• ਨੀਤੀ ਆਯੋਗ ਤੋਂ ਮਿਲਣ ਵਾਲੀ 3 ਕਰੋੜ ਰੁਪਏ ਦੀ ਯੋਗ ਵਰਤੋਂ ਲਈ ਮੰਗੀਆਂ ਤਜਵੀਜ਼ਾਂ
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜੁਲਾਈ 2020 ਦੌਰਾਨ ਵਧੀਆ ਕਾਰਗੁਜ਼ਾਰੀ ਕਾਰਣ ਐਸਪੀਰੇਸ਼ਨਲ ਡਿਸਟਿ੍ਕਟ ਪ੍ਰੋਗਰਾਮ ਅਧੀਨ ਜ਼ਿਲ੍ਹਾ ਮੋਗਾ ਨੇ ਓਵਰਆਲ ਗੁੱਡ ਡੈਲਟਾ ਰੈਂਕਿੰਗ ਪ੍ਰਾਪਤ ਕੀਤੀ ਹੈ, ਜਿਸ ਵਜੋਂ ਜ਼ਿਲ੍ਹਾ ਮੋਗਾ ਨੂੰ ਨੀਤੀ ਆਯੋਗ ਵਲੋਂ 3 ਕਰੋੜ ਰੁਪਏ ਦੀ ਐਡੀਸ਼ਨਲ ਰਾਸ਼ੀ ਦਿੱਤੀ ਜਾਣੀ ਹੈ | ਇਸ 3 ਕਰੋੜ ਰੁਪਏ ਦੀ ਰਾਸ਼ੀ ਦੀ ਯੋਗ ਵਰਤੋਂ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਇਸ ਦਾ ਲਾਹਾ ਮਿਲ ਸਕੇ ਦੇ ਮਨੋਰਥ ਵਜੋਂ ਅੱਜ ਡਿਪਟੀ ਕਮਿਸ਼ਨਰ ਮੋਗਾ ਹਰੀਸ਼ ਨਈਅਰ ਨੇ ਐਸਪੀਰੇਸ਼ਨਲ ਡਿਸਟਿ੍ਕਟ ਪ੍ਰੋਗਰਾਮ ਅਧੀਨ ਐਸ.ਪੀ. ਵੀ. ਕਮੇਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਉਨ੍ਹਾਂ ਤੋਂ ਇਸ ਰਾਸ਼ੀ ਨਾਲ ਕਰਵਾਏ ਜਾ ਸਕਣ ਵਾਲੇ ਲੋਕ ਭਲਾਈ ਕਾਰਜਾਂ ਦੀਆਂ ਤਜਵੀਜ਼ਾਂ ਦੀ ਮੰਗ ਵੀ ਕੀਤੀ | ਮੀਟਿੰਗ ਵਿਚ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਹਰਚਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ | ਇਸ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਤੋਂ 3 ਕਰੋੜ ਰੁਪਏ ਦੀ ਪ੍ਰਾਪਤ ਹੋਈ ਐਡੀਸ਼ਨਲ ਰਾਸ਼ੀ ਦੀ ਯੋਗ ਵਰਤੋਂ ਲਈ ਸੁਝਾਅ ਪ੍ਰਾਪਤ ਕੀਤੇ | ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨੂੰ ਅਜਿਹੇ ਕੰਮਾਂ ਲਈ ਵਰਤਿਆ ਜਾਵੇਗਾ ਜਿਸ ਨਾਲ ਵੱਧ ਤੋਂ ਵੱਧ ਆਮ ਲੋਕਾਂ ਨੂੰ ਲਾਹਾ ਮਿਲ ਸਕੇ | ਅਧਿਕਾਰੀਆਂ ਵਲੋਂ ਜ਼ਿਲ੍ਹਾ ਵਿਚ 80 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਵਧੀਆ ਦਰਜਾਬੰਦੀ ਦਾ ਆਈਲਟਸ ਸੈਂਟਰ ਜਿੱਥੇ ਕਿ ਗਰੀਬ ਅਤੇ ਲੋੜਵੰਦ ਬੱਚਿਆਂ ਨੂੰ ਵਧੀਆ ਦਰਜੇ ਦੀ ਪੜ੍ਹਾਈ ਦੀ ਸਹੂਲਤ ਮੁਹੱਈਆ ਹੋਵੇਗੀ ਅਤੇ 6 ਵੱਖ-ਵੱਖ ਸਕੂਲਾਂ ਦੀ ਦੀ ਬਿਲਡਿੰਗ ਦੀ ਉਸਾਰੀ ਨਾਲ ਸਬੰਧਿਤ 2.20 ਕਰੋੜ ਰੁਪਏ ਦੇ ਕੰਮਾਂ ਅਤੇ ਸਿਵਲ ਹਸਪਤਾਲ ਲਈ ਐਂਬੂਲੈਂਸਾਂ ਦੀ ਖ਼ਰੀਦ ਨਾਲ ਸਬੰਧਿਤ ਤਜਵੀਜ਼ਾਂ ਨੂੰ ਡਿਪਟੀ ਕਮਿਸ਼ਨਰ ਸਾਹਮਣੇ ਪੇਸ਼ ਕੀਤਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਨੂੰ ਵਾਚਣ ਉਪਰੰਤ ਅਤੇ ਇਸ ਕੰਮ ਨਾਲ ਹੋਣ ਵਾਲੇ ਆਮ ਲੋਕਾਂ ਦੇ ਲਾਭਾਂ ਨੂੰ ਧਿਆਨ ਵਿਚ ਰੱਖ ਕੇ ਹੀ ਇਸ ਦੀ ਪ੍ਰਵਾਨਗੀ ਦਿੱਤੀ ਜਾਵੇਗੀ | ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਭਾਰਤ ਸਰਕਾਰ ਦੇ ਨੀਤੀ ਆਯੋਗ ਵੱਲੋਂ ਜਾਰੀ ਕੀਤੀ ਗਈ ਐਸਪੀਰੇਸ਼ਨਲ ਡਿਸਟਿ੍ਕਟ ਪ੍ਰੋਗਰਾਮ ਦਰਜਾਬੰਦੀ ਵਿਚ ਜ਼ਿਲ੍ਹਾ ਮੋਗਾ ਨੂੰ ਦੇਸ਼ ਦੇ ਸਭ ਤੋਂ ਵੱਧ 5 ਉਤਸ਼ਾਹੀ ਜ਼ਿਲਿ੍ਹਆਂ ਦੀ ਸੂਚੀ ਵਿਚ ਸ਼ਾਮਿਲ ਕੀਤਾ ਗਿਆ ਸੀ ਜਿਸ ਤਹਿਤ ਜ਼ਿਲ੍ਹਾ ਮੋਗਾ ਨੂੰ 3 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ | ਇਸ ਰਾਸ਼ੀ ਨਾਲ ਕਿਸਾਨਾਂ ਨੂੰ 20 ਬੇਲਰ ਮੁਹੱਈਆ ਕਰਵਾਏ ਹਨ ਜੋ ਕਿ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਸਪੁਰਦ ਕਰ ਦਿੱਤੇ ਗਏ ਸਨ |
ਧਰਮਕੋਟ, 4 ਦਸੰਬਰ (ਪਰਮਜੀਤ ਸਿੰਘ)-ਪਿਛਲੇ ਦਿਨੀਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਪਠਾਨਕੋਟ ਵਿਚ ਇਕ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ | ਇਸ ਯਾਤਰਾ ਵਿਚ ਰਾਘਵ ਚੱਢਾ, 'ਆਪ' ਪੰਜਾਬ ਪ੍ਰਧਾਨ ਭਗਵੰਤ ਮਾਨ, ਦਿੱਲੀ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ, ਵਿਰੋਧੀ ...
ਅਜੀਤਵਾਲ, 4 ਦਸੰਬਰ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਦੇ ਹੱਕ ਵਿਚ ਨਜ਼ਦੀਕੀ ਪਿੰਡ ਝੰਡੇਆਣਾ ਵਿਖੇ ਸਾਬਕਾ ਸਰਪੰਚ ਸੁਰਜੀਤ ਸਿੰਘ ਦੇ ਗ੍ਰਹਿ ਵਿਖੇ ਇਕੱਠ ਹੋਇਆ | ਇਸ ...
ਕੋਟ ਈਸੇ ਖਾਂ, 4 ਦਸੰਬਰ (ਨਿਰਮਲ ਸਿੰਘ ਕਾਲੜਾ)-ਅਕਾਲੀ ਦਲ ਬਸਪਾ ਵਲੋਂ ਪਿੰਡ ਪੱਧਰੀ ਬੂਥ ਕਮੇਟੀਆਂ ਬਣਾਉਣ ਦਾ ਪਿੰਡ-ਪਿੰਡ ਮੀਟਿੰਗ ਕਰਕੇ ਚੱਲ ਰਿਹਾ ਹੈ ਇਸੇ ਤਹਿਤ ਪਿੰਡ ਚਿਰਾਗਸ਼ਾਹ ਵਾਲਾ ਅਤੇ ਫ਼ਤਿਹਪੁਰ ਝੁੱਗੀਆਂ ਪਿੰਡ ਦੇ ਵਰਕਰਾਂ ਦੀ ਮੀਟਿੰਗ ਕਾਬਲ ਸਿੰਘ ...
ਬਾਘਾ ਪੁਰਾਣਾ, 4 ਦਸੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਗੁਰਦੁਆਰਾ ਹਰਗੋਬਿੰਦਸਰ ਸਾਹਿਬ ਪਾਤਸ਼ਾਹੀ ਛੇਵੀਂ ਸੰਤ ਗੁਰਮੇਲ ਸਿੰਘ ਲੋਪੋ ਵਾਲੇ ਵਿਖੇ ਸੱਚ ਖੰਡ ਵਾਸੀ ਸੰਤ ਬਾਬਾ ਗੁਰਮੇਲ ਸਿੰਘ ਜੀ ਵਲੋਂ ਚਲਾਈ ਪਰੰਪਰਾ ਅਨੁਸਾਰ ਪ੍ਰਬੰਧਕ ਕਮੇਟੀ ਵਲੋਂ ਸ਼ਰਧਾਲੂ ...
ਮੋਗਾ, 4 ਦਸੰਬਰ (ਜਸਪਾਲ ਸਿੰਘ ਬੱਬੀ)-ਲਿਖਾਰੀ ਸਭਾ ਮੋਗਾ (ਰਜਿ:) ਦੇ ਪ੍ਰਧਾਨ ਪ੍ਰੋ. ਸੁਰਜੀਤ ਸਿੰਘ ਕਾਉਂਕੇ ਅਤੇ ਜਨਰਲ ਸਕੱਤਰ ਜੰਗੀਰ ਸਿੰਘ ਖੋਖਰ ਨੇ ਦੱਸਿਆ ਕਿ ਸਭਾ ਵਲੋਂ ਲੇਖਕ ਸੁਰਜੀਤ ਸਿੰਘ ਕਾਲੇਕੇ ਦੀ ਕਾਵਿ-ਵਿਅੰਗ ਪੁਸਤਕ ਵਿਸ਼ ਗੰਦਲ਼ਾਂ ਉੱਪਰ ਵਿਚਾਰ ...
ਕੋਟ ਈਸੇ ਖਾਂ, 4 ਦਸੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਭਾਕਿਯੂ ਲੱਖੋਵਾਲ ਪੰਜਾਬ ਇਕਾਈ ਕੋਟ ਈਸੇ ਖਾਂ ਦੀ ਮਹੀਨੇਵਾਰ ਮੀਟਿੰਗ ਸਥਾਨਕ ਬਾਬਾ ਬਚਿੱਤਰ ਸਿੰਘ ਗੁਰਦੁਆਰਾ ਧਰਮਕੋਟ ਰੋਡ ਵਿਖੇ ਹੋਈ | ਇਸ ਸਮੇਂ ਭਰਵੀਂ ਗਿਣਤੀ 'ਚ ਭਾਕਿਯੂ ਆਗੂ, ਕਿਸਾਨ ਵੀਰ ...
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖ਼ਿੱਤੇ ਦੀ ਮਸ਼ਹੂਰ ਸੰਸਥਾ ਰਾਈਟ-ਵੇ ਏਅਰਲਿੰਕਸ ਜੋ ਕਈ ਸਾਲਾਂ ਤੋਂ ਆਈਲਟਸ ਅਤੇ ਇਮੀਗੇ੍ਰਸ਼ਨ ਦੇ ਖੇਤਰ ਵਿਚ ਚੰਗੀ ਭੂਮਿਕਾ ਨਿਭਾ ਰਹੀ ਹੈ | ਇਸੇ ਲੜੀ ਤਹਿਤ ਅੱਜ ਰਾਈਟ-ਵੇ ਏਅਰਲਿੰਕਸ ਦੀ ਵਿਦਿਆਰਥਣ ਐਸ਼ਵੀਰ ਕੌਰ ...
ਕੋਟ ਈਸੇ ਖਾਂ, 4 ਦਸੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਸਥਾਨਕ ਸ਼ਹਿਰ ਦੇ ਨਾਮਵਰ ਸੀਕਰੀ ਪਰਿਵਾਰ ਦੇ ਸ਼ੁਕਲ ਸੀਕਰੀ ਬਾਵਾ ਪੁੱਤਰ ਦਰਸ਼ਨ ਲਾਲ ਸੀਕਰੀ ਨਮਿਤ ਸਥਾਨਕ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ ਹੋਏ ਅੰਤਿਮ ਅਰਦਾਸ ਸਮਾਗਮ ਦੌਰਾਨ ਵੱਡੀ ...
ਬਾਘਾ ਪੁਰਾਣਾ, 4 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਬਾਘਾ ਪੁਰਾਣਾ ਸ਼ਹਿਰ 'ਚ ਕੋਟਕਪੂਰਾ ਰੋਡ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ ਨਾਲ ਸਥਿਤ ਨਾਮਵਰ ਐਕਸਪਰਟ ਆਈਲਟਸ ਸੰਸਥਾ ਬਾਘਾ ਪੁਰਾਣਾ ਤੋਂ ਵਿਦਿਆਰਥੀ ਹਰ ਹਫ਼ਤੇ ਚੰਗੇ ਬੈਂਡ ਪ੍ਰਾਪਤ ਕਰ ਕੇ ...
ਨਿਹਾਲ ਸਿੰਘ ਵਾਲਾ, 4 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਦੀ ਨਾਮਵਰ ਸਿਆਸੀ ਸ਼ਖ਼ਸੀਅਤ ਸਵ. ਸਾਬਕਾ ਸਰਪੰਚ ਦਲੀਪ ਸਿੰਘ ਬਰਾੜ ਦੀਦਾਰੇ ਵਾਲਾ ਦੇ ਪੋਤਰੇ ਅਤੇ ਕਾਂਗਰਸ ਪਾਰਟੀ ਦੇ ਨੌਜਵਾਨ ਯੂਥ ਆਗੂ ਸਰਪੰਚ ਜਸਪਾਲ ਸਿੰਘ ਬਰਾੜ ਗੋਰੀ ਦੇ ...
ਬਾਘਾ ਪੁਰਾਣਾ, 4 ਦਸੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਇੰਗਲਿਸ਼ ਸਟੂਡੀਓ ਦੇ ਪ੍ਰਬੰਧਕ ਪੰਕਜ ਬਾਂਸਲ ਅਤੇ ...
ਬਾਘਾ ਪੁਰਾਣਾ, 4 ਦਸੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਐਡੀਸਨ ਇੰਸਟੀਚਿਊਟ ਜੋ ਕਿ ਆਈਲਟਸ ਦੇ ਖੇਤਰ ਵਿਚ ਲਗਾਤਾਰ ਬਹੁਤ ਵਧੀਆ ਨਤੀਜੇ ਦੇ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾਇਰੈਕਟਰ ...
ਧਰਮਕੋਟ, 4 ਦਸੰਬਰ (ਪਰਮਜੀਤ ਸਿੰਘ)-ਗੌਰਮਿੰਟ ਟੀਚਰ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਦੇ ਆਗੂਆਂ ਜ਼ਿਲ੍ਹਾ ਪ੍ਰਧਾਨ ਜੱਜਪਾਲ ਬਾਜੇਕੇ, ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਅਮੀਵਾਲ, ਵਿਤ ਸਕੱਤਰ ਕੁਲਦੀਪ ਸਿੰਘ, ਜਨਰਲ ਸਕੱਤਰ ਗੁਰਮੀਤ ਸਿੰਘ, ਸਰਪ੍ਰਸਤ ਕੇਵਲ ਸਿੰਘ ...
ਧਰਮਕੋਟ, 4 ਦਸੰਬਰ (ਪਰਮਜੀਤ ਸਿੰਘ)-ਗੌਰਮਿੰਟ ਟੀਚਰ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਦੇ ਆਗੂਆਂ ਜ਼ਿਲ੍ਹਾ ਪ੍ਰਧਾਨ ਜੱਜਪਾਲ ਬਾਜੇਕੇ, ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਅਮੀਵਾਲ, ਵਿਤ ਸਕੱਤਰ ਕੁਲਦੀਪ ਸਿੰਘ, ਜਨਰਲ ਸਕੱਤਰ ਗੁਰਮੀਤ ਸਿੰਘ, ਸਰਪ੍ਰਸਤ ਕੇਵਲ ਸਿੰਘ ...
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਿਧਾਇਕ ਡਾ. ਹਰਜੋਤ ਕਮਲ ਮੋਗਾ ਹਲਕੇ ਦੇ ਵਿਕਾਸ ਲਈ ਅਤੇ ਮੋਗਾ ਨੂੰ ਸੋਹਣਾ ਮੋਗਾ 'ਚ ਬਦਲਣ ਵਾਸਤੇ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕਰਦਿਆਂ ਦਿਨ ਰਾਤ ਮਿਹਨਤ ਕਰ ਰਹੇ ਹਨ | ਵਿਕਾਸ ਕਾਰਜਾਂ ਦੀ ਲੜੀ ਨੂੰ ...
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿਚਲੇ ਵੋਟਰਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਵਿਲੱਖਣ ਗਤੀਵਿਧੀ ਕੀਤੀ ਗਈ | ਉਪ ਮੰਡਲ ਮੈਜਿਸਟ੍ਰੇਟ-ਕਮ-ਜ਼ਿਲ੍ਹਾ ਚੋਣਕਾਰ ...
ਨਿਹਾਲ ਸਿੰਘ ਵਾਲਾ, 4 ਦਸੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਹਲਕਾ ਨਿਹਾਲ ਸਿੰਘ ਵਾਲਾ ਦੀ ਉੱਘੀ ਸਮਾਜ ਸੇਵੀ ਸ਼ਖ਼ਸੀਅਤ ਮਾਸਟਰ ਨੱਥਾ ਸਿੰਘ ਧਾਲੀਵਾਲ ਦੇ ਸਤਿਕਾਰਯੋਗ ਪਿਤਾ ਅਤੇ ਮੰਡੀ ਨਿਹਾਲ ਸਿੰਘ ਵਾਲਾ ਦੇ ਉੱਘੇ ਵਪਾਰੀ ਤੇ ਸ਼੍ਰੋਮਣੀ ...
ਨੱਥੂਵਾਲਾ ਗਰਬੀ, 4 ਦਸੰਬਰ (ਸਾਧੂ ਰਾਮ ਲੰਗੇਆਣਾ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਰਵਾਏ ਜਾ ਰਹੇ ਸਹਿ-ਵਿੱਦਿਅਕ ਮੁਕਾਬਲਿਆਂ ਵਿਚੋਂ ਬੋਲ ਲਿਖਤ ਮੁਕਾਬਲੇ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਛੋਟਾ ਘਰ ਮੋਗਾ-2 ਦੀ ਪੰਜਵੀਂ ਜਮਾਤ ...
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਕੇਂਦਰ ਸੈਨਿਕ ਬੋਰਡ ਵਲੋਂ ਪ੍ਰਧਾਨ ਮੰਤਰੀ ਵਜ਼ੀਫ਼ਾ ਸਕੀਮ ਤਹਿਤ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ ਅਪਲਾਈ ਕਰਨ ਦੀ ਮਿਤੀ ਵਿਚ 31 ਦਸੰਬਰ 2021 ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ...
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇਕ ਹੋਰ ਉਪਲਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ | ਸੰਸਥਾ ਨੇ ਹਰਦੀਪ ਕੌਰ ਦਾ ...
ਬਾਘਾ ਪੁਰਾਣਾ, 4 ਦਸੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਈਲਟਸ ਐਂਡ ਇਮੀਗੇ੍ਰਸ਼ਨ ਵਿਖੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਵਧੀਆ ਬੈਂਡ ...
ਮੋਗਾ, 4 ਦਸੰਬਰ (ਜਸਪਾਲ ਸਿੰਘ ਬੱਬੀ)-ਨੌਜਵਾਨ ਸੈਨ ਸਮਾਜ ਮੋਗਾ ਦੀ ਮੀਟਿੰਗ ਹੋਈ | ਇਸ ਮੌਕੇ ਕਾਲੂ ਰਾਮ ਮੈਹਰਾਣਾ, ਯੂਥ ਵਿੰਗ ਭਾਵਾਧਸ ਪੰਜਾਬ ਦੇ ਪ੍ਰਧਾਨ ਵੀਰਭਾਨ ਦਾਨਵ, ਰਾਸ਼ਟਰੀ ਸੰਚਾਲਕ ਚੌਧਰੀ ਯਸ਼ਪਾਲ ਅਤੇ ਯੂਥ ਵਿੰਗ ਦੇ ਲਵ ਦ੍ਰਾਵਿਡ ਸਮੇਤ ਨੌਜਵਾਨ ਸੈਨ ...
ਮੋਗਾ, 4 ਦਸੰਬਰ (ਅਸ਼ੋਕ ਬਾਂਸਲ)-ਅਰੋੜਾ ਸਭਾ ਦੇ ਦਫ਼ਤਰ ਵਿਖੇ ਮਹਾਂਸਭਾ ਦੇ ਸ਼ਹਿਰੀ ਪ੍ਰਧਾਨ ਦਿਨੇਸ਼ ਕਟਾਰੀਆ ਦੀ ਅਗਵਾਈ ਹੇਠ ਮੀਟਿੰਗ ਹੋਈ ਜਿਸ ਵਿਚ ਅਰੋੜਾ ਮਹਾਂਸਭਾ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਮਦਾਨ ਨੇ ਜਿੱਥੇ ਰਾਜਿੰਦਰ ਸਚਦੇਵਾ ਨੂੰ ਜ਼ਿਲ੍ਹਾ ਜਨਰਲ ...
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਾਂਗਰਸ ਸਰਕਾਰ ਬਣੀ ਨੂੰ ਤਕਰੀਬਨ ਪੌਣੇ ਪੰਜ ਸਾਲਾਂ ਤੋਂ ਉੱਪਰ ਦਾ ਸਮਾਂ ਹੋ ਚੁੱਕਾ ਹੈ ਪ੍ਰੰਤੂ ਪੌਣੇ ਪੰਜਾਂ ਸਾਲਾਂ ਵਿਚ ਪੰਜਾਬ ਅਤੇ ਲੋਕਾਂ ਦਾ ਵਿਨਾਸ਼ ਕਰਨ ਵਾਲੀ ਕਾਂਗਰਸ ਸਰਕਾਰ ਲੱਗਦਾ ਅੰਨ੍ਹੀ-ਬੋਲੀ ...
ਮੋਗਾ, 4 ਦਸੰਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਟਾਂਕ ਕਸ਼ੱਤਰੀ ਜਮੀਅਤ ਸਿੰਘ ਰੋਡ ਮੋਗਾ ਵਿਖੇ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ | ਭਾਈ ਮੰਗਲ ਸਿੰਘ ਹਜ਼ੂਰੀ ਰਾਗੀ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ...
ਸਮਾਲਸਰ, 4 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)-ਆਲ ਇੰਡੀਆ ਮਜ਼੍ਹਬੀ ਸਿੱਖ ਭਲਾਈ ਮੰਚ ਦੇ ਰਾਜਨੀਤਕ ਵਿੰਗ ਰੰਘਰੇਟਾ ਪਾਰਲੀਮੈਂਟ ਪੰਜਾਬ ਦੇ ਡੈਲੀਗੇਟਸ ਦੀ ਚੋਣ ਪਿਛਲੇ ਦਿਨੀਂ ਹੋਈ | ਇਸ ਤੋਂ ਇਲਾਵਾ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਦੀ ਚੋਣ ਵੀ ਕੀਤੀ ਗਈ ਜਿਸ ਵਿਚ ...
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਕੜੀ ਤਹਿਤ ਹਲਕੇ ਦੇ ਪਿੰਡ ਸੋਸਣ ਵਿਖੇ ਪਿੰਡ ਵਾਸੀਆਂ ਨਾਲ ...
ਕੋਟ ਈਸੇ ਖਾਂ, 4 ਦਸੰਬਰ (ਨਿਰਮਲ ਸਿੰਘ ਕਾਲੜਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਨੇ ਪਿ੍ੰਸੀਪਲ ਪਵਨ ਕੁਮਾਰ ਠਾਕਰ (ਸਮੀਰ) ਦੀ ਅਗਵਾਈ ਹੇਠ ਸਕੂਲ ਨੇ ਬੱਚਿਆਂ ਨੇ ਵਿਸ਼ਵ ਜੰਗਲੀ ਜੀਵ ਦਿਵਸ ਮਨਾਇਆ | ਇਸ ਸਮੇਂ ਬੱਚਿਆਂ ਨੇ ਜੰਗਲੀ ਜੀਵਾਂ ਵਰਗੀਆਂ ਪੋਸ਼ਾਕਾਂ ...
ਕਿਸ਼ਨਪੁਰਾ ਕਲਾਂ, 4 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਿਸ਼ਨਪੁਰਾ ਕਲਾਂ ਦੇ ਗੁਰੂ ਘਰ ਵਿਖੇ ਮੱਘਰ ਮਹੀਨੇ ਦੀ ਮੱਸਿਆ ...
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਰਜਿ: ਮੋਗਾ ਦੀ ਮਹੀਨਾਵਾਰ ਮੀਟਿੰਗ ਦਰਸ਼ਨ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਜੀ ...
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼ੇ੍ਰਣੀਆਂ ਦੇ ਪਰਿਵਾਰਾਂ ਨੂੰ ਲੜਕੀਆਂ ਦੇ ਵਿਆਹ ਵਾਸਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਸ਼ਗਨ ਸਕੀਮ ਦੇ 51 ਹਜ਼ਾਰ ਰੁਪਏ ਸਿੱਧੇ ...
ਕੋਟ ਈਸੇ ਖਾਂ, 4 ਦਸੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਜਿਵੇਂ ਜਿਵੇਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਇਸ ਨੂੰ ਲੈ ਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਪੰਜਾਬ ਦੇ ਲੋਕਾਂ ਨੂੰ ਸਬਜਬਾਗੀ ਨਾਅਰੇ ਅਤੇ ਮਨ ਲੁਭਾਉ ਲਾਰੇ ਲਗਾ ਕੇ ...
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਈਲਟਸ ਦੀ ਤਿਆਰੀ ਅਤੇ ਇੰਗਲਿਸ਼ ਕੋਰਸਾਂ ਵਾਸਤੇ ਮੰਨੀ ਪ੍ਰਮੰਨੀ ਸੰਸਥਾ ਹੈ | ਸੰਸਥਾ ਵਲੋਂ ਮਿਲ ਰਹੀ ਆਧੁਨਿਕ ਅਤੇ ਸੌਖੀ ਤਕਨੀਕ ਨਾਲ ਵਿਦਿਆਰਥੀ ਬਹੁਤ ਜਲਦੀ ਆਪਣੇ ...
ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕ ਦੀ ਮੀਟਿੰਗ ਸ਼ਹੀਦ ਨਛੱਤਰ ਸਿੰਘ ਭਵਨ ਮੋਗਾ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਸਰੋਜ ਛਪੜੀ ਵਾਲਾ ਨੇ ਕੀਤੀ | ਮੀਟਿੰਗ ਵਿਚ ...
ਨਿਹਾਲ ਸਿੰਘ ਵਾਲਾ, 4 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ ਵਿਖੇ ਉਸਾਰੀ ਅਧੀਨ ਮੋਗਾ-ਬਰਨਾਲਾ ਨੈਸ਼ਨਲ ਹਾਈਵੇ ਦੇ ਵਿਚ ਆਈ ਜ਼ਮੀਨ ਦੇ ਮੁਆਵਜ਼ੇ ਨੂੰ ਲੈ ਕੇ ਅਤੇ ਪਿੰਡ ਦੀਆਂ ਹੋਰ ਸਮੱਸਿਆਵਾਂ ਜੋ ਰੋਡ ਨਿਕਲਣ ਕਾਰਨ ...
ਕੋਟ ਈਸੇ ਖਾਂ, 4 ਦਸੰਬਰ (ਨਿਰਮਲ ਸਿੰਘ ਕਾਲੜਾ)-ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੀ 48ਵੀਂ ਬਰਸੀ ਇਲਾਕੇ ਦੀਆਂ ਸੰਗਤਾਂ ਅਤੇ ਵਿਦੇਸ਼ੀ ਭਰਾਵਾਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਤਪ ਅਸਥਾਨ ਦੌਲੇਵਾਲਾ ਮਾਇਰ ਵਿਖੇ ਸ਼ਰਧਾ ਪੂਰਵਕ ਮਨਾਈ ਜਾ ਰਹੀ ਹੈ | ਇਸ ਸਬੰਧ ...
ਮੋਗਾ, 4 ਦਸੰਬਰ (ਅਸ਼ੋਕ ਬਾਂਸਲ)-ਸੂਦ ਚੈਰਿਟੀ ਫਾਊਾਡੇਸ਼ਨ ਵਲੋਂ ਸਮਾਜ ਸੇਵਾ ਲਈ ਵਿੱਢੀ ਮੁਹਿੰਮ ਨੂੰ ਦਿਨੋਂ-ਦਿਨ ਹੋਰ ਤੇਜ਼ ਕੀਤਾ ਜਾ ਰਿਹਾ ਹੈ ਤਾਂ ਕਿ ਫਾਊਾਡੇਸ਼ਨ ਹਰ ਉਸ ਜ਼ਰੂਰਤਮੰਦ ਤੱਕ ਪਹੁੰਚ ਕੇ ਉਸ ਦੀ ਮਦਦ ਕਰ ਸਕੇ, ਜਿਸ ਨੂੰ ਦਵਾਈ, ਰਾਸ਼ਨ ਜਾਂ ਕਿਸੇ ਹੋਰ ...
ਬੱਧਨੀ ਕਲਾਂ, 4 ਦਸੰਬਰ (ਸੰਜੀਵ ਕੋਛੜ)-ਸਰਦ ਰੁੱਤ ਨੂੰ ਦੇਖਦਿਆਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮਾਜਸੇਵੀ ਡਾਕਟਰ ਗੁਰਚਰਨ ਸਿੰਘ ਗੋਗੀ ਕੈਨੇਡੀਅਨ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਬੂਟ ਵੰਡਣਾ ਇਕ ਸ਼ਲਾਘਾਯੋਗ ਫ਼ੈਸਲਾ ਹੈ | ...
ਫ਼ਤਿਹਗੜ੍ਹ ਪੰਜਤੂਰ, 4 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਹਲਕੇ ਅੰਦਰ ਕੀਤੇ ਜਾ ਰਹੇ ਸਰਬਪੱਖੀ ਵਿਕਾਸ ਨੂੰ ਮੁੱਖ ਰਖਦਿਆਂ ਹੋਇਆਂ ਉਨ੍ਹਾਂ ਵਲੋਂ ਆਏ ਦਿਨ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ | ਇਸੇ ਹੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX