ਤਾਜਾ ਖ਼ਬਰਾਂ


ਬੈਂਗਲੌਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ
. . .  25 minutes ago
ਬੈਂਗਲੋਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ .....
ਦਿੱਲੀ ਹਾਈ ਕੋਰਟ ਨੇ ਹਾਕੀ ਇੰਡੀਆ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਨਿਯੁਕਤ ਕੀਤੀ
. . .  41 minutes ago
ਨਵੀਂ ਦਿੱਲੀ, 25 ਮਈ (ਏ.ਐਨ.ਆਈ)- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਾਕੀ ਇੰਡੀਆ ਲਈ ਤਿੰਨ ਮੈਂਬਰੀ 'ਪ੍ਰਸ਼ਾਸਕਾਂ ਦੀ ਕਮੇਟੀ' (ਸੀਓਏ) ਨਿਯੁਕਤ ਕੀਤੀ ...
ਕੁਸ਼ਤੀ ਚੈਂਪੀਅਨਸ਼ਿਪ ਲਈ ਚੁਣੇ ਗਏ ਦੀਪਕ ਪੂਨੀਆ
. . .  33 minutes ago
ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . .  53 minutes ago
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
ਕਾਰ ਹਾਦਸੇ ਵਿੱਚ 6 ਲੋਕਾਂ ਦੀ ਮੌਤ |
. . .  about 1 hour ago
ਨਵੀਂ ਦਿੱਲੀ, 25 ਮਈ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ.....
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ
. . .  56 minutes ago
ਨਵੀਂ ਦਿੱਲੀ, 25 ਮਈ: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ.......
ਜੰਮੂ ਅਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਹੋਈ ਗੋਲੀਬਾਰੀ
. . .  57 minutes ago
ਨਵੀਂ ਦਿੱਲੀ, 25 ਮਈ: ਬਡਗਾਮ ਜ਼ਿਲੇ ਦੇ ਚਦੂਰਾ ਇਲਾਕੇ ......
ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  about 1 hour ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  about 1 hour ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  about 1 hour ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  about 1 hour ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  about 1 hour ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  about 1 hour ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  about 2 hours ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  about 2 hours ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਨੂੰ ਸਦਮਾ- ਬਾਪੂ ਸਾਧੂ ਸਿੰਘ ਦਾ ਦਿਹਾਂਤ
. . .  about 2 hours ago
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਦੇ ਪਿਤਾ ਸਾਧੂ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ...
ਟੈਰਰ ਫੰਡਿੰਗ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
. . .  about 4 hours ago
ਨਵੀਂ ਦਿੱਲੀ, 25 ਮਈ-ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ...
ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼
. . .  about 4 hours ago
ਨਵੀਂ ਦਿੱਲੀ, 25 ਮਈ-ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਨੂੰ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . .  about 5 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
. . .  about 5 hours ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ...
ਸ੍ਰੀ ਹਰਿਮੰਦਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
. . .  about 5 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਚੰਡੀਗੜ੍ਹ, 25 ਮਈ-ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰਨਾਂ ਸੀਨੀਅਰ ਲੀਡਰ ਸਹਿਬਾਨਾਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਦੋ ਧਿਰਾਂ ਦੀ ਲੜਾਈ 'ਚ ਨੌਜਵਾਨ ਦੀ ਮੌਤ
. . .  about 6 hours ago
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਦੀਵਾਨਗੜ੍ਹ ਕੈਂਪਸ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ 'ਚ ਹੋਈ ਲੜਾਈ 'ਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਲੜਾਈ 'ਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਂਪਸ ਅਤੇ ਕੜਿਆਲ ਦੇ...
ਸਕੂਲ ਅਧਿਆਪਕਾਂ ਵਲੋਂ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨਣ ਤੋਂ ਰੋਕਣ 'ਤੇ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਮਾਹਿਲਪੁਰ, 25 ਮਈ (ਰਜਿੰਦਰ ਸਿੰਘ)-ਪਹਾੜੀ ਖਿੱਤੇ 'ਚ ਵਸੇ ਪਿੰਡ ਜੇਜੋਂ ਦੁਆਬਾ ਵਿਖੇ ਚੱਲ ਰਹੇ ਸਰਕਾਰੀ ਸੀਨੀਅਰ ਸਮਾਰਟ ਸਕੂਲ 'ਚ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਸਕੂਲ ਦੇ ਕੁਝ ਅਧਿਆਪਕ ਵਲੋਂ ਇਕ...
ਸੁਨਾਮ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਵਲੋਂ ਫਲੈਗ ਮਾਰਚ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਿੱਥੇ ਸੁਨਾਮ ਪੁਲਿਸ ਵਲੋਂ ਅੱਜ ਸਵੇਰੇ ਹੀ ਸ਼ਹਿਰ ਦੀ ਇਕ ਬਸਤੀ ਵਿਚ ਨਸ਼ਿਆਂ ਦੇ ਧੰਦੇ 'ਚ ਲਿਪਤ ਕੁਝ ਸ਼ੱਕੀ ਵਿਅਕਤੀਆਂ ਦੇ ਘਰਾਂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 20 ਮੱਘਰ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਆਸਰੋਂ ਵਿਖੇ ਚਾਰ ਮਾਰਗੀ ਸਟੀਲ ਪੁਲ ਦਾ ਨੀਂਹ ਪੱਥਰ ਰੱਖਿਆ

ਰੈਲਮਾਜਰਾ, 4 ਦਸੰਬਰ (ਪੱਤਰ ਪ੍ਰੇਰਕ)-ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਸਨਿਚਰਵਾਰ ਨੂੰ ਪਿੰਡ ਆਸਰੋਂ 'ਚ ਫਗਵਾੜਾ-ਰੋਪੜ ਹਾਈਵੇ 'ਤੇ ਬਿਸਤ ਦੋਆਬ ਨਹਿਰ ਦੇ ਚਾਰ ਮਾਰਗੀ ਸਟੀਲ ਪੁਲ ਦਾ ਨੀਂਹ ਪੱਥਰ ਰੱਖਿਆ | ਇਹ ਪੁਲ ਅਗਲੇ 9 ਮਹੀਨਿਆਂ 'ਚ 10.48 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋ ਜਾਵੇਗਾ | ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਇਹ ਪ੍ਰਾਜੈਕਟ ਜ਼ਿਲ੍ਹੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਵੇਗਾ | ਇਸ ਮੌਕੇ ਹਲਕਾ ਬਲਾਚੌਰ ਦੇ ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਪੰਜਾਬ ਵੱਡੇ ਉਦਯੋਗਿਕ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਵੀ ਮੌਜੂਦ ਸਨ | ਤਿਵਾੜੀ ਨੇ ਕਿਹਾ ਕਿ ਉਹ ਇਸ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਹੇ ਹਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ 'ਤੇ ਲਗਾਤਾਰ ਨਜ਼ਰ ਰੱਖੀ ਜਾਵੇ | ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਸੂਬਾ ਸਰਕਾਰ ਦੀ ਤਰਫ਼ੋਂ 4.75 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਵੀ ਸੌਂਪਿਆ ਤੇ ਆਪਣੇ ਐਮ. ਪੀ. ਐਲ. ਏ. ਡੀ. ਫ਼ੰਡ 'ਚੋਂ 2 ਲੱਖ ਰੁਪਏ ਦੀ ਵੱਖਰੀ ਗਰਾਂਟ ਦੇਣ ਦਾ ਭਰੋਸਾ ਦਿੱਤਾ | ਉਨ੍ਹਾਂ ਪਿੰਡ 'ਚ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ | ਐਮ. ਪੀ. ਨੇ ਕਿਹਾ ਕਿ ਇਸ ਖੇਤਰ 'ਚ ਪ੍ਰਮੁੱਖ ਫ਼ੈਕਟਰੀ ਬੰਦ ਹੋਣ ਕਾਰਨ ਲੋਕਾਂ ਨੂੰ ਆ ਰਹੀ ਮੁਸ਼ਕਿਲ ਉਨ੍ਹਾਂ ਦੇ ਧਿਆਨ 'ਚ ਹੈ ਤੇ ਲੋਕਾਂ ਦੇ ਰੋਜ਼ਗਾਰ ਦੇ ਸੰਸੇ ਨੂੰ ਮੁੱਖ ਰੱਖ ਕੇ ਇਸ ਦੇ ਬਦਲਵੇਂ ਹੱਲ ਲਈ ਯਤਨਸ਼ੀਲ ਹਨ | ਇਸ ਮੌਕੇ ਡਾਇਰੈਕਟਰ ਮਦਨ ਲਾਲ ਹਕਲਾ, ਜਸਵਿੰਦਰ ਸਿੰਘ ਸਰਪੰਚ, ਦਰਸ਼ਨ ਸਿੰਘ ਬੀ. ਡੀ. ਪੀ. ਓ., ਧਰਮਪਾਲ ਚੇਅਰਮੈਨ ਬਲਾਕ ਸੰਮਤੀ ਤੇ ਹਿਤਰਾਜ ਜੰਡੀ ਆਦਿ ਹਾਜ਼ਰ ਸਨ |

ਮੱਲਪੁਰ (ਰਾਹੋਂ) ਤੋਂ ਇਕ ਛੋਟੀ ਕੱਟੀ ਸਮੇਤ 4 ਦੁਧਾਰੂ ਮੱਝਾਂ ਚੋਰੀ

ਸਾਹਲੋਂ, 4 ਦਸੰਬਰ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਮੱਲਪੁਰ ਨੇੜੇ ਰਾਹੋਂ ਤੋਂ ਇਕ ਛੋਟੀ ਕੱਟੀ ਸਮੇਤ 4 ਦੁੱਧ ਦਿੰਦੀਆਂ ਮੱਝਾਂ ਦੇ ਚੋਰੀ ਹੋਣ ਦੀ ਖ਼ਬਰ ਹੈ | ਇਸ ਸੰਬੰਧੀ ਦਵਿੰਦਰ ਸਿੰਘ ਤੇ ਕਰਨੈਲ ਸਿੰਘ ਵਾਸੀ ਮੱਲਪੁਰ ਦੋਵੇਂ ਚਚੇਰੇ ਭਰਾਵਾਂ ਨੇ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

ਵਿਧਾਇਕ ਅੰਗਦ ਸਿੰਘ ਵਲੋਂ 98.78 ਲੱਖ ਦੇ ਸੜਕੀ ਪ੍ਰਾਜੈਕਟਾਂ ਦਾ ਉਦਘਾਟਨ

ਨਵਾਂਸ਼ਹਿਰ, 4 ਦਸੰਬਰ (ਗੁਰਬਖਸ਼ ਸਿੰਘ ਮਹੇ)-ਵਿਧਾਇਕ ਅੰਗਦ ਸਿੰਘ ਨੇ ਸਨਿਚਰਵਾਰ ਨੂੰ ਨਵਾਂਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ 98.78 ਲੱਖ ਰੁਪਏ ਦੇ ਤਿੰਨ ਸੜਕੀ ਪ੍ਰਾਜੈਕਟ ਲੋਕ ਅਰਪਣ ਕੀਤੇ | ਉਦਘਾਟਨੀ ਪ੍ਰਾਜੈਕਟਾਂ 'ਚ ਕੁਲਾਮ ਰੋਡ ਤੋਂ ਦੁਰਗਾਪੁਰ ਰੋਡ, ਮੋਹਨ ਨਗਰ ਤੇ ...

ਪੂਰੀ ਖ਼ਬਰ »

ਕੁਲਵਿੰਦਰ ਸਿੰਘ ਸਰਾਏ ਨੇ ਡੀ. ਈ. ਓ. (ਸੈ) ਤੇ ਹਰਕੰਵਲਜੀਤ ਸਿੰਘ ਨੇ ਡੀ. ਈ. ਓ. (ਐਲੀ) ਦਾ ਅਹੁਦਾ ਸੰਭਾਲਿਆ

ਨਵਾਂਸ਼ਹਿਰ/ਪੋਜੇਵਾਲ ਸਰਾਂ, 4 ਦਸੰਬਰ (ਗੁਰਬਖਸ਼ ਸਿੰਘ ਮਹੇ, ਨਵਾਂਗਰਾਈਾ)-ਕੁਲਵਿੰਦਰ ਸਿੰਘ ਸਰਾਏ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ) ਤੇ ਹਰਕੰਵਲਜੀਤ ਸਿੰਘ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿ) ਸ਼ਹੀਦ ਭਗਤ ਸਿੰਘ ਨਗਰ ਦਾ ਅਹੁਦਾ ਸੰਭਾਲ ਲਿਆ ਹੈ | ...

ਪੂਰੀ ਖ਼ਬਰ »

ਕਟਾਰੀਆਂ 'ਚ ਕਾਂਗਰਸੀ ਆਗੂਆਂ ਦੀ ਮੀਟਿੰਗ

ਕਟਾਰੀਆਂ, 4 ਦਸੰਬਰ (ਨਵਜੋਤ ਸਿੰਘ ਜੱਖੂ)-ਕਟਾਰੀਆਂ 'ਚ ਕਾਂਗਰਸ ਆਗੂਆਂ ਦੀ ਹੋਈ ਮੀਟਿੰਗ 'ਚ ਹਲਕੇ ਅੰਦਰ ਪਾਰਟੀ ਮਜ਼ਬੂਤੀ ਲਈ ਵਿਚਾਰ ਵਿਟਾਂਦਰਾ ਕੀਤਾ ਗਿਆ | ਮੀਟਿੰਗ ਦੀ ਅਗਵਾਈ ਕਾਂਗਰਸ ਦੇ ਹਲਕਾ ਬੰਗਾ ਦੇ ਇੰਚਾਰਜ਼ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ...

ਪੂਰੀ ਖ਼ਬਰ »

ਬੰਗਾ 'ਚ ਸੁਖਬੀਰ ਦੀ ਆਮਦ ਨੂੰ ਲੈ ਕੇ ਡਾ. ਸੁੱਖੀ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਕਟਾਰੀਆਂ, 4 ਦਸੰਬਰ (ਨਵਜੋਤ ਸਿੰਘ ਜੱਖੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬੰਗਾ ਦਾਣਾ ਮੰਡੀ ਵਿਖੇ 11 ਦਸੰਬਰ ਦੀ ਫੇਰੀ ਨੂੰ ਲੈ ਕੇ ਵਿਧਾਨ ਸਭਾ ਹਲਕਾ ਬੰਗਾ ਤੋਂ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਤੇ ਮੌਜੂਦਾ ਵਿਧਾਇਕ ਡਾ. ...

ਪੂਰੀ ਖ਼ਬਰ »

ਬਿਜਲੀ ਦੇ ਨਿੱਤ ਲੱਗਦੇ ਅਣ-ਐਲਾਣੇ ਕੱਟਾਂ ਨੇ ਲੋਕ ਕੀਤੇ ਪ੍ਰੇਸ਼ਾਨ

ਬਲਾਚੌਰ, 4 ਦਸੰਬਰ (ਸ਼ਾਮ ਸੁੰਦਰ ਮੀਲੂ)-ਸੂਬੇ ਅੰਦਰ 2022 ਦੀਆਂ ਚੋਣਾਂ ਨੂੰ ਮੁੱਖ ਰੱਖ ਕੇ ਪੰਜਾਬ ਦੀ ਸਿਆਸੀ ਸੱਤਾ 'ਤੇ ਕਾਬਜ਼ ਹੋਣ ਲਈ ਹਰੇਕ ਸਿਆਸੀ ਪਾਰਟੀ ਵਲੋਂ ਕਾਰੋਬਾਰੀਆਂ, ਕਿਸਾਨਾਂ, ਦੁਕਾਨਦਾਰਾਂ, ਔਰਤਾਂ ਸਮੇਤ ਹਰ ਵਰਗ ਨੂੰ ਰਾਹਤ ਦੇਣ ਲਈ, ਬਿਜਲੀ ਬਿੱਲਾਂ ...

ਪੂਰੀ ਖ਼ਬਰ »

ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਐਸ. ਡੀ. ਐਮ. ਦਫ਼ਤਰਾਂ ਅੱਗੇ ਧਰਨਾ 27 ਨੂੰ - ਨੂਰਪੁਰੀ ਤੇ ਧਨੌਲਾ

ਬੰਗਾ, 4 ਦਸੰਬਰ (ਕਰਮ ਲਧਾਣਾ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਕਾਮਰੇਡ ਰਾਮ ਸਿੰਘ ਨੂਰਪੁਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਲਾਲ ਸਿੰਘ ਧਨੌਲਾ ਨੇ ਕਿਹਾ ਕਿ ਕੁਲ ਹਿੰਦ ਖੇਤ ਮਜ਼ਦੂਰ ...

ਪੂਰੀ ਖ਼ਬਰ »

ਮੋਟਰਾਂ ਦੀ ਬਿਜਲੀ ਨਾ ਆਉਣ ਕਾਰਨ ਕਿਸਾਨ ਦੁਖੀ

ਸੰਧਵਾਂ, 4 ਦਸੰਬਰ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਦੇ ਜਥੇ. ਮੱਖਣ ਸਿੰਘ ਸੰਧੂ ਸਾਬਕਾ ਪੰਚ, ਅਮਰੀਕ ਸਿੰਘ ਸੰਧੂ, ਕੁਲਵਿੰਦਰ ਸਿੰਘ ਥਾਂਦੀ, ਕੁਲਵੰਤ ਸਿੰਘ ਸੰਧੂ, ਮਨਜੀਤ ਸਿੰਘ ਸੰਧੂ ਆਦਿ ਕਿਸਾਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਲਈ ਦਿਨਾਂ ਤੋਂ ਮੋਟਰਾਂ ...

ਪੂਰੀ ਖ਼ਬਰ »

ਗਾਇਕ ਮਨਮੀਤ ਮੇਵੀ ਦਾ ਗੀਤ 'ਫੋਰ ਵੇਅ' ਜਾਰੀ

ਘੁੰਮਣਾਂ, 4 ਦਸੰਬਰ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ ਦਾ ਪੰਜਾਬੀ ਗਾਇਕ ਮਨਮੀਤ ਮੇਵੀ ਜਿਨ੍ਹਾਂ ਨੇ ਆਪਣੀ ਪਹਿਚਾਣ ਗੀਤ 'ਪਕੀਆਂ ਰਿਪੋਰਟਾਂ' ਨਾਲ ਬਣਾਈ | ਇਸ ਵਾਰੀ ਗਾਣਾ 'ਫੋਰਵੇਅ' ਜਾਰੀ ਕਰਕੇ ਲੋਕਾਂ ਦੀ ਪਹਿਲੀ ਪਸੰਦ ਬਣਿਆ | ਇਸ ਦੇ ਡਾਇਰੈਕਟਰ ਲਾਲੀ ਬੈਂਸ ਨੇ ...

ਪੂਰੀ ਖ਼ਬਰ »

ਬੀਬਾ ਦਮਨਪ੍ਰੀਤ ਵਲੋਂ ਢਾਡੀ ਦਿਲਬਰ ਨੂੰ ਕਿਤਾਬ ਭੇਟ

ਨਵਾਂਸ਼ਹਿਰ, 4 ਦਸੰਬਰ (ਗੁਰਬਖਸ਼ ਸਿੰਘ ਮਹੇ)-ਬੀਬਾ ਦਮਨਪ੍ਰੀਤ ਕੌਰ ਜਿਨ੍ਹਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਫਕੈਲਟੀ ਆਫ਼ ਆਰਟਸ ਐਂਡ ਕਲਚਰ ਦੇ ਪ੍ਰੋਫੈਸਰ ਡਾ: ਰਾਜਿੰਦਰ ਸਿੰਘ ਗਿੱਲ ਦੀ ਨਿਗਰਾਨੀ ਹੇਠ ਐਮ. ਫਿਲ ਸੰਗੀਤ ਦੀ ਉਪਾਧੀ ਲਈ ਸ਼੍ਰੋਮਣੀ ਢਾਡੀ ...

ਪੂਰੀ ਖ਼ਬਰ »

ਸੁੱਕੇ ਦਰੱਖ਼ਤ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਔੜ, 4 ਦਸੰਬਰ (ਜਰਨੈਲ ਸਿੰਘ ਖ਼ੁਰਦ)- ਇਲਾਕੇ 'ਚੋਂ ਲੰਘਦੇ ਫਿਲੌਰ-ਔੜ-ਰਾਹੋ ਮੁੱਖ ਸੜਕ ਤੇ ਖੜ੍ਹੇ ਦਰਜਨਾਂ ਸੁੱਕੇ ਦਰਖ਼ਤ ਜਿੱਥੇ ਦਿਨ ਪ੍ਰਤੀ ਦਿਨ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ ਉੱਥੇ ਹੀ ਸਰਕਾਰੀ ਸੰਪਤੀ ਵੀ ਸਬੰਧਿਤ ਵਿਭਾਗ ਤੇ ਸਰਕਾਰੀ ਪ੍ਰਸ਼ਾਸਨ ਦੀ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਵਿਖੇ ਮਾਸਟਰ ਅਥਲੈਟਿਕ ਚੈਂਪੀਅਨਸ਼ਿਪ ਦੌਰਾਨ ਕਲੇਰ ਅਕੈਡਮੀ ਨੇ ਸੋਨੇ ਤੇ ਚਾਂਦੀ ਦੇ 8 ਤਗਮੇ ਜਿੱਤੇ

ਮੁਕੰਦਪੁਰ, 4 ਦਸੰਬਰ (ਅਮਰੀਕ ਸਿੰਘ ਢੀਂਡਸਾ)-ਗੋਬਿੰਦਗੜ੍ਹ ਵਾਕਰ ਕਲੱਬ ਵਲੋਂ ਪੰਜਾਬ ਐਥਲੈਟਿਕ ਚੈਂਪੀਅਨਸ਼ਿਪ ਸ੍ਰੀ ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ 28 ਨਵੰਬਰ ਨੂੰ ਕਰਵਾਈ ਗਈ, ਜਿਸ ਦੌਰਾਨ ਪੰਜਾਬ ਭਰ ਤੋਂ ਆਏ ਦੌੜਾਕਾਂ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡੇ

ਸੜੋਆ, 4 ਦਸੰਬਰ (ਨਾਨੋਵਾਲੀਆ)-ਪ੍ਰਵਾਸੀ ਭਾਰਤੀ ਬਲਵਿੰਦਰ ਸਿੰਘ ਲੱਡੂ ਪੁੱਤਰ ਸਵ. ਕਸ਼ਮੀਰ ਸਿੰਘ ਸਹੂੰਗੜ੍ਹਾ ਨੇ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਕਲੱਬ ਸਹੂੰਗੜ੍ਹਾ ਦੇ ਸਹਿਯੋਗ ਨਾਲ ਆਪਣੇ ਗ੍ਰਹਿ ਵਿਖੇ ਲੋੜਵੰਦਾਂ ਨੂੰ ਸਰਦੀ ਦੇ ਮੌਸਮ ਤੋਂ ਬਚਣ ਲਈ ਗਰਮ ਕੰਬਲ ...

ਪੂਰੀ ਖ਼ਬਰ »

ਪਿੰ੍ਰਸ ਨੇ ਜਿੱਤਿਆ ਆਮ ਗਿਆਨ ਦਾ ਲਿਖਤੀ ਮੁਕਾਬਲਾ

ਬੰਗਾ, 4 ਦਸੰਬਰ (ਜਸਬੀਰ ਸਿੰਘ ਨੂਰਪੁਰ)-ਸਮਾਜਿਕ ਸਾਂਝ ਸੰਸਥਾ ਬੰਗਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੱਲੂਪੋਤਾ ਵਿਖੇ ਆਮ ਗਿਆਨ ਦਾ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਪਿ੍ੰਸ ਪਿੰਡ ਲੱਖਪੁਰ ਨੇ ਪਹਿਲਾ ਸਥਾਨ ...

ਪੂਰੀ ਖ਼ਬਰ »

ਇਸ ਵਾਰ ਅਕਾਲੀ ਦਲ (ਬ) ਤੇ ਬਸਪਾ ਦੀ ਜਿੱਤ ਹੋਵੇਗੀ-ਸੁੱਖੀ

ਘੁੰਮਣਾਂ, 4 ਦਸੰਬਰ (ਮਹਿੰਦਰਪਾਲ ਸਿੰਘ)-ਪੰਜਾਬ 'ਚ ਆ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਬੰਧ 'ਚ ਅਕਾਲੀ ਦਲ (ਬ) ਤੇ ਬਸਪਾ ਦੇ ਵਰਕਰਾਂ ਦੀ ਮੀਟਿੰਗ ਸੁਰਿੰਦਰ ਸਿੰਘ ਸ਼ਾਹ ਤੇ ਡਾ. ਕੁਲਦੀਪ ਰਾਜ ਸਾਬਕਾ ਸਰਪੰਚ ਦੀ ਅਗਵਾਈ 'ਚ ਪਿੰਡ ਘੁੰਮਣਾਂ ਵਿਖੇ ਕੀਤੀ ਗਈ | ਜਿਸ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਵਲੋਂ ਮੁਕੰਮਲ ਹੜਤਾਲ

ਬਹਿਰਾਮ, 4 ਦਸੰਬਰ (ਨਛੱਤਰ ਸਿੰਘ ਬਹਿਰਾਮ)-ਪ੍ਰਾਇਮਰੀ ਹੈਲਥ ਸੈਂਟਰ ਬਹਿਰਾਮ ਵਿਖੇ ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵਲੋਂ ਸਿਹਤ ਵਿਭਾਗ ਅੰਦਰ ਹਰੇਕ ਤਰ੍ਹਾਂ ਦੇ ਕੰਮ ਕਰਨ ਦਾ ਮੁਕੰਮਲ ਬਾਈਕਾਟ ਕਰਦਿਆਂ ਦੋ ਦਿਨ ਦੀ ਹੜਤਾਲ ਕਰਨ ਦਾ ਐਲਾਨ ਕੀਤਾ | ਉਪਰੰਤ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਬਿਨਾਂ ਆਪ੍ਰੇਸ਼ਨ ਗੋਡੇ ਹੋਏ ਠੀਕ

ਨਵਾਂਸ਼ਹਿਰ, 4 ਦਸੰਬਰ (ਗੁਰਬਖਸ਼ ਸਿੰਘ ਮਹੇ)-ਰੋਪੜ ਵਿਖੇ ਲੈਹਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ (ਨਜ਼ਦੀਕ ਡਾ: ਸਰਦਾਨਾ ਬੱਚਿਆਂ ਵਾਲੇ) ਪੂਰੇ ਪੰਜਾਬ ਵਿਚ ਪਹਿਲਾਂ ਹੀ ਆਪਣੇ ਆਯੁਰਵੈਦਿਕ ਇਲਾਜ ਕਰਕੇ ਪ੍ਰਸਿੱਧ ਹੈ | ਜਿਵੇਂ ਕਿ ਗਠੀਆ, ...

ਪੂਰੀ ਖ਼ਬਰ »

ਰਸਮ ਪਗੜੀ 'ਤੇ ਵਿਸ਼ੇਸ਼ ਸ਼ਿਵ ਨੰਦ ਮਲਹੋਤਰਾ

ਸੜੋਆ-ਸਮਾਜ ਸੇਵੀ ਖੇਤਰ ਵਿਚ ਵੱਖਰੀ ਪਹਿਚਾਣ ਰੱਖਣ ਵਾਲੇ, ਨਿਊ ਆਦਰਸ਼ ਸੈਕੰਡਰੀ ਸਕੂਲ ਸੜੋਆ ਦੇ ਸੰਸਥਾਪਕ ਅਤੇ ਸੰਜੈ ਮਲਹੋਤਰਾ ਮੈਨੇਜਿੰਗ ਡਾਇਰੈਕਟਰ ਦੇ ਪਿਤਾ ਸ਼ਿਵ ਨੰਦ ਮਲਹੋਤਰਾ ਦਾ ਜਨਮ 01-04-1932 ਨੂੰ ਮਾਤਾ ਸ਼੍ਰੀਮਤੀ ਮਾਲਵ ਦੇਵੀ ਦੀ ਕੁੱਖੋਂ ਪਿਤਾ ਤੇਲੂ ...

ਪੂਰੀ ਖ਼ਬਰ »

ਮੌਜੂਦਾ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਅਸਫਲ-ਸੁਨੀਤਾ ਚੌਧਰੀ

ਭੱਦੀ, 4 ਦਸੰਬਰ (ਨਰੇਸ਼ ਧੌਲ)-ਪੰਜਾਬ ਕਾਂਗਰਸ ਸਰਕਾਰ ਆਪਣੇ ਕਾਰਜਕਾਲ ਦੌਰਾਨ ਬੇਰੁਜ਼ਗਾਰੀ, ਨਸ਼ੇਖੋਰੀ ਤੇ ਭਿ੍ਸ਼ਟਾਚਾਰੀ ਨੂੰ ਨਕੇਲ ਪਾਉਣ ਵਿਚ ਹੁਣ ਤੱਕ ਪੂਰੀ ਤਰ੍ਹਾਂ ਅਸਫਲ ਰਹੀ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਿਧਾਨ ਸਭਾ ਹਲਕਾ ਬਲਾਚੌਰ ...

ਪੂਰੀ ਖ਼ਬਰ »

ਖਟਕੜ ਕਲਾਂ ਸ਼ਹੀਦਾਂ ਦੇ ਸਮਾਰਕ ਨੂੰ ਸਿਜਦਾ ਕਰਨੈ ਤਾਂ ਹੱਥ ਧੋਣ ਲਈ ਪਾਣੀ ਘਰੋਂ ਲਿਜਾਓ

ਬਹਿਰਾਮ, 4 ਦਸੰਬਰ (ਨਛੱਤਰ ਸਿੰਘ ਬਹਿਰਾਮ)-ਖਟਕੜ ਕਲਾਂ ਸ਼ਹੀਦਾਂ ਦੇ ਸਮਾਰਕ ਨੂੰ ਸਿਜਦਾ ਕਰਨਾ ਹੈ ਤਾਂ ਹੱਥ ਧੋਣ ਲਈ ਪਾਣੀ ਘਰੋਂ ਲਿਜਾਓ | ਇਹ ਸ਼ਬਦ ਭਾਰਤ ਵਿਕਾਸ ਪ੍ਰੀਸ਼ਦ ਜੱਸੋਮਜਾਰਾ ਦੇ ਸਰਪ੍ਰਸਤ ਰਮੇਸ਼ ਕੌਸ਼ਲ ਨੇ ਆਖੇ | ਉਨ੍ਹਾਂ ਕਿਹਾ ਕਿ ਮੇਰਾ ਪੁੱਤਰ ...

ਪੂਰੀ ਖ਼ਬਰ »

ਅਣ-ਐਲਾਨੇ ਬਿਜਲੀ ਕੱਟਾਂ ਕਾਰਨ ਲੋਕਾਂ 'ਚ ਰੋਸ

ਜਾਡਲਾ, 4 ਦਸੰਬਰ (ਬੱਲੀ)-ਸਬ-ਡਵੀਜ਼ਨ ਬਲਾਚੌਰ ਦੇ ਪਿੰਡਾਂ 'ਚ ਅਣ-ਐਲਾਨੇ ਕੱਟਾਂ ਕਾਰਨ ਪਾਵਰਕਾਮ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਸਵੇਰੇ ਸ਼ਾਮ ਕੰਮਕਾਰ ਤੇ ਰੋਟੀ ਟੁੱਕ ਦੇ ਵੇਲੇ ਲੱਗਦੇ ਕੱਟਾਂ ਕਾਰਨ ਲੋਕ ਭਾਰੀ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਬਾਗੋਵਾਲ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਰੱਤੇਵਾਲ, 4 ਦਸੰਬਰ (ਸੂਰਾਪੁਰੀ)-ਵਿਧਾਇਕ ਦਰਸ਼ਨ ਲਾਲ ਮੰਗੂਪੁਰ ਵਲੋਂ ਆਪਣੇ ਹਲਕੇ ਦੇ ਵਿਕਾਸ ਲਈ ਰੋਜ਼ਾਨਾ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਪਿੰਡ ਮਾਲੇਵਾਲ ਕੋਹਲੀ ਦੇ ਵਿਕਾਸ ਲਈ 6.50 ਲੱਖ ਦੀ ਗਰਾਂਟ ਜਾਰੀ ਕੀਤੀ, ਪਿੰਡ ਬਾਗੋਵਾਲ ...

ਪੂਰੀ ਖ਼ਬਰ »

ਬਰਜਿੰਦਰ ਸਿੰਘ ਹੁਸੈਨਪੁਰ ਵਲੋਂ ਖੇਡ ਕਲੱਬ ਲਈ 31 ਹਜ਼ਾਰ ਦਾ ਯੋਗਦਾਨ

ਨਵਾਂਸ਼ਹਿਰ, 4 ਦਸੰਬਰ (ਗੁਰਬਖਸ਼ ਸਿੰਘ ਮਹੇ)-'ਪੰਜਾਬ ਦੇ ਨੌਜਵਾਨਾਂ 'ਤੇ ਲੱਗਿਆ 'ਉੜਤਾ ਪੰਜਾਬ' ਦਾ ਕਲੰਕ ਧੋਣ ਲਈ ਹੀ ਅਸੀਂ 'ਉੱਡਦਾ ਪੰਜਾਬ' ਮੁਹਿੰਮ ਸ਼ੁਰੂ ਕੀਤੀ ਹੈ | ਇਸ ਰਾਹੀਂ ਅਸੀਂ ਦੁਨੀਆ ਨੂੰ ਦੱਸਣਾ ਚਾਹੁੰਦੇ ਹਾਂ ਕਿ ਜੋ ਫ਼ਿਲਮਾਂ 'ਚ ਦਿਖਾਇਆ ਗਿਆ ਉਹ ਨਹੀਂ, ...

ਪੂਰੀ ਖ਼ਬਰ »

ਅਮਰਦੀਪ ਸਕੂਲ 'ਚ ਵਿਸ਼ਵ ਏਡਜ਼ ਵਿਰੋਧੀ ਦਿਵਸ ਮਨਾਇਆ

ਮੁਕੰਦਪੁਰ, 4 ਦਸੰਬਰ (ਢੀਂਡਸਾ, ਬੰਗਾ)-ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ 'ਚ ਪਿ੍ੰਸੀਪਲ ਪਰਮਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੈਕ. ਅੰਜੂ ਮਹਿਮੀ ਦੀ ਅਗਵਾਈ ਅਧੀਨ ਵਿਸ਼ਵ ਏਡਜ਼ ਵਿਰੋਧੀ ਦਿਵਸ ਮਨਾਇਆ ਗਿਆ | ਪਿੰ੍ਰਸੀਪਲ ਮੈਡਮ ਨੇ ਦੱਸਿਆ ਕਿ ਏਡਜ਼ ਇਕ ...

ਪੂਰੀ ਖ਼ਬਰ »

ਬੀਬੀ ਸੁਰਿੰਦਰ ਕੌਰ ਨਮਿਤ ਸ਼ਰਧਾਂਜਲੀ ਸਮਾਰੋਹ

ਰੈਲਮਾਜਰਾ/ਕਾਠਗੜ੍ਹ, 4 ਦਸੰਬਰ (ਸੁਭਾਸ਼ ਟੌਂਸਾ, ਬਲਦੇਵ ਸਿੰਘ ਪਨੇਸਰ)-ਮੌਤ ਇਕ ਅਟੱਲ ਸਚਾਈ ਹੈ, ਜਿਸ ਨੂੰ ਕਦੇ ਵੀ ਟਾਲਿਆ ਨਹੀਂ ਜਾ ਸਕਦਾ, ਪਰ ਬੀਬੀ ਸੁਰਿੰਦਰ ਕੌਰ ਧਰਮ ਪਤਨੀ ਗਰਬਖਸ਼ਾ ਰਾਮ ਪ੍ਰਧਾਨ ਦੀ ਬੇਵਕਤੀ ਮੌਤ ਪਰਿਵਾਰ ਤੇ ਸਕੇ-ਸੰਬੰਧੀਆਂ ਲਈ ਨਾ ਪੂਰਾ ਹੋਣ ...

ਪੂਰੀ ਖ਼ਬਰ »

ਬਾਬਾ ਗੋਲਾ ਸਰਕਾਰੀ ਸਕੂਲ ਬੰਗਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਬੰਗਾ, 4 ਦਸੰਬਰ (ਕਰਮ ਲਧਾਣਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਈਆਂ ਵੱਖ-ਵੱਖ ਗਤੀਵਿਧੀਆਂ 'ਚ ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੀਆਂ ਵਿਦਿਆਰਥਣਾਂ ਨੇ ਖੂਬ ਮੱਲ੍ਹਾਂ ਮਾਰੀਆਂ | ਇਨ੍ਹਾਂ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਦੀ ਟੀਮ ਵਲੋਂ ਸਰਕਾਰੀ ਸਕੂਲ ਜੋਗੇਵਾਲ ਦੇ ਵਿਕਾਸ ਲਈ 6.26 ਲੱਖ ਦਾ ਚੈੱਕ ਭੇਟ

ਭੱਦੀ, 4 ਦਸੰਬਰ (ਨਰੇਸ਼ ਧੌਲ)-ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਪਿੰਡਾਂ ਅੰਦਰ ਭੇਜੀਆਂ ਜਾ ਰਹੀਆਂ ਹਨ | ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਜੋਗੇਵਾਲ ਵਿਖੇ ਉਨ੍ਹਾਂ ਦੇ ਸਪੁੱਤਰ ਸਮਾਜ ਸੇਵੀ ਚੌਧਰੀ ਅਜੈ ਮੰਗੂਪੁਰ ਨੇ ਉਨ੍ਹਾਂ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਚੰਨੀ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ

ਨਵਾਂਸ਼ਹਿਰ, 4 ਦਸੰਬਰ (ਗੁਰਬਖਸ਼ ਸਿੰਘ ਮਹੇ)-ਪੇਂਡੂ ਮਜ਼ਦੂਰ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਬੇਘਰਿਆਂ ਲਈ 5-5 ਮਰਲੇ ਦੇ ਪਲਾਟ ਅਲਾਟ ਕਰਨ, ਲਾਲ ਲਕੀਰ ਅੰਦਰ ਘਰਾਂ ਦੇ ਮਾਲਕੀ ਹੱਕ ਦੇਣ ਤੇ ਓਨ ਫ਼ੰਡ ਸੁਸਾਇਟੀਆਂ ਦੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ...

ਪੂਰੀ ਖ਼ਬਰ »

ਡਾਕਟਰ ਸੋਹਨ ਸਿੰਘ ਪਰਮਾਰ ਤੇ ਕਰਨਲ ਮੋਹਨ ਸਿੰਘ ਪਰਮਾਰ ਵਲੋਂ ਢਾਹਾਂ ਕਲੇਰਾਂ ਦਾ ਦੌਰਾ

ਬੰਗਾ, 4 ਦਸੰਬਰ (ਜਸਬੀਰ ਸਿੰਘ ਨੂਰਪੁਰ)-ਟੋਰਾਂਟੋ ਕੈਨੇਡਾ ਵਾਸੀ ਪ੍ਰਸਿੱਧ ਅਧਿਆਪਕ ਤੇ ਸਮਾਜ ਸੇਵਕ ਡਾ. ਸੋਹਨ ਸਿੰਘ ਪਰਮਾਰ ਤੇ ਉਨ੍ਹਾਂ ਦੇ ਛੋਟੇ ਭਰਾ ਕਰਨਲ (ਰਿਟਾ:) ਡਾ. ਮੋਹਨ ਸਿੰਘ ਪਰਮਾਰ ਦਿੱਲੀ ਵਾਸੀ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ...

ਪੂਰੀ ਖ਼ਬਰ »

ਰੱਤੇਵਾਲ ਕਾਲਜ 'ਚ ਟ੍ਰੈਫਿਕ ਐਜੂਕੇਸ਼ਨ ਸੈੱਲ ਵਲੋਂ ਜਾਗਰੂਕਤਾ ਸੈਮੀਨਾਰ

ਰੱਤੇਵਾਲ, 4 ਨਵੰਬਰ (ਆਰ. ਕੇ. ਸੂਰਾਪੁਰੀ)-ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ. ਐੱਸ. ਆਈ. ਹੁਸਨ ਲਾਲ ਵਲੋਂ ਸਥਾਨਕ ਗਰਲਜ਼ ਕਾਲਜ ਵਿਖੇ ਵਿਦਿਆਰਥਣਾਂ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਏ. ਐੱਸ. ਆਈ. ਹੁਸਨ ਲਾਲ ਨੇ ਵਿਦਿਆਰਥਣਾਂ ਨੂੰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦਾ ਜਥਾ ਦਿੱਲੀ ਲਈ ਰਵਾਨਾ

ਨਵਾਂਸ਼ਹਿਰ, 4 ਦਸੰਬਰ (ਗੁਰਬਖਸ਼ ਸਿੰਘ ਮਹੇ)-ਕਿਰਤੀ ਕਿਸਾਨ ਯੂਨੀਅਨ ਦਾ ਜਥਾ ਕਿਸਾਨ ਮੋਰਚੇ 'ਚ ਸ਼ਾਮਿਲ ਹੋਣ ਲਈ ਨਵਾਂਸ਼ਹਿਰ ਤੋਂ ਦਿੱਲੀ ਲਈ ਰਵਾਨਾ ਹੋਇਆ | ਜਥੇ ਨੇ ਰਿਲਾਇੰਸ ਕੰਪਨੀ ਦੇ ਨਵਾਂਸ਼ਹਿਰ ਸੁਪਰ ਸਟੋਰ ਅੱਗੇ ਚੱਲਦੇ ਕਿਸਾਨੀ ਧਰਨੇ ਤੋਂ ਯੂਨੀਅਨ ਦੇ ...

ਪੂਰੀ ਖ਼ਬਰ »

ਸਰਹਾਲ ਮੁੰਡੀ ਵਿਖੇ ਕਬੱਡੀ ਕੱਪ ਦੇ ਪਹਿਲੇ ਦਿਨ ਹੋਏ ਫਸਵੇਂ ਮੁਕਾਬਲੇ

ਮੁਕੰਦਪੁਰ, 4 ਦਸੰਬਰ (ਦੇਸ ਰਾਜ ਬੰਗਾ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਸਰਹਾਲ ਮੁੰਡੀ, ਪ੍ਰਵਾਸੀ ਭਾਰਤੀਆਂ ਤੇ ਸਮੂਹ ਨਗਰ ਵਾਸੀਆਂ ਵਲੋਂ ਸਾਲਾਨਾ ਕਬੱਡੀ ਕੱਪ ਟੂਰਨਾਮੈਂਟ ਸਰਕਾਰੀ ਸਕੂਲ ਦੇ ਖੇਡ ਮੈਦਾਨ 'ਚ ਆਰੰਭ ਹੋਇਆ | ਟੂਰਨਾਮੈਂਟ ਦਾ ਉਦਘਾਟਨ ਰਣਜੀਤ ਸਿੰਘ ...

ਪੂਰੀ ਖ਼ਬਰ »

ਢਾਈ ਸਾਲਾ ਬੱਚੀ ਦਿਲਰੋਜ਼ ਦੇ ਕਤਲ ਦੇ ਰੋਸ 'ਚ ਮੋਮਬੱਤੀ ਮਾਰਚ

ਬੰਗਾ, 4 ਦਸੰਬਰ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਅੰਬੇਡਕਰ ਸੈਨਾ ਮੂਲ ਨਿਵਾਸੀ ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਬੀਤੇ ਦਿਨੀ ਲੁਧਿਆਣਾ ਵਿਖੇ ਢਾਈ ਸਾਲਾ ਬੱਚੀ ਦਿਲਰੋਜ਼ ਨੂੰ ਜਿੰਦਾ ਖੇਤਾਂ 'ਚ ਦਬਾ ਕੇ ਬੇਰਹਿਮੀ ਨਾਲ ਕਤਲ ਕਰਨ ਦੀ ਵਾਪਰੀ ਘਟਨਾ ਦੇ ਰੋਸ ਵਲੋਂ ...

ਪੂਰੀ ਖ਼ਬਰ »

ਪਿੰਡ ਬਹਿਲੂਰ ਕਲਾਂ ਵੋਟਿੰਗ ਮਸ਼ੀਨ ਤੇ ਵੋਟਿੰਗ ਕਰਨ ਸੰਬੰਧੀ ਦਿੱਤੀ ਜਾਣਕਾਰੀ

ਰਾਹੋਂ, 4 ਦਸੰਬਰ (ਬਲਬੀਰ ਸਿੰਘ ਰੂਬੀ)-ਸਵੀਪ ਟੀਮ ਵਲੋਂ ਪਿੰਡ ਬਹਿਲੂਰ ਕਲਾਂ ਵਿਖੇ ਫੀਡਰ ਪਿੰਡਾਂ ਦੇ ਬੀ. ਐਲ. ਓ. ਤੇ ਪਬਲਿਕ ਨੂੰ ਬੂਥ ਪੱਧਰ 'ਤੇ ਵੋਟਿੰਗ ਮਸ਼ੀਨ ਦੀ ਵਰਤੋਂ ਭਰੋਸੇਯੋਗ ਤੇ ਵੋਟ ਦੀ ਮਹੱਤਤਾ ਬਾਰੇ ਸੁਰਜੀਤ ਸਿੰਘ, ਜਗਤ ਰਾਮ ਤੇ ਰਾਮਪਾਲ ਵਲੋਂ ਵਿਸਥਾਰ ...

ਪੂਰੀ ਖ਼ਬਰ »

ਅਜੇ ਮੰਗੂਪੁਰ ਨੇ ਸਰਕਾਰੀ ਸਕੂਲ ਸਾਹਿਬਾ ਨੂੰ ਵਿਕਾਸ ਕਾਰਜਾਂ ਲਈ ਚੈੱਕ ਸੌਂ ਪਿਆ

ਮਜਾਰੀ/ਸਾਹਿਬਾ, 4 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਲਕਸ਼ਿਆ ਫਾਊਾਡੇਸ਼ਨ ਦੇ ਸਰਪ੍ਰਸਤ ਅਜੇ ਮੰਗੂਪੁਰ ਵਲੋਂ ਆਪਣੇ ਪਿਤਾ ਹਲਕਾ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਦੇ ਸਰਕਾਰੀ ਕੋਟੇ 'ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਿਬਾ ਦੇ ਵਿਕਾਸ ਕਾਰਜਾਂ ਲਈ 6 ਲੱਖ 26 ...

ਪੂਰੀ ਖ਼ਬਰ »

ਆਪ ਦੀ ਸਰਕਾਰ ਬਣਾਉਣ ਲਈ ਸੂਬੇ ਦੇ ਲੋਕ ਉਤਾਵਲੇ-ਸੰਤੋਸ਼ ਕਟਾਰੀਆ

ਬਲਾਚੌਰ, 4 ਦਸੰਬਰ (ਸ਼ਾਮ ਸੁੰਦਰ ਮੀਲੂ)- ਸੂਬੇ ਦੇ ਲੋਕ ਅਕਾਲੀ-ਬਸਪਾ, ਭਾਜਪਾ, ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਤੋਂ ਚੰਗੀ ਤਰ੍ਹਾਂ ਜਾਣੂ ਹਨ | ਹੁਣ ਸੂਬੇ ਦੇ ਲੋਕ ਇਨ੍ਹਾਂ ਪਾਰਟੀਆਂ ਦੇ ਝਾਂਸੇ ਵਿਚ ਨਹੀਂ ਆਉਣਗੇ 2022 ਦੀਆਂ ਚੋਣਾਂ ਵਿਚ ਇਨ੍ਹਾਂ ਸਿਆਸੀ ਪਾਰਟੀਆਂ ...

ਪੂਰੀ ਖ਼ਬਰ »

ਜਮਹੂਰੀ ਲਹਿਰ ਦੇ ਆਗੂ ਗੁਰਮੁੱਖ ਸਿੰਘ ਗੁਣਾਚੌਰ ਨਮਿਤ ਸ਼ੋਕ ਸਮਾਗਮ

ਬੰਗਾ, 4 ਦਸੰਬਰ (ਕਰਮ ਲਧਾਣਾ)-ਜਮਹੂਰੀ ਲਹਿਰ ਦੇ ਸਰਗਰਮ ਆਗੂ ਸਾਥੀ ਗੁਰਮੁੱਖ ਸਿੰਘ ਗੁਣਾਚੌਰ ਇਨਕਲਾਬੀ ਕਾਫ਼ਲੇ 'ਚੋਂ ਅਚਨਚੇਤ ਸੰਖੇਪ ਬਿਮਾਰੀ ਆਉਣ ਕਾਰਨ ਵਿਛੜ ਗਏ | ਉਨ੍ਹਾਂ ਨਮਿਤ ਉਨ੍ਹਾਂ ਦੇ ਜੱਦੀ ਪਿੰਡ ਗੁਣਾਚੌਰ ਦੇ ਗੁਰਦੁਆਰਾ ਸਾਹਿਬ 'ਚ ਅੰਤਿਮ ਅਰਦਾਸ ਤੇ ...

ਪੂਰੀ ਖ਼ਬਰ »

ਜਨਮ ਦਿਨ 'ਤੇ ਵਿਸ਼ੇਸ਼-ਬਾਬਾ ਬੁੱਧ ਸਿੰਘ ਢਾਹਾਂ

ਪੋਜੇਵਾਲ ਸਰਾਂ-ਬੁੱਧ ਸਿੰਘ ਢਾਹਾਂ ਦਾ ਜਨਮ 5 ਦਸੰਬਰ 1925 ਨੂੰ ਪਿਤਾ ਸ਼ੇਰ ਸਿੰਘ ਤੇ ਮਾਤਾ ਨੰਦ ਕੌਰ ਦੀ ਕੁੱਖੋਂ ਪਿੰਡ ਢਾਹਾਂ ਜ਼ਿਲ੍ਹਾ ਜਲੰਧਰ, ਹੁਣ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਇਆ | ਆਪ 1960 'ਚ ਬਾਬਾ ਬੁੱਧ ਸਿੰਘ ਕੈਨੇਡਾ ਗਏ, ਜਿਥੇ ਪੋਰਟ ਐਲਵਰਨੀ ਤੇ ਬੀ. ਸੀ. 'ਚ ...

ਪੂਰੀ ਖ਼ਬਰ »

ਐੱਨ. ਆਰ. ਆਈ. ਵਲੋਂ ਪਿਤਾ ਦੀ ਯਾਦ 'ਚ ਸਕੂਲ ਨੂੰ 25000 ਭੇਟ

ਮੇਹਲੀ, 4 ਦਸੰਬਰ (ਸੰਦੀਪ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਮੇਹਲੀ (ਕੁੜੀਆਂ) ਵਿਖੇ ਐਨ. ਆਰ. ਆਈ. ਜਤਿੰਦਰ ਕੁਮਾਰ ਡਿੱਡੀ ਵਲੋਂ ਆਪਣੇ ਪਿਤਾ ਵਿਜੇ ਕੁਮਾਰ ਦੀ ਯਾਦ 'ਚ ਸਕੂਲ ਨੂੰ 25000 ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਉਪਰੰਤ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਬੱਚਿਆਂ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਚੰਨੀ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ

ਨਵਾਂਸ਼ਹਿਰ, 4 ਦਸੰਬਰ (ਗੁਰਬਖਸ਼ ਸਿੰਘ ਮਹੇ)-ਪੇਂਡੂ ਮਜ਼ਦੂਰ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਬੇਘਰਿਆਂ ਲਈ 5-5 ਮਰਲੇ ਦੇ ਪਲਾਟ ਅਲਾਟ ਕਰਨ, ਲਾਲ ਲਕੀਰ ਅੰਦਰ ਘਰਾਂ ਦੇ ਮਾਲਕੀ ਹੱਕ ਦੇਣ ਤੇ ਓਨ ਫ਼ੰਡ ਸੁਸਾਇਟੀਆਂ ਦੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ...

ਪੂਰੀ ਖ਼ਬਰ »

ਡਾਕਟਰ ਸੋਹਨ ਸਿੰਘ ਪਰਮਾਰ ਤੇ ਕਰਨਲ ਮੋਹਨ ਸਿੰਘ ਪਰਮਾਰ ਵਲੋਂ ਢਾਹਾਂ ਕਲੇਰਾਂ ਦਾ ਦੌਰਾ

ਬੰਗਾ, 4 ਦਸੰਬਰ (ਜਸਬੀਰ ਸਿੰਘ ਨੂਰਪੁਰ)-ਟੋਰਾਂਟੋ ਕੈਨੇਡਾ ਵਾਸੀ ਪ੍ਰਸਿੱਧ ਅਧਿਆਪਕ ਤੇ ਸਮਾਜ ਸੇਵਕ ਡਾ. ਸੋਹਨ ਸਿੰਘ ਪਰਮਾਰ ਤੇ ਉਨ੍ਹਾਂ ਦੇ ਛੋਟੇ ਭਰਾ ਕਰਨਲ (ਰਿਟਾ:) ਡਾ. ਮੋਹਨ ਸਿੰਘ ਪਰਮਾਰ ਦਿੱਲੀ ਵਾਸੀ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ...

ਪੂਰੀ ਖ਼ਬਰ »

ਰੱਤੇਵਾਲ ਕਾਲਜ 'ਚ ਟ੍ਰੈਫਿਕ ਐਜੂਕੇਸ਼ਨ ਸੈੱਲ ਵਲੋਂ ਜਾਗਰੂਕਤਾ ਸੈਮੀਨਾਰ

ਰੱਤੇਵਾਲ, 4 ਨਵੰਬਰ (ਆਰ. ਕੇ. ਸੂਰਾਪੁਰੀ)-ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ. ਐੱਸ. ਆਈ. ਹੁਸਨ ਲਾਲ ਵਲੋਂ ਸਥਾਨਕ ਗਰਲਜ਼ ਕਾਲਜ ਵਿਖੇ ਵਿਦਿਆਰਥਣਾਂ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਏ. ਐੱਸ. ਆਈ. ਹੁਸਨ ਲਾਲ ਨੇ ਵਿਦਿਆਰਥਣਾਂ ਨੂੰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦਾ ਜਥਾ ਦਿੱਲੀ ਲਈ ਰਵਾਨਾ

ਨਵਾਂਸ਼ਹਿਰ, 4 ਦਸੰਬਰ (ਗੁਰਬਖਸ਼ ਸਿੰਘ ਮਹੇ)-ਕਿਰਤੀ ਕਿਸਾਨ ਯੂਨੀਅਨ ਦਾ ਜਥਾ ਕਿਸਾਨ ਮੋਰਚੇ 'ਚ ਸ਼ਾਮਿਲ ਹੋਣ ਲਈ ਨਵਾਂਸ਼ਹਿਰ ਤੋਂ ਦਿੱਲੀ ਲਈ ਰਵਾਨਾ ਹੋਇਆ | ਜਥੇ ਨੇ ਰਿਲਾਇੰਸ ਕੰਪਨੀ ਦੇ ਨਵਾਂਸ਼ਹਿਰ ਸੁਪਰ ਸਟੋਰ ਅੱਗੇ ਚੱਲਦੇ ਕਿਸਾਨੀ ਧਰਨੇ ਤੋਂ ਯੂਨੀਅਨ ਦੇ ...

ਪੂਰੀ ਖ਼ਬਰ »

ਸਰਹਾਲ ਮੁੰਡੀ ਵਿਖੇ ਕਬੱਡੀ ਕੱਪ ਦੇ ਪਹਿਲੇ ਦਿਨ ਹੋਏ ਫਸਵੇਂ ਮੁਕਾਬਲੇ

ਮੁਕੰਦਪੁਰ, 4 ਦਸੰਬਰ (ਦੇਸ ਰਾਜ ਬੰਗਾ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਸਰਹਾਲ ਮੁੰਡੀ, ਪ੍ਰਵਾਸੀ ਭਾਰਤੀਆਂ ਤੇ ਸਮੂਹ ਨਗਰ ਵਾਸੀਆਂ ਵਲੋਂ ਸਾਲਾਨਾ ਕਬੱਡੀ ਕੱਪ ਟੂਰਨਾਮੈਂਟ ਸਰਕਾਰੀ ਸਕੂਲ ਦੇ ਖੇਡ ਮੈਦਾਨ 'ਚ ਆਰੰਭ ਹੋਇਆ | ਟੂਰਨਾਮੈਂਟ ਦਾ ਉਦਘਾਟਨ ਰਣਜੀਤ ਸਿੰਘ ...

ਪੂਰੀ ਖ਼ਬਰ »

ਪਿੰਡ ਬਹਿਲੂਰ ਕਲਾਂ ਵੋਟਿੰਗ ਮਸ਼ੀਨ ਤੇ ਵੋਟਿੰਗ ਕਰਨ ਸੰਬੰਧੀ ਦਿੱਤੀ ਜਾਣਕਾਰੀ

ਰਾਹੋਂ, 4 ਦਸੰਬਰ (ਬਲਬੀਰ ਸਿੰਘ ਰੂਬੀ)-ਸਵੀਪ ਟੀਮ ਵਲੋਂ ਪਿੰਡ ਬਹਿਲੂਰ ਕਲਾਂ ਵਿਖੇ ਫੀਡਰ ਪਿੰਡਾਂ ਦੇ ਬੀ. ਐਲ. ਓ. ਤੇ ਪਬਲਿਕ ਨੂੰ ਬੂਥ ਪੱਧਰ 'ਤੇ ਵੋਟਿੰਗ ਮਸ਼ੀਨ ਦੀ ਵਰਤੋਂ ਭਰੋਸੇਯੋਗ ਤੇ ਵੋਟ ਦੀ ਮਹੱਤਤਾ ਬਾਰੇ ਸੁਰਜੀਤ ਸਿੰਘ, ਜਗਤ ਰਾਮ ਤੇ ਰਾਮਪਾਲ ਵਲੋਂ ਵਿਸਥਾਰ ...

ਪੂਰੀ ਖ਼ਬਰ »

ਅਜੇ ਮੰਗੂਪੁਰ ਨੇ ਸਰਕਾਰੀ ਸਕੂਲ ਸਾਹਿਬਾ ਨੂੰ ਵਿਕਾਸ ਕਾਰਜਾਂ ਲਈ ਚੈੱਕ ਸੌਂ ਪਿਆ

ਮਜਾਰੀ/ਸਾਹਿਬਾ, 4 ਦਸੰਬਰ (ਨਿਰਮਲਜੀਤ ਸਿੰਘ ਚਾਹਲ)-ਲਕਸ਼ਿਆ ਫਾਊਾਡੇਸ਼ਨ ਦੇ ਸਰਪ੍ਰਸਤ ਅਜੇ ਮੰਗੂਪੁਰ ਵਲੋਂ ਆਪਣੇ ਪਿਤਾ ਹਲਕਾ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਦੇ ਸਰਕਾਰੀ ਕੋਟੇ 'ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਿਬਾ ਦੇ ਵਿਕਾਸ ਕਾਰਜਾਂ ਲਈ 6 ਲੱਖ 26 ...

ਪੂਰੀ ਖ਼ਬਰ »

ਆਪ ਦੀ ਸਰਕਾਰ ਬਣਾਉਣ ਲਈ ਸੂਬੇ ਦੇ ਲੋਕ ਉਤਾਵਲੇ-ਸੰਤੋਸ਼ ਕਟਾਰੀਆ

ਬਲਾਚੌਰ, 4 ਦਸੰਬਰ (ਸ਼ਾਮ ਸੁੰਦਰ ਮੀਲੂ)- ਸੂਬੇ ਦੇ ਲੋਕ ਅਕਾਲੀ-ਬਸਪਾ, ਭਾਜਪਾ, ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਤੋਂ ਚੰਗੀ ਤਰ੍ਹਾਂ ਜਾਣੂ ਹਨ | ਹੁਣ ਸੂਬੇ ਦੇ ਲੋਕ ਇਨ੍ਹਾਂ ਪਾਰਟੀਆਂ ਦੇ ਝਾਂਸੇ ਵਿਚ ਨਹੀਂ ਆਉਣਗੇ 2022 ਦੀਆਂ ਚੋਣਾਂ ਵਿਚ ਇਨ੍ਹਾਂ ਸਿਆਸੀ ਪਾਰਟੀਆਂ ...

ਪੂਰੀ ਖ਼ਬਰ »

ਜਮਹੂਰੀ ਲਹਿਰ ਦੇ ਆਗੂ ਗੁਰਮੁੱਖ ਸਿੰਘ ਗੁਣਾਚੌਰ ਨਮਿਤ ਸ਼ੋਕ ਸਮਾਗਮ

ਬੰਗਾ, 4 ਦਸੰਬਰ (ਕਰਮ ਲਧਾਣਾ)-ਜਮਹੂਰੀ ਲਹਿਰ ਦੇ ਸਰਗਰਮ ਆਗੂ ਸਾਥੀ ਗੁਰਮੁੱਖ ਸਿੰਘ ਗੁਣਾਚੌਰ ਇਨਕਲਾਬੀ ਕਾਫ਼ਲੇ 'ਚੋਂ ਅਚਨਚੇਤ ਸੰਖੇਪ ਬਿਮਾਰੀ ਆਉਣ ਕਾਰਨ ਵਿਛੜ ਗਏ | ਉਨ੍ਹਾਂ ਨਮਿਤ ਉਨ੍ਹਾਂ ਦੇ ਜੱਦੀ ਪਿੰਡ ਗੁਣਾਚੌਰ ਦੇ ਗੁਰਦੁਆਰਾ ਸਾਹਿਬ 'ਚ ਅੰਤਿਮ ਅਰਦਾਸ ਤੇ ...

ਪੂਰੀ ਖ਼ਬਰ »

ਜਨਮ ਦਿਨ 'ਤੇ ਵਿਸ਼ੇਸ਼-ਬਾਬਾ ਬੁੱਧ ਸਿੰਘ ਢਾਹਾਂ

ਪੋਜੇਵਾਲ ਸਰਾਂ-ਬੁੱਧ ਸਿੰਘ ਢਾਹਾਂ ਦਾ ਜਨਮ 5 ਦਸੰਬਰ 1925 ਨੂੰ ਪਿਤਾ ਸ਼ੇਰ ਸਿੰਘ ਤੇ ਮਾਤਾ ਨੰਦ ਕੌਰ ਦੀ ਕੁੱਖੋਂ ਪਿੰਡ ਢਾਹਾਂ ਜ਼ਿਲ੍ਹਾ ਜਲੰਧਰ, ਹੁਣ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਇਆ | ਆਪ 1960 'ਚ ਬਾਬਾ ਬੁੱਧ ਸਿੰਘ ਕੈਨੇਡਾ ਗਏ, ਜਿਥੇ ਪੋਰਟ ਐਲਵਰਨੀ ਤੇ ਬੀ. ਸੀ. 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX