ਤਾਜਾ ਖ਼ਬਰਾਂ


ਮੰਤਰੀ ਨਾਲ ਮੀਟਿੰਗ ਦੇ ਸੱਦੇ ਪਿਛੋਂ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  4 minutes ago
ਜਲੰਧਰ, 25 ਮਈ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਖੰਡ ਮਿੱਲਾਂ ਵੱਲ ...
ਬੈਂਗਲੌਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ
. . .  about 1 hour ago
ਬੈਂਗਲੋਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ .....
ਦਿੱਲੀ ਹਾਈ ਕੋਰਟ ਨੇ ਹਾਕੀ ਇੰਡੀਆ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਨਿਯੁਕਤ ਕੀਤੀ
. . .  about 1 hour ago
ਨਵੀਂ ਦਿੱਲੀ, 25 ਮਈ (ਏ.ਐਨ.ਆਈ)- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਾਕੀ ਇੰਡੀਆ ਲਈ ਤਿੰਨ ਮੈਂਬਰੀ 'ਪ੍ਰਸ਼ਾਸਕਾਂ ਦੀ ਕਮੇਟੀ' (ਸੀਓਏ) ਨਿਯੁਕਤ ਕੀਤੀ ...
ਕੁਸ਼ਤੀ ਚੈਂਪੀਅਨਸ਼ਿਪ ਲਈ ਚੁਣੇ ਗਏ ਦੀਪਕ ਪੂਨੀਆ
. . .  about 1 hour ago
ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . .  about 1 hour ago
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
ਕਾਰ ਹਾਦਸੇ ਵਿੱਚ 6 ਲੋਕਾਂ ਦੀ ਮੌਤ |
. . .  about 1 hour ago
ਨਵੀਂ ਦਿੱਲੀ, 25 ਮਈ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ.....
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ
. . .  about 1 hour ago
ਨਵੀਂ ਦਿੱਲੀ, 25 ਮਈ: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ.......
ਜੰਮੂ ਅਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਹੋਈ ਗੋਲੀਬਾਰੀ
. . .  about 1 hour ago
ਨਵੀਂ ਦਿੱਲੀ, 25 ਮਈ: ਬਡਗਾਮ ਜ਼ਿਲੇ ਦੇ ਚਦੂਰਾ ਇਲਾਕੇ ......
ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  about 1 hour ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  about 1 hour ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  about 1 hour ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  1 minute ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  about 2 hours ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  about 2 hours ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  about 3 hours ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  about 3 hours ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਨੂੰ ਸਦਮਾ- ਬਾਪੂ ਸਾਧੂ ਸਿੰਘ ਦਾ ਦਿਹਾਂਤ
. . .  about 3 hours ago
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਦੇ ਪਿਤਾ ਸਾਧੂ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ...
ਟੈਰਰ ਫੰਡਿੰਗ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
. . .  about 4 hours ago
ਨਵੀਂ ਦਿੱਲੀ, 25 ਮਈ-ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ...
ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼
. . .  about 5 hours ago
ਨਵੀਂ ਦਿੱਲੀ, 25 ਮਈ-ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਨੂੰ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . .  about 5 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
. . .  about 6 hours ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ...
ਸ੍ਰੀ ਹਰਿਮੰਦਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
. . .  about 6 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਚੰਡੀਗੜ੍ਹ, 25 ਮਈ-ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰਨਾਂ ਸੀਨੀਅਰ ਲੀਡਰ ਸਹਿਬਾਨਾਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਦੋ ਧਿਰਾਂ ਦੀ ਲੜਾਈ 'ਚ ਨੌਜਵਾਨ ਦੀ ਮੌਤ
. . .  about 6 hours ago
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਦੀਵਾਨਗੜ੍ਹ ਕੈਂਪਸ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ 'ਚ ਹੋਈ ਲੜਾਈ 'ਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਲੜਾਈ 'ਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਂਪਸ ਅਤੇ ਕੜਿਆਲ ਦੇ...
ਸਕੂਲ ਅਧਿਆਪਕਾਂ ਵਲੋਂ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨਣ ਤੋਂ ਰੋਕਣ 'ਤੇ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
. . .  about 7 hours ago
ਮਾਹਿਲਪੁਰ, 25 ਮਈ (ਰਜਿੰਦਰ ਸਿੰਘ)-ਪਹਾੜੀ ਖਿੱਤੇ 'ਚ ਵਸੇ ਪਿੰਡ ਜੇਜੋਂ ਦੁਆਬਾ ਵਿਖੇ ਚੱਲ ਰਹੇ ਸਰਕਾਰੀ ਸੀਨੀਅਰ ਸਮਾਰਟ ਸਕੂਲ 'ਚ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਸਕੂਲ ਦੇ ਕੁਝ ਅਧਿਆਪਕ ਵਲੋਂ ਇਕ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 20 ਮੱਘਰ ਸੰਮਤ 553

ਮਾਨਸਾ

ਆਸ਼ਾ ਵਰਕਰਾਂ ਨੇ ਕੀਤਾ ਰੋਸ ਮਾਰਚ

ਸਰਦੂਲਗੜ੍ਹ, 4 ਦਸੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਪਿਛਲੇ ਕਈ ਦਿਨਾਂ ਤੋਂ ਸੰਘਰਸ਼ 'ਤੇ ਚੱਲ ਰਹੀਆਂ ਆਸ਼ਾ ਵਰਕਰਾਂ ਨੇ ਸਥਾਨਕ ਬੱਸ ਅੱਡੇ ਨੇੜੇ ਸਿਰਸਾ-ਮਾਨਸਾ ਸੜਕ 'ਤੇ ਧਰਨਾ ਲਗਾਉਣ ਉਪਰੰਤ ਬਾਜ਼ਾਰ 'ਚ ਰੋਸ ਮਾਰਚ ਕੀਤਾ | ਬਲਾਕ ਪ੍ਰਧਾਨ ਰੁਪਿੰਦਰ ਕੌਰ ਰਿੰਪੀ ਨੇ ਕਿਹਾ ਕਿ ਜੇਕਰ 7 ਦਸੰਬਰ ਤਕ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਦੌਰਾਨ ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ | ਇਸ ਮੌਕੇ ਮਮਤਾ ਭੱਲਣਵਾੜਾ, ਬਲਜੀਤ ਕੌਰ ਮੋਫਰ, ਵੀਰਪਾਲ ਕੌਰ ਸਰਦੂਲਗੜ੍ਹ, ਅਮਰਜੀਤ ਕੌਰ ਰੋੜਕੀ, ਸ਼ੀਲਾ ਦੇਵੀ ਕਰੰਡੀ ਤੋਂ ਇਲਾਵਾ ਬਲਾਕ ਭਰ ਤੋਂ ਆਸ਼ਾ ਵਰਕਰ ਹਾਜ਼ਰ ਸਨ |

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਲਈ ਕੰਮ ਕੀਤਾ-ਬਲਵਿੰਦਰ ਸਿੰਘ ਭੂੰਦੜ

ਝੁਨੀਰ, 4 ਦਸੰਬਰ (ਰਮਨਦੀਪ ਸਿੰਘ ਸੰਧੂ)-ਸਥਾਨਕ ਕਸਬੇ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਦਲ ਦੇ ਸਕੱਤਰ ਜਨਰਲ ਅਤੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪੰਜਾਬ ਦਾ ਜੋ ਵਿਕਾਸ ਹੋਇਆ ਹੈ, ਉਹ ਸ਼੍ਰੋਮਣੀ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਅਤੇ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ ਮਹੀਨਾਵਾਰ ਮੀਟਿੰਗ

ਮਾਨਸਾ, 4 ਦਸੰਬਰ (ਸਟਾਫ਼ ਰਿਪੋਰਟਰ)-ਪੁਲਿਸ ਪੈਨਸ਼ਨਰਜ਼ ਅਤੇ ਵੈੱਲਫੇਅਰ ਐਸੋਸੀਏਸ਼ਨ ਮਾਨਸਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਚੂਹੜ ਸਿੰਘ ਸਾਬਕਾ ਡੀ.ਐਸ.ਪੀ. ਦੀ ਪ੍ਰਧਾਨਗੀ ਹੇਠ ਇੱਥੇ ਹੋਈ | ਉਨ੍ਹਾਂ ਪੰਜਾਬ ਦੇ 6ਵੇਂ ਪੇਅ ਕਮਿਸ਼ਨ ਦੀ ਰਿਪੋਰਟ ਸਹੀ ਰੂਪ 'ਚ ਲਾਗੂ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਰੱਦ ਕਰਨ 'ਤੇ ਸ਼ੋ੍ਰਮਣੀ ਅਕਾਲੀ ਦਲ ਯੂਥ ਆਗੂਆਂ ਵਲੋਂ ਭਰਵਾਂ ਸਵਾਗਤ

ਬਠਿੰਡਾ, 4 ਦਸੰਬਰ (ਵੀਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਫ਼ੈਸਲੇ ਨੂੰ ਅੱਜ ਦੇਸ਼ ਦੀ ਸੰਸਦ ਵਿਚ ਅਮਲੀ ਰੂਪ ਦਿੱਤੇ ਜਾਣ 'ਤੇ ...

ਪੂਰੀ ਖ਼ਬਰ »

ਸੰਘਰਸ਼ ਮੋਰਚੇ ਦੇ ਆਗੂਆਂ ਨੂੰ ਬਠਿੰਡਾ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ ਦੇ ਰੋਸ 'ਚ ਥਰਮਲ ਦੇ ਠੇਕਾ ਕਾਮਿਆਂ ਵਲੋਂ ਸੜਕ ਜਾਮ

ਲਹਿਰਾ ਮੁਹੱਬਤ, 4 ਦਸੰਬਰ (ਭੀਮ ਸੈਨ ਹਦਵਾਰੀਆ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੱਦੇ 'ਤੇ ਸਮੂਹ ਵਿਭਾਗਾਂ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਵਲੋਂ ਪੰਜਾਬ ਭਰ ਵਿਚ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਪਿੰਡਾਂ-ਸ਼ਹਿਰਾਂ ਵਿਚ ਆਉਣ 'ਤੇ ...

ਪੂਰੀ ਖ਼ਬਰ »

ਬਿਜਲੀ ਦੇ ਅਣ-ਐਲਾਨੇ ਕੱਟਾਂ ਖ਼ਿਲਾਫ਼ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਚਾਉਕੇ, 4 ਦਸੰਬਰ (ਮਨਜੀਤ ਸਿੰਘ ਘੜੈਲੀ)-ਪੇਂਡੂ ਅਤੇ ਖੇਤੀ ਸੈਕਟਰ 'ਚ ਬਿਜਲੀ ਦੇ ਅਣ-ਐਲਾਨੇ ਕੱਟਾਂ ਖ਼ਿਲਾਫ਼ ਪਿੰਡ ਜੇਠੂਕੇ ਗਰਿੱਡ ਅੱਗੇ ਕਿਸਾਨ ਜਥੇਬੰਦੀ ਦੀ ਅਗਵਾਈ ਹੇਠ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਭਾਕਿਯੂ ਏਕਤਾ ...

ਪੂਰੀ ਖ਼ਬਰ »

ਜੰਡਾਂਵਾਲਾ ਵਿੰਝੂਕਾ ਵਿਖੇ ਪੰਜਾਬ ਪੱਧਰੀ ਸੀਨੀਅਰ-ਜੂਨੀਅਰ ਸਰਕਲ ਸਟਾਇਲ ਕਬੱਡੀ ਚੈਂਪੀਅਨਸ਼ਿਪ ਸ਼ੁਰੂ

ਜੂਨੀਅਰ ਵਰਗ 'ਚ ਮਾਨਸਾ ਦੇ ਮੁੰਡੇ ਅਤੇ ਫ਼ਾਜ਼ਿਲਕਾ ਦੀਆਂ ਕੁੜੀਆਂ ਬਣੀਆਂ ਚੈਪੀਅਨ ਗੋਨਿਆਣਾ, 4 ਦਸੰਬਰ (ਲਛਮਣ ਦਾਸ ਗਰਗ)-ਅੱਜ ਜੰਡਾਂਵਾਲਾ ਵਿੰਝੂਕਾ ਪਿੰਡ ਵਿਖੇ ਪੰਜਾਬ ਪੱਧਰੀ ਸੀਨੀਅਰ ਅਤੇ ਜੂਨੀਅਰ ਸਰਕਲ ਸਟਾਇਲ ਕਬੱਡੀ ਚੈਪੀਂਅਨਸ਼ਿਪ ਸ਼ੁਰੂ ਹੋ ਗਈ ਹੈ | ਇਸ ...

ਪੂਰੀ ਖ਼ਬਰ »

ਵਿੱਤ ਮੰਤਰੀ ਵਲੋਂ ਸ਼ਹਿਰ ਦੇ ਤਿੰਨ ਹੋਰ ਸਰਕਾਰੀ ਸਕੂਲਾਂ ਦੀਆਂ ਨਵੀਆਂ ਇਮਾਰਤਾਂ ਦਾ ਉਦਘਾਟਨ

ਬਠਿੰਡਾ, 4 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼ਹਿਰ ਵਿਚ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਹਿਰ ਦੇ ਤਿੰਨ ਸਰਕਾਰੀ ਸਕੂਲਾਂ ਦੀਆਂ ਕਰੋੜਾਂ ਦੀ ਲਾਗਤ ਨਾਲ ਨਵੀਆਂ ਉਸਾਰੀਆਂ ਗਈਆਂ ਇਮਾਰਤਾਂ ਦਾ ...

ਪੂਰੀ ਖ਼ਬਰ »

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਗੈਰ-ਸੰਚਾਰਿਤ ਬਿਮਾਰੀਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਕੱਢੀ ਸਾਈਕਲ ਰੈਲੀ

ਬਠਿੰਡਾ, 4 ਦਸੰਬਰ (ਅਵਤਾਰ ਸਿੰਘ)-ਪੰਜਾਬ ਸਰਕਾਰ ਦੇ ਸਿਹਤ 'ਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਦਿਸਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਬਠਿੰਡਾ ਡਾ.ਤੇਜਵੰਤ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਲੋਕਾਂ ਨੂੰ ਗੈਰ-ਸੰਚਾਰਿਤ ਬਿਮਾਰੀਆਂ (ਨਾਨ-ਕਮਿਊਨੀਕੇਵਲ ਡੀਜ਼ੀਜ) ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਬਠਿੰਡਾ, 4 ਦਸੰਬਰ (ਵੀਰਪਾਲ ਸਿੰਘ)-ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰ ਯੂਨੀਅਨ ਵਲੋਂ ਆਪਣੀਆਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਆਪਣੀਆਂ ਡਿਊਟੀਆਂ ਦਾ ਬਾਈਕਾਟ ਕਰਦੇ ਹੋਏ ਸਥਾਨਕ ਸਰਕਾਰੀ ਹਸਪਤਾਲ ਵਿਖੇ ਰੋਸ ਰੈਲੀ ਕਰਦਿਆਂ ਧਰਨਾ ਲਗਾਕੇ ਪੰਜਾਬ ਸਰਕਾਰ ਖਿਲਾਫ਼ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਦੇ ਹੜਤਾਲ 'ਤੇ ਜਾਣ ਕਰਕੇ ਪਿੰਡ 'ਚ ਸਿਹਤ ਸਹੂਲਤਾਂ ਹੋਈਆਂ ਠੱਪ

ਸੀਂਗੋ ਮੰਡੀ, 4 ਦਸੰਬਰ (ਲੱਕਵਿੰਦਰ ਸ਼ਰਮਾ)-ਸਿਹਤ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਆਪਣੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਆਪਣਾ ਕੰਮ ਬੰਦ ਕਰਕੇ ਹੜਤਾਲ 'ਤੇ ਜਾਣ ਕਾਰਨ ਖੇਤਰ ਦੇ ਪਿੰਡਾਂ ਵਿਚ ਸਿਹਤ ਸਹੂਲਤਾਂ ਠੱਪ ਹੋ ਕੇ ਰਹਿ ਗਈਆਂ ਹਨ, ਜਿਸ ਨਾਲ ਪਿੰਡਾਂ ਦੇ ਲੋਕਾਂ ...

ਪੂਰੀ ਖ਼ਬਰ »

ਝੰਡੂਕੇ ਵਿਖੇ ਟੂਰਨਾਮੈਂਟ 11 ਤੋਂ

ਸਰਦੂਲਗੜ੍ਹ, 4 ਦਸੰਬਰ (ਪ.ਪ.)-ਸਵਰਗੀ ਕੁਲਵੀਰ ਸਿੰਘ (ਵਾਲੀਬਾਲ ਖਿਡਾਰੀ) ਦੀ ਯਾਦ 'ਚ ਝੰਡੂਕੇ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੂਜਾ ਸਮੈਸ਼ਿੰਗ ਵਾਲੀਬਾਲ ਓਪਨ ਤੇ ਅਥਲੈਟਿਕਸ ਟੂਰਨਾਮੈਂਟ 11, 12 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਦੌਰਾਨ 16 ਸਾਲ ਤੋਂ ...

ਪੂਰੀ ਖ਼ਬਰ »

ਨਰਮੇ ਦੀ ਖ਼ਰੀਦ ਸ਼ੁਰੂ ਨਾ ਕਰਨ 'ਤੇ ਕਿਸਾਨਾਂ ਨੇ ਭੀਖੀ-ਬੁਢਲਾਡਾ ਸੜਕ ਕੀਤੀ ਜਾਮ

ਬੁਢਲਾਡਾ, 4 ਦਸੰਬਰ (ਸੁਨੀਲ ਮਨਚੰਦਾ)-ਸਥਾਨਕ ਜੀਰੀ ਯਾਰਡ ਵਿਖੇ ਨਰਮੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਭੀਖੀ-ਬੁਢਲਾਡਾ ਮੁੱਖ ਸੜਕ ਜਾਮ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਕਿਸਾਨ ਕੁਲਦੀਪ ਸਿੰਘ ਮੰਢਾਲੀ, ਗੁਰਤੇਜ ਸਿੰਘ ਗਾਮੀਵਾਲਾ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਗੁਰਮਤਿ ਸਮਾਗਮ ਕਰਵਾਇਆ

ਬੁਢਲਾਡਾ, 4 ਦਸੰਬਰ (ਸੁਨੀਲ ਮਨਚੰਦਾ)-ਸਥਾਨਕ ਗੁਰੂ ਨਾਨਕ ਕਾਲਜ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ...

ਪੂਰੀ ਖ਼ਬਰ »

ਸ਼ਹਿਰ ਨੂੰ ਸੁੰਦਰ ਬਣਾਉਣ ਲਈ ਨਗਰ ਕੌਂਸਲ ਬੁਢਲਾਡਾ ਨੇ ਕਰੋੜਾਂ ਰੁਪਏ ਦੇ ਮਤੇ ਕੀਤੇ ਪਾਸ

ਬੁਢਲਾਡਾ, 4 ਦਸੰਬਰ (ਸੁਨੀਲ ਮਨਚੰਦਾ)-ਸਥਾਨਕ ਸ਼ਹਿਰ ਅੰਦਰ ਸਵੱਛ ਭਾਰਤ ਮੁਹਿੰਮ ਨੂੰ ਨਗਰ ਕੌਂਸਲ ਅਤੇ ਲੋਕਾਂ ਦੁਆਰਾ ਨਿਰਵਿਘਨ ਜਾਰੀ ਰੱਖਣ ਦੇ ਮੱਦੇਨਜ਼ਰ ਦੇਸ਼ ਦੇ ਰਾਸ਼ਟਰਪਤੀ ਵਲੋਂ ਉਤਰੀ ਭਾਰਤ 'ਚੋਂ ਪਹਿਲੇ ਸਥਾਨ ਦਾ ਐਵਾਰਡ ਦੇਣ ਤੋਂ ਬਾਅਦ ਨਗਰ ਕੌਂਸਲ ਵਲੋਂ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਨੇ ਪਿੰਡ ਗੁਰਨੇ ਖੁਰਦ ਦੇ ਵਸਨੀਕ

ਸੁਨੀਲ ਮਨਚੰਦਾ ਬੁਢਲਾਡਾ, 4 ਦਸੰਬਰ - ਇੱਥੋਂ 5 ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਪਿੰਡ ਗੁਰਨੇ ਖੁਰਦ ਦੀ ਭਾਵੇਂ ਬਹੁਤੇ ਪੱਖਾਂ ਤੋਂ ਸਥਿਤੀ ਸੰਤੋਖਜਨਕ ਹੈ ਪਰ ਕੁਝ ਪੱਖ ਤੋਂ ਲੋਕ ਸਰਕਾਰ ਪਾਸੋਂ ਤੁਰੰਤ ਧਿਆਨ ਦੇਣ ਦੀ ਮੰਗ ਕਰਦੇ ਹਨ, ਜਿਵੇਂ ਲੋਕਾਂ ਲਈ ਵੱਡਾ ਪਾਰਕ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਆਪਣੇ ਸਿਧਾਂਤਾਂ ਤੋਂ ਭਟਕਿਆ-ਪਰਮਿੰਦਰ ਸਿੰਘ ਢੀਂਡਸਾ

ਝੁਨੀਰ, 4 ਦਸੰਬਰ (ਰਮਨਦੀਪ ਸਿੰਘ ਸੰਧੂ)-ਸਥਾਨਕ ਕਸਬੇ ਦੇ ਡੇਰਾ ਬਾਬਾ ਧਿਆਨ ਦਾਸ ਵਿਖੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਨੇ ਹਿੱਸਾ ਲਿਆ | ਵਿਸ਼ੇਸ਼ ਤੌਰ 'ਤੇ ਪਹੁੰਚੇ ਪਰਮਿੰਦਰ ਸਿੰਘ ਢੀਂਡਸਾ ...

ਪੂਰੀ ਖ਼ਬਰ »

ਡਾ. ਰਣਵੀਰ ਕੌਰ ਮੀਆਂ ਵੀ ਬੁਢਲਾਡਾ ਹਲਕੇ ਤੋਂ ਟਿਕਟ ਦੇ ਦਾਅਵੇਦਾਰਾਂ 'ਚ ਸ਼ਾਮਿਲ

ਮਾਨਸਾ, 4 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਡਾ. ਰਣਵੀਰ ਕੌਰ ਮੀਆਂ ਵੀ ਕਾਂਗਰਸ ਪਾਰਟੀ ਵਲੋਂ ਬੁਢਲਾਡਾ ਰਾਖਵੇਂ ਹਲਕੇ 'ਤੇ ਟਿਕਟ ਦੇ ਦਾਅਵੇਦਾਰਾਂ 'ਚ ਸ਼ਾਮਿਲ ਹੋ ਗਏ ਹਨ | ਉਹ ਸਵ: ਹਾਕਮ ਸਿੰਘ ਮੀਆਂ ਸੰਸਦ ਮੈਂਬਰ ਦੀ ਪੋਤ ਨੂੰ ਹ ਹਨ | ਉਨ੍ਹਾਂ ਦੇ ਪਤੀ ਸਰਬਜੀਤ ...

ਪੂਰੀ ਖ਼ਬਰ »

ਐੱਮ.ਐੱਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣਾ ਅਹਿਮ ਮੁੱਦਾ-ਕਿਸਾਨ ਆਗੂ

ਮਾਨਸਾ, 4 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਕੇਂਦਰ ਸਰਕਾਰ ਵਲੋਂ ਭਾਵੇਂ ਪਾਰਲੀਮੈਂਟ 'ਚ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਹਨ ਪਰ ਐੱਮ.ਐੱਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਨੇ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਧਰਨੇ ਜਾਰੀ ਹਨ | ਸਥਾਨਕ ਰੇਲਵੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਵਿਖੇ 4 ਰੋਜ਼ਾ ਕਲਾ ਵਰਕਸ਼ਾਪ ਲਗਾਈ

ਬੁਢਲਾਡਾ, 4 ਦਸੰਬਰ (ਸਵਰਨ ਸਿੰਘ ਰਾਹੀ)- ਕਿੱਤਾ ਮੁਖੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਈਟ) ਅਹਿਮਦਪੁਰ ਵਿਖੇ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ ਦੇ ਸਹਿਯੋਗ ਨਾਲ ਕਰਵਾਈ ਗਈ 4 ਰੋਜ਼ਾ ਕਲਾ ਵਰਕਸ਼ਾਪ ...

ਪੂਰੀ ਖ਼ਬਰ »

ਇੰਡੋ ਕੈਨੇਡੀਅਨ ਆਈਲੈਟਸ ਦੀ ਵਿਦਿਆਰਥਣ ਨੇ ਲਏ 6.5 ਬੈਂਡ

ਮਾਨਸਾ, 4 ਦਸੰਬਰ (ਸ. ਰਿ.)-ਸਥਾਨਕ ਇੰਡੋ ਕੈਨੇਡੀਅਨ ਆਈਲੈਟਸ ਅਤੇ ਇਮੀਗਰੇਸ਼ਨ ਸੰਸਥਾ ਦੀ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਜਸਵੀਰ ਸਿੰਘ ਵਾਸੀ ਮਾਨਸਾ ਨੇ ਆਈਲੈਟਸ ਦੀ ਪ੍ਰੀਖਿਆ 'ਚੋਂ ਲਿਸਨਿੰਗ ਤੇ ਰੀਡਿੰਗ 'ਚੋਂ 7-7, ਸਪੀਕਿੰਗ 'ਚੋਂ 6.5 ਤੇ ਰਾਈਟਿੰਗ 'ਚੋਂ 6 ਅੰਕ ਲੈ ...

ਪੂਰੀ ਖ਼ਬਰ »

ਨਿਊ ਢੁੱਡਾਲ ਨਹਿਰ ਟੁੱਟੀ, ਕਣਕ ਦੇ ਖੇਤਾਂ 'ਚ ਭਰਿਆ ਪਾਣੀ

ਸਰਦੂਲਗੜ੍ਹ, 4 ਦਸੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਆਹਲੂਪੁਰ ਦੇ ਖੇਤਾਂ 'ਚੋਂ ਲੰਘਦੀ ਨਿਊ ਢੁੱਡਾਲ ਨਹਿਰ ਟੁੱਟਣ ਨਾਲ ਬੀਜੀ ਹੋਈ ਕਣਕ ਦੇ 35-40 ਏਕੜ ਰਕਬੇ ਦੇ ਨੁਕਸਾਨੇ ਜਾਣ ਦਾ ਖ਼ਤਰਾ ਹੈ | ਸਬੰਧਿਤ ਜੇ.ਈ. ਅਮਨ ਕੁਮਾਰ ਨੇ ਦੱਸਿਆ ਕਿ ਉਪਰੋਕਤ ਨਹਿਰ 'ਚੋਂ ਨਿਕਲਦੀ ...

ਪੂਰੀ ਖ਼ਬਰ »

ਸਿਹਤ ਸਹੂਲਤਾਂ ਸੰਬੰਧੀ ਬਲਾਕ ਪੱਧਰੀ ਸਲਾਹਕਾਰ ਕਮੇਟੀ ਗਠਿਤ

ਬੁਢਲਾਡਾ/ਬੋਹਾ, 4 ਦਸੰਬਰ (ਨਿ. ਪ. ਪ./ਪ. ਪ.)- ਪੰਜਾਬ ਸਰਕਾਰ ਵਲੋਂ ਬੁਢਲਾਡਾ ਖੇਤਰ ਦੇ ਲੋਕਾਂ ਨੂੰ ਪਾਏਦਾਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਬਲਾਕ ਪੱਧਰੀ ਸਲਾਹਕਾਰ ਕਮੇਟੀ ਗਠਿਤ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਚੇਤਨ ਪ੍ਰਕਾਸ਼ ...

ਪੂਰੀ ਖ਼ਬਰ »

ਪੰਜਾਬ ਸਾਹਿਤ ਅਕਾਦਮੀ ਨੇ ਰੋਇਲ ਕਾਲਜ ਵਿਖੇ ਕਵਿਤਾ ਵਰਕਸ਼ਾਪ ਤੇ ਪੁਸਤਕ ਜਾਰੀ ਸਮਾਰੋਹ ਕਰਵਾਇਆ

ਬੁਢਲਾਡਾ, 4 ਦਸੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵਲੋਂ ਅੱਖਰਾਂ ਦੇ ਆਸ਼ਿਕ ਸਾਹਿਤਕ ਕਲਾ ਮੰਚ ਅਤੇ ਦਿ ਰੋਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਸਹਿਯੋਗ ਨਾਲ 'ਕਵਿਤਾ ਵਰਕਸ਼ਾਪ ਅਤੇ ਪੁਸਤਕ ਰਿਲੀਜ਼ ਸਮਾਰੋਹ' ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਡਾ. ਰਣਵੀਰ ਕੌਰ ਮੀਆਂ ਵੀ ਬੁਢਲਾਡਾ ਹਲਕੇ ਤੋਂ ਟਿਕਟ ਦੇ ਦਾਅਵੇਦਾਰਾਂ 'ਚ ਸ਼ਾਮਿਲ

ਮਾਨਸਾ, 4 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਡਾ. ਰਣਵੀਰ ਕੌਰ ਮੀਆਂ ਵੀ ਕਾਂਗਰਸ ਪਾਰਟੀ ਵਲੋਂ ਬੁਢਲਾਡਾ ਰਾਖਵੇਂ ਹਲਕੇ 'ਤੇ ਟਿਕਟ ਦੇ ਦਾਅਵੇਦਾਰਾਂ 'ਚ ਸ਼ਾਮਿਲ ਹੋ ਗਏ ਹਨ | ਉਹ ਸਵ: ਹਾਕਮ ਸਿੰਘ ਮੀਆਂ ਸੰਸਦ ਮੈਂਬਰ ਦੀ ਪੋਤ ਨੂੰ ਹ ਹਨ | ਉਨ੍ਹਾਂ ਦੇ ਪਤੀ ਸਰਬਜੀਤ ...

ਪੂਰੀ ਖ਼ਬਰ »

ਭਾਰਤ-ਪਾਕਿ ਜੰਗ ਦੇ ਸ਼ਹੀਦ ਕੈਪਟਨ ਗੌੜ ਦੇ 50ਵੇਂ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀਆਂ ਭੇਟ

ਬੁਢਲਾਡਾ, 4 ਦਸੰਬਰ (ਸਵਰਨ ਸਿੰਘ ਰਾਹੀ)-1971 ਦੀ ਭਾਰਤ-ਪਾਕਿ ਜੰਗ ਦੇ ਸ਼ਹੀਦ ਕੈਪਟਨ ਕੇ.ਕੇ. ਗੌੜ ਦੇ ਇੱਥੇ ਮਨਾਏ ਗਏ 50ਵੇਂ ਬਲੀਦਾਨ ਦਿਵਸ ਮੌਕੇ ਨੇਕੀ ਫਾਉਂਡੇਸ਼ਨ ਵਲੋਂ ਕਰਵਾਏ ਸਮਾਗਮ ਦੌਰਾਨ ਵੱਡੀ ਗਿਣਤੀ ਸਾਬਕਾ ਫ਼ੌਜੀਆਂ ਤੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੇ ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX