ਤਾਜਾ ਖ਼ਬਰਾਂ


ਬੈਂਗਲੌਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ
. . .  52 minutes ago
ਬੈਂਗਲੋਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ .....
ਦਿੱਲੀ ਹਾਈ ਕੋਰਟ ਨੇ ਹਾਕੀ ਇੰਡੀਆ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਨਿਯੁਕਤ ਕੀਤੀ
. . .  about 1 hour ago
ਨਵੀਂ ਦਿੱਲੀ, 25 ਮਈ (ਏ.ਐਨ.ਆਈ)- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਾਕੀ ਇੰਡੀਆ ਲਈ ਤਿੰਨ ਮੈਂਬਰੀ 'ਪ੍ਰਸ਼ਾਸਕਾਂ ਦੀ ਕਮੇਟੀ' (ਸੀਓਏ) ਨਿਯੁਕਤ ਕੀਤੀ ...
ਕੁਸ਼ਤੀ ਚੈਂਪੀਅਨਸ਼ਿਪ ਲਈ ਚੁਣੇ ਗਏ ਦੀਪਕ ਪੂਨੀਆ
. . .  about 1 hour ago
ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . .  about 1 hour ago
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
ਕਾਰ ਹਾਦਸੇ ਵਿੱਚ 6 ਲੋਕਾਂ ਦੀ ਮੌਤ |
. . .  about 1 hour ago
ਨਵੀਂ ਦਿੱਲੀ, 25 ਮਈ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ.....
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ
. . .  about 1 hour ago
ਨਵੀਂ ਦਿੱਲੀ, 25 ਮਈ: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ.......
ਜੰਮੂ ਅਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਹੋਈ ਗੋਲੀਬਾਰੀ
. . .  about 1 hour ago
ਨਵੀਂ ਦਿੱਲੀ, 25 ਮਈ: ਬਡਗਾਮ ਜ਼ਿਲੇ ਦੇ ਚਦੂਰਾ ਇਲਾਕੇ ......
ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  about 1 hour ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  about 1 hour ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  about 1 hour ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  about 1 hour ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  about 2 hours ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  about 2 hours ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  about 3 hours ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  about 3 hours ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਨੂੰ ਸਦਮਾ- ਬਾਪੂ ਸਾਧੂ ਸਿੰਘ ਦਾ ਦਿਹਾਂਤ
. . .  about 3 hours ago
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਦੇ ਪਿਤਾ ਸਾਧੂ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ...
ਟੈਰਰ ਫੰਡਿੰਗ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
. . .  about 4 hours ago
ਨਵੀਂ ਦਿੱਲੀ, 25 ਮਈ-ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ...
ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼
. . .  about 4 hours ago
ਨਵੀਂ ਦਿੱਲੀ, 25 ਮਈ-ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਨੂੰ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . .  about 5 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
. . .  about 5 hours ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ...
ਸ੍ਰੀ ਹਰਿਮੰਦਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
. . .  about 6 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਚੰਡੀਗੜ੍ਹ, 25 ਮਈ-ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰਨਾਂ ਸੀਨੀਅਰ ਲੀਡਰ ਸਹਿਬਾਨਾਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਦੋ ਧਿਰਾਂ ਦੀ ਲੜਾਈ 'ਚ ਨੌਜਵਾਨ ਦੀ ਮੌਤ
. . .  about 6 hours ago
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਦੀਵਾਨਗੜ੍ਹ ਕੈਂਪਸ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ 'ਚ ਹੋਈ ਲੜਾਈ 'ਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਲੜਾਈ 'ਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਂਪਸ ਅਤੇ ਕੜਿਆਲ ਦੇ...
ਸਕੂਲ ਅਧਿਆਪਕਾਂ ਵਲੋਂ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨਣ ਤੋਂ ਰੋਕਣ 'ਤੇ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਮਾਹਿਲਪੁਰ, 25 ਮਈ (ਰਜਿੰਦਰ ਸਿੰਘ)-ਪਹਾੜੀ ਖਿੱਤੇ 'ਚ ਵਸੇ ਪਿੰਡ ਜੇਜੋਂ ਦੁਆਬਾ ਵਿਖੇ ਚੱਲ ਰਹੇ ਸਰਕਾਰੀ ਸੀਨੀਅਰ ਸਮਾਰਟ ਸਕੂਲ 'ਚ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਸਕੂਲ ਦੇ ਕੁਝ ਅਧਿਆਪਕ ਵਲੋਂ ਇਕ...
ਸੁਨਾਮ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਵਲੋਂ ਫਲੈਗ ਮਾਰਚ
. . .  about 7 hours ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਿੱਥੇ ਸੁਨਾਮ ਪੁਲਿਸ ਵਲੋਂ ਅੱਜ ਸਵੇਰੇ ਹੀ ਸ਼ਹਿਰ ਦੀ ਇਕ ਬਸਤੀ ਵਿਚ ਨਸ਼ਿਆਂ ਦੇ ਧੰਦੇ 'ਚ ਲਿਪਤ ਕੁਝ ਸ਼ੱਕੀ ਵਿਅਕਤੀਆਂ ਦੇ ਘਰਾਂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 20 ਮੱਘਰ ਸੰਮਤ 553

ਫਿਰੋਜ਼ਪੁਰ

ਸ਼ਹਿਰੀ ਹਲਕੇ 'ਚ ਅਕਾਲੀ ਉਮੀਦਵਾਰ ਦੀ ਵਿਰੋਧਤਾ!

ਫ਼ਿਰੋਜ਼ਪੁਰ, 4 ਦਸੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ 'ਚ ਬਾਹਰੀ ਉਮੀਦਵਾਰ ਐਲਾਨਣ ਤੋਂ ਖ਼ਫ਼ਾ ਸ਼੍ਰੋਮਣੀ ਅਕਾਲੀ ਦਲ ਦੀ 51 ਮੈਂਬਰੀ ਕਮੇਟੀ ਵਲੋਂ ਬੀਤੇ ਦਿਨੀਂ ਪਾਰਟੀ ਅਹੁਦੇਦਾਰੀਆਂ ਤੋਂ ਦਿੱਤੇ ਅਸਤੀਫ਼ਿਆਂ ਦੀ ਸ਼ੁਰੂ ਹੋਈ ਲੜੀ ਤੋਂ ਬਾਅਦ ਅੱਜ ਅਕਾਲੀ ਦਲ ਦੇ ਹੋਰ ਕਈ ਆਗੂਆਂ ਤੇ ਵਰਕਰਾਂ ਨੇ ਵੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਕਲਸੀ, ਸਰਕਲ ਪ੍ਰਧਾਨ ਸੁਖਪਾਲ ਸਿੰਘ ਗੋਖੀ ਵਾਲਾ, ਸਰਕਲ ਪ੍ਰਧਾਨ ਸ਼ਹਿਰੀ ਮਨਪ੍ਰੀਤ ਸਿੰਘ ਖ਼ਾਲਸਾ, ਜੰਡ ਸਿੰਘ ਸਰਕਲ ਪ੍ਰਧਾਨ ਐੱਸ.ਸੀ ਵਿੰਗ, ਹਰਜਿੰਦਰ ਸਿੰਘ ਮਾਛੀਵਾੜਾ ਸਰਕਲ ਪ੍ਰਧਾਨ ਬੀ.ਸੀ ਵਿੰਗ, ਅਮਨਜੀਤ ਸਿੰਘ ਸਾਬਕਾ ਪ੍ਰਚਾਰ ਸਕੱਤਰ ਜ਼ਿਲ੍ਹਾ ਫ਼ਿਰੋਜ਼ਪੁਰ, ਮਹਿੰਦਰ ਸਿੰਘ ਟੇਂਡੀ ਵਾਲਾ, ਬਾਜ ਸਿੰਘ ਟੇਂਡੀ ਵਾਲਾ, ਸੁਖਦੇਵ ਸਿੰਘ ਬੱਟੀ ਪੀਰ ਅਹਿਮਦ ਖਾਂ, ਪਰਮਜੀਤ ਸਿੰਘ ਸੂਬਾ ਕਾਹਨ ਚੰਦ, ਮੋਹਨ ਸਿੰਘ ਦਰਵੇਸ਼ੇ ਕੇ, ਦਰਸ਼ਨ ਸਿੰਘ ਆਲੇ ਵਾਲਾ, ਮਹਿੰਦਰ ਸਿੰਘ ਖਿਲਚੀ ਜਦੀਦ, ਸਲੀਮ ਬਸਤੀ ਮੱਖਣ ਸਿੰਘ, ਬਲਵੀਰ ਸਿੰਘ ਭੱਖੜਾ, ਸ਼ੇਰ ਸਿੰਘ, ਜਗਦੇਵ ਸਿੰਘ ਨਿਹਾਲਾ ਲਵੇਰਾ, ਪਹਿਲਵਾਨ ਸਿੰਘ ਭੱਖੜਾ, ਅੰਗਰੇਜ਼ ਸਿੰਘ ਮੀਰਾ ਸ਼ਾਹ ਨੂਰ, ਗੁਰਮੇਜ ਸਿੰਘ ਖਾਈ ਫੇਮੇ ਕੀ, ਲਵਜਿੰਦਰ ਸਿੰਘ, ਮਾਨਤ ਇੰਦਰਾ ਕਾਲੋਨੀ, ਸੁਖਵਿੰਦਰ ਸਿੰਘ ਖਾਈ ਫੇਮੇ ਕੀ, ਪ੍ਰੇਮ, ਜੱਗਾ, ਸੁੱਖਾ, ਮੰਗਲ, ਸਰਦੂਲ ਸਿੰਘ ਖੁੰਦਰ ਗੱਟੀ, ਸੁਰਜੀਤ ਸਿੰਘ, ਹਰਨੇਕ ਸਿੰਘ ਝੁੱਗੇ ਛੀਨੇ ਵਾਲਾ, ਗੁਰਦੀਪ ਸਿੰਘ ਚਾਂਦੀ ਵਾਲਾ, ਮਲਕੀਤ ਸਿੰਘ, ਬੂਟਾ ਸਿੰਘ ਗੱਟੀ ਰਾਜੋ ਕੇ, ਸਰਵਨ ਕੁਮਾਰ, ਬਾਬਾ ਕੁੰਦਨ ਅਲੀ ਕੇ, ਗੁਰਜਿੰਦਰ ਪਿੰਡ ਕਿਲਚੇ, ਬਲਵਿੰਦਰ ਸਿੰਘ ਬੱਗੇ ਕੇ ਪਿੱਪਲ, ਨਿਰਮਲ ਸਿੰਘ, ਪ੍ਰੇਮ ਸਿੰਘ ਸਮੇਤ ਸਾਰਿਆਂ ਨੇ ਅਸਤੀਫ਼ਾ ਦੇ ਕੇ ਸ਼੍ਰੋਮਣੀ ਅਕਾਲੀ ਦਲ 'ਤੇ ਵਰਕਰਾਂ ਦੀ ਬੇਕਦਰੀ ਕਰਨ ਦਾ ਦੋਸ਼ ਲਾਇਆ ਹੈ | ਇਸ ਮੌਕੇ ਕਮੇਟੀ ਦੇ ਆਗੂ ਦਿਲਬਾਗ ਸਿੰਘ ਵਿਰਕ, ਗੁਰਜੀਤ ਸਿੰਘ ਚੀਮਾ, ਕਿੱਕਰ ਸਿੰਘ ਕੁਤਬੇਵਾਲਾ, ਸੁਖਦੇਵ ਸਿੰਘ ਭੱਦਰੂ, ਗਗਨਦੀਪ ਸਿੰਘ ਗੋਬਿੰਦ ਨਗਰ ਅੰਗਰੇਜ਼ ਸਿੰਘ ਮਿੰਟੂ ਦੁਲਚੀ ਕੇ ਨੇ ਕਿਹਾ ਕਿ ਵਰਕਰਾਂ 'ਚ ਨਿਰਾਸ਼ਤਾ ਦਾ ਆਲਮ ਬਹੁਤ ਵੱਡੇ ਰੂਪ 'ਚ ਛਾਇਆ ਹੋਇਆ ਹੈ, ਜੋ ਕਿ ਆਉਣ ਵਾਲੇ ਦਿਨਾਂ ਵਿਚ ਪੂਰੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਤੇ ਵਿਧਾਨ ਸਭਾ ਹਲਕਾ ਜ਼ੀਰਾ ਤੱਕ ਆਪਣਾ ਅਸਰ ਦਿਖਾਏਗਾ |
ਪਾਰਟੀ ਪੱਧਰ 'ਤੇ ਦੂਰ ਹੋਣਗੇ ਸ਼ਿਕਵੇ- ਰੋਹਿਤ ਵੋਹਰਾ
ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਰੋਹਿਤ ਵੋਹਰਾ ਨੂੰ ਉਮੀਦਵਾਰ ਐਲਾਨਣ ਦੇ ਵਿਰੋਧ ਵਿਚ ਅਕਾਲੀ ਵਰਕਰਾਂ ਵਲੋਂ ਦਿੱਤੇ ਅਸਤੀਫ਼ਿਆਂ ਬਾਰੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਉਮੀਦਵਾਰ ਰੋਹਿਤ ਵੋਹਰਾ ਨੇ ਕਿਹਾ ਕਿ ਇਹ ਅਕਾਲੀ ਦਲ ਦਾ ਅੰਦਰੂਨੀ ਮਾਮਲਾ ਹੈ ਅਤੇ ਨਾਰਾਜ ਆਗੂਆਂ ਤੇ ਵਰਕਰਾਂ ਨਾਲ ਪਾਰਟੀ ਪੱਧਰ 'ਤੇ ਮਿਲ ਬੈਠ ਕੇ ਮਾਮਲਾ ਸੁਲਝਾ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਸਾਰੇ ਸ਼ਿਕਵੇ ਦੂਰ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਸਾਰੇ ਸਾਥੀਆਂ ਦੇ ਸਹਿਯੋਗ ਨਾਲ ਉਹ ਇਹ ਸੀਟ ਜਿੱਤ ਕੇ ਪਾਰਟੀ ਪ੍ਰਧਾਨ ਦੀ ਝੋਲੀ ਪਾਉਣਗੇ |

ਇੰਟਰਲਾਕ ਟਾਇਲਾਂ ਲਗਵਾਉਣ ਦਾ ਕੰਮ ਕਰਵਾਇਆ ਸ਼ੁਰੂ

ਗੁਰੂਹਰਸਹਾਏ, 4 ਦਸੰਬਰ (ਕਪਿਲ ਕੰਧਾਰੀ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਗੁਰੂਹਰਸਹਾਏ ਸ਼ਹਿਰ ਦਾ ਜੰਗੀ ਪੱਧਰ 'ਤੇ ਵਿਕਾਸ ਕਰਵਾਇਆ ਜਾ ਰਿਹਾ ਹੈ | ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਮਣਕਿਆਂ ਵਾਲੀ ਦੀ ਸਾਬਕਾ ਸਰਪੰਚ ਸਾਥੀਆਂ ਸਮੇਤ ਹੋਈ 'ਆਪ' 'ਚ ਸ਼ਾਮਿਲ

ਖੋਸਾ ਦਲ ਸਿੰਘ, 4 ਦਸੰਬਰ (ਮਨਪ੍ਰੀਤ ਸਿੰਘ ਸੰਧੂ)- ਨਜ਼ਦੀਕੀ ਪਿੰਡ ਮਣਕਿਆਂ ਵਾਲੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਦੀ ਸਾਬਕਾ ਸਰਪੰਚ ਕੁਲਵਿੰਦਰ ਕੌਰ ਪਤਨੀ ਕੁੰਦਨ ਸਿੰਘ ਪਿੰਡ ਦੇ ਹੋਰ 30 ਪਰਿਵਾਰਾਂ ਨਾਲ ਹਲਕਾ ਜ਼ੀਰਾ ਦੇ ...

ਪੂਰੀ ਖ਼ਬਰ »

ਪਾਵਰਕਾਮ ਦੇ ਸੇਵਾ-ਮੁਕਤ ਮੁਲਾਜ਼ਮਾਂ ਦੀ ਮੀਟਿੰਗ ਹੋਈ

ਗੋਲੂ ਕਾ ਮੋੜ, 4 ਦਸੰਬਰ (ਸੁਰਿੰਦਰ ਸਿੰਘ ਪੁਪਨੇਜਾ)- ਪਾਵਰਕਾਮ ਸੇਵਾ-ਮੁਕਤ ਮੁਲਾਜਮਾਂ ਦੀ ਮਹੀਨਾਵਾਰੀ ਮੀਟਿੰਗ ਡਵੀਜ਼ਨ ਜਲਾਲਾਬਾਦ ਦੇ ਪ੍ਰਧਾਨ ਬਚਨ ਸਿੰਘ ਦੀ ਪ੍ਰਧਾਨਗੀ ਹੇਠ ਡੇਰਾ ਸ੍ਰੀ ਭਜਨਗੜ੍ਹ ਗੋਲੂ ਕਾ ਮੋੜ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਅੱਧੀ ਦਰਜਨ ਪਰਿਵਾਰ ਹੋਏ ਕਾਂਗਰਸ ਪਾਰਟੀ 'ਚ ਸ਼ਾਮਿਲ

ਜ਼ੀਰਾ, 4 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)- ਕਾਂਗਰਸ ਪਾਰਟੀ ਨੂੰ ਹਲਕਾ ਜ਼ੀਰਾ ਵਿਚ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਪਿੰਡ ਝਤਰਾ ਵਿਚ ਵਿਕਾਸ ਕਾਰਜਾਂ ਦੇ ਉਦਘਾਟਨ ਸਮਾਰੋਹ ਮੌਕੇ ਐਮ.ਐਲ. ਏ ਕੁਲਬੀਰ ਸਿੰਘ ਜ਼ੀਰਾ ਅਤੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

ਫ਼ਿਰੋਜ਼ਪੁਰ, 4 ਦਸੰਬਰ (ਤਪਿੰਦਰ ਸਿੰਘ)- ਸਿੱਖਿਆ ਵਿਭਾਗ ਪੰਜਾਬ ਅਤੇ ਐੱਸ.ਸੀ.ਈ.ਆਰ.ਟੀ ਵਲੋਂ ਨਵੰਬਰ ਮਹੀਨੇ ਨੂੰ ਮਾਤ ਭਾਸ਼ਾ ਮਹੀਨਾ ਵਜੋਂ ਮਨਾਉਂਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਾਇਮਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਵਿੱਦਿਅਕ ਅਤੇ ਸਹਿ-ਵਿੱਦਿਅਕ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਾ ਮੋਬਾਈਲ ਫ਼ੋਨ ਖੋਹ ਕੇ ਹੋਇਆ ਫ਼ਰਾਰ

ਗੁਰੂਹਰਸਹਾਏ, 4 ਦਸੰਬਰ (ਕਪਿਲ ਕੰਧਾਰੀ)-ਸਥਾਨਕ ਵਾਸੀ ਅਨਮੋਲ ਪੁੱਗਲ ਪੁੱਤਰ ਪ੍ਰਦੀਪ ਕੁਮਾਰ ਵਾਸੀ ਪੋਥੀ ਮਾਲਾ ਵਾਲੀ ਗਲੀ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਸ਼ਾਮ ਨੂੰ 7 ਵਜੇ ਦੇ ਕਰੀਬ ਐੱਚ.ਕੇ.ਐਲ ਹਸਪਤਾਲ ਦੇ ਕੋਲ ਕਿਸੇ ਕੰਮ ਲਈ ਗਿਆ ਤਾਂ ਉੱਥੇ ਇਕ ਨੌਜਵਾਨ ...

ਪੂਰੀ ਖ਼ਬਰ »

ਰੇਤੇ ਦੀ ਨਾਜਾਇਜ਼ ਭਰੀ ਟਰਾਲੀ ਬਰਾਮਦ, ਮਾਮਲਾ ਦਰਜ

ਫ਼ਾਜ਼ਿਲਕਾ, 4 ਦਸੰਬਰ(ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਰੇਤ ਦੀ ਨਾਜਾਇਜ਼ ਭਰੀ ਟਰੈਕਟਰ ਟਰਾਲੀ ਕਬਜੇ 'ਚ ਲਈ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਗੁਰਚਰਨ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਚੱਕਰ ...

ਪੂਰੀ ਖ਼ਬਰ »

62ਵੇਂ ਯੁਵਕ ਅਤੇ ਵਿਰਾਸਤੀ ਮੇਲੇ ਦੇ ਤੀਜੇ ਦਿਨ ਡਾਂਸ ਅਤੇ ਕਲਾ ਮੁਕਾਬਲਿਆਂ ਵਿਚ ਦੇਵ ਸਮਾਜ ਕਾਲਜ ਨੇ ਜਿੱਤ ਹਾਸਲ ਕੀਤੀ

ਫ਼ਿਰੋਜ਼ਪੁਰ, 4 ਦਸੰਬਰ (ਤਪਿੰਦਰ ਸਿੰਘ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਮੋਗਾ-ਫ਼ਿਰੋਜ਼ਪੁਰ ਜ਼ੋਨ-ਬੀ ਦਾ 62ਵਾਂ ਜ਼ੋਨਲ ਯੁਵਕ ਮੇਲਾ ਅਤੇ ਹੈਰੀਟੇਜ ਫ਼ੈਸਟੀਵਲ ਮਨਾਇਆ ਜਾ ਰਿਹਾ ਹੈ, ਜਿਸ ਦੇ ਤੀਜੇ ਦਿਨ ...

ਪੂਰੀ ਖ਼ਬਰ »

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਆਂਗਣਵਾੜੀ ਵਰਕਰਾਂ ਨੇ ਮੰਗ ਪੱਤਰ ਸੌਂਪਿਆ

ਜ਼ੀਰਾ, 4 ਦਸੰਬਰ (ਮਨਜੀਤ ਸਿੰਘ ਢਿੱਲੋਂ)- ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਪਿਛਲੇ ਲੰਬੇ ਸਮੇਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਪ੍ਰਾਇਮਰੀ ਅਧਿਆਪਕ ਦਾ ਦਰਜਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਨੇੜਲੇ ਪਿੰਡ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਸਬੰਧੀ ਕੀਤਾ ਜਾਗਰੂਕ

ਗੁਰੂਹਰਸਹਾਏ, 4 ਦਸੰਬਰ (ਕਪਿਲ ਕੰਧਾਰੀ)- ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਬਬਨਦੀਪ ਸਿੰਘ ਵਾਲੀਆ ਵਲੋਂ ਅੱਜ ਸਥਾਨਕ ਐੱਚ.ਕੇ.ਐਲ ਕਾਲਜ ਵਿਚ ਵੋਟ ਦੀ ਮਹੱਤਤਾ ਸਬੰਧੀ ...

ਪੂਰੀ ਖ਼ਬਰ »

ਚੌਕੀ 'ਚ ਹੋਈ ਪੁਲਿਸ-ਪਬਲਿਕ ਮੀਟਿੰਗ

ਮੁੱਦਕੀ, 4 ਦਸੰਬਰ (ਭੁਪਿੰਦਰ ਸਿੰਘ)- ਅੱਜ ਸਥਾਨਕ ਪੁਲਿਸ ਚੌਕੀ ਵਿਖੇ ਗੁਰਬਚਨ ਸਿੰਘ ਥਾਣਾ ਮੁਖੀ ਘੱਲ ਖ਼ੁਰਦ ਦੀ ਅਗਵਾਈ ਹੇਠ ਪੁਲਿਸ ਪਬਲਿਕ ਮੀਟਿੰਗ ਕੀਤੀ ਗਈ, ਜਿਸ ਵਿਚ ਕਸਬੇ ਦੇ ਮੋਹਤਬਰਾਂ ਅਤੇ ਪਤਵੰਤਿਆਂ ਨੇ ਭਾਗ ਲਿਆ | ਇਸ ਮੌਕੇ ਥਾਣਾ ਮੁਖੀ ਗੁਰਬਚਨ ਸਿੰਘ ਨੇ ...

ਪੂਰੀ ਖ਼ਬਰ »

ਆਪ ਆਗੂ ਰਣਬੀਰ ਭੁੱਲਰ ਨੂੰ ਕਾਲਜ ਟੀਚਰਜ਼ ਯੂਨੀਅਨ ਨੇ ਦਿੱਤਾ ਮੰਗ ਪੱਤਰ

ਫ਼ਿਰੋਜ਼ਪੁਰ, 4 ਦਸੰਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਫ਼ਿਰੋਜ਼ਪੁਰ ਦੇ ਕਾਲਜਾਂ 'ਚ ਲਗਾਤਾਰ ਧਰਨੇ ਦਿੱਤੇ ਜਾ ਰਹੇ ਹਨ | ਸਥਾਨਕ ਕਾਲਜਾਂ ਵਿਚ ਧਰਨੇ 'ਤੇ ...

ਪੂਰੀ ਖ਼ਬਰ »

ਸੀ.ਪੀ.ਐਫ਼. ਕਰਮਚਾਰੀ ਯੂਨੀਅਨ ਵਲੋਂ ਸੂਬਾ ਪੱਧਰੀ ਰੋਸ ਰੈਲੀ ਸਬੰਧੀ ਮੀਟਿੰਗ

ਫ਼ਿਰੋਜ਼ਪੁਰ, 4 ਦਸੰਬਰ (ਤਪਿੰਦਰ ਸਿੰਘ)- ਪਿਛਲੇ ਲੰਬੇ ਸਮੇਂ ਤੋਂ ਇਕੋ-ਇਕ ਮੰਗ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਜੱਦੋ-ਜਹਿਦ ਕਰਦੀ ਆ ਰਹੀ ਸੀ.ਪੀ.ਐਫ ਕਰਮਚਾਰੀ ਯੂਨੀਅਨ ਦੀ ਮੀਟਿੰਗ ਇੱਥੇ ਹੋਈ ਜਿਸ 'ਚ ਪੁਰਾਣੀ ਪੈਨਸ਼ਨ ਲਾਗੂ ਕਰਨ ਨੂੰ ਲੈ ਕੇ ਕਰਮਚਾਰੀਆਂ ਵਲੋਂ ...

ਪੂਰੀ ਖ਼ਬਰ »

ਯੁਵਕ ਅਤੇ ਵਿਰਾਸਤੀ ਮੇਲੇ ਦੇ ਤੀਸਰੇ ਦਿਨ ਪੁਰਾਣਾ ਪਿੰਡ ਰਿਹਾ ਖਿੱਚ ਦਾ ਕੇਂਦਰ

ਤਲਵੰਡੀ ਭਾਈ, 4 ਦਸੰਬਰ (ਬਜਾਜ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਮੋਗਾ-ਫ਼ਿਰੋਜ਼ਪੁਰ ਜ਼ੋਨ-ਬੀ ਦਾ ਯੁਵਕ ਮੇਲਾ ਪਿ੍ੰਸੀਪਲ ਡਾ: ਗੁਰਵੀਰ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਿਹਾ ਹੈ, ਦੇ ਤੀਸਰੇ ਦਿਨ 12 ਕਾਲਜਾਂ ਦੇ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਕਾਮਿਆਂ ਵਲੋਂ ਹਲਕਾ ਵਿਧਾਇਕਾਂ ਨੂੰ ਘੇਰਨ ਦੀ ਤਿਆਰੀ

ਫ਼ਿਰੋਜ਼ਪੁਰ, 4 ਦਸੰਬਰ (ਤਪਿੰਦਰ ਸਿੰਘ)- ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮਾਂ ਵਲੋਂ ਸਰਕਾਰ ਵਿਰੁੱਧ ਹੜਤਾਲ 19ਵੇਂ ਦਿਨ ਵਿਚ ਸ਼ਾਮਿਲ ਹੋ ਗਈ ਹੈ | ਇਸ ਦੇ ਸਬੰਧ ਵਿਚ ਨੈਸ਼ਨਲ ਹੈਲਥ ਮਿਸ਼ਨ ਮੁਲਾਜ਼ਮਾਂ ਵਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਮਾਨਵਤਾ ਪਬਲਿਕ ਸਕੂਲ 'ਚ ਸਾਲਾਨਾ ਅਥਲੈਟਿਕ ਮੀਟ ਕਰਵਾਈ

ਫ਼ਿਰੋਜ਼ਪੁਰ, 4 ਦਸੰਬਰ (ਸੋਢੀ)- ਸਿੱਖਿਆ ਦੇ ਖੇਤਰ ਵਿਚ ਵੱਡੀਆਂ ਪੁਲਾਂਘਾਂ ਤੇ ਬੱਚਿਆਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਲਈ ਮਾਨਵਤਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਹਰ ਸਾਲ ਅਥਲੈਟਿਕ ਮੀਟ ਕਰਵਾਈ ਜਾਂਦੀ ਹੈ, ਦੌਰਾਨ ਮੁੱਖ ਮਹਿਮਾਨ ਦੇ ਤੌਰ 'ਤੇ ...

ਪੂਰੀ ਖ਼ਬਰ »

ਸਿਆਸੀ ਪਾਰਟੀਆਂ ਨੇ ਹਮੇਸ਼ਾ ਸਿੱਖ ਜਥੇਬੰਦੀਆਂ ਨੂੰ ਅਣਗੌਲਿਆ ਕੀਤਾ- ਫੈਡਰੇਸ਼ਨ ਮਹਿਤਾ

ਫ਼ਿਰੋਜ਼ਪੁਰ, 4 ਦਸੰਬਰ (ਗੁਰਿੰਦਰ ਸਿੰਘ)- ਹਰੇਕ ਧਾਰਮਿਕ ਅਤੇ ਸਮਾਜ ਸੇਵਾ ਦੇ ਖੇਤਰ 'ਚ ਆਪਣਾ ਵਡਮੁੱਲਾ ਯੋਗਦਾਨ ਪਾ ਕੇ ਗਊ ਗ਼ਰੀਬ ਦੀ ਰਾਖੀ ਅਤੇ ਹਰ ਔਕੜ ਅਤੇ ਮੁਸੀਬਤ ਵੇਲੇ ਹਰ ਵਰਗ ਦੀ ਬਿਨਾਂ ਕਿਸੇ ਭੇਦ-ਭਾਵ ਦੇ ਲੋੜਵੰਦਾਂ ਲਈ ਲੰਗਰ ਅਤੇ ਦਵਾਈਆਂ ਦਾ ਪ੍ਰਬੰਧ ...

ਪੂਰੀ ਖ਼ਬਰ »

ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਲੱਖੋਂ ਕੇ ਬਹਿਰਾਮ, 4 ਦਸੰਬਰ (ਰਾਜਿੰਦਰ ਸਿੰਘ ਹਾਂਡਾ)- ਵਿਧਾਨ ਸਭਾ ਹਲਕਾ ਗੁਰੂਹਰਸਹਾਏ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਹੋਰ ਬਲ ਮਿਲਿਆ, ਜਦੋਂ ਪਿੰਡ ਕਿੱਲੀ ਦੇ ਜਰਮੇਜ ਸਿੰਘ, ਹਰਪ੍ਰੀਤ ਸਿੰਘ ਸਮੇਤ ਕੁਝ ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਅਕਾਲੀ ...

ਪੂਰੀ ਖ਼ਬਰ »

ਰਾਣਾ ਸੋਢੀ ਪਹੁੰਚੇ ਪਿੰਡ ਮਿਸ਼ਰੀ ਵਾਲਾ 'ਚ

ਗੁਰੂਹਰਸਹਾਏ, 2 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ-ਪਿੰਡ ਪਹੁੰਚੇ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਮੌਕੇ 'ਤੇ ਹੱਲ ਕਰਨ ਲਈ ਗੁਰੂਹਰਸਹਾਏ ਦੇ ਕਾਂਗਰਸੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਹਲਕੇ ਦੇ ਪਿੰਡ ਚੱਕ ਜਮੀਤ ਸਿੰਘ (ਮਿਸ਼ਰੀ ਵਾਲਾ) 'ਚ ਪਹੁੰਚੇ ਤੇ ...

ਪੂਰੀ ਖ਼ਬਰ »

ਦਿਵਿਆਂਗ ਜਨਾਂ ਵਲੋਂ ਸਾਮਾਨ ਵੰਡਣ ਦੀ ਮੰਗ

ਤਲਵੰਡੀ ਭਾਈ, 4 ਦਸੰਬਰ (ਰਵਿੰਦਰ ਸਿੰਘ ਬਜਾਜ)- ਇੰਡੀਅਨ ਰੈੱਡ ਕਰਾਸ ਸੁਸਾਇਟੀ ਸ਼ਾਖਾ ਫ਼ਿਰੋਜ਼ਪੁਰ ਵਲੋਂ ਐਨ.ਜੀ.ਓਜ਼. ਕੋਆਰਡੀਨੇਸ਼ਨ ਕਮੇਟੀ ਅਤੇ ਭਾਰਤ ਵਿਕਾਸ ਪ੍ਰੀਸ਼ਦ ਤਲਵੰਡੀ ਭਾਈ ਦੇ ਸਹਿਯੋਗ ਨਾਲ 10 ਅਪ੍ਰੈਲ 2021 ਨੂੰ ਤਲਵੰਡੀ ਭਾਈ ਦਾਣਾ ਮੰਡੀ ਵਿਚ ਸਨਾਤਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਐਥਲੈਟਿਕਸ ਚੈਂਪੀਅਨਸ਼ਿਪ ਮਿੱਠੀਆਂ ਯਾਦਾਂ ਛੱਡਦੀ ਸਮਾਪਤ

ਫ਼ਿਰੋਜ਼ਪੁਰ, 4 ਦਸੰਬਰ (ਗੁਰਿੰਦਰ ਸਿੰਘ)- ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਵਲੋਂ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ ਇਕ ਰੋਜ਼ਾ ਜ਼ਿਲ੍ਹਾ ਐਥਲੈਟਿਕਸ ਚੈਂਪੀਅਨਸ਼ਿਪ ਕਰਵਾਈ ਗਈ | ਕੋਰੋਨਾ ਕਾਲ ਕਾਰਨ ਦੋ ਸਾਲ ਦੇ ਅਰਸੇ ਬਾਅਦ ਕਰਵਾਈ ਗਈ ਇਸ ...

ਪੂਰੀ ਖ਼ਬਰ »

ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਈ.ਵੀ.ਐਮ. ਮਸ਼ੀਨ ਸਬੰਧੀ ਦਿੱਤੀ ਜਾਣਕਾਰੀ

ਗੁਰੂਹਰਸਹਾਏ, 4 ਦਸੰਬਰ (ਕਪਿਲ ਕੰਧਾਰੀ)- ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ 078 ਗੁਰੂਹਰਸਹਾਏ ਬਬਨਦੀਪ ਸਿੰਘ ਵਾਲੀਆ ਦੀ ਅਗਵਾਈ ਹੇਠ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ...

ਪੂਰੀ ਖ਼ਬਰ »

ਐਡਵੋਕੇਟ ਸਿੱਧੂ ਵਲੋਂ ਪਿੰਡਾਂ 'ਚ ਮੀਟਿੰਗਾਂ

ਫ਼ਿਰੋਜ਼ਪੁਰ, 4 ਦਸੰਬਰ (ਜਸਵਿੰਦਰ ਸਿੰਘ ਸੰਧੂ)- ਵਿਧਾਨ ਸਭਾ ਚੋਣਾਂ 2022 'ਚ ਸਫਲਤਾ ਲਈ ਕਾਂਗਰਸ ਦੇ ਚੋਣ ਪ੍ਰਚਾਰ 'ਚ ਕੁੱਦਦਿਆਂ ਐਡਵੋਕੇਟ ਸੁਰਿੰਦਰਪਾਲ ਸਿੰਘ ਸਿੱਧੂ ਚੇਅਰਮੈਨ ਜ਼ਿਲ੍ਹਾ ਕਾਂਗਰਸ ਫ਼ਿਰੋਜ਼ਪੁਰ ਐੱਸ.ਸੀ./ਐੱਸ.ਟੀ. ਵਿਭਾਗ ਅਤੇ ਹਲਕਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਬੀਬੀ ਖੋਸਾ ਵਲੋਂ ਪਿੰਡਾਂ ਨੂੰ 1.25 ਕਰੋੜ ਦੇ ਚੈੱਕ

ਫ਼ਿਰੋਜ਼ਪੁਰ, 4 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਚਹੁੰਮੁਖੀ ਵਿਕਾਸ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਚਲਾਈ ਵਿਸ਼ੇਸ਼ ਮੁਹਿੰਮ ਅਧੀਨ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਕਰੋੜਾਂ ਰੁਪਏ ਦੇ ਵਿਕਾਸ ਫ਼ੰਡ ...

ਪੂਰੀ ਖ਼ਬਰ »

ਹਰੀਸ਼ ਜੈਨ ਗੋਗਾ ਖੇਤੀਬਾੜੀ ਵਿਕਾਸ ਬੈਂਕ ਪੰਜਾਬ ਦੇ ਚੇਅਰਮੈਨ ਨਿਯੁਕਤ

ਜ਼ੀਰਾ, 4 ਦਸੰਬਰ (ਜੋਗਿੰਦਰ ਸਿੰਘ ਕੰਡਿਆਲ)- ਕਾਂਗਰਸ ਪਾਰਟੀ ਨੇ ਹਮੇਸ਼ਾ ਵਰਕਰਾਂ ਦੀ ਵਫ਼ਾਦਾਰੀ ਦਾ ਮੁੱਲ ਪਾਇਆ ਹੈ ਅਤੇ ਪਾਰਟੀ ਨਾਲ ਖੜ੍ਹੇ ਸੱਚੇ ਸਿਪਾਹੀ ਵਜੋਂ ਕੰਮ ਕਰਦੇ ਆ ਰਹੇ ਜ਼ੀਰਾ ਦੇ ਸਵ: ਮਦਨ ਲਾਲ ਬਿਰਲਾ ਦਾ ਪਰਿਵਾਰ ਹਮੇਸ਼ਾ ਕਾਂਗਰਸ ਪਾਰਟੀ ਨਾਲ ਚਟਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX