ਲੁਧਿਆਣਾ 4 ਦਸੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਦੀ ਸਪੁੱਤਰੀ ਮਨਜੋਤ ਕੌਰ ਤੇ ਦਾਮਾਦ ਅਮਰਜੋਤ ਸਿੰਘ ਦੇ ਆਨੰਦ ਕਾਰਜ ਮੌਕੇ ਕਈ ਸ਼ਖਸੀਅਤਾਂ ਸੁਭਾਗੀ ਜੋੜੀ ਨੂੰ ਅਸ਼ੀਰਵਾਦ ਦੇਣ ਪੁੱਜੀਆਂ | ਜੋੜੀ ਨੂੰ ਅਕਾਲੀ ਜੱਥਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ, ਜਗਦੀਸ਼ ਸਿੰਘ ਗਰਚਾ ਸਾਬਕਾ ਮੰਤਰੀ, ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਹਰਭਜਨ ਸਿੰਘ ਡੰਗ, ਜਥੇਦਾਰ ਪਿ੍ਤਪਾਲ ਸਿੰਘ, ਐਡਵੋਕੇਟ ਹਰੀਸ਼ ਰਾਏ ਢਾਂਡਾ, ਰਣਜੀਤ ਸਿੰਘ ਢਿੱਲੋਂ, ਭਾਊ ਭਗਵਾਨ ਸਿੰਘ ਗੁਰਮੇਲ ਮੈਡੀਕਲ, ਬਲਵਿੰਦਰ ਸਿੰਘ ਸੰਧੂ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸੁਰਿੰਦਰ ਕੌਰ ਦਿਆਲ, ਫਿਕੋ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ, ਲਖਬੀਰ ਸਿੰਘ ਸੇਖੋਂ, ਤਜਿੰਦਰ ਸਿੰਘ, ਤਜਿੰਦਰਪਾਲ ਸਿੰਘ ਟਿੰਮਾ ਗੰਗਾਨਗਰ, ਮੇਜਰ ਸਿੰਘ, ਜਸਪਾਲ ਸਿੰਘ, ਬਲਜੀਤ ਸਿੰਘ ਬੀਤਾ, ਅਮਰਜੀਤ ਸਿੰਘ ਸੰਧੂ, ਹਲਕਾ ਆਤਮ ਨਗਰ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜਗਬੀਰ ਸਿੰਘ ਸੋਖੀ, ਸੀਨੀਅਰ ਅਕਾਲੀ ਆਗੂ ਬਾਬਾ ਅਜੀਤ ਸਿੰਘ, ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ, ਲੁਧਿਆਣਾ ਦਿਹਾਤੀ ਦੇ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ, ਕੌਮੀ ਮੀਤ ਪ੍ਰਧਾਨ ਅਕਾਲੀ ਦਲ ਮਨਪ੍ਰੀਤ ਸਿੰਘ ਬੰਟੀ, ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਨੂਰਜੋਤ ਸਿੰਘ ਮੱਕੜ, ਬੀਬੀ ਮਨਦੀਪ ਕੌਰ ਸੰਧੂ, ਬੀਬੀ ਨਰਿੰਦਰ ਕੌਰ ਲਾਂਬਾ, ਬੀਬੀ ਅਵਨੀਤ ਕੌਰ ਖਾਲਸਾ, ਮਨੀ ਸ਼ਰਮਾ ਪੀ.ਏ. ਵਿਧਾਇਕ ਇਯਾਲੀ, ਚਰਨਜੀਤ ਸਿੰਘ ਵਿਸ਼ਵਕਰਮਾ, ਤਜਿੰਦਰ ਸਿੰਘ ਡੰਗ, ਜਥੇਦਾਰ ਕੁਲਦੀਪ ਸਿੰਘ ਖਾਲਸਾ, ਤਜਿੰਦਰ ਸਿੰਘ ਡੰਗ, ਅਮਰਜੀਤ ਸਿੰਘ ਮੱਕੜ, ਜਸਵੀਰ ਸਿੰਘ ਖਾਲਸਾ, ਇੰਦਰਜੀਤ ਸਿੰਘ ਮੱਕੜ, ਗੁਰਮੀਤ ਸਿੰਘ ਪ੍ਰਧਾਨ ਗੁਰਦੁਆਰਾ ਕਲਗੀਧਰ, ਹਰਮੋਹਨ ਸਿੰਘ ਗੁੱਡੂ ਪੁੱਜੇ |
ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਖਤਰਨਾਕ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ, ਕਾਬੂ ਕੀਤੇ ਕਥਿਤ ਦੋਸ਼ੀ ਦਰਜਨਾਂ ਵਾਰਦਾਤਾਂ ਨੂੰ ...
ਲੁਧਿਆਣਾ, 4 ਦਸੰਬਰ (ਪੁਨੀਤ ਬਾਵਾ)- ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਅਤੇ ਹਲਕਾ ਦੱਖਣੀ ਤੋਂ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਅਤੇ ਪਾਰਟੀ ਪ੍ਰਧਾਨ ਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਯਤਨਾਂ ਸਦਕਾ ਲੁਧਿਆਣਾ ਦੇ ਸ਼ਿਮਲਾਪੁਰੀ ਦੀ ...
ਲੁਧਿਆਣਾ, 4 ਦਸੰਬਰ (ਸਲੇਮਪੁਰੀ)-ਪਿਛਲੇ 2 ਮਹੀਨਿਆਂ ਤੋਂ ਨਾਮੁਰਾਦ ਡੇਂਗੂ ਬੁਖਾਰ ਨੇ ਲੋਕਾਂ ਦੇ ਨੱਕ ਵਿਚ ਦਮ ਕਰਕੇ ਰੱਖਿਆ ਹੋਇਆ ਹੈ, ਅਤੇ ਇਹ ਬੁਖਾਰ ਹੁਣ ਤੱਕ ਕਈ ਮਰੀਜ਼ਾਂ ਦੀ ਜਾਨ ਵੀ ਲੈ ਚੁੱਕਿਆ ਹੈ | ਪਿਛਲੇ ਕਈ ਦਿਨਾਂ ਤੋਂ ਡੇਂਗੂ ਬੁਖਾਰ ਤੋਂ ਪੀੜ੍ਹਤ ...
ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਰੇਲਵੇ ਪੁਲਿਸ ਦੇ ਸੀ ਆਈ ਏ ਸਟਾਫ ਵੱਲੋਂ ਨਸ਼ੀਲੀਆਂ ਦਵਾਈਆਂ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ...
ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੈਲਾਸ਼ ਨਗਰ ਵਿਚ ਚੋਰ ਇਕ ਫੈਕਟਰੀ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿਚ ...
ਲੁਧਿਆਣਾ, 4 ਦਸੰਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿੱਚ ਅੱਜ ਤੱਕ ...
ਲੁਧਿਆਣਾ, 4 ਦਸੰਬਰ (ਪੁਨੀਤ ਬਾਵਾ)-ਮੀਡੀਆ ਮੈਂਟੌਰ ਵਲੋਂ ਡਾਂਸ ਹੀ ਚਾਂਸ ਮੁਫ਼ਤ ਸਿਖ਼ਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਦਾ ਅੱਜ ਪੋਸਟਰ ਲੋਕ ਅਰਪਣ ਕੀਤਾ ਗਿਆ | ਗੱਲਬਾਤ ਕਰਦਿਆਂ ਭਾਵਨਾ ਦੀਕਸ਼ਤ ਨੇ ਦੱਸਿਆ ਕਿ ਮੀਡੀਆ ਮੈਂਟੋਰ ਵਲੋਂ ਲੋੜਵੰਦ ਬੱਚਿਆਂ ...
ਇਯਾਲੀ/ਥਰੀਕੇ, 4 ਦਸੰਬਰ (ਮਨਜੀਤ ਸਿੰਘ ਦੁੱਗਰੀ)-ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਸੱਚਖੰਡ ਵਾਸੀ ਬਾਬਾ ਗੁਲਜ਼ਾਰ ਸਿੰਘ ਦੀ 20ਵੀਂ ਬਰਸੀ ਨੂੰ ਸਮਰਪਿਤ ਰੂਹਾਨੀ ਦੀਵਾਨ ਅੱਜ 10 ਵਜੇ ਤੋਂ 2 ਵਜੇ ਤੱਕ ਸਜਾਏ ਜਾਣਗੇ | ਸੰਤ ਰਾਮਪਾਲ ...
ਲੁਧਿਆਣਾ, 4 ਦਸੰਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਮੰਡੀ ਬੋਰਡ ਵਲੋਂ ਲਾਗੂ ਯੋਜਨਾ ਤਹਿਤ ਮਾਰਕੀਟ ਕਮੇਟੀ ਲੁਧਿਆਣਾ ਨਵੀਂ ਸਬਜ਼ੀ ਮੰਡੀ ਬਹਾਦਰਕੇ ਰੋਡ 'ਚ ਪਿਛਲੇ ਕਈ ਸਾਲ ਤੋਂ ਰੇਹੜੀ ਫੜੀ ਲਗਾਕੇ ਕਾਰੋਬਾਰ ਕਰ ਰਹੇ ਵਿਅਕਤੀਆਂ ਨੂੰ ਪੱਕੇ ਸ਼ੈੱਡ ਅਲਾਟ ਕਰੇਗੀ ਤਾਂ ...
ਮੁੱਲਾਂਪੁਰ ਦਾਖਾ, 4 ਦਸੰਬਰ (ਨਿਰਮਲ ਸਿੰਘ ਧਾਲੀਵਾਲ)- ਬਿਹਤਰੀਨ ਇੰਮੀਗ੍ਰੇਸ਼ਨ ਸਰਵਿਸ ਅਤੇ ਆਈਲਟਸ ਦੀ ਕੋਚਿੰਗ ਸੰਬੰਧੀ ਵਿਦਿਆਰਥੀਆਂ ਲਈ ਮਦਦਗਾਰ ਬਣੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਦੀ ਲੁਧਿਆਣਾ ਪਾਸਪੋਰਟ ਦਫ਼ਤਰ ਸਾਹਮਣੇ ਬ੍ਰਾਂਚ ਦੇ ...
ਲੁਧਿਆਣਾ, 4 ਦਸੰਬਰ (ਕਵਿਤਾ ਖੁੱਲਰ)-ਹਲਕਾ ਆਤਮ ਨਗਰ ਦੇ ਬਜ਼ੁਰਗਾਂ ਦੀਆਂ ਦੁਆਵਾਂ ਮੇਰੇ ਲਈ ਮਿਹਨਤ ਦਾ ਫਲ ਹਨ, ਕਿਉਂਕਿ ਜਦੋਂ ਵੀ ਕਿਸੇ ਬਜ਼ੁਰਗ ਦੇ ਚਿਹਰੇ 'ਤੇ ਖੁਸ਼ੀ ਦਿਖਦੀ ਹੈ ਤਾਂ ਮਨ ਨੂੰ ਇਕ ਵੱਖਰਾ ਜਿਹਾ ਸਕੂਨ ਮਿਲਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...
ਲੁਧਿਆਣਾ, 4 ਦਸੰਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਸਥਾਨਕ ਮਿੰਨੀ ਸਕੱਤਰੇਤ ਵਿਖੇ 1971 ਦੀ ਭਾਰਤ-ਪਾਕਿ ਜੰਗ ਦੀ 50ਵੀਂ ਵਰੇਗੰਢ 'ਤੇ ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸ਼ੇਖੋਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ | ਸ਼੍ਰੀ ...
ਡਾਬਾ/ਲੁਹਾਰਾ, 4 ਦਸੰਬਰ (ਕੁਲਵੰਤ ਸਿੰਘ ਸੱਪਲ )-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੀ ਵਾਰਡ ਨੰਬਰ 31 ਡਾਬਾ ਦੀ ਕੌਂਸਲਰ ਸੋਨੀਆ ਸ਼ਰਮਾ, ਸਾਬਕਾ ਕੌਂਸਲਰ ਸੁਰਿੰਦਰ ਸ਼ਰਮਾ, ਬੀ ਜੇ ਪੀ ਮੰਡਲ ਪ੍ਰਧਾਨ ਪੰਕਜ ਸ਼ਰਮਾ ਵਲੋਂ ਵਾਰਡ ਦੇ ਲੋੜਵੰਦ ਵਰਗਾਂ ਦੀਆਂ ਬੁਢਾਪਾ ...
ਡਾਬਾ/ਲੁਹਾਰਾ, 4 ਦਸੰਬਰ (ਕੁਲਵੰਤ ਸਿੰਘ ਸੱਪਲ)- ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਸਮਿਲਾਪੁਰੀ ਟੇਢੀ ਰੋਡ ਦੇ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਵੱਲੋਂ ਦੱਸਿਆ ਕਿ ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਮੁੱਖ ਗ੍ਰੰਥੀ ਭਾਈ ਮਨਜੀਤ ਸਿੰਘ ਵੱਲੋਂ ਲੰਮੇ ਸਮੇਂ ਤੋਂ ...
ਡਾਬਾ/ਲੁਹਾਰਾ, 4 ਦਸੰਬਰ (ਕੁਲਵੰਤ ਸਿੰਘ ਸੱਪਲ)-ਸਥਾਨਕ ਪਿੰਡ ਲੁਹਾਰਾ ਸਥਿਤ ਇੰਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਖੇਡ ਸਮਾਗਮ ਸਕੂਲ ਡਾਇਰੈਕਟਰ ਸੁਰਿੰਦਰਪਾਲ ਗਰਗ ਦੀ ਰਹਿਨੁਮਾਈ ਹੇਠ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ...
ਲੁਧਿਆਣਾ, 4 ਦਸੰਬਰ (ਸਲੇਮਪੁਰੀ)-ਸੀ.ਐਮ .ਸੀ. /ਹਸਪਤਾਲ ਲੁਧਿਆਣਾ ਦੇ ਫਿਜ਼ੀਕਲ ਮੈਡੀਸਨ ਅਤੇ ਰੀਹੈਬਲੀਟੇਸ਼ਨ ਵਿਭਾਗ (ਪੀ. ਐੱਮ. ਆਰ.), ਦੁਆਰਾ ਅੰਗਹੀਣਤਾ ਵਾਲੇ ਵਿਅਕਤੀਆਂ ਦੀ ਅਗਵਾਈ ਅਤੇ ਭਾਗੀਦਾਰੀ' ਦੇ ਵਿਸ਼ੇ 'ਤੇ ਵਿਸ਼ਵ ਅੰਗਹੀਣਤਾ ਦਿਵਸ ਮਨਾਇਆ ਗਿਆ | ਇਸ ਮੌਕੇ ...
ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ ਜਦਕਿ ਉਸਦਾ ਸਾਥੀ ਅਜੇ ਫਰਾਰ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ...
ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਕਾਰ ਦੀ ਖ਼ਰੀਦੋ ਫਰੋਖ਼ਤ ਦੇ ਮਾਮਲੇ ਵਿਚ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਕਾਰ ਬਾਜ਼ਾਰ ਦੇ ਮਾਲਕ ਸਮੇਤ ਪੰਜ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੰਨੀ ਮੱਕੜ ਵਾਸੀ ਆਰੀਓ ਵਾਟਰ ...
ਲੁਧਿਆਣਾ/ਫੁੱਲਾਂਵਾਲ, 4 ਦਸੰਬਰ (ਪਰਮਿੰਦਰ ਸਿੰਘ ਅਹੂਜਾ/ਮਨਜੀਤ ਸਿੰਘ ਦੁੱਗਰੀ)-ਥਾਣਾ ਸਦਰ ਦੀ ਚੌਕੀ ਬਸੰਤ ਐਵੇਨਿਊ ਦੇ ਘੇਰੇ ਅੰਦਰ ਆਉਂਦੀ ਬਸੰਤ ਐਵਨਿਊ ਕਲੋਨੀ ਦੀ ਕੋਠੀ ਨੰਬਰ 511 ਵਿਚ ਚੋਰਾਂ ਨੇ ਉਦੋਂ ਵਾਰਦਾਤ ਨੂੰ ਅੰਜਾਮ ਦਿੱਤਾ, ਜਦੋਂ ਪਰਿਵਾਰ ਦਿੱਲੀ ਵਿਖੇ ...
ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੇ ਪਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਸੁਨੀਤਾ ਸੈਣੀ ਵਾਸੀ ਕੋਟ ਮੰਗਲ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਉਂਦਿਆਂ ਅਤੇ ...
ਲੁਧਿਆਣਾ, 4 ਦਸੰਬਰ (ਕਵਿਤਾ ਖੁੱਲਰ)-ਵਰਕਰਜ਼ ਫੈਡਰੇਸ਼ਨ ਇੰਟਕ ਪੰਜਾਬ ਦੇ ਪ੍ਰਧਾਨ ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਅਤੇ ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਵਧਾਈ ਦੀ ਪਾਤਰ ਹੈ ਜਿਸ ਨੇ ਘੱਟ ਸਮੇਂ ਵਿਚ ਲਗਾਤਾਰ ਕੰਮ ਕਰੇ ਕਿ ਪੰਜਾਬੀਆਂ ਦੇ ਦਿਲਾਂ ਵਿਚ ...
ਲੁਧਿਆਣਾ, 4 ਦਸੰਬਰ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੀਆਂ ਨੀਤੀਆਂ ਨੂੰ ਦੇਖਦੇ ਹੋਏ ਲੱਕੀ ਕਾਂਗਰਸ ਛੱਡ ਕੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਹਾਜ਼ਰੀ ਵਿਚ ਲਿਪ ਵਿਚ ਸ਼ਾਮਿਲ ਹੋਏ | ਜਿੰਨਾ ਨੂੰ ਵਿਧਾਇਕ ਬੈਂਸ ਨੇ ਸਨਮਾਨਿਤ ...
ਆਲਮਗੀਰ, 4 ਦਸੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਮੀਤ ਪ੍ਰਧਾਨ ਸ਼ੁਭਇੰਦਰ ਸਿੰਘ ਡੈਵੀ ਸਾਬਕਾ ਸਰਪੰਚ ਜਸਪਾਲ ਬਾਂਗਰ, ਜਨਰਲ ਸਕੱਤਰ ਗੁਰਮੀਤ ਸਿੰਘ ਜੱਸੋਵਾਲ ਸਾਬਕਾ ਸਰਪੰਚ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਹਲਕਾ ਗਿੱਲ ਤੋਂ ...
ਲੁਧਿਆਣਾ, 4 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਦੇਸ਼ ਦੇ ਸੁਨਹਿਰੀ ਭਵਿੱਖ ਲਈ ਵਿਦਿਆਰਥੀਆਂ ਨੂੰ ਰਾਜਨੀਤੀ ਵਿਚ ਆਉਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਬੁਲਾਰੇ ਅਲਕਾ ਲਾਂਬਾ ਨੇ ...
ਫੁੱਲਾਂਵਾਲ, 4 ਦਸੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਦਾਦ ਦੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ 'ਚ ਵੱਖ ਵੱਖ ਤਰ੍ਹਾਂ ਦੇ ...
ਭਾਮੀਆਂ ਕਲਾਂ, 4 ਦਸੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਮੰਗਲੀ ਖ਼ਾਸ ਦੇ ਸਰਪੰਚ ਸੁੱਚਾ ਰਾਮ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਹੋਈ, ਜਿਸ ਵਿਚ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਵਿਸ਼ੇਸ਼ ਤੌਰ ...
ਲੁਧਿਆਣਾ, 4 ਦਸੰਬਰ (ਪੁਨੀਤ ਬਾਵਾ) -ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰ ਵਿਕਾਸ) ਸੰਦੀਪ ਕੁਮਾਰ ਦੀ ਅਗਵਾਈ ਹੇਠ ਯੁਵਾ ਸਸ਼ਕਤੀਕਰਨ ਸੰਸਥਾ ਇਨੀਸ਼ੀਏਟਰਜ਼ ਆਫ਼ ਚੇਂਜ ਦੇ ਸਹਿਯੋਗ ਨਾਲ ਆਈ ਵੋਟ ਆਈ ਲੀਡ ਮੁਹਿੰਮ ਤਹਿਤ ਐਸ.ਸੀ.ਡੀ. ...
ਲੁਧਿਆਣਾ, 4 ਦਸੰਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਨਗਰ ਨਿਗਮ, ਨਗਰ ਕੌਂਸਲਾਂ ਅਧੀਨ ਪੈਂਦੇ ਇਲਾਕੇ ਜੋ ਵਪਾਰਕ ਐਲਾਨੇ ਜਾ ਚੁੱਕੇ ਹਨ ਵਿਚ ਨਿਯਮਾਂ ਤੋਂ ਉਲਟ ਬਣੀਆਂ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਯਕਮੁਸ਼ਤ (ਵਨ ਟਾਈਮ ਸੈਟਲਮੈਂਟ) ਸਕੀਮ ਲਾਗੂ ਕੀਤੀ ...
ਲੁਧਿਆਣਾ, 4 ਦਸੰਬਰ (ਕਵਿਤਾ ਖੁੱਲਰ)-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿੱਖੇ ਅੱਜ ਤੋਂ ਸ਼ੁਰੂ ਹੋ ਗਏ ਹਨ ਜੋ 8 ਦਸੰਬਰ ਤੱਕ ...
ਲੁਧਿਆਣਾ, 4 ਦਸੰਬਰ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੋਂਕ ਵਿਖੇ ਮੱਸਿਆ ਦਾ ਦਿਹਾੜਾ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਦੇਰ ਰਾਤ ਤੱਕ ਗੁਰਦੁਆਰਾ ਸਾਹਿਬ ਦੇ ...
ਆਲਮਗੀਰ, 4 ਦਸੰਬਰ (ਜਰਨੈਲ ਸਿੰਘ ਪੱਟੀ)- ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਪਿੰਡ ਧਰੌੜ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਕਲੱਬ ਧਰੋੜ ਵੱਲੋਂ ਪ੍ਰਧਾਨ ਖ਼ੁਸ਼ ਧਰੌੜ ਦੀ ਅਗਵਾਈ ਹੇਠ 5ਵਾਂ ਕਬੱਡੀ ਕੱਪ ਬੜੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ...
ਲੁਧਿਆਣਾ, 4 ਦਸੰਬਰ (ਸਲੇਮਪੁਰੀ)-ਸੰਸਾਰ ਵਿੱਚ ਕੋਰੋਨਾ ਦੀ ਫੈਲ ਰਹੀ ਨਵੀਂ ਲਹਿਰ ਓਮੀਕਰੋਨ ਬੱਚਿਆਂ ਅਤੇ ਔਰਤਾਂ ਲਈ ਖਤਰਨਾਕ ਮੰਨੀ ਜਾ ਰਹੀ ਹੈ | ਇਹ ਵਿਚਾਰ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਲੁਧਿਆਣਾ ਵਿਚ ਇਸ ਤੀਜੀ ਲਹਿਰ ਦੇ ਸੰਦਰਭ ਵਿਚ ਕਰਵਾਏ ਗਏ ਸੈਮੀਨਾਰ ...
ਲੁਧਿਆਣਾ, 4 ਦਸੰਬਰ (ਪੁਨੀਤ ਬਾਵਾ)-ਆਤਮ ਨਗਰ ਹਲਕੇ ਦੇ ਵਾਰਡ ਨੰਬਰ 47 ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਸਿੱਧੂ ਵਲੋਂ ਅੱਜ ਔਰਤਾਂ ਲਈ ਤੀਜੀ ਗਾਰੰਟੀ ਸਕੀਮ ਦੇ ਫਾਰਮ ਭਰਨ ਦੀ ਸ਼ੁਰੂਆਤ ਕੀਤੀ ਗਈ | ਜਿਸ ਵਿਚ ਵੱਡੀ ਗਿਣਤੀ 'ਚ ਔਰਤਾਂ ਇਕੱਠੀਆਂ ...
ਆਲਮਗੀਰ, 4 ਦਸੰਬਰ (ਜਰਨੈਲ ਸਿੰਘ ਪੱਟੀ)-ਸਥਾਨਕ ਹਰਨਾਮਪੁਰਾ ਸਥਿਤ ਸਰਕਾਰੀ ਹਾਈ ਸਕੂਲ ਹਰਨਾਮਪੁਰਾ ਵਿਖੇ ਸਾਲਾਨਾ ਖੇਡ ਦਿਵਸ ਡੀ. ਪੀ. ਈ. ਜਸਵੰਤ ਸਿੰਘ ਅਤੇ ਮੁੱਖ ਅਧਿਆਪਕ ਸਰਬਜੀਤ ਸਿੰਘ ਦੀ ਯੋਗ ਅਗਵਾਈ ਹੇਠ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਰਪੰਚ ...
ਲੁਧਿਆਣਾ, 4 ਦਸੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਲਜੀਤ ਸਿੰਘ ਗਰੇਵਾਲ ਭੋਲਾ ਗਰੇਵਾਲ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਹਲਕਾ ਲੁਧਿਆਣਾ ਪੂਰਬੀ ਦੇ ਲਵਲੀ ਸਵੀਟ ਤੋ ਮੈਟਰੋ ਰੋਡ 'ਇਕ ਮੌਕਾ ਆਪ ਨੂੰ ' ਝਾੜੂ ਪੈਦਲ ਮਾਰਚ ਕੱਢਿਆ ਗਿਆ, ਜਿਸ ਦਾ ...
ਇਯਾਲੀ/ਥਰੀਕੇ, 4 ਦਸੰਬਰ (ਮਨਜੀਤ ਸਿੰਘ ਦੁੱਗਰੀ)-ਫਤਿਹਪੁਰ ਅਵਾਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲੋਕਾਂ ਨੂੰ ਆਧਾਰ ਕਾਰਡਾਂ ਦੀ ਦਰੁਸਤੀ ਕਰਵਾਉਣ ਲਈ ਆ ਰਹੀਆਂ ਮੁਸ਼ਕਲਾਂ ਤੋਂ ਨਿਜਾਤ ਦਿਵਾਉਣ ਲਈ ਤਰਸੇਮ ਸਿੰਘ ਮੰਗੂ ਬਾੜੇਵਾਲ ਜਨਰਲ ਸਕੱਤਰ ਪੰਜਾਬ ...
ਲੁਧਿਆਣਾ, 4 ਦਸੰਬਰ (ਸਲੇਮਪੁਰੀ)-ਪੰਜਾਬ ਸਿਹਤ ਵਿਭਾਗ ਪੈਨਸ਼ਨਰਜ ਵੈੱਲਫੇਅਰ ਐਸੋਸੀਏਸ਼ਨ ਦਾ ਇਕ ਵਫ਼ਦ ਸੂਬਾ ਪ੍ਰਧਾਨ ਸਤੀਸ਼ ਕੁਮਾਰ ਸਚਦੇਵਾ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਮਸਲਿਆਂ ਜਿਸ ਵਿਚ ਵਿਸ਼ੇਸ਼ ਤੌਰ 'ਤੇ ਮੈਡੀਕਲ ਬਿੱਲਾਂ ਦਾ ਭੁਗਤਾਨ ਸ਼ਾਮਿਲ ਹੈ, ਦੇ ...
ਢੰਡਾਰੀ ਕਲਾਂ,4 ਦਸੰਬਰ (ਪਰਮਜੀਤ ਸਿੰਘ ਮਠਾੜੂ)-ਹਲਕਾ ਦੱਖਣੀ ਦੇ ਉਦਯੋਗਿਕ ਇਲਾਕਾ ਸੀ ਵਿਚ ਗੰਦੀ ਵਿਵਸਥਾ ਦੇ ਕਾਰਨ ਹਾਲਾਤ ਲਗਾਤਾਰ ਤਰਸਯੋਗ ਬਣੇ ਪਏ ਹਨ | ਕਈ ਜਗ੍ਹਾ ਤੇ ਤਾਂ ਸੜਕਾਂ ਦਾ ਨਾਮੋ ਨਿਸ਼ਾਨ ਖਤਮ ਹੋ ਚੁੱਕਿਆ ਹੈ ਅਤੇ ਹੁਣ ਤਾਂ ਦੁਪਹੀਆ ਵਾਹਨ ਵੀ ਕੱਢਣੇ ...
ਲੁਧਿਆਣਾ, 4 ਦਸੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਪੂਰਬੀ ਤਹਿਤ ਪੈਂਦੇ ਇਲਾਕਿਆਂ ਏਕਜੋਤ ਨਗਰ, ਨਿਊ ਸੁਭਾਸ਼ ਨਗਰ, ਨਿਊ ਹਰਵਿੰਦਰ ਨਗਰ, ਨਿਊ ਭਗਵਾਨ ਨਗਰ, ਨਿਊ ਲਕਸ਼ਮੀ ਨਗਰ, ਮਾਂਗਟ ਕਲੋਨੀ, ਸ਼ਿਮਲਾ ਕਲੋਨੀ ਦੀਆਂ ਗਲੀਆਂ ਨਵੀਆਂ ਬਣਾਉਣ/ ...
ਲੁਧਿਆਣਾ, 4 ਦਸੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵੋਟਰਾਂ ਨੂੰ ਵੋਟ ਦੇ ਅਧਿਕਾਰੀ ਦੀ ਵਰਤੋਂ ਕਰਨ ਬਾਰੇ ਜਾਣਕਾਰੀ ਦੇਣ ਲਈ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ | ਇਹ ਕੈਂਪ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰੀਤਇੰਦਰ ਸਿੰਘ ...
ਇਯਾਲੀ/ਥਰੀਕੇ, 4 ਦਸੰਬਰ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਅਧੀਨ ਪੈਂਦੇ ਪਿੰਡ ਥਰੀਕੇ ਵਿਖੇ ਮਹਿਲਾ ਵੋਟਰਾਂ ਨੂੰ ਜਾਗਰੂਕ ਕਰਨ ਲਈ ਅੱਜ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਿਧਾਨ ਸਭਾ ਚੋਣ ਹਲਕਾ 066-ਗਿੱਲ (ਐਸ.ਸੀ)-ਕਮ-ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ...
ਲੁਧਿਆਣਾ, 4 ਦਸੰਬਰ (ਸਲੇਮਪੁਰੀ)-ਕੌਮੀ ਸਿਹਤ ਮਿਸ਼ਨ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਹਿੱਤ ਜੋ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ ਅੱਜ 17ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ ਦੇ ਚੱਲਦਿਆਂ ਅੱਜ ਉਨ੍ਹਾਂ ਵਲੋਂ ਕੋਵਿਡ-19 ਦੌਰਾਨ ਸੇਵਾਵਾਂ ਨਿਭਾਉਣ ...
ਡੇਹਲੋਂ, 4 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਗੋਬਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਯੂਨੀਵਰਸਿਟੀ ਦੇ ਮੋਗਾ-ਫਿਰੋਜ਼ਪੁਰ ਜ਼ੋਨ-ਏ ਦਾ ਚਲ ਰਿਹਾ ਪੰਜ ਦਿਨਾਂ ਯੁਵਕ ਅਤੇ ਵਿਰਾਸਤੀ ਮੇਲਾ ਲੋਕ ਵਿਰਾਸਤ ਅਤੇ ਪੰਜਾਬੀ ਲੋਕ ਨਾਚਾਂ ਨੂੰ ਸਾਂਭਣ ਦੇ ਹੋਕੇ ਨਾਲ ਸਮਾਪਤ ...
ਡੇਹਲੋਂ, 4 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਅਧੀਨ ਆਉਂਦੇ ਪਿੰਡਾਂ ਅੰਦਰ ਨਵੀਆਂ ਸੜਕਾਂ ਦੇ ਨੀਂਹ ਪੱਥਰ ਰੱਖਣ ਦੌਰਾਨ ਪਿੰਡ ਸਾਇਆਂ ਕਲਾਂ ਤੇ ਸਾਇਆਂ ਖ਼ੁਰਦ ਤੋਂ ...
ਹੰਬੜਾਂ, 4 ਦਸੰਬਰ (ਮੇਜਰ ਹੰਬੜਾਂ)-ਆਗਾਮੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ਾਨਦਾਰ ਜਿੱਤ ਦਰਜ ਕਰੇਗਾ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX