ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  9 minutes ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  17 minutes ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  about 1 hour ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  about 1 hour ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਨੂੰ ਸਦਮਾ- ਬਾਪੂ ਸਾਧੂ ਸਿੰਘ ਦਾ ਦਿਹਾਂਤ
. . .  about 1 hour ago
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਦੇ ਪਿਤਾ ਸਾਧੂ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ...
ਟੈਰਰ ਫੰਡਿੰਗ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
. . .  about 2 hours ago
ਨਵੀਂ ਦਿੱਲੀ, 25 ਮਈ-ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ...
ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼
. . .  about 3 hours ago
ਨਵੀਂ ਦਿੱਲੀ, 25 ਮਈ-ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਨੂੰ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . .  about 3 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
. . .  about 3 hours ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ...
ਸ੍ਰੀ ਹਰਿਮੰਦਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
. . .  about 4 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ
. . .  about 4 hours ago
ਚੰਡੀਗੜ੍ਹ, 25 ਮਈ-ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰਨਾਂ ਸੀਨੀਅਰ ਲੀਡਰ ਸਹਿਬਾਨਾਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਦੋ ਧਿਰਾਂ ਦੀ ਲੜਾਈ 'ਚ ਨੌਜਵਾਨ ਦੀ ਮੌਤ
. . .  about 4 hours ago
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਦੀਵਾਨਗੜ੍ਹ ਕੈਂਪਸ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ 'ਚ ਹੋਈ ਲੜਾਈ 'ਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਲੜਾਈ 'ਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਂਪਸ ਅਤੇ ਕੜਿਆਲ ਦੇ...
ਸਕੂਲ ਅਧਿਆਪਕਾਂ ਵਲੋਂ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨਣ ਤੋਂ ਰੋਕਣ 'ਤੇ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
. . .  about 4 hours ago
ਮਾਹਿਲਪੁਰ, 25 ਮਈ (ਰਜਿੰਦਰ ਸਿੰਘ)-ਪਹਾੜੀ ਖਿੱਤੇ 'ਚ ਵਸੇ ਪਿੰਡ ਜੇਜੋਂ ਦੁਆਬਾ ਵਿਖੇ ਚੱਲ ਰਹੇ ਸਰਕਾਰੀ ਸੀਨੀਅਰ ਸਮਾਰਟ ਸਕੂਲ 'ਚ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਸਕੂਲ ਦੇ ਕੁਝ ਅਧਿਆਪਕ ਵਲੋਂ ਇਕ...
ਸੁਨਾਮ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਵਲੋਂ ਫਲੈਗ ਮਾਰਚ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਿੱਥੇ ਸੁਨਾਮ ਪੁਲਿਸ ਵਲੋਂ ਅੱਜ ਸਵੇਰੇ ਹੀ ਸ਼ਹਿਰ ਦੀ ਇਕ ਬਸਤੀ ਵਿਚ ਨਸ਼ਿਆਂ ਦੇ ਧੰਦੇ 'ਚ ਲਿਪਤ ਕੁਝ ਸ਼ੱਕੀ ਵਿਅਕਤੀਆਂ ਦੇ ਘਰਾਂ...
ਦਿਨ-ਦਿਹਾੜੇ ਕਾਪਾ ਦਿਖਾ ਕੇ ਔਰਤ ਤੇ ਉਸ ਦੇ ਬੱਚੇ ਸਮੇਤ ਕਾਰ ਨੂੰ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  about 5 hours ago
ਜਲਾਲਾਬਾਦ, 25 ਮਈ (ਕਰਨ ਚੁਚਰਾ)-ਇਲਾਕੇ ਅੰਦਰ ਲੁੱਟਖੋਹ ਦੀਆਂ ਵਾਰਦਾਤਾਂ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨੂੰ ਪੂਰੀ ਤਰ੍ਹਾਂ ਉਜਾਗਰ ਕਰਕੇ ਰੱਖ ਦਿੱਤਾ ਹੈ। ਅਜਿਹਾ ਸ਼ਾਇਦ ਹੀ ਕੋਈ ਦਿਨ ਹੋਵੇਗਾ ਜਦ ਕਿਧਰੇ ਚੋਰੀ ਜਾਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਨਾ ਦਿੱਤਾ ਗਿਆ ਹੋਵੇ...
ਗਿਆਨਵਾਪੀ ਮਸਜਿਦ ਕੇਸ ਸਿਵਿਲ ਜੱਜ ਤੋਂ ਫਾਸਟ ਟਰੈਕ ਕੋਰਟ ਟਰਾਂਸਫ਼ਰ, 30 ਮਈ ਨੂੰ ਹੋਵੇਗੀ ਅਗਲੀ ਸੁਣਵਾਈ
. . .  about 5 hours ago
ਨਵੀਂ ਦਿੱਲੀ, 25 ਮਈ-ਗਿਆਨਵਾਪੀ ਮਾਮਲੇ 'ਚ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਅਦਾਲਤ ਨੇ ਬਿਨਾਂ ਸਮਾਂ ਗਵਾਏ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਇਸ ਪੂਰੇ ਮਾਮਲੇ ਨੂੰ ਫਾਸਟ ਟਰੈਕ 'ਤੇ ਤਬਦੀਲ ਕਰ ਦਿੱਤਾ। ਹੁਣ ਗਿਆਨਵਾਪੀ ਮਸਜਿਦ ਦਾ ਮਾਮਲਾ ਤੇਜ਼ੀ ਨਾਲ ਅੱਗੇ ਵਧੇਗਾ, ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਹੋ ਸਕਦੀ ਹੈ ਅਤੇ ਜਲਦ ਤੋਂ ਜਲਦ ਫੈਸਲਾ ਸੁਣਾਇਆ ਜਾ ਸਕਦਾ ਹੈ...
ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ
. . .  about 5 hours ago
ਚੰਡੀਗੜ੍ਹ, 25 ਮਈ-ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ ਕੀਤਾ ਗਿਆ। ਜਾਣਕਾਰੀ ਮੁਤਾਬਿਕ 425 ਕਰੋੜ ਰੁਪਏ ਦਾ ਫ਼ੰਡ ਜਾਰੀ ਕੀਤਾ...
ਖੁੱਲ੍ਹੇ ਬੋਰਵੈੱਲ ਨੂੰ ਲੈ ਕੇ ਮਾਨ ਸਰਕਾਰ ਸਖ਼ਤ, ਬੋਰਵੈੱਲ ਬੰਦ ਨਾ ਹੋਣ 'ਤੇ ਹੋਵੇਗੀ ਅਪਰਾਧਿਕ ਕਾਰਵਾਈ
. . .  about 5 hours ago
ਚੰਡੀਗੜ੍ਹ, 25 ਮਈ-ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਸੰਬੰਧੀ ਸਰਕਾਰ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਐਡਵਾਇਜ਼ਰੀ ਜਾਰੀ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਬੋਰਵੈੱਲ ਬੰਦ ਨਾ ਹੋਣ 'ਤੇ ਅਪਰਾਧਿਕ ਕਾਰਵਾਈ ਹੋਵੇਗੀ...
ਸੀ.ਟੀ.ਯੂ. ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਅਜਨਾਲਾ ਅੰਮ੍ਰਿਤਸਰ ਮਾਰਗ ਜਾਮ
. . .  about 6 hours ago
ਹਰਸ਼ ਛੀਨਾ, 25 ਮਈ (ਕੜਿਆਲ)-ਮਹਾਤਮਾ ਗਾਂਧੀ ਰੁਜ਼ਗਾਰ ਗਾਰੰਟੀ ਯੋਜਨਾ ਤਹਿਤ ਕੰਮ ਕਰਦੇ ਕਾਮਿਆਂ ਵਲੋਂ ਮਿਹਨਤਾਨਾ ਨਾ ਮਿਲਣ ਕਾਰਨ ਸੈਂਟਰਲ ਟਰੇਡ ਯੂਨੀਅਨ ਦੇ ਝੰਡੇ ਹੇਠ ਮਗਨਰੇਗਾ ਕਾਮਿਆਂ ਵਲੋਂ ਅਜਨਾਲਾ ਅੰਮ੍ਰਿਤਸਰ...
ਉੱਘੇ ਸਾਹਿਤਕਾਰ ਹਰਬੰਸ ਸਿੰਘ ਢਿੱਲੋਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
. . .  about 6 hours ago
ਧੂਰੀ, 25 ਮਈ (ਦੀਪਕ)-ਪੰਜਾਬੀ ਫ਼ਿਲਮਾਂ ਦੇ ਉੱਘੇ ਅਦਾਕਾਰ ਬੀਨੂੰ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਹਰਬੰਸ ਸਿੰਘ ਢਿੱਲੋਂ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ। ਉੱਘੇ ਸਾਹਿਤਕਾਰ ਤੇ ਚਿੱਤਰਕਾਰ ਹਰਬੰਸ ਸਿੰਘ ਢਿੱਲੋਂ ਦਾ ਅੱਜ ਰਾਮਬਾਗ ਧੂਰੀ ਵਿਖੇ ਸੇਜ਼ਲ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ।
ਆਦਮਪੁਰ: ਸਰਕਾਰੀ ਸਕੂਲ ਸਾਹਮਣੇ ਨਵੀਂ ਆਬਾਦੀ 'ਚ ਚੱਲੀਆਂ ਗੋਲੀਆਂ
. . .  about 6 hours ago
ਆਦਮਪੁਰ, 25 ਮਈ (ਹਰਪ੍ਰੀਤ ਸਿੰਘ)- ਆਦਮਪੁਰ ਦੇ ਮੁਹੱਲਾ ਗਾਜ਼ੀਪੁਰ ਵਿਖੇ ਸਰਕਾਰੀ ਸਕੂਲ ਦੇ ਸਾਹਮਣੇ ਨਵੀਂ ਕਾਲੋਨੀ 'ਚ ਪੰਜ ਦੇ ਕਰੀਬ ਅਣਪਛਾਤਿਆਂ ਵਲੋਂ ਇਕ ਨੌਜਵਾਨ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ...
ਮਨਜਿੰਦਰ ਸਿੰਘ ਸਿਰਸਾ ਨੇ ਕਾਂਗਰਸ ਸਰਕਾਰ 'ਤੇ ਕੱਸਿਆ ਤਨਜ਼
. . .  about 6 hours ago
ਨਵੀਂ ਦਿੱਲੀ, 25 ਮਈ-ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵਲੋਂ ਅੱਜ ਕਾਂਗਰਸ ਸਰਕਾਰ 'ਤੇ ਤਨਜ਼ ਕੱਸਿਆ ਗਿਆ ਹੈ। ਉਨ੍ਹਾਂ ਨੇ ਤਨਜ਼ ਕਸਦਿਆਂ ਕਿਹਾ ਕਿ ਸਾਰੇ ਕਾਂਗਰਸ ਛੱਡ ਜਾਣਗੇ ਕਾਂਗਰਸ 'ਚ ਸਿਰਫ਼ ਮਾਂ, ਧੀ ਅਤੇ ਪੁੱਤਰ ਤਿੰਨ ਜਾਣੇ ਹੀ ਰਹਿ ਜਾਣਗੇ ਅਤੇ ਕਾਂਗਰਸ...
ਚਿੱਟੇ ਦਿਨ ਬਲਾਕ ਬੰਗਾ ਦੇ ਪਿੰਡ ਸੱਲ ਕਲਾਂ ਵਿਖੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 7 hours ago
ਕਟਾਰੀਆਂ, 25 ਮਈ (ਨਵਜੋਤ ਸਿੰਘ ਜੱਖੂ)- ਬਲਾਕ ਬੰਗਾ ਦੇ ਪਿੰਡ ਸੱਲ ਕਲਾਂ ਵਿਖੇ ਇਕ ਨੌਜਵਾਨ ਦੀ ਚਿੱਟੇ ਦਿਨ ਗੋਲੀ ਮਾਰ ਕੇ ਹੱਤਿਆ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅਮਰਜੀਤ ਸਿੰਘ ਦੀ ਲੜਕੀ ਮਹਿਕਪ੍ਰੀਤ ਕੌਰ ਨੇ ਦੱਸਿਆ...
ਬੈਰਕ 'ਚ ਨਜ਼ਰਬੰਦ ਹਵਾਲਾਤੀ ਨੇ ਜੇਲ੍ਹ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾਈ, ਮਚੀ ਹਫੜਾ-ਦਫ਼ੜੀ
. . .  about 7 hours ago
ਫਰੀਦਕੋਟ, 25 ਮਈ (ਜਸਵੰਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਨਜ਼ਰਬੰਦ ਇਕ ਹਵਾਲਾਤੀ ਨੇ ਸਮੁੱਚੀ ਜੇਲ੍ਹ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾ ਕੇ ਜੇਲ੍ਹ ਪ੍ਰਬੰਧਾਂ ਦੀ ਫੂਕ ਕੱਢੀ ਹੈ। ਜੇਲ੍ਹ 'ਚ ਗੰਭੀਰ ਅਪਰਾਧਾਂ ਵਾਲੇ ਕੈਦੀਆਂ ਤੇ ਹਵਾਲਾਤੀਆਂ...
ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਕੀਤਾ ਜਾਰੀ
. . .  about 4 hours ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਜਾਰੀ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ਤੇ ਰਜਿਸਟਰੇਸ਼ਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 20 ਮੱਘਰ ਸੰਮਤ 553

ਤਰਨਤਾਰਨ

ਕਾਂਗਰਸ 'ਚ ਸ਼ਾਮਿਲ ਹੋਣ ਵਾਲੇ 39 ਪਰਿਵਾਰਾਂ ਦਾ ਵਿਧਾਇਕ ਗਿੱਲ ਵਲੋਂ ਸਵਾਗਤ

ਪੱਟੀ, 4 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਕਾਂਗਰਸ ਪਾਰਟੀ ਹੀ ਪੰਜਾਬ ਨੂੰ ਵਿਕਾਸ ਲੀਹਾਂ 'ਤੇ ਲੈ ਜਾ ਰਹੀ ਹੈ ਜਦਕਿ ਪਹਿਲਾਂ ਦੂਜੀਆਂ ਸਰਕਾਰਾਂ ਨੇ ਸੂਬੇ ਨੂੰ ਲੁੱਟਿਆ ਤੇ ਲੋਕਾਂ ਨੂੰ ਕੁੱਟਿਆ ਹੈ | ਇਹ ਸ਼ਬਦ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਹਲਕੇ ਦੇ ਪਿੰਡ ਭੱਗੂਪੁਰ ਵਿਖੇ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ 39 ਪਰਿਵਾਰ ਕਾਂਗਰਸ 'ਚ ਸ਼ਾਮਿਲ ਕਰਨ ਮੌਕੇ ਆਪਣੇ ਸੰਬੋਧਨ ਵਿਚ ਕਹੇ | ਇਸ ਮੌਕੇ ਸਰਪੰਚ ਜਸਬੀਰ ਸਿੰਘ ਭੱਗੂਪੁਰ ਤੇ ਰਾਜਕਰਨ ਸਿੰਘ ਭੱਗੂਪੁਰ ਦੀ ਪ੍ਰੇਰਨਾ ਸਦਕਾ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਵਿਚ ਬਲਵਿੰਦਰ ਸਿੰਘ ਨੰਬਰਦਾਰ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਅਮਿ੍ਤਬੀਰ ਸਿੰਘ, ਗਿਆਨ ਸਿੰਘ, ਹਰਦੇਵ ਸਿੰਘ, ਸੱਜਣ ਸਿੰਘ, ਧਰਮ ਸਿੰਘ ਹਲਵਾਈ, ਸ਼ਮਸ਼ੇਰ ਸਿੰਘ, ਵਜ਼ੀਰ ਸਿੰਘ ਫ਼ੌਜੀ, ਜੇ. ਈ. ਸਲਵੰਤ ਸਿੰਘ, ਸੁਰਜੀਤ ਸਿੰਘ, ਕਸ਼ਮੀਰ ਸਿੰਘ, ਸੁੱਖਵਿੰਦਰ ਕੌਰ, ਭੋਲੀ ਕੌਰ, ਛਿੰਦੋ ਕੌਰ, ਸਾਬਕਾ ਸਰਪੰਚ ਬਲਵਿੰਦਰ ਕੌਰ, ਗੁਰਲਾਲ ਸਿੰਘ, ਨਿਰਵੈਰ ਸਿੰਘ, ਰਾਜੂ ਸਿੰਘ, ਜੱਸਾ ਸਿੰਘ, ਸਿਮਰਨਜੀਤ ਕੌਰ, ਬਲਜਿੰਦਰ ਕੌਰ, ਅਮਰਜੀਤ ਸਿੰਘ, ਸੰਤੋਖ ਸਿੰਘ, ਹਰਦਿਆਲ ਸਿੰਘ ਤੇ ਹੋਰ ਕਈ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ | ਇਸ ਮੌਕੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਮੈਂ ਕਾਂਗਰਸ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ | ਇਸ ਸਮੇਂ ਸਰਪੰਚ ਜਸਬੀਰ ਸਿੰਘ ਭੱਗੂਪੁਰ ਤੇ ਰਾਜਕਰਨ ਸਿੰਘ ਭੱਗੂਪੁਰ ਵਲੋਂ ਆਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ | ਇਸੇ ਸਮੇਂ ਹੀ ਪਿੰਡ ਭੱਗੂਪੁਰ 'ਚ 43 ਲੋੜਵੰਦ ਪਰਿਵਾਰ ਨੂੰ 5/5 ਮਰਲੇ ਦੇ ਪਲਾਟ ਦਿੱਤੇ | ਇੱਥੇ ਵਰਨਣਯੋਗ ਹੈ ਕਿ ਪਿੰਡ ਭੱਗੂਪੁਰ ਵਿਖੇ ਹੀ 22 ਪਲਾਟ ਪਹਿਲਾਂ ਦਿੱਤੇ ਜਾ ਚੁੱਕੇ ਹਨ | ਇਸ ਮੌਕੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਦਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਪੰਜਾਬ ਦੀ ਕਾਂਗਰਸ ਸਰਕਾਰ ਨੇ ਹੀਂ ਲੋੜਵੰਦ ਲੋਕਾਂ ਦੀ ਬਾਂਹ ਫੜੀ ਹੈ ਅਤੇ ਉਨ੍ਹਾਂ ਨੂੰ ਹਰ ਸਹੂਲਤ ਦਿੱਤੀ ਜਾ ਰਹੀ ਹੈ | ਇਸ ਮੌਕੇ ਐੱਸ. ਡੀ. ਓ. ਰਸ਼ਪਾਲ ਸਿੰਘ ਬੋਪਾਰਾਏ, ਚੇਅਰਮੈਨ ਸੁਖਵਿੰਦਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਹਰਮਨ ਸੇਖੋਂ, ਦੀਦਾਰ ਸਿੰਘ ਬੋਪਾਰਾਏ, ਸੁਖਵਿੰਦਰ ਸਿੰਘ ਸੰਗਵਾਂ, ਸਰਪੰਚ ਹਰਜਿੰਦਰ ਸਿੰਘ ਬੋਪਾਰਾਏ, ਨਿਸ਼ਾਨ ਸਿੰਘ ਕਿਰਤੋਵਾਲ, ਸੂਬੇਦਾਰ ਗੁਲਜ਼ਾਰ ਸਿੰਘ, ਮੈਂਬਰ ਹਰਜਿੰਦਰ ਸਿੰਘ, ਮੈਂਬਰ ਕਸ਼ਮੀਰ ਸਿੰਘ, ਸਾਬਕਾ ਸਰਪੰਚ ਹੀਰਾ ਸਿੰਘ, ਮੈਂਬਰ ਰੇਸ਼ਮ ਸਿੰਘ, ਮੈਂਬਰ ਤਰਸੇਮ ਸਿੰਘ, ਮਨਦੀਪ ਸਿੰਘ ਔਲਖ, ਜਸਬੀਰ ਸਿੰਘ ਸੰਧ, ਜਸਪਾਲ ਸਿੰਘ ਚੱਠੂ, ਨੰਬਰਦਾਰ ਸਕੱਤਰ ਸਿੰਘ, ਗੁਰਬਿੰਦਰ ਸਿੰਘ ਔਲ਼ਖ, ਪਿੰਦਰ ਸੰਧੂ , ਗੁਰਬਿੰਦਰ ਸਿੰਘ ਨੰਬਰਦਾਰ, ਬਾਬਾ ਲਖਬੀਰ ਸਿੰਘ, ਮਨਜੀਤ ਸਿੰਘ ਦਿਓਲ, ਸੁਖਿਵੰਦਰ ਸਿੰਘ ਦਿਓਲ, ਅਰਸ਼ ਦਿਓਲ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ |

ਵੱਖ-ਵੱਖ ਵਿੱਦਿਅਕ ਮੁਕਾਬਲੇ ਕਰਵਾਏ

ਪੱਟੀ, 4 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸਿੱਖਿਆ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਬਲਾਕ ਸਿੱਖਿਆ ਅਫ਼ਸਰ ਪਰਮਜੀਤ ਕੌਰ ਦੀ ਰਹਿਨੁਮਾਈ ਹੇਠ ਬਲਾਕ ਪੱਟੀ ਵਿਖੇ ਵੱਖ-ਵੱਖ ਵਿੱਦਿਅਕ ...

ਪੂਰੀ ਖ਼ਬਰ »

ਡਾਇ. ਬਿਕਰਮ ਸਿੰਘ ਗਿੱਲ ਵਲੋਂ ਨਹਿਰੂ ਯੁਵਾ ਕੇਂਦਰ ਦਾ ਦੌਰਾ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਭਾਰਤ ਸਰਕਾਰ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਅਧੀਨ ਚੱਲ ਰਹੇ ਨਹਿਰੂ ਯੁਵਾ ਕੇਂਦਰ ਸੰਗਠਨ ਪੰਜਾਬ ਤੇ ਚੰਡੀਗੜ੍ਹ ਦੇ ਸਟੇਟ ਡਾਇਰੈਕਟਰ ਬਿਕਰਮ ਸਿੰਘ ਗਿੱਲ ਵਲੋਂ ਨਹਿਰੂ ਯੁਵਾ ਕੇਂਦਰ ਦਾ ਦੌਰਾ ਕਰਨ ਸਮੇਂ ਨਹਿਰੂ ਯੁਵਾ ਕੇਂਦਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਵਿਧਾਇਕ ਡਾ. ਅਗਨੀਹੋਤਰੀ ਵਲੋਂ ਆਈ. ਟੀ. ਆਈ. ਮੰਨਣ ਦਾ ਉਦਘਾਟਨ

ਝਬਾਲ, 4 ਦਸੰਬਰ (ਸਰਬਜੀਤ ਸਿੰਘ)- ਤਰਨ ਤਾਰਨ ਹਲਕੇ ਦੇ ਵਿਧਾਇਕ ਡਾ.ਧਰਮਬੀਰ ਅਗਨੀਹਤੋਰੀ ਵਲੋਂ ਇਲਾਕੇ ਦੇ ਲੋਕਾਂ ਦੀ ਵੱਡੀ ਮੰਗ 'ਤੇ ਸਿੱਖਿਆ ਦੇ ਪ੍ਰਸਾਰ ਲਈ ਝਬਾਲ ਦੇ ਨਜ਼ਦੀਕ ਪਿੰਡ ਮੰਨਣ ਵਿਖੇ 6 ਕਰੋੜ ਤੋਂ ਵੱਧ ਰੁਪਏ ਦੀ ਲਾਗਤ ਨਾਲ ਬਣਵਾਈ ਗਈ ਸਰਕਾਰੀ ਉਦਯੋਗਿਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਤੋਂ ਬਚਾਅ ਲਈ ਹੁਣ ਤੱਕ 6,27,420 ਲਾਭਪਾਤਰੀਆਂ ਨੂੰ ਲਗਾਈ ਵੈਕਸੀਨ-ਡੀ. ਸੀ.

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,27,420 ਲਾਭਪਾਤਰੀਆਂ ਨੂੰ 8,68,259 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਅੱਜ 2431 ਹੋਰ ਲੋਕਾਂ ...

ਪੂਰੀ ਖ਼ਬਰ »

ਗੱਡੀ ਦਾ ਟਾਇਰ ਫੱਟਿਆ, ਪਲਟਣ ਕਾਰਨ ਸਵਾਰ 30 ਦੇ ਕਰੀਬ ਨੌਜਵਾਨ ਜ਼ਖ਼ਮੀ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਪੱਟੀ ਰੋਡ ਸਥਿਤ ਪਿੰਡ ਜੰਡੋਕੇ ਸਰਹਾਲੀ ਦੇ ਨਜ਼ਦੀਕ ਪੱਟੀ ਵੱਲ ਜਾ ਰਹੇ ਕਸ਼ਮੀਰੀ ਨੌਜਵਾਨਾਂ ਦੀ ਇਕ ਗੱਡੀ ਦਾ ਟਾਇਰ ਫੱਟ ਗਿਆ ਅਤੇ ਗੱਡੀ ਪਲਟ ਗਈ, ਜਿਸ ਕਾਰਨ 30 ਦੇ ਕਰੀਬ ਕਸ਼ਮੀਰੀ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ...

ਪੂਰੀ ਖ਼ਬਰ »

ਘਰਿਆਲਾ ਵਿਖੇ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਅਮਰਕੋਟ, 4 ਦਸੰਬਰ (ਗੁਰਚਰਨ ਸਿੰਘ ਭੱਟੀ)-ਥਾਣਾ ਸਦਰ ਪੱਟੀ ਦੀ ਪੁਲਿਸ ਚੌਂਕੀ ਘਰਿਆਲਾ ਦੇ ਕਸਬਾ ਘਰਿਆਲਾ ਦੇ ਕਿ੍ਸ਼ਨਾ ਦੇ ਮੁਹੱਲੇ 'ਚ ਬਣੇ ਜੰਝ ਘਰ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ, ਜਿਸ ਕਾਰਨ ਮੁਹੱਲੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਦੱਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਕਾਰ ਦੀ ਟੱਕਰ ਨਾਲ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ 'ਚ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਹੈਰੋਇਨ ਸਮੇਤ 3 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਰਹਾਲੀ ਦੇ ਏ. ਐੱਸ. ਆਈ. ਬਲਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ...

ਪੂਰੀ ਖ਼ਬਰ »

ਗੱਡੀ ਦਾ ਸ਼ੀਸ਼ਾ ਤੋੜ ਕੇ ਰਿਵਾਲਵਰ ਤੇ ਨਕਦੀ ਚੋਰੀ

ਤਰਨ ਤਾਰਨ, 4 ਦਸੰਬਰ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਗੱਡੀ ਦਾ ਸ਼ੀਸ਼ਾ ਤੋੜ ਕੇ ਗੱਡੀ 'ਚ ਪਿਆ ਰਿਵਾਲਵਰ ਤੇ ਨਕਦੀ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਤਰਨ ...

ਪੂਰੀ ਖ਼ਬਰ »

ਟੀ. ਵੀ. ਚੈਨਲ ਦੇ ਪੱਤਰਕਾਰ ਦਾ ਦਿਹਾਂਤ

ਤਰਨ ਤਾਰਨ, 4 ਦਸੰਬਰ (ਪਰਮਜੀਤ ਜੋਸ਼ੀ)-ਇਕ ਟੀ. ਵੀ. ਚੈਨਲ ਦੇ ਪੱਤਰਕਾਰ ਬਲਜਿੰਦਰ ਸਿੰਘ ਬੌਬੀ ਦਾ ਅੱਜ ਤਰਨਤਾਰਨ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਸਟ ਹਸਪਤਾਲ ਵਿਖੇ ਇਲਾਜ ਦੌਰਾਨ ਦਿਹਾਂਤ ਹੋ ਗਿਆ | ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲੇ ਆ ਰਹੇ ਸਨ | ਉਹ ਕਿਡਨੀ ...

ਪੂਰੀ ਖ਼ਬਰ »

ਮਾਝਾ ਕਾਲਜ ਫਾਰ ਵੂਮੈਨ 'ਚ ਅੰਤਰਰਾਸ਼ਟਰੀ ਘਰੇਲੂ ਹਿੰਸਾ ਰੋਕਥਾਮ ਦਿਵਸ ਮਨਾਇਆ

ਤਰਨ ਤਾਰਨ, 4 ਦਸੰਬਰ (ਵਿਕਾਸ ਮਰਵਾਹਾ)-ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਖੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡਗੀੜ੍ਹ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਖੀ ਵਨ ਸਟੌਪ ਸੈਂਟਰ ਤਰਨ ਤਾਰਨ ਵਲੋਂ ਔਰਤਾਂ ਦੀ ਘਰੇਲੂ ਹਿੰਸਾ ਤੋਂ ...

ਪੂਰੀ ਖ਼ਬਰ »

ਮੋਦੀ ਸਰਕਾਰ ਐੱਮ. ਐੱਸ. ਪੀ. ਦਾ ਜਲਦੀ ਐਲਾਨ ਕਰੇ-ਪੱਖੋਕੇ, ਭਰੋਵਾਲ

ਫਤਿਆਬਾਦ, 4 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਕੇਂਦਰ ਦੀ ਭਾਜਪਾ ਸਰਕਾਰ ਨੇ ਇਕ ਸਾਲ ਪਹਿਲਾਂ ਜੋ ਤਿੰਨ ਕਿਸਾਨ ਵਿਰੋਧੀ ਕਾਨੂੰਨ ਲਾਗੂ ਕਰਕੇ ਬਜਰ ਗਲਤੀ ਕੀਤੀ ਸੀ ਉਸ ਨੂੰ ਸੰਸਦ 'ਚ ਵਾਪਸ ਲੈ ਕੇ ਸੁਧਾਰ ਕਰ ਲਿਆ ਹੈ | ਇਹ ਕਿਸਾਨਾਂ ਤੇ ਹਰੇਕ ਉਸ ਕਿਸਾਨੀ ਸੰਘਰਸ਼ ਦੇ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਟੀਮ ਵਲੋਂ ਪ੍ਰਾਇਮਰੀ ਸਕੂਲ ਸ਼ੱੁਕਰਚਕ ਦਾ ਦੌਰਾ

ਸਰਾਏ ਅਮਾਨਤ ਖਾਂ, 4 ਦਸੰਬਰ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਅਧੀਨ ਆਉਂਦੇ ਸਕੂਲ ਸ਼ੱੁਕਰਚਕ ਵਿਚ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਸੁਰਿੰਦਰ ਕੁਮਾਰ ਵਲੋਂ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ | ਉਨ੍ਹਾਂ ਬੱਚਿਆਂ ਤੇ ਅਧਿਆਪਕਾ ਨਾਲ ਪੜ੍ਹਾਈ ਦਾ ਪੱਧਰ ਹੋਰ ...

ਪੂਰੀ ਖ਼ਬਰ »

ਬਲਰਾਜ ਸਿੰਘ ਦਾ ਸੇਵਾ ਮੁਕਤੀ ਮੌਕੇ ਸਨਮਾਨ

ਭਿੱਖੀਵਿੰਡ, 4 ਦਸੰਬਰ (ਬੌਬੀ)-ਬਲਰਾਜ ਸਿੰਘ ਮਾਲ ਵਿਭਾਗ ਵਿਚ ਬਤੌਰ ਪਟਵਾਰੀ ਪਿਛਲੇ 34 ਸਾਲ ਤੋਂ ਆਪਣੀਆਂ ਬੇਦਾਗ਼ ਸੇਵਾਵਾਂ ਨਿਭਾ ਕੇ ਸੇਵਾਮੁਕਤ ਹੋ ਗਏ ਹਨ | ਇਸ ਮੌਕੇ ਸੁਰਿੰਦਰ ਸਿੰਘ ਦਿਓਲ ਪ੍ਰਧਾਨ ਸਬ ਡਵੀਜ਼ਨ ਭਿੱਖੀਵਿੰਡ ਨੇ ਉਨ੍ਹਾਂ ਦੇ ਜੀਵਨ ਬਾਰੇ ਦੱਸਿਆ ਤੇ ...

ਪੂਰੀ ਖ਼ਬਰ »

ਹਰਦੇਵ ਸਿੰਘ ਨਾਗੋਕੇ ਦੀ ਸੇਵਾ ਮੁਕਤੀ 'ਤੇ ਬਿਜਲੀ ਮੁਲਾਜ਼ਮਾਂ ਵਲੋਂ ਸਨਮਾਨ

ਮੀਆਂਵਿੰਡ, 4 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੇ ਸੂਬਾ ਸਕੱਤਰ ਜਨਰਲ ਹਰਦੇਵ ਸਿੰਘ ਨਾਗੋਕੇ ਬਿਜਲੀ ਬੋਰਡ ਨੂੰ ਸੇਵਾਵਾਂ ਦੇ ਕੇ ਸੇਵਾ ਮੁਕਤ ਹੋ ਗਏ | ਸੇਵਾ ਮੁਕਤੀ ਮੌਕੇ ਉਨ੍ਹਾਂ ਦਾ ਬਿਜਲੀ ਮੁਲਾਜ਼ਮਾਂ, ਧਾਰਮਿਕ ਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ 7 ਪਰਿਵਾਰ ਭਾਜਪਾ 'ਚ ਸ਼ਾਮਿਲ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਕਸਬਾ ਫਤਿਆਬਾਦ ਵਿਖੇ 7 ਪਰਿਵਾਰਾਂ ਨੇ ਭਾਜਪਾ ਦਾ ਪੱਲਾ ਫੜ ਲਿਆ | ਇਸ ਮੌਕੇ ਭਾਜਪਾ ਦੇ ਪੈਟਰੋਲਿੰਗ ਡਾਇਰੈਕਟਰ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਭਗਵੰਤ ਸਿੰਘ ਨੇ ਅਹੁਦਾ ਸੰਭਾਲਿਆ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਸਰਹੱਦੀ ਜ਼ਿਲ੍ਹੇ ਤਰਨ ਤਾਰਨ ਅੰਦਰ ਸਿੱਖਿਆ ਦੇ ਮਿਆਰ ਨੂੰ ਬੁਲੰਦੀਆਂ 'ਤੇ ਲੈ ਜਾਣਾ ਮੇਰਾ ਮੁੱਖ ਮੰਤਵ ਰਹੇਗਾ | ਇਹ ਸ਼ਬਦ ਹਰਭਗਵੰਤ ਸਿੰਘ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨ ਤਾਰਨ ਦਾ ਚਾਰਜ ਸੰਭਾਲਣ ਤੋਂ ...

ਪੂਰੀ ਖ਼ਬਰ »

ਇੰਪੀਰਿਆ ਇੰਸਟੀਚਿਊਟ ਦੇ ਵਿਦਿਆਰਥੀ ਨੇ 8 ਬੈਂਡ ਕੀਤੇ ਹਾਸਲ

ਗੋਇੰਦਵਾਲ ਸਾਹਿਬ, 4 ਦਸੰਬਰ (ਸਕੱਤਰ ਸਿੰਘ ਅਟਵਾਲ)-ਇੰਪੀਰਿਆ ਇੰਸਟੀਚਿਊਟ ਗੋਇੰਦਵਾਲ ਸਾਹਿਬ ਜੋ ਕਿ ਡਾ. ਰਮਨਦੀਪ ਕੌਰ ਰੰਧਾਵਾ ਜਿਨ੍ਹਾਂ ਨੇ ਆਈਲੈਟਸ, ਰੀਡਿੰਗ 'ਚ 9 ਬੈਂਡ ਅਤੇ ਓਵਰਆਲ 8.5 ਬੈਂਡ ਹਾਸਲ ਕੀਤੇ ਹੋਏ ਹਨ, ਦੇ ਦਿਸ਼ਾ-ਨਿਰਦੇਸ਼ ਹੇਠ ਚੱਲ ਰਹੀ ਹੈ | ਇਸ ...

ਪੂਰੀ ਖ਼ਬਰ »

ਪਿੰਡ ਚੂਸਲੇਵੜ ਵਿਖੇ 15 ਅਕਾਲੀ ਪਰਿਵਾਰ ਕਾਂਗਰਸ 'ਚ ਸ਼ਾਮਿਲ

ਪੱਟੀ, 4 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਚੂਸਲੇਵੜ ਵਿਖੇ ਅਕਾਲੀ ਦਲ ਨੂੰ ਉਸ ਵੇਲੇ ਭਾਰੀ ਝਟਕਾ ਲੱਗਾ, ਜਦ 15 ਅਕਾਲੀ ਪਰਿਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਾਰਗੁਜਾਰੀ ਨੂੰ ਵੇਖ ਕੇ ਵਿਧਾਇਕ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਕੂਲ ਪੱਟੀ ਵਿਖੇ ਜਲ ਸੈਨਾ ਦਿਵਸ ਮਨਾਇਆ

ਪੱਟੀ, 4 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਵਿਖੇ ਮੈਨੇਜਮੈਂਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਯੋਗ ਅਗਵਾਈ ਹੇਠ ਜਲ ਸੈਨਾ ਦਿਵਸ ਮਨਾਇਆ ਗਿਆ | ਸਕੂਲ ਦੇ ਸੀਨੀਅਰ ਅਧਿਆਪਕ ਬਲਕਾਰ ਸਿੰਘ ਨੇ ਵਿਦਿਆਰਥੀਆਂ ਨੂੰ ਜਲ ਸੈਨਾ ...

ਪੂਰੀ ਖ਼ਬਰ »

ਅੰਤਿ੍ਗ ਕਮੇਟੀ ਮੈਂਬਰ ਜਥੇ. ਵੇਈਾਪੂਈ ਤੇ ਜਥੇ. ਬੰਡਾਲਾ ਦਾ ਸਨਮਾਨ

ਫਤਿਆਬਾਦ, 4 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਅੰਤਿ੍ਗ ਕਮੇਟੀ ਮੈਂਬਰ ਜਥੇ. ਬਲਵਿੰਦਰ ਸਿੰਘ ਵੇੲੀਂਪੂਈ ਅਤੇ ਜਥੇ. ਅਮਰਜੀਤ ਸਿੰਘ ਬੰਡਾਲਾ ਨੂੰ ਗੁਰਦੁਆਰਾ ਗੁਰੂ ਨਾਨਕ ਪੜਾਓ ...

ਪੂਰੀ ਖ਼ਬਰ »

ਵਿਧਾਇਕ ਗਿੱਲ ਵਲੋਂ ਸਕੂਲ ਦੀ ਇਮਾਰਤ ਦੇ ਨਵੀਨੀਕਰਨ ਤੇ ਪਿੰਡ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪੱਟੀ, 4 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਪਿੰਡ ਭੱਗੂਪੁਰ ਵਿਖੇ ਸਰਪੰਚ ਜਸਬੀਰ ਸਿੰਘ ਦੀ ਅਗਵਾਈ 'ਚ ਹੋਏ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ 2022 ਦੀ ਚੋਣ ਦਾ ਆਗਾਜ਼ ਕੀਤਾ ਤੇ ਕਾਂਗਰਸ ਦੇ ਹੱਕ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਵਲੋਂ ਵੱਖ-ਵੱਖ ਪਿੰਡਾਂ ਦੇ ਪੰਚਾਂ, ਸਰਪੰਚਾਂ ਨਾਲ ਮੁਲਾਕਾਤ

ਫਤਿਆਬਾਦ, 4 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਵੱਖ-ਵੱਖ ਪਿੰਡਾਂ ਦੇ ਪੰਚਾਂ, ਸਰਪੰਚਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪਿੰਡਾਂ ਵਿਚ ਦਰਪੇਸ਼ ਮੁਸ਼ਕਿਲਾਂ ਸੁਣਨ ਤੋਂ ਬਾਅਦ ਚੋਣਵੇਂ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਮੁੰਡਾ ਪਿੰਡ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

ਫਤਿਆਬਾਦ, 4 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਪਿਛਲੇ ਦਿਨੀਂ ਪਿੰਡ ਮੁੰਡਾ ਪਿੰਡ ਦੇ ਗੁਰਦੁਆਰਾ ਬਾਬਾ ਸੋਭਾ ਸਿੰਘ ਵਿਖੇ ਬਾਬਾ ਬਿੱਧੀ ਚੰਦ ਸਪ੍ਰੰਦਾਇ ਦੇ ਸਥਾਨਕ ਮੁਖੀ ਬਾਬਾ ਨੰਦ ਸਿੰਘ ਮੁੰਡਾ ਪਿੰਡ ਦੀ ਅਗਵਾਈ ਹੇਠ ਅੱਖਾਂ ਦੇ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ...

ਪੂਰੀ ਖ਼ਬਰ »

ਐੱਸ. ਡੀ. ਓ. ਸੁਖਦੇਵ ਰਾਜ ਸਰਾਂ ਨੂੰ ਦਿੱਤੀ ਵਿਦਾਇਗੀ ਪਾਰਟੀ

ਸਰਾਏ ਅਮਾਨਤ ਖਾਂ, 4 ਦਸੰਬਰ (ਨਰਿੰਦਰ ਸਿੰਘ ਦੋਦੇ)-ਸਰਹੱਦੀ ਪਾਵਰਕਾਮ ਦਫ਼ਤਰ ਸਰਾਏ ਅਮਾਨਤ ਖਾਂ ਵਿਖੇ ਤਾਇਨਾਤ ਐੱਸ. ਡੀ. ਓ. ਸੁਖਦੇਵ ਰਾਜ ਦੀ ਸੇਵਾ ਮੁਕਤੀ ਹੋਣ 'ਤੇ ਸਮੂਹ ਸਟਾਫ਼ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਸਮੇਂ ਜੇ. ਈ. ਨੌਨਿਹਾਲ ਸਿੰਘ ਕਸੇਲ ਨੇ ...

ਪੂਰੀ ਖ਼ਬਰ »

ਕਿਸਾਨਾਂ ਦੀ ਜਿੱਤ ਦਾ ਇਤਿਹਾਸ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ-ਚੀਮਾ

ਪੱਟੀ, 4 ਦਸੰਬਰ (ਕਾਲੇਕੇ, ਖਹਿਰਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਕਾਲੇ ਕਾਨੂੰਨ ਪਾਸ ਕਰਨ ਵਿਰੁੱਧ ਕਿਸਾਨ ਸੰਯੁਕਤ ਮੋਰਚੇ ਦੀ ਅਗਵਾਈ ਹੇਠ ਦਿੱਲੀ ਦੇ ਬਾਰਡਰ ਉੱਪਰ ਲੜੇ ਗਏ ਸ਼ਾਨਦਾਰ ਸੰਘਰਸ਼ 'ਚ ਕਿਸਾਨਾਂ ਦੀ ਸ਼ਾਨਦਾਰ ਜਿੱਤ ਹੋਈ ਹੈ | ਮੋਦੀ ਸਰਕਾਰ ਵਲੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਗੱਗੋਬੂਹਾ ਦੇ ਵਿਦਿਆਰਥੀ ਜ਼ਿਲ੍ਹੇ 'ਚੋਂ ਅੱਵਲ ਰਹੇ

ਝਬਾਲ, 4 ਦਸੰਬਰ (ਸੁਖਦੇਵ ਸਿੰਘ)-ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਅਤੇ ਟੈਕਨਾਲੌਜੀ ਚੰਡੀਗੜ੍ਹ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਚੋਹਲਾ ਸਾਹਿਬ ਵਿਖੇ ਕਰਵਾਏ ਗਏ ਜ਼ਿਲ੍ਹਾ ...

ਪੂਰੀ ਖ਼ਬਰ »

ਬਿੱਟੂ ਖਵਾਸਪੁਰ ਨੇ ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ਵਾਲੇ ਕਾਰਡ ਵੰਡੇ

ਜੀਓਬਾਲਾ, 4 ਦਸੰਬਰ (ਰਜਿੰਦਰ ਸਿੰਘ ਰਾਜੂ)-ਹਲਕਾ ਖਡੂਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਿੱਟੂ ਖੁਵਾਸਪੁਰ ਵਲੋਂ ਹਲਕੇ ਦੇ ਲੋਕਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣ ਲਈ ਪਿੰਡ ਪਿੰਡ ਕੈਂਪ ਲਗਾ ਕੇ ਬੁਢਾਪਾ, ਵਿਧਵਾ ਤੇ ਅੰਗਹੀਣ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਮੱਘਰ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ

ਤਰਨ ਤਾਰਨ, 4 ਦਸੰਬਰ (ਪਰਮਜੀਤ ਜੋਸ਼ੀ)-ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਵਸਾਏ ਪਵਿੱਤਰ ਸ਼ਹਿਰ ਤਰਨ ਤਾਰਨ ਵਿਖੇ ਸੁਸ਼ੋਭਿਤ ਸ੍ਰੀ ਦਰਬਾਰ ਸਾਹਿਬ ਸ੍ਰੀ ਤਰਨ ਤਾਰਨ ਵਿਖੇ ਮੱਘਰ ਮਹੀਨੇ ਦੀ ਚੌਦਸ ਅਤੇ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮੈਨੇਜਰ ...

ਪੂਰੀ ਖ਼ਬਰ »

ਮੁੱਖ ਮੰਤਰੀ ਨੂੰ ਪੜ੍ਹਾਉਣ ਵਾਲੇ ਅਧਿਆਪਕ ਖੁਦ ਹੀ ਆਪਣੇ ਸ਼ਾਗਿਰਦ ਤੋਂ ਨਿਰਾਸ਼

ਸਰਹਾਲੀ ਕਲਾਂ, 4 ਦਸੰਬਰ (ਅਜੇ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੜ੍ਹਾਉਣ ਵਾਲੇ ਅਧਿਆਪਕ ਖੁਦ ਹੀ ਆਪਣੇ ਸ਼ਾਗਿਰਦ ਤੋਂ ਨਿਰਾਸ਼ ਹਨ | ਮੁੱਖ ਮੰਤਰੀ ਨਾ ਤਾਂ ਉਨ੍ਹਾਂ ਨੂੰ ਛੇਵੇ ਤਨਖਾਹ ਕਮਿਸ਼ਨ ਦੀਆਂ ਸ਼ਿਫਾਰਸ਼ਾਂ ਲਾਗੂ ਕਰ ਰਹੇ ਹਨ ਅਤੇ ਨਾ ਹੀ ...

ਪੂਰੀ ਖ਼ਬਰ »

ਸਮੇਂ ਸਿਰ ਬੱਚਿਆਂ ਦੀ ਵੈਕਸੀਨੇਸ਼ਨ ਜ਼ਰੂਰ ਕਰਵਾਓ-ਡਾ. ਰੰਧਾਵਾ

ਤਰਨ ਤਾਰਨ, 4 ਦਸੰਬਰ (ਵਿਕਾਸ ਮਰਵਾਹਾ)- ਜਨਮ ਤੋਂ ਲੈ ਕੇ 5 ਸਾਲ ਦੇ ਬੱਚਿਆਂ ਲਈ ਵੈਕਸੀਨੇਸ਼ਨ ਬਹੁਤ ਜ਼ਰੂਰੀ ਹੈ ਅਤੇ ਇਸ ਨਾਲ ਬੱਚਿਆਂ ਨੂੰ ਕਈ ਲਾਇਲਾਜ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ | ਇਹ ਜਾਣਕਾਰੀ ਬੱਚਿਆਂ ਦੇ ਸਪੈਸ਼ਲਿਸਟ ਡਾ. ਸੁਪਿ੍ਯਾ ਰੰਧਾਵਾ ਨੇ ਡਾ. ...

ਪੂਰੀ ਖ਼ਬਰ »

ਪਿੰਡ ਘਰਿੰਡਾ ਦੇ 5 ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਹੋਏ ਸ਼ਾਮਿਲ

ਅਟਾਰੀ, 4 ਦਸੰਬਰ (ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਘਰਿੰਡਾ ਵਿਖੇ ਅਕਾਲੀ ਆਗੂ ਹਰਜਿੰਦਰ ਸਿੰਘ ਅਤੇ ਗੁਰਜੀਤ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਹੋਈ, ਜਿਸ ਵਿਚ ਅਕਾਲੀ ਵਰਕਰਾਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ | ਮੀਟਿੰਗ ਨੂੰ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਥਾਣਾ ਮਹਿਤਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ

ਚੌਕ ਮਹਿਤਾ, 4 ਦਸੰਬਰ (ਧਰਮਿੰਦਰ ਸਿੰਘ ਭੰਮਰਾ)-ਥਾਣਾ ਮਹਿਤਾ ਦੇ ਐੱਸ. ਐੱਚ. ਓ. ਇੰਸਪੈਕਟਰ ਮੁਖਤਿਆਰ ਸਿੰਘ ਤੇ ਸਮੂਹ ਪੁਲਿਸ ਮੁਲਾਜਮਾਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਥਾਣਾ ਮਹਿਤਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ | ਭੋਗ ਉਪਰੰਤ ਭਾਈ ...

ਪੂਰੀ ਖ਼ਬਰ »

'ਆਪ' ਦੇ ਪ੍ਰਧਾਨਾਂ, ਅਹੁਦੇਦਾਰਾਂ ਤੇ ਵਰਕਰਾਂ ਵਲੋਂ ਕਾਲੇਕੇ ਦੇ ਹੱਕ 'ਚ ਭੁਗਤਣ ਦਾ ਐਲਾਨ

ਖਿਲਚੀਆਂ, 4 ਦਸੰਬਰ (ਕਰਮਜੀਤ ਸਿੰਘ ਮੁੱਛਲ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ 'ਆਪ' ਦੇ ਬਲਾਕ ਪ੍ਰਧਾਨ, ਸਰਕਲ ਪ੍ਰਧਾਨ, ਅਹੁਦੇਦਾਰਾਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਅਮਰਜੀਤ ਸਿੰਘ ਕਾਲੇਕੇ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਇੰਦਰਬੀਰ ਸਿੰਘ ਰਸਲ ਸਾਬਕਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ 'ਤੇ ਨਵੀਆਂ ਵੋਟਾਂ ਬਣਾਉਣ ਸੰਬੰਧੀ ਕੈਂਪ ਲੱਗਾ

ਸਠਿਆਲਾ, 4 ਦਸੰਬਰ (ਸਫਰੀ)-ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਬਣੇ ਪੋਲਿੰਗ ਬੂਥਾਂ ਦੇ ਬੀ. ਐੱਲ. ਓਜ਼. ਵਲੋਂ ਨਵੀਆਂ ਵੋਟਾਂ ਬਣਾਉਣ ਸਬੰਧੀ ਕੈਂਪ ਲਗਾਇਆ ਗਿਆ | ਇਸ ਬਾਰੇ ...

ਪੂਰੀ ਖ਼ਬਰ »

ਆਪ ਸੱਤਾ 'ਚ ਆਉਣ ਪਿਛੋਂ ਰਵਾਇਤੀ ਸੱਤਾਧਾਰੀ ਪਾਰਟੀਆਂ ਦੀ ਲੁੱਟ ਵਾਲੀਆਂ ਨੀਤੀਆਂ ਨੂੰ ਖ਼ਤਮ ਕਰੇਗੀ-ਝੰਡੇਰ, ਜਾਫਰ

ਅਜਨਾਲਾ, 4 ਦਸੰਬਰ (ਐਸ. ਪ੍ਰਸ਼ੋਤਮ)-ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਵਾਲੇ ਤੇ ਚੋਣ ਮੈਦਾਨ 'ਚ ਡਟੇ ਸੰਭਾਵੀ ਉਮੀਦਵਾਰ ਐਕਸ਼ਨ ਕਮੇਟੀ ਦੇ ਪ੍ਰਮੁੱਖ ਸੇਵਾਦਾਰ ਬ੍ਰਹਮ ਸਿੰਘ ਝੰਡੇਰ ਸਰਪੰਚ ਦਾ ਨਿੱਘਾ ਸੁਆਗਤ ਕਰਕੇ ਹਲਕੇ 'ਚ ਬਤੌਰ ਮੁੱਖ ਸੇਵਾਦਾਰ ਵਜੋਂ ਪਾਰਟੀ ਦੀ ...

ਪੂਰੀ ਖ਼ਬਰ »

ਬੋਨੀ ਅਜਨਾਲਾ ਦੇ ਹੱਕ 'ਚ ਡਾ: ਅਵਤਾਰ ਕੌਰ ਦੀ ਅਗਵਾਈ 'ਚ ਹੋਈ ਚੋਣ ਮੀਟਿੰਗ

ਅਜਨਾਲਾ, 4 ਦਸੰਬਰ (ਐਸ. ਪ੍ਰਸ਼ੋਤਮ)-ਬੀਤੀ ਸ਼ਾਮ ਆਦਰਸ਼ ਨਗਰ ਵਾਰਡ ਨੰ: 4 'ਚ ਅਕਾਲੀ ਦਲ (ਬ) ਦੇ ਸੀਨੀਅਰ ਜੁਝਾਰੂ ਆਗੂ ਸਤਪਾਲ ਸਿੰਘ ਭੱਠੇਵਾਲੇ ਦੇ ਉੱਦਮ ਨਾਲ ਅਕਾਲੀ ਬਸਪਾ ਗਠਜੋੜ ਦੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ, ਦੀ ਜਿੱਤ ਯਕੀਨੀ ਬਣਾਉਣ ਲਈ ਵਰਕਰਾਂ ਦੀ ...

ਪੂਰੀ ਖ਼ਬਰ »

ਸ੍ਰੀ ਸੈਣ ਭਗਤ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਫਤਿਆਬਾਦ, 4 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਹਰ ਸਾਲ ਦੀ ਤਰ੍ਹਾਂ ਕਸਬਾ ਫਤਿਆਬਾਦ ਵਿਖੇ ਸ੍ਰੀ ਸੈਣ ਭਗਤ ਜੀ ਦਾ ਜਨਮ ਦਿਹਾੜਾ ਸੈਣ ਬਰਾਦਰੀ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧ 'ਚ ਸ਼ੱੁਕਰਵਾਰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦਾ ਅਰੰਭ ਹੋਇਆ ...

ਪੂਰੀ ਖ਼ਬਰ »

ਅਕਾਲੀ ਆਗੂ ਜੋਧ ਸਿੰਘ ਸਮਰਾ ਦੇ ਗ੍ਰਹਿ ਮਜੀਠਾ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਹੋਈ ਇਕੱਤਰਤਾ

ਮਜੀਠਾ, 4 ਦਸੰਬਰ (ਸਹਿਮੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਤੇ ਵਰਕਰਾਂ ਦੀ ਇੱਕ ਇਕੱਤਰਤਾ ਸ਼੍ਰੋਮਣੀ ਅਕਾਲੀ ਦਲ ਬਾਦਲ ਯੂਥ ਵਿੰਗ ਦੇ ਕੌਮੀ ਸਕੱਤਰ ਜਨਰਲ ਅਤੇ ਗੁਰੂ ਕੇ ਬਾਗ ਤੋਂ ਮੈਂਬਰ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਦੇ ਗ੍ਰਹਿ ਮਜੀਠਾ ਵਿਖੇ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰਾਂ ਨੇ ਚੰਨੀ ਸਰਕਾਰ ਵਿਰੁੱਧ ਕੀਤਾ ਰੋਸ ਮਾਰਚ ਤੇ ਮੁਜ਼ਾਹਰਾ

ਅਜਨਾਲਾ, 4 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਇੱਥੋਂ ਦੇ ਬਜ਼ਾਰਾਂ 'ਚ ਦਿਹਾਤੀ ਮਜਦੂਰ ਸਭਾ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਦੁਧਰਾਏ ਦੀ ਪ੍ਰਧਾਨਗੀ 'ਚ ਤਹਿਸੀਲ ਇਕਾਈ ਦੇ ਕਾਰਕੁੰਨਾਂ ਤੇ ਆਗੂਆਂ ਵਲੋਂ ਚੰਨੀ ਸਰਕਾਰ ਵਲੋਂ ਮਜਦੂਰਾਂ ਦੇ ਸਮੁੱਚੇ ਕਰਜਿਆਂ ਦੀ ਮੁਆਫੀ, ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਡੀ ਦਰਬਾਰ ਕਰਵਾਇਆ

ਜਗਦੇਵ ਕਲਾਂ, 4 ਦਸੰਬਰ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਧਰਤੀ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਅੰਤਿ੍ੰਗ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਸਵਰਨ ਕੌਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਵਰਗ ਦੀਆਂ ਉਮੀਦਾਂ 'ਤੇ ਖਰੀ ਉੱਤਰੀ-ਵਿਧਾਇਕ ਸਿੱਕੀ

ਸ਼ਾਹਬਾਜਪੁਰ, 4 ਦਸੰਬਰ (ਪਰਦੀਪ ਬੇਗੇਪੁਰ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਰ ਵਰਗ ਦੀਆਂ ਉਮੀਦਾਂ 'ਤੇ ਖਰ੍ਹੀ ਉੱਤਰੀ ਹੈ | ਸਰਕਾਰੀ ਸਹੂਲਤਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਮੁੱਖ ਮੰਤਰੀ ਵਲੋਂ ਲਏ ਗਏ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਅਗਵਾਈ 'ਚ ਲੋਕਾਂ ਨੂੰ ਮਿਲ ਰਿਹੈ ਸਹੂਲਤਾਂ ਦਾ ਲਾਭ-ਗਿੱਲ ਕਾਜ਼ੀਕੋਟ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਵਲੋਂ ਨਵੀਆਂ ਨਵੀਆਂ ਸਕੀਮਾਂ ਤਿਆਰ ਕਰਕੇ ਲੋਕਾਂ ਨੂੰ ਵੱਡਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਹਰੇਕ ਵਰਗ ਕਾਂਗਰਸ ਸਰਕਾਰ ਨੀਤੀਆਂ ਤੋਂ ਪੂਰੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਜਗਵਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਤਰਨ ਤਾਰਨ, 4 ਦਸੰਬਰ (ਪਰਮਜੀਤ ਜੋਸ਼ੀ)-ਸਿੱਖਿਆ ਵਿਭਾਗ ਵਲੋਂ ਪ੍ਰਸ਼ਾਸਨਿਕ ਲੋੜਾਂ ਅਤੇ ਲੋਕ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ 22 ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ | ਇਸੇ ਕੜੀ ਤਹਿਤ ਜਗਵਿੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX