ਆਕਸੀਜਨ ਵੰਡ ਪ੍ਰਣਾਲੀ ਹੈ ਤੇ 3 ਬਾਈਪੈਪ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਸਾਡਾ ਜ਼ਿਲ੍ਹਾ ਤੀਜੀ ਲਹਿਰ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ |

ਨਿਮਿਸ਼ਾ ਮਹਿਤਾ ਵਲੋਂ ਡਘਾਮ ਫੁੱਟਬਾਲ ਟੀਮ ਨੂੰ 21 ਹਜ਼ਾਰ ਦਾ ਚੈੱਕ ਭੇਟ

ਗੜ੍ਹਸ਼ੰਕਰ, 4 ਦਸੰਬਰ (ਧਾਲੀਵਾਲ)-ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਨੇ ਪਿੰਡ ਡਘਾਮ ਦੀ ਨੌਜਵਾਨ ਸਭਾ ਨੂੰ ਪਿੰਡ ਵਲੋਂ ਕੀਤੇ ਇਕੱਠ ਦੌਰਾਨ ਪੰਚਾਇਤ ਦੀ ਹਾਜ਼ਰੀ 'ਚ 21 ਹਜ਼ਾਰ ਦਾ ਚੈੱਕ ਭੇਟ ਕੀਤਾ | ਇਸ ਮੌਕੇ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਫੁੱਟਬਾਲ ਸਾਡੇ ਇਲਾਕੇ ਦੀ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਦੀ ਅਗਵਾਈ 'ਚ ਵਰਕਰਾਂ ਦੀ ਮੀਟਿੰਗ

ਦਸੂਹਾ, 4 ਦਸੰਬਰ (ਕੌਸ਼ਲ)-ਆਲ ਇੰਡੀਆ ਕਾਂਗਰਸ ਕਮੇਟੀ ਦੀ ਇਕ ਵਰਕਰ ਮੀਟਿੰਗ ਵਿਧਾਇਕ ਅਰੁਣ ਡੋਗਰਾ ਮਿੱਕੀ ਦੀ ਅਗਵਾਈ 'ਚ ਹੋਈ | ਵਿਧਾਨ ਸਭਾ ਚੋਣਾਂ ਦੇ ਸੰਬੰਧ 'ਚ ਮੀਟਿੰਗ ਮਿਆਣੀ ਰੋਡ ਦਸੂਹਾ ਵਿਖੇ ਹਿਜ਼ ਰਿਸੋਰਟ 'ਚ ਹੋਈ | ਮੀਟਿੰਗ 'ਚ ਵਿਧਾਇਕ ਨੇ ਆਏ ਵਰਕਰਾਂ ਅਤੇ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ, ਸੱਸ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ

ਗੜ੍ਹਸ਼ੰਕਰ, 4 ਦਸੰਬਰ (ਧਾਲੀਵਾਲ)-ਪਿੰਡ ਸਦਰਪੁਰ ਵਾਸੀ ਲਵਿਤਾ ਪੁੱਤਰੀ ਸੁਰਜੀਤ ਰਾਮ ਨੇ ਦਾਜ ਦੀ ਮੰਗ ਕਰਨ ਤੇ ਤੰਗ ਪ੍ਰੇਸ਼ਾਨ ਕਰਨ ਨੂੰ ਲੈ ਕੇ ਸਹੁਰੇ ਪਰਿਵਾਰ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ | ਦਰਖਾਸਤ ਦੀ ਇਨਕੁਆਰੀ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਜਾਰੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ਉਪਰੰਤ ਐਡਵੋਕੇਟ ਧਾਮੀ ਡੇਰਾ ਹਰਖੋਵਾਲ 'ਚ ਹੋਏ ਨਤਮਸਤਕ

ਹੁਸ਼ਿਆਰਪੁਰ, 4 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਸੰਤਗੜ੍ਹ ਹਰਖੋਵਾਲ ਵਿਖੇ ਨਤਮਸਤਕ ਹੋਏ | ਇਸ ਮੌਕੇ ਸੰਗਤਾਂ ਦੀ ਹਾਜ਼ਰੀ 'ਚ ਉਨ੍ਹ©ਾਂ ਨੰੂ ...

ਪੂਰੀ ਖ਼ਬਰ »

ਬਲਦੇਵ ਸਿੰਘ ਬੈਂਸ 19ਵਾਂ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ 9 ਤੋਂ

ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਸਾਹਿਬਜ਼ਾਦਾ ਅਜੀਤ ਸਿੰਘ ਸਪੋਰਟਸ ਕਲੱਬ ਪਿੱਪਲਾਂਵਾਲਾ ਵਲੋਂ ਸਵ: ਮਨਜੀਤ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਸ: ਬਲਦੇਵ ਸਿੰਘ ਬੈਂਸ 19ਵਾਂ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ (11 ਸਾਈਡ) 9 ਤੋਂ 12 ਦਸੰਬਰ ਤੱਕ ਪਾਵਰਕਾਮ ...

ਪੂਰੀ ਖ਼ਬਰ »

ਕਮੇਟੀ ਦੇ ਭੁਗਤਾਨ ਦੀ ਰਾਸ਼ੀ ਲੈਣ ਗਈ ਔਰਤ ਨਾਲ ਕੁੱਟਮਾਰ, 3 ਔਰਤਾਂ ਨਾਮਜ਼ਦ

ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਕਮੇਟੀ ਦੀ ਰਾਸ਼ੀ ਲੈਣ ਆਈ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਤਿੰਨ ਔਰਤਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁਹੱਲਾ ਸ਼ਾਂਤੀ ਨਗਰ ਦੀ ਵਾਸੀ ਮਨਪ੍ਰੀਤ ਕੌਰ ਪਤਨੀ ਕਰਨਦੀਪ ...

ਪੂਰੀ ਖ਼ਬਰ »

ਸਰਕਾਰੀ ਨੌਕਰੀ ਦਿਵਾਉਣ ਦੇ ਨਾਂਅ 'ਤੇ 1 ਲੱਖ ਠੱਗੇ, ਲੜਕੀ ਨਾਮਜ਼ਦ

ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਨੌਕਰੀ ਦਿਵਾਉਣ ਦੇ ਨਾਂਅ 'ਤੇ ਕਥਿਤ ਤੌਰ 'ਤੇ 1 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਇਕ ਲੜਕੀ ਨੂੰ ਨਾਮਜ਼ਦ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਨਾਬਾਲਗ ਨੂੰ ਵਰਗਲਾ ਕੇ ਲੈ ਜਾਣ 'ਤੇ ਇਕ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 4 ਦਸੰਬਰ (ਭਗਵਾਨ ਸਿੰਘ ਸੈਣੀ)-ਟਾਂਡਾ ਪੁਲਿਸ ਨੇ ਇਕ ਵਿਅਕਤੀ ਵਲੋਂ ਨਾਬਾਲਗ ਨੂੰ ਵਿਆਹ ਦਾ ਝਾਂਸਾ ਦੇ ਕੇ ਲੈ ਜਾਣ 'ਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮੁਹੱਮਦ ਤਾਇਰ ਪੁੱਤਰ ਵਾਸੀਨ ਮਨਸੂਰੀ ਵਾਸੀ ਗੋਘਰਟੀਆ ...

ਪੂਰੀ ਖ਼ਬਰ »

ਅਰੋੜਾ ਵਲੋਂ ਪਿੰਡ ਆਨੰਦਗੜ੍ਹ 'ਚ 32 ਲੱਖ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ | ਹਰ ਵਰਗ ਦੀ ਜ਼ਰੂਰਤ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਪੰਜਾਬ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਵਿਵਹਾਰ ਕੀਤਾ-ਤਿਵਾੜੀ

ਮਾਹਿਲਪੁਰ, 4 ਦਸੰਬਰ (ਰਜਿੰਦਰ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗਰੀਬ ਤੇ ਮਿਹਨਤਕਸ਼ ਲੋਕਾਂ ਨਾਲ ਜੁੜੇ ਹਨ ਤੇ ਉਨ੍ਹਾਂ ਬਹੁਤ ਹੀ ਘੱਟ ਸਮੇਂ 'ਚ ਜਾਤ ਪਾਤ ਉਪਰ ਉੱਠ ਕੇ ਸਾਰੇ ਵਰਗਾ ਦੇ ਹਿੱਤਾਂ ਦਾ ਧਿਆਨ ਰੱਖਦੇ ਹੋਏ ਵਿਕਾਸ ਕਾਰਜ ਕੀਤੇ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਖੰਨਾ ਦੇ ਯਤਨਾਂ ਸਦਕਾ ਦੁਬਈ 'ਚ ਫਸਿਆ ਨੌਜਵਾਨ ਆਪਣੇ ਘਰ ਪਰਤਿਆ

ਹੁਸ਼ਿਆਰਪੁਰ, 4 ਦਸੰਬਰ (ਹਰਪ੍ਰੀਤ ਕੌਰ)-ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਦੇ ਯਤਨਾਂ ਸਦਕਾ ਦੁਬਈ 'ਚ ਫ਼ਸਿਆ ਜ਼ਿਲ੍ਹੇ ਦਾ ਇਕ ਨੌਜਵਾਨ ਆਪਣੇ ਘਰ ਪਰਤ ਆਇਆ ਹੈ | ਗੜ੍ਹਸ਼ੰਕਰ ਦੇ ਪਿੰਡ ਗੋਲੀਆਂ ਦੇ ਨੌਜਵਾਨ ਰਾਕੇਸ਼ ਕੁਮਾਰ ਦੇ ਘਰ ਪਰਤਣ 'ਤੇ ਉਸ ਦੇ ...

ਪੂਰੀ ਖ਼ਬਰ »

ਲੱਖੀ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਨੌਜਵਾਨ ਸ਼੍ਰੋਅਦ-ਬਸਪਾ ਗੱਠਜੋੜ 'ਚ ਹੋਏ ਸ਼ਾਮਿਲ

ਟਾਂਡਾ ਉੜਮੁੜ, 4 ਦਸੰਬਰ (ਦੀਪਕ ਬਹਿਲ)-ਵਿਧਾਨ ਸਭਾ ਹਲਕਾ ਟਾਂਡਾ ਉੜਮੁੜ ਤੋਂ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਤੇ ਹਲਕਾ ਇੰਚਾਰਜ ਸ. ਲਖਵਿੰਦਰ ਸਿੰਘ ਲੱਖੀ ਨੂੰ ਅੱਜ ਉਸ ਸਮੇ ਵੱਡਾ ਹੁੰਗਾਰਾ ਮਿਲਿਆ ਜਦੋਂ ਸੈਕੜੇ ਨੌਜਵਾਨਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ...

ਪੂਰੀ ਖ਼ਬਰ »

ਬਿਸਤ ਦੁਆਬ ਨਹਿਰ ਦੀ ਉਸਾਰੀ ਲਈ ਵਰਤੇ ਜਾ ਰਹੇ ਘਟੀਆ ਸਾਮਾਨ ਨੰੂ ਲੈ ਕੇ ਚੱਕਾ ਜਾਮ ਤੇ ਨਾਅਰੇਬਾਜ਼ੀ

ਹੁਸ਼ਿਆਰਪੁਰ, 4 ਦਸੰਬਰ (ਨਰਿੰਦਰ ਸਿੰਘ ਬੱਡਲਾ)-ਬਿਸਤ ਦੋਆਬਾ ਨਹਿਰ ਦੀ ਉਸਾਰੀ 'ਚ ਰਹੀ ਕਥਿਤ ਤੌਰ 'ਤੇ ਘਪਲੇਬਾਜ਼ੀ ਤੇ ਘਟੀਆ ਸਾਮਾਨ ਵਰਤਣ ਦੇ ਰੋਸ ਵਜੋਂ ਅੱਡਾ ਮੇਹਟੀਆਣਾ ਵਿਖੇ ਇਲਾਕੇ ਦੇ ਸਮੂਹ ਨਗਰ ਵਾਸੀ ਤੇ ਗ੍ਰਾਮ ਪੰਚਾਇਤਾ ਨੇ ਹੁਸ਼ਿਆਰਪੁਰ ਫਗਵਾੜਾ ਰੋਡ 'ਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਵਿਡ ਦੇ 7 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 4 ਦਸੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ ਅੱਜ ਕੋਵਿਡ ਦੇ 7 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ | ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ 'ਚ ਕੋਵਿਡ ਦੇ ਹੁਣ ਤੱਕ 30958 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ | ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸੰਬੰਧੀ ਕੈਂਪ ਜਾਰੀ

ਫ਼ਤਹਿਗੜ੍ਹ ਸਾਹਿਬ, 4 ਦਸੰਬਰ (ਬਲਜਿੰਦਰ ਸਿੰਘ)-ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ ਵਲੋਂ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਹੁਸ਼ਿਆਰਪੁਰ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ | ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ 65 ਸਾਲ ਤੱਕ ਸਥਾਈ ...

ਪੂਰੀ ਖ਼ਬਰ »

ਪੰਡੋਰੀ ਵਿਖੇ ਮਨਜੀਤ ਸਿੰਘ ਦਸੂਹਾ ਦਾ ਭਰਵਾਂ ਸਵਾਗਤ

ਟਾਂਡਾ ਉੜਮੁੜ, 4 ਦਸੰਬਰ (ਕੁਲਬੀਰ ਸਿੰਘ ਗੁਰਾਇਆ)-ਹਲਕਾ ਉੜਮੁੜ ਟਾਂਡਾ ਦੇ ਪਿੰਡ ਪੰਡੋਰੀ ਪਹੁੰਚਣ 'ਤੇ ਉੱਘੇ ਸਮਾਜ ਸੇਵਕ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਦਾ ਪਿੰਡ ਪੰਡੋਰੀ ਪਹੁੰਚਣ 'ਤੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ...

ਪੂਰੀ ਖ਼ਬਰ »

ਸੂਬਾ ਪੱਧਰੀ ਰੋਸ ਮੁਜ਼ਾਹਰਾ ਅੱਜ

ਹੁਸ਼ਿਆਰਪੁਰ, 4 ਦਸੰਬਰ (ਹਰਪ੍ਰੀਤ ਕੌਰ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਦੀ ਮੰਗ ਨੂੰ ਲੈ ਕੇ 5 ਦਸੰਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਵਿਖੇ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਦਾ ਜਥਾ ਗਿ੍ਫ਼ਤਾਰੀਆਂ ਦੇਣ ਲਈ ਬਰਗਾੜੀ ਲਈ ਰਵਾਨਾ

ਹੁਸ਼ਿਆਰਪੁਰ, 4 ਦਸੰਬਰ (ਹਰਪ੍ਰੀਤ ਕੌਰ)-ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਤੇ ਕੋਟਕਪੁਰਾ ਬਹਿਬਲ ਕਲਾਂ ਗੋਲੀ ਕਾਂਡ 'ਚ ਸ਼ਹੀਦ ਹੋਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਸਰਾਵਾਂ ਦਾ ...

ਪੂਰੀ ਖ਼ਬਰ »

ਡੇਰਾ ਮਹਾਨਪੁਰੀ ਸਾਹਰੀ ਵਿਖੇ ਧਾਰਮਿਕ ਸਮਾਗਮ ਕਰਵਾਏ

ਨਸਰਾਲਾ, 4 ਦਸੰਬਰ (ਸਤਵੰਤ ਸਿੰਘ ਥਿਆੜਾ)-ਸੰਤ ਬਾਬਾ ਸੇਵਾ ਦਾਸ ਦੀ ਸਲਾਨਾਂ ਬਰਸੀ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਬਲਵੀਰ ਦਾਸ ਦੀ ਦੇਖ-ਰੇਖ ਹੇਠ, ਦੇਸ਼ ਵਿਦੇਸ਼ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਡੇਰਾ ਮਹਾਨਪੁਰੀ ਸਾਹਰੀ ਵਿਖੇ ਸ਼ਰਧਾ ਨਾਲ ਮਨਾਈ ...

ਪੂਰੀ ਖ਼ਬਰ »

ਇਨੋਵੇਟਿਵ ਜੂਨੀਅਰ ਸਕੂਲ ਵਿਖੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਟਾਂਡਾ ਉੜਮੁੜ, 4 ਦਸੰਬਰ (ਕੁਲਬੀਰ ਸਿੰਘ ਗੁਰਾਇਆ)-ਇਨੋਵੇਟਿਵ ਜੂਨੀਅਰ ਸਕੂਲ ਉੜਮੁੜ ਵਿਖੇ ਬੱਚਿਆਂ ਦੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ | ਇਸ ਸੰਬੰਧੀ ਕੋਆਰਡੀਨੇਟਰ ਰੁਪਿੰਦਰ ਕੌਰ ਨੇ ਦੱਸਿਆ ਕਿ ਸਕੂਲ ਵਲੋਂ ਬੱਚਿਆਂ ਅੰਦਰ ਕਲਾਤਮਿਕ ਰੁਚੀਆਂ ਪੈਦਾ ਕਰਨ ਲਈ ...

ਪੂਰੀ ਖ਼ਬਰ »

ਕੰਢੀ ਕਿਸਾਨ ਸੰਘਰਸ਼ ਕਮੇਟੀ ਵਲੋਂ ਐਡਵੋਕੇਟ ਧਾਮੀ ਦਾ ਸਨਮਾਨ

ਦਸੂਹਾ, 4 ਦਸੰਬਰ (ਕੌਸ਼ਲ)-ਕੰਢੀ ਕਿਸਾਨ ਸੰਘਰਸ਼ ਕਮੇਟੀ ਦੇ ਚੇਅਰਮੈਨ ਭੁਪਿੰਦਰ ਸਿੰਘ ਜੋਨੀ ਘੁੰਮਣ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਲੈਕਚਰ ਕਰਵਾਏ

ਗੜ੍ਹਦੀਵਾਲਾ, 4 ਦਸੰਬਰ (ਚੱਗਰ)-ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ੋਨ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਕਾਲਜ ਦੇ ਧਰਮ ਅਧਿਐਨ ਵਿਭਾਗ ਦੇ ਪ੍ਰੋ. ਜਤਿੰਦਰ ਕੌਰ ਤੇ ਬਾਬਾ ਫ਼ਤਹਿ ਸਿੰਘ ਕਲੱਬ ਦੀ ਅਗਵਾਈ 'ਚ ਭਾਈ ਵੀਰ ਸਿੰਘ ...

ਪੂਰੀ ਖ਼ਬਰ »

ਸਤਪਾਲ ਸਵੀਟ ਸ਼ਾਪ ਵਲੋਂ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਨੂੰ ਕੋਟੀਆਂ ਤੇ ਜੁਰਾਬਾਂ ਭੇਟ

ਦਸੂਹਾ, 4 ਦਸੰਬਰ (ਕੌਸ਼ਲ)-ਉੱਘੇ ਸਮਾਜ ਸੇਵੀ ਭੁਪਿੰਦਰ ਸ਼ਰਮਾ ਸਤਪਾਲ ਸਵੀਟ ਸ਼ਾਪ ਵਲੋਂ ਆਪਣੇ ਪਿਤਾ ਸਵ. ਸਤਪਾਲ ਸ਼ਰਮਾ ਦੀ ਯਾਦ 'ਚ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਨੂੰ ਕੋਟੀਆਂ ਤੇ ਜੁਰਾਬਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ...

ਪੂਰੀ ਖ਼ਬਰ »

ਸੁਖਬੀਰ ਦੀ ਜਲਾਲਪੁਰ ਵਿਖੇ 17 ਦੀ ਰੈਲੀ ਇਤਿਹਾਸਕ ਹੋਵੇਗੀ-ਬਿੱਟ,ੂ ਸੇਠੀ

ਮਿਆਣੀ, 4 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)-ਵਿਧਾਨ ਸਭਾ ਹਲਕਾ ਟਾਂਡਾ ਉੜਮੁੜ ਤੋਂ ਬਸਪਾ ਸ਼ੋ੍ਰਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਦੇ ਹੱਕ 'ਚ 17 ਦਸੰਬਰ ਨੂੰ ਹੋਣ ਜਾ ਰਹੀ ਰੈਲੀ ਇਤਿਹਾਸਕ ਹੋਵੇਗੀ ਤੇ ਰੈਲੀ 'ਚ ਪਹੁੰਚਣ ਵਾਲੇ ...

ਪੂਰੀ ਖ਼ਬਰ »

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ

ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 44ਵੇਂ ਪ੍ਰਧਾਨ ਬਣਨ 'ਤੇ ਜਿਥੇ ਜ਼ਿਲ੍ਹੇ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ, ਉਥੇ ਹੁਸ਼ਿਆਪੁਰ ਜ਼ਿਲ੍ਹੇ ਦਾ ਮਾਣ ਵੀ ਪੂਰੀ ਦੁਨੀਆਂ 'ਚ ਵਧਿਆ ...

ਪੂਰੀ ਖ਼ਬਰ »

ਮਹਿੰਦੀਪੁਰ ਹਲਕਾ ਸ਼ਾਮਚੁਰਾਸੀ ਆਈ. ਟੀ. ਵਿੰਗ ਦੇ ਪ੍ਰਧਾਨ ਨਿਯੁਕਤ

ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਪਾਰਟੀ ਹਾਈਕਮਾਂਡ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਹਲਕਾ ਸ਼ਾਮਚੁਰਾਸੀ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਤੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਇੰਜ. ...

ਪੂਰੀ ਖ਼ਬਰ »

ਲਾਲੀ ਬਾਜਵਾ ਵਲੋਂ ਹਰਜਿੰਦਰ ਸਿੰਘ ਵਿਰਦੀ ਤੇ ਹਰਜੀਤ ਸਿੰਘ ਮਠਾਰੂ ਦਾ ਸਨਮਾਨ

ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਬੀ. ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਦੁਆਬਾ ਜ਼ੋਨ ਬਣਾਏ ਜਾਣ 'ਤੇ ਹਰਜਿੰਦਰ ਸਿੰਘ ਵਿਰਦੀ ਤੇ ਹਰਜੀਤ ਸਿੰਘ ਮਠਾਰੂ ਸਕੱਤਰ ਜਨਰਲ ਦੋਆਬਾ ਜ਼ੋਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਸਕਿਉਰਿਟੀ ਗਾਰਡਾਂ ਦੀ ਭਰਤੀ ਲਈ ਰੋਜ਼ਗਾਰ ਮੇਲਾ ਕੱਲ੍ਹ ਤੋਂ

ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਰਿਲਾਇੰਸ ਸਟੋਰਾਂ 'ਚ ਬਤੌਰ ਸਕਿਉਰਿਟੀ ਗਾਰਡ ਦੀਆਂ 70 ...

ਪੂਰੀ ਖ਼ਬਰ »

ਹਲਕਾ ਵਿਧਾਇਕਾ ਇੰਦੂ ਬਾਲਾ ਵਲੋਂ 28 ਲੱਖ ਦੀ ਨਵੀਂ ਬਣੀ ਸੜਕ ਦਾ ਉਦਘਾਟਨ

ਐਮਾਂ ਮਾਂਗਟ, 4 ਦਸੰਬਰ (ਗੁਰਾਇਆ)-ਹਲਕਾ ਵਿਧਾਇਕਾ ਇੰਦੂ ਬਾਲਾ ਵਲੋਂ ਕਸਬਾ ਐਮਾਂ ਮਾਂਗਟ ਵਿਖੇ ਨਹਿਰ ਕਾਲੋਨੀ ਤੋਂ ਲੈ ਕੇ ਐਮਾਂ ਮਾਂਗਟ ਤੱਕ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਸੜਕ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਇਨ੍ਹਾਂ ਦੇ ਨਾਲ ਐਡਵੋਕੇਟ ਸਭਿਆ ਸਾਂਚੀ, ...

ਪੂਰੀ ਖ਼ਬਰ »

ਕੈਬਿਨਟ ਮੰਤਰੀ ਗਿਲਜੀਆਂ ਨੇ ਰੱਖਿਆ ਸੜਕ ਨਿਰਮਾਣ ਦਾ ਨੀਹ ਪੱਥਰ

ਅੱਡਾ ਸਰਾਂ, 4 ਦਸੰਬਰ (ਹਰਜਿੰਦਰ ਸਿੰਘ ਮਸੀਤੀ )-ਪਿੰਡ ਦੀ ਮੱਲੀਆਂ 'ਚ ਕਰਵਾਏ ਸਮਾਗਮ ਦੌਰਾਨ ਜੰਗਲਾਤ, ਜੰਗਲੀ ਜੀਵ ਤੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਸੜਕ ਦੀ ਉਸਾਰੀ ਲਈ ਨੀਂਹ ਪੱਥਰ ਰੱਖਿਆ | ਇਸ ਮੌਕੇ ਐਕਸੀਅਨ ਮਨਜੀਤ ਸਿੰਘ, ਸਰਪੰਚ ਬਲਦੇਵ ਰਾਜ, ਹੰਸ ਰਾਜ, ...

ਪੂਰੀ ਖ਼ਬਰ »

ਬਿੰਜੋਂ 'ਚ ਪੀਰਾਂ ਦੇ ਅਸਥਾਨ 'ਤੇ ਧਾਰਮਿਕ ਸਮਾਗਮ

ਕੋਟਫ਼ਤੂਹੀ, 4 ਦਸੰਬਰ (ਅਟਵਾਲ)-ਪਿੰਡ ਬਿੰਜੋ ਦੇ ਧਾਰਮਿਕ ਅਸਥਾਨ ਪੀਰ ਲੱਖ ਦਾਤਾ ਵਿਖੇ ਸਮੂਹ ਨਗਰ ਵਾਸੀਆਂ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸੇਵਾਦਾਰ ਦਵਿੰਦਰ ਸਿੰਘ, ਨੰਬਰਦਾਰ ਮਝੈਲ ਸਿੰਘ ਤੇ ਨਿਰਮਲ ਸਿੰਘ ਪਰਮਾਰ ਦੀ ਸਰਪ੍ਰਸਤੀ ਹੇਠ ਪੀਰ ਬਾਬਾ ...

ਪੂਰੀ ਖ਼ਬਰ »

ਐਸ. ਐਸ. ਜਗਦੀਸ਼ ਸਿੰਘ ਦੀ ਸੇਵਾ ਮੁਕਤੀ ਮੌਕੇ ਸਮਾਗਮ

ਹੁਸ਼ਿਆਰਪੁਰ, 4 ਦਸੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਦੇ ਸਟੇਸ਼ਨ ਸੁਪਰਵਾਈਜ਼ਰ (ਐਸ. ਐਸ.) ਜਗਦੀਸ਼ ਸਿੰਘ ਦੀ ਸੇਵਾ ਮੁਕਤੀ ਮੌਕੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਦੇ ਦਫ਼ਤਰ ਹੁਸ਼ਿਆਰਪੁਰ ਵਿਖੇ ਸਮੂਹ ਜਥੇਬੰਦੀਆਂ ...

ਪੂਰੀ ਖ਼ਬਰ »

ਐਡਵੋਕੇਟ ਧਾਮੀ ਦੇ ਪ੍ਰਧਾਨ ਬਣਨ 'ਤੇ ਯੂਥ ਵਿੰਗ ਵਲੋਂ ਸਨਮਾਨ

ਬੁੱਲ੍ਹੋਵਾਲ, 4 ਦਸੰਬਰ (ਲੁਗਾਣਾ)-ਹਲਕਾ ਸ਼ਾਮਚੁਰਾਸੀ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਧਾਨ ਬਣਾਏ ਜਾਣ 'ਤੇ ਹਲਕੇ ਅੰਦਰ ਜਿਥੇ ਖ਼ੁਸ਼ੀ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਬੁੱਲ੍ਹੋਵਾਲ'ਚ ਕੀਰਤਨ ਸਮਾਗਮ ਸੰਬੰਧੀ ਮੀਟਿੰਗ

ਬੁੱਲ੍ਹੋਵਾਲ, 4 ਦਸੰਬਰ (ਲੁਗਾਣਾ)-ਗੁਰਦੁਆਰਾ ਸਿੰਘ ਸਭਾ ਬੁੱਲ੍ਹੋਵਾਲ ਵਿਖੇ ਕੀਰਤਨ ਸਮਾਗਮ ਕਰਾਉਣ ਲਈ ਇਕ ਮੀਟਿੰਗ ਪ੍ਰਬੰਧਕਾਂ ਦੀ ਅਗਵਾਈ ਹੇਠ ਹੋਈ ਜਿਸ 'ਚ ਫੈਸਲਾ ਕੀਤਾ ਗਿਆ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ...

ਪੂਰੀ ਖ਼ਬਰ »

ਨਸ਼ਾ ਛਡਾਊ ਕੇਂਦਰਾਂ ਦੇ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਲਗਾਤਾਰ ਜਾਰੀ

ਹੁਸ਼ਿਆਰਪੁਰ, 4 ਦਸੰਬਰ (ਹਰਪ੍ਰੀਤ ਕੌਰ)-ਨਸ਼ਾ ਛਡਾਊ ਕੇਂਦਰਾਂ ਦੇ ਕਰਮਚਾਰੀਆਂ ਦੀ ਮੰਗਾਂ ਨੂੰ ਲੈ ਕੇ ਚੱਲ ਰਹੀ ਸੂਬਾ ਪੱਧਰੀ ਅਣਮਿੱਥੇ ਸਮੇਂ ਲਈ ਹੜਤਾਲ ਲਗਾਤਾਰ ਜਾਰੀ ਹੈ | ਸਰਕਾਰੀ ਨਸ਼ਾ ਛਡਾਊ ਤੇ ਰੀਹੈਬਲੀਟੇਸ਼ਨ ਇੰਪਲਾਈਜ਼ ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਬੀਬੀ ਠੁਕਰਾਲ ਵਲੋਂ ਐਡ. ਧਾਮੀ ਦਾ ਸਨਮਾਨ

ਦਸੂਹਾ, 4 ਦਸੰਬਰ (ਕੌਸ਼ਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਇਮਾਨਦਾਰੀ ਤੇ ਕੌਮ ਪ੍ਰਤੀ ਸੇਵਾ ਦਾ ਸੁਭਾਅ ਪੂਰੀ ਦੁਨੀਆ ਲਈ ਇਕ ਮਿਸਾਲ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਬੀਬੀ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਦੇ ਬੀ. ਐਸ. ਸੀ. ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 4 ਦਸੰਬਰ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ. ਐਸ. ਸੀ. ਸਮੈਸਟਰ ਦੂਜਾ ਦੇ ਨਤੀਜਿਆਂ 'ਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ਕਿ ਸ਼ਿਵਾਲੀ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ ਫ਼ਰੰਟ ਵਲੋਂ ਸਿਿਖਿਆ ਮੰਤਰੀ ਦੇ ਹਲਕੇ 'ਚ ਰੋਸ ਰੈਲੀ 8 ਨੂੰ

ਹੁਸ਼ਿਆਰਪੁਰ, 4 ਦਸੰਬਰ (ਹਰਪ੍ਰੀਤ ਕੌਰ)-ਅਧਿਆਪਕਾਂ ਦੀਆਂ ਮੰਗਾਂ ਨੂੰ ਸਿੱਖਿਆ ਮੰਤਰੀ ਵਲੋਂ ਲਗਾਤਾਰ ਅਣਗੋਲਿਆਂ ਕਰਨ ਦੇ ਰੋਸ 'ਚ ਡੈਮੋਕ੍ਰੇਟਿਕ ਟੀਚਰਜ ਫ਼ਰੰਟ ਵਲੋਂ 8 ਦਸੰਬਰ ਨੂੰ ਸਿੱਖਿਆ ਮੰਤਰੀ ਦੇ ਹਲਕੇ 'ਚ ਰੋਸ ਰੈਲੀ ਕੀਤੀ ਜਾ ਰਹੀ ਹੈ | ਫ਼ਰੰਟ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਭੁਪਿੰਦਰਜੀਤ ਸਿੰਘ ਦੀ ਨਿਯੁਕਤੀ ਗੱਠਜੋੜ ਨੂੰ ਮਜ਼ਬੂਤ ਕਰੇਗੀ-ਵਰਿੰਦਰ ਪਰਹਾਰ

ਹੁਸ਼ਿਆਰਪੁਰ, 4 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਵਲੋਂ ਪਾਰਟੀ ਦੇ ਯੂਥ ਆਗੂ ਭੁਪਿੰਦਰਜੀਤ ਸਿੰਘ ਨੂੰ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਆਈ. ਟੀ. ਵਿੰਗ ਦਾ ਪ੍ਰਧਾਨ ਨਿਯੁਕਤ ਕਰਨ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਇਸ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੀ ਵਿਦਿਆਰਥਣ ਕਿਰਨਪ੍ਰੀਤ ਕੌਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਨਮਾਨਿਤ

ਮੁਕੇਰੀਆਂ, 4 ਦਸੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖਸ਼ ਦੀਆਂ ਵਿਦਿਆਰਥਣਾਂ ਅਕਾਦਮਿਕ ਗਤੀਵਿਧੀਆਂ ਦੇ ਨਾਲ-ਨਾਲ ਸਹਿ ਪਾਠਕ੍ਰਮ ਗਤੀਵਿਧੀਆਂ 'ਚ ਵੀ ਵਧ ਚੜ੍ਹ ਕੇ ਹਿੱਸਾ ਲੈਂਦੀਆਂ ਹਨ | ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਬੀਤੇ ...

ਪੂਰੀ ਖ਼ਬਰ »

ਜੈਨ ਮੰਦਰ ਗੜ੍ਹਦੀਵਾਲਾ 'ਚ ਝੰਡਾ ਚੜ੍ਹਾਉਣ ਦੀ ਰਸਮ ਮਨਾਈ

ਗੜ੍ਹਦੀਵਾਲਾ, 4 ਦਸੰਬਰ (ਚੱਗਰ)-ਸ੍ਰੀ ਆਦੀਸ਼ਵਰ ਭਗਵਾਨ ਜੈਨ ਮੰਦਰ ਗੜ੍ਹਦੀਵਾਲਾ ­­'ਚ ਸਾਲਾਨਾ ਝੰਡਾ ਚੜ੍ਹਾਉਣ ਦੀ ਰਸਮ ਬਹੁਤ ਧੂਮਧਾਮ ਮਨਾਈ ਗਈ | ਇਸ ਮੌਕੇ ਹੁਸ਼ਿਆਰਪੁਰ ਤੋਂ ਵਿਸ਼ੇਸ ਤੌਰ 'ਤੇ ਪੁੱਜੇ ੳਮੇਸ਼ ਜੈਨ, ਯਸ਼ਪਾਲ ਜੈਨ, ਸੰਦੀਪ ਜੈਨ, ਚਿਤਰੰਜਨ ਜੈਨ, ...

ਪੂਰੀ ਖ਼ਬਰ »

ਖੇਡ ਪ੍ਰਮੋਟਰ ਮਨਵੀਰ ਸਿੰਘ ਯੂ. ਐੱਸ. ਏ. ਦਾ ਸਨਮਾਨ

ਗੜ੍ਹਸ਼ੰਕਰ, 4 ਦਸੰਬਰ (ਧਾਲੀਵਾਲ)-ਉੱਘੇ ਖੇਡ ਪ੍ਰਮੋਟਰ ਮਨਵੀਰ ਸਿੰਘ ਯੂ. ਐੱਸ. ਏ. ਵਾਸੀ ਚੱਕ ਸਿੰਘਾ ਦਾ ਇਥੇ ਰਜਿੰਦਰ ਸਿੰਘ ਚੱਕ ਸਿੰਘਾ ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਬਾਬਾ ਦਵਿੰਦਰ ਸਿੰਘ ਚੱਕ ਸਿੰਘਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸੀਪਰੀਆਂ ਵਿਖੇ ਸਨਮਾਨ ਸਮਾਰੋਹ

ਨੰਗਲ ਬਿਹਾਲਾਂ, 4 ਦਸੰਬਰ (ਵਿਨੋਦ ਮਹਾਜਨ)-ਸਰਕਾਰੀ ਹਾਈ ਸਕੂਲ ਸੀਪਰੀਆਂ ਵਿਖੇ ਮੁੱਖ ਅਧਿਆਪਕ ਸੁਰੇਸ਼ ਕੁਮਾਰ ਦੀ ਅਗਵਾਈ ਹੇਠ ਇਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ, ਜਿਸ 'ਚ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਅਭਿਤਾ ਤੇ ਅਨੂ ਭਾਟੀਆ ਜਿਨ੍ਹਾਂ ਨੇ ਸਾਇੰਸ ਮਾਡਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰ 'ਤੇ ਨਾਮਣਾ ਖੱਟਣ ਵਾਲੀ ਧਾਲੀਵਾਲ ਸਕੂਲ ਦੀ ਵਿਦਿਆਰਥਣ ਦਾ ਸਨਮਾਨ

ਬੁੱਲ੍ਹੋਵਾਲ, 4 ਦਸੰਬਰ (ਲੁਗਾਣਾ)-ਪੰਜਾਬ ਸਕੂਲ ਸਿਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਹਰੇਕ ਸਕੂਲਾਂ 'ਚ ਕਰਵਾਏ ਗਏ | ਵੱਖ-ਵੱਖ ਪੜਾਵਾਂ 'ਚੋਂ ਲੰਘਦਿਆਂ ਹੋਇਆ ਇਨ੍ਹਾਂ ਮੁਕਾਬਲਿਆਂ 'ਚੋਂ ਕਲੱਸਟਰ ਜੇਤੂ ...

ਪੂਰੀ ਖ਼ਬਰ »

ਨਿਮਿਸ਼ਾ ਮਹਿਤਾ ਵਲੋਂ ਪਿੰਡ ਗਨੇਸ਼ਪੁਰ ਨੂੰ ਵਿਕਾਸ ਕਾਰਜ ਲਈ 1.50 ਲੱਖ ਦਾ ਚੈੱਕ ਭੇਟ

ਮਾਹਿਲਪੁਰ, 4 ਦਸੰਬਰ (ਰਜਿੰਦਰ ਸਿੰਘ)-ਪਿੰਡ ਗਨੇਸ਼ਪੁਰ ਦੀ ਪੰਚਾਇਤ ਵਲੋਂ ਸਰਪੰਚ ਤੀਰਥ ਕੌਰ ਦੀ ਅਗਵਾਈ ਕਰਵਾਏ ਇਕ ਸਮਾਗਮ ਦੌਰਾਨ ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਈ | ਇਸ ਮੌਕੇ ਨਿਮਿਸ਼ਾ ਮਹਿਤਾ ਵਲੋਂ ਪਿੰਡ ਦੇ ਛੱਪੜ ਤੇ ਜਾਲ ...

ਪੂਰੀ ਖ਼ਬਰ »

ਜੇਕਰ ਬਾਹਰੀ ਉਮੀਦਵਾਰ ਨੂੰ ਟਿਕਟ ਦਿੱਤੀ ਤਾਂ ਹਾਈਕਮਾਂਡ ਖ਼ੁਦ ਕਾਂਗਰਸ ਨੂੰ ਹਰਾਏਗੀ-ਕੈਪਟਨ ਪਠਾਣੀਆਂ

ਗੜ੍ਹਸ਼ੰਕਰ, 4 ਦਸੰਬਰ (ਧਾਲੀਵਾਲ)-ਰਾਜਪੂਤ ਭਲਾਈ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਕੈਪਟਨ ਆਰ. ਐੱਸ. ਪਠਾਣੀਆਂ ਵਲੋਂ ਕਾਂਗਰਸ ਪਾਰਟੀ ਦੇ ਅਬਜ਼ਰਵਰ ਦੀ ਆਮਦ ਮੌਕੇ ਪਿੰਡ ਵਾਸੀਆਂ ਦਾ ਇਕੱਠ ਕਰ ਕੇ ਸਥਾਨਕ ਕਿਸੇ ਵੀ ਆਗੂ ਨੂੰ ਟਿਕਟ ਦੇਣ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਮੇਲੇ 'ਚ ਘੋਗਰਾ ਸਕੂਲ ਦੀ ਝੰਡੀ

ਘੋਗਰਾ, 4 ਦਸੰਬਰ (ਆਰ. ਐਸ. ਸਲਾਰੀਆ)-ਸਰਕਾਰੀ ਹਾਈ ਸਕੂਲ ਪੱਸੀ ਕੰਡੀ ਬਲਾਕ ਦਸੂਹਾ 2 ਵਿਖੇ ਰਾਸ਼ਟਰੀ ਆਵਿਸ਼ਕਾਰ ਅਭਿਆਨ ਤਹਿਤ ਦੋ ਦਿਨਾਂ ਵਿਗਿਆਨ ਮੇਲਾ ਲਗਾਇਆ ਗਿਆ ਜਿਸ 'ਚ ਸਰਕਾਰੀ ਹਾਈ ਸਕੂਲ ਘੋਗਰਾ ਦੀ ਵਿਦਿਆਰਥਣ ਕਸ਼ਿਸ਼ ਨੇ 6ਵੀਂ ਤੋਂ 8ਵੀਂ ਤੇ ਸੁਨਾਕਸੀ ਠਾਕੁਰ ...

ਪੂਰੀ ਖ਼ਬਰ »

ਡੀ. ਐੱਸ. ਪੀ. ਨਰਿੰਦਰ ਸਿੰਘ ਔਜਲਾ ਨੇ ਚਾਰਜ ਸੰਭਾਲਿਆ

ਗੜ੍ਹਸ਼ੰਕਰ, 4 ਦਸੰਬਰ (ਧਾਲੀਵਾਲ)-ਇਥੇ ਡੀ. ਐੱਸ. ਪੀ. ਨਰਿੰਦਰ ਸਿੰਘ ਔਜਲਾ ਵਲੋਂ ਉਪ ਪੁਲਿਸ ਕਪਤਾਨ ਦੇ ਦਫ਼ਤਰ 'ਚ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ ਗਿਆ | ਉਹ ਜਲੰਧਰ (ਦਿਹਾਤੀ) ਤੋਂ ਇਥੇ ਏ. ਐੱਸ. ਪੀ. ਤੁਸ਼ਾਰ ਗੁਪਤਾ ਦੀ ਥਾਂ ਤਬਦੀਲ ਹੋ ਕੇ ਆਏ ਹਨ | ਡੀ. ਐੱਸ. ਪੀ. ਔਜਲਾ ਨੇ ...

ਪੂਰੀ ਖ਼ਬਰ »

ਸਿਰਸਾ ਦੇ ਭਾਜਪਾ 'ਚ ਸ਼ਾਮਿਲ ਹੋਣ ਨਾਲ ਸਿੱਖ ਭਾਈਚਾਰੇ ਵਿਚ ਭਾਰੀ ਰੋਸ-ਜਥੇ. ਹਰਬੰਸ ਸਿੰਘ ਮੰਝਪੁਰ

ਭੰਗਾਲਾ, 4 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)-ਸਾਬਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਸ. ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ 'ਚ ਸ਼ਾਮਿਲ ਹੋਣ ਨਾਲ ਸਿੱਖ ਭਾਈਚਾਰੇ ਨੂੰ ਭਾਰੀ ਠੇਸ ਪਹੁੰਚੀ ਹੈ | ਇਸ ਦਲ ਬਦਲੀ ਨੂੰ ਲੈ ਕੇ ਸ. ਸੁਖਬੀਰ ਸਿੰਘ ਬਾਦਲ ਵਲੋਂ ...

ਪੂਰੀ ਖ਼ਬਰ »

ਅਰੋੜਾ ਇਮੀਗ੍ਰੇਸ਼ਨ ਵਲੋਂ ਸਟੱਡੀ ਵੀਜ਼ੇ ਸਬੰਧੀ ਜਾਗਰੂਕਤਾ ਹਫ਼ਤਾ ਕੱਲ੍ਹ ਤੋਂ-ਅਰੋੜਾ

ਗੜ੍ਹਸ਼ੰਕਰ, 4 ਦਸੰਬਰ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਂਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਅਰੋੜਾ ਇਮੀਗ੍ਰੇਸ਼ਨ ਕੰਪਨੀ ਵਲੋਂ ਸਟੱਡੀ ਵੀਜ਼ੇ ਸੰਬੰਧੀ ਕੰਪਨੀ ਦਫ਼ਤਰਾਂ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX