ਤਾਜਾ ਖ਼ਬਰਾਂ


ਦਿੱਲੀ ਹਾਈ ਕੋਰਟ ਨੇ ਹਾਕੀ ਇੰਡੀਆ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਨਿਯੁਕਤ ਕੀਤੀ
. . .  3 minutes ago
ਨਵੀਂ ਦਿੱਲੀ, 25 ਮਈ (ਏ.ਐਨ.ਆਈ)- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਾਕੀ ਇੰਡੀਆ ਲਈ ਤਿੰਨ ਮੈਂਬਰੀ 'ਪ੍ਰਸ਼ਾਸਕਾਂ ਦੀ ਕਮੇਟੀ' (ਸੀਓਏ) ਨਿਯੁਕਤ ਕੀਤੀ ...
ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . .  15 minutes ago
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
ਕਾਰ ਹਾਦਸੇ ਵਿੱਚ 6 ਲੋਕਾਂ ਦੀ ਮੌਤ |
. . .  22 minutes ago
ਨਵੀਂ ਦਿੱਲੀ, 25 ਮਈ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ.....
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ
. . .  18 minutes ago
ਨਵੀਂ ਦਿੱਲੀ, 25 ਮਈ: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ.......
ਜੰਮੂ ਅਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਹੋਈ ਗੋਲੀਬਾਰੀ
. . .  19 minutes ago
ਨਵੀਂ ਦਿੱਲੀ, 25 ਮਈ: ਬਡਗਾਮ ਜ਼ਿਲੇ ਦੇ ਚਦੂਰਾ ਇਲਾਕੇ ......
ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  27 minutes ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  32 minutes ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  32 minutes ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  45 minutes ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  about 1 hour ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  about 1 hour ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  about 1 hour ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  about 2 hours ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਨੂੰ ਸਦਮਾ- ਬਾਪੂ ਸਾਧੂ ਸਿੰਘ ਦਾ ਦਿਹਾਂਤ
. . .  about 2 hours ago
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਦੇ ਪਿਤਾ ਸਾਧੂ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ...
ਟੈਰਰ ਫੰਡਿੰਗ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
. . .  about 3 hours ago
ਨਵੀਂ ਦਿੱਲੀ, 25 ਮਈ-ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ...
ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼
. . .  about 3 hours ago
ਨਵੀਂ ਦਿੱਲੀ, 25 ਮਈ-ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਨੂੰ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
. . .  about 4 hours ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ...
ਸ੍ਰੀ ਹਰਿਮੰਦਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
. . .  about 5 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਚੰਡੀਗੜ੍ਹ, 25 ਮਈ-ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰਨਾਂ ਸੀਨੀਅਰ ਲੀਡਰ ਸਹਿਬਾਨਾਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਦੋ ਧਿਰਾਂ ਦੀ ਲੜਾਈ 'ਚ ਨੌਜਵਾਨ ਦੀ ਮੌਤ
. . .  about 5 hours ago
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਦੀਵਾਨਗੜ੍ਹ ਕੈਂਪਸ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ 'ਚ ਹੋਈ ਲੜਾਈ 'ਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਲੜਾਈ 'ਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਂਪਸ ਅਤੇ ਕੜਿਆਲ ਦੇ...
ਸਕੂਲ ਅਧਿਆਪਕਾਂ ਵਲੋਂ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨਣ ਤੋਂ ਰੋਕਣ 'ਤੇ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਮਾਹਿਲਪੁਰ, 25 ਮਈ (ਰਜਿੰਦਰ ਸਿੰਘ)-ਪਹਾੜੀ ਖਿੱਤੇ 'ਚ ਵਸੇ ਪਿੰਡ ਜੇਜੋਂ ਦੁਆਬਾ ਵਿਖੇ ਚੱਲ ਰਹੇ ਸਰਕਾਰੀ ਸੀਨੀਅਰ ਸਮਾਰਟ ਸਕੂਲ 'ਚ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਸਕੂਲ ਦੇ ਕੁਝ ਅਧਿਆਪਕ ਵਲੋਂ ਇਕ...
ਸੁਨਾਮ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਵਲੋਂ ਫਲੈਗ ਮਾਰਚ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਿੱਥੇ ਸੁਨਾਮ ਪੁਲਿਸ ਵਲੋਂ ਅੱਜ ਸਵੇਰੇ ਹੀ ਸ਼ਹਿਰ ਦੀ ਇਕ ਬਸਤੀ ਵਿਚ ਨਸ਼ਿਆਂ ਦੇ ਧੰਦੇ 'ਚ ਲਿਪਤ ਕੁਝ ਸ਼ੱਕੀ ਵਿਅਕਤੀਆਂ ਦੇ ਘਰਾਂ...
ਦਿਨ-ਦਿਹਾੜੇ ਕਾਪਾ ਦਿਖਾ ਕੇ ਔਰਤ ਤੇ ਉਸ ਦੇ ਬੱਚੇ ਸਮੇਤ ਕਾਰ ਨੂੰ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  about 6 hours ago
ਜਲਾਲਾਬਾਦ, 25 ਮਈ (ਕਰਨ ਚੁਚਰਾ)-ਇਲਾਕੇ ਅੰਦਰ ਲੁੱਟਖੋਹ ਦੀਆਂ ਵਾਰਦਾਤਾਂ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨੂੰ ਪੂਰੀ ਤਰ੍ਹਾਂ ਉਜਾਗਰ ਕਰਕੇ ਰੱਖ ਦਿੱਤਾ ਹੈ। ਅਜਿਹਾ ਸ਼ਾਇਦ ਹੀ ਕੋਈ ਦਿਨ ਹੋਵੇਗਾ ਜਦ ਕਿਧਰੇ ਚੋਰੀ ਜਾਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਨਾ ਦਿੱਤਾ ਗਿਆ ਹੋਵੇ...
ਗਿਆਨਵਾਪੀ ਮਸਜਿਦ ਕੇਸ ਸਿਵਿਲ ਜੱਜ ਤੋਂ ਫਾਸਟ ਟਰੈਕ ਕੋਰਟ ਟਰਾਂਸਫ਼ਰ, 30 ਮਈ ਨੂੰ ਹੋਵੇਗੀ ਅਗਲੀ ਸੁਣਵਾਈ
. . .  about 6 hours ago
ਨਵੀਂ ਦਿੱਲੀ, 25 ਮਈ-ਗਿਆਨਵਾਪੀ ਮਾਮਲੇ 'ਚ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਅਦਾਲਤ ਨੇ ਬਿਨਾਂ ਸਮਾਂ ਗਵਾਏ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਇਸ ਪੂਰੇ ਮਾਮਲੇ ਨੂੰ ਫਾਸਟ ਟਰੈਕ 'ਤੇ ਤਬਦੀਲ ਕਰ ਦਿੱਤਾ। ਹੁਣ ਗਿਆਨਵਾਪੀ ਮਸਜਿਦ ਦਾ ਮਾਮਲਾ ਤੇਜ਼ੀ ਨਾਲ ਅੱਗੇ ਵਧੇਗਾ, ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਹੋ ਸਕਦੀ ਹੈ ਅਤੇ ਜਲਦ ਤੋਂ ਜਲਦ ਫੈਸਲਾ ਸੁਣਾਇਆ ਜਾ ਸਕਦਾ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 20 ਮੱਘਰ ਸੰਮਤ 553

ਰੂਪਨਗਰ

ਦਾਸਤਾਨ-ਏ-ਸ਼ਹਾਦਤ ਵੇਖਣ ਵਾਲੇ ਸੈਲਾਨੀਆਂ ਦਾ ਅੰਕੜਾ 10 ਹਜ਼ਾਰ ਤੋਂ ਪਾਰ

ਸ੍ਰੀ ਚਮਕੌਰ ਸਾਹਿਬ, 4 ਦਸੰਬਰ (ਜਗਮੋਹਨ ਸਿੰਘ ਨਾਰੰਗ) - ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰਕ ਵਿਭਾਗ ਵਲੋਂ ਤਿਆਰ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸੁਪਨਮਈ ਪ੍ਰੋਜੈਕਟ ਦਾਸਤਾਨ-ਏ-ਸ਼ਹਾਦਤ ਨੂੰ ਇਲਾਕੇ, ਪੰਜਾਬ, ਦੇਸ਼ ਹੀ ਨਹੀਂ ਬਲਕਿ ਵਿਦੇਸ਼ਾਂ ਤੋਂ ਆਉਣ ਵਾਲੇ ਸੈਲਾਨੀਆਂ ਵਲੋਂ ਪਹਿਲੇ ਪੰਦ੍ਹਰਵਾੜੇ 'ਚ ਹੀ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਜਿਸ ਦਾ ਸ੍ਰੀ ਚਮਕੌਰ ਸਾਹਿਬ ਵਿਖੇ ਸੈਰ ਸਪਾਟਾ ਵਪਾਰ 'ਤੇ ਵੀ ਖ਼ਾਸਾ ਅਸਰ ਵੇਖਣ ਨੂੰ ਮਿਲ ਰਿਹਾ ਹੈ | ਦਾਸਤਾਨ-ਏ-ਸ਼ਹਾਦਤ ਦੇ ਪ੍ਰਬੰਧਕਾਂ ਅਤੇ ਪ੍ਰੋਜੈਕਟ ਦੇ ਕਾਰਜਕਾਰੀ ਇੰਜੀਨੀਅਰ ਭੁਪਿੰਦਰ ਸਿੰਘ ਚਾਨਾ ਤੋਂ ਹਾਸਲ ਕੀਤੀ ਜਾਣਕਾਰੀ ਦੇ ਅਨੁਸਾਰ 19 ਨਵੰਬਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦਾਸਤਾਨ-ਏ-ਸ਼ਹਾਦਤ ਨੂੰ ਮਨੁੱਖਤਾ ਵਾਸਤੇ ਸਮਰਪਿਤ ਕੀਤਾ ਗਿਆ ਸੀ, ਜਿਸ ਉਪਰੰਤ 22 ਨਵੰਬਰ ਤੋਂ ਦਾਸਤਾਨ-ਏ-ਸ਼ਹਾਦਤ ਨੂੰ ਆਮ ਜਨਤਾ ਦੇ ਲਈ ਖੋਲਿ੍ਹਆ ਗਿਆ ਸੀ | ਇਹ ਵੇਖਣ 'ਚ ਆਇਆ ਹੈ ਕਿ ਲਗਾਤਾਰ ਪਹਿਲੇ ਦਿਨ ਤੋਂ ਹੀ ਦਾਸਤਾਨ-ਏ-ਸ਼ਹਾਦਤ ਵੇਖਣ ਵਾਲੀਆਂ ਸੰਗਤਾਂ ਵਿਚ ਖ਼ਾਸਾ ਉਤਸ਼ਾਹ ਵੇਖਿਆ ਜਾ ਰਿਹਾ ਹੈ | ਇਹੀ ਕਾਰਨ ਹੈ ਕਿ ਰੋਜ਼ਾਨਾ ਸਵੇਰ ਤੋਂ ਸੈਂਕੜਿਆਂ ਦੀ ਗਿਣਤੀ ਵਿਚ ਸੈਲਾਨੀ ਲੰਬੀਆਂ ਕਤਾਰਾਂ ਲਗਾ ਕੇ ਆਪਣੀ ਵਾਰੀ ਦੀ ਉਡੀਕ ਕਰਦੇ ਹਨ | ਪ੍ਰਬੰਧਕਾਂ ਨੇ ਦੱਸਿਆ ਕਿ ਹੁਣ ਤੱਕ 10476 ਸੈਲਾਨੀਆਂ ਨੇ ਦਾਸਤਾਨ-ਏ-ਸ਼ਹਾਦਤ ਦੇ ਦਰਸ਼ਨ ਕਰ ਲਏ ਹਨ | ਦੱਸਣਯੋਗ ਹੈ ਕਿ ਦਾਸਤਾਨ-ਏ-ਸ਼ਹਾਦਤ ਵਿਖੇ 11 ਗੈਲਰੀਆਂ ਹਨ ਅਤੇ ਹਰ ਗੈਲਰੀ ਵਿਚ 40-40 ਸੈਲਾਨੀਆਂ ਨੂੰ ਭੇਜਿਆ ਜਾਂਦਾ ਹੈ, ਜਿਥੇ ਉਹ ਵੱਖ-ਵੱਖ ਅਤਿ ਆਧੁਨਿਕ ਤਕਨੀਕ ਦੇ ਨਾਲ ਫਿਲਮਾਏ ਜਾਣ ਵਾਲੇ ਸਿੱਖ ਇਤਿਹਾਸ ਨੂੰ ਵੇਖਦੇ ਹਨ ਤੇ ਖ਼ਾਲਸਾ ਪੰਥ ਦੇ ਸਮੁੱਚੇ ਇਤਿਹਾਸ ਤੋਂ ਜਾਣੂੰ ਹੁੰਦੇ ਹਨ | ਦਾਸਤਾਨ-ਏ-ਸ਼ਹਾਦਤ ਦੇ ਦਰਸ਼ਨ ਕਰਨ ਵਾਲੇ ਦੇਸ਼ ਹੀ ਨਹੀਂ ਬਲਕਿ ਵਿਦੇਸ਼ਾਂ ਤੋਂ ਆਉਣ ਵਾਲੇ ਸੈਲਾਨੀਆਂ ਤੋਂ ਇਲਾਵਾ ਪੰਜਾਬ ਭਰ ਦੇ ਸਕੂਲਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ | ਉੱਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਨੱਥਾ ਸਿੰਘ ਨਾਲ ਜਦੋਂ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਜਦੋਂ ਤੋਂ ਦਾਸਤਾਨ-ਏ-ਸ਼ਹਾਦਤ ਸੰਗਤਾਂ ਦੇ ਲਈ ਖੋਲਿ੍ਹਆ ਗਿਆ ਹੈ, ਉਦੋਂ ਤੋਂ ਸ੍ਰੀ ਚਮਕੌਰ ਸਾਹਿਬ ਵਿਖੇ ਸਥਿਤ ਵੱਖ-ਵੱਖ ਗੁਰਦੁਆਰਾ ਸਹਿਬਾਨ ਵਿਖੇ ਸੰਗਤਾਂ ਦੀ ਆਮਦ ਦੁੱਗਣੀ ਤੋਂ ਵੀ ਜ਼ਿਆਦਾ ਵਾਧਾ ਦਰਜ ਕੀਤਾ ਗਿਆ ਹੈ | ਦਾਸਤਾਨ-ਏ-ਸ਼ਹਾਦਤ ਦੇ ਹੋਂਦ 'ਚ ਆਉਣ ਉਪਰੰਤ ਉਨ੍ਹਾਂ ਦੇ ਵਪਾਰ ਨੂੰ ਵੀ ਹੁਲਾਰਾ ਮਿਲਿਆ ਹੈ, ਜਿਸ ਨਾਲ ਚਮਕੌਰ ਸਾਹਿਬ ਵਿਖੇ ਸਿੱਧੇ ਜਾਂ ਅਸਿੱਧੇ ਤੌਰ ਤੇ ਸੈਰ ਸਪਾਟਾ ਸਨਅਤ ਨਾਲ ਜੁੜੇ ਵਪਾਰ ਵਿਚ ਕਾਫ਼ੀ ਹੁਲਾਰਾ ਮਿਲ ਰਿਹਾ ਹੈ |

ਸੜਕ ਹਾਦਸੇ ਦੌਰਾਨ ਸਾਈਕਲ ਚਾਲਕ ਦੀ ਮੌਤ

ਮੋਰਿੰਡਾ, 4 ਦਸੰਬਰ (ਕੰਗ) - ਅੱਜ ਮੋਰਿੰਡਾ-ਰੂਪਨਗਰ ਸੜਕ 'ਤੇ ਪੈਂਦੇ ਐੱਚ.ਡੀ.ਐੱਫ.ਸੀ. ਬੈਂਕ ਲਾਗੇ ਇੱਕ ਖਾਦ ਨਾਲ ਭਰੇ ਟਰੱਕ ਨੰਬਰ ਪੀ.ਬੀ. 12 ਕੇ 7351 ਨਾਲ ਸਾਈਕਲ ਚਾਲਕ ਦਾ ਹਾਦਸਾ ਹੋ ਗਿਆ | ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਹਾਦਸਾ ਉਦੋਂ ਵਾਪਰਿਆ ਜਦੋਂ ਸਾਈਕਲ ...

ਪੂਰੀ ਖ਼ਬਰ »

ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਦੀ ਪੋਕਲੇਨ ਮਸ਼ੀਨ ਫੜੀ

ਨੰਗਲ, 4 ਦਸੰਬਰ (ਪ੍ਰੀਤਮ ਸਿੰਘ ਬਰਾਰੀ) - ਨੰਗਲ ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਕਰਦੀ ਇੱਕ ਪੋਕਲੇਨ ਮਸ਼ੀਨ ਫੜਨ ਦਾ ਸਮਾਚਾਰ ਹੈ | ਇਸ ਸੰਬੰਧੀ ਚੌਕੀ ਇੰਚਾਰਜ ਨਵਾਂ ਨੰਗਲ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਖੇੜਾ ਕਲਮੋਟ ਥਾਣਾ ਨੰਗਲ ਵਿਚ ...

ਪੂਰੀ ਖ਼ਬਰ »

ਲੈਫ਼ਟੀਨੈਂਟ ਚੁਣੇ ਜਾਣ 'ਤੇ ਪਰਮਿੰਦਰ ਪਾਲ ਸਿੰਘ ਨੂੰ ਸੈਣੀ ਭਵਨ ਦੇ ਪ੍ਰਬੰਧਕਾਂ ਨੇ ਕੀਤਾ ਸਨਮਾਨਿਤ

ਰੂਪਨਗਰ, 4 ਦਸੰਬਰ (ਸਤਨਾਮ ਸਿੰਘ ਸੱਤੀ) - ਕਾਕਾ ਰਾਮ ਸੈਣੀ ਚੈਰੀਟੇਬਲ ਟਰੱਸਟ (ਰਜਿ.) ਦੀ ਪ੍ਰਬੰਧਕੀ ਕਮੇਟੀ ਵਲੋਂ ਅੱਜ ਸੈਣੀ ਭਵਨ ਵਿਖੇ ਪਰਮਿੰਦਰ ਪਾਲ ਸਿੰਘ ਸਪੁੱਤਰ ਸ਼੍ਰੀਮਤੀ ਹਰਮਨਜੀਤ ਕੌਰ ਤੇ ਸ. ਕੁਲਬੀਰ ਸਿੰਘ ਵਸਨੀਕ ਗਿੱਲਕੋ ਵੈਲੀ, ਰੂਪਨਗਰ ਨੂੰ ਭਾਰਤੀ ...

ਪੂਰੀ ਖ਼ਬਰ »

ਜੇਕਰ ਕਾਂਗਰਸ ਨੇ ਜਨਰਲ ਕੈਟਾਗਰੀ ਦਾ ਸਮਰਥਨ ਲੈਣਾ ਹੈ ਤਾਂ ਕਮਿਸ਼ਨ ਤੇ ਭਲਾਈ ਬੋਰਡ ਬਣਾਓ-ਫੈਡਰੇਸ਼ਨ

ਸ੍ਰੀ ਚਮਕੌਰ ਸਾਹਿਬ, 4 ਦਸੰਬਰ (ਜਗਮੋਹਣ ਸਿੰਘ ਨਾਰੰਗ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ (ਰਜਿ) ਵਲੋਂ ਜਨਰਲ ਕੈਟਾਗਰੀ ਭਲਾਈ ਕਮਿਸ਼ਨ ਅਤੇ ਜਨਰਲ ਕੈਟਾਗਰੀ ਬੋਰਡ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਹਲਕੇ ਸ੍ਰੀ ਚਮਕੌਰ ਸਾਹਿਬ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਮੀਟਰ ਰੀਡਰਾਂ ਨੂੰ ਤਨਖਾਹਾਂ ਜਾਰੀ ਨਾ ਹੋਣ ਦੇ ਰੋਸ ਵਜੋਂ ਦਿੱਤਾ ਧਰਨਾ

ਰੂਪਨਗਰ, 4 ਦਸੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਬਿਜਲੀ ਬੋਰਡ ਅਧੀਨ ਪੂਰੇ ਪੰਜਾਬ ਵਿਚ ਹਰ ਦੋ ਮਹੀਨੇ ਬਾਅਦ ਹਰ ਘਰ, ਹਰ ਦੁਕਾਨ, ਹਸਪਤਾਲ, ਕਾਲਜਾਂ ਵਿਚ ਬਿਜਲੀ ਦੇ ਬਿੱਲ ਵੰਡਣ ਲਈ ਜਾਂਦੇ ਮੀਟਰ ਰੀਡਰਾਂ ਨੂੰ ਬਿਜਲੀ ਵਿਭਾਗ ਨੇ ਆਊਟਸੋਰਸ ਕੰਪਨੀਆਂ ਰਾਹੀਂ ...

ਪੂਰੀ ਖ਼ਬਰ »

ਅੰਡਰਪਾਸ ਨਿਰਮਾਣ ਦੇ ਵਿਰੋਧ 'ਚ ਦੁਕਾਨਦਾਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਨੰਗਲ, 4 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ) - ਅੱਜ ਨੰਗਲ ਦੇ ਵਪਾਰੀਆਂ ਨੇ ਰਾਜੀਵ ਗਾਂਧੀ ਚੌਂਕ 'ਚ ਰੋਸ ਪ੍ਰਦਰਸ਼ਨ ਕੀਤਾ ਅਤੇ ਆਵਾਜਾਈ ਵੀ ਰੋਕੀ | ਚੰਡੀਗੜ੍ਹ-ਧਰਮਸ਼ਾਲਾ ਮਾਰਗ 'ਤੇ ਸਥਿਤ ਇਸ ਚੌਂਕ 'ਚ ਜਾਮ ਲੱਗਣ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ...

ਪੂਰੀ ਖ਼ਬਰ »

ਬੀ.ਸੀ. ਭਾਈਚਾਰੇ ਦੀਆਂ ਮੰਗਾਂ ਨੂੰ ਲੈ ਕੇ ਪਿੰਡ ਰਾਮਗੜ੍ਹ ਮੰਡਾਂ 'ਚ ਫੈੱਡਰੇਸ਼ਨ ਦੀ ਮੀਟਿੰਗ

ਮੋਰਿੰਡਾ, 4 ਦਸੰਬਰ (ਪਿ੍ਤਪਾਲ ਸਿੰਘ) - ਬੀ. ਸੀ. ਵੈੱਲਫੇਅਰ ਫੈਡਰੇਸ਼ਨ ਦੀ ਇੱਕ ਮੀਟਿੰਗ ਪਿੰਡ ਰਾਮਗੜ੍ਹ ਮੰਡਾਂ ਵਿਖੇ ਅਮਰਜੀਤ ਧੀਮਾਨ ਮੋਰਿੰਡਾ ਦੀ ਪ੍ਰਧਾਨਗੀ ਹੇਠ ਵਿਖੇ ਹੋਈ ਜਿਸ ਵਿਚ ਬੀ ਸੀ ਭਾਈਚਾਰੇ ਨਾਲ ਸਬੰਧਿਤ ਸਮੱਸਿਆਵਾਂ ਅਤੇ ਮੰਗਾਂ ਪ੍ਰਤੀ ਵਿਚਾਰ ...

ਪੂਰੀ ਖ਼ਬਰ »

ਫਾਰਮੇਸੀ ਕਾਲਜ ਬੇਲਾ ਵਿਖੇ ਨੈਸ਼ਨਲ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ

ਬੇਲਾ, 4 ਦਸੰਬਰ (ਮਨਜੀਤ ਸਿੰਘ ਸੈਣੀ) - ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਕਾਲਜ, ਬੇਲਾ ਵਿਖੇ ਨੈਸ਼ਨਲ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਵੱਖ-ਵੱਖ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ | ਜਿਸ ਵਿਚ ...

ਪੂਰੀ ਖ਼ਬਰ »

ਸਤਲੁਜ ਦਰਿਆ 'ਤੇ ਹੋ ਰਹੀ ਸ਼ਰੇਆਮ ਨਾਜਾਇਜ਼ ਮਾਈਨਿੰਗ ਸੱਤਾਧਾਰੀ ਪਾਰਟੀ ਦੀ ਸ਼ਹਿ 'ਤੇ -ਡਾ: ਚਰਨਜੀਤ ਸਿੰਘ

ਸ੍ਰੀ ਚਮਕੌਰ ਸਾਹਿਬ, 4 ਦਸੰਬਰ (ਜਗਮੋਹਣ ਸਿੰਘ ਨਾਰੰਗ) - ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਡਾ: ਚਰਨਜੀਤ ਸਿੰਘ ਨੇ ਅੱਜ ਇੱਥੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕੇ ਅਧੀਨ ਬੇਲਾ ਨਜ਼ਦੀਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ

ਮੋਰਿੰਡਾ, 4 ਦਸੰਬਰ (ਕੰਗ) - ਮੋਰਿੰਡਾ-ਸ੍ਰੀ ਚਮਕੌਰ ਸਾਹਿਬ ਰੋਡ 'ਤੇ ਪੈਂਦੇ ਪਿੰਡ ਕਾਂਝਲਾ ਲਾਗੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਅਤੇ ਇੱਕ ਟਰੱਕ ਦੀ ਹੋਈ ਟੱਕਰ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਦਕਿ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ...

ਪੂਰੀ ਖ਼ਬਰ »

24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਨੰਗਲ, 4 ਦਸੰਬਰ (ਪ੍ਰੀਤਮ ਸਿੰਘ ਬਰਾਰੀ) - ਨੰਗਲ ਪੁਲਸ ਵਲੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਕਿਆ ਹੈ | ਇਸ ਸੰਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਨਵਾਂ ਨੰਗਲ ਨਰਿੰਦਰ ਸਿੰਘ ਨੇ ਦੱਸਿਆ ਕਿ ਐਕਸਾਈਜ਼ ...

ਪੂਰੀ ਖ਼ਬਰ »

ਮਜਾਰਾ ਵਾਸੀਆਂ ਨੇ ਸੜਕ ਦੇ ਨਿਰਮਾਣ 'ਤੇ ਕੀਤਾ ਸਪੀਕਰ ਰਾਣਾ ਦਾ ਧੰਨਵਾਦ

ਸ੍ਰੀ ਅਨੰਦਪੁਰ ਸਾਹਿਬ, 4 ਦਸੰਬਰ (ਜੇ. ਐਸ. ਨਿੱਕੂਵਾਲ) - ਪਿੰਡ ਮਜਾਰਾ, ਐਸ.ਡੀ.ਹਾਈ. ਸਕੂਲ ਅਤੇ ਸ਼ੀਤਲਾ ਮਾਤਾ ਤੋਂ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾਂ ਦੇਵੀ ਸੜਕ ਨੂੰ ਜੋੜਨ ਵਾਲੀ ਲਿੰਕ ਸੜਕ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਇਹ ਸੜਕ ਦੀ ...

ਪੂਰੀ ਖ਼ਬਰ »

ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 4 ਦਸੰਬਰ (ਜਗਮੋਹਣ ਸਿੰਘ ਨਾਰੰਗ)-ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਪ੍ਰਧਾਨ ਸਮਸ਼ੇਰ ਸਿੰਘ ਭੋਜੇਮਾਜਰਾ ਦੀ ...

ਪੂਰੀ ਖ਼ਬਰ »

ਮੋਰਿੰਡਾ 'ਚ ਕੋਈ ਵੀ ਟ੍ਰੈਫਿਕ ਲਾਈਟ ਨਹੀਂ, ਜੋ ਲੱਗੀ ਹੋਈ ਹੈ, ਉਹ ਵੀ ਹੈ ਖ਼ਰਾਬ

ਮੋਰਿੰਡਾ, 4 ਦਸੰਬਰ (ਕੰਗ) - ਮੋਰਿੰਡਾ ਸ਼ਹਿਰ 'ਚ ਟ੍ਰੈਫਿਕ ਦੀ ਸਮੱਸਿਆ ਤਾਂ ਬੜੇ ਚਿਰਾਂ ਤੋਂ ਬਣੀ ਹੋਈ ਹੈ, ਪ੍ਰੰਤੂ ਇਸ ਸ਼ਹਿਰ ਵਿਚ ਟ੍ਰੈਫਿਕ ਨੂੰ ਸੁਚਾਰੂ ਰੂਪ ਵਿਚ ਚਲਾਉਣ ਲਈ ਟ੍ਰੈਫਿਕ ਦੇ ਨਿਯਮ ਜਾਂ ਟ੍ਰੈਫਿਕ ਲਾਈਟਾਂ ਤੋਂ ਸਾਰਾ ਸ਼ਹਿਰ ਸੱਖਣਾ ਹੈ | ਮੁੱਖ ...

ਪੂਰੀ ਖ਼ਬਰ »

ਬਾਬਾ ਰਵਿੰਦਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਸਵਾਗਤ

ਨੂਰਪੁਰ ਬੇਦੀ, 4 ਦਸੰਬਰ (ਹਰਦੀਪ ਸਿੰਘ ਢੀਂਡਸਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ਿਲ੍ਹਾ ਰੂਪਨਗਰ ਇਕਾਈ ਦਾ ਬਾਬਾ ਰਵਿੰਦਰ ਸਿੰਘ ਅਸਮਾਨਪੁਰ ਨੂੰ ਮੀਤ ਪ੍ਰਧਾਨ ਬਣਾਏ ਜਾਣ 'ਤੇ ਵੱਖ-ਵੱਖ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਨਿਯੁਕਤੀ ਲਈ ਪਾਰਟੀ ...

ਪੂਰੀ ਖ਼ਬਰ »

ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਕਲੱਸਟਰ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਸਲਾਹਪੁਰ ਸਕੂਲ ਦੇ ਜੇਤੂ ਵਿਦਿਆਰਥੀ ਸਨਮਾਨਿਤ

ਬੇਲਾ, 4 ਦਸੰਬਰ (ਮਨਜੀਤ ਸਿੰਘ ਸੈਣੀ) - ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਐਸ. ਸੀ. ਈ. ਆਰ. ਟੀ. ਵਲੋਂ ਨਵੰਬਰ ਮਹੀਨੇ ਨੂੰ ਮਾਤ-ਭਾਸ਼ਾ ਮਹੀਨੇ ਵਜੋਂ ਮਨਾਉਂਦਿਆਂ ਸਕੂਲ ਪੱਧਰ ਤੋਂ ਜ਼ਿਲ੍ਹਾ ਪੱਧਰ ਤੱਕ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਦੀ ...

ਪੂਰੀ ਖ਼ਬਰ »

ਈ.ਵੀ.ਐਮ ਜਾਗਰੂਕਤਾ ਕੈਂਪ ਲਗਾਇਆ

ਸੁਖਸਾਲ, 4 ਦਸੰਬਰ (ਧਰਮ ਪਾਲ) - ਮਾਣਯੋਗ ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਕੇਸ਼ਵ ਗੋਇਲ ਦੀ ਅਗਵਾਈ ਹੇਠ ਸੁਪਰਵਾਈਜ਼ਰ ਅਸ਼ੋਕ ਕੁਮਾਰ ਦੁਆਰਾ ਵੱਖ-ਵੱਖ ਬੂਥਾਂ 'ਤੇ ਇਲੈਕਟੋਰਲ ਵੋਟ ਮਸ਼ੀਨ ਦੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸ੍ਰੀ ਚਮਕੌਰ ਸਾਹਿਬ ਗ੍ਰੇਟਰ ਨੂੰ ਪ੍ਰਾਪਤ ਹੋਇਆ ਇੰਟਰਨੈਸ਼ਨਲ ਚਾਰਟਰ

ਸ੍ਰੀ ਚਮਕੌਰ ਸਾਹਿਬ, 4 ਦਸੰਬਰ (ਜਗਮੋਹਣ ਸਿੰਘ ਨਾਰੰਗ) - ਸਮਾਜ ਸੇਵਾ ਦੇ ਖੇਤਰ ਵਿਚ ਵਿਸ਼ਵ ਪੱਧਰੀ ਪਛਾਣ ਰੱਖਣ ਵਾਲੇ ਲਾਇਨਜ਼ ਕਲੱਬ ਇੰਟਰਨੈਸ਼ਨਲ ਦੀ ਇਕਾਈ ਲਾਇਨਜ਼ ਕਲੱਬ ਸ੍ਰੀ ਚਮਕੌਰ ਸਾਹਿਬ ਗ੍ਰੇਟਰ ਜਿਹੜਾ ਕਿ ਪਿਛਲੇ ਸਮੇਂ ਦੌਰਾਨ ਹੋਂਦ ਵਿਚ ਆਇਆ ਹੈ, ਨੂੰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ ਪੰਜਾਬ ਦਾ ਪ੍ਰਦਰਸ਼ਨ ਜਾਰੀ

ਨੰਗਲ, 4 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-34ਵੇਂ ਦਿਨ ਵੀ ਸਰਕਾਰੀ ਸ਼ਿਵਾਲਿਕ ਕਾਲਜ ਨਯਾ ਨੰਗਲ ਦੇ ਸਮੂਹ ਗੈੱਸਟ ਫੈਕਲਟੀ ਪ੍ਰੋਫੈਸਰਾਂ ਵਲੋਂ ਕਾਲਜ ਗੇਟ ਮੂਹਰੇ ਰੋਸ ਪ੍ਰਦਰਸ਼ਨ ਜਾਰੀ ਰਿਹਾ | ਇਸ ਮੌਕੇ ਡਾ. ਬਿੰਦੂ ਸ਼ਰਮਾ ਨੇ ਬੋਲਦਿਆਂ ਕਿਹਾ ਨੇ ਕਿਹਾ ਕਿ ਜਦੋਂ ...

ਪੂਰੀ ਖ਼ਬਰ »

ਬਲਾਕ ਦੇ ਸਰਪੰਚਾਂ/ਪੰਚਾਂ ਦਾ ਰਿਫਰੈਸ਼ਰ ਸਿਖਲਾਈ ਪ੍ਰੋਗਰਾਮ 6 ਤੋਂ

ਨੂਰਪੁਰ ਬੇਦੀ, 4 ਦਸੰਬਰ (ਹਰਦੀਪ ਸਿੰਘ ਢੀਂਡਸਾ) - ਡਾਇਰੈਕਟਰ ਐਸ.ਆਈ.ਆਰ.ਡੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੀ.ਡੀ.ਪੀ.ਓ ਹਰਿੰਦਰ ਕੌਰ ਦੀ ਅਗਵਾਈ ਹੇਠ ਬਲਾਕ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਇੱਕ ਰੋਜ਼ਾ ਰਿਫਰੈਸ਼ਰ ਸਿਖਲਾਈ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਭਲਕੇ

ਸ੍ਰੀ ਚਮਕੌਰ ਸਾਹਿਬ, 4 ਦਸੰਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਦੇ ਮੋਤੀਆ ਮੁਕਤ ਪੰਜਾਬ ਮਿਸ਼ਨ ਤਹਿਤ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 6 ਦਸੰਬਰ ਨੂੰ ਸਥਾਨਕ ਦਾਣਾ ਮੰਡੀ ਵਿਚ ਸਵੇਰੇ 9 ਵਜੇ ਤੋਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਅਪ੍ਰੇਸ਼ਨ ...

ਪੂਰੀ ਖ਼ਬਰ »

ਨੈਸ਼ਨਲ ਆਈਡੀਅਲ ਕਾਨਵੈਂਟ ਸਕੂਲ ਸਹੇੜੀ ਵਲੋਂ ਵਾਤਾਵਰਨ ਨੂੰ ਬਚਾਉਣ ਲਈ ਚਲਾਈ ਮੁਹਿੰਮ

ਮੋਰਿੰਡਾ, 4 ਦਸੰਬਰ (ਕੰਗ) - ਨੈਸ਼ਨਲ ਆਈਡੀਅਲ ਕਾਨਵੈਂਟ ਸਕੂਲ ਸਹੇੜੀ ਵਲੋਂ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ 'ਹਰਿਆਵਲ ਪੰਜਾਬ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੁਹਿੰਮ ਦੀ ਸ਼ੁਰੂਆਤ ਪਿ੍ੰਸੀਪਲ ਵਿਜੇ ਸ਼ਰਮਾ ਵਲੋਂ ਕੀਤੀ ਗਈ ਅਤੇ ਇਸ ਦੌਰਾਨ ਸਕੂਲ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ 8 ਨੂੰ

ਮੋਰਿੰਡਾ, 4 ਦਸੰਬਰ (ਕੰਗ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ 8 ਦਸੰਬਰ 2021, ਦਿਨ ਬੁੱਧਵਾਰ ਨੂੰ ਸ਼ਾਮ 6 ਤੋਂ 9 ਵਜੇ ਤੱਕ ਕੀਰਤਨ ਦਰਬਾਰ ਆਯੋਜਿਤ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਫੋਕਲ ਪੁਆਇੰਟ ਨੰਗਲ ਇਲਾਕੇ 'ਚ ਹਲਕਾ ਪੱਧਰੀ ਮੀਟਿੰਗ

ਨੰਗਲ, 4 ਦਸੰਬਰ (ਪ੍ਰੀਤਮ ਸਿੰਘ ਬਰਾਰੀ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ 'ਚ ਸਰਕਾਰ ਬਣਨ ਉਪਰੰਤ ਹਰੇਕ ਮਹਿਲਾ ਨੂੰ ਹਰੇਕ ਮਹੀਨੇ ਇਕ ਹਜ਼ਾਰ ਰੁਪਏ ਖਾਤੇ ਵਿਚ ਪਾਉਣ ਦੀ ਪਿਛਲੇ ਦਿਨੀਂ ਦਿੱਤੀ ਗਈ ਤੀਜੀ ਗਾਰੰਟੀ ਨੂੰ ਘਰ-ਘਰ ...

ਪੂਰੀ ਖ਼ਬਰ »

ਕੁਰਾਲੀ ਦੇ ਸਰਕਾਰੀ ਹਸਪਤਾਲ 'ਚ ਡਾਕਟਰਾਂ ਦੀ ਕਮੀ ਹੋਣ ਕਾਰਨ ਮਰੀਜ਼ ਹੋ ਰਹੇ ਨੇ ਖੱਜਲ-ਖੁਆਰ

ਕੁਰਾਲੀ, 4 ਦਸੰਬਰ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਸਰਕਾਰੀ ਹਸਪਤਾਲ ਵਿਖੇ ਪਿਛਲੇ ਕਰੀਬ ਇਕ ਮਹੀਨੇ ਤੋਂ ਡਾਕਟਰਾਂ ਦੀ ਕਮੀ ਹੋਣ ਕਾਰਨ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਲਾਕਾ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ...

ਪੂਰੀ ਖ਼ਬਰ »

ਵਿਧਾਇਕ ਸਿੱਧੂ ਨੇ ਪਿੰਡ ਲਖਨੌਰ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਐੱਸ. ਏ. ਐੱਸ. ਨਗਰ, 4 ਦਸੰਬਰ (ਕੇ. ਐੱਸ. ਰਾਣਾ) - ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਪਿੰਡ ਲਖਨੌਰ ਦੀ ਗ੍ਰਾਮ ਪੰਚਾਇਤ ਨੂੰ ਪਿੰਡ ਨਵੀਂ ਫਿਰਨੀ ਲਈ 7 ਲੱਖ ਰੁ. ਦੀ ਗ੍ਰਾਂਟ ਦਾ ਚੈੱਕ ਸੌਂਪਦਿਆਂ ਫਿਰਨੀ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ ਗਿਆ | ਇਸ ਤੋਂ ਬਾਅਦ ...

ਪੂਰੀ ਖ਼ਬਰ »

ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ-ਮਲੋਆ

ਮਾਜਰੀ, 4 ਦਸੰਬਰ (ਕੁਲਵੰਤ ਸਿੰਘ ਧੀਮਾਨ) - ਆਮ ਆਦਮੀ ਪਾਰਟੀ ਦੇ ਹਲਕਾ ਖਰੜ ਤੋਂ ਆਗੂ ਜਗਦੇਵ ਸਿੰਘ ਮਲੋਆ ਨੇ ਸਬ-ਤਹਿਸੀਲ ਮਾਜਰੀ ਦਾ ਦੌਰਾ ਕਰਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਲ ਮਹਿਕਮੇ ...

ਪੂਰੀ ਖ਼ਬਰ »

ਸਿਟੀ ਯੂਥ ਕਾਂਗਰਸ ਦੇ ਪ੍ਰਧਾਨ ਰਮਾਕਾਂਤ ਕਾਲੀਆ ਦੀ ਅਗਵਾਈ 'ਚ ਹੋਈ ਮੀਟਿੰਗ

ਕੁਰਾਲੀ, 4 ਦਸੰਬਰ (ਹਰਪ੍ਰੀਤ ਸਿੰਘ)-ਕਾਂਗਰਸ ਪਾਰਟੀ ਦੀ ਇਕ ਮੀਟਿੰਗ ਸਥਾਨਕ ਵਾਰਡ ਨੰ. 14 ਵਿਚਲੇ ਬਾਬਾ ਸੋਢੀ ਮੰਦਰ ਵਿਖੇ ਸਿਟੀ ਯੂਥ ਕਾਂਗਰਸ ਦੇ ਪ੍ਰਧਾਨ ਤੇ ਕੌਂਸਲਰ ਰਮਾਕਾਂਤ ਕਾਲੀਆ ਦੀ ਅਗਵਾਈ 'ਚ ਹੋਈ | ਮੀਟਿੰਗ 'ਚ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਤੇ ਇੰਨਫੋਟੈੱਕ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਦਾ ਮੋਰਚਾ ਚੌਥੇ ਦਿਨ 'ਚ ਦਾਖਿਲ

ਮੋਰਿੰਡਾ, 4 ਦਸੰਬਰ (ਕੰਗ) - ਮੋਰਿੰਡਾ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦਾ ਪੱਕਾ ਮੋਰਚਾ ਚੌਥੇ ਦਿਨ ਵਿਚ ਦਾਖਿਲ ਹੋ ਗਿਆ ਹੈ ਅਤੇ ਚੌਥੇ ਦਿਨ ਲੁਧਿਆਣਾ ਜ਼ਿਲ੍ਹੇ ਮੈਂਬਰਾਂ ਵਲੋਂ ਮੋਰਚੇ ਵਿਚ ਹਾਜ਼ਰੀ ਲਵਾਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ...

ਪੂਰੀ ਖ਼ਬਰ »

ਸੁਖਬੀਰ ਬਾਦਲ ਦੀ ਰੋਪੜ ਰੈਲੀ ਨੂੰ ਲੈ ਕੇ ਡਾਕਟਰ ਚੀਮਾ ਵਲੋਂ ਵੱਖ-ਵੱਖ ਪਿੰਡਾਂ 'ਚ ਕੀਤੀਆਂ ਮੀਟਿੰਗਾਂ

ਨੂਰਪੁਰ ਬੇਦੀ, 4 ਦਸੰਬਰ (ਹਰਦੀਪ ਸਿੰਘ ਢੀਂਡਸਾ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ 10 ਦਸੰਬਰ ਨੂੰ ਅਨਾਜ ਮੰਡੀ ਰੋਪੜ ਵਿਖੇ ਰੈਲੀ ਦੇ ਮੱਦੇਨਜ਼ਰ ਡਾ. ਦਲਜੀਤ ਸਿੰਘ ਚੀਮਾ ਵੱਲੋਂ ਨੂਰਪੁਰ ਬੇਦੀ ਇਲਾਕੇ ਦੇ ਪਿੰਡਾਂ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਗੁਰਦੁਆਰਾ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਤਿੰਨ ਦਿਨਾ ਧਾਰਮਿਕ ਸਮਾਗਮ 6 ਤੋਂ

ਮੋਰਿੰਡਾ, 4 ਦਸੰਬਰ (ਕੰਗ) - ਗੁਰਦੁਆਰਾ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਤਿੰਨ ਦਿਨਾ ਸਾਲਾਨਾ ਧਾਰਮਿਕ ਸਮਾਗਮ 6 ਤੋਂ 8 ਦਸੰਬਰ ਤੱਕ ਆਯੋਜਿਤ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੇਵਾਮੁਕਤ ਹੋਮ ਗਾਰਡ ਜਵਾਨਾਂ ਦਾ ਮੰਗਾਂ ਨੂੰ ਲੈ ਕੇ ਧਰਨਾ 42ਵੇਂ ਮਹੀਨੇ 'ਚ ਪੁੱਜਾ

ਰੂਪਨਗਰ, 4 ਦਸੰਬਰ (ਸਤਨਾਮ ਸਿੰਘ ਸੱਤੀ)-ਸੂਬਾ ਪ੍ਰਧਾਨ ਗੁਰਦੀਪ ਸਿੰਘ ਦੀ ਅਗਵਾਈ ਹੇਠ ਟੋਲ ਪਲਾਜ਼ਾ ਸੋਲਖੀਆਂ ਦੇ ਧਰਨਾ ਸਥਾਨ 'ਤੇ ਹੰਗਾਮੀ ਮੀਟਿੰਗ ਬੁਲਾਈ ਗਈ | ਧਰਨਾ ਅਰੰਭ ਹੋਇਆ ਨੂੰ ਅੱਜ 3 ਸਾਲ ਮਹੀਨੇ ਹੋ ਗਏ ਹਨ ਅਤੇ 1 ਦਸੰਬਰ 2021 ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰੈਲੀ ਦੇ ਮੱਦੇਨਜ਼ਰ ਨੌਜਵਾਨਾਂ ਨੂੰ ਲਾਮਬੰਦ ਕੀਤਾ

ਘਨੌਲੀ, 4 ਦਸੰਬਰ (ਜਸਵੀਰ ਸਿੰਘ ਸੈਣੀ) - ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 10 ਦਸੰਬਰ ਦੀ ਅਨਾਜ ਮੰਡੀ ਰੂਪਨਗਰ ਵਿਖੇ ਹੋ ਰਹੀ ਰੈਲੀ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਸਪੁੱਤਰ ਆਸਦੀਪ ...

ਪੂਰੀ ਖ਼ਬਰ »

ਬਜਰੂੜ ਵਿਖੇ ਸੁਖਬੀਰ ਸਿੰਘ ਬਾਦਲ ਦੀ ਰੈਲੀ ਦੀ ਲਾਮਬੰਦੀ ਸੰਬੰਧੀ ਮੀਟਿੰਗ

ਨੂਰਪੁਰ ਬੇਦੀ, 4 ਦਸੰਬਰ (ਵਿੰਦਰਪਾਲ ਝਾਂਡੀਆ)-ਅਕਾਲੀ ਦਲ ਦੇ ਜਨਰਲ ਕੌਂਸਲ ਦੇ ਮੈਂਬਰ ਮਨਿੰਦਰ ਵਰਮਾ ਬਜਰੂੜ ਦੀ ਅਗਵਾਈ 'ਚ ਨੂਰਪੁਰ ਬੇਦੀ ਇਲਾਕੇ ਦੇ ਵੱਡੇ ਪਿੰਡ ਬਜਰੂੜ ਵਿਖੇ ਹਲਕਾ ਰੂਪਨਗਰ ਤੋਂ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਤੇ ਸਾਬਕਾ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਜੇ. ਜੇ. ਪੀ. ਦੇ ਤੀਜੇ ਸਥਾਪਨਾ ਦਿਵਸ ਸੰਬੰਧੀ ਪ੍ਰੋਗਰਾਮ ਲਈ ਸੱਦਾ ਦੇਣ ਪੰਚਕੂਲਾ ਪਹੁੰਚੇ ਅਜੇ ਚੌਟਾਲਾ

ਪੰਚਕੂਲਾ, 4 ਦਸੰਬਰ (ਕਪਿਲ) - ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਆਪਣੇੇ ਤੀਜੇ ਸਥਾਪਨਾ ਦਿਵਸ ਮੌਕੇ 9 ਦਸੰਬਰ ਨੂੰ ਹਰਿਆਣਾ ਦੇ ਝੱਜਰ 'ਚ ਵਿਸ਼ਾਲ ਰੈਲੀ ਕਰਨ ਜਾ ਰਹੀ ਹੈ | ਇਸ ਪ੍ਰੋਗਰਾਮ ਸੰਬੰਧੀ ਵਰਕਰਾਂ ਨੂੰ ਸੱਦਾ ਦੇਣ ਲਈ ਜੇ. ਜੇ. ਪੀ. ਦੇ ਕੌਮੀ ਪ੍ਰਧਾਨ ਡਾ. ਅਜੇ ...

ਪੂਰੀ ਖ਼ਬਰ »

ਗਰੀਬ ਪਰਿਵਾਰਾਂ ਦੇ ਲਈ ਮੀਲ ਦਾ ਪੱਥਰ ਸਾਬਿਤ ਹੋਣਗੇ ਅੰਤੋਦੇਯ ਮੇਲੇ

ਚੰਡੀਗੜ੍ਹ, 4 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਰਾਜ ਸਰਕਾਰ ਦੀ ਮੁੱਖ ਮੰਤਰੀ ਅੰਤੋਦੇਯ ਉਥਾਨ ਯੋਜਨਾ ਗਰੀਬ ਪਰਿਵਾਰਾਂ ਦੇ ਜੀਵਨ ਪੱਧਰ ਨੁੰ ਉੱਚਾ ਚੁਕਣ ਵਿਚ ਮੀਲ ਦਾ ਪੱਧਰ ਸਾਬਿਤ ਹੋਵੇਗੀ | ਇਸ ਦੇ ਲਈ ਸਰਕਾਰ ਵੱਲੋਂ ਸੂਬੇ ਦੇ ਸਾਰੇ ਜਿਲਿ੍ਹਆਂ ਵਿਚ 25 ਦਸੰਬਰ ਤਕ ...

ਪੂਰੀ ਖ਼ਬਰ »

ਨੇਤਰਹੀਣਾਂ ਵਲੋਂ ਕਾਲੇ ਦਿਵਸ ਦੇ ਰੂਪ 'ਚ ਮਨਾਇਆ 'ਵਿਕਲਾਂਗ ਦਿਵਸ'

ਖਰੜ, 4 ਦਸੰਬਰ (ਜੰਡਪੁਰੀ) - ਨੈਸ਼ਨਲ ਫੈਡਰੇਸ਼ਨ ਆਫ਼ ਦਾ ਬਲਾਈਾਡ ਅਤੇ ਭਾਰਤ ਨੇਤਰਹੀਣ ਸੇਵਕ ਸਮਾਜ ਦੇ ਸੱਦੇ 'ਤੇ ਅੱਜ ਸੈਂਕੜੇ ਨੇਤਰਹੀਣ ਖਰੜ ਦੀਆਂ ਸੜਕਾਂ 'ਤੇ ਉਤਰ ਆਏ ਅਤੇ ਆਪਣੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਨੂੰ ਜਾਣੂ ਕਰਵਾਇਆ | ਪਿਛਲੇ ਪੰਜ ਦਿਨਾਂ ਤੋਂ ...

ਪੂਰੀ ਖ਼ਬਰ »

7 ਨੂੰ ਰੋਜ਼ਗਾਰ ਦਫ਼ਤਰ ਵਿਖੇ ਲੱਗੇਗਾ ਸਵੈ-ਰੋਜ਼ਗਾਰ ਕੈਂਪ

ਐੱਸ. ਏ. ਐੱਸ. ਨਗਰ, 4 ਦਸੰਬਰ (ਕੇ. ਐੱਸ. ਰਾਣਾ) - ਪੰਜਾਬ ਸਰਕਾਰ ਦੇ 'ਘਰ-ਘਰ ਰੁਜ਼ਗਾਰ ਮਿਸ਼ਨ' ਤਹਿਤ ਨੌਜਵਾਨ ਪ੍ਰਾਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ 7 ਦਸੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚਲੇ ਰੁਜ਼ਗਾਰ ਦਫ਼ਤਰ ਵਿਖੇ ਸਵੈ-ਰੁਜ਼ਗਾਰ ਕੈਂਪ ਲਗਾਇਆ ...

ਪੂਰੀ ਖ਼ਬਰ »

'ਆਪ' 'ਚ ਕਾਂਗਰਸੀ ਆਗੂ ਸਾਥੀਆਂ ਸਮੇਤ ਸ਼ਾਮਿਲ

ਡੇਰਾਬੱਸੀ, 4 ਦਸੰਬਰ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਹਲਕੇ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ 'ਚ ਪਿੰਡ ਤਿ੍ਵੇਦੀ ਕੈਂਪ ਤੋਂ ਕਾਂਗਰਸ 'ਚ ਵਿਸ਼ੇਸ਼ ਭੂਮਿਕਾ ਨਿਭਾ ਰਹੇ ਸਾਬਕਾ ਪੰਚ ਨਰੇਸ਼ ਸਚਦੇਵਾ ਨੀਟਾ (ਖਜ਼ਾਨਚੀ, ਛੋਟਾ ਹਾਥੀ ...

ਪੂਰੀ ਖ਼ਬਰ »

ਫੇਜ਼-6 ਦੀ ਪਬਲਿਕ ਲਾਇਬ੍ਰੇਰੀ ਦਾ ਪ੍ਰਬੰਧ ਸੀਨੀਅਰ ਸਿਟੀਜ਼ਨ ਹੈਲਪਏਜ਼ ਐਸੋਸੀਏਸ਼ਨ ਨੂੰ ਸੌਂਪਿਆ

ਐੱਸ. ਏ. ਐੱਸ. ਨਗਰ, 4 ਦਸੰਬਰ (ਕੇ. ਐੱਸ. ਰਾਣਾ) - ਨਗਰ ਨਿਗਮ ਮੁਹਾਲੀ ਵਿਖੇ ਸਥਾਨਕ ਫੇਜ਼-6 ਦੀ ਪਬਲਿਕ ਲਾਇਬ੍ਰੇਰੀ (ਜੋ ਕਿ ਕਾਫ਼ੀ ਦਿਨਾਂ ਤੋਂ ਬੰਦ ਸੀ) ਦਾ ਪ੍ਰਬੰਧ ਸੀਨੀਅਰ ਸਿਟੀਜਨ ਹੈਲਪਏਜ਼ ਐਸੋਸੀਏਸ਼ਨ ਨੂੰ ਸੌਂਪ ਦਿੱਤਾ ਗਿਆ ਹੈ | ਅੱਜ ਇਸ ਲਾਇਬ੍ਰੇਰੀ ਦਾ ਉਦਘਾਟਨ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਧਰਮ ਦੇ ਨਾਂਅ 'ਤੇ ਚੱਲ ਰਹੇ ਝੂਠੇ ਪ੍ਰਚਾਰ ਨੂੰ ਰੋਕਣ ਦੀ ਅਪੀਲ

ਐੱਸ. ਏ. ਐੱਸ. ਨਗਰ, 4 ਦਸੰਬਰ (ਕੇ. ਐੱਸ. ਰਾਣਾ) - ਤਰਕਸ਼ੀਲ ਸੁਸਾਇਟੀ ਇਕਾਈ ਮੁਹਾਲੀ ਦੀ ਮੀਟਿੰਗ ਜਥੇਬੰਦਕ ਮੁਖੀ ਲੈਕਚਰਾਰ ਸੁਰਜੀਤ ਮੁਹਾਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਮੁਹਾਲੀ ਦੇ ਫੇਜ਼-1 ਵਿਖੇ ਇਕ ਸੰਸਥਾ ਵਲੋਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਕੋਵਿਡ ਦੇ ਨਵੇਂ ਵੈਰੀਐਂਟ ਓਮੀਕੋਰਨ ਤੋਂ ਬਚਾਅ ਲਈ ਚਲਾਈ ਜਾਗਰੂਕਤਾ ਮੁਹਿੰਮ

ਐੱਸ. ਏ. ਐੱਸ. ਨਗਰ, 4 ਦਸੰਬਰ (ਕੇ. ਐੱਸ. ਰਾਣਾ) - ਡਿਪਟੀ ਕਮਿਸ਼ਨਰ ਮੁਹਾਲੀ ਈਸ਼ਾ ਕਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ ਦੇ ਨਵੇਂ ਵੈਰੀਐਂਟ ਓਮੀਕੋਰਨ ਤੋਂ ਬਚਾਅ ਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਸਥਾਨਕ ਫੇਜ਼-5 ਵਿਖੇ ...

ਪੂਰੀ ਖ਼ਬਰ »

'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ' ਤਹਿਤ ਹੁਣ ਤੱਕ 44 ਮਰੀਜ਼ਾਂ ਦੇ ਕੀਤੇ ਆਪ੍ਰੇਸ਼ਨ - ਸਿਵਲ ਸਰਜਨ

ਐੱਸ. ਏ. ਐੱਸ. ਨਗਰ, 4 ਦਸੰਬਰ (ਕੇ. ਐੱਸ. ਰਾਣਾ) - ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ 'ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ' ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ | ਇਸ ਮੁਹਿੰਮ ਤਹਿਤ 26 ਨਵੰਬਰ ਤੋਂ ਅੱਜ ਤੱਕ ਸਰਕਾਰੀ ਸਿਹਤ ਸੰਸਥਾਵਾਂ ਵਿਚ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਪਟਿਆਲਾ 'ਚ ਵਿਖਾਵਾਕਾਰੀ ਨਰਸਾਂ ਤੇ ਸਹਾਇਕ ਸਟਾਫ਼ 'ਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਦੀ ਨਿਖੇਧੀ

ਚੰਡੀਗੜ੍ਹ, 4 ਦਸੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਟਿਆਲਾ ਵਿਚ ਮਹਿਲਾਵਾਂ ਸਮੇਤ ਕੋਰੋਨਾ ਹੈਲਥ ਵਰਕਰਾਂ ਜੋ ਕਾਂਗਰਸ ਸਰਕਾਰ ਵੱਲੋ ਕੋਰੋਨਾ ਕਾਲ ਵਿਚ ਦਿੱਤੀਆ ਸੇਵਾਵਾਂ ਲਈ ਉਨ੍ਹਾਂ ਨੂੰ ਰੈਗੂਲਰ ਕਰਨ ਦੇ ਕੀਤੇ ਵਾਅਦੇ ਮੁਤਾਬਿਕ ਰੈਗੂਲਰ ਕਰਨ ...

ਪੂਰੀ ਖ਼ਬਰ »

ਬੀ.ਬੀ.ਐਮ.ਬੀ. ਵਲੋਂ ਊਰਜਾ ਸੰਭਾਲ ਦੇ ਵਿਸ਼ੇ 'ਤੇ ਰਾਸ਼ਟਰ ਪੱਧਰੀ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਸ਼ੁਰੂ

ਚੰਡੀਗੜ੍ਹ, 4 ਦਸੰਬਰ (ਪ੍ਰੋ. ਅਵਤਾਰ ਸਿੰਘ) - ਬੀ.ਬੀ.ਐਮ.ਬੀ. ਵਲੋਂ ਊਰਜਾ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਅਤੇ ਊਰਜਾ ਸੰਭਾਲ ਪ੍ਰਤੀ ਬੱਚਿਆਂ 'ਚ ਜਾਗਰੂਕਤਾ ਪੈਦਾ ਕਰਨ ਲਈ ਰਾਸ਼ਟਰੀ ਪੱਧਰ ਦੀ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ...

ਪੂਰੀ ਖ਼ਬਰ »

ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਪ੍ਰਸ਼ਾਸ਼ਨ ਦੇ ਮਾੜੇ ਵਤੀਰੇ 'ਤੇ ਹੋਈ ਇੱਕਤਰਤਾ

ਚੰਡੀਗੜ੍ਹ, 4 ਦਸੰਬਰ (ਅਜਾਇਬ ਸਿੰਘ ਔਜਲਾ) - ਪੇਂਡੂ ਸੰਘਰਸ਼ ਕਮੇਟੀ ਵਲੋਂ ਅੱਜ ਮਲੋਆ ਵਿਖੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਥਾਨਕ ਲੋਕਾਂ ਪ੍ਰਤੀ ਅਪਣਾਏ ਜਾ ਰਹੇ ਮਾੜੇ ਵਤੀਰੇ ਵਿਰੁੱਧ ਇੱਕਤਰਤਾ ਕਰਕੇ ਪ੍ਰਸ਼ਾਸ਼ਨ ਲੋਕਾਂ ਦੀਆਂ ਮੁਸ਼ਕਲਾਂ ਪ੍ਰਤੀ ਧਿਆਨ ਦੇਣ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX