ਤਾਜਾ ਖ਼ਬਰਾਂ


ਬੈਂਗਲੌਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ
. . .  56 minutes ago
ਬੈਂਗਲੋਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ .....
ਦਿੱਲੀ ਹਾਈ ਕੋਰਟ ਨੇ ਹਾਕੀ ਇੰਡੀਆ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਨਿਯੁਕਤ ਕੀਤੀ
. . .  about 1 hour ago
ਨਵੀਂ ਦਿੱਲੀ, 25 ਮਈ (ਏ.ਐਨ.ਆਈ)- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਾਕੀ ਇੰਡੀਆ ਲਈ ਤਿੰਨ ਮੈਂਬਰੀ 'ਪ੍ਰਸ਼ਾਸਕਾਂ ਦੀ ਕਮੇਟੀ' (ਸੀਓਏ) ਨਿਯੁਕਤ ਕੀਤੀ ...
ਕੁਸ਼ਤੀ ਚੈਂਪੀਅਨਸ਼ਿਪ ਲਈ ਚੁਣੇ ਗਏ ਦੀਪਕ ਪੂਨੀਆ
. . .  about 1 hour ago
ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . .  about 1 hour ago
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
ਕਾਰ ਹਾਦਸੇ ਵਿੱਚ 6 ਲੋਕਾਂ ਦੀ ਮੌਤ |
. . .  about 1 hour ago
ਨਵੀਂ ਦਿੱਲੀ, 25 ਮਈ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ.....
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ
. . .  about 1 hour ago
ਨਵੀਂ ਦਿੱਲੀ, 25 ਮਈ: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ.......
ਜੰਮੂ ਅਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਹੋਈ ਗੋਲੀਬਾਰੀ
. . .  about 1 hour ago
ਨਵੀਂ ਦਿੱਲੀ, 25 ਮਈ: ਬਡਗਾਮ ਜ਼ਿਲੇ ਦੇ ਚਦੂਰਾ ਇਲਾਕੇ ......
ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  about 1 hour ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  about 1 hour ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  about 1 hour ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  about 1 hour ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 40ਵੀਂ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕੀਤੀ
. . .  about 2 hours ago
ਨਵੀਂ ਦਿੱਲੀ, 25 ਮਈ: ਪ੍ਰਧਾਨ ਮੰਤਰੀ ਨੇ ਕਿਹਾ, "ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੰਮ......
ਸੰਸਦੀ ਅਤੇ ਵਿਧਾਨ ਸਭਾ ਹਲਕੀਆਂ ਦੀਆਂ ਉਪ ਚੋਣਾਂ ਹੋਣਗੀਆਂ 23 ਜੂਨ 2022 ਨੂੰ
. . .  about 2 hours ago
ਨਵੀਂ ਦਿੱਲੀ, 25 ਮਈ : ਪੰਜਾਬ, ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਦਿੱਲੀ ਅਤੇ ਝਾਰਖੰਡ......
ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਮੁਅੱਤਲ
. . .  about 3 hours ago
ਚੰਡੀਗੜ੍ਹ, 25 ਮਈ-ਨਗਰ ਕੌਂਸਲ ਨੰਗਲ ਦੇ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਨਗਰ ਕੌਂਸਲ ਨੰਗਲ ਵਿਖੇ ਸਵੀਪਿੰਗ ਮਸ਼ੀਨ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਖ਼ਰੀਦਣ ਦੇ ਮਾਮਲੇ 'ਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਈ.ਓ. ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  about 3 hours ago
ਫਗਵਾੜਾ, 25 ਮਈ (ਹਰਜੋਤ ਸਿੰਘ ਚਾਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ ਕਿਸਾਨ ਜਥੇਬੰਦੀਆਂ ਨੇ 26 ਮਈ ਨੂੰ ਫਗਵਾੜਾ ਜੀ.ਟੀ.ਰੋਡ 'ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ...
ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਨੂੰ ਸਦਮਾ- ਬਾਪੂ ਸਾਧੂ ਸਿੰਘ ਦਾ ਦਿਹਾਂਤ
. . .  about 3 hours ago
ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਮਹਿਲ ਖੁਰਦ ਦੇ ਪਿਤਾ ਸਾਧੂ ਸਿੰਘ ਅਕਾਲ ਚਲਾਣਾ ਕਰ ਗਏ ਹਨ। ਇਸ ਦੁਖ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ...
ਟੈਰਰ ਫੰਡਿੰਗ ਮਾਮਲੇ 'ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ
. . .  about 4 hours ago
ਨਵੀਂ ਦਿੱਲੀ, 25 ਮਈ-ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ ’ਚ ਦੋਸ਼ੀ ਪਾਏ ਗਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਯਾਸੀਨ ਮਲਿਕ ’ਤੇ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ...
ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼
. . .  about 5 hours ago
ਨਵੀਂ ਦਿੱਲੀ, 25 ਮਈ-ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਨੂੰ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . .  about 5 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ...
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
. . .  about 5 hours ago
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ...
ਸ੍ਰੀ ਹਰਿਮੰਦਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
. . .  about 6 hours ago
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਚੰਡੀਗੜ੍ਹ, 25 ਮਈ-ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰਨਾਂ ਸੀਨੀਅਰ ਲੀਡਰ ਸਹਿਬਾਨਾਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਦੋ ਧਿਰਾਂ ਦੀ ਲੜਾਈ 'ਚ ਨੌਜਵਾਨ ਦੀ ਮੌਤ
. . .  about 6 hours ago
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਦੀਵਾਨਗੜ੍ਹ ਕੈਂਪਸ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ 'ਚ ਹੋਈ ਲੜਾਈ 'ਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਲੜਾਈ 'ਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਂਪਸ ਅਤੇ ਕੜਿਆਲ ਦੇ...
ਸਕੂਲ ਅਧਿਆਪਕਾਂ ਵਲੋਂ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨਣ ਤੋਂ ਰੋਕਣ 'ਤੇ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਮਾਹਿਲਪੁਰ, 25 ਮਈ (ਰਜਿੰਦਰ ਸਿੰਘ)-ਪਹਾੜੀ ਖਿੱਤੇ 'ਚ ਵਸੇ ਪਿੰਡ ਜੇਜੋਂ ਦੁਆਬਾ ਵਿਖੇ ਚੱਲ ਰਹੇ ਸਰਕਾਰੀ ਸੀਨੀਅਰ ਸਮਾਰਟ ਸਕੂਲ 'ਚ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਸਕੂਲ ਦੇ ਕੁਝ ਅਧਿਆਪਕ ਵਲੋਂ ਇਕ...
ਸੁਨਾਮ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਵਲੋਂ ਫਲੈਗ ਮਾਰਚ
. . .  about 7 hours ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਿੱਥੇ ਸੁਨਾਮ ਪੁਲਿਸ ਵਲੋਂ ਅੱਜ ਸਵੇਰੇ ਹੀ ਸ਼ਹਿਰ ਦੀ ਇਕ ਬਸਤੀ ਵਿਚ ਨਸ਼ਿਆਂ ਦੇ ਧੰਦੇ 'ਚ ਲਿਪਤ ਕੁਝ ਸ਼ੱਕੀ ਵਿਅਕਤੀਆਂ ਦੇ ਘਰਾਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 21 ਮੱਘਰ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਹਲਕਾ ਸ੍ਰੀ ਹਰਿਗੋਬਿੰਦਪੁਰ 'ਚ ਕਾਂਗਰਸ ਦੇ ਬਲਾਕ ਸੰਮਤੀ ਮੈਂਬਰਾਂ ਤੇ ਪੰਚਾਂ-ਸਰਪੰਚਾਂ ਕੀਤੀ ਹੰਗਾਮੀ ਮੀਟਿੰਗ

ਬਟਾਲਾ, 5 ਦਸੰਬਰ (ਕਾਹਲੋਂ)-ਸੀਨੀਅਰ ਕਾਂਗਰਸ ਆਗੂ ਮਨਜੀਤ ਸਿੰਘ ਚੀਮਾਂ ਦੀ ਅਗਵਾਈ ਹੇਠ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਬਲਾਕ ਸੰਮਤੀ ਮੈਂਬਰਾਂ, ਪੰਚਾਂ-ਸਰਪੰਚਾਂ ਅਤੇ ਕਾਂਗਰਸੀ ਆਗੂਆਂ ਦੀ ਵਿਸ਼ੇਸ਼ ਮੀਟਿੰਗ ਹੋਈ | ਇਸ ਮੀਟਿੰਗ ਵਿਚ ਹਲਕਾ ਵਿਧਾਇਕ ਦੀ ਪੰਜ ਸਾਲਾਂ ਕਾਰਗੁਜਾਰੀ ਦੀ ਸਮੀਖਿਆ ਕਰਦਿਆਂ ਹਲਕੇ ਦੇ ਬਦਲੇ ਸਿਆਸੀ ਸਮੀਕਰਨਾਂ ਅਤੇ ਭਵਿੱਖ ਦੀ ਰਣਨੀਤੀ ਤਹਿ ਕਰਨ ਬਾਰੇ ਖੁੱਲ ਕੇ ਵਿਚਾਰ ਚਰਚਾ ਕੀਤੀ ਗਈ | ਖ਼ਾਸਕਾਰ 5 ਸਾਲ ਅੱਖੋਂ-ਪਰੋਖੇ ਕੀਤੇ ਗਏ ਟਕਸਾਲੀ ਕਾਂਗਰਸੀਆਂ ਨੇ ਮੀਟਿੰਗ ਦੌਰਾਨ ਆਪਣੇ ਦਿਲ ਦੀਆਂ ਭੜਾਸਾਂ ਕੱਢਦੇ ਹੋਏ ਤੁਰੰਤ ਅਗਲੀ ਰਣਨੀਤੀ ਲਈ ਸ: ਚੀਮਾ ਨੂੰ ਹਾਈਕਮਾਂਡ ਤੱਕ ਪਹੁੰਚ ਕਰਨ ਲਈ ਸਾਰੇ ਅਧਿਕਾਰ ਦਿੱਤੇ | ਇਸ ਮੌਕੇ ਆਗੂਆਂ ਨੇ ਸ: ਚੀਮਾ ਨਾਲ ਖੜਨ ਦਾ ਪ੍ਰਣ ਕੀਤਾ | ਇਸ ਮੌਕੇ ਬਲਾਕ ਸੰਮਤੀ ਮੈਂਬਰ ਜਸਪਾਲ ਸਿੰਘ ਲੱਲਾ ਸੋਹੀਆਂ, ਸੰਮਤੀ ਮੈਂਬਰ ਕਸ਼ਮੀਰ ਸਿੰਘ ਨੱਤ, ਡਾ. ਬਲਵਿੰਦਰ ਸਿੰਘ ਬਹਾਦਰ ਹੁਸੈਨ, ਸਰਪੰਚ ਭੁਪਿੰਦਰ ਸਿੰਘ ਭਿੰਦਾ ਮਾੜੀ ਪੰਨਵਾਂ, ਸਰਪੰਚ ਕੁਲਦੀਪ ਸਿੰਘ ਫ਼ੌਜੀ ਮੀਰਪੁਰ, ਸਰਪੰਚ ਰਣਜੀਤ ਸਿੰਘ ਬਹਾਦਰ ਹੁਸੈਨ, ਸਰਪੰਚ ਮਨਦੀਪ ਸਿੰਘ ਟਨਾਨੀਵਾਲ, ਨੰਬਰਦਾਰ ਗੁਰਜੋਤ ਸਿੰਘ ਧਾਰੋਵਾਲ, ਸਰਪੰਚ ਰਣਜੀਤ ਸਿੰਘ ਧੀਰੋਵਾਲ, ਸਰਪੰਚ ਜਗਜੋਤ ਸਿੰਘ ਪੁਰੀਆਂ ਖੁਰਦ, ਸਰਪੰਚ ਗੁਰਦੀਪ ਸਿੰਘ ਸੋਹੀਆਂ, ਸਰਪੰਚ ਲਖਵਿੰਦਰ ਸਿੰਘ ਮਠੋਲਾ, ਸਰਪੰਚ ਬਲਜਿੰਦਰ ਸਿੰਘ ਨੰਗਲ ਝੌਰ, ਸਰਪੰਚ ਜੋਗਿੰਦਰ ਸਿੰਘ ਮੰਨਣ, ਸਰਪੰਚ ਰਘਬੀਰ ਸਿੰਘ ਸੱਲੋ ਚਾਹਲ, ਸਰਪੰਚ ਕੁਲਵਿੰਦਰ ਸਿੰਘ, ਸਰਪੰਚ ਸਹਿਜਪਾਲ ਸਿੰਘ ਸੱਖੋਵਾਲ, ਸਰਪੰਚ ਨਰਿੰਦਰ ਸਿੰਘ ਛਾਪਿਆਂਵਾਲੀ, ਸਰਪੰਚ ਹਰਜਿੰਦਰ ਸਿੰਘ ਸੰਦਲਪੁਰ, ਸਰਪੰਚ ਸੁਖਵਿੰਦਰ ਸਿੰਘ ਰਾਜਾ, ਡਾਇਰੈਕਟਰ ਸਰਬਜੀਤ ਸਿੰਘ ਜਾਹਦਪੁਰ, ਸਰਪੰਚ ਸੁੱਚਾ ਸਿੰਘ ਪੱਤੀ ਪੰਨਵਾਂ, ਸਰਪੰਚ ਗੁਰਬਖ਼ਸ਼ ਸਿੰਘ ਸੰਗਤਪੁਰਾ, ਸਰਪੰਚ ਬਲਵੰਤ ਸਿੰਘ ਸੇਰੋਵਾਲ, ਸਰਪੰਚ ਨਿਸ਼ਾਨ ਸਿੰਘ ਕੋਹਾਲੀ, ਪੰਚ ਸਤਨਾਮ ਸਿੰਘ, ਪੰਚ ਝਿਰਮਲ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਪੰਜਾਬ ਸਿੰਘ ਜਾਹਦਪੁਰ, ਫਤਹਿ ਸਿੰਘ, ਨਿਸ਼ਾਨ ਸਿੰਘ, ਖ਼ਜਾਨ ਸਿੰਘ (ਸਾਰੇ ਪੰਚ), ਬਿੱਕਰ ਸਿੰਘ ਜਾਹਦਪੁਰ, ਹੀਰਾ ਸਿੰਘ ਸੰਦਲਪੁਰ, ਗੁਰਮੇਜ ਸਿੰਘ ਛਾਪਿਆਂਵਾਲੀ, ਜਗਜੀਤ ਸਿੰਘ, ਸੁਰਜੀਤ ਸਿੰਘ ਬਾਸਰਪੁਰ, ਬਿੱਕਰ ਸਿੰਘ ਸਾਹ ਨਸੀਰਪੁਰ, ਸੁਖਚੈਨ ਸਿੰਘ ਸੇਖਵਾਂ ਸਮੇਤ 50 ਦੇ ਕਰੀਬ ਪੰਚਾਇਤਾਂ ਦੇ ਨੁਮਾਇੰਦੇ ਹਾਜ਼ਰ ਸਨ |

ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡ. ਧਾਮੀ ਦਾ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲਿਆਂ ਕੀਤਾ ਸਨਮਾਨ

ਬਟਾਲਾ, 5 ਦਸੰਬਰ (ਕਾਹਲੋਂ)-ਸਿੱਖਾਂ ਦੀ ਸਿਰਮÏਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ 44ਵੇਂ ਪ੍ਰਧਾਨ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਗੁਰਦੁਆਰਾ ਤਪ ਅਸਥਾਨ ਸਾਹਿਬ ਮਲਕਪੁਰ ਦੇ ਮੁੱਖ ਪ੍ਰਬੰਧਕ ਬਾਬਾ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਬਾਬਾ ਫਿਰਨਾ ਦੇ ਅਸਥਾਨ ਲਈ 5 ਲੱਖ ਦੀ ਰਾਸ਼ੀ ਦਿੱਤੀ

ਘੁਮਾਣ, 5 ਦਸੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਸ਼ਹੀਦ ਬਾਬਾ ਫਿਰਨਾ ਜੀ ਦੇ ਸਥਾਨ ਘੁਮਾਣ ਲਈ 5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ਇਸ ਰਾਸ਼ੀ ਦਾ ਚੈੱਕ ਵਿਧਾਇਕ ਲਾਡੀ ਦੇ ਪੁੱਤਰ ਹਰਵਿੰਦਰ ਸਿੰਘ ਹੈਰੀ ਵਲੋਂ ...

ਪੂਰੀ ਖ਼ਬਰ »

ਬਿਜਲੀ ਸਪਲਾਈ ਨਾ ਮਿਲਣ ਕਾਰਨ ਲੋਕ ਤੇ ਕਿਸਾਨ ਪ੍ਰੇਸ਼ਾਨ-ਬੱਬੇਹਾਲੀ

ਗੁਰਦਾਸਪੁਰ, 5 ਦਸੰਬਰ (ਆਰਿਫ਼)-ਪੰਜਾਬ ਦੀ ਚੰਨੀ ਸਰਕਾਰ ਪੰਜਾਬ ਅੰਦਰ ਬਿਜਲੀ ਸਸਤੀ ਕਰਨ ਦੇ ਦਾਅਵੇ ਕਰ ਰਹੀ ਹੈ | ਜਦੋਂ ਕਿ ਲੋਕਾਂ ਨੰੂ ਬਿਜਲੀ ਸਪਲਾਈ ਹੀ ਨਹੀਂ ਮਿਲ ਰਹੀ | ਜਿਸ ਕਾਰਨ ਵਿਦਿਆਰਥੀਆਂ ਤੇ ਕਿਸਾਨਾਂ ਨੰੂ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ- 1 ਕਾਬੂ, ਇਕ ਦੀ ਭਾਲ ਜਾਰੀ

ਡੇਰਾ ਬਾਬਾ ਨਾਨਕ, 5 ਦਸੰਬਰ (ਅਵਤਾਰ ਸਿੰਘ ਰੰਧਾਵਾ)-ਬੀਤੇ ਦਿਨੀਂ ਨਜ਼ਦੀਕੀ ਪਿੰਡ ਸਮਰਾਏ ਦੀ ਇਕ 84 ਸਾਲਾ ਬਜ਼ੁਰਗ ਮਾਤਾ ਦਾ ਕਤਲ ਕਰ ਕੇ ਉਸ ਦੀ ਅੱਧ ਸੜੀ ਲਾਸ਼ ਨੂੰ ਨੇੜੇ ਰਜਬਾਹੇ 'ਚ ਸੁੱਟਣ ਦੇ ਮਾਮਲੇ 'ਚ ਪੁਲਿਸ ਨੇ ਕਾਰਵਾਈ ਕਰਦਿਆਂ ਉਕਤ ਕਤਲ ਦੀ ਗੁੱਥੀ ਸੁਲਝਾ ਲਈ ...

ਪੂਰੀ ਖ਼ਬਰ »

ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਕੀਤੀ ਜਾ ਰਹੀ ਭੁੱਖ ਹੜਤਾਲ ਲਗਾਤਾਰ ਜਾਰੀ

ਬਟਾਲਾ, 5 ਦਸੰਬਰ (ਕਾਹਲੋਂ)-ਆਜ਼ਾਦ ਪਾਰਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਕਲਸੀ, ਸ਼ਿਵ ਸੈਨਾ ਬਾਲ ਠਾਕਰੇ ਦੇ ਉਪ ਪ੍ਰਧਾਨ ਰਮੇਸ਼ ਨਈਅਰ ਤੇ ਲੋਕ ਇਨਸਾਫ ਪਾਰਟੀ ਦੇ ਹਲਕਾ ਇੰਚਾਰਜ ਬਟਾਲਾ ਵਿਜੈ ਤ੍ਰੇਹਣ ਵਲੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਕੀਤੀ ...

ਪੂਰੀ ਖ਼ਬਰ »

ਸਵਿੰਦਰ ਸਿੰਘ ਵਿੰਝਵਾਂ ਮਿਲਕ ਪਲਾਂਟ ਗੁਰਦਾਸਪੁਰ ਦੇ ਡਾਇਰੈਕਟਰ ਬਣੇ

ਬਟਾਲਾ, 5 ਦਸੰਬਰ (ਹਰਦੇਵ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਦੇ ਸਾ. ਜ਼ਿਲ੍ਹਾ ਪ੍ਰਧਾਨ ਸਵਿੰਦਰ ਸਿੰਘ ਵਿੰਝਵਾਂ ਮਿਲਕ ਪਲਾਂਟ ਗੁਰਦਾਸਪੁਰ ਦੇ ਬਿਨਾਂ ਮੁਕਾਬਲਾ ਡਾਇਰੈਕਟਰ ਬਣੇ | ਡਾਇਰੈਕਟਰ ਬਣਨ ਤੋਂ ਬਾਅਦ ਸਵਿੰਦਰ ਸਿੰਘ ਵਿੰਝਵਾਂ ਆਪਣੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਬੱਬੇਹਾਲੀ ਵਲੋਂ ਆਪਣੇ ਪਿੰਡ ਤੋਂ ਕੀਤਾ ਚੋਣ ਮੁਹਿੰਮ ਦਾ ਆਗਾਜ਼

ਗੁਰਦਾਸਪੁਰ, 5 ਦਸੰਬਰ (ਆਰਿਫ਼)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਆਪਣੀ ਚੋਣ ਮੁਹਿੰਮ ਦਾ ਆਗਾਜ਼ ਆਪਣੇ ਪਿੰਡ ਬੱਬੇਹਾਲੀ ਤੋਂ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਚੱਲ ਰਹੇ ਮੋਰਚੇ 'ਚ 347ਵੇਂ ਜਥੇ ਨੇ ਰੱਖੀ ਭੁੱਖ ਹੜਤਾਲ

ਗੁਰਦਾਸਪੁਰ, 5 ਦਸੰਬਰ (ਆਰਿਫ਼)-ਰੇਲਵੇ ਸਟੇਸ਼ਨ ਵਿਖੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਵਿਚ ਅੱਜ 367ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ | ਜਿਸ ਵਿਚ ਤਰਲੋਕ ਸਿੰਘ ਬਹਿਰਾਮਪੁਰ, ਚੰਨਣ ਸਿੰਘ ਦੋਰਾਂਗਲਾ, ਸੁਖਦੇਵ ਰਾਜ, ਅਜੀਤ ਸਿੰਘ ਬੱਲ ਆਦਿ ਨੇ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਸੁਪਰ ਸੀਡਰ ਨਾਲ ਬੀਜੀ ਕਣਕ ਦੀ ਫ਼ਸਲ 'ਤੇ ਸੁੰਡੀ ਦਾ ਹਮਲਾ

ਜੌੜਾ ਛੱਤਰਾਂ, 5 ਦਸੰਬਰ (ਪਰਮਜੀਤ ਸਿੰਘ ਘੁੰਮਣ)-ਪੰਜਾਬ ਸਰਕਾਰ ਵਲੋਂ ਕਣਕ ਦੀ ਬਿਜਾਈ ਸਮੇਂ ਆਧੁਨਿਕ ਤਕਨੀਕਾਂ ਵਾਲੀ ਮਸ਼ੀਨਰੀ ਦੀ ਵੱਡੇ ਪੱਧਰ 'ਤੇ ਵਰਤੋਂ ਕਰਨ ਲਈ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸਬਸਿਡੀ ਉੱਪਰ ਦਿੱਤੇ ਗਏ ਖੇਤੀ ਉਪਕਰਨਾਂ ਦੀ ਵਰਤੋਂ ਦੇ ਉਲਟ ...

ਪੂਰੀ ਖ਼ਬਰ »

ਆਲ ਇੰਡੀਆ ਲੋਕ ਯੁਵਾ ਸ਼ਕਤੀ ਦੇ ਪ੍ਰਧਾਨ ਡਾ. ਬਾਜਵਾ ਵਲੋਂ ਪਿੰਡਾਂ 'ਚੋ ਮੀਟਿੰਗਾਂ

ਕੋਟਲੀ ਸੂਰਤ ਮੱਲ੍ਹੀ, 5 ਦਸੰਬਰ (ਕੁਲਦੀਪ ਸਿੰਘ ਨਾਗਰਾ)-ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੇ ਪ੍ਰਧਾਨ ਡਾਕਟਰ ਸਤਨਾਮ ਸਿੰਘ ਬਾਜਵਾ ਨੇ ਪਿੰਡ ਖਹਿਰਾ ਸੁਲਤਾਨ ਸਮੇਤ ਪਿੰਡਾਂ 'ਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਲੋਕਾਂ ਦਾ ਕੁਝ ...

ਪੂਰੀ ਖ਼ਬਰ »

ਐਡ. ਸੇਖਵਾਂ ਨਾਲ ਜੁੜਨ ਲਈ ਲੋਕ ਦੇ ਰਹੇ ਹਨ ਵਧੇਰੇ ਤਰਜੀਹ-ਗੁਰਮੀਤ ਸਿੰਘ

ਧਾਰੀਵਾਲ, 5 ਦਸੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨਾਲ ਹਲਕੇ ਦੇ ਲੋਕਾਂ ਦਾ ਧੜਾ-ਧੜ ਜੁੜਨਾ ਬਹੁਤ ਹੀ ਵਧੀਆ ਸੰਕੇਤ ਹਨ | ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀਂ ਨੀਤੀਆਂ ਤੋਂ ਸੰਤੁਸ਼ਟ ਲੋਕ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਟਿਕਟ ਦੇਣ ਸਮੇਂ ਟਕਸਾਲੀ ਅਕਾਲੀਆਂ ਨੂੰ ਅੱਖੋਂ-ਪਰੋਖੇ ਕੀਤਾ-ਜਥੇ: ਊਧਨਵਾਲ

ਸ੍ਰੀ ਹਰਿਗੋਬਿੰਦਪੁਰ/ਊਧਨਵਾਲ, 5 ਦਸੰਬਰ (ਕੰਵਲਜੀਤ ਸਿੰਘ ਚੀਮਾ, ਪਰਗਟ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ (ਰਾਖਵੇਂ) ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ ਅਤੇ ਪਾਰਟੀ ...

ਪੂਰੀ ਖ਼ਬਰ »

ਸਵੈ-ਰੁਜ਼ਗਾਰ ਮੇਲਾ ਅੱਜ

ਗੁਰਦਾਸਪੁਰ, 5 ਦਸੰਬਰ (ਆਰਿਫ਼)-ਜ਼ਿਲ੍ਹੇ ਅੰਦਰ ਅੱਜ 6 ਦਸੰਬਰ ਨੰੂ ਸਵੈ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਵੈ ਰੁਜ਼ਗਾਰ ਦਾ ਕੈਂਪ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਗਿਆਨੀ ਸ਼ਹੂਰ ਵਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ 'ਚ ਕੀਤੀਆਂ ਕਥਾ ਵਿਚਾਰਾਂ

ਕਲਾਨੌਰ, 5 ਦਸੰਬਰ (ਪੁਰੇਵਾਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਮੁੱਖ ਪ੍ਰਚਾਰਕ ਗਿਆਨੀ ਜਸਵਿੰਦਰ ਸਿੰਘ ਸ਼ਹੂਰ ਡੇਰਾ ਬਾਬਾ ਨਾਨਕ ਸਥਿਤ ਗੁ. ਸ੍ਰੀ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ 'ਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ...

ਪੂਰੀ ਖ਼ਬਰ »

ਬ੍ਰਾਈਟਸਾਈਡ ਫਾਊਾਡੇਸ਼ਨ ਇੰਡੀਆ ਵਲੋਂ ਕਰਵਾਏ ਭਾਰਤ ਪੱਧਰੀ ਮੁਕਾਬਲੇ 'ਚ ਕੋਮਲਪ੍ਰੀਤ ਕੌਰ ਅੱਵਲ

ਕਲਾਨੌਰ, 5 ਦਸੰਬਰ (ਪੁਰੇਵਾਲ)-ਬ੍ਰਾਈਟਸਾਈਡ ਫਾਊਾਡੇਸ਼ਨ ਇੰਡੀਆਂ ਵਲੋਂ ਕਰਵਾਏ ਗਏ ਰਾਸ਼ਟਰੀ ਕਲਾ ਮੁਕਾਬਲੇ 2021 'ਚ ਸਥਾਨਕ ਕਸਬੇ ਦੇ ਸਾਹਿਬਜਾਦਾ ਜ਼ੋਰਾਵਰ ਸਿੰਘ-ਫਤਹਿ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਵਲੋਂ ਸ਼ਮੂਲੀਅਤ ਕਰਕੇ ਮੋਹਰੀ ਸਥਾਨ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਵਲੋਂ ਸ਼ਹੂਰ ਖੁਰਦ, ਬੋਹੜਵਡਾਲਾ, ਚੌੜਾ ਕਲਾ, ਛੋਡ ਤੇ ਕੁੱਕਰ 'ਚ ਵਰਕਰ ਮੀਟਿੰਗਾਂ

ਕਲਾਨੌਰ, 5 ਦਸੰਬਰ (ਪੁਰੇਵਾਲ)-ਸ਼ੋ੍ਰਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਵਲੋਂ ਚੋਣ ਮੈਦਾਨ 'ਚ ਉਤਾਰੇ ਗਏ ਉਮੀਦਵਾਰ ਸ. ਰਵੀਕਰਨ ਸਿੰਘ ਕਾਹਲੋਂ ਵਲੋਂ ਸਰਹੱਦੀ ਪਿੰਡ ਸ਼ਹੂਰ ਖੁਰਦ, ਬੋਹੜਵਡਾਲਾ, ਚੌੜਾ ਕਲਾਂ, ਛੋਡ ਤੇ ਕੁੱਕਰ ਆਦਿ 'ਚ ਵਰਕਰ ਮੀਟਿੰਗਾਂ ਕੀਤੀਆਂ ਗਈਆਂ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਵਲੋਂ ਦਿੱਤੀ ਗ੍ਰਾਂਟ ਨਾਲ ਗਲੀਆਂ-ਨਾਲੀਆਂ ਦਾ ਕੰਮ ਜ਼ੋਰਾਂ 'ਤੇ

ਧਾਰੀਵਾਲ, 5 ਦਸੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਖਾਨਮਲੱਕ ਵਿਖੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਦਿੱਤੀ ਗ੍ਰਾਂਟ ਨਾਲ ਪਿੰਡ ਦੀਆਂ ਗਲੀਆਂ-ਨਾਲੀਆਂ ਆਦਿ ਦਾ ਵਿਕਾਸ ਕਾਰਜਾਂ ਦਾ ਕੰਮ ਸਰਪੰਚ ਜੱਗਬੀਰ ਸਿੰਘ ਖਾਨਮਲੱਕ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ 10 'ਚ ਸੜਕ ਦਾ ਨਿਰਮਾਣ ਸ਼ੁਰੂ ਕਰਵਾਇਆ

ਫਤਹਿਗੜ੍ਹ ਚੂੜੀਆਂ, 5 ਦਸੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ 10 ਦੇ ਬਾਜ਼ਾਰ ਮੰਦਰ ਬੂਟੀ ਦਾਸ ਤੋਂ ਲੈ ਕੇ ਮੂਲਾ ਸਿੰਘ ਦੇ ਘਰ ਦੀ ਪੁਲੀ ਤੱਕ ਨਵੀਂ ਸੜਕ ਦੇ ਨਿਰਮਾਣ ਕੌਂਸਲਰ ਰਾਜੀਵ ਸੋਨੀ ਅਤੇ ਜੇ.ਈ. ਮੁਨੀਤ ਸ਼ਰਮਾ ਨੇ ਸ਼ੁਰੂ ਕਰਵਾਇਆ, ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟ੍ਰਾਂਸਕੋ ਦੀ ਸਰਕਲ ਪੱਧਰੀ ਚੋਣ ਹੋਈ

ਧਾਰੀਵਾਲ, 5 ਦਸੰਬਰ (ਸਵਰਨ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਅਤੇ ਟ੍ਰਾਂਸਕੋ ਰਜਿ. ਸਰਕਲ ਗੁਰਦਾਸਪੁਰ ਦਾ ਡੈਲੀਗੇਟ ਇਜਲਾਸ ਧਾਰੀਵਾਲ ਉਪ ਮੰਡਲ ਦਫ਼ਤਰ ਵਿਖੇ ਐੱਸ.ਆਰ. ਜੱਗੀ ਅਤੇ ਗੁਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਹੋਇਆ, ਜਿਸ ਵਿਚ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਡੀ.ਡੀ.ਆਈ. ਸਕੂਲ 'ਚ ਗਤੀਵਿਧੀਆਂ ਦਿਨ ਮਨਾਇਆ

ਤਲਵੰਡੀ ਰਾਮਾਂ, 5 ਦਸੰਬਰ (ਹਰਜਿੰਦਰ ਸਿੰਘ ਖਹਿਰਾ)-ਡੇਰਾ ਬਾਬਾ ਨਾਨਕ ਰੋਡ 'ਤੇ ਸਥਿਤ ਡੀ.ਡੀ.ਆਈ. ਸਕੂਲ ਢਾਂਡੇ ਵਿਖੇ ਪਿ੍ੰ©ਸੀਪਲ ਪ©ਭਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਕੂਲ ਦੇ ਨੰਨੇ-ਮੁੰਨੇ ਬੱਚਿਆਂ ਵਲੋਂ ਗਤੀਵਿਧੀਆਂ ਦਿਨ ਮਨਾਇਆ ਗਿਆ, ਜਿਸ ਵਿਚ ਅਲੱਗ-ਅਲੱਗ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਟਿਕਟ ਦੇਣ ਸਮੇਂ ਟਕਸਾਲੀ ਅਕਾਲੀਆਂ ਨੂੰ ਅੱਖੋਂ-ਪਰੋਖੇ ਕੀਤਾ-ਜਥੇ: ਊਧਨਵਾਲ

ਸ੍ਰੀ ਹਰਿਗੋਬਿੰਦਪੁਰ/ਊਧਨਵਾਲ, 5 ਦਸੰਬਰ (ਕੰਵਲਜੀਤ ਸਿੰਘ ਚੀਮਾ, ਪਰਗਟ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ (ਰਾਖਵੇਂ) ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ ਅਤੇ ਪਾਰਟੀ ...

ਪੂਰੀ ਖ਼ਬਰ »

ਐਡ. ਸੇਖਵਾਂ ਨਾਲ ਜੁੜਨ ਲਈ ਲੋਕ ਦੇ ਰਹੇ ਹਨ ਵਧੇਰੇ ਤਰਜੀਹ-ਗੁਰਮੀਤ ਸਿੰਘ

ਧਾਰੀਵਾਲ, 5 ਦਸੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨਾਲ ਹਲਕੇ ਦੇ ਲੋਕਾਂ ਦਾ ਧੜਾ-ਧੜ ਜੁੜਨਾ ਬਹੁਤ ਹੀ ਵਧੀਆ ਸੰਕੇਤ ਹਨ | ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀਂ ਨੀਤੀਆਂ ਤੋਂ ਸੰਤੁਸ਼ਟ ਲੋਕ ...

ਪੂਰੀ ਖ਼ਬਰ »

'ਆਪ' ਲੋਕਾਂ ਦੀਆਂ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਨੂੰ ਹੱਲ ਕਰੇਗੀ-ਕੁੰਵਰ ਵਿਜੇ ਪ੍ਰਤਾਪ ਸਿੰਘ

ਧਾਰੀਵਾਲ, 5 ਦਸੰਬਰ (ਸਵਰਨ ਸਿੰਘ, ਰਮੇਸ਼ ਨੰਦਾ, ਜੇਮਸ ਨਾਹਰ)-ਆਮ ਆਦਮੀ ਪਾਂਰਟੀ ਵਲੋਂ ਹਰੇਕ ਹਲਕੇ, ਸ਼ਹਿਰ ਅਤੇ ਕਸਬੇ ਅੰਦਰ ਸਰਵੇ ਕਰਵਾਇਆ ਗਿਆ ਹੈ ਤਾਂ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਚੋਣ ਮੈਨੀਫੈਸਟੋ ਰਾਹੀਂ ਹੱਲ ਦਾ ਐਲਾਨ ਕੀਤਾ ਜਾਵੇ | ਇਸ ਗੱਲ ...

ਪੂਰੀ ਖ਼ਬਰ »

ਗੁਰਦੁਆਰਾ ਘੱਲੂਘਾਰਾ ਨੰੂ ਜਾਂਦੀ ਸੰਪਰਕ ਸੜਕ ਕੰਢੇ ਇੰਟਰਲਾਕ ਟਾਈਲਾਂ ਲੱਗਣ ਦਾ ਕੰਮ ਸ਼ੁਰੂ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 5 ਦਸੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਸੜਕ 'ਤੇ ਪੈਂਦੀ ਸੇਮ ਨਹਿਰ ਤੋਂ ਗੁਰਦੁਆਰਾ ਘੱਲੂਘਾਰਾ ਸਾਹਿਬ ਨੰੂ ਜਾਂਦੀ ਸੰਪਰਕ ਸੜਕ 'ਤੇ ਲੋਕ ਨਿਰਮਾਣ ਵਿਭਾਗ ਵਲੋਂ 8 ਲੱਖ ਦੀ ਲਾਗਤ ਨਾਲ ਸੜਕ ਕਿਨਾਰੇ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ...

ਪੂਰੀ ਖ਼ਬਰ »

ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਥੀ ਲੜੀ ਦੇ ਭੋਗ ਕੱਲ੍ਹ-ਸੰਤ ਹਰਜਿੰਦਰ ਸਿੰਘ

ਭੰਗਾਲਾ, 5 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਦੇ ਨਿਰੰਤਰ ਪ੍ਰਵਾਹ ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸੰਤ ਹਰਜਿੰਦਰ ਸਿੰਘ ਦੀ ਪ੍ਰੇਰਨਾ ਸਦਕਾ ...

ਪੂਰੀ ਖ਼ਬਰ »

ਸੋਸ਼ਲ ਮੀਡੀਆ ਕਾਂਗਰਸ ਹਲਕਾ ਇੰਚਾਰਜ ਭਾਰਦਵਾਜ ਵਲੋਂ ਅਲਾਵਲਪੁਰ 'ਚ ਥਾਪਰ ਮਾਡਲ ਛੱਪੜ ਦਾ ਜਾਇਜ਼ਾ

ਕਲਾਨੌਰ, 5 ਦਸੰਬਰ (ਪੁਰੇਵਾਲ)-ਨੇੜਲੇ ਪਿੰਡ ਅਲਾਵਲਪੁਰ 'ਚ ਸਰਪੰਚ ਸਰਬਜੀਤ ਕੌਰ ਦੀ ਸੁਚੱਜੀ ਅਗਵਾਈ ਅਤੇ ਚੇਅਰਮੈਨ ਹਰਵਿੰਦਰ ਸਿੰਘ ਅਲਾਵਲਪੁਰ ਦੀ ਦੇਖ-ਰੇਖ ਹੇਠ ਨਿਰਮਾਣ ਕਰਵਾਏ ਗਏ ਥਾਪਰ ਮਾਡਲ ਛੱਪੜ ਜੋ ਆਕ੍ਰਸ਼ਿਤ ਦਿਖ ਕਾਰਨ ਜ਼ਿਲ੍ਹਾ ਗੁਰਦਾਸਪੁਰ ਸਮੇਤ ...

ਪੂਰੀ ਖ਼ਬਰ »

ਪਿੰਡ ਪਿੰਡਾਰੋੜੀ ਦੇ ਮਸੀਹ ਭਾਈਚਾਰੇ ਨੇ ਰਾਜਨਬੀਰ ਘੁਮਾਣ ਦੇ ਹੱਕ 'ਚ ਖੜ੍ਹਨ ਦਾ ਕੀਤਾ ਐਲਾਨ

ਘੁਮਾਣ, 5 ਦਸੰਬਰ (ਬੰਮਰਾਹ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਸੁਖਦੀਪ ਸਿੰਘ ਪਿੰਡਾਰੋੜੀ ਤੇ ਬਲਜੀਤ ਸਿੰਘ ਦੀ ਅਗਵਾਈ ਵਿਚ ਮਸੀਹ ਭਾਈਚਾਰੇ ਨੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਦਾ ਸਾਥ ਦੇਣ ਐਲਾਨ ਕੀਤਾ ਹੈ | ਇਸ ਮੌਕੇ ਸੀਨੀਅਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਘੁੰਮਣ ਨੇ ਲੋਧੀਨੰਗਲ ਦੇ ਹੱਕ 'ਚ ਸਰਕਲ ਪ੍ਰਧਾਨਾਂ ਤੇ ਸੀਨੀਅਰ ਅਹੁਦੇਦਾਰਾਂ ਦੀ ਕਰਵਾਈ ਮੀਟਿੰਗ

ਬਟਾਲਾ, 5 ਦਸੰਬਰ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸ: ਲਖਬੀਰ ਸਿੰਘ ਲੋਧੀਨੰਗਲ ਦੇ ਹੱਕ ਵਿਚ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਭੁੱਲਰ ਵਿਖੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦੀ ਅਗਵਾਈ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਢਿੱਲੋਂ ਵਲੋਂ ਉਮੀਦਵਾਰ ਐਲਾਨੇ ਜਾਣ 'ਤੇ ਮਾਹਲ ਨੂੰ ਵਧਾਈ

ਧਾਰੀਵਾਲ, 5 ਦਸੰਬਰ (ਜੇਮਸ ਨਾਹਰ)-ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਗੁਰਇਕਬਾਲ ਸਿੰਘ ਮਾਹਲ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਸਮੇਤ ਹਾਈਕਮਾਂਡ ਵਲੋਂ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਅਕਾਲੀ ਦਲ ਬਸਪਾ ਗੱਠਜੋੜ ਦਾ ਸਾਂਝੇ ...

ਪੂਰੀ ਖ਼ਬਰ »

ਸੜਕ ਦੀ ਮੁਰੰਮਤ ਲਈ ਮਨਜ਼ੂਰੀ ਦਿਵਾਉਣ ਵਾਸਤੇ ਪ੍ਰਤਾਪ ਸਿੰਘ ਬਾਜਵਾ ਦਾ ਧੰਨਵਾਦ

ਧਾਰੀਵਾਲ, 5 ਦਸੰਬਰ (ਜੇਮਸ ਨਾਹਰ)-ਹਮੇਸ਼ਾ ਲੋਕ ਹਿੱਤਾਂ ਦੀ ਸਾਫ਼ ਤੇ ਸਪੱਸ਼ਟ ਗੱਲ ਕਰਨ ਵਾਲੇ ਅਤੇ ਲੋਕਾਂ ਦੇ ਮਸਲਿਆਂ ਨੂੰ ਬੜੀ ਸੰਜੀਦਗੀ ਨਾਲ ਹੱਲ ਕਰਵਾਉਣ ਲਈ ਨਿਰੰਤਰ ਯਤਨਸ਼ੀਲ ਰਹਿਣ ਵਾਲੇ ਰਾਜ ਸਭਾ ਮੈਂਬਰ ਸ: ਪ੍ਰਤਾਪ ਸਿੰਘ ਬਾਜਵਾ ਵਲੋਂ ਲੋਕਾਂ ਦੀ ਚਿਰਾਂ ...

ਪੂਰੀ ਖ਼ਬਰ »

ਤਹਿਸੀਲਦਾਰਾਂ ਤੇ ਪਟਵਾਰੀਆਂ ਦੀ ਹੜਤਾਲ ਕਾਰਨ ਲੋਕ ਪ੍ਰੇਸ਼ਾਨ

ਫਤਹਿਗੜ੍ਹ ਚੂੜੀਆਂ, 5 ਦਸੰਬਰ (ਧਰਮਿੰਦਰ ਸਿੰਘ ਬਾਠ)-ਆਪਣੀਆਂ ਮੰਗਾਂ ਨੂੰ ਲੈ ਕੇ ਤਹਿਸੀਲਦਾਰਾਂ, ਪਟਵਾਰੀਆਂ ਅਤੇ ਕਾਨੂੰਗੋ ਵਲੋਂ ਕੀਤੀ ਗਈ ਹੜਤਾਲ ਕਰਨ ਫਤਹਿਗੜ੍ਹ ਚੂੜੀਆਂ ਸਬ-ਤਹਿਸੀਲ 'ਚ ਕੰਮ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ ਅਤੇ ਦੁਖੀ ਦਿਖਾਈ ਦੇ ਰਹੇ ਹਨ | ਇਸ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਵੱਡੀ ਲੀਡ ਨਾਲ ਜਿੱਤਣਗੇ-ਸਦਾਰੰਗ

ਅੱਚਲ ਸਾਹਿਬ, 5 ਦਸੰਬਰ (ਗੁਰਚਰਨ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਸ: ਗੁਰਮੀਤ ਸਿੰਘ ਬੱਦੋਵਾਲ ਨੇ ਰਾਜਨਬੀਰ ਸਿੰਘ ਘੁਮਾਣ ਨੂੰ ਅਕਾਲੀ-ਬਸਪਾ ਗੱਠਜੋੜ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਟਿਕਟ ਦਿੱਤੇ ...

ਪੂਰੀ ਖ਼ਬਰ »

ਵਿਧਾਇਕ ਲਾਡੀ ਤੇ ਵਿਧਾਇਕ ਬਾਜਵਾ ਨੂੰ ਵਿਕਾਸ ਕਾਰਜਾਂ ਦੇ ਆਧਾਰ 'ਤੇ ਲੋਕ ਮੁੜ ਸੇਵਾ ਦਾ ਮੌਕਾ ਦੇਣਗੇ-ਸੰਧੂ

ਘੁਮਾਣ, 5 ਦਸੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਤੇ ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ ਆਧਾਰ 'ਤੇ ਲੋਕ ਮੁੜ ਸੇਵਾ ਦਾ ਮੌਕਾ ਦੇਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਵਿਧਾਇਕ ਵਲੋਂ ਜ਼ੋਨ ਜੌੜਾ ਛੱਤਰਾਂ ਵਿਖੇ ਕੀਤੀ ਭਰਵੀਂ ਚੋਣ ਰੈਲੀ

ਜੌੜਾ ਛੱਤਰਾਂ, 5 ਦਸੰਬਰ (ਪਰਮਜੀਤ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਅਧੀਨ ਪੈਂਦੇ ਪਿੰਡ ਜੌੜਾ ਛੱਤਰਾਂ ਵਿਖੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਵਿਧਾਨ ਸਭਾ 2022 ਦੀਆਂ ਚੋਣਾਂ ਨੰੂ ਲੈ ਕੇ ਪਿੰਡ ਦੇ ਪੰਚਾਂ, ਸਰਪੰਚਾਂ ਅਤੇ ਵਰਕਰਾਂ ਨਾਲ ...

ਪੂਰੀ ਖ਼ਬਰ »

ਡਾ: ਰਿਤੂ ਕੁੰਡਲ ਨੇ ਫੜਿਆ ਭਾਜਪਾ ਦਾ ਪੱਲਾ

ਪੁਰਾਣਾ ਸ਼ਾਲਾ, 5 ਦਸੰਬਰ (ਗੁਰਵਿੰਦਰ ਸਿੰਘ ਗੋਰਾਇਆ)-ਬੀਤੇ ਦਿਨੀਂ ਜ਼ਿਲ੍ਹਾ ਗੁਰਦਾਸਪੁਰ ਤੋਂ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਲੋਂ ਡਾ: ਦੀਪਕ ਮੱਟੂ ਪੁਰਾਣਾ ਸ਼ਾਲਾ ਦੀ ਪਤਨੀ ਡਾ: ਰਿਤੂ ਕੁੰਡਲ ਨੰੂ ਭਾਜਪਾ ਵਿਚ ਸ਼ਾਮਿਲ ਕਰਵਾ ਕੇ ਸ਼ਮੂਲੀਅਤ ਦੇ ਪਹਿਲੇ ਦਿਨ ...

ਪੂਰੀ ਖ਼ਬਰ »

ਵਾਇਸ ਆਫ਼ ਪੰਜਾਬ ਦੇ ਪੰਜ ਪੜਾਅ ਜਿੱਤਣ ਵਾਲੀ ਕਵਿਤਾ ਕੁਮਾਰੀ ਦਾ ਸਨਮਾਨ

ਬਹਿਰਾਮਪੁਰ, 5 ਦਸੰਬਰ (ਬਲਬੀਰ ਸਿੰਘ ਕੋਲਾ)-ਗਰਾਮ ਸੁਧਾਰ ਸਭਾ ਬਹਿਰਾਮਪੁਰ ਵਲੋਂ ਪੀ.ਟੀ.ਸੀ ਪੰਜਾਬੀ ਚੈਨਲ 'ਤੇ ਚੱਲਦੇ ਸ਼ੋਅ ਵਾਇਸ ਆਫ਼ ਪੰਜਾਬ ਦੇ ਛੇਵੇਂ ਪੜਾਅ ਤੱਕ ਪਹੁੰਚੀ ਕਵਿਤਾ ਕੁਮਾਰੀ ਨੰੂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਕਰਵਾਏ ...

ਪੂਰੀ ਖ਼ਬਰ »

ਬਲਜੀਤ ਸਿੰਘ ਅਵਾਣ ਤੇ ਭੁਪਿੰਦਰ ਸਿੰਘ ਨੂਰੋਵਾਲੀ ਸੈਂਕੜੇ ਅਕਾਲੀ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਕਲਾਨੌਰ, 5 ਦਸੰਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਖੋਰਾ ਲੱਗਾ, ਜਦੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਤੇ ਸੂਬਾ ਆਗੂ ਜਥੇ. ਬਲਜੀਤ ਸਿੰਘ ਅਵਾਣ ਸਾ. ਚੇਅਰਮੈਨ, ਸਾ. ਸਰਪੰਚ ਤੇ ਨੰਬਰਦਾਰ ਭੁਪਿੰਦਰ ...

ਪੂਰੀ ਖ਼ਬਰ »

ਸਰਕਲ ਭਾਗੋਵਾਲ ਦੀ ਬੈਠਕ 'ਚ ਲਖਬੀਰ ਸਿੰਘ ਲੋਧੀਨੰਗਲ ਨੇ ਕਾਂਗਰਸ ਤੇ 'ਆਪ' 'ਤੇ ਕੀਤੇ ਤਿੱਖੇ ਹਮਲੇ

ਕਿਲ੍ਹਾ ਲਾਲ ਸਿੰਘ, 5 ਦਸੰਬਰ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝਾ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਵਲੋਂ ਹਲਕੇ ਦੇ ਸਰਕਲ ਭਾਗੋਵਾਲ ਦੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਕੋਟਮਜਲਸ ਦੇ ਗ੍ਰਹਿ ਵਿਖੇ ਹੋਈ ਬੈਠਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਦੀ ਹੋਈ ਮੀਟਿੰਗ

ਗੁਰਦਾਸਪੁਰ, 5 ਦਸੰਬਰ (ਪੰਕਜ ਸ਼ਰਮਾ)-ਪੰਜਾਬ ਸਰਕਾਰ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਲਈ ਦੋ ਮਿੰਟ ਦਾ ਮੋਨ ਰੱਖ ...

ਪੂਰੀ ਖ਼ਬਰ »

ਪਿੰਡ ਜਗਤਪੁਰ ਦੇ ਸਰਪੰਚ ਵਲੋਂ ਦਰਿਆ ਮੰਡ ਦੇ ਕੱਚੇ ਰਸਤੇ 'ਤੇ ਪੱਥਰ ਪੁਆ ਕੇ ਕਿਸਾਨਾਂ ਨੰੂ ਦਿੱਤੀ ਰਾਹਤ

ਪੁਰਾਣਾ ਸ਼ਾਲਾ, 5 ਦਸੰਬਰ (ਅਸ਼ੋਕ ਸ਼ਰਮਾ)-ਦਰਿਆ ਬਿਆਸ ਦੇ ਮੰਡ ਅੰਦਰ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਸੈਂਕੜੇ ਕਿਸਾਨਾਂ ਦੀ ਜ਼ਮੀਨ ਪੈਂਦੀ ਹੈ | ਪਰ ਕਿਸਾਨਾਂ ਨੰੂ ਆਪਣੀ ਜ਼ਮੀਨ ਤੱਕ ਜਾਣ ਲਈ ਜੋ ਰਸਤਾ ਪੈਂਦਾ ਸੀ, ਉਸ ਦੀ ਹਾਲਤ ਤਰਸਯੋਗ ਹੋਣ ਕਾਰਨ ਕਿਸਾਨਾਂ ਨੰੂ ...

ਪੂਰੀ ਖ਼ਬਰ »

ਕਾਹਨੂੰਵਾਨ ਵਿਖੇ ਹੋਈ ਇਤਿਹਾਸਕ ਰੈਲੀ ਨੇ ਬਾਜਵਾ ਤੇ ਲਾਡੀ ਦੀ ਜਿੱਤ ਦਾ ਮੁੱਢ ਬੰਨਿ੍ਹਆ-ਪੰਡੋਰੀ

ਘੁਮਾਣ, 5 ਦਸੰਬਰ (ਬੰਮਰਾਹ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਕਸਬਾ ਕਾਹਨੂੰਵਾਨ ਵਿਖੇ ਕਾਂਗਰਸ ਪਾਰਟੀ ਦੀ ਹੋਈ ਇਤਿਹਾਸਕ ਰੈਲੀ ਨੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਜਿੱਤ ਦਾ ਮੁੱਢ ਬੰਨ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸਵਤੰਤਰਤਾ ਸੈਨਾਨੀ ਬਲਵੰਤ ਸਿੰਘ ਢਿੱਲੋਂ ਤੇ ਬੀਬੀ ਜਗਜੀਤ ਕÏਰ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ

ਪੰਜਗਰਾਈਆਂ, 5 ਦਸੰਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਕਰਨਾਮਾ ਦੇ ਸਵਤੰਤਰਤਾ ਸੈਨਾਨੀ ਸਵ. ਸ: ਬਲਵੰਤ ਸਿੰਘ ਢਿੱਲੋਂ ਅਤੇ ਮਾਤਾ ਜਗਜੀਤ ਕÏਰ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਭਾਈ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਵਿਖੇ 'ਆਪ' ਆਗੂ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਵਪਾਰੀ ਵਰਗ ਨਾਲ ਬੈਠਕ

ਸ੍ਰੀ ਹਰਿਗੋਬਿੰਦਪੁਰ, 5 ਦਸੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਮਹਿਫ਼ਲ ਪੈਲਸੇ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਹਲਕੇ ਦੇ ਵਪਾਰਕ ਵਰਗ ਨਾਲ ਸਬੰਧ ਰੱਖਣ ਵਾਲੇ ਕਾਰਬੋਰੀਆਂ ਨਾਲ ...

ਪੂਰੀ ਖ਼ਬਰ »

ਉੱਪ ਮੁੱਖ ਮੰਤਰੀ ਵਲੋਂ ਕਲਾਨੌਰ 'ਚ ਸ਼ਹੀਦ ਲਛਮਣ ਸਿੰਘ ਧਾਰੋਵਾਲੀ 'ਵਰਸਿਟੀ ਕਾਲਜ ਦਾ ਉਦਘਾਟਨ

ਕਲਾਨੌਰ, 5 ਦਸੰਬਰ (ਪੁਰੇਵਾਲ)-ਸਥਾਨਕ ਕਸਬੇ 'ਚ ਨਿਰਮਾਣ ਹੋਏ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ਦਾ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਉਦਘਾਟਨ ਕੀਤਾ ਗਿਆ | ਇਸ ਮੌਕੇ 'ਤੇ ਉਪ ਕੁਲਪਤੀ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਸਮੇਤ ...

ਪੂਰੀ ਖ਼ਬਰ »

ਬੇਟ ਖੇਤਰ ਅੰਦਰ ਗੁਰਇਕਬਾਲ ਸਿੰਘ ਮਾਹਲ ਵਲੋਂ ਕੀਤੀ ਪਲੇਠੀ ਚੋਣ ਰੈਲੀ

ਘੱਲੂਘਾਰਾ ਸਾਹਿਬ/ਭੈਣੀ ਮੀਆਂ ਖਾਂ, 5 ਦਸੰਬਰ (ਮਿਨਹਾਸ, ਬਾਜਵਾ)-ਵਿਧਾਨ ਸਭਾ ਹਲਕਾ ਕਾਦੀਆਂ ਨਾਲ ਸਬੰਧਤ ਬਸਪਾ-ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਦੀ ਪਲੇਠੀ ਰੈਲੀ ਬੇਟ ਖੇਤਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਚੱਕ ਸ਼ਰੀਫ਼ ਵਿਖੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ...

ਪੂਰੀ ਖ਼ਬਰ »

ਸਕੱਤਰ ਸਿੰਘ ਨਸੀਰਪੁਰ ਨੂੰ ਆਈ.ਟੀ. ਵਿੰਗ ਦਾ ਪ੍ਰਧਾਨ ਬਣਨ 'ਤੇ ਕੀਤਾ ਸਨਮਾਨਿਤ

ਘੁਮਾਣ, 5 ਦਸੰਬਰ (ਬੰਮਰਾਹ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਕੱਤਰ ਸਿੰਘ ਨਸੀਰਪੁਰ ਨੂੰ ਆਈ.ਟੀ. ਵਿੰਗ ਦਾ ਪ੍ਰਧਾਨ ਬਣਨ 'ਤੇ ਘੁਮਾਣ ਸਥਿਤ ਸ਼ੋ੍ਰਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਪੰਜਾਬ ਦੇ ਸਾ. ਚੇਅਰਮੈਨ ਤਰਲੋਕ ਸਿੰਘ ਬਾਠ, ਉਮੀਦਵਾਰ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਵਿਖੇ 'ਆਪ' ਆਗੂ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਵਪਾਰੀ ਵਰਗ ਨਾਲ ਬੈਠਕ

ਸ੍ਰੀ ਹਰਿਗੋਬਿੰਦਪੁਰ, 5 ਦਸੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਮਹਿਫ਼ਲ ਪੈਲਸੇ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਹਲਕੇ ਦੇ ਵਪਾਰਕ ਵਰਗ ਨਾਲ ਸਬੰਧ ਰੱਖਣ ਵਾਲੇ ਕਾਰਬੋਰੀਆਂ ਨਾਲ ...

ਪੂਰੀ ਖ਼ਬਰ »

ਬੇਟ ਖੇਤਰ ਅੰਦਰ ਗੁਰਇਕਬਾਲ ਸਿੰਘ ਮਾਹਲ ਵਲੋਂ ਕੀਤੀ ਪਲੇਠੀ ਚੋਣ ਰੈਲੀ

ਘੱਲੂਘਾਰਾ ਸਾਹਿਬ/ਭੈਣੀ ਮੀਆਂ ਖਾਂ, 5 ਦਸੰਬਰ (ਮਿਨਹਾਸ, ਬਾਜਵਾ)-ਵਿਧਾਨ ਸਭਾ ਹਲਕਾ ਕਾਦੀਆਂ ਨਾਲ ਸਬੰਧਤ ਬਸਪਾ-ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਦੀ ਪਲੇਠੀ ਰੈਲੀ ਬੇਟ ਖੇਤਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਚੱਕ ਸ਼ਰੀਫ਼ ਵਿਖੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 5 ਕੇਸ ਆਏ ਸਾਹਮਣੇ

ਪਠਾਨਕੋਟ, 5 ਦਸੰਬਰ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਕੋਰੋਨਾ ਦੇ 5 ਹੋਰ ਕੇਸ ਸਾਹਮਣੇ ਆਏ ਹਨ | ਇਸ ਸਬੰਧੀ ਐਸ.ਐਮ.ਓ ਡਾ: ਰਾਕੇਸ਼ ਸਰਪਾਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 5 ਨਵੇਂ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 5 ਮਰੀਜ਼ ਠੀਕ ਹੋ ਕੇ ਘਰਾਂ ਨੰੂ ਪਰਤੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ ਹਿੰਦੂ ਟੈਰੇਰਿਸਟ ਵਿਕਟਮ ਰੀਹੈਬੀਲੀਟੇਸ਼ਨ ਐਸੋਸੀਏਸ਼ਨ ਪੰਜਾਬ ਨੇ ਕੀਤੀ ਰੈਲੀ

ਪਠਾਨਕੋਟ, 5 ਦਸੰਬਰ (ਸੰਧੂ)-ਪੰਜਾਬ ਹਿੰਦੂ ਟੈਰੇਰਿਸਟ ਵਿਕਟਮ ਰੀਹੈਬੀਲੀਟੇਸ਼ਨ ਐਸੋਸੀਏਸ਼ਨ ਪੰਜਾਬ ਵਲੋਂ ਪੰਜਾਬ ਦੇ ਅੱਤਵਾਦ ਪੀੜਤ ਪਰਿਵਾਰਾਂ ਵਲੋਂ ਸਥਾਨਿਕ ਬਾਲਮੀਕੀ ਚੌਕ ਵਿਖੇ ਐਸੋਸੀਏਸ਼ਨ ਦੇ ਚੇਅਰਮੈਨ ਸਤੀਸ਼ ਕੁਮਾਰ ਸ਼ਰਮਾ ਅਤੇ ਜਨਰਲ ਸਕੱਤਰ ਸੁਰਿੰਦਰ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਵਿਖੇ ਮਨਾਇਆ ਖੇਡ ਦਿਵਸ

ਪਠਾਨਕੋਟ, 5 ਦਸੰਬਰ (ਸੰਧੂ)-ਸਿੱਖਿਆ ਵਿਭਾਗ ਦੇ ਦਿਸ਼ਾ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਵਿਖੇ ਪਿ੍ੰਸੀਪਲ ਰਾਜੇਸ਼ ਕੁਮਾਰ ਦੀ ਅਗਵਾਈ ਅਤੇ ਡੀ ਪੀ.ਈ ਵਰਿੰਦਰ ਸਿੰਘ ਦੀ ਦੇਖਰੇਖ ਹੇਠ ਖੇਡ ਦਿਵਸ ਮਨਾਇਆ ਗਿਆ | ਜਿਸ ਵਿਚ ਡੀ.ਐਮ (ਸਪੋਰਟਸ) ਅਰੁਣ ਕੁਮਾਰ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਮਤਿ ਸਮਾਗਮ

ਪਠਾਨਕੋਟ, 5 ਦਸੰਬਰ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਪਠਾਨਕੋਟ ਵਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਦੁਆਰਾ ਕਲਗ਼ੀਧਰ ਭਦਰੋਆ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ ਤੇ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਜੀ ਵੈੱਲਫੇਅਰ ਸੁਸਾਇਟੀ ਵਲੋਂ 8ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ

ਪਠਾਨਕੋਟ, 5 ਦਸੰਬਰ (ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਵਸ ਦੇ ਸਬੰਧ ਵਿਚ ਬਾਬਾ ਸ੍ਰੀ ਚੰਦ ਵੈੱਲਫੇਅਰ ਸੁਸਾਇਟੀ ਵਲੋਂ ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਸਿੰਘ ਕਨਵਰ ਮਿੰਟੂ ਤੇ ਪ੍ਰਧਾਨ ਹਰਪ੍ਰੀਤ ਸਿੰਘ ਰਾਜਾ ਦੀ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੰੂ ਲਿਜਾਉਣ ਵਾਲੇ ਵਾਹਨ ਬਣੇ ਛੋਟੇ ਬੱਚਿਆਂ ਦੀ ਜਾਨ ਦਾ ਖੋਅ

ਪਠਾਨਕੋਟ, 5 ਦਸੰਬਰ (ਚੌਹਾਨ)-ਜ਼ਿਲ੍ਹੇ ਅੰਦਰ ਕਹੀ ਨਿੱਜੀ ਸਕੂਲ, ਨਿੱਜੀ ਕਾਲਜ ਅਤੇ ਇੰਸਟੀਚਿਊਟ ਦੇ ਵਾਹਨ ਛੋਟੇ ਬੱਚਿਆਂ ਦੀ ਜਾਨ ਦਾ ਖੋਅ ਬਣੇ ਹੋਏ ਹਨ | ਭਾਵੇਂ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਤੇ ਸਬੰਧਿਤ ਵਿਭਾਗ ਵਲੋਂ ਇਨ੍ਹਾਂ ਵਾਹਨਾਂ ਵਿਚ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

18ਵਾਂ ਸਾਲਾਨਾ ਬਾਬ ਸਿੱਧ ਗੋਰਿਆ ਸੱਭਿਆਚਾਰਕ ਮੇਲਾ ਸਮਾਪਤ

ਘਰੋਟਾ, 5 ਦਸੰਬਰ (ਸੰਜੀਵ ਗੁਪਤਾ)-ਮੇਲੇ ਸੱਭਿਆਚਾਰਕ ਸੰਸਕ੍ਰਿਤੀ ਦਾ ਪ੍ਰਤੀਕ ਹੈ ਜੋ ਮਨੋਰੰਜਨ ਦੇ ਨਾਲ ਨਾਲ ਸਮਾਜ ਵਿਚ ਪ੍ਰੇਮ ਅਤੇ ਸਦਭਾਵਨਾ ਦਾ ਵਿਕਾਸ ਕਰਦੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਜੋਗਿੰਦਰਪਾਲ ਵਲੋਂ ਪਿੰਡ ਜੰਗਲ ਵਿਖੇ ਕਰਵਾਏ ...

ਪੂਰੀ ਖ਼ਬਰ »

ਸਰਕਲ ਭਾਗੋਵਾਲ ਦੀ ਬੈਠਕ 'ਚ ਲਖਬੀਰ ਸਿੰਘ ਲੋਧੀਨੰਗਲ ਨੇ ਕਾਂਗਰਸ ਤੇ 'ਆਪ' 'ਤੇ ਕੀਤੇ ਤਿੱਖੇ ਹਮਲੇ

ਕਿਲ੍ਹਾ ਲਾਲ ਸਿੰਘ, 5 ਦਸੰਬਰ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝਾ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਵਲੋਂ ਹਲਕੇ ਦੇ ਸਰਕਲ ਭਾਗੋਵਾਲ ਦੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਕੋਟਮਜਲਸ ਦੇ ਗ੍ਰਹਿ ਵਿਖੇ ਹੋਈ ਬੈਠਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX