ਬਠਿੰਡਾ, 4 ਦਸੰਬਰ (ਵੀਰਪਾਲ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਤੇ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਕੀਤੇ ਜਾਣ ਤੇ ਪੁਲਿਸ ਵਲੋਂ ਜਬਰੀ ਗਿ੍ਫ਼ਤਾਰ ਕਰਕੇ ਥਾਣਾ ਥਰਮਲ ਵਿਖੇ ਨਜ਼ਰਬੰਦ ਕਰਨ ਦਾ ਸਮਾਚਾਰ ਹੈ | ਭਾਗੂ ਰੋਡ ਗਲੀ ਨੰਬਰ 11 ਵਿਖੇ ਪਾਰਕ ਦਾ ਉਦਘਾਟਨ ਕਰਨ ਆਏ ਵਿੱਤ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤੇ ਜਾਣ ਮੌਕੇ ਇਕੱਤਰ ਕਾਮਿਆਂ ਨੂੰ ਜਥੇਬੰਦੀ ਆਗੂਆਂ ਵਿਚ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂੰ, ਵਰਿੰਦਰ ਸਿੰਘ ਬੀਬੀਵਾਲਾ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮ Tਵਿਭਾਗਾਂ ਵਿਚ ਰੈਗੂਲਰ ਕਰਨ'' ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਵਲੋਂ ਆਊਟਸੋਰਸ਼ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਰੈਗੂਲਰ ਕਰਨ ਦੀ ਥਾਂ 'ਤੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਧਾਨ ਸਭਾ ਵਿਚ ਪਾਸ ਕੀਤੇ ਨਵੇਂ ਐਕਟ Tਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ਼ ਕੰਟਰੈਕਚੂਅਲ ਬਿੱਲ 2021'' ਵਿਚੋਂ ਆਊਟਸੋਰਸ਼ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਕੈਟਾਗਿਰੀਆਂ ਨੂੰ ਬਾਹਰ ਕਰਕੇ ਪੰਜਾਬ ਸਰਕਾਰ ਵਲੋਂ ਧੋਖਾ ਕੀਤਾ ਗਿਆ | ਸਰਕਾਰੀ ਥਰਮਲ ਪਲਾਂਟਾਂ, ਜਲ ਸਪਲਾਈ ਅਤੇ ਸੈਨੀਟੇਸ਼ਨ, ਪਾਵਰਕਾਮ ਜ਼ੋਨ ਬਠਿੰਡਾ, ਪਾਵਰਕਾਮ ਅਤੇ ਟ੍ਰਾਂਸਕੋ, ਮਗਨਰੇਗਾ, ਪੀ.ਐੱਸ.ਪੀ.ਸੀ.ਐੱਲ., ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ, ਮਗਨਰੇਗਾ, ਬੀ.ਓ.ਸੀ.ਕਿਰਤ ਵਿਭਾਗ ਸਮੇਤ ਹੋਰ ਸਮੂਹ ਵਿਭਾਗਾਂ ਵਿਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਰਸਤਾ ਬੰਦ ਕਰ ਦਿੱਤਾ ਹੈ ਆਗੂਆਂ ਨੇ ਕਿਹਾ ਕਿ ਇਹ ਨਵਾਂ ਐਕਟ ਸਮੂਹ ਵਿਭਾਗਾਂ ਦੇ ਹਰ ਵਰਗ ਦੇ ਠੇਕਾ ਮੁਲਾਜ਼ਮਾਂ ਦੇ ਹਿੱਤਾਂ ਨੂੰ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ | ਮਨਪ੍ਰੀਤ ਸਿੰਘ ਬਾਦਲ ਦਾ ਵਿਰੋਧ ਕਰਨ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਕੈਟਾਗਿਰੀਆਂ ਨੂੰ ਨਵੇਂ ਐਕਟ ਵਿਚ ਸ਼ਾਮਿਲ ਕਰਕੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਰੈਗੂਲਰ ਕੀਤਾ ਜਾਵੇ |
ਬਠਿੰਡਾ, 4 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਅਦਾਲਤ ਨੇ ਤਕਰੀਬਨ ਪੌਣੇ 3 ਸਾਲ ਪਹਿਲਾਂ ਇਕ ਵਿਆਹੁਤਾ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ਾਂ ਵਿਚੋਂ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਦੱਸਣਯੋਗ ਹੈ ...
ਗੋਨਿਆਣਾ, 4 ਦਸੰਬਰ (ਲਛਮਣ ਦਾਸ ਗਰਗ)-ਬੀਤੇ ਦਿਨੀਂ ਨਜ਼ਦੀਕੀ ਪਿੰਡ ਹਰਰਾਏਪੁਰ ਖੇਤ ਵਿਚ ਹੋਈ ਪੰਪ ਦੇ ਸਾਮਾਨ ਦੀ ਚੋਰੀ ਦੇ ਮਾਮਲੇ ਵਿਚ ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪਿੰਡ ਹਰਰਾਏਪੁਰ ਦੇ ਵਸਨੀਕ ਅਜੈਬ ਸਿੰਘ ਪੁੱਤਰ ...
ਬਠਿੰਡਾ, 4 ਦਸੰਬਰ (ਵੀਰਪਾਲ ਸਿੰਘ)-ਸਥਾਨਕ ਕੇਂਦਰੀ ਜੇਲ੍ਹ ਅੰਦਰ ਬੰਦ ਕੈਦੀਆਂ ਪਾਸੋਂ ਵੱਖ-ਵੱਖ ਕੰਪਨੀਆਂ ਦੇ 7 ਮੋਬਾਇਲ ਫੋਨ ਬਰਾਮਦ ਕਰਕੇ 9 ਕੈਦੀਆਂ 'ਤੇ ਥਾਣਾ ਕੈਂਟ ਵਿਖੇ ਮੁਕੱਦਮਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਤਫ਼ਤੀਸ਼ੀ ਪੁਲਿਸ ਅਧਿਕਾਰੀ ਸਹਾਇਕ ...
ਬਠਿੰਡਾ, 4 ਦਸੰਬਰ (ਵੀਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਫ਼ੈਸਲੇ ਨੂੰ ਅੱਜ ਦੇਸ਼ ਦੀ ਸੰਸਦ ਵਿਚ ਅਮਲੀ ਰੂਪ ਦਿੱਤੇ ਜਾਣ 'ਤੇ ...
ਲਹਿਰਾ ਮੁਹੱਬਤ, 44 ਦਸੰਬਰ (ਭੀਮ ਸੈਨ ਹਦਵਾਰੀਆ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੱਦੇ 'ਤੇ ਸਮੂਹ ਵਿਭਾਗਾਂ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਵਲੋਂ ਪੰਜਾਬ ਭਰ ਵਿਚ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਪਿੰਡਾਂ-ਸ਼ਹਿਰਾਂ ਵਿਚ ਆਉਣ 'ਤੇ ...
ਚਾਉਕੇ, 4 ਦਸੰਬਰ (ਮਨਜੀਤ ਸਿੰਘ ਘੜੈਲੀ)-ਪੇਂਡੂ ਅਤੇ ਖੇਤੀ ਸੈਕਟਰ 'ਚ ਬਿਜਲੀ ਦੇ ਅਣ-ਐਲਾਨੇ ਕੱਟਾਂ ਖ਼ਿਲਾਫ਼ ਪਿੰਡ ਜੇਠੂਕੇ ਗਰਿੱਡ ਅੱਗੇ ਕਿਸਾਨ ਜਥੇਬੰਦੀ ਦੀ ਅਗਵਾਈ ਹੇਠ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਭਾਕਿਯੂ ਏਕਤਾ ...
ਗੋਨਿਆਣਾ, 4 ਦਸੰਬਰ (ਲਛਮਣ ਦਾਸ ਗਰਗ)-ਅੱਜ ਜੰਡਾਂਵਾਲਾ ਵਿੰਝੂਕਾ ਪਿੰਡ ਵਿਖੇ ਪੰਜਾਬ ਪੱਧਰੀ ਸੀਨੀਅਰ ਅਤੇ ਜੂਨੀਅਰ ਸਰਕਲ ਸਟਾਇਲ ਕਬੱਡੀ ਚੈਪੀਂਅਨਸ਼ਿਪ ਸ਼ੁਰੂ ਹੋ ਗਈ ਹੈ | ਇਸ ਦੋ ਰੋਜ਼ਾ ਚੈਪੀਂਅਨਸ਼ਿਪ ਦਾ ਉਦਘਾਟਨ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਸੀਨੀਅਰ ਮੀਤ ...
ਚਾਉਕੇ, 4 ਦਸੰਬਰ (ਮਨਜੀਤ ਸਿੰਘ ਘੜੈਲੀ)-ਹਲਕਾ ਮੌੜ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਜਗਮੀਤ ਸਿੰਘ ਬਰਾੜ ਸਾਬਕਾ ਮੈਂਬਰ ਪਾਰਲੀਮੈਂਟ ਨੇ ਅੱਜ ਪਿੰਡ ਕਰਾੜਵਾਲਾ ਵਿਖੇ ਗੱਲਬਾਤ ਕਰਦਿਆਂ ਆਖਿਆ ਕਿ ਸੂਬੇ ਦੀ ਤਰੱਕੀ ਅਤੇ ਵਿਕਾਸ ਸਿਰਫ਼ ...
ਰਾਮਾਂ ਮੰਡੀ, 4 ਦਸੰਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਮਲਕਾਣਾ ਵਿਖੇ ਹਲਕਾ ਤਲਵੰਡੀ ਸਾਬੋ ਤੋਂ ਸ਼ੋ੍ਰਮਣੀ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਦੇ ਸਪੁੱਤਰ ਗੁਰਬਾਜ਼ ਸਿੰਘ ਸਿੱਧੂ ਨੇ 19 ਦਸੰਬਰ ਦੀ ਰੈਲੀ ਦੀ ਤਿਆਰੀ ਸਬੰਧੀ ਵਰਕਰਾਂ ਨਾਲ ਮੀਟਿੰਗ ...
ਬਠਿੰਡਾ, 4 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼ਹਿਰ ਵਿਚ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਹਿਰ ਦੇ ਤਿੰਨ ਸਰਕਾਰੀ ਸਕੂਲਾਂ ਦੀਆਂ ਕਰੋੜਾਂ ਦੀ ਲਾਗਤ ਨਾਲ ਨਵੀਆਂ ਉਸਾਰੀਆਂ ਗਈਆਂ ਇਮਾਰਤਾਂ ਦਾ ...
ਬਠਿੰਡਾ, 4 ਦਸੰਬਰ (ਅਵਤਾਰ ਸਿੰਘ)-ਪੰਜਾਬ ਸਰਕਾਰ ਦੇ ਸਿਹਤ 'ਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਦਿਸਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਬਠਿੰਡਾ ਡਾ.ਤੇਜਵੰਤ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਲੋਕਾਂ ਨੂੰ ਗੈਰ-ਸੰਚਾਰਿਤ ਬਿਮਾਰੀਆਂ (ਨਾਨ-ਕਮਿਊਨੀਕੇਵਲ ਡੀਜ਼ੀਜ) ...
ਬਠਿੰਡਾ, 4 ਦਸੰਬਰ (ਵੀਰਪਾਲ ਸਿੰਘ)-ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਯੂਨੀਅਨ ਵਲੋਂ ਆਪਣੀਆਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਆਪਣੀਆਂ ਡਿਊਟੀਆਂ ਦਾ ਬਾਈਕਾਟ ਕਰਦੇ ਹੋਏ ਸਥਾਨਕ ਸਰਕਾਰੀ ਹਸਪਤਾਲ ਵਿਖੇ ਰੋਸ ਰੈਲੀ ਕਰਦਿਆਂ ਧਰਨਾ ਲਗਾਕੇ ਪੰਜਾਬ ਸਰਕਾਰ ਖਿਲਾਫ਼ ...
ਸੀਂਗੋ ਮੰਡੀ, 4 ਦਸੰਬਰ (ਲੱਕਵਿੰਦਰ ਸ਼ਰਮਾ)-ਸਿਹਤ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਆਪਣੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਆਪਣਾ ਕੰਮ ਬੰਦ ਕਰਕੇ ਹੜਤਾਲ 'ਤੇ ਜਾਣ ਕਾਰਨ ਖੇਤਰ ਦੇ ਪਿੰਡਾਂ ਵਿਚ ਸਿਹਤ ਸਹੂਲਤਾਂ ਠੱਪ ਹੋ ਕੇ ਰਹਿ ਗਈਆਂ ਹਨ, ਜਿਸ ਨਾਲ ਪਿੰਡਾਂ ਦੇ ਲੋਕਾਂ ...
ਸਰਦੂਲਗੜ੍ਹ, 4 ਦਸੰਬਰ (ਪ.ਪ.)-ਸਵਰਗੀ ਕੁਲਵੀਰ ਸਿੰਘ (ਵਾਲੀਬਾਲ ਖਿਡਾਰੀ) ਦੀ ਯਾਦ 'ਚ ਝੰਡੂਕੇ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੂਜਾ ਸਮੈਸ਼ਿੰਗ ਵਾਲੀਬਾਲ ਓਪਨ ਤੇ ਅਥਲੈਟਿਕਸ ਟੂਰਨਾਮੈਂਟ 11, 12 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਦੌਰਾਨ 16 ਸਾਲ ਤੋਂ ...
ਬਠਿੰਡਾ, 4 ਦਸੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਅਦਾਲਤ ਦੇ ਵਧੀਕ ਜ਼ਿਲ੍ਹਾ ਜੱਜ ਬਲਜਿੰਦਰ ਸਿੰਘ ਸਰਾਂ ਨੇ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਜਬਰ-ਜਨਾਹ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਾਇੱਜ਼ਤ ਬਰੀ ਕਰ ...
ਮਹਿਮਾ ਸਰਜਾ, 4 ਦਸੰਬਰ (ਰਾਮਜੀਤ ਸ਼ਰਮਾ)-ਆਮ ਆਦਮੀ ਪਾਰਟੀ ਵਲੋਂ ਐੱਸ. ਸੀ. ਵਿੰਗ ਦੀ ਮੀਟਿੰਗ ਮਾਸਟਰ ਜਗਸੀਰ ਸਿੰਘ ਹਲਕਾ ਇੰਚਾਰਜ ਦੀ ਅਗਵਾਈ ਹੇਠ ਮਹਿਮਾ ਸਰਜਾ ਵਿਖੇ ਮੀਟਿੰਗ ਕੀਤੀ ਗਈ | ਜਿਸ ਵਿਚ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਈ ਸੁਖਪ੍ਰੀਤ ਕੌਰ ...
ਰਾਮਾਂ ਮੰਡੀ, 4 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਉਮੀਦਵਾਰ ਵਲੋਂ ਅੱਜ ਪਿੰਡ ਕੋਟਬਖਤੂ ਵਿਖੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਸਾਬਕਾ ਵਿਧਾਇਕ ਨੇ ਸੰਬੋਧਨ ਕਰਦਿਆਂ ...
ਭਗਤਾ ਭਾਈਕਾ, 4 ਦਸੰਬਰ (ਸੁਖਪਾਲ ਸਿੰਘ ਸੋਨੀ)-ਸੀ. ਐੱਮ. ਐੱਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਵਿਖੇ ਖੁਸ਼ਵੰਤ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਮਾਤਾ ਗੁਰਪਾਲ ਕੌਰ ਹਾਕੀ ਅਕੈਡਮੀ ਵਿਖੇ ਲੜਕੇ ਲੜਕੀਆਂ ਦੀਆਂ ਟੀਮਾਂ ਨੂੰ ਕਿੱਟਾਂ ਵੰਡੀਆਂ ਗਈਆਂ | ਗੁਰੂ ...
ਬਠਿੰਡਾ, 4 ਦਸੰਬਰ (ਅਵਤਾਰ ਸਿੰਘ)-ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿਭਾਗ ਦੀਆਂ ਗੈੱਸਟ-ਫੈਕਲਟੀ/ਪਾਰਟ-ਟਾਇਮ/ ਕੰਟਰੈਕਟ ਉੱਤੇ ਸਰਕਾਰੀ ਕਾਲਜਾਂ ਵਿਚ ਪਿਛਲੇ 15-20 ਸਾਲਾਂ ਤੋਂ ਕੰਮ ਕਰਦੇ ਕੱਚੇ ਪ੍ਰੋਫੈਸਰਾਂ ਵਿਰੱੁਧ ਅਪਣਾਈਆਂ ਮਾਰੂ ਨੀਤੀਆਂ ਕਾਰਨ ਪੂਰੇ ਪੰਜਾਬ ਦੇ ...
ਲਹਿਰਾ ਮੁਹੱਬਤ, 4 ਦਸੰਬਰ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਠੇਕਾ ਮੁਲਾਜ਼ਮਾਂ ਨੇ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ...
ਚਾਉਕੇ, 4 ਦਸੰਬਰ (ਮਨਜੀਤ ਸਿੰਘ ਘੜੈਲੀ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਹਲਕਾ ਮੌੜ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਯੂਥ ਆਗੂ ਸੁਖਦੀਪ ਸਿੰਘ ਮਿੰਟੂ ਜਟਾਣਾ ਚਾਉਕੇ ਨੇ ਗੱਲਬਾਤ ਕਰਦਿਆਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਦਾ ਹਰਿਆਵਲ ...
ਮਹਿਰਾਜ, 4 ਦਸੰਬਰ (ਸੁਖਪਾਲ ਮਹਿਰਾਜ)-ਆਮ ਆਦਮੀ ਪਾਰਟੀ ਵਲੋਂ ਬੀਤੇ ਦਿਨੀ ਦਿੱਲੀ ਦੇ ਮੁੱਖ ਮੰਤਰੀ ਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪਠਾਨਕੋਟ ਤੋਂ ਤਿਰੰਗਾ ਯਾਤਰਾ ਕੱਢੀ ਸੀ, ਜਿਸ ਵਿਚ ਹਿੱਸਾ ਲੈਣ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਕਾਰ ਸਿੰਘ ਸਿੱਧੂ ...
ਰਾਮਾਂ ਮੰਡੀ, 4 ਦਸੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਤਪਾਚਾਰੀਆ ਹੇਮ ਕੁੰਵਰ ਜੈਨ ਗਰਲਜ਼ ਕਾਲਜ ਵਿਖੇ ਹਲਕਾ ਤਲਵੰਡੀ ਸਾਬੋ ਕਾਂਗਰਸ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਦੌਰਾ ਕਰਕੇ ਕਾਲਜ ਮੈਨੇਜਮੈਂਟ ਨਾਲ ਮੀਟਿੰਗ ਕਰਕੇ ਮੁਸ਼ਕਿਲਾਂ ...
ਤਲਵੰਡੀ ਸਾਬੋ, 4 ਦਸੰਬਰ (ਰਵਜੋਤ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐੱਮ. ਏ. (ਪੋਲ ਸਾਇੰਸ) ਭਾਗ ਪਹਿਲਾ ਦੇ ਨਤੀਜਿਆਂ ਅਨੁਸਾਰ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਨਤੀਜੇ ਅਨੁਸਾਰ 3 ਵਿਦਿਆਰਥਣਾਂ ਅਮਨਦੀਪ ...
ਚਾਉਕੇ, 4 ਦਸੰਬਰ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਰੂਰਲ ਯੂਥ ਕਲੱਬਜ਼ ...
ਰਾਮਾਂ ਮੰਡੀ, 4 ਦਸੰਬਰ (ਤਰਸੇਮ ਸਿੰਗਲਾ)-ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਜ਼ਿਲ੍ਹਾ ਜੁਆਇੰਟ ਸਕੱਤਰ ਗੁਰਪ੍ਰੀਤ ਕੌਰ ਸਿੱਧੂ ਵਲੋਂ ਹਲਕਾ ਤਲਵੰਡੀ ਸਾਬੋ ਤੋਂ ਆਪ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਦੇ ਹੱਕ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆ ਹਨ | ਅੱਜ ਇੱਕ ...
ਲਹਿਰਾ ਮੁਹੱਬਤ, 4 ਦਸੰਬਰ (ਸੁਖਪਾਲ ਸਿੰਘ ਸੁੱਖੀ)-ਵਿਧਾਨ ਸਭਾ ਹਲਕਾ ਭੁੱਚੋ (ਰਿਜ਼ਰਵ) ਤੋਂ ਪਿੰਡ ਲਹਿਰਾ ਖਾਨਾ ਦੇ ਜੰਮਪਲ ਸਵ. ਗੁਲਜ਼ਾਰ ਸਿੰਘ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਦੀ ਸਪੁੱਤਰੀ ਗੁਰਪ੍ਰੀਤ ਕੌਰ ਗੁਰੂ ਨੇ ਕਾਂਗਰਸ ਵਲੋਂ ਚੋਣ ਲੜਨ ਲਈ ਹਾਈਕਮਾਂਡ ...
ਸੰਗਤ ਮੰਡੀ, 4 ਦਸੰਬਰ (ਅੰਮਿ੍ਤਪਾਲ ਸ਼ਰਮਾ)-ਖੇਤੀਬਾੜੀ ਵਿਭਾਗ ਵਲੋਂ ਸਬਜ਼ੀਆਂ ਦੀ ਕਾਸ਼ਤ ਸਬੰਧੀ ਕਿਸਾਨ ਬੀਬੀਆਂ ਦਾ ਇਕ ਰੋਜ਼ਾ ਸਿਖ਼ਲਾਈ ਕੈਂਪ ਸੰਗਤ ਮੰਡੀ ਵਿਖੇ ਲਗਾਇਆ ਗਿਆ | ਬਲਾਕ ਤਕਨੀਕੀ ਮੈਨੇਜਰ ਡਾ: ਜਗਸੀਰ ਸਿੰਘ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ ...
ਬਠਿੰਡਾ, 4 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਡਾਇਰੈਕਟੋਰੇਟ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਅਨਾਥ, ਲੋੜਵੰਦ ਤੇ ਬੇਸਹਾਰਾ ਬੱਚਿਆਂ ਦੀ ਸਾਂਭ-ਸੰਭਾਲ ਤੇ ਪੜ੍ਹਾਈ ਲਿਖਾਈ ਲਈ ...
ਕੋਟਫੱਤਾ, 4 ਦਸੰਬਰ (ਰਣਜੀਤ ਸਿੰਘ ਬੁੱਟਰ)-ਕਾਂਗਰਸ ਪਾਰਟੀ ਵਲੋਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਹਲਕਾ ਬਠਿੰਡਾ ਦਿਹਾਤੀ ਦੇ ਸੇਵਾਦਾਰ ਹਰਵਿੰਦਰ ਸਿੰਘ ਲਾਡੀ ਕੋਟਸ਼ਮੀਰ ਵਿਖੇ ਪੁੱਜੇ ਜਿੱਥੇ ਉਨ੍ਹਾਂ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਾਂਗਰਸ ...
ਮੌੜ ਮੰਡੀ, 4 ਦਸੰਬਰ (ਗੁਰਜੀਤ ਸਿੰਘ ਕਮਾਲੂ)-ਜੁਆਇੰਟ ਫੋਰਮ ਅਤੇ ਭਰਾਤਰੀ ਜਥੇਬੰਦੀਆਂ ਨੇ ਮੰਡਲ ਮੌੜ ਵਿਖੇ ਲੰਬੇ ਸਮੇਂ ਤੋਂ ਲਟਕ ਰਹੀ ਪੇ ਬੈਂਡ ਦੀ ਮੰਗ ਦਾ ਸਰਕੂਲਰ ਜਾਰੀ ਹੋਣ ਉਪਰੰਤ ਜੇਤੂ ਰੈਲੀ ਕੀਤੀ ਗਈ | ਜਿਸ ਵਿਚ ਸਮੂਹ ਆਗੂਆਂ ਨੇ ਜੁਆਇੰਟ ਫੋਰਮ ਅਤੇ ਭਰਾਤਰੀ ...
ਭਗਤਾ ਭਾਈਕਾ, 4 ਦਸੰਬਰ (ਸੁਖਪਾਲ ਸਿੰਘ ਸੋਨੀ)-'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਪਠਾਨਕੋਟ ਵਿਖੇ ਕੱਢੀ ਗਈ ਤਿਰੰਗਾ ਯਾਤਰਾ ਕੱਢੀ ਵਿਚ ਪੂਰੇ ਪੰਜਾਬ ਤੋਂ ਆਪ ਵਰਕਰਾਂ ਨੇ ਸ਼ਮੂਲੀਅਤ ਕੀਤੀ ਗਈ | ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਯੂਥ ...
ਗੋਨਿਆਣਾ, 4 ਦਸੰਬਰ (ਲਛਮਣ ਦਾਸ ਗਰਗ)-ਪਾਵਰਕਾਮ ਐਂਡ ਟਾਂ੍ਰਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਵਿਚ ਸਵ-ਡਵੀਜ਼ਨ ਗੋਨਿਆਣਾ ਮੰਡੀ ਵਿਚ ਸਾਲ 2011 ਤੋਂ ਲਗਾਤਾਰ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ | ਪਾਵਰਕਾਮ ਐਂਡ ਟਾਂ੍ਰਸਕੋ ਠੇਕਾ ...
ਬਠਿੰਡਾ, 4 ਦਸੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਪਿਛਲੇ ਕਈ ਦਿਨਾਂ ਅਣਮਿਥੇ ਸਮੇਂ ਲਈ ਹੜਤਾਲ 'ਤੇ ਬੈਠੇ ਸਿਹਤ ਵਿਭਾਗ ਦੇ ਐਨ.ਐਚ.ਐਮ. ਕਾਮਿਆਂ ਦੁਆਰਾ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਨਰਿੰਦਰ ...
ਬਠਿੰਡਾ, 4 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵਲੋਂ ਅੱਜ ਸ਼ਹਿਰ ਦੇ ਵਪਾਰੀ ਮਨਮੋਹਨ ਕੁੱਕੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ, ਮਾਲਵਾ ਜ਼ੋਨ ਦਾ ਮੀਤ ਪ੍ਰਧਾਨ ...
ਬਠਿੰਡਾ, 4 ਦਸੰਬਰ (ਅਵਤਾਰ ਸਿੰਘ)-ਸਥਾਨਕ ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 (ਚਾਰ ਸੌ) ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੋ ...
ਮਹਿਰਾਜ, 4 ਦਸੰਬਰ (ਸੁਖਪਾਲ ਮਹਿਰਾਜ)-ਆਗਾਮੀ ਚੋਣਾਂ ਵਿਚ ਕਾਂਗਰਸੀਆਂ ਨੂੰ ਲੋਕ ਕਦੇ ਵੀ ਮੂੰਹ ਨਹੀ ਲਗਾਉਣਗੇ, ਕਿਉਂਕਿ 2022 ਦੀਆਂ ਚੋਣਾਂ 'ਚ ਕਾਂਗਰਸ ਲੀਡਰਸ਼ਿਪ ਨੂੰ ਲੋਕ ਸ਼ਰਮਨਾਕ ਹਾਰ ਦਾ ਮੂੰਹ ਦਿਖਾ ਕੇ ਚਾਨਣ ਕਰਵਾ ਦੇਣਗੇ ਕਿ ਪੰਜਾਬ ਵਾਸੀਆਂ ਨੂੰ ...
ਤਲਵੰਡੀ ਸਾਬੋ, 4 ਦਸੰਬਰ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਅਕਾਲੀ ਦਲ ਬਸਪਾ ਗਠਜੋੜ ਦੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਉਮੀਦਵਾਰ ਦੇ ਹੱਕ ਵਿਚ ਪਿਛਲੇ ਸਮੇਂ ਤੋਂ ਸਰਗਰਮ ਨੌਜਵਾਨ ਅਕਾਲੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਅੱਜ ਤਲਵੰਡੀ ਸਾਬੋ ਸ਼ਹਿਰ ਦੇ ਕਈ ...
ਤਲਵੰਡੀ ਸਾਬੋ, 4 ਦਸੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਅਕਾਲ ਯੂਨੀਵਰਸਿਟੀ ਵਿਖੇ ਅੰਗਰੇਜ਼ੀ ਅਧਿਐਨ ਵਿਭਾਗ ਵਲੋਂ 'ਮਲਟੀਕਲਚਰਲਿਜ਼ਮ, ਐਥਨੀਸਿਟੀ, ਮਾਈਗ੍ਰੇਸ਼ਨ ਐਂਡ ਮੀਡੀਆ' ਵਿਸ਼ੇ 'ਤੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਆਯੋਜਨ ਵਾਇਸ ਚਾਂਸਲਰ ਪ੍ਰੋ: ...
ਮਹਿਰਾਜ, 4 ਦਸੰਬਰ (ਸੁਖਪਾਲ ਮਹਿਰਾਜ)-ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਗੁਰਤੇਜ ਸਿੰਘ ਮਹਿਰਾਜ ਦੀ ਅਗਵਾਈ ਹੇਠ ਇਕ ਮੀਟਿੰਗ ਦਲਵੀਰ ਸਿੰਘ ਵਾਸੀ ਪੱਤੀ ਕਾਲਾ ਮਹਿਰਾਜ ਦੇ ਗ੍ਰਹਿ ਵਿਖੇ ਕੀਤੀ ਗਈ | ਜਿਸ ਵਿਚ ਉਕਤ ਯੂਨੀਅਨ ਦੇ ਮੈਂਬਰਾਂ ਤੇ ...
ਭਾਗੀਵਾਂਦਰ, 4 ਦਸੰਬਰ (ਮਹਿੰਦਰ ਸਿੰਘ ਰੂਪ)-ਸਰਕਾਰੀ ਸੈਕੰਡਰੀ ਸਕੂਲ ਭਾਗੀਵਾਂਦਰ ਵਿਖੇ ਸਕੂਲ ਪਿ੍ੰਸੀਪਲ ਮੈਡਮ ਨੀਲਮ ਗੁਪਤਾ ਦੀ ਅਗਵਾਈ 'ਚ ਡੀ.ਪੀ. ਈ. ਅਤੇ ਪੀ. ਟੀ.ਆਈ. ਮੈਡਮ ਕਵਿਤਾ ਰਾਣੀ ਦੇ ਪ੍ਰਬੰਧਾਂ ਹੇਠ ਵਿਦਿਆਰਥੀਆਂ ਦੀ ਅਥਲੈਟਿਕਸ ਮੀਟ ਕਰਵਾਈ ਗਈ | ਇਸ ਮੌਕੇ ...
ਤਲਵੰਡੀ ਸਾਬੋ, 4 ਦਸੰਬਰ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਬੇਸਿਕ ਸਾਇੰਸਜ਼ ਐਂਡ ਹਿਊਮੈਨਟੀਜ਼ ਵਲੋਂ ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਦੇ ਸੁਆਗਤ 'ਤੇ ਜਾਣ ਪਹਿਚਾਣ ਲਈ ਫ਼ਰੈਸ਼ਰ ਪਾਰਟੀ Tਆਓ ਉਡੀਏU ਦਾ ਆਯੋਜਨ ਡਾ: ਸਤਨਾਮ ਸਿੰਘ ...
ਬਠਿੰਡਾ, 4 ਦਸੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਪੰਜਾਬ ਦੇ ਬੈਨਰ ਹੇਠ ਜ਼ੋਨ ਬਠਿੰਡਾ ਦੇ ਸਮੁੱਚੇ ਮੁਲਾਜ਼ਮ ਵਲੋਂ ਜ਼ਿਲ੍ਹਾ ਪ੍ਰਧਾਨ ਅਤੇ ਸਕੱਤਰ ਦੀ ਅਗਵਾਈ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ...
ਤਲਵੰਡੀ ਸਾਬੋ, 4 ਦਸੰਬਰ (ਰਣਜੀਤ ਸਿੰਘ ਰਾਜੂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਵਿਖੇ ਵਿਦਿਆਰਥੀਆਂ ਨੂੰ ਲਿੰਗ ਬਰਾਬਰੀ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜਾਗੋਰੀ ਗਰੁੱਪ ਦੇ ਸਹਿਯੋਗ ਨਾਲ ਲਗਾਈ ਤਿੰਨ ਰੋਜ਼ਾ ਵਰਕਸ਼ਾਪ ...
ਗੋਨਿਆਣਾ, 4 ਦਸੰਬਰ (ਲਛਮਣ ਦਾਸ ਗਰਗ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਜ਼ਿਆਦਾਤਰ ਐਸ. ਸੀ. ਵਰਗ ਅਤੇ ਲੋੜਵੰਦ ਪਰਿਵਾਰਾਂ ਦੇ ਬੱਚੇ ਹੀ ਪੜ੍ਹਦੇ ਹਨ ਪ੍ਰੰਤੂ ਇਨ੍ਹਾਂ ਪਰਿਵਾਰਾਂ ਦੀ ਆਰਥਿਕ ਹਾਲਤ ਤੋਂ ਜਾਣੂ ਹੋਣ ਦੇ ਬਾਵਜੂਦ ਵੀ ਪੰਜਾਬ ਸਕੂਲ ਸਿੱਖਿਆ ਬੋਰਡ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX