ਮਾਹਿਲਪੁਰ, 5 ਦਸੰਬਰ (ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੀ ਪ੍ਰਬੰਧਕੀ ਕਮੇਟੀ ਤੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਦੇਖ-ਰੇਖ ਕਾਲਜ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਕਰਕੇ ਕਰਵਾਏ ਜਾ ਰਹੇ ਪੰਜਾਬ ਯੂਨੀਵਰਸਿਟੀ ਜ਼ੋਨਲ ਯੁਵਕ ਤੇ ਵਿਰਾਸਤੀ ਮੇਲਾ ਸਮਾਪਤ ਹੋ ਗਿਆ | ਚਾਰ ਰੋਜ਼ਾ ਯੂਥ ਫੈਸਟੀਵਲ 'ਚ ਆਨ ਸਟੇਜ ਤੇ ਆਫ ਸਟੇਜ ਵੰਨਗੀਆਂ 'ਚ ਬਿਹਰਤਰੀਨ ਕਾਰਗੁਜ਼ਾਰੀ ਦੇ ਆਧਾਰ 'ਤੇ ਮੇਜ਼ਬਾਨ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਨੇ ਓਵਰ ਆਲ ਟਰਾਫ਼ੀ ਜਿੱਤ ਲਈ | ਸਮਾਰੋਹ ਦੇ ਪਹਿਲੇ ਸੈਸ਼ਨ ਦੌਰਾਨ ਲੋਕ ਸਭਾ ਮੈਂਬਰ ਮੁਨੀਸ਼ ਤਿਵਾੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕਾਲਜ ਦੀ ਪ੍ਰਬੰਧਕੀ ਕਮੇਟੀ ਨੂੰ ਅਜਿਹੇ ਸਮਾਰੋਹ ਲਈ ਵਧਾਈ ਦਿੰਦਿਆਂ ਕਾਲਜ ਦੇ ਵਿਕਾਸ ਲਈ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ | ਦੂਜੇ ਸੈਸ਼ਨ ਦੀ ਪ੍ਰਧਾਨਗੀ ਵਿਧਾਇਕ ਡਾ. ਰਾਜ ਕੁਮਾਰ ਕਰਦੇ ਹੋਏ ਕਿਹਾ ਕਿ ਅਜਿਹੇ ਸਮਾਰੋਹ ਕਰਵਾਉਣੇ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਜ਼ਰੂਰੀ ਹਨ | ਉਨ੍ਹਾਂ ਆਪਣੇ ਅਖਤਿਆਰੀ ਕੋਟੇ 'ਚੋਂ ਕਾਲਜ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ | ਇਸ ਸੈਸ਼ਨ ਦੌਰਾਨ ਭੰਗੜੇ ਦੇ ਮੁਕਾਬਲੇ 'ਚ ਖ਼ਾਲਸਾ ਕਾਲਜ ਮਾਹਿਲਪੁਰ ਨੇ ਪਹਿਲਾ, ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਨੇ ਦੂਜਾ ਤੇ ਖ਼ਾਲਸਾ ਕਾਲਜ ਗੜ੍ਹਸ਼ੰਕਰ ਨੇ ਤੀਜਾ ਸਥਾਨ ਹਾਸਲ ਕੀਤਾ | ਕਲਾਸੀਕਲ ਨਾਚ 'ਚ ਰਿਆਤ ਕਾਲਜ ਆਫ ਲਾਅ ਰੈਲਮਾਜਰਾ ਨੇ ਪਹਿਲਾ ਸਥਾਨ ਹਾਸਲ ਕੀਤਾ ਜਦ ਕਿ ਗਰੁੱਪ ਡਾਂਸ 'ਚ ਖ਼ਾਲਸਾ ਕਾਲਜ ਮਾਹਿਲਪੁਰ ਨੇ ਪਹਿਲਾ ਤੇ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਕਵੀਸ਼ਰੀ 'ਚ ਖ਼ਾਲਸਾ ਕਾਲਜ ਗੜ੍ਹਸ਼ੰਕਰ ਨੇ ਪਹਿਲਾ, ਖ਼ਾਲਸਾ ਕਾਲਜ ਮਾਹਿਲਪੁਰ ਨੇ ਦੂਜਾ ਤੇ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਨੇ ਤੀਜਾ ਸਥਾਨ ਹਾਸਲ ਕੀਤਾ | ਲੋਕ ਨਾਚ ਮੁਕਾਬਲੇ 'ਚ ਖ਼ਾਲਸਾ ਕਾਲਜ ਮਾਹਿਲਪੁਰ ਨੇ ਪਹਿਲਾ, ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਨੇ ਦੂਜਾ ਤੇ ਖ਼ਾਲਸਾ ਕਾਲਜ ਗੜ੍ਹਸ਼ੰਕਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਕਲੀ ਗਾਇਣ 'ਚ ਖ਼ਾਲਸਾ ਕਾਲਜ ਗੜ੍ਹਸ਼ੰਕਰ ਨੇ ਪਹਿਲਾ, ਮਾਹਿਲਪੁਰ ਕਾਲਜ ਨੇ ਦੂਜਾ ਤੇ ਚੱਬੇਵਾਲ ਕਾਲਜ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਅਰਜੁਨ ਐਵਾਰਡੀ ਫੁੱਟਬਾਲਰ ਗੁਰਦੇਵ ਸਿੰਘ ਗਿੱਲ, ਨਿਰਦੇਸ਼ਕ ਸੁਰਿੰਦਰਪਾਲ ਝੱਲ, ਦਲਜੀਤ ਸਿੰਘ ਸਹੋਤਾ ਮੈਂਬਰ ਐਨ. ਆਰ. ਆਈ. ਕਮਿਸ਼ਨ, ਗੁਰਿੰਦਰ ਸਿੰਘ ਬੈਂਸ, ਇੰਦਰਜੀਤ ਸਿੰਘ ਭਾਰਟਾ, ਗੁਰਮੇਲ ਸਿੰਘ ਗਿੱਲ, ਡਾ. ਜਗੀਰ ਸਿੰਘ, ਸਤਵੀਰ ਸਿੰਘ ਬੈਂਸ, ਵੀਰਇੰਦਰ ਸ਼ਰਮਾ, ਪ੍ਰੋ. ਸਰਵਣ ਸਿੰਘ, ਪਿ੍ੰ. ਪ੍ਰੀਤ ਮਹਿੰਦਰਪਾਲ ਸਿੰਘ, ਸਤਵੀਰ ਸਿੰਘ ਪੱਲੀ ਝਿੱਕੀ, ਪ੍ਰੋ. ਹਰਬੰਸ ਸਿੰਘ ਬੋਲੀਨਾ, ਪ੍ਰੋ. ਰਾਜਬੀਰ ਸਿੰਘ ਮੱਲ੍ਹੀ, ਹਰਪਾਲ ਸਿੰਘ ਹਰਪੁਰਾ, ਪਵਨ ਦੀਵਾਨ, ਪਿ੍ੰ. ਮੈਡਮ ਅਰਾਧਨਾ ਦੁੱਗਲ, ਪ੍ਰੋ. ਜਸਵਿੰਦਰ ਸਿੰਘ, ਪ੍ਰੋ. ਦੇਵ ਕੁਮਾਰ ਆਦਿ ਸਮੇਤ ਸਮੂਹ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਹਾਜ਼ਰ ਸੀ |
ਹਾਜੀਪੁਰ, 5 ਦਸੰਬਰ (ਜੋਗਿੰਦਰ ਸਿੰਘ)-ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਪਿੰਡ ਭਵਨਾਲ 'ਚ ਅਕਾਲੀ ਦਲ-ਬਸਪਾ ਵਰਕਰਾਂ ਦੀ ਹੋਈ ਮੀਟਿੰਗ ਦੌਰਾਨ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਸ. ਸਰਬਜੋਤ ਸਿੰਘ ਸਾਬੀ ਵਿਸ਼ੇਸ਼ ਤੌਰ 'ਤੇ ਪੁੱਜੇ, ਜਿਨ੍ਹਾਂ ਦਾ ਪਿੰਡ ...
ਟਾਂਡਾ ਉੜਮੁੜ, 5 ਦਸੰਬਰ (ਕੁਲਬੀਰ ਸਿੰਘ ਗੁਰਾਇਆ)-ਸਮਾਜ ਸੇਵੀ ਤੇ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਨੂੰ ਉਸ ਵੇਲੇ ਭਾਰੀ ਮਜ਼ਬੂਤੀ ਮਿਲੀ ਜਦੋਂ ਪਿੰਡ ਜਾਜਾ ਦੇ ਅਨੇਕਾਂ ਪਰਿਵਾਰਾਂ ਵਲੋਂ ਉਨ੍ਹਾਂ ਨੂੰ ਸਮਰਥਨ ਦਿੱਤਾ ਗਿਆ | ਇਸ ਮੌਕੇ ਪਿੰਡ ਵਾਸੀਆਂ ਦਾ ਧੰਨਵਾਦ ...
ਨੰਗਲ ਬਿਹਾਲਾਂ, 5 ਦਸੰਬਰ (ਵਿਨੋਦ ਮਹਾਜਨ)-ਨਜ਼ਦੀਕੀ ਪਿੰਡ ਸਿੰਘਪੁਰ ਜੱਟਾਂ ਵਿਖੇ ਗੰਨੇ ਦੇ ਖੇਤ 'ਚੋਂ ਬਿਨਾਂ ਨੰਬਰ ਪਲੇਟ ਇਕ ਲਾਵਾਰਸ ਸਕੂਟਰ ਮਿਲਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਪਿੰਡ ਦਾ ਸਾਬਕਾ ਸਰਪੰਚ ਕੁਲਦੀਪ ਸਿੰਘ ਜਦੋਂ ਆਪਣੇ ਗੰਨੇ ਦੇ ...
ਗੜ੍ਹਦੀਵਾਲਾ, 5 ਦਸੰਬਰ (ਚੱਗਰ)-ਬੀਤੀ ਰਾਤ ਅਣਪਛਾਤੇ ਨਿਕਾਬਪੋਸ਼ ਚੋਰਾਂ ਵਲੋਂ ਬੇਖੋਫ ਹੋ ਕੇ ਜਿਨ੍ਹਾਂ 4 ਦੁਕਾਨਾਂ ਦੇ ਸ਼ਟਰ ਤੇ ਗੁਰਦੁਆਰਾ ਸਾਹਿਬ ਦੀ ਗੋਲਕ ਦਾ ਤਾਲਾ ਤੋੜ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ ਉਸ ਨੂੰ ਦੇਖਦਿਆਂ ਸ਼ਹਿਰ ਤੇ ਇਲਾਕੇ 'ਚ ...
ਅੱਡਾ ਸਰਾਂ, 5 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਬੁੱਢੀ ਪਿੰਡ ਵਿਖੇ ਪਰਮਿੰਦਰ ਕੁਮਾਰ ਦੀ ਅਗਵਾਈ ਵਿਚ ਹਲਕਾ ਇੰਚਾਰਜ ਬਸਪਾ ਲਖਵਿੰਦਰ ਸਿੰਘ ਲੱਖੀ ਦੇ ਹੱਕ ਵਿਚ ਭਰਵਾਂ ਇਕੱਠ ਹੋਇਆ | ਇਸ ਮੌਕੇ ਲੱਖੀ ਤੇ ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ ਨੇ ਸੰਬੋਧਨ ...
ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਕਥਿਤ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਪਤੀ ਸਮੇਤ ਤਿੰਨ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਗੀਗਨੋਵਾਲ ਵਾਸੀ ...
ਸ਼ਾਮਚੁਰਾਸੀ, 5 ਦਸੰਬਰ (ਗੁਰਮੀਤ ਸਿੰਘ ਖਾਨਪੁਰੀ)-ਐਡਵੋਕੈਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ 'ਤੇ ਸ਼ਾਮਚੁਰਾਸੀ ਦੇ ਇਲਾਕੇ 'ਚ ਬੇਹੱਦ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ | ਇਸ ਹੀ ਅਧੀਨ ਇਥੋਂ ਥੋੜੀ ਦੂਰੀ ...
ਹਰਿਆਣਾ, 5 ਦਸੰਬਰ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਸੁੰਦਰ ਸਿੰਘ ਨੇਤਰਹੀਣ ਬਿਰਧ ਆਸ਼ਰਮ ਟਰੱਸਟ ਹਰਿਆਣਾ ਤੇ ਸ਼ਹੀਦ ਬਾਬਾ ਦੀਪ ਸਿੰਘ ਸਭਾ ਹਰਿਆਣਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪਰਸਤੀ ਹੇਠ ...
ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 2 ਕਿੱਲੋ ਅਫੀਮ ਤੇ 68 ਗ੍ਰਾਮ ਨਸ਼ੀਲੇ ਪਾਊਡਰ ਸਮੇਤ 3 ਤਸਕਰਾਂ ਨੂੰ ਗਿ੍ਫਤਾਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਇਲਾਕੇ ਦੀ ਨਾਕਾਬੰਦੀ ਦੌਰਾਨ ਇਕ ਗੁਪਤ ਸੂਚਨਾ ਦੇ ...
ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਦੜ੍ਹਾ-ਸੱਟਾ ਲਗਾਉਣ ਦੇ ਕਥਿਤ ਦੋਸ਼ 'ਚ ਇਕ ਨੂੰ ਕਾਬੂ ਕਰਕੇ ਉਸ ਤੋਂ 8360 ਰੁਪਏ ਦੀ ਨਕਦੀ ਤੇ ਪਰਚੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਦੀ ਪਹਿਚਾਣ ਜਤਿੰਦਰ ਕੁਮਾਰ ਵਾਸੀ ਭੀਮ ਨਗਰ ਵਜੋਂ ...
ਭੰਗਾਲਾ, 5 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਦੇ ਨਿਰੰਤਰ ਪ੍ਰਵਾਹ ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸੰਤ ਹਰਜਿੰਦਰ ਸਿੰਘ ਦੀ ਪ੍ਰੇਰਨਾ ਸਦਕਾ ...
ਐਮਾਂ ਮਾਂਗਟ, 5 ਦਸੰਬਰ (ਗੁਰਾਇਆ)-ਉਪ ਮੰਡਲ ਮੁਕੇਰੀਆਂ ਦੇ ਕਸਬਾ ਐਮਾਂ ਮਾਂਗਟ ਵਿਖੇ ਪੂਰੇ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਤੇ ਨਵੇਂ ਸ਼ੁਰੂ ਹੋਣ ਵਾਲੇ ਕੰਮਾਂ ਦੇ ਨੀਂਹ ਪੱਥਰ ਰੱਖਣ ਲਈ ਹਲਕਾ ਵਿਧਾਇਕ ਇੰਦੂ ਬਾਲਾ ਵਿਸ਼ੇਸ਼ ਤੌਰ 'ਤੇ ਪਹੰੁਚੇ ਜਿਥੇ ਪਿੰਡ ਦੀ ...
ਟਾਂਡਾ ਉੜਮੁੜ, 5 ਦਸੰਬਰ (ਕੁਲਬੀਰ ਸਿੰਘ ਗੁਰਾਇਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ ਨਿਯੁਕਤ ਜੂਨੀਅਰ ਮੀਤ ਪ੍ਰਧਾਨ ਪਿ੍ੰਸੀਪਲ ਸੁਰਿੰਦਰ ਸਿੰਘ ਦਾ ਟਾਂਡਾ ਆਉਣ 'ਤੇ ਵਿਸ਼ਵ ਰਾਮਦਾਸੀਆ ਸਿੱਖ ਵੈੱਲਫੇਅਰ ਕੌਂਸਲ ਦੇ ਕੌਮੀ ਪ੍ਰਧਾਨ ਲਖਵੀਰ ਸਿੰਘ ...
ਬੀਣੇਵਾਲ, 5 ਦਸੰਬਰ (ਬੈਜ ਚੌਧਰੀ)-ਮਹਾਰਾਜ ਭੂਰੀਵਾਲਿਆਂ ਦੀ ਕੁਟੀਆ ਪਿੰਡ ਟੱਬਾ-ਬੀਤ 'ਚ ਬ੍ਰਹਮਚਾਰੀ ਅਚਾਰੀਆ ਸੱਤ ਦੇਵ ਮਹਾਰਾਜ ਦੀ ਅਗਵਾਈ ਵਿਚ ਸਵੇਰੇ 10 ਵਜੇ ਗਰੀਬਦਾਸ ਮਹਾਰਾਜ ਜੀ ਦੀ ਅਮਿ੍ਤ ਮਈ ਗਰੀਬਦਾਸੀ ਗੁਰਬਾਣੀ ਦੇ ਪਾਠ ਪ੍ਰਕਾਸ਼ ਕੀਤੇ ਗਏ | ਇਸ ਸੰਬੰਧੀ ...
ਮਾਹਿਲਪੁਰ, 5 ਦਸੰਬਰ (ਰਜਿੰਦਰ ਸਿੰਘ)-ਪੀਰ ਬਾਬਾ ਮੱਦੂਆਣਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਦੋ ਗੁੱਤਾ ਵਾਲੇ ਜੀ ਦਾ ਯਾਦ ਨੂੰ ਸਮਰਪਿਤ 39ਵਾਂ 3 ਰੋਜ਼ਾ ਰੋਸ਼ਨੀ ਮੇਲਾ ਪ੍ਰਧਾਨ ਅਮਰਜੀਤ ਸਿੰਘ ਨਿੱਪੀ ਬੈਂਸ ਦੀ ਅਗਵਾਈ 'ਚ ਅਤੇ ਇਲਾਕਾ ਵਾਸੀਆ ਦੇ ਸਹਿਯੋਗ ਨਾਲ ਪੀਰ ਬਾਬਾ ...
ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਨਮਾਨ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਦੀ ਅਗਵਾਈ 'ਚ ਕੀਤਾ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ...
ਨੰਗਲ ਬਿਹਾਲਾਂ, 5 ਦਸੰਬਰ (ਵਿਨੋਦ ਮਹਾਜਨ)-ਹਲਕਾ ਮੁਕੇਰੀਆਂ ਵਿਧਾਇਕਾ ਸ੍ਰੀਮਤੀ ਇੰਦੂ ਬਾਲਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ ਬਿਹਾਲਾਂ ਵਿਖੇ 22 ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਲਈ 43.18 ਲੱਖ ਰੁਪਏ ਦੇ ਚੈੱਕ ਵੰਡੇ | ਸਕੂਲ ਦੇ ਪਿ੍ੰਸੀਪਲ ...
ਗੜ੍ਹਦੀਵਾਲਾ, 5 ਦਸੰਬਰ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਵਲੋਂ ਚਾਰ ਦਿਨਾਂ ਤੋਂ ਲਾਪਤਾ ਵਿਅਕਤੀ ਨੂੰ ਉਸ ਦੇ ਪਰਿਵਾਰ ਨਾਲ ਮਲਾਇਆ ਗਿਆ | ਇਸ ਵਿਅਕਤੀ ਨੂੰ ਲਾਵਾਰਸ ਹਾਲਤ 'ਚ ਗੜ੍ਹਦੀਵਾਲਾ ਦੇ ਮੰਡੀ ਰੋਡ ਦੇ ਖੇਤਾਂ ਤੋਂ ਲਿਆਂਦਾ ਗਿਆ ਸੀ | ...
ਮਿਆਣੀ, 5 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)-ਹਲਕਾ ਉੜਮੁੜ ਟਾਂਡਾ 'ਚ ਉੱਘੇ ਸਮਾਜ ਸੇਵੀ ਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਮਨਜੀਤ ਸਿੰਘ ਦਸੂਹਾ ਨੇ ਪਿੰਡ ਭੂਲਪੁਰ ਦੇ ਲੋੜਵੰਦ ਲੇਟ ਚੰਚਲ ਲਾਲ ਦੀ ਲੜਕੀ ਦੇ ਵਿਆਹ ਲਈ ਸ਼ਗਨ ਸਕੀਮ ਭੇਟ ਕੀਤੀ | ਇਸ ...
ਮੁਕੇਰੀਆਂ, 5 ਦਸੰਬਰ (ਰਾਮਗੜ੍ਹੀਆ)-ਵਿਧਾਇਕਾ ਇੰਦੂ ਬਾਲਾ ਵਲੋਂ ਵੱਖ-ਵੱਖ ਪਿੰਡ ਗੁਜਰਕਰਤਾਲਾ, ਮਹਿਦੀਨਪੁਰ ਗਾਜੀ, ਧੀਦੋ ਕਤਰਾਲਾ, ਬਰਿਆਹਾਂ ਦੀਆਂ ਸੁਸਾਇਟੀਆਂ ਦੇ ਮਜ਼ਦੂਰ ਨਾਲ ਸੰਬੰਧਿਤ ਪੰਜਾਬ ਸਰਕਾਰ ਵਲੋਂ ਮੁਆਫ਼ ਕੀਤੇ ਕਰਜ਼ਿਆਂ ਦੇ 15, 94, 433 ਲੱਖ ਰੁਪਏ ਦੇ ...
ਬੁੱਲ੍ਹੋਵਾਲ, 5 ਦਸੰਬਰ (ਲੁਗਾਣਾ)-ਬਲਾਕ ਨੋਡਲ ਅਫ਼ਸਰ ਬੁੱਲ੍ਹੋਵਾਲ ਦੀਆਂ ਆਰਜ਼ੀ ਸੇਵਾਵਾਂ ਨਿਭਾ ਰਹੇ ਸਰਕਾਰੀ ਐਲੀਮੈਂਟਰੀ ਸਕੂਲ ਕਾਲੂਵਾਹਰ ਦੇ ਸੀ. ਐੱਚ. ਟੀ. ਤਰਲੋਚਨ ਸਿੰਘ ਜੋ ਆਪਣੀਆਂ ਸੇਵਾਵਾਂ ਨਿਭਾਅ ਕੇ 30 ਨਵੰਬਰ ਨੂੰ ਸੇਵਾ ਮੁਕਤ ਹੋ ਗਏ ਸਨ, ਨੂੰ ਬਲਾਕ ...
ਭੰਗਾਲਾ, 5 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)-ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਮੁਕੇਰੀਆਂ ਦੇ ਟਿਕਟ ਦੇ ਦਾਅਵੇਦਾਰ ਆਪੋ ਆਪਣੀ ਟਿਕਟ ਪੱਕੀ ਕਰਨ ਲਈ ਹਾਈ ਕਮਾਂਡ ਕਾਂਗਰਸ ਦੇ ਆਗੂਆਂ ਨੂੰ ਮਿਲ ਰਹੀ ਹੈ | ਇਹ ਪ੍ਰਗਟਾਵਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ...
ਤਲਵਾੜਾ, 5 ਦਸੰਬਰ (ਮਹਿਤਾ)-ਤਿਲਕ ਰਾਜ ਰਾਣਾ ਦੀ ਸੇਵਾ ਮੁਕਤੀ ਸਮਾਰੋਹ 'ਚ ਸੈਂਟਰਲ ਬੈਕ ਆਫ਼ ਇੰਡੀਆ ਦਾਤਾਰਪੁਰ ਦਾ ਸਮੂਹ ਸਟਾਫ਼ ਸ਼ਾਮਿਲ ਹੋਇਆ | ਸ਼ਾਖਾ ਪ੍ਰਬੰਧਕ ਸ਼ੇਖਰ ਤਿਆਗੀ ਤੇ ਪ੍ਰਕੂਲ ਵਰਮਾ ਨੇ ਸ੍ਰੀ ਰਾਣਾ ਨਾਲ ਲੰਬਾ ਸਮਾਂ ਕੀਤੇ ਕਮਾ ਦੀ ਖ਼ੂਬ ਸਰਾਹਨਾ ...
ਹਰਿਆਣਾ, 5 ਦਸੰਬਰ (ਹਰਮੇਲ ਸਿੰਘ ਖੱਖ)-ਜੀ. ਜੀ. ਡੀ. ਐਸ. ਡੀ. ਕਾਲਜ ਹਰਿਆਣਾ ਵਿਖੇ ਡਾ. ਗੁਰਦੀਪ ਕੁਮਾਰ ਸ਼ਰਮਾ ਸਕੱਤਰ ਕਾਲਜ ਮੈਨੇਜਿੰਗ ਕਮੇਟੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਪਿ੍ੰਸੀਪਲ ਡਾ. ਰਾਜੀਵ ਕੁਮਾਰ ਦੀ ਅਗਵਾਈ ਹੇਠ ਰੈਡ ਰਿਬਨ ਕਲੱਬ, ਐਨ. ਐਸ. ਐਸ. ਤੇ ਐਮ. ਐਸ. ...
ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਸਮਗਰਾ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪੱਧਰੀ ਆਨਲਾਈਨ ਕਲਾ ਉਤਸਵ ਕਰਵਾਇਆ ਗਿਆ, ਜਿਸ 'ਚ ਸਰਕਾਰੀ ਤੇ ਨਿੱਜੀ ਸਕੂਲਾਂ ਨੇ ਹਿੱਸਾ ਲਿਆ | ਇਸ ਮੌਕੇ ਸ. ਕੰ. ਸ. ਸ. ਸਕੂਲ ਰੇਲਵੇ ਮੰਡੀ ...
ਗੜ੍ਹਸ਼ੰਕਰ, 5 ਦਸੰਬਰ (ਧਾਲੀਵਾਲ)-ਸਿੱਖਿਆ ਵਿਭਾਗ ਦੇ ਨਿਰਦੇਸ਼ 'ਤੇ ਸੈਂਟਰ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਵਿੱਦਿਅਕ ਤੇ ਸਹਿ ਵਿੱਦਿਅਕ ਮੁਕਾਬਲਿਆਂ 'ਚ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਸੈਲਾ ਖ਼ੁਰਦ ਅਤੇ ਸਰਕਾਰੀ ...
ਹਾਜੀਪੁਰ, 5 ਦਸੰਬਰ (ਜੋਗਿੰਦਰ ਸਿੰਘ)-ਹਲਕਾ ਵਿਧਾਇਕਾ ਮੈਡਮ ਇੰਦੂ ਬਾਲਾ ਨੇ ਬਲਾਕ ਹਾਜੀਪੁਰ ਦੇ ਪਿੰਡ ਖਿਜਰਪੁਰ ਵਿਖੇ 32 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਵਿਧਾਇਕਾ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਮੁੱਖ ...
ਗੜ੍ਹਦੀਵਾਲਾ, 5 ਦਸੰਬਰ (ਚੱਗਰ)-ਗੜ੍ਹਦੀਵਾਲਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਮਰਥਨ ਮਿਲਿਆ ਜਦ ਅਕਾਲੀ ਦਲ ਸੰਯੁਕਤ ਦੇ ਰਮਨ ਕੁਮਾਰ 'ਆਪ' ਦੇ ਹਲਕਾ ਇੰਚਾਰਜ ਜਸਵੀਰ ਸਿੰਘ ਰਾਜਾ ਦੀ ਪ੍ਰੇਰਣਾ ਸਦਕਾ ਆਪਣੇ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ ਹੋ ਗਏ | ਇਸ ਮੌਕੇ ...
ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਕਮੇੇੇਟੀ ਦੇ ਪ੍ਰਧਾਨ ਬਣਨ 'ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਹਲਕਾ ਸ਼ਾਮਚੁਰਾਸੀ ਦੇ ਸਰਕਲ ਪ੍ਰਧਾਨਾਂ ਤੇ ਹੋਰਨਾ ਅਹੁਦੇਦਾਰਾਂ ਵਲੋਂ ਮੀਟਿੰਗ ਦੌਰਾਨ ਵਿਸ਼ੇਸ਼ ...
ਚੱਬੇਵਾਲ, 5 ਦਸੰਬਰ (ਥਿਆੜਾ)-ਸੁਪਰ ਲੀਗ ਪ©ਬੰਧਕ ਕਮੇਟੀ ਚੱਬੇਵਾਲ ਵਲੋਂ ਗ੍ਰਾਮ ਪੰਚਾਇਤ ਚੱਬੇਵਾਲ, ਸਤਲੁਜ ਫੁੱਟਬਾਲ ਕਲੱਬ ਬਿਛੋਹੀ, ਜੀ. ਐਨ. ਏ. ਐਕਸਲ ਲਿਮਿ, ਫੋਰਟੈਲ ਕੈਨੇਡਾ, ਬੀ. ਐਸ. 15 ਸਪੋਰਟਸ ਚੱਬੇਵਾਲ, ਸੰਧੂ ਫਾਰਮ ਮਹਿਨਾ, ਰਣਦੇਵ ਇੰਟ. ਹੁਸ਼ਿਆਰਪੁਰ, ਯੰਗ ਐਫ. ...
ਕੋਟਫ਼ਤੂਹੀ, 5 ਦਸੰਬਰ (ਅਟਵਾਲ)-ਕੁੱਲ ਹਿੰਦ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਮਰਪ੍ਰੀਤ ਲਾਲੀ ਵਲੋਂ ਵਿਧਾਨ ਸਭਾ ਗੜ੍ਹਸ਼ੰਕਰ 'ਚ ਕਾਂਗਰਸ ਪਾਰਟੀ ਲਈ ਚਲਾਈ ਗਈ ਮੁਹਿੰਮ ਤਹਿਤ ਪਿੰਡ ਮਨੋਲੀਆ 'ਚ ਭਰਵੀਂ ਮੀਟਿੰਗ ਸਰਪੰਚ ਬਲਵਿੰਦਰ ਸਿੰਘ ਬੱਬੂ ਦੀ ਅਗਵਾਈ ਵਿਚ ਕੀਤੀ, ...
ਹੁਸ਼ਿਆਰਪੁਰ 5 ਦਸੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਵਲੋਂ ਵਧਾਈ ਦਿੱਤੀ ਗਈ ਅਤੇ ਕਾਲੇ ਦੌਰ ਦੌਰਾਨ ਸਿੱਖ ਨੌਜਵਾਨੀ ...
ਮਿਆਣੀ, 5 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਬਸਪਾ-ਅਕਾਲੀ ਦਲ ਗੱਠਜੋੜ ਦੇ ਉਮੀਦਵਾਰ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਦੇ ਹੱਕ 'ਚ ਜਲਾਲਪੁਰ ਵਿਖੇ 17 ਦਸੰਬਰ ਦੀ ਫੇਰੀ ਨੂੰ ...
ਮਾਹਿਲਪੁਰ, 5 ਦਸੰਬਰ (ਰਜਿੰਦਰ ਸਿੰਘ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਪਿਛਲੀਆਂ ਚੋਣਾਂ 'ਚ ਲੋਕਾਂ ਨਾਲ ਕੀਤੇ ਬਾਅਦੇ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਹਨ ਤੇ ਵਿਕਾਸ ਕੰਮਾਂ ਦੇ ਆਧਾਰ 'ਤੇ ਇਸ ਵਾਰ ਪੰਜਾਬ 'ਚ ਮੁੜ 2022 'ਚ ਸਰਕਾਰ ਬਣਨੀ ਤੈਅ ਹੈ | ਇਹ ਪ੍ਰਗਟਾਵਾ ਹਲਕਾ ...
ਦਸੂਹਾ, 5 ਦਸੰਬਰ (ਕੌਸ਼ਲ)-ਆਮ ਆਦਮੀ ਪਾਰਟੀ ਦੇ ਨੈਸ਼ਨਲ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੀਆਂ ਔਰਤਾਂ ਵਾਸਤੇ ਸਰਕਾਰ ਬਣਨ ਤੋਂ ਬਾਅਦ ਇਕ ਹਜ਼ਾਰ ਰੁਪਿਆ ਪ੍ਰਤੀ ਮਹੀਨਾ ਉਨ੍ਹਾਂ ਦੇ ਖਾਤਿਆਂ 'ਚ ਪਾਉਣ ਦੇ ਐਲਾਨ ਦੀ ਗਾਰੰਟੀ ...
ਖੁੱਡਾ, 5 ਦਸੰਬਰ (ਸਰਬਜੀਤ ਸਿੰਘ)-ਮਾਨਵਤਾ ਦੀ ਸੇਵਾ ਨੂੰ ਮੁੱਖ ਰੱਖਦਿਆਂ ਜੰਝ ਘਰ ਖੁਣਖੁਣ ਕਲਾਂ ਵਿਖੇ ਦੂਜਾ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਬੀ. ਐੱਮ. ਐੱਸ. ਚਰਚ ਮਨਿਸਟਰੀ ਟਿਲੂਵਾਲ ਤੇ ਹੈਲਪਿੰਗ ਹੈਂਡ ਸੁਸਾਇਟੀ ਖੁਣਖੁਣ ਕਲਾਂ ...
ਦਸੂਹਾ, 5 ਦਸੰਬਰ (ਭੁੱਲਰ)-ਐੱਸ. ਡੀ. ਐਮ. ਦਸੂਹਾ ਰਣਦੀਪ ਸਿੰਘ ਹੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੀ. ਡੀ. ਪੀ. ਓ. ਦਸੂਹਾ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ 'ਚ ਵੋਟਰ ਜਾਗਰੂਕਤਾ ਕੈਂਪ ਲਗਾਏ ਗਏ | ਇਸ ਮੌਕੇ ਪਿੰਡ ਵਧਾਈਆਂ, ਹਿੰਮਤਪੁਰ, ਟੇਰਕਿਆਣਾ, ...
ਦਸੂਹਾ, 5 ਦਸੰਬਰ (ਕੌਸ਼ਲ)-ਭਾਰਤੀ ਜਨਤਾ ਪਾਰਟੀ ਦੀ ਵਿਧਾਨ ਸਭਾ ਦਸੂਹਾ ਦੀ ਇਕ ਵਿਸ਼ੇਸ਼ ਮੀਟਿੰਗ ਕਾਰਜਕਾਰੀ ਮੈਂਬਰ ਰਵਿੰਦਰ ਸਿੰਘ ਰਵੀ ਸ਼ਿੰਗਾਰੀ ਦੇ ਦਫ਼ਤਰ ਵਿਖੇ ਕੀਤੀ ਗਈ | ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਭਾਰਤੀ ...
ਭੰਗਾਲਾ, 5 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਫ਼ਿਰੋਜ਼ਪੁਰ ਵਿਖੇ ਸ. ਇੰਦਰਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠਾਂ ਮੀਟਿੰਗ ਕੀਤੀ ਗਈ, ਜਿਸ 'ਚ ਸ. ਜਸਵੰਤ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸੀਨੀਅਰ ਕਾਂਗਰਸੀ ...
ਹੁਸ਼ਿਆਰਪੁਰ, 5 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸੋਹਣ ਸਿੰਘ ਠੰਡਲ ਸਾਬਕਾ ਕੈਬਾਨਿਟ ਮੰਤਰੀ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੀ ਹੋਈ ਇਕੱਤਰਤਾ ਮੌਕੇ ਬਸ਼ੀਰ ਅਲੀ ਫੁਗਲਾਣਾ ਨੂੰ ਮ੍ਰੀਤ ਪ੍ਰਧਾਨ ਦੋਆਬਾ ਜ਼ੋਨ ਬਣਨ 'ਤੇ ਸਨਮਾਨਿਤ ਕੀਤਾ ਗਿਆ | ਇਸ ...
ਮਿਆਣੀ, 5 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)-ਯੂਥ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਸਰਪੰਚ ਨਵਦੀਪਪਾਲ ਸਿੰਘ ਰਿੰਪਾ ਤੇ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਸੈੱਲ ਹਲਕਾ ਦਸੂਹਾ ਦੇ ਪ੍ਰਧਾਨ ਗੁਲਜ਼ਾਰ ਸਿੰਘ ਬਾਦਲੀਆਂ ਦੀ ਅਗਵਾਈ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...
ਦਸੂਹਾ, 5 ਦਸੰਬਰ (ਭੁੱਲਰ)-ਸਰਕਾਰੀ ਹਾਈ ਪੱਸੀ ਕੰਢੀ ਬਲਾਕ ਦਸੂਹਾ 2 ਵਿਖੇ ਰਾਸ਼ਟਰੀ ਆਵਿਸ਼ਕਾਰ ਅਭਿਆਨ ਤਹਿਤ ਦੋ ਦਿਨਾਂ ਵਿਗਿਆਨ ਮੇਲਾ ਲਗਾਇਆ ਗਿਆ | ਜਿਸ 'ਚ ਪਹਿਲੇ ਦਿਨ ਬਲਾਕ ਦੀਆਂ 19 ਸਕੂਲ ਦੇ 6-8 ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ 'ਚ ਕਸ਼ਿਸ਼ ਸਰਕਾਰੀ ਹਾਈ ...
ਦਸੂਹਾ, 5 ਦਸੰਬਰ (ਭੁੱਲਰ)-ਦਸੂਹਾ ਦੇ ਵਾਰਡ ਨੰਬਰ 7 ਮੁਹੱਲਾ ਕਹਿਰਵਾਲੀ ਵਿਖੇ ਨਵੀਆਂ ਬਣਨ ਵਾਲੀਆਂ ਗਲੀਆਂ ਦਾ ਨੀਂਹ ਪੱਥਰ ਕੌਂਸਲਰ ਨਿਰਮਲਾ ਦੇਵੀ ਦੀ ਅਗਵਾਈ ਹੇਠ ਨਗਰ ਕੌਂਸਲ ਦਸੂਹਾ ਦੇ ਪ੍ਰਧਾਨ ਸੁੱਚਾ ਸਿੰਘ ਲੂਫਾ ਵਲੋਂ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ...
ਅੱਡਾ ਸਰਾਂ, 5 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਪਰਿਵਾਰ ਵਲੋਂ ਵਿਧਾਨ ਸਭਾ ਹਲਕਾ ਉੜਮੁੜ ਲਈ ਸ਼ੁਰੂ ਕੀਤੇ ਮੋਬਾਈਲ ਹਸਪਤਾਲ ਦੀ ਟੀਮ ਪਿੰਡ ਦੇਹਰੀਵਾਲ ਪਹੁੰਚੀ | ਇਸ ਮੌਕੇ ਡਾ: ਆਰ. ਐੱਸ. ਰਾਠੌਰ, ਡਾ: ਜਸਪ੍ਰੀਤ ਸਿੰਘ, ਡਾ: ...
ਹੁਸ਼ਿਆਰਪੁਰ, 5 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਸਨਮਾਨ 'ਚ ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ ਸੀਨੀਅਰ ਵਾਈਸ ਪ੍ਰਧਾਨ ਅਕਾਲੀ ਦਲ (ਬ) ਦੇ ਗ੍ਰਹਿ ਵਿਖੇ ਰੱਖੇ ਇਕ ...
ਹਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਪਨੀਤ ਰਿਆਤ ਦੇ ਨਿਰਦੇਸ਼ਾਂ 'ਤੇ ਸਿਹਤ ਵਿਭਾਗ ਵਲੋਂ ਲੋਕਾਂ ਦਾ ਕੋਰੋਨਾ ਟੀਕਾਕਰਨ ਮੁਹਿੰਮ 'ਚ ਤੇਜ਼ੀ ਲਿਆਂਦੀ ਗਈ ਹੈ | ਕੋਰੋਨਾ ਦੀ ਤੀਜੀ ਲਹਿਰ ਤੇ ਓਮੀਕ੍ਰੋਨ ਦੇ ਸੰਭਾਵਿਤ ...
ਗੜ੍ਹਦੀਵਾਲਾ, 5 ਦਸੰਬਰ (ਚੱਗਰ)-ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਗੜ੍ਹਦੀਵਾਲਾ ਵਿਖੇ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿਚਾਰਾਂ ...
ਰਾਮਗੜ੍ਹ ਸੀਕਰੀ, 5 ਦਸੰਬਰ (ਕਟੋਚ)-ਮੰਡਲ ਪ੍ਰਧਾਨ ਸੁਭਾਸ਼ ਬਿੱਟੂ ਦੀ ਅਗਵਾਈ 'ਚ ਭਾਜਪਾ ਮੰਡਲ ਤਲਵਾੜਾ ਵਲੋਂ ਦਸੂਹਾ ਵਿਧਾਨ ਸਭਾ ਹਲਕੇ ਦੇ ਪਿੰਡਾਂ 'ਚ ਜਨ ਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਹੈ | ਮੁਹਿੰਮ 'ਚ ਭਾਜਪਾ ਦੇ ਸੀਨੀਅਰ ਆਗੂ ਤੇ ਸੂਬਾ ਕਾਰਜਕਾਰਨੀ ਮੈਂਬਰ ...
ਗੜ੍ਹਸ਼ੰਕਰ, 5 ਦਸੰਬਰ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਗੜ੍ਹਸ਼ੰਕਰ ਪਹੁੰਚੇ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਠੇਕੇਦਾਰ ਸੁਰਿੰਦਰ ...
ਗੜ੍ਹਸ਼ੰਕਰ, 5 ਦਸੰਬਰ (ਧਾਲੀਵਾਲ)-ਸਮਾਜ ਸੇਵੀ ਸੁਖਵਿੰਦਰ ਸਿੰਘ ਸੈਣੀ ਯੂ. ਐੱਸ. ਏ. ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ 'ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਐੱਨ. ਆਰ. ਆਈਜ਼ ਤੇ ਅਮਰੀਕਾ ਦੀਆਂ ਸੰਗਤਾਂ ਤਰਫੋਂ ਸਨਮਾਨ ਕੀਤਾ ਗਿਆ | ...
ਰਾਮਗੜ੍ਹ ਸੀਕਰੀ, 5 ਦਸੰਬਰ (ਕਟੋਚ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪੀ. ਏ. ਸੀ. ਮੈਂਬਰ ਠਾਕੁਰ ਜੋਗਿੰਦਰ ਸਿੰਘ ਮਿਨਹਾਸ ਤੇ ਪਾਰਟੀ ਦੇ ਜ਼ਿਲ੍ਹਾ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਠਾਕੁਰ ਯਾਦਵਿੰਦਰ ਮਿਨਹਾਸ ਲਵਲੀ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਐੱਸ. ਜੀ. ...
ਕੋਟਫ਼ਤੂਹੀ, 5 ਦਸੰਬਰ (ਅਟਵਾਲ)-ਇਥੋਂ ਨਜ਼ਦੀਕੀ ਪਿੰਡ ਪਾਲਦੀ 'ਚ ਸੰਤ ਬਾਬਾ ਮੰਗਲ ਸਿੰਘ ਸਪੋਰਟਸ ਕਲੱਬ ਵਲੋਂ ਪ੍ਰਧਾਨ ਪਰਮਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਕਿਸਾਨੀ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਸਮਰਪਿਤ 29ਵਾਂ ਸੰਤ ਬਾਬਾ ਮੰਗਲ ਸਿੰਘ ਯਾਦਗਾਰੀ ਕਲੱਬ ...
ਦਸੂਹਾ, 5 ਦਸੰਬਰ (ਭੁੱਲਰ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਿਤ ਕੇ. ਐਮ. ਐਸ. ਕਾਲਜ ਆਫ਼ ਆਈ. ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ...
ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਅਜਵਿੰਦਰ ਸਿੰਘ ਪ੍ਰਧਾਨ ਸਿੱਖ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX