ਮਲੋਟ, 4 ਦਸੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਬੀਤੇ ਦਿਨ ਮਲੋਟ ਜੀ.ਟੀ. ਰੋਡ ਸਥਿਤ ਬਾਘਲਾ ਟਾਇਰ ਦੁਕਾਨ ਦੇ ਮਾਲਕ ਪਵਨ ਬਾਘਲਾ ਅਤੇ ਉਸ ਦੇ ਪੁੱਤਰ ਅਭਿਨਵ ਬਾਘਲਾ ਦੀ ਦੁਕਾਨ ਵਿਚ ਵੜ ਕੇ ਦਿਨ-ਦਿਹਾੜੇ ਦਰਜਨ ਭਰ ਲੋਕਾਂ ਵਲੋਂ ਸ਼ਰੇ੍ਹਆਮ ਕੀਤੀ ਕੁੱਟਮਾਰ ਤੋਂ ਬਾਅਦ ਥਾਣਾ ਸਿਟੀ ਮਲੋਟ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਦਿੱਤਾ ਗਿਆ ਹੈ, ਪਰ ਵਪਾਰ ਮੰਡਲ ਮਲੋਟ ਦੁਆਰਾ ਰੋਸ ਵਜੋਂ ਮਲੋਟ ਸ਼ਹਿਰ ਦੇ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਸ਼ਹਿਰ ਵਿਚ ਬੰਦ ਦਾ ਅਸਰ ਪੂਰਨ ਤੌਰ 'ਤੇ ਵਿਖਾਈ ਦਿੱਤਾ | ਵਪਾਰ ਮੰਡਲ ਮਲੋਟ ਦੇ ਆਗੂਆਂ ਮੇਜਰ ਸਿੰਘ ਢਿੱਲੋਂ, ਨਰਸਿੰਗ ਦਾਸ ਚਲਾਨਾ, ਪ੍ਰਦੀਪ ਢੀਂਗੜਾ ਆਦਿ ਸਮੇਤ ਵੱਡੀ ਗਿਣਤੀ ਲੋਕਾਂ ਨੇ ਸ਼ਨਿੱਚਰਵਾਰ ਸਵੇਰੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਤੇ ਲੋਕਾਂ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਅਤੇ ਗਾਂਧੀ ਚੌਂਕ ਮਲੋਟ ਵਿਖੇ ਰੋਸ ਧਰਨਾ ਦਿੱਤਾ | ਆਗੂਆਂ ਨੇ ਮੰਗ ਕੀਤੀ ਕਿ ਦੋਸ਼ੀ ਹਮਲਾਵਰਾਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕਰਕੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਰੋਸ ਧਰਨੇ ਵਿਚ ਹਲਕਾ ਵਿਧਾਇਕ ਅਜਾਇਬ ਸਿੰਘ ਭੱਟੀ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਬਠਿੰਡਾ ਦਿਹਾਤੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਸ਼ਿਰਕਤ ਕਰਕੇ ਘਟਨਾ ਦੀ ਨਿਖੇਧੀ ਕੀਤੀ | ਉੱਧਰ ਦੂਜੇ ਪਾਸੇ ਨਗਰ ਕੌਂਸਲ ਮਲੋਟ ਦੇ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ , ਪ੍ਰਧਾਨ ਨੱਥੂ ਰਾਮ ਸਮੇਤ ਕਾਂਗਰਸੀਆਂ ਨੇ ਬੰਦ ਦਾ ਵਿਰੋਧ ਕਰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੇ ਦੋਸ਼ੀਆਂ ਵਿਰੁੱਧ ਪਰਚਾ ਦਰਜ ਕਰ ਦਿੱਤਾ ਹੈ ਅਤੇ ਗਿ੍ਫ਼ਤਾਰੀ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ, ਤਾਂ ਸ਼ਹਿਰ ਬੰਦ ਕਰਨ ਦੀ ਕੋਈ 'ਤੁਕ' ਨਹੀਂ ਬਣਦੀ | ਐੱਸ.ਐੱਚ.ਓ. ਸਿਟੀ ਸੰਜੀਵ ਕੁਮਾਰ ਨੇ ਵੀ ਵਪਾਰ ਮੰਡਲ ਮਲੋਟ ਨੂੰ ਵਿਸ਼ਵਾਸ ਦਿਵਾਇਆ ਕਿ ਦੋਸ਼ੀਆਂ ਦੀ ਗਿ੍ਫ਼ਤਾਰੀ ਜਲਦ ਤੋਂ ਜਲਦ ਕੀਤੀ ਜਾਵੇਗੀ | ਉਪਰੰਤ ਵਪਾਰ ਮੰਡਲ ਮਲੋਟ ਦੇ ਆਗੂ ਨਰਸਿੰਗ ਦਾਸ ਚਲਾਨਾ ਨੇ ਅੱਜ ਦੇ ਧਰਨੇ ਦੀ ਸਮਾਪਤੀ ਦਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਦੋਸ਼ੀਆਂ ਦੀ ਜਲਦ ਗਿ੍ਫ਼ਤਾਰੀ ਨਾ ਕੀਤੀ ਗਈ, ਤਾਂ ਸੋਮਵਾਰ ਨੂੰ ਮੀਟਿੰਗ ਕਰਕੇ ਸੰਘਰਸ਼ ਦੀ ਅਗਲੀ ਕਾਰਵਾਈ ਸਬੰਧੀ ਫ਼ੈਸਲਾ ਲਿਆ ਜਾਵੇਗਾ | ਇਸ ਮੌਕੇ ਹਲਕੇ ਦੇ ਅਕਾਲੀ, ਕਾਂਗਰਸੀ, ਵਪਾਰ ਮੰਡਲ ਦੇ ਆਗੂ ਅਤੇ ਹੋਰ ਸ਼ਹਿਰ ਦੇ ਕੌਂਸਲਰ ਅਤੇ ਵੱਖ-ਵੱਖ ਸੰਸਥਾਵਾਂ ਦੇ ਆਗੂ ਵੀ ਸ਼ਾਮਲ ਹੋਏ | ਇਸ ਘਟਨਾ ਦੀ ਵਿਧਾਇਕ ਕਾਮਰੇਡ ਨੱਥੂ ਰਾਮ ਅਤੇ ਦੀਪਕ ਕੁਮਾਰ ਨੇ ਵੀ ਹਮਲੇ ਦੀ ਨਿਖੇਧੀ ਕੀਤੀ |
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਵਿਚ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਜਿਸ ਕਾਰਨ ਲੋਕ ਪ੍ਰੇਸ਼ਾਨ ਹਨ | ਇਸ ਤਰ੍ਹਾਂ ਹੀ ਲੰਘੀ ਸ਼ਾਮ ਇਕ ਅਧਿਆਪਕਾ ਤੋਂ ਪਰਸ ਖੋਹੇ ਜਾਣ ਦਾ ਸਮਾਚਾਰ ਹੈ | ਪ੍ਰਾਪਤ ...
ਮੰਡੀ ਕਿੱਲਿਆਂਵਾਲੀ, 4 ਦਸੰਬਰ (ਇਕਬਾਲ ਸਿੰਘ ਸ਼ਾਂਤ)-ਕਿਸਮਤ ਦੇ ਧਨੀ ਕਿਸਾਨ ਹਰਬਖ਼ਸ਼ੀਸ਼ ਸਿੰਘ ਕੁਲਾਰ ਵਾਸੀ ਮਿੱਡੂਖੇੜਾ ਦਾ ਇਕ ਸੌ ਰੁਪਇਆ ਚੰਦ ਘੰਟਿਆਂ 'ਚ ਵੀਹ ਲੱਖ ਰੁਪਏ ਬਣ ਗਿਆ | ਕਿਸੇ ਜਾਦੂ ਜਰੀਏ ਨਹੀਂ, ਬਲਕਿ ਉਸ ਨੰੂ 'ਨਾਗਾਲੈਂਡ ਸਟੇਟ ਡੀਅਰ 100 ਸੁਪਰ ...
ਗਿੱਦੜਬਾਹਾ, 4 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਬਿਜਲੀ ਬੋਰਡ ਵਲੋਂ ਗਰਿੱਡਾਂ ਦੀ ਮੁਰੰਮਤ ਕਰਨ ਨੂੰ ਲੈ ਕੇ 6 ਦਸੰਬਰ ਨੂੰ ਕੁਝ ਹਿੱਸਿਆਂ ਵਿਚ ਬਿਜਲੀ ਬੰਦ ਰਹੇਗੀ | ਸ਼ਹਿਰੀ ਸਬ ਡਵੀਜ਼ਨ ਦੇ ਐੱਸ.ਡੀ.ਓ. ਸਿਕੰਦਰ ਸਿੰਘ ਨੇ ਦੱਸਿਆ ਕਿ 220 ਕੇ.ਵੀ. ਸਬ ਡਵੀਜ਼ਨ ਕਟੋਰੇਵਾਲਾ ...
ਮਲੋਟ, 4 ਦਸੰਬਰ (ਪਾਟਿਲ)-ਥਾਣਾ ਸਦਰ ਮਲੋਟ ਵਲੋਂ ਹਰਿਆਣਾ ਦੀ ਦੇਸੀ ਮਸਾਲੇਦਾਰ ਸ਼ਰਾਬ ਦੀਆਂ ਬੋਤਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਕੇ ਪਰਚਾ ਦਰਜ ਕੀਤਾ ਹੈ | ਇਕੱਤਰ ਜਾਣਕਾਰੀ ਅਨੁਸਾਰ ਨਾਰਕੋਟਿਕ ਸੈੱਲ ਦੇ ਜਰਨੈਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਪੁਰਾਣੀ ...
ਮੰਡੀ ਕਿੱਲਿਆਂਵਾਲੀ, 4 ਦਸੰਬਰ (ਇਕਬਾਲ ਸਿੰਘ ਸ਼ਾਂਤ)-ਇੱਥੇ ਬੱਸ ਅੱਡੇ ਅੰਦਰ ਅੱਜ ਸ਼ਾਮ ਦੋ ਮੋਬਾਈਲਾਂ ਦੀ ਮਾਲਕੀ ਖ਼ਾਤਰ ਆਪਸ 'ਚ ਝਗੜਦੇ ਚਾਰ ਨੌਜਵਾਨਾਂ ਵਿਚੋਂ ਪੁਲਿਸ ਨੇ ਦੋ ਖ਼ਿਲਾਫ਼ ਧਾਰਾ 411 ਤਹਿਤ ਮੁਕੱਦਮਾ ਦਰਜ ਕੀਤਾ ਹੈ | ਚਾਰ ਨੌਜਵਾਨਾਂ ਨੂੰ ਦੋ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪ੍ਰੋ: ਸਤਵੰਤ ਕੌਰ ਮੁਖੀ ਸਰੀਰਕ ਸਿੱਖਿਆ ਵਿਭਾਗ ਨੇ ਅੱਜ ਬਤੌਰ ਡੀ.ਡੀ.ਓ. ਪਿ੍ੰਸੀਪਲ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਅਤੇ ਸਰਕਾਰੀ ਕਾਲਜ ਜਲਾਲਾਬਾਦ ਦਾ ਅਹੁਦਾ ਸੰਭਾਲਿਆ | ਇਸ ਮੌਕੇ ਸਰਕਾਰੀ ਕਾਲਜ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਹਰਮਹਿੰਦਰ ਪਾਲ)-ਮੁਕਤਸਰ ਵਪਾਰ ਮੰਡਲ ਦੇ ਪ੍ਰਤੀਨਿਧੀਆਂ ਨੇ ਮਲੋਟ ਵਿਖੇ ਬੀਤੇ ਕੱਲ੍ਹ ਸ਼ਰੇ੍ਹਆਮ ਹੋਈ ਗੁੰਡਾਗਰਦੀ ਵਾਲੀ ਘਟਨਾ ਦੀ ਨਿਖੇਧੀ ਕਰਦੇ ਹੋਏ ਮਲੋਟ ਦੇ ਵਪਾਰ ਮੰਡਲ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤੇ ਜਾਣ ਦਾ ਭਰੋਸਾ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ (ਪੰਜਾਬ) ਸ੍ਰੀ ਮੁਕਤਸਰ ਸਾਹਿਬ ਵਲੋਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮਪਤਨੀ ਸ੍ਰੀਮਤੀ ਅੰਮਿ੍ਤਾ ਵੜਿੰਗ ਨੂੰ ਮੰਗਾਂ ਸਬੰਧੀ ਮੰਗ ...
ਮਲੋਟ, 4 ਦਸੰਬਰ (ਪਾਟਿਲ)-ਸਰਕਾਰੀ ਪ੍ਰਾਇਮਰੀ ਸਕੂਲ ਅਜੀਤ ਨਗਰ-1 ਬਰਾਂਚ ਵਿਖੇ ਸਾਲਾਨਾ ਖੇਡ ਦਿਵਸ ਕਰਵਾਇਆ ਗਿਆ, ਜਿਸ ਵਿਚ ਬਲਾਕ ਸਪੋਰਟਸ ਅਫ਼ਸਰ ਵੀਰ ਸਿੰਘ ਅਤੇ ਸੁਰਿੰਦਰ ਸਿੰਘ (ਬੀ.ਐੱਮ.) ਲੰਬੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਵਿਦਿਆਰਥੀਆਂ ਦੀ 50 ...
ਮੰਡੀ ਕਿੱਲਿਆਂਵਾਲੀ, 4 ਦਸੰਬਰ (ਇਕਬਾਲ ਸਿੰਘ ਸ਼ਾਂਤ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ਼.) ਦੇ ਬਲਾਕ ਲੰਬੀ ਦੇ ਪ੍ਰਧਾਨ ਕੁਲਦੀਪ ਸ਼ਰਮਾ ਖੁੱਡੀਆਂ ਦੇ ਮਾਤਾ ਕੁਸ਼ੱਲਿਆ ਦੇਵੀ ਦਾ ਦਿਹਾਂਤ ਹੋ ਗਿਆ | ਉਹ ਦਿਲ ਦੀ ਬਿਮਾਰੀ ਨਾਲ ਕਈ ਸਾਲਾਂ ਤੱਕ ਜੂਝਣ ਮਗਰੋਂ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਪਿੰਡ ਭੁੱਲਰ ਵਿਖੇ ਚਿੱਟਾ ਨਸ਼ਾ ਵੇਚਣ ਦੇ ਮਾਮਲੇ ਵਿਚ ਪਿੰਡ ਦੇ ਨੌਜਵਾਨਾਂ ਨੇ ਕੁਝ ਵਿਅਕਤੀਆਂ ਨੂੰ ਮੌਕੇ 'ਤੇ ਫ਼ੜ੍ਹ ਲਿਆ ਸੀ ਅਤੇ ਪੁਲਿਸ ਨੂੰ ਬੁਲਾ ਕੇ ਉਨ੍ਹਾਂ ਦੇ ਸਪੁਰਦ ਕਰ ਦਿੱਤੇ ਸਨ | ...
ਗਿੱਦੜਬਾਹਾ, 4 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਗਿੱਦੜਬਾਹਾ ਮੰਡਲ ਪ੍ਰਧਾਨ ਓਮ ਪ੍ਰਕਾਸ਼ ਬੱਬਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਿ੍ਜ ਮੋਹਨ ਸ਼ਰਮਾ ਇੰਚਾਰਜ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਦੌਰਾਨ ਬੂਥ ਇੰਚਾਰਜ, ਸ਼ਕਤੀ ...
ਜੈਤੋ, 4 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਐਚ.ਡੀ.ਐਫ.ਸੀ ਬੈਂਕ ਜੈਤੋ ਦੇ ਨੇੜਿਓ ਮੋਟਰਸਾਈਕਲ ਚੋਰੀ ਹੋਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸਾਹਿਲ ਗੁਪਤਾ ਪੁੱਤਰ ਕਰਮ ਚੰਦ ਵਾਸੀ ਹਿੰਮਤਪੁਰਾ ਬਸਤੀ ਜੈਤੋ ਨੇ ਇਕ ਦਰਖਾਸਤ ਥਾਣਾ ਜੈਤੋ ਵਿਖੇ ਆਪਣਾ ...
ਫ਼ਰੀਦਕੋਟ, 4 ਦਸੰਬਰ (ਸਤੀਸ਼ ਬਾਗ਼ੀ)-ਗਿਆਨੀ ਜ਼ੈਲ ਸਿੰਘ ਐਵਿਨਿਊ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਦੇ ਪ੍ਰਧਾਨ ਜਗਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ ਦੌਰਾਨ ਸਰਬਸੰਮਤੀ ਨਾਲ ਭੁਪਿੰਦਰ ਸਿੰਘ ਗਿੱਲ (ਪਿੰਡੀ ਬਲੌਚਾਂ) ਨੂੰ ਪ੍ਰਧਾਨ ਅਤੇ ...
ਜੈਤੋ, 4 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸ਼ਹਿਰ ਦੇ ਮਿਸਤਰੀ ਅਵਤਾਰ ਸਿੰਘ ਜੱਬਲ ਦੇ ਹੋਣਹਾਰ ਸਪੁੱਤਰ, ਬਲਵੀਰ ਸਿੰਘ ਜੱਜ ਤੇ ਰਾਮ ਸਿੰਘ ਜੱਬਲ ਦੇ ਭਤੀਜੇ ਸਰਵਨ ਸਿੰਘ ਉਰਫ ਗੋਪੀ (30) ਦੀ ਬੀਤੇ ਦਿਨੀਂ ਸੜਕ ਹਾਦਸੇ 'ਚ ਮੌਤ ਹੋ ਗਈ ਸੀ | ਉਨ੍ਹਾਂ ਦੇ ਨਮਿਤ ਰੱਖੇ ਗਏ ...
ਕੋਟਕਪੂਰਾ, 4 ਦਸੰਬਰ (ਮੋਹਰ ਸਿੰਘ ਗਿੱਲ)-ਚੰਡੀਗੜ੍ਹ ਚਾਈਲਡ ਕੇਅਰ ਸੈਂਟਰ ਕੋਟਕਪੂਰਾ ਦੇ ਡਾ. ਰਵੀ ਬਾਂਸਲ ਨੂੰ ਪੰਜਾਬ ਮੈਡੀਕਲ ਕੌਂਸਲ ਦੇ ਮੈਂਬਰ ਨਾਮਜ਼ਦ ਕੀਤੇ ਜਾਣ 'ਤੇ ਇਲਾਕੇ ਭਰ 'ਚ ਖ਼ੁਸ਼ੀ ਪਾਈ ਜਾ ਰਹੀ ਹੈ ਅਤੇ ਡਾ. ਬਾਂਸਲ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ...
ਸਾਦਿਕ, 4 ਦਸੰਬਰ (ਆਰ.ਐਸ. ਧੁੰਨਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਆਪਣੇ ਸਾਥੀਆਂ ਦੇ ਕਲੀਨਿਕਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਕਾਰਵਾਈ ਲਈ ਬਲਾਕ ਦੀਆਂ ਪੰਜ ਮੈਂਬਰੀ ਟੀਮਾਂ ਦਾ ਗਠਨ ਕੀਤਾ ਗਿਆ | ਡਾ. ਗੁਰਤੇਜ ਮਚਾਕੀ ਜਨਰਲ ਸਕੱਤਰ ਮੈਡੀਕਲ ...
ਫ਼ਰੀਦਕੋਟ, 4 ਦਸੰਬਰ (ਸਰਬਜੀਤ ਸਿੰਘ)-ਇਕ ਪਾਸੇ ਦੇਸ਼ 'ਚ ਕੋਰੋਨਾ ਦੀ ਤੀਜੀ ਲਹਿਰ ਬੂਹੇ 'ਤੇ ਖੜ੍ਹੀ ਹੋ ਗਈ ਹੈ ਅਤੇ ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਨੇ ਦੇਸ਼ 'ਚ ਦਸਤਕ ਦੇ ਦਿੱਤੀ ਹੈ | ਲੋਕਾਂ ਨੂੰ ਕੋਵਿਡ ਨਿਯਮਾਂ ਤੋਂ ਜਾਣੂੰ ਕਰਵਾਉਣ ਅਤੇ ਲਾਗੂ ਕਰਵਾਉਣ ਦਾ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਬਤੌਰ ਕਲਰਕ ਵਜੋਂ ਸੇਵਾਵਾਂ ਨਿਭਾਅ ਰਹੇ ਚਰਨਜੀਤ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਪਿੰਡ ਉਦੇਕਰਨ, ਨੇ ਡਾ: ਸੰਪੂਰਨਾ ਨੰਦ ਸਪੋਰਟਸ ਸਟੇਡੀਅਮ ਸਿਗਰਾ ਵਾਰਾਨਸੀ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਹਰਮਹਿੰਦਰ ਪਾਲ)-ਕੋਰੋਨਾ ਵਾਇਰਸ ਦੇ ਨਵੇਂ ਰੂਪ ਕਾਰਨ ਸੰਭਾਵੀ ਖ਼ਤਰੇ ਦੇ ਮੱਦੇਨਜ਼ਰ ਬੀ.ਐੱਲ.ਓਜ. ਨੂੰ ਮਾਸਕ, ਸੈਨੇਟਾਈਜ਼ਰ ਤੇ ਹੋਰ ਜ਼ਰੂਰੀ ਸਮੱਗਰੀ ਮੁਹੱਈਆ ਕਰਵਾਈ ਜਾਵੇ | ਇਹ ਪ੍ਰਗਟਾਵਾ ਬੀ.ਐੱਲ.ਓਜ਼. ਯੂਨੀਅਨ ਸ੍ਰੀ ਮੁਕਤਸਰ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਧੀਰ ਸਿੰਘ ਸਾਗੂ, ਹਰਮਹਿੰਦਰ ਪਾਲ)-ਸ੍ਰੀ ਅਰੁਣਵੀਰ ਵਸ਼ਿਸ਼ਟ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ ਸ੍ਰੀ ਮੁਕਤਸਰ ਸਾਹਿਬ ...
ਦੋਦਾ, 4 ਦਸੰਬਰ (ਰਵੀਪਾਲ)-ਗੁਰਦੁਆਰਾ ਨਾਨਕ ਪਾਤਸ਼ਾਹੀ ਸਾਹਿਬ ਦੋਦਾ ਵਿਖੇ ਪਿੰਡ ਵਾਸੀਆਂ ਨੇ ਤਿੰਨ ਖੇਤੀ ਕਾਨੂੰਨ ਰੱਦ ਹੋਣ 'ਤੇ ਕਿਸਾਨਾਂ ਦੀ ਜਿੱਤ ਦੀ ਖ਼ੁਸ਼ੀ 'ਚ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਕਿਸਾਨੀ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਸਰਕਾਰੀ ਕਾਲਜ ਵਿਖੇ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਕੋਮਲ ਨਿਗਮ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਭਾਸ਼ਨ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਵਿਸ਼ਾ 'ਦੇਸ਼ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਧੀਰ ਸਿੰਘ ਸਾਗੂ)-ਬੀਤੀ ਅਗਸਤ ਨੂੰ ਪੰਜਾਬ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਪੰਜਾਬ ਦੇ ਸ਼ਹਿਰੀ ਖਪਤਕਾਰਾਂ ਲਈ ਪਾਣੀ ਦੇ ਰੇਟ ਘਟਾ ਕੇ 50 ਰੁਪਏ ਨਿਰਧਾਰਿਤ ਕਰ ਦਿੱਤੇ ਸਨ, ਪ੍ਰੰਤੂ ਸ੍ਰੀ ਮੁਕਤਸਰ ਸਾਹਿਬ ਸਮੇਤ ਪੰਜ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX