ਤਾਜਾ ਖ਼ਬਰਾਂ


ਦਿੱਲੀ ਹਾਈ ਕੋਰਟ ਨੇ ਹਾਕੀ ਇੰਡੀਆ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਨਿਯੁਕਤ ਕੀਤੀ
. . .  7 minutes ago
ਨਵੀਂ ਦਿੱਲੀ, 25 ਮਈ (ਏ.ਐਨ.ਆਈ)- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਾਕੀ ਇੰਡੀਆ ਲਈ ਤਿੰਨ ਮੈਂਬਰੀ 'ਪ੍ਰਸ਼ਾਸਕਾਂ ਦੀ ਕਮੇਟੀ' (ਸੀਓਏ) ਨਿਯੁਕਤ ਕੀਤੀ ...
ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . .  19 minutes ago
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
ਕਾਰ ਹਾਦਸੇ ਵਿੱਚ 6 ਲੋਕਾਂ ਦੀ ਮੌਤ |
. . .  26 minutes ago
ਨਵੀਂ ਦਿੱਲੀ, 25 ਮਈ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ.....
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ
. . .  22 minutes ago
ਨਵੀਂ ਦਿੱਲੀ, 25 ਮਈ: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ.......
ਜੰਮੂ ਅਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਹੋਈ ਗੋਲੀਬਾਰੀ
. . .  23 minutes ago
ਨਵੀਂ ਦਿੱਲੀ, 25 ਮਈ: ਬਡਗਾਮ ਜ਼ਿਲੇ ਦੇ ਚਦੂਰਾ ਇਲਾਕੇ ......
ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  31 minutes ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  36 minutes ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  36 minutes ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  49 minutes ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  about 1 hour ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  about 1 hour ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  about 2 hours ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  about 2 hours ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਨੂੰ ਸਦਮਾ- ਬਾਪੂ ਸਾਧੂ ਸਿੰਘ ਦਾ ਦਿਹਾਂਤ
. . .  about 2 hours ago
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਦੇ ਪਿਤਾ ਸਾਧੂ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ...
ਟੈਰਰ ਫੰਡਿੰਗ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
. . .  about 3 hours ago
ਨਵੀਂ ਦਿੱਲੀ, 25 ਮਈ-ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ...
ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼
. . .  about 3 hours ago
ਨਵੀਂ ਦਿੱਲੀ, 25 ਮਈ-ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਨੂੰ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
. . .  about 4 hours ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ...
ਸ੍ਰੀ ਹਰਿਮੰਦਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
. . .  about 5 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਚੰਡੀਗੜ੍ਹ, 25 ਮਈ-ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰਨਾਂ ਸੀਨੀਅਰ ਲੀਡਰ ਸਹਿਬਾਨਾਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਦੋ ਧਿਰਾਂ ਦੀ ਲੜਾਈ 'ਚ ਨੌਜਵਾਨ ਦੀ ਮੌਤ
. . .  about 5 hours ago
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਦੀਵਾਨਗੜ੍ਹ ਕੈਂਪਸ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ 'ਚ ਹੋਈ ਲੜਾਈ 'ਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਲੜਾਈ 'ਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਂਪਸ ਅਤੇ ਕੜਿਆਲ ਦੇ...
ਸਕੂਲ ਅਧਿਆਪਕਾਂ ਵਲੋਂ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨਣ ਤੋਂ ਰੋਕਣ 'ਤੇ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਮਾਹਿਲਪੁਰ, 25 ਮਈ (ਰਜਿੰਦਰ ਸਿੰਘ)-ਪਹਾੜੀ ਖਿੱਤੇ 'ਚ ਵਸੇ ਪਿੰਡ ਜੇਜੋਂ ਦੁਆਬਾ ਵਿਖੇ ਚੱਲ ਰਹੇ ਸਰਕਾਰੀ ਸੀਨੀਅਰ ਸਮਾਰਟ ਸਕੂਲ 'ਚ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਸਕੂਲ ਦੇ ਕੁਝ ਅਧਿਆਪਕ ਵਲੋਂ ਇਕ...
ਸੁਨਾਮ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਵਲੋਂ ਫਲੈਗ ਮਾਰਚ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਿੱਥੇ ਸੁਨਾਮ ਪੁਲਿਸ ਵਲੋਂ ਅੱਜ ਸਵੇਰੇ ਹੀ ਸ਼ਹਿਰ ਦੀ ਇਕ ਬਸਤੀ ਵਿਚ ਨਸ਼ਿਆਂ ਦੇ ਧੰਦੇ 'ਚ ਲਿਪਤ ਕੁਝ ਸ਼ੱਕੀ ਵਿਅਕਤੀਆਂ ਦੇ ਘਰਾਂ...
ਦਿਨ-ਦਿਹਾੜੇ ਕਾਪਾ ਦਿਖਾ ਕੇ ਔਰਤ ਤੇ ਉਸ ਦੇ ਬੱਚੇ ਸਮੇਤ ਕਾਰ ਨੂੰ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  about 6 hours ago
ਜਲਾਲਾਬਾਦ, 25 ਮਈ (ਕਰਨ ਚੁਚਰਾ)-ਇਲਾਕੇ ਅੰਦਰ ਲੁੱਟਖੋਹ ਦੀਆਂ ਵਾਰਦਾਤਾਂ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨੂੰ ਪੂਰੀ ਤਰ੍ਹਾਂ ਉਜਾਗਰ ਕਰਕੇ ਰੱਖ ਦਿੱਤਾ ਹੈ। ਅਜਿਹਾ ਸ਼ਾਇਦ ਹੀ ਕੋਈ ਦਿਨ ਹੋਵੇਗਾ ਜਦ ਕਿਧਰੇ ਚੋਰੀ ਜਾਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਨਾ ਦਿੱਤਾ ਗਿਆ ਹੋਵੇ...
ਗਿਆਨਵਾਪੀ ਮਸਜਿਦ ਕੇਸ ਸਿਵਿਲ ਜੱਜ ਤੋਂ ਫਾਸਟ ਟਰੈਕ ਕੋਰਟ ਟਰਾਂਸਫ਼ਰ, 30 ਮਈ ਨੂੰ ਹੋਵੇਗੀ ਅਗਲੀ ਸੁਣਵਾਈ
. . .  about 6 hours ago
ਨਵੀਂ ਦਿੱਲੀ, 25 ਮਈ-ਗਿਆਨਵਾਪੀ ਮਾਮਲੇ 'ਚ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਅਦਾਲਤ ਨੇ ਬਿਨਾਂ ਸਮਾਂ ਗਵਾਏ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਇਸ ਪੂਰੇ ਮਾਮਲੇ ਨੂੰ ਫਾਸਟ ਟਰੈਕ 'ਤੇ ਤਬਦੀਲ ਕਰ ਦਿੱਤਾ। ਹੁਣ ਗਿਆਨਵਾਪੀ ਮਸਜਿਦ ਦਾ ਮਾਮਲਾ ਤੇਜ਼ੀ ਨਾਲ ਅੱਗੇ ਵਧੇਗਾ, ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਹੋ ਸਕਦੀ ਹੈ ਅਤੇ ਜਲਦ ਤੋਂ ਜਲਦ ਫੈਸਲਾ ਸੁਣਾਇਆ ਜਾ ਸਕਦਾ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 20 ਮੱਘਰ ਸੰਮਤ 553

ਕਪੂਰਥਲਾ / ਫਗਵਾੜਾ

ਉਸਾਰੀ ਕਿਰਤੀਆਂ, ਇਲੈਕਟ੍ਰੀਸ਼ਨਾਂ ਤੇ ਪਲੰਬਰਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 4 ਦਸੰਬਰ (ਅਮਰਜੀਤ ਕੋਮਲ)-ਉਸਾਰੀ ਕਿਰਤੀਆਂ, ਇਲੈਕਟ੍ਰੀਸ਼ਨਾਂ, ਪਲੰਬਰਾਂ ਤੇ ਹੋਰ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਲਈ ਸਾਰੇ ਜ਼ਿਲ੍ਹੇ 'ਚ ਵਿਸ਼ੇਸ਼ ਕੈਂਪ ਲਗਾਏ ਜਾਣਗੇ | ਇਸ ਸੰਬੰਧੀ ਸਹਾਇਕ ਲੇਬਰ ਕਮਿਸ਼ਨ ਨੂੰ ਹੁਕਮ ਜਾਰੀ ਕੀਤੇ ਗਏ ਹਨ | ਇਹ ਸ਼ਬਦ ਰਾਣਾ ਗੁਰਜੀਤ ਸਿੰਘ ਤਕਨੀਕੀ ਸਿੱਖਿਆ, ਬਾਗਬਾਨੀ ਤੇ ਜਲ ਸੰਭਾਲ ਮੰਤਰੀ ਪੰਜਾਬ ਨੇ ਸਥਾਨਕ ਜਲੋਖਾਨਾ ਚੌਂਕ 'ਚ ਪੰਜਾਬ ਐਂਡ ਬਿਲਡਿੰਗ ਐਂਡ ਅਦਰ ਵਰਕਰਜ਼ ਕੰਸਟਰੱਕਸ਼ਨ ਬੋਰਡ ਵਲੋਂ ਉਸਾਰੂ ਕਿਰਤੀਆਂ, ਮਜ਼ਦੂਰਾਂ, ਇਲੈਕਟ੍ਰਸ਼ੀਨਾਂ, ਪਲੰਬਰਾਂ ਦੀ ਰਜਿਸਟ੍ਰੇਸ਼ਨ ਲਈ ਲਗਾਏ ਕੈਂਪ ਦੇ ਉਦਘਾਟਨ ਉਪਰੰਤ ਕਹੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਾਲੀ ਅਗਵਾਈ ਵਾਲੀ ਸਰਕਾਰ ਗਰੀਬ ਤੇ ਸਮਾਜ ਦੇ ਕਮਜ਼ੋਰ ਵਰਗ ਦੇ ਲੋਕਾਂ ਲਈ ਬਣਾਈਆਂ ਭਲਾਈ ਯੋਜਨਾਵਾਂ ਦਾ ਲਾਭ ਦੇਣ ਲਈ ਤਵੱਜੋਂ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਪਹਿਲੀਵਾਰ ਇਸ ਸਾਲ ਦੀਵਾਲੀ ਦੇ ਤਿਉਹਾਰ ਮੌਕੇ ਸਰਕਾਰ ਵਲੋਂ ਰਜਿਸਟਰਡ ਕਿਰਤੀਆਂ ਨੂੰ ਤੋਹਫ਼ੇ ਵਜੋਂ 3100 ਰੁਪਏ ਦਿੱਤੇ ਗਏ ਹਨ, ਜਿਸ 'ਤੇ ਕੁੱਲ 4 ਹਜ਼ਾਰ ਕਰੋੜ ਰੁਪਏ ਖ਼ਰਚ ਕੀਤੇ ਗਏ ਹਨ | ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਹਰ ਆਮ ਵਿਅਕਤੀ ਨੂੰ ਇਹ ਮਹਿਸੂਸ ਹੋ ਰਿਹਾ ਹੈ ਕਿ ਪੰਜਾਬ 'ਚ ਸਰਕਾਰ ਆਪਣੀ ਹੈ, ਇਸ ਲਈ ਉਨ੍ਹਾਂ ਦੇ ਸਮੱਸਿਆਵਾਂ ਨੂੰ ਸੁਣਿਆ ਤੇ ਹੱਲ ਕੀਤਾ ਜਾ ਰਿਹਾ ਹੈ | ਉਨ੍ਹਾਂ ਸਮੂਹ ਕੌਂਸਲਰਾਂ ਨੂੰ ਕਿਹਾ ਕਿ ਉਹ ਆਪਣੇ ਆਪਣੇ ਵਾਰਡਾਂ 'ਚ ਯੋਗ ਲਾਭਪਾਤਰੀਆਂ ਦੀ ਪਹਿਚਾਣ ਕਰਨ ਤਾਂ ਜੋ ਲੋੜਵੰਦ ਵਿਅਕਤੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈ ਸਕਣ | ਉਨ੍ਹਾਂ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੱਖ-ਵੱਖ ਵਾਰਡਾਂ 'ਚ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣੇ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਉਹ ਇਸ ਯੋਜਨਾ ਤਹਿਤ ਸਰਕਾਰ ਦੀ ਸਰਬੱਤ ਯੋਜਨਾ ਬੀਮਾ ਤੋਂ ਲਾਭ ਉਠਾਉਣ ਤੋਂ ਇਲਾਵਾ ਆਪਣੇ ਬੱਚਿਆਂ ਦੀ ਪੜ੍ਹਾਈ ਲਈ 70 ਹਜ਼ਾਰ ਰੁਪਏ ਤੱਕ ਦੀ ਸਹਾਇਤਾ ਤੇ ਹਾਦਸਾ ਹੋਣ ਦੀ ਸੂਰਤ 'ਚ ਮੁਆਵਜ਼ਾ ਲੈ ਸਕਦੇ ਹਨ | ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਉਸਾਰੀ ਕਿਰਤੀਆਂ ਨੂੰ ਪੈਨਸ਼ਨ, ਸ਼ਗਨ ਸਕੀਮ ਤਹਿਤ 51,000 ਰੁਪਏ ਦੇਣ ਦੀ ਵਿਵਸਥਾ ਕੀਤੀ ਗਈ ਹੈ | ਉਨ੍ਹਾਂ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਪੂਰਥਲਾ ਸ਼ਹਿਰ ਵਿਚ ਹੋਰ ਕੈਂਪ ਲਗਾਉਣ ਤੋਂ ਇਲਾਵਾ ਜਲੋਖਾਨਾ ਚੌਂਕ 'ਚ ਕੈਂਪ ਨੂੰ ਸਥਾਈ ਤੌਰ 'ਤੇ ਚਾਲੂ ਰੱਖਿਆ ਜਾਵੇ | ਇਸ ਮੌਕੇ ਉਨ੍ਹਾਂ ਕੁਝ ਕਿਰਤੀਆਂ ਨੂੰ ਰਜਿਸਟ੍ਰੇਸ਼ਨ ਸੰਬੰਧੀ ਕਾਰਡ ਵੀ ਤਕਸੀਮ ਕੀਤੇ | ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਨੂਪਮ ਕਲੇਰ ਨੇ ਕਿਹਾ ਕਿ ਭਲਾਈ ਯੋਜਨਾ ਦਾ ਲਾਭ ਦੇਣ ਵਾਸਤੇ ਵਿਸ਼ੇਸ਼ ਕੈਂਪ ਲਗਾਉਣ ਸੰਬੰਧੀ ਸਮਾਂਸਾਰਨੀ ਅਗਲੇ ਦੋ ਦਿਨਾਂ ਵਿਚ ਜਾਰੀ ਕੀਤੀ ਜਾਵੇਗੀ | ਸਮਾਗਮ ਦੌਰਾਨ ਸਹਾਇਕ ਕਿਰਤ ਕਮਿਸ਼ਨਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਕੈਂਪ ਦੇ ਅੱਜ ਪਹਿਲੇ ਦਿਨ 200 ਤੋਂ ਵੱਧ ਕਿਰਤੀਆਂ ਦੇ ਫਾਰਮ ਭਰ ਕੇ ਆਨਲਾਈਨ ਕੀਤੇ ਗਏ | ਇਸ ਮੌਕੇ ਬੰਗਾ ਦੇ ਸਾਬਕਾ ਕਾਂਗਰਸ ਵਿਧਾਇਕ ਤਰਲੋਚਨ ਸਿੰਘ ਸੂੰਢ, ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਡਿਪਟੀ ਮੇਅਰ ਮਾਸਟਰ ਵਿਨੋਦ ਸੂਦ, ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਦੀਪਕ ਸਲਵਾਨ, ਦੇਸ਼ ਬੰਧੂ, ਮਨੀਸ਼ ਕੁਮਾਰ, ਹਰਸਿਮਰਨਜੀਤ ਸਿੰਘ ਪਿ੍ੰਸ (ਤਿੰਨੇਂ ਕੌਂਸਲਰ) ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਜਥੇ. ਡੋਗਰਾਂਵਾਲਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ, 4 ਦਸੰਬਰ (ਨਰੇਸ਼ ਹੈਪੀ, ਥਿੰਦ)-ਐੱਸ. ਜੀ. ਪੀ. ਸੀ. ਦੀ ਅੰਤਿ੍ੰਗ ਕਮੇਟੀ ਦੇ ਨਵ-ਨਿਯੁਕਤ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਵਲੋਂ ਹੱਕੀ ਮੰਗਾਂ ਲਈ ਹੜਤਾਲ

ਨਡਾਲਾ, 4 ਦਸੰਬਰ (ਮਨਜਿੰਦਰ ਸਿੰਘ ਮਾਨ)-ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵਲੋਂ ਪੰਜਾਬ ਸਰਕਾਰ ਵਲੋਂ ਆਸ਼ਾ ਵਰਕਰਾਂ ਤੇ ਫ਼ੈਸਿਲੀਟੇਟਰਾਂ ਦੀਆਂ ਘੱਟੋ-ਘੱਟ ਉਜਰਤ ਤਹਿਤ ਪੱਕੀਆਂ ਤਨਖ਼ਾਹਾਂ ਨਾ ਦੇਣ, ਉਨ੍ਹਾਂ ਦੀ ਕਿਸੇ ਵੀ ਮੰਗ ਦਾ ਨਿਪਟਾਰਾ ਨਾ ਕਰਨ ...

ਪੂਰੀ ਖ਼ਬਰ »

ਰਾਮਪਾਲ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 4 ਦਸੰਬਰ (ਅਮਰਜੀਤ ਕੋਮਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਜੋਂ ਰਾਮਪਾਲ ਸਿੰਘ ਨੇ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਜੋਂ ਜਲੰਧਰ 'ਚ ਤਾਇਨਾਤ ਸਨ | ਅਹੁਦਾ ਸੰਭਾਲਣ ...

ਪੂਰੀ ਖ਼ਬਰ »

ਸੀ. ਪੀ. ਐੱਫ. ਈ. ਯੂਨੀਅਨ ਦੀ ਮੀਟਿੰਗ ਕੱਲ੍ਹ

ਕਪੂਰਥਲਾ, 4 ਦਸੰਬਰ (ਸਡਾਨਾ)-ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੀ. ਪੀ. ਐੱਫ. ਈ. ਯੂਨੀਅਨ ਵਲੋਂ 9 ਦਸੰਬਰ ਨੂੰ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ | ਇਸ ਸੰਬੰਧੀ ਤਿਆਰੀਆਂ ਨੂੰ ਲੈ ਕੇ ਯੂਨੀਅਨ ਦੀ ਮੀਟਿੰਗ 6 ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਪਲਾਹੀ ਬੀ. ਸੀ. ਵਿੰਗ ਦੇ ਸੂਬਾਈ ਜਥੇਬੰਦਕ ਸਕੱਤਰ ਬਣੇ

ਫਗਵਾੜਾ, 4 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਪਲਾਹੀ ਦੇ ਸੁਖਵਿੰਦਰ ਸਿੰਘ ਪਲਾਹੀ ਬੀ. ਸੀ. ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਬਣੇ ਸੂਬਾਈ ਜਥੇਬੰਦਕ ਸਕੱਤਰ ਬਣੇ | ਇਹ ਨਿਯੁਕਤੀ ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉੱਪ ਮੁੱਖ ਮੰਤਰੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕ ਆਟੋ ਯੂਨੀਅਨ ਦੀ ਹੋਈ ਚੋਣ

ਗੁਰਾਇਆ, 4 ਦਸੰਬਰ (ਬਲਵਿੰਦਰ ਸਿੰਘ)- ਇੱਥੇ ਭਗਵਾਨ ਵਾਲਮੀਕ ਆਟੋ ਯੂਨੀਅਨ ਦੀ ਮੀਟਿੰਗ ਸੰਜੇ ਅਟਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਸੁਦੇਸ਼ ਕੁਮਾਰ ਬਿੱਲਾ ਨੂੰ ਭਗਵਾਨ ਵਾਲਮੀਕ ਆਟੋ ਯੂਨੀਅਨ ਦਾ ਪ੍ਰਧਾਨ ਤੇ ਪਰਮਜੀਤ ਨਾਹਰ ਨੂੰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਘਰਾਂ ਦੇ ਬਾਹਰ ਨੇਮ ਪਲੇਟਾਂ ਨਾ ਲਗਵਾਈਆਂ ਜਾਣ–ਪੰਚਾਇਤ ਅਫ਼ਸਰ

ਨੂਰਮਹਿਲ, 4 ਦਸੰਬਰ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨੇ ਬਲਾਕ ਦੇ ਸਮੂਹ ਸਰਪੰਚਾਂ ਨੂੰ ਇੱਕ ਸਰਕਾਰੀ ਚਿੱਠੀ ਰਾਹੀਂ ਦੱਸਿਆ ਹੈ ਕਿ ਇਸ ਦਫ਼ਤਰ ਦੇ ਪੱਤਰ ਨੰਬਰ 3027 ਮਿਤੀ 11/10/2021 ਦੇ ਸੰਬੰਧ ਵਿਚ ਪਿੰਡਾਂ ਵਿਚ ਘਰਾਂ ਦੇ ਬਾਹਰ ...

ਪੂਰੀ ਖ਼ਬਰ »

ਖੇਡਾਂ ਸਾਡੇ ਜੀਵਨ ਦਾ ਮੁੱਖ ਅੰਗ ਹਨ, ਜੋ ਸਾਨੂੰ ਅੱਗੇ ਵਧਣ ਲਈ ਪ੍ਰੇਰਦੀਆਂ ਹਨ- ਡਾ: ਇਕਬਾਲ ਸਿੰਘ

ਮਲਸੀਆਂ, 4 ਦਸੰਬਰ (ਸੁਖਦੀਪ ਸਿੰਘ)- ਸ. ਚਾਨਣ ਸਿੰਘ ਚੰਦੀ ਤੇ ਸ. ਪ੍ਰਦੂਮਣ ਸਿੰਘ ਚੰਦੀ ਸਪੋਰਟਸ ਕਲੱਬ ਪਿੰਡ ਕਾਸੂਪੁਰ ਵੱਲੋਂ ਕਲੱਬ ਦੇ ਪ੍ਰਧਾਨ ਹਰਬੰਸ ਸਿੰਘ ਚੰਦੀ ਤੇ ਜਥੇਬੰਦਕ ਸਕੱਤਰ ਕੰਵਰਜੀਤ ਸਿੰਘ ਲਵਲੀ ਚੰਦੀ ਦੀ ਦੇਖ-ਰੇਖ ਵਿੱਚ ਸਵ: ਜਥੇਦਾਰ ਸ਼ਿੰਗਾਰਾ ...

ਪੂਰੀ ਖ਼ਬਰ »

ਰੇਤ ਦੇ ਟਿੱਪਰ ਲੰਘਾਉਣ ਲਈ ਕਬਰਾਂ 'ਤੋਂ ਰਸਤਾ ਬਣਾਉਣ ਦਾ ਦੋਸ਼

ਫਿਲੌਰ, 4 ਦਸੰਬਰ (ਵਿਪਨ ਗੇਰੀ)- ਪਿੰਡ ਸੇਲਕੀਆਣਾ ਦੇ ਵਾਸੀਆਂ ਵੱਲੋਂ ਰੇਤ ਦਾ ਕੰਮ ਕਰਨ ਵਾਲਿਆਂ ਖ਼ਿਲਾਫ਼ ਜੰਗ ਛੇੜੀ ਹੋਈ ਹੈ ਤੇ ਪਿੰਡ ਵਾਸੀਆਂ ਨੇ ਪਿਛਲੇ ਇੱਕ ਹਫ਼ਤੇ ਤੋਂ ਧਰਨਾ ਲਗਾ ਕਿ ਰਸਤਾ ਬੰਦ ਕੀਤਾ ਹੋਇਆ ਹੈ | ਪਿੰਡ ਦੇ ਲੋਕਾਂ ਵੱਲੋਂ ਮਾਈਨਿੰਗ ਕਰਨ ਵਾਲਿਆਂ ...

ਪੂਰੀ ਖ਼ਬਰ »

6 ਮਹੀਨੇ 'ਚ ਹੀ ਨਗਰ ਕੌਂਸਲ ਆਦਮਪੁਰ ਵੱਲੋਂ 159 ਕਰੋੜ ਦੇ ਵਿਕਾਸ ਕੰਮ ਸ਼ੁਰੂ- ਪ੍ਰਧਾਨ ਕਰਵਲ

ਆਦਮਪੁਰ, 4 ਦਸੰਬਰ (ਰਮਨ ਦਵੇਸਰ, ਹਰਪ੍ਰੀਤ ਸਿੰਘ)- ਆਦਮਪੁਰ ਸ਼ਹਿਰ ਵਿਚ ਵਿਕਾਸ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਹ ਸ਼ਬਦ ਨਗਰ ਕੌਂਸਲ ਆਦਮਪੁਰ ਦੇ ਪ੍ਰਧਾਨ ਦਰਸ਼ਨ ਸਿੰਘ ਕਰਵਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਗਰ ਕੌਂਸਲ ਦਫ਼ਤਰ ਵਿਖੇ ਕਹੇ | ਨਗਰ ...

ਪੂਰੀ ਖ਼ਬਰ »

ਹਲਕਾ ਸੁਲਤਾਨਪੁਰ ਲੋਧੀ ਤੋਂ 2 ਹੋਰ ਬਲਾਕ ਸੰਮਤੀ ਮੈਂਬਰਾਂ ਨੇ ਰਾਣਾ ਇੰਦਰਪ੍ਰਤਾਪ ਨੂੰ ਦਿੱਤਾ ਸਮਰਥਨ

ਸੁਲਤਾਨਪੁਰ ਲੋਧੀ/ਕਪੂਰਥਲਾ, 4 ਦਸੰਬਰ (ਪ.ਪ. ਰਾਹੀਂ)-ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਕਾਂਗਰਸੀ ਆਗੂ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਦਿਨੋ-ਦਿਨ ਮਿਲ ਰਹੇ ਭਰਵੇਂ ਹੁੰਗਾਰੇ ਤਹਿਤ ਅੱਜ ਬਲਾਕ ਸੰਮਤੀ ਮੈਂਬਰਾਂ ਦਲਬੀਰ ਸਿੰਘ ਚੀਮਾ ਅਤੇ ਗਗਨਦੀਪ ਸਿੰਘ ਬਾਜਵਾ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੇ ਆਗੂਆਂ ਵਲੋਂ ਜਥੇ. ਢਪਈ ਦੇ ਹੱਕ 'ਚ ਮੀਟਿੰਗ

ਕਪੂਰਥਲਾ, 4 ਦਸੰਬਰ (ਸਡਾਨਾ)-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਅੱਜ ਅਕਾਲੀ-ਬਸਪਾ ਗੱਠਜੋੜ ਦੇ ਆਗੂਆਂ ਦੀ ਮੀਟਿੰਗ ਕਪੂਰਥਲਾ ਹਲਕੇ ਤੋਂ ਐਲਾਨੇ ਗਏ ਬਸਪਾ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਜਥੇਦਾਰ ਦਵਿੰਦਰ ਸਿੰਘ ਢਪਈ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਫੈਸਿਲੀਟੇਟਰ ਯੂਨੀਅਨ ਵਲੋਂ ਦੂਸਰੇ ਦਿਨ ਵੀ ਰੋਸ ਰੈਲੀ

ਖਲਵਾੜਾ, 4 ਦਸੰਬਰ (ਮਨਦੀਪ ਸਿੰਘ ਸੰਧੂ)-ਆਸ਼ਾ ਵਰਕਰਾਂ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਦੇ ਘੱਟੋ-ਘੱਟ ਉਜਰਤ ਤਹਿਤ ਪੱਕੀਆਂ ਤਨਖ਼ਾਹਾਂ ਨਾ ਦੇਣ ਅਤੇ ਉਨ੍ਹਾਂ ਦੀ ਕਿਸੇ ਵੀ ਮੰਗ ਦਾ ਨਿਪਟਾਰਾ ਨਾ ਕਰਨ ਦੇ ਵਿਰੁੱਧ ਸਮੁੱਚੇ ਪੰਜਾਬ ਵਿਚ ...

ਪੂਰੀ ਖ਼ਬਰ »

ਵਿਆਹੁਤਾ ਨੂੰ ਮਰਨ ਲਈ ਮਜਬੂਰ ਕਰਨ ਵਾਲੇ ਪਤੀ, ਸੱਸ, ਸਹੁਰਾ, ਨਣਾਨ 'ਤੇ ਮਾਮਲਾ ਦਰਜ

ਭੁਲੱਥ, 4 ਦਸੰਬਰ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਪਿੰਡ ਪੰਡੋਰੀ ਰਾਜਪੂਤਾਂ ਵਿਖੇ ਇਕ ਵਿਆਹੁਤਾ ਨੂੰ ਮਰਨ ਲਈ ਮਜ਼ਬੂਰ ਕਰਨ ਵਾਲੇ ਪਤੀ, ਸੱਸ, ਸਹੁਰਾ, ਨਣਾਨ ਅਤੇ ਇਕ ਹੋਰ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਕੋਲ ਦਿੱਤੇ ਗਏ ਬਿਆਨਾਂ 'ਚ ਕਰਨੈਲ ...

ਪੂਰੀ ਖ਼ਬਰ »

ਅਧਿਆਪਕ 8 ਨੂੰ ਜਲੰਧਰ 'ਚ ਕੀਤੀ ਜਾ ਰਹੀ ਰੈਲੀ 'ਚ ਸ਼ਾਮਿਲ ਹੋਣ-ਜੈਮਲ ਸਿੰਘ

ਕਪੂਰਥਲਾ, 4 ਦਸੰਬਰ (ਵਿ.ਪ੍ਰ.)-ਸਾਂਝਾ ਅਧਿਆਪਕ ਮੋਰਚੇ ਵਲੋਂ 8 ਦਸੰਬਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਚੋਣ ਹਲਕੇ ਜਲੰਧਰ 'ਚ ਕੀਤੀ ਜਾਣ ਵਾਲੀ ਰੈਲੀ ਦੀ ਤਿਆਰੀ ਸਬੰਧੀ ਅੱਜ ਡੀ. ਟੀ. ਐੱਫ. ਕਪੂਰਥਲਾ ਦੇ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਜ਼ਿਲ੍ਹਾ ...

ਪੂਰੀ ਖ਼ਬਰ »

ਆਗ਼ਾਮੀ ਚੋਣਾਂ 'ਚ ਪੰਜਾਬ 'ਚ ਅਕਾਲੀ-ਬਸਪਾ ਗੱਠਜੋੜ ਬਣਾਏਗਾ ਸਰਕਾਰ-ਕੈਪਟਨ ਹਰਮਿੰਦਰ ਸਿੰਘ

ਸੁਲਤਾਨਪੁਰ ਲੋਧੀ, 4 ਦਸੰਬਰ (ਨਰੇਸ਼ ਹੈਪੀ, ਥਿੰਦ)-2022 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਉਪਰੰਤ ਅਕਾਲੀ ਦਲ ਬਸਪਾ ਗੱਠਜੋੜ ਪੰਜਾਬ ਅੰਦਰ ਸਰਕਾਰ ਬਣਾਏਗਾ, ਜਿਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ | ਇਹ ਦਾਅਵਾ ਸ਼੍ਰੋਮਣੀ ...

ਪੂਰੀ ਖ਼ਬਰ »

ਪੁਲਿਸ ਚੌਕਸੀ ਵਧਾਉਣ ਲਈ ਜ਼ਿਲ੍ਹੇ ਭਰ 'ਚ ਥਾਣਾ ਮੁਖੀਆਂ ਵਲੋਂ ਕਰਮਚਾਰੀਆਂ ਨਾਲ ਮੀਟਿੰਗ

ਕਪੂਰਥਲਾ, 4 ਦਸੰਬਰ (ਸਡਾਨਾ)-ਜ਼ਿਲ੍ਹੇ 'ਚ ਮਾੜੇ ਅਨਸਰਾਂ ਨੂੰ ਸਖ਼ਤੀ ਨਾਲ ਕਾਬੂ ਕਰਨ ਦੇ ਮਨੋਰਥ ਨਾਲ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੇ ਸੀ. ਆਈ. ਏ. ਸਟਾਫ਼ ਵਿਖੇ ਥਾਣਾ ਮੁਖੀਆਂ ਵਲੋਂ ਸਾਥੀਆਂ ਕਰਮਚਾਰੀਆਂ ਦੇ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਇਕ ਪੱਤਰਕਾਰ ਨੂੰ ਮਿਥੀ ਸੀਮਾ ਅੰਦਰ ਰਹਿ ਕੇ ਸਰਬੋਤਮ ਪ੍ਰਦਰਸ਼ਨ ਕਰਨਾ ਪੈਂਦਾ ਹੈ-ਬਲਜੀਤ ਬੱਲੀ

ਕਪੂਰਥਲਾ, 4 ਦਸੰਬਰ (ਅਮਰਜੀਤ ਕੋਮਲ)-ਪੂਰਨ ਆਜ਼ਾਦੀ ਹਰ ਥਾਂ 'ਤੇ ਹਰ ਮੌਕੇ ਨਹੀਂ ਹੁੰਦੀ, ਅਕਸਰ ਇਕ ਪੱਤਰਕਾਰ ਨੂੰ ਇਕ ਮਿੱਥੀ ਸੀਮਾ ਅੰਦਰ ਰਹਿ ਕੇ ਹੀ ਆਪਣਾ ਸਰਵੋਤਮ ਪ੍ਰਦਰਸ਼ਨ ਕਰਨਾ ਪੈਂਦਾ ਹੈ | ਇਹ ਸ਼ਬਦ ਉੱਘੇ ਪੱਤਰਕਾਰ ਤੇ ਬਾਬੂ ਸ਼ਾਹੀ ਡਾਟ ਕਾਮ ਦੇ ਮੁੱਖ ...

ਪੂਰੀ ਖ਼ਬਰ »

ਬਲਵੀਰ ਸਿੰਘ ਗੰਢਮ ਬਣੇ ਬੀ. ਸੀ. ਵਿੰਗ ਦੋਆਬਾ ਜ਼ੋਨ ਦੇ ਸਕੱਤਰ

ਫਗਵਾੜਾ, 4 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਗੰਢਵਾ ਦੇ ਬਲਵੀਰ ਸਿੰਘ ਗੰਢਮ ਸ਼ੋ੍ਰਮਣੀ ਅਕਾਲੀ ਦਲ ਬੀ. ਸੀ. ਵਿੰਗ ਦੋਆਬਾ ਜ਼ੋਨ ਦੇ ਸਕੱਤਰ ਬਣੇ | ਇਸ ਨਿਯੁਕਤੀ 'ਤੇ ਬਲਵੀਰ ਸਿੰਘ ਗੰਢਮ ਨੇ ਆਖਿਆ ਕਿ ਪਾਰਟੀ ਦੇ ਪ੍ਰਧਾਨ ਨੇ ਜੋ ਇਹ ਛੋਟੇ ਜਿਹੇ ਵਰਕਰ ਨੂੰ ਵੱਡੀ ...

ਪੂਰੀ ਖ਼ਬਰ »

ਵਿਆਹੁਤਾ ਨੂੰ ਮਰਨ ਲਈ ਮਜਬੂਰ ਕਰਨ ਵਾਲੇ ਪਤੀ, ਸੱਸ, ਸਹੁਰਾ, ਨਣਾਨ 'ਤੇ ਮਾਮਲਾ ਦਰਜ

ਭੁਲੱਥ, 4 ਦਸੰਬਰ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਪਿੰਡ ਪੰਡੋਰੀ ਰਾਜਪੂਤਾਂ ਵਿਖੇ ਇਕ ਵਿਆਹੁਤਾ ਨੂੰ ਮਰਨ ਲਈ ਮਜ਼ਬੂਰ ਕਰਨ ਵਾਲੇ ਪਤੀ, ਸੱਸ, ਸਹੁਰਾ, ਨਣਾਨ ਅਤੇ ਇਕ ਹੋਰ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਕੋਲ ਦਿੱਤੇ ਗਏ ਬਿਆਨਾਂ 'ਚ ਕਰਨੈਲ ...

ਪੂਰੀ ਖ਼ਬਰ »

ਮੋਟਰਾਂ ਦੀ ਬਿਜਲੀ ਨਾ ਆਉਣ ਦੀ ਕਿਸਾਨਾਂ ਵਲੋਂ ਮੁੱਖ ਇੰਜੀਨੀਅਰ ਨੂੰ ਸ਼ਿਕਾਇਤ

ਜਲੰਧਰ, 4 ਦਸੰਬਰ (ਸ਼ਿਵ)-ਕਪੂਰਥਲਾ ਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਜਲੰਧਰ ਸਥਿਤ ਪਾਵਰਕਾਮ ਦੇ ਮੁੱਖ ਇੰਜ. ਜੈਨਿੰਦਰ ਦਾਨੀਆ ਨੂੰ ਮੋਟਰਾਂ ਦੀ ਬਿਜਲੀ ਨਾ ਮਿਲਣ ਦੀ ਸ਼ਿਕਾਇਤ ਕੀਤੀ ਹੈ ਤੇ ਕਿਹਾ ਹੈ ਕਿ ਬਿਜਲੀ ਨਾ ਆਉਣ 'ਤੇ ਸਬਜ਼ੀਆਂ ਦਾ ਵੱਡੇ ...

ਪੂਰੀ ਖ਼ਬਰ »

ਨਸਬੰਦੀ ਪੰਦਰਵਾੜੇ ਦੌਰਾਨ ਮਰਦਾਂ ਤੇ ਔਰਤਾਂ ਨੇ ਕਰਵਾਏ ਪਰਿਵਾਰ ਨਿਯੋਜਨ ਦੇ ਆਪ੍ਰੇਸ਼ਨ

ਜਲੰਧਰ, 4 ਦਸੰਬਰ (ਐੱਮ.ਐੱਸ. ਲੋਹੀਆ) -ਪਰਿਵਾਰ ਨਿਯੋਜਨ ਪ੍ਰਤੀ ਲੋਕਾਂ ਨੂੰ ਜਾਗਰੂਕ ਅਤੇ ਪਰਿਵਾਰ ਨਿਯੋਜਨ ਦੀਆਂ ਸੇਵਾਵਾਂ ਦੇਣ ਦੇ ਮਕਸਦ ਨਾਲ 21 ਨਵੰਬਰ ਤੋਂ 4 ਦਸੰਬਰ ਤੱਕ ਨਸਬੰਦੀ ਪੰਦਰਵਾੜਾ ਮਨਾਇਆ ਗਿਆ, ਜਿਸ ਦੌਰਾਨ 202 ਮਰਦਾਂ ਅਤੇ ਅÏਰਤਾਂ ਵਲੋਂ ਪਰਿਵਾਰ ...

ਪੂਰੀ ਖ਼ਬਰ »

ਮਾਤਾ ਪ੍ਰੀਤਮ ਕੌਰ ਚੱਢਾ ਨੂੰ ਭਾਵ ਭਿੰਨੀਆਂ ਸ਼ਰਧਾਜਲੀਆਂ

ਜਲੰਧਰ, 4 ਨਵੰਬਰ (ਹਰਵਿੰੇਦਰ ਸਿੰਘ ਫੁੱਲ)- ਮਾਤਾ ਪ੍ਰੀਤਮ ਕੌਰ ਚੱਢਾ ਜੋ ਬੀਤੇ ਦਿਨੀ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਆਤਮਿਕ ਸ਼ਾਂਤੀ ਲਈ ਰੱਖੇ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ | ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਗੁਰਦੁਆਰਾ ਨੌਵੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਉਦਯੋਗਾਂ ਦੇ ਮਾਹਿਰਾਂ ਨਾਲ ਮਿਲ ਕੇ ਬਣਾਈ ਜਾਵੇਗੀ ਸਿੱਖਿਆ ਨੀਤੀ- ਪਰਗਟ ਸਿੰਘ

ਜਲੰਧਰ, 4 ਦਸੰਬਰ (ਰਣਜੀਤ ਸਿੰਘ ਸੋਢੀ)- ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂ ਵਿਦਿਆਲਾ ਜਲੰਧਰ ਵੱਲੋਂ ਪੰਜਾਬ ਸਰਕਾਰ ਦੇ ਪ੍ਰਤੀਨਿਧੀਆਂ ਨਾਲ ਮਿਲ ਕੇ 'ਪੰਜਾਬ ਦਾ ਭਵਿੱਖ' ਪ੍ਰੋਗਰਾਮ ਕਰਵਾਇਆ ਗਿਆ ਜਿਸ 'ਚ ਪਦਮਸ੍ਰੀ ਪਰਗਟ ਸਿੰਘ, ਉੱਚ ...

ਪੂਰੀ ਖ਼ਬਰ »

ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਨੂੰ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਲੋੜ : ਅਮਿਤ ਸ਼ਰਮਾ

ਜਲੰਧਰ, 4 ਦਸੰਬਰ (ਜਤਿੰਦਰ ਸਾਬੀ)- ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਅਪੀਲ ਕਰਦਿਆਂ ਜੁਆਇੰਟ ਕਮਿਸ਼ਨਰ ਜੀ.ਐਸ.ਟੀ. ਅਮਿਤ ਸ਼ਰਮਾ ਨੇ ਅੱਜ ਜਲੰਧਰ ਹਾਈਟਸ ਕਿ੍ਕਟ ਪ੍ਰੀਮੀਅਰ ਲੀਗ ਦੇ ਤੀਜੇ ...

ਪੂਰੀ ਖ਼ਬਰ »

ਨਾਰੀ ਨਿਕੇਤਨ ਵਿਖੇ ਉਤਸ਼ਾਹ ਨਾਲ ਮਨਾਇਆ ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜ਼ਰਾਲ ਦਾ ਜਨਮ ਦਿਨ

ਜਲੰਧਰ, 4 ਦਸੰਬਰ (ਹਰਵਿੰਦਰ ਸਿੰਘ ਫੁੱਲ)-ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਦਾ ਜਨਮ ਦਿਨ ਜਲੰਧਰ ਦੇ ਨਾਰੀ ਨਿਕੇਤਨ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਨਾਰੀ ਨਿਕੇਤਨ ਦੇ ਟਰੱਸਟੀ ਸੀਮਾ ਚੋਪੜਾ, ਨੀਨਾ ਸੋਧੀ, ਸੀ.ਈ.ਉ. ਨਵਿਤਾ ...

ਪੂਰੀ ਖ਼ਬਰ »

57ਵੀਂ ਸੀਨੀਅਰ ਪੰਜਾਬ ਸਟੇਟ ਜਿਮਨਾਸਟਿਕ ਚੈਂਪੀਅਨਸ਼ਿਪ ਸ਼ੁਰੂ

ਜਲੰਧਰ, 4 ਦਸੰਬਰ (ਜਤਿੰਦਰ ਸਾਬੀ)- 57ਵੀਂ ਸੀਨੀਅਰ ਪੰਜਾਬ ਸਟੇਟ ਜਿਮਨਾਸਟਿਕ ਚੈਂਪੀਅਨਸ਼ਿਪ (ਰਿਧਮਿਕ) ਸਪੋਰਟਸ ਸਕੂਲ ਜਲੰਧਰ ਵਿਖੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਈ | ਚੈਂਪੀਅਨਸ਼ਿਪ ਦਾ ਉਦਘਾਟਨ ਬੰਗਲਾਦੇਸ਼ ਜਿਮਨਾਸਟਿਕ ਫੈੱਡਰੇਸ਼ਨ ਦੇ ਜਨਰਲ ਸਕੱਤਰ ਅਹਿਮਦ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਦੀਆਂ ਮਨਮਾਨੀਆਂ ਖ਼ਿਲਾਫ਼ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਸ਼ੁਰੂ ਕਰੇਗੀ ਲੋਕ ਲਹਿਰ-ਸਤਨਾਮ ਸਿੰਘ

ਕਪੂਰਥਲਾ, 4 ਦਸੰਬਰ (ਵਿ.ਪ੍ਰ.)-ਨਿੱਜੀ ਸਕੂਲਾਂ ਦੇ ਤਾਨਾਸ਼ਾਹੀ ਫ਼ੈਸਲਿਆਂ ਦੇ ਮਾਰੂ ਪ੍ਰਭਾਵਾਂ ਤੋਂ ਮਾਪਿਆਂ ਨੂੰ ਬਚਾਉਣ ਤੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਵਲੋਂ ਉਪਰਾਲੇ ਸ਼ੁਰੂ ਕੀਤੇ ਗਏ ਹਨ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਐੱਸ. ਡੀ. ਕਾਲਜ 'ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਸੁਲਤਾਨਪੁਰ ਲੋਧੀ, 4 ਦਸੰਬਰ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੀਆਂ ਹਦਾਇਤਾਂ ਅਨੁਸਾਰ ਐੱਸ. ਡੀ. ਕਾਲਜ ਫ਼ਾਰ ਵੁਮੈਨ ਵਿਖੇ ਕਾਲਜ ਦੇ ਐੱਨ. ਐੱਸ. ਐੱਸ. ਵਿਭਾਗ ਵਲੋਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਪ੍ਰੋਗਰਾਮ ਦੇ ਤਹਿਤ ਵੱਖ-ਵੱਖ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਆਰੀਆਂਵਾਲ ਸਕੂਲ 'ਚ ਕੰਕਰੀਟ ਪਾਉਣ ਦਾ ਕੰਮ ਸ਼ੁਰੂ-ਗੋਪੀ

ਸਿੱਧਵਾਂ ਦੋਨਾ, 4 ਦਸੰਬਰ (ਅਵਿਨਾਸ਼ ਸ਼ਰਮਾ)-ਪਿੰਡ ਆਰੀਆਂਵਾਲ ਜ਼ਿਲ੍ਹਾ ਕਪੂਰਥਲਾ ਦੇ ਛੋਟੇ ਜਿਹੇ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਗੋਪੀ ਵਲੋਂ ਪਿੰਡ 'ਚ ਕਰਵਾਏ ਵਿਕਾਸ ਕਾਰਜਾਂ ਦੀ ਸਭ ਪਾਸੇ ਚਰਚਾ ਹੋ ਰਹੀ ਹੈ ਜੋ ਕਿ ਪੂਰੀ ਲਗਨ ਤੇ ਮਿਹਨਤ ਨਾਲ ਪੰਜਾਬ ਸਰਕਾਰ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਪਲਾਹੀ ਵਿਖੇ ਸਾਹਿਬਜ਼ਾਦਿਆਂ ਦੀ ਯਾਦ 'ਚ ਧਾਰਮਿਕ ਸਮਾਗਮ

ਫਗਵਾੜਾ, 4 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਹਰਿਗੋਬਿੰਦ ਐਜੂਕੇਸ਼ਨਲ ਕੌਸ਼ਲ ਰਜਿ: ਪਲਾਹੀ ਵਲੋਂ ਜਗਤ ਸਿੰਘ ਪਲਾਹੀ ਮੈਮੋਰੀਅਲ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਮੀਰੀ-ਪੀਰੀ ਹਾਲ ...

ਪੂਰੀ ਖ਼ਬਰ »

ਰਾਜੰਬਸ ਕੌਰ ਰਾਣਾ ਨੇ ਕੋਟ ਕਰਾਰ ਖਾਂ 'ਚ ਬਣਨ ਵਾਲੀ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ

ਕਪੂਰਥਲਾ, 4 ਦਸੰਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਸਮਾਰਟ ਵਿਲੇਜ ਯੋਜਨਾ ਤਹਿਤ ਪਿੰਡਾਂ 'ਚ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ ਆਦਿ ਦੀ ਸਹੂਲਤ ਸੌ ਫੀਸਦੀ ਆਬਾਦੀ ਨੂੰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ | ਇਹ ਸ਼ਬਦ ...

ਪੂਰੀ ਖ਼ਬਰ »

ਜੀ. ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਦੇ ਸਟਾਫ਼ ਵਲੋਂ ਸੁਖਬੀਰ ਦਾ ਸਵਾਗਤ

ਕਪੂਰਥਲਾ, 4 ਦਸੰਬਰ (ਵਿ.ਪ੍ਰ.)-ਬੀਤੇ ਦਿਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਪੁੱਜਣ 'ਤੇ ਸਕੂਲ ਦੀ ਪ੍ਰਬੰਧਕ ਕਮੇਟੀ ਤੇ ਸਕੂਲ ਦੇ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਸਕੂਲ ...

ਪੂਰੀ ਖ਼ਬਰ »

ਸ਼ਾਲਾਪੁਰ ਬੇਟ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਤਲਵੰਡੀ ਚੌਧਰੀਆਂ, 4 ਦਸੰਬਰ (ਪਰਸਨ ਲਾਲ ਭੋਲਾ)-ਪਿੰਡ ਤਲਵੰਡੀ ਚੌਧਰੀਆਂ ਕੋਠੇ ਨੇੜੇ ਸ਼ਾਲਾਪੁਰ ਬੇਟ ਵਿਖੇ ਬਲਦੇਵ ਸਿੰਘ, ਕਰਨੈਲ ਸਿੰਘ, ਮਹਿੰਦਰ ਸਿੰਘ, ਜਗਜੀਤ ਸਿੰਘ ਨਰਫੈਲ ਸਿੰਘ ਮੱਲ੍ਹੀ ਤੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਸ੍ਰੀ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ 'ਚ ਲਗਾਈ ਦੋ ਰੋਜ਼ਾ ਹਾਰਡਵੇਅਰ ਫੈਬਰੀਕੇਸ਼ਨ ਵਰਕਸ਼ਾਪ

ਕਪੂਰਥਲਾ, 4 ਦਸੰਬਰ (ਵਿ.ਪ੍ਰ.)-ਕੰਪਿਊਟਰ ਚਲਾਉਣ ਦੇ ਨਾਲ-ਨਾਲ ਹਾਰਡਵੇਅਰ ਦਾ ਗਿਆਨ ਹੋਣਾ ਵੀ ਜ਼ਰੂਰੀ ਹੈ ਤਾਂ ਜੋ ਕਿਸੇ ਤਰ੍ਹਾਂ ਦੀ ਸਮੱਸਿਆ ਨੂੰ ਸਹੀ ਤਰੀਕੇ ਨਾਲ ਹੱਲ ਕੀਤਾ ਜਾ ਸਕੇ | ਇਹ ਸ਼ਬਦ ਰਜੇਸ਼ ਗੁਪਤਾ ਹਾਰਡ ਵੇਅਰ ਮਾਹਿਰ ਨੇ ਅੱਜ ਸਥਾਨਕ ਹਿੰਦੂ ਕੰਨਿਆ ...

ਪੂਰੀ ਖ਼ਬਰ »

ਪਿੰਡ ਨਾਨੋਂ ਮੱਲ੍ਹੀਆਂ ਦੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ-ਸਰਪੰਚ

ਹੁਸੈਨਪੁਰ, 3 ਦਸੰਬਰ-(ਸੋਢੀ)-ਪਿੰਡ ਨਾਨੋਂ ਮੱਲ੍ਹੀਆਂ ਨੂੰ ਹਲਕੇ ਭਰ 'ਚੋਂ ਨਮੂਨੇ ਦਾ ਪਿੰਡ ਬਣਾਉਣ ਦੇ ਮਨੋਰਥ ਨਾਲ ਗਰਾਮ ਪੰਚਾਇਤ ਨਾਨੋਂ ਮੱਲ੍ਹੀਆਂ ਵਲੋਂ ਪਿੰਡ ਦਾ ਸਰਵਪੱਖੀ ਵਿਕਾਸ ਬਿਨਾਂ ਭੇਦਭਾਵ ਕਰਵਾਇਆ ਜਾ ਰਿਹਾ ਹੈ | ਇਹ ਸ਼ਬਦ ਗੁਰਮੇਲ ਸਿੰਘ ਮੱਲ੍ਹੀ ਤੇ ...

ਪੂਰੀ ਖ਼ਬਰ »

ਦਿ ਕਪੂਰਥਲਾ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਆਮ ਇਜਲਾਸ

ਕਪੂਰਥਲਾ, 4 ਦਸੰਬਰ (ਵਿ.ਪ੍ਰ.)-ਦਿ ਕਪੂਰਥਲਾ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਕਪੂਰਥਲਾ ਦਾ ਆਮ ਇਜਲਾਸ ਕਪੂਰਥਲਾ ਵਿਖੇ ਬੈਂਕ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਹੋਇਆ, ਜਿਸ 'ਚ ਬੈਂਕ ਦੇ ਸਮੂਹ ਮੈਂਬਰ ...

ਪੂਰੀ ਖ਼ਬਰ »

ਰੋਟਰੀ ਕਲੱਬ ਸੁਲਤਾਨਪੁਰ ਲੋਧੀ ਈਕੋ ਵਲੋਂ ਸਕੂਲ ਨੂੰ ਗੀਜ਼ਰ ਭੇਟ

ਸੁਲਤਾਨਪੁਰ ਲੋਧੀ, 4 ਦਸੰਬਰ (ਨਰੇਸ਼ ਹੈਪੀ, ਥਿੰਦ)-ਰੋਟਰੀ ਕਲੱਬ ਸੁਲਤਾਨਪੁਰ ਲੋਧੀ (ਈਕੋ) ਵਲੋਂ ਮਨੁੱਖਤਾ ਦੀ ਸੇਵਾ ਲਈ ਆਰੰਭ ਕੀਤੇ ਸਮਾਜ ਸੇਵਾ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਸੈਦਪੁਰ ਵਿਖੇ ਗੀਜ਼ਰ ਦਾਨ ਕੀਤਾ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਮਾਨ ਨੂੰ ਕੈਬਨਿਟ ਰੈਂਕ ਮਿਲਣ 'ਤੇ ਸਮਰਥਕਾਂ ਨੇ ਪਾਏ ਭੰਗੜੇ

ਫਗਵਾੜਾ, 4 ਦਸੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਦੇ ਸਾਬਕਾ ਮੰਤਰੀ ਤੇ ਪੰਜਾਬ ਐਗਰੋ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੂੰ ਕੈਬਨਿਟ ਰੈਂਕ ਨਾਲ ਨਿਵਾਜੇ ਜਾਣ ਦਾ ਉਨ੍ਹਾਂ ਦੇ ਸਮਰਥਕਾਂ ਨੇ ਸਵਾਗਤ ਕੀਤਾ ਹੈ | ਕੈਬਨਿਟ ਰੈਂਕ ਦੀ ਸੂਚਨਾ ਮਿਲਦੇ ਸਾਰ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ 'ਚ ਕਿਤਾਬਾਂ ਪੜ੍ਹਨ ਦਾ ਰੁਝਾਨ ਲਗਾਤਾਰ ਘਟ ਰਿਹੈ-ਪਿ੍ੰ. ਕੁਲਵਰਨ ਸਿੰਘ

ਸੁਲਤਾਨਪੁਰ ਲੋਧੀ, 4 ਦਸੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਜੱਬੋਵਾਲ ਵਿਖੇ ਨੌਜਵਾਨ ਮਨਦੀਪ ਸਿੰਘ ਵਲੋਂ ਖੇਤਾਂ 'ਚ ਮੋਟਰ 'ਤੇ ਖੋਲ੍ਹੀ ਤੇਰਾ-ਤੇਰਾ ਲਾਇਬ੍ਰੇਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX