ਅੰਮਿ੍ਤਸਰ, 4 ਦਸੰਬਰ (ਗਗਨਦੀਪ ਸ਼ਰਮਾ)-ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਵਲੋਂ ਘੱਟੋ-ਘੱਟ ਉਜਰਤਾਂ ਕਾਨੂੰਨ ਤਹਿਤ ਤਨਖ਼ਾਹ 'ਚ ਵਾਧਾ ਕਰਵਾਉਣ ਅਤੇ ਆਪਣੀਆਂ ਹੋਰ ਵਿਭਾਗੀ ਮੰਗਾਂ ਮੰਨਵਾਉਣ ਤਹਿਤ ਕੀਤੀ ਗਈ ਹੜਤਾਲ ਦੇ ਦੂਜੇ ਦਿਨ ਅੱਜ ਆਪਣੀਆਂ ਹਰੇਕ ਤਰ੍ਹਾਂ ਦੀਆਂ ਡਿਊਟੀਆਂ ਦਾ ਬਾਈਕਾਟ ਕਰਕੇ ਕਮਿਊਨਿਟੀ ਹੈਲਥ ਸੈਂਟਰਾਂ 'ਤੇ ਧਰਨੇ ਲਗਾਏ ਗਏ | ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਦੀ ਆਗੂ ਪਰਮਜੀਤ ਕੌਰ ਮਾਨ, ਸਰਬਜੀਤ ਕੌਰ ਛੱਜਲਵੱਡੀ, ਰਣਜੀਤ ਦੁਲਾਰੀ, ਬਲਜਿੰਦਰ ਕੌਰ ਵੇਰਕਾ, ਗੁਰਵੰਤ ਕੌਰ ਲੋਪੋਕੇ ਤੇ ਕੁਲਬੀਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਕੋਲ ਲਾਰੇ-ਲੱਪੇ ਤੇ ਫੋਕੇ ਐਲਾਨਾਂ ਤੋਂ ਇਲਾਵਾ ਆਸ਼ਾ ਵਰਕਰਾਂ, ਫੈਸਿਲੀਟੇਟਰਾਂ ਅਤੇ ਹੋਰ ਕੱਚੇ ਵਰਕਰਾਂ ਲਈ ਨਾ ਤਾਂ ਸਮਾਂ ਹੈ ਅਤੇ ਨਾ ਹੀ ਨੀਤੀ | ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਉਨ੍ਹਾਂ ਨੂੰ ਕੋਰੋਨਾ ਯੋਧੇ ਮੰਨਦੀ ਹੈ ਤੇ ਦੂਜੇ ਪਾਸੇ ਇਨ੍ਹਾਂ ਯੋਧਿਆਂ ਦੇ ਬਣਦੇ ਹੱਕ ਦੇਣ ਤੋਂ ਟਾਲ਼ਾ ਵਟਦੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਭਲਕੇ ਜਲੰਧਰ ਵਿਖੇ 'ਮਾਣ-ਭੱਤਾ, ਕੱਚਾ ਤੇ ਕੰਟਰੈਕਟ ਮੁਲਾਜ਼ਮ ਮੋਰਚੇ' ਦੀ ਅਗਵਾਈ ਵਿਚ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾ ਰਹੀ ਹੈ ਜਿਸ 'ਚ ਅੰਮਿ੍ਤਸਰ ਨਾਲ ਸਬੰਧਿਤ ਸੈਂਕੜੇ ਵਰਕਰਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵੰਤ ਕੌਰ ਤਰਸਿੱਕਾ, ਸੁਖਜਿੰਦਰ ਕੌਰ ਛੱਜਲਵੱਡੀ, ਦਲਜੀਤ ਕੌਰ ਸੁਲਤਾਨਵਿੰਡ, ਨਿਰਮਲ ਕੌਰ ਬੱਚੀਵਿੰਡ, ਮਨਜੀਤ ਕੌਰ ਢਪੱਈਆਂ, ਪਲਵਿੰਦਰ ਕੌਰ ਵਡਾਲਾ, ਰਾਜਵਿੰਦਰ ਕੌਰ ਆਦਿ ਵੀ ਹਾਜ਼ਰ ਸਨ |
ਅਟਾਰੀ, 4 ਦਸੰਬਰ (ਗੁਰਦੀਪ ਸਿੰਘ ਅਟਾਰੀ)-ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਰਾਕੇਸ਼ ਕੌਂਸਲ ਵਲੋਂ ਭੈੜੇ ਅਨਸਰਾਂ ਨੂੰ ਫੜਨ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਥਾਣਾ ਘਰਿੰਡਾ ਨੇ ਮਾਣਯੋਗ ਅਦਾਲਤ ਵਲੋਂ ਐਨਡੀਪੀਐੱਸ ਐਕਟ 'ਚ ਲੋੜੀਂਦੇ ਪੀਓ ਕਰਾਰ ...
ਸੁਲਤਾਨਵਿੰਡ, 4 ਦਸੰਬਰ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਜਲੰਧਰ ਹਾਈਏ ਸਥਿਤ ਨਿਊ ਅੰਮਿ੍ਤਸਰ ਵਿਖੇ ਬੀ. ਆਰ. ਟੀ. ਐੱਸ. ਬੱਸ ਵਲੋਂ ਇਕ ਮੋਟਰਸਾਈਕਲ 'ਤੇ ਸਵਾਰ 2 ਨੌਜਵਾਨਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ | ਇਸ ਦੌਰਾਨ ਇੱਕ ਨੌਜਵਾਨ ਦੀ ਮੌਕੇ ਮੌਤ ਹੋ ਗਈ ਜਦ ਕਿ ...
ਅੰਮਿ੍ਤਸਰ, 4 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਚਾਟੀਵਿੰਡ ਚÏਕ ਸਥਿਤ ਸ਼ਮਸ਼ਾਨਘਾਟ ਵਿਖੇ ਅੱਜ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਇਕ ਬਜ਼ੁਰਗ ਮਹਿਲਾ ਦੇ ਸਸਕਾਰ ਮਗਰੋਂ ਜਮ੍ਹਾਂ ਕਰਵਾਈਆਂ ਗਈਆਂ ਅਸਥੀਆਂ ਨੂੰ ਸਮਸ਼ਾਨਘਾਟ ਪ੍ਰਬੰਧਕਾਂ ਵਲੋਂ ...
ਅੰਮਿ੍ਤਸਰ 4 ਦਸੰਬਰ (ਗਗਨਦੀਪ ਸ਼ਰਮਾ)-ਡੀ ਡਵੀਜ਼ਨ ਪੁਲਿਸ ਵਲੋਂ ਨੌਜਵਾਨ ਨੂੰ ਅਗਵਾ ਕਰਕੇ ਕਤਲ ਕਰਨ ਦੇ ਮਾਮਲੇ 'ਚ 11 ਨੂੰ ਨਾਮਜ਼ਦ ਕੀਤਾ ਗਿਆ ਹੈ ਇਹ ਮਾਮਲਾ ਪੀੜਤ ਰਵਿੰਦਰ ਕੁਮਾਰ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਇਸ ਸਬੰਧੀ ਰੋਹਿਤ ਉਰਫ਼ ਨਨੂ, ...
ਅੰਮਿ੍ਤਸਰ, 4 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂਆਂ, ਜ਼ਿਲ੍ਹਾ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਦੀ ਇੱਕ ਵਿਸ਼ੇਸ਼ ਜੂਮ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਦੀ ਅਗਵਾਈ ਹੇਠ ...
ਲੋਪੋਕੇ, 4 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਪੁੁੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਵੈਰੋਕੇ ਵਿਖੇ ਮੋਟਰਸਾਇਕਲ ਬੇਕਾਬੂ ਹੋ ਕੇ ਡਿੱਗਣ ਕਾਰਨ ਇਕ ਔਰਤ ਦੀ ਦਰਦਨਾਕ ਮੌਤ ਹੋਣ ਅਤੇ ਇਕ ਜ਼ਖ਼ਮੀ ਹੋਣ ਦੀ ਖਬਰ ਹੈ | ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਦੇ ਏ. ਐੱਸ. ਆਈ ...
ਅੰਮਿ੍ਤਸਰ, 4 ਦਸੰਬਰ (ਗਗਨਦੀਪ ਸ਼ਰਮਾ)-ਰਾਮਬਾਗ਼ ਪੁਲਿਸ ਵਲੋਂ ਪਨਬੱਸ (ਆਊਟ ਸੋਰਸਿੰਗ ਤੇ ਕੰਟਰੈਕਟਰ) ਵਰਕਰਜ਼ ਯੂਨੀਅਨ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ | ਅੰਮਿ੍ਤਸਰ-1 ਦੇ ਜਨਰਲ ਮੈਨੇਜਰ (ਜੀ. ਐਮ.) ਮਨਿੰਦਰਪਾਲ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕਿਹਾ ਹੈ ...
ਅੰਮਿ੍ਤਸਰ, 4 ਦਸੰਬਰ (ਗਗਨਦੀਪ ਸ਼ਰਮਾ)-ਪੰਜਾਬ 'ਚ ਫ਼ਿਲਹਾਲ ਓਮੀਕਰੋਨ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਤੇ ਕਾਂਗਰਸ ਸਰਕਾਰ ਵਲੋਂ ਤੀਸਰੀ ਲਹਿਰ ਨਾਲ ਨਜਿੱਠਣ ਲਈ ਸੂਬੇ ਦੇ ਸਾਰੇ ਹਵਾਈ ਅੱਡਿਆਂ 'ਤੇ ਸਿਹਤ ਵਿਭਾਗ ਦੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ | ...
ਅੰਮਿ੍ਤਸਰ, 4 ਦਸੰਬਰ (ਜਸਵੰਤ ਸਿੰਘ ਜੱਸ)-ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ 'ਚ ਵਿੱਦਿਅਕ ਸੇਵਾਵਾਂ ਨਿਭਾਅ ਰਹੇ ਬੀਬੀ ਕੌਲਾਂ ਜੀ ਪਬਲਿਕ ਸਕੂਲ (ਬ੍ਰਾਂਚ-1) ਤਰਨ ਤਾਰਨ ਰੋਡ ਵਿਖੇ 10ਵਾਂ ਸਾਲਾਨਾ ਖੇਡ ਦਿਵਸ ਉਤਸ਼ਾਹ ਸਹਿਤ ਮਨਾਇਆ ਗਿਆ | ਸਮਾਗਮ ...
ਅੰਮਿ੍ਤਸਰ, 4 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪਾਈਟੈਕਸ ਦਾ ਵਿਸਥਾਰ ਪੰਜ ਜਾਂ 10 ਦੇਸ਼ਾਂ ਵਿਚ ਨਹੀਂ ਬਲਕਿ 34 ਦੇਸ਼ਾਂ 'ਚ ਹੋਣਾ ਚਾਹੀਦਾ ਹੈ | ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ 34 ...
ਅੰਮਿ੍ਤਸਰ, 4 ਦਸੰਬਰ (ਗਗਨਦੀਪ ਸ਼ਰਮਾ)-ਸ਼ਹੀਦ ਮਦਨ ਲਾਲ ਢੀਂਗਰਾ ਅੰਤਰਰਾਜੀ ਬੱਸ ਅੱਡਾ (ਅੰਮਿ੍ਤਸਰ) ਵਿਖੇ ਚੋਣ ਕਾਨੂੰਗੋ ਇੰਦਰਜੀਤ ਸਿੰਘ ਦੀ ਅਗਵਾਈ 'ਚ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਲੋਕਾਂ ਨੂੰ ਦੱਸਿਆ ਗਿਆ ਕਿ ਮੋਬਾਈਲ ਐਪ ਰਾਹੀਂ ...
ਛੇਹਰਟਾ, 4 ਦਸੰਬਰ (ਪੱਤਰ ਪ੍ਰੇਰਕ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲੀ ਗੁਰੂ ਵਿਖੇ ਪਿ੍ੰ: ਕੰਵਲਜੀਤ ਸਿੰਘ ਦੀ ਅਗਵਾਈ ਹੇਠ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਕੈਬਨਿਟ ਵਜ਼ੀਰ ਡਾ: ਰਾਜ ਕੁਮਾਰ ਵੇਰਕਾ ਪਹੁੰਚੇ ਤੇ ਉਨ੍ਹਾਂ ਨੇ ਸਕੂਲ ਵਿਚ ਨਵੇਂ ਬਣੇ ...
ਜਗਰਾਉਂ, 4 ਦਸੰਬਰ (ਜੋਗਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅੱਜ ਇਥੇ ਪੁੱਜਣ 'ਤੇ ਸ਼੍ਰੋਮਣੀ ਅਕਾਲੀ ਦਲ ਅਤੇ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਫੈੱਡਰੇਸ਼ਨ ਆਗੂ ...
ਅੰਮਿ੍ਤਸਰ 4 ਦਸੰਬਰ (ਗਗਨਦੀਪ ਸ਼ਰਮਾ)-ਵਿਧਾਨ ਸਭਾ ਹਲਕਾ ਅਟਾਰੀ 20 ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਅਫ਼ਸਰ ਮੈਜਿਸਟਰੇਟ-2 ਰਜੇਸ਼ ਸ਼ਰਮਾ ਵਲੋਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਆਦੇਸ਼ਾਂ 'ਤੇ ਸਾਰੇ ਵੋਟਰਾਂ ਨੂੰ ਵੋਟਰ ਵੈਰੀਫਾਈਡ ...
ਅੰਮਿ੍ਤਸਰ, 4 ਦਸੰਬਰ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਤਤਕਾਲੀ ਪ੍ਰਧਾਨ ਅਤੇ ਗੁਰੂ ਨਗਰੀ ਦੇ ਉੱਘੇ ਕਾਰੋਬਾਰੀ ਤੇ ਸਮਾਜ ਸੇਵੀ ਚਰਨਜੀਤ ਸਿੰਘ ਚੱਢਾ, ਜੋ ਬੀਤੇ ਦਿਨ ਦਿਲ ਦਾ ਦੌਰ੍ਹਾ ਪੈਣ ਕਾਰਨ ਅਚਾਨਕ ਸਦੀਵੀਂ ਵਿਛੋੜਾ ਦੇ ਗਏ ...
ਅੰਮਿ੍ਤਸਰ, 4 ਦਸੰਬਰ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸੰਸਥਾ ਦੇ ਮੋਢੀ ਸਿਰਜਕਾਂ 'ਚੋਂ ਪ੍ਰਮੁੱਖ ਸ਼ਖ਼ਸੀਅਤ ਤੇ ਮਹਾਨ ਅਧਿਆਤਮਵਾਦੀ ਤੇ ਪ੍ਰਕਿਰਤੀਵਾਦੀ ਸਾਹਿਤਕਾਰ ਭਾਈ ਸਾਹਿਬ ਭਾਈ ਡਾ: ਵੀਰ ਸਿੰਘ ਦੇ 149ਵੇਂ ਜਨਮ ਦਿਵਸ ...
ਅੰਮਿ੍ਤਸਰ, 4 ਦਸੰਬਰ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਕਾਇਮ ਰੱਖਣ ਲਈ ਸ਼ਹਾਦਤ ਦੇਣ ਵਾਲੇ ਸਿੱਖ ਯੋਧੇ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ...
ਚੱਬਾ, 4 ਦਸੰਬਰ (ਜੱਸਾ ਅਨਜਾਣ)-ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਵਰਪਾਲ ਕਲਾਂ ਵਿਖੇ ਵਿਧਾਇਕ ਤਰਸੇਮ ਸਿੰਘ ਡੀ.ਸੀ. ਵਲੋਂ ਸਰਪੰਚ ਕਸ਼ਮੀਰ ਸਿੰਘ ਦੇ ਗ੍ਰਹਿ ਵਿਖੇ ਸਕੂਲ ਦੀ ਰਿਪੇਅਰ ਵਾਸਤੇ 5 ਲੱਖ ਰੁਪਏ ਦਾ ਚੈੱਕ ਸਮੂਹ ਪੰਚਾਇਤ ਨੂੰ ਭੇਟ ਕਰਨ ਉਪਰੰਤ ਉਨ੍ਹਾਂ ਕਿਹਾ ...
ਛੇਹਰਟਾ, 4 ਦਸੰਬਰ (ਪੱਤਰ ਪ੍ਰੇਰਕ)-ਨਗਰ ਨਿਗਮ ਅੰਮਿ੍ਤਸਰ ਵਲੋਂ ਵਿਧਾਨ ਸਭਾ ਹਲਕਾ ਪੱਛਮੀ ਦੇ ਅਧੀਨ ਪੈਂਦੀਆਂ ਕਰੀਬ ਸੱਤ ਵਾਰਡਾਂ ਦੇ ਲੋਕਾਂ ਨੂੰ ਘਰਾਂ ਦੀਆਂ ਛੱਤਾਂ ਦੇ ਬਾਲੇ ਬਦਲ ਕੇ ਲੈਂਟਰ ਪਾਉਣ ਲਈ ਪਾਸ ਕੀਤੀ ਗਈ ਰਾਸ਼ੀ ਦੇ ਚੈੱਕ ਕੈਬਨਿਟ ਮੰਤਰੀ ਡਾ. ਰਾਜ ...
ਅਟਾਰੀ, 4 ਦਸੰਬਰ (ਗੁਰਦੀਪ ਸਿੰਘ ਅਟਾਰੀ)-ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਸੜਕ ਰਸਤੇ ਭਾਰਤ ਦੇ ਵੱਖ ਵੱਖ ਪ੍ਰਾਂਤਾਂ 'ਚੋਂ 133 ਹਿੰਦੂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ ਹੋਇਆ | ਸੰਤ ਯੁਧਿਸ਼ਟਰ ਲਾਲ ਦੀ ਅਗਵਾਈ ਹੇਠ ਜਾ ਰਹੇ ਜਥੇ ਕੋਲ 12 ਦਿਨ ਦਾ ਵੀਜ਼ਾ ਹੈ | ਜਥੇ ...
ਅੰਮਿ੍ਤਸਰ 4 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਿਸਟੀ ਵਿਖੇ ਕਰਵਾਈ ਗਈ 71ਵੀਂ ਦੋ ਰੋਜਾ ਓਪਨ ਅਥਲੈਟਿਕਸ ਚੈਂਪੀਅਨਿਸ਼ਪ 2021-22 ਅੱਜ ਸਮਾਪਤ ਹੋ ਗਈ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ...
ਜੈਂਤੀਪੁਰ, 4 ਦਸੰਬਰ (ਭੁਪਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਉਦੀਆ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਐਲਾਨੇ ਅਕਾਲੀ ਉਮੀਦਵਾਰਾਂ 'ਚ ਵਿਧਾਨ ਸਭਾ ਹਲਕਾ ਮਜੀਠਾ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਅਕਾਲੀ ਦਲ ਦਾ ...
ਸੁਲਤਾਨਵਿੰਡ, 4 ਦਸੰਬਰ (ਗੁਰਨਾਮ ਸਿੰਘ ਬੁੱਟਰ)-ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਪਿੰਡ ਸੁਲਤਾਨਵਿੰਡ ਵਾਰਡ ਨੰਬਰ 35 ਵਿਖੇ ਅਰਵਿੰਦ ਕੇਜਰੀਵਾਲ ਦੀਆਂ ਪੰਜਾਬ ਵਾਸੀਆਂ ਪ੍ਰਤੀ ਤਿੰਨੇ ਗਰੰਟੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਡਾ. ਇੰਦਰਬੀਰ ਸਿੰਘ ਨਿੱਜਰ ਨੇ ...
ਅੰਮਿ੍ਤਸਰ, 4 ਦਸੰਬਰ (ਸੁਰਿੰਦਰ ਕੋਛੜ)-ਅਖਿਲ ਭਾਰਤੀ ਜਨ-ਕਲਿਆਣਕਾਰੀ ਪਰਿਸ਼ਦ ਦੇ ਸੂਬਾਈ ਪ੍ਰਧਾਨ ਕਪਿਲ ਅਗਰਵਾਲ ਨੇ ਬਿਜਲੀ ਵਿਭਾਗ ਵਲੋਂ ਜੁਲਾਈ 'ਚ ਬਿਜਲੀ ਦੇ ਕੱਟਾਂ ਦੌਰਾਨ ਉਦਯੋਗ ਚਲਾਉਣ ਵਾਲੇ ਉਦਯੋਗਪਤੀਆਂ ਨੂੰ ਜੁਰਮਾਨੇ ਦੇ ਨੋਟਿਸ ਜਾਰੀ ਕਰਨ ਦੀ ਤਿੱਖੇ ...
ਅੰਮਿ੍ਤਸਰ, 4 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਆਫੀਸਰਜ਼ ਐਸੋਸੀਏਸ਼ਨ ਦੀਆਂ ਚੋਣਾਂ ਲਈ 'ਡੈਮੋਕਰੇਟਿਕ ਆਫੀਸਰਜ਼ ਫਰੰਟ' ਵਲੋਂ ਜਗੀਰ ਸਿੰਘ, ਸਹਾਇਕ ਰਜਿਸਟਰਾਰ ਕਾਲਜ ਸ਼ਾਖਾ ਅਤੇ ਮਨਵਿੰਦਰ ਸਿੰਘ, ਸਹਾਇਕ ਰਜਿਸਟਰਾਰ ...
ਅੰਮਿ੍ਤਸਰ, 4 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਠਾਨਕੋਟ ਵਿਖੇ ਹੋਈ ਰੈਲੀ ਲਈ ਅੰਮਿ੍ਤਸਰ ਦੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਹਲਕਾ ਇੰਚਾਰਜ ਡਾ. ਇੰਦਰਬੀਰ ਸਿੰਘ ਨਿੱਜਰ ਦੀ ...
ਅੰਮਿ੍ਤਸਰ, 4 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਚੰਡੀਗੜ੍ਹ ਦੇ ਸਮੂਹ ਮੁਲਾਜ਼ਮਾਂ ਦੀ ਯੂਨੀਅਨ ਲੈਂਡ ਮਾਰਗੇਜ਼ ਬੈਂਕਸ ਕਰਮਚਾਰੀ ਯੂਨੀਅਨ ਪੰਜਾਬ ਦੇ 4 ਅਹੁਦੇਦਾਰਾਂ ਦੀ ਚੋਣ ਹੋਈ, ਜਿਸ 'ਚ ਸਰਬਸੰਮਤੀ ...
ਛੇਹਰਟਾ, 4 ਦਸੰਬਰ (ਪ. ਪ.)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲੀ ਗੁਰੂ ਵਿਖੇ ਪਿ੍ੰ. ਕੰਵਲਜੀਤ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਕੈਬਨਿਟ ਵਜੀਰ ਡਾ. ਰਾਜ ਕੁਮਾਰ ਵੇਰਕਾ ਪਹੁੰਚੇ ਤੇ ਉਨ੍ਹਾਂ ਨੇ ਸਕੂਲ ਵਿਚ ਨਵੇਂ ਬਣੇ ਤਿੰਨ ...
ਵੇਰਕਾ, 4 ਦਸੰਬਰ (ਪਰਮਜੀਤ ਸਿੰਘ ਬੱਗਾ)-ਸ਼੍ਰੋਮਣੀ ਅਕਾਲੀ ਦਲ (ਬ) ਪ੍ਰਤੀ ਵਧੀਆ ਸੇਵਾਵਾਂ ਨਿਭਾਉਣ ਸਦਕਾ ਪਾਰਟੀ ਵਲੋਂ ਟਰਾਂਸਪੋਰਟ ਸੈੱਲ ਦੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਰਪਿੰਦਰ ਸਿੰਘ ਹੈਪੀ ਦਾ ਅਕਾਲੀ ਵਰਕਰਾਂ ਵਲੋਂ ਕਰਵਾਏ ਗਏ ਸਨਮਾਨ ...
ਅੰਮਿ੍ਤਸਰ, 4 ਦਸੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਦੇ ਪੱਤਰਕਾਰੀ ਤੇ ਜਨਸੰਚਾਰ ਵਿਭਾਗ ਵਲੋਂ ਵਿਸ਼ਵ ਪ੍ਰੱਸਿਧ ਫੋਟੋ ਪੱਤਰਕਾਰ ਰਘੂ ਰਾਏ, ਵਿਰਾਸਤ ਸੰਭਾਲ ਮਾਹਿਰ ਗੁਰਮੀਤ ਸੰਘਾ ਰਾਏ ਅਤੇ ਫ਼ਿਲਮਕਾਰ ਅਵਨੀ ਰਾਏ ਦਾ ਰੂਬਰੂ ਸਮਾਗਮ ਕਰਵਾਇਆ ਗਿਆ | ਇਸ ਮੌਕੇ ...
ਅੰਮਿ੍ਤਸਰ, 4 ਦਸੰਬਰ (ਸੁਰਿੰਦਰ ਕੋਛੜ)-ਸੈਰ ਸਪਾਟੇ ਦੇ ਖੇਤਰ 'ਚ ਨੌਕਰੀਆਂ ਦੀ ਭਰਮਾਰ ਹੈ | ਪੰਜਾਬ ਸਰਕਾਰ ਵਲੋਂ ਸੈਰ ਸਪਾਟੇ ਨੂੰ ਪ੍ਰਫੁਲਿਤ ਕਰਨ ਉਪਰੰਤ ਸੂਬੇ ਅੰਦਰ ਇਸ ਖੇਤਰ ਨਾਲ ਸਬੰਧਤ ਨੌਕਰੀਆਂ 'ਚ 27 ਫ਼ੀਸਦੀ ਤੋਂ 30 ਫ਼ੀਸਦੀ ਤੱਕ ਵਾਧਾ ਹੋਇਆ ਹੈ | ਇਹ ਪ੍ਰਗਟਾਵਾ ...
ਵੇਰਕਾ, 4 ਦਸੰਬਰ (ਪਰਮਜੀਤ ਸਿੰਘ ਬੱਗਾ)-ਭਾਰਤਮਾਲਾ ਹੇਠ ਆ ਰਹੀਆਂ ਸੜਕਾਂ ਦੇ ਬੇਹੱਦ ਘੱਟ ਰੇਟਾਂ 'ਤੇ ਹੋਏ ਐਵਾਰਡ ਨੂੰ ਰੱਦ ਕਰਕੇ ਦੁਬਾਰਾ ਵਾਜਬ ਰੇਟ 'ਤੇ ਐਕਟ 2013 ਐੱਨ. ਐੱਚ. ਏ. ਆਈ. ਤਹਿਤ ਗਾਈਡ ਲਾਈਨ ਬਣਾਏ ਜਾਣ ਦੀ ਮੰਗ ਨੂੰ ਲੈਕੇ ਅੱਜ ਰੋਡ ਸੰਘਰਸ਼ ਕਮੇਟੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX